ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਲੋਕਾਂ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਧਰਨਾ

ਲੱਖੋ ਕੇ ਬਹਿਰਾਮ, 15 ਜੁਲਾਈ (ਰਾਜਿੰਦਰ ਸਿੰਘ ਹਾਂਡਾ)-ਅੱਜ ਸਵੇਰ ਸਮੇਂ ਪਿੰਡ ਕਰੀ ਕਲਾਂ ਤੇ ਲੱਖੋ ਕੇ ਬਹਿਰਾਮ ਦੇ ਵਾਸੀਆਂ ਵਲੋਂ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਸਾਹਮਣੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ ਨੂੰ ਜਾਮ ਕਰ ਰੋਸ ਧਰਨਾ ਲਗਾਇਆ ਗਿਆ | ਲੋਕਾਂ ਦਾ ਦੋਸ਼ ਸੀ ਕਿ ਬੀਤੇ ਕੱਲ੍ਹ ਪੁਲਿਸ ਵਲੋਂ ਨਸ਼ੇ ਦੀ ਸਮਗਿਲੰਗ ਕਰਨ ਵਾਲੇ ਪਿੰਡ ਚੁਪਾਤੀ ਦੇ ਦੋ ਵਿਅਕਤੀਆਂ ਜਿਨ੍ਹਾਂ ਨੂੰ ਲੋਕਾਂ ਨੇ ਪੁਲਿਸ ਨਾਲ ਸਹਿਯੋਗ ਕਰਕੇ ਕਾਬੂ ਕਰਵਾਇਆ ਸੀ, ਿਖ਼ਲਾਫ਼ ਮੁਕੱਦਮਾ ਦਰਜ ਕਰਨ ਦੀ ਬਜਾਏ ਪੁਲਿਸ ਵਲੋਂ ਬੀਤੀ ਰਾਤ ਛੱਡ ਦਿੱਤਾ ਗਿਆ | ਧਰਨੇ ਦੀ ਅਗਵਾਈ ਕਰ ਰਹੇ ਸਰਪੰਚ ਬਲਵੰਤ ਸਿੰਘ, ਮੇਜਰ ਸਿੰਘ, ਤਰਲੋਚਨ ਸਿੰਘ, ਬਾਬਾ ਬੂਟਾ ਸਿੰਘ ਤੇ ਉਜਾਗਰ ਸਿੰਘ ਸਮੁੱਚੇ ਧਰਨਾਕਾਰੀਆਂ ਸਮੇਤ ਮੰਗ ਕਰ ਰਹੇ ਸਨ ਕਿ ਉਨ੍ਹਾਂ ਵਲੋਂ ਪੁਲਿਸ ਨੂੰ ਕਾਬੂ ਕਰਵਾਏ ਗਏ ਪਿਉ-ਪੁੱਤਰ ਇਲਾਕੇ ਦੇ ਸਾਰੇ ਪਿੰਡਾਂ 'ਚ ਨਸ਼ੇ ਦੀ ਸਪਲਾਈ ਕਰਦੇ ਹਨ, ਜੋ ਕਾਬੂ ਆਉਣ ਦੇ ਬਾਵਜੂਦ ਛੱਡਣ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਤੇ ਮੁਲਾਜ਼ਮਾਂ ਨੂੰ ਦੁਬਾਰਾ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਜਾਵੇ ਜਦ ਕਿ ਥਾਣੇ ਦੇ ਮੁਨਸ਼ੀ ਜਸਵਿੰਦਰ ਸਿੰਘ ਨੇ ਹਸਪਤਾਲ ਦੀ ਪਰਚੀ ਦਿਖਾਉਂਦਿਆਂ ਦੱਸਿਆ ਕਿ ਇਕ ਵਿਅਕਤੀ ਜਿਸ ਦਾ ਨਾਂਅ ਭੋਲੀ ਪੁੱਤਰ ਅਰੂੜ ਸਿੰਘ ਹੈ, ਜਿਸ ਦੇ ਿਖ਼ਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ ਤੇ ਉਹ ਨਸ਼ੇ ਦਾ ਆਦੀ ਹੈ, ਉਸ ਨੂੰ ਕਾਬੂ ਕੀਤਾ ਗਿਆ ਸੀ, ਉਸ ਪਾਸੋਂ ਕੋਈ ਨਸ਼ਾ ਬਰਾਮਦ ਨਹੀਂ ਹੋਇਆ, ਇਸ ਕਰਕੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਸੀ | ਓਧਰ ਧਰਨਾ ਦੇਣ ਵਾਲੇ ਲੋਕਾਂ ਨੂੰ ਸ਼ਾਂਤ ਕਰਨ ਲਈ ਪਹੰੁਚੇ ਡੀ. ਐਸ. ਪੀ. ਜਸਵੀਰ ਸਿੰਘ ਨੂੰ ਲੋਕਾਂ ਨੇ ਦੱਸਿਆ ਕਿ ਪੁਲਿਸ ਵਲੋਂ ਪਿੰਡ-ਪਿੰਡ ਪੋ੍ਰਗਰਾਮ ਕਰਕੇ ਨਸ਼ੇ ਵੇਚਣ ਵਾਲਿਆਂ ਸਬੰਧੀ ਸੂਚਨਾ ਦੇਣ ਲਈ ਕਿਹਾ ਗਿਆ ਸੀ, ਹੁਣ ਜਦੋਂ ਉਹ ਨਸ਼ਾ ਤਸਕਰਾਂ ਬਾਰੇ ਸੂਚਨਾ ਦਿੰਦੇ ਹਨ ਤਾਂ ਪੁਲਿਸ ਪੈਸੇ ਲੈ ਕੇ ਨਸ਼ਾ ਤਸਕਰਾਂ ਨੂੰ ਛੱਡ ਦਿੰਦੀ ਹੈ, ਕੋਈ ਕਾਰਵਾਈ ਨਹੀਂ ਹੁੰਦੀ | ਉਨ੍ਹਾਂ ਦੀਆਂ ਨਸ਼ਾ ਤਸਕਰਾਂ ਨਾਲ ਦੁਸ਼ਮਣੀਆਂ ਪੈ ਰਹੀਆਂ ਹਨ ਜਦ ਕਿ ਪੁਲਿਸ ਨੇ ਉਨ੍ਹਾਂ ਦੀਆਂ ਸੂਚਨਾ ਨੂੰ ਕਮਾਈ ਦਾ ਸਾਧਨ ਬਣਾ ਲਿਆ ਹੈ | ਲੋਕਾਂ ਨੇ ਇਲਾਕੇ 'ਚ ਨਸ਼ੇ ਵੇਚਣ ਵਾਲਿਆਂ ਦੇ ਨਾਂਅ ਲਿਖ ਕੇ ਇਕ ਦਰਖ਼ਾਸਤ ਡੀ. ਐਸ. ਪੀ. ਨੂੰ ਦਿੰਦਿਆਂ ਕਾਰਵਾਈ ਦੀ ਮੰਗ ਕੀਤੀ | ਡੀ. ਐਸ. ਪੀ. ਗੁਰੂਹਰਸਹਾਏ ਜਸਵੀਰ ਸਿੰਘ ਵਲੋਂ ਧਰਨਾਕਾਰੀਆਂ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਤੇ ਡਿਊਟੀ 'ਚ ਕੋਤਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਜਾਂਚ ਤੋਂ ਬਾਅਦ ਵਿਭਾਗ ਕਾਰਵਾਈ ਦੇ ਦਿੱਤੇ ਭਰੋਸੇ ਬਾਅਦ ਲੋਕਾਂ ਵਲੋਂ ਧਰਨਾ ਹਟਾ ਲਿਆ ਗਿਆ |

ਮੀਟਰ ਚੈੱਕ ਕਰਨ ਗਏ ਬਿਜਲੀ ਮੁਲਾਜ਼ਮ ਨਾਲ ਕੀਤੀ ਧੱਕਾ-ਮੁੱਕੀ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਘੁੱਦੂ ਵਾਲਾ ਵਿਖੇ ਬਿਜਲੀ ਚੋਰੀ ਨੂੰ ਰੋਕਣ ਲਈ ਚੈਕਿੰਗ 'ਤੇ ਗਏ ਐਸ. ਡੀ. ਓ. ਸੁਖਚੈਨ ਸਿੰਘ ਆਦਿ ਬਿਜਲੀ ਮੁਲਾਜ਼ਮਾਂ ਨਾਲ ਮੀਟਰ ਚੈੱਕ ਕਰਨ ਸਮੇਂ ਕੁਝ ਲੋਕਾਂ ਵਲੋਂ ਜਿਥੇ ...

ਪੂਰੀ ਖ਼ਬਰ »

ਸ਼ਹਿਰ 'ਚ ਸਵੱਛ ਭਾਰਤ ਮੁਹਿੰਮ ਨੂੰ ਲੱਗਾ ਗ੍ਰਹਿਣ, ਸੀਵਰੇਜ ਬੰਦ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਜਗ੍ਹਾ-ਜਗ੍ਹਾ ਸੀਵਰੇਜ ਉਛਲਣ ਨਾਲ ਸਵੱਛ ਭਾਰਤ ਮੁਹਿੰਮ ਨੂੰ ਗ੍ਰਹਿਣ ਲੱਗ ਗਿਆ ਹੈ | ਪਹਿਲਾਂ ਸਲੱਮ ਬਸਤੀਆਂ ਤੇ ਹੁਣ ਬਾਗੀ ਰੋਡ ਵਾਲੇ ਇਲਾਕੇ ਵਾਲਾ ਵੀ ਸੀਵਰੇਜ ਬੰਦ ਹੋਣ ਕਰਕੇ ਬੈਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ, ਇਕ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਨਿਜਾਮਦੀਨ ਵਾਲਾ ਦੇ ਰਕਬੇ 'ਚੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲਿਆਂ ਿਖ਼ਲਾਫ਼ ਯੂਥ ਕਲੱਬ ਖਾਈ ਫੇਮੇ ਕੀ ਵਲੋਂ ਵਿੱਢੀ ਮੁਹਿੰਮ ਲਿਆਈ ਰੰਗ

ਚਾਰ ਕਾਬੂ, ਇਕ ਫ਼ਰਾਰ ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਨਸ਼ਿਆਂ ਕਾਰਨ ਮੌਤ ਦੇ ਮੂੰਹ ਪੈ ਰਹੀ ਜਵਾਨੀ ਨੂੰ ਬਚਾਉਣ ਲਈ ਹੁਸੈਨੀਵਾਲਾ ਤੋਂ ਚੰਡੀਗੜ੍ਹ ਮੁੱਖ ਮੰਤਰੀ ਦੇ ਘਰ ਤੱਕ ਪੈਦਲ ਜਾਗਰੂਕਤਾ ਰੈਲੀ ਕੱਢਣ ਵਾਲੇ ਯੂਥ ਕਲੱਬ ਖਾਈ ਫੇਮੇ ਕੀ ਦੇ ...

ਪੂਰੀ ਖ਼ਬਰ »

'ਚਿੱਟਾ' ਫੜਨ ਦੇ ਬਾਵਜੂਦ ਦੋਸ਼ੀਆਂ 'ਤੇ ਨਸ਼ੀਲੀਆਂ ਗੋਲੀਆਂ ਪਾ ਕੇ ਪੁਲਿਸ ਕਰ ਰਹੀ ਐ 'ਚਿੱਟਾ' ਤਸਕਰਾਂ ਦਾ ਬਚਾਅ

ਮੁੱਦਕੀ, 15 ਜੁਲਾਈ (ਭੁਪਿੰਦਰ ਸਿੰਘ)-ਕਸਬਾ ਮੁੱਦਕੀ 'ਚ ਬੀਤੇ ਕੱਲ੍ਹ ਨੌਜਵਾਨ ਸਭਾ ਦੇ ਮੈਂਬਰਾਂ ਵਲੋਂ ਕੁਝ ਨਸ਼ਾ ਤਸਕਰਾਂ ਨੂੰ 'ਚਿੱਟੇ' ਦੀ ਸਪਲਾਈ ਕਰਦਿਆਂ ਰੰਗੇ ਹੱਥੀ ਫੜ ਲਿਆ ਸੀ ਤੇ ਮੌਕੇ 'ਤੇ ਹੀ ਚੌਕੀ ਇੰਚਾਰਜ ਕੁਲਵੰਤ ਸਿੰਘ ਨੂੰ ਬੁਲਾ ਕੇ ਫੜੇ ਗਏ 'ਚਿੱਟੇ' ...

ਪੂਰੀ ਖ਼ਬਰ »

ਬਿਜਲੀ ਮੋਟਰਾਂ ਦੀ ਚੈਕਿੰਗ ਕਰਨ ਗਏ ਮੁਲਾਜ਼ਮਾਂ ਤੋਂ ਖੋਹੀਆਂ ਤਾਰਾਂ ਤੇ ਸਟਾਰਟਰ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਬੰਗਾਲੀ ਵਾਲਾ ਪੁਲ ਲਾਗੇ ਖੇਤਾਂ 'ਚ ਲੱਗੀਆਂ ਬਿਜਲੀ ਵਾਲੀਆਂ ਮੋਟਰਾਂ ਦੀ ਚੈਕਿੰਗ ਕਰ ਰਹੇ ਬਿਜਲੀ ਮੁਲਾਜ਼ਮਾਂ ਤੋਂ ਤਾਰਾਂ ਤੇ ਸਟਾਰਟਰ ਖੋਹਣ ਤੋਂ ਇਲਾਵਾ ਸਰਕਾਰੀ ਡਿਊਟੀ 'ਚ ...

ਪੂਰੀ ਖ਼ਬਰ »

ਵੱਖ-ਵੱਖ ਝਗੜਿਆਂ 'ਚ ਮਹਿਲਾ ਸਮੇਤ 3 ਜ਼ਖ਼ਮੀ

ਜਲਾਲਾਬਾਦ, 15 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹਿਰ ਦੀ ਬਸਤੀ ਹਾਈ ਸਕੂਲ ਵਾਲੀ ਤੇ ਪਿੰਡ ਮੌਜਦੀਨ ਵਾਲਾ ਚੱਕ ਸੂਰਘੂਰੀ ਵਿਖੇ ਹੋਏ ਵੱਖ-ਵੱਖ ਝਗੜਿਆਂ 'ਚ ਇਕ ਮਹਿਲਾ ਸਮੇਤ 3 ਜਣਿਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਨ੍ਹਾਂ ਨੂੰ ਇਲਾਜ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਵਲੋਂ ਇਕ ਵਿਅਕਤੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਕਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਤਲਵੰਡੀ ਨੇਪਾਲਾਂ ਦੇ ਖੇਤਰ 'ਚੋਂ ਇਕ ...

ਪੂਰੀ ਖ਼ਬਰ »

35 ਕਿੱਲੋ ਪੋਸਤ ਸਮੇਤ ਦੋ ਵਿਅਕਤੀ ਕਾਬੂ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦ ਪੁਲਿਸ ਨੇ ਗੁਪਤਾ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ 2 ਵਿਅਕਤੀਆਂ ਨੂੰ 35 ਕਿੱਲੋ ਚੂਰਾ ...

ਪੂਰੀ ਖ਼ਬਰ »

ਰਿਹਾਇਸ਼ੀ ਖੇਤਰਾਂ 'ਚ ਦਾਖ਼ਲ ਹੋਏ ਜ਼ਹਿਰੀਲੇ ਕੋਬਰਾ ਸੱਪਾਂ ਨੂੰ ਫੜਨ ਦਾ ਮਾਹਿਰ ਕੁੰਦਨ ਲਾਲ

ਮੰਡੀ ਲਾਧੂਕਾ, 15 ਜੁਲਾਈ (ਰਾਕੇਸ਼ ਛਾਬੜਾ)-ਜ਼ਹਿਰੀਲੇ ਕੋਬਰਾ ਸੱਪਾਂ ਨੂੰ ਫੜਨ ਲਈ ਕਿਸੇ ਜੰਤਰ ਮੰਤਰ ਜਾਂ ਕਿਲੇ੍ਹ ਜਾਣ ਦਾ ਕੋਈ ਮਹੱਤਵ ਨਹੀ ਸਗੋਂ ਇਹ ਦਲੇਰੀ ਤੇ ਅਭਿਆਸ ਦੇ ਆਧਾਰਤ ਇਕ ਕਲਾ ਹੈ ਜਿਸ ਦੇ ਚੱਲਦੇ ਕੋਬਰਾ ਜਾਤੀ ਦੇ ਜ਼ਹਿਰੀਲੇ ਸੱਪਾਂ ਨੂੰ ਵੀ ਬੜੀ ...

ਪੂਰੀ ਖ਼ਬਰ »

ਹੁਨਰਮੰਦ ਲੜਕੀਆਂ ਹੀ ਆਰਥਿਕ ਤੌਰ 'ਤੇ ਮਜ਼ਬੂਤ ਹੋ ਸਕਦੀਆਂ ਹਨ-ਕਿਰਨ ਗੌੜ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਵਿਸ਼ਵ ਯੂਥ ਸਕਿੱਲ-ਡੇ ਸਬੰਧੀ ਓਰੇਨ ਸੰਸਥਾ ਵਲੋਂ ਚੇਤਨਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਐਨ. ਜੀ. ਓ. ਆਰਗੇਨਾਈਜ਼ੇਸ਼ਨ ਦੇ ਚੇਅਰਪਰਸਨ ਮੈਡਮ ਕਿਰਨ ਗੌੜ ਨੇ ਲੜਕੀਆਂ ਨੂੰ ਆਪਣੇ ...

ਪੂਰੀ ਖ਼ਬਰ »

ਕਿਸਾਨੀ ਦੀ ਹਾਲਤ ਨਾਜ਼ੁਕ ਦੌਰ 'ਚ, ਅਨਾਜ ਪੈਦਾ ਕਰਨ ਵਾਲਾ ਆਪ ਭੁੱਖਮਰੀ ਦਾ ਸ਼ਿਕਾਰ

ਮਖੂ, 15 ਜੁਲਾਈ (ਮੁਖਤਿਆਰ ਸਿੰਘ ਧੰਜੂ)-ਕੋਈ ਸਮਾਂ ਸੀ ਜਦੋਂ ਸਾਡੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੇ ਇਕ ਨਾਅਰਾ ਦਿੱਤਾ ਸੀ ਕਿ 'ਜੈ ਜਵਾਨ, ਜੈ ਕਿਸਾਨ' ਭਾਵ ਕਿ ਸਾਡੇ ਜਵਾਨ ਸਾਡੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਹੀ ...

ਪੂਰੀ ਖ਼ਬਰ »

ਬਾਬਾ ਮਸਤ ਰਾਮ ਦਾ ਜੋੜ ਮੇਲਾ ਤੇ ਧਾਰਮਿਕ ਦੀਵਾਨ ਇਕੋ ਜਗ੍ਹਾ ਕਰਨ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਕੁੱਲਗੜ੍ਹੀ, 15 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਬਾਬਾ ਮਸਤ ਰਾਮ ਧਾਲਿਆਂ ਵਾਲੇ ਦੀ ਯਾਦ 'ਚ ਸਾਲਾਨਾ ਜੋੜ ਮੇਲਾ 20 ਸਾਉਣ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਪਿਛਲੇ ਕਈ ਸਾਲਾਂ ਤੋਂ ਇਸ ਮੇਲੇ ਦੇ ਦੀਵਾਨ ਪਿੰਡ ਸ਼ੇਰਖਾਂ 'ਚ ਦੋ ਜਗ੍ਹਾ ਲਗਾਏ ਜਾਂਦੇ ਸਨ ...

ਪੂਰੀ ਖ਼ਬਰ »

'ਬਰਗਾੜੀ ਇਨਸਾਫ਼ ਮੋਰਚਾ' ਲਈ ਜ਼ੀਰਾ ਤੋਂ ਸੰਗਤਾਂ ਦਾ ਜਥਾ ਰਵਾਨਾ

ਜ਼ੀਰਾ, 15 ਜੁਲਾਈ (ਜਗਤਾਰ ਸਿੰਘ ਮਨੇਸ)-ਮੁਤਵਾਜ਼ੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਬਰਗਾੜੀ ਵਿਖੇ ਚੱਲ ਰਹੇ ਇਨਸਾਫ਼ ਮੋਰਚੇ 'ਚ ਸ਼ਾਮਿਲ ਹੋਣ ਲਈ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ...

ਪੂਰੀ ਖ਼ਬਰ »

ਨੌਜਵਾਨਾਂ 'ਚ ਹਰਿਆਲੀ ਐਪ ਰਾਹੀਂ ਬੂਟੇ ਲੈਣ ਦਾ ਕਰੇਜ਼ ਵਧਿਆ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਆਈ ਹਰਿਆਲੀ ਐਪ ਰਾਹੀਂ ਬੂਟੇ ਵੰਡਣ ਦੀ ਮੁਹਿੰਮ ਪਿੰਡਾਂ ਦੀਆਂ ਕਲੱਬਾਂ ਤੇ ਵਾਤਾਵਰਨ ਪ੍ਰੇਮੀਆਂ ਵਿਚ ਚੰਗਾ ਰੰਗ ਵਿਖਾ ਰਹੀ ਹੈ, ਜਿਸ ਕਾਰਨ ਲੋਕਾਂ 'ਚ ਵਾਤਾਵਰਨ ਪ੍ਰਤੀ ਕਾਫ਼ੀ ਜਾਗਿ੍ਤੀ ਆਈ ਹੈ ਤੇ ਇਸ ...

ਪੂਰੀ ਖ਼ਬਰ »

ਚੌਗਿਰਦੇ ਨੂੰ ਹਰਿਆ-ਭਰਿਆ ਕਰਨ ਲਈ ਬੂਟੇ ਲਗਾਏ ਜਾਣ-ਸੰਤ ਸੁੱਚਾ ਸਿੰਘ

ਮਮਦੋਟ, 15 ਜੁਲਾਈ (ਜਸਬੀਰ ਸਿੰਘ ਕੰਬੋਜ)-ਸਿੱਖ ਗੁਰੂ ਸਾਹਿਬਾਨ ਨੇ ਜਿਥੇ ਇਨਸਾਨ ਨੂੰ ਮਨੁੱਖੀ ਜੀਵਨ ਦੌਰਾਨ ਗੁਰਬਾਣੀ ਨਾਲ ਜੋੜ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ ਹੈ, ਉਥੇ ਧਰਤੀ, ਪਾਣੀ ਤੇ ਹਵਾ ਨੂੰ ਵੀ ਮਹੱਤਤਾ ਦਿੰਦਿਆਂ ਉਸ ਨੰੂ ਗੁਰੂ ਤੇ ਪਿਤਾ ਦਾ ...

ਪੂਰੀ ਖ਼ਬਰ »

ਵਧੀਕੀ ਦੇ ਸਬੰਧ 'ਚ ਸਾਬਕਾ ਫ਼ੌਜੀ ਤੇ ਲੋਕ ਇਨਸਾਫ਼ ਪਾਰਟੀ ਦੇ ਪਤਵੰਤੇ, ਐਸ. ਐਸ. ਪੀ. ਤੇ ਆਈ. ਜੀ. ਨੂੰ ਮਿਲੇ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪਿੰਡ ਸੋਢੀ ਨਗਰ ਵਿਖੇ ਨਸ਼ਾ ਵਿਕਰੀ ਰੋਕਣ ਨੂੰ ਲੈ ਕੇ ਦੋ ਧਿਰਾਂ 'ਚ ਪੈਦਾ ਹੋਏ ਵਿਵਾਦ ਬਾਅਦ ਮਾਮਲੇ ਨੇ ਧਾਰੇ ਖ਼ੂਨੀ ਰੂਪ ਸਮੇਂ ਪੁਲਿਸ ਵਲੋਂ ਸਹੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਇੰਡੀਅਨ ਐਕਸ ਸਰਵਿਸਿਜ਼ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਰੋਸ ਮਾਰਚ 18 ਨੂੰ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਨੇ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਸੰਘਰਸ਼ ਵਿੱਢਦੇ ਹੋਏ 18 ਜੁਲਾਈ ਨੂੰ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 15 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਖੂਈਆਂ ਸਰਵਰ ਦੇ ਬਲਵੀਰ ਸਿੰਘ ਨੇ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ ਜਦ ਕਿ ਇਕ ਵਿਅਕਤੀ ਫ਼ਰਾਰ ਹੋ ਗਿਆ ਹੈ | ਜਾਣਕਾਰੀ ਅਨੁਸਾਰ ਬਲਵੀਰ ਸਿੰਘ ਨੇ ਚੈਕਿੰਗ ਦੌਰਾਨ ਪਵਨਦੀਪ ਸਿੰਘ ਪੁੱਤਰ ਸੁਰਜੀਤ ...

ਪੂਰੀ ਖ਼ਬਰ »

ਮੁਖ਼ਬਰੀ ਕਰਨ ਦੇ ਸ਼ੱਕ ਅਧੀਨ ਚਾੜਿ੍ਹਆ ਕੁਟਾਪਾ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਰਟੋਲ ਬੇਟ ਵਿਖੇ ਕੁਝ ਵਿਅਕਤੀਆਂ ਨੇ ਸ਼ਿਕਾਇਤਕਰਤਾ ਸੰਨੀ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਰਟੌਲ ਬੇਟ ਨੂੰ ਕੁਟਾਪਾ ਚਾੜ੍ਹ ਕੇ ਸੱਟਾਂ ਮਾਰੀਆਂ, ਜਿਸ ਦੀ ਵਜ੍ਹਾ ...

ਪੂਰੀ ਖ਼ਬਰ »

ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸੰਵਾਰਨ ਦੇ ਮੰਤਵ ਨਾਲ ਪੇਂਡੂ ਸਵੈ-ਰੋਜ਼ਗਾਰ ਸੰਸਥਾ ਰਟੋਲ ਬੇਟ ਵਿਖੇ ਬੂਟੇ ਲਗਾ ਕੇ ਵਣ-ਮਹਾਂਉਤਸਵ ਮਨਾਇਆ ਗਿਆ | ਓਰੀਐਾਟਲ ਬੈਂਕ ਆਫ਼ ਕਾਮਰਸ ਵਲੋਂ ਚਲਾਈ ਜਾਂਦੀ ਸੰਸਥਾ ਦੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੁਲਿਸ ਵਲੋਂ ਫ਼ਤਿਹਗੜ੍ਹ ਸਭਰਾ ਵਿਖੇ ਸੈਮੀਨਾਰ

ਮਖੂ, 15 ਜੁਲਾਈ (ਮੁਖਤਿਆਰ ਸਿੰਘ ਧੰਜੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਫ਼ਤਿਹਗੜ੍ਹ ਸਭਰਾ ਵਿਖੇ ਮੁੱਖ ਅਫ਼ਸਰ ਥਾਣਾ ਮੱਲਾਂਵਾਲਾ ਦੇ ਜਤਿੰਦਰ ਸਿੰਘ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਨਸ਼ਿਆਂ ਦੀ ਘਾਤਕ ਬਿਮਾਰੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਵਿਦਿਆਰਥੀ ਚੇਤਨਾ ਮੁਕਾਬਲੇ ਕਰਵਾਏ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਵਿਦਿਆਰਥੀਆਂ 'ਚ ਵਿਗਿਆਨਿਕ ਚੇਤਨਾ ਪੈਦਾ ਕਰਨ ਹਿੱਤ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੂਬੇ ਭਰ 'ਚ ਕਰਵਾਏ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਤਹਿਤ ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਵਲੋਂ ਸ਼ਹੀਦ ਭਗਤ ਸਿੰਘ ਸਕੂਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੁਤਲਾ ਫ਼ੂਕ ਕੇ ਪ੍ਰਦਰਸ਼ਨ

ਗੁਰੂਹਰਸਹਾਏ, 15 ਜੁਲਾਈ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ਨਿਰਦੇਸ਼ਾਂ ਅਨੁਸਾਰ ਜਥੇਬੰਦੀ ਦੇ ਸੈਂਕੜੇ ਕਿਸਾਨਾਂ ਨੇ ਜ਼ੋਨ ਗੁਰੂਹਰਸਹਾਏ ਦੇ ਪ੍ਰਧਾਨ ਧਰਮ ਸਿੰਘ ਸਿੱਧੂ ਲਾਲਚੀਆਂ ਦੀ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਸਭਾ ਵਲੋਂ ਅਹੁਦੇਦਾਰਾਂ ਦੀ ਚੋਣ

ਤਲਵੰਡੀ ਭਾਈ, 15 ਜੁਲਾਈ (ਰਵਿੰਦਰ ਸਿੰਘ ਬਜਾਜ)-ਕਸ਼ਯਪ ਰਾਜਪੂਤ (ਮਹਿਰਾ) ਸਭਾ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਬਾਬਾ ਵਿਸ਼ਵਕਰਮਾ ਦੇ ਗੁਰਦੁਆਰਾ ਸਾਹਿਬ ਤਲਵੰਡੀ ਭਾਈ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਨਿਰੰਜਨ ਸਿੰਘ ਧਿਆਣਾ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਅੰਗਰੇਜ਼ਾਂ ਦੇ ਕਾਨੂੰਨ ਦਾ ਸ਼ਿਕਾਰ ਹੋ ਕੇ ਗ਼ੁਲਾਮੀ ਦੀ ਜ਼ਿੰਦਗੀ ਬਸਰ ਕਰਨ ਵਾਲੇ ਲੋਕਾਂ ਲਈ ਆਸ ਜਗੀ-ਸੰਧੂ

ਫ਼ਿਰੋਜ਼ਪੁਰ, 15 ਜੁਲਾਈ (ਰਾਕੇਸ਼ ਚਾਵਲਾ)-ਬਿ੍ਟਿਸ਼ ਸਰਕਾਰ ਦੇ ਵੇਲੇ 250 ਸਾਲ ਪਹਿਲਾ ਬਣੇ ਕਾਨੂੰਨਾਂ ਤਹਿਤ ਭਾਰਤ ਅੰਦਰ ਸਥਾਪਿਤ 62 ਕੰਟੋਨਮੈਂਟ ਬੋਰਡਾਂ ਨੂੰ ਭੰਗ ਕਰਨ ਦੀ ਤਜਵੀਜ਼ 'ਤੇ ਰੱਖਿਆ ਮੰਤਰਾਲੇ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਦੁਰਗਾ ਭਜਨ ਮੰਡਲ ਮੁੱਦਕੀ ਦੇ ਭਗਤ ਮਹਾਂ ਮਾਈ ਦੀ ਅਖੰਡ ਜੋਤ ਲੈਣ ਲਈ ਚਿੰਤਪੁਰਨੀ ਰਵਾਨਾ

ਮੁੱਦਕੀ, 15 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਾਉਣ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸਥਾਨਕ ਕਸਬੇ ਮੁੱਦਕੀ ਦੀ ਸਮਾਜ ਸੇਵਾ ਦੇ ਕੰਮਾਂ 'ਚ ਲੱਗੀ ਦੁਰਗਾ ਭਜਨ ਮੰਡਲੀ ਦੇ ਭਗਤ ਤੇ ਨਗਰ ਨਿਵਾਸੀ ਮਹਾਂ ਮਾਈ ਦੀ ਪਵਿੱਤਰ ਅਖੰਡ ਜੋਤ ਲੈਣ ਲਈ ਰਵਾਨਾ ਹੋਏ | ਇਸ ਤੋਂ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਿਜ਼ ਲੀਗ ਦੀ ਮੀਟਿੰਗ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਹੱਕਾਂ-ਅਧਿਕਾਰਾਂ ਲਈ ਰਾਖੀ ਕਰ ਰਹੀ ਇੰਡੀਅਨ ਐਕਸ ਸਰਵਿਸਿਜ਼ ਲੀਗ ਜਥੇਬੰਦੀ ਦੀ ਮੀਟਿੰਗ ਸੂਬੇਦਾਰ ਚਰਨ ਸਿੰਘ ਕੀਰਤੀ ਚੱਕਰ ਦੀ ਅਗਵਾਈ ਹੇਠ ਪ੍ਰਤਾਪ ਨਗਰ ...

ਪੂਰੀ ਖ਼ਬਰ »

ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਵਫ਼ਦ ਵਲੋਂ ਸੰਸਦ ਮੈਂਬਰ ਘੁਬਾਇਆ ਨਾਲ ਮੁਲਾਕਾਤ

ਗੋਲੂ ਕਾ ਮੋੜ, 15 ਜੁਲਾਈ (ਸੁਰਿੰਦਰ ਸਿੰਘ ਲਾਡੀ)-ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇਕ ਵਫ਼ਦ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨਾਲ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਵਫ਼ਦ 'ਚ ...

ਪੂਰੀ ਖ਼ਬਰ »

ਐਸ. ਸੀ. ਵਿਦਿਆਰਥੀਆਂ ਤੋਂ ਫ਼ੀਸਾਂ ਨਾ ਵਸੂਲਣ ਦੇ ਫ਼ੈਸਲੇ ਨੂੰ ਸਰਕਾਰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਏ-ਰਾਏ

ਮੰਡੀ ਘੁਬਾਇਆ, 15 ਜੁਲਾਈ (ਅਮਨ ਬਵੇਜਾ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੁਕਮ ਜਿਸ 'ਚ ਐਸ. ਸੀ. ਵਿਦਿਆਰਥੀਆਂ ਤੋਂ ਫ਼ੀਸ ਨਾ ਵਸੂਲਣ ਦੇ ਫ਼ੈਸਲੇ ਕੀਤਾ ਗਿਆ ਹੈ ਉਸ ਦਾ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਕੈਂਪ 'ਚ 68 ਦਾਨੀਆਂ ਨੇ ਕੀਤਾ ਖ਼ੂਨਦਾਨ

ਅਬੋਹਰ, 15 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਬਾਲਾ ਸਮਾਜ ਸੇਵਾ ਸੰਘ ਵਲੋਂ ਇਥੇ ਸ੍ਰੀ ਮੋਹਨ ਲਾਲ ਗਰੋਵਰ ਦੀ ਯਾਦ 'ਚ ਸਰਕਾਰੀ ਮਾਡਲ ਹਾਈ ਸਕੂਲ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਕੈਂਪ ਦੌਰਾਨ 68 ਦਾਨੀਆਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਸ੍ਰੀ ਗਗਨ ਮਲਹੋਤਰਾ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੇ ਸਤਾਏ ਪੀ. ਟੀ. ਆਈ. ਤੇ ਡੀ. ਪੀ. ਈ. ਯੂਨੀਅਨ ਨੇ ਸਿੱਖਿਆ ਮੰਤਰੀ ਨੂੰ ਸੁਣਾਏ ਦੁਖੜੇ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਬੇਰੁਜ਼ਗਾਰੀ ਦੇ ਸਤਾਏ ਪੀ. ਟੀ. ਆਈ. ਤੇ ਡੀ. ਪੀ. ਈ. ਨੇ ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ ਨੂੰ ਆਪਣੇ ਦੁਖੜੇ ਸੁਣਾਉਂਦੇ ਹੋਏ ਰੁਜ਼ਗਾਰ ਦੇਣ ਦੀ ਪੁਰਜ਼ੋਰ ਮੰਗ ਕੀਤੀ | ਸਰਕਾਰ ਨੂੰ ਜਗਾਉਣ ਲਈ ਤੇ ਸਕੂਲਾਂ 'ਚ ਪੀ. ਟੀ. ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਐਨ. ਜੀ. ਓ. ਕੋਆਰਡੀਨੇਸ਼ਨ ਸੁਸਾਇਟੀ ਮਨਾ ਰਹੀ ਹੈ ਲੋਕ ਜਾਗਰੂਕਤਾ ਹਫ਼ਤਾ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵਾ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਫ਼ਿਰੋਜ਼ਪੁਰ ਐਨ. ਜੀ. ਓ. ਸੁਸਾਇਟੀ ਵਲੋਂ ਨਸ਼ਿਆਂ ਆਦਿ ਕੁਰੀਤੀਆਂ ਿਖ਼ਲਾਫ਼ ਲੋਕ ਜਾਗਰੂਕਤਾ ਹਫ਼ਤਾ ਮਨਾਏ ਜਾਣ ਤਹਿਤ ਜਗ੍ਹਾ-ਜਗ੍ਹਾ ਸੈਮੀਨਾਰ ਕਰਵਾਏ ਜਾ ...

ਪੂਰੀ ਖ਼ਬਰ »

ਧਾਰਮਿਕ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 15 ਜੁਲਾਈ (ਪਰਮਿੰਦਰ ਸਿੰਘ)-ਵਿਦਿਆਰਥੀਆਂ 'ਚ ਗੁਰਮਤਿ ਵਿਚਾਰਾਂ ਨੂੰ ਪ੍ਰਫੁਲਿਤ ਕਰਨ ਤੇ ਧਾਰਮਿਕ ਸਿੱਖਿਆ ਨੂੰ ਘਰ-ਘਰ ਪਹੰੁਚਾਉਣ ਦੇ ਮਨੋਰਥ ਨਾਲ ਗੁਰੂ ਨਾਨਕ ਮਲਟੀ ਯੂਨੀਵਰਸਿਟੀ ਲੁਧਿਆਣਾ ਵਲੋਂ ਗੁਰਮਤਿ ਪ੍ਰਚਾਰ ਮਿਸ਼ਨ ਤਹਿਤ ਬਾਬਾ ਸਹਾਰੀ ...

ਪੂਰੀ ਖ਼ਬਰ »

ਪੰਜਾਬ ਵਾਸੀ ਨਸ਼ਿਆਂ ਦੇ ਖ਼ਾਤਮੇ ਲਈ ਆਪ ਹੰਭਲਾ ਮਾਰਨ-ਗਿਆਨੀ ਕੇਵਲ ਸਿੰਘ

ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਤੇ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਐਸ. ਐਸ. ਪੀ. ਦਫ਼ਤਰ ਵਲੋਂ ਗ਼ਲਤ ਇਤਰਾਜ਼ ਲਗਾ ਕੇ ਸੂਚਨਾ ਦੇਣ ਤੋਂ ਇਨਕਾਰ ਤੇ ਲੇਟ ਸੂਚਿਤ ਕੀਤਾ-ਹਰਪ੍ਰੀਤ ਮਹਿਮੀ

ਜਲਾਲਾਬਾਦ, 15 ਜੁਲਾਈ (ਜਤਿੰਦਰ ਪਾਲ ਸਿੰਘ)-ਆਰ. ਟੀ. ਆਈ. ਐਕਟਵਿਸਟ ਹਰਪ੍ਰੀਤ ਮਹਿਮੀ ਨੇ ਪੁਲਿਸ ਵਿਭਾਗ ਵਲੋਂ ਆਰ. ਟੀ. ਆਈ. ਦਾ ਜਵਾਬ ਦੇਣ ਤੇ ਲੇਟ ਹੋਣ 'ਤੇ ਹੋਈ ਕਾਰਵਾਈ ਬਾਰੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਸੂਚਨਾ ਦੇ ਅਧਿਕਾਰ ਤਹਿਤ ਐਸ. ਐਸ. ਪੀ. ਦਫ਼ਤਰ ਤੋਂ ...

ਪੂਰੀ ਖ਼ਬਰ »

ਨਹਿਰੀ ਬੰਦੀ ਕਾਰਨ ਕਿਸਾਨਾਂ ਦੀ ਫ਼ਸਲ 'ਤੇ ਪੈ ਰਿਹਾ ਮਾੜਾ ਅਸਰ

ਮੰਡੀ ਅਰਨੀਵਾਲਾ, 15 ਜੁਲਾਈ (ਨਿਸ਼ਾਨ ਸਿੰਘ ਸੰਧੂ)-ਨਹਿਰੀ ਵਿਭਾਗ ਵਲੋਂ ਕੀਤੀ ਨਹਿਰੀ ਬੰਦੀ ਕਾਰਨ ਇਸ ਖੇਤਰ ਦੇ ਕਿਸਾਨਾਂ ਦੀ ਸਾਉਣੀ ਦੀ ਫ਼ਸਲ 'ਤੇ ਮਾੜਾ ਅਸਰ ਪੈ ਰਿਹਾ ਹੈ | ਕਿਸਾਨ ਨਹਿਰੀ ਵਿਭਾਗ ਵਲੋਂ ਕੀਤੀ ਬੰਦੀ ਨੂੰ ਆਪਣੇ ਲਈ ਨੁਕਸਾਨਦੇਹ ਸਮਝ ਰਹੇ ਹਨ | ਖੇਤਰ ...

ਪੂਰੀ ਖ਼ਬਰ »

ਜੋਸਨ ਨੇ ਕਾਂਗਰਸੀ ਵਰਕਰਾਂ ਨੂੰ ਪੰਚਾਇਤੀ ਚੋਣਾਂ ਲਈ ਕੀਤਾ ਲਾਮਬੰਦ

ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਨੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਨਾ ਕਰਕੇ ਕਿਸਾਨੀ ਨਾਲ ਬਹੁਤ ਵੱਡਾ ਧਰੋਹ ਕਮਾਇਆ ਹੈ | ਕਿਸਾਨਾਂ ਦੀਆਂ ਅੱਖਾਂ ਪੂੰਝਣ ਲਈ ਥੋੜ੍ਹਾ ਜਿਹਾ ਵਾਧਾ ਕਰਕੇ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਲੌਹੁਕੇ ਕਲਾਂ ਸਕੂਲ ਵਿਖੇ ਮਲਾਲਾ ਦਾ ਜਨਮ ਦਿਨ ਮਨਾਇਆ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਲੌਹੁਕੇ ਕਲਾਂ ਵਿਖੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਭ ਤੋਂ ਛੋਟੀ ਉਮਰ ਦੀ ਕ੍ਰਾਂਤੀਕਾਰੀ ਮਲਾਲਾ ਯੂਸਫਜਈ ਦਾ ਜਨਮ ਦਿਨ ਮਨਾਇਆ | ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਸਕੂਲ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 2 ਮੋਟਰਸਾਈਕਲ ਹੋਏ ਚੋਰੀ

ਅਬੋਹਰ, 15 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਵੱਖ-ਵੱਖ ਥਾਵਾਂ ਤੋਂ ਅਗਿਆਤ ਚੋਰ 2 ਮੋਟਰਸਾਈਕਲ ਚੋਰੀ ਕਰਕੇ ਲੈ ਗਏ ਹਨ | ਪੁਲਿਸ ਨੇ ਅਗਿਆਤ ਚੋਰਾਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੂਸਾਰ ਜਸਦੀਪ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਭੰਗਾਲਾ ਹਾਲ ...

ਪੂਰੀ ਖ਼ਬਰ »

ਬੈਂਕ ਖਾਤੇ 'ਚੋਂ 50 ਹਜ਼ਾਰ ਦੀ ਠੱਗੀ ਮਾਰੀ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਛਾਉਣੀ ਦੇ ਵਾਸੀ ਰਮੇਸ਼ ਕੁਮਾਰ ਮਹਿਤਾ ਪੁੱਤਰ ਅਮਰਨਾਥ ਦਾ ਭਾਰਤੀ ਸਟੇਟ ਬੈਂਕ ਅੰਦਰ ਖਾਤਾ ਹੈ, ਜਿਸ ਨੂੰ ਬੈਂਕ ਅਧਿਕਾਰੀ ਦੱਸ ਕੇ ਅਗਿਆਤ ਵਿਅਕਤੀ ਨੇ ਏ. ਟੀ. ਐਮ. ਕਾਰਡ ਦੀ ਜਾਣਕਾਰੀ ਸਬੰਧੀ ਗੱਲਾਂ 'ਚ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਕੈਮਰੇ ਲਾਵੇਗੀ ਪੁਲਿਸ-ਸੰਘਾ

ਅਬੋਹਰ, 15 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਰੋਕਣ ਤੇ ਨਿਗਰਾਨੀ ਵਧਾਉਣ ਲਈ ਪੁਲਿਸ ਸ਼ਹਿਰ ਦੇ ਚੱਪੇ-ਚੱਪੇ 'ਤੇ ਕੈਮਰੇ ਲਾਉਣ ਜਾ ਰਹੀ ਹੈ, ਜਿਸ ਤਹਿਤ ਸ਼ਹਿਰ ਦੀਆਂ ਮੁੱਖ ਥਾਵਾਂ ਦਾ ਸਰਵੇ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਮਝੌਤਾ ਸਦਨ 'ਚ ਪਹੰੁਚੇ ਜੋੜੇ ਦੇ ਪਰਿਵਾਰਕ ਮੈਂਬਰਾਂ 'ਚ ਲੜਾਈ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਛਾਉਣੀ ਸਮਝੌਤਾ ਸਦਨ ਪੁਲਿਸ ਦੇ ਕੇਂਦਰ ਵਿਖੇ ਇਕ ਵਿਆਹ ਵਾਲੇ ਜੋੜੇ 'ਚ ਪੈਦਾ ਹੋਏ ਤਕਰਾਰ ਨੂੰ ਦੂਰ ਕਰਨ ਲਈ ਬੁਲਾਈਆਂ ਗਈਆਂ ਦੋਨੇਂ ਧਿਰਾਂ 'ਚ ਉਦੋਂ ਖੜਕ ਗਈ, ਜਦੋਂ ਉਹ ਬਾਹਰ ਨਿਕਲ ਕੇ ਘਰੋ-ਘਰੀ ਜਾਣ ...

ਪੂਰੀ ਖ਼ਬਰ »

ਕਾਰ ਚੋਰੀ, ਇਕ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਗੁਰਦੁਆਰਾ ਬਾਬਾ ਰਾਮ ਲਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਮਰਗ ਦੇ ਭੋਗ 'ਤੇ ਜਾਣ ਸਮੇਂ ਮਹਿਲ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਮਦੋਟ ਦੀ ਸਵਿਫ਼ਟ ਕਾਰ ਨੰਬਰ ਪੀ. ਬੀ. 05ਐਕਸ-9667 ਚੋਰੀ ਹੋ ਗਈ | ਸਹਾਇਕ ਥਾਣੇਦਾਰ ਮਹਿਲ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX