ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਰੋਡਵੇਜ਼/ਪਨਬੱਸ ਵਰਕਰਜ਼ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ

ਬਟਾਲਾ, 16 ਜੁਲਾਈ (ਕਾਹਲੋਂ)-ਅੱਜ ਪੰਜਾਬ ਰੋਡਵੇਜ਼ ਪਨੱਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਇਕ ਰੋਜ਼ਾ ਹੜਤਾਲ ਕੀਤੀ ਗਈ ਤੇ ਕੇਂਦਰ ਬਾਡੀ ਦੇ ਸੱਦੇ 'ਤੇ ਟਰਾਂਸਪੋਰਟ ਮੰਤਰੀ ਦਾ ਬਟਾਲਾ ਅੱਡੇ 'ਤੇ ਪੁਤਲਾ ਫੂਕਿਆ ਗਿਆ | ਇਸ ਮੌਕੇ ਬੋਲਦਿਆਂ ਪੰਜਾਬ ਦੇ ਜਨਰਲ ਸਕੱਤਰ ਬਲਜੀਤ ਗਿੱਲ, ਪਰਮਜੀਤ ਕੋਹਾੜ ਤੇ ਡਿਪੂ ਪ੍ਰਧਾਨ ਪ੍ਰਦੀਪ ਕੁਮਾਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਜੋ 2007 ਤੋਂ ਭਰਤੀ ਕੀਤੇ ਵਰਕਰ ਪਨਬੱਸ 'ਚ ਵਰਕਰਾਂ ਨੂੰ ਸਰਕਾਰ ਪੱਕਿਆਂ ਨਹੀਂ ਕਰ ਰਹੀ ਤੇ ਨਾ ਹੀ ਤਨਖਾਹ ਵਧਾ ਰਹੀ ਹੈ, ਇਸ ਕਰਕੇ ਪਿਛਲੇ ਦਿਨੀਂ ਗੇਟ ਰੈਲੀਆਂ ਵੀ ਕੀਤੀਆਂ ਗਈਆਂ, ਲੰਬੇ ਸਮੇਂ ਤੋਂ ਕਈ ਵਾਰ ਹੜਤਾਲਾਂ ਤੇ ਰੋਸ ਮੁਜ਼ਾਹਰੇ ਕੀਤੇ ਗਏ, ਪਰ ਸਰਕਾਰ ਵਲੋਂ ਕੋਈ ਵੀ ਮੰਗ ਨਹੀਂ ਮੰਨੀ ਗਈ, ਜਿਸ ਤਹਿਤ ਹੜਤਾਲ ਕਰਕੇ ਤੇ ਬੱਸ ਅੱਡਾ ਬੰਦ ਕਰਕੇ ਮੰਤਰੀ ਦਾ ਪੁਤਲਾ ਫੂਕਿਆ ਗਿਆ | ਉਨ੍ਹਾਂ ਦੱਸਿਆ ਕਿ 17 ਜੁਲਾਈ ਨੂੰ ਟਰਾਂਸਪੋਰਟ ਮੰਤਰੀ ਦੇ ਸ਼ਹਿਰ ਦੀਨਾਨਗਰ ਵਿਖੇ ਪੂਰੇ ਪੰਜਾਬ ਦੇ 18 ਡਿਪੂ, ਜਿਨ੍ਹਾਂ 'ਚ 4500 ਵਰਕਰ ਰੋਸ ਮੁਜ਼ਾਹਰਾ ਕਰਨਗੇ ਤੇ ਮੁੱਖ ਰੋਡ 'ਤੇ ਪੂਰਾ ਦਿਨ ਜਾਮ ਲਾਇਆ ਜਾਵੇਗਾ, 18 ਜੁਲਾਈ ਨੂੰ ਫਿਰ ਪੂਰੇ ਪੰਜਾਬ ਦੇ ਬੱਸ ਅੱਡੇ ਬੰਦ ਕੀਤੇ ਜਾਣਗੇ ਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਜੇ ਫਿਰ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਹੜਤਾਲ ਅਣਮਿੱਥੇ ਸਮੇਂ ਲਈ ਡੀਪੂ ਬੰਦ ਕੀਤੇ ਜਾਣਗੇ, ਜਿਨ੍ਹਾਂ ਚਿਰ ਸਰਕਾਰ ਨੇ ਮਸਲਾ ਹੱਲ ਨਾ ਕੀਤਾ ਤਾਂ ਹੜਤਾਲ ਜਾਰੀ ਰਹੇਗੀ | ਇਸ ਮੌਕੇ ਪਰਮਿੰਦਰ ਸਿੰਘ ਜਨਰਲ ਸੈਕਟਰੀ, ਜਗਦੀਪ ਦਾਲਮ, ਰਜਿੰਦਰ ਗੁਰਾਇਆ, ਰਛਪਾਲ ਸਿੰਘ, ਪਰਮਿੰਦਰ ਸਿੰਘ, ਜਗਰੂਪ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਸਟੇਜ ਸਕੱਤਰ, ਰਣਜੀਤ ਸਿੰਘ, ਜਗਦੀਪ ਭੰਡਾਲ, ਮਨਜੀਤ ਸਿੰਘ, ਸੁਖਜਿੰਦਰ ਸਿੰਘ, ਗੁਰਜੰਟ ਸਿੰਘ, ਸੰਜੀਵ ਕੁਮਾਰ ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਹਾਜਰ ਸਨ |

ਸੜਕ ਹਾਦਸੇ 'ਚ ਡਾਕਟਰ ਤੇ ਉਸ ਦੀ ਭੈਣ ਗੰਭੀਰ ਜ਼ਖ਼ਮੀ

ਗੁਰਦਾਸਪੁਰ, 16 ਜੁਲਾਈ (ਗੁਰਪ੍ਰਤਾਪ ਸਿੰਘ)-ਧਾਰੀਵਾਲ ਫਾਟਕ ਨਜ਼ਦੀਕ ਪੈਂਦੇ ਪਿੰਡ ਚੌਧਰਪੁਰ ਵਿਖੇ ਵਾਪਰੇ ਸੜਕ ਹਾਦਸੇ 'ਚ ਡਾਕਟਰ ਤੇ ਉਸ ਦੀ ਭੈਣ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਚਮੜੀ ਰੋਗਾਂ ਦੇ ਮਾਹਿਰ ਡਾ: ਜਗੀਰ ਸਿੰਘ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਦੋਰਾਂਗਲਾ, 16 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਭਾਰੀ ਮਾਤਰਾ 'ਚ ਨਾਜਾਇਜ਼ ਦੇਸੀ ਸ਼ਰਾਬ ਫੜਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਅਨੁਸਾਰ ਗੁਪਤਾ ਸੂਚਨਾ ਮਿਲਣ 'ਤੇ ਪਿੰਡ ਗਾਹਲੜੀ ਦੀ ਵਾਸੀ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਰੋਸ ਪ੍ਰਦਰਸ਼ਨ

ਦੀਨਾਨਗਰ, 16 ਜੁਲਾਈ (ਸ਼ਰਮਾ/ਸੰਧੂ/ਸੋਢੀ)-ਬੀਤੇ ਦਿਨੀਂ ਇਕ ਸਰਕਾਰੀ ਅਧਿਆਪਕ ਦੀ ਕੁੱਝ ਵਿਅਕਤੀਆਂ ਵਲੋਂ ਕੀਤੀ ਗਈ ਕੁੱਟਮਾਰ ਦੇ ਬਾਅਦ ਅਧਿਆਪਕ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਅੱਜ ਸਾਂਝੇ ਅਧਿਆਪਕ ਮੋਰਚੇ ਗੁਰਦਾਸਪੁਰ ਦੇ ਆਗੂਆਂ ਕੁਲਦੀਪ ਪੁਰੋਵਾਲ, ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲ-ਦਲ 'ਚੋਂ ਬਾਹਰ ਕੱਢਣ ਲਈ ਕੈਥੋਲਿਕ ਜਮਾਤ ਅਹਿਮ ਭੂਮਿਕਾ ਨਿਭਾਅ ਰਹੀ- ਅਮਨਦੀਪ ਗਿੱਲ/ਥੋਮਸ ਮਸੀਹ

ਧਾਰੀਵਾਲ, 16 ਜੁਲਾਈ (ਜੇਮਸ ਨਾਹਰ)-ਹਮੇਸ਼ਾ ਲੋਕ ਹਿੱਤਾਂ ਦੀ ਸਾਫ਼ ਤੇ ਸਪੱਸ਼ਟ ਗੱਲ ਕਰਨ ਵਾਲੇ ਡਾਇਓਸਿਸ ਆਫ਼ ਜਲੰਧਰ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਬਿਸ਼ਪ ਡਾ: ਫਰੈਂਕੋ ਮੁਲੱਕਲ ਵਲੋਂ ਲੋਕ ਭਲਾਈ ਕਾਰਜ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਘਰ ਬਣਾਉਣ ਲਈ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਪਤੀ-ਪਤਨੀ ਕਾਬੂ

ਦੀਨਾਨਗਰ,16 ਜੁਲਾਈ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਨਸ਼ੀਲੇ ਕੈਪਸੂਲ ਵੇਚਣ ਵਾਲੇ ਇਕ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ...

ਪੂਰੀ ਖ਼ਬਰ »

ਔਰਤ ਦੀ ਅਣਪਛਾਤੇ ਵਾਹਨ ਵਲੋਂ ਸਾਈਡ ਮਾਰਨ ਨਾਲ ਮੌਤ

ਕੋਟਲੀ ਸੂਰਤ ਮੱਲ੍ਹੀ, 16 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਡੇਰਾ ਪਠਾਣਾ 'ਚ ਖੇਤਾਂ 'ਚ ਝੋਨਾ ਲਗਾਉਣ ਜਾ ਰਹੀ ਇਕ ਗਰੀਬ ਪਰਿਵਾਰ ਦੀ ਔਰਤ ਦੀ ਅਣਪਛਾਤੇ ਵਾਹਨ ਵਲੋਂ ਸਾਈਡ ਮਾਰਨ ਕਰਕੇ ਮੌਕੇ 'ਤੇ ਮੌਤ ਹੋ ਜਾਣ ਦੀ ...

ਪੂਰੀ ਖ਼ਬਰ »

ਮੈਡੀਕਲ ਸਟੋਰ 'ਤੇ ਪੁਲਿਸ ਦਾ ਛਾਪਾ-ਦੁਕਾਨ ਸੀਲ

ਬਟਾਲਾ, 16 ਜੁਲਾਈ (ਸੁਖਦੇਵ ਸਿੰਘ, ਹਰਦੇਵ ਸਿੰਘ ਸੰਧੂ)-ਨਸ਼ਿਆਂ ਖਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਥਾਣਾ ਸਿਵਲ ਹਸਪਤਾਲ ਦੇ ਐਸ.ਐਚ.ਓ. ਪ੍ਰਭਜੋਤ ਸਿੰਘ ਵਲੋਂ ਡੀ.ਐਸ.ਪੀ. ਪ੍ਰਹਿਲਾਦ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਰੋਡ ਦੇ ਇਕ ਮੈਡੀਕਲ ਸਟੋਰ 'ਤੇ ਛਾਪਾ ਮਾਰ ...

ਪੂਰੀ ਖ਼ਬਰ »

ਸ਼ੇਖ਼ਪੁਰ ਸਕੂਲ ਦੇ ਮਾਡਲ ਦੀ ਹੋਈ ਰਾਸ਼ਟਰੀ ਪੱਧਰ ਲਈ ਚੋਣ

ਬਟਾਲਾ, 16 ਜੁਲਾਈ (ਕਾਹਲੋਂ)-ਸਿੱਖਿਆ ਤੇ ਰਾਜ ਸਿੱਖਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਕਰਵਾਈ ਗਈ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ 2017-18 ਜਿਹੜੀ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਚ ਕਰਵਾਈ ਗਈ ਸੀ, ਦੇ ਮਾਡਲ 'ਚ ਸਰਕਾਰੀ ਸੀਨੀ: ਸੈਕੰ: ...

ਪੂਰੀ ਖ਼ਬਰ »

ਇਕੋ ਰਾਤ 2 ਪਿੰਡਾਂ ਦੇ ਘਰਾਂ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਕਾਹਨੂੰਵਾਨ, 16 ਜੁਲਾਈ (ਹਰਜਿੰਦਰ ਸਿੰਘ ਜੱਜ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਬਲਵੰਡਾ ਤੇ ਮੁੰਨਣਾ ਕਲਾਂ ਵਿਖੇ ਬੀਤੀ ਰਾਤ ਚੋਰ ਗਰੋਹ ਵਲੋਂ ਘਰਾਂ 'ਚ ਦਾਖ਼ਲ ਹੋ ਕੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰੀ ਹੋਣ ਦੇ ਰੋਸ ਵਜੋਂ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਰੋਸ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 16 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਵਿਖੇ ਅੱਜ ਇਲਾਕੇ 'ਚੋਂ ਨਿਰੰਤਰ ਟਿਊਬਵੈਲ ਮੋਟਰਾਂ ਦੇ ਟਰਾਂਸਫਾਰਮਰ ਤੇ ਵਿਚੋਂ ਤੇਲ ਚੋਰੀ ਹੋਣ ਦੇ ਰੋਸ ਵਜੋਂ ਪੁਲਿਸ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੀ ਨਵੀਂ ਬੱਸ ਸ਼ੁਰੂ

ਬਟਾਲਾ, 16 ਜੁਲਾਈ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਲਜ ਪਿ੍ੰਸੀਪਲ ਡਾ: ਐਡਵਰਡ ਮਸੀਹ ਦੀ ਰਹਿਨੁਮਾਈ 'ਚ ਕਾਦੀਆਂ ਤੋਂ ਬਟਾਲਾ ਨਵੀਂ ਬੱਸ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮੈਨੇਜਮੈਂਟ ਬੁਲਾ ਕੇ ਸੈਕਟਰੀ ਡਾ: ਡੈਰਿਕ ਏਾਗਲਜ ਨੇ ਰੀਬਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਨਸ਼ਿਆਂ ਿਖ਼ਲਾਫ਼ ਸਖ਼ਤ ਕਦਮ ਚੁੱਕੇ : ਹਰਦੀਪ ਭਿੰਡਰ, ਪਿ੍ੰਸ ਕਾਲਾ ਬਾਲਾ

ਕਾਹਨੂੰਵਾਨ, 16 ਜੁਲਾਈ (ਹਰਜਿੰਦਰ ਸਿੰਘ ਜੱਜ)-ਅਕਾਲੀ-ਭਾਜਪਾ ਸਰਕਾਰ ਵੇਲੇ ਸ਼ੁਰੂ ਹੋਏ ਨਸ਼ਿਆਂ ਦੇ ਚੱਲ ਰਹੇ ਪੰਜਾਬ 'ਚ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਕਦਮ ਚੁੱਕ ਕੇ ਪੰਜਾਬ ਦੀ ਨੌਜਵਾਨ ਪੀੜੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸੈਮੀਨਾਰ

ਘਰੋਟਾ, 16 ਜੁਲਾਈ (ਸੰਜੀਵ ਗੁਪਤਾ)-ਖੇਤੀਬਾੜੀ ਵਿਭਾਗ ਵਲੋਂ ਬਲਾਕ ਘਰੋਟਾ ਦੇ ਪਿੰਡ ਝਲੋਆ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ...

ਪੂਰੀ ਖ਼ਬਰ »

ਡੀ.ਸੀ. ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ

ਗੁਰਦਾਸਪੁਰ, 16 ਜੁਲਾਈ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕਰਨ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਉੱਦਮ ਸਦਕਾ ਕੇਂਦਰ ਨੇ ਝੋਨੇ ਦੇ ਭਾਅ 'ਚ 200 ਰੁਪਏ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ-ਸੋਨੂੰ ਔਲਖ

ਹਰਚੋਵਾਲ, 16 ਜੁਲਾਈ (ਰਣਜੋਧ ਸਿੰਘ ਭਾਮ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਉੱਦਮ ਸਦਕਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੀ ...

ਪੂਰੀ ਖ਼ਬਰ »

ਆਰ. ਆਰ. ਬਾਵਾ ਕਾਲਜ 'ਚ ਹੋਮ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਭਾਸ਼ਣ ਕਰਵਾਇਆ

ਬਟਾਲਾ, 16 ਜੁਲਾਈ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼, ਬਟਾਲਾ ਵਿਖੇ ਕਾਲਜ ਪਿ੍ੰਸੀਪਲ ਪ੍ਰੋ: ਡਾ: ਸ੍ਰੀਮਤੀ ਨੀਰੂ ਚੱਡਾ ਦੀ ਆਗਿਆ ਅਤੇ ਹੋਮ ਸਾਇੰਸ ਵਿਭਾਗ ਦੇ ਮੁਖੀ ਪ੍ਰੋ: ਤੀਰਥ ਬਾਲਾ ਦੇ ਸਹਿਯੋਗ ਨਾਲ ਮੁਫ਼ਤ ਜਾਗਰੂਕਤਾ ਸੈਸ਼ਨ ਅਧੀਨ ਖੇਤੀ ...

ਪੂਰੀ ਖ਼ਬਰ »

ਬਿਜਲੀ ਪ੍ਰੰਬਧਾਂ 'ਚ ਸੁਧਾਰ ਨਾ ਹੋਇਆ ਤਾਂ ਸੰਘਰਸ਼ ਕਰਾਂਗੇ : ਧੁੱਗਾ

ਸ੍ਰੀ ਹਰਿਗੋਬਿੰਦਪੁਰ, 16 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਸ: ਦੇਸ ਰਾਜ ਸਿੰਘ ਧੁੱਗਾ ਨੇ ਆਪਣੇ ਦਫ਼ਤਰ 'ਚ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਦੇ 16 ਮਹੀਨਿਆਂ ਦੇ ਕਾਰਜਕਾਲ ਦੌਰਾਨ ਬਿਜਲੀ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਬਾਠ ਮਾਰਕੀਟ 'ਚ ਔਰਤਾਂ ਦੇ ਸਖੀ ਸਲੂਨ ਦਾ ਉਦਘਾਟਨ

ਫਤਹਿਗੜ੍ਹ ਚੂੜੀਆਂ, 16 ਜੁਲਾਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਬਾਠ ਮਾਰਕੀਟ ਵਿਖੇ ਔਰਤਾਂ ਦੇ ਹਾਰ ਸ਼ਿੰਗਾਰ ਲਈ ਸਖੀ ਸਲੂਨ ਦਾ ਉਦਘਾਟਨ ਸ੍ਰੀਮਤੀ ਨਰਿੰਦਰਜੀਤ ਕੌਰ ਬਾਠ ਵਲੋਂ ਕੀਤਾ ਗਿਆ | ਇਸ ਸਬੰਧੀ ਸਹਿਜਪ੍ਰੀਤ ਕੌਰ ਨੇ ਦੱਸਿਆ ਕਿ ਬਾਠ ਮਾਰਕੀਟ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਆਈ. ਟੀ. ਆਈ. ਵਿਖੇ ਰੁਜ਼ਗਾਰ ਮੇਲੇ ਦੌਰਾਨ 50 ਸਿੱਖਿਆਰਥੀਆਂ ਦੀ ਚੋਣ

ਗੁਰਦਾਸਪੁਰ, 16 ਜੁਲਾਈ (ਆਰਿਫ਼)-ਸ਼ਹੀਦ ਭਗਤ ਸਿੰਘ ਆਈ.ਟੀ.ਆਈ.ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ | ਜਿਸ 'ਚ ਡੇਰਾ ਬਾਬਾ ਨਾਨਕ, ਅਜਨਾਲਾ, ਫ਼ਤਿਹਗੜ੍ਹ ਚੂੜੀਆਂ, ਅੰਮਿ੍ਤਸਰ, ਮਹਿਤਾ ਚੌਕ ਆਦਿ ਇਲਾਕਿਆਂ 'ਚੋਂ 400 ਦੇ ਕਰੀਬ ਸਿੱਖਿਆਰਥੀਆਂ ਨੇ ਭਾਗ ਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗਠਜੋੜ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਲੋਕਾਂ ਨੇ ਪੰਜਾਬ ਦੀ ਰਾਜ ਸੱਤਾ ਕਾਂਗਰਸ ਹੱਥ ਸੌਾਪੀ- ਕਾਂਗਰਸੀ ਆਗੂ

ਨੌਸ਼ਹਿਰਾ ਮੱਝਾ ਸਿੰਘ, 16 ਜੁਲਾਈ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਵਲੋਂ ਕੀਤੇ ਚੋਣ ਵਾਅਦੇ ਮੁਤਾਬਿਕ ਜਿੱਥੇ ਆਰਥਿਕ ਬੋਝ ਹੇਠ ਲਿਤਾੜੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਹਨ, ਉੱਥੇ ਪੰਜਾਬ ਨੂੰ ਨਸ਼ਾ ਮੁਕਤ ਕੀਤੇ ਜਾਣ ਲਈ ਨਸ਼ੀਲੇ ਪਦਾਰਥ ਵੇਚਣ ਵਾਲਿਆਂ ...

ਪੂਰੀ ਖ਼ਬਰ »

ਪਿੰਡ ਅੰਦਰਲਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਸਿਰੇ ਚੜ੍ਹਾਵਾਂਗੇ- ਜਸਕਰਨ ਸਿੰਘ

ਕਾਲਾ ਅਫ਼ਗਾਨਾ, 16 ਜੁਲਾਈ (ਅਵਤਾਰ ਸਿੰਘ ਰੰਧਾਵਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਪਿੰਡ ਕਿਲ੍ਹਾ ਦੇਸਾ ਸਿੰਘ ਅੰਦਰਲਾ ਵਿਕਾਸ ਸਮੂਹ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਭਰੋਸੇ 'ਚ ਲੈ ਕੇ ਕਰਵਾਵਾਂਗੇ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕਾਂਗਰਸੀ ਵਰਕਰਾਂ ਵਲੋਂ ਜਨ ਚੇਤਨਾ ਮਾਰਚ

ਕਾਹਨੂੰਵਾਨ, 16 ਜੁਲਾਈ (ਹਰਜਿੰਦਰ ਸਿੰਘ ਜੱਜ)-ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੇਟ ਇਲਾਕੇ ਦੇ ਸਮੂਹ ਕਾਂਗਰਸੀ ਵਰਕਰਾਂ ਨੇ ਕਸਬਾ ਭੈਣੀ ਮੀਆਂ ਖਾਂ ਦੇ ਮੇਨ ਬਾਜ਼ਾਰ ਵਿਖੇ ਨਸ਼ਿਆਂ ਿਖ਼ਲਾਫ਼ ਜਨ ਚੇਤਨਾ ਮਾਰਚ ਕੱਢਿਆ ਗਿਆ, ਜਿਸ ...

ਪੂਰੀ ਖ਼ਬਰ »

ਪਿੰਡ ਪੱਬਾਂਰਾਲੀ ਕਲਾਂ ਦੇ ਵਾਸੀਆਂ ਵਲੋਂ ਨਸ਼ਿਆਂ ਿਖ਼ਲਾਫ਼ ਮਾਰਚ

ਕਾਲਾ ਅਫਗਾਨਾ, 16 ਜੁਲਾਈ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਪੱਬਾਂਰਾਲੀ ਕਲਾਂ ਦੇ ਸਮੂਹ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਵੱਡੀ ਮੁਹਿੰਮ 'ਚ ਵਾਧਾ ਕਰਦਿਆਂ ਉੱਘੇ ਕਾਂਗਰਸੀ ਆਗੂ ਸੈਕਟਰੀ ਅਵਤਾਰ ਸਿੰਘ ਬਾਜਵਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜਸਬੀਰ ਕੌਰ ਨਵਾਂ ਪਿੰਡ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਘੁਮਾਣ, 16 ਜੁਲਾਈ (ਬੰਮਰਾਹ)-ਪਿਛਲੇ ਦਿਨੀਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਗੁਰਨਾਮ ਸਿੰਘ ਨਵਾਂ ਪਿੰਡ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮਪਤਨੀ ਜਸਬੀਰ ਕੌਰ (65) ਦਾ ਅਚਨਚੇਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰੱਖੇ ...

ਪੂਰੀ ਖ਼ਬਰ »

ਜਥੇਦਾਰ ਸੇਖਵਾਂ ਨੂੰ ਜ਼ਿਲ੍ਹੇ ਫਰੀਦਕੋਟ ਦਾ ਆਬਜ਼ਰਵਰ ਲਗਾਉਣ 'ਤੇ ਵਰਕਰਾਂ ਵਲੋਂ ਹਾਈਕਮਾਂਡ ਦਾ ਧੰਨਵਾਦ : ਅਕਾਲੀ ਆਗੂ

ਧਾਰੀਵਾਲ, 16 ਜੁਲਾਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਪਾਰਟੀ ਵਲੋਂ ਅਗਵਾਈ ਕਰ ਰਹੇ ਨਿਧੜਕ ਨੇਤਾ ਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਵਿਚ ਸਮੇਂ-ਸਮੇਂ 'ਤੇ ਬੇਹੱਦ ਵਧੀਆ ਢੰਗ ਨਾਲ ...

ਪੂਰੀ ਖ਼ਬਰ »

'ਫਸਟ ਨਾਰਥ ਜ਼ੋਨ ਰਿੰਗ ਫਾਈਟ ਚੈਪੀਅਨਸ਼ਿਪ' 'ਚ ਖਿਡਾਰੀ ਮੱਟੂ ਨੇ ਸੋਨ ਤਗਮੇ ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਧਾਰੀਵਾਲ, 16 ਜੁਲਾਈ (ਜੇਮਸ ਨਾਹਰ)-ਵਾਰਡ ਨੰਬਰ-6 ਮਾਡਲ ਟਾਊਨ ਦੇ ਸਾਬਕਾ ਐਮ.ਸੀ. ਤੇ ਸੀਨੀਅਰ ਕਾਂਗਰਸੀ ਆਗੂ ਜੋਜਫ਼ ਗਿੱਲ ਤੇ ਮੈਡਮ ਰਾਜ ਦੇ ਹੋਣਹਾਰ ਭਤੀਜੇ ਅਵਿਨਾਸ਼ ਮੱਟੂ ਪੁੱਤਰ ਤਲਵਿੰਦਰ ਸਿੰਘ ਤੇ ਮਾਤਾ ਮੋਨਿਕਾ ਦੇ 9 ਸਾਲਾ ਬੇਟੇ ਅਵਿਨਾਸ਼ ਮੱਟੂ ਨੇ ਪਿਛਲੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰ ਟੱਪਰੀਆਂ ਵਿਖੇ ਬੂਟੇ ਲਗਾਏ

ਫਤਹਿਗੜ੍ਹ ਚੂੜੀਆਂ, 16 ਜੁਲਾਈ (ਧਰਮਿੰਦਰ ਸਿੰਘ ਬਾਠ)-ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰ ਟੱਪਰੀਆਂ ਵਿਖੇ ਮੁੱਖ ਅਧਿਆਪਕ ਜਗਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਸਮੂਹ ਸਕੂਲ ਸਟਾਫ਼, ਪਿੰਡ ਤੇ ਮੁਹਤਬਰ ਵਿਅਕਤੀਆਂ ਤੇ ਬੱਚਿਆਂ ਨੇ ਮਿਲ ਕੇ ਬੂਟੇ ਲਗਾਏ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਅਰਲੀਭੰਨ 'ਚ ਮਨਰੇਗਾ ਸਕੀਮ ਤਹਿਤ ਆਮ ਇਜਲਾਸ ਕਰਵਾਇਆ

ਵਡਾਲਾ ਬਾਂਗਰ, 16 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਭਾਰਤ ਸਰਕਾਰ ਵਲੋਂ ਮਨਰੇਗਾ ਸਕੀਮ ਤਹਿਤ 100 ਦਿਨ ਰੁਜਗਾਰ ਦਿੱਤਾ ਜਾ ਰਿਹਾ ਹੈ | ਇਸ ਸਬੰਧ 'ਚ ਡੇਰਾ ਬਾਬਾ ਨਾਨਕ ਬਲਾਕ ਦੇ ਅਧੀਨ ਆਉਦੇਂ ਪਿੰਡ ਅਰਲੀਭੰਨ ਵਿਖੇ ਆਮ ਇਜਲਾਸ ਕਰਵਾਇਆ ਗਿਆ, ਜਿਸ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਮਕਾਨ 'ਤੇ ਕਬਜ਼ਾ ਕਰਨ ਤੇ ਕੁੱਟਮਾਰ ਕਰਨ ਦੇ ਭਰਾਵਾਂ 'ਤੇ ਲਗਾਏ ਦੋਸ਼

ਪੁਰਾਣਾ ਸ਼ਾਲਾ, 16 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਬਹਾਦਰ ਦੇ ਵਾਸੀ ਸੰਜੀਵ ਕੁਮਾਰ ਮੱਟੂ ਪੁੱਤਰ ਗ਼ੁਲਾਮ ਮਸੀਹ ਉਰਫ਼ ਗਾਮੇਸ਼ਾਹ ਨੇ ਜ਼ਿਲ੍ਹਾ ਪੁਲਿਸ ਮੁਖੀ ਨੰੂ ਲਿਖਤੀ ਸ਼ਿਕਾਇਤ ਦੇਣ ਤੋਂ ਬਾਅਦ ਜਾਣਕਾਰੀ ...

ਪੂਰੀ ਖ਼ਬਰ »

ਕਲਾਨੌਰ 'ਚ ਸਰਕਾਰੀ ਡਿਗਰੀ ਕਾਲਜ 'ਚ ਜਮਾਤਾਂ ਦੀ ਹੋਈ ਰਸਮੀ ਸ਼ੁਰੂਆਤ

ਕਲਾਨੌਰ, 16 ਜੁਲਾਈ (ਪੁਰੇਵਾਲ/ਕਾਹਲੋਂ)-ਪੰਜਾਬ ਸਰਕਾਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਇਸ ਸਾਲ ਤੋਂ ਕਲਾਨੌਰ 'ਚ ਸ਼ੁਰੂ ਕੀਤੇ ਗਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਰਕਾਰੀ ਡਿਗਰੀ ਕਾਲਜ 'ਚ ਇਸ ਸੈਸ਼ਨ ਦੀਆਂ ਜਮਾਤਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਮਲਕਪੁਰ 'ਚ ਸਾਲਾਨਾ ਗੁਰਮਤਿ ਸਮਾਗਮ 23 ਨੂੰ

ਬਟਾਲਾ, 16 ਜੁਲਾਈ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਦੀ ਸਾਲਾਨਾ ਮਿੱਠੀ ਯਾਦ 'ਚ ਮਹਾਨ ਗੁਰਮਤਿ ਸਮਾਗਮ 23 ਜੁਲਾਈ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ

ਧਾਰੀਵਾਲ, 16 ਜੁਲਾਈ (ਸਵਰਨ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਧਾਰੀਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਕਥਾਵਾਚਕ ਭਾਈ ਡਿਪਟੀ ਸਿੰਘ ਜੰਡਿਆਲਾ ਵਾਲੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਸਰੀਰਕ ਤੇ ਮਾਨਸਿਕ ਤੌਰ ...

ਪੂਰੀ ਖ਼ਬਰ »

ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਨੇ ਸੰਗਤਾਂ ਨੂੰ ਬੂਟੇ ਵੰਡੇ

ਊਧਨਵਾਲ, 16 ਜੁਲਾਈ (ਪਰਗਟ ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੀ ਸ਼ਾਖਾ ਹਰਪੁਰਾ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਤਿਸੰਗ ਸੁਣਨ ਆਈਆਂ ਸੰਗਤਾਂ ਨੂੰ ੂ ਬੁੂਟੇ ਵੰਡੇ ਗਏ | ਇਸ ਮੌਕੇ ਸੁਆਮੀ ਬਲਰਾਮ ਨੇ ਆਈਆਂ ਸੰਗਤਾਂ ਨੂੰ ਜਿੱਥੇ ਨਾਮ ਸਿਮਰਨ ਬਾਰੇ ...

ਪੂਰੀ ਖ਼ਬਰ »

20 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਗੁਰਦਾਸਪੁਰ, 16 ਜੁਲਾਈ (ਆਲਮਬੀਰ ਸਿੰਘ)-ਸ੍ਰੀ ਕਲਗ਼ੀਧਰ ਅੰਮਿ੍ਤ ਸੰਚਾਰ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਤੇ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਘਰ ਘਰ, ਪਿੰਡ-ਪਿੰਡ ਜਾ ਕੇ ਸੰਗਤਾਂ ਨੰੂ ਅੰਮਿ੍ਤ ਛਕਾ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਨਸ਼ਾ ਵਿਰੋਧੀ ਮਨਸੂਬਿਆਂ 'ਤੇ ਹਲਕੇ ਦੇ ਕਾਂਗਰਸੀ ਹੀ ਫੇਰ ਰਹੇ ਨੇ ਪਾਣੀ

ਪੁਰਾਣਾ ਸ਼ਾਲਾ, 16 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਚਿੱਟੇ ਤੇ ਕੈਮੀਕਲ ਨਸ਼ਿਆਂ ਦੇ ਨਾਲ ਪੰਜਾਬ 'ਚ ਰੋਜ਼ਾਨਾ ਕਈ ਘਰਾਂ ਦੇ ਚਿਰਾਗ਼ ਬੱੁਝ ਰਹੇ ਹਨ, ਜਿਨ੍ਹਾਂ ਵਿਚੋਂ ਕਈ ਘਰਾਂ ਦੇ ਇਕਲੌਤੇ ਪੁੱਤ ਵੀ ਨਸ਼ਿਆਂ ਦੇ ਹੜ੍ਹ 'ਚ ਜ਼ਿੰਦਗੀ ਗਵਾ ਚੁੱਕੇ ਹਨ | ਜਿਸ ਨੰੂ ਲੈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਯਤਨਸ਼ੀਲ- ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 16 ਜੁਲਾਈ (ਐਮ.ਐਸ. ਫੁੱਲ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਹਲਕਾ ਫਤਹਿਗੜ੍ਹ ਚੂੜੀਆਂ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਤੇ ਸਾਬਕਾ ...

ਪੂਰੀ ਖ਼ਬਰ »

ਟੀਮ ਐਪਲਿਫਟਿੰਗ ਪੰਜਾਬ (ਅਮਰੀਕਾ) ਦੇ ਮੈਂਬਰਾਂ ਵਲੋਂ ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਦੇ ਵਿਦਿਆਰਥੀਆਂ ਨਾਲ ਕੀਤੇ ਤਜਰਬੇ ਸਾਂਝੇ

ਘੁਮਾਣ, 16 ਜੁਲਾਈ (ਬੰਮਰਾਹ)-ਅਮਰੀਕਾ ਦੀ ਐਨ.ਜੀ.ਓ. ''ਟੀਮ ਐਪਲਿਫ਼ਟਿੰਗ ਪੰਜਾਬ (ਟੀਮ ਅੱਪ) ਦੇ ਮੈਂਬਰ ਘੁਮਾਣ ਪੁੱਜੇ, ਜਿਥੇ ਉਨ੍ਹਾਂ ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਦੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ | 'ਟੀਮ ਅੱਪ' ਦੇ ਮੈਂਬਰ ਤੇ ਯੂਨੀਵਰਸਿਟੀ ...

ਪੂਰੀ ਖ਼ਬਰ »

ਬਿਜਲੀ ਨਾ ਆਉਣ ਕਾਰਨ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਗੁਰਦਾਸਪੁਰ, 16 ਜੁਲਾਈ (ਗੁਰਪ੍ਰਤਾਪ ਸਿੰਘ)-ਸਥਾਨਕ ਕਾਦਰੀ ਮੁਹੱਲੇ ਦੇ ਸਮੂਹ ਲੋਕਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਬਿਜਲੀ ਨਾ ਆਉਣ ਕਾਰਨ ਐਸ.ਸੀ ਦੇ ਦਫ਼ਤਰ ਵਿਖੇ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਰਦੋਛੰਨੀ ਦਾ ਮੇਲਾ ਗਾਇਕ ਜੋੜੀ ਸੋਨੂੰ ਸਿੰਘ ਤੇ ਕਿਰਨ ਬੇਦੀ ਨੇ ਲੁੱਟਿਆ

ਵਰਸੋਲਾ, 16 ਜੁਲਾਈ (ਵਰਿੰਦਰ ਸਹੋਤਾ)-ਸਰਹੱਦੀ ਪਿੰਡ ਹਰਦੋਛੰਨੀ ਵਿਖੇ ਬਾਬਾ ਮਹਿਤਾਬ ਸ਼ਾਹ ਵਲੀ ਦੀ ਯਾਦ 'ਚ ਸਾਲਾਨਾ ਮੇਲਾ ਧੂਮਧਾਮ ਨਾਲ ਕਰਵਾਇਆ ਗਿਆ | ਸਵੇਰ ਦੇ ਸਮੇਂ ਬਾਬਾ ਜੀ ਦੀ ਦਰਗਾਹ 'ਤੇ ਸਮੂਹ ਮੇਲਾ ਕਮੇਟੀ ਵਲੋਂ ਚਾਦਰ ਚੜ੍ਹਾਈ ਗਈ | ਉਪਰੰਤ ਸੱਭਿਆਚਾਰਕ ...

ਪੂਰੀ ਖ਼ਬਰ »

ਐੱਚ.ਆਰ.ਏ.ਸਕੂਲ ਦੇ ਚੇਅਰਮੈਨ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ

ਗੁਰਦਾਸਪੁਰ, 16 ਜੁਲਾਈ (ਸੁਖਵੀਰ ਸਿੰਘ ਸੈਣੀ)-ਸਥਾਨਕ ਐੱਚ.ਆਰ.ਏ.ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਹੀਰਾ ਮਨੀ ਅਗਰਵਾਲ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਸਕੂਲ ਸਟਾਫ਼, ਚੇਅਰਮੈਨ ਦੇ ਪੁੱਤਰ ਸੱਤਿਆ ਸੈਨ ਦੇ ਕ੍ਰਿਸ਼ਨਾ ਮੂਰਤੀ ਅਗਰਵਾਲ ਵਲੋਂ ...

ਪੂਰੀ ਖ਼ਬਰ »

ਐਡਵੋਕੇਟ ਪਾਹੜਾ ਮੁੱਖ ਮਹਿਮਾਨ ਵਜੋਂ ਪਹੁੰਚੇ ਹਰਦੋਛੰਨੀ ਦਾ ਮੇਲਾ ਗਾਇਕ ਜੋੜੀ ਸੋਨੂੰ ਸਿੰਘ ਤੇ ਕਿਰਨ ਬੇਦੀ ਨੇ ਲੁੱਟਿਆ

ਵਰਸੋਲਾ, 16 ਜੁਲਾਈ (ਵਰਿੰਦਰ ਸਹੋਤਾ)-ਸਰਹੱਦੀ ਪਿੰਡ ਹਰਦੋਛੰਨੀ ਵਿਖੇ ਬਾਬਾ ਮਹਿਤਾਬ ਸ਼ਾਹ ਵਲੀ ਦੀ ਯਾਦ 'ਚ ਸਾਲਾਨਾ ਮੇਲਾ ਧੂਮਧਾਮ ਨਾਲ ਕਰਵਾਇਆ ਗਿਆ | ਸਵੇਰ ਦੇ ਸਮੇਂ ਬਾਬਾ ਜੀ ਦੀ ਦਰਗਾਹ 'ਤੇ ਸਮੂਹ ਮੇਲਾ ਕਮੇਟੀ ਵਲੋਂ ਚਾਦਰ ਚੜ੍ਹਾਈ ਗਈ | ਉਪਰੰਤ ਸੱਭਿਆਚਾਰਕ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਸੇਵਾ ਸੁਸਾਇਟੀ ਵਲੋਂ ਨਸ਼ੇ ਕਰਦੇ ਨੌਜਵਾਨਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ

ਧਾਰੀਵਾਲ, 16 ਜੁਲਾਈ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਵਿਖੇ ਬਾਬਾ ਫ਼ਰੀਦ ਜੀ ਸੇਵਾ ਸੁਸਾਇਟੀ ਤੇ ਹਿਊਮਨ ਰਾਈਟਸ ਮੰਚ ਵਲੋਂ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਦੇ ਮੰਤਵ ਨਾਲ ਨਸ਼ਾ ਛੁਡਾਊ ਕੈਂਪਾਂ ਰਾਹੀਂ ਜਾਗਰੂਕ ਕੀਤਾ ...

ਪੂਰੀ ਖ਼ਬਰ »

ਬਾਜਵਾ ਵਲੋਂ ਸਰਬਸਮੰਤੀ ਨਾਲ ਚੁਣੀਆਂ ਪੰਚਾਇਤਾਂ ਨੂੰ 2 ਲੱਖ ਦੀ ਗ੍ਰਾਂਟ ਦੇਣ ਦੇ ਕੀਤੇ ਐਲਾਨ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ

ਫਤਹਿਗੜ੍ਹ ਚੂੜੀਆਂ, 16 ਜੁਲਾਈ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਸਰਬਸਮੰਤੀ ਨਾਲ ਚੁਣੀਆਂ ਪੰਚਾਇਤਾਂ ਨੂੰ 2 ਲੱਖ ਦੀ ਗ੍ਰਾਂਟ ਦੇਣ ਦਾ ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਜ਼ੋਰਦਾਰ ਸ਼ਬਦਾਂ 'ਚ ...

ਪੂਰੀ ਖ਼ਬਰ »

ਐਸ. ਸੀ. ਵੀ. ਟੀ. ਸਿੱਖਿਆਰਥੀਆਂ ਨੂੰ ਐਨ. ਸੀ. ਵੀ. ਟੀ. ਦੇ ਬਰਾਬਰ ਕਰਨ ਦੀ ਮੰਗ

ਫਤਹਿਗੜ੍ਹ ਚੂੜੀਆਂ, 16 ਜੁਲਾਈ (ਧਰਮਿੰਦਰ ਸਿੰਘ ਬਾਠ)-ਐਸ.ਸੀ.ਵੀ.ਟੀ. ਸਿਖਿਆਰਥੀ, ਜਿਨ੍ਹਾਂ ਨੇ ਫਤਹਿਗੜ੍ਹ ਚੂੜੀਆਂ ਦੇ ਆਈ.ਟੀ.ਆਈ. ਵਿਖੇ ਇਲੈਕਟ੍ਰੀਸ਼ਨ ਦਾ ਡਿਪਲੋਮਾ ਕੀਤਾ ਹੈ, ਉਨ੍ਹਾਂ ਦੱਸਿਆ ਕਿ ਆਈ.ਟੀ.ਆਈ. ਆਧਾਰ 'ਤੇ ਹਰ ਸਾਲ ਬਾਅਦ ਪਹਿਲਾਂ ਐਸ.ਪੀ.ਸੀ.ਐਲ. ਵਲੋਂ ...

ਪੂਰੀ ਖ਼ਬਰ »

ਪੀਰ ਬਾਬਾ ਝੰਡੂ ਸ਼ਾਹ-ਕਾਕੂ ਸ਼ਾਹ ਦੀ ਯਾਦ 'ਚ ਮੇਲਾ ਕਰਵਾਇਆ

ਪੰਜਗਰਾਈਆਂ, 16 ਜੁਲਾਈ (ਬਲਵਿੰਦਰ ਸਿੰਘ)-ਪੀਰ ਬਾਬਾ ਝੰਡੂ ਸ਼ਾਹ-ਕਾਕੂ ਸ਼ਾਹ ਦੀ ਯਾਦ 'ਚ 33ਵਾਂ ਸੱਭਿਆਚਾਰਕ ਮੇਲਾ ਪਿੰਡ ਸ਼ਾਹਬਾਦ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਪਤਨੀ ਸ੍ਰੀਮਤੀ ਸਰਬਜੀਤ ...

ਪੂਰੀ ਖ਼ਬਰ »

10 ਲੱਖ ਦੀ ਗਰਾਂਟ ਖੁਰਦ-ਬੁਰਦ ਕਰਨ ਦੇ ਦੋਸ਼ 'ਚ ਸਰਪੰਚ ਤੇ ਪੰਚਾਇਤ ਸਕੱਤਰ ਿਖ਼ਲਾਫ਼ ਮਾਮਲਾ ਦਰਜ

ਬਟਾਲਾ 16 ਜੁਲਾਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਥਾਣਾ ਫਤਹਿਗੜ੍ਹ ਚੂੜੀਆਂ 'ਚ ਕਰੀਬ 10 ਲੱਖ ਰੁਪਏ ਦੀ ਸਰਕਾਰੀ ਗਰਾਂਟ ਖੁਰਦ-ਬੁਰਦ ਕਰਨ ਦੇ ਦੋਸ਼ 'ਚ ਇਕ ਸਰਪੰਚ ਤੇ ਪੰਚਾਇਤ ਸਕੱਤਰ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਤਫ਼ਤੀਸ਼ੀ ...

ਪੂਰੀ ਖ਼ਬਰ »

ਪੱਗੜੀ ਸੰਭਾਲ ਜੱਟਾ ਲਹਿਰ ਦਾ ਵਫ਼ਦ ਕਾਕੀ ਦੀ ਅਗਵਾਈ ਹੇਠ ਪੰਨੂ ਨੰੂ ਮਿਲਿਆ

ਪੁਰਾਣਾ ਸ਼ਾਲਾ, 16 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਚੱਢਾ ਸ਼ੂਗਰ ਮਿੱਲ ਕੀੜੀ ਅਫ਼ਗਾਨਾ ਦੇ ਡੰਪ 'ਚ ਇਕੱਠਾ ਹੋਇਆ ਜ਼ਹਿਰੀਲਾ ਸੀਰਾ ਓਵਰਫ਼ਲੋ ਹੋ ਕੇ ਦਰਿਆ ਬਿਆਸ 'ਚ ਪੈ ਜਾਣ 'ਤੇ ਜਿੱਥੇ ਦਰਿਆ ਦਾ ਪਾਣੀ ਦੂਸ਼ਿਤ ਹੋਇਆ ਉੱਥੇ ਹੋਰ ਜੀਵ ਵੀ ਮਰ ਗਏ ਸਨ | ਜਿਸ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX