ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550

ਫਰੀਦਕੋਟ / ਮੁਕਤਸਰ

ਕਾਰ-ਬੱਸ ਦੀ ਜ਼ਬਰਦਸਤ ਟੱਕਰ 'ਚ ਕਾਰ ਸਵਾਰਾਂ ਦੀ ਮੌਤ

ਕੋਟਕਪੂਰਾ, 16 ਜੁਲਾਈ (ਮੇਘਰਾਜ, ਮੋਹਰ ਗਿੱਲ)-ਇੱਥੋਂ ਦੀ ਬਠਿੰਡਾ ਮੁੱਖ ਸੜਕ 'ਤੇ ਇਕ ਕਾਰ ਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਇਕ ਔਰਤ ਅਤੇ ਇਕ ਪੁਰਸ਼ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਸੰਧੂ ਵਾਸੀ ਸੁਖਨਾ ਅਬਲੂ ਤੇ ਮਨਦੀਪ ਕੌਰ ਵਾਸੀ ਬਠਿੰਡਾ ਕਾਲੇ ਰੰਗ ਦੀ ਕਾਰ ਫੋਰਡ ਫੀਗੋ ਨੰਬਰ-ਪੀ.ਬੀ. 30 ਐਮ.-9997 'ਚ ਸਵਾਰ ਹੋ ਕੇ ਕੋਟਕਪੂਰਾ ਵਾਲੇ ਪਾਸਿਉਂ ਬਠਿੰਡਾ ਵੱਲ ਨੂੰ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਜੀ.ਐਨ.ਟੀ. ਕੰਪਨੀ ਦੀ ਬੱਸ ਨੰਬਰ ਪੀ.ਬੀ. 03 ਏ.ਜੇ.-4578 ਨਾਲ ਅਚਾਨਕ ਟਕਰਾਅ ਗਈ | ਇਸ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਹਾਦਸੇ ਬਾਰੇ ਪਤਾ ਲੱਗਦਿਆਂ ਹੀ ਐੱਸ.ਐੱਚ.ਓ ਇੰਸਪੈਕਟਰ ਮੁਖ਼ਤਿਆਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਗੰਭੀਰ ਜ਼ਖ਼ਮੀ ਹੋਈ ਲੜਕੀ ਮਨਦੀਪ ਕੌਰ ਨੂੰ ਤੁਰੰਤ ਕੋਟਕਪੂਰਾ ਦੇ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਪਹੁੰਚਾਇਆ, ਜਿੱਥੇ ਕਿ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਐੱਸ.ਐੱਚ.ਓ. ਖੇਮ ਚੰਦ ਪਰਾਸ਼ਰ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ 'ਤੇ ਪੁੱਜੇ ਅਤੇ ਬਚਾਅ ਕਾਰਜ ਆਰੰਭ ਕੀਤੇ | ਐੱਸ.ਐੱਚ.ਓ. ਖੇਮ ਚੰਦ ਪਰਾਸ਼ਰ ਨੇ ਦੱਸਿਆ ਕਿ ਕਾਰ ਚਲਾ ਰਹੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ |

ਬੀ.ਡੀ.ਪੀ.ਓ. ਨੂੰ ਵਿਦਾਇਗੀ ਪਾਰਟੀ ਦਿੱਤੀ

ਫ਼ਰੀਦਕੋਟ, 16 ਜੁਲਾਈ (ਸਤੀਸ਼ ਬਾਗ਼ੀ)-ਬਲਾਕ ਫ਼ਰੀਦਕੋਟ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਤਜਿੰਦਰ ਪਾਲ ਸਿੰਘ ਦੀ ਬਦਲੀ ਹੋਣ 'ਤੇ ਬਲਾਕ ਫ਼ਰੀਦਕੋਟ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਹਰਜੀਤ ਸਿੰਘ ਨੇ ਬਤੌਰ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਦਾ ਚਾਰਜ ਸੰਭਾਲਿਆ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸੀਨੀਅਰ ਆਈ.ਏ.ਐਸ. ਅਧਿਕਾਰੀ ਹਰਜੀਤ ਸਿੰਘ ਨੇ ਅੱਜ ਬਤੌਰ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਸਮੇਤ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ...

ਪੂਰੀ ਖ਼ਬਰ »

ਕਸਬਾ ਬਰਗਾੜੀ ਵਿਖੇ ਕਬੂਤਰਾਂ ਦੀ ਬਾਜ਼ੀ 22 ਨੂੰ

ਬਰਗਾੜੀ, 16 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਰੁਲੀਆ ਸਿੰਘ ਨਗਰ ਬਰਗਾੜੀ ਵਿਖੇ ਕਬੂਤਰਾਂ ਦੀ ਬਾਜ਼ੀ 22 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਜ਼ੀ ਦੇ ਮੁੱਖ ਪ੍ਰਬੰਧਕ ਰਾਜਾ ਸਿੰਘ ਕੁਵੈਤ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਦੀ ਜਨਰਲ ਮੀਟਿੰਗ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਦੀ ਜਨਰਲ ਮੀਟਿੰਗ ਹੋਟਲ ਬਲ਼ੂ ਹਿੱਲ ਵਿਖੇ ਹੋਈ, ਜਿਸ ਵਿਚ ਸਾਲ 2017-18 ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ | ਮੀਟਿੰਗ 'ਚ ਪਿਛਲੇ ਸਾਲ ਕੀਤੇ ਗਏ ਪ੍ਰਾਜੈਕਟਾਂ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਡਾਇਰੀਆ ਪੰਦ੍ਹਰਵਾੜੇ ਦਾ ਐਸ.ਐਮ.ਓ. ਨੇ ਲਿਆ ਜਾਇਜ਼ਾ

ਸਾਦਿਕ, 16 ਜੁਲਾਈ (ਗੁਰਭੇਜ ਸਿੰਘ ਚੌਹਾਨ)-ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਡਾਇਰੀਆ ਦੀ ਰੋਕਥਾਮ, ਕੁਪੋਸ਼ਨ ਤੋਂ ਬਚਾਅ ਸਬੰਧੀ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਬਲਾਕ ਜੰਡ ਸਾਹਿਬ ਦੇ ਮੈਡੀਕਲ ਅਫ਼ਸਰ, ਏ.ਐਨ.ਐਮ, ਹੈਲਥ ਸੁਪਰਵਾਈਜ਼ਰ, ਸਮੂਹ ਆਸ਼ਾ ਵਰਕਰ, ਆਸ਼ਾ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਵੋਟ ਰਾਜਨੀਤੀ ਨੂੰ ਆਧਾਰ ਨਹੀਂ ਬਣਾਵਾਂਗਾ- ਢਿੱਲੋ

ਗੋਲੇਵਾਲਾ, 16 ਜੁਲਾਈ (ਅਮਰਜੀਤ ਬਰਾੜ)-ਪਿੰਡਾਂ ਦੇ ਵਿਕਾਸ ਕਾਰਜਾਂ ਲਈ ਮੈਂ ਵੋਟ ਰਾਜਨੀਤੀ ਨੂੰ ਆਧਾਰ ਨਹੀਂ ਬਣਾਵਾਂਗਾ ਬਲਕਿ ਬਗੈਰ ਕਿਸੇ ਪੱਖਪਾਤ ਤੋਂ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਵਿਕਾਸ ਵੱਲ ਤਵੱਜੋਂ ਦਿੱਤੀ ਜਾਵੇਗੀ ...

ਪੂਰੀ ਖ਼ਬਰ »

ਠੇਕਾ ਆਧਾਰਿਤ ਬਿਜਲੀ ਕਾਮਿਆਂ ਵਲੋਂ ਜ਼ੋਨ ਪੱਧਰੀ ਧਰਨਿਆਂ ਦਾ ਪ੍ਰੋਗਰਾਮ

ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਹਾਦਸਿਆਂ ਦੇ ਸ਼ਿਕਾਰ ਕਰਮਚਾਰੀਆਂ ਲਈ ਮੁਆਵਜ਼ੇ ਲਈ, ਰੁਕੀਆਂ ਤਨਖ਼ਾਹਾਂ ਜਾਰੀ ਕਰਨ ਅਤੇ ਕਰਮਚਾਰੀਆਂ ਦੀ ਛਾਂਟੀ ਿਖ਼ਲਾਫ਼ ਜ਼ੋਨ ਪੱਧਰੀ ਧਰਨੇ ਦੇਵੇਗੀ | ਸੂਬਾ ਮੀਤ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਮੋਘੇ ਦਾ ਉਦਘਾਟਨ

ਸਾਦਿਕ, 16 ਜੁਲਾਈ (ਗੁਰਭੇਜ ਸਿੰਘ ਚੌਹਾਨ)-ਇਲਾਕੇ ਦੀ ਮੰਗ ਨੂੰ ਦੇਖਦੇ ਹੋਏ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਤਿੰਨ ਪਿੰਡਾਂ ਕਿਲੀ ਅਰਾਈਆਂ ਵਾਲਾ, ਬੁੱਟਰ ਅਤੇ ਗੁੱਜਰ ਦੀ ਕਰੀਬ 500 ਏਕੜ ਜ਼ਮੀਨ ਲਈ ਨਹਿਰੀ ਪਾਣੀ ਦੀ ਪੂਰਤੀ ਲਈ ਲਗਾਏ ਨਵੇਂ ਮੋਘੇ ਦਾ ਉਦਘਾਟਨ ...

ਪੂਰੀ ਖ਼ਬਰ »

ਕੋਟਕਪੂਰਾ ਦੇ ਸਾਈਕਲ ਚਾਲਕਾਂ ਨੇ ਜਿੱਤੇ 9 ਸੋਨ ਤਗਮੇ

ਕੋਟਕਪੂਰਾ, 16 ਜੁਲਾਈ (ਮੋਹਰ ਸਿੰਘ ਗਿੱਲ)-ਜ਼ਿਆਦਾਤਰ ਸ਼ਹਿਰੀ ਆਬਾਦੀ ਵਾਲੇ ਲੋਕਾਂ ਵਲੋਂ ਮੌਜੂਦਾ ਸਮੇਂ 'ਚ ਸਰੀਰਕ ਤੰਦਰੁਸਤੀ ਲਈ ਵਰਤਿਆ ਜਾਣ ਵਾਲਾ ਸਾਈਕਲ ਹੁਣ ਮੁਕਾਬਲਿਆਂ ਲਈ ਵੀ ਸੜਕਾਂ 'ਤੇ ਦੌੜਨ ਲੱਗ ਪਿਆ ਹੈ | ਸ਼ਹਿਰਾਂ ਵਿਚ ਬਣੇ ਸਾਈਕਲਿੰਗ ਕਲੱਬਾਂ 'ਚ ...

ਪੂਰੀ ਖ਼ਬਰ »

ਮੋਬਾਈਲ ਸੀ. ਬੀ. ਨਾਟ ਵੈਨ ਨੂੰ ਕੀਤਾ ਰਵਾਨਾ

ਫ਼ਰੀਦਕੋਟ, 16 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਭਾਰਤ ਸਰਕਾਰ ਵਲੋਂ ਭਾਰਤ ਨੂੰ 2025 ਤੱਕ ਟੀ.ਬੀ ਮੁਕਤ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਵਿਚ ਟੀ.ਬੀ. ਦੇ ਸੱਕੀ ਮਰੀਜ਼ਾਂ ਦੀ ਜਲਦੀ ਜਾਂਚ ਕਰਨ ਲਈ ਇਕ ਮੋਬਾਈਲ ਸੀ.ਬੀ. ਨਾਟ ਵੈਨ ਚਲਾਈ ਗਈ ਹੈ | ਵੱਖ-ਵੱਖ ...

ਪੂਰੀ ਖ਼ਬਰ »

35 ਕਿੱਲੋਗਰਾਮ ਲਾਹਣ ਸਮੇਤ ਇਕ ਗਿ੍ਫ਼ਤਾਰ

ਪੰਜਗਰਾੲੀਂ ਕਲਾਂ, 16 ਜੁਲਾਈ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਦੇਵ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਛਾਪਾਮਾਰੀ ਕਰਕੇ ਪਿੰਡ ਔਲਖ ਦੇ ਇਕ ਵਿਅਕਤੀ ਨੂੰ 35 ਕਿੱਲੋਗਰਾਮ ਲਾਹਣ ਸਮੇਤ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਏ.ਸੀ. ਦੀ ਅਣਹੋਂਦ ਕਾਰਨ ਬਲੱਡ ਬੈਂਕ ਦੀ 'ਰੈਮੀ ਮਸ਼ੀਨ' ਖ਼ਰਾਬ ਹੋਣ ਦੀ ਕਗਾਰ 'ਤੇ

ਕੋਟਕਪੂਰਾ, 16 ਜੁਲਾਈ (ਮੋਹਰ ਸਿੰਘ ਗਿੱਲ)-ਬੀਤੀ 25 ਜੂਨ ਨੂੰ ਇੱਥੋਂ ਦੇ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ 'ਚ ਸਾਂਝੀ ਰਸੋਈ ਦਾ ਉਦਘਾਟਨ ਕਰਨ ਲਈ ਪੁੱਜੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੂੰ ਸਿਵਲ ਸਰਜਨ, ਐੱਸ.ਡੀ.ਐਮ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਦੀ ...

ਪੂਰੀ ਖ਼ਬਰ »

ਪਿੰਡ ਰੋੜੀਕਪੂਰਾ ਵਿਖੇ 200 ਦੇ ਕਰੀਬ ਬੂਟੇ ਵੰਡੇ

ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਪਿੰਡ ਰੋੜੀਕਪੂਰਾ ਦੇ ਵਾਤਾਵਰਨ ਪ੍ਰੇਮੀ ਮਨਪ੍ਰੀਤ ਸਿੰਘ ਮਾਨ (ਮਨੀਲਾ) ਦੇ ਪੁੱਤਰ ਏਕਮਵੀਰ ਮਾਨ ਦਾ ਜਨਮ ਦਿਨ ਮਨਾਉਂਦੇ ਹੋਏ ਪਿੰਡ ਵਿਚ 200 ਦੇ ਕਰੀਬ ਬੂਟੇ ਵੰਡੇ ਗਏ | ਬੂਟੇ ਵੰਡਣ ਦੀ ਰਸਮ ਏਕਮਵੀਰ ਮਾਨ ਦੇ ਮਾਤਾ ਜਸਪ੍ਰੀਤ ਕੌਰ ਮਾਨ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚਾ 46ਵੇਂ ਦਿਨ ਵੀ ਜਾਰੀ

ਬਰਗਾੜੀ, 16 ਜੁਲਾਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿਖੇ ਚੱਲ ਰਿਹਾ ਇਨਸਾਫ਼ ਮੋਰਚਾ ਅੱਜ 46ਵੇਂ ਦਿਨ ਵੀ ਜਾਰੀ ਰਿਹਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਰਾਗੀ ਢਾਡੀ ਅਤੇ ਕਥਾ ਵਾਚਕਾਂ ...

ਪੂਰੀ ਖ਼ਬਰ »

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ

ਗਿੱਦੜਬਾਹਾ, 16 ਜੁਲਾਈ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਚਲਾਏ ਜਾਂਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਸ਼ਹੀਦ ਊਧਮ ਸਿੰਘ ਅਤੇ ਪ੍ਰਸਿੱਧ ਵਿਗਿਆਨੀ ਸਟੀਫਨ ਹਾਕਿੰਗ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 2018 ...

ਪੂਰੀ ਖ਼ਬਰ »

ਕਿਸਾਨ ਮਸਲਿਆਂ ਬਾਰੇ ਹਕੂਮਤਾਂ ਦੀ ਨੀਅਤ 'ਤੇ ਉੱਠੀਆਂ ਉਂਗਲਾਂ

ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਾਦਾ ਦੀ ਅੱਠਵੀਂ ਬਰਸੀ ਮੌਕੇ ਪਿੰਡ ਚੰਦਭਾਨ ਦੇ ਗੁਰਦੁਆਰਾ ਸਾਹਿਬ ਵਿਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਸਾਨੀ ਮਸਲਿਆਂ 'ਤੇ ਚਰਚਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਪਲੇਅ-ਵੇ ਵਿੰਗ 'ਚ ਫਲ-ਦਿਵਸ ਮਨਾਇਆ

ਫ਼ਰੀਦਕੋਟ, 16 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪਲੇਅ-ਵੇ ਵਿੰਗ 'ਚ ਫਲ-ਦਿਵਸ ਮਨਾਇਆ ਗਿਆ | ਨੰਨੇ ਮੰੁਨੇ ਬੱਚੇ ਹਰੇ, ਪੀਲੇ ਰੰਗ ਦੇ ਪਹਿਰਾਵੇ ਪਾ ਕੇ ਘਰੋਂ ਫਲ ਲੈ ਕੇ ਸਕੂਲ 'ਚ ਆਏ 'ਤੇ ਬੱਚਿਆਂ ...

ਪੂਰੀ ਖ਼ਬਰ »

ਸ਼ਾਂਤੀਵਣ ਕਮੇਟੀ ਕੋਲੋਂ ਲੇਖਾ-ਜੋਖਾ ਜਨਤਕ ਕਰਨ ਦੀ ਮੰਗ-ਪੋਪਲ ਪਹਿਲਵਾਨ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸਥਾਨਕ ਸ਼ਾਂਤੀਵਣ ਡੋਗਰ ਬਸਤੀ ਵਿਖੇ ਵੱਖ-ਵੱਖ ਵਾਰਡਾਂ ਦੇ ਨੌਜਵਾਨਾਂ ਨੇ ਸ਼ਾਂਤੀਵਣ ਕਮੇਟੀ ਦੇ ਪ੍ਰਧਾਨ ਅਤੇ ਖ਼ਜ਼ਾਨਚੀ 'ਤੇ ਗੰਭੀਰ ਦੋਸ਼ ਲਗਾਉਂਦਿਆਂ ਬਰਜਿੰਦਰ ਸਿੰਘ ਪੋਪਲ ਪਹਿਲਵਾਨ, ਅਮਨ ਵੜਿੰਗ ਸਮਾਜ ਸੇਵੀ, ...

ਪੂਰੀ ਖ਼ਬਰ »

ਵਿਸ਼ਾਲ ਜਾਗਰਣ ਸਬੰਧੀ ਮੰਦਰ ਤੋਂ ਅਖੰਡ ਜੋਤੀ ਰਵਾਨਾ

ਬਾਜਾਖਾਨਾ, 16 ਜੁਲਾਈ (ਜਗਦੀਪ ਸਿੰਘ ਗਿੱਲ)-ਪਿੰਡ ਲੰਭਵਾਲੀ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਹਰ ਸਾਲ ਦੀ ਮਾਤਾ ਦਾ ਜਾਗਰਨ ਕਰਵਾਇਆ ਜਾਂਦਾ ਹੈ | ਇਸੇ ਲੜੀ ਤਹਿਤ ਸਮਾਜ ਸੇਵੀ ਤਰਸੇਮ ਕੁਮਾਰ ਸੇਮੀ ਗੋਇਲ ਦੀ ਅਗਵਾਈ ਹੇਠ ਕੰਨਿਆ ਕਿ੍ਸ਼ਨਾ ਦੇਵੀ ਜੀ ਮੰਦਰ ਮੱਲਾ ਤੋਂ ...

ਪੂਰੀ ਖ਼ਬਰ »

ਜੈਤੋ ਵਿਖੇ ਵਿਸ਼ਾਲ ਸਤਿਸੰਗ

ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਸੰਤ ਨਿਰੰਕਾਰੀ ਸਤਿਸੰਗ ਭਵਨ ਜੈਤੋ ਵਿਖੇ ਹੋਏ ਵਿਸ਼ਾਲ ਸਤਿਸੰਗ ਦੀ ਪ੍ਰਧਾਨਗੀ ਕਰਦਿਆਂ ਜ਼ੋਨ ਬਠਿੰਡਾ ਵਲੋਂ ਆਏ ਪ੍ਰਚਾਰਕ ਸੰਤ ਸਤਪਾਲ ਸਿੰਘ ਕੋਟਕਪੂਰਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਕੋਟਕਪੂਰਾ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਦੀ ਭਰਵੀਂ ਇਕੱਤਰਤਾ

ਕੋਟਕਪੂਰਾ, 16 ਜੁਲਾਈ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਐਕਸ ਸਰਵਿਸ ਮੈਨ ਵੈੱਲਫੇਅਰ ਯੂਨੀਅਨ ਦੀ ਮੀਟਿੰਗ ਮੁੱਖ ਦਫ਼ਤਰ ਕੋਟਕਪੂਰਾ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹਾ ਫ਼ਰੀਦਕੋਟ, ਬਰਨਾਲਾ, ਬਠਿੰਡਾ, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ 'ਨਸ਼ਾ ਵਿਰੋਧੀ ਚੇਤਨਾ ਮਾਰਚ' ਕੱਢਿਆ

ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਵਿਚ ਨਸ਼ਿਆਂ ਦੇ ਵਧਦੇ ਰੁਝਾਉਣ ਨੂੰ ਰੋਕਣ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਡਾ. ਕੌਰ ਸਿੰਘ ਸੂਰਘੂਰੀ ਦੀ ਪ੍ਰਧਾਨਗੀ ਹੇਠ ਅਹੁਦੇਦਾਰਾਂ ਤੇ ਮੈਂਬਰਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ 'ਨਸ਼ਾ ਵਿਰੋਧੀ ਚੇਤਨਾ ਮਾਰਚ' ਕੱਢਿਆ

ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਵਿਚ ਨਸ਼ਿਆਂ ਦੇ ਵਧਦੇ ਰੁਝਾਉਣ ਨੂੰ ਰੋਕਣ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਡਾ. ਕੌਰ ਸਿੰਘ ਸੂਰਘੂਰੀ ਦੀ ਪ੍ਰਧਾਨਗੀ ਹੇਠ ਅਹੁਦੇਦਾਰਾਂ ਤੇ ਮੈਂਬਰਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਮਨਾਵੇਗਾ ਸਵੱਛਤਾ ਪੰਦ੍ਹਰਵਾੜਾ

ਫ਼ਰੀਦਕੋਟ, 16 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਦੀ ਬਿਹਤਰੀ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ | ਇਸੇ ਸਿਲਸਿਲੇ ਵਿਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ 16 ਜੁਲਾਈ ਤੋਂ 31 ਜੁਲਾਈ ਤੱਕ ਸਵੱਛਤਾ ਪੰਦਰਵਾੜੇ ਮਨਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਤੇ ਮਹਾਂਰਾਵਲ ਖੇਵਾ ਜੀ ਟਰੱਸਟ ਨੇ ਰੁੱਖ ਮੇਲਾ ਲਾ ਕੇ ਪਾਈ ਨਵੀਂ ਪਿਰਤ

ਫ਼ਰੀਦਕੋਟ, 16 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਵਾਤਾਵਰਨ ਦੀ ਸੰਭਾਲ ਨਾਲ ਜੁੜੇ ਵੱਖ-ਵੱਖ ਕਾਰਜਾਂ ਨੂੰ ਵਿਆਪਕ ਪੱਧਰ 'ਤੇ ਕਰਨ ਵਾਲੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਅਤੇ ਮਹਾਂਰਾਵਲ ਖੇਵਾ ਜੀ ਟਰੱਸਟ ਨੇ ਮਹਾਰਾਣੀ ਦੀਪ ਇੰਦਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਵਿਕਾਸ ਲਈ ਵਿੱਤੀ ਮਦਦ

ਪੰਜਗਰਾੲੀਂ ਕਲਾਂ, 16 ਜੁਲਾਈ (ਸੁਖਮੰਦਰ ਸਿੰਘ ਬਰਾੜ)-ਸੇਵਾ-ਮੁਕਤ ਅਧਿਆਪਕ ਖ਼ਰੈਤੀ ਲਾਲ ਸ਼ਰਮਾ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਭਾਰਤੀ ਗੁਰਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਮੁੱਖ ਸ਼ਾਖਾ ਦੇ ਵਿਕਾਸ ਕਾਰਜਾਂ ਲਈ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

'ਅਪੰਗ-ਸੁਅੰਗ ਅਸੂਲ ਮੰਚ' ਵਲੋਂ ਥਾਲ਼ੀ ਖੜਕਾਓ ਸਬੰਧੀ ਮੀਟਿੰਗ

ਕੋਟਕਪੂਰਾ, 16 ਜੁਲਾਈ (ਮੋਹਰ ਸਿੰਘ ਗਿੱਲ)-ਪਿੰਡ ਹਰੀ ਨੌਾ ਵਿਖੇ ਅੰਗਹੀਣ ਵਿਧਵਾਵਾਂ, ਆਂਗਣਵਾੜੀ ਵਰਕਰ, ਨਰੇਗਾ ਵਰਕਰ ਅਤੇ ਕਿਸਾਨ ਜਥੇਬੰਦੀਆਂ ਸਮੇਤ ਬੁਢਾਪਾ ਪੈਨਸ਼ਨ ਦੇ ਲਾਭਪਾਤਰੀਆਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ 'ਅਪੰਗ-ਸੁਅੰਗ ਅਸੂਲ ਮੰਚ' ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਨਸ਼ਿਆਂ ਵਿਰੁੱਧ ਰੈਲੀ ਕੱਢੀ

ਬਰਗਾੜੀ, 16 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਰਗਾੜੀ, ਬਾਜਾਖਾਨਾ ਅਤੇ ਜੈਤੋ ਡਾ. ਕੌਰ ਸਿੰਘ ਸੂਰਘੂਰੀ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਚੇਤਨਾ ਮਾਰਚ ਕੱਢਿਆ ਗਿਆ | ਇਸ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਇਕਾਈ ਹਰੀ ਨੌਾ ਦੀ ਮੀਟਿੰਗ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਇਕਾਈ ਹਰੀ ਨੌਾ ਦੀ ਮੀਟਿੰਗ ਅਮਰਜੀਤ ਸਿੰਘ ਪ੍ਰਧਾਨ ਦੀ ਰਹਿਨੁਮਾਈ ਹੇਠ ਦਲਜੀਤ ਸਿੰਘ ਸਪੁੱਤਰ ਹਾਕਮ ਸਿੰਘ ਠੇਕੇਦਾਰ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਵਿਚ ਕੋਟਕਪੂਰਾ ਵਿਖੇ ਹੋਈ ਮੀਟਿੰਗ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਪਿੰਡ ਘੁੱਦੂਵਾਲਾ ਦੇ ਪਾਰਕ ਤੇ ਗਲੀਆਂ ਦਾ ਉਦਘਾਟਨ ਕੀਤਾ

ਸਾਦਿਕ, 16 ਜੁਲਾਈ (ਗੁਰਭੇਜ ਸਿੰਘ ਚੌਹਾਨ, ਆਰ.ਐੱਸ. ਧੁੰਨਾ)-ਪਿੰਡ ਘੁੱਦੂਵਾਲਾ ਵਿਖੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸੰੁਦਰ ਪਾਰਕ ਤੇ ਇੰਟਰਲਾਕ ਟਾਈਲਾਂ ਨਾਲ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ | ਉਨ੍ਹਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX