ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  1 day ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  1 day ago
ਪੰਜਾਬ 'ਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਦੇ ਨਾਂ ਸੌਂਪੇ ਮੰਗ ਪੱਤਰ
. . .  1 day ago
ਪੰਚਾਇਤ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਧਰਨਾ
. . .  1 day ago
ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੇ ਫ਼ੈਸਲੇ ਦਾ ਵਿਰੋਧ
. . .  1 day ago
ਹਾਮਿਦ ਦੀ ਭਾਰਤ ਵਾਪਸੀ ਦੀ ਕਵਰੇਜ ਲਈ ਵੱਡੀ ਗਿਣਤੀ 'ਚ ਪਾਕਿ ਮੀਡੀਆ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚਿਆ
. . .  1 day ago
'84 ਕਤਲੇਆਮ ਅਤੇ ਰਾਫੇਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
. . .  1 day ago
ਪਾਕਿ ਵਿਦੇਸ਼ ਮੰਤਰਾਲੇ ਨੇ ਹਾਮਿਦ ਨੂੰ ਦੱਸਿਆ ਭਾਰਤੀ ਜਾਸੂਸ
. . .  1 day ago
ਚੋਣ ਕਮਿਸ਼ਨ ਨੇ ਦੋ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ
. . .  1 day ago
ਪਿਸ਼ਾਵਰ ਜੇਲ੍ਹ ਤੋਂ ਵਾਹਗਾ ਸਰਹੱਦ ਲਈ ਰਵਾਨਾ ਹੋਇਆ ਹਾਮਿਦ ਅੰਸਾਰੀ
. . .  1 day ago
'84 ਕਤਲੇਆਮ ਮਾਮਲੇ 'ਚ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਪੰਚਾਇਤੀ ਚੋਣਾਂ 'ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੁਗਾਵਾਂ ਵਿਖੇ ਅਕਾਲੀ ਵਰਕਰਾਂ ਵਲੋਂ ਬੀ. ਡੀ. ਓ. ਦਫ਼ਤਰ ਅੱਗੇ ਪ੍ਰਦਰਸ਼ਨ
. . .  1 day ago
'84 ਦੰਗਿਆਂ ਦੇ ਮੁੱਦੇ 'ਤੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ
. . .  1 day ago
ਪਾਕਿਸਤਾਨ ਦੀ ਜੇਲ੍ਹ 'ਚੋਂ ਰਿਹਾਅ ਹੋ ਕੇ ਅੱਜ ਭਾਰਤ ਪਹੁੰਚੇਗਾ ਹਾਮਿਦ, ਮਾਂ ਨੇ ਕਿਹਾ- ਮਨੁੱਖਤਾ ਦੀ ਜਿੱਤ
. . .  1 day ago
ਤ੍ਰਿਣਮੂਲ ਕਾਂਗਰਸ ਨੇ ਨੌਕਰੀਆਂ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਰਾਜ ਸਭਾ 'ਚ ਦਿੱਤਾ ਨੋਟਿਸ
. . .  1 day ago
ਪਟਿਆਲਾ ਹਾਊਸ ਕੋਰਟ 'ਚ 11 ਜਨਵਰੀ ਤੱਕ ਟਲੀ ਏਅਰਸੈੱਲ-ਮੈਕਸਿਸ ਮਾਮਲੇ ਦੀ ਸੁਣਵਾਈ
. . .  1 day ago
ਆਸਟ੍ਰੇਲੀਆ ਨੇ ਪਰਥ ਟੈਸਟ ਮੈਚ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ, ਲੜੀ 1-1 ਨਾਲ ਬਰਾਬਰ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਅਲ-ਸ਼ਬਾਬ ਦੇ 62 ਅੱਤਵਾਦੀ ਢੇਰ
. . .  1 day ago
ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਦਿੱਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  1 day ago
ਮੁੰਬਈ 'ਚ ਅੱਜ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮੁੰਬਈ : ਹਸਪਤਾਲ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਅੱਠ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨਾਂ ਤੇ ਮਜ਼ਦੂਰਾਂ ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)-ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵਲੋਂ ਐਸ. ਐਸ. ਪੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਲੱਗੇ ਪੱਕੇ ਮੋਰਚੇ ਦੇ 7ਵੇਂ ਦਿਨ ਸੁਣਵਾਈ ਨਾ ਹੁੰਦੀ ਵੇਖ ਕੇ ਡੀ. ਸੀ. ਦਫ਼ਤਰ ਫ਼ਿਰੋਜ਼ਪੁਰ ਦਾ ਮੁਕੰਮਲ ਘਿਰਾਓ ਕੀਤਾ ਤੇ ਜੁਡੀਸ਼ੀਅਲ ਰਿਪੋਰਟ ਦੇ ਕੇ ਲੌਹਕੇ ਖ਼ੁਰਦ ਦੇ ਮਜ਼ਦੂਰਾਂ ਦੇ ਘਰ ਢਾਹੁਣ ਵਾਲੇ ਨਾਮਜ਼ਦ ਦੋਸ਼ੀਆਂ 'ਤੇ ਪਰਚੇ ਦਰਜ ਕਰਨ ਦੀ ਮੰਗ ਕੀਤੀ ਤੇ ਪ੍ਰਧਾਨ ਨੂੰ ਚੈਲੰਜ ਕੀਤਾ ਕਿ ਜੇਕਰ ਦੋਸ਼ੀਆਂ 'ਤੇ ਕਾਰਵਾਈ ਨਹੀਂ ਕਰਨੀ ਤਾਂ ਸਾਨੂੰ ਸਮੂਹਿਕ ਤੌਰ 'ਤੇ ਗਿ੍ਫ਼ਤਾਰ ਕੀਤਾ ਜਾਵੇ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵਲੋਂ ਲੌਹਕੇ ਖ਼ੁਰਦ ਦੇ ਮਜ਼ਦੂਰਾਂ ਦੇ ਘਰ ਢਾਹੁਣ ਦੇ ਨਾਮਜ਼ਦ ਦੋਸ਼ੀਆਂ 'ਤੇ ਪਰਚੇ ਦਰਜ ਨਾ ਕਰਨ ਵਿਰੁੱਧ ਐਸ. ਐਸ. ਪੀ. ਦਫ਼ਤਰ ਅੱਗੇ ਲੱਗੇ ਪੱਕੇ ਮੋਰਚੇ ਦੇ 7ਵੇਂ ਦਿਨ ਵੀ ਸੁਣਵਾਈ ਨਾ ਹੁੰਦੀ ਵੇਖ ਕੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਮੁਕੰਮਲ ਘਿਰਾਓ ਕਰਕੇ ਸਮੂਹਿਕ ਤੌਰ 'ਤੇ ਗਿ੍ਫ਼ਤਾਰੀਆਂ ਦੇਣ ਦਾ ਐਲਾਨ ਕੀਤਾ ਜਾਂ ਲੌਹਕੇ ਖ਼ੁਰਦ ਦੇ ਮਜ਼ਦੂਰਾਂ ਦੇ ਘਰ ਢਾਹੁਣ ਵਾਲੇ ਨਾਮਜ਼ਦ ਦੋਸ਼ੀਆਂ ਿਖ਼ਲਾਫ਼ ਜੁਡੀਸ਼ੀਅਲ ਰਿਪੋਰਟ ਦੇ ਕੇ ਪਰਚੇ ਦਰਜ ਕੀਤੇ ਜਾਣ | ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾ, ਸੁਖਦੇਵ ਸਿੰਘ ਮੰਡ ਤੇ ਬੀਬੀ ਮਨਜਿੰਦਰ ਕੌਰ ਲੌਹੁਕਾ ਖ਼ੁਰਦ ਨੇ ਕਿਹਾ ਕਿ ਕੈਪਟਨ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਮਜ਼ਦੂਰ ਵਿਰੋਧੀ ਨੀਤੀ 'ਤੇ ਚੱਲਦਿਆਂ ਅੱਜ ਤੱਕ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ | 12 ਜੁਲਾਈ ਨੂੰ ਜਦੋਂ ਅੱਕੇ ਹੋਏ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵਲੋਂ ਮਜ਼ਬੂਰੀ ਵੱਸ ਬਠਿੰਡਾ-ਫ਼ਿਰੋਜ਼ਪੁਰ ਰੇਲ ਟਰੈਕ ਜਾਮ ਕੀਤਾ ਤਾਂ ਐਸ. ਡੀ. ਐਮ. ਹਰਜੀਤ ਸਿੰਘ ਸੰਧੂ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਵਾਇਆ ਸੀ ਕਿ ਇਕ ਦਿਨ 'ਚ ਮੈਜਿਸਟਰੇਟਰੀਅਲ ਜਾਂਚ ਪੂਰੀ ਕਰਕੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ, ਪਰ ਅੱਜ 4 ਦਿਨ ਬੀਤ ਜਾਣ ਦੇ ਬਾਵਜੂਦ ਨਾਮਜ਼ਦ ਦੋਸ਼ੀਆਂ ਿਖ਼ਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ | ਉਲਟਾ ਕਿਸਾਨਾਂ, ਮਜ਼ਦੂਰਾਂ 'ਤੇ ਰੇਲਵੇ ਵਿਭਾਗ ਵਲੋਂ ਪਰਚੇ ਦਰਜ ਕਰ ਦਿੱਤੇ ਗਏ ਹਨ | ਇਸ ਮੌਕੇ ਸਾਹਿਬ ਸਿੰਘ ਦੀਨੇਕੇ, ਸੁਰਜੀਤ ਸਿੰਘ ਗੱਟਾ ਬਾਦਸ਼ਾਹ, ਅਮਨਦੀਪ ਸਿੰਘ ਕੱਚਰ ਭੰਨ, ਧਰਮ ਸਿੰਘ ਸਿੱਧੂ, ਮੰਗਲ ਸਿੰਘ, ਸੁਖਵੰਤ ਸਿੰਘ ਮਾਦੀਕੇ, ਸੁਖਵੰਤ ਸਿੰਘ ਲੌਹਕਾ, ਸੁਰਿੰਦਰ ਸਿੰਘ, ਅੰਗਰੇਜ਼ ਸਿੰਘ ਬੂਟੇਵਾਲ ਆਦਿ ਨੇ ਵੀ ਸੰਬੋਧਨ ਕੀਤਾ |

ਕਰੰਟ ਲੱਗਣ ਨਾਲ ਬਜ਼ੁਰਗ ਔਰਤ ਦੀ ਮੌਤ

ਅਬੋਹਰ, 16 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਜੰਮੂ ਬਸਤੀ ਵਾਸੀ ਇਕ ਬਜ਼ੁਰਗ ਔਰਤ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਮੁਤਾਬਿਕ 65 ਸਾਲਾ ਮਲਕੀਤ ਕੌਰ ਪਤਨੀ ਸਵ: ਮਾਹਲਾ ਸਿੰਘ ਅੱਜ ਸਵੇਰੇ ਆਪਣੇ ਘਰ 'ਚ ਫਰਸ਼ 'ਤੇ ਪੋਚਾ ਲਗਾ ਰਹੀ ਸੀ ਕਿ ਅਚਾਨਕ ਫਰਿਜ਼ 'ਚ ਆ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਤੇ ਟੀਕਿਆਂ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 16 ਜੁਲਾਈ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਤੇ ਟੀਕਿਆਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਪੱਟੀ ਸਦੀਕ ਦਾ ਡੀਪੂ ਹੌਲਡਰ ਹੜੱਪ ਗਿਆ ਗ਼ਰੀਬਾਂ ਦੀ ਸੈਂਕੜੇ ਕੁਇੰਟਲ ਕਣਕ

ਅਬੋਹਰ, 16 ਜੁਲਾਈ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਦੇ ਪਿੰਡ ਪੱਟੀ ਸਦੀਕ 'ਚ ਇਕ ਡੀਪੂ ਹੌਲਡਰ ਵਲੋਂ ਨੀਲਾ ਕਾਰਡ ਧਾਰਕ ਗ਼ਰੀਬ ਵਿਅਕਤੀਆਂ ਦੀ ਸੈਂਕੜੇ ਕੁਇੰਟਲ ਕਣਕ ਹੜੱਪ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਵਾਸੀਆਂ ਵਲੋਂ ਆਰ. ਟੀ. ਆਈ. ਤਹਿਤ ਲਏ ਵੇਰਵਿਆਂ ...

ਪੂਰੀ ਖ਼ਬਰ »

ਗੁਰਮੀਤ ਸਿੰਘ ਮੁਲਤਾਨੀ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ ਵਜੋਂ ਕਾਰਜ ਭਾਗ

ਫ਼ਿਰੋਜ਼ਪੁਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਸੁਧਾਰਾਂ ਦੇ ਮੰਤਵ ਤਹਿਤ ਰਾਜ ਭਰ 'ਚ ਕੀਤੇ ਗਏ ਆਈ. ਏ. ਐਸ. ਤੇ ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲਿਆਂ ਤਹਿਤ ਪੀ. ਸੀ. ਐਸ. ਗੁਰਮੀਤ ਸਿੰਘ ਮੁਲਤਾਨੀ ਨੇ ਫ਼ਿਰੋਜ਼ਪੁਰ ਦੇ ਵਧੀਕ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਨਿਗਲਣ ਨਾਲ ਲੜਕੀ ਦੀ ਹਾਲਤ ਵਿਗੜੀ

ਅਬੋਹਰ, 16 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਭਗਵਾਨਪੁਰਾ ਮੁਹੱਲਾ ਦੀ ਇਕ ਲੜਕੀ ਵਲੋਂ ਜ਼ਹਿਰੀਲੀ ਵਸਤੂ ਨਿਗਲਣ ਨਾਲ ਉਸ ਦੀ ਹਾਲਤ ਵਿਗੜ ਗਈ ਜਿਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ | ਜਾਣਕਾਰੀ ਮੁਤਾਬਿਕ ਭਗਵਾਨਪੁਰਾ ਮੁਹੱਲਾ ਦੀ ਇਕ ਲੜਕੀ ਵਲੋਂ ਜ਼ਹਿਰੀਲੀ ਵਸਤੂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਉਹ ਢਾਣੀ ਅਮਰਪੁਰਾ ਨੇੜੇ ਗਸ਼ਤ ਕਰ ਰਹੇ ਸਨ ...

ਪੂਰੀ ਖ਼ਬਰ »

ਖੇਡ ਮੰਤਰੀ ਰਾਣਾ ਸੋਢੀ ਦਾ ਪੁਤਲਾ ਫੂਕਿਆ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਰਾਮ ਸਿੰਘ ਭੈਣੀ ਵਿਖੇ ਸੀ. ਪੀ. ਆਈ. ਦੇ ਆਗੂਆਂ ਨੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਤੋਂ ਗ਼ਰੀਬ ਲੋਕਾਂ ਲਈ ਇਨਸਾਫ਼ ਦੀ ਗੁਹਾਰ ਲਗਾਈ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 5 ਕਾਬੂ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)-ਪੰਜਾਬ ਪੁਲਿਸ ਦੇ ਸੀ.ਆਈ.ਏ. ਸੈੱਲ ਵਲੋਂ 70 ਗਰਾਮ ਹੈਰੋਇਨ, 2290 ਨਸ਼ੀਲੀਆਂ ਗੋਲੀਆਂ ਸਮੇਤ 5 ਵਿਅਕਤੀਆਂ ਸ਼ਿੰਦਾ ਪੁੱਤਰ ਪੱਪੂ, ਸੰਦੀਪ ਉਰਫ਼ ਬਿੱਲ, ਹਰਮੀਤ ਸਿੰਘ ਪੁੱਤਰ ਕੁਲਦੀਪ, ਮੰਗਲ ਸਿੰਘ ਉਰਫ਼ ਮੰਗੀ ਨੂੰ ਕਾਬੂ ਕਰ ਲਿਆ ...

ਪੂਰੀ ਖ਼ਬਰ »

25 ਕਿੱਲੋ ਪੋਸਤ ਤੇ 10 ਕਿੱਲੋ ਡੋਡਿਆਂ ਸਮੇਤ 2 ਪੁਲਿਸ ਅੜਿੱਕੇ, ਮਾਮਲਾ ਦਰਜ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ 2 ਕਾਰ ਸਵਾਰ ਵਿਅਕਤੀਆਂ ਨੂੰ 25 ਕਿੱਲੋ ਪੋਸਤ ਤੇ 10 ਕਿੱਲੋ ਡੋਡਿਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਡੀ. ਐਸ. ਪੀ. ਸਬ-ਡਵੀਜ਼ਨ ਜ਼ੀਰਾ ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਸਵਾਰ ਲੁਟੇਰਿਆਂ ਵਲੋਂ ਸ਼ੀਸ਼ੇ ਭੰਨ ਕੇ ਗੱਡੀ ਖੋਹਣ ਦੀ ਕੋਸ਼ਿਸ਼

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਸਾਢੇ 9 ਵਜੇ ਦੇ ਕਰੀਬ ਸ਼ਹਿਰ ਦੇ ਜ਼ੀਰਾ-ਤਲਵੰਡੀ ਰੋਡ 'ਤੇ ਰੈਸਟ ਹਾਊਸ ਦੇ ਸਾਹਮਣੇ 3 ਮੋਟਰਸਾਈਕਲਾਂ 'ਤੇ ਸਵਾਰ ਲੁਟੇਰਿਆਂ ਵਲੋਂ ਇਕ ਕਾਰ ਸਵਾਰ ਦੇ ਸ਼ੀਸ਼ੇ ਭੰਨ ਕੇ ਉਸ ਪਾਸੋਂ ਕਾਰ ਖੋਹਣ ਦੀ ਕੋਸ਼ਿਸ਼ ਕੀਤੀ, ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਵਲੋਂ ਚੱਕਾ ਜਾਮ

ਫ਼ਿਰੋਜ਼ਪੁਰ, 16 ਜੁਲਾਈ (ਮਲਕੀਅਤ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਇਕਾਈ ਫ਼ਿਰੋਜ਼ਪੁਰ ਵਲੋਂ ਫ਼ਿਰੋਜਪੁਰ ਡੀਪੂ ਵਿਖੇ ਮੁਕੰਮਲ ਤੌਰ 'ਤੇ ਚੱਕਾ ਜਾਮ ਕੀਤਾ ਗਿਆ ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਵਰਕਰਜ਼ ਯੂਨੀਅਨ ਨੇ ਸੌਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੂਨੀਅਨ (ਏਟਕ) ਦੇ ਸੱਦੇ 'ਤੇ ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਐਸ. ਡੀ. ਐਮ. ਰਾਹੀਂ ਕੈਪਟਨ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ | ਜਥੇਬੰਦੀ ਦੇ ਆਗੂ ਬਲਵਿੰਦਰ ਕੌਰ ਲੌਹਕੇ ...

ਪੂਰੀ ਖ਼ਬਰ »

ਡੇਰਾ ਭਜਨਗੜ੍ਹ ਵਿਖੇ ਜੋੜ ਮੇਲਾ ਮਨਾਇਆ

ਗੋਲੂ ਕਾ ਮੋੜ, 16 ਜੁਲਾਈ (ਸੁਰਿੰਦਰ ਸਿੰਘ ਲਾਡੀ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਗੋਲੂ ਕਾ ਮੋੜ ਵਿਖੇ ਬਣੇ ਹੋਏ ਡੇਰਾ ਭਜਨਗੜ੍ਹ ਵਿਖੇ ਸਾਲਾਨਾ ਜੋੜ ਮੇਲਾ ਲਗਾਇਆ ਗਿਆ | ਜੋੜ ਮੇਲੇ 'ਚ ਹਲਕਾ ਗੁਰੂਹਰਸਹਾਏ ਵਿਧਾਇਕ ਅਤੇ ਖੇਡ ਮੰਤਰੀ ਪੰਜਾਬ ਦੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਦਾ ਇਲਾਜ ਕਰਨ ਦਾ ਐਲਾਨ

ਗੋਲੂ ਕਾ ਮੋੜ, 16 ਜੁਲਾਈ (ਸੁਰਿੰਦਰ ਸਿੰਘ ਲਾਡੀ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਗੁਰੂਹਰਸਹਾਏ ਦੀ ਇਕਾਈ ਵਲੋਂ ਮਹੀਨਾਵਾਰ ਮੀਟਿੰਗ ਆਪਣੇ ਦਫ਼ਤਰ ਵਿਚ ਕੀਤੀ ਗਈ, ਜਿਸ ਵਿਚ ਡਾ: ਭਜਨ ਸਿੰਘ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੰੁਚੇ | ਮੀਟਿੰਗ ਵਿਚ ਆਏ ਹੋਏ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਥਿੰਦ ਬੀ. ਡੀ. ਪੀ. ਓ. ਮਮਦੋਟ ਨਿਯੁਕਤ

ਮਮਦੋਟ, 16 ਜੁਲਾਈ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਦੁਆਰਾ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦੌਰਾਨ ਪ੍ਰਤਾਪ ਸਿੰਘ ਥਿੰਦ ਨੂੰ ਬੀ. ਡੀ. ਪੀ. ਓ. ਮਮਦੋਟ ਨਿਯੁਕਤ ਕੀਤਾ ਗਿਆ | ਉਨ੍ਹਾਂ ਨੇ ਬਤੌਰ ਬੀ. ਡੀ. ਪੀ. ਓ. ਮਮਦੋਟ ਆਪਣਾ ਕਾਰਜ ਭਾਰ ਸੰਭਾਲ ਲਿਆ | ਇਸ ਮੌਕੇ ਸ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਨਸ਼ਿਆਂ ਿਖ਼ਲਾਫ਼ ਚੁੱਕਿਆ ਬੀੜਾ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਨਸ਼ਿਆਂ ਿਖ਼ਲਾਫ਼ ਬੀੜਾ ਚੁੱਕਦਿਆਂ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਜਿਨ੍ਹਾਂ ਪਿੰਡਾਂ 'ਚ ਹਸਪਤਾਲ ਨਹੀਂ ਹਨ, ਉਨ੍ਹਾਂ ਪਿੰਡਾਂ 'ਚੋਂ ਮੈਡੀਕਲ ਦੀਆਂ ਦੁਕਾਨਾਂ ਬੰਦ ...

ਪੂਰੀ ਖ਼ਬਰ »

ਮੋਦੀ ਵਲੋਂ ਕੀਤੀ ਪੱਗ ਦੀ ਬੇਅਦਬੀ ਕਾਰਨ ਸਿੱਖਾਂ 'ਚ ਭਾਰੀ ਰੋਸ

ਮਖੂ, 16 ਜੁਲਾਈ (ਮੁਖਤਿਆਰ ਸਿੰਘ ਧੰਜੂ)-ਅਕਾਲੀ-ਭਾਜਪਾ ਗਠਜੋੜ ਵਲੋਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਲੋਟ ਰੈਲੀ ਨੂੰ ਭਾਵੇਂ ਕਿਸਾਨ ਕਲਿਆਣ ਰੈਲੀ ਦਾ ਨਾਂਅ ਦਿੱਤਾ ਗਿਆ ਸੀ ਪਰ ਪੰਜਾਬ ਦੇ ਕਿਸਾਨਾਂ ਨੂੰ ਕੁਝ ਰਾਹਤ ਮਿਲਣ ਦੀ ਸੰਭਾਵਨਾ ਵੀ ਵਧੀ ਸੀ, ਪਰ ਮੋਦੀ ...

ਪੂਰੀ ਖ਼ਬਰ »

ਜੋਗਿੰਦਰਾ ਕਾਨਵੈਂਟ ਸਕੂਲ ਦੀ ਅੰਡਰ-17 ਖੋ-ਖੋ ਲੜਕੀਆਂ ਦੀ ਟੀਮ ਨੇ ਜਿੱਤਿਆ ਜ਼ੋਨਲ ਟੂਰਨਾਮੈਂਟ

ਫ਼ਿਰੋਜ਼ਸ਼ਾਹ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਆਈ. ਸੀ. ਐਸ. ਈ. ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਦੇ ਖਿਡਾਰੀਆਂ ਦੀ ਮਲੋਟ ਵਿਖੇ ਹੋਈ ਜ਼ੋਨਲ ਚੈਂਪੀਅਨਸ਼ਿਪ ਵਿਚ ਜੋਗਿੰਦਰਾ ਕਾਨਵੈਂਟ ਸਕੂਲ ਜੋਗਿੰਦਰਗੜ੍ਹ (ਬੱਧਨੀ ਗੁਲਾਬ ਸਿੰਘ) ਦੀ ਅੰਡਰ-17 ਲੜਕੀਆਂ ਦੀ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਂਪ 'ਚ ਐਮਬਰੋਜੀਅਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਜ਼ੀਰਾ, 16 ਜੁਲਾਈ (ਜਗਤਾਰ ਸਿੰਘ ਮਨੇਸ)-ਜਵਾਹਰ ਨਵੋਦਿਆ ਵਿਦਿਆਲਾ ਮਹੀਆਂ ਵਾਲਾ ਕਲਾਂ 'ਚ ਕਰਨਲ ਐੱਚ. ਪੀ. ਅਰੋੜਾ ਰਹਿਨੁਮਾਈ ਹੇਠ 13ਵੀਂ ਪੰਜਾਬ ਬਟਾਲੀਅਨ ਐਨ. ਸੀ. ਸੀ. ਫ਼ਿਰੋਜ਼ਪੁਰ ਵਲੋਂ 10 ਰੋਜ਼ਾ ਕੈਂਪ ਲਾਇਆ ਗਿਆ, ਜਿਸ 'ਚ ਐਮਬਰੋਜੀਅਲ ਪਬਲਿਕ ਸਕੂਲ ਜ਼ੀਰਾ ਦੇ ...

ਪੂਰੀ ਖ਼ਬਰ »

ਸਿੱਖਿਆ ਪੋ੍ਰਵਾਈਡਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਗਠਨ

ਫ਼ਿਰੋਜ਼ਪੁਰ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਸਿੱਖਿਆ ਪੋ੍ਰਵਾਈਡਰ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ, ਜਿਸ 'ਚ ਯੂਨੀਅਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਮੋਗਾ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੁਲਿਸ ਥਾਣਾ ਤਲਵੰਡੀ ਭਾਈ ਵਿਖੇ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਤਲਵੰਡੀ ਭਾਈ, 16 ਜੁਲਾਈ (ਰਵਿੰਦਰ ਸਿੰਘ ਬਜਾਜ)-ਇਥੇ ਸਥਾਨਕ ਪੁਲਿਸ ਥਾਣਾ ਵਿਖੇ ਇਕ ਨਵੀਂ ਇਮਾਰਤ ਦਾ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਰੂਪ ਲਾਲ ਵੱਤਾ ਨੇ ਰੱਖਿਆ | ਇਸ ਮੌਕੇ ਯਾਦਵਿੰਦਰ ਸਿੰਘ ਬਰਾੜ ਜ਼ਿਲ੍ਹਾ ਕਾਂਗਰਸ ਕਮੇਟੀ ਵੀ ਨਾਲ ਮੌਜੂਦ ਸਨ | ਇਸ ...

ਪੂਰੀ ਖ਼ਬਰ »

ਗੱਟੀ ਰਾਜੋ ਕੇ ਸਕੂਲ 'ਚ ਵਿੱਦਿਅਕ ਮੁਕਾਬਲਿਆਂ ਨਾਲ ਸਵੱਛਤਾ ਪੰਦ੍ਹਰਵਾੜਾ ਸ਼ੁਰੂ

ਫ਼ਿਰੋਜ਼ਪੁਰ, 16 ਜੁਲਾਈ (ਪਰਮਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਸਹਿਯੋਗ ਨਾਲ ਭਾਰਤ ਸਰਕਾਰ ਦੇ ਅਦਾਰੇ ਨੈਸ਼ਨਲ ਅਨੁਸੂਚਿਤ ਜਾਤੀਆਂ ਵਿੱਤ ਤੇ ਵਿਕਾਸ ਕਾਰਪੋਰੇਸ਼ਨ ਨਵੀਂ ਦਿੱਲੀ ਵਲੋਂ 16 ਜੁਲਾਈ ਤੋਂ 31 ਜੁਲਾਈ 2018 ਤੱਕ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਵੈੱਲਫੇਅਰ ਸੁਸਾਇਟੀ ਲਗਾਏ ਬੂਟੇ

ਫ਼ਿਰੋਜ਼ਪੁਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਮਾਜਿਕ ਤੇ ਧਾਰਮਿਕ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਉੱਘੀ ਸਮਾਜ ਸੇਵੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਵੈੱਲਫੇਅਰ ਸੁਸਾਇਟੀ ਵਲੋਂ ਸ਼ੁੱਧ ਵਾਤਾਵਰਨ ਦੀ ਸਿਰਜਣਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾ ਰਹੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਫ਼ਿਰੋਜ਼ਸ਼ਾਹ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਦੇ ਮਕਸਦ ਤਹਿਤ ਬਲਦੇਵ ਕ੍ਰਿਸ਼ਨ ਟ੍ਰੈਫ਼ਿਕ ਇੰਚਾਰਜ ਐਜੂਕੇਸ਼ਨ ਸੈੱਲ ਫ਼ਿਰੋਜ਼ਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ...

ਪੂਰੀ ਖ਼ਬਰ »

ਐਨ. ਆਰ. ਐਮ. ਯੂ. ਦੀਆਂ ਤਿੰਨ ਸ਼ਾਖਾਵਾਂ ਦੀ ਮੀਟਿੰਗ

ਫ਼ਿਰੋਜ਼ਪੁਰ, 16 ਜੁਲਾਈ (ਮਲਕੀਅਤ ਸਿੰਘ)-ਨਾਰਦਰਨ ਰੇਲਵੇ ਮੈਨਜ ਯੂਨੀਅਨ ਦੀ ਤਿੰਨ ਸ਼ਾਖਾਵਾਂ ਦੀ ਅਹਿਮ ਮੀਟਿੰਗ ਰੇਲਵੇ ਡਵੀਜ਼ਨ ਫ਼ਿਰੋਜ਼ਪੁਰ ਵਿਖੇ ਹੋਈ, ਜਿਸ 'ਚ ਇੰਜੀਨੀਅਰਿੰਗ ਬਰਾਂਚ, ਸਟੇਸ਼ਨ ਬਰਾਂਚ ਤੇ ਮੇਨ ਬਰਾਂਚ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਜ਼ੀਰਾ, 16 ਜੁਲਾਈ (ਜਗਤਾਰ ਸਿੰਘ ਮਨੇਸ)-ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮਾਸਿਕ ਇਕੱਤਰਤਾ ਸੁਖਚਰਨ ਸਿੰਘ ਸਿੱਧੂ ਦੀ ਪ©ਧਾਨਗੀ ਹੇਠ ਜੀਵਨ ਮੱਲ ਸ. ਸੀਨੀ. ਸੈਕੰ. ਸਕੂਲ (ਲੜਕੇ) ਜ਼ੀਰਾ ਵਿਖੇ ਹੋਈ, ਜਿਸ ਦੌਰਾਨ ਦੀਪ ਜ਼ੀਰਵੀਂ ਨੇ ਲੇਖ 'ਸੈੱਲ ਅਨੰਤ ਸੈੱਲ ਕਥਾ ਅਨੰਤ', ...

ਪੂਰੀ ਖ਼ਬਰ »

ਫ਼ਰੀਦੇਵਾਲਾ ਦੇ ਨੌਜਵਾਨਾਂ ਵਲੋਂ ਨਸ਼ਾ ਵਿਰੋਧੀ ਕਮੇਟੀ ਦਾ ਗਠਨ

ਕੁੱਲਗੜ੍ਹੀ, 16 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਨੂੰ ਪਿੰਡ-ਪਿੰਡ ਤੋਂ ਪੂਰਾ ਸਹਿਯੋਗ ਮਿਲ ਰਿਹਾ ਹੈ | ਪਿੰਡ ਫਰੀਦੇਵਾਲਾ ਦੇ ਨੌਜਵਾਨਾਂ ਨੇ ਇਕੱਠ ਕਰਕੇ ਇਕ ਕਮੇਟੀ ਦਾ ਗਠਨ ਕੀਤਾ | ਇਹ ਕਮੇਟੀ ਨਸ਼ਿਆਂ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਕੀਤੀ ਆਪਣੀਆਂ ਮੰਗਾਂ ਸਬੰਧੀ ਹੜਤਾਲ

ਜ਼ੀਰਾ, 16 ਜੁਲਾਈ (ਜਗਤਾਰ ਸਿੰਘ ਮਨੇਸ)-ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਜ਼ੀਰਾ ਵਲੋਂ ਆਪਣੀਆਂ ਮੰਗਾਂ ਸਬੰਧੀ ਸਬ ਡੀਪੂ ਜ਼ੀਰਾ ਵਿਖੇ ਪ੍ਰਧਾਨ ਜਗਦੀਪ ਸਿੰਘ ਦੀ ਅਗਵਾਈ 'ਚ ਬੱਸਾਂ ਦੀ ਮੁਕੰਮਲ ਹੜਤਾਲ ਕਰਕੇ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਪਨਬੱਸ ਕਾਮਿਆਂ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪੰਜਾਬ ਰੋਡਵੇਜ਼ ਵਰਕਸ਼ਾਪ ਦੀ ਅਚਨਚੇਤ ਚੈਕਿੰਗ

ਫ਼ਿਰੋਜ਼ਪੁਰ, 16 ਜੁਲਾਈ (ਮਲਕੀਅਤ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਫ਼ਿਰੋਜ਼ਪੁਰ ਦੀ ਟੀਮ ਨੇ ਪੰਜਾਬ ਰੋਡਵੇਜ਼ ਵਰਕਸ਼ਾਪ ਫ਼ਿਰੋਜ਼ਪੁਰ ਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ | ਚੈਕਿੰਗ ਦੌਰਾਨ ਟੀਮ ਵਲੋਂ ਰੋਡਵੇਜ਼ ਵਰਕਸ਼ਾਪ ਅੰਦਰ ਪਏ ਟਾਇਰਾਂ 'ਚ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ

ਤਲਵੰਡੀ ਭਾਈ, 16 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖੁਰਦ ਨਾਲ ਸਬੰਧਿਤ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ 'ਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਉਚੇਚੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਰੈਲੀ ਦੀ ਤਿਆਰੀ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)-ਪੰਜਾਬ ਦੀਆਂ ਵੱਖ-ਵੱਖ ਫੈਡਰੇਸ਼ਨਾਂ ਤੇ ਆਜ਼ਾਦ ਜਥੇਬੰਦੀਆਂ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਮੁਲਾਜ਼ਮ ਮੰਗਾਂ ਦੇ ਹੱਲ ਲਈ ਬਣਾਏ ਸਾਂਝੇ ਮੰਚ ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਜ਼ਿਲ੍ਹਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਭਲਕੇ ਵੰਡੇਗਾ ਪਾਠ ਸਮਗਰੀ

ਫ਼ਾਜ਼ਿਲਕਾ, 16 ਜੁਲਾਈ (ਅਮਰਜੀਤ ਸ਼ਰਮਾ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਵਿਸ਼ਾਲ ਵਲੋਂ ਪ੍ਰਧਾਨ ਅਸ਼ਵਨੀ ਪਰੂਥੀ ਦੀ ਪ੍ਰਧਾਨਗੀ ਹੇਠ 18 ਜੁਲਾਈ ਨੂੰ ਪਾਠ ਸਮਗਰੀ ਤੇ ਬਲੈਕ ਬੋਰਡ ਵੰਡੇ ਜਾਣਗੇ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਮੁੱਖ ਮਹਿਮਾਨ ...

ਪੂਰੀ ਖ਼ਬਰ »

ਭਾਜਪਾਈਆਂ ਦਿੱਤਾ ਸਦਰ ਥਾਣੇ ਮੂਹਰੇ ਧਰਨਾ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਧਾਨ ਸਭਾ ਹਲਕੇ ਤਹਿਤ ਪੈਂਦੇ ਪਿੰਡ ਹਾਕੇ ਵਾਲਾ ਦੀ 5 ਕਨਾਲ ਜ਼ਮੀਨ ਨੂੰ ਲੈ ਕੇ ਪੁਲਿਸ ਵਲੋਂ ਬਲਕਾਰ ਸਿੰਘ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਵਿਰੋਧ 'ਚ ਭਾਜਪਾ ਨਾਲ ਸਬੰਧਿਤ ਕਰੀਬ 50 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਪਰਚਾ ਦਰਜ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਖੁਈਖੇੜਾ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਕੀਤਾ ਹੈ | ਪੁਲਿਸ ਥਾਣਾ ਖੁਈਖੇੜਾ ਦੇ ਐੱਚ.ਸੀ. ਸਤਪਾਲ ਸਿੰਘ ਨੇ ਦੱਸਿਆ ਕਿ ਉਹ ਪਿੰਡ ਬਕੈਣ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਲੜਕੀ ਦੀ ਮੌਤ

ਜਲਾਲਾਬਾਦ, 16 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਉਪਮੰਡਲ ਦੇ ਪਿੰਡ ਪਿੰਡ ਬੱਲੂਆਣਾ ਦੀ ਲੜਕੀ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਜਣਾ ਰਾਣੀ (7) ਪੁੱਤਰੀ ਗੁਰਦੇਵ ਸਿੰਘ ਸਾਲ ਸੱਪ ਦੇ ਡੰਗ ਦਾ ਸ਼ਿਕਾਰ ਹੋਈ ਹੈ, ਜੋ ਕਿ ਪਿੰਡ ਦੇ ...

ਪੂਰੀ ਖ਼ਬਰ »

ਰੋਡਵੇਜ਼ ਕਾਮੇ 25 ਤੇ 26 ਨੂੰ ਕਰਨਗੇ ਚੱਕਾ ਜਾਮ

ਸ੍ਰੀਗੰਗਾਨਗਰ, 16 ਜੁਲਾਈ (ਦਵਿੰਦਰਜੀਤ ਸਿੰਘ)-ਰੋਡਵੇਜ਼ ਕਰਮਚਾਰੀ ਸਾਂਝਾ ਮੋਰਚਾ ਦੇ ਸੱਦੇ 'ਤੇ ਭੁਗਤਾਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਰੋਡਵੇਜ਼ ਕਰਮਚਾਰੀ 25 ਤੇ 26 ਜੁਲਾਈ ਨੂੰ ਚੱਕਾ ਜਾਮ ਹੜਤਾਲ ਕਰਨਗੇ | ਇਸ ਦੌਰਾਨ ਰੋਡਵੇਜ਼ ਬੱਸਾਂ ਨਹੀਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਗਿੱਲ ਬਣੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ

ਤਲਵੰਡੀ ਭਾਈ, 16 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਸ਼ੈਲਰ ਮਾਲਕਾਂ ਦੀ ਜਥੇਬੰਦੀ ਰਾਈਸ ਮਿੱਲਰਜ਼ ਐਸੋਸੀਏਸ਼ਨ ਤਲਵੰਡੀ ਭਾਈ ਦਾ ਪੁਨਰ ਗਠਨ ਕਰਨ ਲਈ ਸ਼ੈਲਰ ਮਾਲਕਾਂ ਦੀ ਇਕੱਤਰਤਾ ਇਥੇ ਸਨਾਤਨ ਧਰਮਸ਼ਾਲਾ ਵਿਖੇ ਹੋਈ, ਜਿਸ 'ਚ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਗਿੱਲ ਬਣੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ

ਤਲਵੰਡੀ ਭਾਈ, 16 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਸ਼ੈਲਰ ਮਾਲਕਾਂ ਦੀ ਜਥੇਬੰਦੀ ਰਾਈਸ ਮਿੱਲਰਜ਼ ਐਸੋਸੀਏਸ਼ਨ ਤਲਵੰਡੀ ਭਾਈ ਦਾ ਪੁਨਰ ਗਠਨ ਕਰਨ ਲਈ ਸ਼ੈਲਰ ਮਾਲਕਾਂ ਦੀ ਇਕੱਤਰਤਾ ਇਥੇ ਸਨਾਤਨ ਧਰਮਸ਼ਾਲਾ ਵਿਖੇ ਹੋਈ, ਜਿਸ 'ਚ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ...

ਪੂਰੀ ਖ਼ਬਰ »

ਪਿੰਡ ਢੰਡੀਆਂ ਵਿਖੇ ਬਾਬਾ ਜ਼ਾਹਰਾ ਪੀਰ ਦਾ ਮੇਲਾ ਕੱਲ੍ਹ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਢੰਡੀਆਂ ਲਾਲ ਸਿੰਘ ਵਿਖੇ ਬਾਬਾ ਜ਼ਾਹਰਾ ਪੀਰ ਦਾ ਸਾਲਾਨਾ 8ਵਾਂ ਮੇਲਾ 18 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਮੇਲਾ ਦਾ ਪੋਸਟਰ ਜ਼ੀਰਾ ਵਿਖੇ ਥਾਣਾ ਸਦਰ ਜ਼ੀਰਾ ਦੇ ਐਸ. ਐਚ. ਓ. ਹਰਦੇਵ ਪ੍ਰੀਤ ...

ਪੂਰੀ ਖ਼ਬਰ »

ਸ਼ਹੀਦ ਮੁਖਤਿਆਰ ਸਿੰਘ ਨੂੰ ਨਹੀਂ ਨਸੀਬ ਹੋਇਆ ਨਵੇਂ ਘਰ ਦਾ ਸੁੱਖ

ਜਲਾਲਾਬਾਦ, 16 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸ਼ਹੀਦ ਮੁਖ਼ਤਿਆਰ ਸਿੰਘ ਨੇ ਬਹੁਤ ਹੀ ਰੀਝਾਂ ਨਾਲ ਜਲਾਲਾਬਾਦ ਸ਼ਹਿਰ ਦੀ ਦਸ਼ਮੇਸ਼ ਨਗਰ 'ਚ ਇਕ ਕੋਠੀ ਬਣਾਈ ਸੀ ਤੇ ਉਸ ਦਾ ਬਾਕੀ ਕੰਮ ਵੀ ਪੂਰਾ ਹੋ ਚੁੱਕਿਆ ਸੀ | ਸਿਰਫ਼ ਰੰਗ ਰੋਗਨ ਦਾ ਕੰਮ ਬਾਕੀ ਸੀ ਤੇ ਸ਼ਹੀਦ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਦੁਕਾਨਾਂ ਤੋਂ ਤੰਬਾਕੂ ਪਦਾਰਥ ਚੱੁਕ ਕੇ ਸਾੜੇ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਮੁਹਿੰਮ ਤੰਦਰੁਸਤ ਪੰਜਾਬ ਤਹਿਤ ਕਾਰਵਾਈ ਕਰਦਿਆਂ ਪਿੰਡ ਫੇਰੋਕੇ ਨਿਵਾਸੀਆਂ ਨੇ ਕੈਂਸਰ ਦੀ ਜੜ੍ਹ ਤੰਬਾਕੂ ਦੇ ਸਾਰੇ ਪਦਾਰਥ ਦੁਕਾਨਾਂ ਤੋਂ ਚੁੱਕ ਕੇ ਸਮੂਹਿਕ ਰੂਪ 'ਚ ਸਾੜ ਦਿੱਤੇ ਤੇ ਸਮੂਹ ਦੁਕਾਨਦਾਰਾਂ ...

ਪੂਰੀ ਖ਼ਬਰ »

ਰਮਿੰਦਰ ਆਮਲਾ ਦਾ ਸਨਮਾਨ

ਫ਼ਿਰੋਜ਼ਪੁਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸ੍ਰੀ ਬ੍ਰਾਹਮਣ ਸਭਾ ਦੀ ਮੀਟਿੰਗ ਪ੍ਰਧਾਨ ਪੇ੍ਰਮ ਰਾਜਨ ਜੋਸ਼ੀ ਦੀ ਅਗਵਾਈ ਹੇਠ ਹੋਈ, ਜਿਸ 'ਚ ਧਾਰਮਿਕ ਖੇਤਰ, ਸਮਾਜਿਕ ਖੇਤਰ 'ਚ ਪਾਏ ਗਏ ਯੋਗਦਾਨ 'ਤੇ ਵਿਚਾਰ ਚਰਚਾ ਕਰਕੇ ਗਤੀਵਿਧੀਆਂ ਨੂੰ ਤੇਜ਼ ਕਰਨ ਦਾ ਪੋ੍ਰਗਰਾਮ ...

ਪੂਰੀ ਖ਼ਬਰ »

ਡੀ. ਸੀ. ਮਾਡਲ ਸਕੂਲ 'ਚ ਡਾਂਸ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਥੀਏਟਰ ਗਰੁੱਪ ਪਰਵਾਜ਼ ਆਰਟਸ ਐਾਡ ਨਾਇਕ ਡਾਂਸ ਅਕੈਡਮੀ ਵਲੋਂ ਫ਼ਾਜ਼ਿਲਕਾ 'ਚ ਚਲਾਏ ਪਹਿਲੇ ਰਿਐਲਿਟੀ ਸ਼ੋਅ ਕਿੰਗ ਤੇ ਕੁਇੰਨ ਆਫ਼ ਡਾਂਸ ਦੇ ਪਹਿਲੇ ਚਰਨ ਦੇ ਤਹਿਤ ਡੀ. ਸੀ. ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ...

ਪੂਰੀ ਖ਼ਬਰ »

ਕਿ੍ਸ਼ੀ ਕਲਿਆਣ ਅਭਿਆਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀਆਂ ਵਲੋਂ ਮੀਟਿੰਗ

ਫ਼ਿਰੋਜ਼ਪੁਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਖੇਤੀਬਾੜੀ ਕਾਰਪੋਰੇਸ਼ਨ ਤੇ ਕਿਸਾਨ ਭਲਾਈ ਨਵੀਂ ਦਿੱਲੀ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਸ਼ਾਨਦਾਰ (ਐਸਪੀਰੇਸ਼ਿਨਲ) ਜ਼ਿਲੇ੍ਹ ਵਜੋਂ ਚੁਣੇ ਜਾਣ ਬਾਅਦ ਕਿ੍ਸ਼ੀ ਵਿਗਿਆਨ ਕੇਂਦਰ ਨੇ ਕ੍ਰਿਸ਼ੀ ਕਲਿਆਣ ਅਭਿਆਨ ...

ਪੂਰੀ ਖ਼ਬਰ »

ਅਰਨੀਵਾਲਾ ਸਕੂਲ ਪਿ੍ੰਸੀਪਲ ਤੇ ਸਟਾਫ਼ ਵਿਚਾਲੇ ਛਿੜਿਆ ਵਿਵਾਦ ਪੁੱਜਿਆ ਜ਼ਿਲ੍ਹਾ ਪੁਲਿਸ ਮੁਖੀ ਕੋਲ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਸ਼ੇਖ਼ ਸੁਭਾਨ ਦੇ ਸਮੂਹ ਸਟਾਫ਼ ਮੈਂਬਰਾਂ ਨੇ ਸਕੂਲ ਪਿ੍ੰਸੀਪਲ ਦੇ ਿਖ਼ਲਾਫ਼ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੋਂ ਇਲਾਵਾ ਹੋਰਨਾਂ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬੂਟੇ ਲਗਾਏ

ਮੰਡੀ ਰੋੜਾਂਵਾਲੀ, 16 ਜੁਲਾਈ (ਮਨਜੀਤ ਸਿੰਘ ਬਰਾੜ)-ਇਥੋਂ ਨਾਲ ਲੱਗਦੇ ਪਿੰਡ ਰੋਹੀ ਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਆਂਗਣਵਾੜੀ ਸੈਂਟਰ 'ਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬੂਟੇ ਲਗਾਏ ਗਏ | ਇਸ ਮੌਕੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਵਿਰਕ ਤੇ ਗੁਰਪ੍ਰੀਤ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਟੈਟ ਪਾਸ ਅਧਿਆਪਕ ਯੂਨੀਅਨ ਦੀ ਮੀਟਿੰਗ

ਗੋਲੂ ਕਾ ਮੋੜ, 16 ਜੁਲਾਈ (ਸੁਰਿੰਦਰ ਸਿੰਘ ਲਾਡੀ)-ਬੇਰੁਜ਼ਗਾਰ ਈ. ਟੀ. ਟੀ. ਟੈਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ ਗੋਲੂ ਕਾ ਮੋੜ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸੁਖਦੇਵ ਸਿੰਘ ਨੌਨਾਰੀ ਖੋਖਰ ਨੇ ਕੀਤੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX