ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  1 day ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  1 day ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  1 day ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  1 day ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  1 day ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  1 day ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  1 day ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  1 day ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  1 day ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  1 day ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  1 day ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  1 day ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  1 day ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  1 day ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  1 day ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  1 day ago
ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ
. . .  1 day ago
ਵਿਆਹ ਸਮਾਰੋਹ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਟਰੱਕ ਨੇ ਕੁਚਲਿਆ, 13 ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਜਦੋਂ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਵਲੋਂ ਅੱਜ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ

ਜਲੰਧਰ

ਡਾਇਰੈਕਟਰਾਂ ਦੀ ਗਿਣਤੀ ਨੂੰ ਲੈ ਕੇ ਪੱਕਾ ਬਾਗ਼ ਸੁਸਾਇਟੀ ਦੀ ਚੋਣ ਵੇਲੇ ਹੰਗਾਮਾ

ਸ਼ਿਵ ਸ਼ਰਮਾ
ਜਲੰਧਰ, 15 ਜੁਲਾਈ -ਮੈਂਬਰਾਂ ਦੇ ਵਿਰੋਧ ਕਰਕੇ ਦੀ ਪੱਕਾ ਬਾਗ਼ ਸਹਿਕਾਰੀ ਸੁਸਾਇਟੀ ਦੀ ਚੋਣ ਬਿਨਾਂ ਦੱਸੇ ਡਾਇਰੈਕਟਰਾਂ ਦੀ ਗਿਣਤੀ ਵਧਾਉਣ ਕਰਕੇ ਮੁਲਤਵੀ ਹੋ ਗਈ ਸੀ | ਕੌਾਸਲਰ ਸ਼ੈਰੀ ਚੱਢਾ ਤੇ ਹੋਰ ਮੈਂਬਰਾਂ ਦਾ ਕਹਿਣਾ ਸੀ ਕਿ ਉਨਾਂ ਨੂੰ ਬਿਨਾਂ ਦੱਸੇ ਡਾਇਰੈਕਟਰਾਂ ਦੀ ਗਿਣਤੀ 9 ਕੀਤੀ ਜਾ ਰਹੀ ਹੈ ਜਦਕਿ ਹੁਣ ਤੱਕ 7 ਡਾਇਰੈਕਟਰਾਂ ਦੀ ਚੋਣ ਹੁੰਦੀ ਰਹੀ ਹੈ | ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਚੱਲਦਾ ਰਿਹਾ | ਹੰਗਾਮਾ ਉਸ ਵੇਲੇ ਹੋਇਆ ਜਦੋਂ ਸੁਸਾਇਟੀ ਦੇ ਡਾਇਰੈਕਟਰਾਂ ਦੀ ਚੋਣ ਹੋਣ ਲੱਗੀ ਸੀ ਤਾਂ ਮੈਂਬਰਾਂ ਨੂੰ ਜਾਣਕਾਰੀ ਮਿਲੀ ਕਿ ਚੋਣ ਵਿਚ 7 ਡਾਇਰੈਕਟਰਾਂ ਦੀ ਜਗ੍ਹਾ ਡਾਇਰੈਕਟਰਾਂ ਦੀ ਗਿਣਤੀ ਦੋ ਹੋਰ ਵਧਾ ਦਿੱਤੀ ਗਈ ਹੈ | ਇਸ ਤੋਂ ਮੈਂਬਰ ਭੜਕ ਗਏ ਕਿ ਉਨਾਂ ਨੂੰ ਤਾਂ ਦੋ ਡਾਇਰੈਕਟਰ ਵਧਾਉਣ ਬਾਰੇ ਤਾਂ ਜਾਣਕਾਰੀ ਨਹੀਂ ਦਿੱਤੀ ਗਈ ਹੈ ਤਾਂ ਫਿਰ 2 ਹੋਰ ਉਮੀਦਵਾਰਾਂ ਨੂੰ ਚੋਣ ਲਈ ਖੜ੍ਹਾ ਕੀਤਾ ਗਿਆ ਹੈ | ਕੌਾਸਲਰ ਪਤੀ ਅਨੂਪ ਪਾਠਕ, ਅਸ਼ੋਕ ਸੋਬਤੀ, ਅਮਿੱਤ ਸਿੱਕਾ, ਕੰਵਲਜੀਤ ਸਿੰਘ, ਕੇ. ਐੱਸ. ਦੂਆ, ਜੋਗਿੰਦਰ ਕ੍ਰਿਸ਼ਨ ਸ਼ਰਮਾ, ਕੇ. ਕੇ. ਸੋਢੀ, ਕੰਵਲ ਜੀਤ ਸਿੰਘ, ਜੈ ਦੇਵ ਮਲਹੋਤਰਾ, ਦਵਿੰਦਰ ਭਨੋਟ, ਨਰਿੰਦਰ ਸ਼ਰਮਾ, ਰਮੇਸ਼ ਚੰਦਰ ਸ਼ਰਮਾ, ਵੰਦਨਾ ਮਹਿਤਾ, ਸੰਜੇ ਸੋਬਤੀ ਤੇ ਹੋਰ ਮੈਂਬਰ ਹਾਜ਼ਰ ਸਨ | ਅਸ਼ੋਕ ਸੋਬਤੀ ਨੇ ਦੱਸਿਆ ਕਿ ਬਿਨਾਂ ਮੈਂਬਰਾਂ ਨੂੰ ਦੱਸੇ ਡਾਇਰੈਕਟਰਾਂ ਦੀ ਗਿਣਤੀ ਆਪਣੇ ਆਪ ਵਾਧਾ ਨਹੀਂ ਕੀਤਾ ਜਾ ਸਕਦਾ ਹੈ | ਮੈਂਬਰਾਂ ਦੇ ਵਿਰੋਧ ਦੇ ਬਾਵਜੂਦ ਇਹ ਚੋਣ ਮੁਲਤਵੀ ਕਰਨੀ ਪਈ ਸੀ |
ਇਸੇ ਮਹੀਨੇ ਕਰਵਾਉਣੀ ਪਵੇਗੀ ਚੋਣ
ਡਾਇਰੈਕਟਰਾਂ ਦੀ ਗਿਣਤੀ ਦੇ ਮਾਮਲੇ ਵਿਚ ਚਾਹੇ ਅੱਜ ਚੋਣ ਮੁਲਤਵੀ ਹੋ ਗਈ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਇਹ ਚੋਣ ਇਸ ਮਹੀਨੇ ਕਰਵਾਉਣੀ ਪਵੇਗੀ | ਚੋਣ ਅਧਿਕਾਰੀ ਨਾਲ ਸੰਪਰਕ ਨਹੀਂ ਹੋ ਸਕਿਆ |
ਚੋਣ ਹਰ ਪੰਜ ਸਾਲ ਬਾਅਦ ਕਰਵਾਈ ਜਾਂਦੀ
ਡਾਇਰੈਕਟਰਾਂ ਦੀ ਚੋਣ ਲਈ 8 ਵਜੇ ਤੋਂ ਲੈ ਕੇ 11 ਵਜੇ ਤੱਕ ਹਾਜ਼ਰੀ ਲੱਗਦੀ ਹੈ ਤੇ 2 ਵਜੇ ਤੋਂ ਬਾਅਦ ਚੋਣ ਕਰਵਾਈ ਜਾਂਦੀ ਹੈ ਤੇ ਇਸ ਬਾਰੇ ਨਤੀਜਾ ਸ਼ਾਮ 5 ਵਜੇ ਤੋਂ ਬਾਅਦ ਨਿਕਲਣ ਦੀ ਆਸ ਸੀ | ਚੋਣ ਹਰ ਪੰਜ ਸਾਲ ਬਾਅਦ ਕਰਵਾਈ ਜਾਂਦੀ ਹੈ | ਇਸ ਚੋਣ ਨੂੰ ਕਰਵਾਉਣ ਲਈ ਸੁਸਾਇਟੀ ਦੇ ਅਫ਼ਸਰ ਚੋਣ ਅਧਿਕਾਰੀ ਵਜੋਂ ਮੌਜੂਦ ਸਨ | ਇਸ ਮੌਕੇ ਮੌਜੂਦਾ 7 ਡਾਇਰੈਕਟਰ ਮੌਜੂਦ ਸਨ |

ਆਟੋ ਦੀਆਂ ਕਿਸ਼ਤਾਂ ਦੇਣ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ

ਜਲੰਧਰ, 15 ਜੁਲਾਈ (ਸ਼ੈਲੀ)- ਈਦਗਾਹ ਮੁਹੱਲਾ (ਗੜ੍ਹਾ) ਵਾਸੀ ਇਕ ਆਟੋ ਚਾਲਕ ਨੇ ਐਤਵਾਰ ਦੁਪਹਿਰ ਆਪਣੇ ਘਰ 'ਚ ਫੰਦਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਈਦਗਾਹ ਮੁਹੱਲਾ (ਗੜ੍ਹਾ) ਵਾਸੀ ਵਿਕਰਮ ਵਿੱਕੀ ਨੇ ਕੁਝ ਮਹੀਨੇ ਪਹਿਲਾਂ ਕਮਾਈ ਕਰਨ ਲਈ ...

ਪੂਰੀ ਖ਼ਬਰ »

26 ਬੋਰੀਆਂ ਚੂਰਾ ਪੋਸਤ ਨਾਲ ਔਰਤ ਸਮੇਤ ਦੋ ਗਿ੍ਫ਼ਤਾਰ

ਜਲੰਧਰ, 15 ਜੁਲਾਈ (ਸ਼ੈਲੀ)-ਦਿਹਾਤੀ ਪੁਲਿਸ ਜਲੰਧਰ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਔਰਤ ਅਤੇ ਇਕ ਆਦਮੀ ਨੂੰ 28 ਬੋਰੀਆਂ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਸੁਖਬੀਰ ਕੌਰ ਉਰਫ ਛਿੰਦਰ ਵਾਸੀ ਅਰਜਨ ਵਾਲ ਆਦਮਪੁਰ ਅਤੇ ਬਲਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਪਤੀ-ਪਤਨੀ ਗਿ੍ਫ਼ਤਾਰ

ਲੋਹੀਆਂ ਖਾਸ, 15 ਜੁਲਾਈ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਪੁਲਿਸ ਵਲੋਂ ਪਤੀ ਪਤਨੀ ਨੂੰ ਹੈਰੋਇਨ ਅਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ 'ਚ ਸਫ਼ਲਤਾ ਮਿਲੀ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਰਿੰਦਰ ਕੁਮਾਰ ਵਲੋਂ ਦੱਸਿਆ ਗਿਆ ਕਿ ਮਨਦੀਪ ਸਿੰਘ ਏ. ਐਸ. ਆਈ ਵਲੋਂ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਚੋਰ ਕਾਬੂ

ਮਕਸੂਦਾਂ, 15 ਜੁਲਾਈ (ਲਖਵਿੰਦਰ ਪਾਠਕ)-ਥਾਣਾ 8 ਦੇ ਪੁਲਿਸ ਨੇ ਇਲੈਕਟ੍ਰੋਨਿਕ ਦੀ ਦੁਕਾਨ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਚੋਰਾਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਛਾਣ ਬਲਰਾਮ ਪੁੱਤਰ ਮਨੋਹਰ ਲਾਲ ਵਾਸੀ ਸੁੱਚੀ ਪਿੰਡ ਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ ਦੀ ਤਿੰਨ ਦਿਨਾਂ ਹੜਤਾਲ ਅੱਜ ਤੋਂ ਯਾਤਰੀਆਂ ਨੂੰ ਕਰਨਾ ਪੈ ਸਕਦਾ ਹੈ ਭਾਰੀ ਸਮੱਸਿਆਵਾਂ ਦਾ ਸਾਹਮਣਾ

ਜਲੰਧਰ, 15 ਜੁਲਾਈ (ਹਰਵਿੰਦਰ ਸਿੰਘ ਫੁੱਲ)-ਅੱਜ ਤੋਂ ਬੱਸ ਵਿਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਪੰਜਾਬ ਸਰਕਾਰ ਵਲੋਂ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਕਰਕੇ ...

ਪੂਰੀ ਖ਼ਬਰ »

ਡੇਅਰੀ ਕੰਪਲੈਕਸ ਨੂੰ ਜਾਂਦੀ ਸੜਕ ਦੀ ਹਾਲਤ ਖ਼ਸਤਾ, ਲੋਕ ਪ੍ਰੇਸ਼ਾਨ

ਜਮਸ਼ੇਰ ਖ਼ਾਸ, 15 ਜੁਲਾਈ (ਰਾਜ ਕਪੂਰ)-ਜਮਸ਼ੇਰ ਖ਼ਾਸ ਤੋਂ ਡੇਅਰੀ ਕੰਪਲੈਕਸ ਨੂੰ ਜਾਂਦੀ ਆਵਾਜਾਈ ਭਰਪੂਰ ਸੜਕ ਦੀ ਹਾਲਤ ਬਹੁਤ ਤਰਸਯੋਗ ਹੈ ਥਾਂ-ਥਾਂ ਤੋਂ ਲੋਕਾਂ ਵੱਲੋਂ ਸੜਕ ਦੀ ਕਟਾਈ ਕਰ ਕੇ ਪਾਈਪ ਪਾਏ ਹੋਏ ਹਨ | ਮਹਿਕਮਾ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ | ਡੇਅਰੀ ...

ਪੂਰੀ ਖ਼ਬਰ »

ਚੌਧਰੀ ਵਲੋਂ ਵਾਰਡ ਨੰਬਰ-29 ਦੇ ਵਿਕਾਸ ਲਈ 10 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

ਜਲੰਧਰ, 15 ਜੁਲਾਈ (ਜਸਪਾਲ ਸਿੰਘ)-ਕਾਂਗਰਸ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਨਗਰ ਨਿਗਮ ਦੇ ਵਾਰਡ ਨੰਬਰ-29 ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ | ਇਹ ਐਲਾਨ ਉਨ੍ਹਾਂ ਨੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਅਮਰੀਕ ਬਾਗੜੀ ਤੇ ਵਾਰਡ ਦੀ ...

ਪੂਰੀ ਖ਼ਬਰ »

ਐਲ. ਈ. ਡੀ. ਪ੍ਰਾਜੈਕਟ ਵਿਵਾਦ ਨਾਲ ਕਈ ਕੌ ਾਸਲਰ ਚਿੰਤਤ

ਸ਼ਿਵ ਸ਼ਰਮਾ ਜਲੰਧਰ, 15 ਜੁਲਾਈ-ਮੌਜੂਦਾ 70 ਹਜ਼ਾਰ ਸੋਡੀਅਮ ਲੈਂਪਾਂ ਨੂੰ ਐਲ. ਈ. ਡੀ. ਲਾਈਟਾਂ ਵਿਚ ਬਦਲਣ ਦੇ ਪ੍ਰਾਜੈਕਟ 'ਤੇ ਤਲਵਾਰ ਲਟਕਣ ਨਾਲ ਕਈ ਕੌਾਸਲਰਾਂ ਵਿਚ ਇਹ ਚਿੰਤਾ ਪਾਈ ਜਾ ਰਹੀ ਹੈ ਕਿ ਇਸ ਪ੍ਰਾਜੈਕਟ ਦੇ ਵਿਵਾਦਾਂ ਵਿਚ ਹੋਣ ਕਰਕੇ ਉਨਾਂ ਦੇ ਇਲਾਕੇ ...

ਪੂਰੀ ਖ਼ਬਰ »

ਅਕਸ਼ਰਧਾਮ ਮੰਦਰ ਵਲੋਂ ਸਜਾਈ ਗਈ ਰੱਥ ਯਾਤਰਾ ਦੌਰਾਨ ਵੱਡੀ ਗਿਣਤੀ 'ਚ ਪਹੁੰਚੀ ਸੰਗਤ

ਚੁਗਿੱਟੀ/ਜੰਡੂਸਿੰਘਾ, 15 ਜੁਲਾਈ (ਨਰਿੰਦਰ ਲਾਗੂ)-ਪ੍ਰਾਚੀਨ ਹਿੰਦੂ ਪ੍ਰੰਪਰਾ ਦੇ ਉਤਸਵਾਂ 'ਚ ਰੱਥ ਯਾਤਰਾ ਦਾ ਵਿਸ਼ੇਸ਼ ਮਹੱਤਵ ਹੈ | ਕਈ ਵਰਿ੍ਹਆਂ ਤੋਂ ਇਹ ਪ੍ਰੋਗਰਾਮ ਸਾਰੇ ਭਾਰਤ 'ਚ ਸ਼ਰਧਾਲੂਆਂ ਵਲੋਂ ਬੜੇ ਚਾਵਾਂ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ | ਇਹ ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੌਰਾਨ 300 ਤੋਂ ਵੱਧ ਮਰੀਜ਼ਾਂ ਦੀ ਕੀਤੀ ਜਾਂਚ

ਜਲੰਧਰ ਛਾਉਣੀ, 15 ਜੁਲਾਈ (ਪਵਨ ਖਰਬੰਦਾ)-ਡੇਰਾ ਸੰਤ ਸਾਗਰ ਚਾਹ ਵਾਲਾ ਜੌਹਲਾਂ ਵਿਖੇ ਅੱਜ ਸੰਤ ਬਾਬਾ ਠਾਕਰ ਸਿੰਘ 25ਵੀਂ ਮਿੱਠੀ ਯਾਦ 'ਚ ਕਰਵਾਏ ਗਏ ਸਮਾਗਮ ਦੌਰਾਨ ਉੱਘੇ ਸਮਾਜ ਸੇਵਕ ਤੇ ਡਾ. ਉਂਕਾਰ ਸ਼ਰਮਾ ਦੀ ਦੇਖ-ਰੇਖ 'ਚ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਅਗਲੇ ਹਫ਼ਤੇ ਹਾਊਸ ਦੀ ਮੀਟਿੰਗ ਸੱਦਣ ਦੀ ਤਿਆਰੀ ਸ਼ੁਰੂ

ਜਲੰਧਰ, 15 ਜੁਲਾਈ (ਸ਼ਿਵ)- ਨਗਰ ਨਿਗਮ ਪ੍ਰਸ਼ਾਸਨ ਨੇ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਇਸ ਵਾਰ ਹਾਊਸ ਦੀ ਮੀਟਿੰਗ ਵਿਚ ਜਿਹੜੇ ਅਹਿਮ ਮਤੇ ਸ਼ਾਮਿਲ ਕੀਤੇ ਗਏ ਹਨ, ਉਨਾਂ 'ਚ ਪਾਰਕਾਂ ਦੀ ਸੰਭਾਲ ਅਤੇ ਸਰਕਾਰ ਵਲੋਂ ਪਾਸ ਕੀਤੀ ...

ਪੂਰੀ ਖ਼ਬਰ »

ਵੀ. ਐਸ. ਗਲੋਬਲ ਟ੍ਰੈਵਲ ਐਾਡ ਵਰਲਡ ਵਾਈਡ ਸਰਵਿਸਿਜ਼ ਵਲੋਂ ਯੂ. ਕੇ ਸਟੱਡੀ ਵੀਜ਼ੇ ਦਾ ਫ਼੍ਰੀ ਸੈਮੀਨਾਰ ਅੱਜ ਤੋਂ

ਜਲੰਧਰ, 15 ਜੁਲਾਈ (ਅ. ਬ.)-ਅੱਜ ਵੀ. ਐਸ. ਗਲੋਬਲ ਟ੍ਰੈਵਲ ਐਾਡ ਵਰਲਡ ਵਾਈਡ ਸਰਵਿਸਿਜ਼ ਜਲੰਧਰ ਦੇ ਮਾਲਕ ਸ੍ਰੀ ਰਾਜੇਸ਼ ਸ਼ਰਮਾ ਨੇ ਦੱ ਸਿਆ ਉਨ੍ਹਾਂ ਦੀ ਕੰਪਨੀ ਵਲੋਂ ਯੂ. ਕੇ. ਸਟੱਡੀ ਵੀਜ਼ਾ ਦਾ ਸੈਮੀਨਾਰ 16 ਜੁਲਾਈ ਅੰਮਿ੍ਤਸਰ ਦੇ ਹੋਟਲ ਹੰਬਲ ਊਨਾ ਅਤੇ 17 ਅਤੇ 18 ਤਰੀਕ ਨੂੰ ...

ਪੂਰੀ ਖ਼ਬਰ »

ਡਾ. ਹਰਪ੍ਰੀਤ ਸਿੰਘ ਨੂੰ ਆਕਸਫੋਰਡ ਯੂ.ਕੇ. ਤੋਂ ਸੱਦਾ

ਜਲੰਧਰ, 15 ਜੁਲਾਈ (ਐੱਮ.ਐੱਸ. ਲੋਹੀਆ)-ਨਕੋਦਰ ਰੋਡ 'ਤੇ ਗੁਰੂ ਰਵੀਦਾਸ ਚੌਕ ਨੇੜੇ ਚੱਲ ਰਹੇ ਆਰਥੋਨੋਵਾ ਹਸਪਤਾਲ 'ਚ ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਡਾ. ਹਰਪ੍ਰੀਤ ਸਿੰਘ ਨੂੰ ਆਕਸਫੋਰਡ ਯੂ.ਕੇ. ਵਲੋਂ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ, ਜਿਸ ਕਰਕੇ ਉਹ 16 ਜੁਲਾਈ ਤੋਂ 26 ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਵਿਧਾਇਕ ਬੇਰੀ ਨੂੰ ਮੁਸ਼ਕਿਲਾਂ ਦੱਸੀਆਂ

ਚੁਗਿੱਟੀ/ਜੰਡੂਸਿੰਘਾ, 15 ਜੁਲਾਈ (ਨਰਿੰਦਰ ਲਾਗੂ)- ਗੁਰੂ ਗੋਬਿੰਦ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਅੱਜ ਹਲਕਾ ਵਿਧਾਇਕ ਰਜਿੰਦਰ ਬੇਰੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਇਕ ਲਿਖਤੀ ਪੱਤਰ ਦਿੱਤਾ | ...

ਪੂਰੀ ਖ਼ਬਰ »

ਟਿ੍ਨਿਟੀ ਕਾਲਜ 'ਚ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਜਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਸਥਾਨਕ ਟਿ੍ਨਿਟੀ ਕਾਲਜ, ਜਲੰਧਰ ਵਿਖੇ ਸੀਨੀਅਰ ਸੰਕੈਂਡਰੀ ਵਿੰਗ ਦੇ ਨਵੇਂ ਵਿਦਿਅਕ ਸ਼ੈਸ਼ਨ 2018-19 ਦੀ ਸ਼ੁਰੂਆਤ ਹੋਈ | ਇਸ ਪ੍ਰੋਗਰਾਮ ਵਿਚ ਰੈਵ. ਫਾਦਰ ਜੋਂਸਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਨ•ਾਂ ਤੋਂ ਇਲਾਵਾ ਕਾਲਜ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਵਰਕਸ਼ਾਪ

ਜਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਅਧਿਆਪਕਾਂ ਲਈ ਅੰਗਰੇਜ਼ੀ ਵਿਸ਼ੇ ਨੂੰ ਸਰਲਤਾ ਨਾਲ ਪੜ੍ਹਾਉਣ ਲਈ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ 'ਚ ਅਧਿਆਪਕਾਂ ਨੂੰ ਸ਼ਬਦਾਂ ਦੀ ਆਵਾਜ਼ 'ਤੇ ਆਧਾਰਿਤ ਅੰਗਰੇਜ਼ੀ ਨੂੰ ਸਰਲਤਾ ਨਾਲ ...

ਪੂਰੀ ਖ਼ਬਰ »

ਸੇਂਟ ਸੋਲਜਰ ਵਿਦਿਆਰਥੀਆਂ ਨੇ ਮਨਾਇਆ ਵਿਸ਼ਵ ਜਨਸੰਖਿਆ ਦਿਵਸ

ਜਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਦੁਨੀਆ 'ਚ ਦਿਨ ਪ੍ਰਤੀ ਦਿਨ ਜਨਸੰਖਿਆ ਵਧਣ ਕਾਰਨ ਧਰਤੀ 'ਤੇ ਬੁਰੇ ਪ੍ਰਭਾਵ ਪੈ ਰਹੇ ਹਨ ਇਸ ਦੇ ਪ੍ਰਤੀ ਜਾਗਰੂਕਤਾ ਫੈਲਾਉਂਦੇ ਹੋਏ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੀ ਇੰਟਰ ਕਾਲਜ ਬਰਾਂਚ 'ਚ ਵਿਸ਼ਵ ਜਨਸੰਖਿਆ ਦਿਵਸ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਤੇ ਪੁਲਿਸ ਪ੍ਰਸ਼ਾਸਨ ਵਲੋਂ ਲੀਡਰਸ਼ਿਪ ਸਬੰਧੀ ਸੈਮੀਨਾਰ

ਜਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਤੇ ਜਲੰਧਰ ਪੁਲਿਸ ਕਮਿਸ਼ਨ ਰੇਟ ਦੇ ਸਹਿਯੋਗ ਨਾਲ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਕੈਂਪਸ ਵਿਖੇ ਪਹਿਲਾ ਲੀਡਰਸ਼ਿਪ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਤੇ ਪੁਲਿਸ ਪ੍ਰਸ਼ਾਸਨ ਵਲੋਂ ਲੀਡਰਸ਼ਿਪ ਸਬੰਧੀ ਸੈਮੀਨਾਰ

ਜਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਤੇ ਜਲੰਧਰ ਪੁਲਿਸ ਕਮਿਸ਼ਨ ਰੇਟ ਦੇ ਸਹਿਯੋਗ ਨਾਲ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਕੈਂਪਸ ਵਿਖੇ ਪਹਿਲਾ ਲੀਡਰਸ਼ਿਪ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਡਿਪਸ 'ਚ ਸ਼ਬਦਾਂ ਦੇ ਸਹੀ ਉਚਾਰਨ ਲਈ ਲਗਾਇਆ ਸੈਮੀਨਾਰ

ਦਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਵਿਦਿਆਰਥੀ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਦੇ ਵਿਸ਼ੇਸ਼ ਧਿਆਨ ਦੇਣ ਲਈ ਇਕ ਵਿਸ਼ੇਸ ਸੈਮੀਨਾਰ ਡਿਪਸ ਸਕੂਲ ਅਰਬਨ ਅਸਟੇਟ-1 'ਚ ਲਗਾਇਆ ਗਿਆ | ਇਸ ਸੈਮੀਨਾਰ 'ਚ 'ਚ ਮੁੱਖ ਮਹਿਮਾਨ ਵਜੋਂ ਡਿਪਸ ਚੇਨ ਦੇ ਚੇਅਰਮੈਨ ਗੁਰਬਚਨ ਸਿੰਘ ਤੇ ...

ਪੂਰੀ ਖ਼ਬਰ »

ਐਚ.ਐਮ.ਵੀ. ਦੇ ਡਾ. ਸੰਤੋਸ਼ ਖੰਨਾ ਕੈਨੇਡਾ 'ਚ ਸਨਮਾਨਿਤ

ਜਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਵਾਦ-ਸੰਗੀਤ ਵਿਭਾਗ ਦੇ ਮੁਖੀ ਡਾ. ਸੰਤੋਸ਼ ਖੰਨਾ ਨੂੰ ਪਿਛਲੇ ਦਿਨੀਂ ਕੈਨੇਡਾ ਵਿਖੇ ਸਨਮਾਨਿਤ ਕੀਤਾ ਗਿਆ | ਡਾ. ਸੰਤੋਸ਼ ਖੰਨਾ ਨੇ ਗੀਤ ਗ਼ਜ਼ਲ ਅਤੇ ਸ਼ਾਇਰੀ ਬਰੈਪਟਨ (ਕੈਨੇਡਾ) ਦੀ ਸੰਸਥਾ ...

ਪੂਰੀ ਖ਼ਬਰ »

ਸੇਂਟ ਸੋਲਜਰ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ

ਜਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਈ ਮੇਰਿਟ ਲਿਸਟ ਵਿੱਚ ਸੇਂਟ ਸੋਲਜਰ ਇੰਸਟੀਟਿਊਟ ਆਫ਼ ਇੰਜੀਨੀਅਰਿੰਗ ਟੈਕਨਾਲਾਜੀ ਐਾਡ ਮੈਨੇਜਮੇਂਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ 'ਚ ਹੋਣਹਾਰ ਵਿਦਿਆਰਥਣਾਂ ਨੂੰ ਮਿਲੀ ਆਰਥਿਕ ਸਹਾਇਤਾ

ਜਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਜਲੰਧਰ ਵਿਖੇ ਹਰਮੇਲ ਸਿੰਘ ਜੋ ਨਿਰੰਤਰ ਸਮਾਜ ਭਲਾਈ ਦੇ ਕੰਮਾਂ ਵਿਚ ਗਤੀਸ਼ੀਲ ਰਹਿੰਦੇ ਹਨ ਨੇ ਇਸੇ ਹੀ ਦਿਸ਼ਾ ਵਿਚ ਇੱਕ ਹੋਰ ਉਸਾਰੂ ਕਦਮ ਪੁੱਟਦਿਆਂ ਆਰਥਿਕ ਪੱਖੋਂ ਕਮਜ਼ੋਰ ਹੋਣਹਾਰ ...

ਪੂਰੀ ਖ਼ਬਰ »

ਮਹਿਲਾ ਦੋ ਬੱਚਿਆਂ ਸਣੇ ਲਾਪਤਾ

ਮਕਸੂਦਾਂ 15 ਜੁਲਾਈ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਆਨੰਦ ਨਗਰ ਵਾਸੀ ਰਾਜੂ ਬਸਨੇਤ ਪੁੱਤਰ ਦਲ ਬਹਾਦਰ ਵਾਸੀ ਆਨੰਦ ਨਗਰ ਨੇ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ ਉਸ ਦੀ ਪਤਨੀ ਰੀਨਾ (24) ਦੋ ਬੱਚਿਆਂ ਸਮੇਤ ਜਾਨਕੀ (6) ਤੇ ਵਿਸ਼ਣੀ (3) ਦੇ ਨਾਲ 11 ਤਾਰੀਖ਼ ...

ਪੂਰੀ ਖ਼ਬਰ »

ਨਿੱਜੀ ਸਰਵੇਖਣ 'ਤੇ ਲੱਖਾਂ ਰੁਪਏ ਖ਼ਰਚ ਕੇ ਨਿਗਮ ਪਾਣੀ ਕੁਨੈਕਸ਼ਨ ਲਈ ਕਰਵਾਉਣ ਲੱਗਾ ਵਪਾਰਿਕ ਅਦਾਰਿਆਂ ਦਾ ਸਰਵੇਖਣ

ਸ਼ਿਵ ਸ਼ਰਮਾ ਜਲੰਧਰ, 15 ਜੁਲਾਈ - ਨਗਰ ਨਿਗਮ ਨੇ ਲੱਖਾਂ ਰੁਪਏ ਖ਼ਰਚ ਕਰਕੇ ਚਾਹੇ ਨਿੱਜੀ ਕੰਪਨੀ ਵੱਲੋਂ ਜਾਇਦਾਦਾਂ ਦਾ ਪਤਾ ਕਰਾਉਣ ਲਈ ਸਰਵੇਖਣ ਕਰਵਾ ਲਿਆ ਹੈ ਪਰ ਇਸ ਦਾ ਫ਼ਾਇਦਾ ਬਾਕੀ ਵਿਭਾਗ ਨੂੰ ਨਹੀਂ ਹੋਇਆ ਹੈ ਕਿਉਂਕਿ ਨਿੱਜੀ ਕੰਪਨੀ ਵੱਲੋਂ ਕਰਵਾਏ ਗਏ ...

ਪੂਰੀ ਖ਼ਬਰ »

ਅੱਜ ਵੀ ਹੜਤਾਲ 'ਤੇ ਰਹਿਣਗੇ ਨਿਗਮ ਮੁਲਾਜ਼ਮ

ਜਲੰਧਰ, 15 ਜੁਲਾਈ (ਸ਼ਿਵ)-ਤਨਖ਼ਾਹਾਂ ਨਾ ਮਿਲਣ ਤੇ ਮੁਅੱਤਲ ਕੀਤੇ ਗਏ ਅਫ਼ਸਰਾਂ ਦੀ ਮੰਗ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਸੋਮਵਾਰ ਨੂੰ ਵੀ ਅੱਧੇ ਦਿਨ ਦੀ ਹੜਤਾਲ 'ਤੇ ਰਹਿਣਗੇ ਆਪਣਾ ਸੰਘਰਸ਼ ਤਿੱਖਾ ਕਰਨ ਲਈ ਮੁਲਾਜ਼ਮਾਂ ਵਲੋਂ ਸੋਮਵਾਰ ਨੂੰ ਕੋਈ ਵਿਉਂਤਬੰਦੀ ...

ਪੂਰੀ ਖ਼ਬਰ »

ਡਾ: ਤੇਜਿੰਦਰ ਵਿਰਲੀ 7ਵੀਂ ਵਾਰ ਬਣੇ ਜ਼ਿਲ੍ਹਾ ਪ੍ਰਧਾਨ

ਜਲੰਧਰ, 15 ਜੁਲਾਈ (ਰਣਜੀਤ ਸਿੰਘ ਸੋਢੀ)-ਸਥਾਨਕ ਖ਼ਾਲਸਾ ਕਾਲਜ ਜਲੰਧਰ ਵਿਖੇ ਪੰਜਾਬ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਦੀ ਚੋਣ ਹੋਈ, ਜਿਸ 'ਚ ਕੇ. ਆਰ. ਐੱਸ. ਡੀ. ਏ. ਵੀ. ਕਾਲਜ ਨਕੋਦਰ ਦੇ ਡਾ. ਤੇਜਿੰਦਰ ਵਿਰਲੀ ਨੇ ਜ਼ਿਲ੍ਹਾ ਪ੍ਰਧਾਨ ਦੇ ...

ਪੂਰੀ ਖ਼ਬਰ »

ਅੱਜ ਵੀ ਹੜਤਾਲ 'ਤੇ ਰਹਿਣਗੇ ਨਿਗਮ ਮੁਲਾਜ਼ਮ

ਜਲੰਧਰ, 15 ਜੁਲਾਈ (ਸ਼ਿਵ)-ਤਨਖ਼ਾਹਾਂ ਨਾ ਮਿਲਣ ਤੇ ਮੁਅੱਤਲ ਕੀਤੇ ਗਏ ਅਫ਼ਸਰਾਂ ਦੀ ਮੰਗ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਸੋਮਵਾਰ ਨੂੰ ਵੀ ਅੱਧੇ ਦਿਨ ਦੀ ਹੜਤਾਲ 'ਤੇ ਰਹਿਣਗੇ ਆਪਣਾ ਸੰਘਰਸ਼ ਤਿੱਖਾ ਕਰਨ ਲਈ ਮੁਲਾਜ਼ਮਾਂ ਵਲੋਂ ਸੋਮਵਾਰ ਨੂੰ ਕੋਈ ਵਿਉਂਤਬੰਦੀ ...

ਪੂਰੀ ਖ਼ਬਰ »

ਅਗਰਵਾਲ ਸਮਾਜ ਦੇ ਹੋਣਹਾਰ ਬੱਚਿਆਂ ਦਾ ਸਨਮਾਨ

ਜਲੰਧਰ ਛਾਉਣੀ 15 ਜੁਲਾਈ (ਪਵਨ ਖਰਬੰਦਾ)-ਅੰਤਰਰਾਸ਼ਟਰੀ ਵੈਸ਼ ਫੈਡਰੇਸ਼ਨ ਪੰਜਾਬ ਇਕਾਈ ਵਲੋਂ ਇਕ ਸਨਮਾਨ ਸਮਾਰੋਹ ਦਾ ਆਯੋਜਨ ਪੰਜਾਬ ਦੇ ਪ੍ਰਧਾਨ ਸ੍ਰੀ ਮਹੇਸ਼ ਗੁਪਤਾ ਦੀ ਅਗਵਾਈ 'ਚ ਕੀਤਾ ਗਿਆ | ਇਸ ਸਬੰਧੀ ਪੰਜਾਬ ਪ੍ਰਧਾਨ ਸ੍ਰੀ ਮਹੇਸ਼ ਗੁਪਤਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਅਗਰਵਾਲ ਸਮਾਜ ਦੇ ਹੋਣਹਾਰ ਬੱਚਿਆਂ ਦਾ ਸਨਮਾਨ

ਜਲੰਧਰ ਛਾਉਣੀ 15 ਜੁਲਾਈ (ਪਵਨ ਖਰਬੰਦਾ)-ਅੰਤਰਰਾਸ਼ਟਰੀ ਵੈਸ਼ ਫੈਡਰੇਸ਼ਨ ਪੰਜਾਬ ਇਕਾਈ ਵਲੋਂ ਇਕ ਸਨਮਾਨ ਸਮਾਰੋਹ ਦਾ ਆਯੋਜਨ ਪੰਜਾਬ ਦੇ ਪ੍ਰਧਾਨ ਸ੍ਰੀ ਮਹੇਸ਼ ਗੁਪਤਾ ਦੀ ਅਗਵਾਈ 'ਚ ਕੀਤਾ ਗਿਆ | ਇਸ ਸਬੰਧੀ ਪੰਜਾਬ ਪ੍ਰਧਾਨ ਸ੍ਰੀ ਮਹੇਸ਼ ਗੁਪਤਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਐਕਸ-ਰੇਅ ਮਸ਼ੀਨ ਖ਼ਰਾਬ, ਮਰੀਜ਼ ਪ੍ਰੇਸ਼ਾਨ

ਐੱਮ.ਐੱਸ. ਲੋਹੀਆ ਜਲੰਧਰ, 15 ਜੁਲਾਈ-ਜ਼ਿਲ੍ਹੇ ਦੀ ਕਰੀਬ 22 ਲੱਖ ਅਬਾਦੀ ਨੂੰ ਸਿਹਤ ਸੇਵਾਵਾਂ ਦੇਣ ਵਾਲੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ 'ਚ ਕਰੀਬ 3-4 ਦਿਨ ਤੋਂ ਐਕਸ-ਰੇਅ ਮਸ਼ੀਨ ਅਤੇ ਖੂਨ ਜਾਂਚ ਕਰਨ ਦੀ ਮਸ਼ੀਨ ਦੇ ਕੰਮ ਨਾ ਕਰਨ ਕਰਕੇ ਸੈਂਕੜਿਆਂ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਗੁਰੂ ਘਰ ਦੀ ਗੋਲਕ 'ਚੋਂ ਮਾਇਆ ਚੋਰੀ

ਚੁਗਿੱਟੀ/ਜੰਡੂਸਿੰਘਾ, 15 ਜੁਲਾਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਬੇਅੰਤ ਨਗਰ 'ਚ ਸਥਿਤ ਗੁ. ਸ੍ਰੀ ਗੁਰੂ ਸਿੰਘ ਸਭਾ ਦੀ ਗੋਲਕ ਤੋੜ ਕੇ ਉਸ ਵਿਚ ਪਾਈ ਮਾਇਆ ਚੋਰਾਂ ਵਲੋਂ ਚੋਰੀ ਕਰ ਲਈ ਗਈ | ਜਿਸ ਸਬੰਧੀ ਪ੍ਰਬੰਧਕਾਂ ਵਲੋਂ ਉਕਤ ਥਾਣੇ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੁਸਾਇਟੀ ਨੇ ਲਗਾਏ ਬੂਟੇ

ਜਲੰਧਰ, 15 ਜੁਲਾਈ (ਹਰਵਿੰਦਰ ਸਿੰਘ ਫੁੱਲ)-ਭਾਈ ਘਨੱਈਆ ਜੀ ਚੈਰੀਟੇਬਲ, ਮੈਡੀਕਲ ਅਤੇ ਐਜੂਕੇਸ਼ਨ ਸੁਸਾਇਟੀ (ਰਜਿ:) ਜਲੰਧਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਾਤਾਵਰਨ ਦੀ ਸ਼ੁੱਧਤਾ ਲਈ ਸੁਸਾਇਟੀ ਵਲੋਂ 'ਆਓ ਰਲ-ਮਿਲ ਕੇ ਬੂਟੇ ਲਗਾਈਏ ਵਾਤਾਵਰਨ ਨੂੰ ਸਾਫ਼ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚੋਂ ਦੋ ਭਗੌੜੇ ਕਾਬੂ

ਜਲੰਧਰ, 15 ਜੁਲਾਈ (ਸ਼ੈਲੀ)-ਥਾਣਾ ਨੰਬਰ 6 ਦੀ ਪੁਲਿਸ ਨੇ ਧੋਖਾਧੜੀ ਅਤੇ ਐਕਸਾਈਜ਼ ਐਕਟ ਤਹਿਤ ਮਾਮਲਿਆਂ ਵਿਚ ਭਗੋੜੇ ਹੋਏ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਰੋਹਿਤ ਗਿੱਲ ਅਤੇ ਸਰਬਜੀਤ ਕੁਮਾਰ ਉਰਫ ਟਿੰਕੂ ਮਕਾਨ ਨੰਬਰ 38/15 ਆਬਾਦਪੁਰਾ ਦੇ ਰੂਪ ...

ਪੂਰੀ ਖ਼ਬਰ »

ਨਗਰ ਨਿਗਮ ਦਾ ਮੁਲਾਜ਼ਮ ਖੋਹਬਾਜ਼ੀ ਕਰਦੇ ਆਇਆ ਕਾਬੂ

ਜਲੰਧਰ, 15 ਜੁਲਾਈ (ਸ਼ੈਲੀ)-ਐਤਵਾਰ ਸਵੇਰੇ ਪੁਲਿਸ ਕਮਿਸ਼ਨਰ ਦੇ ਗਨਮੈਨਾਂ ਨੇ ਬਹਾਦੁਰੀ ਦਿਖਾਉਂਦੇ ਹੋਏ ਦੋ ਸਨੈਚਰਾਂ ਦਾ ਪਿੱਛਾ ਕਰਕੇ ਕਾਬੂ ਕਰ ਲਿਆ | ਦੋਸ਼ੀਆਂ ਦੀ ਪਹਿਚਾਣ ਸੁੰਦਰ ਸਿੰਘ ਵਾਸੀ ਲੱਧੇਵਾਲੀ ਯੂਨੀਵਰਸਿਟੀ ਅਤੇ ਵਿਜੇ ਕੁਮਾਰ ਨਿਵਾਸੀ ਲੱਧੇਵਾਲੀ ...

ਪੂਰੀ ਖ਼ਬਰ »

ਬਾਜ਼ੀਗਰ ਸਭਾ ਸ਼ਾਹਕੋਟ ਨੇ ਬਾਬਾ ਸੋਹਣ ਦਾਸ ਤੇ ਬਾਬਾ ਭਾਨ ਦਾਸ ਦਾ ਸਾਲਾਨਾ ਮੇਲਾ ਮਨਾਇਆ

ਸ਼ਾਹਕੋਟ, 15 ਜੁਲਾਈ (ਸਚਦੇਵਾ)-ਸਵਰਗ ਆਸ਼ਰਮ ਸ਼ਾਹਕੋਟ ਵਿਖੇ ਬਾਬਾ ਸੋਹਣ ਦਾਸ ਤੇ ਬਾਬਾ ਭਾਨ ਦਾਸ ਦਾ ਸਾਲਾਨਾ ਮੇਲਾ ਪ੍ਰਬੰਧਕ ਕਮੇਟੀ ਤੇ ਸਮੂਹ ਬਾਜੀਗਰ ਸਭਾ ਮੁਹੱਲਾ ਧੂੜਕੋਟ ਵਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਪ੍ਰਧਾਨ ਬਲਦੇਵ ਸਿੰਘ, ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਮਸਤ ਪੀਰ ਦਾ ਸਾਲਾਨਾ ਉਰਸ ਮਨਾਇਆ

ਆਦਮਪੁਰ, 15 ਜੁਲਾਈ ( ਰਮਨ ਦਵੇਸਰ, ਹਰਪ੍ਰੀਤ ਸਿੰਘ ) -ਆਦਮਪੁਰ ਵਿਖੇ ਮਨਮੋਹਨ ਸਿੰਘ ਬਾਬਾ ਵਲੋਂ ਹਰ ਸਾਲ ਦੀ ਤਰ੍ਹਾਾ ਇਸ ਸਾਲ ਵੀ ਮੁਹੱਲਾ ਨਿਵਾਸੀਆ ਦੇ ਸਹਿਯੋਗ ਨਾਲ ਬਾਬਾ ਮਸਤ ਪੀਰ ਦਾ ਸਲਾਨਾ ਉਰਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ ਇਸ ਮੌਕੇ ਸਵੇਰੇ ਝੰਡੇ ਤੇ ਚਾਦਰ ...

ਪੂਰੀ ਖ਼ਬਰ »

ਬਾਬਾ ਭਾਗੇਸ਼ਾਹ ਕਾਦਰੀ ਦੇ ਸਾਲਾਨਾ ਮੇਲੇ ਦੌਰਾਨ ਕਲਾਕਾਰਾਂ ਨੇ ਸਰੋਤੇ ਕੀਲੇ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਮਨ ਮਲਹੋਤਰਾ ਨੇ ਕੀਤੀ ਸ਼ਿਰਕਤ

ਸ਼ਾਹਕੋਟ, 15 ਜੁਲਾਈ (ਸਚਦੇਵਾ)- ਸ਼ਾਹਕੋਟ ਦੇ ਮੁਹੱਲਾ ਨਿਊ ਕਰਤਾਰ ਨਗਰ ਵਿਖੇ ਦਰਬਾਰ ਬਾਬਾ ਭਾਗੇਸ਼ਾਹ ਕਾਦਰੀ ਦਾ ਸਾਲਾਨਾ ਮੇਲਾ ਬੜੀ ਸਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਦਰਬਾਰ 'ਤੇ ਚਾਦਰ ਤੇ ਝੰਡਾ ਚੜ੍ਹਾਉਣ ਦੀ ਰਸਮ ਦਰਬਾਰ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਡੇਰਾ ਬਾਬਾ ਖੜਕ ਦਾਸ ਵਿਖੇ ਸਾਲਾਨਾ ਮੇਲਾ ਕਰਵਾਇਆ

ਕਰਤਾਰਪੁਰ, 15 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਡੇਰਾ ਬਾਬਾ ਖੜਕਦਾਸ ਕਿਸ਼ਨਗੜ੍ਹ ਰੋਡ ਕਰਤਾਰਪੁਰ ਵਿਖੇ ਸਾਲਾਨਾ ਮੇਲਾ ਬੜੀ ਧੂਮ-ਧਾਮ ਨਾਲ ਸ਼ਰਧਾਪੂਰਵਕ ਕਰਵਾਇਆ ਗਿਆ | ਸਵੇਰੇ ਝੰਡਾ ਤੇ ਚਾਦਰ ਚੜ੍ਹਾਉਣ ਦੀ ਰਸਮ ਸੋਨਾ ਬਾਬਾ, ਦਰਸ਼ਨ ਲਾਲ, ਲਵਲੀ, ਪੱਪੂ ਪਹਿਲਵਾਨ ...

ਪੂਰੀ ਖ਼ਬਰ »

ਡੱਲੇਵਾਲ ਵਿਖੇ ਸਹਿਯੋਗੀਆਂ ਦਾ ਕੀਤਾ ਸਨਮਾਨ

ਗੁਰਾਇਆ, 15 ਜੁਲਾਈ (ਬਲਵਿੰਦਰ ਸਿੰਘ)-ਨਜਦੀਕੀ ਪਿੰਡ ਡੱਲੇਵਾਲ ਵਿਖੇ ਪ੍ਰਵਾਸੀ ਭਾਰਤੀ ਸੁਰਿੰਦਰ ਕੌਰ ਢਿਲੋਂ ਦੇ ਪਰਿਵਾਰਤੇ ਸਹਿਯੋਗੀਆਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਡੱਲੇਵਾਲ ਅਤੇ ਸਰਕਾਰੀ ਮਿਡਲ ਸਕੂਲ ਡੱਲੇਵਾਲ ਨੂੰ ਪੰਜ ਲੱਖ ਰੁਪਏ ਦੀ ਲਾਗਤ ਨਾਲ ਦੋਵਾਂ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਕਲਾਂ 'ਚ ਬਾਬਾ ਜੱਗੂ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ ਅੱਜ

ਮੱਲ੍ਹੀਆਂ ਕਲਾਂ, 15 ਜੁਲਾਈ (ਮਨਜੀਤ ਮਾਨ)-ਪਿੰਡ ਰਸੂਲਪੁਰ ਕਲਾਂ (ਜਲੰਧਰ) ਵਿਖੇ ਬਾਬਾ ਜੱਗੂ ਸ਼ਾਹ ਦੇ ਦਰਬਾਰ ਤੇ ਸਾਲਾਨਾ ਮੇਲਾ ਅੱਜ 16 ਜੁਲਾਈ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ | ਪ੍ਰੈੱਸ ਨੂੰ ਇਹ ਜਾਣਕਾਰੀ ਸਾਬੀ ਰਸੂਲਪੁਰ ਪ੍ਰਧਾਨ ਦੋਆਬਾ ਜ਼ੋਨ ਸ਼੍ਰੋਮਣੀ ...

ਪੂਰੀ ਖ਼ਬਰ »

ਪਤੀ ਨੂੰ ਨਸ਼ਾ ਕਰਨ ਤੋਂ ਰੋਕਣ 'ਤੇ ਪਤਨੀ ਦੀ ਕੱੁਟਮਾਰ

ਆਦਮਪੁਰ, 15 ਜੁਲਾਈ(ਹਰਪ੍ਰੀਤ ਸਿੰਘ)-ਵਾਰਤ ਨੰਬਰ 1 ਬੇਗਮਪੁਰਾ ਮੁਹੱਲਾ ਆਦਮਪੁਰ ਵਿਖੇ ਪਤੀ ਨੂੰ ਨਸ਼ਾ ਕਰਨ ਤੋਂ ਰੋਕਣ 'ਤੇ ਪਤਨੀ ਦੀ, ਸੱਸ ਅਤੇ ਸਹੁਰੇ ਵਲੋਂ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਮਉਨਿਟੀ ਹੈਲਥ ਸੈਂਟਰ ਆਦਮਪੁਰ ਵਿਖੇ ਜੇਰੇ ਇਲਾਜ ਪੀੜਤ ...

ਪੂਰੀ ਖ਼ਬਰ »

ਵਿਅਕਤੀ ਵਲੋਂ ਸਿਵਲ ਹਸਪਤਾਲ ਦੇ ਡਾਕਟਰਾਂ 'ਤੇ ਅਣਗਹਿਲੀ ਦੇ ਦੋਸ਼ 8 ਕੋਮਾ 'ਚ ਹੋਣ ਕਾਰਨ ਮੌਤ ਨਾਲ ਲੜ ਰਹੀ ਮਰੀਜ਼ ਵੀਨਾ

ਆਦਮਪੁਰ, 15 ਜੁਲਾਈ ( ਰਮਨ ਦਵੇਸਰ)-ਆਦਮਪੁਰ ਨੇੜੇ ਗਾਜ਼ੀਪੁਰ ਵਿਖੇ ਇਕ ਔਰਤ ਦੇ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਉਸਦੇ ਪਰਿਵਾਰ ਵਾਲਿਆਂ ਨੇ ਡਾਕਟਰਾਂ 'ਤੇ ਅਣਗਹਿਲੀ ਦੇ ਦੋਸ਼ ਲਾਏ ਹਨ | ਅਵਤਾਰ ਪੁੱਤਰ ਗੁਰਮੇਲ ਰਾਮ ਵਾਸੀ ਗਾਜ਼ੀਪੁਰ ਨੇ ਦੱਸਿਆ ਕਿ ਉਸਦੀ ਮਾਤਾ ਵੀਨਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਪੂਨੀਆਂ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਸ਼ਾਹਕੋਟ, 15 ਜੁਲਾਈ (ਸਚਦੇਵਾ)-ਸਿਹਤ ਵਿਭਾਗ ਵਲੋਂ ਐੱਸ.ਐੱਮ.ਓ. ਸ਼ਾਹਕੋਟ ਡਾ. ਦਵਿੰਦਰ ਕੁਮਾਰ ਸਮਰਾ ਦੀਆਂ ਹਦਾਇਤਾਂ 'ਤੇ ਪਿੰਡ ਪੂਨੀਆਂ (ਸ਼ਾਹਕੋਟ) 'ਚ 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਨੋਡਲ ਅਫ਼ਸਰ ਡਾ. ਧੀਰਜ ਕੁਮਾਰ ਤੇ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਬਲਾਕ ਪੱਧਰੀ ਵੱਖ-ਵੱਖ ਮੁਕਾਬਲੇ ਕਰਵਾਏ ਲੇਖ ਮੁਕਾਬਲੇ 'ਚੋਂ ਮੂਲੇਵਾਲ ਖਹਿਰਾ ਸਕੂਲ ਦੀ ਝੰਡੀ

ਸ਼ਾਹਕੋਟ, 15 ਜੁਲਾਈ (ਸਚਦੇਵਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਬਲਾਕ ਪੱਧਰੀ ਲੇਖ, ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਦੇ ਫਾਰਮ ਭਰਨ ਦੌਰਾਨ ਪੈਸੇ ਲਏ ਜਾਣ ਦੇ ਦੋਸ਼

ਆਦਮਪੁਰ, 15 ਜੁਲਾਈ (ਹਰਪ੍ਰੀਤ ਸਿੰਘ)-ਸਿਕੰਦਰਪੁਰ ਵਾਸੀਆਂ ਤੋਂ ਭਾਰਤ ਗੈਸ ਏਜੰਸੀ ਦੇ ਡੀਲਰ ਅਲਾਵਲਪੁਰ ਗੈਸ ਏਜੰਸੀ ਦੇ ਕਰਿੰਦਿਆਂ 'ਤੇ ਉੱਜਵਲਾ ਯੋਜਨਾ ਦੇ ਫਾਰਮ ਭਰਨ ਦੌਰਾਨ ਪੈਸੇ ਲੈਣ ਦੇ ਦੋਸ਼ ਹਨ | ਜਸਵਿੰਦਰ ਕੌਰ ਪਤਨੀ ਹਰਜਿੰਦਰ, ਤਨੂੰ ਪੁਤਰੀ ਸੋਮਨਾਥ, ...

ਪੂਰੀ ਖ਼ਬਰ »

ਹਰਿਰਾਇਪੁਰ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲਾ ਕੱਢੀ

ਕਿਸ਼ਨਗੜ੍ਹ, 15 ਜੁਲਾਈ (ਹਰਬੰਸ ਸਿੰਘ ਹੋਠੀ)-ਪਿੰਡ ਹਰਿਰਾਇ ਪੁਰ (ਰਾਏਪੁਰ ਰਸੂਲਪੁਰ) ਵਿਖੇ ਪੰਜਾਬ ਦੀ ਜਵਾਨੀ ਤੇ ਸਮਾਜ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਸੂਬਾ ਸਰਕਾਰ ਵਲੋਂ ਵਿੱਡੀ ਗਈ ਮੁਹਿੰਮ ਦਾ ਹਿੱਸਾ ਬਣਦਿਆਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ...

ਪੂਰੀ ਖ਼ਬਰ »

ਨਸ਼ੀਲੇ ਮੈਡੀਕਲ ਨਸ਼ੇ ਸਮੇਤ 2 ਕਾਬੂ ਤੇ 1 ਫ਼ਰਾਰ

ਕਿਸ਼ਨਗੜ੍ਹ, 15 ਜੁਲਾਈ (ਹਰਬੰਸ ਸਿੰਘ ਹੋਠੀ)-ਕਿਸ਼ਨਗੜ੍ਹ ਪੁਲਿਸ ਪਾਰਟੀ ਵਲੋਂ ਨਾਕੇਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸ਼ਨਗੜ੍ਹ ਪੁਲਿਸ ਚੌਕੀ ਇੰਚਾਰਜ ...

ਪੂਰੀ ਖ਼ਬਰ »

ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ ਦੀ ਸਿਹਤ ਮੰਤਰੀ ਨਾਲ ਮੀਟਿੰਗ

ਮਲਸੀਆਂ, 15 ਜੁਲਾਈ (ਸੁਖਦੀਪ ਸਿੰਘ)-ਸੂਬੇ ਦੇ ਸਿਹਤ ਵਿਭਾਗ ਵਿਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪਿੰਡ ਸਰਹਾਲੀ ਵਿਚ ਕੱ ਢਿਆ ਗਿਆ ਚੇਤਨਾ ਮਾਰਚ

ਜੰਡਿਆਲਾ ਮੰਜਕੀ, 15 ਜੁਲਾਈ (ਸੁਰਜੀਤ ਸਿੰਘ ਜੰਡਿਆਲਾ))-ਲੋਕ ਚੇਤਨਾ ਮੰਚ ਵਲੋਂ ਅੱਜ ਨਜ਼ਦੀਕੀ ਪਿੰਡ ਸਰਹਾਲੀ ਵਿਚ ਨਸ਼ਿਆਂ ਵਿਰੁੱਧ ਚੇਤਨਾ ਮਾਰਚ ਕੱ ਢਿਆ ਗਿਆ, ਜਿਸ ਵਿਚ ਪਿੰਡ ਦੀ ਪੰਚਾਇਤ, ਪਤਵੰਤੇ ਤੇ ਨੌਜਵਾਨ ਵਰਗ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਪਿੰਡ ਵਿਚ ਮਾਰਚ ...

ਪੂਰੀ ਖ਼ਬਰ »

ਸੈਲਾ ਖੁਰਦ ਦੀ ਪੇਪਰ ਮਿੱਲ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦਾ ਮੁੱਦਾ ਬੋਰਡ ਦੀ ਮੀਟਿੰਗ 'ਚ ਉੱਠਿਆ

ਮਲਸੀਆਂ, 15 ਜੁਲਾਈ (ਸੁਖਦੀਪ ਸਿੰਘ)-ਸੈਲਾ ਖੁਰਦ ਦੀ ਪੇਪਰ ਮਿੱਲ ਦੇ ਜ਼ਹਿਰੀਲੇ ਤੇ ਦੂਸ਼ਿਤ ਪਾਣੀ ਨਾਲ ਇਲਾਕੇ ਵਿਚ ਫੈਲ ਰਹੇ ਕੈਂਸਰ ਤੇ ਹੋਰ ਬੀਮਾਰੀਆਂ ਦਾ ਮੁੱਦਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੀਟਿੰਗ 'ਚ ਉਠਿਆ | ਇਸ ਭੱਖਦੇ ਮੁੱਦੇ ਨੂੰ ਬੋਰਡ ਦੇ ਮੈਂਬਰ ...

ਪੂਰੀ ਖ਼ਬਰ »

ਪਿੰਡ ਅੱਟਾ ਵਿਖੇ ਬੂਟੇ ਲਗਾਏ

ਗੁਰਾਇਆ, 15 ਜੁਲਾਈ (ਬਲਵਿੰਦਰ ਸਿੰਘ)-ਐਨ. ਐਸ. ਐਸ. ਗਰੀਨ ਕਲੱਬ ਗੁਰਾਇਆ ਵਲ਼ੋਂ ਨਜ਼ਦੀਕੀ ਪਿੰਡ ਅੱਟਾ ਵਿਖੇ ਐੱਚ.ਡੀ.ਐਫ.ਸੀ ਬੈਂਕ, ਬਾਬਾ ਸਰਵਣ ਦਾਸ ਅਤੇ ਬਾਬਾ ਕਮਲ ਦੇ ਸਹਿਯੋਗ ਨਾਲ ਪਿੰਡ ਵਿਖੇ ਬੂਟਾ ਲਗਾਏ ਗਏ | ਇਸ ਮੌਕੇ ਸਰਪੰਚ ਜਸਪ੍ਰੀਤ ਮਣਕੂ, ਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਫਿਲੌਰ, 15 ਜੁਲਾਈ ( ਸੁਰਜੀਤ ਸਿੰਘ ਬਰਨਾਲਾ)-ਗੁਰੂ ਨਾਨਕ ਦੇਵ ਯੂਨੀਵਰਸਟੀ ਅੰਮਿ੍ਤਸਰ ਵਲੋ ਘੋਸ਼ਿਤ ਬੀ. ਐਸ. ਸੀ. ਭਾਗ ਦੂਜਾ ਦੇ ਛੇਵੇ ਸਮੈਸਟਰ ਦੇ ਨਤੀਜੇ 'ਚ ਡੀ. ਏ. ਵੀ. ਕਾਲਜ ਫਿਲੌਰ ਦੀਆ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਪਿੰਡ ਮੋਗਾ ਦੇ ਸ਼ਮਸ਼ਾਨਘਾਟ ਵਿਚ ਲਗਾਏ ਬੂਟੇ

ਭੋਗਪੁਰ, 15 ਜੁਲਾਈ (ਕਮਲਜੀਤ ਸਿੰਘ ਡੱਲੀ)-ਵਾਤਾਵਰਣ ਨੂੰ ਹਰਿਆ-ਭਰਿਆ, ਸਾਫ-ਸੁਥਰਾ ਤੇ ਖੁਸ਼ਹਾਲ ਬਣਾਉਣ ਦੇ ਮਕਸਦ ਨਾਲ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਬੂਟੇ ਲਗਾਉਣ ਦੀ ਚਲਾਈ ਮੁਹਿੰਮ ਤਹਿਤ ਪਿੰਡ ਮੋਗਾ ਦੀ ਸ਼ਮਸ਼ਾਨਘਾਟ ਵਿਖੇ ਦੋਆਬਾ ਯੂਥ ਕਲੱਬ ਮੋਗਾ ਦੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸ਼ਾਹਕੋਟ 'ਚ ਵਿਸ਼ਵ ਆਬਾਦੀ ਦਿਵਸ ਸਬੰਧੀ ਸੈਮੀਨਾਰ ਕਰਵਾਇਆ

ਸ਼ਾਹਕੋਟ, 15 ਜੁਲਾਈ (ਸਚਦੇਵਾ)-ਵਧਦੀ ਆਬਾਦੀ 'ਤੇ ਕਾਬੂ ਪਾਉਣ ਅਤੇ ਸੀਮਿਤ ਪਰਿਵਾਰਾਂ ਦੇ ਮਹੱਤਵ ਬਾਰੇ ਸਮਝਾਉਣ ਦੇ ਮਕਸਦ ਨਾਲ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਐੱਸ.ਐੱਮ.ਓ. ਡਾ. ਦਵਿੰਦਰ ਕੁਮਾਰ ਸਮਰਾ ਦੀ ਅਗਵਾਈ ਹੇਠ 'ਵਿਸ਼ਵ ਅਬਾਦੀ ਦਿਵਸ' ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਯੂਥ ਫਾਰ ਯੂ ਪਚਰੰਗਾ ਵਿਖੇ 400 ਬੂਟੇ ਵੰਡੇ

ਭੋਗਪੁਰ, 15 ਜੁਲਾਈ (ਕਮਲਜੀਤ ਸਿੰਘ ਡੱਲੀ)-ਯੂਥ ਫਾਰ ਯੂ ਵੈਲਫ਼ੇਅਰ ਅਤੇ ਰਿਸਰਚ ਸੁਸਾਇਟੀ ਵਲੋਂ ਪਿੰਡ ਪਚਰੰਗਾ ਦੇ ਸਮਾਗਮ ਵਿਚ 400 ਬੂਟੇ ਵੰਡ ਕੇ 'ਰੁੱਖ ਲਗਾਓ ਵਾਤਾਵਰਣ ਬਚਾਓ' ਲਹਿਰ ਦਾ ਹੋਕਾ ਦਿੱਤਾ | ਵਿਜੇ ਕੁਮਾਰ ਪਚਰੰਗਾ ਦੀ ਅਗਵਾਈ ਵਿਚ ਕੀਤੇ ਗਏ ਇਸ ਉੱਦਮ ਵਿਚ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ 2 ਕਾਬੂ

ਕਿਸ਼ਨਗੜ੍ਹ, 15 ਜੁਲਾਈ (ਲਖਵਿੰਦਰ ਸਿੰਘ ਲੱਕੀ)-ਕਿਸ਼ਨਗੜ੍ਹ ਪੁਲਿਸ ਮਾਮਲੇ ਵਲੋਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਏ.ਐਸ.ਆਈ. ਸੁਖਜੀਤ ਸਿੰਘ ਬੈਂਸ ਕਿਸ਼ਨਗੜ੍ਹ ਪੁਲਿਸ ਚੌਕੀ ਇੰਚਾਰਜ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਜ. ਗੁਰਪ੍ਰਤਾਪ ਸਿੰਘ ਵਡਾਲਾ ਦੇ ਰੌਲੀ ਪੁੱਜਣ 'ਤੇ ਨਿੱਘਾ ਸਵਾਗਤ

ਮਹਿਤਪੁਰ, 15 ਜੁਲਾਈ (ਰੰਧਾਵਾ)-ਜ. ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਨਕੋਦਰ ਦੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ (ਦਿਹਾਤੀ) ਬਣਨ ਮਗਰੋਂ ਪਿੰਡ ਰੌਲੀ ਪੁੱਜਣ 'ਤੇ ਪੰਚਾਇਤ ਤੇ ਪਿੰਡ ਵਾਸੀਆ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਜ. ਵਡਾਲਾ ਨੇ ਪਿੰਡ ...

ਪੂਰੀ ਖ਼ਬਰ »

ਗੁਰੂ ਘਰ ਦੀ ਗੋਲਕ 'ਚੋਂ ਮਾਇਆ ਚੋਰੀ

ਚੁਗਿੱਟੀ/ਜੰਡੂਸਿੰਘਾ, 15 ਜੁਲਾਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਬੇਅੰਤ ਨਗਰ 'ਚ ਸਥਿਤ ਗੁ. ਸ੍ਰੀ ਗੁਰੂ ਸਿੰਘ ਸਭਾ ਦੀ ਗੋਲਕ ਤੋੜ ਕੇ ਉਸ ਵਿਚ ਪਾਈ ਮਾਇਆ ਚੋਰਾਂ ਵਲੋਂ ਚੋਰੀ ਕਰ ਲਈ ਗਈ | ਜਿਸ ਸਬੰਧੀ ਪ੍ਰਬੰਧਕਾਂ ਵਲੋਂ ਉਕਤ ਥਾਣੇ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਮਲਸੀਆਂ, 15 ਜੁਲਾਈ (ਸੁਖਦੀਪ ਸਿੰਘ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਮੂਹ ਸੂਬਾ ਕਮੇਟੀ ਮੈਂਬਰ ਤੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਸੀਚੇਵਾਲ ਕਾਲਜ ਦੇ ਬੀ. ਏ .ਤੇ ਬੀ. ਸੀ. ਏ. ਦੇ ਨਤੀਜੇ ਸ਼ਾਨਦਾਰ ਰਹੇ

ਲੋਹੀਆਂ ਖਾਸ, 15 ਜੁਲਾਈ (ਦਿਲਬਾਗ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇੇ ਬੀ. ਏ .ਤੇ ਬੀ. ਸੀ. ਏ. ਸਮੈਸਟਰ ਛੇਵਾਂ ਦੇ ਨਤੀਜਿਆਂ 'ਚ ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ ਸੀਚੇਵਾਲ ਦੇ ਨਤੀਜੇ ਬੜੇ ਹੀ ਸ਼ਾਨਦਾਰ ਆਏ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੀ.ਓ.ਜੀ. ਨੇ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਨਸ਼ਾ-ਮੁਕਤੀ ਰੈਲੀ ਕੱਢੀ

ਨਕੋਦਰ, 15 ਜੁਲਾਈ (ਦਲਬੀਰ ਸਿੰਘ ਸੰਧੂ)-ਪੰਜਾਬ ਨੂੰ ਨਸ਼ਾ-ਮੁਕਤੀ ਬਣਾਉਣ ਲਈ ਤਹਿਸੀਲ ਨਕੋਦਰ ਦੇ ਜੀ.ਓ.ਜੀ. ਨੇ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਮੋਟਰਸਾਈਕਲ ਤੇ ਨਸ਼ਾ ਮੁਕਤੀ ਰੈਲੀ ਕੱਢੀ | ਜੀ.ਓ.ਜੀ. ਜ਼ਿਲ੍ਹਾ ਮੁਖੀ ਕਰਨਲ ਵਿਜੇ ਕੁਮਾਰ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ...

ਪੂਰੀ ਖ਼ਬਰ »

ਪਿੰਡ ਕਡਿਆਣਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਆਦਮਪੁਰ, 14 ਜੁਲਾਈ (ਰਮਨ ਦਵੇਸਰ) - ਆਦਮਪੁਰ ਪੁਲਿਸ ਵਲੋਂ ਥਾਣਾ ਮੁਖੀ ਗੋਪਾਲ ਸਿੰਘ ਦੀ ਅਗਵਾਈ ਹੇਠ ਆਦਮਪੁਰ ਦੇ ਕਈ ਪਿੰਡਾਂ 'ਚ ਨਸ਼ੇ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ | ਇਸ ਦੇ ਤਹਿਤ ਥਾਣਾ ਮੁਖੀ ਗੋਪਾਲ ਸਿੰਘ ਨੇ ਪਿੰਡ ਕਡਿਆਣਾ ਦੇ ਸਰਪੰਚ ਤੇ ਪਿੰਡ ਦੇ ਲੋਕਾਂ ...

ਪੂਰੀ ਖ਼ਬਰ »

ਪਿੰਡ ਚਿੱਟੀ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਮੱਲ੍ਹੀਆਂ ਕਲਾਂ, 15 ਜੁਲਾਈ (ਮਨਜੀਤ ਮਾਨ)-ਪਿੰਡ ਚਿੱਟੀ ਜਲੰਧਰ ਵਿਖੇ ਥਾਣਾ ਲਾਂਬੜਾ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਡੀ.ਐਸ.ਪੀ. ਕਰਤਾਰਪੁਰ ਦਿੱਗ ਵਿਜੈ ਕਪਿਲ ਐਸ. ਐਚ. ਓ. ਪੁਸ਼ਪ ਬਾਲੀ ਅਤੇ ਸਾਂਝ ਕੇਂਦਰ ਲਾਂਬੜਾ ਦੇ ...

ਪੂਰੀ ਖ਼ਬਰ »

ਪਿੰਡ ਖ਼ਾਨਕੇ ਵਿਖੇ ਲਗਾਏ ਮੁਫ਼ਤ ਮੈਡੀਕਲ ਕੈਂਪ 'ਚ 95 ਮਰੀਜ਼ਾਂ ਦੀ ਜਾਂਚ

ਕਰਤਾਰਪੁਰ, 15 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਆਪੀ ਚੈਰੀਟੇਬਲ ਹਸਪਤਾਲ ਕਰਤਾਰਪੁਰ ਵਲੋਂ ਪ੍ਰਵਾਸੀ ਭਾਰਤੀ ਮਧੂ ਸ਼ਰਮਾ ਦੇ ਸਹਿਯੋਗ ਨਾਲ 52ਵਾਂ ਐਸ.ਵੀ.ਪੀ. ਮੁਫ਼ਤ ਮੈਡੀਕਲ ਕੈਂਪ ਪਿੰਡ ਖ਼ਾਨਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਲਗਾਇਆ ਗਿਆ | ਇਸ ਕੈਂਪ ਵਿਚ ਡਾ: ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX