ਤਾਜਾ ਖ਼ਬਰਾਂ


ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  43 minutes ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  about 1 hour ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  about 1 hour ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  about 1 hour ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  about 2 hours ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  about 2 hours ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  about 3 hours ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  about 3 hours ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਰਾਜਧਾਨੀ ਦਿੱਲੀ 'ਚ ਕੀਰਤੀ ਨਗਰ ਇਲਾਕੇ 'ਚ ਲਕੜੀ ਦਾ ਫ਼ਰਨੀਚਰ ਬਣਾਉਣ ਵਾਲੇ ਬਾਜ਼ਾਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 20 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ.....
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਸ਼ਕਤੀਕਾਂਤਾ ਦਾਸ ਨੇ ਅੱਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ ਸੰਭਲਿਆ ਹੈ। ਦੱਸ ਦਈਏ ਕਿ ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ .....
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  about 4 hours ago
ਭੋਪਾਲ, 12 ਦਸੰਬਰ- ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਰਾਜਪਾਲ ਤੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਅਨੰਦੀ ਬੇਨ ਪਟੇਲ ਨੂੰ ਆਪਣਾ .....
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਚਿੱਠੀ ਦੇ ਲਿਖਤੀ ਉਤਰ 'ਚ ਅੱਜ ਲੋਕ ਸਭਾ 'ਚ ਦੱਸਿਆ ਕਿ ਪਾਕਿਸਤਾਨ ਨੂੰ ਇਕ ਵਾਰ ਫਿਰ ਕਿਹਾ ਗਿਆ ਹੈ ਕਿ ਉਹ .....
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  about 5 hours ago
ਜਲੰਧਰ, 12 ਦਸੰਬਰ - ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਜਲੰਧਰ ਦੀ ਰਹਿਣ ਵਾਲੀ ਗਿੰਨੀ ਚਤਰਥ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਇਸ ਦੇ ਨਾਲ ਹੀ ਕਪਿਲ ਦੀ ਹੋਣ ਵਾਲੀ ਪਤਨੀ ਗਿੰਨੀ ਚਤਰਥ ਦੀ ਤਸਵੀਰ ਸਾਹਮਣੇ ਆਈ ਹੈ ਜਿਸ 'ਚ ਗਿੰਨੀ ਖ਼ੁਸ਼ ਅਤੇ .....
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਮੁੰਬਈ, 12 ਦਸੰਬਰ- ਮੁੰਬਈ ਵਿਖੇ ਥਾਣਾ ਦੇ ਚਰਾਈ ਇਲਾਕੇ 'ਚ ਇੱਕ ਇਮਾਰਤ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ। ਹਾਲਾਂਕਿ, ਅਜੇ ਤੱਕ ਕਿਸੇ ਜਾਨੀ ਮਾਲੀ .....
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  about 5 hours ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  about 5 hours ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 6 hours ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  about 6 hours ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  about 7 hours ago
ਰਿਜ਼ਰਵ ਬੈਂਕ ਦੇ ਗਵਰਨਰ ਦੀ ਨਿਯੁਕਤੀ 'ਤੇ ਸਵਾਮੀ ਨੇ ਚੁੱਕੇ ਸਵਾਲ, ਮੋਦੀ ਨੂੰ ਲਿਖੀ ਚਿੱਠੀ
. . .  about 7 hours ago
ਐਕਸਾਈਜ਼ ਵਿਭਾਗ ਵਲੋਂ ਗੁਰਦਾਸਪੁਰ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
. . .  about 7 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਪੇਸ਼ ਕੀਤਾ ਦਾਅਵਾ
. . .  about 8 hours ago
ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 8 hours ago
ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਲਈ ਸਮਾਜਵਾਦੀ ਪਾਰਟੀ ਨੇ ਵੀ ਕੀਤਾ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
. . .  about 8 hours ago
ਰਾਜਸਥਾਨ : ਵਿਧਾਇਕਾਂ ਅਤੇ ਰਾਹੁਲ ਵਲੋਂ ਲਿਆ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ- ਪਾਇਲਟ
. . .  about 8 hours ago
ਮੱਧ ਪ੍ਰਦੇਸ਼ : ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਾਂਗਰਸ ਦਾ ਵਫ਼ਦ
. . .  about 9 hours ago
ਈ. ਡੀ. ਦੀ ਛਾਪੇਮਾਰੀ 'ਤੇ ਬੋਲੇ ਵਾਡਰਾ- ਮੈਂ ਕੋਈ ਦੇਸ਼ ਛੱਡ ਕੇ ਨਹੀਂ ਭੱਜ ਰਿਹਾ ਹਾਂ
. . .  about 9 hours ago
ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ
. . .  about 9 hours ago
ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ
. . .  about 10 hours ago
ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  about 11 hours ago
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  about 11 hours ago
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  about 11 hours ago
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  about 12 hours ago
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  7 minutes ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  22 minutes ago
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  47 minutes ago
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  about 1 hour ago
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  about 1 hour ago
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  about 1 hour ago
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 minute ago
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਖੰਨਾ / ਸਮਰਾਲਾ

ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ, ਗੱਡੀ ਹੋਈ ਚਕਨਾਚੂਰ

ਸਮਰਾਲਾ, 16 ਜੁਲਾਈ (ਬਲਜੀਤ ਸਿੰਘ ਬਘੌਰ)- ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਦਿਆਲਪੁਰਾ ਨੇੜੇ ਇਕ ਕਾਰ ਤੇ ਨਿੱਜੀ ਕੰਪਨੀ ਦੀ ਹੋਈ ਭਿਆਨਕ ਟੱਕਰ ਦੌਰਾਨ ਗੱਡੀ ਚਾਲਕ ਪੁਲਿਸ ਮੁਲਾਜ਼ਮ ਦੀ ਦਰਦਨਾਕ ਮੌਤ ਹੋ ਗਈ | ਘਟਨਾ ਦਾ ਪਤਾ ਲੱਗਣ 'ਤੇ ਥਾਣਾ ਮੁਖੀ ਭੁਪਿੰਦਰ ਸਿੰਘ ਪੁਲਿਸ ਪਾਰਟੀ ਨਾਲ ਘਟਨਾ ਸਥਾਨ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਮਿ੍ਤਕ ਨੌਜਵਾਨ ਦੀ ਜੇਬ ਵਿਚੋਂ ਮਿਲੇ ਸ਼ਨਾਖ਼ਤੀ ਕਾਰਡ ਅਨੁਸਾਰ ਪਹਿਚਾਣ ਪਰਮਪ੍ਰੀਤ ਸਿੰਘ (28) ਵਾਸੀ ਰੁੜਕਾ ਥਾਣਾ ਡੇਹਲੋਂ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਲੁਧਿਆਣਾ ਦਾ ਨੰਬਰ ਮਿਲਿਆ ਹੋਇਆ ਸੀ। ਇਕੱਤਰ ਜਾਣਕਾਰੀ ਅਨੁਸਾਰ ਗੱਡੀ ਚਾਲਕ ਸਮਰਾਲਾ ਸਾਈਡ ਤੋਂ ਖਮਾਣੋਂ ਵੱਲ ਜਾ ਰਿਹਾ ਸੀ ਅਤੇ ਜਦੋਂ ਉਹ ਦਿਆਲਪੁਰੇ ਨੇੜੇ ਇਕ ਪੈਟਰੋਲ ਪੰਪ 'ਤੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੀ ਨਿੱਜੀ ਕੰਪਨੀ ਦੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਗੱਡੀ ਚਾਲਕ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਬੱਸ ਚਾਲਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਟਨਾ ਸਥਾਨ ਤੋਂ ਕਾਫੀ ਦੂਰ ਬੱਸ ਖੜ੍ਹੀ ਕਰਕੇ ਫ਼ਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਇੰਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸ਼ਨਾਖ਼ਤੀ ਕਾਰਡ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਮ੍ਰਿਤਕ ਨੂੰ ਹਸਪਤਾਲ ਪਹੁੰਚਾਉਣ ਦੀ ਬਜਾਏ ਵੀਡੀਓ ਬਣਾਉਂਦੇ ਰਹੇ ਲੋਕ
ਸੜਕ ਹਾਦਸੇ 'ਚ ਮਾਰੇ ਗਏ ਪੁਲਿਸ ਮੁਲਾਜ਼ਮ ਦੀ ਲਾਸ਼ ਗੱਡੀ ਦੇ ਮਗਰਲੇ ਪਾਸੇ ਇਕ ਚਾਦਰ ਵਿਚ ਲਪੇਟੀ ਪਈ ਸੀ ਤੇ ਲਾਸ਼ ਕੋਲ ਕਾਫੀ ਗਿਣਤੀ ਵਿਚ ਆਲੇ-ਦੁਆਲੇ ਦੇ ਲੋਕ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ ਪਰ ਲਾਸ਼ ਨੂੰ ਹਸਪਤਾਲ ਵਿਚ ਲਿਆਉਣ ਦੀ ਬਜਾਏ ਲੋਕ ਆਪਣੇ-ਆਪਣੇ ਮੋਬਾਈਲਾਂ 'ਤੇ ਵੀਡੀਓ ਬਣਾਉਂਦੇ ਰਹੇ। ਜ਼ਿਕਰਯੋਗ ਹੈ ਕਿ ਤਹਿਸੀਲ ਸਮਰਾਲਾ ਵਿਚ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਲਈ ਪੁਲਿਸ ਪੈਟਰੋਲਿੰਗ ਤੋਂ ਇਲਾਵਾ 104 ਤੇ ਦੋ ਐਂਬੂਲੈਂਸਾਂ ਹੋਰ ਖੜ੍ਹਦੀਆਂ ਹਨ ਪਰ ਇਹ ਘਟਨਾ ਵਾਪਰਨ ਤੋਂ ਕਰੀਬ ਡੇਢ ਘੰਟਾ ਕੋਈ ਵੀ ਗੱਡੀ ਲਾਸ਼ ਲੈਣ ਲਈ ਨਹੀਂ ਪਹੁੰਚੀ।

ਮਨਪ੍ਰੀਤ ਕੌਰ ਦੀ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ

ਦੋਰਾਹਾ, 16 ਜੁਲਾਈ (ਜੋਗਿੰਦਰ ਸਿੰਘ ਓਬਰਾਏ)- ਮਨਪ੍ਰੀਤ ਕੌਰ ਸਪੁੱਤਰੀ ਰੁਕਵਿੰਦਰ ਸਿੰਘ ਰੰਮੀ ਬਾਜਵਾ ਦਾ ਐੱਨ. ਆਈ. ਐੱਸ. ਬੰਗਲੌਰ ਵਿਖੇ ਪੂਰੇ ਪੰਜਾਬ ਵਿਚੋਂ ਇਕਲੌਤੀ ਹਾਕੀ ਖਿਡਾਰੀ ਕੋਚ ਸਿਖਲਾਈ ਲਈ ਚੁਣੇ ਜਾਣ 'ਤੇ ਪ੍ਰਧਾਨ ਗਗਨਦੀਪ ਸਿੰਘ ਲੰਢਾ, ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਲੋਕ ਚੇਤਨਾ ਲਹਿਰ ਪੰਜਾਬ ਦੇ ਮੁੱਖ ਦਫ਼ਤਰ ਦਾ ਖੰਨਾ ਵਿਖੇ ਉਦਘਾਟਨ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਲੋਕ ਚੇਤਨਾ ਲਹਿਰ ਪੰਜਾਬ ਦੇ ਮੁੱਖ ਦਫ਼ਤਰ ਦਾ ਉਦਘਾਟਨ ਨਗਰ ਕੌਾਸਲ ਖੰਨਾ ਦੇ ਸਾਬਕਾ ਐਕਟਿੰਗ ਪ੍ਰਧਾਨ ਨਿਰਮਲ ਸਿੰਘ ਜੱਸਲ ਨੇ ਕੀਤਾ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਲੋਕ ਚੇਤਨਾ ਲਹਿਰ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਮੋਮਬਤੀਆਂ ਬਾਲ਼ ਕੇ ਕੀਤੀਆਂ ਨਸ਼ਾ ਵਿਰੋਧੀ ਰੈਲੀਆਂ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)- ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸਾਹਨੇਵਾਲ ਵਲੋਂ ਮੋਮਬਤੀਆਂ ਬਾਲ਼ ਕੇ ਚੌਾਤਾ, ਕੂੰਮ ਕਲਾਂ ਅਤੇ ਕੁਹਾੜਾ ਚੌਕ ਵਿਚ ਨਸ਼ਾ ਵਿਰੋਧੀ ਰੈਲੀਆਂ ਕੀਤੀਆਂ ਗਈਆਂ ¢ ਰੈਲੀ ਵਿਚ ਸ਼ਾਮਿਲ ਹੋਣ ਵਾਲਿਆਂ ਨੇ ਆਪਣੇ ਹੱਥਾਂ ਵਿਚ ...

ਪੂਰੀ ਖ਼ਬਰ »

ਭੌਰਲਾ ਵਿਖੇ ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਕੈਂਡਲ ਮਾਰਚ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ

ਬੀਜਾ, 16 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)- 'ਨਸ਼ਾ ਮੁਕਤ ਮੇਰਾ ਪਿੰਡ ਨਸ਼ਾ ਮੁਕਤ ਮੇਰਾ ਪੰਜਾਬ' ਮੁਹਿੰਮ ਤਹਿਤ ਪਿੰਡ ਭੌਰਲਾ ਵਿਖੇ ਬਾਬਾ ਲਾਲ ਸਿੰਘ ਯੁਵਕ ਸੇਵਾਵਾਂ ਤੇ ਸਪੋਰਟਸ ਕਲੱਬ ਦੇ ਨੌਜਵਾਨਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਜੀਤ ਸਿੰਘ ਭੌਰਲਾ, ...

ਪੂਰੀ ਖ਼ਬਰ »

ਥਾਣੇ ਦੇ ਬਾਹਰ ਖੜ੍ਹੀ ਬਲੈਰੋ ਗੱਡੀ 'ਚੋਂ ਬੈਟਰੀ ਚੋਰੀ

ਖੰਨਾ, 16 ਜੁਲਾਈ (ਮਨਜੀਤ ਸਿੰਘ ਧੀਮਾਨ)- ਥਾਣਾ ਸਦਰ ਜੀ. ਟੀ. ਰੋਡ ਖੰਨਾ ਦੇ ਬਾਹਰ ਖੜ੍ਹੀਆਂ ਗੱਡੀਆਂ ਜੋ ਮਾਲ ਮੁਕੱਦਮੇ ਦੇ ਮਾਲ ਖ਼ਾਨੇ ਵਿਚ ਬੰਦ ਹਨ, ਵਿਚੋਂ ਬੈਟਰੀ ਚੋਰੀ ਹੋ ਜਾਣ ਦੀ ਖ਼ਬਰ ਹੈ | ਇਹ ਗੱਡੀਆਂ ਥਾਣੇ ਵਿਚ ਥਾਂ ਨਾ ਹੋਣ ਕਾਰਨ ਬਾਹਰ ਖੜ੍ਹੀਆਂ ਕੀਤੀਆਂ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਨੇ ਵਿਅਕਤੀ ਨੂੰ ਕੀਤਾ ਜ਼ਖ਼ਮੀ

ਖੰਨਾ, 16 ਜੁਲਾਈ (ਗੋਗੀ)- ਆਵਾਰਾ ਸਾਨ੍ਹ ਨੇ ਟਾਇਰ ਪੈਂਚਰ ਲਾਉਣ ਵਾਲੇ ਇਕ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਪੁਰਾਣੇ ਨਟਰਾਜ ਸਿਨੇਮਾ ਕੋਲ ਟਾਇਰ ਟਿਊਬ ਪੈਂਚਰਾਂ ਦਾ ਖੋਖਾ ਚਲਾ ਰਹੇ ਰਾਜੇਸ਼ ਖੰਨਾ ਦੇ ਖੋਖੇ 'ਤੇ ਇਕ ਆਵਾਰਾ ਸਾਨ੍ਹ ਨੇ ਖੌਰੂ ਪਾਉਣਾ ...

ਪੂਰੀ ਖ਼ਬਰ »

8 ਸਾਲਾ ਬੱਚੀ ਨਾਲ ਜਬਰ ਜਨਾਹ, ਦੋਸ਼ੀ ਫ਼ਰਾਰ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਘੇਰੇ ਅੰਦਰ ਪਿੰਡ ਬੁਲਾਰਾ ਸੂਆ ਰੋਡ ਵਿਖੇ ਰਹਿ ਰਹੇ ਪ੍ਰਵਾਸੀ ਮਜ਼ਦੂਰ ਦੀ ਇਕ 8 ਸਾਲਾ ਮਾਸੂਮ ਬੱਚੀ ਨਾਲ ਕਿਸੇ ਅਣਪਛਾਤੇ ਵਿਅਕਤੀ ਵਲੋਂ ਜਬਰ ਜਨਾਹ ਕਰਕੇ ਮੌਕੇ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਖੰਨਾ, 16 ਜੁਲਾਈ (ਧੀਮਾਨ)- ਮੋਟਰਸਾਈਕਲ ਅਤੇ ਸਕੂਟਰ ਦੀ ਹੋਈ ਟੱਕਰ 'ਚ ਸਕੂਟਰ ਸਵਾਰ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸੁਖਵਿੰਦਰ ਸਿੰਘ (26) ਵਾਸੀ ਘੁਡਾਣੀ ਕਲਾਂ ਨੇ ਦੱਸਿਆ ਕਿ ਅੱਜ ਸਵੇਰੇ ਉਹ ਸਾਢੇ 8 ਵਜੇ ਦੇ ਕਰੀਬ ਆਪਣੇ ਸਕੂਟਰ ਤੇ ਸਵਾਰ ਹੋ ਕੇ ਬੀਜੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਦੋਰਾਹਾ, 16 ਜੁਲਾਈ (ਜਸਵੀਰ ਝੱਜ)- ਦੋਰਾਹਾ ਦੇ ਜਰਨੈਲੀ ਮਾਰਗ ਨੇੜੇ ਮੈਕਡੌਨਲਡ ਪੁਲ਼ 'ਤੇ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਦੋਰਾਹਾ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਭੁਪਿੰਦਰ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਟੂਟੋ ...

ਪੂਰੀ ਖ਼ਬਰ »

ਖੰਨਾ ਸ਼ਹਿਰ 'ਚ ਪਬਲਿਕ ਬਾਥਰੂਮ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਖੰਨਾ, 16 (ਜੋਗਿੰਦਰ ਸਿੰਘ ਓਬਰਾਏ)- ਇਸ ਸ਼ਹਿਰ ਦੀ ਆਬਾਦੀ ਡੇਢ ਲੱਖ ਦੇ ਕਰੀਬ ਪੁੱਜ ਚੁੱਕੀ ਹੈ ਅਤੇ ਸਬ ਡਵੀਜ਼ਨ ਹੋਣ ਕਾਰਨ ਇਸ ਸ਼ਹਿਰ ਨਾਲ 76 ਪਿੰਡ ਵੀ ਜੁੜੇ ਹੋਏ ਹਨ | ਇਸ ਤੋਂ ਇਲਾਵਾ ਏਸ਼ੀਆ ਦੀ ਵੱਡੀ ਅਨਾਜ ਮੰਡੀ ਵਜੋਂ ਵੀ ਇਹ ਸ਼ਹਿਰ ਜਾਣਿਆ ਜਾਂਦਾ ਹੈ ਅਤੇ ਪਸ਼ੂ ...

ਪੂਰੀ ਖ਼ਬਰ »

'ਆਪ' ਦੇ ਬਲਜਿੰਦਰ ਸਿੰਘ ਚੌਾਦਾ ਖੰਨਾ, ਸਮਰਾਲਾ ਤੇ ਸਾਹਨੇਵਾਲ ਹਲਕਿਆਂ ਦੇ ਦਰਸ਼ਕ ਬਣੇ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਚੌਾਦਾ ਨੂੰ 3 ਵਿਧਾਨ ਸਭਾ ਹਲਕਿਆਂ ਦਾ ਦਰਸ਼ਕ ਬਣਾਇਆ ਗਿਆ ਹੈ | ਉਨ੍ਹਾਂ ਨੂੰ ਖੰਨਾ, ਸਮਰਾਲਾ ਅਤੇ ਸਾਹਨੇਵਾਲ ਹਲਕਿਆਂ ਦਾ ਦਰਸ਼ਕ ਬਣਾਇਆ ਗਿਆ ਹੈ | ਗੌਰਤਲਬ ਹੈ ਕਿ ...

ਪੂਰੀ ਖ਼ਬਰ »

ਕੋਟ ਪਨੈਚ ਦੇ ਪਲਾਟਾਂ ਦਾ ਮਾਮਲਾ ਮੁੜ ਗਰਮਾਇਆ ਕਾਨੂੰਗੋ ਤੇ ਹੋਰ ਅਧਿਕਾਰੀ ਗਰਾਊਾਡ ਖਾਲੀ ਕਰਵਾਉਣ ਪੁੱਜੇ

ਬੀਜਾ, 16 ਜੁਲਾਈ (ਰਣਧੀਰ ਸਿੰਘ ਧੀਰਾ)- ਸਬ-ਡਵੀਜਨ ਖੰਨਾ ਅਧੀਨ ਆਉਂਦੇ ਪਿੰਡ ਕੋਟ ਪਨੈਚ ਵਿਖੇ ਪਿਛਲੇ ਲੰਮੇ ਸਮੇਂ ਤੋਂ ਪਲਾਟਾਂ ਦਾ ਚੱਲਿਆ ਆ ਰਿਹਾ ਵਿਵਾਦ ਹੁਣ ਮੁੜ ਗਰਮਾ ਗਿਆ ਹੈ¢ ਜਾਣਕਾਰੀ ਅਨੁਸਾਰ ਪਿਛਲੀ ਸਰਪੰਚ ਦਲਵੀਰ ਸਿੰਘ ਦੀ ਅਗਵਾਈ ਵਾਲੀ ਪੰਚਾਇਤ ਵਲੋਂ ...

ਪੂਰੀ ਖ਼ਬਰ »

ਸਮਰਾਲਾ 'ਚ ਨਸ਼ੇੜੀਆਂ 'ਤੇ ਪਰਚੇ ਘਟੇ, ਇਲਾਜ ਕਰਵਾਉਣਾ ਸ਼ੁਰੂ

ਸਮਰਾਲਾ, 16 ਜੁਲਾਈ (ਪ.ਪ.)- ਪੰਜਾਬ ਸਰਕਾਰ ਵਲੋਂ ਨਸ਼ੇੜੀਆਂ 'ਤੇ ਪਰਚੇ ਕਰਨੇ ਬੰਦ ਕਰਕੇ ਉਨ੍ਹਾਂ ਦਾ ਸਿਹਤ ਕੇਂਦਰਾਂ ਵਿਚ ਇਲਾਜ ਕਰਵਾਉਣ ਦੇ ਨਿਰਦੇਸ਼ਾਂ ਦਾ ਅਸਰ ਸ਼ੁਰੂ ਹੋ ਗਿਆ ਹੈ | ਨਸ਼ਿਆਂ ਿਖ਼ਲਾਫ਼ ਅਵੇਅਰਨੈੱਸ ਕਮੇਟੀਆਂ ਜਿਨ੍ਹਾਂ ਵਿਚ ਐੱਸ. ਡੀ. ਐੱਮ., ਐੱਸ. ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਨਗਰ ਕੌਸਲ ਦੀ ਸਾਾਝੀ ਮੁਹਿੰਮ ਅਧੀਨ ਖਾਣ ਪੀਣ ਵਾਲੀਆ ਵਸਤਾਂ ਦੀ ਚੈਕਿੰਗ

ਮਾਛੀਵਾੜਾ ਸਾਹਿਬ, 16 ਜੁਲਾਈ (ਮਨੋਜ ਕੁਮਾਰ)- ਸਿਵਲ ਸਰਜਨ ਡਾ. ਪਰਵਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਐੱਸ. ਐੱਮ. ਓ. ਡਾ. ਜਸਪ੍ਰੀਤ ਕੌਰ ਦੀ ਅਗਵਾਈ ਵਿਚ ਸਿਹਤ ਵਿਭਾਗ ਅਤੇ ਨਗਰ ਕੌਾਸਲ ਦੀ ਸਾਾਝੀ ਮੁਹਿੰਮ ਤਹਿਤ ਸ਼ਹਿਰ ਦੀਆ ਕਈ ਖਾਣ-ਪੀਣ ਦੀਆ ਵਸਤਾਂ ਵੇਚਣ ...

ਪੂਰੀ ਖ਼ਬਰ »

ਵਿਨੈ ਸੋਫਤ ਗਰੁੱਪ ਨੇ ਵੱਡੇ ਫ਼ਰਕ ਨਾਲ ਜ਼ਿਲ੍ਹਾ ਲੁਧਿਆਣਾ ਦੀ ਚੋਣ ਜਿੱਤੀ

ਅਹਿਮਦਗੜ੍ਹ, 16 ਜੁਲਾਈ (ਪੁਰੀ)- ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਐਸੋਸੀਏਟ ਪ੍ਰੋਫੈਸਰ ਕੁਲਦੀਪ ਕੁਮਾਰ ਬੱਤਾ ਪੰਜਾਬ-ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇ ਤੌਰ 'ਤੇ ਚੋਣ ਜਿੱਤ ਗਏ ਹਨ | ਉਨ੍ਹਾਂ ਨੇ ਆਪਣੀ ਚੋਣ 'ਚ ਆਪਣੇ ਵਿਰੋਧੀ ਪੋ੍ਰ. ...

ਪੂਰੀ ਖ਼ਬਰ »

ਹਲਕਾ ਪਾਇਲ 'ਚ ਟਕਸਾਲੀ ਪਰਿਵਾਰਾਂ ਦੀ ਮਿਹਨਤ ਨੂੰ ਬੂਰ ਪੈਣ ਲੱਗਾ

ਪਾਇਲ, 16 ਜੁਲਾਈ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਨੂੰ ਹਲਕਾ ਪਾਇਲ ਦੇ ਸਰਕਲ ਜਥੇਦਾਰ ਦੀ ਚੋਣ ਵਿਚ ਮਿਆਰੀ ਢੰਗ ਕਰਨ ਦੇ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦਾਹੀਆ ਦੀਆਂ ਹਦਾਇਤਾਂ 'ਤੇ ਨਸ਼ੇ ਵਿਰੁੱਧ ਪ੍ਰਚਾਰ ਮੁਹਿੰਮ ਤੇਜ਼

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਨਵੇਂ ਐੱਸ. ਐੱਸ. ਪੀ. ਧਰੁਵ ਦਾਹੀਆ ਵਲੋਂ ਕੁਰਸੀ ਸੰਭਾਲਣ ਤੋਂ ਬਾਅਦ ਖੰਨਾ ਵਿਚੋਂ ਨਸ਼ਾ ਖ਼ਤਮ ਕਰਨ ਲਈ ਨਸ਼ਾ ਫੜਨ ਦੇ ਨਾਲ-ਨਾਲ ਪ੍ਰਚਾਰ ਮੁਹਿੰਮ ਵੀ ਬਹੁਤ ਤੇਜ਼ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਸਰਪੰਚ ਐਸੋਸੀਏਸ਼ਨ ਵਲੋਂ ਸੋਹੀਆਂ 'ਚ ਮਾਵੀ ਤੇ ਗਿੱਲ ਦਾ ਸਨਮਾਨ

ਮਲੌਦ, 16 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਸਰਪੰਚ ਐਸੋਸੀਏਸ਼ਨ ਬਲਾਕ ਮਲੌਦ ਦੀਆਂ ਗਰਾਮ ਪੰਚਾਇਤਾਂ ਵਲੋਂ ਸਰਪੰਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਮਾਵੀ ਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਦਾ ਪਿੰਡ ਸੋਹੀਆਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ

ਈਸੜੂ, 16 ਜੁਲਾਈ (ਬਲਵਿੰਦਰ ਸਿੰਘ)- ਪੁਲਿਸ ਜ਼ਿਲਾ ਖੰਨਾ ਦੇ ਮੁਖੀ ਧਰੁਵ ਦਾਹੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ. ਐੱਸ. ਪੀ. ਪਾਇਲ ਰਛਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਚ. ਓ. ਗੁਰਮੇਲ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਪਿੰਡ ...

ਪੂਰੀ ਖ਼ਬਰ »

ਸਕੂਲ ਵਿਖੇ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਮਲੌਦ, 16 ਜੁਲਾਈ (ਸਹਾਰਨ ਮਾਜਰਾ)- ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸ. ਸ. ਸ. ਸਕੂਲ (ਲੜਕੇ) ਮਲੌਦ ਵਿਖੇ ਪਿੰ੍ਰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ, ਸੀ. ਜੀ. ਆਰ. ਪੀ. ਹਰੀ ਕਿ੍ਸ਼ਨ ਦੀ ਦੇਖ-ਰੇਖ ਅਤੇ ਆਰਗੇਨਾਈਜ਼ਰ ਰਮੇਸ਼ ਕੁਮਾਰ ਵਰਮਾ ਦੇ ਪ੍ਰਬੰਧਾਂ ਸਦਕਾ ਬਲਾਕ ...

ਪੂਰੀ ਖ਼ਬਰ »

ਹਰਿਆਲੀ ਮੁਹਿੰਮ ਨੂੰ ਨੌਜਵਾਨਾਂ ਨੇ ਦਿੱਤਾ ਹੁੰਗਾਰਾ

ਮਾਛੀਵਾੜਾ ਸਾਹਿਬ, 16 ਜੁਲਾਈ (ਮਨੋਜ ਕੁਮਾਰ)- ਪੰਜਾਬ ਸਰਕਾਰ ਦੁਆਰਾ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਮੰਤਵ ਨਾਲ ਚਲਾਈ ਗਈ ਹਰਿਆਲੀ ਮੁਹਿੰਮ ਦਾ ਗੁਰਾਂ ਕਾਲੋਨੀ ਦੇ ਕੁੱਝ ਵਿਦਿਆਰਥੀ ਨੌਜਵਾਨਾਂ ਨੇ ਹਿੱਸਾ ਬਣਨ ਦੀ ਕੋਸ਼ਿਸ਼ ਕੀਤੀ, ਜਿਸ ਦੇ ਤਹਿਤ ਮਾਰਕਫੈੱਡ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਹਰ ਮਨੁੱਖ ਬੂਟੇ ਲਾਵੇ- ਸੁਆਮੀ ਸ਼ੰਕਰਾ ਨੰਦ

ਦੋਰਾਹਾ, 16 ਜੁਲਾਈ (ਜਸਵੀਰ ਝੱਜ)- ਗਰੀਨ ਵਿਊ ਪਬਲਿਕ ਸਕੂਲ ਪਿੰਡ ਬੇਗੋਵਾਲ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਸੁਆਮੀ ਸ਼ੰਕਰਾ ਨੰਦ ਜੀ ਭੂਰੀ ਵਾਲਿਆਂ ਵਲੋਂ ਪਿੱਪਲ ਦਾ ਬੂਟਾ ਲਾ ਕੇ ਵਾਤਾਵਰਨ ਬਚਾਉਣ 'ਤੇ ਚਾਨਣਾ ਪਾੳਾੁਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਹਰ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਮੰਗਾਂ ਸਬੰਧੀ ਰੋਸ ਰੈਲੀ 19 ਨੂੰ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਪੇਂਡੂ ਜਲ ਯੋਜਨਾਵਾਂ ਨੂੰ ਪੰਚਾਇਤਾਂ ਨੂੰ ਦੇਣ ਵਿਰੁੱਧ ਵਿਭਾਗ ਦੇ ਮੁਲਾਜ਼ਮਾਂ ਦੀਆਂ 5 ਪ੍ਰਮੁੱਖ ਜਥੇਬੰਦੀਆਂ ਵਲੋਂ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਸਾਂਝੇ ਮੰਚ ਤੋਂ ਲੜੇ ਜਾ ਰਹੇ ਸੰਘਰਸ਼ ਤਹਿਤ ਜ਼ੋਨ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਹਿਮਦਗੜ੍ਹ, 16 ਜੁਲਾਈ (ਰਣਧੀਰ ਸਿੰਘ ਮਹੋਲੀ)- ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਬਹਾਦਰਗੜ੍ਹ (ਲੁਧਿਆਣਾ) ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਾਠ ਦੇ ਭੋਗ ਪਾਏ ਗਏ | ਪ੍ਰਬੰਧਕੀ ਕਮੇਟੀ ਅਤੇ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਮੀਟਿੰਗ

ਪਾਇਲ, 16 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)- ਸਿਲੈਕਟਡ ਮਲਟੀਪਰਪਜ਼ ਹੈਲਥ ਕਰਵਾ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪਾਇਲ ਵਿਖੇ ਸੂਬਾ ਸਕੱਤਰ ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ ਮੀਟਿੰਗ ਸਬੰਧੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਐੱਸ. ਐੱਚ. ਓ. ਚੀਮਾ ਤੇ ਵਣ ਰੇਂਜ ਅਫ਼ਸਰ ਨੇ ਬੂਟੇ ਵੰਡੇ

ਦੋਰਾਹਾ, 16 ਜੁਲਾਈ (ਜਸਵੀਰ ਝੱਜ)- ਦੋਰਾਹਾ ਵਿਖੇ ਵਣ ਵਿਭਾਗ ਨੇ 200 ਬੂਟੇ ਵੰਡ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਕੋਸ਼ਿਸ਼ ਦੀ ਸ਼ੁਰੂਆਤ ਕੀਤੀ | ਐੱਸ. ਐੱਚ. ਓ. ਦੋਰਾਹਾ ਇੰਸਪੈਕਟਰ ਹਰਦੀਪ ਸਿੰਘ ਚੀਮਾ ਨੇ ਬੂਟੇ ਵੰਡਣ ਸਮੇਂ ਕਿਹਾ ਕਿ ਗੰਧਲ਼ੇ ਹੋਏ ਵਾਤਾਵਰਨ ਕਾਰਨ ...

ਪੂਰੀ ਖ਼ਬਰ »

ਮੰਦਿਰ ਦੇਵੀ ਦਵਾਲਾ ਵਿਖੇ ਸੰਗਰਾਂਦ ਮੌਕੇ ਹਵਨ ਕਰਵਾਇਆ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਾਵਣ ਸੰਗਰਾਂਦ ਮੌਕੇ ਮੰਦਿਰ ਦੇਵੀ ਦਵਾਲਾ ਵਿਖੇ ਮੰਦਿਰ ਪ੍ਰਬੰਧਕ ਅਰੁਣ ਭਾਰਦਵਾਜ ਦੀ ਦੇਖ-ਰੇਖ ਹੇਠ ਹਵਨ ਕਰਵਾਇਆ ਗਿਆ, ਜਿਸ 'ਚ ਪੰਡਿਤ ਹਰੀ ਸ਼ਰਨ ਅਤੇ ਪ੍ਰਭਾਕਰ ਸ਼ਾਸਤਰੀ ਨੇ ਮੰਤਰਾਂ ਦਾ ਉਚਾਰਨ ਕੀਤਾ ਅਤੇ ਅਹੂਤੀਆਂ ...

ਪੂਰੀ ਖ਼ਬਰ »

ਐਸ.ਡੀ.ਓ. ਨੰਦਾ ਦੀ ਅਗਵਾਈ ਹੇਠ ਲਗਾਏ ਬੂਟੇ

ਖੰਨਾ, 16 ਜੁਲਾਈ (ਜੋਗਿੰਦਰ ਸਿੰਘ ਓਬਰਾਏ)-ਗਊਸ਼ਾਲਾ ਰੋਡ ਨੇੜੇ ਸਥਿਤ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਦਫ਼ਤਰ ਅਤੇ ਇਸ ਦੇ ਆਲ਼ੇ ਦੁਆਲੇ ਦੇ ਇਲਾਕੇ ਵਿਚ ਰਾਜਿੰਦਰ ਨੰਦਾ ਐਸ.ਡੀ.ਓ ਦੀ ਅਗਵਾਈ ਹੇਠ ਨਿਊ ਏਜ਼ ਵੈਲਫੇਅਰ ਕਲੱਬ ਖੰਨਾ ਦੇ ਸਹਿਯੋਗ ਨਾਲ 150 ਤੋਂ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੈਟਰੋਲ ਪੰਪ ਮਾਲਕਾਂ ਨਾਲ ਮੀਟਿੰਗ

ਮਲੌਦ, 16 ਜੁਲਾਈ (ਦਿਲਬਾਗ ਸਿੰਘ ਚਾਪੜਾ)- ਪੁਲਿਸ ਜ਼ਿਲ੍ਹਾ ਖੰਨਾ ਦੇ ਨਵੇਂ ਆਏ ਐੱਸ. ਐੱਸ. ਪੀ. ਧਰੁਵ ਦਾਹੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਮਲੌਦ ਦੇ ਇੰਚਾਰਜ ਥਾਣੇਦਾਰ ਨਛੱਤਰ ਸਿੰਘ ਨੇ ਥਾਣਾ ਮਲੌਦ ਦੀ ਹੱਦ ਅੰਦਰ ਆਉਂਦੇ ਪੈਟਰੋਲ ਪੰਪ ਮਾਲਕਾਂ ਅਤੇ ਮੈਨੇਜਰਾਂ ...

ਪੂਰੀ ਖ਼ਬਰ »

ਇਕੋਲਾਹਾ 'ਚ ਐਾਟੀ ਡੇਂਗੂ ਕੈਂਪ ਲਗਾਇਆ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਪਿੰਡ ਇਕੋਲਾਹਾ ਵਿਖੇ ਐਾਟੀ ਡੇਂਗੂ ਅਤੇ ਬਰਸਾਤਾਂ 'ਚ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਹੈਲਥ ਇੰਸਪੈਕਟਰ ਵਰਿੰਦਰ ਮੋਹਨ ਸਬ ਸੈਂਟਰ ਇਕੋਲਾਹਾ ਦੀ ਅਗਵਾਈ ਵਿਚ ਕੈਂਪ ਲਗਾਇਆ ਗਿਆ, ਜਿਸ 'ਚ ਵਰਿੰਦਰ ਮੋਹਨ ਨੇ ਡੇਂਗੂ ਬੁਖ਼ਾਰ ਦੇ ...

ਪੂਰੀ ਖ਼ਬਰ »

ਐੱਸ. ਐੱਚ. ਓ. ਦੀ ਅਗਵਾਈ 'ਚ ਨਸ਼ਾ ਵਿਰੋਧੀ ਕੈਂਪ ਲਗਾਇਆ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਸਥਾਨਕ ਜੀ. ਟੀ. ਰੋਡ 'ਤੇ ਸਥਿਤ ਏਸ਼ੀਆ ਦੇ ਪ੍ਰਾਚੀਨ ਸ੍ਰੀ ਸਰਸਵਤੀ ਸੰਸਕ੍ਰਿਤ ਕਾਲਜ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਖੰਨਾ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਦੇ ਨਾਲ ਇਕ ਅਭਿਆਨ ਚਲਾਇਆ ਗਿਆ, ਜਿਸ ਅਧੀਨ ਥਾਣਾ ਸ਼ਹਿਰੀ- 1 ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ (ਮੁਹੱਲਾ ਰਾਮਦਾਸੀਆ) ਲਈ ਮਿ੍ਤਕ ਸਰੀਰ ਰੱਖਣ ਲਈ ਫਰੀਜ਼ਰ ਭੇਟ

ਮਲੌਦ, 16 ਜੁਲਾਈ (ਸਹਾਰਨ ਮਾਜਰਾ)- ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਸਮਾਜ ਸੇਵੀ ਪਰਿਵਾਰ ਵਲੋਂ ਸਵ. ਮਹਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਲੋਕ ਸਹੂਲਤ ਲਈ ਗੁਰਦੁਆਰਾ ਸਾਹਿਬ ਮੁਹੱਲਾ ਰਾਮਦਾਸੀਆ ਲਈ ਮਿ੍ਤਕ ਸਰੀਰ ਰੱਖਣ ਲਈ ਫਰੀਜ਼ਰ ਸੇਵਾ ਵਜੋਂ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਰਸੂਲੜਾ ਦੇ 2 ਕਲੱਬਾਂ ਨੇ ਪਿੰਡ ਨੂੰ ਨਸ਼ਾ ਤੇ ਗੰਦਗੀ ਮੁਕਤ ਕਰਨ ਦਾ ਲਿਆ ਪ੍ਰਣ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਡਾ. ਬੀ. ਆਰ. ਅੰਬੇਡਕਰ ਸਪੋਰਟਸ ਕਲੱਬ ਅਤੇ ਵੈੱਲਫੇਅਰ ਕਲੱਬ ਰਸੂਲੜਾ ਦੇ ਬੈਨਰ ਹੇਠ ਪਿੰਡ ਦੇ ਨੌਜਵਾਨਾਂ ਨੇ ਪਿੰਡ ਵਿਚੋਂ ਨਸ਼ੇ ਖ਼ਤਮ ਕਰਨ ਅਤੇ ਪਿੰਡ ਨੂੰ ਗੰਦਗੀ ਮੁਕਤ ਕਰਨ ਦਾ ਪ੍ਰਣ ਲਿਆ | ਕਲੱਬ ਵਲੋਂ ਨੌਜਵਾਨਾਂ ਨੇ ...

ਪੂਰੀ ਖ਼ਬਰ »

ਨਸ਼ਾ ਰੋਕਣ ਲਈ ਪਿਛਲੀ ਤੇ ਮੌਜੂਦਾ ਸਰਕਾਰ ਨੇ ਢੁੱਕਵੇਂ ਕਦਮ ਨਹੀਂ ਚੁੱਕੇ- ਘੁਡਾਣੀ

ਬੀਜਾ, 16 ਜੁਲਾਈ (ਰਣਧੀਰ ਸਿੰਘ ਧੀਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਅੱਜ ਇੱਥੇ ਪੈ੍ਰੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਨਸ਼ਿਆਂ ਰੂਪੀ ਡੈਣ ਆਏ ਦਿਨ ਮੌਤ ਦੇ ਸੱਥਰ ਵਿਛਾ ਰਹੀ ਹੈ ਅਤੇ ਚੁਣ-ਚੁਣ ਕੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਐੱਸ. ਐੱਚ. ਓ. ਪਾਇਲ ਦਾ ਸਨਮਾਨ

ਪਾਇਲ, 16 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)- ਅੱਜ ਪਾਇਲ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਕੁਲਵੀਰ ਸਿੰਘ ਸੇਠੀ ਦੀ ਅਗਵਾਈ 'ਚ ਥਾਣਾ ਪਾਇਲ ਐੱਸ. ਐੱਚ. ਓ. ਗੁਰਮੇਲ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਕੁਲਵੀਰ ਸਿੰਘ ਸੇਠ ਨੇ ਐੱਸ. ਐੱਚ. ਓ. ਗੁਰਮੇਲ ਸਿੰਘ ਦੀ ਸ਼ਲਾਘਾ ...

ਪੂਰੀ ਖ਼ਬਰ »

ਛਪਾਰ ਪਿੰਡ ਦੀ ਵਾਰਡਬੰਦੀ 'ਚ ਵੱਡੇ ਪੱਧਰ 'ਤੇ ਧਾਂਦਲੀ ਦਾ ਦੋਸ਼

ਅਹਿਮਦਗੜ੍ਹ, 16 ਜੁਲਾਈ (ਪੁਰੀ)- ਵਿਧਾਨ ਸਭਾ ਹਲਕਾ ਦਾਖਾ ਦੇ ਪ੍ਰਸਿੱਧ ਪਿੰਡ ਛਪਾਰ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਕੇ ਦੇ ਕਾਂਗਰਸੀ ਆਗੂਆਂ ਨੇ ਆਪਣੇ ਚਹੇਤੇ ਆਗੂਆਂ ਨੂੰ ਚੋਣ ਜਿਤਾਉਣ ਲਈ ਵਾਰਡਬੰਦੀ ...

ਪੂਰੀ ਖ਼ਬਰ »

ਸਾਬਕਾ ਸੈਨਿਕ ਜਥੇਬੰਦੀ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਖੰਨਾ, 16 ਜੁਲਾਈ (ਜੋਗਿੰਦਰ ਸਿੰਘ ਓਬਰਾਏ)- ਅੱਜ ਇੱਥੇ ਸਾਬਕਾ ਸੈਨਿਕ ਜਥੇਬੰਦੀ ਦਾ ਇਕ ਵਫ਼ਦ ਕੈਪਟਨ ਜਰਨੈਲ ਸਿੰਘ ਜਲਾਜਣ ਦੀ ਅਗਵਾਈ ਹੇਠ ਖੰਨਾ 'ਚ ਆਏ ਨਵੇਂ ਐੱਸ. ਐੱਸ. ਪੀ. ਸ੍ਰੀ ਧਰੁਵ ਦਾਹੀਆ ਨੂੰ ਮਿਲਿਆ | ਵਫ਼ਦ ਨੇ ਜਿੱਥੇ ਸ੍ਰੀ ਦਾਹੀਆ ਨੂੰ ਇਸ ਜ਼ਿਲ੍ਹੇ ਵਿਚ ਆਉਣ ...

ਪੂਰੀ ਖ਼ਬਰ »

ਪਿੰਡ ਰੱਬੋਂ ਨੀਚੀ ਵਿਖੇ 'ਘਰ-ਘਰ ਰੁਜ਼ਗਾਰ' ਤਹਿਤ ਕੈਂਪ ਲਗਾਇਆ

ਮਲੌਦ, 16 ਜੁਲਾਈ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਅਧੀਨ ਪੈਂਦੇ ਪਿੰਡਾਂ ਅੰਦਰ ਪੰਜਾਬ ਸਰਕਾਰ ਦੀ 'ਘਰ-ਘਰ ਰੁਜ਼ਗਾਰ' ਸਕੀਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਤਹਿਤ ਪਿੰਡ ਰੱਬੋਂ ਨੀਚੀ ਵਿਖੇ ਕਾਂਗਰਸ ਦੇ ਯੂਥ ...

ਪੂਰੀ ਖ਼ਬਰ »

ਤੱਤਲਾ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਲਈ 1 ਲੱਖ 25 ਹਜ਼ਾਰ ਦੀ ਸੇਵਾ ਭੇਟ

ਹੰਬੜਾਂ, 16 ਜੁਲਾਈ (ਜਗਦੀਸ਼ ਸਿੰਘ ਗਿੱਲ)- ਪਿੰਡ ਭਰੋਵਾਲ ਖੁਰਦ ਦੇ ਗੁਰਦੁਆਰਾ ਸਾਹਿਬ ਲਈ ਸੂਬੇਦਾਰ ਕਰਤਾਰ ਸਿੰਘ ਤੱਤਲਾ ਸਪੁੱਤਰ ਰਤਨ ਸਿੰਘ ਤੱਤਲਾ ਦੇ ਪਰਿਵਾਰ ਵਾਸੀ ਪਿੰਡ ਭਰੋਵਾਲ ਕਲਾਂ ਵਲੋਂ ਆਪਣੀ ਸ਼ਰਧਾ ਭਾਵਨਾ ਨਾਲ ਆਪਣੇ ਨੇਕ ਕਮਾਈ 'ਚੋਂ 1 ਲੱਖ 25 ਹਜ਼ਾਰ ...

ਪੂਰੀ ਖ਼ਬਰ »

ਸੁਮਨਦੀਪ ਤੇ ਰਣਜੀਤ ਕੌਰ ਕਾਲਜ 'ਚੋਂ ਅੱਵਲ ਰਹੀਆਂ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਵਲੋਂ ਬੀ. ਏ. ਦੇ 6ਵੇਂ ਸਮੈਸਟਰ ਅਤੇ ਬੀ. ਐੱਸ. ਸੀ. ਦੇ 6ਵੇਂ ਸਮੈਸਟਰ ਦੇ ਨਤੀਜਿਆਂ 'ਚ ਏ. ਐੱਸ. ਕਾਲਜ ਖੰਨਾ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ | ਬੀ. ਏ. ਦੇ 6ਵੇਂ ਸਮੈਸਟਰ ਦੇ ਨਤੀਜੇ ਵਿਚੋਂ ਸੁਮਨਦੀਪ ਨੇ 77.66 ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਲੋਹਟਬੱਦੀ, 16 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)- ਸੰਤ ਬਾਬਾ ਧਿਆਨ ਸਿੰਘ ਲੋਹਟਬੱਦੀ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ਲੋਹਟਬੱਦੀ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਟਹਬੱਦੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰ੍ਹਾਂ ਸਾਵਣ ਮਹੀਨੇ ਦੀ ਸੰਗਰਾਂਦ ਦੇ ਸ਼ੁੱਭ ਦਿਹਾੜੇ 'ਤੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ ¢ ਇਸ ਸਮੇਂ ਗੁਰੂ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੀਜਾ, 16 ਜੁਲਾਈ (ਰਣਧੀਰ ਸਿੰਘ ਧੀਰਾ)- ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਵਰ੍ਹਦੇ ਮੀਂਹ ਵਿਚ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ...

ਪੂਰੀ ਖ਼ਬਰ »

ਕਰਾਟੇ ਮੁਕਾਬਲਿਆਂ 'ਚ ਜੇਤੂ ਬੱਚੇ ਹਸਨਪ੍ਰੀਤ ਸਿੰਘ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)- ਗੋਆ ਵਿਖੇ ਗਿਆਰ੍ਹਵੇਂ ਨੈਸ਼ਨਲ ਓਪਨ ਗੋਆ ਆਰ. ਵਾਈ. ਯੂ. ਸਪੋਰਟਸ ਕਰਾਟੇ ਸੰਸਥਾ ਵਲੋਂ ਕਰਵਾਏ ਗਏ ਕਰਾਟਿਆਂ ਦੇ ਮੁਕਾਬਲਿਆਂ ਵਿਚੋਂ ਆਪਣੇ ਉਮਰ ਵਰਗ ਵਿਚੋਂ ਕਟਾਣੀ ਕਲਾਂ ਦੇ ਬੱਚੇ ਹਸਨਪ੍ਰੀਤ ਸਿੰਘ ਪੁੱਤਰ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਐੱਸ. ਸੀ./ਐੱਸ. ਟੀ. ਵਰਗ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣੰੂ ਕਰਵਾਇਆ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਵਲੋਂ ਅੰਬੇਡਕਰ ਭਵਨ ਵਿਖੇ ਐੱਸ. ਸੀ./ਐੱਸ. ਟੀ. ਵਰਗ ਨਾਲ ਸਬੰਧਿਤ ਲੋਕਾਂ ਅਤੇ ਔਰਤਾਂ ਨੂੰ ਜਸਵੰਤ ਸਿੰਘ ਮਿੱਤਰ ਦੀ ਅਗਵਾਈ ਹੇਠ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ 21 ਨੂੰ

ਬੀਜਾ, 16 ਜੁਲਾਈ (ਰਣਧੀਰ ਸਿੰਘ ਧੀਰਾ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਖੰਨਾ ਦੇ ਸਮੂਹ ਵਰਕਰਾਂ, ਹਲਕਾ ਇੰਚਾਰਜਾਂ, ਸਰਕਲ ਪ੍ਰਧਾਨਾ ਅਤੇ ਪੰਚਾਂ-ਸਰਪੰਚਾਂ ਦੀ ਵਿਸ਼ੇਸ਼ ਜ਼ਿਲ੍ਹਾ ਪੱਧਰੀ ਮੀਟਿੰਗ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਵਕੀਲਾਂ ਨੇ ਬੂਟੇ ਲਗਾਏ

ਸਮਰਾਲਾ, 16 ਜੁਲਾਈ (ਪ. ਪ.)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ੁਰੂ ਕੀਤੀ ਗਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬਾਰ ਐਸੋਸੀਏਸ਼ਨ ਸਮਰਾਲਾ ਦੇ ਮੈਂਬਰਾਂ ਵਲੋਂ ਤਹਿਸੀਲ ਕੰਪਲੈਕਸ ਵਿਚ ਬੂਟੇ ਲਗਾਏ ਗਏ | ਬਾਰ ਦੇ ਪ੍ਰਧਾਨ ਐਡਵੋਕੇਟ ਅਨਿਲ ਗੁਪਤਾ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਸਿਆੜ੍ਹ ਤੋਂ ਪਿੰਡ ਜੀਰਖ ਨੂੰ ਜਾ ਰਹੀ ਿਲੰਕ ਸੜਕ ਦਾ ਕੰਮ ਸ਼ੁਰੂ ਕਰਨ ਦਾ ਉਦਘਾਟਨ

ਮਲੌਦ, 16 ਜੁਲਾਈ (ਸਹਾਰਨ ਮਾਜਰਾ)- ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੈਨੇਡੀਅਨ ਕਮਲਜੀਤ ਸਿੰਘ ਸਰਪੰਚ ਸਿਆੜ੍ਹ ਦੀ ਜ਼ੋਰਦਾਰ ਮੰਗ 'ਤੇ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਇਤਿਹਾਸਕ ਨਗਰ ਸਿਆੜ੍ਹ ਤੋਂ ਪਿੰਡ ਜੀਰਖ ਨੂੰ ਜਾ ਰਹੀ ਿਲੰਕ ਸੜਕ ...

ਪੂਰੀ ਖ਼ਬਰ »

ਸੀ. ਐੱਚ. ਸੀ. ਪਾਇਲ 'ਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਪਾਇਲ, 16 ਜੁਲਾਈ (ਪ. ਪ.)- ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸੀ. ਐੱਚ. ਸੀ. ਪਾਇਲ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਡਾ. ...

ਪੂਰੀ ਖ਼ਬਰ »

ਰਾਹਗੀਰਾਂ ਦੀ ਸਹੂਲਤ ਲਈ ਗੁਰੂ ਨਾਨਕ ਪਿਆਓ ਦੀ ਸਥਾਪਨਾ

ਖੰਨਾ, 16 ਜੁਲਾਈ (ਜੋਗਿੰਦਰ ਸਿੰਘ ਓਬਰਾਏ)- ਅੱਜ ਇੱਥੇ ਸੰਗਰਾਂਦ ਦੇ ਸ਼ੁੱਭ ਦਿਹਾੜੇ 'ਤੇ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਵਲੋਂ ਗੁਰੂ ਨਾਨਕ ਪਿਆਓ (ਠੰਢਾ ਅਤੇ ਫ਼ਿਲਟਰ ਵਾਲਾ ਜਲ) ਅਮਲੋਹ ਰੋਡ 'ਤੇ ਲਗਾਇਆ ਗਿਆ, ਜਿਸ ਦਾ ਉਦਘਾਟਨ ਨਗਰ ਕੌਾਸਲ ਦੇ ਪ੍ਰਧਾਨ ਵਿਕਾਸ ਮਹਿਤਾ ...

ਪੂਰੀ ਖ਼ਬਰ »

ਤਿ੍ਨੇਤਰ ਕਾਂਵੜ ਸੇਵਾ ਸੰਘ ਵਲੋਂ 2 ਤੋਂ ਕਾਂਵੜ ਕੈਂਪ ਲਗਾਉਣ ਦਾ ਫ਼ੈਸਲਾ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਸਾਵਣ ਦਾ ਮਹੀਨਾ ਸ਼ੁਰੂ ਹੰੁਦੇ ਹੀ ਤਿ੍ਨੇਤਰ ਕਾਂਵੜ ਸੇਵਾ ਸੰਘ ਦੇ ਸ਼ਿਵ ਭਗਤ ਗੰਗੋਤਰੀ ਅਤੇ ਹਰਿਦੁਆਰ ਤੋਂ ਪੈਦਲ ਕਾਂਵੜ 'ਚ ਗੰਗਾ-ਜਲ ਲਿਆ ਕੇ ਸਾਵਣ ਦੀ ਚੋਦਸ ਨੂੰ ਭਗਵਾਨ ਭੋਲੇਨਾਥ ਨੂੰ ਜਲ ਅਰਪਣ ਕਰਦੇ ਹੋਏ ਸਮੂਹ ਦੇਸ਼ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਅਹਿਮਦਗੜ੍ਹ ਦੀ ਮੀਟਿੰਗ

ਅਹਿਮਦਗੜ੍ਹ, 16 ਜੁਲਾਈ (ਪੁਰੀ, ਮਹੋਲੀ)- ਕੈਮਿਸਟ ਐਸੋਸੀਏਸ਼ਨ ਅਹਿਮਦਗੜ੍ਹ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਰਿੰਦਰ ਢੰਡ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਮਲੌਦ ਵਲੋਂ ਵਿਧਾਇਕ ਲੱਖਾ ਦਾ ਸਨਮਾਨ

ਮਲੌਦ, 16 ਜੁਲਾਈ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਮਲੌਦ ਵਿਖੇ ਸੰਗਰਾਂਦ ਮੌਕੇ ਪਹੰੁਚੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ ਅਤੇ ਸਮੂਹ ਕੌਾਸਲਰਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪੰਜਾਬ 'ਚੋਂ ਨਸ਼ਾ ਮੁਕਾਇਆ-ਬੋਪਾਰਾਏ

ਪਾਇਲ, 16 ਜੁਲਾਈ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਹਲਕਾ ਪਾਇਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਬੋਪਾਰਾਏ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਦੇ ਐੱਮ. ਡੀ. ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਾਲੀ ਸਰਕਾਰ ਨੇ ...

ਪੂਰੀ ਖ਼ਬਰ »

ਐੱਸ. ਐੱਮ. ਓ. ਕੂੰਮਕਲਾਂ ਵਲੋਂ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)- ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਕੂੰਮ ਕਲਾਂ ਡਾ. ਆਰ. ਪੀ. ਭਾਟੀਆ ਵਲੋਂ ਬਲਾਕ ਕੂੰਮ ਕਲਾਂ ਦੇ ਸਮੂਹ ਮੈਡੀਕਲ ਸਟੋਰਾਂ ਦੇ ਮਾਲਕਾਂ ਨਾਲ ਇਕ ਮੀਟਿੰਗ ਕੀਤੀ ਗਈ ¢ ਮੀਟਿੰਗ 'ਚ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਖੰਨਾ, 16 ਜੁਲਾਈ (ਲਾਲ/ਧੀਮਾਨ)- ਅੱਜ ਖੰਨਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਖੰਨਾ ਅਤੇ ਸਮਰਾਲਾ ਵਲੋਂ ਨਸ਼ਿਆਂ ਵਿਰੋਧੀ ਸੈਮੀਨਾਰ ਡਾ. ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਸੈਮੀਨਾਰ 'ਚ ਬਲਵੀਰ ਸਿੰਘ ਐਡਵੋਕੇਟ ਸਾਬਕਾ ਡਿਪਟੀ ...

ਪੂਰੀ ਖ਼ਬਰ »

ਕਰਾਟੇ ਮੁਕਾਬਲਿਆਂ 'ਚ ਜੇਤੂ ਬੱਚੇ ਹਸਨਪ੍ਰੀਤ ਸਿੰਘ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)- ਗੋਆ ਵਿਖੇ ਗਿਆਰ੍ਹਵੇਂ ਨੈਸ਼ਨਲ ਓਪਨ ਗੋਆ ਆਰ. ਵਾਈ. ਯੂ. ਸਪੋਰਟਸ ਕਰਾਟੇ ਸੰਸਥਾ ਵਲੋਂ ਕਰਵਾਏ ਗਏ ਕਰਾਟਿਆਂ ਦੇ ਮੁਕਾਬਲਿਆਂ ਵਿਚੋਂ ਆਪਣੇ ਉਮਰ ਵਰਗ ਵਿਚੋਂ ਕਟਾਣੀ ਕਲਾਂ ਦੇ ਬੱਚੇ ਹਸਨਪ੍ਰੀਤ ਸਿੰਘ ਪੁੱਤਰ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX