ਤਾਜਾ ਖ਼ਬਰਾਂ


ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  1 day ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  1 day ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  1 day ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  1 day ago
ਰਿਜ਼ਰਵ ਬੈਂਕ ਦੇ ਗਵਰਨਰ ਦੀ ਨਿਯੁਕਤੀ 'ਤੇ ਸਵਾਮੀ ਨੇ ਚੁੱਕੇ ਸਵਾਲ, ਮੋਦੀ ਨੂੰ ਲਿਖੀ ਚਿੱਠੀ
. . .  1 day ago
ਐਕਸਾਈਜ਼ ਵਿਭਾਗ ਵਲੋਂ ਗੁਰਦਾਸਪੁਰ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਪੇਸ਼ ਕੀਤਾ ਦਾਅਵਾ
. . .  1 day ago
ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਲਈ ਸਮਾਜਵਾਦੀ ਪਾਰਟੀ ਨੇ ਵੀ ਕੀਤਾ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਰਾਜਸਥਾਨ : ਵਿਧਾਇਕਾਂ ਅਤੇ ਰਾਹੁਲ ਵਲੋਂ ਲਿਆ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ- ਪਾਇਲਟ
. . .  1 day ago
ਮੱਧ ਪ੍ਰਦੇਸ਼ : ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਾਂਗਰਸ ਦਾ ਵਫ਼ਦ
. . .  1 day ago
ਈ. ਡੀ. ਦੀ ਛਾਪੇਮਾਰੀ 'ਤੇ ਬੋਲੇ ਵਾਡਰਾ- ਮੈਂ ਕੋਈ ਦੇਸ਼ ਛੱਡ ਕੇ ਨਹੀਂ ਭੱਜ ਰਿਹਾ ਹਾਂ
. . .  1 day ago
ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ
. . .  1 day ago
ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ
. . .  1 day ago
ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  1 day ago
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  1 day ago
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  1 day ago
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  1 day ago
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਅੱਜ ਦਾ ਵਿਚਾਰ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  2 days ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  2 days ago
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  2 days ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  2 days ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  2 days ago
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  2 days ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  2 days ago
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਤਰਨਤਾਰਨ

ਭਿੱਖੀਵਿੰਡ ਪੁਲਿਸ ਵਲੋਂ 4 ਵਿਅਕਤੀ ਹੈਰੋਇਨ ਸਮੇਤ

ਭਿੱਖੀਵਿੰਡ, 16 ਜੁਲਾਈ (ਬੌਬੀ)-ਪਿਛਲੇ ਸਮੇਂ ਦੌਰਾਨ ਨਸ਼ੇ ਨਾਲ ਹੋਈਆਂ ਮੌਤਾਂ ਤੋਂ ਬਾਅਦ ਭਿੱਖੀਵਿੰਡ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਰੰਗ ਲਿਆਉਂਦੀ ਨਜ਼ਰ ਆ ਰਹੀ ਹੈ ਅਤੇ ਹਲਕਾ ਖੇਮਕਰਨ ਅੰਦਰ ਜਿੱਥੇ ਤਿੰਨ ਪਿੰਡ ਪੂਰੀ ਤਰ੍ਹਾਂ ਨਸ਼ਾ ਮੁਕਤ ਐਲਾਨੇ ਜਾ ਚੁੱਕੇ ਹਨ | ਉਥੇ ਭਾਵੇਂ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਭਿੱਖੀਵਿੰਡ ਵਿਚ ਨਸ਼ੇ ਸਬੰਧੀ ਸਟਿੰਗ ਆਪ੍ਰੇਸ਼ਨ ਚਰਚਾ ਦਾ ਵਿਸ਼ਾ ਰਿਹਾ ਸੀ, ਬੀਤੀ ਕੱਲ ਭਿੱਖੀਵਿੰਡ ਪੁਲਿਸ ਵਲੋਂ ਵੱਡੇ ਪੱਧਰ ਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਤਲਾਸ਼ੀ ਅਭਿਆਨ ਚਲਾਇਆ ਗਿਆ, ਪਰ ਕੋਈ ਵੀ ਵੱਡੀ ਖੇਪ ਬਰਾਮਦ ਨਹੀਂ ਹੋਈ, ਇਸ ਤੋਂ ਇਹ ਸਾਫ ਹੈ ਕਿ ਭਿੱਖੀਵਿੰਡ ਪੁਲਿਸ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਹੀ ਦਿਸ਼ਾ ਵੱਲ ਜਾ ਰਹੀ ਹੈ ਅਤੇ ਇਸਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ | ਇਸ ਸਬੰਧੀ ਅੱਜ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਐੱਸ.ਪੀ.ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐਚ.ਓ. ਭਿੱਖੀਵਿੰਡ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਜੋ ਸੋਸ਼ਲ ਮੀਡੀਆ ਤੇ ਨਸ਼ੇ ਸਬੰਧੀ ਵਾਇਰਲ ਹੋਈ ਵੀਡੀਓ ਵਿਚ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆ ਨੂੰ ਕਾਬੂ ਕਰਨ ਵਾਸਤੇ ਚੌਕਸੀ ਵਰਤਦੇ ਹੋਏ ਭਿੱਖੀਵਿੰਡ ਚੌਕ ਵਿਚ ਮੌਜੂਦ ਸਨ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪਿੰਦਰ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਭਿੱਖੀਵਿੰਡ, ਵਿਸ਼ਾਲ ਕੁਮਾਰ ਪੁੱਤਰ ਧਰਮਪਾਲ, ਬੂਟੀ ਪੁੱਤਰ ਅਮਰੀਕ ਸਿੰਘ, ਚਿੰਟੂ ਪੁੱਤਰ ਰਾਜ ਸਿੰਘ, ਸਤਨਾਮ ਸਿੰਘ ਪੁੱਤਰ ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਬੋਹਲ ਸਿੰਘ, ਸਤਿੰਦਰਬੀਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਭਿੱਖੀਵਿੰਡ, ਯੁਵਰਾਜ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਵਲਟੋਹਾ ਹਾਲ ਵਾਸੀ ਭਿੱਖੀਵਿੰਡ ਜੋ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਦੇ ਹਨ ਤੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ, ਜਿਸ ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਪਿੰਦਰ ਸਿੰਘ ਪੁੱਤਰ ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਬੋਹੜ ਸਿੰਘ, ਵਿਸ਼ਾਲ ਕੁਮਾਰ ਪੁੱਤਰ ਧਰਮਪਾਲ, ਸਤਿੰਦਰਬੀਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕੀਤਾ ਜਿਨ੍ਹਾਂ ਪਾਸੋੋਂ 4 ਗ੍ਰਾਮ ਹੈਰੋਇਨ ਅਤੇ ਅੱਧਾ ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ |

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ

ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)-ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਅਤੇ ਸੀ.ਜੇ.ਐਮ. ਰਮਨ ਸ਼ਰਮਾ ਦੇ ਆਦੇਸ਼ਾਂ ਅਨੁਸਾਰ ਉਪ ਮੰਡਲ, ਜ਼ਿਲ੍ਹਾ ਹਾਈ ਕੋਰਟ ਜਾਂ ਸੁਪਰੀਮ ਕੋਰਟ ਪੱਧਰ ਦੇ ਦੀਵਾਨੀ, ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਇਕ ਵਿਅਕਤੀ ਨੂੰ ਕੀਤਾ ਹਲਾਕ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਦਰਾਜਕੇ ਵਿਖੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਪਨਬਸ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕੀਤਾ ਮੁਕੰਮਲ ਚੱਕਾ ਜਾਮ

ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ, ਕੱਦਗਿੱਲ)-ਪੰਜਾਬ ਰੋਡਵੇਜ਼ ਵਰਕਰ ਯੂਨੀਅਨ ਤਰਨ ਤਾਰਨ ਵਲੋਂ ਪੰਜਾਬ ਦੇ ਹੋਰ ਡਿਪੂਆਂ ਵਾਂਗ ਪਲਬ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਦੀ ਹੜਤਾਲ ਤੋਂ ਬਾਅਦ 17 ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਤੇ 824 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)-ਨਾਰਕੋਟਿਕ ਸੈੱਲ ਤਰਨ ਤਾਰਨ ਦੀ ਟੀਮ ਨੇ ਇਕ ਨੌਜਵਾਨ ਨੂੰ 50 ਗ੍ਰਾਮ ਹੈਰੋਇਨ ਤੇ 800 ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਸਰਬਜੀਤ ਸਿੰਘ ਪੁਲਿਸ ਪਾਰਟੀ ਸਮੇਤ ਤਰਨ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਹੰਭਲੇ ਦੀ ਵੱਡੀ ਲੋੜ ਬਣੀ-ਰਵੀਸ਼ੇਰ, ਡਿਪਟੀ

ਝਬਾਲ, 16 ਜੁਲਾਈ (ਸਰਬਜੀਤ ਸਿੰਘ)-ਨੌਜਵਾਨਾਂ ਦੀ ਬਿਹਤਰੀ ਤੇ ਵਾਤਾਵਰਣ ਦੀ ਸ਼ੁੱਧਤਾ ਤੋਂ ਇਲਾਵਾ ਇਲਾਕੇ ਦੇ ਹੋਰ ਸਮਾਜਿਕ ਕੰਮਾਂ 'ਚ ਸਮੇਂ-ਸਮੇਂ 'ਤੇ ਯੋਗਦਾਨ ਪਾਉਣ ਵਾਲੇ ਸਮਾਜ ਸੇਵਕ ਆਗੂ ਤੇ ਵਿਦੇਸ਼ੀ ਭਾਰਤੀ ਟਰਾਂਸਪੋਰਟ ਰਵੀਸ਼ੇਰ ਸਿੰਘ ਯੂ.ਐਸ.ਏ ਵਾਲਿਆਂ, ...

ਪੂਰੀ ਖ਼ਬਰ »

ਆਰ.ਐੱਮ.ਪੀ. ਡਾਕਟਰਾਂ ਕੀਤਾ ਸੂਬਾ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ

ਖਡੂਰ ਸਾਹਿਬ, 16 ਜੁਲਾਈ (ਮਾਨ ਸਿੰਘ)¸ਕਸਬਾ ਖਡੂਰ ਸਾਹਿਬ ਵਿਖੇ ਬਾਬਾ ਸਾਧੂ ਸਿੰਘ ਦੀ ਸਮਾਧ 'ਤੇ ਆਰ.ਐੱਮ.ਪੀ. ਡਾਕਟਰਾਂ ਦੀ ਇਕ ਅਹਿਮ ਮੀਟਿੰਗ ਹੋਏ | ਇਸ ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਤਹਿਸੀਲ ਪ੍ਰਧਾਨ ਰਾਣਜੀਤ ਸਿੰਘ ਰਾਣਾ ਵੇਂਈਪੂਈਾ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸਾਬਕਾ ਸਬ-ਇੰਸਪੈਕਟਰ ਨੂੰ ਤੇਜ਼ਧਾਰ ਹਥਿਆਰ ਨਾਲ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ 'ਚ ਕੇਸ ਦਰਜ

ਮੀਆਂ ਵਿੰਡ/ਖਡੂਰ ਸਾਹਿਬ, 16 ਜੁਲਾਈ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-ਪਿੰਡ ਵੈਰੋਵਾਲ ਬਾਵਿਆਂ ਦੇ ਵਸਨੀਕ ਸਾਬਕਾ ਸਬ ਇੰਸਪੈਕਟਰ ਪੁਲਿਸ ਸੁਰਿੰਦਰਪਾਲ ਸਿੰਘ ਜਿਸ ਨੂੰ ਕਿ ਪਿੰਡ ਦੇ ਹੀ ਸਰਪੰਚ ਅਤੇ ਉਸਦੇ 5-6 ਸਾਥੀਆਂ ਵਲੋਂ ਮਮੂਲੀ ਤਕਰਾਰ ਪਿਛੋਂ ...

ਪੂਰੀ ਖ਼ਬਰ »

ਐਸ. ਸੀ. ਕਮਿਸ਼ਨ ਦੇ ਮੈਂਬਰ ਵਲੋਂ ਕਤਲ ਹੋਏ ਸੁਰੱਖਿਆ ਗਾਰਡ ਦੇ ਮਾਮਲੇ 'ਚ ਘਟਨਾ ਸਥਾਨ ਦਾ ਦੌਰਾ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਬੀਤੇ ਦਿਨੀ ਤਰਨ ਤਾਰਨ ਬਾਈਪਾਸ 'ਤੇ ਸੈਵਨ ਸਟਾਰ ਹੋਟਲ ਵਿਚ ਸੁਰੱਖਿਆ ਗਾਰਡ ਹਰਜਿੰਦਰ ਸਿੰਘ ਦਾ ਕਤਲ ਹੋਟਲ ਵਿਚ ਕੰਮ ਕਰਨ ਵਾਲੇ ਕਰਿੰਦਿਆਂ ਵਲੋਂ ਮਿਲ ਕੇ ਕੀਤਾ ਗਿਆ ਸੀ। ਉਸ ਦੇ ਸਬੰਧ ਵਿਚ ਪੰਜਾਬ ਰਾਜ ਅਨੁਸੂਚਿਤ ਕਮਿਸ਼ਨ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਝੂਠਾ ਕੇਸ ਦਰਜ ਕਰਨ ਵਿਰੁੱਧ ਕਿਸਾਨ ਸੰਘਰਸ਼ ਕਮੇਟੀ ਨੇ ਥਾਣੇ ਮੂਹਰੇ ਲਾਇਆ ਧਰਨਾ

ਮੀਆਂ ਵਿੰਡ/ਖਡੂਰ ਸਾਹਿਬ, 16 ਜੁਲਾਈ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)-ਕਿਸਾਨ ਸੰਘਰਸ਼ ਕਮੇਟੀ ਦੇ ਜੋਨ ਖਡੂਰ ਸਾਹਿਬ ਦੇ ਵਰਕਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਮੈਂਬਰਾਂ ਨੇ ਥਾਣਾ ਵੈਰੋਵਾਲ ਦੀ ਪੁਲਿਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੀਤਾ ਚੱਕਾ ਜਾਮ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਸ਼ੁਰੂ ਕੀਤੀ ਤਿੰਨ ਦਿਨਾਂ ਹੜਤਾਲ ਦੇ ਪਹਿਲੇ ਦਿਨ ਪੱਟੀ ਡੀਪੂ ਅੱਗੇ ਚੱਕਾ ਜਾਮ ਕਰਕੇ ਸਰਕਾਰ ਤੇ ਮਹਿਕਮੇ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਜਨਰਲ ...

ਪੂਰੀ ਖ਼ਬਰ »

ਸਬ-ਡਵੀਜ਼ਨ ਪਾਵਰਕਾਮ ਨਾਗੋਕੇ ਕਰਮਚਾਰੀ ਦਲ ਦੀ ਹੋਈ ਚੋਣ

ਮੀਆਂ ਵਿੰਡ, 16 ਜੁਲਾਈ (ਗੁਰਪਰਤਾਪ ਸਿੰਘ ਸੰਧੂ)-ਸਬ ਡਵੀਜਨ ਪਾਵਰਕਾਮ ਨਾਗੋਕੇ ਵਿਖੇ ਕਰਮਚਾਰੀ ਦਲ ਯੂਨੀਅਨ ਦੀ ਸਰਬ ਸੰਮਤੀ ਨਾਲ ਚੋਣ ਹੋਈ ਇਸ ਮੌਕੇ ਮੀਤ ਪ੍ਰਧਾਨ ਪੰਜਾਬ ਹਰਦੇਵ ਸਿੰਘ ਨਾਗੋਕੇ, ਬਰਿੰਦਰਜੀਤ ਸਿੰਘ ਟਿੱਕਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਇਸ ਮੌਕੇ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਦੀ ਭੁੱਖ ਹੜਤਾਲ 12ਵਾੇ ਦਿਨ 'ਚ ਦਾਖ਼ਲ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਪਿਛਲੇ ਲੰਮੇ ਸਮੇ ਤੋ ਤਨਖ਼ਾਹਾਂ ਤੋਂ ਵਾਂਝੇ ਤਰਨ ਤਾਰਨ ਜ਼ਿਲ੍ਹੇ ਦੇ ਨਰੇਗਾ ਮੁਲਾਜ਼ਮਾਂ ਦੀ ਭੁੱਖ ਹੜਤਾਲ ਅੱਜ ਲਗਾਤਾਰ ਬਗੈਰ ਕਿਸੇ ਛੱੁਟੀ ਦੇ 12ਵੇਂ ਦਿਨ ਵਿਚ ਦਾਖ਼ਲ ਹੋ ਗਈ | ਇਸ ਮੌਕ ਨਰੇਗਾ ਯੂਨੀਅਨ ਤਰਨ ਤਾਰਨ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਸ਼ਾਹਬਾਜ਼ਪੁਰ ਵਿਖੇ ਲਵਾਈ ਠੰਢੇ ਪਾਣੀ ਦੀ ਕੈਂਡੀ

ਸ਼ਾਹਬਾਜ਼ਪੁਰ, 16 ਜੁਲਾਈ (ਪਰਦੀਪ ਬੇਗੇਪੁਰ)-ਪਿੰਡ ਸ਼ਾਹਬਾਜ਼ਪੁਰ ਦੀ ਨੌਜਵਾਨ ਸਭਾ ਦੇ ਉੱਦਮ ਸਦਕਾ ਸਰਵਨ ਸਿੰਘ ਬਾਊ ਕਨੇਡਾ (ਸ਼ਾਹਬਾਜ਼ਪੁਰ) ਪੁੱਤਰ ਪਿਆਰਾ ਸਿੰਘ ਨੇ ਸੱਠ ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੇ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਠੰਡੇ ...

ਪੂਰੀ ਖ਼ਬਰ »

ਸਕੂਲ 'ਚ ਨਵੇਂ ਕਮਰੇ ਬਣਾਉਣ ਦਾ ਵਿਧਾਇਕ ਭੁੱਲਰ ਨੇ ਕੀਤਾ ਉਦਘਾਟਨ ਪਿੰਡ ਜੰਡ ਦੇ ਵਿਕਾਸ ਲਈ 24 ਲੱਖ 62 ਹਜ਼ਾਰ ਰੁਪਏ ਦੀ ਗਰਾਂਟ ਕੀਤੀ ਜਾਰੀ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)-ਸਰਕਾਰੀ ਐਲੀਮੈਂਟਰੀ ਸਕੂਲ ਜੰਡ ਵਿਖੇ ਬੱਚਿਆਂ ਲਈ ਪੜਾਈ ਕਰਨ ਹਿੱਤ ਸਕੂਲ ਵਿਖੇ ਨਵੇਂ ਕਮਰੇ ਬਣਾਉਣ ਲਈ ਹਲਕਾ ਵਿਧਾਇਕ ਖੇਮਕਰਨ ਸੁਖਪਾਲ ਸਿੰਘ ਭੁੱਲਰ ਨੇ ਰੀਬਨ ਕੱਟ ਕੇ ਸ਼ੁਰੂਆਤ ਕਰਵਾਈ | ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐਮ. ਡਾ. ਪੱਲਵੀ ਚੌਧਰੀ ਨੇ ਜਲਾਲਾਬਾਦ ਦੇ ਸੀ. ਸੈ. ਸਕੂਲ (ਲੜਕੀਆਂ) ਨੂੰ ਬੈਂਚ ਕੀਤੇ ਭੇਟ

ਮੀਆਂ ਵਿੰਡ, 16 ਜੁਲਾਈ (ਗੁਰਪਰਤਾਪ ਸਿੰਘ ਸੰਧੂ)-ਇਥੋਂ ਨੇੜਲੇ ਪਿੰਡ ਜਲਾਲਾਬਾਦ ਵਿਖੇ ਐਸ. ਡੀ. ਐਮ. ਖਡੂਰ ਸਾਹਿਬ ਡਾ. ਪਲਵੀ ਚੌਧਰੀ ਨੇ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ 25 ਬੈਂਚ ਭੇਂਟ ਕੀਤੇ | ਇਸ ਮੌਕੇ ਐਸ. ਡੀ. ਐਮ. ਨੇ ਸਕੂਲ ਦੇ ਸਾਰੇ ਸਟਾਫ ਦੀ ਹਾਜ਼ਰੀ ਵੀ ਚੈੱਕ ...

ਪੂਰੀ ਖ਼ਬਰ »

ਲੰਗਰ ਹਾਲ ਦੀ ਇਮਾਰਤ ਨੂੰ ਹੋਰ ਕੀਤਾ ਵਿਸ਼ਾਲ

ਸੁਰ ਸਿੰਘ, 16 ਜੁਲਾਈ (ਧਰਮਜੀਤ ਸਿੰਘ)-'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਹੈੱਡਕੁਆਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਅੱਜ ਸਾਉਣ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਇਲਾਕਾ ਨਿਵਾਸੀ ਸੰਗਤਾਂ ਨੇ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ...

ਪੂਰੀ ਖ਼ਬਰ »

ਤਰਨ ਤਾਰਨ ਤਹਿਸੀਲ ਸ਼ਹਿਰੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ-ਕੁੱਕੂ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)- ਸ਼ਿਵ ਸੈਨਾ ਬਾਲ ਠਾਕਰੇ ਅਤੇ ਸ਼ਹਿਰ ਵਾਸੀਆਂ ਦੀ ਮੀਟਿੰਗ ਤਰਨ ਤਾਰਨ ਦੇ ਮਦਨ ਮੋਹਨ ਮੰਦਰ ਵਿਖੇ ਹੋਈ, ਜਿਸ ਵਿਚ ਤਰਨ ਤਾਰਨ ਤਹਿਸੀਲ ਬਾਹਰ ਨਾ ਜਾਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਕਰਿਆਨਾ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿੱਖੀ ਲਹਿਰ ਸੰਸਥਾ ਵਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਦੇਸੀ ਘਿਓ ਨਾਲ ਸਨਮਾਨਿਤ

ਫਤਿਆਬਾਦ, 16 ਜੁਲਾਈ (ਧੂੰਦਾ)-ਪਿੰਡ ਧੂੰਦਾ ਵਿਖੇ ਪਿਛਲੇ ਦਿਨੀਂ ਪ੍ਰਸ਼ਾਸਨ ਵਲੋਂ ਲਗਾਏ ਗਏ ਡੈਪੋ ਕੈਂਪ ਦੌਰਾਨ ਪਿੰਡ ਦੀ ਸੁਧਾਰ ਸਭਾ ਕਮੇਟੀ ਦੇ ਰਜਿੰਦਰ ਸਿੰਘ ਜਿੰਦਾ, ਬਲਦੇਵ ਸਿੰਘ ਕਾਮਰੇਡ, ਨਿਰਵੈਲ ਸਿੰਘ ਧੂੰਦਾ, ਡਾ: ਸਤਨਾਮ ਸਿੰਘ ਧੂੰਦਾ ਤੇ ਹੋਰਨਾਂ ਦੀ ...

ਪੂਰੀ ਖ਼ਬਰ »

ਜ਼ਹਿਰੀਲੇ ਨਸ਼ਿਆਂ ਦਾ ਖ਼ਾਤਮਾ ਕਰਕੇ ਹੀ ਸਾਹ ਲਵਾਂਗੇ-ਵਿਧਾਇਕ ਗਿੱਲ

ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)-ਕੈਪਟਨ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਕੀਤੀ ਸਖ਼ਤੀ ਦੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਨਿਗਲ ਰਹੇ ਨਸ਼ਿਆਂ ਦੇ ਦੈਂਤ ਦਾ ਖ਼ਾਤਮਾ ਕਰਕੇ ਹੀ ਸਾਹ ਲਵਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਵਰਲਡ ਕੈਂਸਰ ਸੰਸਥਾ ਵਲੋਂ ਪਿੰਡ ਰਾਮਪੁਰ (ਭੂਤਵਿੰਡ) ਵਿਖੇ ਮੁਫ਼ਤ ਕੈਂਪ ਲਗਾਇਆ

ਮੀਆਂ ਵਿੰਡ, 16 ਜੁਲਾਈ (ਗੁਰਪਰਤਾਪ ਸਿੰਘ ਸੰਧੂ)-ਪਿੰਡ ਰਾਮਪੁਰ (ਭੂਤ ਵਿੰਡ) ਵਿਖੇ ਸਰਪੰਚ ਰਜਿੰਦਰ ਸਿੰਘ ਦੇ ਯਤਨਾਂ ਸਦਕਾ ਡਾ. ਕੁਲਦੀਪ ਸਿੰਘ ਧਾਲੀਵਾਲ ਦੀ ਬਣਾਈ ਸੰਸਥਾ ਵਰਲਡ ਕੈਂਸਰ ਕੇਅਰ ਵਲੋਂ ਫ੍ਰੀ ਟੈਸਟ ਕੈਂਪ ਲਗਾਇਆ ਗਿਆ ਜਿਸ ਵਿਚ ਸੈਂਕੜੇ ਮਰਦ, ਔਰਤਾਂ ਅਤੇ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਪੱਟੀ ਦੇ ਗੇਟ ਅੱਗੇ ਕੀਤੀ ਰੋਸ ਰੈਲੀ

ਪੱਟੀ 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਰਕਾਰੀ ਆਈ. ਟੀ. ਆਈ. ਪੱਟੀ ਦੇ ਗੇਟ ਅੱਗੇ ਸਰਕਾਰੀ ਆਈ.ਟੀ.ਆਈਜ਼, ਪੀ.ਪੀ.ਪੀ. ਵੈੱਲਫੇਅਰ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੇ ਭਖਦਿਆਂ ਮਸਲਿਆਂ ਸਬੰਧੀ ਰੋਸ ਰੈਲੀ ਕੀਤੀ ਗਈ | ਇਸ ਸਬੰਧੀ ਗੁਰਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੋਸ ਮਾਰਚ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ

ਗੋਇੰਦਵਾਲ ਸਾਹਿਬ, 16 ਜੁਲਾਈ (ਵਰਿੰਦਰ ਸਿੰਘ ਰੰਧਾਵਾ)¸ਨਸ਼ਿਆਂ ਿਖ਼ਲਾਫ਼ ਚਲ ਰਹੀ ਮੁਹਿੰਮ ਤਹਿਤ ਲੋਕ ਜਾਗਰੂਕ ਹੋ ਰਹੇ ਹਨ, ਜਿਸ ਦੇ ਚੱਲਦਿਆਂ ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਅੱਜ ਵੱਖ-ਵੱਖ ਮੁਹਤਬਰਾਂ ਅਤੇ ਉਤਸ਼ਾਹੀ ਨੌਜਵਾਨਾਂ ਨੇ ਨਸ਼ਿਆਂ ਦੇ ਵਿਰੋਧ ...

ਪੂਰੀ ਖ਼ਬਰ »

ਕਿਰਤੋਵਾਲ ਕਲਾਂ ਵਿਖੇ ਵਿਧਾਇਕ ਗਿੱਲ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)-ਹਲਕਾ ਪੱਟੀ ਵਿਚ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪਿੰਡ ਕਿਰਤੋਵਾਲ ਕਲਾਂ ਵਿਚ ਨਸ਼ਿਆਂ ਿਖ਼ਲਾਫ਼ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਿੱਲ ਨੇ ...

ਪੂਰੀ ਖ਼ਬਰ »

ਵਿਦੇਸ਼ਾਂ ਵਿਚ ਰਹਿ ਰਹੇ ਪੰਜਾਬੀਆਂ ਦਾ ਮੋਹ ਅੱਜ ਵੀ ਆਪਣੇ ਪਿੰਡਾਂ ਨਾਲ ਬਰਕਰਾਰ¸ਡੀ. ਸੀ.

ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ)¸ਵਿਦੇਸ਼ਾਂ ਵਿਚ ਰਹਿ ਕੇ ਵੀ ਪੰਜਾਬ ਦੇ ਵਾਸੀਆਂ ਦਾ ਆਪਣੇ ਪਿੰਡਾਂ ਪ੍ਰਤੀ ਮੋਹ ਪਿਆਰ ਬਰਕਰਾਰ ਹੈ ਅਤੇ ਉਹ ਆਪਣੇ ਪਿੰਡ ਨੂੰ ਸਾਫ਼-ਸੁਥਰਾ ਰੱਖਣ ਅਤੇ ਵਧੀਆ ਬਣਾਉਣ ਲਈ ਯੋਗਦਾਨ ਪਾ ਰਹੇ ਹਨ | ਇਨ੍ਹਾਂ ਸ਼ਬਦਾਂ ਪ੍ਰਗਟਾਵਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 10 ਸਾਲਾ ਬੱਚੇ ਦੀ ਮੌਤ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਬੀਤੀ ਰਾਤ ਸਥਾਨਕ ਮੁਹੱਲਾ ਮੁਰਾਦਪੁਰਾ ਵਿਖੇ ਘਰ ਵਿਚ ਪੱਖੇ ਦੇ ਕਰੰਟ ਲੱਗਣ ਨਾਲ ਦਸ ਸਾਲਾ ਬੱਚੇ ਦੀ ਮੌਤ ਹੋ ਗਈ | ਇਸ ਸਬੰਧ ਵਿਚ ਬੱਚੇ ਨੂੰ ਸਿਵਲ ਹਸਪਤਾਲ ਤਰਨ ਤਾਰਨ ਦੀ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ...

ਪੂਰੀ ਖ਼ਬਰ »

ਪਿੰਡ ਤੂਤ ਵਾਸੀਆਂ ਨੇ ਨਸ਼ਿਆਂ ਿਖ਼ਲਾਫ਼ ਵੱਖ-ਵੱਖ ਪਿੰਡਾਂ ਵਿਚ ਕੱਢੀ ਜਾਗਰੂਕਤਾ ਰੈਲੀ

ਪੱਟੀ, 16 ਜੁਲਾਈ (ਪ੍ਰਭਾਤ ਮੌਗਾ)¸ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀ ਦੇ ਿਖ਼ਲਾਫ਼ ਥਾਣਾ ਗੋਇੰਦਵਾਲ ਸਾਹਿਬ ਵਿਖੇ ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਥੇਦਾਰ ਕਰਤਾਰ ਸਿੰਘ ਬਾਣੀਆ ਦੀ ਮੌਤ 'ਤੇ ਬ੍ਰਹਮਪੁਰਾ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਖਡੂਰ ਸਾਹਿਬ, 16 ਜੁਲਾਈ (ਪ੍ਰਤਾਪ ਸਿੰਘ ਵੈਰੋਵਾਲ)-ਟਕਸਾਲੀ ਅਕਾਲੀ ਜਥੇਦਾਰ ਕਰਤਾਰ ਸਿੰਘ ਬਾਣੀਆ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਵਲਟੋਹਾ 'ਆਪ' ਪਾਰਟੀ ਵਲੋਂ ਹਲਕਾ ਖੇਮਕਰਨ ਦੇ ਇੰਚਾਰਜ ਨਿਯੁਕਤ

ਅਮਰਕੋਟ, 16 ਜੁਲਾਈ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਨੌਜਵਾਨ 'ਆਪ' ਪਾਰਟੀ ਦੇ ਆਗੂ ਸੁਖਬੀਰ ਸਿੰਘ ਵਲਟੋਹਾ ਨੂੰ ਹਲਕਾ ਇੰਚਾਰਜ ਲਾਉਣ ਤੇ ਸਮੁੱਚੇ ਹਲਕੇ ਦੇ ਆਪ ਵਲੰਟੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਵਲਟੋਹਾ ਨੇ ...

ਪੂਰੀ ਖ਼ਬਰ »

ਨਗਰ ਕੌਾਸਲ ਪੱਟੀ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਫ਼ਾਈ ਕਾਰਵਾਈ

ਪੱਟੀ, 16 ਜੁਲਾਈ (ਕੁੁਲਵਿੰਦਰਪਾਲ ਸਿੰਘ ਕਾਲੇਕੇ)¸ਨਗਰ ਕੌਾਸਲ ਪੱਟੀ ਵਲੋਂ ਸਵੱਛ ਭਾਰਤ ਅਤੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਆਪਣੀਆਂ ਗਤੀਵਿਧੀਆਂ ਜਾਰੀ ਹਨ | ਕਾਰਜਸਾਧਕ ਅਫਸਰ ਪੱਟੀ ਅਨਿਲ ਕੁਮਾਰ ਚੋਪੜਾ ਅਤੇ ਸੈਨੇਟਰੀ ਇਸਪੈਕਟਰ ਰਣਬੀਰ ਸੂਦ ਦੀ ਅਗਵਾਈ ਅਧੀਨ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਕੈਰੀ ਬੈਗਸ ਵੱਲ ਵਧ ਰਿਹਾ ਹੈ ਪੱਟੀ ਸ਼ਹਿਰ-ਚੋਪੜਾ

ਪੱਟੀ, 16 ਜੁਲਾਈ (ਕੁੁਲਵਿੰਦਰਪਾਲ ਸਿੰਘ ਕਾਲੇਕੇ) ¸ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੱਟੀ ਸ਼ਹਿਰ ਵਿਚ ਪਲਾਸਟਿਕ ਕੈਰੀ ਬੇਗਜ਼ ਵਿਰੁੱਧ ਇਕ ਸ਼ਲਾਘਾਯੋਗ ਜਨ ਜਾਗਿ੍ਤੀ ਪੈਦਾ ਹੋ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਕਰਿਆਨਾ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਬਿੱਟੂ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਵਲੰਟੀਅਰਾਂ 'ਚ ਖ਼ੁਸ਼ੀ ਦੀ ਲਹਿਰ

ਖਡੂਰ ਸਾਹਿਬ, 16 ਜੁਲਾਈ (ਮਾਨ ਸਿੰਘ)¸ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਦੀ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਵਜੋਂ ਨਿਯੁਕਤੀ ਹੋਈ ਹੈ, ਜਿਸ ਨੂੰ ਦੇਖਦੇ ਹੋਏ ਸਮੁੱਚੇ ਜ਼ਿਲ੍ਹੇ ਅਤੇ ਹਲਕਾ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਪਿੰਡ ਛਿਛਰੇਵਾਲ ਵਿਖੇ ਨਸ਼ਿਆਂ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ

ਝਬਾਲ, 16 ਜੁਲਾਈ (ਸਰਬਜੀਤ ਸਿੰਘ) -ਸੀ.ਪੀ.ਆਈ ਵਲੋਂ ਪਿੰਡ ਛਿਛਰੇਵਾਲ ਵਿਖੇ ਨਸ਼ਿਆਂ ਦੇ ਖਿਲਾਫ ਪਿੰਡ-ਪਿੰਡ ਚੱਲ ਰਹੀ ਮੁਹਿੰਮ ਤਹਿਤ ਕਾ. ਦਵਿੰਦਰ ਸੋਹਲ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ...

ਪੂਰੀ ਖ਼ਬਰ »

ਥੇਹ ਬ੍ਰਾਹਮਣਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਸ਼ਾਹਬਾਜ਼ਪੁਰ, 16 ਜੁਲਾਈ (ਪਰਦੀਪ ਬੇਗੇਪੁਰ)-ਹਲਕਾ ਖਡੂਰ ਸਾਹਿਬ ਦੇ ਪਿੰਡ ਥੇਹ ਬ੍ਰਾਹਮਣਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਸਰਪੰਚ ਗੁਰਦਿਆਲ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਹਲਕਾ ਇੰਚਾਰਜ ਗੁਰਮਹਾਂਬੀਰ ਸਿੰਘ ਸਰਹਾਲੀ ਅਤੇ ਬਲਾਕ ਪ੍ਰਧਾਨ ਮੇਜਰ ...

ਪੂਰੀ ਖ਼ਬਰ »

ਗੁਰਦੁਆਰਾ ਝਾੜ ਸਾਹਿਬ ਕੈਰੋਂ ਵਿਖੇ ਮਨਾਈ ਸੰਤ ਕਰਤਾਰ ਸਿੰਘ ਦੀ ਚੌਥੀ ਬਰਸੀ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਦੀ ਚੌਥੀ ਬਰਸੀ ਪਿੰਡ ਕੈਰੋਂ 'ਚ ਸਥਿਤ ਗੁਰਦੁਆਰਾ ਝਾੜ ਸਾਹਿਬ ਵਿਖੇ ਸੰਤ ਬਾਬਾ ਸੁਰਜੀਤ ਸਿੰਘ ਅਤੇ ਇਲਾਕੇ ਦੀ ਸੰਗਤ ਦੀ ਸੰਗਤ ਦੇ ਸਹਿਯੋਗ ਨਾਲ ਮਨਾਈ ਗਈ | ਬਰਸੀ ਨੂੰ ਸਮਰਪਿਤ ਪਰਸੋਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਨਸ਼ੇ ਦੇ ਤਸਕਰਾਂ ਵਿਰੁੱਧ ਕੱਢੀ ਰੈਲੀ ਤੇ ਫੂਕਿਆ ਪੁਤਲਾ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ 'ਚ ਵਹਿ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਕਾਰਨ ਨੌਜਵਾਨ ਪੀੜ੍ਹੀ ਨਸ਼ਿਆਂ 'ਚ ਗੁਲਤਾਨ ਹੋ ਰਹੀ ਹੈ ਤੇ ਨਸ਼ਿਆਂ ਦੀ ਵੱਧ ਡੋਜ਼ ਲੈਣ ਕਾਰਨ ਮੌਤ ਦੇ ਮੂੰਹ 'ਚ ਜਾ ਰਹੀ ਹੈ ਪਰ ਅਫਸੋਸ ਹਲਕੇ 'ਚ ਨਸ਼ਿਆਂ ਨੂੰ ਖਤਮ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਨਵੇਂ ਨਿਯੁਕਤ ਰਸੀਵਰ ਬਲਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਝਬਾਲ, 16 ਜੁਲਾਈ (ਸਰਬਜੀਤ ਸਿੰਘ)-ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮੀਸ਼ਨ ਵਲੋਂ ਝਬਾਲ ਵਿਖੇ ਬਣੇ ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਦੇ ਨਵੇਂ ਨਿਯੁਕਤ ਕੀਤੇ ਗਏ ਰਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ ਦਾ ਅੱਜ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਪਹੁੰਚਣ ਤੇ ...

ਪੂਰੀ ਖ਼ਬਰ »

ਨਸ਼ਾ ਤਾਂ ਸੂਬੇ ਦੇ ਬੇਰੁਜ਼ਗਾਰ ਨੌਾਜਵਾਨ ਕਰ ਰਹੇ ਹਨ ਤਾਂ ਫਿਰ ਮੁਲਾਜ਼ਮਾਂ ਦਾ ਡੋਪ ਟੈਸਟ ਕਿਉਂ-ਗੁਰਪ੍ਰਤਾਪ ਸਿੰਘ

ਖਡੂਰ ਸਾਹਿਬ, 16 ਜੁਲਾਈ (ਮਾਨ ਸਿੰਘ)-ਬੀਤੇ ਦਿਨੀ ਸੂਬਾ ਸਰਕਾਰ ਵਲੋਂ ਸੂਬੇ ਦੇ ਸਾਰੇ ਹੀ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜੋ ਨਿੰਦਣਯੋਗ ਹੈ ਜਿਹੜੇ ਮੁਲਾਜ਼ਮ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਉਨ੍ਹਾਂ ਦਾ ਡੋਪ ਟੈਸਟ ਸਰਕਾਰ ...

ਪੂਰੀ ਖ਼ਬਰ »

ਸੁਰ ਸਿੰਘ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਸੁਰ ਸਿੰਘ, 16 ਜੁਲਾਈ (ਧਰਮਜੀਤ ਸਿੰਘ)- ਸਥਾਨਕ ਪੱਤੀ ਲਹੀਆਂ ਕੀ ਵਿਖੇ ਸੀ.ਡੀ.ਪੀ.ਓ. ਕੁਲਦੀਪ ਕੌਰ ਪੰਨੂੰ ਦੀ ਅਗਵਾਈ ਵਿਚ ਮਨੁੱਖੀ ਚੇਨ ਐਕਟੀਵਿਟੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਗਿਆ | ਇਸ ਮੌਕੇ ਸੀ.ਡੀ.ਪੀ.ਓ. ਕੁਲਦੀਪ ਕੌਰ ਪੰਨੂੰ ...

ਪੂਰੀ ਖ਼ਬਰ »

ਮਾਣ ਭੱਤਾ ਨਾ ਵਧਾਇਆ ਤਾਂ ਜਾਰੀ ਰਹੇਗਾ ਸੰਘਰਸ਼-ਬੇਅੰਤ ਕੌਰ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਪ੍ਰਧਾਨ ਬੇਅੰਤ ਕੌਰ ਪੱਟੀ ਨੇ ਦੱਸਿਆ ਕਿ 17 ਜੁਲਾਈ ਨੂੰ ਹੋਣ ਵਾਲੀ ਮੀਟਿੰਗ 'ਚ ਜੇਕਰ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ 'ਚ ਵਾਧਾ ਨਾ ਕੀਤਾ ਗਿਆ ਅਤੇ ਪ੍ਰੀ ਨਰਸੀ ਬੱਚੇ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਹਰੀਕੇ ਪੱਤਣ/ਸੁਰ ਸਿੰਘ 16 ਜੁਲਾਈ (ਸੰਵ ਕੁੰਦਰਾ, ਧਰਮਤ ਸਿੰਘ)-ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਬਾਬਾ ਬੀਰ ਸਿੰਘ (ਦਮਦਮਾ ਸਾਹਿਬ) ਨਗਰ ਸਭਰਾ ਤੋਂ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਘਰ-ਘਰ ਵਿਚ ਬੂਟਿਆਂ ਦੀਆਂ ਨਰਸਰੀਆਂ ਬਣਾਈਆਂ ਜਾਣ- ਘਰਿਆਲਾ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)-''ਹਰਬਲ ਬੂਟੇ ਲਗਾਓ ਤੇ ਬਿਮਾਰੀਆਂ ਭਜਾਓ'' ਦਾ ਨਾਅਰਾ ਲੋਕਾਂ ਵਿਚ ਲੈ ਕੇ ਜਾਣ ਵਾਲੇ ਲੋਕ ਸੇਵਾ ਮਿਸ਼ਨ ਦੇ ਕਨਵੀਨਰ ਹਰਦਿਆਲ ਸਿੰਘ ਘਰਿਆਲਾ ਨੇ ਦੱਸਿਆ ਕਿ ਆਮ ਰੁੱਖ ਜਿੱਥੇ ਵਾਤਾਵਰਣ ਸੁਹਾਵਣਾ ਬਣਾਉਂਦੇ ਹਨ, ਉੱਥੇ ਹੀ ਹਰਬਲ ...

ਪੂਰੀ ਖ਼ਬਰ »

ਭਵਨ ਨਿਰਮਾਣ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਸੁਲਤਾਨਵਿੰਡ, 16 ਜੁਲਾਈ (ਗੁਰਨਾਮ ਸਿੰਘ ਬੁੱਟਰ)-ਭਵਨ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਸਹਾਇਕ ਲੇਬਰ ਕਮਿਸ਼ਨਰ ਦਫਤਰ ਨਿਊ ਅੰਮਿ੍ਤਸਰ ਵਿਖੇ ਆਪਣੀਆਂ ਮੰਗਾਂ ਨਾ ਪੂਰੀਆਂ ਹੋਣ 'ਤੇ ਰੋਸ ਵਜੋਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਪੁਤਲਾ ਫੂਕਿਆ ਗਿਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX