ਤਾਜਾ ਖ਼ਬਰਾਂ


ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  32 minutes ago
ਨਵੀਂ ਦਿੱਲੀ, 16 ਅਗਸਤ- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਨਵਾਂ ਹੈਲਥ ਬੁਲੇਟਿਨ ਜਾਰੀ ਕੀਤਾ ਗਿਆ ਹੈ। ਇਸ ਹੈਲਥ ਬੁਲੇਟਿਨ ਦੇ ਅਨੁਸਾਰ, ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ...
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  53 minutes ago
ਨਵੀਂ ਦਿੱਲੀ, 16 ਅਗਸਤ - ਏਮਜ਼ ਵਿਚ ਪਿਛਲੇ 9 ਹਫ਼ਤਿਆਂ ਤੋਂ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਅਚਾਨਕ ਵਿਗੜਨ ਕਾਰਨ ਏਮਜ਼ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ੀ ਮੰਤਰੀ ਸੁਸ਼ਮਾ ਸਵਰਾਜ, ਸਿਹਤ ਮੰਤਰੀ ਜੇ.ਪੀ. ਨੱਢਾ....
ਕੇਰਲ : ਮੁੰਨਾਰ ਵਿਖੇ ਇਕ ਬੱਸ 'ਚ ਫਸੇ 82 ਯਾਤਰੀ
. . .  about 1 hour ago
ਤਿਰੁਵਨੰਤਮਪੁਰਮ, 16 ਅਗਸਤ- ਕੇਰਲਾ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਕਈ ਰਸਤੇ ਪਾਣੀ 'ਚ ਡੁੱਬ ਗਏ ਹਨ ਅਤੇ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ ਰਸਤੇ ਬੰਦ ਹੋ ਗਏ ਹਨ। ਇਸ ਦੌਰਾਨ ਮੁੰਨਾਰ 'ਚ ਇਕ ਬੱਸ 'ਚ 82 ਯਾਤਰੀ ਫਸੇ ਹੋਏ...
ਭੁੱਕੀ ਤਸਕਰੀ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਰੁਪਏ ਜੁਰਮਾਨਾ
. . .  about 1 hour ago
ਬਰਨਾਲਾ, 16 ਅਗਸਤ (ਧਰਮਪਾਲ ਸਿੰਘ)- ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਦੋਸ਼ੀ ਸੁਖਦੇਵ ਸਿੰਘ ਪੱਤਰ ਪੂਰਨ ਸਿੰਘ ਵਾਸੀ ਦੋਲੇਵਾਲ ਜ਼ਿਲ੍ਹਾ ਮੋਗਾ ਨੂੰ ਸਰਕਾਰੀ...
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 1 hour ago
ਨਵੀਂ ਦਿੱਲੀ, 16 ਅਗਸਤ- ਡਾਲਰ ਦੇ ਮੁਕਾਬਲੇ ਅੱਜ ਰੁਪਿਆ 19 ਪੈਸੇ ਦੀ ਗਿਰਾਵਟ ਨਾਲ 70.10 ਦੇ ਪੱਧਰ 'ਤੇ ਖੁਲਿਆ। ਖੁੱਲਣ ਤੋਂ ਬਾਅਦ ਰੁਪਏ ਦੀ ਕੀਮਤ 70.31 ਦੇ ਪੱਧਰ ਤੱਕ ਪੁੱਜ ਗਈ, ਜੋ ਕਿ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ਦੀ...
ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ੁਕ
. . .  about 2 hours ago
ਨਵੀਂ ਦਿੱਲੀ, 16 ਅਗਸਤ - ਏਮਜ਼ ਵਿਚ ਪਿਛਲੇ 9 ਹਫਤਿਆਂ ਤੋਂ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਬੁੱਧਵਾਰ ਤੋਂ ਅਚਾਨਕ ਵੱਧ ਵਿਗੜ ਗਈ ਹੈ। ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਨੂੰ ਯੂਰਿਨ ਇਨਫੈਕਸ਼ਨ ਤੇ...
ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਪਿਆ 20 ਫੁੱਟਾ ਪਾੜ
. . .  about 2 hours ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਅੱਜ ਪਿੰਡ ਹਜਾਰਾ ਸਿੰਘ ਵਾਲਾ ਦੇ ਨੇੜੇ ਤੜਕੇ ਕਰੀਬ 20 ਫੁੱਟ ਲੰਬਾ ਪਾੜ ਪੈਣ ਕਾਰਨ ਨਾਲ ਲੱਗਦੇ ਘਰਾਂ (ਢਾਣੀਆਂ) ਅਤੇ ਝੋਨੇ ਸਮੇਤ ਹਰੇ ਚਾਰੇ ਦੇ ਖੇਤ ਵੀ ਜਲ ਥਲ ਹੋ ਗਏ। ਮੌਕੇ 'ਤੇ...
ਤਿਰੰਗਾ ਲਹਿਰਾਉਣ ਲਈ ਨੌਜਵਾਨ ਚੜਿਆ 80 ਫੁੱਟ ਦੀ ਉਚਾਈ 'ਤੇ, ਡਿੱਗ ਕੇ ਹੋਈ ਮੌਤ
. . .  about 3 hours ago
ਕੋਲਕਾਤਾ, 16 ਅਗਸਤ - ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ 'ਚ ਆਜ਼ਾਦੀ ਦਿਵਸ ਮੌਕੇ 'ਤੇ ਮੋਬਾਇਲ ਟਾਵਰ 'ਤੇ ਚੜ੍ਹ ਕੇ ਤਿਰੰਗਾ ਲਾਹਿਰਾਉਣ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਦੀ ਟਾਵਰ ਤੋਂ ਡਿੱਗ ਕੇ ਮੌਤ ਹੋ ਗਈ। ਪੁਲਿਸ ਮੁਤਾਬਿਕ 19 ਸਾਲ ਦਾ ਬਿਸ਼ਾਲ ਕੇਦਾਰ ਝੰਡਾ...
ਕੇਰਲਾ ਵਿਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ 67 ਮੌਤਾਂ
. . .  about 3 hours ago
ਤਿਰੁਵਨੰਤਮਪੁਰਮ, 16 ਅਗਸਤ - ਕੇਰਲਾ ਵਿਚ ਭਾਰੀ ਮੀਂਹ ਲਗਾਤਾਰ ਜਾਰੀ ਹੈ। ਜਿਸ ਕਾਰਨ ਨਦੀਆਂ ਦਾ ਜਲ ਪੱਧਰ ਵਧਿਆ ਹੋਇਆ ਹੈ। ਕੇਰਲਾ ਵਿਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਹੁਣ ਤੱਕ 67 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਰਲ ਵਿਚ ਹੜ੍ਹ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ...
ਪਿਕਨਿਕ ਮਨਾਉਣ ਦੌਰਾਨ ਅਚਾਨਕ ਆਇਆ ਹੜ੍ਹ, ਦੋ ਰੁੜੇ-45 ਬਚਾਏ
. . .  about 3 hours ago
ਗਵਾਲੀਅਰ, 16 ਅਗਸਤ - ਆਜ਼ਾਦੀ ਦਿਵਸ ਦੇ ਅਵਸਰ 'ਤੇ ਜਸ਼ਨ ਮਨਾਉਣ ਦੌਰਾਨ ਇਕ ਵੱਡਾ ਹਾਦਸਾ ਹੋਣੋਂ ਟੱਲ ਗਿਆ ਪਰੰਤੂ 2 ਲੋਕ ਪਾਣੀ 'ਚ ਵਹਿ ਗਏ, ਜਦਕਿ 45 ਲੋਕਾਂ ਨੂੰ ਬਚਾ ਲਿਆ ਗਿਆ। ਇਨ੍ਹਾਂ ਵਿਚੋਂ 5 ਲੋਕ ਹੈਲੀਕਾਪਟਰ ਤੇ 40 ਲੋਕ ਰੱਸੀਆਂ ਦੇ ਸਹਾਰੇ ਬਚਾਏ ਗਏ। ਇਹ...
ਅੱਜ ਦਾ ਵਿਚਾਰ
. . .  about 4 hours ago
ਸਾਬਕਾ ਭਾਰਤੀ ਕ੍ਰਿੱਕਟਰ ਅਜੀਤ ਵਾਡੇਕਰ ਦਾ ਦੇਹਾਂਤ
. . .  1 day ago
ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਹੋਰ ਵਿਗੜੀ
. . .  1 day ago
ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਝਰਨੇ 'ਚ ਅਚਾਨਕ ਹੜ੍ਹ ਆ ਜਾਣ ਨਾਲ 12 ਲੋਕ ਰੁੜ੍ਹੇ , 30 ਤੋ ਵੱਧ ਫਸੇ
. . .  1 day ago
ਸੁਡਾਨ - ਨੀਲ ਨਦੀ 'ਚ ਕਿਸ਼ਤੀ ਡੁੱਬਣ ਨਾਲ 22 ਬੱਚਿਆ ਦੀ ਮੌਤ
. . .  1 day ago
ਨਵੀਂ ਦਿੱਲੀ, 15 ਅਗਸਤ - ਸੁਡਾਨ ਦੀ ਨੀਲ ਨਦੀ 'ਚ ਇੱਕ ਕਿਸ਼ਤੀ ਡੁੱਬਣ ਨਾਲ 22 ਬੱਚਿਆ ਦੀ ਮੌਤ ਹੋ...
ਅਫ਼ਗ਼ਾਨਿਸਤਾਨ : ਆਤਮਘਾਤੀ ਬੰਬ ਧਮਾਕੇ 'ਚ 14 ਮੌਤਾਂ, 23 ਜ਼ਖਮੀ
. . .  1 day ago
ਇੰਗਲੈਂਡ ਦੇ 14 ਨੌਜਵਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਬਿਹਾਰ : ਬੰਬ ਧਮਾਕੇ 'ਚ 4 ਬੱਚੇ ਜ਼ਖਮੀ
. . .  1 day ago
ਛੱਤੀਸਗੜ੍ਹ : ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਜਲੰਧਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਇਟਲੀ ਹਾਈਵੇ ਪੁਲ ਹਾਦਸਾ : ਮੌਤਾਂ ਦੀ ਗਿਣਤੀ 38 ਹੋਈ
. . .  1 day ago
ਕੋਚੀ ਹਵਾਈ ਅੱਡਾ 18 ਅਗਸਤ ਤੱਕ ਬੰਦ
. . .  1 day ago
ਆਜ਼ਾਦੀ ਸਮਾਗਮ ਮੌਕੇ ਨਾਭਾ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਏ ਆਜ਼ਾਦੀ ਘੁਲਾਟੀਏ
. . .  1 day ago
ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ
. . .  1 day ago
ਮੌਸਮ ਵਿਭਾਗ ਵੱਲੋਂ ਕੇਰਲ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ
. . .  1 day ago
ਅਫ਼ਗ਼ਾਨਿਸਤਾਨ : ਬੰਬ ਧਮਾਕੇ 'ਚ 4 ਮੌਤਾਂ, 2 ਜ਼ਖਮੀ
. . .  1 day ago
ਕੈਪਟਨ ਵੱਲੋਂ ਲੁਧਿਆਣਾ ਸਮੇਤ ਪੰਜਾਬ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ
. . .  1 day ago
ਅਰੁਣਾ ਚੌਧਰੀ ਨੇ ਪਠਾਨਕੋਟ 'ਚ ਲਹਿਰਾਇਆ ਤਿਰੰਗਾ
. . .  about 1 hour ago
ਭਾਰੀ ਮੀਂਹ ਕਾਰਨ ਆਜ਼ਾਦੀ ਦਿਵਸ ਸਮਾਰੋਹ ਵਾਲੇ ਰਸਤੇ ਪਾਣੀ 'ਚ ਡੁੱਬੇ
. . .  about 1 hour ago
ਆਜ਼ਾਦੀ ਦਿਹਾੜੇ 'ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਵੱਲੋਂ ਪਾਕਿ ਰੇਂਜਰਾਂ ਨੂੰ ਮਠਿਆਈਆਂ ਭੇਟ
. . .  20 minutes ago
ਮਾਣ ਸਨਮਾਨ ਨਾ ਮਿਲਣ 'ਤੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
. . .  28 minutes ago
ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਤੇ ਸ਼ਹਿਰੀ ਆਵਾਸ ਯੋਜਨਾ ਦੀ ਸ਼ੁਰੂਆਤ
. . .  about 1 hour ago
ਆਸ਼ੂਤੋਸ਼ ਵੱਲੋਂ ਆਪ ਤੋਂ ਅਸਤੀਫ਼ਾ
. . .  about 1 hour ago
ਆਜ਼ਾਦੀ ਦਿਹਾੜੇ ਮੌਕੇ ਬੀ.ਐੱਸ.ਐੱਫ ਨੇ ਪਾਕਿ ਰੇਂਜਰਾਂ ਨੂੰ ਦਿੱਤੀਆਂ ਮਠਿਆਈਆਂ
. . .  about 1 hour ago
ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ
  •     Confirm Target Language  

ਜਗਰਾਓਂ

ਸ਼ਿਵਾਲਿਕ ਵਲੋਂ ਲੁਧਿਆਣਾ ਦਿਹਾਤੀ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ

ਮੁੱਲਾਂਪੁਰ-ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਨਾਲ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੁਧਿਆਣਾ ਦਿਹਾਤੀ ਵਿਚ ਅਨੁਸੂਚਿਤ ਜਾਤੀ ਵਿੰਗ ਲਈ ਪਲੇਠੀ ਸੂਚੀ ਵਿਚ ਪਾਰਟੀ ਨਾਲ ਜੁੜੇੇ 72 ਲੋਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਅਨੁਸਾਰ ਦੂਸਰੀ ਸੂਚੀ ਦਾ ਐਲਾਨ ਜਲਦੀ ਹੋਵੇਗਾ | ਨਵੇਂ ਅਹੁਦੇਦਾਰਾਂ ਦੀ ਐਲਾਨੀ ਸੂਚੀ ਅਨੁਸਾਰ ਸੂਬੇਦਾਰ ਨਿਰੰਜਨ ਸਿੰਘ ਪ੍ਰਤਾਪ ਸਿੰਘ ਵਾਲਾ, ਸੀਤਾ ਰਾਮ ਬਹਾਦਰਕੇ, ਮਲਕੀਤ ਸਿੰਘ ਠੇਕੇਦਾਰ ਲਲਤੋਂ, ਕੈਪਟਨ ਅਜਾਇਬ ਸਿੰਘ ਕਿਲ੍ਹਾ ਰਾਏਪੁਰ, ਦਰਸ਼ਨ ਸਿੰਘ ਮਹਿਮੀ ਹਰਨਾਮਪੁਰਾ ਨੂੰ ਸਰਪ੍ਰਸਤ ਤੇ ਅਨੁਸੂਚਿਤ ਜਾਤੀ ਵਿੰਗ ਲਈ ਐਡਵੋਕੇਟ ਪ੍ਰੇਮ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ | ਐਡਵੋਕੇਟ ਪ੍ਰੇਮ ਸਿੰਘ ਵਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਨਾਲ ਰਾਇ ਮਸ਼ਵਰੇ ਬਾਅਦ ਜੈਪਾਲ ਬਚਨ ਸਿੰਘ ਨਗਰ, ਨੇਤਰ ਸਿੰਘ ਇਆਲੀ, ਹੰਸਰਾਜ ਸਿੰਘ ਤਲਵੰਡੀ ਕਲਾਂ, ਮਲਕੀਤ ਸਿੰਘ ਬੱਲੋਕੇ, ਕਸ਼ਮੀਰ ਚੰਦ ਬਹਾਦਰਕੇ, ਸਰਪੰਚ ਬੀਰਦਾਸ ਭੱਟੀਆਂ ਬੇਟ, ਪਰਮਜੀਤ ਸਿੰਘ ਨੱਤ, ਚੈਂਚਲ ਸਿੰਘ ਸੀਲੋਾਂ ਕਲਾਂ, ਗੁਰਦੇਵ ਸਿੰਘ ਖਾਨਪੁਰ, ਸਰਪੰਚ ਭੁਪਿੰਦਰ ਸਿੰਘ ਹਿਮਾਂਯੂਪੁਰਾ, ਦਿਲਬਾਗ ਸਿੰਘ ਜਸਦੇਵ ਨਗਰ, ਪਿਆਰਾ ਸਿੰਘ ਕੈਂਥ ਹਰਨਾਮਪੁਰਾ, ਭੁਪਿੰਦਰ ਸਿੰਘ ਹਰਨਾਮਪੁਰਾ, ਰਾਮਜੀਤ ਸਿੰਘ ਰਣੀਆਂ, ਰਣਜੀਤ ਸਿੰਘ ਜੱਸਲ ਹਰਨਾਮਪੁਰਾ, ਕਰਮਜੀਤ ਸਿੰਘ ਧਰੌੜ, ਗੁਰਸੇਵਕ ਸਿੰਘ ਧਰੌੜ ਸੀਨੀਅਰ ਮੀਤ ਪ੍ਰਧਾਨ ਅਤੇ ਹਰਭਜਨ ਰਾਮ ਬਹਾਦਰਕੇ, ਦੇਵ ਰਾਜ ਗਗਨਦੀਪ ਕਲੋਨੀ, ਸਤਨਾਮ ਸਿੰਘ ਚਿੱਟੀ ਕਲੋਨੀ, ਮਨਪ੍ਰੀਤ ਕੌਰ ਚਿੱਟੀ ਕਲੋਨੀ, ਕਮਲੇਸ਼ ਰਾਣੀ ਹਜੂਰੀ ਬਾਗ, ਬਾਮਦੇਵ ਨਿਸ਼ਾਂਤ ਬਾਗ, ਸੁਖਦੇਵ ਸਿੰਘ ਮਲਕਪੁਰ, ਕੁਲਦੀਪ ਸਿੰਘ ਝੱਮਟ, ਕੁਲਵੰਤ ਸਿੰਘ ਡੇਹਲੋਂ, ਮੱਖਣ ਸਿੰਘ ਸੰਗੋਵਾਲ, ਸੁਰਿੰਦਰ ਸਿੰਘ ਠੱਕਰਵਾਲ, ਮੰਗਤ ਸਿੰਘ ਜਸਪਾਲ ਬਾਂਗਰ, ਅਮਰਜੀਤ ਸਿੰਘ ਸੰਗੋਵਾਲ, ਬਹਾਦਰ ਸਿੰਘ ਪੱਦੀ, ਬਲਜੀਤ ਸਿੰਘ ਜਰਖੜ, ਸੰਤ ਸਿੰਘ ਜਰਖੜ, ਸੁਖਵਿੰਦਰ ਸਿੰਘ ਖਿਹਰਾ ਬੇਟ, ਪਿ੍ਤਪਾਲ ਸਿੰਘ ਪਾਲੀ ਫੁੱਲਾਂਵਾਲ, ਗਗਨਦੀਪ ਸਿੰਘ ਜਸਪਾਲ ਬਾਂਗਰ, ਲਛਮਣ ਸਿੰਘ ਲਹਿਰਾ, ਅਜਮੇਰ ਸਿੰਘ ਕੈਂਥ ਹਰਨਾਮਪੁਰਾ, ਸ਼ੌਂਕੀ ਸਿੰਘ ਭੱਟੀ ਹਰਨਾਮਪੁਰਾ, ਗੁਰਬਖਸ਼ ਸਿੰਘ ਜੱਸੜ, ਬਲਬੀਰ ਸਿੰਘ ਸਰੀਹ, ਪ੍ਰਗਟ ਸਿੰਘ ਦਸਮੇਸ਼ ਨਗਰ, ਧਰਮਪਾਲ ਸਿੰਘ ਤਲਵੰਡੀ ਕਲਾਂ, ਮਦਨ ਲਾਲ ਬੱਲੋਕੇ, ਸੂਬੇਦਾਰ ਕਰਤਾਰ ਸਿੰਘ ਸੰਗੋਵਾਲ, ਸੁਰਜੀਤ ਸਿੰਘ ਭੱਟੀ ਹਰਨਾਮਪੁਰਾ, ਰਣਜੀਤ ਸਿੰਘ ਧਰੌੜ, ਰਾਮ ਸਿੰਘ ਧਰੌੜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਵਿਚ ਮੀਤ ਪ੍ਰਧਾਨ ਚੁਣਿਆ ਗਿਆ। ਨਿਰਭੈ ਸਿੰਘ ਹਰਨਾਮਪੁਰਾ, ਸੁੂਬਾ ਸਿੰਘ, ਦਰਸ਼ਨ ਸਿੰਘ ਕੁਤਬੇਵਾਲ, ਸਰਪੰਚ ਸਰਬਣ ਸਿੰਘ ਚਾਹੜ, ਆਨੰਦ ਸਿੰਘ ਰਾਵਤ ਗਗਨਦੀਪ ਕਲੋਨੀ, ਹਰਭਜ ਰਾਏ, ਕੁਲਦੀਪ ਸਿੰਘ ਬੈਂਸ, ਜੰਗ ਸਿੰਘ ਜਰਖੜ, ਸਤਨਾਮ ਸਿੰਘ ਦਾਦ, ਅਵਤਾਰ ਸਿੰਘ ਹਿਮਾਂਯੁਪੁਰਾ, ਕਰਮਜੀਤ ਸਿੰਘ ਧਰੌੜ, ਰਛਪਾਲ ਸਿੰਘ ਮਹਿਮੀ ਹਰਨਾਮਪੁਰਾ, ਜਸਬੀਰ ਸਿੰਘ ਜਨਰਲ ਸਕੱਤਰ ਚੁਣੇ ਗਏ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਦੁਆਰਾ 72 ਅਹੁਦੇਦਾਰਾਂ ਦੀ ਐਲਾਨੀ ਸੂਚੀ 'ਚ 70 ਇਕੱਲੇ ਹਲਕਾ ਗਿੱਲ ਨਾਲ ਸਬੰਧਿਤ ਅਤੇ ਹਲਕਾ ਦਾਖਾ ਦੇ 2 ਵਿਅਕਤੀਆਂ ਨੂੰ ਨੁਮਾਇੰਦਗੀ ਮਿਲੀ। ਅਨੁਸੂਚਿਤ ਜਾਤੀ ਵਿੰਗ ਪਲੇਠੀ ਸੂਚੀ ਵਿਚ ਹਲਕਾ ਜਗਰਾਉਂ ਅਤੇ ਰਾਏਕੋਟ ਦੇ ਟਕਸਾਲੀ ਅਕਾਲੀ ਆਗੂਆਂ ਦਾ ਕਿਤੇ ਕੋਈ ਨਾਮੋ-ਨਿਸ਼ਾਨ ਨਹੀਂ। ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਲਈ ਸਰਕਲ ਲਾਡੋਵਾਲ ਤੋਂ ਮੋਹਨ ਸਿੰਘ ਬਿਰਦੀ, ਸਰਕਲ ਪ੍ਰਤਾਪ ਸਿੰਘ ਵਾਲਾ ਨਾਜਰ ਸਿੰਘ, ਸਰਕਲ ਹੰਬੜਾਂ ਲਈ ਨੰਬਰਦਾਰ ਸਤਿੰਦਰਪਾਲ ਸਿੰਘ ਖਹਿਰਾ ਬੇਟ, ਸਰਕਲ ਡੇਹਲੋਂ ਕੁਲਸੇਰ ਸਿੰਘ ਬੁਟਾਹਰੀ, ਸਰਕਲ ਸਦਰ ਤੋਂ ਬਹਾਦਰ ਸਿੰਘ ਮਨਸੂਰਾਂ, ਸਰਕਲ ਆਲਮਗੀਰ ਤੋਂ ਅੰਮ੍ਰਿਤਪਾਲ ਸਿੰਘ ਜੱਸਲ ਹਰਨਾਮਪੁਰਾ ਦੀ ਵੱਖ-ਵੱਖ ਸਰਕਲਾਂ ਦੀ ਪ੍ਰਧਾਨ ਵਜੋਂ ਚੋਣ ਹੋਈ।

ਥਾਣਾ ਦਾਖਾ ਅਧੀਨ ਲੋਕਾਂ ਵਲੋਂ ਨਸ਼ਾ ਤਸਕਰਾਂ ਨੂੰ ਘੇਰਨ ਨਾਲ ਨਸ਼ੇ ਦੀ ਚੇਨ ਟੁੱਟਣ ਲੱਗੀ

ਮੁੱਲਾਂਪੁਰ-ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਵਿਚ ਮਾਰੂ ਨਸ਼ਿਆਂ ਦੀ ਤਸਕਰੀ ਰੋਕਣ ਲਈ ਜਿੱਥੇ ਜ਼ਿਲ੍ਹੇ ਦੇ ਪੁਲਿਸ ਕਪਤਾਨ ਵੀਰੇਂਦਰ ਸਿੰਘ ਦੀ ਪੂਰੀ ਪੁਲਿਸ ਵਲੋਂ ਹਰ ਸੰਭਵ-ਅਸੰਭਵ ਯਤਨ ਜਾਰੀ ਹੈ, ਉੱਥੇ ਹੁਣ ਨਸ਼ਾ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਨੇ ਨਸ਼ਾ ਤਸਕਰਾਂ, ਭਿ੍ਸ਼ਟਾਚਾਰ ਪੁਲਿਸ ਤੇ ਲੁਟੇਰੇ ਸਿਆਸਤਦਾਨਾਂ ਦੇ ਗੱਠਜੋੜ ਦੀ ਅਰਥੀ ਫੂਕੀ

ਸਿੱਧਵਾਂ ਬੇਟ, 16 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਪਿੰਡ ਭੂਮਾਲ ਵਿਖੇ ਇਨਕਲਾਬੀ ਕੇਂਦਰ ਪੰਜਾਬ, ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ ਤੇ ਭਾਰਤੀ ਕਿਸਾਨ ਯੂਨੀਅਨ ਡੰਕੋਦਾ ਵਲੋਂ ਸਾਂਝੇ ਤੌਰ 'ਤੇ ਰੋਸ ਮੁਜ਼ਾਹਰਾ ਕਰਕੇ ਨਸ਼ਾ ਤਸਕਰਾਂ, ਭਿ੍ਸ਼ਟਾਚਾਰ ਪੁਲਿਸ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਕਾਬੂ

ਮੁੱਲਾਂਪੁਰ-ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ 'ਚ ਦੂਸਰੀ ਸ਼੍ਰੇਣੀ ਵਾਲੇ ਚਿੱਟਾ ਤਸਕਰਾਂ ਨਾਲ ਜੁੜੇ ਪਿੰਡ ਮੰਡਿਆਣੀ ਦੇ ਲੋਕਾਂ ਚਿੱਟੇ ਦੇ ਵਪਾਰੀਆਂ ਨੂੰ ਖੁਦ ਘੇਰਨ ਦਾ ਤਹੱਈਆ ਕਰ ਲਿਆ | ਪਿੰਡ ਮੰਡਿਆਣੀ ਵਿਖੇ ਕਾਫੀ ਸਮੇਂ ਤੋਂ ਨਸ਼ਿਆਂ ਦੀ ...

ਪੂਰੀ ਖ਼ਬਰ »

ਭਰੋਵਾਲ ਕਲਾਂ 'ਚ ਪੀਰਾਂ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ

ਭੂੰਦੜੀ, 16 ਜੁਲਾਈ (ਕੁਲਦੀਪ ਸਿੰਘ ਮਾਨ)- ਸਮੂਹ ਗ੍ਰਾਮ ਪੰਚਾਇਤ, ਮੇਲਾ ਕਮੇਟੀ, ਨਗਰ ਨਿਵਾਸੀਆਂ, ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਭਰੋਵਾਲ ਕਲਾਂ ਵਿਖੇ ਪੀਰ ਬਾਬਾ ਬਹਾਲ ਸ਼ੇਰ ਜੀ ਦੀ ਦਰਗਾਰ 'ਤੇ ਸਾਲਾਨਾ ਭੰਡਾਰਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਘੰਟਿਆਂਬੱਧੀ ਮੀਂਹ ਦੇ ਪਾਣੀ 'ਚ ਘਿਰਿਆ ਮੁੱਲਾਂਪੁਰ ਦਾਖਾ ਦਾ ਹਰ ਗਲੀ-ਮੁਹੱਲਾ

ਮੁੱਲਾਂਪੁਰ-ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਨਗਰ ਕੌਾਸਲ ਮੁੱਲਾਂਪੁਰ-ਦਾਖਾ ਦੇ ਵੱਖੋ-ਵੱਖ ਵਾਰਡਾਂ ਅੰਦਰ ਰਹਿ ਰਹੇ ਲੋਕਾਂ ਤੇ ਸਥਾਨਕ ਕਸਬੇ 'ਚੋਂ ਗੁਜ਼ਰਦੀ ਨੈਸ਼ਨਲ ਹਾਈਵੇਅ ਦੇ ਵਾਹਨਾਂ ਲਈ ਅੱਜ ਦਾ ਮੀਂਹ ਕਹਿਰ ਵਾਂਗ ਰਿਹਾ | ਨਗਰ ਕੌਾਸਲ ਵਲੋਂ ਸੀਵਰੇਜ ...

ਪੂਰੀ ਖ਼ਬਰ »

ਮੀਂਹ ਦੀ ਕਿਣ-ਮਿਣ ਹੀ ਪਿੰਡ ਕਾਉਂਕੇ ਕਲਾਂ ਦੇ ਵਿਦਿਆਰਥੀਆਂ ਲਈ ਬਣ ਜਾਂਦੀ ਹੈ ਆਫ਼ਤ

ਜਗਰਾਉਂ, 16 ਜੁਲਾਈ (ਜੋਗਿੰਦਰ ਸਿੰਘ)- ਮੀਂਹ ਦੀ ਥੋੜੀ ਜਿਹੀ ਕਿਣ-ਮਿਣ ਹੀ ਪਿੰਡ ਕਾਉਂਕੇ ਕਲਾਂ 'ਚ ਸਕੂਲ ਦੀਆਂ ਵਿਦਿਆਰਥਣਾਂ ਲਈ ਆਫ਼ਤ ਬਣ ਜਾਂਦੀ ਹੈ | ਭਾਵੇਂ ਇਸ ਗਲੀ 'ਚ ਖੜ੍ਹਦੇ ਮੀਂਹ ਦੇ ਪਾਣੀ ਤੋਂ ਪਿੰਡ ਦੇ ਹੋਰ ਵੀ ਲੋਕ ਪ੍ਰੇਸ਼ਾਨ ਹਨ ਪਰ ਬਹੁਤੇ ਲੋਕ ਮੀਂਹ ਦੇ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਮਾਣੂੰਕੇ ਦੇ ਮੈਨੇਜਰ ਿਖ਼ਲਾਫ਼ ਚਕਰ ਦੇ ਕਿਸਾਨਾਂ ਨੇ ਲਗਾਇਆ ਰੋਸ ਧਰਨਾ

ਹਠੂਰ, 16 ਜੁਲਾਈ (ਜਸਵਿੰਦਰ ਸਿੰਘ ਛਿੰਦਾ)- ਕੋਆਪ੍ਰੇਟਿਵ ਬੈਂਕ ਮਾਣੂੰਕੇ ਦੇ ਗੇਟ ਅੱਗੇ ਅੱਜ ਪਿੰਡ ਚਕਰ ਦੀ ਕੋਆਪ੍ਰੇਟਿਵ ਸੁਸਾਇਟੀ ਦੇ ਮੈਂਬਰਾਂ-ਅਹੁਦੇਦਾਰਾਂ ਤੇ ਕਿਸਾਨਾਂ ਵਲੋਂ ਬੈਂਕ ਦੇ ਮੈਨੇਜਰ ਖਿਲਾਫ਼ ਧਰਨਾ ਦਿੱਤਾ ਗਿਆ ਅਤੇ ਮੁਰਦਾਬਾਦ ਦੇ ਨਾਅਰੇ ਲਾਏ | ...

ਪੂਰੀ ਖ਼ਬਰ »

ਵੇਰਕਾ ਅਧਿਕਾਰੀਆਂ ਦੀਆਂ ਮਨਮਰਜ਼ੀਆਂ ਕਾਰਨ ਦੁੱਧ ਉਤਪਾਦਕਾਂ ਦਾ ਧੰਦਾ ਚੌਪਟ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਕਿਸਾਨਾਂ ਦੇ ਸਹਾਇਕ ਧੰਦੇ ਪਸ਼ੂ ਪਾਲਣ ਨੂੰ ਸਹਿਕਾਰਤਾ ਵਿਭਾਗ ਵਲੋਂ ਉਤਸ਼ਾਹਿਤ ਕਰਨ ਦੀ ਬਜਾਏ ਖ਼ੱਜਲ-ਖ਼ੁਆਰ ਕੀਤਾ ਜਾ ਰਿਹਾ ਹੈ | ਇਸ ਮੌਕੇ ਕਿਸਾਨ ਆਗੂ ਜੁਗਿੰਦਰ ਸਿੰਘ ਅੱਚਰਵਾਲ, ਰਛਪਾਲ ਸਿੰਘ ਝੋਰੜਾਂ, ਰਾਮ ਸਿੰਘ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਹਿਮਦਗੜ੍ਹ, 16 ਜੁਲਾਈ (ਰਣਧੀਰ ਸਿੰਘ ਮਹੋਲੀ)- ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਬਹਾਦਰਗੜ੍ਹ (ਲੁਧਿਆਣਾ) ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਾਠ ਦੇ ਭੋਗ ਪਾਏ ਗਏ | ਪ੍ਰਬੰਧਕੀ ਕਮੇਟੀ ਅਤੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਹਰ ਮਨੁੱਖ ਬੂਟੇ ਲਾਵੇ- ਸੁਆਮੀ ਸ਼ੰਕਰਾ ਨੰਦ

ਦੋਰਾਹਾ, 16 ਜੁਲਾਈ (ਜਸਵੀਰ ਝੱਜ)- ਗਰੀਨ ਵਿਊ ਪਬਲਿਕ ਸਕੂਲ ਪਿੰਡ ਬੇਗੋਵਾਲ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਸੁਆਮੀ ਸ਼ੰਕਰਾ ਨੰਦ ਜੀ ਭੂਰੀ ਵਾਲਿਆਂ ਵਲੋਂ ਪਿੱਪਲ ਦਾ ਬੂਟਾ ਲਾ ਕੇ ਵਾਤਾਵਰਨ ਬਚਾਉਣ 'ਤੇ ਚਾਨਣਾ ਪਾੳਾੁਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਹਰ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਮੰਗਾਂ ਸਬੰਧੀ ਰੋਸ ਰੈਲੀ 19 ਨੂੰ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਪੇਂਡੂ ਜਲ ਯੋਜਨਾਵਾਂ ਨੂੰ ਪੰਚਾਇਤਾਂ ਨੂੰ ਦੇਣ ਵਿਰੁੱਧ ਵਿਭਾਗ ਦੇ ਮੁਲਾਜ਼ਮਾਂ ਦੀਆਂ 5 ਪ੍ਰਮੁੱਖ ਜਥੇਬੰਦੀਆਂ ਵਲੋਂ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਸਾਂਝੇ ਮੰਚ ਤੋਂ ਲੜੇ ਜਾ ਰਹੇ ਸੰਘਰਸ਼ ਤਹਿਤ ਜ਼ੋਨ ...

ਪੂਰੀ ਖ਼ਬਰ »

ਸਕੂਲ ਵਿਖੇ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਮਲੌਦ, 16 ਜੁਲਾਈ (ਸਹਾਰਨ ਮਾਜਰਾ)- ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸ. ਸ. ਸ. ਸਕੂਲ (ਲੜਕੇ) ਮਲੌਦ ਵਿਖੇ ਪਿੰ੍ਰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ, ਸੀ. ਜੀ. ਆਰ. ਪੀ. ਹਰੀ ਕਿ੍ਸ਼ਨ ਦੀ ਦੇਖ-ਰੇਖ ਅਤੇ ਆਰਗੇਨਾਈਜ਼ਰ ਰਮੇਸ਼ ਕੁਮਾਰ ਵਰਮਾ ਦੇ ਪ੍ਰਬੰਧਾਂ ਸਦਕਾ ਬਲਾਕ ...

ਪੂਰੀ ਖ਼ਬਰ »

ਹਰਿਆਲੀ ਮੁਹਿੰਮ ਨੂੰ ਨੌਜਵਾਨਾਂ ਨੇ ਦਿੱਤਾ ਹੁੰਗਾਰਾ

ਮਾਛੀਵਾੜਾ ਸਾਹਿਬ, 16 ਜੁਲਾਈ (ਮਨੋਜ ਕੁਮਾਰ)- ਪੰਜਾਬ ਸਰਕਾਰ ਦੁਆਰਾ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਮੰਤਵ ਨਾਲ ਚਲਾਈ ਗਈ ਹਰਿਆਲੀ ਮੁਹਿੰਮ ਦਾ ਗੁਰਾਂ ਕਾਲੋਨੀ ਦੇ ਕੁੱਝ ਵਿਦਿਆਰਥੀ ਨੌਜਵਾਨਾਂ ਨੇ ਹਿੱਸਾ ਬਣਨ ਦੀ ਕੋਸ਼ਿਸ਼ ਕੀਤੀ, ਜਿਸ ਦੇ ਤਹਿਤ ਮਾਰਕਫੈੱਡ ...

ਪੂਰੀ ਖ਼ਬਰ »

ਹਲਕਾ ਪਾਇਲ 'ਚ ਟਕਸਾਲੀ ਪਰਿਵਾਰਾਂ ਦੀ ਮਿਹਨਤ ਨੂੰ ਬੂਰ ਪੈਣ ਲੱਗਾ

ਪਾਇਲ, 16 ਜੁਲਾਈ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਨੂੰ ਹਲਕਾ ਪਾਇਲ ਦੇ ਸਰਕਲ ਜਥੇਦਾਰ ਦੀ ਚੋਣ ਵਿਚ ਮਿਆਰੀ ਢੰਗ ਕਰਨ ਦੇ ...

ਪੂਰੀ ਖ਼ਬਰ »

ਭਾਈ ਗਰੇਵਾਲ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਮੈਂਬਰ ਨਿਯੁਕਤ

ਜਗਰਾਉਂ, 16 ਜੁਲਾਈ (ਜੋਗਿੰਦਰ ਸਿੰਘ)- ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼ੋ੍ਰਮਣੀ ਕਮੇਟੀ ਦੇ ਕੋਟੇ 'ਚੋਂ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਮੈਂਬਰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਝੀਰਾ ਸਾਹਿਬ ਲਈ ਕਣਕ ਦਾ ਭਰਿਆ ਟਰੱਕ ਰਵਾਨਾ

ਸਿੱਧਵਾਂ ਬੇਟ, 16 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਵਿਖੇ ਚਲਾਏ ਜਾ ਰਹੇ ਲੰਗਰਾਂ ਵਿਚ ਹਿੱਸਾ ਪਾਉਣ ਦੇ ਮਕਸਦ ਨਾਲ ਸਥਾਨਕ ...

ਪੂਰੀ ਖ਼ਬਰ »

ਮਹਾਂਵੀਰ ਜੈਨ ਸਕੂਲ ਨੂੰ ਕੋ-ਐਜੂਕੇਸ਼ਨ ਕਰਵਾਉਣ ਲਈ ਡਾ. ਅਮਰ ਸਿੰਘ ਦਾ ਸਨਮਾਨ

ਰਾਏਕੋਟ, 16 ਜੁਲਾਈ (ਸੁਸ਼ੀਲ)- ਸਥਾਨਕ ਭਗਵਾਨ ਮਹਾਂਵੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਪਿ੍ੰਸੀਪਲ ਕੁਲਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਕ ਸਮਾਗਮ 'ਚ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਡਾ. ਅਮਰ ਸਿੰਘ ਨੂੰ ਸਕੂਲ ਨੂੰ ਕੋ-ਐਜੂਕੇਸ਼ਨ ਕਰਵਾਉਣ ਲਈ ਨਿਭਾਈ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਕਲਾਂ ਵਿਖੇ ਧਾਰਮਿਕ ਸਮਾਗਮ 31 ਤੋਂ

ਚੌਾਕੀਮਾਨ, 16 ਜੁਲਾਈ (ਤੇਜਿੰਦਰ ਸਿੰਘ ਚੱਢਾ)- ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਸਿੱਧਵਾਂ ਕਲਾਂ ਵਲੋਂ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਲੋਹਟਬੱਦੀ, 16 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)- ਸੰਤ ਬਾਬਾ ਧਿਆਨ ਸਿੰਘ ਲੋਹਟਬੱਦੀ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ਲੋਹਟਬੱਦੀ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਟਹਬੱਦੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ...

ਪੂਰੀ ਖ਼ਬਰ »

ਤੱਤਲਾ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਲਈ 1 ਲੱਖ 25 ਹਜ਼ਾਰ ਦੀ ਸੇਵਾ ਭੇਟ

ਹੰਬੜਾਂ, 16 ਜੁਲਈ (ਜਗਦੀਸ਼ ਸਿੰਘ ਗਿੱਲ)- ਪਿੰਡ ਭਰੋਵਾਲ ਖੁਰਦ ਦੇ ਗੁਰਦੁਆਰਾ ਸਾਹਿਬ ਲਈ ਸੂਬੇਦਾਰ ਕਰਤਾਰ ਸਿੰਘ ਤੱਤਲਾ ਸਪੁੱਤਰ ਰਤਨ ਸਿੰਘ ਤੱਤਲਾ ਦੇ ਪਰਿਵਾਰ ਵਾਸੀ ਪਿੰਡ ਭਰੋਵਾਲ ਕਲਾਂ ਵਲੋਂ ਆਪਣੀ ਸ਼ਰਧਾ ਭਾਵਨਾ ਨਾਲ ਆਪਣੇ ਨੇਕ ਕਮਾਈ 'ਚੋਂ 1 ਲੱਖ 25 ਹਜ਼ਾਰ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 16 ਜੁਲਾਈ (ਸੁਸ਼ੀਲ)- ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਦਾ ਬੀ. ਏ. ਭਾਗ ਤੀਜਾ (ਸਮੈਸਟਰ ਛੇਵਾਂ) ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਮੈਡਮ ਸ਼ਿਲਪਾ ਗੋਇਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਸਵੱਦੀ ਕਲਾਂ ਵਿਖੇ ਐੱਲ. ਆਈ. ਸੀ ਦੇ ਦਫ਼ਤਰ ਦਾ ਉਦਘਾਟਨ

ਚੌਾਕੀਮਾਨ, 16 ਜੁਲਾਈ (ਤੇਜਿੰਦਰ ਸਿੰਘ ਚੱਢਾ)- ਪਿੰਡ ਸਵੱਦੀ ਕਲਾਂ ਵਿਖੇ ਐੱਲ. ਆਈ. ਸੀ. ਦਾ ਦਫ਼ਤਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਵੀਨਤ ਕੁਮਾਰ ਡੀ. ਓ. ਨੇ ਕੀਤਾ | ਇਸ ਮੌਕੇ ਕੁਲਵਿੰਦਰ ਸਿੰਘ (ਜੈੱਡ.ਐੱਮ. ਕਲੱਬ ਮੈਂਬਰ) ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਐੱਲ. ਆਈ. ...

ਪੂਰੀ ਖ਼ਬਰ »

ਡਾ. ਅਮਰ ਸਿੰਘ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਕੈਂਪ ਦਾ ਜਾਇਜ਼ਾ

ਰਾਏਕੋਟ, 16 ਜੁਲਾਈ (ਸੁਸ਼ੀਲ)- ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਲੋਕ ਭਲਾਈ ਸਕੀਮਾਂ ਦੇ ਲਾਭ ਲੋਕਾਂ ਨੂੰ ਇਕ ਛੱਤ ਹੇਠ ਦੇਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਕਰੀਬੀ ਪਿੰਡ ਨੱਥੋਵਾਲ ਵਿਖੇ ਲਗਾਏ ਗਏ ਵਿਸ਼ੇਸ਼ ...

ਪੂਰੀ ਖ਼ਬਰ »

ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਲਈਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ 'ਚ ਬੀ. ਸੀ. ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਰਜਕਾਰੀ ...

ਪੂਰੀ ਖ਼ਬਰ »

ਮੇਜਰ ਸਿੰਘ ਭੈਣੀ ਵਲੋਂ ਯੁਵਕ ਸੇਵਾਵਾਂ ਕਲੱਬ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਪੱਖੋਵਾਲ/ਸਰਾਭਾ, 16 ਜੁਲਾਈ (ਕਿਰਨਜੀਤ ਕੌਰ ਗਰੇਵਾਲ)- ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਨਿਰੰਤਰ ਯਤਨ ਕਰ ਰਹੀ ਹੈ | ਇਸ ਤਹਿਤ ਜਿੱਥੇ ਜਲਦ ਹੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਡੇ ਪੱਧਰ 'ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ, ਉੱਥੇ ਹੀ ...

ਪੂਰੀ ਖ਼ਬਰ »

ਕਲੱਬ ਵਲੋਂ ਸਿਵਲ ਹਸਪਤਾਲ ਨੂੰ ਦਵਾਈਆਂ ਭੇਟ

ਜਗਰਾਉਂ, 16 ਜੁਲਾਈ (ਗੁਰਦੀਪ ਸਿੰਘ ਮਲਕ)- ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਆਲ ਫਰੈਂਡਜ਼ ਸਪੋਰਟਸ ਐਾਡ ਵੈੱਲਫੇਅਰ ਕਲੱਬ ਜਗਰਾਉਂ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਨੂੰ ਆਮ ਵਰਤੋਂ 'ਚ ਆਉਣ ਵਾਲੀਆਂ ਦਵਾਈਆਂ ਭੇਟ ਕੀਤੀਆਂ ਗਈਆਂ | ਇਸ ਸਬੰਧੀ ਐੱਸ. ਐੱਮ. ਓ. ਡਾ. ...

ਪੂਰੀ ਖ਼ਬਰ »

ਚੇਤਨਾ ਮੰਚ ਜਗਰਾਉਂ ਦਾ ਵਫ਼ਦ ਐੱਸ. ਐੱਸ. ਪੀ. ਬਰਾੜ ਨੂੰ ਮਿਲਿਆ

ਜਗਰਾਉਂ, 16 ਜੁਲਾਈ (ਗੁਰਦੀਪ ਸਿੰਘ ਮਲਕ)- ਨਸ਼ਿਆਂ ਿਖ਼ਲਾਫ਼ ਚੇਤਨਾ ਮੰਚ ਜਗਰਾਉਂ ਦਾ ਇਕ ਵਫ਼ਦ ਜ਼ਿਲ੍ਹਾ ਪੁਲਿਸ ਕਪਤਾਨ ਵਰਿੰਦਰ ਸਿੰਘ ਬਰਾੜ ਨੂੰ ਮਿਲਿਆ | ਇਸ ਵਫ਼ਦ 'ਚ ਸ਼ਾਮਿਲ ਆਗੂਆਂ ਨੇ ਐੱਸ. ਐੱਸ. ਪੀ. ਨੂੰ ਜਗਰਾਉਂ ਖੇਤਰ 'ਚ ਫੈਲੇ ਨਸ਼ਿਆਂ ਦੇ ਜ਼ਾਲ ਦੀ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਰਾਏਕੋਟ ਵਲੋਂ ਸਕਾਲਰਸ਼ਿਪ ਸ਼ੁਰੂ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਰਾਏਕੋਟ ਵਲੋਂ 10 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ | ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਸਵਾਮੀ ਕੰਪਲੈਕਸ ਆਈਲੈਟਸ ਦੇ ਖੇਤਰ 'ਚ ਪਿਛਲੇ 6 ਸਾਲਾਂ ਤੋਂ ਮੱਲਾਂ ਮਾਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਚੌਾਕੀਮਾਨ, 16 ਜੁਲਾਈ (ਤੇਜਿੰਦਰ ਸਿੰਘ ਚੱਢਾ)- ਕਾਂਗਰਸ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੈ ਕੇ ਕੈਂਪ ਲਗਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਉਹ ਹਰ ਸਹੂਲਤ ਮਿਲ ਸਕੇ, ਜਿਸ ਦਾ ਵਾਅਦਾ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਸਿੱਧਵਾਂ ਬੇਟ, 16 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਅੱਜ 'ਨਸ਼ਾ ਇਕ ਕੋਹੜ ਹੈ' ਤੇ 'ਰੁੱਖ ਲਗਾਓ ਜੀਵਣ ਬਚਾਓ' ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ...

ਪੂਰੀ ਖ਼ਬਰ »

ਕਿਸੇ ਵੱਡੇ ਹਾਦਸੇ ਦੀ ਉਡੀਕ 'ਚ ਸਟਰੀਟ ਲਾਈਟ ਦਾ ਖੰਭਾ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਵਿਚੋਂ ਲੰਘਦੇ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਬਿੱਲੂ ਢਾਬੇ ਦੇ ਸਾਹਮਣੇ ਲੱਗਿਆ ਸਟਰੀਟ ਲਾਈਟ ਵਾਲਾ ਖੰਭਾ ਤਾਰ ਦੇ ਸਹਾਰੇ ਖੜ੍ਹਾ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ ਹੈ | ਨਗਰ ਕੌਾਸਲ ਰਾਏਕੋਟ ਦੇ ...

ਪੂਰੀ ਖ਼ਬਰ »

ਨਸ਼ਿਆਂ ਦੇ ਮੁੱਦੇ 'ਚ ਇਕੱਠੇ ਹੋਏ ਸਕੂਲਾਂ ਦੇ ਪਿ੍ੰਸੀਪਲਾਂ ਵਲੋਂ ਸਾਂਝੀ ਮੁਹਿੰਮ ਦਾ ਐਲਾਨ

ਜਗਰਾਉਂ, 16 ਜੁਲਾਈ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪਿੰ੍ਰਸੀਪਲਾਂ ਵਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੀਤੀ ਗਈ ਇਕੱਤਰਤਾ ਦੌਰਾਨ ਸਾਂਝੇ ਤੌਰ 'ਤੇ ਨਸ਼ੇ ਿਖ਼ਲਾਫ਼ ਇਕ ਪ੍ਰਭਾਵਸ਼ਾਲੀ ਮੁਹਿੰਮ ਛੇੜਨ ਦਾ ...

ਪੂਰੀ ਖ਼ਬਰ »

ਭੌਰਲਾ ਵਿਖੇ ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਕੈਂਡਲ ਮਾਰਚ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ

ਬੀਜਾ, 16 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)- 'ਨਸ਼ਾ ਮੁਕਤ ਮੇਰਾ ਪਿੰਡ ਨਸ਼ਾ ਮੁਕਤ ਮੇਰਾ ਪੰਜਾਬ' ਮੁਹਿੰਮ ਤਹਿਤ ਪਿੰਡ ਭੌਰਲਾ ਵਿਖੇ ਬਾਬਾ ਲਾਲ ਸਿੰਘ ਯੁਵਕ ਸੇਵਾਵਾਂ ਤੇ ਸਪੋਰਟਸ ਕਲੱਬ ਦੇ ਨੌਜਵਾਨਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਜੀਤ ਸਿੰਘ ਭੌਰਲਾ, ...

ਪੂਰੀ ਖ਼ਬਰ »

ਕਰਾਟੇ ਮੁਕਾਬਲਿਆਂ 'ਚ ਜੇਤੂ ਬੱਚੇ ਹਸਨਪ੍ਰੀਤ ਸਿੰਘ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)- ਗੋਆ ਵਿਖੇ ਗਿਆਰ੍ਹਵੇਂ ਨੈਸ਼ਨਲ ਓਪਨ ਗੋਆ ਆਰ. ਵਾਈ. ਯੂ. ਸਪੋਰਟਸ ਕਰਾਟੇ ਸੰਸਥਾ ਵਲੋਂ ਕਰਵਾਏ ਗਏ ਕਰਾਟਿਆਂ ਦੇ ਮੁਕਾਬਲਿਆਂ ਵਿਚੋਂ ਆਪਣੇ ਉਮਰ ਵਰਗ ਵਿਚੋਂ ਕਟਾਣੀ ਕਲਾਂ ਦੇ ਬੱਚੇ ਹਸਨਪ੍ਰੀਤ ਸਿੰਘ ਪੁੱਤਰ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਰਹਿਤ ਮਰਿਆਦਾ ਲਾਗੂ ਕਰਵਾਈ

ਸਮਰਾਲਾ, 16 ਜੁਲਾਈ (ਸੁਰਜੀਤ ਸਿੰਘ)- ਪਿੰਡ ਢਿੱਲਵਾਂ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੀ ਜਾਂਦੀ ਰਹਿਤ ਮਰਿਆਦਾ ਦੀ ਉਲੰਘਣਾ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਹੋਏ ਆਦੇਸ਼ਾਂ ਤੋਂ ਬਾਅਦ ਬੰਦ ਹੋ ਗਈ ਹੈ | ਦੱਸਣਯੋਗ ਹੈ ਕਿ ਗੁਰੂ ਘਰ ਵਿਚੋਂ ਅਨਮਤ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੀਜਾ, 16 ਜੁਲਾਈ (ਰਣਧੀਰ ਸਿੰਘ ਧੀਰਾ)- ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਵਰ੍ਹਦੇ ਮੀਂਹ ਵਿਚ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ...

ਪੂਰੀ ਖ਼ਬਰ »

ਐੱਸ. ਐੱਮ. ਓ. ਕੂੰਮਕਲਾਂ ਵਲੋਂ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)- ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਕੂੰਮ ਕਲਾਂ ਡਾ. ਆਰ. ਪੀ. ਭਾਟੀਆ ਵਲੋਂ ਬਲਾਕ ਕੂੰਮ ਕਲਾਂ ਦੇ ਸਮੂਹ ਮੈਡੀਕਲ ਸਟੋਰਾਂ ਦੇ ਮਾਲਕਾਂ ਨਾਲ ਇਕ ਮੀਟਿੰਗ ਕੀਤੀ ਗਈ ¢ ਮੀਟਿੰਗ 'ਚ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਮਲੌਦ ਵਲੋਂ ਵਿਧਾਇਕ ਲੱਖਾ ਦਾ ਸਨਮਾਨ

ਮਲੌਦ, 16 ਜੁਲਾਈ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਮਲੌਦ ਵਿਖੇ ਸੰਗਰਾਂਦ ਮੌਕੇ ਪਹੰੁਚੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ ਅਤੇ ਸਮੂਹ ਕੌਾਸਲਰਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਅਹਿਮਦਗੜ੍ਹ ਦੀ ਮੀਟਿੰਗ

ਅਹਿਮਦਗੜ੍ਹ, 16 ਜੁਲਾਈ (ਪੁਰੀ, ਮਹੋਲੀ)- ਕੈਮਿਸਟ ਐਸੋਸੀਏਸ਼ਨ ਅਹਿਮਦਗੜ੍ਹ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਰਿੰਦਰ ਢੰਡ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਤਿ੍ਨੇਤਰ ਕਾਂਵੜ ਸੇਵਾ ਸੰਘ ਵਲੋਂ 2 ਤੋਂ ਕਾਂਵੜ ਕੈਂਪ ਲਗਾਉਣ ਦਾ ਫ਼ੈਸਲਾ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਸਾਵਣ ਦਾ ਮਹੀਨਾ ਸ਼ੁਰੂ ਹੰੁਦੇ ਹੀ ਤਿ੍ਨੇਤਰ ਕਾਂਵੜ ਸੇਵਾ ਸੰਘ ਦੇ ਸ਼ਿਵ ਭਗਤ ਗੰਗੋਤਰੀ ਅਤੇ ਹਰਿਦੁਆਰ ਤੋਂ ਪੈਦਲ ਕਾਂਵੜ 'ਚ ਗੰਗਾ-ਜਲ ਲਿਆ ਕੇ ਸਾਵਣ ਦੀ ਚੋਦਸ ਨੂੰ ਭਗਵਾਨ ਭੋਲੇਨਾਥ ਨੂੰ ਜਲ ਅਰਪਣ ਕਰਦੇ ਹੋਏ ਸਮੂਹ ਦੇਸ਼ ...

ਪੂਰੀ ਖ਼ਬਰ »

ਰਾਹਗੀਰਾਂ ਦੀ ਸਹੂਲਤ ਲਈ ਗੁਰੂ ਨਾਨਕ ਪਿਆਓ ਦੀ ਸਥਾਪਨਾ

ਖੰਨਾ, 16 ਜੁਲਾਈ (ਜੋਗਿੰਦਰ ਸਿੰਘ ਓਬਰਾਏ)- ਅੱਜ ਇੱਥੇ ਸੰਗਰਾਂਦ ਦੇ ਸ਼ੁੱਭ ਦਿਹਾੜੇ 'ਤੇ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਵਲੋਂ ਗੁਰੂ ਨਾਨਕ ਪਿਆਓ (ਠੰਢਾ ਅਤੇ ਫ਼ਿਲਟਰ ਵਾਲਾ ਜਲ) ਅਮਲੋਹ ਰੋਡ 'ਤੇ ਲਗਾਇਆ ਗਿਆ, ਜਿਸ ਦਾ ਉਦਘਾਟਨ ਨਗਰ ਕੌਾਸਲ ਦੇ ਪ੍ਰਧਾਨ ਵਿਕਾਸ ਮਹਿਤਾ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਸਿਆੜ੍ਹ ਤੋਂ ਪਿੰਡ ਜੀਰਖ ਨੂੰ ਜਾ ਰਹੀ ਿਲੰਕ ਸੜਕ ਦਾ ਕੰਮ ਸ਼ੁਰੂ ਕਰਨ ਦਾ ਉਦਘਾਟਨ

ਮਲੌਦ, 16 ਜੁਲਾਈ (ਸਹਾਰਨ ਮਾਜਰਾ)- ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੈਨੇਡੀਅਨ ਕਮਲਜੀਤ ਸਿੰਘ ਸਰਪੰਚ ਸਿਆੜ੍ਹ ਦੀ ਜ਼ੋਰਦਾਰ ਮੰਗ 'ਤੇ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਇਤਿਹਾਸਕ ਨਗਰ ਸਿਆੜ੍ਹ ਤੋਂ ਪਿੰਡ ਜੀਰਖ ਨੂੰ ਜਾ ਰਹੀ ਿਲੰਕ ਸੜਕ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਵਕੀਲਾਂ ਨੇ ਬੂਟੇ ਲਗਾਏ

ਸਮਰਾਲਾ, 16 ਜੁਲਾਈ (ਪ. ਪ.)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ੁਰੂ ਕੀਤੀ ਗਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬਾਰ ਐਸੋਸੀਏਸ਼ਨ ਸਮਰਾਲਾ ਦੇ ਮੈਂਬਰਾਂ ਵਲੋਂ ਤਹਿਸੀਲ ਕੰਪਲੈਕਸ ਵਿਚ ਬੂਟੇ ਲਗਾਏ ਗਏ | ਬਾਰ ਦੇ ਪ੍ਰਧਾਨ ਐਡਵੋਕੇਟ ਅਨਿਲ ਗੁਪਤਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ 21 ਨੂੰ

ਬੀਜਾ, 16 ਜੁਲਾਈ (ਰਣਧੀਰ ਸਿੰਘ ਧੀਰਾ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਖੰਨਾ ਦੇ ਸਮੂਹ ਵਰਕਰਾਂ, ਹਲਕਾ ਇੰਚਾਰਜਾਂ, ਸਰਕਲ ਪ੍ਰਧਾਨਾ ਅਤੇ ਪੰਚਾਂ-ਸਰਪੰਚਾਂ ਦੀ ਵਿਸ਼ੇਸ਼ ਜ਼ਿਲ੍ਹਾ ਪੱਧਰੀ ਮੀਟਿੰਗ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ...

ਪੂਰੀ ਖ਼ਬਰ »

ਐੱਸ. ਸੀ./ਐੱਸ. ਟੀ. ਵਰਗ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣੰੂ ਕਰਵਾਇਆ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਵਲੋਂ ਅੰਬੇਡਕਰ ਭਵਨ ਵਿਖੇ ਐੱਸ. ਸੀ./ਐੱਸ. ਟੀ. ਵਰਗ ਨਾਲ ਸਬੰਧਿਤ ਲੋਕਾਂ ਅਤੇ ਔਰਤਾਂ ਨੂੰ ਜਸਵੰਤ ਸਿੰਘ ਮਿੱਤਰ ਦੀ ਅਗਵਾਈ ਹੇਠ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰ੍ਹਾਂ ਸਾਵਣ ਮਹੀਨੇ ਦੀ ਸੰਗਰਾਂਦ ਦੇ ਸ਼ੁੱਭ ਦਿਹਾੜੇ 'ਤੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ ¢ ਇਸ ਸਮੇਂ ਗੁਰੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX