ਤਾਜਾ ਖ਼ਬਰਾਂ


ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  0 minutes ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  6 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  13 minutes ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  37 minutes ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  52 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  1 minute ago
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ...
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 2 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 minute ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 3 hours ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 3 hours ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 4 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 4 hours ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 4 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 5 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 5 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 5 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 6 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 6 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  1 minute ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 7 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਬਰਨਾਲਾ

ਆਵਾਰਾ ਪਸ਼ੂ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ੇ ਦੀ ਮੰਗ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)- ਆਵਾਰਾ ਪਸ਼ੂ ਦੀ ਟੱਕਰ ਮਾਰਨ ਨਾਲ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਅਪ੍ਰੈਲ 2017 ਵਿਚ ਪੋਸਟਮੈਨ ਗੁਰਲਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ 7, ਸੈਦੋ ਪੱਤੀ ਹੰਡਿਆਇਆ ਨੂੰ ਇਕ ਅਮਰੀਕੀ ਆਵਾਰਾ ਢੱਠੇ ਨੇ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ ਅਤੇ ਉਸ ਦੀ ਰੀੜ੍ਹ ਦੀ ਹੱਡੀ ਵਿਚ ਨੁਕਸ ਪੈ ਗਿਆ ਸੀ | ਉਸ ਦਾ ਇਲਾਜ ਸਿਵਲ ਹਸਪਤਾਲ ਬਰਨਾਲਾ, ਰਜਿੰਦਰਾ ਹਸਪਤਾਲ ਪਟਿਆਲਾ, ਪੀ.ਜੀ.ਆਈ. ਚੰਡੀਗੜ੍ਹ ਅਤੇ ਲੁਧਿਆਣਾ, ਬਠਿੰਡਾ ਤੋਂ ਕਰਵਾਇਆ ਪਰ ਉਹ ਅਜੇ ਵੀ ਜੇਰੇ ਇਲਾਜ ਹੈ | ਉਸ ਦੀ ਪਤਨੀ ਨਰਿੰਦਰ ਕੌਰ ਦੋ ਪੁੱਤਰ ਲਵਲਜੀਤ ਸਿੰਘ ਅਤੇ ਲਵਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਕਾਫ਼ੀ ਪੈਸਾ ਇਲਾਜ 'ਤੇ ਖ਼ਰਚ ਹੋ ਗਿਆ ਹੈ ਅਤੇ ਹੁਣ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਹੁੰਦਾ ਹੈ | ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਐਡਵੋਕੇਟ ਐਚ. ਸੀ. ਅਰੋੜਾ ਵਲੋਂ ਨਗਰ ਕੌਾਸਲ ਬਠਿੰਡਾ 'ਤੇ ਕੀਤੇ ਕੇਸ ਦੇ ਹੋਏ ਫ਼ੈਸਲੇ ਅਨੁਸਾਰ ਨਗਰ ਕੌਾਸਲ ਬਠਿੰਡਾ ਨੂੰ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਵਾਲੇ ਪੀੜਤ ਵਿਅਕਤੀ ਨੂੰ 30 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ | ਇਸੇ ਤਰ੍ਹਾਂ ਜ਼ਖ਼ਮੀ ਗੁਰਲਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਪਾਸੋਂ ਮੰਗ ਕੀਤੀ ਕਿ ਕੋਰਟ ਦੇ ਹੁਕਮਾਂ ਤਹਿਤ ਨਗਰ ਪੰਚਾਇਤ ਹੰਡਿਆਇਆ ਤੋਂ ਮੁਆਵਜ਼ਾ ਦਵਾਇਆ ਜਾਵੇ | ਜ਼ਿਲ੍ਹਾ ਬਰਨਾਲਾ ਦੇ ਪਿੰਡ ਮਨਾਲ ਵਿਖੇ ਸਰਕਾਰੀ ਤੌਰ 'ਤੇ ਗਊਸ਼ਾਲਾ ਬਣਾਈ ਗਈ ਹੈ ਅਤੇ ਜ਼ਿਲੇ੍ਹ ਵਿਚ ਹੋਰ ਵੱਖ-ਵੱਖ ਥਾਵਾਂ 'ਤੇ ਗਊਸ਼ਾਲਾਵਾਂ ਵੀ ਹਨ ਜਿਨ੍ਹਾਂ ਨੂੰ ਸਰਕਾਰੀ ਤੌਰ 'ਤੇ ਆਵਾਰਾ ਪਸ਼ੂ ਸਾਂਭਣ ਲਈ ਫ਼ੰਡ ਵੀ ਮਿਲਦਾ ਹੈ ਪਰ ਇਹ ਆਵਾਰਾ ਪਸ਼ੂ ਸੈਂਕੜਿਆਂ ਦੀ ਗਿਣਤੀ ਵਿਚ ਮੁੱਖ ਮਾਰਗ ਚੰਡੀਗੜ੍ਹ-ਬਠਿੰਡਾ ਐਨ.ਐਚ. ਨੰਬਰ 7, ਲਿੰਕ ਸੜਕਾਂ, ਬਾਜ਼ਾਰਾਂ ਅਤੇ ਖੇਤਾਂ ਵਿਚ ਸ਼ਰ੍ਹੇਆਮ ਘੁੰਮਦੇ ਫਿਰਦੇ ਹਨ ਜਿਹੜੇ ਕਿ ਸੜਕ ਹਾਦਸਿਆਂ ਨੂੰ ਅੰਜਾਮ ਦਿੰਦੇ ਹਨ ਜਿਸ ਨਾਲ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਵੱਡੀ ਪੱਧਰ 'ਤੇ ਹੁੰਦਾ ਹੈ | ਕੇਂਦਰ ਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕਰਨ ਲਈ ਜਨਤਾ ਤੋਂ ਬਿਜਲੀ, ਸ਼ਰਾਬ ਆਦਿ ਸਮੇਤ ਹੋਰ ਵਸਤੂਆਂ 'ਤੇ ਟੈਕਸ ਲਾ ਕੇ ਵਸੂਲਿਆ ਜਾਂਦਾ ਹੈ | ਫਿਰ ਵੀ ਲੋਕਾਂ ਨੂੰ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਸੜਕਾਂ ਅਤੇ ਖੇਤਾਂ ਵਿਚ ਕੋਈ ਰਾਹਤ ਨਹੀਂ ਜਿੱਥੇ ਫ਼ਸਲਾਂ ਦਾ ਨੁਕਸਾਨ ਕਰਦੇ ਹਨ | ਉੱਥੇ ਵਾਹਨਾਂ ਸਮੇਤ ਮਨੁੱਖੀ ਜਾਨਾਂ ਦਾ ਖੌਅ ਬਣਦੇ ਹਨ |

ਮਾਸਟਰਮਾਈਾਡ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਮਾਸਟਰਮਾਈਾਡ ਸੰਸਥਾ ਬਰਨਾਲਾ ਵਲੋਂ ਆਈ.ਬੀ.ਐਸ. ਦੇ ਸਹਿਯੋਗ ਨਾਲ ਕੇਂਦਰ ਦੇ ਵੱਖ-ਵੱਖ ਰਾਜਾਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ | ਇਸੇ ਤਹਿਤ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-2 ਦੇ ਏ.ਐਸ.ਆਈ. ਬਹਾਦਰ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲੜਕੀ ਦੇ ਪਿਤਾ ਵਲੋਂ ਲਿਖਤ ਸ਼ਿਕਾਇਤ ...

ਪੂਰੀ ਖ਼ਬਰ »

22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਪੁਲਿਸ ਨੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ਗੁਰਦਾਸ ਸਿੰਘ ਨੇ ਸਮੇਤ ਪੁਲਿਸ ਪਾਰਟੀ ਦਰਾਜ ਡਰੇਨ 'ਤੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਜੀਓ ਟਾਵਰ ਦੇ ਵਿਰੋਧ ਵਿਚ ਗੰਭੀਰ ਹੋਈਆਂ ਜਥੇਬੰਦੀਆਂ, ਕੀਤਾ ਰੋਸ ਮਾਰਚ

ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਰਾਮਗੜ੍ਹ ਵਿਖੇ ਜੀਓ ਕੰਪਨੀ ਵਲੋਂ ਵਸੋਂ ਵਾਲੇ ਇਲਾਕੇ ਅੰਦਰ ਟਾਵਰ ਲਗਾਉਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਵਿਦੇਸ ਭੇਜਣ ਦੀ ਆੜ 'ਚ ਸਾਢੇ 12 ਲੱਖ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਵਿਦੇਸ ਭੇਜਣ ਦੀ ਆੜ 'ਚ 12 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ 89/ਵੀ.ਪੀ.-11-1-18 ਆਈ ਸੀ ਜਿਸ ...

ਪੂਰੀ ਖ਼ਬਰ »

ਸ਼ਹਿਰ 'ਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ, ਲੋਕ ਪ੍ਰੇਸ਼ਾਨ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਵਿਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ ਹੈ ਜਿਸ ਨਾਲ ਲੋਕਾਾ ਨੂੰ ਭਾਰੀ ਕਠਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਆਸ ਪਾਸ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਸ਼ਹਿਰ ਵਿਚੋਂ ਇਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਇਕ ਸਕੂਲ ਨੇੜੇ ਤੇਜ਼ ਰਫ਼ਤਾਰ ਛੋਟੇ ਹਾਥੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਲੱਤ ਟੱੁਟ ਗਈ ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਜਦਕਿ ਮੋਟਰਸਾਈਕਲ ...

ਪੂਰੀ ਖ਼ਬਰ »

ਕੱਪੜੇ ਦੇ ਵਪਾਰੀ ਕੋਲ ਨਕਲੀ ਸੋਨਾ ਗਹਿਣੇ ਰੱਖ ਕੇ ਮਾਰੀ ਲੱਖਾਂ ਦੀ ਠੱਗੀ

ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਸਥਾਨਕ ਕੱਪੜੇ ਦੇ ਵਪਾਰੀ ਨੂੰ ਕਈ ਜਣਿਆਂ ਵਲੋਂ ਨਕਲੀ ਸੋਨਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਵੱਜਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦਾ ਇਕ ਕੱਪੜਾ ਵਪਾਰੀ ਕੋਲ ਨੇੜਲੇ ਪਿੰਡ ਜੇਠੂਕੇ ਦਾ ਗਾਹਕ ਜੋ ਕਿ ਪਿਛਲੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਜ਼ਿਲ੍ਹਾ ਬਰਨਾਲਾ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਅੱਜ ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਤੋਂ ਜ਼ਿਲ੍ਹਾ ਬਰਨਾਲਾ ਦੀਆਂ ਸੰਗਤਾਂ ਦਾ ਵੱਡਾ ਕਾਫ਼ਲਾ ਬਰਗਾੜੀ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸ਼ਰਮਾ ਤਪਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ...

ਪੂਰੀ ਖ਼ਬਰ »

ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਨੈਣੇਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਮੈਡੀਕਲ ਚੈੱਕਅਪ ਕੈਂਪ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਮੰਜੀ ਸਾਹਿਬ ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡਾਂ ਦੇ ਵਾਸੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਦੀਵਾਨ ਹਾਲ ਵਿਖੇ ਮੈਡੀਕਲ ਚੈਕਅਪ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਦਿਵਸ ਮਨਾਇਆ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਪ੍ਰਧਾਨ ਮੰਤਰੀ ਮਾਤਰ ਬੰਧਨਾ ਯੋਜਨਾ ਤਹਿਤ ਪਿੰਡ ਬੀਹਲਾ, ਨਰੈਣਗੜ• ਸੋਹੀਆਂ, ਛੀਨੀਵਾਲ ਖ਼ੁਰਦ, ਦੀਵਾਨਾ ਤੇ ਬੀਹਲੀ ਖ਼ੁਰਦ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਇਆ ਗਿਆ ਜਿਸ ਵਿਚ ਗਰਭਵਤੀ ਔਰਤਾਂ ਦੀ ਫਲਾਂ ...

ਪੂਰੀ ਖ਼ਬਰ »

ਨੈਣੇਵਾਲ ਸਰਕਾਰੀ ਸਕੂਲ ਨੂੰ 14 ਪੱਖੇ ਦਾਨ

ਭਦੌੜ, 15 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੁੱਖ ਅਧਿਆਪਕ ਸ੍ਰੀ ਜਸਪਾਲ ਰਾਏ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਜਸਵਿੰਦਰ ਸਿੰਘ ਗੁਰੂ ਨਾਨਕ ਸਟੇਨਲੈਸ ਸਟੀਲ ਮੰਡੀ ਨਿਹਾਲ ਸਿੰਘ ਵਾਲਾ ਨੇ ਸਕੂਲ ਨੂੰ 14 ...

ਪੂਰੀ ਖ਼ਬਰ »

'ਆਪ' ਵਲੋਂ ਨਸ਼ਿਆਂ ਿਖ਼ਲਾਫ਼ ਮਹਿਲ ਕਲਾਂ ਸੋਢੇ 'ਚ ਰੈਲੀ ਅੱਜ

ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ 16 ਜੁਲਾਈ ਦਿਨ ਸੋਮਵਾਰ ਸ਼ਾਮ ਚਾਰ ਵਜੇ ਸੋਢਿਆਂ ਦੀ ਸੱਥ ਨੰ: 1 ਮਹਿਲ ਕਲਾਂ ਸੋਢੇ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਵਿਸ਼ਾਲ ਰੈਲੀ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਮਜ਼ਦੂਰਾਂ ਦੀਆਂ ਹੱਕੀ ਮਨਵਾਉਣ ਤੇ ਵਿਦਿਆਰਥੀਆਂ ਦੀ ਕਾਲਜਾਂ ਵਿਚ ਕੀਤੀ ਜਾਂਦੀ ਭਾਰੀ ਲੱੁਟ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ...

ਪੂਰੀ ਖ਼ਬਰ »

ਡੇਢ ਕਿੱਲੋ ਭੱੁਕੀ ਸਣੇ ਇਕ ਔਰਤ ਪੁਲਿਸ ਅੜਿੱਕੇ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ ਡੇਢ ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-1 ਦੇ ਐਸ.ਐਚ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਦੀਆਂ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਐਸ.ਡੀ. ਸਭਾ ਬਰਨਾਲਾ ਦੇ ਸਹਿਯੋਗ ਨਾਲ ਚੱਲ ਰਹੇ ਟੰਡਨ ਇੰਟਰਨੈਸ਼ਨਲ ਪਬਲਿਕ ਸਕੂਲ ਬਰਨਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਭਾ ਦੇ ਜਨਰਲ ਸਕੱਤਰ ਐਡਵੋਕੇਟ ਸ਼ਿਵ ਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 23 ਦੀ ਬਰਨਾਲਾ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- 23 ਜੁਲਾਈ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੱਖੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਨਾਭਾ, ਜੋਧਪੁਰ, ਉਗੋਕੇ, ...

ਪੂਰੀ ਖ਼ਬਰ »

ਜਲ ਘਰ ਦੀ ਖਸਤਾ ਹਾਲਤ ਤੇ ਬੰਦ ਪਏ ਆਰ.ਓ. ਸਿਸਟਮ ਕਰਕੇ ਪੀਣ ਵਾਲੇ ਪਾਣੀ ਨੂੰ ਤਰਸੇ ਪਿੰਡ ਕੁਰੜ ਦੇ ਲੋਕ

ਅਵਤਾਰ ਸਿੰਘ ਅਣਖੀ ਮਹਿਲ ਕਲਾਂ, 15 ਜੁਲਾਈ-ਹਲਕਾ ਮਹਿਲ ਕਲਾਂ ਦਾ ਪਿੰਡ ਕੁਰੜ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ | ਇੱਥੋਂ ਦੇ ਲੋਕ ਪੀਣ ਵਾਲੇ ਪਾਣੀ, ਸਕੂਲ 'ਚ ਅਧਿਆਪਕਾਂ ਦੀ ਘਾਟ, ਸਕੂਲ ਦੀ ਖ਼ਸਤਾ ਹਾਲਤ ਇਮਾਰਤ, ਛੱਪੜ ਦੇ ਗੰਦੇ ...

ਪੂਰੀ ਖ਼ਬਰ »

ਪਿੰਡ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਨੇ ਸਮੁੱਚੇ ਪਿੰਡ ਦੀ ਸਫ਼ਾਈ ਕੀਤੀ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- ਗਰੀਨ ਯੁਵਕ ਸੇਵਾਵਾਂ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਸਮੁੱਚੇ ਪਿੰਡ ਵਿਚ ਸਫ਼ਾਈ ਮੁਹਿੰਮ ਦੌਰਾਨ ਗਲੀਆਂ-ਨਾਲੀਆਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਫ਼ਾਈ ਕਰ ਦਿੱਖ ਸੰਵਾਰੀ ਗਈ | ਇਸ ਸਮੇਂ ਕਲੱਬ ਆਗੂ ਜਗਰਾਜ ਸਿੰਘ ਰਾਜਾ, ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਸਮੂਹ ਕਿਸਾਨਾਂ ਲਈ ਲਾਹੇਵੰਦ-ਬੂਟਾ ਸਿੰਘ ਬੁਰਜ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)-ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਭਾਈ ਘਨੱਈਆ ਸਕੀਮ ਸੱਚਮੁੱਚ ਹੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ | ਇਹ ਸ਼ਬਦ ਬੂਟਾ ਸਿੰਘ ਬੁਰਜ ਜ਼ਿਲ੍ਹਾ ਪ੍ਰਧਾਨ ਸਹਿਕਾਰੀ ਮੁਲਾਜ਼ਮ ਯੂਨੀਅਨ ਨੇ ਸ਼ਹਿਣਾ ...

ਪੂਰੀ ਖ਼ਬਰ »

ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਕਾਂਗਰਸ ਦਾ ਹੱਥ ਉੱਚਾ ਰਹੇਗਾ-ਗੁਰਦੀਪ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਪੂਰਾ ਨਾ ਕਰਨ ਅਤੇ ਮਹਿੰਗਾਈ ਨਾਲ ਹਰ ਵਰਗ ਦੀ ਆਰਥਿਕ ਮੰਦਹਾਲੀ ਦਾ ਕਾਰਨ ਬਣੀ ਭਾਜਪਾ ਅਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਅਕਾਲੀ ਦਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX