ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  8 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  12 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  14 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  17 minutes ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  18 minutes ago
ਨਵੀਂ ਦਿੱਲੀ, 24 ਜਨਵਰੀ - ਦਿੱਲੀ 'ਚ 2012 ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੇ ਫਿਰ ਤੋਂ ਪਟਿਆਲਾ ਹਾਊਸ ਕੋਰਟ 'ਚ ਅਰਜ਼ੀ ਦਾਇਰ ਕੀਤੀ ਹੈ। ਵਕੀਲ...
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  22 minutes ago
ਮਾਨਸਾ, 24 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਦੇ ਇੱਕ ਨੌਜਵਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  34 minutes ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  33 minutes ago
ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ 'ਚ ਇੱਕ ਲੜਕੀ ਨਾਲ 5 ਲੋਕਾਂ ਵੱਲੋਂ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  37 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  42 minutes ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  43 minutes ago
ਨਵੀਂ ਦਿੱਲੀ, 24 ਜਨਵਰੀ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸੰਘ ਵੱਲੋਂ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟਲ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ ਨੂੰ ਚੁਨੌਤੀ ਦੇਣ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  46 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  54 minutes ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 1 hour ago
ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਮੰਤਰੀ ਮੋਹਸਿਨ ਰਜ਼ਾ ਦਾ ਕਹਿਣਾ ਹੈ ਕਿ ਜੋ ਕੁੱਝ ਹੋ ਰਿਹਾ ਹੈ, ਉਹ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਨਹੀਂ ਹੋ ਰਿਹਾ, ਬਲਕਿ ਇਸ...
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  1 minute ago
ਬਟਾਲਾ, 24 ਜਨਵਰੀ (ਕਾਹਲੋਂ)- ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਅੱਜ ਗਊਸ਼ਾਲਾ ਬਟਾਲਾ 'ਚ ਮਹਾਸ਼ਾ ਗੋਕੁਲ ਚੰਦ ਨੂੰ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਦਿੱਤੀ। ਇਸ ਤੋਂ ਇਲਾਵਾ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 1 hour ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 1 hour ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 2 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 2 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  about 2 hours ago
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  about 3 hours ago
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 3 hours ago
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 3 hours ago
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 5 hours ago
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਦਿੱਲੀ

ਵਿਦਿਆਰਥੀਆਂ ਦੇ ਦਾਖ਼ਲੇ ਪ੍ਰਤੀ ਨੈਸ਼ਨਲ ਅਕਾਲੀ ਦਲ ਨੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦਿੱਲੀ ਦੇ ਵਲੋਂ ਕਾਲਜਾਂ ਵਿਚ ਦਾਖ਼ਲੇ ਦੇ ਮੁੱਦੇ 'ਤੇ ਪਾਰਲੀਮੈਂਟ ਸਟਰੀਟ 'ਤੇ ਇਕ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਮੰਗ ਕੀਤੀ ਗਈ ਕਿ ਦਿੱਲੀ ਤੇ ਕੇਂਦਰ ਸਰਕਾਰ ਉਪਰੋਕਤ ਮੁੱਦੇ 'ਤੇ ਜਲਦੀ ਫ਼ੈਸਲਾ ਕਰੇ ਅਤੇ ਵਿਦਿਆਰਥੀਆਂ ਲਈ ਹੋਰ ਕਾਲਜ ਖੋਲ੍ਹੇ | ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਇਸ ਮੌਕੇ 'ਤੇ ਕਿਹਾ ਕਿ ਹਰ ਸਾਲ 12ਵੀਂ ਪਾਸ ਕਰ ਕੇ ਵਿਦਿਆਰਥੀ ਦਿੱਲੀ ਯੂਨੀਵਰਸਿਟੀ ਦੇ ਕਾਲਜਾਂ ਵਿਚ ਪੜ੍ਹਾਈ ਕਰਨਾ ਚਾਹੁੰਦੇ ਹਨ, ਜਿਨ੍ਹਾਂ ਦੀ ਗਿਣਤੀ ਤਕਰੀਬਨ ਇਕ ਲੱਖ ਦੇ ਕਰੀਬ ਹੈ ਪ੍ਰੰਤੂ ਦਿੱਲੀ ਯੂਨੀਵਰਸਿਟੀ ਦੇ ਕਾਲਜਾਂ ਵਿਚ ਕੇਵਲ 56 ਹਜ਼ਾਰ ਸੀਟਾਂ ਹਨ | ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹੀ ਹਾਲਤ ਵਿਚ ਕਾਫ਼ੀ ਵਿਦਿਆਰਥੀ ਦਾਖ਼ਲੇ ਤੋਂ ਵਾਂਝੇ ਰਹਿ ਜਾਂਦੇ ਹਨ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਸਭ ਨੂੰ ਪੜ੍ਹਾਉਣਾ ਚਾਹੁੰਦੀ ਹੈ ਪ੍ਰੰਤੂ ਵਿਦਿਆਰਥੀਆਂ ਨੂੰ ਦਾਖ਼ਲਾ ਹੀ ਨਹੀਂ ਮਿਲਦਾ ਜਦਕਿ ਸਰਕਾਰ ਦੀ ਇਹ ਜ਼ਿੰਮੇਵਾਰੀ ਹੈ ਅਤੇ ਸਿੱ ਖਿਆ ਦੇ ਪ੍ਰਤੀ ਵਿਦਿਆਰਥੀਆਂ ਦਾ ਅਧਿਕਾਰ ਹੈ | ਸ: ਪੰਮਾ ਦਾ ਇਹ ਵੀ ਕਹਿਣਾ ਹੈ ਕਿ ਨਿੱਜੀ ਕਾਲਜ ਜ਼ਿਆਦਾ ਫ਼ੀਸ ਹੀ ਨਹੀਂ ਵਸੂਲਦੇ ਬਲਕਿ ਬੱ ਚਿਆਂ ਦੇ ਭਵਿੱਖ ਨਾਲ ਿਖ਼ਲਵਾੜ ਵੀ ਕਰਦੇ ਹਨ | ਸ: ਪੰਮਾ ਨੇ ਇਸ ਮੌਕੇ 'ਤੇ ਸਪੱਸ਼ਟ ਸ਼ਬਦਾਂ ਵਿਚ ਇਹ ਵੀ ਕਿਹਾ ਕਿ ਜੇਕਰ ਬੱ ਚਿਆਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਨ੍ਹਾਂ ਦੀ ਪਾਰਟੀ ਪੂਰੇ ਦੇਸ਼ ਵਿਚ ਮੁਹਿੰਮ ਚਲਾਏਗੀ, ਜਿਸ ਵਿਚ ਸਿੱ ਖਿਆ ਸ਼ਾਸਤਰੀਆਂ, ਕਲਾਕਾਰਾਂ, ਬੁੱਧੀਜੀਵੀਆਂ, ਐਨ. ਜੀ. ਓ. ਨੂੰ ਨਾਲ ਜੋੜ ਕੇ ਸਰਕਾਰ ਦਾ ਧਿਆਨ ਇਸ ਮੁੱਦੇ 'ਤੇ ਲਿਆਂਦਾ ਜਾਵੇਗਾ | ਇਸ ਮੌਕੇ 'ਤੇ ਸਤਪਾਲ ਸਿੰਘ ਮੰਗਾ, ਦਲਜੀਤ ਸਿੰਘ ਚਗਰ, ਅਸ਼ੋਕ ਚੁੱਘ, ਬਿੰਦੀਆ ਮਲਹੋਤਰਾ, ਅਵਤਾਰ ਸਿੰਘ ਨਰੂਲਾ, ਬਲਜੀਤ ਸਿੰਘ ਸਰਨਾ, ਬੇਦੀ ਸਤਨਾਮ ਸਿੰਘ ਤੇ ਇੰਦਰਜੀਤ ਸਿੰਘ ਤੋਂ ਇਲਾਵਾ ਪਾਰਟੀ ਦੇ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ |

ਦਿੱਲੀ ਯੂਨੀਵਰਸਿਟੀ ਦੇ ਕਾਲਜਾਂ 'ਚ ਦਾਖ਼ਲੇ ਦੀ 6ਵੀਂ ਕੱਟ ਆਫ਼ ਲਿਸਟ 18 ਜੁਲਾਈ ਨੂੰ ਹੋਵੇਗੀ ਜਾਰੀ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਕਾਲਜਾਂ ਵਿਚ ਦਾਖ਼ਲੇ ਪ੍ਰਤੀ ਮਾਰੋਮਾਰੀ ਤਕਰੀਬਨ ਸਮਾਪਤ ਹੋ ਚੁੱਕੀ ਹੈ ਅਤੇ 55 ਹਜ਼ਾਰ ਸੀਟਾਂ ਪ੍ਰਤੀ ਕਾਫ਼ੀ ਹੱਦ ਤੱਕ ਦਾਖ਼ਲਾ ਹੋ ਚੁੱਕਾ ਹੈ ਅਤੇ ਦਾਖ਼ਲੇ ਪ੍ਰਤੀ 5 ਕੱਟ ਆਫ ਲਿਸਟਾਂ ਜਾਰੀ ...

ਪੂਰੀ ਖ਼ਬਰ »

ਕਾਲਜਾਂ 'ਚ ਨਵਾਂ ਸੈਸ਼ਨ 20 ਜੁਲਾਈ ਤੋਂ ਸ਼ੁਰੂ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਕਾਲਜਾਂ ਦਾ ਨਵਾਂ ਸੈਸ਼ਨ 2018-19 ਦਾ ਪਹਿਲਾ ਦਿਨ 20 ਜੁਲਾਈ ਨੂੰ ਸ਼ੁਰੂ ਹੋ ਜਾਵੇਗਾ, ਜਿਸ ਪ੍ਰਤੀ ਕਾਲਜਾਂ ਨੇ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ | ਇਸ ਦੇ ਨਾਲ ਹੀ ਜਿਨ੍ਹਾਂ ਕਾਲਜਾਂ ਵਿਚ ਰੈਗਿੰਗ ...

ਪੂਰੀ ਖ਼ਬਰ »

ਮੈਟਰੋ ਰੇਲ ਦੀ ਪਿੰਕ ਲਾਈਨ ਦਾ ਕਾਊਾਟਡਾਊਨ 23 ਜੁਲਾਈ ਤੋਂ ਸ਼ੁਰੂ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲਣ ਵਾਲੀ ਮੈਟਰੋ ਰੇਲ ਦਿਨੋਂ-ਦਿਨੀਂ ਹੋਰਨਾਂ ਇਲਾਕਿਆਂ ਵਿਚ ਪੁੱਜ ਕੇ ਲੋਕਾਂ ਨੂੰ ਸਹੂਲਤ ਦੇ ਰਹੀ ਹੈ ਅਤੇ ਹੁਣ ਪਿੰਕ ਲਾਈਨ ਦੇ ਨਵੇਂ ਕਾਰੀਡੋਰ ਦਾ ਕਾਊਾਟਡਾਊਨ 23 ਜੁਲਾਈ ਤੋਂ ਸ਼ੁਰੂ ਹੋ ਜਾਵੇਗਾ ਜੋ ...

ਪੂਰੀ ਖ਼ਬਰ »

ਦੀਵਾਲੀ ਤੇ ਛੱਠ ਪੂਜਾ ਤੋਂ ਪਹਿਲਾਂ ਹੀ ਬਿਹਾਰ ਜਾਣ ਵਾਲੀਆਂ ਰੇਲ ਗੱਡੀਆਂ ਦੀਆਂ ਸੀਟਾਂ ਭਰੀਆਂ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਬਿਹਾਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਦੀਆਂ ਸੀਟਾਂ ਇਸ ਸਮੇਂ ਪੂਰੀ ਤਰ੍ਹਾਂ ਭਰ ਚੁੱਕੀਆਂ ਹਨ | ਨਵੰਬਰ ਦੇ ਮਹੀਨੇ ਵਿਚ ਜ਼ਿਆਦਾ ਕਰਕੇ ਦਿੱਲੀ ਤੋਂ ਲੋਕ ਦੀਵਾਲੀ ਤੇ ਛੱਠ ਪੂਜਾ ਦਾ ਤਿਉਹਾਰ ਮਨਾਉਣ ਲਈ ਆਪਣੇ ਘਰਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਿੱਲੀ (ਯੂਥ ਵਿੰਗ) ਵਲੋਂ ਅਧਿਆਪਕਾਂ ਤੇ ਸਟਾਫ਼ ਦੀ ਤਨਖ਼ਾਹ ਨਾ ਮਿਲਣ 'ਤੇ ਪ੍ਰਦਰਸ਼ਨ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ (ਯੂਥ ਵਿੰਗ) ਦੇ ਵਲੋਂ ਹਰਮੀਤ ਸਿੰਘ ਕਾਲਕਾ (ਚੇਅਰਮੈਨ ਸਿੱ ਖਿਆ ਵਿਭਾਗ ਦਿੱਲੀ ਕਮੇਟੀ) ਦੇ ਦਫ਼ਤਰ ਅੱਗੇ ਇਕ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ, ਜਿਸ ਦਾ ਮੁੱਖ ਮੁੱਦਾ ਗੁਰੂ ...

ਪੂਰੀ ਖ਼ਬਰ »

ਅਗਸਤ ਤੋਂ ਬੱਸਾਂ ਵਿਚ ਵੀ ਚੱਲੇਗਾ ਮੈਟਰੋ ਰੇਲ ਕਾਰਡ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੁਣ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਮੈਟਰੋ ਰੇਲ ਤੇ ਬੱਸਾਂ ਵਿਚ ਇਕ ਕਾਰਡ ਦੇ ਨਾਲ ਸਫ਼ਰ ਕੀਤਾ ਜਾ ਸਕੇਗਾ | ਇਸ ਵਿਚ ਡੀ. ਟੀ. ਸੀ. ਅਤੇ ਕਲਸਟਰ ਸਕੀਮ ਦੀਆਂ ਬੱਸਾਂ ਵਿਚ ਇਹ ਕਾਰਡ ਚੱਲੇਗਾ | ਇਸ ਦੇ ਨਾਲ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੇ ਆਪਣੀਆਂ ਯਾਤਰਾਵਾਂ ਲਈ ਨਿੱਜੀ ਹੈਲੀਕਾਪਟਰ ਤੇ ਚਾਰਟਡ ਜਹਾਜ਼ਾਂ 'ਤੇ 121 ਕਰੋੜ ਖ਼ਰਚੇ-ਸਿੱਧੂ

ਚੰਡੀਗੜ੍ਹ, 15 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਬਾਦਲ ਸਰਕਾਰ ਸਮੇਂ ਬਾਦਲ ਪਰਿਵਾਰ ਵਲੋਂ ਕੀਤੀਆਂ ਯਾਤਰਾਵਾਂ ਦਾ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਕਈ ਗੁਣਾ ਵਾਧਾ

ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ੇ ਦੇ ਆਦੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੀਤੀ ਗਈ ਨਿੱਜੀ ਅਪੀਲ ਤੋਂ ਬਾਅਦ ਸੂਬਾ ਸਰਕਾਰ ਵਲੋਂ ਅਪਣਾਈ ਗਈ ਸੰਗਠਤ ਬਹੁ-ਉਦੇਸ਼ੀ ਨੀਤੀ ਦੇ ਕਾਰਨ ਜੂਨ ਤੇ ਜੁਲਾਈ ਦੇ ਵਿਚਕਾਰ ...

ਪੂਰੀ ਖ਼ਬਰ »

ਅੱਜ ਤੋਂ ਪੰਜਾਬ 'ਚ ਪਨਬੱਸਾਂ ਦਾ ਚੱਕਾ ਜਾਮ

ਲੁਧਿਆਣਾ, 15 ਜੁਲਾਈ (ਸਲੇਮਪੁਰੀ)-ਮੰਗਾਂ ਨੂੰ ਲੈ ਕੇ ਪਨ ਬੱਸਾਂ ਦੇ ਵਰਕਰਾਂ ਵਲੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਪਨ ਬੱਸ ਮੁਲਾਜ਼ਮਾਂ ਵਲੋਂ ਲਗਾਤਾਰ ਤਿੰਨ ਦਿਨ ਪਨ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਪਨ ਬਸ ਵਰਕਰ ਯੂਨੀਅਨ ਦੇ ...

ਪੂਰੀ ਖ਼ਬਰ »

ਰੈਸਟੋਰੈਂਟ ਤੇ ਫ਼ਾਸਟ ਫ਼ੂਡ ਕਾਊਾਟਰ ਐਫ਼. ਐਸ. ਐਸ. ਏ. ਆਈ. ਦੇ ਤੈਅ ਮਿਆਰਾਂ ਅਨੁਸਾਰ ਖ਼ਾਣ ਵਾਲੇ ਤੇਲ ਦੀ ਵਰਤੋਂ ਕਰਨ

ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)-ਸੂਬੇ 'ਚ ਪੌਸ਼ਟਿਕ ਭੋਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਰੈਸਟੋਰੈਂਟਾਂ, ਫ਼ਾਸਟ ਫ਼ੂਡ ਕਾਊਾਟਰਾਂ, ਹੋਟਲਾਂ ਤੇ ਢਾਬਾ ਮਾਲਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਫ਼ੂਡ ਸੇਫ਼ਟੀ ਅਤੇ ...

ਪੂਰੀ ਖ਼ਬਰ »

ਨਸ਼ੇ ਨਾਲ ਮੌਤਾਂ ਬਾਰੇ ਸਰਕਾਰ ਕੋਲ ਨਹੀਂ ਕੋਈ ਰਿਕਾਰਡ

ਜਲੰਧਰ, 15 ਜੁਲਾਈ (ਮੇਜਰ ਸਿੰਘ)-ਪੰਜਾਬ ਅੰਦਰ ਖ਼ੁਦਕੁਸ਼ੀਆਂ ਵਾਂਗ ਨਸ਼ੇ ਨਾਲ ਮੌਤਾਂ ਦਾ ਸਿਲਸਿਲਾ ਵੀ ਪਿਛਲੇ ਕਰੀਬ ਪੰਜ ਵਰਿ੍ਹਆਂ ਤੋਂ ਲਗਾਤਾਰ ਚਲਿਆ ਆ ਰਿਹਾ ਹੈ, ਪਰ ਨਸ਼ੇ ਕਾਰਨ ਮੌਤਾਂ ਦਾ ਸਰਕਾਰੀ ਪੱਧਰ 'ਤੇ ਕੋਈ ਰਿਕਾਰਡ ਇਕੱਤਰ ਕਰਨ ਜਾਂ ਰੱਖਣ ਦਾ ਯਤਨ ਨਹੀਂ ...

ਪੂਰੀ ਖ਼ਬਰ »

ਜਿਨ੍ਹਾਂ 'ਤੇ ਸਾਧਾਰਨ ਦਵਾਈ ਅਸਰ ਨਹੀਂ ਕਰਦੀ ਟੀ.ਬੀ. ਦੇ ਉਨ੍ਹਾਂ ਮਰੀਜ਼ਾਂ ਦਾ ਇਲਾਜ ਸਰਕਾਰ ਮੁਫ਼ਤ ਕਰੇਗੀ-ਸਿਹਤ ਮੰਤਰੀ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹੁਣ ਟੀ.ਬੀ. ਦੇ ਉਨ੍ਹਾਂ ਮਰੀਜ਼ਾਂ ਲਈ ਜਿਨ੍ਹਾਂ ਦਾ ਇਲਾਜ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਸੀ ਪ੍ਰੰਤੂ ਉਨ੍ਹਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਨਾਲ ਿਖ਼ਲਵਾੜ ਕੀਤਾ-ਮਾਨ

ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 16 ਜੁਲਾਈ ਨੂੰ ਜੇਲ੍ਹ ਅੰਦਰ ਭੁੱਖ ਹੜਤਾਲ ਕਰਨ ਦੇ ਬਿਆਨ 'ਤੇ ਟਿੱਪਣੀ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ...

ਪੂਰੀ ਖ਼ਬਰ »

934 ਸਟਾਫ਼ ਨਰਸਾਂ ਦੀ ਭਰਤੀ ਪ੍ਰਕਿਰਿਆ ਪੂਰੀ ਨਹੀਂ ਕਰ ਸਕਿਆ ਸਿਹਤ ਵਿਭਾਗ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਕੈਪਟਨ ਸਰਕਾਰ ਵਲੋਂ ਹਰ ਘਰ ਨੌਕਰੀ ਦੇਣ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਪਰ ਸਰਕਾਰ ਦੀ ਇਹ ਕਾਰਵਾਈ ਉਸ ਵੇਲੇ ਮਹਿਜ਼ ਸਿਆਸੀ ਸਟੰਟ ਲੱਗਦੀ ਹੈ, ਜਦੋਂ ਸਿਹਤ ਵਿਭਾਗ 'ਚ 934 ਸਟਾਫ਼ ਨਰਸਾਂ ਦੀ ਭਰਤੀ ਪ੍ਰਕਿਰਿਆ ਵੱਲ ਝਾਤ ...

ਪੂਰੀ ਖ਼ਬਰ »

ਕਿਸਾਨਾਂ ਦੇ ਗੰਨੇ ਦਾ 2017-18 ਦਾ 908 ਕਰੋੜ ਬਕਾਇਆ-ਵਾਹਲਾ

ਬਟਾਲਾ, 15 ਜੁਲਾਈ (ਕਾਹਲੋਂ)-ਸ਼ੂਗਰਫ਼ੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਬਟਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਵੇਂ ਲੱਖ ਦਾਅਵੇ ਕਰ ...

ਪੂਰੀ ਖ਼ਬਰ »

ਲੋਕ ਭਲਾਈ ਪਾਰਟੀ ਨਸ਼ਿਆਂ ਿਖ਼ਲਾਫ਼ ਗ਼ੈਰ ਸਿਆਸੀ ਤੇ ਫ਼ੈਸਲਾਕੁਨ ਸੰਘਰਸ਼ ਸ਼ੁਰੂ ਕਰੇਗੀ-ਰਾਮੂਵਾਲੀਆ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਲੋਕ ਭਲਾਈ ਪਾਰਟੀ ਦੇ ਸਾਰੇ ਹੀ ਪੁਰਾਣੇ ਆਗੂ, ਵਰਕਰ ਤੇ ਕਿਸੇ ...

ਪੂਰੀ ਖ਼ਬਰ »

ਕਿਸਾਨਾਂ ਦੇ ਗੰਨੇ ਦਾ 2017-18 ਦਾ 908 ਕਰੋੜ ਬਕਾਇਆ-ਵਾਹਲਾ

ਬਟਾਲਾ, 15 ਜੁਲਾਈ (ਕਾਹਲੋਂ)-ਸ਼ੂਗਰਫ਼ੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਬਟਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਵੇਂ ਲੱਖ ਦਾਅਵੇ ਕਰ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੀ ਬਰਸੀ ਸਬੰਧੀ ਸਮਾਗਮਾਂ ਲਈ ਸੰਗਤ 'ਚ ਭਾਰੀ ਉਤਸ਼ਾਹ-ਡਾ: ਇੰਦਰਜੀਤ ਕੌਰ

ਮਾਨਾਂਵਾਲਾ, 15 ਜਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਵਲੋਂ ਮਨੁੱਖਤਾ ਦੀ ਸੇਵਾ ਦੇ ਮਾਰਗ ਦਰਸ਼ਕ ਭਗਤ ਪੂਰਨ ਸਿੰਘ ਦੀ 26ਵੀਂ ਬਰਸੀ 29 ਜੁਲਾਈ ਤੋਂ 5 ਅਗਸਤ ਤੱਕ ਮਨਾਈ ਜਾ ਰਹੀ ਹੈ, ਜਿਸ ਵਾਸਤੇ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਇਹ ...

ਪੂਰੀ ਖ਼ਬਰ »

ਨਹਿਰ 'ਚੋਂ ਵਿਅਕਤੀ ਦੀ ਲਾਸ਼ ਮਿਲੀ

ਐਮਾਂ ਮਾਂਗਟ, 15 ਜੁਲਾਈ (ਗੁਰਾਇਆ)-ਅੱਜ ਸਵੇਰੇ ਪਾਵਰ-ਹਾਊਸ ਨੰਬਰ 5 ਟੇਰਕਿਆਣਾ ਤੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ | ਜਾਣਕਾਰੀ ਅਨੁਸਾਰ ਉੱਚੀ ਬੱਸੀ ਹਾਈਡਲ ਨਹਿਰ 'ਤੇ ਬਣੇ ਪਾਵਰ ਹਾਊਸ ਨੰਬਰ 5 ਕੋਲ ...

ਪੂਰੀ ਖ਼ਬਰ »

ਘਰ 'ਚੋਂ ਨਕਦੀ, ਗਹਿਣੇ ਤੇ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਚੋਰਾਂ ਵਲੋਂ ਘਰ 'ਚੋਂ ਨਕਦੀ, ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਥਾਣਾ ਗੜ੍ਹਦੀਵਾਲਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਭੈਣ-ਭਰਾ ਜ਼ਖ਼ਮੀ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸਥਾਨਕ ਸੁਤੈਹਰੀ ਰੋਡ 'ਤੇ ਹੋਏ ਹਾਦਸੇ 'ਚ ਐਕਟਿਵਾ ਸਵਾਰ ਭੈਣ-ਭਰਾ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਮੀਨੂੰ ਬਾਂਸਲ ਆਪਣੇ ਭਰਾ ਕੇਸ਼ਵ ਬਾਂਸਲ ਨਾਲ ਐਕਟਿਵਾ 'ਤੇ ਸੁਤੈਹਰੀ ਰੋਡ ...

ਪੂਰੀ ਖ਼ਬਰ »

ਗ਼ਲਤ ਦਵਾਈ ਖਾਣ ਨਾਲ ਨਬਾਲਗਾ ਦੀ ਮੌਤ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਗਲਤ ਦਵਾਈ ਦਾ ਸੇਵਨ ਕਰਨ ਨਾਲ ਇਕ 15 ਸਾਲਾ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਚੌਹਾਲ ਦੀ ਵਾਸੀ ਨੇਹਾ ਪੁੱਤਰੀ ਅਗਨ ਯਾਦਵ ਨੇ ਗ਼ਲਤੀ ਨਾਲ ਕਿਸੇ ਦਵਾਈ ਦਾ ਸੇਵਨ ਕਰ ਲਿਆ ਤਾਂ ਉਹ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਔਰਤ ਦਾ ਸਰੀਰਕ ਸ਼ੋਸ਼ਣ ਕਰਨ ਵਾਲਾ ਗਿ੍ਫ਼ਤਾਰ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਪਤੀ ਨੂੰ ਵਿਦੇਸ਼ 'ਚੋਂ ਸੁਰੱਖਿਅਤ ਲਿਆਉਣ ਦਾ ਭਰੋਸਾ ਦੇ ਕੇ ਪ੍ਰਵਾਸੀ ਭਾਰਤੀ ਔਰਤ ਦਾ ਸਰੀਰਕ ਤੇ ਆਰਥਿਕ ਸੋਸ਼ਣ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕਥਿਤ ਦੋਸ਼ੀ ਟਰੈਵਲ ਏਜੰਟ ਨੂੰ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਲਾਕਾ ...

ਪੂਰੀ ਖ਼ਬਰ »

ਘਰ 'ਚੋਂ ਸੋਨਾ ਤੇ ਨਕਦੀ ਚੋਰੀ

ਅੱਡਾ ਸਰਾਂ, 15 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਸੀਕਰੀ ਵਿਖੇ ਬੀਤੀ ਦੇਰ ਰਾਤ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦਿਆਂ ਸੋਨਾ ਤੇ ਨਕਦੀ ਚੋਰੀ ਕਰ ਲਈ | ਚੋਰੀ ਸਬੰਧੀ ਗੁਰਦੀਪ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸੀਕਰੀ ਨੇ ਦੱਸਿਆ ਕਿ ਚੋਰਾਂ ਨੇ ਰਾਤ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਔਰਤ ਵਕੀਲ ਗਿ੍ਫ਼ਤਾਰ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਆਤਮ ਹੱਤਿਆ ਲਈ ਮਜਬੂਰ ਕਰਨ ਦੇ ਕਥਿਤ ਦੋਸ਼ 'ਚ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਔਰਤ ਵਕੀਲ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਚੌਹੜਾ ਦੀ ਵਾਸੀ ਸੋਨੀਆ ਪਤਨੀ ਵਿਜੇ ਕੁਮਾਰ ਨੇ 25 ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 2495 'ਚੋਂ 503 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ 'ਚ ਸਾਲ 2018 ਦੀ ਤੀਜੀ ਕੌਮੀ ਲੋਕ ...

ਪੂਰੀ ਖ਼ਬਰ »

ਕੋਕਾ ਕੋਲਾ ਫੈਕਟਰੀ ਲੱਗਣ ਨਾਲ ਖੁੱਲ੍ਹਣਗੇ ਰੁਜ਼ਗਾਰ ਦੇ ਨਵੇਂ ਰਸਤੇ-ਅਰੋੜਾ

ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਪਿੰਡ ਮਹਿਲਾਂਵਾਲੀ 'ਚ ਲਗਾਈ ਜਾ ਰਹੀ ਕੋਕਾ ਕੋਲਾ ਫੈਕਟਰੀ ਨਾਲ ਜਿਥੇ ਰੁਜ਼ਗਾਰ ਦੇ ਸਾਧਨ ਪੈਦਾ ਹੋਣਗੇ ਉਥੇ ਵਿਕਾਸ ਦੇ ਨਵੇਂ ਰਸਤੇ ਵੀ ਖੁੱਲ੍ਹਣਗੇ ਕਿਉਂਕਿ ਫੈਕਟਰੀ ਮਾਲਕ ...

ਪੂਰੀ ਖ਼ਬਰ »

ਰੂਸ, ਚੀਨ ਤੇ ਯੂਰਪੀਨ ਯੂਨੀਅਨ ਸਾਡੇ ਦੁਸ਼ਮਣ-ਟਰੰਪ

ਵਾਸ਼ਿੰਗਟਨ, 15 ਜੁਲਾਈ (ਏ. ਐਫ. ਪੀ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਸਿਖਰ ਗੱਲਬਾਤ ਮੌਕੇ ਇਕ ਇੰਟਰਵਿਊ ਵਿਚ ਰੂਸ, ਚੀਨ ਤੇ ਯੂਰਪੀ ਯੂਨੀਅਨ ਦਾ ਨਾਂਅ ਦੁਸ਼ਮਣਾਂ ਵਜੋਂ ਲਿਆ ਹੈ | ਸੀ. ਬੀ. ਐਸ. ਦੇ ਪ੍ਰੋਗਰਾਮ ...

ਪੂਰੀ ਖ਼ਬਰ »

ਪਾਕਿ 'ਚ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਹਾਫ਼ਿਜ਼ ਸਈਦ ਦੇ ਪਾਰਟੀ ਪੇਜ ਨੂੰ ਕੀਤਾ ਬੰਦ

ਇਸਲਾਮਾਬਾਦ, 15 ਜੁਲਾਈ (ਏਜੰਸੀ)- ਪਾਕਿਸਤਾਨ 'ਚ 25 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਮੈਦਾਨ 'ਚ ਉੱਤਰੇ ਅੱਤਵਾਦੀ ਹਾਫ਼ਿਜ਼ ਸਈਦ ਨੂੰ ਵੱਡਾ ਝਟਕਾ ਲੱਗਾ ਹੈ | ਸ਼ੋਸ਼ਲ ਮੀਡੀਆ ਦੇ ਸਭ ਤੋਂ ਵੱਡੇ ਪਲੈਟਫਾਰਮ ਫ਼ੇਸਬੁੱਕ ਨੇ 26/11 ਹਮਲੇ ਦੇ ਸਾਜਿਸ਼ਕਾਰ ਅਤੇ ...

ਪੂਰੀ ਖ਼ਬਰ »

ਵੱਡੇ ਦਾਅਵਿਆਂ ਦੇ ਬਾਵਜੂਦ ਅੱਤਵਾਦ 'ਤੇ ਕਾਬੂ ਪਾਉਣ 'ਚ ਅਸਫ਼ਲ ਰਿਹਾ ਪਾਕਿ

ਇਸਲਾਮਾਬਾਦ, 15 ਜੁਲਾਈ (ਪੀ. ਟੀ. ਆਈ.)- ਪਾਕਿ 'ਚ ਆਮ ਚੋਣਾਂ ਤੋਂ ਪਹਿਲਾਂ ਹੋਏ ਅੱਤਵਾਦੀ ਹਮਲਿਆਂ 'ਚ ਕਰੀਬ 150 ਵਿਅਕਤੀ ਮਾਰੇ ਜਾਣ 'ਤੇ ਪਾਕਿ ਦੀਆਂ ਪ੍ਰਮੁੱਖ ਅਖ਼ਬਾਰਾਂ ਨੇ ਆਪਣੇ ਸੰਪਾਦਕੀ ਲੇਖਾਂ 'ਚ ਪਾਕਿ ਸਰਕਾਰ ਅਤੇ ਫ਼ੌਜ ਦੇ ਉਨ੍ਹਾਂ ਦਾਅਵਿਆਂ 'ਤੇ ਸਵਾਲ ਚੁੱਕੇ ਹਨ, ...

ਪੂਰੀ ਖ਼ਬਰ »

176, 200 ਯਾਤਰੀ ਕਰ ਚੁੱਕੇ ਹਨ ਪਵਿਤਰ ਗੁਫ਼ਾ ਦੇ ਦਰਸ਼ਨ

ਸ੍ਰੀਨਗਰ, 15 ਜੁਲਾਈ (ਮਨਜੀਤ ਸਿੰਘ)-ਸ੍ਰੀ ਅਮਰਨਾਥ ਯਾਤਰਾ ਖੁਸ਼ਗਵਾਰ ਮੌਸਮ ਦੇ ਚੱਲਦਿਆਂ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਪੌਣੇ 2 ਲੱਖ ਸ਼ਰਧਾਲੂ ਦੱਖਣੀ ਕਸ਼ਮੀਰ ਸਥਿਤ ਹਿਮਾਲਿਆ ਪਹਾੜਾਂ 'ਚ ਕੁਦਰਤੀ ਤੌਰ ਬਣੇ ਪਵਿਤਰ ਸ਼ਿਵਲਿੰਗਮ ਦੇ ਦਰਸ਼ਨ ਕਰ ਚੁੱਕੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਭਾਸ਼ਣ ਅਗਾਉਂ ਲੋਕ ਸਭਾ ਚੋਣਾਂ ਕਰਵਾਉਣ ਦਾ ਸੰਕੇਤ-ਮਾਇਆਵਤੀ

ਲਖਨਊ, 15 ਜੁਲਾਈ (ਯੂ. ਐਨ.ਆਈ.)-ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਅੱਜ ਖਦਸ਼ਾ ਜ਼ਾਹਿਰ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਜ਼ਮਗੜ੍ਹ ਅਤੇ ਮਿਰਜ਼ਾਪੁਰ ਦੇ ਭਾਸ਼ਣ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਲੋਕ ਸਭਾ ਦੀਆਂ ਚੋਣਾਂ ਸਮੇਂ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਵਲੋਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਬਹਿਰੀਨ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ

ਮਨਾਮਾ, 15 ਜੁਲਾਈ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਬਹਿਰੀਨ ਦੇ ਪ੍ਰਧਾਨ ਮੰਤਰੀ ਖ਼ਲੀਫ਼ਾ ਬਿਨ ਸਲਮਾਨ ਅਲ-ਖ਼ਲੀਫ਼ਾ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤੌਰ ਤਰੀਕਿਆਂ 'ਤੇ ਵਿਚਾਰ ਕਰਨ ਵਾਸਤੇ ਆਪਣੇ ਹਮਰੁਤਬਾ ...

ਪੂਰੀ ਖ਼ਬਰ »

ਮੁਲਜ਼ਮਾਂ ਨੇ ਜੰਮੂ-ਕਸ਼ਮੀਰ 'ਚ ਵੇਚਣ ਲਈ ਖੋਹੀ ਸੀ ਕਾਰ

ਐੱਸ. ਏ. ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਲਾਂਡਰਾਂ-ਖਰੜ ਰੋਡ ਤੋਂ ਪਿਸਤੌਲ ਵਿਖਾ ਕੇ ਖੋਹੀ ਵਰਨਾ ਕਾਰ ਦੇ ਮਾਮਲੇ 'ਚ ਪੁਲਿਸ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਪੁਲਿਸ ਮੁਕਾਬਲੇ 'ਚ ਮਾਰਿਆ ਗਿਆ ਸੰਨੀ ਮਸੀਹ ਤੇ ਗਿ੍ਫ਼ਤਾਰ ਅਮਰਪ੍ਰੀਤ ਸਿੰਘ ਅਤੇ ਗੋਲਡੀ ਮਸੀਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX