ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550

ਅੰਮ੍ਰਿਤਸਰ

ਭੰਡਾਰੀ ਪੁਲ ਦੇ ਨਵੇਂ ਪੁਲ ਦਾ ਲੋਕ ਨਿਰਮਾਣ ਮੰਤਰੀ ਸਿੰਗਲਾ ਵਲੋਂ ਉਦਘਾਟਨ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਗੁਰੂ ਨਗਰੀ ਦੀ ਟ੍ਰੈਫ਼ਿਕ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਭੰਡਾਰੀ ਪੁੱਲ ਦੇ 41 ਕਰੋੜ ਦੀ ਲਾਗਤ ਨਾਲ ਬਣੇ ਨਵੇਂ ਰੇਲਵੇ ਕਰਾਸਿੰਗ ਪੁੱਲ ਨੂੰ ਅੱਜ ਆਮ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ | ਭੰਡਾਰੀ ਪੁੱਲ ਦੇ ਇਸ ਨਵੇਂ ਹਿੱਸੇ ਨੂੰ ਲੋਕ ਅਰਪਿਤ ਕਰਨ ਲਈ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ, ਸਥਾਨਕ ਸਰਕਾਰਾਂ ਮੰਤਰੀ ਸ: ਨਵਜੋਤ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਉਚੇਚੇ ਤੌਰ 'ਤੇ ਸਮਾਗਮ ਵਿਚ ਹਾਜ਼ਰ ਹੋਏ | ਇਸ ਮੌਕੇ ਸ੍ਰੀ ਸਿੰਗਲਾ ਨੇ ਦੱਸਿਆ ਕਿ ਕਿ ਸ਼ਹਿਰ 'ਚ ਆਵਾਜਾਈ ਪ੍ਰਬੰਧ ਨੂੰ ਸੁਖਾਲਾ ਕਰਨ ਲਈ ਛੇਤੀ ਹੀ ਨਵੇਂ ਰੇਲਵੇ ਓਵਰ ਬਿ੍ਜ ਬਣਾਏ ਜਾਣਗੇ, ਜਿਸ ਨਾਲ ਸੜਕਾਂ 'ਤੇ ਲੱਗਦੇ ਜਾਮ ਬੰਦ ਹੋ ਜਾਣਗੇ | ਇਸ ਮੌਕੇ ਲੋਕ ਸਭਾ ਮੈਂਬਰ ਸ: ਗੁਰਜੀਤ ਸਿੰਘ ਔਜਲਾ, ਮੇਅਰ ਸ: ਕਰਮਜੀਤ ਸਿੰਘ ਰਿੰਟੂ, ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸ੍ਰੀਮਤੀ ਨਵਜੋਤ ਕੌਰ ਸਿੱਧੂ, ਡੀ. ਸੀ. ਸ: ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਸ੍ਰੀ ਐਸ. ਸ੍ਰੀਵਾਸਤਵਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਐਸ. ਡੀ. ਐਮ. ਸ੍ਰੀ ਵਿਕਾਸ ਹੀਰਾ, ਐਕਸੀਅਨ ਸ: ਜਸਬੀਰ ਸਿੰਘ ਸੋਢੀ, ਸ੍ਰੀਮਤੀ ਮਮਤਾ ਦੱਤਾ, ਕੌਾਸਲਰ ਸੁਖਦੇਵ ਸਿੰਘ ਚਾਹਲ ਅਤੇ ਹੋਰ ਸੀਨੀਅਰ ਨੇਤਾ ਅਤੇ ਅਧਿਕਾਰੀ ਹਾਜ਼ਰ ਸਨ | ਸ੍ਰੀ ਸਿੰਗਲਾ ਨੇ ਇਸ ਤੋਂ ਇਲਾਵਾ ਮੁੱਧਲ ਤੋਂ ਵੇਰਕਾ ਨਹਿਰ ਤੱਕ ਬਣੀ ਸੜਕ ਦੀ ਮੁੜ ਉਸਾਰੀ ਕਰਨ ਅਤੇ ਵੱਲ੍ਹਾ ਰੇਲਵੇ ਫਾਟਕ ਤੋਂ ਅੰਮਿ੍ਤਸਰ ਬਾਈਪਾਸ ਤੱਕ ਸੜਕ ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਵੀ ਰੱਖੇ | ਸੂਬਾ ਸਰਕਾਰ ਨੇ ਨੀਂਹ ਪੱਥਰਾਂ 'ਤੇ ਉਕਰੇ ਨਾਵਾਂ ਨੂੰ ਲੈ ਕੇ ਹੁੰਦੀ ਰਾਜਨੀਤੀ ਤੇ ਆਪਣੇ ਵਾਅਦੇ ਮੁਤਾਬਕ ਅੱਜ ਇਥੇ ਭੰਡਾਰੀ ਪੁੱਲ 'ਤੇ ਮੁੱਖ ਮੰਤਰੀ ਜਾਂ ਵਜ਼ੀਰ ਦਾ ਨਾਂਅ ਨਹੀਂ ਉਕਰਿਆ ਹੋਇਆ ਸੀ | ਇਸ ਤੋਂ ਪਹਿਲਾਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ |

ਸ਼ਹਿਰ ਨੂੰ ਹਰਾ ਭਰਿਆ ਬਣਾਉਣ ਲਈ ਨਿਗਮ ਨੇ ਇਕ ਲੱਖ ਬੂਟੇ ਲਗਾਉਣ ਦਾ ਰੱਖਿਆ ਟੀਚਾ-ਮੇਅਰ ਕਮਿਸ਼ਨਰ ਵਲੋਂ ਮੁਹਿੰਮ ਦਾ ਆਗਾਜ਼

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਨੂੰ ਭਰਾ ਭਰਿਆ ਬਣਾਉਣ ਲਈ ਇਕ ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ | ਜਿਸ ਦਾ ਅਗਾਜ ਅੱਜ ਮੇਅਰ ਸ: ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਵਲੋਂ ਸਥਾਨਕ ਕੰਪਨੀ ...

ਪੂਰੀ ਖ਼ਬਰ »

ਆਪਣੀ ਨਾਜਾਇਜ਼ ਕਬਜ਼ੇ ਹੇਠ ਜਾਇਦਾਦ ਨੂੰ ਨਿਗਮ ਨੇ ਕੀਤਾ ਸੀਲ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਭੂਮੀ ਵਿਭਾਗ ਨੇ ਆਪਣੀ ਗਾਂਧੀ ਗਰਾਊਾਡ ਨੇੜੇ ਸਥਿਤ ਆਪਣੀ ਜਾਇਦਾਦ ਤੇ ਕਿਸੇ ਵਿਅਕਤੀ ਵਲੋਂ ਕੀਤੇ ਨਾਜਾਇਜ਼ ਕਬਜ਼ੇ ਨੂੰ ਛੁਡਾਉਣ ਦਾ ਯਤਨ ਕਰਦਿਆਂ ਉਕਤ ਜਾਇਦਾਦ ਨੂੰ ਸੀਲ ਕਰਦਿਆਂ | ਨਿਗਮ ਕਮਿਸ਼ਨਰ ਮੈਡਮ ...

ਪੂਰੀ ਖ਼ਬਰ »

ਕਰ-ਆਬਕਾਰੀ ਵਿਭਾਗ ਨੇ ਵੱਡੇ ਪੱਧਰ 'ਤੇ ਕੀਤੀਆਂ 109 ਇੰਸਪੈਕਟਰਾਂ ਦੀਆਂ ਬਦਲੀਆਂ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਦੇ ਕਰ-ਆਬਕਾਰੀ ਵਿਭਾਗ ਵਲੋਂ ਇਕ ਆਦੇਸ਼ ਜਾਰੀ ਕਰਦਿਆਂ ਵੱਡੇ ਪੱਧਰ ਤੇ ਇੰਸਪੈਕਟਰਾਂ ਦੀਆਂ ਬਦਲੀਆਂ ਕੀਤੀਆਂ ਹਨ | ਕਰ-ਆਬਕਾਰੀ ਵਿਭਾਗ ਵਲੋਂ ਜਾਰੀ ਆਦੇਸ਼ ਤਹਿਤ ਇੰਸਪੈਕਟਰ ਦੀਨ ਦਿਆਲ ਨੂੰ ਫਤਿਹਗੜ ਸਾਹਿਬ ...

ਪੂਰੀ ਖ਼ਬਰ »

ਪੁਲਿਸ ਦੀਆਂ ਧੱਕੇਸ਼ਾਹੀਆਂ ਿਖ਼ਲਾਫ਼ ਆਲ ਇੰਡੀਆ ਕੁਰਪਸ਼ਨ ਮੋਰਚਾ ਵਲੋਂ ਨਾਅਰੇਬਾਜ਼ੀ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਆਲ ਇੰਡੀਆ ਐਾਟੀ ਕੁਰਪਸ਼ਨ ਮੋਰਚਾ ਵਲੋਂ ਅੱਜ ਇਥੇ ਪੁਲਿਸ 'ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਕਮਿਸ਼ਨਰ ਦਫਤਰ ਦਾ ਘਿਰਾਓ ਕਰਕੇ ਨਾਅਰੇਬਾਜੀ ਕੀਤੀ ਤੇ ਇਸ ਉਪਰੰਤ ਡੀ. ਸੀ. ਪੀ. ਅਮਰੀਕ ਸਿੰਘ ਪਵਾਰ ਨੂੰ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਪਾਕਿ ਤੋਂ ਭਾਰਤ ਪਹੰੁਚੀ ਮਾਲ ਗੱਡੀ 'ਚੋਂ ਪੌਣੇ ਚਾਰ ਕਰੋੜ ਦੀ ਹੈਰੋਇਨ ਬਰਾਮਦ

ਅਟਾਰੀ, 16 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨੀ ਤਸਕਰਾਂ ਵਲੋਂ ਆਪਣੇ ਗਲਤ ਮਨਸੂਬਿਆਂ ਨੂੰ ਅੰਜ਼ਾਮ ਦੇਣ ਲਈ ਨਿੱਤ ਹੀ ਨਵੇਂ ਤਜ਼ਰਬੇ ਕੀਤੇ ਜਾ ਰਹੇ ਹਨ ਇਸੇ ਤਰ੍ਹਾਂ ਹੀ ਭਾਰਤੀ ਕਸਟਮ ਵਲੋਂ ਜਿਥੇ ਪਾਕਿਸਤਾਨ ਤੋਂ ਆਈ ਰੇਲ ਦੀਆਂ ਮਾਲ ਬੋਗੀਆਂ ਵਿਚ ਲੁਕਾ ...

ਪੂਰੀ ਖ਼ਬਰ »

ਆਪਣੀ ਨਾਜਾਇਜ਼ ਕਬਜ਼ੇ ਹੇਠ ਜਾਇਦਾਦ ਨੂੰ ਨਿਗਮ ਨੇ ਕੀਤਾ ਸੀਲ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਭੂਮੀ ਵਿਭਾਗ ਨੇ ਆਪਣੀ ਗਾਂਧੀ ਗਰਾਊਾਡ ਨੇੜੇ ਸਥਿਤ ਆਪਣੀ ਜਾਇਦਾਦ ਤੇ ਕਿਸੇ ਵਿਅਕਤੀ ਵਲੋਂ ਕੀਤੇ ਨਾਜਾਇਜ਼ ਕਬਜ਼ੇ ਨੂੰ ਛੁਡਾਉਣ ਦਾ ਯਤਨ ਕਰਦਿਆਂ ਉਕਤ ਜਾਇਦਾਦ ਨੂੰ ਸੀਲ ਕਰਦਿਆਂ | ਨਿਗਮ ਕਮਿਸ਼ਨਰ ਮੈਡਮ ...

ਪੂਰੀ ਖ਼ਬਰ »

ਵਕੀਲ ਨੂੰ ਧਮਕੀਆਂ ਦੇਣ ਵਾਲੇ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ ਇਕ ਵਿਅਕਤੀ ਿਖ਼ਲਾਫ਼ ਇਕ ਵਕੀਲ ਨੇ ਧਮਕੀਆਂ ਦੇਣ ਤੇ ਪੈਸੇ ਮੰਗਣ ਦੇ ਦੋਸ਼ਾਂ ਦਾ ਪਰਚਾ ਦਰਜ ਕਰਵਾਇਆ ਹੈ | ਇਹ ਸ਼ਿਕਾਇਤ ਵਰੁਣ ਮਹਿਤਾ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਕੋਲ ਕੀਤੀ ਹੈ ਜਿਸ ਨੇ ਦਸਿਆ ਕਿ ਉਕਤ ...

ਪੂਰੀ ਖ਼ਬਰ »

ਪੰਜਵੀਂ ਜਮਾਤ ਦੀ ਲੜਕੀ ਨਾਲ ਜਬਰ ਜਨਾਹ

ਰਾਮ ਤੀਰਥ, 16 ਜੁਲਾਈ (ਧਰਵਿੰਦਰ ਸਿੰਘ ਔਲਖ)-ਇੱਥੋਂ ਨੇੜੇ ਪਿੰਡ ਕੋਹਾਲੀ ਵਿਖੇ ਇਕ ਪੰਜਵੀਂ ਜਮਾਤ 'ਚ ਪੜ੍ਹਦੀ 11-12 ਸਾਲ ਦੀ ਲੜਕੀ ਨਾਲ ਉਨ੍ਹਾਂ ਦੇ ਗੁਆਂਢੀ ਲੜਕੇ ਰਣਜੀਤ ਸਿੰਘ ਉਰਫ਼ ਜੀਤਾ ਪੁੱਤਰ ਸੁੱਚਾ ਸਿੰਘ ਵਲੋਂ ਜਬਰ ਜਨਾਹ ਕਰਨ ਦੀ ਵਹਿਸ਼ੀ ਘਟਨਾ ਸਾਹਮਣੇ ਆਈ ...

ਪੂਰੀ ਖ਼ਬਰ »

ਖ਼ੁਦਕੁਸ਼ੀ ਦੇ ਸਬੰਧ 'ਚ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਪਰਿਵਾਰਕ ਮੈਂਬਰਾਂ ਕੀਤਾ ਥਾਣੇ ਦਾ ਘਿਰਾਓ

ਮਜੀਠਾ, 16 ਜੁਲਾਈ (ਮਨਿੰਦਰ ਸਿੰਘ ਸੋਖੀ)-ਵਾਲਮੀਕਿ ਕ੍ਰਾਂਤੀਕਾਰੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਵਡਾਲਾ ਅਤੇ ਰਿਪਬਲੀਕਨ ਪਾਰਟੀ ਆਫ ਇੰਡੀਆ ਦੇ ਮਾਝਾ ਜੋਨ ਦੇ ਪ੍ਰਧਾਨ ਡਾ: ਲਖਵਿੰਦਰ ਸਿੰਘ ਦੀ ਅਗਵਾਈ ਵਿਚ ਸੈਂਕੜੇ ਕਾਰਕੁੰਨਾਂ ਵਲੋਂ ਅੱਜ ਪੁਲਿਸ ...

ਪੂਰੀ ਖ਼ਬਰ »

ਭਵਨ ਨਿਰਮਾਣ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਸੁਲਤਾਨਵਿੰਡ, 16 ਜੁਲਾਈ (ਗੁਰਨਾਮ ਸਿੰਘ ਬੁੱਟਰ)-ਭਵਨ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਸਹਾਇਕ ਲੇਬਰ ਕਮਿਸ਼ਨਰ ਦਫਤਰ ਨਿਊ ਅੰਮਿ੍ਤਸਰ ਵਿਖੇ ਆਪਣੀਆਂ ਮੰਗਾਂ ਨਾ ਪੂਰੀਆਂ ਹੋਣ 'ਤੇ ਰੋਸ ਵਜੋਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਪੁਤਲਾ ਫੂਕਿਆ ਗਿਆ | ਇਸ ...

ਪੂਰੀ ਖ਼ਬਰ »

ਸੁਲਤਾਨਵਿੰਡ ਵਾਸੀ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ

ਸੁਲਤਾਨਵਿੰਡ, 16 ਜੁਲਾਈ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵਾਸੀਆਂ ਦਾ ਅੰਗਰੇਜਾਂ ਦੇ ਸਮੇਂ ਤੋਂ ਮੌਜੂਦਾ ਸੰਘਰਸ਼ਾਂ 'ਚ ਭਾਵੇਂ ਅਹਿਮ ਯੋਗਦਾਨ ਰਿਹਾ ਹੈ | ਸਮੇਂ- ਸਮੇਂ ਦੀਆਂ ਸਰਕਾਰਾਂ ਨੇ ਇਸ ਪਿੰਡ ਨੂੰ ਹਮੇਸ਼ਾਂ ...

ਪੂਰੀ ਖ਼ਬਰ »

ਛਾਪਿਆਂਵਾਲੀ ਸੇਵਾ ਦਲ ਗਰੁੱਪ ਨੇ ਗ਼ਰੀਬ ਬੱਚਿਆਂ ਨੂੰ ਕਿੱਟਾਂ ਵੰਡੀਆਂ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਰਾਜਨ)-ਅੱਜ ਇੱਥੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ, ਛਾਪਿਆਂਵਾਲੀ (ਬਾਬਾ ਬਕਾਲਾ ਸਾਹਿਬ) ਵਿਖੇ ਛਾਪਿਆਂਵਾਲੀ ਸੇਵਾ ਦਲ ਗੁਰੱਪ ਵਲੋਂ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਕੂਲ ਦੇ 110 ਦੇ ਕਰੀਬ ਗ਼ਰੀਬ ਬੱਚਿਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਵ ਅਬਾਦੀ ਦਿਵਸ ਮਨਾਇਆ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸਿਵਲ ਸਰਜਨ ਅੰਮਿ੍ਤਸਰ ਡਾ: ਹਰਦੀਪ ਸਿੰਘ ਘੇਈ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ: ਲਖਵਿੰਦਰ ਸਿੰਘ ਚਾਹਲ ਸੀ: ਮੈਡੀਕਲ ਅਫ਼ਸਰ ਦੀ ਅਗਵਾਈ ...

ਪੂਰੀ ਖ਼ਬਰ »

ਤਹਿਸੀਲਦਾਰ ਰੌਬਿਨਜੀਤ ਅਤੇ ਸਟੇਟ ਐਵਾਰਡੀ ਹਰਮਨ ਗੁਰਾਇਆ ਨੇ ਤਿ੍ਵੈਣੀ ਲਗਾਈ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਸਮਾਜ ਸੇਵਕ, ਸਟੇਟ ਐਵਾਰਡੀ ਅਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ (ਰਜਿ:) ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ...

ਪੂਰੀ ਖ਼ਬਰ »

ਠੇਕਾ ਆਧਾਰਿਤ ਸਹਾਇਕ ਪ੍ਰੋਫ਼ੈਸਰਾਂ ਦਾ ਮੁੱਦਾ ਵਿਧਾਨ ਸਭਾ 'ਚ ਉਠਾਵਾਂਗਾ-ਖਹਿਰਾ

ਅੰਮਿ੍ਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਨੇ ਗੁਰੂ ਨਾਨਕ ਦੇਵ 'ਵਰਸਿਟੀ ਅਧੀਨ ਆਉਂਦੇ ਠੇਕਾ ਅਧਾਰਿਤ ਸਹਾਇਕ ਪ੍ਰੋਫੈਸਰਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਅਧਿਆਤਮਿਕ ਵਾਤਾਵਰਨ ਨੂੰ ਦਰਸਾਉਂਦੀਆਂ ਤਸਵੀਰਾਂ ਸੂਚਨਾ ਕੇਂਦਰ 'ਚ ਲਗਾਈਆਂ

ਅੰਮਿ੍ਤਸਰ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਹਰਿਮੰਦਰ ਸਾਹਿਬ ਦੀਆਂ ਦਿਨ-ਰਾਤ ਦੇ ਵੱਖ-ਵੱਖ ਸਮੇਂ ਵਿਚ ਖਿੱਚੀਆਂ ਗਈਆਂ ਤਸਵੀਰਾਂ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਥਾਪਤ ਕੀਤੀਆਂ ਗਈਆਂ ਹਨ, ਜੋ ਦੇਸ਼-ਵਿਦੇਸ਼ ਤੋਂ ਇਥੇ ਪੁੱਜਦੇ ਵਿਸ਼ੇਸ਼ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂਆਂ ਦੀ ਪ੍ਰਭਾਵਸ਼ਾਲੀ ਮੀਟਿੰਗ

ਅਜਨਾਲਾ, 16 ਜੁਲਾਈ (ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਨਾਲ ਅਤੇ ਪੰਜਾਬ ਕਾਂਗਰਸ ਕਾਨੂੰਨੀ ਵਿੰਗ ਸੂਬਾ ਜਨਰਲ ਸਕੱਤਰ ਐਡਵੋਕੇਟ ਬਿ੍ਜ ਮੋਹਨ ਔਲ, ਸ਼ਹਿਰੀ ਕਾਂਗਰਸ ਪ੍ਰਧਾਨ ਪ੍ਰਵੀਨ ਕੁਕਰੇਜਾ, ਨਗਰ ...

ਪੂਰੀ ਖ਼ਬਰ »

ਨਾਗ ਖੁਰਦ ਦੇ ਐਲੀਮੈਂਟਰੀ ਸਕੂਲ ਵਿਖੇ ਪੇਂਡੂ ਖੇਡਾਂ ਤੇ ਸਭਿਆਚਾਰਕ ਸਮਾਗਮ

ਮਜੀਠਾ, 16 ਜੁਲਾਈ (ਮਨਿੰਦਰ ਸਿੰਘ ਸੋਖੀ)-ਸਰਕਾਰੀ ਐਲੀਮੈਂਟਰੀ ਸਕੂਲ ਨਾਗ ਖੁਰਦ ਵਿਖੇ ਸਰੱਮਕ ਭਾਰਤੀ ਸੰਸਥਾ ਤੇ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੀਆਂ ਪੇਂਡੂ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ ਕਰਾਇਆ ਗਿਆ | ਇਸ ਦੇ ਨਾਲ ਹੀ ਬੱਚਿਆਂ ਦੇ ...

ਪੂਰੀ ਖ਼ਬਰ »

ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਨਸ਼ਿਆਂ ਵਿਰੋਧੀ ਤਹਿਸੀਲ ਪੱਧਰੀ ਸੈਮੀਨਾਰ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਵੀ ਨਸ਼ਾ ਤਸਕਰਾਂ ਿਖ਼ਲਾਫ਼ ਪੂਰਾ ਸ਼ਿਕੰਜਾ ਕੱਸਿਆ ਹੋਇਆ ਹੈ ਅਤੇ ਪੁਲਿਸ ਸਮਾਜ 'ਚ ਨਸ਼ੇ ਨੂੰ ...

ਪੂਰੀ ਖ਼ਬਰ »

ਇੰਦਰਰਾਜ ਸਿੰਘ ਉਮਰਾ ਨੰਗਲ ਦੇ ਵਰ੍ਹੀਣੇ ਸੰਬੰਧੀ ਸਮਾਗਮ 21 ਨੂੰ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਰਾਜਨ)-ਮਾਝੇ ਦੇ ਨਿਧੜਕ ਆਗੂ ਮਰਹੂਮ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ (ਸਾਬਕਾ ਮਾਲ ਮੰਤਰੀ ਪੰਜਾਬ) ਦੇ ਪੋਤਰੇ, ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ ਅਤੇ ਸਰਪੰਚ ਸ੍ਰੀਮਤੀ ਹਰਪ੍ਰੀਤ ਕੌਰ ਉਮਰਾ ਨੰਗਲ ਦੇ ਸਪੁੱਤਰ ਅਤੇ ਸ: ਪਰਮਰਾਜ ...

ਪੂਰੀ ਖ਼ਬਰ »

ਜਗਦੇਵ ਕਲਾਂ ਵਿਖੇ ਕਿਸਾਨ ਗੋਸ਼ਟੀ ਕੈਂਪ ਲਗਾਇਆ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਸਥਾਨਕ ਨਗਰ ਜਗਦੇਵ ਕਲਾਂ ਵਿਖੇ ਸਿਜੈਂਟਾ ਕੰਪਨੀ ਵਲੋਂ ਸਰਪੰਚ ਬਲਬੀਰ ਸਿੰਘ ਗਿੱਲ ਤੇ ਜੋਗਿੰਦਰ ਸਿੰਘ ਢਿੱਲੋਂ ਖ਼ਾਲਸਾ ਖੇਤੀ ਸਟੋਰ ਦੇ ਸਹਿਯੋਗ ਸਦਕਾ ਕਿਸਾਨ ਗੋਸ਼ਟੀ ਕੈਂਪ ਲਗਾਇਆ ਗਿਆ | ਇਸ ਮੌਕੇ ਕੰਪਨੀ ਦੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਨਸ਼ਿਆਂ 'ਤੇ ਰੋਕ ਲਾਉਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਰਈਆ, 16 ਜੁਲਾਈ (ਸ਼ਰਨਬੀਰ ਸਿੰਘ ਕੰਗ)-ਬੀਤੇ ਦਿਨੀਂ ਨਸ਼ਿਆਂ ਦੀ ਓਵਰਡੋਜ਼ ਨਾਲ ਨੌਜਵਾਨਾਂ ਦੇ ਵੱਡੀ ਗਿਣਤੀ 'ਚ ਮਰਨ ਅਤੇ ਲੁੱਟਖੋਹ ਦੀਆਂ ਵਾਰਦਾਤਾਂ 'ਚ ਅਚਨਚੇਤੀ ਹੋਏ ਵਾਧੇ ਨੂੰ ਲੈ ਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਨਹਿਰੀ ਵਿਸ਼ਰਾਮ ਘਰ ਵਿਖੇ ਪੁਲਿਸ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਮੁਹਿੰਮ 'ਚ ਸਾਰਿਆਂ ਦਾ ਯੋਗਦਾਨ ਜ਼ਰੂਰੀ: ਡੈਨੀ ਬੰਡਾਲਾ

ਬੰਡਾਲਾ, 16 ਜੁਲਾਈ (ਅਮਰਪਾਲ ਸਿੰਘ ਬੱਬੂ)¸ਸਿਆਣੇ ਕਹਿੰਦੇ ਹਨ ਕਿ ਨਸ਼ਾ ਕਰਨ ਨਾਲ ਕਿਸੇ ਸਮੱਸਿਆ ਦਾ ਹੱਲ ਨਹੀਂ ਹੁੰਦਾ, ਸਗੋਂ ਹੋਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਦਿਹਾਤੀ ਪੱਧਰ 'ਤੇ ਹੋਈ ਰਾਜਸੀ ਕਨਵੈਨਸ਼ਨ ਤੇ ਸਨਮਾਨ ਸਮਾਗਮ

ਅਜਨਾਲਾ, 16 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੇ ਸੰਘਰਸ਼ੀਲ ਉੱਦਮ ਨਾਲ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਰਿੰਦਰ ਕੌਰ, ਜ਼ਿਲ੍ਹਾ ਦਿਹਾਤੀ ਜਨਰਲ ਸਕੱਤਰ ਰਜਿੰਦਰ ਕੌਰ, ...

ਪੂਰੀ ਖ਼ਬਰ »

ਨਸ਼ਿਆਂ ਵਰਗੀ ਭੈੜੀ ਬਿਮਾਰੀ ਨੂੰ ਖ਼ਤਮ ਕਰਨ ਲਈ ਲੋਕ ਪੁਲਿਸ ਦਾ ਸਾਥ ਦੇਣ : ਡੀ. ਐਸ. ਪੀ.

ਭਿੰਡੀ ਸੈਦਾਂ, 16 ਜੁਲਾਈ (ਪਿ੍ਤਪਾਲ ਸਿੰਘ ਸੂਫ਼ੀ)-ਪੰਜਾਬ ਭਰ 'ਚ ਨਸ਼ਿਆਂ ਦੀ ਓਵਰਡੋਜ਼ ਨਾਲ ਦਿਨੋਂ-ਦਿਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਵੱਧ ਰਹੀ ਗਿਣਤੀ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਤਸਕਰਾਂ ਨੂੰ ਪੁਲਿਸ ਕੋਲ ਕਾਬੂ ਕਰਵਾਉਣ ਸਬੰਧੀ ਸਰਹੱਦੀ ਪਿੰਡਾਂ ਦੇ ...

ਪੂਰੀ ਖ਼ਬਰ »

10+2 ਦੀ ਪੜ੍ਹਾਈ ਕਰਾਉਣ ਉਪਰੰਤ ਮਾਪੇ ਲੜਕੀਆਂ ਨੂੰ ਘਰ ਬਿਠਾਉਣ ਲਈ ਮਜਬੂਰ

ਇਲਾਕੇ 'ਚ ਲੜਕੀਆਂ ਦਾ ਕਾਲਜ ਖੋਲ੍ਹਣ ਦੀ ਮੰਗ ਓਠੀਆ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾਂ)¸ਸਰਕਾਰ ਲੜਕੀਆਂ ਲਈ ਮੁਫ਼ਤ ਪੜ੍ਹਾਈ ਦੇ ਭਾਵੇ ਲੱਖ ਦਾਅਵੇ ਕਰ ਰਹੀ ਹੈ ਪਰ ਪੇਂਡੂ ਖੇਤਰਾਂ 'ਚ 10+2 ਦੀ ਪੜ੍ਹਾਈ ਕਰਨ ਉਪਰੰਤ ਲੜਕੀਆਂ ਨੂੰ ਉਚੇਰੀ ਵਿਦਿਆ ਪ੍ਰਾਪਤ ਕਰਨ ਲਈ ...

ਪੂਰੀ ਖ਼ਬਰ »

ਧਿਆਨਪੁਰ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ ਦੀ ਇਕੱਤਰਤਾ

ਰਈਆ, 16 ਜੁਲਾਈ (ਸੁੱਚਾ ਸਿੰਘ ਘੁੰਮਣ)-ਅੱਜ ਧਿਆਨਪੁਰ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ (ਰਜਿ:) ਪੰਜਾਬ ਦੀ ਜਰੂਰੀ ਇਕੱਤਰਤਾ ਸਰਪ੍ਰਸਤ ਬਾਬੂ ਸਿੰਘ ਜੰਡਿਆਲਾ ਗੁਰੂ ਪ੍ਰਧਾਨ ਵਿਮੁਕਤ ਜਾਤੀਆਂ ਵਿਕਾਸ ਫੈਡਰੇਸ਼ਨ, ਪ੍ਰਧਾਨ ਮੰਗਲ ਸਿੰਘ ਧਿਆਨਪੁਰ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਪੁਰਾਣੀ ਸਬਜ਼ੀ ਮੰਡੀ ਨੇੜਿਓਾ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਧਿਕਾਰੀ ...

ਪੂਰੀ ਖ਼ਬਰ »

ਡਿਊਟੀ 'ਤੇ ਜਾ ਰਿਹਾ ਪੁਲਿਸ ਮੁਲਾਜ਼ਮ ਲੁੱਟਿਆ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ )-ਸ਼ਹਿਰ 'ਚ ਵੱਧ ਰਹੀਆਂ ਲੁੱਟਾਂ ਖੋਹਾਂ ਤਹਿਤ ਲੁਟੇਰਿਆਂ ਦੇ ਹੌਾਸਲੇ ਏਨੇ ਬੁਲੰਦ ਹਨ ਕਿ ਉਨ੍ਹਾਂ ਵਲੋਂ ਹੁਣ ਪੁਲਿਸ ਮੁਲਾਜ਼ਮਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ | ਪਠਾਨਕੋਟ ਡਿਊਟੀ ਲਈ ਜਾ ਰਹੇ ਇਕ ਮੁਲਾਜ਼ਮ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਸਾਰੇ ਵਿਭਾਗਾਂ 'ਚ ਪੰਜ ਅਧਿਆਪਕਾਂ ਤੋਂ ਬਗੈਰ ਨਹੀਂ ਹੋ ਸਕੇਗੀ ਬੀ. ਓ. ਸੀ. ਦੀ. ਬੈਠਕ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਆਉਂਦੇ ਦਿਨਾਂ 'ਚ ਇਕ ਵੱਡਾ ਅਤੇ ਅਹਿਮ ਫ਼ੈਸਲਾ ਲੈਣ ਜਾ ਰਹੀ ਹੈ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁੱਖ ਕੈਂਪਸ ਦੇ ਨਾਲ-ਨਾਲ ਰਿਜਨਲ ਕੇਂਦਰਾਂ 'ਚ ਹਰੇਕ ਅਕਾਦਮਿਕ ਫ਼ੈਸਲੇ ਵਿਭਾਗ ...

ਪੂਰੀ ਖ਼ਬਰ »

ਘਰ 'ਚੋਂ ਦਸ ਤੋਲੇ ਸੋਨੇ ਦੇ ਗਹਿਣੇ ਚੋਰੀ

ਜੈਂਤੀਪੁਰ, 16 ਜੁਲਾਈ (ਬਲਵੰਤ ਸਿੰਘ ਭਗਤ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇਕ ਕਿਸਾਨ ਦੇ ਘਰ ਨੂੰ ਸੰਨ ਲਗਾ ਕਿ ਲੱਖਾਂ ਰੁਪਏ ਮੁੱਲ੍ਹ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਦੀ ਖ਼ਬਰ ਮਿਲੀ ਹੈ¢ ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਲਕਾਰ ਸਿੰਘ ਦੋਧੀ ਪੁੱਤਰ ਸ: ...

ਪੂਰੀ ਖ਼ਬਰ »

ਪੰਜਾਬ ਪੈਨਸ਼ਰਨਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਰੋਸ ਰੈਲੀ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਰਨਜ ਵੈਲਫੇਅਰ ਐਸੋਸੀਏਸ਼ਨ ਵਲੋਂ ਪ੍ਰਧਾਨ ਸੁਰਜੀਤ ਸਿੰਘ ਗੁਰਾਇਆ ਦੀ ਅਗਵਾਈ ਹੇਠ ਕੰਪਨੀ ਬਾਗ ਵਿਖੇ ਰੋਸ ਰੈਲੀ ਕੀਤੀ ਗਈ, ਜਿਸ 'ਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ ਨਵਿਰਤ ਹੋਏ ...

ਪੂਰੀ ਖ਼ਬਰ »

ਕਾਂਗਰਸ ਸੋਸ਼ਲ ਮੀਡੀਆ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ, ਮੈਡੀਕਲ ਸਟੋਰ ਦਾ ਰਿਕਾਰਡ ਵੀ ਅਧੂਰਾ ਪਾਇਆ ਗਿਆ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਅਜਨਾਲਾ ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਸਾਬਕਾ ਕੌਾਸਲਰ ਦੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਉਪਰੰਤ ਉਸ ਵਲੋਂ ਦੱਸੇ ਗਏ ਨਸ਼ੀਲੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ

ਅੰਮਿ੍ਤਸਰ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸਿੱਖ ਮਾਪੇ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ 'ਚ ਪ੍ਰਪੱਕ ਕਰਨ ਲਈ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੰੂ ਕਰਵਾਉਣ | ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਨੇ ਭਿ੍ਸ਼ਟ ਅਫ਼ਸਰਸ਼ਾਹੀ ਦਾ ਫੂਕਿਆ ਪੁਤਲਾ

ਚੌਕ ਮਹਿਤਾ, 16 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਐੱਸ. ਐੱਸ. ਪੀ. ਦਫ਼ਤਰ ਫ਼ਿਰੋਜ਼ਪੁਰ ਮੂਹਰੇ ਹੱਕੀ ਮੰਗਾਂ ਖਾਤਰ ਬੀਤੇ ਕੁਝ ਦਿਨਾਂ ਤੋਂ ਰੋਜ਼ਾਨਾ ਲਾਏ ਜਾ ਰਹੇ ਧਰਨੇ ਦੀ ਹਮਾਇਤ 'ਚ ਅੱਜ ਇੱਥੇ ਜੋਨ ਮਹਿਤਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਅਜਨਾਲਾ, 16 ਜੁਲਾਈ (ਸੁੱਖ ਮਾਹਲ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ 'ਚ ਧਕੇਲ ਕੇ ਮਾਰਨ ਵਾਲੇ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਅਜੇ ਤੱਕ ਨਾ ਫੜ੍ਹਨ ਅਤੇ ਦਿਨ-ਬ-ਦਿਨ ਡੀਜਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਹੋ ਰਿਹਾ ਅਥਾਹ ਵਾਧਾ ਨਾ ਰੋਕਣ, ਕਰਜਿਆਂ ਤੋਂ ਤੰਗ ਆ ਕੇ ਹਰ ਰੋਜ ...

ਪੂਰੀ ਖ਼ਬਰ »

ਵਡਾਲਾ ਜੌਹਲ ਦੇ ਤਿੰਨ ਅੰਨੇ੍ਹ ਭੈਣ ਭਰਾਵਾਂ ਨੂੰ ਮਾਂ ਦੇ ਮਰਨ ਉਪਰੰਤ ਹੁਣ ਰੋਟੀ ਕਮਾਉਣ ਦੀ ਵੱਢ-ਵੱਢ ਖਾ ਰਹੀ ਹੈ ਚਿੰਤਾ

ਜੰਡਿਆਲਾ ਗੁਰੂ, 16 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਬਲਾਕ ਦੇ ਪਿੰਡ ਵਡਾਲਾ ਜੌਹਲ 'ਚ ਸਵਰਗਵਾਸੀ ਗੁਰਦੀਪ ਸਿੰਘ ਦੇ ਚਾਰ ਬੱਚਿਆਂ (ਦੋ ਲੜਕੇ ਅਤੇ ਦੋ ਲੜਕੀਆਂ) 'ਚੋਂ 3 ਬੱਚੇ (ਦੋ ਪੁੱਤਰ ਤੇ ਇਕ ਧੀ) ਅੰਨੇ੍ਹ ਹਨ ਤੇ ਇਨ੍ਹਾਂ ਬੱਚਿਆਂ ਨੂੰ ਭਵਿੱਖ ਵਿਚ ਹਰ ...

ਪੂਰੀ ਖ਼ਬਰ »

ਬਾਬਾ ਮਹਿਤਾਬ ਸ਼ਾਹ ਲੁੱਧੜ ਦਾ ਮੇਲਾ ਸਮਾਪਤ

ਜੇਠੂਵਾਲ, 16 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਬਾਬਾ ਮਹਿਤਾਬ ਸ਼ਾਹ ਦੀ ਯਾਦ 'ਚ ਪਿੰਡ ਲੁੱਧੜ ਵਿਖੇ ਸਾਲਾਨਾ ਮੇਲਾ ਸਮੂਹ ਨਗਰ ਦੇ ਸਹਿਯੋੋਗ ਨਾਲ ਮਨਾਇਆ ਗਿਆ | ਬਾਬਾ ਮਹਿਤਾਬ ਸਾਹ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਮੇਲਾ ਕਮੇਟੀ ਦੇ ਪ੍ਰਧਾਨ ਰੇਸਮ ਸਿੰਘ ਤੇ ...

ਪੂਰੀ ਖ਼ਬਰ »

ਖਿਲਚੀਆਂ ਵਿਖੇ ਦੋ ਰੋਜ਼ਾ ਸਾਲਾਨਾ ਮੇਲਾ 19, 20 ਨੂੰ

ਖਿਲਚੀਆਂ, 16 ਜੁਲਾਈ (ਅਮਰਜੀਤ ਸਿੰਘ ਬੁੱਟਰ)-ਸਥਾਨਕ ਕਸਬਾ ਖਿਲਚੀਆਂ ਵਿਖੇ ਦਰਗਾਹ ਪੀਰ ਬਾਬਾ ਮੀਰਾ ਸਾਲੀ ਮੁਹੰਮਦ ਸ਼ਾਹ ਅਤੇ ਬਾਬਾ ਬਰਕਤ ਸ਼ਾਹ ਅਲੀ ਦੀ ਯਾਦ 'ਚ ਸਾਲਾਨਾ ਦੋ ਰੋਜ਼ਾ ਵਿਸ਼ਾਲ ਮੇਲਾ 19, 20 ਜੁਲਾਈ ਨੂੰ ਸਮੂਹ ਕਸਬਾ ਨਿਵਾਸੀਆਂ, ਗ੍ਰਾਮ ਪੰਚਾਇਤ, ਮੇਲਾ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਵਲੋਂ ਛੇਵੇਂ ਫੁੱਟਬਾਲ ਲੀਗ ਟੂਰਨਾਮੈਂਟ ਦੀ ਸ਼ੁਰੂਆਤ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਖੁੱਲ੍ਹੀ ਗਰਾਉਂਡ 'ਚ ਕਰਵਾਏ ਜਾ ਰਹੇ ਛੇਵੇਂ ਫੁੱਟਬਾਲ ਲੀਗ ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਦਸਮੇਸ਼ ਵੈਲਫੇਅਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਪਿੰਡਾਂ 'ਚ ਮੀਟਿੰਗਾਂ

ਲੋਪੋਕੇ, 16 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਖੇਤਰਾਂ ਵਿਚ ਨਸ਼ਿਆਂ ਵਰਗੀ ਬੁਰਾਈ ਨੂੰ ਖਤਮ ਕਰਨ ਦੇ ਉਪਰਾਲੇ ਨਾਲ ਪਾਸਟਰ ਕੁਲਦੀਪ ਵਲੋਂ ਪਿੰਡ ਲੋਪੋਕੇ, ਨਵਾਂ ਜੀਵਨ ਅਤੇ ਧਾਰੀਵਾਲ ਵਿਖੇ ਲੋਕਾਂ ਨੂੰ ਜਾਗਰੂਕਤ ਕਰਨ ਲਈ ਮੀਟਿੰਗਾ ਦਾ ਅਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਬੀ.-ਟੈਕ ਦੀ ਟ੍ਰੇਨਿੰਗ ਮੁਕੰਮਲ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ

ਸੁਲਤਾਨਵਿੰਡ, 16 ਜੁਲਾਈ (ਗੁਰਨਾਮ ਸਿੰਘ ਬੁੱਟਰ)-ਸਥਾਨਕ ਸੁਲਤਾਨਵਿੰਡ ਕੰਵਰ ਐਵੀਨਿਊ ਵਿਖੇ ਸਥਿਤ ਕੰਵਰ ਟੈਕਨਾਲੋਜੀ ਵਿਖੇ ਬੀ. ਟੈਕ ਦੀ ਸੱਤ ਹਫ਼ਤਿਆਂ ਦੀ ਟ੍ਰੇਨਿੰਗ ਮੁਕੰਮਲ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਹ ਸਰਟੀਫਿਕੇਟ ਸੰਸਥਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX