ਤਾਜਾ ਖ਼ਬਰਾਂ


ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 29 ਅਕਤੂਬਰ- ਕੌਮੀ ਜਾਂਚ ਏਜੰਸੀ ਨੂੁੰ ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦੇ ਕੇਸ 'ਚ ਵੱਡੀ ਸਫਲਤਾ ਹਾਸਿਲ ਹੋਈ ਹੈ। ਕੌਮੀ ਜਾਂਚ ਏਜੰਸੀ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਮੁਹੰਮਦ ਅਸ਼ਰਫ਼ ਖਾਂਡੇ ਨੂੰ ਇੰਦਰਾ ਗਾਂਧੀ ਕੌਮਾਂਤਰੀ ਏਅਰਪੋਰਟ ਤੋਂ ...
ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਮਾਰੇ ਗਏ 130 ਤੋਂ ਵੱਧ ਲੋਕ
. . .  1 day ago
ਕਾਬੂਲ, 29 ਅਕਤੂਬਰ - ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਲਗਭਗ 130 ਲੋਕਾਂ ਦੀ ਮੌਤ ਹੋ ਗਈ । ਚੋਣ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਸਕੂਲ 'ਚ ਪੈ ਰਹੀਆਂ ਵੋਟਾਂ ਦੌਰਾਨ ਜਦ ਧਮਾਕਾ ਹੋਇਆ ਤਾਂ ਵੋਟਰਾਂ 'ਚ ਭੱਜ-ਦੌੜ ਮੱਚ ਗਈ....
ਮਜ਼ਦੂਰਾਂ ਵੱਲੋਂ ਪ੍ਰਵਾਸੀ ਮਜ਼ਦੂਰ ਨਾਲ ਕੁੱਟ ਮਾਰ, ਮੌਤ
. . .  1 day ago
ਕੋਟਕਪੂਰਾ, 20 ਅਕਤੂਬਰ (ਮੋਹਰ ਗਿੱਲ)- ਕੋਟਕਪੂਰਾ ਦੀ ਨਵੀ ਦਾਣਾ ਮੰਡੀ 'ਚ ਕੁੱਝ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੁੱਟ-ਮਾਰ ਕਰ ਕੇ ਇਕ ਪ੍ਰਵਾਸੀ ਮਜ਼ਦੂਰ ਵਿਕਰਮ (16) ਚੌਰਗਾਂਓ ਜ਼ਿਲ੍ਹਾ ਮੁੰਗੇਰ (ਬਿਹਾਰ), ਜੋ ਕਿ ਇੱਥੇ ਝੁੱਗੀਆਂ ਬਣਾ ਕੇ ਰਹਿ ਰਹੇ ਹਨ, ਨੂੰ ਮੌਤ ਦੇ ਘਾਟ....
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 20 ਅਕਤੂਬਰ -ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਵਾਨਾਂ ਨੇ ਪਠਾਨ ਇਲਾਕੇ 'ਚੋਂ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਫਿਲਹਾਲ ਦੋਵਾਂ ਪਾਸੀਓ ਗੋਲਾਬਾਰੀ ਜਾਰੀ ....
ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਚੋਣ ਨਤੀਜੇ, 43 ਸੀਟਾਂ 'ਤੇ ਜਿੱਤੀ ਭਾਜਪਾ
. . .  1 day ago
ਸ੍ਰੀਨਗਰ, 20 ਅਕਤੂਬਰ- ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਦੇ 75 ਵਾਰਡਾਂ 'ਚ 43 ਸੀਟਾਂ 'ਤੇ ਭਾਜਪਾ, 14 'ਤੇ ਕਾਂਗਰਸ ਅਤੇ 18 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਮਿਊਂਸੀਪਲ ਕਮੇਟੀ ਦੇ 7 ਵਾਰਡਾਂ 'ਚੋਂ ਭਾਜਪਾ ਨੇ 2 ...
ਦੱਖਣੀ ਅਫ਼ਰੀਕਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 27 ਲੋਕਾਂ ਦੀ ਮੌਤ
. . .  1 day ago
ਜੋਹਨਸਬਰਗ, 20 ਅਕਤੂਬਰ- ਦੱਖਣੀ ਅਫ਼ਰੀਕਾ ਦੇ ਲਿਮਪੋਪੋ ਸੂਬੇ 'ਚ ਇੱਕ ਟਰੱਕ ਦੇ ਦੂਜੇ ਵਾਹਨਾਂ ਨਾਲ ਟਕਰਾਉਣ ਕਾਰਨ 27 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਸੂਬੇ ਦੇ ਆਵਾਜਾਈ ਮੰਤਰੀ ਮਕੋਮਾ ਮੁਖਰੂਪੇਟੇ ਨੇ ਦੱਸਿਆ ਕਿ...
ਅਸਾਮ 'ਚ ਬੱਸ ਦੇ ਤਲਾਅ 'ਚ ਡਿੱਗਣ ਕਾਰਨ 7 ਮੌਤਾਂ, 20 ਜ਼ਖਮੀ
. . .  1 day ago
ਦਿਸ ਪੁਰ, 20 ਅਕਤੂਬਰ - ਅਸਮ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਗੁਹਾਟੀ ਅਤੇ ਮੁਕਲਮੁਆ ਦੇ ਤਲਾਅ 'ਚ ਡਿਗ ਗਈ। ਇਸ ਹਾਦਸੇ 'ਚ ਲੋਕਾਂ ਦੀ ਮੌਤ ਹੋ ਗਈ ਜਦਕਿ 20 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ....
ਕੈਪਟਨ ਦਾ ਨਿਰਦੇਸ਼- ਪੰਜਾਬ 'ਚ ਧਾਰਮਿਕ-ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਲਈ ਤਿਆਰ ਹੋਣ ਦਿਸ਼ਾ-ਨਿਰਦੇਸ਼
. . .  1 day ago
ਨਵੀਂ ਦਿੱਲੀ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ ਨੂੰ ਸੂਬੇ 'ਚ ਧਾਰਮਿਕ ਅਤੇ ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਸੰਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ...
ਰਾਏਕੋਟ ਪੁਲਿਸ ਵੱਲੋਂ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਰਾਏਕੋਟ, 20 ਅਕਤੂਬਰ (ਸੁਸ਼ੀਲ) - ਸਥਾਨਕ ਥਾਣਾ ਸਦਰ ਪੁਲਿਸ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਥਾਣਾ ਰਾਏਕੋਟ 'ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ. ਗੁਰਮੀਤ ਸਿੰਘ ਅਤੇ....
ਅੰਮ੍ਰਿਤਸਰ : ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ 23 ਅਕਤੂਬਰ ਨੂੰ ਪੈਣਗੇ ਭੋਗ
. . .  1 day ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਆਉਣ ਵਾਲੀ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 23..
ਰਾਮ-ਲੀਲਾ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੈ ਇਸ ਹਾਦਸੇ ਦਾ ਜ਼ਿੰਮੇਵਾਰ- ਧਰਮਵੀਰ ਗਾਂਧੀ
. . .  1 day ago
ਪਟਿਆਲਾ, 20 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਬੀਤੀ ਦਿਨੀਂ ਹੋਏ ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ 'ਤੇ ਬੋਲਦਿਆਂ ਕਿਹਾ ਇਹ ਬਹੁਤ ਦੁਖਦਾਈ ਘਟਨਾ ਹੈ। ਇਸ ਦਾ ਕਸੂਰਵਾਰ ਰਾਮ ਲੀਲਾ ਕਮੇਟੀ ਅਤੇ ...
ਨਵਜੋਤ ਸਿੱਧੂ ਨੇ ਕਿਹਾ- ਸਟੇਜ ਤੋਂ ਲੋਕਾਂ ਨੂੰ ਗਰਾਊਂਡ ਅੰਦਰ ਆਉਣ ਲਈ ਕਈ ਵਾਰ ਕੀਤੀ ਗਈ ਸੀ ਬੇਨਤੀ
. . .  1 day ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਧੋਬੀ ਘਾਟ ਜ਼ਮੀਨ 'ਤੇ ਸੀਟਾਂ ਖ਼ਾਲੀ ਸਨ। ਉਨ੍ਹਾਂ ਕਿਹਾ ਕਿ ਰਾਵਣ ਸੁਰੱਖਿਅਤ ਰੂਪ ਨਾਲ ਬੰਨ੍ਹਿਆ ਹੋਇਆ ਸੀ ਅਤੇ ਉਸ ਦੇ ਡਿੱਗਣ ਕਾਰਨ ਹਫੜਾ-ਦਫੜੀ...
ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗੀ ਕੀਤੀ। ਜਾਣਕਾਰੀ ....
ਅੰਮ੍ਰਿਤਸਰ ਰੇਲ ਹਾਦਸੇ 'ਤੇ ਸੰਯੁਕਤ ਰਾਸ਼ਟਰ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਰੂਹ ਕੰਬਾਊ ਰੇਲ ਹਾਦਸੇ 'ਤੇ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਅਤੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟਨੀਓ ਗੁਟਾਰੇਸ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਟਾਰੇਸ ਨੇ...
ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ 'ਚੋਂ 36 ਦਾ ਹੋਇਆ ਅੰਤਿਮ ਸਸਕਾਰ
. . .  1 day ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ 'ਚੋਂ 36 ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਿਨ੍ਹਾਂ 'ਚੋਂ 29 ਮ੍ਰਿਤਕਾਂ ਦਾ ਸਸਕਾਰ ਦੁਰਗਿਆਨਾ ਮੰਦਰ, 5 ਮ੍ਰਿਤਕਾਂ ਦਾ....
ਅੰਮ੍ਰਿਤਸਰ 'ਚ ਰੇਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਸੁਖਪਾਲ ਖਹਿਰਾ
. . .  1 day ago
ਅੰਮ੍ਰਿਤਸਰ ਰੇਲ ਹਾਦਸੇ 'ਤੇ ਰੂਸੀ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਝੋਨੇ ਦਾ ਝਾੜ ਘੱਟ ਆਉਣ ਕਾਰਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਰੇਲਵੇ ਬੋਰਡ ਦੇ ਚੇਅਰਮੈਨ ਅਤੇ ਉੱਤਰੀ ਰੇਲਵੇ ਦੇ ਜੀ.ਐਮ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ
. . .  1 day ago
ਧੋਬੀ ਘਾਟ 'ਚ ਦੁਸਹਿਰਾ ਮਨਾਉਣ ਲਈ ਕਮੇਟੀ ਨੇ ਪੁਲਿਸ ਕੋਲੋਂ ਕੀਤੀ ਸੀ ਸੁਰੱਖਿਆ ਪ੍ਰਬੰਧਾਂ ਦੀ ਮੰਗ
. . .  1 day ago
ਜਲੰਧਰ : ਫੜੇ ਗਏ ਕਸ਼ਮੀਰੀ ਨੌਜਵਾਨਾਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਰੇਲ ਹਾਦਸੇ ਦੌਰਾਨ ਮੌਕੇ 'ਤੇ ਮੌਜੂਦ ਸਨ ਨਵਜੋਤ ਕੌਰ ਸਿੱਧੂ - ਮਨਦੀਪ ਮੰਨਾ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਕਾਰਨ ਰੱਦ ਹੋਈਆਂ ਇਹ ਟਰੇਨਾਂ
. . .  1 day ago
ਰੇਲ ਹਾਦਸੇ ਦੇ ਸੋਗ ਵਜੋਂ ਅੰਮ੍ਰਿਤਸਰ 'ਚ ਸੋਮਵਾਰ ਤੱਕ ਬੰਦ ਰਹਿਣਗੇ ਵਿਦਿਅਕ ਅਤੇ ਸਰਕਾਰੀ ਅਦਾਰੇ -ਕੈਪਟਨ
. . .  1 day ago
ਕੈਪਟਨ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਹੋਵੇਗੀ ਨਿਆਂਇਕ ਜਾਂਚ
. . .  1 day ago
ਜੌੜਾ ਫਾਟਕ 'ਤੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸੁਰੇਸ਼ ਅਰੋੜਾ
. . .  1 day ago
ਅੰਮ੍ਰਿਤਸਰ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਰਾਜਪਾਲ ਬਦਨੌਰ
. . .  1 day ago
ਕੈਪਟਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ 3 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਇਸ ਹਾਦਸੇ ਦੀ ਹੋਵੇਗੀ ਮੈਜਿਸਟਰੇਟ ਜਾਂਚ - ਕੈਪਟਨ
. . .  1 day ago
ਵਧੇਰੇ ਲਾਸ਼ਾਂ ਦੀ ਪਹਿਚਾਣ ਹੋ ਗਈ ਹੈ- ਕੈਪਟਨ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : 4 ਹਫ਼ਤਿਆਂ 'ਚ ਦਿੱਤੀ ਜਾਵੇ ਇਸ ਹਾਦਸੇ ਦੀ ਰਿਪੋਰਟ - ਕੈਪਟਨ
. . .  1 day ago
ਮੈਂ ਕੱਲ੍ਹ ਇਜ਼ਰਾਈਲ ਜਾ ਰਿਹਾ ਸਾਂ। ਹਵਾਈ ਅੱਡੇ 'ਤੇ ਮਿਲੀ ਹਾਦਸੇ ਦੀ ਸੂਚਨਾ- ਕੈਪਟਨ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਇਹ ਹਾਦਸਾ ਬਹੁਤ ਵੱਡਾ ਹੈ - ਕੈਪਟਨ
. . .  1 day ago
ਪੂਰੇ ਹਿੰਦੁਸਤਾਨ ਦੀ ਹਮਦਰਦੀ ਪੀੜਤਾਂ ਦੇ ਨਾਲ- ਕੈਪਟਨ
. . .  1 day ago
ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ਰੇਲ ਹਾਦਸੇ 'ਤੇ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚ ਪਹੁੰਚੇ ਕੈਪਟਨ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਲਈ ਡਰਾਈਵਰ ਅਤੇ ਰੇਲਵੇ ਜ਼ਿੰਮੇਵਾਰ ਨਹੀ - ਲੁਹਾਨੀ
. . .  1 day ago
ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਪਹੁੰਚੇ ਕੈਪਟਨ
. . .  1 day ago
ਜੌੜਾ ਫਾਟਕ 'ਤੇ ਪਹੁੰਚੇ ਏ. ਆਈ. ਜੀ. ਕ੍ਰਾਈਮ ਵਿਜੈ ਪ੍ਰਤਾਪ
. . .  1 day ago
ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ 'ਚ ਪਹੁੰਚੇ ਕੈਪਟਨ
. . .  1 day ago
ਰੇਲ ਹਾਦਸੇ 'ਤੇ ਅੰਮ੍ਰਿਤਸਰ 'ਚ ਹਜ਼ਾਰਾਂ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਲਈ ਐੱਸ. ਜੀ. ਪੀ. ਸੀ. ਵਲੋਂ ਭੇਜਿਆ ਜਾ ਰਿਹਾ ਹੈ ਲੰਗਰ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਹਿਰਾਸਤ 'ਚ ਲਿਆ ਗਿਆ ਟਰੇਨ ਚਾਲਕ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਚਾਰ ਲੋਕਾਂ ਵਿਰੁੱਧ ਦਰਜ ਹੋਈ ਐੱਫ. ਆਈ. ਆਰ.
. . .  1 day ago
ਅੰਮ੍ਰਿਤਸਰ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੀ ਦੋ ਦਿਨਾਂ ਕੌਮੀ ਬੈਠਕ ਅੱਜ ਤੋਂ
. . .  1 day ago
ਅੰਮ੍ਰਿਤਸਰ ਪਹੁੰਚਣ ਲਈ ਏ. ਟੀ. ਐੱਸ. ਦੀ ਅਨੁਮਤੀ ਦਾ ਇੰਤਜ਼ਾਰ ਕਰ ਰਹੇ ਹਨ ਕੈਪਟਨ
. . .  1 day ago
20 ਲਾਸ਼ਾਂ ਦੀ ਅਜੇ ਤੱਕ ਨਹੀਂ ਹੋਈ ਪਹਿਚਾਣ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : 8 ਟਰੇਨਾਂ ਕੀਤੀਆਂ ਗਈਆਂ ਰੱਦ
. . .  1 day ago
ਅੱਜ ਅੰਮ੍ਰਿਤਸਰ ਪੁੱਜਣਗੇ ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਲੁਧਿਆਣਾ

ਖਸਤਾ ਹਾਲ ਸਕੂਲ ਦੀਆਂ ਕੰਧਾਂ ਡਿੱਗੀਆਂ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਮਿੱਤਰ ਸਭਾ ਜੰਝ ਘਰ ਦੀ ਜਗ੍ਹਾ 'ਚ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਖਸਤਾ ਹਾਲ ਕੰਧਾਂ ਅੱਜ ਸ਼ਹਿਰ 'ਚ ਪਏ ਭਾਰੀ ਮੀਂਹ ਕਾਰਨ ਡਿਗ ਪਈਆਂ ਜਿਸ ਦੌਰਾਨ ਇੱਥੇ ਪੜ੍ਹਾਈ ਕਰ ਰਹੇ ਵਿਦਿਆਰਥੀ ਵਾਲ਼ ਵਾਲ ਬਚ ਗਏ | ਦੱਸਣਯੋਗ ਹੈ ਕਿ ਇਸ ਸਕੂਲ ਦੇ ਕਮਰਿਆਂ ਦੀਆਂ ਛੱਤਾਂ ਕਈ ਸਾਲ ਪਹਿਲਾਂ ਹੀ ਡਿਗ ਚੁੱਕੀਆਂ ਹਨ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਕੰਧਾਂ ਉਪਰ ਤਰਪਾਲਾਂ ਤਾਣ ਕੇ ਪੜ੍ਹਾਇਆ ਜਾ ਰਿਹਾ ਹੈ | ਇਸ ਸਕੂਲ ਦੀ ਖਸਤਾ ਹਾਲ ਬਾਰੇ ਪਿਛਲੇ ਸਾਲਾਂ ਦੌਰਾਨ ਕਈ ਵਾਰ ਮੀਡੀਆ ਵਲੋਂ ਖ਼ਬਰਾਂ ਛਾਪਣ ਅਤੇ ਬੱਚਿਆਂ ਦੀ ਮੁਸ਼ਕਿਲ ਦੇ ਬਾਵਜੂਦ ਪ੍ਰਸਾਸ਼ਨ ਅਤੇ ਸਿੱਖਿਆ ਵਿਭਾਗ ਨੇ ਇਸ ਸਕੂਲ ਨੂੰ ਇੱਥੋਂ ਤਬਦੀਲ ਕਰਨਾ ਜ਼ਰੂਰੀ ਨਹੀਂ ਸਮਝਿਆ | ਮਿਲੀ ਜਾਣਕਾਰੀ ਮੁਤਾਬਕ ਇਸ ਸਕੂਲ ਦੀ ਇਮਾਰਤ ਵਾਲ਼ੀ ਥਾਂ ਦੇ ਕਿਰਾਏ ਨੂੰ ਵਧਾਉਣ ਅਤੇ ਖਾਲੀ ਕਰਾਉਣ ਬਾਰੇ ਇਸ ਥਾਂ ਦੀ ਮਾਲਕੀ ਦਾ ਦਾਅਵਾ ਕਰਨ ਵਾਲ਼ੀ ਮਿੱਤਰ ਸਭਾ ਜੰਝ ਘਰ ਪ੍ਰਬੰਧਕ ਕਮੇਟੀ ਅਤੇ ਸਿੱਖਿਆ ਵਿਭਾਗ ਵਿਚਾਲੇ ਪਿਛਲੇ ਕਈ ਸਾਲਾਂ ਤੋਂ ਅਦਾਲਤ 'ਚ ਕੇਸ ਚੱਲ ਰਹੇ ਨੇ | ਇਨ੍ਹਾਂ ਕੇਸਾਂ ਦੀ ਵਜ੍ਹਾ ਕਰਕੇ ਹੀ ਆਪਣਾ ਕਬਜ਼ਾ ਬਰਕਰਾਰ ਰੱਖਣ ਦੀ ਨੀਅਤ ਨਾਲ਼ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ 'ਚ ਪੜ੍ਹਦੇ ਸੈਂਕੜੇ ਵਿਦਿਆਰਥੀਆਂ ਦੀ ਜ਼ਿੰਦਗੀ ਦਾਅ 'ਤੇ ਲਾਈ ਹੋਈ ਹੈ | ਗਰਮੀ ਅਤੇ ਸਰਦੀ ਦੌਰਾਨ ਇਹ ਵਿਦਿਆਰਥੀ ਏਸੇ ਤਰ੍ਹਾਂ ਖੁਲ੍ਹੇ ਆਸਮਾਨ ਹੇਠਾਂ ਕੰਧਾਂ 'ਤੇ ਤਾਣੀਆਂ ਤਿਰਪਾਲਾਂ ਹੇਠਾਂ ਬੈਠ ਕੇ ਹੀ ਪੜ੍ਹਦੇ ਆ ਰਹੇ ਹਨ | ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ 7:30 ਵਜੇ ਸ਼ੁਰੂ ਹੋਏ ਮੀਂਹ ਕਾਰਨ ਅਧਿਆਪਕਾਂ ਨੇ ਬੱਚਿਆਂ ਨੂੰ ਇੱਥੋਂ ਬਾਹਰ ਕੱਢ ਲਿਆ ਸੀ ਅਤੇ ਜੇਕਰ ਸਮੇਂ ਸਿਰ ਅਧਿਆਪਕ ਫੈਸਲਾ ਨਾ ਲੈਂਦੇ ਤਾਂ ਵੱਡਾ ਹਾਦਸਾ ਹੋ ਸਕਦਾ ਸੀ |

ਬਰਸਾਤ ਕਾਰਨ ਸ਼ਹਿਰ 'ਚ ਭਰਿਆ ਪਾਣੀ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)- ਸੋਮਵਾਰ ਸਵੇਰੇ ਕਰੀਬ 3 ਘੰਟੇ ਹੋਈ ਤੇਜ਼ ਬਰਸਾਤ ਕਾਰਨ ਸ਼ਹਿਰ ਦੀਆਂ ਸੜਕਾਂ, ਕਾਲੋਨੀਆਂ, ਇੰਡਸਟਰੀ ਏਰੀਆ, ਫੋਕਲ ਪੁਆਇੰਟ, ਪ੍ਰਮੁੱਖ ਵਪਾਰਕ ਕੇਂਦਰਾਂ 'ਚ ਗੋਡੇ-ਗੋਡੇ ਪਾਣੀ ਭਰ ਗਿਆ ਜੋ ਲੱਖਾਂ ਲਈ ਆਫ਼ਤ ਬਣ ਗਿਆ, ਕਾਰੋਬਾਰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਅੱਗ ਲੱਗਣ ਕਾਰਨ ਝੁਲਸੇ ਨੌਜਵਾਨ ਦੀ ਮੌਤ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਗਨਦੀਪ ਕਾਲੋਨੀ ਭੱਟੀਆਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਅੱਗ ਲੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਸੁਭਾਸ਼ ਕੁਮਾਰ (25) ਦੇ ਪਿਤਾ ਪ੍ਰਮੋਦ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਛੜੀਆਂ ਸ਼ੇ੍ਰਣੀਆਂ ਵਿੰਗ ਦੀ ਮੀਟਿੰਗ ਹੁਣ ਭਲ਼ਕੇ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪਛੜੀਆਂ ਸ਼ੇ੍ਰਣੀਆਂ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਵਿੰਗ ਦੇ ਸਾਰੇ ਅਹੁਦੇਦਾਰਾਂ ਦੀ ਬੁਲਾਈ ਗਈ ਮੀਟਿੰਗ ਕੁੱਝ ਨਾ ਟਾਲ਼ੇ ਜਾ ਸਕਣ ਵਾਲ਼ੇ ਕਾਰਨਾਂ ਕਰਕੇ ...

ਪੂਰੀ ਖ਼ਬਰ »

ਬੰਦੀਆਂ ਪਾਸੋਂ ਦੋ ਮੋਬਾਈਲ ਬਰਾਮਦ

ਲੁਧਿਆਣਾ, 16 ਜੁਲਾਈ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਨੇ ਚੈਕਿੰਗ ਦੌਰਾਨ ਦੋ ਬੰਦੀਆਂ ਪਾਸੋਂ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਇਨ੍ਹਾਂ ਬੰਦੀਆਂ 'ਚ ਅਵਤਾਰ ਸਿੰਘ ਅਤੇ ਪਿ੍ਤਪਾਲ ਸਿੰਘ ਸ਼ਾਮਿਲ ਹਨ | ਅਧਿਕਾਰੀਆਂ ਵਲੋਂ ਇਨ੍ਹਾਂ ਤੋਂ ...

ਪੂਰੀ ਖ਼ਬਰ »

ਥਾਣਾ ਬਸਤੀ ਜੋਧੇਵਾਲ ਦੇ ਐਸ.ਐਚ.ਓ. ਦਾ ਤਬਾਦਲਾ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ-ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਥਾਣਾ ਬਸਤੀ ਜੋਧੇਵਾਲ ਦੇ ਐਸ.ਐਚ.ਓ. ਸ੍ਰੀ ਬੀਰਬਲ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਹੈ | ਉਨ੍ਹਾਂ ਦੀ ਥਾਂ 'ਤੇ ਪੀ.ਪੀ.ਐਸ. ਮਹਿਲਾ ਅਧਿਕਾਰੀ ਮਾਧਵੀ ...

ਪੂਰੀ ਖ਼ਬਰ »

ਨਵ-ਜੰਮੀ ਬੱਚੀ ਕੂੜੇ ਦੇ ਢੇਰ ਤੋਂ ਬਰਾਮਦ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ) -ਸਥਾਨਕ ਟਿੱਬਾ ਸੜਕ ਤੋਂ ਬਰਾਮਦ ਕੀਤੀ ਬੱਚੀ ਨੂੰ ਪੁਲਿਸ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ | ਜਾਣਕਾਰੀ ਅਨੁਸਾਰ ਕ੍ਰਿਸ਼ਨ ਕੁਮਾਰ ਨਾਮੀ ਫੈਕਟਰੀ ਵਰਕਰ ਰੋਟੀ ਖਾਣ ਸਮੇਂ ਟਿੱਬਾ ਰੋਡ 'ਤੇ ਜਾ ਰਿਹਾ ਸੀ, ਜਦੋਂ ਉਹ ...

ਪੂਰੀ ਖ਼ਬਰ »

ਜੂਆ ਖੇਡਦੇ 7 ਵਿਅਕਤੀਆਂ ਪਾਸੋਂ 42 ਹਜ਼ਾਰ ਬਰਾਮਦ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਰਮਾ ਹਸਪਤਾਲ ਨੇੜੇ ਪੁਲਿਸ ਨੇ ਸੁਧੀਰ ਕੁਮਾਰ ਵਾਸੀ ਜਸਵੰਤ ਨਗਰ, ਨਵੀਨ ਵਰਮਾ, ਸੰਤ ਸਿੰਘ, ਹਰਪ੍ਰੀਤ ਸਿੰਘ, ਮਾਣਕ ਮਲਹੋਤਰਾ, ਅਨਿਲ ਕੁਮਾਰ ਅਤੇ ਜਸਵੰਤ ਸਿੰਘ ਨੂੰ 'ਚ ਕਰਕੇ ਉਨ੍ਹਾਂ ਦੇ ਕਬਜ਼ੇ 'ਚ 42 ਹਜ਼ਾਰ ਦੀ ...

ਪੂਰੀ ਖ਼ਬਰ »

ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਕਾਬੂ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੇ ਇਲਾਕੇ ਸੂਆ ਰੋਡ 'ਤੇ ਪ੍ਰਵਾਸੀ ਨੌਜਵਾਨ ਨੂੰ ਲੁੱਟ ਕੇ ਭੱਜ ਰਹੇ ਤਿੰਨ ਲੁਟੇਰਿਆਂ 'ਚੋਂ ਪੁਲਿਸ ਨੇ ਇਕ ਨੂੰ ਕਾਬੂ ਕਰ ਲਿਆ ਜਦਕਿ ਉਸ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਹੋ ਸਕੀ ਸੀ | ਕੁਝ ਲੋਕਾਂ ਨੇ ਉੱਥੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਵੱਦੀ 'ਚ ਹੋਏ ਇਕ ਸੜਕ ਹਾਦਸੇ 'ਚ ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਰਿੰਕੂ (23) ਪੁੱਤਰ ਸੁਰਜੀਵਨ ਵਜੋਂ ਕੀਤੀ ਗਈ ਹੈ | ਰਿੰਕੂ ਦੀ ਲਾਸ਼ ਜਵੱਦੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਬੱਚੇ ਸਮੇਤ ਦੋ ਦੀ ਮੌਤ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਰੰਟ ਲੱਗਣ ਕਾਰਨ 11 ਸਾਲ ਦੇ ਬੱਚੇ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਫੋਕਲ ਪੁਆਇੰਟ 'ਚ ਤਾਰਾਂ ਦੇ ਸ਼ਾਰਟਸਰਕਟ ਹੋਣ ਕਾਰਨ ਝੁਲਸੇ 11 ਸਾਲ ਦੇ ...

ਪੂਰੀ ਖ਼ਬਰ »

ਅਣਪਛਾਤਾ ਦੋਸ਼ੀ ਮੌਕੇ ਤੋਂ ਫਰਾਰ
ਥਾਣਾ ਡੇਹਲੋਂ ਦੇ ਘੇਰੇ ਅੰਦਰ 8 ਸਾਲਾ ਬੱਚੀ ਨਾਲ ਜਬਰ-ਜਨਾਹ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਘੇਰੇ ਅੰਦਰ ਪਿੰਡ ਬੁਲਾਰਾ ਸੂਆ ਰੋਡ ਵਿਖੇ ਰਹਿ ਰਹੇ ਪ੍ਰਵਾਸੀ ਮਜ਼ਦੂਰ ਦੀ ਇਕ 8 ਸਾਲਾ ਮਾਸੂਮ ਬੱਚੀ ਨਾਲ ਕਿਸੇ ਅਣਪਛਾਤੇ ਵਹਿਸੀ ਦੰਰਿਦੇ ਵਲੋਂ ਜਬਰ-ਜਨਾਹ ਕਰਕੇ ...

ਪੂਰੀ ਖ਼ਬਰ »

ਥਾਣਾ ਡੇਹਲੋਂ ਦੇ ਘੇਰੇ ਅੰਦਰ 8 ਸਾਲਾ ਬੱਚੀ ਨਾਲ ਜਬਰ-ਜਨਾਹ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਘੇਰੇ ਅੰਦਰ ਪਿੰਡ ਬੁਲਾਰਾ ਸੂਆ ਰੋਡ ਵਿਖੇ ਰਹਿ ਰਹੇ ਪ੍ਰਵਾਸੀ ਮਜ਼ਦੂਰ ਦੀ ਇਕ 8 ਸਾਲਾ ਮਾਸੂਮ ਬੱਚੀ ਨਾਲ ਕਿਸੇ ਅਣਪਛਾਤੇ ਵਹਿਸੀ ਦੰਰਿਦੇ ਵਲੋਂ ਜਬਰ-ਜਨਾਹ ਕਰਕੇ ...

ਪੂਰੀ ਖ਼ਬਰ »

ਲੁਟੇਰੇ ਬਜ਼ੁਰਗ ਨੂੰ ਅਗਵਾ ਕਰਨ ਉਪਰੰਤ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਹਾਰਾਣੀ ਝਾਂਸੀ ਰੋਡ 'ਤੇ ਤਿੰਨ ਕਾਰ ਸਵਾਰ ਲੁਟੇਰੇ ਇਕ ਬਜੁਰਗ ਔਰਤ ਨੂੰ ਅਗਵਾ ਕਰਨ ਉਪਰੰਤ ਉਸ ਦੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ | ਲੁਟੇਰਿਆਂ 'ਚ ਤਿੰਨ ਔਰਤਾਂ ਵੀ ਸ਼ਾਮਿਲ ਸਨ | ਪੁਲਿਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਥਾਣਾ ਸਲੇਮਟਾਬਰੀ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਨਗਰ ਨਿਗਮ ਦਾ ਰਿਕਾਰਡ ਚੋਰੀ ਕਰਨ ਦੇ ਮਾਮਲੇ 'ਚ ਆਰ.ਟੀ.ਆਈ. ਐਕਟਵਿਸਟ ਿਖ਼ਲਾਫ ਕੇਸ ਦਰਜ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਗਰ ਨਿਗਮ ਜ਼ੋਨ-ਸੀ ਦਫ਼ਤਰ 'ਚ ਰਿਕਾਰਡ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਆਰ.ਟੀ.ਆਈ. ਐਕਟਵਿਸਟ ਿਖ਼ਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਏ.ਟੀ.ਪੀ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਚੌਕ ਨੇੜੇ ਹੋਏ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕ ਔਰਤ ਦੀ ਸ਼ਨਾਖਤ ਸਰਸਵਤੀ ਵਜੋਂ ਕੀਤੀ ਗਈ ਹੈ | ਉਹ ਜੱਸੀਆਂ ਦੀ ਰਹਿਣ ਵਾਲੀ ਸੀ | ਸਰਸਵਤੀ ਸੜਕ ਪਾਰ ਕਰ ਰਹੀ ਸੀ ਕਿ ਤੇਜ਼ ਰਫ਼ਤਾਰ ਦੇ ...

ਪੂਰੀ ਖ਼ਬਰ »

ਮੇਅਰ ਨੇ ਸੀਵਰਮੈਨਾਂ ਦੀ ਅਚਨਚੇਤ ਹਾਜ਼ਰੀ ਚੈੱਕ ਕੀਤੀ

ਦੋ ਦਰਜਨ ਸੀਵਰਮੈਨ ਪੁੱਜੇ ਦੇਰੀ ਨਾਲ ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਸੀਵਰੇਜ ਜਾਮ ਦੀਆਂ ਲਾਗਤਾਰ ਮਿਲ ਰਹੀਆਂ ਸ਼ਿਕਾਇਤਾਂ ਅਤੇ ਕੌਾਸਲਰਾਂ ਵਲੋਂ ਸੀਵਰਮੈਨਾਂ ਵਲੋਂ ਆਪਣੀ ਡਿਊਟੀ ਠੀਕ ਢੰਗ ਨਾਲ ਨਾ ਨਿਭਾਉਣ ਦਾ ਮਾਮਲਾ ਉਠਾਏ ਜਾਣ ਤੋਂ ...

ਪੂਰੀ ਖ਼ਬਰ »

ਹਰੀ ਸਿੰਘ ਹਿੰਦੂ ਸਿੱਖ ਜਾਗ੍ਰਤੀ ਯੂਥ ਵਿੰਗ ਦੇ ਸਕੱਤਰ ਨਿਯੁਕਤ

ਲੁਧਿਆਣਾ, 16 ਜੁਲਾਈ (ਕਵਿਤਾ ਖੁੱਲਰ)-ਹਿੰਦੂ ਸਿੱਖ ਜਾਗ੍ਰਤੀ ਸੈਨਾ ਲੰਬੇ ਸਮੇਂ ਤੋਂ ਸਮਾਜਿਕ ਮੁੱਦਿਆਂ ਨੂੰ ਚੁੱਕ ਕੇ ਸਮਾਜ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਬਾਖੂਬੀ ਨਿਭਾਅ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਸਥਾ ਦੇ ਪ੍ਰਧਾਨ ਪ੍ਰਵੀਨ ਡੰਗ ਨੇ ਸਰਕਟ ...

ਪੂਰੀ ਖ਼ਬਰ »

'ਆਪ' ਵਲੋਂ ਸੂਬੇ 'ਚ ਨਸ਼ਾ ਵਪਾਰ ਦੀ ਸੀ.ਬੀ.ਆਈ. ਜਾਾਚ ਦੀ ਮੰਗ

ਲੁਧਿਆਣਾ, 16 ਜੁਲਾਈ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਬੀਤੀ ਰਾਤ ਇੱਥੇ ਸ਼ਿੰਗਾਰ ਸਿਨੇਮਾ ਰੋਡ 'ਤੇ ਲੁਧਿਆਣਾ ਸ਼ਹਿਰੀ ਜ਼ਿਲ੍ਹੇ ਦੇ ਪਾਰਟੀ ਵਲੰਟੀਅਰਾਂ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਲੁਟੇਰਾ ਔਰਤ ਦਾ ਪਰਸ ਖੋਹ ਕੇ ਫਰਾਰ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫਿਰੋਜ਼ਪੁਰ ਸੜਕ 'ਤੇ ਮਹਿੰਦਰਾ ਸ਼ੋਅਰੂਮ ਦੇ ਬਾਹਰੋਂ ਇਕ ਮੋਟਰਸਾਈਕਲ ਸਵਾਰ ਲੁਟੇਰੇ ਇਕ ਫੌਜੀ ਅਧਿਕਾਰੀ ਦੀ ਪਤਨੀ ਦਾ ਪਰਸ ਖੋਹ ਕੇ ਫਰਾਰ ਹੋ ਗਏ | ਪਰਸ 'ਚ ਨਕਦੀ ਅਤੇ ਹੋਰ ਦਸਤਾਵੇਜ਼ ਸਨ | ਪੁਲਿਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਗ੍ਰੀਨਲੈਂਡ ਕਾਨਵੈਂਟ ਸਕੂਲ ਅੰਤਰ ਹਾਊਸ ਸੋਲੋ ਸੂਫ਼ੀ ਗਾਇਨ ਮੁਕਾਬਲੇ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਗ੍ਰੀਨਲੈਂਡ ਕਾਨਵੈਂਟ ਸਕੂਲ, ਨਿਊ ਸੁਭਾਸ਼ ਨਗਰ ਵਿਖੇ 'ਵਿਸ਼ਵ ਨੌਜਵਾਨ ਹੁਨਰ ਦਿਵਸ' ਮੌਕੇ ਅੰਤਰ ਹਾਊਸ ਸੋਲੋ ਸੂਫ਼ੀ ਗਾਇਨ ਮੁਕਾਬਲੇ ਕਰਵਾਏ ਗਏ | ਸ਼੍ਰੇਣੀ-ਏ 'ਚ ਛੇਵੀਂ ਤੋਂ ਅੱਠਵੀਂ ਅਤੇ ਸ਼੍ਰੇਣੀ-ਬੀ ਿ'ਚ ਨੌਵੀਂ ਤੋਂ ...

ਪੂਰੀ ਖ਼ਬਰ »

'ਫ਼ਿਕੋ' ਵਲੋਂ ਮੈਂਬਰਾਂ ਨੂੰ ਸਨਅਤੀ ਵਰਤੋਂ 'ਚ ਲਿਆਂਦੇ ਡੀਜ਼ਲ ਦੀ ਸਬਸਿਡੀ ਦੇ ਚੈੱਕ ਤਕਸੀਮ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਗੇਨਾਈਜੇਸ਼ਨ (ਫ਼ਿਕੋ) ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਸਨਅਤੀ ਵਰਤੋਂ 'ਚ ਵਰਤੇ ਗਏ ਡੀਜ਼ਲ 'ਤੇ 3 ਰੁਪਏ ਪ੍ਰਤੀ ਲੀਟਰ ਦੀ ਸਬਸਿਡੀ ਦੇ ਚੈੱਕ ਮੈਂਬਰ ਸਨਅਤਕਾਰਾਂ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਫੇਜ਼ 8 ਵਿਖੇ 474 ਰੁਪਏ ਪ੍ਰਤੀ ਗਜ਼ ਦੀ ਵਾਧੂ ਲਾਗਤ ਵਾਪਸ ਲੈਣ ਦੀ ਅਪੀਲ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਅਤੇ ਸੀਨੀਅਰ ਮੀਤ ਪ੍ਰਧਾਨ ਵਿਪਨ ਮਿੱਤਲ ਨੇ ਪੰਜਾਬ ਸਰਕਾਰ ਦੇ ਸਨਅਤ ਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ...

ਪੂਰੀ ਖ਼ਬਰ »

ਡਾ: ਦੇਵ ਪ੍ਰਕਾਸ਼ ਯੂਸਫ਼ ਪਠਾਣ ਕਿ੍ਕਟ ਅਕੈਡਮੀ ਦੇ ਫਿਜ਼ਿਓਥਰੈਪਿਸਟ ਬਣੇ

ਲੁਧਿਆਣਾ, 16 ਜੁਲਾਈ (ਸਲੇਮਪੁਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੋਂ ਸਪੋਰਟਸ ਮੈਡੀਸਨ 'ਚ ਪੋਸਟ ਗਰੈਜੂਏਸ਼ਨ ਕਰਕੇ ਪਿਛਲੇ ਕੁਝ ਸਾਲਾਂ ਤੋਂ ਚੰਡੀਗੜ੍ਹ ਦੇ ਪ੍ਰਮੁੱਖ ਹਸਪਤਾਲਾਂ 'ਚ ਫਿਜਿਓਥਰੈਪੀ ਸੇਵਾਵਾਂ ਦੇਣ ਉਪਰੰਤ ਹੁਣ ਲੁਧਿਆਣਾ 'ਚ ...

ਪੂਰੀ ਖ਼ਬਰ »

ਝੋਨੇ 'ਚ ਖਾਦਾਂ ਦੀ ਵਰਤੋਂ ਸੋਚ ਸਮਝ ਕੇ ਕਰਨੀ ਦੀ ਲੋੜ- ਪੀ.ਏ.ਯੂ ਮਾਹਿਰ

ਲੁਧਿਆਣਾ, 16 ਜੁਲਾਈ (ਬੀ. ਐਸ. ਬਰਾੜ)- ਪੀ.ਏ.ਯੂ. ਦੇ ਮਾਹਿਰਾਂ ਨੇ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਸੁਚੱਜੇ ਤਰੀਕੇ ਨਾਲ ਕਰਨ ਲਈ ਕੁਝ ਸਿਫ਼ਾਰਸ਼ਾਂ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਭੂਮੀ ਵਿਗਿਆਨੀਆਂ ਡਾ. ਆਰ ਕੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੀ.ਓ. ਸਟਾਫ਼ ਨੇ ਚੋਰੀ ਦੇ ਇਕ ਮਾਮਲੇ 'ਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸਟਾਫ਼ ਦੇ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਮੁਕੇਸ਼ ਯਾਦਵ ਵਾਸੀ ...

ਪੂਰੀ ਖ਼ਬਰ »

31 ਜੁਲਾਈ ਤੱਕ ਟੈਕਸ ਤੇ ਪਾਸਿੰਗ ਹੱਥੀਂ ਰਸੀਦ ਕੱਟ ਕੇ ਹੋਵੇਗੀ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਸੈਕਟਰੀ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ 'ਚ ਵਾਹਨਾਂ ਦੀ ਰਜਿਸਟਰੇਸ਼ਨ ਦਾ ਕੰਮ ਵਾਹਨ 4 ਸਾਫ਼ਟਵੇਅਰ ਨਾਲ ਸ਼ੁਰੂ ਹੋਣ ਤੋਂ ਬਾਅਦ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਆ ਰਹੀਆਂ ਹਨ, ਜਿਸ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਤੋਂ ...

ਪੂਰੀ ਖ਼ਬਰ »

ਪਾਸਟਰ ਸੁਲਤਾਨ ਮਸੀਹ ਦੀ ਪਹਿਲੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਲੁਧਿਆਣਾ, 16 ਜੁਲਾਈ (ਕਵਿਤਾ ਖੁੱਲਰ)-ਮਸੀਹ ਵੈੱਲਫੇਅਰ ਸੁਸਾਇਟੀ ਅਤੇ ਦ ਟੈਂਪਲ ਆਫ਼ ਗਾਰਡ ਗਿਰਜਾ ਘਰ ਵਲੋਂ ਈਸਾਈ ਸੰਪ੍ਰਦਾਏ ਦੇ ਕੌਮੀ ਸ਼ਹੀਦ ਪਾਸਟਰ ਸੁਲਤਾਨ ਮਸੀਹ ਦੀ ਪਹਿਲੀ ਬਰਸੀ ਦੇ ਸਬੰਧ 'ਚ ਸਥਾਨਕ ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿਖੇ ਪਾਸਟਰ ਅਲੀਸ਼ਾ ...

ਪੂਰੀ ਖ਼ਬਰ »

ਜੀ.ਐਨ.ਆਈ.ਐਮ.ਟੀ. ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 16 ਜੁਲਾਈ (ਬੀ.ਐਸ.ਬਰਾੜ)-ਪੰਜਾਬ ਟੈਕਨੀਕਲ ਯੂੁਨੀਵਰਸਿਟੀ ਵਲੋਂ ਬੀ.ਬੀ.ਏ 6ਵੇਂ ਅਤੇ ਆਖਰੀ ਸਮੈਸਟਰ ਦੇ ਐਲਾਨੇ ਗਏ ਨਤੀਜੇ 'ਚ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਗੁਜਰਖਾਨ ਕੈਂਪਸ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਇੰਸਟੀਚਿਊਟ ...

ਪੂਰੀ ਖ਼ਬਰ »

ਗੁ: ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਕਲਗੀਧ੍ਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਅਫਗਾਨਿਸਤਾਨ 'ਚ ਹਮਲੇ ਦੌਰਾਨ ਸ਼ਹੀਦ ਹੋਏ ਸਿੱਖ ਪਰਿਵਾਰ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਾਇਆ ਗਿਆ | ਮੁੱਖ ...

ਪੂਰੀ ਖ਼ਬਰ »

ਭਰਤੀ ਅਤੇ ਸੇਵਾ ਨਿਯਮਾਂ ਦੀ ਉਲੰਘਣਾਂ ਵਿਰੁੱਧ ਇਨਸਾਫ਼ ਲਈ ਭਟਕ ਰਿਹੈ ਸੇਵਾ ਮੁਕਤ ਮੁਲਾਜ਼ਮ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਸਰਕਾਰੀ ਅਧਿਕਾਰੀਆਂ ਦੀ ਯੋਗਤਾ, ਭਰਤੀ ਦੇ ਤੌਰ ਤਰੀਕਿਆਂ ਅਤੇ ਸੇਵਾ ਨਿਯਮਾਂ ਦੀ ਉਲੰਘਣਾਂ ਦੇ ਮਾਮਲਿਆਂ ਦੀ ਸੁਣਵਾਈ ਤੇ ਕਾਰਵਾਈ ਕਰਨ ਵਾਲ਼ੀ ਦੇਸ਼ ਦੀ ਸਭ ਤੋਂ ਚੋਟੀ ਦੀ ਪ੍ਰਸ਼ਾਸਨਿਕ ਸੰਸਥਾ 'ਸੈਂਟਰਲ ਐਡਮਨਿਸਟ੍ਰੇਟਿਵ ...

ਪੂਰੀ ਖ਼ਬਰ »

ਗ੍ਰੀਨਲੈਂਡ ਕਾਨਵੈਂਟ ਸਕੂਲ ਵਿਖੇ ਸੰਗੀਤਕ ਮੌਨਸੂਨ ਸਮਾਗਮ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਗ੍ਰੀਨਲੈਂਡ ਕਾਨਵੈਂਟ ਸਕੂਲ, ਨਿਊ ਸੁਭਾਸ਼ ਨਗਰ ਵਿਖੇ ਕਿੰਡਰਗਾਰਟਨ ਵਿੰਗ ਦੇ ਵਿਦਿਆਰਥੀਆਂ ਲਈ ਅਤਿ ਦੀ ਗਰਮੀ ਤੋਂ ਰਾਹਤ ਦਿਵਾਉਂਦੇ ਹੋਏ 'ਸੰਗੀਤਕ ਮੌਨਸੂਨ ਸਮਾਗਮ' ਕੀਤਾ ਗਿਆ | ਨੰਨ੍ਹੇ-ਮੁੰਨੇ ਬੱਚਿਆਂ ਨੇ ਵਰਖਾ ਦੀਆਂ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ ਸਬ ਜੂਨੀਅਰ ਤੇ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਸ਼ੁਰੂ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਲੁਧਿਆਣਾ ਬਾਸਕਿਟਬਾਲ ਐਸੋਸੀਏਸ਼ਨ ਵਲੋਂ ਲੜਕੇ ਤੇ ਲੜਕੀਆਂ ਦੀ ਸਬ ਜੂਨੀਅਰ ਤੇ ਜੂਨੀਅਰ ਜ਼ਿਲ੍ਹਾ ਬਾਸਕਿਟਬਾਲ ਚੈਂਪੀਅਨਸ਼ਿਪ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ...

ਪੂਰੀ ਖ਼ਬਰ »

ਆਲ ਇੰਡੀਆ ਸਾਈਕਲ ਮੈਨੂੰਫ਼ੈਕਚਰਜ ਐਸੋਸੀਏਸ਼ਨ ਵਿਸ਼ਵ ਸਾਈਕਲ ਉਦਯੋਗ ਐਸੋਸੀਏਸ਼ਨ ਦੀ ਮੈਂਬਰ ਬਣੀ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਵਿਸ਼ਵ ਸਾਈਕਲ ਉਦਯੋਗ ਐਸੋਸੀਏਸ਼ਨ ਦਾ ਆਲ ਇੰਡੀਆ ਸਾਈਕਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਐਕਮਾ) ਨੂੰ ਮੈਂਬਰ ਬਣਨ ਦਾ ਮੌਕਾ ਮਿਲਿਆ ਹੈ ਅਤੇ ਹੁਣ ਭਾਰਤੀ ਸਾਈਕਲ ਸਨਅਤਕਾਰਾਂ ਦੀ ਗੱਲ ਵਿਸ਼ਵ ਦੇ ਸਾਈਕਲ ਨਿਰਮਾਣ ਕਰਨ ਵਾਲਿਆਂ ...

ਪੂਰੀ ਖ਼ਬਰ »

ਐਲ.ਐਮ.ਏ. ਵਲੋਂ ਰਾਲਸਨ ਟਾਇਰ ਇੰਡੀਆ ਦੇ ਸੰਜੀਵ ਪਾਹਵਾ ਨਾਲ ਮੁਲਾਕਾਤ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਤੇ ਸੀ.ਈ.ਓ. ਫ਼ੋਰਮ ਵਲੋਂ ਰਾਲਸਨ ਟਾਇਰ ਇੰਡੀਆ ਲਿਮਟਿਡ ਦੇ ਸੀ.ਐਮ.ਡੀ. ਸੰਜੀਵ ਪਾਹਵਾ ਦੇ ਨਾਲ ਇਕ ਵਿਸ਼ੇਸ਼ ਮਿਲਣੀ ਸਮਾਗਮ ਕੀਤਾ ਗਿਆ, ਜਿਸ ਦੌਰਾਨ ਸ੍ਰੀ ਪਾਹਵਾ ਨੇ ਆਪਣੇ ਉਤਪਾਦ ਦੀ ਸਫ਼ਲਤਾ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਭਾਸ਼ਣ ਮੁਕਾਬਲੇ

ਡਾਬਾ / ਲੁਹਾਰਾ, 16 ਜੁਲਾਈ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਵਲੋਂ ਭਾਸ਼ਣ ਦਿੱਤਾ ਗਿਆ | ਇਸ ਮੌਕੇ ਪ੍ਰਾਇਮਰੀ ਵਿੰਗ ਦੇ ਬੱਚੇ ਆਪਣੇ ਨਾਲ ਘਰ ਤੋਂ ਹੀ ਆਪਣਾ ਮਨਭਾਉਂਦਾ ਖਿਡਾਉਣਾ ਲੈ ਕੇ ਆਏ ਜਿਸ 'ਤੇ ਉਨ੍ਹਾਂ ...

ਪੂਰੀ ਖ਼ਬਰ »

ਬਸੰਤ ਐਵੇਨਿਊ ਧਾਦਰਾਂ ਵਿਖੇ ਕਾਂਗਰਸ ਵਲੋਂ ਮੀਟਿੰਗ

ਆਲਮਗੀਰ, 16 ਜੁਲਾਈ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਬਸੰਤ ਐਵੀਨਿਉ ਧਾਦਰਾਂ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਇਕ ਅਹਿਮ ਇਕੱਤਰਤਾ (ਦਿਹਾਤੀ) ਜ਼ਿਲ੍ਹਾ ਮੀਤ ਪ੍ਰਧਾਨ ਗੁਰਜੀਤ ਸਿੰਘ ਧਾਦਰਾਂ (ਆੜਤੀਆਂ) ਦੀ ਅਗਵਾਈ ਹੇਠ ਹੋਈ ਜਿਸ 'ਚ ...

ਪੂਰੀ ਖ਼ਬਰ »

ਨਵੇਂ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਦਾ ਕੰਮ ਠੰਢੇ ਬਸਤੇ 'ਚ ਪਿਆ

ਲੁਧਿਆਣਾ, 16 ਜੁਲਾਈ (ਜੋਗਿੰਦਰ ਸਿੰਘ ਅਰੋੜਾ)- ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਦਾ ਕੰਮ ਠੰਢੇ ਬਸਤੇ 'ਚ ਪੈ ਗਿਆ ਲਗਦਾ ਹੈ ਅਤੇ ਇਸ ਸਬੰਧ 'ਚ ਕੋਈ ਵੀ ਸਰਗਰਮੀ ਨਜ਼ਰ ਨਹੀਂ ਆ ਰਹੀ | ਸੂਬੇ ਦੀ ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਨਵੇਂ ਰਾਸ਼ਨ ਡਿਪੂ ਅਲਾਟ ਕਰਨ ਲਈ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਲੁਧਿਆਣਾ ਦੀ ਮੀਟਿੰਗ ਭਲ਼ਕੇ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਮਾਸਟਰ ਕੇਡਰ ਯੂਨੀਅਨ ਲੁਧਿਆਣਾ ਦੀ ਮੀਟਿੰਗ ਸੂਬਾ ਵਿਤ ਸਕੱਤਰ ਜਗਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ 18 ਜੁਲਾਈ ਬੁੱਧਵਾਰ ਦੁਪਹਿਰ 2:30 ਵਜੇ ਲੁਧਿਆਣਾ ਵਿਖੇ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

8 ਮਹੀਨੇ ਬਾਅਦ 18 ਤੋਂ 24 ਜੁਲਾਈ ਨੂੰ ਹੋਣ ਵਾਲੀ ਫ਼ੈਂਸੀ ਨੰਬਰਾਂ ਦੀ ਬੋਲੀ ਰੱਦ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-8 ਮਹੀਨੇ ਬਾਅਦ ਪੀ.ਬੀ. 10 ਐਫ਼.ਐਲ. ਸੀਰੀਜ਼ ਦੇ ਫ਼ੈਂਸੀ ਨੰਬਰਾਂ ਦੀ ਜੋ ਬੋਲੀ 18 ਤੋਂ 24 ਜੁਲਾਈ ਨੂੰ ਆਨ ਲਾਈਨ ਕਰਵਾਈ ਜਾਣੀ ਸੀ, ਉਹ ਐਨ ਮੌਕੇ 'ਤੇ ਰੱਦ ਕਰ ਦਿੱਤੀ ਗਈ ਹੈ, ਜਿਸ ਦੀਆਂ ਅਗਲੀਆਂ ਤਰੀਕਾਂ ਦਾ ਐਲਾਨ ਛੇਤੀ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਪੰਜਾਬ ਲੋਕ ਨਿਰਮਾਣ ਵਿਭਾਗ ਮਨਿਸਟਰੀਅਲ ਸਰਵਿਸਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 16 ਜੁਲਾਈ (ਸਲੇਮਪੁਰੀ)- ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ, ਮਨਿਸਟਰੀਅਲ ਸਰਵਿਸਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਹੰਗਾਮੀ ਮੀਟਿੰਗ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਵਾਲੀਆ, ਸੂਬਾ ਚੇਅਰਮੈਨ ਆਰ. ਐਸ. ਬੜਵਾਲ, ਸੂਬਾ ਜਨਰਲ ...

ਪੂਰੀ ਖ਼ਬਰ »

ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ 'ਚ ਅਮਰੀਕ ਸਿੰਘ ਨਵੇਂ ਏ.ਟੀ.ਓ. ਤਾਇਨਾਤ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)- ਦਫ਼ਤਰ ਖੇਤਰੀ ਟਰਾਂਸਪੋਰਟ ਅਥਾਰਿਟੀ ਲੁਧਿਆਣਾ ਦੇ ਏ.ਟੀ.ਓ. ਗੁਰਚਰਨ ਸਿੰਘ ਦਾ 15 ਦਿਨ ਪਹਿਲਾਂ ਤਬਾਦਲਾ ਹੋਣ ਤੋਂ ਬਾਅਦ ਅੱਜ ਟਰਾਂਸਪੋਰਟ ਵਿਭਾਗ ਨੇ ਹੁਕਮ ਜਾਰੀ ਕਰਕੇ ਕੇਸਰਪਾਲ ਸਿੰਘ ਨੂੰ ਏ.ਟੀ.ਓ. ਲੁਧਿਆਣਾ ਲਗਾਇਆ ਸੀ, ਪਰ ...

ਪੂਰੀ ਖ਼ਬਰ »

ਵੱਖ-ਵੱਖ ਖਾਧ ਪਦਾਰਥਾਂ ਦੇ ਨਮੂਨੇ ਭਰੇ

ਲੁਧਿਆਣਾ, 16 ਜੁਲਾਈ (ਸਲੇਮਪੁਰੀ)-ਸਿਹਤ ਵਿਭਾਗ ਵਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਖਾਧ ਪਦਾਰਥ ਮੁਹੱਈਆ ਕਰਵਾਉਣ ਹਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਦੇਸ਼ ਕੰਗ ਦੀ ...

ਪੂਰੀ ਖ਼ਬਰ »

ਅਦਾਰਾ ਤਿ੍ਸ਼ੰਕੂ ਵਲੋਂ ਰਾਮ ਸਿੰਘ ਦੀ ਪੁਸਤਕ 'ਪਾਸ਼ੋ ਦਾ ਮੁੰਡਾ' 'ਤੇ ਵਿਚਾਰ ਗੋਸ਼ਟੀ

ਲੁਧਿਆਣਾ, 16 ਜੁਲਾਈ (ਕਵਿਤਾ ਖੁੱਲਰ)-ਅਦਾਰਾ ਤਿ੍ਸ਼ੰਕੂ ਵਲੋਂ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਸੰਗ ਸ੍ਰੀ ਰਾਮ ਸਿੰਘ ਦੀ ਸਵੈ-ਜੀਵਨੀ ਪੁਸਤਕ 'ਪਾਸ਼ੋ ਦਾ ਮੁੰਡਾ' 'ਤੇ ਵਿਚਾਰ ਗੋਸ਼ਟੀ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਪ੍ਰੋ. ਰਵਿੰਦਰ ਸਿੰਘ ...

ਪੂਰੀ ਖ਼ਬਰ »

ਕਸਟਮ ਵਿਭਾਗ ਵਲੋਂ ਤੀਸਰਾ ਰਿਫ਼ੰਡ ਪੰਦ੍ਹਰਵਾੜਾ ਮਨਾਉਣ ਦਾ ਐਲਾਨ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਕਸਟਮ ਵਿਭਾਗ ਵਲੋਂ ਐਕਸਪੋਰਟਰਾਂ ਨੂੰ ਜੀ.ਐਸ.ਟੀ. 'ਚ ਆਈ.ਜੀ.ਐਸ.ਟੀ. ਦੇ ਰਿਫ਼ੰਡ ਦੇਣ ਲਈ ਤੀਸਰਾ ਰਿਫ਼ੰਡ ਪੰਦਰਵਾੜਾ 30 ਜੁਲਾਈ ਤੱਕ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੌਰਾਨ ਵਿਭਾਗ ਦੇ ਅਧਿਕਾਰੀ ਐਕਸਪੋਰਟਰਾਂ ਤੇ ...

ਪੂਰੀ ਖ਼ਬਰ »

ਟਰੈਵਲ ਏਜੰਟ ਘਈ ਿਖ਼ਲਾਫ਼ ਦੋ ਹੋਰ ਮਾਮਲੇ ਦਰਜ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸੈਂਕੜੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰ ਚੁੱਕੇ ਟਰੈਵਲ ਏਜੰਟ ਨਿਤਿਸ਼ ਘਈ ਿਖ਼ਲਾਫ ਪੁਲਿਸ ਨੇ ਦੋ ਹੋਰ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਮਾਨਵ ਕੁਮਾਰ ਵਾਸੀ ਹੁਸ਼ਿਆਰਪੁਰ ਅਤੇ ਰਮਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੌਮੀ ਸਿਹਤ ਮਿਸ਼ਨ ਤਹਿਤ ਤਾਇਨਾਤ ਮੁਲਾਜ਼ਮਾਂ ਨੂੰ ਦੇਵੇਗੀ 6 ਦੀ ਥਾਂ 10 ਫ਼ੀਸਦੀ ਸਾਲਾਨਾ ਵਿੱਤੀ ਲਾਭ-ਸਿਹਤ ਮੰਤਰੀ

ਲੁਧਿਆਣਾ, 16 ਜੁਲਾਈ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਕੌਮੀ ਸਿਹਤ ਮਿਸ਼ਨ ਤਹਿਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਹੋਰ ਵਿੱਤੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਕੇਂਦਰ ਵਲੋਂ ਮੁਲਾਜ਼ਮਾਂ ਨੂੰ ਜੋ ਵਿੱਤੀ ਲਾਭ ਦਿੱਤੇ ਗਏ ਹਨ ਪੰਜਾਬ ...

ਪੂਰੀ ਖ਼ਬਰ »

ਐਸ. ਐਮ. ਓ. ਵਲੋਂ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ

ਲੁਧਿਆਣਾ, 16 ਜੁਲਾਈ (ਸਲੇਮਪੁਰੀ)-ਸਿਵਲ ਸਰਜਨ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ. ਐਮ. ਓ. ਡਾ. ਆਰ. ਪੀ. ਭਾਟੀਆ ਦੀ ਅਗਵਾਈ ਹੇਠ ਬਲਾਕ ਕੂਮ ਕਲਾਂ 'ਚ ਪੈਂਦੇ ਮੈਡੀਕਲ ਸਟੋਰਾਂ ਦੇ ਮਾਲਕਾਂ ਨਾਲ ਸਿਹਤ ਵਿਭਾਗ ਵਲੋਂ ਇਕ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਮਾਡਰਨ ਇੰਡੋਵੈਸਕੁਲਰ ਇਲਾਜ ਪਿੱਛੋਂ ਲੜਕੀ ਦਾ ਖਰਾਬ ਚਿਹਰਾ ਹੋਇਆ ਠੀਕ

ਲੁਧਿਆਣਾ, 16 ਜੁਲਾਈ (ਸਲੇਮਪੁਰੀ)- ਪਿਛਲੇ ਦਿਨੀਂ ਇਕ 12 ਸਾਲਾ ਲੜਕੀ ਦੇ ਮਾਪੇ ਜਿਸ ਦੇ ਚਿਹਰੇ 'ਤੇ ਵਧੇ ਮਾਸ 'ਚੋਂ ਲਗਾਤਾਰ ਖੂਨ ਵੀ ਵਹਿ ਰਿਹਾ ਸੀ, ਕਈ ਡਾਕਟਰਾਂ ਨੂੰ ਦਿਖਾਉਣ ਤੋਂ ਬਾਅਦ ਮੈਡੀਵੇਜ਼ ਹਸਪਤਾਲ 'ਚ ਕਾਰਡੀਓਵੈਸਕੁਲਰ ਸਾਇੰਸ ਵਿਭਾਗ ਦੇ ਮੁਖੀ ਡਾ. ਐਚ.ਐਸ. ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਯੂਥ ਕਾਂਗਰਸੀਆਂ ਨੇ ਪੈਦਲ ਮਾਰਚ ਕਰ ਕੇ ਚੁੱਕੀ ਸਹੁੰ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)- ਨਸ਼ਿਆਂ ਦੇ ਖਿਲਾਫ਼ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਯੂਥ ਕਾਂਗਰਸ ਹਲਕਾ ਕੇਂਦਰੀ ਦੇ ਪ੍ਰਧਾਨ ਯੋਗੇਸ਼ ਹਾਂਡਾ ਨੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ...

ਪੂਰੀ ਖ਼ਬਰ »

ਧਨਾਨਸੂ ਸਾਈਕਲ ਵੈਲੀ ਬਣਾਉਣ ਦਾ ਰਾਹ ਹੋਇਆ ਪੱਧਰਾ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)- ਸੀ.ਐਲ.ਯੂ. (ਭੂਮੀ ਵਰਤੋਂ ਤਬਦੀਲੀ) ਮਨਜ਼ੂਰ ਹੋਣ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਇਕਨਾਮਿਕਸ ਐਾਡ ਸੋਸ਼ਿਆਲੋਜੀ ਵਿਭਾਗ ਵਲੋਂ ਸੋਸ਼ਲ ਇੰਪੈਕਟ ਅਸੈਸਮੈਂਟ (ਸਮਾਜਿਕ ਪ੍ਰਭਾਵ ਮੁਲਾਂਕਣ) ਦੀ ਕਾਰਵਾਈ ਵੀ ...

ਪੂਰੀ ਖ਼ਬਰ »

ਬਦਲਵੇਂ ਢੰਗ ਤਰੀਕਿਆਂ ਨਾਲ ਚੱਲ ਰਿਹਾ ਨਸ਼ੇ ਵੇਚਣ ਦਾ ਧੰਦਾ

ਲੁਧਿਆਣਾ, 16 ਜੁਲਾਈ (ਸਲੇਮਪੁਰੀ)- ਪੰਜਾਬ ਸਰਕਾਰ ਪਹਿਲਾਂ ਤਾਂ ਨਸ਼ਿਆਂ ਦੀ ਰੋਕਥਾਮ ਲਈ ਅਵੇਸਲੀ ਰਹੀ ਅਤੇ ਜਦੋਂ ਨਸ਼ਿਆਂ ਕਾਰਨ ਸੂਬਾ ਨੱਕੋ-ਨੱਕ ਭਰ ਗਿਆ ਤਾਂ ਸਭ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਿਸ ਪਿੱਛੋਂ ਸਰਕਾਰ ਨੇ ਸਖਤੀ ਕਰ ਦਿੱਤੀ ਤਾਂ ਨਸ਼ੇ ਦੇ ਸੌਦਾਗਰਾਂ ...

ਪੂਰੀ ਖ਼ਬਰ »

ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 16 ਜੁਲਾਈ (ਕਵਿਤਾ ਖੁੱਲਰ)-ਲਾਰਡ ਮਹਾਂਵੀਰਾ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਧਾਰਮਿਕ ਏਕਤਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਜੈ ਸਿੱਧੂ ਦੀ ਅਗਵਾਈ ਹੇਠ ਭੱਟੀਆਂ ਬੇਟ, ਨਿਸ਼ਾਂਤ ਬਾਗ ਕਾਲੋਨੀ ਵਿਖੇ ਮੁਫ਼ਤ ਡਾਕਟਰੀ ਜਾਂਚ ...

ਪੂਰੀ ਖ਼ਬਰ »

ਬੱਕਰੀ ਪਾਲਣ ਸਬੰਧੀ ਔਰਤਾਂ ਨੂੰ ਦਿੱਤੀ ਮੁਫ਼ਤ ਸਖਲਾਈ

ਲੁਧਿਆਣਾ,16 ਜੁਲਾਈ (ਬੀ.ਐਸ.ਬਰਾੜ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਇਕ ਹਫ਼ਤੇ ਦਾ 'ਬੱਕਰੀ ਪਾਲਣ ਸਬੰਧੀ ਵਿਸ਼ੇਸ਼ ਸਿਖਲਾਈ ਕੋਰਸ' ਕਰਵਾਇਆ ਗਿਆ | ਸਮਾਰੋਹ 'ਚ ਡਾ. ਹਰੀਸ਼ ਕੁਮਾਰ ਵਰਮਾ ਨਿਰਦੇਸ਼ਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX