ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਨੇ ਕੇਰਲ ਨੂੰ 5 ਕਰੋੜ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਸ਼ਿਮਲਾ, 18 ਅਗਸਤ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 5 ਕਰੋੜ ਰੁਪਏ ਦੇਣ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੇਰਲ 'ਚ ...
ਨਾਭਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਇਆ ਨਾਮੀ ਤਸਕਰ ਸਾਥੀਆਂ ਸਮੇਤ ਫ਼ਰਾਰ
. . .  1 day ago
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਪ੍ਰਵਾਸੀ ਇਲਾਕੇ ਦੇ ਬਲਾਕ ਘਲਖੁਰਦ ਦੀ ਵੱਡੀ ਨਹਿਰ ਕੋਲ ਪੁਲਿਸ 'ਤੇ ਗੋਲੀ ਬਾਰੀ ਕਰ ਕੇ ਹਵਾਲਾਤੀ ਨੂੰ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਰਭਜਨ ਸਿੰਘ ਇਕ ਨਾਮੀ...
ਹੱਜ ਕਰਨ ਸਾਉਦੀ ਅਰਬ ਪਹੁੰਚੇ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ
. . .  1 day ago
ਨਵੀਂ ਦਿੱਲੀ, 18 ਅਗਸਤ - ਸਾਲਾਨਾ ਹਜ ਯਾਤਰਾ ਕਰਨ ਦੇ ਲਈ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ ਸਾਉਦੀ ਅਰਬ ਪਹੁੰਚੇ। ਸਰਕਾਰ ਨੇ ਇਸ ਸਾਲ ਹੱਜ ਕਮੇਟੀ ਰਾਹੀਂ ਕੁੱਲ 1,28,702 ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਕਰਨ ਦੀ ਸਹੂਲਤ ਦਿੱਤੀ ...
ਏਸ਼ੀਅਨ ਖੇਡਾਂ 2018 ਦਾ ਉਦਘਾਟਨ ਸਮਾਰੋਹ : ਨੀਰਜ ਚੋਪੜਾ ਨੇ ਭਾਰਤੀ ਦਲ ਦੀ ਕੀਤੀ ਅਗਵਾਈ
. . .  1 day ago
ਨਵੀਂ ਦਿੱਲੀ, 18 ਅਗਸਤ- ਜਕਾਰਤਾ ਵਿਖੇ ਏਸ਼ੀਅਨ ਖੇਡਾਂ 2018 ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਜੈਵਲਿਨ ਸੁਟਾਵਾਂ ਨੀਰਜ ਚੋਪੜਾ ਭਾਰਤੀ ਦਲ ਦੀ ਅਗਵਾਈ ਕਰ ਰਹੇ ਹਨ...
ਏਸ਼ੀਅਨ ਖੇਡਾਂ 2018 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਭਾਰਤੀ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ
. . .  1 day ago
ਨਵੀਂ ਦਿੱਲੀ, 18 ਅਗਸਤ - ਏਸ਼ੀਅਨ ਖੇਡਾਂ 2018 ਇੰਡੋਨੇਸ਼ੀਆ 'ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ 'ਤੇ ਟਵੀਟ ਕਰਦਿਆਂ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ...
ਚਰਸ ਤਸਕਰ ਨੂੰ ਦਸ ਸਾਲ ਦੀ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚਰਸ ਦੀ ਤਸਕਰੀ ਦੇ ਦੋਸ਼ 'ਚ ਮੁਹੰਮਦ ਅਫ਼ਜ਼ਲ ਵਾਸੀ ਮਲੇਰਕੋਟਲਾ ਨੂੰ ਦੱਸ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਮਲੇਰਕੋਟਲਾ ਸਿਟੀ-2...
ਸੱਤ ਲੱਖ ਤੋਂ ਵੱਧ ਦੀ ਨਕਦੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 18 ਅਗਸਤ (ਅਮਰਜੀਤ ਸਧਾਣਾ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਿਸ ਨੇ 7 ਲੱਖ, 80 ਹਜ਼ਾਰ ਰੁਪਏ ਦੀ ਨਕਦੀ ਸਮੇਤ ਜੰਮੂ-ਕਸ਼ਮੀਰ ਤੋਂ ਆਏ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀ ਪੰਜਾਬ ਦੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਭਾਰਤ 82/3
. . .  1 day ago
ਦਾਜ ਦੀ ਮੰਗ ਕਾਰਨ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਸਮੇਤ ਤਿੰਨ ਨੂੰ ਉਮਰ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸ਼ੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਲਹਿਰਾ ਥਾਣਾ ਵਿਖੇ 4 ਜੁਲਾਈ, 2017 ਨੂੰ ਦਰਜ ਦਾਜ ਹੱਤਿਆ ਦੇ ਇੱਕ ਮਾਮਲੇ 'ਚ ਫੈਸਲਾ ਸੁਣਾਉਂਦਿਆਂ ਮ੍ਰਿਤਕਾ ਦੇ ਪਤੀ ਗੁਰਵਿੰਦਰ ਸਿੰਘ, ਸੱਸ ਦਰਸ਼ਨ ਕੌਰ ਅਤੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਲੋਕੇਸ਼ ਰਾਹੁਲ 23 ਦੌੜਾਂ ਬਣਾ ਕੇ ਆਊਟ
. . .  1 day ago
ਪੰਜਾਬ ਤੋਂ ਕੇਰਲ ਲਈ ਭੇਜੀ ਗਈ ਰਾਹਤ ਸਮੱਗਰੀ
. . .  1 day ago
ਲੁਧਿਆਣਾ, 18 ਅਗਸਤ- ਹੜ੍ਹ ਕਾਰਨ ਪ੍ਰਭਾਵਿਤ ਹੋਏ ਕੇਰਲ ਲਈ ਲੁਧਿਆਣਾ ਦੇ ਹਲਵਾੜਾ ਹਵਾਈ ਅੱਡੇ ਤੋਂ ਭੋਜਨ ਉਤਪਾਦਾਂ ਦੇ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇਨ੍ਹਾਂ ਉਤਪਾਦਾਂ 'ਚ ਪਾਣੀ ਦੀਆਂ ਬੋਤਲਾਂ, ਦੁੱਧ, ਬਿਸਕੁਟ ਅਤੇ ਖੰਡ ਸ਼ਾਮਲ ਹੈ। ਦੱਸ ਦਈਏ ਕਿ ਪੰਜਾਬ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਧਵਨ 35 ਦੌੜਾਂ ਬਣਾ ਕੇ ਆਊਟ
. . .  1 day ago
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਸੰਭਵ- ਸਿੱਧੂ
. . .  1 day ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਰਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਇਸਲਾਮਾਬਾਦ 'ਚ ਇੱਕ ਪ੍ਰੈੱਸ ਕਾਰਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਤੋਜ ਸਿੰਘ...
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਹੀ ਪੂਰੀ ਹੋ ਜਾਵੇਗੀ-ਸਿੱਧੂ
. . .  1 day ago
ਨਕਲੀ ਦੁੱਧ ਮਾਮਲੇ 'ਚ ਪਟਿਆਲਾ ਪੁਲਿਸ ਵੱਲੋਂ ਵੱਡੇ ਖੁਲਾਸੇ
. . .  1 day ago
ਪਟਿਆਲਾ, 18 ਅਗਸਤ - ਪਟਿਆਲਾ ਪੁਲਿਸ ਵੱਲੋਂ ਦੇਵੀਗੜ੍ਹ ਸਿੰਗਲਾ ਡੇਅਰੀ 'ਤੇ ਛਾਪੇਮਾਰੀ ਕਰਕੇ ਨਕਲੀ ਦੁੱਧ, ਪਨੀਰ ਤੇ ਘਿਉ ਬਰਾਮਦ ਕੀਤਾ ਗਿਆ ਸੀ। ਪੁਲਿਸ ਦੇ 2 ਦਿਨ ਰਿਮਾਂਡ 'ਚ ਕਈ ਵੱਡੇ ਖੁਲਾਸੇ ਹੋਏ ਹਨ, ਜਿਸ ਵਿਚ 15 ਹੋਰ ਦੁਕਾਨਦਾਰਾਂ ਦੇ ਨਾਮ ਸਾਹਮਣੇ ਆਏ...
ਕੌਫੀ ਅਨਨ ਦਾ ਹੋਇਆ ਦਿਹਾਂਤ
. . .  1 day ago
ਹੜ੍ਹ ਪ੍ਰਭਾਵਿਤ ਕੇਰਲ ਲਈ ਬਿਹਾਰ ਅਤੇ ਉੜੀਸਾ ਨੇ ਆਰਥਿਕ ਮਦਦ ਦੇਣ ਦਾ ਕੀਤਾ ਐਲਾਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
2 ਕਰੋੜ ਤੋਂ ਵੱਧ ਦੀ ਰਾਸ਼ੀ ਕਿਰਤੀਆਂ ਦੇ ਖਾਤੇ 'ਚ ਪਾਈ- ਬਲਬੀਰ ਸਿੱਧੂ
. . .  1 day ago
ਹੁਣ ਮਾਰੀਸ਼ਸ ਦਾ ਸਭ ਤੋਂ ਵੱਡਾ ਸਾਈਬਰ ਟਾਵਰ ਕਹਾਏਗਾ 'ਅਟਲ ਬਿਹਾਰੀ ਵਾਜਪਾਈ ਟਾਵਰ'
. . .  1 day ago
ਖੰਨਾ ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਦੇ ਸੱਤ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਕਰਨਾਟਕ 'ਚ ਹੜ੍ਹ ਕਾਰਨ 6 ਲੋਕਾਂ ਦੀ ਮੌਤ, ਨੁਕਸਾਨੇ ਗਏ ਕਈ ਘਰ
. . .  1 day ago
ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਾਸ ਦਾ ਹੋਇਆ ਰੋਕਾ
. . .  1 day ago
ਹਰਿਆਣਾ ਨੇ ਕੇਰਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਕੋਸਟਾ ਰੀਕਾ ਅਤੇ ਪਨਾਮਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹੜ੍ਹ ਕਾਰਨ ਤਬਾਹ ਹੋਏ ਕੇਰਲ ਲਈ ਮੋਦੀ ਨੇ 500 ਕਰੋੜ ਰੁਪਏ ਦੀ ਆਰਥਿਕ ਮਦਦ ਦਾ ਕੀਤਾ ਐਲਾਨ
. . .  1 day ago
ਜਲੰਧਰ 'ਚ ਧਾਰਮਿਕ ਪ੍ਰੋਗਰਾਮ ਦੇ ਆਯੋਜਨ 'ਤੇ ਦੋ ਪੱਖਾਂ ਵਿਚਾਲੇ ਵਿਵਾਦ, ਭਾਰੀ ਪੁਲਿਸ ਬਲ ਮੌਕੇ 'ਤੇ ਮੌਜੂਦ
. . .  1 day ago
ਸਿੱਧੂ ਨੇ ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨਾਲ ਕੀਤੀ ਮੁਲਾਕਾਤ
. . .  1 day ago
ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
. . .  1 day ago
ਧਾਰਮਿਕ ਗ੍ਰੰਥਾਂ ਅਤੇ ਸੰਵਿਧਾਨ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  1 day ago
ਗੁਜਰਾਤ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਕੇਰਲਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਯੂ.ਏ.ਈ. ਵਲੋਂ ਕੀਤਾ ਜਾ ਰਿਹੈ ਕਮੇਟੀ ਦਾ ਗਠਨ
. . .  1 day ago
ਭਾਰਤ ਤੇ ਇੰਗਲੈਂਡ ਵਿਚਾਲੇ ਤੀਸਰਾ ਟੈਸਟ ਮੈਚ ਅੱਜ ਤੋਂ
. . .  1 day ago
ਇਮਰਾਨ ਖਾਨ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਹੜ੍ਹ ਪ੍ਰਭਾਵਿਤ ਕੇਰਲ ਦਾ ਮੋਦੀ ਵਲੋਂ ਕੀਤਾ ਜਾਵੇਗਾ ਹਵਾਈ ਸਰਵੇਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ
  •     Confirm Target Language  

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਫ੍ਰੈਂਚ ਟੀਮ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 16 ਜੁਲਾਈ - ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੀਫਾ ਵਿਸ਼ਵ ਕੱਪ 2018 ਜਿੱਤਣ 'ਤੇ ਫਰਾਂਸ ਦੀ ਟੀਮ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਫਰਾਂਸ ਨੇ ਵਿਸ਼ਵ ਕੱਪ ਦੇ ਫਾਈਨਲ ਵਿਚ ਕ੍ਰੋਏਸ਼ੀਆ ਨੂੰ 2-1 ਨਾਲ ਹਰਾ ਕੇ ਦੂਸਰੀ ...

ਪੂਰੀ ਖ਼ਬਰ »

ਪੁਤਿਨ ਨਾਲ ਗੱਲਬਾਤ ਲਈ ਟਰੰਪ ਪਹੁੰਚ ਹੇਲਸਿੰਕੀ

ਹੇਲਸਿੰਕੀ, 16 ਜੁਲਾਈ - ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਨਾਲ ਗੱਲਬਾਤ ਕਰਨ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਫਿਨਲੈਂਡ ਦੇ ਹੇਲਸਿੰਕੀ ਪਹੁੰਚ ਗਏ ...

ਪੂਰੀ ਖ਼ਬਰ »

ਗਿਰੀਰਾਜ ਸਿੰਘ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ, 16 ਜੁਲਾਈ - ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਮਹਾਤਮਾ ਗਾਂਧੀ ਅਤੇ ਡਾ. ਬੀ.ਆਰ.ਅੰਬੇਡਕਰ ਦੀ ਗੱਲ ਕਰਦੇ ਹਨ, ਪਰੰਤੂ ਮਹਾਤਮਾ ਗਾਂਧੀ ਅਤੇ ਡਾ. ਅੰਬੇਡਕਰ ਨੇ ਕਦੇ ਨਹੀ ਕਿਹਾ ਕਿ ਦੇਸ਼ ਨੂੰ ਮੁੜ ਤੋਂ ਵੰਡਣ ...

ਪੂਰੀ ਖ਼ਬਰ »

ਉਪਰਾਸ਼ਟਰਪਤੀ ਦੇ ਨਾਂਅ 'ਤੇ ਚਰਚਾ ਲਈ ਵਿਰੋਧੀ ਧਿਰ ਦੀ ਮੀਟਿੰਗ ਅੱਜ

ਨਵੀਂ ਦਿੱਲੀ, 16 ਜੁਲਾਈ - ਉਪਰਾਸ਼ਟਰਪਤੀ ਦੇ ਨਾਂਅ 'ਤੇ ਚਰਚਾ ਲਈ ਵਿਰੋਧੀ ਧਿਰ ਦੀ ਮੀਟਿੰਗ ਅੱਜ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ 77 ਬੱਕਰੀਆਂ ਦੀ ਮੌਤ

ਰਾਏਪੁਰ, 16 ਜੁਲਾਈ - ਛੱਤੀਸਗੜ੍ਹ ਦੇ ਰਾਜਨੰਦਾਗਾਓ 'ਚ ਪੈਂਦੇ ਪਿੰਡ ਪਾਟਪੜ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ 77 ਬੱਕਰੀਆਂ ਦੀ ਮੌਤ ਹੋ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਕਿਸਾਨਾਂ ਦਾ ਦੁੱਧ ਅੰਦੋਲਨ ਅੱਜ ਤੋਂ

ਮੁੰਬਈ, 16 ਜੁਲਾਈ - ਸਰਕਾਰ ਵੱਲੋਂ ਕਿਸਾਨਾਂ ਨੂੰ ਇੱਕ ਲੀਟਰ ਦੁੱਧ ਦੇ 27 ਰੁਪਏ ਦੇਣ ਦੀ ਘੋਸ਼ਣਾ ਨਾ ਪੂਰੀ ਹੋਣ 'ਤੇ ਮਹਾਰਾਸ਼ਟਰ ਦੇ ਦੁੱਧ ਉਤਪਾਦਕ ਕਿਸਾਨ ਅੱਜ ਤੋਂ ਦੁੱਧ ਅੰਦੋਲਨ ਕਰਨਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਇੱਕ ਲੀਟਰ ਦੁੱਧ ਦੇ ...

ਪੂਰੀ ਖ਼ਬਰ »

ਮੁੱਠਭੇੜ 'ਚ ਇੱਕ ਅੱਤਵਾਦੀ ਢੇਰ, 2 ਜਵਾਨ ਜ਼ਖਮੀ

ਸ੍ਰੀਨਗਰ, 16 ਜੁਲਾਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ ਦੇ ਨਾਲ ਮੁੱਠਭੇੜ 'ਚ ਇੱਕ ਅੱਤਵਾਦੀ ਢੇਰ ਹੋ ਗਿਆ, ਜਦਕਿ ਭਾਰਤੀ ਫ਼ੌਜ ਦੇ 2 ਜਵਾਨ ਜ਼ਖਮੀ ਹੋਏ ਹਨ। ਮਾਰੇ ਗਏ ਅੱਤਵਾਦੀ ਤੋਂ ਇੱਕ ਏ.ਕੇ-47 ਵੀ ਬਰਾਮਦ ਕੀਤੀ ਗਈ ...

ਪੂਰੀ ਖ਼ਬਰ »

ਪਾਣੀ 'ਚ ਫਸੇ 55 ਲੋਕਾਂ ਨੂੰ ਬਚਾਇਆ ਗਿਆ

ਹੈਦਰਾਬਾਦ, 16 ਜੁਲਾਈ - ਆਂਧਰਾ ਪ੍ਰਦੇਸ਼ ਦੀ ਵਾਮਸੰਧਰਾ ਨਦੀ ਗੋਟਾ ਬੈਰਾਜ ਤੋਂ ਛੱਡੇ ਗਏ ਪਾਣੀ ਤੋਂ ਬਾਅਦ ਪਾਣੀ 'ਚ ਫਸੇ 55 ਲੋਕਾਂ ਨੂੰ ਰਾਜ ਦੁਰਘਟਨਾ ਰਿਸਪਾਂਸ ਫੋਰਸ ਅਤੇ ਫਾਇਰ ਵਿਭਾਗ ਦੀ ਟੀਮ ਨੇ ਬਚਾ ਲਿਆ ਹੈ। ਬਚਾਅ ਕਾਰਜ ਹੁਣ ਖ਼ਤਮ ਹੋ ਗਏ ...

ਪੂਰੀ ਖ਼ਬਰ »

ਪਾਕਿਸਤਾਨ 'ਚ ਬੱਸ ਅਤੇ ਟਰਾਲੇ ਦੀ ਟੱਕਰ 'ਚ 18 ਲੋਕਾਂ ਦੀ ਮੌਤ

ਇਸਲਾਮਾਬਾਦ, 16 ਜੁਲਾਈ- ਪਾਕਿਸਤਾਨ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 18 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਹੈਦਰਾਬਾਦ ਜ਼ਿਲ੍ਹੇ ਦੇ ਹਾਲਾ ਇਲਾਕੇ 'ਚ ਕੌਮੀ ਹਾਈਵੇਅ 'ਤੇ ਬਰਾਤੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਨੂੰ ਤੇਜ਼ ਰਫ਼ਤਾਰ ...

ਪੂਰੀ ਖ਼ਬਰ »

ਡਾਲਰ ਦੇ ਮੁਕਾਬਲੇ 3 ਪੈਸੇ ਦੀ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ

ਨਵੀਂ ਦਿੱਲੀ, 16 ਜੁਲਾਈ- ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 3 ਪੈਸੇ ਦੀ ਕਮਜ਼ੋਰੀ ਨਾਲ 68.55 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 5 ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਢਿੱਗਾਂ ਡਿੱਗਣ ਕਾਰਨ ਨੁਕਸਾਨੇ ਗਏ ਕਈ ਵਾਹਨ

ਸ਼ਿਮਲਾ, 16 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਬਾਗੀਪੁਲ-ਜਾਵ ਰੋਡ 'ਤੇ ਸੋਮਵਾਰ ਤੜਕੇ ਢਿੱਗਾਂ ਡਿੱਗਣ ਕਾਰਨ ਕਈ ਵਾਹਨ ਨੁਕਸਾਨੇ ਗਏ। ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ...

ਪੂਰੀ ਖ਼ਬਰ »

ਨਹਿਰ 'ਚੋਂ ਮਿਲੀ ਲੜਕੀ ਦੀ ਲਾਸ਼

ਪਟਿਆਲਾ, 16 ਜੁਲਾਈ- ਪਟਿਆਲਾ 'ਚ ਨਾਭਾ ਰੋਡ 'ਤੇ ਸਥਿਤ ਭਾਖੜਾ ਨਹਿਰ 'ਚੋਂ ਅੱਜ ਇੱਕ ਲੜਕੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਗੋਤਾਖੋਰਾਂ ਵਲੋਂ ਨਹਿਰ 'ਚੋਂ ਲੜਕੀ ਦੀ ਲਾਸ਼ ਨੂੰ ਕੱਢਿਆ। ਮ੍ਰਿਤਕਾ ਕੋਲੋਂ ਮਿਲੇ ਉਸ ਦੇ ਕਾਲਜ ਸ਼ਨਾਖ਼ਤੀ ਕਾਰਡ ਦੇ ਆਧਾਰ 'ਤੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ : ਮਾਤਾ ਵੈਸ਼ਣੋ ਦੇਵੀ ਮੰਦਰ ਦੇ ਰਸਤੇ 'ਚ ਡਿੱਗੀਆਂ ਢਿੱਗਾਂ

ਸ੍ਰੀਨਗਰ, 16 ਜੁਲਾਈ- ਜੰਮੂ-ਕਸ਼ਮੀਰ 'ਚ ਅੱਜ ਸਵੇਰੇ ਮਾਤਾ ਵੈਸ਼ਣੋ ਦੇਵੀ ਮੰਦਰ ਦੇ ਨਵੇਂ ਰਸਤੇ 'ਤੇ ਹਿਮਕੋਟੀ ਦੇ ਨਜ਼ਦੀਕ ਢਿੱਗ ਡਿੱਗ ਪਈਆਂ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਢਿੱਗਾਂ ਡਿੱਗਣ ਦੇ ਇਸ ਹਾਦਸੇ ਤੋਂ ਬਾਅਦ ਰਸਤੇ ਨੂੰ ਅਸਥਾਈ ਤੌਰ ...

ਪੂਰੀ ਖ਼ਬਰ »

ਪੰਜਵੀਂ ਜਮਾਤ 'ਚ ਪੜ੍ਹਦੀ ਲੜਕੀ ਨਾਲ ਜਬਰ-ਜਨਾਹ

ਰਾਮ ਤੀਰਥ, 16 ਜੁਲਾਈ (ਧਰਵਿੰਦਰ ਸਿੰਘ ਔਲਖ)- ਰਾਮ ਤੀਰਥ ਨੇੜੇ ਪਿੰਡ ਕੋਹਾਲੀ 'ਚ 25-26 ਸਾਲਾ ਨੌਜਵਾਨ ਵਲੋਂ ਪੰਜਵੀਂ ਜਮਾਤ 'ਚ ਪੜ੍ਹਦੀ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ। ਇਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਪੁਲਿਸ ਵਲੋਂ ਇਸ ਮਾਮਲੇ 'ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ...

ਪੂਰੀ ਖ਼ਬਰ »

'ਚੰਦ-ਤਾਰੇ' ਵਾਲੇ ਹਰੇ ਝੰਡਿਆਂ 'ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਕੋਲੋਂ ਮੰਗਿਆ ਜਵਾਬ

ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਕੋਲੋਂ 'ਚੰਦ-ਤਾਰੇ' ਵਾਲੇ ਹਰੇ ਝੰਡਿਆਂ 'ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ 'ਤੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉੱਤਰ ਪ੍ਰਦੇਸ਼ ਦੇ 'ਸ਼ੀਆ ਵਕਫ ਬੋਰਡ' ਦੇ ਪ੍ਰਧਾਨ ਵਸੀਮ ਰਿਜ਼ਵੀ ਦੀ ...

ਪੂਰੀ ਖ਼ਬਰ »

ਜਵਾਬਦੇਹੀ ਅਦਾਲਤ ਦੇ ਫੈਸਲੇ ਵਿਰੁੱਧ ਹਾਈਕੋਰਟ ਪਹੁੰਚੇ ਨਵਾਜ਼ ਅਤੇ ਮਰੀਅਮ

ਇਸਲਾਮਾਬਾਦ, 16 ਜੁਲਾਈ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਸੇਵਾ ਮੁਕਤ ਕੈਪਟਨ ਸਫ਼ਦਰ ਅਵਾਨ ਨੇ ਜਵਾਬਦੇਹੀ ਅਦਾਲਤ ਦੇ ਫੈਸਲੇ ਵਿਰੁੱਧ ਅੱਜ ਇਸਲਾਮਾਬਾਦ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਹੈ। ਇਸ ਦੇ ਨਾਲ ...

ਪੂਰੀ ਖ਼ਬਰ »

ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ 'ਚ ਮੌਤ

ਕੋਟ ਈਸੇ ਖਾਂ, 16 ਜੁਲਾਈ (ਗੁਰਮੀਤ ਸਿੰਘ ਖਾਲਸਾ)- ਕਬੱਡੀ ਦੇ ਪ੍ਰਸਿੱਧ ਖਿਡਾਰੀ ਜਸਵਿੰਦਰ ਸਿੰਘ ਉਰਫ਼ ਜੱਸ ਹਾਗੜਾ ਦੀ ਕੈਨੇਡਾ ਦੇ ਸ਼ਹਿਰ ਸਰੀ 'ਚ ਮੌਤ ਹੋ ਗਈ। ਜਸਵਿੰਦਰ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਨੌਂ ਬਹਾਰ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 16 ਜੁਲਾਈ (ਹਰਮਿੰਦਰ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਔਰਤਾਂ ਲਈ ਰਾਖਵਾਂਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 16 ਜੁਲਾਈ- ਕਾਂਗਰਸ ਨੇ ਸੰਸਦ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦੀ ਮੰਗ ਕੀਤੀ ਹੈ ਅਤੇ ਇਸ ਸਿਲਸਿਲੇ 'ਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਹੈ। ਰਾਹੁਲ ਨੇ ਚਿੱਠੀ ...

ਪੂਰੀ ਖ਼ਬਰ »

ਸਾਂਭਲ ਜਬਰ-ਜਨਾਹ ਮਾਮਲੇ 'ਚ ਦੋ ਗ੍ਰਿਫ਼ਤਾਰ

ਲਖਨਊ, 16 ਜੁਲਾਈ- ਉੱਤਰ ਪ੍ਰਦੇਸ਼ ਦੇ ਸੰਭਾਲ ਜ਼ਿਲ੍ਹੇ 'ਚ ਬੀਤੇ ਦਿਨੀਂ ਇੱਕ ਔਰਤ ਨਾਲ ਸਮੂਹਿਕ ਜਬਰ-ਜਨਾਹ ਕਰਨ ਮਗਰੋਂ ਉਸ ਨੂੰ ਜਿਊਂਦਿਆਂ ਸਾੜਨ ਦੇ ਮਾਮਲੇ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਸ ਘਟਨਾ ਨੂੰ ਪੰਜ ਲੋਕਾਂ ਵਲੋਂ ਅੰਜਾਮ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਸਬ-ਕਮੇਟੀ ਨਾਲ ਕੀਤੀ ਬੈਠਕ

ਚੰਡੀਗੜ੍ਹ, 16 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨਾਲ ਬੈਠਕ ਕੀਤੀ। ਇਸ ਕਮੇਟੀ ਦਾ ਗਠਨ ਸੂਬੇ 'ਚ ਨਸ਼ਿਆਂ 'ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸਮੀਖਿਆ ਅਤੇ ਨਿਗਰਾਨੀ ਲਈ ਕੀਤਾ ਗਿਆ ...

ਪੂਰੀ ਖ਼ਬਰ »

ਮਿਦਨਾਪੁਰ 'ਚ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਡਿੱਗਿਆ ਪੰਡਾਲ, ਕਈ ਲੋਕ ਜ਼ਖ਼ਮੀ

ਕੋਲਕਾਤਾ, 16 ਜੁਲਾਈ- ਪੱਛਮੀ ਬੰਗਾਲ ਦੇ ਮਿਦਨਾਪੁਰ 'ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਪੰਡਾਲਦਾ ਇੱਕ ਹਿੱਸਾ ਡਿੱਗ ਜਾਣ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਰੈਲੀ ਤੋਂ ਬਾਅਦ ਪ੍ਰਧਾਨ ਮੰਤਰੀ ਖ਼ੁਦ ...

ਪੂਰੀ ਖ਼ਬਰ »

ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ

ਪਟਿਆਲਾ, 16 ਜੁਲਾਈ- ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਐੱਸ. ਜੀ. ਪੀ. ਸੀ. ਦੇ ਮੈਂਬਰਾਂ ਨੂੰ ਰਾਜੋਆਣਾ ਨੂੰ ...

ਪੂਰੀ ਖ਼ਬਰ »

ਬੰਗਾਲ ਨੂੰ 'ਸਿੰਡੀਕੇਟ' ਚਲਾ ਰਿਹਾ ਹੈ, ਇੱਥੇ ਪੂਜਾ ਕਰਨਾ ਵੀ ਮੁਸ਼ਕਲ- ਮੋਦੀ

ਕੋਲਕਾਤਾ, 16 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮਿਦਨਾਪੁਰ 'ਚ ਇੱਕ ਕਿਸਾਨ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖਰੀਫ ਫਸਲਾਂ ਦੇ ਸਮਰਥਨ ਮੁੱਲ ਵਧਾਏ ਜਾਣ ਦੇ ਕੇਂਦਰ ਦੇ ਫੈਸਲੇ ਬਾਰੇ ਲੋਕਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਪੰਜ ਲੋਕਾਂ ਦੀ ਮੌਤ, 8 ਜ਼ਖਮੀ

ਹੈਦਰਾਬਾਦ, 16 ਜੁਲਾਈ- ਤੇਲੰਗਨਾ 'ਚ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਪੰਜ ਲੋਕ ਮਾਰੇ ਗਏ ਅਤੇ ਅੱਠ ਲੋਕ ਜ਼ਖਮੀ ਹੋ ਗਏ। ਪੋਟਹੁਨੂਰੁ 'ਚ ਇਕ ਕਾਰ ਕਾਬੂ ਤੋਂ ਬਾਹਰ ਹੋ ਕੇ ਸੜਕ ਕਿਨਾਰੇ ਲੱਗੇ ਦਰਖਤ ਨਾਲ ਟਕਰਾ ਗਈ ਜਿਸ 'ਚ ਤਿੰਨ ਲੋਕਾਂ ਦੀ ਮੌਕੇ ਮੌਤ ਹੋ ਗਈ ਜਦਕਿ ਦੋ ਹੋਰ ...

ਪੂਰੀ ਖ਼ਬਰ »

ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਭਾਰੀ ਮੀਂਹ

ਨਵੀਂ ਦਿੱਲੀ, 16 ਜੁਲਾਈ- ਰਾਜਧਾਨੀ ਦਿੱਲੀ 'ਚ ਦੇ ਕਈ ਹਿੱਸਿਆ 'ਚ ਅੱਜ ਭਾਰੀ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ। ਇਸ ਦੇ ਨਾਲ ਹੀ ਮੀਂਹ ਕਾਰਨ ਸ਼ਹਿਰ ਦੇ ਕਈ ਸੜਕਾਂ ਪਾਣੀ ਨਾਲ ਭਰ ਗਈਆਂ, ਜਿਸ ਕਾਰਨ ਆਵਾਜਾਈ 'ਤੇ ਕਾਫ਼ੀ ਅਸਰ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਪੁਲ ਦੇ ਹੇਠਾਂ ਫਸੀ ਯਾਤਰੀਆਂ ਨਾਲ ਭਰੀ ਬੱਸ

ਨਵੀਂ ਦਿੱਲੀ, 16 ਜੁਲਾਈ -ਭਾਰੀ ਮੀਂਹ ਦੇ ਚੱਲਦਿਆਂ ਮੱਧ ਦਿੱਲੀ 'ਚ ਕਨਾਟ ਪਲੇਸ ਇਲਾਕੇ 'ਚ ਮਿੰਟੋ ਬ੍ਰਿਜ ਦੇ ਹੇਠਾਂ ਪਾਣੀ ਇਕੱਠਾ ਹੋਣ ਨਾਲ ਦਿੱਲੀ ਟਰਾਂਸਪੋਰਟ ਨਿਗਮ ਦੀ ਬੱਸ ਫਸ ਗਈ, ਪਰ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ...

ਪੂਰੀ ਖ਼ਬਰ »

ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ 'ਤੇ ਭਾਜਪਾ ਵਰਕਰਾਂ ਨੇ ਕੀਤਾ ਹਮਲਾ

ਤਿਰੂਵਨੰਤਪੁਰਮ, 16 ਜੁਲਾਈ- ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਅੱਜ ਭਾਜਪਾ ਦੇ ਵਰਕਰਾਂ ਵਲੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ 'ਤੇ ਦਫ਼ਤਰ 'ਤੇ ਹਮਲਾ ਕੀਤਾ ਗਿਆ। ਵਰਕਰ ਸ਼ਸ਼ੀ ਥਰੂਰ ਦੇ 'ਹਿੰਦੂ-ਪਾਕਿਸਤਾਨ' ਵਾਲੇ ਬਿਆਨ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਥਰੂਰ ਦੇ ਦਫ਼ਤਰ ...

ਪੂਰੀ ਖ਼ਬਰ »

30 ਜੁਲਾਈ ਨੂੰ ਹੋਵੇਗੀ ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ

ਨਵੀਂ ਦਿੱਲੀ, 16 ਜੁਲਾਈ- ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਇਸ ਦਿਨ ਸੁਪਰੀਮ ਕੋਰਟ ਇਹ ਤੈਅ ਕਰੇਗਾ ਕਿ ਲੈਫ਼ਟੀਨੈਂਟ ਕਰਨਲ ਕਰਮਜੀਤ ਸਿੰਘ (ਮੇਜਰ ਅਦਿੱਤਿਆ ਦੇ ਪਿਤਾ) ਦੀ ਐਫ.ਆਈ.ਆਰ ਨੂੰ ਰੱਜ ਕਰਨ ਦੀ ਪਟੀਸ਼ਨ ਯੋਗ ਹੈ ਜਾਂ ...

ਪੂਰੀ ਖ਼ਬਰ »

ਸੀ. ਬੀ. ਆਈ. ਨੇ ਫਾਰੂਕ ਅਬਦੁੱਲਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਨਵੀਂ ਦਿੱਲੀ, 16 ਜੁਲਾਈ- ਸੀ. ਬੀ. ਆਈ. ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਸ੍ਰੀਨਗਰ ਦੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ 'ਚ ਕਰੋੜਾਂ ਦੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕੀਤੀ ...

ਪੂਰੀ ਖ਼ਬਰ »

ਨਸ਼ੇ ਦੀ ਓਵਰ ਡੋਜ਼ ਨੇ ਲਈ ਨੌਜਵਾਨ ਦੀ ਜਾਨ

ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਪੰਜਾਬ 'ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ । ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ਨੰਬਰ 13 ਦੇ 30 ਸਾਲਾ ...

ਪੂਰੀ ਖ਼ਬਰ »

ਨਿਤੀਸ਼ ਕੁਮਾਰ ਨੇ ਬਿਹਾਰ ਲਈ ਫਿਰ ਕੀਤੀ ਵਿਸ਼ੇਸ਼ ਦਰਜੇ ਦੀ ਮੰਗ

ਪਟਨਾ, 16 ਜੁਲਾਈ- 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਤੋਂ ਸੂਬੇ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ ਦਾ ਸਮਰਥਨ ਕੀਤਾ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

ਅਮਰਾਵਤੀ, 16 ਜੁਲਾਈ- ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਕਾਨਾ ਲਕਸ਼ਮੀ ਨਰਾਇਣ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟੈਲੀਫ਼ੋਨ ਨੰਬਰ ਸੂਬੇ ਦੇ ਖ਼ੁਫ਼ੀਆ ਵਿਭਾਗ ਵੱਲੋਂ ਰਿਕਾਰਡ ਕੀਤੇ ਜਾ ਰਹੇ ...

ਪੂਰੀ ਖ਼ਬਰ »

ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ

ਹੇਲਸਿੰਕੀ, 16 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਨਲੈਂਡ ਦੇ ਹੇਲਸਿੰਕੀ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਟਰੰਪ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਫੀਫਾ ਵਿਸ਼ਵ ਕੱਪ ਦੇ ਸਫਲ ਆਯੋਜਨ ਦੀ ਵਧਾਈ ਦਿੱਤੀ। ਇਸ ...

ਪੂਰੀ ਖ਼ਬਰ »

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ ਪਰਿਵਾਰ ਦਾ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਮਾਮਲਾ : ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ 'ਚ ਦਾਖ਼ਲ ਕੀਤੀ ਅਰਜ਼ੀ

ਪਠਾਨਕੋਟ, 16 ਜੁਲਾਈ (ਅਸ਼ੀਸ਼ ਸ਼ਰਮਾ)- ਕਠੂਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਅੱਜ ਸਰਕਾਰੀ ਪੱਖ ਵੱਲੋਂ ਸਬੂਤ ਵਜੋਂ ਮਾਸੂਮ ਬੱਚੀ ਦੇ ਵਾਲ ਪੇਸ਼ ਕਰਨ ਦੀ ਗੱਲ ਆਖੀ ਗਈ। ਜਦੋਂ ਫੋਰੈਂਸਿਕ ਰਿਪੋਰਟ ਲੈਬ 'ਚੋਂ ਆਏ ਲਿਫ਼ਾਫ਼ੇ ਜਿਸ 'ਤੇ ਸੱਤ ਸੀਲ ਮੋਹਰਾਂ ਲੱਗੀਆਂ ਸਨ ਨੂੰ ...

ਪੂਰੀ ਖ਼ਬਰ »

ਫ਼ੌਜੀ ਸਨਮਾਨ ਦੇ ਨਾਲ ਸ਼ਹੀਦ ਮੁਖ਼ਤਿਆਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਧਾਈ

ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ) :- ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦਾ ਸ਼ਿਕਾਰ ਹੋਏ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਮੁਖ਼ਤਿਆਰ ਸਿੰਘ ਦਾ ਅੱਜ ਪਰਥਿਕ ਸਰੀਰ ਉਸ ਦੇ ਜੱਦੀ ਪਿੰਡ ਫੱਤੂ ਵਾਲਾ ਵਿਖੇ ਪੂਜਿਆ। ਜਿੱਥੇ ...

ਪੂਰੀ ਖ਼ਬਰ »

ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਅਜਨਾਲਾ ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਦੌਰਾਨ ਉਸ ਵੱਲੋਂ ਦੱਸੇ ਗਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੌਤਾਂ

ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਕੋਟਕਪੂਰਾ-ਬਠਿੰਡਾ ਮੁੱਖ ਸੜਕ 'ਤੇ ਇਕ ਕਾਰ ਅਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਇਕ ਔਰਤ ਅਤੇ ਇਕ ਪੁਰਸ਼ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਸੰਧੂ ਵਾਸੀ ਸੁਖਨਾ ...

ਪੂਰੀ ਖ਼ਬਰ »

ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੀਤੀ ਬੈਠਕ

ਨਵੀਂ ਦਿੱਲੀ, 16 ਜੁਲਾਈ- ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਾਰਲੀਮੈਂਟ ਲਾਇਬਰੇਰੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ...

ਪੂਰੀ ਖ਼ਬਰ »

ਬਾਈਓਪਿਕ 'ਚ ਸਨੀ ਲਿਓਨ ਲਈ ਵਰਤੇ ਗਏ ਕੌਰ ਸ਼ਬਦ ਤੋਂ ਇਤਰਾਜ਼ - ਮਨਜਿੰਦਰ ਸਿਰਸਾ

ਨਵੀਂ ਦਿੱਲੀ, 16 ਜੁਲਾਈ- ਅਕਾਲੀ ਦਲ ਦੇ ਦਿੱਲੀ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਨੂੰ ਸਨੀ ਲਿਓਨ ਦੀ ਬਾਈਓਪਿਕ ਤੋਂ ਕੋਈ ਇਤਰਾਜ਼ ਨਹੀਂ ਹੈ, ਪਰ ਜਦ ਉਸ ਨੇ ਪਹਿਲਾਂ ਆਪਣੇ ਨਾਮ ਪਿੱਛੋਂ ਕੌਰ ਨੂੰ ਹਟਾ ਦਿੱਤਾ ਸੀ ਤਾਂ ਹੁਣ ਇਸ ਦੀ ਵਰਤੋਂ ਕਿਉਂ ਕੀਤੀ ...

ਪੂਰੀ ਖ਼ਬਰ »

ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਦੇ ਘਰ ਦੇ ਬਾਹਰ ਹੋਇਆ ਅੱਤਵਾਦੀ ਹਮਲਾ

ਸ੍ਰੀਨਗਰ, 16 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਆਗੂ ਗ਼ੁਲਾਮ ਮੁਹਾਦੀਨ ਮੀਰ ਦੇ ਘਰ ਦੇ ਬਾਹਰ ਹੋਏ ਅੱਤਵਾਦੀ ਹਮਲੇ 'ਚੋਂ ਬਾਲ-ਬਾਲ ਬਚੇ। ਪਰ ਉਨ੍ਹਾਂ ਦਾ ਇਕ ਸੁਰੱਖਿਆ ਕਰਮੀ ਸ਼ਹੀਦ ਅਤੇ ਇਕ ਹੋਰ ਜ਼ਖ਼ਮੀ ਹੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX