ਤਾਜਾ ਖ਼ਬਰਾਂ


ਕੈਪਟਨ ਵੱਲੋਂ ਅੰਮ੍ਰਿਤਸਰ ਧਮਾਕੇ 'ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਵੱਲੋਂ 50 ਲੱਖ ਦੇ ਇਨਾਮ ਦਾ ਐਲਾਨ
. . .  5 minutes ago
ਚੰਡੀਗੜ੍ਹ, 19 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਸ਼ਾਮਲ ਸ਼ੱਕੀਆਂ...
ਸੀ.ਬੀ.ਆਈ ਵਿਵਾਦ : ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਦਾਖਲ ਕਰਵਾਉਣਗੇ ਰਿਪੋਰਟ
. . .  6 minutes ago
ਨਵੀਂ ਦਿੱਲੀ, 19 ਨਵੰਬਰ - ਸੀ.ਬੀ.ਆਈ ਬਨਾਮ ਸੀ.ਬੀ.ਆਈ ਮਾਮਲੇ 'ਚ ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਵਿਚ ਸੁਪਰੀਮ ਕੋਰਟ 'ਚ ਰਿਪੋਰਟ ਦਾਖਲ...
ਸੋਨੀਆ ਤੇ ਰਾਹੁਲ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  40 minutes ago
ਨਵੀਂ ਦਿੱਲੀ, 19 ਨਵੰਬਰ - ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦੇ ਜਨਮ ਦਿਨ 'ਤੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਨੇ ਸ਼ਕਤੀ ਸਥਲ ਜਾ...
ਆਰ.ਬੀ.ਆਈ ਕੇਂਦਰੀ ਨਿਰਦੇਸ਼ਕ ਬੋਰਡ ਦੀ ਮੀਟਿੰਗ ਅੱਜ
. . .  47 minutes ago
ਨਵੀਂ ਦਿੱਲੀ, 19 ਨਵੰਬਰ - ਰਿਜ਼ਰਵ ਬੈਂਕ ਦੇ ਕੇਂਦਰੀ ਨਿਰਦੇਸ਼ਕ ਬੋਰਡ ਦੀ ਇੱਕ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ, ਜਿਸ ਵਿਚ ਲਘੂ ਅਤੇ ਦਰਮਿਆਨੇ ਉਦਯੋਗਾਂ ਨੂੰ ਆਸਾਨੀ ਨਾਲ...
ਪ੍ਰਧਾਨ ਮੰਤਰੀ ਅੱਜ ਕਰਨਗੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ ਦਾ ਉਦਘਾਟਨ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪ੍ਰਦੂਸ਼ਣ ਵਾਲੇ ਵਾਹਨਾਂ ਦਾ ਭਾਰ ਘੱਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਨਾਲ ਲੱਗਦੇ ਹਰਿਆਣਾ...
ਆਈ.ਆਰ.ਸੀ.ਟੀ.ਸੀ ਘੋਟਾਲਾ : ਲਾਲੂ ਪ੍ਰਸਾਦ ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਅਦਾਲਤ 'ਚ ਹੋਣਗੇ ਪੇਸ਼
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਆਈ.ਆਰ.ਸੀ.ਟੀ.ਸੀ ਘੋਟਾਲਾ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਅਦਾਲਤ...
ਮਾਮਲਾ ਪ੍ਰਧਾਨ ਮੰਤਰੀ ਨੂੰ ਗੋਧਰਾ ਕਾਂਡ 'ਚ ਕਲੀਨ ਚਿੱਟ ਮਿਲਣ ਦਾ : ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 19 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੋਧਰਾ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕਲੀਨ ਚਿੱਟ ਦਿੱਤੇ ਜਾਣ ਖ਼ਿਲਾਫ਼ ਸੁਪਰੀਮ ਕੋਰਟ ਅੱਜ ਸੁਣਵਾਈ...
ਅੱਜ ਦਾ ਵਿਚਾਰ
. . .  about 1 hour ago
ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  1 day ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  1 day ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  1 day ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  1 day ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  1 day ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  1 day ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  1 day ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  1 day ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  1 day ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  1 day ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  about 1 hour ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  about 1 hour ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  26 minutes ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  44 minutes ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ

ਬਠਿੰਡਾ /ਮਾਨਸਾ

43ਵੀਂ ਸੀਨੀਅਰ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸਮਾਪਤ

ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੇ ਚੱਲ ਰਹੀ ਦੋ ਰੋਜ਼ਾ 43ਵੀਂ ਮੈਨ ਐਾਡ ਵੁਮੈਨ ਸੀਨੀਅਰ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸਮਾਪਤ ਹੋ ਗਈ ਹੈ | ਚੈਂਪੀਅਨਸ਼ਿਪ ਵਿਚ ਭਾਰ ਤੋਲਕਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਪੁਰਸ਼ ਤੇ ਮਹਿਲਾ ਵਰਗ ਦੀ ਓਵਰ ਆਲ ਟਰਾਫ਼ੀ ਬਠਿੰਡਾ ਨੇ ਜਿੱਤੀ ਹੈ | ਚੈਂਪੀਅਨਸ਼ਿਪ 'ਚ 875 ਕਿੱਲੋਗਰਾਮ ਭਾਰ ਉਠਾਉਣ ਵਾਲੇ ਯੋਗੇਸ਼ ਕੁਮਾਰ ਬਠਿੰਡਾ ਨੂੰ ਸਟੌਾਰਗਐਸਟ ਮੈਨ ਆਫ਼ ਪੰਜਾਬ ਦਾ ਿਖ਼ਤਾਬ ਦਿੱਤਾ ਗਿਆ ਜਦਕਿ ਪੂਨਮ ਰਾਣੀ ਬਠਿੰਡਾ ਨੂੰ ਸਟੌਾਰਗਐਸਟ ਵੁਮੈਨ ਆਫ਼ ਪੰਜਾਬ ਦਾ ਿਖ਼ਤਾਬ ਦਿੱਤਾ ਗਿਆ, ਜਿਸ ਨੇ 487.5 ਕਿੱਲੋਗਰਾਮ ਭਾਰ ਚੁੱਕਿਆ ਹੈ | ਜੂਨੀਅਰ ਵਰਗ ਵਿਚ ਆਲਮ ਬਰਾੜ ਨੇ 66 ਕਿੱਲੋਗਰਾਮ ਭਾਰ ਚੁੱਕ ਕੇ ਬਠਿੰਡੇ ਦਾ ਮਾਣ ਵਧਾਇਆ ਹੈ | ਇਸ ਤੋਂ ਪਹਿਲਾ ਦੂਸਰੇ ਦਿਨ ਦੇ ਮੁਕਾਬਲਿਆਂ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਾਰ ਤੋਲਕਾਂ ਨਾਲ ਜਾਣ-ਪਹਿਚਾਣ ਕਰਕੇ ਕਰਵਾਈ ਅਤੇ ਉਨ੍ਹਾਂ ਸਪੋਰਟਸ ਵਾਰੀਅਰਜ਼ (ਰਜਿ:) ਸੋਸਾਇਟੀ ਅਤੇ ਜ਼ਿਲ੍ਹਾ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਬਠਿੰਡਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਜਿੱਥੇ ਜ਼ਿਲ੍ਹਾ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਨੂੰ ਖਿਡਾਰੀਆਂ ਦੀ ਭਲਾਈ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਉੱਥੇ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਪ੍ਰਤੀ ਸੰਜੀਦਾ ਹੈ ਅਤੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਸਾਕਸ਼ੀ ਸਾਹਨੀ ਏ.ਡੀ.ਸੀ. ਬਠਿੰਡਾ ਨੇ ਲੋੜਵੰਦ ਖਿਡਾਰੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਜੇਤੂ ਭਾਰ ਤੋਲਕਾਂ ਨੂੰ ਇਨਾਮਾਂ ਦੀ ਵੰਡ ਦੀਪਰਵਾ ਲਾਕਰਾ ਡਿਪਟੀ ਕਮਿਸ਼ਨਰ ਬਠਿੰਡਾ ਨੇ ਕੀਤੀ | ਚੈਂਪੀਅਨਸ਼ਿਪ ਕਰਵਾਉਣ ਲਈ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਸਕੱਤਰ ਹਰਕੀਰਤ ਸਿੰਘ, ਪਾਵਰ ਲਿਫ਼ਟਿੰਗ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਰੁਪਿੰਦਰਜੀਤ ਸਿੰਘ, ਸਕੱਤਰ ਕੰਵਰਭੀਮ ਸਿੰਘ, ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਠਿੰਡਾ, ਰਵੀਪਾਲ ਸਿੰਘ ਐਸ.ਡੀ.ਓ. ਪ੍ਰਦੂਸ਼ਣ, ਅਮਰਵੀਰ ਸਿੰਘ ਲਾਡੀ, ਰੁਪਿੰਦਰ ਸਿੰਘ ਜੀ.ਐਮ.ਵੇਰਕਾ, ਠਾਣਾ ਸਿੰਘ, ਡਾ. ਐਮ.ਐਸ. ਬਰਾੜ, ਕਮਲ ਮਹਿਤਾ, ਗੁਰਦੀਪ ਸ਼ਰਮਾ, ਗੁਰਦਿੱਤ ਸਿੰਘ ਕੋਚ, ਪਰਮਿੰਦਰ ਸਿੰਘ ਕਾਲਾ ਕੋਚ ਵੇਟ ਲਿਫਟਰ, ਗੁਰਭਗਤ ਸਿੰਘ ਬੀੜ ਬਹਿਮਣ, ਮਾਸਟਰ ਹਰਵੀਰ ਸਿੰਘ, ਅਮਰੀਕ ਸਿੰਘ ਮੀਕਾ, ਹਰਪ੍ਰੀਤ ਸਿੰਘ ਹੈਰੀ, ਨੀਲਮ ਰਾਣੀ ਅਤੇ ਸਪੋਰਟਸ ਵਾਰੀਅਰਜ਼ ਦੇ ਸਮੂਹ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ |

ਨਸ਼ਿਆਂ ਿਖ਼ਲਾਫ਼ ਨਿਕਲ ਰਹੇ ਚੇਤਨਾ ਮਾਰਚ 'ਚ ਖਹਿਬੜੇ ਕਾਂਗਰਸੀ ਤੇ 'ਆਪ' ਦੇ ਵਰਕਰ

ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਦੇਰ ਸ਼ਾਮ ਸਥਾਨਕ ਫਾਇਰ ਬਿਗ੍ਰੇਡ ਚੌਕ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਇਕ ਟੀ.ਵੀ. ਚੈਨਲ ਦੁਆਰਾ ਉਲੀਕੇ ਪ੍ਰੋਗਰਾਮ ਤਹਿਤ ਨਸ਼ਿਆਂ ਿਖ਼ਲਾਫ਼ ਚੇਤਨਾ ਮਾਰਚ ਨਿਕਲ ਰਿਹਾ ਸੀ ਤਾਂ ਮਾਰਚ 'ਚ ਸ਼ਾਮਲ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਝੂਠੀ ਸ਼ਿਕਾਇਤ ਨੇ ਪੁਲਿਸ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ

ਸੰਗਤ ਮੰਡੀ, 15 ਜੁਲਾਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਝੁੰਬਾ ਦੇ ਇਕ ਵਿਅਕਤੀ ਵਲੋਂ ਥਾਣਾ ਨੰਦਗੜ੍ਹ ਵਿਖੇ ਲੁੱਟ-ਖੋਹ ਦੀ ਕੀਤੀ ਸ਼ਿਕਾਇਤ ਨੇ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪਾ ਦਿੱਤੀਆਂ | ਜਦੋਂ ਉਕਤ ਸ਼ਿਕਾਇਤ ਸਬੰਧੀ ਥਾਣਾ ਨੰਦਗੜ੍ਹ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੜਕ ਹਾਦਸੇ 'ਚ ਜ਼ਖ਼ਮੀ

ਮੌੜ ਮੰਡੀ, 15 ਜੁਲਾਈ (ਗੁਰਜੀਤ ਸਿੰਘ ਕਮਾਲੂ)- ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਸਤਪਾਲ ਜੋਧਪੁਰ ਬੀਤੇ ਦਿਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ | ਸਤਪਾਲ ਜੋਧਪੁਰ ਆਪਣੇ ਮੋਟਰ-ਸਾਈਕਲ 'ਤੇ ਮੌੜ ਮੰਡੀ ਤੋਂ ਆਪਣੇ ਪਿੰਡ ਜੋਧਪੁਰ ਪਾਖਰ ਵਿਖੇ ਵਾਪਸ ਆ ਰਹੇ ਸਨ ਕਿ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਔਰਤਾਂ ਨੇ ਕੀਤਾ ਨਗਰ ਕੌ ਾਸਲ ਿਖ਼ਲਾਫ਼ ਰੋਸ ਪ੍ਰਦਰਸ਼ਨ

ਰਾਮਪੁਰਾ ਫੂਲ, 15 ਜੁਲਾਈ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਵਾਟਰ ਵਰਕਸਾਂ ਦੀਆਂ ਮੋਟਰਾਂ ਸੜ ਜਾਣ ਕਾਰਨ ਪੀਣ ਦੇ ਪਾਣੀ ਦਾ ਸੰਕਟ ਪੈਦਾ ਹੋ ਗਿਆ ਹੈ | ਨਗਰ ਕੌਾਸਲ ਦੀ ਢਿੱਲੀ ਕਾਰਗੁਜ਼ਾਰੀ ਤੋਂ ਪੇ੍ਰਸ਼ਾਨ ਔਰਤਾਂ ਨੇ ਨਗਰ ਕੌਾਸਲ ਦੇ ਦਫ਼ਤਰ ਅੱਗੇ ਰੋਸ ...

ਪੂਰੀ ਖ਼ਬਰ »

ਕੈਂਟਰ 'ਚੋਂ 200 ਪੇਟੀ ਦੇਸੀ ਸ਼ਰਾਬ ਬਰਾਮਦ, 2 ਕਾਬੂ

ਡੱਬਵਾਲੀ, 15 ਜੁਲਾਈ (ਇਕਬਾਲ ਸਿੰਘ ਸ਼ਾਂਤ)-ਹਰਿਆਣਵੀ ਪੁਲਿਸ ਵੀ ਪੰਜਾਬ 'ਚ ਤਸਕਰ ਹੋ ਰਹੀ ਹਰਿਆਣਵੀ ਸ਼ਰਾਬ 'ਤੇ ਸ਼ਿਕੰਜਾ ਕੱਸਣ ਲੱਗੀ ਹੈ | ਸੀ.ਆਈ.ਏ ਸਟਾਫ਼ ਡੱਬਵਾਲੀ ਨੇ ਪਿੰਡ ਡੱਬਵਾਲੀ ਨੇੜਿਓਾ ਕੌਮੀ ਸ਼ਾਰਗ-9 'ਤੇ ਇਕ ਕੈਂਟਰ ਵਿਚੋਂ 200 ਪੇਟੀ (2400 ਬੋਤਲ) ਦੇਸੀ ਸ਼ਰਾਬ ...

ਪੂਰੀ ਖ਼ਬਰ »

ਡਾਇਰੈਕਟਰ ਖੇਤੀਬਾੜੀ ਜਸਵੀਰ ਸਿੰਘ ਬੈਂਸ ਵਲੋਂ ਭੂਮੀ ਪਰਖ ਪ੍ਰਯੋਗਸ਼ਾਲਾ ਦਾ ਨਿਰੀਖਣ

ਰਾਮਪੁਰਾ ਫੂਲ, 15 ਜੁਲਾਈ (ਨਰਪਿੰਦਰ ਸਿੰਘ ਧਾਲੀਵਾਲ)- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਜਸਵੀਰ ਸਿੰਘ ਬੈਂਸ ਨੇ ਭੂਮੀ ਪਰਖ ਪ੍ਰਯੋਗਸ਼ਾਲਾ ਰਾਮਪੁਰਾ ਦਾ ਅਚਾਨਕ ਨਰੀਖਣ ਕੀਤਾ | ਉਨ੍ਹਾਂ ਪ੍ਰਯੋਗਸ਼ਾਲਾ ਦੇ ਕੰਮ ਖ਼ਾਸ ਤੌਰ 'ਤੇ ਭੂਮੀ ...

ਪੂਰੀ ਖ਼ਬਰ »

ਦੁਕਾਨ 'ਚੋਂ ਸਾਮਾਨ ਤੇ ਨਕਦੀ ਚੋਰੀ

ਬਾਲਿਆਂਵਾਲੀ, 15 ਜੁਲਾਈ (ਕੁਲਦੀਪ ਮਤਵਾਲਾ)- ਬਾਲਿਆਂਵਾਲੀ ਵਿਖੇ ਸਬ ਤਹਿਸੀਲ ਦੇ ਨੇੜੇ ਪਿੰਡ ਦੀ ਫਿਰਨੀ 'ਤੇ ਬਣੀ ਇਕ ਦੁਕਾਨ ਤੋਂ ਕਾਫ਼ੀ ਸਾਰਾ ਸਮਾਨ ਚੋਰੀ ਹੋਣ ਦੀ ਖ਼ਬਰ ਹੈ | ਜਗਜੀਤ ਕੁਮਾਰ ਲੀਲੂ ਵਾਸੀ ਬਾਲਿਆਂਵਾਲੀ ਨੇ ਪੁਲਿਸ ਥਾਣਾ ਬਾਲਿਆਂਵਾਲੀ ਨੂੰ ਦਿੱਤੀ ...

ਪੂਰੀ ਖ਼ਬਰ »

ਨਕਦੀ ਤੇ ਗਹਿਣੇ ਚੋਰੀ

ਰਾਮਾਂ ਮੰਡੀ, 15 ਜੁਲਾਈ (ਤਰਸੇਮ ਸਿੰਗਲਾ)-ਬੀਤੀ ਦਰਮਿਆਨੀ ਰਾਤ ਨੇੜਲੇ ਪਿੰਡ ਲਾਲੇਆਣਾ ਦੇ ਇਕ ਘਰ ਅੰਦਰ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਛੱਤਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਲਾਲੇਆਣਾ ਨੇ ਰਾਮਾਂ ਪੁਲਿਸ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਘਾਟ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 15 ਜੁਲਾਈ (ਬਿੱਕਰ ਸਿੰਘ ਸਿੱਧੂ)- ਨਹਿਰੀ ਪਾਣੀ ਦੀ ਕਮੀ ਨੂੰ ਲੈ ਕੇ ਪਿੰਡ ਭੁੱਚੋ ਕਲਾਂ ਦੇ ਕਿਸਾਨਾਂ ਨੇ ਨਹਿਰੀ ਮਹਿਕਮੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਮਹਿਰਾਜ ਮਾਈਨਰ ਵਿਚੋਂ ਨਿਕਲਦੇ ਭੁੱਚੋ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੜਕ ਹਾਦਸੇ 'ਚ ਜ਼ਖ਼ਮੀ

ਮੌੜ ਮੰਡੀ, 15 ਜੁਲਾਈ (ਗੁਰਜੀਤ ਸਿੰਘ ਕਮਾਲੂ)- ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਸਤਪਾਲ ਜੋਧਪੁਰ ਬੀਤੇ ਦਿਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ | ਸਤਪਾਲ ਜੋਧਪੁਰ ਆਪਣੇ ਮੋਟਰ-ਸਾਈਕਲ 'ਤੇ ਮੌੜ ਮੰਡੀ ਤੋਂ ਆਪਣੇ ਪਿੰਡ ਜੋਧਪੁਰ ਪਾਖਰ ਵਿਖੇ ਵਾਪਸ ਆ ਰਹੇ ਸਨ ਕਿ ...

ਪੂਰੀ ਖ਼ਬਰ »

ਆਂਗਨਵਾੜੀ ਸੈਂਟਰ ਚੋਟੀਆ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ

ਚਾਉਕੇ, 15 ਜੁਲਾਈ (ਮਨਜੀਤ ਸਿੰਘ ਘੜੈਲੀ)-ਸਿਵਲ ਸਰਜਨ ਬਠਿੰਡਾ ਡਾਕਟਰ ਐਚ ਐਨ ਸਿੰਘ, ਐਸ ਡੀ ਐਮ ਫੂਲ ਸੁਭਾਸ਼ ਚੰਦਰ ਖਟਕ, ਐਸ.ਐਮ.ਓ. ਭਗਤਾ ਡਾਕਟਰ ਸਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਸੈਂਟਰ ਚੋਟੀਆਂ ਵਿਖੇ ਸਿਹਤ ਵਿਭਾਗ ਪੰਜਾਬ ਅਤੇ ਬਾਲ ਵਿਕਾਸ ਵਿਭਾਗ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਲੋਕਾਂ ਨੂੰ ਕੀਤਾ ਜਾਗਰੂਕ

ਬਰੇਟਾ, 15 ਜੁਲਾਈ Ð(ਪ.ਪ.)- ਨਸ਼ਿਆਂ ਤੋਂ ਬਚਣ ਅਤੇ ਮਾੜੇ ਸਿੱਟਿਆਂ ਸਬੰਧੀ ਪਿੰਡ ਅਕਬਰਪੁਰ ਖੁਡਾਲ ਵਿਖੇ ਸਹਾਇਕ ਸਬ ਇੰਸਪੈਕਟਰ ਦਰਸ਼ਨ ਸਿੰਘ ਵਲੋਂ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧਸ ਕੇ ਆਪਣੀ ਜਵਾਨੀ ਨੂੰ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਦੀ ਕਮੇਟੀ ਦੀ ਚੋਣ

ਮੌੜ ਮੰਡੀ, 15 ਜੁਲਾਈ (ਗੁਰਜੀਤ ਸਿੰਘ ਕਮਾਲੂ)- ਇੰਪਲਾਈਜ਼ ਫੈਡਰੇਸ਼ਨ (ਪੀ.ਐਸ.ਈ.ਬੀ) ਦੀ ਇਕ ਮੀਟਿੰਗ ਅਮਰੀਕ ਸਿੰਘ ਸੀਨੀਅਰ ਮੀਤ ਪ੍ਰਧਾਨ ਸੂਬਾ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੀ ਐਾਡ ਐਸ ਮੰਡਲ ਮਾਨਸਾ ਨਾਲ ਸਬੰਧਿਤ ਕਰਮਚਾਰੀਆਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਕੈਂਸਰ ਪੀੜਤ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ

ਕਾਲਾਂਵਾਲੀ, 15 ਜੁਲਾਈ (ਭੁਪਿੰਦਰ ਪੰਨੀਵਾਲੀਆ)- ਮੰਡੀ ਕਾਲਾਂਵਾਲੀ ਵਾਸੀ ਕੈਂਸਰ ਪੀੜਤ ਮਹਿਲਾ ਸ਼ਿਮਲਾ ਦੇਵੀ ਪਤਨੀ ਬਿਲੂ ਰਾਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਮ ਕਮੇਟੀ ਮੈਂਬਰ ਅਤੇ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਦੇ ਮੁੱਖ ...

ਪੂਰੀ ਖ਼ਬਰ »

ਇੰਸਪੈਕਟਰ ਹਰਜੀਤ ਸਿੰਘ ਨੇ ਅਹੁਦਾ ਸੰਭਾਲਿਆ

ਚਾਉਕੇ, ਰਾਮਪੁਰਾ ਫੂਲ, 15 ਜੁਲਾਈ ( ਘੜੈਲੀ, ਧਾਲੀਵਾਲ)- ਥਾਣਾ ਸਦਰ ਰਾਮਪੁਰਾ (ਗਿੱਲ ਕਲਾਂ) ਵਿਖੇ ਨਵੇਂ ਤਬਦੀਲ ਹੋ ਕੇ ਆਏ ਇੰਚਾਰਜ ਇੰਸਪੈਕਟਰ ਹਰਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਨਸ਼ਾ ਸਾਡੇ ਸਮਾਜ ਦੇ ਮੱਥੇ 'ਤੇ ...

ਪੂਰੀ ਖ਼ਬਰ »

ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਥਾਣਾ ਮੁਖੀ ਭੁਪਿੰਦਰ ਸਿੰਘ

ਬਾਲਿਆਂਵਾਲੀ, 15 ਜੁਲਾਈ (ਕੁਲਦੀਪ ਮਤਵਾਲਾ)- ਸਮਾਜ 'ਚ ਅਸਥਿਰਤਾ ਪੈਦਾ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਫੜੇ ਜਾਣ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਕਤ ਪ੍ਰਗਟਾਵਾ ਪੁਲਿਸ ਥਾਣਾ ਬਾਲਿਆਂਵਾਲੀ ਦੇ ਨਵੇਂ ਆਏ ਥਾਣਾ ਮੁਖੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਤਲਵੰਡੀ ਸਾਬੋ, 15 ਜੁਲਾਈ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ...

ਪੂਰੀ ਖ਼ਬਰ »

ਚੰਦਸਰ ਨਗਰ ਸੇਵਾ ਸੁਸਾਇਟੀ ਨੇ ਨਸ਼ਿਆਂ ਿਖ਼ਲਾਫ਼ ਕੱਢੀ ਰੈਲੀ

ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਚੰਦਸਰ ਨਗਰ ਸੇਵਾ ਸੁਸਾਇਟੀ ਸੇਵਾ ਰਜਿ: (ਬਠਿੰਡਾ) ਵਲੋਂ ਨਸ਼ਿਆਂ ਦੇ ਿਖ਼ਲਾਫ਼ ਰੈਲੀ ਕੱਢੀ ਗਈ | ਰੈਲੀ ਨੂੰ ਗੁਰਜੀਤ ਸਿੰਘ ਰੋਮਾਣਾ ਡੀ.ਐਸ.ਪੀ. ਹਰਸੁਖਜਿੰਦਰਪਾਲ ਸਿੰਘ ਫ਼ੌਜੀ ਪ੍ਰਧਾਨ ਸੇਵਾ ਸੁਸਾਇਟੀ ਨੇ ਹਰੀ ...

ਪੂਰੀ ਖ਼ਬਰ »

ਸੰਗਤ ਮੰਡੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਸੰਗਤ ਮੰਡੀ, 15 ਜੁਲਾਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸ਼ਹੀਦ ਭਗਤ ਸਿੰਘ ਵੈੱਲਫੇਅਰ ਐਾਡ ਸਪੋਰਟਸ ਕਲੱਬ ਸੰਗਤ ਮੰਡੀ ਵਲੋਂ ਸਥਾਨਕ ਦੁਰਗਾ ਮੰਦਰ ਵਿਖੇ 15ਵਾਂ ਸਵੈ-ਇੱਛਕ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਸਮੂਹ ਸੰਗਤ ਮੰਡੀ ਨਿਵਾਸੀਆਂ ਅਤੇ ...

ਪੂਰੀ ਖ਼ਬਰ »

ਜਨਸੰਖਿਆ ਕੰਟਰੋਲ ਕਾਨੂੰਨ ਬਣਾਉਣ ਲਈ ਬਠਿੰਡਾ ਵਿਚ ਆਵਾਜ਼ ਹੋਈ ਬੁਲੰਦ

ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਰਾਸ਼ਟਰ ਨਿਰਮਾਣ ਮੰਚ, ਬਰਾਂਚ ਬਠਿੰਡਾ ਵਲੋਂ ਕੁਦਰਤੀ ਸੋਮੇ ਅਤੇ ਦੇਸ਼ ਦੇ ਭਵਿੱਖ ਨੂੰ ਬਚਾਉਣ ਲਈ 'ਹਮ ਦੋ, ਹਮਾਰੇ ਦੋ, ਤਾਂ ਸਭਦੇ ਦੋ' (ਇਕ ਦੇਸ਼ ਇਕ ਕਾਨੂੰਨ ਤਹਿਤ) ਜਨਸੰਖਿਆ ਕੰਟਰੋਲ ਕਾਨੂੰਨ ਬਣਾਉਣ ਦੀ ਮੰਗ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈਕਅੱਪ ਕੈਂਪ 'ਚ ਸੈਂਕੜੇ ਮਰੀਜ਼ਾਂ ਦੀ ਜਾਂਚ

ਸੀਂਗੋ ਮੰਡੀ, 15 ਜੁਲਾਈ (ਲੱਕਵਿੰਦਰ ਸ਼ਰਮਾ)- ਲੋਕਾਂ ਦੀ ਸਿਹਤ ਤੰਦਰੁਸਤ ਰੱਖਣ ਦੇ ਮਕਸਦ ਨਾਲ ਪਿੰਡ ਜੱਜਲ ਦੇ ਸਰਪੰਚ ਦੇ ਯਤਨਾਂ ਸਦਕਾ ਰੀਫਾਇਨਰੀ ਦੀ ਐਚ.ਐਮ.ਈ.ਐਲ. ਕੰਪਨੀ ਦੇ ਸਹਿਯੋਗ ਨਾਲ ਇਕ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਾ ਕੇ ਮੁਫ਼ਤ ਮੈਡੀਕਲ ਟੈਸਟ ਕਰਕੇ ...

ਪੂਰੀ ਖ਼ਬਰ »

ਡਾਇਰੈਕਟਰ ਖੇਤੀਬਾੜੀ ਵਲੋਂ ਵਾਟਰ ਕੂਲਰ ਦਾ ਉਦਘਾਟਨ

ਨਥਾਣਾ, 15 ਜੁਲਾਈ (ਗੁਰਦਰਸ਼ਨ ਲੁੱਧੜ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਜਸਵੀਰ ਸਿੰਘ ਬੈਂਸ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ ਵਿਖੇ ਪੈਸਟੀਸਾਈਡ ਯੂਨੀਅਨ ਦੁਆਰਾ ਲਗਵਾਏ ਗਏ ਵਾਟਰ ਕੂਲਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਝੋਨੇ ਦੇ ਭਾਅ 'ਚ ਹੋਏ ਵਾਧੇ ਦੀ ਖ਼ੁਸ਼ੀ ਲੱਡੂ ਵੰਡ ਕੇ ਮਨਾਈ

ਗੋਨਿਆਣਾ, 15 ਜੁਲਾਈ (ਲਛਮਣ ਦਾਸ ਗਰਗ)-ਕੇਂਦਰ ਸਰਕਾਰ ਵਲੋਂ 24 ਕਿਸਮਾਂ ਦੀਆਂ ਫ਼ਸਲਾਂ ਅਤੇ ਝੋਨੇ ਦੇ ਭਾਅ ਵਿਚ ਕੀਤੇ ਗਏ ਵਾਧੇ ਦੀ ਖ਼ੁਸ਼ੀ ਪਿੰਡ ਹਰਰਾਏਪੁਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਮਨਾਈ | ਇਸ ਮੌਕੇ ਸਰਕਲ ਨੇਹੀਆਂ ਵਾਲਾ ਦੇ ਜਥੇਦਾਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਲਈ ਪ੍ਰੀਖਿਆ

ਗੋਨਿਆਣਾ, 15 ਜੁਲਾਈ (ਮਨਦੀਪ ਸਿੰਘ ਮੱਕੜ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬਠਿੰਡਾ ਵਲੋਂ ਦੂਸਰੀ ਵਿਦਿਆਰਥੀ ਵਿਗਿਆਨ ਚੇਤਨਾ ਪਰਖ ਪਰੀਖਿਆ ਸਥਾਨਕ ਨਿੱਜੀ ਸਕੂਲ ਵਿਖੇ ਲਈ ਗਈ | ਜਿਸ ਵਿਚ ਸ. ਸੀ. ਸੈ. ਸਕੂਲ ਲੜਕੇ ਦੇ 40 ਵਿਦਿਆਰਥੀਆਂ ਨੇ ਹਿੱਸਾ ਲਿਆ | ਪੰਜਾਬ ਪੱਧਰੀ ...

ਪੂਰੀ ਖ਼ਬਰ »

ਹੀਰਾ ਲਾਲ ਕਰਕਰੇ ਨੂੰ ਲਗਾਇਆ ਸਫ਼ਾਈ ਇੰਚਾਰਜ

ਗੋਨਿਆਣਾ, 15 ਜੁਲਾਈ (ਲਛਮਣ ਦਾਸ ਗਰਗ)-ਪਿਛਲੇ ਕਾਫ਼ੀ ਦਿਨਾਂ ਤੋਂ ਕੱਚਾ ਸਫ਼ਾਈ ਸੇਵਕ ਯੂਨੀਅਨ ਅਤੇ ਸਫ਼ਾਈ ਇੰਚਾਰਜ ਰਾਜੀਵ ਚਾਵਲਾ ਵਿਚਕਾਰ ਚੱਲ ਰਿਹਾ ਵਿਵਾਦ, ਜਿਸ ਵਿਚ ਸਫ਼ਾਈ ਇੰਚਾਰਜ ਨੇ ਸਫ਼ਾਈ ਸੇਵਕਾਂ ਮੀਨੂੰ ਨੂੰ ਡਿਊਟੀ ਦੌਰਾਨ ਹਾਜ਼ਰੀ ਲਗਵਾਉਣ ਮੌਕੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਸੰਗਤ ਦੀ ਮੀਟਿੰਗ

ਸੰਗਤ ਮੰਡੀ, 15 ਜੁਲਾਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਬੀਤੇ ਦਿਨੀਂ ਪੰਚਾਇਤ ਸੰਮਤੀ ਸੰਗਤ ਦੀ ਆਖ਼ਰੀ ਮੀਟਿੰਗ ਲਖਬੀਰ ਸਿੰਘ ਚੇਅਰਮੈਨ ਪੰਚਾਇਤ ਸੰਮਤੀ ਸੰਗਤ ਦੀ ਪ੍ਰਧਾਨਗੀ ਹੇਠ ਹੋਈ | ਇਹ ਆਖ਼ਰੀ ਮੀਟਿੰਗ ਹੋਣ ਕਾਰਨ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ...

ਪੂਰੀ ਖ਼ਬਰ »

21 ਅਗਸਤ ਤੋਂ ਸ਼ੁਰੂ ਹੋਣਗੀਆਂ ਜ਼ੋਨਲ ਸਕੂਲ ਖੇਡਾਂ

ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਪਹਿਲੀ ਦਫ਼ਾ ਬਣਾਈ ਖੇਡ ਨੀਤੀ ਦੇ ਚਲਦਿਆਂ ਐਤਕੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਕਰਵਾਉਣ ਦੇ ਪ੍ਰੋਗਰਾਮ 'ਚ ਕਾਫ਼ੀ ਬਦਲਾਅ ਕੀਤਾ ਗਿਆ | ਖੇਡ ਨੀਤੀ ਮੁਤਾਬਿਕ 14 ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਸਵਾਮੀਨਾਥਨ ਦੀ ਰਿਪੋਰਟ ਮੁਤਾਬਕ ਭਾਅ ਨਾ ਲਾ ਕੇ ਕਿਸਾਨਾਂ ਨਾਲ ਧੋਖਾ ਕੀਤਾ-ਵਿਧਾਇਕਾ ਬਲਜਿੰਦਰ ਕੌਰ

ਰਾਮਾਂ ਮੰਡੀ, 15 ਜੁਲਾਈ (ਅਮਰਜੀਤ ਸਿੰਘ ਲਹਿਰੀ)-ਮੋਦੀ ਸਰਕਾਰ ਵਲੋਂ ਝੋਨੇ ਦਾ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਨਾ ਵਧਾਉਣਾ ਕਿਸਾਨਾਂ ਨਾਲ ਧੋਖਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਕੇਂਦਰੀ ਕਾਰਜ-ਕਾਰਨੀ ਮੈਂਬਰ ਅਤੇ ਹਲਕਾ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਬੰਧੀ ਰਿਕਾਰਡ ਕਾਇਮ

ਭਾਈਰੂਪਾ, 15 ਜੁਲਾਈ (ਵਰਿੰਦਰ ਲੱਕੀ)-ਪਾਵਰਕਾਮ ਅਦਾਰੇ ਦੇ ਅਫਸਰਾਂ ਤੇ ਕਰਮਚਾਰੀਆਂ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੇ ਉਤਪਾਦਨ ਤੇ ਵੰਡ ਸਬੰਧੀ ਰਿਕਾਰਡ ਕਾਇਮ ਕਰਨ ਤੇ ਬਿਜਲੀ ਮੰਤਰੀ ਪੰਜਾਬ ਸ੍ਰ: ਗੁਰਪ੍ਰੀਤ ਸਿੰਘ ਕਾਂਗੜ ਬਾਗੋ ਬਾਗ਼ ਹਨ ਤੇ ਉਨ੍ਹਾਂ ਇਸ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਰਾਮਾਂ ਮੰਡੀ, 15 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਥਾਣਾ ਮੁਖੀ ਮਨੋਜ ਕੁਮਾਰ ਦੀ ਗਤੀਸ਼ੀਲ ਦਿਸ਼ਾ-ਨਿਰਦੇਸ਼ਨਾਂ ਅਤੇ ਸਹਾਇਕ ਥਾਣੇਦਾਰ ਸਾਧੂ ਸਿੰਘ ਦੀ ਅਗਵਾਈ ਵਾਲ਼ੀ ਟੀਮ ਨੇ ਸ਼ਹਿਰ ਦੇ ਰੇਲਵੇ ਚੌਕ ਵਿਖੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲ਼ੇ ਅੱਧੀ ...

ਪੂਰੀ ਖ਼ਬਰ »

ਪਾਵਰਕਾਮ ਵਿਚ 250 ਨੌਜਵਾਨਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਅੱਜ

ਰਾਮਪੁਰਾ, 15 ਜੁਲਾਈ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਪਾਵਰਕਾਮ ਵਿਚ ਤਰਸ ਦੇ ਆਧਾਰ 'ਤੇ 250 ਨੌਜਵਾਨਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ 16 ਜੁਲਾਈ ਨੂੰ ਦਿੱਤੇ ਜਾਣਗੇ | ਬਿਜਲੀ ਮੰਤਰੀ ਨੇ ਦੱਸਿਆ ...

ਪੂਰੀ ਖ਼ਬਰ »

ਹਰਿਆਣਾ ਸਕੂਲ ਸਿੱਖਿਆ ਬੋਰਡ ਬਣਿਆ ਭਿ੍ਸ਼ਟਾਚਾਰ ਦਾ ਅੱਡਾ- ਬੂਟਾ ਸਿੰਘ

ਕਾਲਾਂਵਾਲੀ, 15 ਜੁਲਾਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਕੂਲ ਅਧਿਆਪਕ ਸੰਘ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਜਲਾਲਆਣਾ ਦੀ ਪ੍ਰਧਾਨਗੀ ਵਿਚ ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਦੇ ਭਿ੍ਸ਼ਟਾਚਾਰ ਦੀ ਪੋਲ ਖੋਲ੍ਹਣ ਲਈ ਕਾਲਾਂਵਾਲੀ ਦੇ ਬਾਜ਼ਾਰਾਂ ਵਿਚ ਪਰਚੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੌੜ ਮੰਡੀ, 15 ਜੁਲਾਈ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਸਰਕਲ ਮੌੜ ਦੇ ਸੀਨੀਅਰ ਮੀਤ ਪ੍ਰਧਾਨ ਸ਼ਿੰਦਰ ਸਿੰਘ ਮਾਈਸਰਖਾਨਾ ਨੰੂ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਤਾ ਬਲਵੀਰ ਕੌਰ (100) ਪਤਨੀ ਲਾਲ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ | ਇਸ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਜਲਦੀ ਫੜਨ ਦੇ ਦਿੱਤੇ ਭਰੋਸੇ ਮਗਰੋਂ ਧਰਨਾ ਮੁਲਤਵੀ

ਭੁੱਚੋ ਮੰਡੀ, 15 ਜੁਲਾਈ (ਬਿੱਕਰ ਸਿੰਘ ਸਿੱਧੂ)-ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪਿੰਡ ਕਮੇਟੀ ਭੁੱਚੋ ਖ਼ੁਰਦ ਦੇ ਪ੍ਰਧਾਨ ਤੁੱਲਾ ਸਿੰਘ ਦੀ ਅਗਵਾਈ ਹੇਠ ਸਮੂਹ ਪਿੰਡ ਨਿਵਾਸੀਆਂ ਵਲੋਂ ਨਸ਼ਿਆਂ ਦੇ ਿਖ਼ਲਾਫ਼ ਪੁਲਿਸ ਥਾਣਾ ਕੈਂਟ ਵਿਖੇ ਦਿੱਤਾ ਜਾਣ ...

ਪੂਰੀ ਖ਼ਬਰ »

20 ਬੋਤਲਾਂ ਸ਼ਰਾਬ ਸਮੇਤ ਪੁਲਿਸ ਅੜਿੱਕੇ

ਸੀਂਗੋ ਮੰਡੀ, 15 ਜੁਲਾਈ (ਪਿ੍ੰਸ ਸੌਰਭ ਗਰਗ)- ਪੁਲਿਸ ਟੀਮ ਵਲੋਂ ਦੋ ਵਿਅਕਤੀਆਂ ਨੂੰ 20 ਬੋਤਲਾਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ |ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਨੇ ਪਿੰਡ ਲਹਿਰੀ ਲਾਗੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ 20 ਬੋਤਲਾਂ ...

ਪੂਰੀ ਖ਼ਬਰ »

ਗੁੰਗੇ ਤੇ ਬੋਲੇ ਵਿਅਕਤੀ ਦੀ ਕੁੱਟਮਾਰ

ਰਾਮਾਂ ਮੰਡੀ, 15 ਜੁਲਾਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਲਾਲੇਆਣਾ ਵਿਖੇ ਪੁਰਾਣੀ ਤਕਰਾਰ ਦੀ ਰੰਜਸ਼ ਨੂੰ ਲੈ ਕੇ ਇਕ ਗੁੰਗੇ ਬੋਲੇ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੱਗਾ ਸਿੰਘ ਪੁੱਤਰ ...

ਪੂਰੀ ਖ਼ਬਰ »

ਤਲਵੰਡੀ ਸਾਬੋ ਪੁਲਿਸ ਨੂੰ ਨਗਰ ਅੰਦਰ ਗੈਂਗਸਟਰ ਲੁਕੇ ਹੋਣ ਦਾ ਸ਼ੱਕ

ਤਲਵੰਡੀ ਸਾਬੋ, 15 ਜੁਲਾਈ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਨਗਰ ਅੰਦਰ ਇਕ ਗੈਂਗਸਟਰ ਸਮੇਤ ਤਿੰਨ ਲੋਕਾਂ ਦੇ ਲੁਕੇ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਹੈ,ਪੁਲਸ ਨੇ ਗੈਂਗਸਟਰ 'ਤੇ ਮਾਮਲਾ ਦਰਜ ਕਰਕੇ ਜਾਂਚ ਆਰੰਭ ਕਰ ਦਿੱਤੀ ਹੈ | ਥਾਣਾ ਤਲਵੰਡੀ ਸਾਬੋ ਦੇ ਮੁਖੀ ...

ਪੂਰੀ ਖ਼ਬਰ »

ਬੱਚਿਆਂ ਨੂੰ ਵਿਗਿਆਨਕ ਨਜ਼ਰੀਏ ਨਾਲ ਜੋੜਨ ਲਈ ਚੇਤਨਾ ਪ੍ਰੀਖਿਆ

ਭਾਈਰੂਪਾ, 15 ਜੁਲਾਈ (ਵਰਿੰਦਰ ਲੱਕੀ)- ਤਰਕਸ਼ੀਲ ਸੁਸਾਇਟੀ ਇਕਾਈ ਭਾਈਰੂਪਾ ਵਲੋਂ ਬੱਚਿਆਂ ਨੂੰ ਅੰਧ ਵਿਸ਼ਵਾਸ ਦੀ ਥਾਂ ਵਿਗਿਆਨਕ ਨਜ਼ਰੀਏ ਨਾਲ ਜੋੜਨ ਦੇ ਲਈ ਦੂਜੀ ਵਿਦਿਆਰਥੀ ਚੇਤਨਾ ਪ੍ਰੀਖਿਆ ਕਰਵਾਈ ਗਈ ਜਿਸ 'ਚ ਬੱਚਿਆਂ ਨੇ ਉਤਸ਼ਾਹ ਪੂਰਵਕ ਵੱਡੀ ਗਿਣਤੀ 'ਚ ਭਾਗ ...

ਪੂਰੀ ਖ਼ਬਰ »

ਹਿੰਮਤਪੁਰਾ ਵਾਸੀਆਂ ਨੂੰ ਮੋਬਾਈਲ ਵਾਟਰ ਟੈਂਕ ਤੇ ਜਿੰਮ ਦਾ ਸਾਮਾਨ ਮਿਲਿਆ

ਮਹਿਰਾਜ, 15 ਜੁਲਾਈ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਦਾ ਗੁਆਂਢੀ ਪਿੰਡ ਹਿੰਮਤਪੁਰਾ ਦੇ ਬਾਬਾ ਅਜੀਤ ਸਿੰਘ ਯੁਵਕ ਸੇਵਾਵਾਂ ਕਲੱਬ ਤੇ ਨਗਰ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋ ਲਟਕਦੀ ਆ ਰਹੀ ਮੰਗ ਨੂੰ ਉਸ ਸਮੇਂ ਬੂਰ ਪੈ ਗਿਆ ਜਦੋਂ ਸਰਕਾਰ ਨੇ ਐਮ ਲੈੱਡ ਸਕੀਮ ਅਧੀਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਅਲਟ੍ਰਾਟੈੱਕ ਸੀਮੈਂਟ ਫ਼ੈਕਟਰੀ ਲਹਿਰਾ ਮੁਹੱਬਤ ਦਾ ਕੀਤਾ ਦੌਰਾ

ਲਹਿਰਾ ਮੁਹੱਬਤ, 15 ਜੁਲਾਈ (ਭੀਮ ਸੈਨ ਹਦਵਾਰੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਤੀਵਾਲ ਕਲਾਂ ਥੰਮਣਗੜ੍ਹ ਦੇ ਕਿੱਤਾ ਮੁਖੀ ਕੋਰਸ (ਕੰਸਟਰੱਕਸ਼ਨ) ਦੀ ਪੜ੍ਹਾਈ ਕਰ ਰਹੇ ਨੌਵੀਂ ਤੇ ਦਸਵੀਂ ਜਮਾਤ ਦੇ 50 ਵਿਦਿਆਰਥੀਆਂ ਦਾ ਪਿ੍ੰਸੀਪਲ ਬਲਜਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਜ਼ ਵੈੱਲਫੇਅਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਮੰਗਾਂ ਸਬੰਧੀ ਮੀਟਿੰਗ

ਭਾਗੀਵਾਂਦਰ, 15 ਜੁਲਾਈ (ਮਹਿੰਦਰ ਸਿੰਘ ਰੂਪ)- ਪੰਜਾਬ ਗੌਰਮਿੰਟ ਵੈੱਲਫੇਅਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਮੰਗਾਂ ਸਬੰਧੀ ਇਕ ਮੀਟਿੰਗ ਐਸੋਸੀਏਸ਼ਨ ਦੇ ਤਹਿਸੀਲ ਪ੍ਰਧਾਨ ਨਰਿੰਜਨ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ ਜਿਸ ਵਿਚ 55 ...

ਪੂਰੀ ਖ਼ਬਰ »

ਢਪਾਲੀ ਤੇ ਭਦੌੜ ਰਜਬਾਹੇ ਦੀ ਬੰਦੀ ਤੋਂ ਕਿਸਾਨ ਪ੍ਰੇਸ਼ਾਨ

ਭਾਈਰੂਪਾ, 15 ਜੁਲਾਈ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾਂ) ਦੇ ਆਗੂ ਨਾਹਰ ਸਿੰਘ ਭਾਈਰੂਪਾ ਤੇ ਸਵਰਨ ਸਿੰਘ ਨੇ ਨਹਿਰੀ ਵਿਭਾਗ ਵਲੋਂ ਇਸ ਖੇਤਰ ਦੇ ਢਪਾਲੀ ਤੇ ਭਦੌੜ ਰਜਵਾਹੇ ਦੀ ਕੀਤੀ ਗਈ ਬੰਦੀ ਨੂੰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਦੱਸਿਆ ਹੈ ...

ਪੂਰੀ ਖ਼ਬਰ »

ਨੈਸ਼ਨਲ ਗੇਮਜ਼-2018 ਵਿਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ 4 ਮੈਡਲ ਜਿੱਤੇ

ਬਠਿੰਡਾ, 15 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਸਪੋਰਟਸ ਐਾਡ ਕਲਚਰਲ ਫੈਡਰੇਸ਼ਨ ਆਫ਼ ਇੰਡੀਆ ਵਲੋਂ ਗੋਆ ਦੇ ਸ਼ਹਿਰ ਮਾਪੂਸਾ ਵਿਖੇ ਤੀਸਰੇ ਨੈਸ਼ਨਲ ਗੇਮਜ਼-2018 ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ, ਬਠਿੰਡਾ ਦੇ ਵਿਦਿਆਰਥੀਆਂ ਨੇ ਅਹਿਮ ...

ਪੂਰੀ ਖ਼ਬਰ »

ਮੋਬਾਈਲ ਟਾਵਰਾਂ 'ਤੇ ਕੰਮ ਕਰਦੇ ਕਿਰਤੀਆਂ ਨੂੰ ਟੈਲੀਕਾਮ ਕੰਪਨੀਆਂ ਵਿਰੁੱਧ ਸੰਘਰਸ਼ ਕਰਨ ਦਾ ਸੱਦਾ

ਬਠਿੰਡਾ, 15 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੋਬਾਈਲ ਸੈਲਫੋਨ ਟਾਵਰ, ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਦੀ ਜਨਰਲ ਬਾਡੀ ਦੀ ਇਕੱਤਰਤਾ ਸੂਬਾ ਪ੍ਰਧਾਨ ਹਰਪਾਲ ਸਿੰਘ, ਜੁਆਇੰਟ ਖ਼ਜ਼ਾਨਚੀ ਜਰਨੈਲ ਸਿੰਘ ਅਤੇ ਜੁਆਇੰਟ ਸੈਕਟਰੀ ਅੰਮਿ੍ਤਪਾਲ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸੜਕਾਂ ਦਾ ਨਿਰਮਾਣ ਜ਼ਰੂਰੀ- ਮਲੂਕਾ

ਬਠਿੰਡਾ, 15 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਕਿਸੇ ਵੀ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸੂਬੇ ਵਿਚ ਆਵਾਜਾਈ ਦੇ ਸਾਧਨ ਅਤੇ ਸੜਕਾਂ ਦਾ ਨਿਰਮਾਣ ਜ਼ਰੂਰੀ ਹੈ, ਜਿਸ ਨੂੰ ਮੁੱਖ ਰੱਖਦਿਆਂ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਗਠਬੰਧਨ ਦੀ ਸਰਕਾਰ ਮੌਕੇ ...

ਪੂਰੀ ਖ਼ਬਰ »

ਨਿਮਰਤ ਕੌਰ ਢਿੱਲੋਂ ਪੇਂਟਿੰਗ ਮੁਕਾਬਲੇ 'ਚ ਅੱਵਲ

ਸੀਂਗੋ ਮੰਡੀ, 15 ਜੁਲਾਈ (ਪਿ੍ੰਸ ਸੌਰਭ ਗਰਗ)- ਪਿਛਲੇ ਦਿਨੀਂ ਕੋਟਕ ਮਹਿੰਦਰਾ ਵਲੋਂ ਦਾ ਵਿਬਗੇਅਰ ਸਕੂਲ ਰਾਮਗੜ੍ਹ ਭੰੂਦੜ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਲਗਭਗ 260 ਬੱਚਿਆਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ਸੱਤਵੀਂ ਕਲਾਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX