ਤਾਜਾ ਖ਼ਬਰਾਂ


ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  12 minutes ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  about 1 hour ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  about 1 hour ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  about 2 hours ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 minute ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  about 3 hours ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  about 3 hours ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  about 3 hours ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  about 4 hours ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  about 4 hours ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  about 5 hours ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  about 5 hours ago
ਲੰਡਨ, 23 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੌਰਿਸ ਜੌਹਨਸਨ ਨੂੰ ਬਰਤਾਨੀਆਂ ਦਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਇਸ ਦਾ ਐਲਾਨ ਅੱਜ ਲੰਡਨ 'ਚ ਕੰਜ਼ਰਵੇਟਿਵ ਪਾਰਟੀ ਵਲੋਂ ਕੀਤਾ ਗਿਆ। ਉਨ੍ਹਾਂ ਨੇ ਆਪਣੇ ਨਿਕਟ ਵਿਰੋਧੀ ਜੈਰਮੀ ਹੰਟ ਨੂੰ ਹਰਾਇਆ...
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  about 4 hours ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  about 6 hours ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 7 hours ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  about 7 hours ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  about 7 hours ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  about 8 hours ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  about 8 hours ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  about 8 hours ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  about 9 hours ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 9 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 9 hours ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 9 hours ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 10 hours ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 10 hours ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 10 hours ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 10 hours ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 11 hours ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 11 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 11 hours ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 12 hours ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 12 hours ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  about 13 hours ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  about 13 hours ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  about 13 hours ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  about 13 hours ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 14 hours ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  about 1 hour ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  1 day ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਾਰੀ ਜਾਗਿ੍ਤੀ ਮੰਚ ਨੇ ਮਹਿਲਾਵਾਂ ਨੂੰ ਹੈਲਮਟ ਪਾਉਣ ਪ੍ਰਤੀ ਕੀਤਾ ਜਾਗਰੂਕ

ਚੰਡੀਗੜ੍ਹ, 16 ਜੁਲਾਈ (ਅਜਾਇਬ ਸਿੰਘ ਔਜਲਾ)- ਨਾਰੀ ਜਾਗਿ੍ਤੀ ਮੰਚ ਚੰਡੀਗੜ੍ਹ ਦੀ ਪਿੰਕ ਬਿ੍ਗੇਡ ਨੇ ਸੈਕਟਰ 40-41 ਦੀ ਲਾਈਟ ਪੁਆਇੰਟ 'ਤੇ ਇਕ ਮੁਹਿੰਮ ਦੇ ਤਹਿਤ ਸ਼ਹਿਰ ਦੀ ਮਹਿਲਾਵਾਂ ਨੂੰ ਹੈਲਮਟ ਪਾਉਣ ਦੇ ਪ੍ਰਤੀ ਜਾਗਰੂਕ ਕੀਤਾ ਉੱਥੇ ਹੀ ਉਨ੍ਹਾਂ ਦੀ ਸੁਰੱਖਿਆ ਲਈ ਲੱਗਪਗ 200 ਹੈਲਮਟ ਵੀ ਵੰਡੇ ਗਏ ਅਤੇ ਉਨ੍ਹਾਂ ਨੂੰ ਹੈਲਮਟ ਪਾਉਣ ਦੀ ਅਪੀਲ ਵੀ ਕੀਤੀ ਗਈ | ਹੈਲਮਟ ਜਾਗਰੂਕਤਾ ਮੁਹਿੰਮ ਮੰਚ ਦੀ ਪ੍ਰਧਾਨ ਨੀਨਾ ਤਿਵਾਰੀ ਦੀ ਪ੍ਰਧਾਨਗੀ ਵਿਚ ਚਲਾਈ ਗਈ | ਇਸ ਦੌਰਾਨ ਉਨ੍ਹਾਂ ਨਾਲ ਮੰਚ ਦੀ ਹੋਰ ਮੈਂਬਰਾਂ ਵਿਚ ਰੰਜੂ ਗਰੌਵਰ, ਪ੍ਰੇਮ ਲਤਾ, ਪਾਲ ਸ਼ਰਮਾ, ਸੁਦਰਸ਼ਨ ਸ਼ਰਮਾ, ਸੁਮਨ ਠੱਕਰ ਅਤੇ ਹੋਰ ਮੰਚ ਦੇ ਮੈਂਬਰ ਸ਼ਾਮਿਲ ਸਨ | ਇਸ ਮੌਕੇ ਨਾਰੀ ਜਾਗਿ੍ਤੀ ਮੰਚ ਦੀ ਪ੍ਰਧਾਨ ਨੀਨਾ ਤਿਵਾਰੀ ਨੇ ਦੱਸਿਆ ਕਿ ਉਹ ਮਹਿਲਾਵਾਂ ਦੇ ਹੈਲਮਟ ਨੂੰ ਪਾਉਣ ਦੇ ਹੱਕ ਵਿਚ ਹਨ | ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਜਾਨ ਦੀ ਕੀਮਤ ਵੀ ਉਨੀ ਹੀ ਜ਼ਰੂਰੀ ਹੈ ਜਿੰਨੀ ਕਿ ਆਦਮੀ ਦੀ | ਉਨ੍ਹਾਂ ਨੇ ਸ਼ਹਿਰ ਦੀ ਮਹਿਲਾਵਾਂ ਨੂੰ ਹੈਲਮਟ ਅਪਨਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਮੰਚ ਦਾ ਮੁੱਖ ਉਦੇਸ਼ ਸਮਾਜ ਦੀ ਭਲਾਈ ਲਈ ਜ਼ਰੂਰੀ ਯਤਨ ਉਠਾਉਣਾ ਹੈ, ਜਿਸ ਲਈ ਉਹ ਹਮੇਸ਼ਾ ਤਿਆਰ ਰਹੇਗੀ | ਤਿਵਾਰੀ ਨੇ ਕਿਹਾ ਕਿ ਮੰਚ ਕਾਨੂੰਨ ਦੇ ਫ਼ੈਸਲੇ ਦਾ ਪੂਰੇ ਜ਼ੋਰ ਨਾਲ ਸਮਰਥਨ ਕਰਦੀ ਹੈ ਅਤੇ ਇਸ ਨੂੰ ਜਲਦੀ ਹੀ ਲਾਗੂ ਕੀਤੇ ਜਾਣ ਦਾ ਸਮਰਥਨ ਕਰਦੀ ਹੈ |

ਕਮਿਸ਼ਨਰ ਵਲੋਂ ਅਫ਼ਸਰਾਂ ਨਾਲ ਹਫ਼ਤਾਵਾਰ ਸਮੀਖਿਆ ਬੈਠਕ

ਚੰਡੀਗੜ੍ਹ, 16 ਜੁਲਾਈ (ਆਰ.ਐਸ.ਲਿਬਰੇਟ)- ਅੱਜ ਸ੍ਰੀ ਕੇ.ਕੇ. ਯਾਦਵ ਆਈ.ਏ.ਐਸ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੇ ਸਾਰੇ ਸੀਨੀਅਰ ਅਫ਼ਸਰਾਂ ਨਾਲ ਹਫ਼ਤਾਵਾਰ ਸਮੀਖਿਆ ਬੈਠਕ ਕੀਤੀ | ਬੈਠਕ ਦੌਰਾਨ ਕਮਿਸ਼ਨਰ ਨੇ ਜਨ ਸਿਹਤ ਵਿਭਾਗ ਦੇ ਸਬੰਧਤ ਇੰਜੀਨੀਅਰਾਂ ਨੂੰ ਬੂਥਾਂ ਦਾ ...

ਪੂਰੀ ਖ਼ਬਰ »

'ਆਪ' ਨੇ ਹਰਿਆਣਾ ਤੋਂ ਪਿੱਛੋਂ ਮੱਧ ਪ੍ਰਦੇਸ਼ ਲਈ ਵੀ ਸੀ.ਐਮ ਅਹੁਦੇ ਲਈ ਉਮੀਦਵਾਰ ਐਲਾਨਿਆ

ਚੰਡੀਗੜ੍ਹ, 16 ਜੁਲਾਈ (ਐਨ.ਐਸ.ਪਰਵਾਨਾ)- ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੀਆਂ ਰਾਜ ਵਿਧਾਨ ਸਭਾਵਾਂ ਹਰਿਆਣਾ ਤੇ ਮੱਧਿਆ ਪ੍ਰਦੇਸ਼ ਲਈ ਕ੍ਰਮਵਾਰ ਨਵੀਨ ਜੈਹਿੰਦ ਤੇ ਅਲੋਕ ਅਗਰਵਾਲ ਨੂੰ ਮੁੱਖ ਮੰਤਰੀ ਪਦ ਲਈ ...

ਪੂਰੀ ਖ਼ਬਰ »

ਰਸਾਇਣਾਂ ਦੀ ਵਰਤੋਂ ਸਬੰਧੀ ਇੰਡੋ-ਯੂ.ਐਸ. ਵਰਕਸ਼ਾਪ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਸ.ਏ.ਆਈ.ਐਫ/ ਸੀ.ਆਈ.ਐਲ. ਵਿਭਾਗ ਵਲੋਂ ਰਸਾਇਣਾਂ ਦੀ ਵਰਤੋਂ ਮੌਕੇ ਜੋਖ਼ਮ-ਅਧਾਰਿਤ ਸੁਰੱਖਿਆ ਸੁਧਾਰਾਂ ਦੇ ਕਾਰਜ ਬਾਰੇ ਇੰਡੋ-ਯੂ.ਐਸ. ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਦੀ ਪ੍ਰਧਾਨਗੀ ਉਪ ਕੁਲਪਤੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਬਾਂਸਲ ਨੂੰ ਜਨਮ ਦਿਨ ਦੀਆਂ ਵਧਾਈਆਂ

ਚੰਡੀਗੜ੍ਹ, 16 ਜੁਲਾਈ (ਆਰ.ਐਸ.ਲਿਬਰੇਟ)-ਚੰਡੀਗੜ੍ਹ ਕਾਂਗਰਸ ਇਕਾਈ ਚੰਡੀਗੜ੍ਹ ਦੇ ਆਗੂਆਂ ਤੇ ਵਰਕਰਾਂ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੂੰ ਉਨ੍ਹਾਂ ਦੇ ਜਨਮ ਦਿਨ ਉੱਤੇ ਮੁਬਾਰਕਾਂ ਦਿੱਤੀਆਂ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ | ਇਸ ਮੌਕੇ ਕੇਕ ਵੀ ਕੱਟਿਆ ...

ਪੂਰੀ ਖ਼ਬਰ »

ਬੱਦਲਵਾਈ ਅਤੇ ਹਲਕੇ ਮੀਂਹ ਦੇ ਬਾਅਦ ਗਰਮੀ ਤੋਂ ਰਾਹਤ

ਚੰਡੀਗੜ੍ਹ, 16 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਬੀਤੇ ਦੋ ਦਿਨ ਤੋਂ ਰੁੱਕ-ਰੁੱਕ ਕੇ ਪੈ ਰਹੇ ਮੀਂਹ ਦੇ ਕਾਰਨ ਤਾਪਮਾਨ ਕੁਝ ਹੇਠਾਂ ਆ ਗਿਆ ਹੈ | ਇਸ ਮੀਂਹ ਨਾਲ ਲੋਕਾਂ ਨੂੰ ਗਰਮੀ ਦੇ ਮਾਹੌਲ ਤੋਂ ਹਲਕੀ ਰਾਹਤ ਤਾਂ ਮਿਲੀ ਹੈ ਪਰ ਹਵਾ ਦੀ ਰਫ਼ਤਾਰ ਘੱਟ ਹੋਣ ...

ਪੂਰੀ ਖ਼ਬਰ »

ਪੀ.ਜੀ.ਆਈ. ਨੇ ਮਨਾਇਆ ਸਥਾਪਨਾ ਦਿਵਸ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕੋਚੀਨ ਦੇ ਪ੍ਰੋ.ਲੋਇਕ ਗੀਲੇਵਿਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਇਸ ਮੌਕੇ 'ਦਰਲਭ ਰੋਗ: ਸੰਭਾਲ ਅਤੇ ਕਲੀਨੀਕਲ ਖੋਜ' ਵਿਸ਼ੇ 'ਤੇ ਭਾਸ਼ਣ ...

ਪੂਰੀ ਖ਼ਬਰ »

ਰਾਜ ਪੱਧਰੀ ਵਪਾਰ ਪੋ੍ਰਤਸਾਹਨ ਕਮੇਟੀ ਦਾ ਗਠਨ

ਚੰਡੀਗੜ੍ਹ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਲਾਜਿਸਟਿਕ, ਖੇਤੀਬਾੜੀ ਨਿਰਯਾਤ ਅਤੇ ਸੇਵਾ ਨਿਰਯਾਤ ਦੇ ਮੁੱਦਿਆਂ ਸਮੇਤ ਸਾਰੇ ਵਪਾਰ ਸਬੰਧਿਤ ਮੁੱਦਿਆਂ ਦੀ ਸਮੀਖਿਆ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਇਕ ਰਾਜ ਪੱਧਰੀ ਵਪਾਰ ਪੋ੍ਰਤਸਾਹਨ ਕਮੇਟੀ ...

ਪੂਰੀ ਖ਼ਬਰ »

17 ਤੇ 18 ਜੁਲਾਈ ਨੂੰ ਰਹੇਗੀ ਜਲ ਸਪਲਾਈ ਪ੍ਰਭਾਵਤ

ਚੰਡੀਗੜ੍ਹ, 16 ਜੁਲਾਈ (ਆਰ.ਐਸ.ਲਿਬਰੇਟ)- ਪਾਈਪ ਲਾਈਨ ਫ਼ੇਜ਼-3 (ਕਾਜੌਲੀ ਵਾਟਰ ਵਰਕਸ ਤੋਂ) ਦੀ ਮੁਰੰਮਤ ਕਾਰਨ ਕਾਜੌਲੀ ਤੋਂ ਵਾਟਰ ਵਰਕਸ ਸੈਕਟਰ 39 ਚੰਡੀਗੜ੍ਹ ਦੀ ਜਲ ਸਪਲਾਈ 17 ਤੇ 18 ਜੁਲਾਈ ਨੂੰ ਪ੍ਰਭਾਵਤ ਰਹੇਗੀ | ਨਗਰ ਨਿਗਮ ਦੇ ਬੁਲਾਰੇ ਅਨੁਸਾਰ 17 ਜੁਲਾਈ (ਮੰਗਲਵਾਰ) ...

ਪੂਰੀ ਖ਼ਬਰ »

ਚਾਰ ਅਧਿਕਾਰੀ ਬਦਲੇ

ਚੰਡੀਗੜ੍ਹ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਤੋਂ ਦੋ ਆਈ.ਏ.ਐਸ. ਅਤੇ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ | ਅਨੁਰਾਗ ਅਗਰਵਾਲ, ਡਾਇਰੈਕਟਰ ਜਰਨਲ ਅਤੇ ਸਕੱਤਰ, ਉੱਚੇਰੀ ਸਿੱਖਿਆ ਵਿਭਾਗ ਨੂੰ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਨੇ ਇੰਟਰ-ਸਟੇਟ ਟੈਕਸ ਬੈਰੀਅਰ ਲਈ ਫਿਰ ਈ-ਭੁਗਤਾਨ ਸਰਵਿਸ ਸ਼ੁਰੂ ਕਰਨ ਦੀ ਮੰਗ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ )- ਪੰਜਾਬ ਟਰਾਂਸਪੋਰਟ ਵਿਭਾਗ ਨੇ ਹਾਲ ਹੀ ਵਿਚ ਇੰਟਰ - ਸਟੇਟ ਟੈਕਸ ਬੈਰੀਅਰ ਲਈ ਈ - ਭੁਗਤਾਨ ਸੇਵਾ ਸਹੀ ਤਰੀਕੇ ਨਾਲ ਨਾ ਚੱਲਣ ਦੇ ਦੋਸ਼ ਲਾਉਂਦੇ ਹੋਏ ਕੁੱਝ ਟਰਾਂਸਪੋਰਟਰਾਂ ਨੇ ਪੰਜਾਬ ਦੇ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ...

ਪੂਰੀ ਖ਼ਬਰ »

ਐਮ.ਏ. ਮਿਊਜ਼ਿਕ ਦੀ ਕਾਊਾਸਲਿੰਗ ਕੱਲ੍ਹ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਐਮ.ਏ.ਮਿਊਜ਼ਿਕ ਦੇ ਸਮੈਸਟਰ-1 ਵਿਚ ਦਾਖਲੇ ਲਈ ਕਾਊਾਸਲਿੰਗ 18 ਅਤੇ 19 ਜੁਲਾਈ ਨੂੰ ਹੋਵੇਗੀ | ਕਾਊਾਸਲਿੰਗ ਸਵੇਰੇ 10 ਵਜੇ ਮਿਊਜ਼ਿਕ ਵਿਭਾਗ ਵਿਚ ਹੋਵੇਗੀ | ਇਸੇ ਤਰ੍ਹਾਂ ਐਮ.ਐਸ.ਸੀ.(ਆਨਰਜ਼) ਸਕੂਲ ਇਨ ...

ਪੂਰੀ ਖ਼ਬਰ »

ਨਸ਼ਈ ਸਰਪੰਚ ਸਮੇਤ ਚਾਰ ਗਿ੍ਫ਼ਤਾਰ

ਚੰਡੀਗੜ੍ਹ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਿਖ਼ਲਾਫ਼ ਚਲਾਏ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸਿਰਸਾ ਵਿਚ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਇੱਕ ਸਰਪੰਚ ਸਮੇਤ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਾਉਣ ਦੀ ਥਾਂ ਨਵਜੋਤ ਸਿੱਧੂ ਕੈਪਟਨ ਅਮਰਿੰਦਰ ਸਿੰਘ ਨੂੰ ਬਾਦਲਾਂ ਉੱਤੇ ਕਾਰਵਾਈ ਕਰਨ ਦੀ ਤਾਕੀਦ ਕਰਨ-ਦਿਨੇਸ਼ ਚੱਢਾ

ਚੰਡੀਗੜ੍ਹ, 16 ਜੁਲਾਈ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਆਰ.ਟੀ.ਆਈ ਕਾਰਕੁਨ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਇੱਥੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤਾਕੀਦ ਕਰਦਿਆਂ ਕਿਹਾ ਕਿ ਉਹ ਬਾਦਲਾਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਵੀਕਐਾਡ 'ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ 142 ਚਲਾਨ

ਚੰਡੀਗੜ੍ਹ, 16 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵੀਕਐਾਡ 'ਤੇ ਟ੍ਰੈਫਿਕ ਪੁਲਿਸ ਵਲੋਂ ਲਗਾਏ ਨਾਕਿਆਂ ਦੌਰਾਨ ਪੁਲਿਸ ਨੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਿਖ਼ਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ | 13 ਤੋਂ 15 ਜੁਲਾਈ ਤੱਕ ਲੱਗੇ ਨਾਕਿਆਂ ਦੌਰਾਨ ਸ਼ਰਾਬ ਪੀ ਕੇ ...

ਪੂਰੀ ਖ਼ਬਰ »

ਹਮਲਾ ਕਰਨ ਦੇ ਮਾਮਲੇ 'ਚ ਭਗੌੜਾ ਕਾਬੂ, ਅਦਾਲਤ ਨੇ ਭੇਜਿਆ ਜੇਲ੍ਹ

ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ 2010 'ਚ ਇਕ ਵਿਅਕਤੀ 'ਤੇ ਚਾਰ ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਇੰਦਰਜੀਤ ਸਿੰਘ ਉਰਫ ਦਿੱਲੀ ਵਾਸੀ ਫੇਜ਼-11 ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾਇਆ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਢਕੌਲੀ ਦੀ ਸਮਾਜ ਸੇਵੀ ਸੰਸਥਾ ਵਲੋਂ ਇਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ ਗਿਆ | ਸਮਾਜ ਸੇਵੀ ਲੋਕਾਂ ਦੀ ਮਦਦ ਸਦਕਾ ਸੰਸਥਾ ਵਲੋਂ ਘਰੇਲੂ ਵਰਤੋਂ ਦਾ ਸਾਰਾ ਸਾਮਾਨ ਦਿੱਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਐਨ. ਕੇ. ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਨੂੰ ਕੁਰਾਲੀ ਨਾਲ ਜੋੜਦੀ ਸੜਕ ਦੀ ਹਾਲਤ ਹੋਈ ਬਦ ਤੋਂ ਬਦਤਰ

ਕੁਰਾਲੀ, 16 ਜੁਲਾਈ (ਬਿੱਲਾ ਅਕਾਲਗੜ੍ਹੀਆ)-ਇੱਥੋਂ ਨੇੜਲੇ ਪਿੰਡ ਚਿੰਤਗੜ੍ਹ ਤੋਂ ਅਕਾਲਗੜ੍ਹ ਸਮੇਤ ਹੋਰਨਾਂ ਪਿੰਡਾਂ ਨੂੰ ਕੁਰਾਲੀ ਸ਼ਹਿਰ ਨਾਲ ਜੋੜਣ ਵਾਲੀ ਿਲੰਕ ਸੜਕ ਦੀ ਹਾਲਤ ਦਿਨ ਪ੍ਰਤੀ ਦਿਨ ਬਦ ਤੋਂ ਵੀ ਬਦਤਰ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ 2 ਨੌਜਵਾਨ ਕਾਬੂ, 1 ਦਿਨ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਮੁਹਾਲੀ ਦੀ ਇਕ ਨਾਬਾਲਗ ਲੜਕੀ ਨੂੰ ਨਸ਼ੀਲੀ ਚੀਜ ਪਿਲਾ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ 2 ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ...

ਪੂਰੀ ਖ਼ਬਰ »

ਅਮਨਿੰਦਰ ਕੌਰ ਬਰਾੜ ਨੇ ਗਮਾਡਾ ਦੇ ਮਿਲਖ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 16 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੀ. ਸੀ. ਐੱਸ. ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਅਮਨਿੰਦਰ ਕੌਰ ਬਰਾੜ ਪੀ. ਸੀ. ਐੱਸ. ਨੇ ਅੱਜ ਗਮਾਡਾ ਦੇ ਮੁੱਖ ਦਫ਼ਤਰ ਪੁੱਡਾ ਭਵਨ ਫੇਜ਼-8 ਮੁਹਾਲੀ ਵਿਖੇ ਮਿਲਖ ਅਫ਼ਸਰ ...

ਪੂਰੀ ਖ਼ਬਰ »

ਬੰਦ ਮਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਅਣਪਛਾਤੇ ਚੋਰ ਖੇਤਰ ਵਿਚ ਦੋ ਵੱਖ-ਵੱਖ ਥਾਵਾਂ 'ਤੇ ਬੰਦ ਮਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸੋਨੇ, ਚਾਂਦੀ ਦੇ ਗਹਿਣੇ­ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਮਿਲਣ ...

ਪੂਰੀ ਖ਼ਬਰ »

ਮਾਮਲਾ ਗਾਇਕ ਜੈਲੀ ਵਲੋਂ ਮਾਡਲ ਨਾਲ ਜਬਰ ਜਨਾਹ ਦਾ-

ਪੀੜਤਾ ਵਲੋਂ ਮੰਗਾ, ਛਿੰਦਾ, ਗੋਲਡੀ ਨੂੰ ਮੁਲਜ਼ਮ ਬਣਾਉਣ ਲਈ ਦਾਇਰ ਕੀਤੀ ਅਰਜ਼ੀ ਮਨਜ਼ੂਰ

ਅਦਾਲਤ ਨੇ 1 ਅਗਸਤ ਲਈ ਤਿੰਨਾਂ ਨੂੰ ਸੰਮਨ ਕੀਤੇ ਜਾਰੀ ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਮਹਿਲਾ ਮਾਡਲ ਅਤੇ ਐਕਟ੍ਰੇਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਆਂਸ਼ੁਲ ਬੇਰੀ ਦੀ ਅਦਾਲਤ 'ਚ ਪੀੜਤਾ ਵਲੋਂ ਮਨਿੰਦਰ ਮੰਗਾ, ...

ਪੂਰੀ ਖ਼ਬਰ »

ਐਸ.ਬੀ.ਆਈ. ਵਲੋਂ ਪੰਜਾਬ 'ਚ ਕਿਸਾਨ ਮੇਲਾ ਕੱਲ੍ਹ

ਚੰਡੀਗੜ੍ਹ, 16 ਜੁਲਾਈ (ਆਰ.ਐਸ.ਲਿਬਰੇਟ)- ਸਟੇਟ ਬੈਂਕ ਆਫ਼ ਇੰਡੀਆ ਵਲੋਂ 18 ਜੁਲਾਈ ਨੂੰ ਪੰਜਾਬ ਦੇ ਲਗਭਗ 1350 ਪਿੰਡਾਂ ਅਤੇ ਪੇਂਡੂ ਅਤੇ ਅਰਧ-ਸ਼ਹਿਰੀ ਸ਼ਾਖਾਵਾਂ 'ਤੇ ਕਿਸਾਨ ਮੇਲਾ ਦਾ ਲਗਾਇਆ ਜਾ ਰਿਹਾ ਹੈ | ਕਿਸਾਨ ਮੇਲੇ ਦੌਰਾਨ ਬੈਂਕ ਆਪਣੇ ਕਿਸਾਨਾਂ ਦੇ ਗਾਹਕਾਂ ਨਾਲ, ...

ਪੂਰੀ ਖ਼ਬਰ »

ਮਾਮਲੇ ਸਬੰਧੀ ਸਕੂਲ ਪਿ੍ੰਸੀਪਲ ਬੋਲ ਰਹੀ ਹੈ ਝੂਠ

ਦੂਜੇ ਪਾਸੇ ਸਕੂਲ ਪਿ੍ੰਸੀਪਲ ਅਲਕਾ ਮੌਾਗਾ ਨੇ ਦੱਸਿਆ ਕਿ ਅਜਿਹਾ ਕੋਈ ਮਾਮਲਾ ਨਹੀਂ ਸੀ | ਉਨ੍ਹਾਂ ਕਿਹਾ ਕਿ 3-4 ਬੱਚਿਆਂ ਨੂੰ ਸਕੂਲ 'ਚ ਖੜ੍ਹੇ ਪਾਣੀ ਕਰਕੇ ਮੱਛਰ ਲੜੇ ਸੀ, ਜਿਨ੍ਹਾਂ ਨੂੰ ਹਸਪਤਾਲ ਲੈ ਕੇ ਲਿਜਾਇਆ ਗਿਆ ਸੀ, ਜਦਕਿ ਹਸਪਤਾਲ ਇਲਾਜ ਲਈ ਪੁੱਜੇ ਬੱਚਿਆਂ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਨੂੰ ਹੋਈ ਐਲਰਜੀ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ)-ਸਥਾਨਕ ਸ: ਗੁਰਨਾਮ ਸਿੰਘ ਸੈਣੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਨੌਵੀਂ ਕਲਾਸ ਦੇ ਦਰਜਨ ਤੋਂ ਵੱਧ ਬੱਚਿਆਂ ਦੀ ਅਚਾਨਕ ਹਾਲਤ ਖ਼ਰਾਬ ਹੋਣ ਲੱਗ ਪਈ | ਬੱਚਿਆਂ ਦੇ ਸਰੀਰ 'ਤੇ ਖੁਜਲੀ ਹੋਣ ਨਾਲ ...

ਪੂਰੀ ਖ਼ਬਰ »

-ਮਾਮਲਾ ਗਾਇਕ ਨਵਜੋਤ ਵਿਰਕ ਦੇ ਕਤਲ ਦਾ-

ਗਾਜ਼ੀਆਬਾਦ ਪੁਲਿਸ ਦਾ ਦਾਅਵਾ ਐੱਮ. ਆਰ. ਗਰੱੁਪ ਦੇ ਸ਼ੂਟਰਾਂ ਵਲੋਂ ਕੀਤਾ ਗਿਆ ਨਵਜੋਤ ਦਾ ਕਤਲ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ)-ਪਿੰਡ ਬੇਹੜਾ ਦੇ ਰਹਿਣ ਵਾਲੇ ਗਾਇਕ ਨਵਜੋਤ ਵਿਰਕ ਦੇ ਕਤਲ ਮਾਮਲੇ 'ਚ ਗਾਜ਼ੀਆਬਾਦ ਪੁਲਿਸ ਨੇ ਐੱਮ. ਆਰ. (ਮੋਨੂੰ ਰਾਣਾ) ਗਰੱੁਪ ਦੇ ਸ਼ਾਰਪ ਸ਼ੂਟਰਾਂ ਨੂੰ ਕਾਬੂ ਕਰਕੇ ਕੇਸ ਹੱਲ ਕਰਨ ਦਾ ਦਾਅਵਾ ਕੀਤਾ ਹੈ | ਗਾਜ਼ੀਆਬਾਦ ਪੁਲਿਸ ਨੇ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਰੋਡਵੇਜ (ਪਨਬਸ) ਕਾਮਿਆਂ ਵਲੋਂ ਠੇਕਾ ਮਜ਼ਦੂਰ ਪ੍ਰਣਾਲੀ ਅਤੇ ਆਊਟ ਸੋਰਸਿੰਗ ਵਿਰੁੱਧ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰਦਿਆਂ ਅੱਜ ਪੰਜਾਬ ਰੋਡਵੇਜ਼ (ਪਨਬਸ) ਦੇ ਸਾਰੇ 18 ਡਿੱਪੂਆਂ ਅਤੇ 2 ਸਬ-ਡਿੱਪੂਆਂ ਵਿਖੇ ਮੁਕੰਮਲ ...

ਪੂਰੀ ਖ਼ਬਰ »

ਅਦਿਤਯਾ ਕਤਲ ਮਾਮਲੇ 'ਚ ਪੁਲਿਸ ਵਲੋਂ ਲੜਕੀ ਸਮੇਤ ਦੋ ਕਾਬੂ-ਤਿੰਨ ਦੀ ਭਾਲ ਜਾਰੀ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਬੀਤੀ 24 ਜੂਨ ਨੂੰ ਜ਼ੀਰਕਪੁਰ ਦੇ ਚੌੜਾ ਬਾਜ਼ਾਰ ਵਿੱਚੋਂ ਲਾਪਤਾ ਹੋਏ ਯਮੁਨਾਨਗਰ ਦੇ ਵਸਨੀਕ ਅਦਿਤਯਾ ਦਾ ਉਸ ਦੇ ਸਾਥੀਆਂ ਵਲੋਂ ਉਸੇ ਰਾਤ ਕਤਲ ਕਰਕੇ ਉਸ ਦੀ ਲਾਸ਼ ਨੂੰ ਪਾਣੀਪਤ ਨੇੜੇ ਇਕ ਗੰਦੇ ਨਾਲੇ ਵਿਚ ਸੁੱਟ ਦਿੱਤਾ ਗਿਆ ਸੀ, ...

ਪੂਰੀ ਖ਼ਬਰ »

ਸਰਬਜੀਤ ਸਿੰਘ ਪਾਰਸ ਜਵੈਲਰਜ਼ ਐਸੋਸੀਏਸ਼ਨ ਦੇ ਮੁੜ ਸਰਬਸੰਮਤੀ ਨਾਲ ਪ੍ਰਧਾਨ ਬਣੇ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਵਿਚ ਸਥਿਤ ਪਾਰਸ ਜਵੈਲਰਜ਼ ਦੇ ਮਾਲਕ ਸਰਬਜੀਤ ਸਿੰਘ ਪਾਰਸ ਨੂੰ ਮੁੜ ਸਰਬਸੰਮਤੀ ਨਾਲ ਜਵੈਲਰਜ਼ ਐਸੋਸੀਏਸ਼ਨ ਮੁਹਾਲੀ ਦਾ ਪ੍ਰਧਾਨ ਚੁਣਿਆ ਗਿਆ ਹੈ | ਉਹ ਪਿਛਲੇ ਅੱਠ ਸਾਲਾਂ ਤੋਂ ਸੰਸਥਾ ਦੇ ਪ੍ਰਧਾਨ ਚਲੇ ਆ ...

ਪੂਰੀ ਖ਼ਬਰ »

ਪੰਜਾਬ 'ਚ ਪਸ਼ੂਆਂ ਦੀ ਚੰਗੀ ਨਸਲ ਤਿਆਰ ਕਰਨ ਲਈ ਚਲਾਏ ਜਾਣਗੇ ਵਿਸ਼ੇਸ਼ ਪ੍ਰਾਜੈਕਟ-ਸਿੱਧੂ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਕਿਸਾਨਾਾ ਨੂੰ ਕਰਜ਼ੇ ਦੇ ਜਾਲ 'ਚੋਂ ਕੱਢ ਕੇ ਖੁਸ਼ਹਾਲ ਬਣਾਉਣ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਪਸ਼ੂ ਪਾਲਣ ਵਰਗੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ | ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪਸ਼ੂਆਂ ਦੀ ...

ਪੂਰੀ ਖ਼ਬਰ »

ਪੰਜਾਬ 'ਚ ਪਸ਼ੂਆਂ ਦੀ ਚੰਗੀ ਨਸਲ ਤਿਆਰ ਕਰਨ ਲਈ ਚਲਾਏ ਜਾਣਗੇ ਵਿਸ਼ੇਸ਼ ਪ੍ਰਾਜੈਕਟ-ਸਿੱਧੂ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਕਿਸਾਨਾਾ ਨੂੰ ਕਰਜ਼ੇ ਦੇ ਜਾਲ 'ਚੋਂ ਕੱਢ ਕੇ ਖੁਸ਼ਹਾਲ ਬਣਾਉਣ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਪਸ਼ੂ ਪਾਲਣ ਵਰਗੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ | ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪਸ਼ੂਆਂ ਦੀ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸੁਸਾਇਟੀ ਵਲੋਂ ਨਸ਼ਿਆਂ ਵਿਰੁੱਧ ਕੈਂਡਲ ਮਾਰਚ

ਐੱਸ. ਏ. ਐੱਸ. ਨਗਰ, 16 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵਲੋਂ ਫੇਜ਼-11 ਵਿਖੇ ਨਸ਼ਿਆਂ ਵਿਰੁੱਧ ਕੈਂਡਲ ਮਾਰਚ ਕੱਢਿਆ ਗਿਆ, ਜਿਸ 'ਚ ਬੱਚਿਆਂ, ਵਿਦਿਆਰਥੀਆਂ ਅਤੇ ਸੁਸਾਇਟੀ ਮੈਂਬਰਾਂ ਨੇ ਹਿੱਸਾ ਲਿਆ | ਇਹ ਕੈਂਡਲ ਮਾਰਚ ...

ਪੂਰੀ ਖ਼ਬਰ »

ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੌਰਾਨ 38 ਵਿਚੋਂ 6 'ਚ ਪਾਣੀ ਦੀ ਮਿਲਾਵਟ

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਖਰੜ ਵਿਖੇ ਕੈਂਪ ਲਗਾਇਆ, ਜਿਸ ਦਾ ਉਦਘਾਟਨ ਸਮਾਜ ਸੇਵੀ ਅਨੂਪ ਸਿੰਘ ਵਲੋਂ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 16 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੇ ਸਬੰਧ ਵਿਚ ਸਵੇਰੇ 9 ਵਜੇ ਸ੍ਰੀ ...

ਪੂਰੀ ਖ਼ਬਰ »

ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਖਰੜ, 16 ਜੁਲਾਈ (ਜੰਡਪੁਰੀ)-ਪੈਨਸ਼ਰਜ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਧਾਨੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਨਾਲ ਲੰਬੇ ਸਮੇਂ ਤੋਂ ਹੋ ਰਹੇ ਅਨਿਆ ਅਤੇ ਕੈਪਟਨ ਸਰਕਾਰ ਨੂੰ ਲਾਹਨਤਾਂ ...

ਪੂਰੀ ਖ਼ਬਰ »

ਸਕੂਲਾਂ ਲਈ ਸਿੱਖਿਆ ਨੀਤੀ ਤਿਆਰ ਕਰਨ ਲਈ ਕਮੇਟੀ ਦੀ ਪਲੇਠੀ ਮੀਟਿੰਗ

ਐੱਸ. ਏ. ਐੱਸ. ਨਗਰ, 16 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਕੂਲਾਂ ਲਈ ਸਿੱਖਿਆ ਨੀਤੀ ਤਿਆਰ ਕਰਨ ਵਾਲੀ ਕਮੇਟੀ ਦੇ ਚੇਅਰਮੈਨ ਡਾ: ਬੀ. ਐੱਸ. ਘੁੰਮਣ (ਉਪ-ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੀ ਪ੍ਰਧਾਨਗੀ ਹੇਠ ਅੱਜ ਕਮੇਟੀ ਦੀ ਪਲੇਠੀ ਮੀਟਿੰਗ ...

ਪੂਰੀ ਖ਼ਬਰ »

ਦੇਰ ਰਾਤ ਨਾਈਟ ਕੱਲਬ ਖੋਲ੍ਹਣ 'ਤੇ ਮਾਮਲਾ ਦਰਜ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਡੀ. ਸੀ. ਮੁਹਾਲੀ ਦੇ ਰਾਤ 12 ਵਜੇ ਤੱਕ ਸਾਰੇ ਢਾਬੇ ਅਤੇ ਨਾਈਟ ਕਲੱਬ ਬੰਦ ਕਰਨ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਦੇਰ ਰਾਤ ਤੱਕ ਨਾਈਟ ਕਲੱਬ ਖੁੱਲ੍ਹਾ ਰੱਖਣ ਦੇ ਦੋਸ਼ ਹੇਠ ਗਲੋਬਲ ਮਾਲ ਵਿਚ ਸਥਿਤ ਅਲਮਾਸ ਨਾਈਟ ...

ਪੂਰੀ ਖ਼ਬਰ »

ਹਾਜ਼ਰੀ ਰਿਪੋਰਟ ਦੇਣ ਆਏ 2022 ਦੇ ਕਰੀਬ ਉਮੀਦਵਾਰਾਂ ਨੂੰ ਪ੍ਰਬੰਧਾਂ ਦੀ ਘਾਟ ਕਾਰਨ ਆਈ ਪ੍ਰੇਸ਼ਾਨੀ

ਐੱਸ. ਏ. ਐੱਸ. ਨਗਰ, 16 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ 3582 ਮਾਸਟਰ ਕਾਡਰ ਅਸਾਮੀਆਂ ਲਈ ਅੱਜ ਆਪਣੀ ਮੈਡੀਕਲ ਰਿਪੋਰਟ ਸਮੇਤ ਕਈ ਹੋਰ ਦਸਤਾਵੇਜ਼ ਲੈ ਕੇ ਡੀ. ਪੀ. ਆਈ. (ਸ.ਸ.) ਦਫ਼ਤਰ ਵਿਖੇ ਹਾਜ਼ਰੀ ਰਿਪੋਰਟ ਦੇਣ ਲਈ ਬੁਲਾਏ ਗਏ 2022 ਦੇ ਕਰੀਬ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਬਰਾਮਦ

ਲਾਲੜੂ, 16 ਜੁਲਾਈ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਦੱਪਰ ਟੋਲ ਪਲਾਜਾ ਨੇੜਿਓਾ ਸੜਕ ਕਿਨਾਰੇ ਤੋਂ ਪੁਲਿਸ ਨੂੰ ਇਕ ਅਣਪਛਾਤੀ ਲਾਸ਼ ਮਿਲੀ ਹੈ¢ ਮਿ੍ਤਕ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲਿਆ ਹੋਇਆ ਹੈ | ਪੁਲਿਸ ਨੇ ਸ਼ਨਾਖ਼ਤ ਲਈ ਲਾਸ਼ ਨੂੰ ਸਿਵਲ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਨੇਕ ਸਿੰਘ ਬੈਨੀਪਾਲ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਮੁੱਲਾਂਪੁਰ ਗਰੀਬਦਾਸ, 16 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਨੇਕ ਸਿੰਘ ਬੈਨੀਪਾਲ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖੁਦ ਨੂੰ ਗੋਲੀ ਮਾਰਕੇ ਖ਼ੁਦਕੁਸ਼ੀ ਕਰ ਲਈ | ਬੈਨੀਪਾਲ ਪੇਸ਼ੇ ਵਜੋਂ ਪ੍ਰਾਪਰਟੀ ਡੀਲਰ ਸਨ ...

ਪੂਰੀ ਖ਼ਬਰ »

ਆਮਦਨ ਕਰ ਦਿਹਾੜੇ ਨੂੰ ਲੈ ਕੇ ਆਇਕਰ ਭਵਨ 'ਚ ਕਰਵਾਇਆ ਗਿਆ ਵਿਸ਼ੇਸ਼ ਪ੍ਰੋਗਰਾਮ

ਚੰਡੀਗੜ੍ਹ, 16 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ) 24 ਜੁਲਾਈ ਨੂੰ ਮਨਾਏ ਜਾ ਰਹੇ 'ਆਮਦਨ ਕਰ ਦਿਹਾੜੇ' ਨੂੰ ਲੈ ਕੇ ਆਮਦਨ ਕਰ ਵਿਭਾਗ ਵਲੋਂ ਅਇਕਰ ਭਵਨ ਚੰਡੀਗੜ੍ਹ ਵਿਚ ਅੱਜ ਇਕ ਪ੍ਰੋਗਰਾਮ ਕਰਵਾਇਆ ਗਿਆ | ਉਤਰ ਪੱਛਮੀ ਖੇਤਰ ਦੇ ਪਿੰ੍ਰਸੀਪਲ ਚੀਫ਼ ਕਮਿਸ਼ਨਰ ਮਧੂ ਮਹਾਜਨ ...

ਪੂਰੀ ਖ਼ਬਰ »

ਪ੍ਰਾਇਮਰੀ ਸਿਹਤ ਕਮੇਟੀ ਦੀ ਬੈਠਕ

ਚੰਡੀਗੜ੍ਹ, 16 ਜੁਲਾਈ (ਆਰ.ਐਸ.ਲਿਬਰੇਟ)-ਨਗਰ ਨਿਗਮ ਪ੍ਰਾਇਮਰੀ ਸਿਹਤ ਕਮੇਟੀ ਦੀ ਬੈਠਕ ਡਾ. ਜਯੋਤਸਨਾ ਵਿੱਗ ਦੀ ਅਗਵਾਈ ਵਿਚ ਹੋਈ | ਕਮੇਟੀ ਨੇ ਵਿਚਾਰ ਵਟਾਂਦਰੇ ਬਾਅਦ ਪ੍ਰਾਇਮਰੀ ਹੈਲਥ (ਸਿਵਲ ਡਿਸਪੈਂਸਰੀਆਂ) ਦਾ ਪ੍ਰਸ਼ਾਸਨਿਕ ਕੰਟਰੋਲ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਬੋਰਡ ਆਫ਼ ਫ਼ਾਈਨਾਂਸ ਮੀਟਿੰਗ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦਾ 2018-19 ਦਾ 548.37 ਕਰੋੜ ਦਾ ਰਿਵਾਈਜ਼ ਬਜਟ ਪਾਸ ਹੋ ਗਿਆ | ਇਹ ਪਿਛਲੇ ਸਾਲ ਨਾਲੋਂ 28.55 ਕਰੋੜ ਵੱਧ ਹੈ | ਬੋਰਡ ਆਫ਼ ਫਾਈਨਾਂਸ ਦੀ ਅੱਜ ਹੋਈ ਮੀਟਿੰਗ ਦੀ ਪ੍ਰਧਾਨਗੀ ਉਪ ਕੁਲਪਤੀ ਪ੍ਰੋ.ਅਰੁਣ ਗਰੋਵਰ ਵਲੋਂ ਕੀਤੀ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੰੂਹਦ ਦੇ ਨਿਬੇੜੇ ਲਈ ਮਸ਼ੀਨਰੀ ਉੱਤੇ ਮਿਲੇਗੀ 80 ਫ਼ੀਸਦੀ ਸਬਸਿਡੀ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਫਸਲਾਂ ਦੀ ਰਹਿੰਦ-ਖੰੂਹਦ ਨੂੰ ਫੂਕਣ ਦੀ ਵੱਡ ਆਕਾਰੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਹੋਰ ਰਾਜਾਂ ਦੇ ਖੇਤੀਬਾੜੀ ਮਸ਼ੀਨਰੀ ਦੇ ਉਤਪਾਦਕਾਂ ਨਾਲ ਰਹਿੰਦ-ਖੰੂਹਦ ਦਾ ਨਿਬੇੜਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪਹੰੁਚੇ 'ਧੜਕ' ਫ਼ਿਲਮ ਦੇ ਕਲਾਕਾਰ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਬਾਲੀਵੁੱਡ ਦੀ ਖੂਬਸੂਰਤ ਅਭਿਨੇਤਰੀ ਮਰਹੂਮ ਸ੍ਰੀਦੇਵੀ ਦੀ ਬੇਟੀ ਜਾਨ੍ਹਵੀ ਕਪੂਰ ਫਿਲਮ ਧੜਕ ਦੇ ਰਾਹੀਂ ਫਿਲਮੀ ਦੁਨੀਆ ਵਿਚ ਕਦਮ ਰੱਖਣ ਜਾ ਰਹੀ ਹੈ | ਫਿਲਮ ਧੜਕ ਰਾਹੀਂ ਵੱਡੇ ਪਰਦੇ 'ਤੇ ਬਤੌਰ ਮੁੱਖ ਕਲਾਕਾਰ ਕਦਮ ਰੱਖਣ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਐੱਸ. ਏ. ਐੱਸ. ਨਗਰ, 16 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸ. ਸ.) ਤੇ (ਅ. ਸ.) ਅਤੇ ਉਨ੍ਹਾਂ ਦੇ ਦਫ਼ਤਰ ਸੁਪਰਡੈਂਟਾਂ ਨਾਲ ਪ੍ਰਬੰਧਨ ਕੰਮਾਂ ਅਤੇ ਸਕੂਲਾਂ ਦੀ ...

ਪੂਰੀ ਖ਼ਬਰ »

ਜਾਵੇਦਕਰ ਨੇ ਸਾਰੇ ਸਿੱਖਿਆ ਮੰਤਰੀਆਂ ਨਾਲ ਕੀਤੀ ਵੀਡੀਓ ਕਾਨਫ਼ਰੰਸ

ਚੰਡੀਗੜ੍ਹ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਮੇਵਾਤ ਤੇ ਮੋਰਨੀ ਪਹਾੜੀ ਇਲਾਕਿਆਂ ਦੀਆਂ ਲੜਕੀਆਂ ਲਈ ਉਨ੍ਹਾਂ ਦੇ ਘਰ ਤੋਂ ਸਕੂਲ ਤਕ ਪਹੁੰਚਾਉਣ ਲਈ ਆਵਾਜਾਈ ਦੀ ਵਿਸ਼ੇਸ਼ ਵਿਵਸਥਾ ਕਰਨ ਦੀ ਯੋਜਨਾ ਬਣਾਈ ਹੈ | ਹਰੇਕ ਕੁੜੀ ਨੂੰ ਉਚੇਰੀ ਸਿੱਖਿਆ ...

ਪੂਰੀ ਖ਼ਬਰ »

ਕੈਂਸਰ ਨੂੰ ੂ ਮਾਤ ਦੇਣ ਵਾਲਿਆਂ ਲਈ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਵਿਖੇ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਸੋਹਾਣਾ ਦੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਵਿਖੇ ਅੱਜ ਵੱਖ-ਵੱਖ ਤਰ੍ਹਾਂ ਦੇ ਕੈਂਸਰ ਨੂੰ ਮਾਤ ਦੇਣ ਵਾਲੇ ਮਰੀਜ਼ਾਂ ਲਈ 'ਹੋਪ ਫਾਈਟ ਕਿਓਰ ਫਾਰ ਕੈਂਸਰ ਸਰਵਾਈਵਰ ਪੇਸ਼ੈਂਟਸ' ਨਾਮਕ ਪ੍ਰੋਗਰਾਮ ...

ਪੂਰੀ ਖ਼ਬਰ »

ਬੰਦ ਪਈ ਕੋਠੀ 'ਚੋਂ ਲੱਖਾਂ ਦੀ ਕੀਮਤ ਦੇ ਗਹਿਣੇ, ਨਕਦੀ ਅਤੇ ਹੋਰ ਕੀਮਤੀ ਘਰੇਲੂ ਸਾਮਾਨ ਚੋਰੀ

ਖਰੜ, 16 ਜੁਲਾਈ (ਜੰਡਪੁਰੀ)-ਨਿਊ ਸੰਨੀ ਇਨਕਲੇਵ ਵਿਖੇ ਬੰਦ ਪਈ ਇਕ ਕੋਠੀ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਵਲੋਂ ਲੱਖਾਂ ਦੀ ਕੀਮਤ ਦੇ ਗਹਿਣੇ, ਨਕਦੀ ਅਤੇ ਹੋਰ ਕੀਮਤੀ ਘਰੇਲੂ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਸੇਵਾ ਮੁਕਤ ...

ਪੂਰੀ ਖ਼ਬਰ »

ਬੀ. ਟੈੱਕ ਪਾਸ 24 ਸਾਲਾ ਨੌਜਵਾਨ ਤਿੰਨ ਦਿਨਾਂ ਤੋਂ ਭੇਦਭਰੀ ਹਾਲਤ 'ਚ ਲਾਪਤਾ

ਲਾਲੜੂ, 16 ਜੁਲਾਈ (ਰਾਜਬੀਰ ਸਿੰਘ)-ਲਾਲੜੂ ਮੰਡੀ ਵਿਖੇ ਰਹਿੰਦਾ ਇਕ 24 ਸਾਲਾ ਬੀ. ਟੈੱਕ ਪਾਸ ਨੌਜਵਾਨ ਪਿਛਲੇ ਤਿੰਨ ਦਿਨਾਂ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੈ, ਜਿਸ ਦੀ ਕਾਫ਼ੀ ਭਾਲ ਕਰਨ ਤੋਂ ਬਾਅਦ ਮਾਪਿਆਂ ਨੇ ਉਸ ਦੀ ਗੁੰਮਸ਼ੁਦਗੀ ਸਬੰਧੀ ਪੁਲਿਸ ਕੋਲ ਰਿਪੋਰਟ ਦਰਜ ...

ਪੂਰੀ ਖ਼ਬਰ »

ਮਲੀਂਦ ਮਹਾਂਦਿਓ ਚੰਡੀਗੜ੍ਹ ਪੁਲਿਸ ਹੈ ੱਡਕੁਆਰਟਰ ਦੇ ਹੋਣਗੇ ਨਵੇਂ ਐਸ.ਐਸ.ਪੀ.

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਮਲੀਂਦ ਮਹਾਂਦਿਓ ਦੂਮਬੇਰੇ ਚੰਡੀਗੜ੍ਹ ਪੁਲਿਸ ਹੈਡਕੁਆਰਟਰ ਦੇ ਨਵੇਂ ਐਸ.ਐਸ.ਪੀ. ਹੋਣਗੇ | ਉਹ 2006 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ | ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੱਤਰ ਜਾਰੀ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਕਾਰ ਚਾਲਕ ਨੇ ਸੜਕ ਕਿਨਾਰੇ ਖੜ੍ਹੇ 2 ਵਿਅਕਤੀਆਂ ਨੂੰ ਮਾਰੀ ਟੱਕਰ, 1 ਦੀ ਹਾਲਤ ਗੰਭੀਰ

ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਤੋਂ ਕੁਝ ਕਦਮਾਂ ਦੀ ਦੂਰੀ 'ਤੇ ਏਟੀਓਸ ਕਾਰ ਚਾਲਕ ਜੋ ਕਿ ਸ਼ਰਾਬੀ ਹਾਲਤ 'ਚ ਸੀ ਨੇ ਸੜਕ ਕਿਨਾਰੇ ਖੜੇ੍ਹ 2 ਵਿਅਕਤੀਆਂ ਨੂੰ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਦੋਂ ਕਿ ਇਕ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX