ਤਾਜਾ ਖ਼ਬਰਾਂ


ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  19 minutes ago
ਚੋਗਾਵਾ, 19 ਫਰਵਰੀ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ...
ਪਾਕਿਸਤਾਨ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  46 minutes ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ...
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  57 minutes ago
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐੱਚ. ਐੱਚ. ਓ. ਅਮਨਦੀਪ ਸਿੰਘ ਗਿੱਲ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ...
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 1 hour ago
ਨਵੀਂ ਦਿੱਲੀ, 19 ਫਰਵਰੀ- ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ ਦਿੱਲੀ 'ਚ ਹੋਵੇਗੀ। ਉੱਤਰ ਪ੍ਰਦੇਸ਼ ਵਧੀਕ ਮੁੱਖ ਸਕੱਤਰ ਅਤੇ ਪ੍ਰਧਾਨ ਗ੍ਰਹਿ ਸਕੱਤਰ...
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 1 hour ago
ਨਵੀਂ ਦਿੱਲੀ, 19 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ 'ਚ ਪਿਛਲੇ 2 ਮਹੀਨਿਆਂ ਤੋਂ ਸੜਕ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਅੱਜ ਸੁਲ੍ਹਾ ਹੋ ਸਕਦੀ ਹੈ। ਸੁਪਰੀਮ ਕੋਰਟ...
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 1 hour ago
ਅਮਰਾਵਤੀ, 19 ਫਰਵਰੀ - ਸੁਰੱਖਿਆ ਸਮੀਖਿਆ ਸਮਿਤੀ ਦੇ ਫ਼ੈਸਲੇ ਅਨੁਸਾਰ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਤਬਦੀਲੀ ਹੋਵੇਗੀ। ਡੀ.ਜੀ.ਪੀ ਦਫ਼ਤਰ...
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 2 hours ago
ਸ਼ਿਮਲਾ, 19 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਪੈਂਦੇ ਚੌੜਾ ਇਲਾਕੇ ਦੇ ਜੰਗਲਾਂ ਨੂੰ ਅੱਗ ਲੱਗਣ ਦੀ ਖ਼ਬਰ...
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 2 hours ago
ਮੁੰਬਈ, 19 ਫਰਵਰੀ - ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਜ਼ਰੂਰੀ ਹੋ ਗਿਆ ਹੈ, ਨਵਾਂ ਨਿਯਮ ਅੱਜ ਤੋਂ ਲਾਗੂ ਹੋ ਗਿਆ...
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 2 hours ago
ਨਵੀਂ ਦਿੱਲੀ, 19 ਫਰਵਰੀ - ਪੂਰੇ ਦੇਸ਼ ਭਰ ਵਿਚ ਯੂਨੀਫ਼ਾਰਮ ਸਿਵਲ ਕੋਡ ਲਾਗੂ ਕਰਨ 'ਤੇ ਦਿੱਲੀ ਹਾਈਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਇਸ 'ਤੇ ਕੇਂਦਰ ਤੋਂ ਜਵਾਬ ਮੰਗਿਆ ਗਿਆ...
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 2 hours ago
ਵਾਸ਼ਿੰਗਟਨ, 19 ਫਰਵਰੀ - ਸੂਤਰਾਂ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ...
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 10.30 ਵਜੇ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 3 hours ago
ਬੀਜਿੰਗ, 19 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2000 ਤੋਂ ਪਾਰ ਹੋ ਗਈ ਹੈ, ਜਦਕਿ 68883 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 19 ਫਰਵਰੀ - ਜੰਮੂ ਕਸ਼ਮੀਰ ਦੇ ਤਰਾਲ 'ਚ ਫ਼ੌਜ, ਸੀ.ਆਰ.ਪੀ.ਐੱਫ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਅੱਤਵਾਦੀ ਢੇਰ ਕਰ ਦਿੱਤੇ, ਜਿਨ੍ਹਾਂ ਦੀ ਪਹਿਚਾਣ ਜੰਗੀਰ ਰਫੀਕ ਵਾਨੀ, ਰਾਜਾ ਉਮਰ ਮਕਬੂਲ ਭੱਟ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  about 1 hour ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  about 1 hour ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 1 hour ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  18 minutes ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  32 minutes ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  42 minutes ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  49 minutes ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  about 1 hour ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 1 hour ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  1 day ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕਨੈਕਟੀਕਟ ਸੂਬਾ ਹਰ ਵਰ੍ਹੇ ਇਕ ਨਵੰਬਰ ਨੂੰ ਮਨਾਇਆ ਕਰੇਗਾ ਸਿੱਖ ਨਸਲਕੁਸ਼ੀ ਯਾਦਗਾਰੀ ਦਿਵਸ

ਕੈਲੇਫੋਰਨੀਆ (ਅਮਰੀਕਾ), 15 ਜੁਲਾਈ (ਹੁਸਨ ਲੜੋਆ ਬੰਗਾ)-ਸਟੇਟ ਆਫ਼ ਕਨੈਕਟੀਕਟ ਨਵੰਬਰ 1 'ਸਿੱਖ ਨਸਲਕੁਸ਼ੀ ਯਾਦਗਾਰ ਦਿਵਸ' ਨੂੰ ਮਨਾਏਗੀ | ਬਿੱਲ ਨੰਬਰ-489 ਕੈਥੀ ਹੋਸਟਨ ਜਨਰਲ ਅਸੈਂਬਲੀ ਮੈਂਬਰ, ਸਟੇਟ ਰੈਪ ਕੇਬਿਨ ਰਾਇਨ ਨੇ ਦਰਜ ਕਰਾਇਆ | ਸਵਰਨਜੀਤ ਸਿੰਘ ਖ਼ਾਲਸਾ ਪ੍ਰਧਾਨ ਸਿੱਖ ਯੁਵਕ ਸੁਸਾਇਟੀ ਇੰਟਰਨੈਸ਼ਨਲ, ਮੈਂਬਰ ਡਿਪਾਰਟਮੈਂਟ ਆਫ਼ ਜਸਟਿਸ ਅਤੇ ਪਲੈਨਿੰਗ ਬੋਰਡ ਕਨੈਕਟੀਕਟ ਅਤੇ ਮੈਂਬਰ ਸਿੱਖ ਪਾਰਲੀਮੈਂਟ ਨੇ ਦੱਸਿਆ ਕਿ ਸੈਨੇਟਰ ਨੇ ਦੱਸਿਆ ਸੀ ਕਿ ਆਉਣ ਵਾਲੇ ਸਮੇਂ ਦੌਰਾਨ ਨਵੰਬਰ ਦਾ ਮਹੀਨਾ 'ਸਿੱਖ ਨਸਲਕੁਸ਼ੀ ਯਾਦਗਾਰ ਦਿਵਸ' ਵਜੋਂ ਮਨਾਇਆ ਜਾਵੇਗਾ | ਸਰਕਾਰੀ ਹੁਕਮਾਂ ਅਨੁਸਾਰ ਸਿੱਖ ਨਸਲਕੁਸ਼ੀ ਸਬੰਧੀ ਸਕੂਲਾਂ ਵਿਚ ਵੀ ਪੜ੍ਹਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਨੇ 8 ਸਾਲ ਇਸ ਸਬੰਧ ਵਿਚ ਖ਼ਾਲਸਾ ਪੰਥ ਦੇ ਸਹਿਯੋਗ ਨਾਲ ਸੰਘਰਸ਼ ਕੀਤਾ ਹੈ | ਇਸ ਤੋਂ ਪਹਿਲਾਂ ਵਿਸਾਖੀ ਨੂੰ ਰਾਸ਼ਟਰੀ ਸਿੱਖ ਦਿਵਸ ਵਜੋਂ ਮਾਨਤਾ ਵੀ ਦਿਵਾਈ ਹੈ | 2017 ਦੌਰਾਨ ਸਟੇਟ ਜਨਰਲ ਅਸੈਂਬਲੀ ਵਿਚ ਸਿੱਖ ਨਸਲਕੁਸ਼ੀ ਨਵੰਬਰ '84 ਬਾਰੇ ਮਤਾ ਪਾਸ ਕਰ ਦਿੱਤਾ ਗਿਆ ਸੀ | ਜੋ ਹੁਣ ਕਾਨੂੰਨ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਦਿਵਸ ਗਵਰਨਰ ਵਲੋਂ ਮਨਾਇਆ ਜਾਵੇਗਾ ਤੇ ਅੱਗੋਂ ਇਸ ਬਾਰੇ ਮੁਹਿੰਮ ਖੜ੍ਹੀ ਕਰਕੇ ਪੂਰੇ ਅਮਰੀਕਾ ਵਿਚ ਇਸ ਨੂੰ ਮਾਨਤਾ ਦਿਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਹੋ ਜਿਹਾ ਮਤਾ ਓਾਟਾਰੀਓ (ਕੈਨੇਡਾ) ਵਿਚ ਪਾਇਆ ਗਿਆ ਸੀ ਤੇ ਜਗਮੀਤ ਸਿੰਘ (ਪ੍ਰਧਾਨ ਨਿਊ ਡੈਮੋਕ੍ਰੇਟਿਕ ਪਾਰਟੀ) ਨੇ ਇਹ ਭੂਮਿਕਾ ਨਿਭਾਈ ਸੀ | ਉਨ੍ਹਾਂ ਨੂੰ ਇਸ ਸਬੰਧੀ ਤਿੰਨ ਸਾਲ ਲੱਗ ਗਏ ਸਨ | ਉਨ੍ਹਾਂ ਕਿਹਾ ਕਿ ਸਾਡਾ ਕੋਈ ਵੀ ਮੈਂਬਰ ਅਸੈਂਬਲੀ ਵਿਚ ਨਹੀਂ ਸੀ, ਪਰ ਫ਼ਿਰ ਵੀ ਖ਼ਾਲਸਾ ਪੰਥ ਦੇ ਸਹਿਯੋਗ ਨਾਲ ਅਤੇ ਅਮਰੀਕਨ ਐਮ.ਪੀਜ਼ ਨੂੰ ਪ੍ਰਭਾਵਿਤ ਕਰਕੇ ਇਹ ਇਤਿਹਾਸਕ ਕਾਰਜ ਕਰਵਾਇਆ | ਇਸ ਮੌਕੇ ਹਿੰਮਤ ਸਿੰਘ ਮੈਂਬਰ ਵਰਲਡ ਸਿੱਖ ਪਾਰਲੀਮੈਂਟ ਨਿਊਯਾਰਕ, ਗੁਰਨਿੰਦਰ ਸਿੰਘ ਧਾਲੀਵਾਲ, ਕੁਲਵੰਤ ਸਿੰਘ, ਮਨਮੋਹਨ ਸਿੰਘ ਘੁਰਾੜਾ, ਮਨਿੰਦਰ ਸਿੰਘ ਅਰੋੜਾ, ਬਲਵਿੰਦਰ ਸਿੰਘ ਦੁਆਬਾ ਸਿੱਖ ਐਸੋਸੀਏਸ਼ਨ, ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ, ਵਰਲਡ ਸਿੱਖ ਪਾਰਲੀਮੈਂਟ, ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਇਸ ਮਤੇ ਦੀ ਪੂਰਨ ਸ਼ਲਾਘਾ ਕੀਤੀ | ਇਸ ਮੌਕੇ ਭਾਰਤ ਤੋਂ ਸਿੱਖ ਸੇਵਕ ਸੁਸਾਇਟੀ ਦੇ ਸੂਬਾ ਪ੍ਰਧਾਨ ਪਰਮਿੰਦਰ ਪਾਲ ਸਿੰਘ ਖ਼ਾਲਸਾ, ਬਿ੍ਟਿਸ਼ ਸਿੱਖ ਕੌਾਸਲ ਦੇ ਤਰਸੇਮ ਸਿੰਘ ਦਿਉਲ ਨੇ ਅਮਰੀਕਾ ਸਰਕਾਰ ਦਾ ਧੰਨਵਾਦ ਕੀਤਾ |

ਭਾਰਤੀ ਯੋਗਾ ਚੈਂਪੀਅਨ ਬੱਚਾ 'ਬਿ੍ਟਿਸ਼-ਇੰਡੀਅਨ ਆਫ਼ ਦ ਈਅਰ' ਲਈ ਨਾਮਜ਼ਦ

ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ 11 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਦੇ ਕੌਮੀ ਯੋਗਾ ਮੁਕਾਬਲੇ ਦੇ ਜੇਤੂ ਭਾਰਤੀ ਮੂਲ ਦੇ ਈਸ਼ਵਰ ਸ਼ਰਮਾ ਨੂੰ 'ਬਿ੍ਟਿਸ਼-ਇੰਡੀਅਨ ਆਫ਼ ਦੀ ਯੀਅਰ' ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ | ਸਕੂਲੀ ਵਿਦਿਆਰਥੀ 8 ...

ਪੂਰੀ ਖ਼ਬਰ »

2020 'ਚ ਵੀ ਲੜਾਂਗਾ ਰਾਸ਼ਟਰਪਤੀ ਚੋਣਾਂ-ਟਰੰਪ

ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਸਾਲ 2020 'ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲੜਨਗੇ | ਇਸ ਗੱਲ ਦਾ ਖ਼ੁਲਾਸਾ ਉਨ੍ਹਾਂ ਯੂ.ਕੇ. ਦੀ ਇਕ ਅਖ਼ਬਾਰ ਨੂੰ ਦਿੱਤੀ ਇੰਟਰਵਿਊ ਵਿਚ ਕਿਹਾ ਹੈ | ਉਨ੍ਹਾਂ ਕਿਹਾ ਕਿ ਹਰ ਕੋਈ ...

ਪੂਰੀ ਖ਼ਬਰ »

ਇਟਲੀ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ

ਵੀਨਸ (ਇਟਲੀ), 15 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ ਦੇ ਵਿਚੈਂਸਾ ਜ਼ਿਲੇ੍ਹ ਦੇ ਸ਼ਹਿਰ ਗਾਮਬੇਲਾਰਾ ਨੇੜੇ ਹੋਏ ਇਕ ਸੜਕ ਹਾਦਸੇ ਦੌਰਾਨ ਇਕ 50 ਸਾਲਾ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਅਨਿਲ ਕੁਮਾਰ ਨਾਂਅ ਦਾ ਇਹ ਪੰਜਾਬੀ ਵਿਅਕਤੀ ਪਿੰਡ ਖੁਸਰੋਪੁਰ ...

ਪੂਰੀ ਖ਼ਬਰ »

ਕੈਲਗਰੀ ਦੇ ਵਿਧਾਇਕ ਪ੍ਰਭ ਗਿੱਲ ਨੇ ਪਾਰਟੀ ਛੱਡੀ

ਕੈਲਗਰੀ (ਕੈਨੇਡਾ), 15 ਜੁਲਾਈ (ਜਸਜੀਤ ਸਿੰਘ ਧਾਮੀ)- ਕੈਲਗਰੀ ਤੋਂ ਯੂਨਾਈਟਡ ਕੰਜ਼ਰਵੇਟਿਵ ਦੇ ਵਿਧਾਇਕ ਪ੍ਰਭ ਗਿੱਲ ਨੇ ਪਾਰਟੀ ਦੇ ਅੰਦਰੂਨੀ ਬੈਲਟ ਪੇਪਰ ਦੀਆਂ ਬੇਨਿਯਮੀਆਂ ਦੇ ਲੱਗੇ ਦੋਸ਼ਾਂ ਕਾਰਨ ਅੱਜ ਯੂਨਾਈਟਡ ਕੰਜ਼ਰਵੇਟਿਵ ਪਾਰਟੀ (ਯੂ.ਸੀ.ਪੀ.) ਨੂੰ ਅਲਵਿਦਾ ...

ਪੂਰੀ ਖ਼ਬਰ »

ਬਿ੍ਟੇਨ ਦੇ ਮੰਤਰੀ ਵਲੋਂ ਅਸਤੀਫ਼ਾ

ਲੰਡਨ, 15 ਜੁਲਾਈ (ਬਧਨੀ ਕਲਾਂ)- ਬਿ੍ਟੇਨ ਦੇ ਛੋਟੇ ਕਾਰੋਬਾਰਾਂ ਬਾਰੇ ਮੰਤਰੀ ਐਾਡਿ੍ਊ ਗਿ੍ਫਿਥਜ਼ (47) ਨੇ ਆਪਣੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੇ ਇਹ ਅਸਤੀਫ਼ਾ ਆਪਣੇ ਹਲਕਿਆਂ ਦੀਆਂ ਦੋ ਔਰਤਾਂ ਵਲੋਂ ਅਸ਼ਲੀਲ ਸੰਦੇਸ਼ ਭੇਜਣ ਦੇ ਲਗਾਏ ਗਏ ਦੋਸ਼ਾਂ ਦੇ ...

ਪੂਰੀ ਖ਼ਬਰ »

ਕੈਲਗਰੀ 'ਚ ਕਾਰ 'ਚੋਂ ਪੰਜਾਬੀ ਬਜ਼ੁਰਗ ਦੀ ਲਾਸ਼ ਮਿਲੀ

ਕੈਲਗਰੀ (ਕੈਨੇਡਾ), 15 ਜੁਲਾਈ (ਜਸਜੀਤ ਸਿੰਘ ਧਾਮੀ)-ਉੱਤਰ-ਪੂਰਬੀ ਕੈਲਗਰੀ 'ਚ ਇਕ ਸੜੀ ਹੋਈ ਕਾਰ 'ਚੋਂ ਪੰਜਾਬੀ ਬਜ਼ੁਰਗ ਦੀ ਲਾਸ਼ ਬਰਾਮਦ ਹੋਈ ਹੈ ਅਤੇ ਦੱਸਣ ਵਾਲਿਆਂ ਅਨੁਸਾਰ ਇਸ ਦੀ ਪਹਿਚਾਣ ਸੰਪੂਰਨ ਸਿੰਘ ਵਜੋਂ ਹੋਈ ਹੈ | ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਇਹ ਮਾਮਲਾ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਠੰਢ ਦਾ ਕਹਿਰ ਜਾਰੀ

ਸਿਡਨੀ (ਆਸਟ੍ਰੇਲੀਆ), 15 ਜੁਲਾਈ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ 'ਚ ਸਰਦ ਰੁੱਤ ਪੂਰੇ ਜੋਬਨ 'ਤੇ ਹੈ | ਕਈ ਥਾਵਾਂ 'ਤੇ ਤਾਪਮਾਨ ਮਨਫ਼ੀ ਵਿਚ ਪਹੁੰਚ ਗਿਆ ਹੈ ਅਤੇ 60 ਸਾਲ ਤੋਂ ਵੀ ਪੁਰਾਣੇ ਰਿਕਾਰਡ ਟੁੱਟ ਰਹੇ ਹਨ | ਨਿਊ ਸਾਊਥ ਵੇਲਜ਼ ਦੇ ਪਾਰਕਸ ਅਤੇ ਕੋਹਰਾ ਇਲਾਕਿਆਂ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਾਗਰਸ ਨਿਊਜ਼ੀਲੈਡ ਵਲੋਂ ਨਵੀਆਂ ਨਿਯੁਕਤੀਆਂ

ਆਕਲੈਂਡ, 15 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)- ਇੰਡੀਅਨ ਓਵਰਸੀਜ਼ ਕਾਂਗਰਸ ਪਾਰਟੀ ਦੀ ਨਿਊਜ਼ੀਲੈਂਡ ਇਕਾਈ ਵਲੋਂ ਮਨਰੇਵਾ ਆਕਲੈਂਡ ਵਿਖੇ ਨਿਊਜ਼ੀਲੈਂਡ ਇਕਾਈ ਦੇ ਪ੍ਰਧਾਨ ਹਰਮਿੰਦਰ ਪ੍ਰਤਾਪ ਸਿੰਘ ਚੀਮਾ ਦੀ ਪ੍ਰਧਾਨਗੀ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਕਾਲਮਵੇਲ ਕਲੱਬ ਵਲੋਂ ਖਿਡਾਰੀਆਂ ਦਾ ਸਨਮਾਨ

ਭਵਨ ਅਟਵਾਲ ਅਤੇ ਫਤਿਹ ਬਰਾੜ ਉੱਤਮ ਖਿਡਾਰੀ ਬਿ੍ਸਬੇਨ, 15 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)-ਬਿ੍ਸਬੇਨ ਪੰਜਾਬੀ ਕਮਿਊਨਿਟੀ ਕਲੱਬ ਕਾਲਮਵੇਲ ਨੇ ਆਪਣੇ ਸਾਲਾਨਾ ਸਮਾਰੋਹ ਦੌਰਾਨ ਆਸਟ੍ਰੇਲੀਅਨ ਸਿੱਖ ਖੇਡਾਂ 'ਚ ਵਿਸ਼ੇਸ਼ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ...

ਪੂਰੀ ਖ਼ਬਰ »

ਬਿ੍ਸਬੇਨ 'ਚ ਦਸਤਾਰ ਜਾਗਰੂਕਤਾ ਕੈਂਪ ਲਗਾਇਆ

ਬਿ੍ਸਬੇਨ, 15 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)-ਬਿ੍ਸਬੇਨ ਸਿੱਖ ਟੈਂਪਲ ਲੋਰਾਨ ਰੋਡ ਦੀ ਸੰਗਤ ਅਤੇ ਭਾਈ ਅਮਰ ਸਿੰਘ, ਭਾਈ ਹਰਸ਼ਪ੍ਰੀਤ ਸਿੰਘ ਦੇ ਉਪਰਾਲੇ ਨਾਲ ਇਸ ਵਾਰ ਫਿਰ ਬਿ੍ਸਬੇਨ ਸ਼ਹਿਰ ਵਿਚ ਦਸਤਾਰ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਐਡੀਲੇਡ 'ਚ ਵਿਹੜਾ ਤਿ੍ੰਜਣਾ ਦਾ ਮੇਲਾ ਕਰਵਾਇਆ

ਐਡੀਲੇਡ, 15 ਜੁਲਾਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ 'ਚ ਵਿਹੜਾ ਤਿ੍ੰਜਣਾ ਦੇ ਨਾਂਅ ਹੇਠ ਮੇਲਾ ਤੀਆਂ ਦਾ ਫਲਿਡਰ ਪਾਰਕ ਦੇ ਹਾਲ 'ਚ ਬੱਚਿਆਂ ਤੇ ਮੁਟਿਆਰਾਂ ਨੇ ਆਉਂਦੇ ਹੋਏ ਖੂਬ ਰੰਗ ਬੰਨਿ੍ਹਆਂ | ਮੁਟਿਆਰਾਂ ਦੀ ਆਪਸੀ ਸਾਂਝ ਤੇ ਸੱਭਿਆਚਾਰ ਨੂੰ ਦਰਸਾਉਂਦਾ ਇਹ ਮੇਲਾ ...

ਪੂਰੀ ਖ਼ਬਰ »

ਲੰਡਨ ਮੈਰਾਥਨ 'ਚ 'ਵਰਲਡ ਕੈਂਸਰ ਕੇਅਰ' ਵਲੋਂ ਪੰਜਾਬੀ ਨੌਜਵਾਨਾਂ ਨੇ ਹਿੱਸਾ ਲਿਆ

ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅੱਜ ਲੰਡਨ ਵਿਚ ਹੋਈ ਬਿ੍ਟਿਸ਼ 10 ਕੇ ਮੈਰਾਥਨ ਵਿਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰ ਦਿਆਂ ਨੇ ਹਿੱਸਾ ਲਿਆ | ਇਸ ਵਿਚ 'ਵਰਲਡ ਕੈਂਸਰ ਕੇਅਰ' ਵਲੋਂ ਕੁਲਵੰਡ ਸਿੰਘ ਧਾਲੀਵਾਲ ਅਤੇ ਗੁਰਪਾਲ ਸਿੰਘ ਉੱਪਲ ਦੀ ...

ਪੂਰੀ ਖ਼ਬਰ »

ਨਰਵ ਏਜੰਟ ਦੀ ਬੋਤਲ ਬਣੀ ਬਿ੍ਟਿਸ਼ ਔਰਤ ਦੀ ਮੌਤ ਦਾ ਕਾਰਨ

ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟਿਸ਼ ਔਰਤ ਡਾਨ ਸਟ੍ਰਗਸ ਦੀ ਮੌਤ ਨਰਵ ਏਜੰਟ ਨੋਵਿਚੋਕ ਕਾਰਨ ਹੋਈ ਸੀ | ਡਰਿੰਗਟਨ ਦੀ ਰਹਿਣ ਵਾਲੀ ਡਾਨ ਸਟ੍ਰਗਸ (44) 30 ਜੂਨ ਨੂੰ ਨੋਵਿਚੋਕ ਦੇ ਸੰਪਰਕ 'ਚ ਆ ਗਈ ਸੀ ਤੇ 8 ਜੁਲਾਈ ਨੂੰ ਸੇਲਿਸਬਰੀ ਡਿਸਟਿ੍ਕਟ ਹਸਪਤਾਲ 'ਚ ...

ਪੂਰੀ ਖ਼ਬਰ »

ਇਟਲੀ 'ਚ ਪੰਜਾਬ ਯੂਥ ਕਲੱਬਜ਼ ਆਰਗੇਨਾਈਜੇਸ਼ਨ ਅਮਰੀਕਾ ਦੇ ਪ੍ਰਧਾਨ ਸ਼ਾਹੀ ਦਾ ਸਨਮਾਨ

ਬਰੇਸ਼ੀਆ (ਇਟਲੀ), 15 ਜੁਲਾਈ (ਅਜੀਤ ਬਿਊਰੋ)- ਪੰਜਾਬ ਯੂਥ ਕਲੱਬਜ਼ ਆਰਗੇਨਾਈਜ਼ੇਸ਼ਨ ਅਮਰੀਕਾ ਦੇ ਪ੍ਰਧਾਨ ਕਰਮਜੀਤ ਸਿੰਘ ਸ਼ਾਹੀ ਆਪਣੇ ਯੂਰਪ ਦੌਰੇ ਦੌਰਾਨ ਇਟਲੀ ਪਹੁੰਚੇ ਹਨ, ਜਿੱਥੇ ਇਟਲੀ ਯੂਨਿਟ ਦੇ ਅਹੁਦੇਦਾਰਾਂ ਵਲੋਂ ਬਰੇਸ਼ੀਆ ਵਿਖੇ ਉਨ੍ਹਾਂ ਦਾ ਨਿੱਘਾ ...

ਪੂਰੀ ਖ਼ਬਰ »

ਭਾਰਤੀ ਔਰਤ ਭਾਰਤ 'ਚ ਖੋਲ੍ਹਣਾ ਚਾਹੁੰਦੀ ਹੈ ਮੁੜ ਵਸੇਬਾ ਕੇਂਦਰ

ਯੂ. ਕੇ. 'ਚ ਜਿੱਤ ਚੁੱਕੀ ਹੈ ਸਿਹਤ ਪੁਰਸਕਾਰ ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੀ ਸਰਕਾਰੀ ਸਿਹਤ ਸੇਵਾ (ਐੱਨ.ਐੱਚ.ਐੱਸ.) ਵਿਚ ਮਰੀਜ਼ਾਂ ਦੀ ਦੇਖਭਾਲ ਦੇ ਪੱਧਰ ਨੂੰ ਸੁਧਾਰਨ ਲਈ ਹਾਲ ਹੀ ਵਿਚ ਭਾਰਤੀ ਮੂਲ ਦੀ ਡਾਕਟਰ ਕਸ਼ਮੀਰਾ ਸਾਂਗਲੇ ਨੂੰ ...

ਪੂਰੀ ਖ਼ਬਰ »

15 ਅਗਸਤ ਨੂੰ ਰਾਸ਼ਟਰੀ ਦਿਵਸ ਵਜੋਂ ਮਨਾਉਣ ਲਈ ਯੂ.ਕੇ. 'ਚ ਚੱਲੇਗੀ ਮੁਹਿੰਮ

ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਲ 1947 'ਚ ਭਾਰਤ ਦੀ ਵੰਡ ਦੇ ਦਿਨ ਨੂੰ ਯੂ.ਕੇ. 'ਚ ਰਾਸ਼ਟਰੀ ਦਿਵਸ ਦੇ ਰੂਪ 'ਚ ਮਨਾਉਣ ਲਈ ਇਕ ਨਵੀਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਬਰਤਾਨੀਆ ਦੀ ਜੰਮਪਲ ਬੀ.ਬੀ.ਸੀ. ਦੀ ਭਾਰਤੀ ਮੂਲ ਦੀ ਟੀ.ਵੀ. ਪੇਸ਼ਕਰਤਾ ਅਨੀਤਾ ਰਾਣੀ ...

ਪੂਰੀ ਖ਼ਬਰ »

ਕੈਨੇਡਾ 'ਚ ਯੂਥ ਅਕਾਲੀ ਆਗੂ ਰਣਜੀਤ ਸਿੰਘ ਖੋਜੇਵਾਲ ਦਾ ਸਨਮਾਨ

ਟੋਰਾਂਟੋ, 15 ਜੁਲਾਈ (ਸਤਪਾਲ ਸਿੰਘ ਜੌਹਲ)- ਬਰੈਂਪਟਨ ਵਿਖੇ ਸਪਰੈਂਜ਼ਾ ਬੈਂਕੁਇਟ ਹਾਲ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਕੈਨੇਡਾ ਫੇਰੀ 'ਤੇ ਪੁੱਜੇ ਯੂਥ ਅਕਾਲੀ (40 ਮੈਂਬਰੀ ਕੋਰ ਕਮੇਟੀ ਮੈਂਬਰ) ਆਗੂ ਅਤੇ ਮਾਰਕੀਟ ਕਮੇਟੀ, ਕਪੂਰਥਲਾ ਦੇ ਸਾਬਕਾ ਚੇਅਰਮੈਨ ਜਥੇਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX