ਤਾਜਾ ਖ਼ਬਰਾਂ


ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  33 minutes ago
ਨਵੀਂ ਦਿੱਲੀ, 16 ਅਗਸਤ- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਨਵਾਂ ਹੈਲਥ ਬੁਲੇਟਿਨ ਜਾਰੀ ਕੀਤਾ ਗਿਆ ਹੈ। ਇਸ ਹੈਲਥ ਬੁਲੇਟਿਨ ਦੇ ਅਨੁਸਾਰ, ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ...
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  54 minutes ago
ਨਵੀਂ ਦਿੱਲੀ, 16 ਅਗਸਤ - ਏਮਜ਼ ਵਿਚ ਪਿਛਲੇ 9 ਹਫ਼ਤਿਆਂ ਤੋਂ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਅਚਾਨਕ ਵਿਗੜਨ ਕਾਰਨ ਏਮਜ਼ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ੀ ਮੰਤਰੀ ਸੁਸ਼ਮਾ ਸਵਰਾਜ, ਸਿਹਤ ਮੰਤਰੀ ਜੇ.ਪੀ. ਨੱਢਾ....
ਕੇਰਲ : ਮੁੰਨਾਰ ਵਿਖੇ ਇਕ ਬੱਸ 'ਚ ਫਸੇ 82 ਯਾਤਰੀ
. . .  about 1 hour ago
ਤਿਰੁਵਨੰਤਮਪੁਰਮ, 16 ਅਗਸਤ- ਕੇਰਲਾ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਕਈ ਰਸਤੇ ਪਾਣੀ 'ਚ ਡੁੱਬ ਗਏ ਹਨ ਅਤੇ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ ਰਸਤੇ ਬੰਦ ਹੋ ਗਏ ਹਨ। ਇਸ ਦੌਰਾਨ ਮੁੰਨਾਰ 'ਚ ਇਕ ਬੱਸ 'ਚ 82 ਯਾਤਰੀ ਫਸੇ ਹੋਏ...
ਭੁੱਕੀ ਤਸਕਰੀ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਰੁਪਏ ਜੁਰਮਾਨਾ
. . .  about 1 hour ago
ਬਰਨਾਲਾ, 16 ਅਗਸਤ (ਧਰਮਪਾਲ ਸਿੰਘ)- ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਦੋਸ਼ੀ ਸੁਖਦੇਵ ਸਿੰਘ ਪੱਤਰ ਪੂਰਨ ਸਿੰਘ ਵਾਸੀ ਦੋਲੇਵਾਲ ਜ਼ਿਲ੍ਹਾ ਮੋਗਾ ਨੂੰ ਸਰਕਾਰੀ...
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 1 hour ago
ਨਵੀਂ ਦਿੱਲੀ, 16 ਅਗਸਤ- ਡਾਲਰ ਦੇ ਮੁਕਾਬਲੇ ਅੱਜ ਰੁਪਿਆ 19 ਪੈਸੇ ਦੀ ਗਿਰਾਵਟ ਨਾਲ 70.10 ਦੇ ਪੱਧਰ 'ਤੇ ਖੁਲਿਆ। ਖੁੱਲਣ ਤੋਂ ਬਾਅਦ ਰੁਪਏ ਦੀ ਕੀਮਤ 70.31 ਦੇ ਪੱਧਰ ਤੱਕ ਪੁੱਜ ਗਈ, ਜੋ ਕਿ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ਦੀ...
ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ੁਕ
. . .  about 2 hours ago
ਨਵੀਂ ਦਿੱਲੀ, 16 ਅਗਸਤ - ਏਮਜ਼ ਵਿਚ ਪਿਛਲੇ 9 ਹਫਤਿਆਂ ਤੋਂ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਬੁੱਧਵਾਰ ਤੋਂ ਅਚਾਨਕ ਵੱਧ ਵਿਗੜ ਗਈ ਹੈ। ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਨੂੰ ਯੂਰਿਨ ਇਨਫੈਕਸ਼ਨ ਤੇ...
ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਪਿਆ 20 ਫੁੱਟਾ ਪਾੜ
. . .  about 2 hours ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਅੱਜ ਪਿੰਡ ਹਜਾਰਾ ਸਿੰਘ ਵਾਲਾ ਦੇ ਨੇੜੇ ਤੜਕੇ ਕਰੀਬ 20 ਫੁੱਟ ਲੰਬਾ ਪਾੜ ਪੈਣ ਕਾਰਨ ਨਾਲ ਲੱਗਦੇ ਘਰਾਂ (ਢਾਣੀਆਂ) ਅਤੇ ਝੋਨੇ ਸਮੇਤ ਹਰੇ ਚਾਰੇ ਦੇ ਖੇਤ ਵੀ ਜਲ ਥਲ ਹੋ ਗਏ। ਮੌਕੇ 'ਤੇ...
ਤਿਰੰਗਾ ਲਹਿਰਾਉਣ ਲਈ ਨੌਜਵਾਨ ਚੜਿਆ 80 ਫੁੱਟ ਦੀ ਉਚਾਈ 'ਤੇ, ਡਿੱਗ ਕੇ ਹੋਈ ਮੌਤ
. . .  about 3 hours ago
ਕੋਲਕਾਤਾ, 16 ਅਗਸਤ - ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ 'ਚ ਆਜ਼ਾਦੀ ਦਿਵਸ ਮੌਕੇ 'ਤੇ ਮੋਬਾਇਲ ਟਾਵਰ 'ਤੇ ਚੜ੍ਹ ਕੇ ਤਿਰੰਗਾ ਲਾਹਿਰਾਉਣ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਦੀ ਟਾਵਰ ਤੋਂ ਡਿੱਗ ਕੇ ਮੌਤ ਹੋ ਗਈ। ਪੁਲਿਸ ਮੁਤਾਬਿਕ 19 ਸਾਲ ਦਾ ਬਿਸ਼ਾਲ ਕੇਦਾਰ ਝੰਡਾ...
ਕੇਰਲਾ ਵਿਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ 67 ਮੌਤਾਂ
. . .  about 3 hours ago
ਤਿਰੁਵਨੰਤਮਪੁਰਮ, 16 ਅਗਸਤ - ਕੇਰਲਾ ਵਿਚ ਭਾਰੀ ਮੀਂਹ ਲਗਾਤਾਰ ਜਾਰੀ ਹੈ। ਜਿਸ ਕਾਰਨ ਨਦੀਆਂ ਦਾ ਜਲ ਪੱਧਰ ਵਧਿਆ ਹੋਇਆ ਹੈ। ਕੇਰਲਾ ਵਿਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਹੁਣ ਤੱਕ 67 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਰਲ ਵਿਚ ਹੜ੍ਹ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ...
ਪਿਕਨਿਕ ਮਨਾਉਣ ਦੌਰਾਨ ਅਚਾਨਕ ਆਇਆ ਹੜ੍ਹ, ਦੋ ਰੁੜੇ-45 ਬਚਾਏ
. . .  about 3 hours ago
ਗਵਾਲੀਅਰ, 16 ਅਗਸਤ - ਆਜ਼ਾਦੀ ਦਿਵਸ ਦੇ ਅਵਸਰ 'ਤੇ ਜਸ਼ਨ ਮਨਾਉਣ ਦੌਰਾਨ ਇਕ ਵੱਡਾ ਹਾਦਸਾ ਹੋਣੋਂ ਟੱਲ ਗਿਆ ਪਰੰਤੂ 2 ਲੋਕ ਪਾਣੀ 'ਚ ਵਹਿ ਗਏ, ਜਦਕਿ 45 ਲੋਕਾਂ ਨੂੰ ਬਚਾ ਲਿਆ ਗਿਆ। ਇਨ੍ਹਾਂ ਵਿਚੋਂ 5 ਲੋਕ ਹੈਲੀਕਾਪਟਰ ਤੇ 40 ਲੋਕ ਰੱਸੀਆਂ ਦੇ ਸਹਾਰੇ ਬਚਾਏ ਗਏ। ਇਹ...
ਅੱਜ ਦਾ ਵਿਚਾਰ
. . .  about 4 hours ago
ਸਾਬਕਾ ਭਾਰਤੀ ਕ੍ਰਿੱਕਟਰ ਅਜੀਤ ਵਾਡੇਕਰ ਦਾ ਦੇਹਾਂਤ
. . .  1 day ago
ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਹੋਰ ਵਿਗੜੀ
. . .  1 day ago
ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਝਰਨੇ 'ਚ ਅਚਾਨਕ ਹੜ੍ਹ ਆ ਜਾਣ ਨਾਲ 12 ਲੋਕ ਰੁੜ੍ਹੇ , 30 ਤੋ ਵੱਧ ਫਸੇ
. . .  1 day ago
ਸੁਡਾਨ - ਨੀਲ ਨਦੀ 'ਚ ਕਿਸ਼ਤੀ ਡੁੱਬਣ ਨਾਲ 22 ਬੱਚਿਆ ਦੀ ਮੌਤ
. . .  1 day ago
ਨਵੀਂ ਦਿੱਲੀ, 15 ਅਗਸਤ - ਸੁਡਾਨ ਦੀ ਨੀਲ ਨਦੀ 'ਚ ਇੱਕ ਕਿਸ਼ਤੀ ਡੁੱਬਣ ਨਾਲ 22 ਬੱਚਿਆ ਦੀ ਮੌਤ ਹੋ...
ਅਫ਼ਗ਼ਾਨਿਸਤਾਨ : ਆਤਮਘਾਤੀ ਬੰਬ ਧਮਾਕੇ 'ਚ 14 ਮੌਤਾਂ, 23 ਜ਼ਖਮੀ
. . .  1 day ago
ਇੰਗਲੈਂਡ ਦੇ 14 ਨੌਜਵਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਬਿਹਾਰ : ਬੰਬ ਧਮਾਕੇ 'ਚ 4 ਬੱਚੇ ਜ਼ਖਮੀ
. . .  1 day ago
ਛੱਤੀਸਗੜ੍ਹ : ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਜਲੰਧਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਇਟਲੀ ਹਾਈਵੇ ਪੁਲ ਹਾਦਸਾ : ਮੌਤਾਂ ਦੀ ਗਿਣਤੀ 38 ਹੋਈ
. . .  1 day ago
ਕੋਚੀ ਹਵਾਈ ਅੱਡਾ 18 ਅਗਸਤ ਤੱਕ ਬੰਦ
. . .  1 day ago
ਆਜ਼ਾਦੀ ਸਮਾਗਮ ਮੌਕੇ ਨਾਭਾ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਏ ਆਜ਼ਾਦੀ ਘੁਲਾਟੀਏ
. . .  1 day ago
ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ
. . .  1 day ago
ਮੌਸਮ ਵਿਭਾਗ ਵੱਲੋਂ ਕੇਰਲ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ
. . .  1 day ago
ਅਫ਼ਗ਼ਾਨਿਸਤਾਨ : ਬੰਬ ਧਮਾਕੇ 'ਚ 4 ਮੌਤਾਂ, 2 ਜ਼ਖਮੀ
. . .  1 day ago
ਕੈਪਟਨ ਵੱਲੋਂ ਲੁਧਿਆਣਾ ਸਮੇਤ ਪੰਜਾਬ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ
. . .  1 day ago
ਅਰੁਣਾ ਚੌਧਰੀ ਨੇ ਪਠਾਨਕੋਟ 'ਚ ਲਹਿਰਾਇਆ ਤਿਰੰਗਾ
. . .  about 1 hour ago
ਭਾਰੀ ਮੀਂਹ ਕਾਰਨ ਆਜ਼ਾਦੀ ਦਿਵਸ ਸਮਾਰੋਹ ਵਾਲੇ ਰਸਤੇ ਪਾਣੀ 'ਚ ਡੁੱਬੇ
. . .  about 1 hour ago
ਆਜ਼ਾਦੀ ਦਿਹਾੜੇ 'ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਵੱਲੋਂ ਪਾਕਿ ਰੇਂਜਰਾਂ ਨੂੰ ਮਠਿਆਈਆਂ ਭੇਟ
. . .  21 minutes ago
ਮਾਣ ਸਨਮਾਨ ਨਾ ਮਿਲਣ 'ਤੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
. . .  29 minutes ago
ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਤੇ ਸ਼ਹਿਰੀ ਆਵਾਸ ਯੋਜਨਾ ਦੀ ਸ਼ੁਰੂਆਤ
. . .  about 1 hour ago
ਆਸ਼ੂਤੋਸ਼ ਵੱਲੋਂ ਆਪ ਤੋਂ ਅਸਤੀਫ਼ਾ
. . .  about 1 hour ago
ਆਜ਼ਾਦੀ ਦਿਹਾੜੇ ਮੌਕੇ ਬੀ.ਐੱਸ.ਐੱਫ ਨੇ ਪਾਕਿ ਰੇਂਜਰਾਂ ਨੂੰ ਦਿੱਤੀਆਂ ਮਠਿਆਈਆਂ
. . .  about 1 hour ago
ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਅਨੁਸ਼ਾਸਨ ਤੋਂ ਬਿਨਾਂ ਨਿਰਾਸ਼ਾ ਅਤੇ ਘ੍ਰਿਣਾ ਦਾ ਪਸਾਰਾ ਹੁੰਦਾ ਹੈ। -ਮੈਰੀ ਚੈਂਪੀਅਨ
  •     Confirm Target Language  

ਕਪੂਰਥਲਾ / ਫਗਵਾੜਾ

ਜਾਅਲੀ ਨੰਬਰ ਪਲੇਟ ਵਾਲੇ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਕਪੂਰਥਲਾ, 15 ਜੁਲਾਈ (ਸਡਾਨਾ)- ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਸਿਆਸੀ ਧਿਰਾਂ ਵਿਚ ਆਪਸੀ ਸ਼ਬਦੀ ਜੰਗ ਛਿੜੀ ਹੋਈ ਹੈ ਤੇ ਅੱਜ ਸਿਟੀ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮੁਹੱਲਾ ਮਹਿਤਾਬਗੜ੍ਹ ਨੇੜੇ ਸੁੰਦਰ ਨਗਰ ਸ਼ਿਵ ਕਾਲੋਨੀ ਤੋਂ ਇਕ ਛੋਟੇ ਹਾਥੀ ਵਿਚ ਲੋਡ ਕੀਤੀਆਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜੋ ਕਿ ਵੱਖ-ਵੱਖ ਰਾਜਾਂ ਦੀ ਦੱਸੀ ਜਾ ਰਹੀ ਹੈ | ਡੀ.ਐਸ.ਪੀ. ਸਬ ਡਵੀਜ਼ਨ ਸਰਬਜੀਤ ਸਿੰਘ ਬਾਹੀਆ ਦੀ ਅਗਵਾਈ ਹੇਠ ਥਾਣਾ ਸਿਟੀ ਮੁਖੀ ਇੰਸਪੈਕਟਰ ਗੱਬਰ ਸਿੰਘ ਤੇ ਪੀ.ਸੀ.ਆਰ. ਟੀਮਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਾਂਗਰਸੀ ਆਗੂ ਤੇ ਸਾਬਕਾ ਕੌਾਸਲਰ ਠਾਕਰ ਦਾਸ, ਉਸ ਦਾ ਲੜਕਾ ਅਮਰਜੀਤ ਚੱਠਾ, ਕੇਸ਼ਾ, ਮੋਗਲੀ ਤੇ ਹੈਪੀ ਬਾਹਰਲੀਆਂ ਥਾਵਾਂ ਤੋਂ ਲਿਆ ਕੇ ਕਥਿਤ ਤੌਰ 'ਤੇ ਨਾਜਾਇਜ਼ ਸ਼ਰਾਬ ਵੇਚਦੇ ਹਨ ਤੇ ਅੱਜ ਵੀ ਜੇਕਰ ਛਾਪਾ ਮਾਰਿਆ ਜਾਵੇ ਤਾਂ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ | ਪੁਲਿਸ ਨੇ ਮੁਖ਼ਬਰ ਖ਼ਾਸ ਵਲੋਂ ਦੱਸੀ ਜਗ੍ਹਾ 'ਤੇ ਛਾਪਾਮਾਰੀ ਕਰਕੇ ਛੋਟੇ ਹਾਥੀ ਵਿਚ ਲੋਡ ਕੀਤੀਆਂ 150 ਪੇਟੀਆਂ ਵੱਖ-ਵੱਖ ਮਾਰਕੇ ਸ਼ਰਾਬ ਦੀਆਂ ਬਰਾਮਦ ਕੀਤੀਆਂ ਤੇ ਜਿਸ ਟੈਂਪੂ ਵਿਚ ਇਹ ਪੇਟੀਆਂ ਰੱਖੀਆਂ ਗਈਆਂ ਸਨ, ਉਸ ਦਾ ਅੱਗੇ ਤੇ ਪਿੱਛੇ ਲਿਖੀ ਨੰਬਰ ਪਲੇਟ ਵੱਖ-ਵੱਖ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਬ ਡਵੀਜ਼ਨ ਸਰਬਜੀਤ ਸਿੰਘ ਬਾਹੀਆ ਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਗੱਬਰ ਸਿੰਘ ਨੇ ਦੱਸਿਆ ਕਿ ਉਕਤ ਪੰਜਾਂ ਕਥਿਤ ਦੋਸ਼ੀਆਂ ਵਿਰੁੱਧ ਜਾਅਲੀ ਨੰਬਰ ਪਲੇਟ ਲਗਾਉਣ ਤੇ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਇਨ੍ਹਾਂ ਦੀ ਭਾਲ ਹੇਠ ਛਾਪੇਮਾਰੀ ਆਰੰਭ ਕਰ ਦਿੱਤੀ ਗਈ ਹੈ |

ਪ੍ਰਸਿੱਧ ਸਰਜਨ ਡਾ: ਹਰੀ ਸਿੰਘ ਦੀ ਸਵੈ ਜੀਵਨੀ 'ਕਰਮਯੋਗੀ' ਦੀ ਘੁੰਡ ਚੁਕਾਈ

ਕਪੂਰਥਲਾ, 15 ਜੁਲਾਈ (ਸਡਾਨਾ)- ਸ਼ਹਿਰ ਦੇ ਪ੍ਰਸਿੱਧ ਸਰਜਨ ਡਾ: ਹਰੀ ਸਿੰਘ ਰਚਿਤ ਸਵੈ ਜੀਵਨੀ 'ਕਰਮਯੋਗੀ' ਦੀ ਘੁੰਡ ਚੁਕਾਈ ਸਬੰਧੀ ਸਮਾਗਮ ਸਥਾਨਕ ਆਨੰਦ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ਜਿਸ ਵਿਚ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਦੋ ਭਗੌੜੇ ਵਿਅਕਤੀ ਕਾਬੂ

ਸੁਲਤਾਨਪੁਰ ਲੋਧੀ, 15 ਜੁਲਾਈ (ਹੈਪੀ, ਥਿੰਦ)- ਸਥਾਨਕ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਨਸ਼ਿਆਂ ਦੇ ਮਾਮਲੇ ਵਿਚ ਪਿਛਲੇ 11 ਸਾਲਾਂ ਤੋਂ ਚੱਲੇ ਆ ਰਹੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧ ਵਿਚ ਐਸ.ਐਚ.ਓ. ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਤੋਂ ਨਸ਼ਿਆਂ ਦੇ ਖ਼ਾਤਮੇ ਲਈ ਮੋਮਬੱਤੀ ਮਾਰਚ

ਸੁਲਤਾਨਪੁਰ ਲੋਧੀ, 15 ਜੁਲਾਈ (ਨਰੇਸ਼ ਹੈਪੀ, ਥਿੰਦ)- ਪੰਜਾਬ ਅੰਦਰੋਂ ਨਸ਼ੇ ਦੇ ਖ਼ਾਤਮੇ ਲਈ ਸਾਂਝੇ ਤੌਰ 'ਤੇ ਇਥੋਂ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਇਕ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ ਜਿਸ ਵਿਚ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ...

ਪੂਰੀ ਖ਼ਬਰ »

13 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਫਗਵਾੜਾ, 15 ਜੁਲਾਈ (ਹਰੀਪਾਲ ਸਿੰਘ)- 13 ਸਾਲਾ ਬੱਚੀ ਨੂੰ ਵਰਗਲਾ ਕਿ ਲੈ ਜਾਣ ਵਾਲੇ ਵਿਅਕਤੀ ਦੇ ਿਖ਼ਲਾਫ਼ ਪੁਲਿਸ ਨੇ ਜਬਰ ਜਨਾਹ ਦਾ ਕੇਸ ਦਰਜ਼ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜ਼ੀ.ਆਰ.ਪੀ. ਦੇ ਐਸ.ਐਚ.ਓ. ਬਲਦੇਵ ਸਿੰਘ ਰੰਧਾਵਾ ਅਤੇ ਸਥਾਨਕ ਇੰਚਾਰਜ ਗੁਰਭੇਜ ਸਿੰਘ ...

ਪੂਰੀ ਖ਼ਬਰ »

ਲੈਕਚਰਾਰ ਅਮਰਜੀਤ ਸਿੰਘ ਵਲੋਂ 200 ਤੋਂ ਵੱਧ ਸਾਹਿਤਕ ਕਿਤਾਬਾਂ ਲਾਇਬ੍ਰੇਰੀ ਨੂੰ ਭੇਟ

ਤਲਵੰਡੀ ਚੌਧਰੀਆਂ, 15 ਜੁਲਾਈ (ਪਰਸਨ ਲਾਲ ਭੋਲਾ)- ਅੱਜ ਦੇ ਡਿਜੀਟਲ ਯੁੱਗ ਵਿਚ ਸਮਾਜ ਤੇ ਨੌਜਵਾਨ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਲਈ ਬਾਬਾ ਬੀਰ ਸਿੰਘ ਲਾਇਬ੍ਰੇਰੀ ਬੂਲਪੁਰ ਇਕ ਅਹਿਮ ਰੋਲ ਅਦਾ ਕਰ ਰਹੀ ਹੈ ਜਿਸ ਲਈ ਬਾਬਾ ਬੀਰ ਸਿੰਘ ਲਾਇਬ੍ਰੇਰੀ ਬੂਲਪੁਰ ਦੇ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਫ਼ਸਲ ਲਈ ਖਾਦਾਂ ਦੀ ਵਰਤੋਂ ਸੰਜਮ ਨਾਲ ਕਰਨ- ਧੰਜੂ

ਸੁਲਤਾਨਪੁਰ ਲੋਧੀ, 15 ਜੁਲਾਈ (ਥਿੰਦ)- ਝੋਨੇ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਖੇਤੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਸਿਫ਼ਾਰਸ਼ਾਂ ਅਨੁਸਾਰ ਕਰਨੀ ਚਾਹੀਦੀ ਹੈ ਤਾਂ ਜੋ ਬਿਹਤਰ ਝਾੜ ਪ੍ਰਾਪਤ ਕੀਤਾ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਫਗਵਾੜਾ ਵਿਖੇ ਬਾਂਦਰਾਂ ਨੇ ਪਾਈ ਦਹਿਸ਼ਤ

ਫਗਵਾੜਾ, 15 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਅਵਾਰਾ ਘੁੰਮਦੇ ਬਾਂਦਰਾ ਨੇ ਸ਼ਹਿਰ ਵਿਚ ਪੂਰਾ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ | ਲੋਕ ਬਾਂਦਰਾਂ ਦੇ ਡਰ ਤੋਂ ਬਾਹਰ ਨਹੀਂ ਨਿਕਲਦੇ ਤੇ ਛੋਟੇ-ਛੋਟੇ ਬੱਚੇ ਇਨ੍ਹ•ਾਂ ਬਾਂਦਰਾਂ ਦੇ ਡਰ ਕਾਰਨ ਪਾਰਕਾਂ ਵਿਚ ...

ਪੂਰੀ ਖ਼ਬਰ »

ਮਿਡਲ ਸਕੂਲ ਜਾਤੀਕੇ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ

ਭੰਡਾਲ ਬੇਟ, 15 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਜਾਤੀਕੇ ਵਿਖੇ ਸਕੂਲ ਮੁਖੀ ਗੁਲਸ਼ਨ ਕੁਮਾਰ ਅਹੂਜਾ ਦੀ ਰਹਿਨੁਮਾਈ ਹੇਠ 'ਕਿਸ਼ੋਰ ਸਿੱਖਿਆ ਪ੍ਰੋਗਰਾਮ' ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਥਾਣਾ ਰਾਵਲਪਿੰਡੀ ਵਿਖੇ ਕੈਮਿਸਟਾਂ ਨਾਲ ਮੀਟਿੰਗ

ਪਾਂਸ਼ਟਾ, 15 ਜੁਲਾਈ (ਸਤਵੰਤ ਸਿੰਘ)-ਪੰਜਾਬ ਪੁਲਿਸ ਵਲੋਂ ਆਰੰਭੀ ਗਈ ਨਸ਼ਾ-ਵਿਰੋਧੀ ਮੁਹਿੰਮ ਅਧੀਨ ਐੱਸ. ਆਈ. ਸਿਕੰਦਰ ਸਿੰਘ ਐੱਸ. ਐੱਚ. ਓ. ਥਾਣਾ ਰਾਵਲਪਿੰਡੀ ਵਲੋਂ ਪਾਂਸ਼ਟਾ ਅਤੇ ਨਜ਼ਦੀਕੀ ਪਿੰਡਾਂ ਦੇ ਕੈਮਿਸਟਾਂ ਨਾਲ ਮੀਟਿੰਗ ਕਰਕੇ ਇਲਾਕੇ ਵਿਚ ਨਸ਼ੇ ਦਾ ...

ਪੂਰੀ ਖ਼ਬਰ »

ਵਿਜੇ ਸਾਂਪਲਾ ਵਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ

ਭੁਲੱਥ, 15 ਜੁਲਾਈ (ਮਨਜੀਤ ਸਿੰਘ ਰਤਨ)-ਕੇਂਦਰੀ ਸਮਾਜਿਕ ਨਿਆਂ ਅਤੇ ਰਾਜ ਮੰਤਰੀ ਵਿਜੇ ਸਾਂਪਲਾ ਨੇ ਆਪਣੇ ਭੁੱਲਥ ਦੌਰੇ ਦੌਰਾਨ ਵਾਈਸ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਦੇ ਗ੍ਰਹਿ ਵਿਖੇ ਬੀ.ਜੇ.ਪੀ. ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ...

ਪੂਰੀ ਖ਼ਬਰ »

ਰਾਣੀ ਸੋਢੀ ਨੇ ਸਿਲਾਈ ਕਟਾਈ ਦੀ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ

ਖਲਵਾੜਾ, 15 ਜੁਲਾਈ (ਮਨਦੀਪ ਸਿੰਘ ਸੰਧੂ)- ਵੁਮੈਨਜ਼ ਸੋਸ਼ਲ ਵੈੱਲਫੇਅਰ ਆਰਗਨਾਈਜ਼ੇਸ਼ਨ ਵਲੋਂ ਪਿੰਡ ਬੀੜ ਪੁਆਦ ਵਿਖੇ ਚਲਾਏ ਜਾ ਰਹੇ ਸਿਖਲਾਈ ਸੈਂਟਰ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਿਲਾਈ, ਕਟਾਈ ਤੇ ਬਿਉਟੀਸ਼ੀਅਨ ਦੇ ਕੋਰਸ ਪੂਰੇ ਕਰਨ ਵਾਲੀਆਂ ਕਰੀਬ 50 ...

ਪੂਰੀ ਖ਼ਬਰ »

ਪੰਜਾਬੀ ਚਿੰਤਕ ਮੰਚ ਵਲੋਂ ਨਸ਼ਾ ਵਿਰੋਧੀ ਉਪਰਾਲੇ ਜਾਰੀ ਰਹਿਣਗੇ

ਨਡਾਲਾ, 15 ਜੁਲਾਈ (ਮਾਨ)- ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਵਲੋਂ ਨਸ਼ਿਆਂ ਵਿਰੁੱਧ ਚੇਤਨਾ ਫੈਲਾਉਣ ਦੇ ਉਪਰਾਲਿਆਂ ਸਬੰਧੀ ਕਾਰਜਕਾਰਨੀ ਦੀ ਇਕ ਮੀਟਿੰਗ ਮੰਚ ਪ੍ਰਧਾਨ ਡਾ: ਆਸਾ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਹੋਈ ਜਿਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਫਗਵਾੜਾ, 15 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਆਮ ਆਦਮੀ ਪਾਰਟੀ ਦੀ ਮੀਟਿੰਗ ਨਿਊ ਪਟੇਲ ਨਗਰ ਫਗਵਾੜਾ ਵਿਖੇ ਆਪ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਡਾ: ਰਵਜੋਤ ਸਿੰਘ ਦੀ ਅਗਵਾਈ 'ਚ ਹੋਈ ਜਿਸ ਵਿਚ ਪਾਰਟੀ ਦੀ ਅਗਲੀ ਰਣਨੀਤੀ 'ਤੇ ਵਿਚਾਰ ਕੀਤਾ ਗਿਆ | ਇਸ ਮੌਕੇ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਭਾਜਪਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ- ਰਾਵਤ

ਕਪੂਰਥਲਾ, 15 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਕੇਂਦਰ ਵਿਚਲੀ ਭਾਜਪਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ | ਇਹ ਸ਼ਬਦ ਰਾਮ ਵਿਲਾਸ ਰਾਵਤ ਇੰਚਾਰਜ ਕਾਂਗਰਸ ਸੇਵਾ ਦਲ ਤੇ ਚੀਫ਼ ਆਰਗੇਨਾਈਜ਼ਰ ਕਾਂਗਰਸ ਸੇਵਾ ...

ਪੂਰੀ ਖ਼ਬਰ »

ਪੁਲਿਸ ਵਲੋਂ ਦਰਜ ਕੇਸ ਦਰੁਸਤ- ਕਾਂਗਰਸੀ ਆਗੂ

ਕਾਲਾ ਸੰਘਿਆਂ, 15 ਜੁਲਾਈ (ਸੰਘਾ)- ਸਥਾਨਕ ਕਸਬੇ 'ਚ ਝਗੜੇ ਸਬੰਧੀ 7 ਨੌਜਵਾਨ 'ਤੇ ਹੋਏ ਪਰਚੇ ਰੱਦ ਕਰਨ ਦੇ ਮਸਲੇ ਨੂੰ ਲੈ ਕੇ ਪੰਚਾਇਤ ਦੀ ਅਗਵਾਈ 'ਚ ਬੀਤੇ ਦਿਨੀਂ ਲੋਕ ਐਸ. ਪੀ. ਹੈਡਕਵਾਰਟਰ ਕਪੂਰਥਲਾ ਨੂੰ ਮਿਲੇ ਸਨ ਤੇ ਪੈੱ੍ਰਸ ਬਿਆਨ 'ਚ ਡਾ: ਪਰਮਜੀਤ ਪੰਮਾ ਸਮੇਤ ਹੋਰਾਂ ...

ਪੂਰੀ ਖ਼ਬਰ »

ਜੀ. ਆਰ. ਪੀ. ਨੇ ਲਾਪਤਾ ਬੱਚੇ ਬਰਾਮਦ ਕਰ ਕੇ ਵਾਰਿਸਾਂ ਹਵਾਲੇ ਕੀਤਾ

ਫਗਵਾੜਾ, 15 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਜ਼ੀ.ਆਰ.ਪੀ. ਨੇ ਰੇਲਵੇ ਸਟੇਸ਼ਨ 'ਤੇ ਜਾਂਚ ਦੌਰਾਨ ਲਾਵਾਰਿਸ ਹਾਲਤ ਵਿਚ ਇਕ 11 ਸਾਲਾ ਬੱਚੇ ਨੂੰ ਬਰਾਮਦ ਕਰਕੇ ਉਸ ਦੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ | ਜ਼ੀ.ਆਰ.ਪੀ. ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਬੱਚੇ ਨੇ ...

ਪੂਰੀ ਖ਼ਬਰ »

ਇਤਿਹਾਸਕ ਯਾਦਗਾਰਾਂ ਨੂੰ ਨਿੱਜੀ ਹੱਥਾਂ 'ਚ ਦੇਣਾ ਮੰਦਭਾਗਾ- ਬੀਬੀ ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 15 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)- ਪੰਜਾਬ ਸਰਕਾਰ ਵਲੋਂ ਗੌਰਵਮਈ ਸਿੱਖ ਇਤਿਹਾਸ ਨਾਲ ਸਬੰਧਿਤ ਯਾਦਗਾਰਾਂ ਦੀ ਕੀਤੀ ਜਾ ਰਹੀ ਅਣਦੇਖੀ ਤੇ ਕੌਮ ਦੇ ਮਹਾਨ ਯੋਧੇ ਬਾਬਾ ਬੰਦ ਸਿੰਘ ਬਹਾਦਰ ਨਾਲ ਸਬੰਧਿਤ ਚੱਪੜਚਿੜੀ ਦੀ ਯਾਦਗਾਰ ਨੂੰ ਨਿੱਜੀ ਹੱਥਾਂ ...

ਪੂਰੀ ਖ਼ਬਰ »

ਸਰਕਾਰ ਨਸ਼ਾ ਤਸਕਰਾਂ ਦੀ ਬੇਨਾਮੀ ਜਾਇਦਾਦ ਨੂੰ ਤੁਰੰਤ ਜ਼ਬਤ ਕਰੇ- ਮੱਤੇਵਾਲ

ਸੁਲਤਾਨਪੁਰ ਲੋਧੀ, 15 ਜੁਲਾਈ (ਥਿੰਦ, ਹੈਪੀ, ਸੋਨੀਆ)- ਪੰਜਾਬ ਅੰਦਰ ਪਿਛਲੇ ਕੁੱਝ ਸਾਲਾਂ ਤੋਂ ਨਸ਼ਿਆਂ ਦੀ ਚੱਲੀ ਹਨ੍ਹੇਰੀ ਵਿਚ ਮੋਟੀ ਕਮਾਈ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਉਨ੍ਹਾਂ ਵਲੋਂ ਬਣਾਈਆਂ ਬੇਨਾਮੀ ਜਾਇਦਾਦਾਂ ਨੂੰ ਸਰਕਾਰ ਤੁਰੰਤ ...

ਪੂਰੀ ਖ਼ਬਰ »

ਐਸ. ਐਚ. ਓ. ਸੁਰਜੀਤ ਸਿੰਘ ਪੱਤੜ ਵਲੋਂ ਕੈਮਿਸਟਾਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 15 ਜੁਲਾਈ (ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿਮ ਤਹਿਤ ਸੁਲਤਾਨਪੁਰ ਲੋਧੀ ਪੁਲਿਸ ਵਲੋਂ ਐਸ.ਐਚ.ਓ. ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਸ਼ਹਿਰ ਦੇ ਕੈਮਿਸਟਾਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਐਸ.ਐਚ.ਓ. ਨੇ ...

ਪੂਰੀ ਖ਼ਬਰ »

ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਉਪਰਾਲੇ ਨਾਲ ਅਰਬਨ ਅਸਟੇਟ ਦੇ ਪਾਰਕ ਖ਼ੂਬਸੂਰਤ ਬਣੇ- ਦੁਆਬਾ

ਕਪੂਰਥਲਾ, 15 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਨੇ ਸਰਦਾਰ ਆਤਮਾ ਸਿੰਘ ਅਰਬਨ ਅਸਟੇਟ ਕਪੂਰਥਲਾ ਵਿਚ ਪਾਰਕਾਂ ਨੂੰ ਖ਼ੂਬਸੂਰਤ ਬਣਾਉਣ ਦਾ ਕਾਰਜ ਆਪਣੇ ਹੱਥ ਵਿਚ ਲੈ ਕੇ ਇਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ | ਅਰਬਨ ਅਸਟੇਟ ਦੇ 15 ਏਕੜ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਪੇਂਡੂ ਖੇਤਰ ਦੇ ਸਿਹਤ ਕੇਂਦਰਾਂ ਦੀ ਅਚਨਚੇਤ ਜਾਂਚ

ਕਪੂਰਥਲਾ, 15 ਜੁਲਾਈ (ਸਡਾਨਾ)- ਜ਼ਿਲ•ਾ ਪ੍ਰੀਸ਼ਦ ਅਧੀਨ ਪੇਂਡੂ ਖੇਤਰ ਵਿਚ ਚੱਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵੱਖ-ਵੱਖ ਸਿਹਤ ਕੇਂਦਰਾਂ ਦੀ ਅਚਨਚੇਤ ਜਾਂਚ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਤੇ ਦਲਿਤ ਭਾਈਚਾਰੇ ਵਲੋਂ ਏ. ਡੀ. ਸੀ. ਵਿਕਾਸ ਨੂੰ ਮੰਗ ਪੱਤਰ

ਸੁਲਤਾਨਪੁਰ ਲੋਧੀ, 15 ਜੁਲਾਈ (ਨਰੇਸ਼ ਹੈਪੀ, ਥਿੰਦ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸਥਾਨਕ ਇਕਾਈ ਤੇ ਦਲਿਤ ਭਾਈਚਾਰਾ ਪਿੰਡ ਝੱਲ ਲੇਈ ਵਾਲਾ ਨੇ ਏ.ਡੀ.ਸੀ. ਵਿਕਾਸ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਦੇ ਕੇ ਪਿੰਡ ਦੀ ਜ਼ਮੀਨ ਦਲਿਤ ਭਾਈਚਾਰੇ ਨੂੰ 1/3 ਹਿੱਸੇ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਨਡਾਲਾ, 15 ਜੁਲਾਈ (ਮਾਨ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਲਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਪੁਲਿਸ-ਪਬਲਿਕ ਮੀਟਿੰਗ 'ਚ ਨਸ਼ੇ ਦਾ ਮੁੱਦਾ ਖੁੱਲ੍ਹ ਕੇ ਵਿਚਾਰਿਆ ਗਿਆ

ਪਾਂਸ਼ਟਾ, 15 ਜੁਲਾਈ (ਸਤਵੰਤ ਸਿੰਘ)-ਸਰਕਾਰੀ ਹਾਈ ਸਕੂਲ ਪਾਂਸ਼ਟਾ ਵਿਚ ਪੁਲਿਸ-ਪਬਲਿਕ ਮੀਟਿੰਗ ਕੀਤੀ ਗਈ ਜਿਸ ਵਿਚ ਇੰਸਪੈਕਟਰ ਲਖਬੀਰ ਸਿੰਘ ਐਸ.ਐਚ.ਓ. ਥਾਣਾ ਸਦਰ ਫਗਵਾੜਾ, ਐਸ.ਆਈ. ਸਿਕੰਦਰ ਸਿੰਘ ਮੁਖੀ ਥਾਣਾ ਰਾਵਲਪਿੰਡੀ, ਏ. ਐੱਸ. ਆਈ. ਅਸ਼ੋਕ ਕੁਮਾਰ ਇੰਚਾਰਜ ਪੁਲਿਸ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਮੋਖਾ ਵਿਖੇ ਗੁਰਮਤਿ ਸਮਾਗਮ

ਡਡਵਿੰਡੀ, 15 ਜੁਲਾਈ (ਬਲਬੀਰ ਸੰਧਾ)- ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਅੰਤਿ੍ੰਗ ਮੈਂਬਰ ਤੇ ਭਾਈ ਹਰਜੀਤ ਸਿੰਘ ਪ੍ਰਚਾਰਕ ਸੁਲਤਾਨਪੁਰ ਲੋਧੀ ਦੀ ਦੇਖ ਰੇਖ ਹੇਠ ਪਿੰਡ ਮੋਖਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਬੇਗੋਵਾਲ ਵਲੋਂ ਕ੍ਰਿਕਟ ਟੂਰਨਾਮੈਂਟ

ਬੇਗੋਵਾਲ, 15 ਜੁਲਾਈ (ਸੁਖਜਿੰਦਰ ਸਿੰਘ)- ਸਥਾਨਕ ਕਸਬੇ ਵਿਚ ਸੰਤ ਪ੍ਰੇਮ ਸਿੰਘ ਸਪੋਰਟਸ ਕਲੱਬ ਬੇਗੋਵਾਲ ਵਲੋਂ ਦੂਸਰਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਬੇਗੋਵਾਲ ਕਲੱਬ ਨੇ ਵੱਡੀ ਮਿਆਣੀ ਨੂੰ ਹਰਾ ਕੇ ਟੂਰਨਾਮੈਂਟ ਆਪਣੇ ਨਾਂਅ ਕੀਤਾ ਤੇ ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸੰਗਤਪੁਰ ਡਿਸਪੈਂਸਰੀ ਨੂੰ ਦਵਾਈਆਂ ਭੇਟ

ਖਲਵਾੜਾ, 15 ਜੁਲਾਈ (ਮਨਦੀਪ ਸਿੰਘ ਸੰਧੂ)- ਪ੍ਰਵਾਸੀ ਭਾਰਤੀ ਜਸਵੀਰ ਕੌਰ ਪੁੱਤਰੀ ਹਰਦਿਆਲ ਸਿੰਘ ਵਲੋਂ ਮਰੀਜ਼ਾਂ ਦੀ ਲੋੜ ਮੁਤਾਬਕ ਸੰਗਤਪੁਰ ਡਿਸਪੈਂਸਰੀ ਵਿਖੇ ਦਵਾਈਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਡਾਕਟਰ ਪਰਦੀਪ ਕੁਮਾਰ ਨੇ ਨਸ਼ਿਆਂ ਦੇ ਨੁਕਸਾਨ ਅਤੇ ਬਚਾਅ ...

ਪੂਰੀ ਖ਼ਬਰ »

ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਮੌਤ ਦੇ ਮੂੰਹ ਜਾ ਰਹੀ- ਗਾਇਕ ਸੰਘਰਾਲ, ਧਾਰੀਵਾਲ

ਢਿਲਵਾਂ, 15 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਕਾਰਨ ਦਿਨੋਂ ਦਿਨ ਨੌਜਵਾਨ ਪੀੜੀ ਮੌਤ ਦੇ ਮੂੰਹ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਾਇਕ ਸੂਰਜ ਸੰਘਰਾਲ ਤੇ ਗਾਇਕ ਮਨੋਹਰ ਧਾਰੀਵਾਲ ਨੇ ...

ਪੂਰੀ ਖ਼ਬਰ »

ਐਡਵੋਕੇਟ ਪਰਮਜੀਤ ਦੀ ਅਗਵਾਈ ਹੇਠ ਅਕਾਲੀਆਂ ਦਾ ਵਫ਼ਦ ਐਸ. ਐਸ. ਪੀ. ਨੂੰ ਮਿਲਿਆ

ਕਪੂਰਥਲਾ, 15 ਜੁਲਾਈ (ਸਡਾਨਾ)- ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦਾ ਇਕ ਵਫ਼ਦ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਨਵਨਿਯੁਕਤ ਐਸ.ਐਸ.ਪੀ. ਸਤਿੰਦਰ ਸਿੰਘ ਨੂੰ ਮਿਲਿਆ ਤੇ ਗੁਲਦਸਤਾ ਭੇਟ ਕਰਕੇ ਉਨ੍ਹਾਂ ਨੂੰ ਜੀ ਆਇਆ ਕਿਹਾ | ਪਰਮਜੀਤ ਸਿੰਘ ...

ਪੂਰੀ ਖ਼ਬਰ »

ਸਾਹਨੀ ਸਕੂਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਖਲਵਾੜਾ, 15 ਜੁਲਾਈ (ਮਨਦੀਪ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਸਾਹਨੀ ਵਿਖੇ ਪਿ੍ੰਸੀਪਲ ਰਾਮ ਕਿਸ਼ਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਾਮ ਕਿਸ਼ਨ ਨੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਲਈ ...

ਪੂਰੀ ਖ਼ਬਰ »

ਸਹਾਰਾ ਫਗਵਾੜਾ ਨੇ ਪਲਾਹੀ ਰੋਡ ਵਿਖੇ ਬੂਟੇ ਲਗਾਏ

ਫਗਵਾੜਾ, 15 ਜੁਲਾਈ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਸਹਾਰਾ ਫਗਵਾੜਾ ਵਲੋਂ ਪਲਾਹੀ ਰੋਡ ਫਗਵਾੜਾ ਵਿਖੇ ਫਲਦਾਰ, ਫੁੱਲਦਾਰ ਅਤੇ ਛਾਂ ਦਾਰ ਬੂਟੇ ਲਗਾ ਕੇ ਵਾਤਾਵਰਨ ਸੁਰੱਖਿਆ ਦਾ ਸੁਨੇਹਾ ਦਿੱਤਾ ਗਿਆ | ਬੂਟੇ ਲਗਾਉਣ ਦੀ ਇਸ ਮੁਹਿੰਮ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਭਾਈ ਲਖਵਿੰਦਰ ਸਿੰਘ ਖੰਗੂੜਾ ਦਾ ਢਾਡੀ ਜਥਾ ਆਸਟ੍ਰੇਲੀਆ ਦੌਰੇ 'ਤੇ ਰਵਾਨਾ

ਖਲਵਾੜਾ, 15 ਜੁਲਾਈ (ਮਨਦੀਪ ਸਿੰਘ ਸੰਧੂ)- ਭਾਈ ਲਖਵਿੰਦਰ ਸਿੰਘ ਖੰਗੂੜਾ ਦਾ ਢਾਡੀ ਜਥਾ ਤਿੰਨ ਮਹੀਨਿਆਂ ਦੇ ਆਸਟ੍ਰੇਲੀਆ ਦੌਰੇ 'ਤੇ ਰਵਾਨਾ ਹੋ ਗਿਆ ਹੈ | ਇਸ ਮੌਕੇ ਭਾਈ ਲਖਵਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੇ ਦੌਰੇ ਦੌਰਾਨ ...

ਪੂਰੀ ਖ਼ਬਰ »

ਬਲਾਕ ਭੁਲੱਥ ਦੀ ਟੂਰਨਾਮੈਂਟ ਕਮੇਟੀ ਦੀ ਚੋਣ

ਭੁਲੱਥ, 15 ਜੁਲਾਈ (ਮਨਜੀਤ ਸਿੰਘ ਰਤਨ)- ਸਰਕਾਰੀ ਸਕੂਲ ਭੁਲੱਥ ਵਿਖੇ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਦੀ ਬਲਾਕ ਪੱਧਰੀ ਮੀਟਿੰਗ ਪਿ੍ੰਸੀਪਲ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਬਲਾਕ ਪੱਧਰ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਨੇ ਰਾਵਲਪਿੰਡੀ ਵਿਖੇ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਫਗਵਾੜਾ, 15 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਪਿੰਡ ਰਾਵਲਪਿੰਡੀ ਵਿਖੇ ਇੰਟਰਲਾਕ ਟਾਈਲਾਂ ਨਾਲ ਗਲੀਆਂ ਅਤੇ ਪੱਕੀਆਂ ਨਾਲੀਆਂ ਦੀ ਉਸਾਰੀ ਦਾ ਕੰਮ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਵਲੋਂ ਰਸਮੀ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਲੱਖਣ ਕੇ ਪੱਡਾ ਵਾਸੀ ਨਸ਼ਿਆਂ ਿਖ਼ਲਾਫ਼ ਹੋਏ ਲਾਮਬੰਦ

ਨਡਾਲਾ, 15 ਜੁਲਾਈ (ਮਾਨ)- ਪੰਜਾਬ ਭਰ 'ਚ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਅਤੇ ਨਸ਼ਿਆਂ ਦੀ ਰੋਕਥਾਮ 'ਚ ਅਸਫਲ ਰਹੀ ਸਰਕਾਰ ਿਖ਼ਲਾਫ਼ ਲਾਮਬੰਦ ਹੰੁਦਿਆਂ ਪਿੰਡ ਲੱਖਣ ਕੇ ਪੱਡਾ ਨਿਵਾਸੀਆਂ ਦਾ ਭਾਰੀ ਇਕੱਠ ਹੋਇਆ | ਇਸ ਮੌਕੇ ਨਸ਼ਿਆਂ ਦੀ ਰੋਕਥਾਮ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 15 ਜੁਲਾਈ (ਸਡਾਨਾ)- ਭਾਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਦੀ ਅਗਵਾਈ ਹੇਠ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਨਡਾਲਾ, 15 ਜੁਲਾਈ (ਮਾਨ)- ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮੱਸਿਆ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਕਰਵਾਏ ਸਮਾਗਮ ਵਿਚ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਖ਼ਾਲਸਾ, ਕਵੀਸ਼ਰੀ ਭਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX