ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  30 minutes ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  about 1 hour ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  about 2 hours ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  about 3 hours ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  about 4 hours ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 4 hours ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  about 4 hours ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 5 hours ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  about 5 hours ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  about 5 hours ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  about 6 hours ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  about 6 hours ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  about 6 hours ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  about 7 hours ago
ਮਮਦੋਟ 19 ਅਗਸਤ (ਸੁਖਦੇਵ ਸਿੰਘ ਸੰਗਮ)-ਬੀ.ਐੱਸ.ਐੱਫ. 118 ਬਟਾਲੀਅਨ ਵੱਲੋਂ ਮਮਦੋਟ ਬਲਾਕ ਅਧੀਨ ਆਉਂਦੀ ਸਰਹੱਦੀ ਜੋਗਿੰਦਰ ਚੌਕੀ ਨੇੜਿਓਂ 6 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਉਕਤ ਹੈਰੋਇਨ...
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  about 7 hours ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  about 7 hours ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  about 7 hours ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  about 7 hours ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  about 8 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  about 8 hours ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  about 9 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  about 9 hours ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  about 9 hours ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  about 10 hours ago
ਏਸ਼ੀਅਨ ਖੇਡਾਂ 2018 : ਕੁਸ਼ਤੀ 'ਚ ਪਹਿਲੇ ਰਾਊਂਡ 'ਚ ਹਾਰੇ ਸੁਸ਼ੀਲ ਕੁਮਾਰ
. . .  about 10 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਖਹਿਰਾ
. . .  about 10 hours ago
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਅੱਤਵਾਦੀ ਢੇਰ
. . .  about 10 hours ago
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 10 hours ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ 'ਚ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ
. . .  about 11 hours ago
ਕੇਜਰੀਵਾਲ ਦੀ ਆਮਦ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਣ ਵਾਲੀ ਭੀੜ ਕੁਝ ਲੋਕਾਂ ਤੱਕ ਸਿਮਟੀ
. . .  about 11 hours ago
ਪੰਜਾਬ ਪਹੁੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  about 11 hours ago
ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਲੈ ਕੇ ਦੇਹਰਾਦੂਨ ਪਹੁੰਚੇ ਅਮਿਤ ਸ਼ਾਹ
. . .  about 11 hours ago
ਲੁਧਿਆਣਾ 'ਚ ਕੱਪੜਾ ਫੈਕਟਰੀ 'ਚ ਲੱਗੀ ਅੱਗ
. . .  about 12 hours ago
ਪ੍ਰਸ਼ਾਂਤ ਮਹਾਸਾਗਰ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ
  •     Confirm Target Language  

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਗਉ ਰੱਖਿਆ ਦੇ ਨਾਂ 'ਤੇ ਭੀੜ ਵਲੋਂ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਨਵੀਂ ਦਿੱਲੀ, 17 ਜੁਲਾਈ - ਦੇਸ਼ ਭਰ 'ਚ ਗਉ ਰੱਖਿਆ ਦੇ ਨਾਂ 'ਤੇ ਹੋ ਰਹੀ ਭੀੜ ਵਲੋਂ ਹਿੰਸਾ ਦੇ ਮਾਮਲੇ 'ਚ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ। ਇਸ ਮਾਮਲੇ ਦੀ ਸੁਣਵਾਈ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਕਰ ਰਹੀ ਹੈ ਤੇ ਤਿੰਨ ਜੁਲਾਈ ਨੂੰ ਉਨ੍ਹਾਂ ਨੇ ...

ਪੂਰੀ ਖ਼ਬਰ »

ਮਾਨਸੂਨ ਇਜਲਾਸ ਤੋਂ ਪਹਿਲਾ ਐਨ.ਡੀ.ਏ. ਦੀ ਬੈਠਕ ਅੱਜ

ਨਵੀਂ ਦਿੱਲੀ, 17 ਜੁਲਾਈ - ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਕੇਂਦਰ 'ਚ ਸੱਤਾ ਧਿਰ ਕੌਮੀ ਜਮਹੂਰੀਅਤ ਗੱਠਜੋੜ (ਐਨ.ਡੀ.ਏ) ਪਾਰਲੀਮੈਂਟ ਦੇ ਮਾਨਸੂਨ ਇਜਲਾਸ ਤੋਂ ਪਹਿਲਾ ਅੱਜ ਮੀਟਿੰਗ ਕਰੇਗਾ। ਜ਼ਿਕਰਯੋਗ ਹੈ ਕਿ ਸੰਸਦ ਦਾ ਮਾਨਸੂਨ ਇਜਲਾਸ ਭਲਕੇ 18 ਜੁਲਾਈ ਨੂੰ ਆਰੰਭ ...

ਪੂਰੀ ਖ਼ਬਰ »

ਉੱਘੀ ਅਦਾਕਾਰਾ ਰੀਤਾ ਭਾਦੁੜੀ ਦਾ ਹੋਇਆ ਦਿਹਾਂਤ

ਮੁੰਬਈ, 17 ਜੁਲਾਈ - ਟੀ.ਵੀ. ਤੇ ਫ਼ਿਲਮੀ ਜਗਤ ਦੀ ਉੱਘੀ ਅਦਾਕਾਰਾ ਰੀਤਾ ਭਾਦੁੜੀ ਦਾ ਦਿਹਾਂਤ ਹੋ ਗਿਆ ਹੈ। ਪਿਛਲੇ ਕਾਫੀ ਦਿਨਾਂ ਤੋਂ ਰੀਤਾ ਭਾਦੁੜੀ ਦੀ ਸਿਹਤ 'ਚ ਗਿਰਾਵਟ ਆਈ ਹੋਈ ਸੀ, ਉਨ੍ਹਾਂ ਦੀ ਕਿਡਨੀ 'ਚ ਸਮੱਸਿਆ ਸੀ। ਟੀ.ਵੀ. ਸ਼ੋਅ ਨਿਮਕੀ ਮੁਖੀਆ, ਸਾਰਾ ਭਾਈ ਵਰਸੇਜ਼ ...

ਪੂਰੀ ਖ਼ਬਰ »

ਛਾਪੇਮਾਰੀ 'ਚ ਮਿਲਿਆ ਵੱਡੀ ਮਾਤਰਾ 'ਚ ਕੈਸ਼ ਤੇ ਸੋਨਾ

ਚੇਨਈ, 17 ਜੁਲਾਈ - ਆਮਦਨ ਕਰ ਵਿਭਾਗ ਨੇ ਸੋਮਵਾਰ ਨੂੰ ਚੇਨਈ 'ਚ ਇਕ ਛਾਪੇ 'ਚ 100 ਕਰੋੜ ਰੁਪਏ ਕੈਸ਼ ਤੇ 90 ਕਿੱਲੋ ਸੋਨਾ ਬਰਾਮਦ ਕੀਤਾ ਹੈ। ਇਹ ਛਾਪਾ ਚੇਨਈ 'ਚ ਸੜਕ ਠੇਕੇਦਾਰ ਨਾਗਰਾਜਨ ਸਈਦੁਰਈ ਦੀ ਕੰਪਨੀ ਐਸ.ਕੇ.ਜੀ. ਗਰੁੱਪ ਦੇ ਦਫਤਰਾਂ 'ਤੇ ਮਾਰਿਆ ਗਿਆ ਸੀ। ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਪ੍ਰੈੱਸ ਕੰਪਲੈਕਸ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ

ਭੋਪਾਲ, 17 ਜੁਲਾਈ- ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਐਮ. ਪੀ. ਨਗਰ 'ਚ ਪ੍ਰੈੱਸ ਕੰਪਲੈਕਸ ਦੀ ਇੱਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ ਗਈ। ਅੱਗ 'ਤੇ ਕਾਬੂ ਪਾਉਣ ਲਈ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ। ਇਸ ਹਾਦਸੇ 'ਚ ਅਜੇ ਤੱਕ ਕਿਸੇ ...

ਪੂਰੀ ਖ਼ਬਰ »

ਹੜ੍ਹ ਤੋਂ ਬਾਅਦ ਜਾਪਾਨ 'ਚ ਲੂ ਦਾ ਕਹਿਰ, 14 ਲੋਕਾਂ ਦੀ ਮੌਤ

ਟੋਕੀਓ, 17 ਜੁਲਾਈ- ਹੜ੍ਹ ਪ੍ਰਭਾਵਿਤ ਜਾਪਾਨ ਹੁਣ ਭਿਆਨਕ ਲੂ ਦੀ ਲਪੇਟ ਆ ਗਿਆ ਹੈ। ਲੂ ਦੇ ਚੱਲਦਿਆਂ ਪੱਛਮੀ ਜਾਪਾਨ 'ਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਗਈ ਹੈ। ਜਾਪਾਨ ਦੇ ਕਈ ਸ਼ਹਿਰਾਂ 'ਚ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਅਤੇ ਇਸ ਕਾਰਨ ਹੜ੍ਹ 'ਚ ਫਸੇ ...

ਪੂਰੀ ਖ਼ਬਰ »

ਗਊ ਰੱਖਿਆ ਦੇ ਨਾਂ 'ਤੇ ਕੋਈ ਵੀ ਨਾਗਰਿਕ ਕਾਨੂੰਨ ਨੂੰ ਹੱਥ 'ਚ ਨਹੀਂ ਲੈ ਸਕਦਾ- ਸੁਪਰੀਮ ਕੋਰਟ

ਨਵੀਂ ਦਿੱਲੀ, 17 ਜੁਲਾਈ- ਗਊ ਰੱਖਿਆ ਦੇ ਨਾਂ 'ਤੇ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸੰਸਦ ਇਸ ਸੰਬੰਧੀ ਕਾਨੂੰਨ ਬਣਾਏ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਕੋਈ ਵੀ ਨਾਗਰਿਕ ਕਾਨੂੰਨ ਨੂੰ ਹੱਥ 'ਚ ਨਹੀਂ ਲੈ ਸਕਦਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ...

ਪੂਰੀ ਖ਼ਬਰ »

ਫਿਲੌਰ 'ਚ ਚੋਰੀ ਹੋਏ 6 ਮਹੀਨਿਆਂ ਦੇ ਬੱਚੇ ਨੂੰ ਲੱਭਣ 'ਚ ਕਾਮਯਾਬ ਰਹੀ ਪੁਲਿਸ

ਫਿਲੌਰ, 17 ਜੁਲਾਈ (ਇੰਦਰਜੀਤ ਚੰਦੜ੍ਹ)- ਬੀਤੀ 5 ਜੁਲਾਈ ਨੂੰ ਫਿਲੌਰ ਦੇ ਧਾਰਮਿਕ ਦਰਬਾਰ ਤੋਂ ਚੋਰੀ ਹੋਏ ਬੱਚੇ ਨੂੰ ਫਿਲੌਰ ਪੁਲਿਸ ਲੱਭਣ 'ਚ ਕਾਮਯਾਬ ਰਹੀ ਹੈ। ਇਸ ਸੰਬੰਧੀ ਜਦੋਂ ਡੀ. ਐਸ. ਪੀ. ਫਿਲੌਰ ਅਮਰੀਕ ਸਿੰਘ ਚਾਹਲ ਅਤੇ ਐਸ. ਐਚ. ਓ. ਜਤਿੰਦਰ ਕੁਮਾਰ ਨਾਲ ਗੱਲਬਾਤ ...

ਪੂਰੀ ਖ਼ਬਰ »

ਦੁੱਧ ਦੇ ਕੰਮ 'ਚੋਂ ਘਾਟਾ ਪੈਣ ਤੇ ਵਿਅਕਤੀ ਵੱਲੋਂ ਖ਼ੁਦਕੁਸ਼ੀ

ਭਵਾਨੀਗੜ੍ਹ, 17 ਜੁਲਾਈ(ਰਣਧੀਰ ਸਿੰਘ ਫੱਗੂਵਾਲਾ) - ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਕਲਾਂ ਦੇ ਇਕ ਵਿਅਕਤੀ ਵੱਲੋਂ ਦੁੱਧ 'ਚੋਂ ਘਾਟਾ ਪੈਣ ਤੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਪਿੰਡ ਦੇ ਸਰਪੰਚ ਕਰਨੈਲ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਬੱਸ ਅਤੇ ਟਰੱਕ ਵਿਚਾਲੇ ਟੱਕਰ 'ਚ 40 ਲੋਕ ਜ਼ਖ਼ਮੀ

ਆਗਰਾ, 17 ਜੁਲਾਈ- ਉੱਤਰ ਪ੍ਰਦੇਸ਼ 'ਚ ਲਖਨਊ-ਆਗਰਾ ਐਕਸਪ੍ਰੈੱਸਵੇਅ 'ਤੇ ਅੱਜ ਇੱਕ ਯਾਤਰੀ ਬੱਸ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ 40 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਔਰਤਾਂ ਅਤੇ ਬੱਚੇ ਸ਼ਾਮਲ ਹਨ ਅਤੇ ਸਾਰਿਆਂ ਨੂੰ ਆਗਰਾ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ...

ਪੂਰੀ ਖ਼ਬਰ »

7 ਮਹੀਨਿਆਂ ਤੱਕ 11 ਸਾਲਾ ਬੱਚੀ ਦਾ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ 'ਚ 18 ਗ੍ਰਿਫ਼ਤਾਰ

ਚੇਨਈ, 17 ਜੁਲਾਈ- ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ ਇੱਕ 11 ਸਾਲਾ ਬੱਚੀ ਦਾ ਕਈ ਮਹੀਨਿਆਂ ਤੱਕ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ 18 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ 'ਚ ਇੱਕ ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਨੂੰ ਕਥਿਤ ਤੌਰ ...

ਪੂਰੀ ਖ਼ਬਰ »

ਮਾਇਆਵਤੀ ਨੇ ਬਸਪਾ ਦੇ ਕੌਮੀ ਕੋਆਰਡੀਨੇਟਰ ਨੂੰ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ, 17 ਜੁਲਾਈ- ਬਸਪਾ ਦੇ ਕੌਮੀ ਕੋਆਰਡੀਨੇਟਰ ਜੈ ਪ੍ਰਕਾਸ਼ ਸਿੰਘ ਦੇ ਬਿਆਨ 'ਤੇ ਤਿੱਖਾ ਹਮਲਾ ਕਰਦਿਆਂ ਬਹੁਜਨ ਸਮਾਜ ਪਾਰਟੀ ਬਹੁਜਨ ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਜੈ ਪ੍ਰਕਾਸ਼ ਸਿੰਘ ਦਾ ਬਿਆਨ ਪਾਰਟੀ ਦੀ ਵਿਚਾਰਧਾਰਾ ਦੇ ਖ਼ਿਲਾਫ਼ ਹੈ। ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪੰਚਮੀ

ਪਟਿਆਲਾ, 17 ਜੁਲਾਈ - ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪੰਚਮੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ ਇਸ ਮੌਕੇ ਗੁਰਦਵਾਰਾ ਸਾਹਿਬ ਵਿਖੇ ਸਵੇਰੇ ਤੋਂ ਹੀ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰ ਰਹਿਆ ਹਨ। ਗੁਰੂ ਘਰ ਕਵੀ ਦਰਬਾਰ, ਕੀਰਤਨ ਸਮਾਗਮ ਅਤੇ ਢਾਡੀ ਜਥੇ ...

ਪੂਰੀ ਖ਼ਬਰ »

ਵੈਂਕਈਆ ਨਾਇਡੂ ਨੇ ਬੁਲਾਈ ਰਾਜ ਸਭਾ ਦੇ ਫਲੋਰ ਲੀਡਰਾਂ ਦੀ ਬੈਠਕ

ਨਵੀਂ ਦਿੱਲੀ, 17 ਜੁਲਾਈ- ਸਦਨ ਦੀ ਕਾਰਵਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਰਾਜ ਸਭਾ ਦੇ ਫਲੋਰ ਲੀਡਰਾਂ ਦੀ ਅੱਜ ਸ਼ਾਮੀਂ 5.30 ਵਜੇ ਇੱਕ ਬੈਠਕ ਬੁਲਾਈ ...

ਪੂਰੀ ਖ਼ਬਰ »

ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੇ ਬੁਲਾਈ ਸਰਬ-ਦਲ ਦੀ ਬੈਠਕ

ਨਵੀਂ ਦਿੱਲੀ, 17 ਜੁਲਾਈ- ਸੰਸਦ ਦਾ ਮਾਨਸੂਨ ਇਜਲਾਸ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਨੇ ਸਰਬ ਦਲ ਬੈਠਕ ਬੁਲਾਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਲਈ ਵਿਰੋਧੀ ਧਿਰ ਦੇ ਨੇਤਾ ਸ਼ਰਦ ਪਵਾਰ, ਸ਼ਰਦ ਯਾਦਵ ਅਤੇ ਗ਼ੁਲਾਮ ਨਬੀ ਆਜ਼ਾਦ ਪਹੁੰਚੇ ...

ਪੂਰੀ ਖ਼ਬਰ »

ਐਨ. ਡੀ. ਏ. ਨੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ- ਰਾਜੂ ਸ਼ੈੱਟੀ

ਮੁੰਬਈ, 17 ਜੁਲਾਈ- ਸਭਾਵੀਮਾਨੀ ਸ਼ੇਤਕਾਰੀ ਸੰਗਠਨ ਦੇ ਮੁਖੀ ਰਾਜੂ ਸ਼ੈੱਟੀ ਦਾ ਕਹਿਣਾ ਹੈ ਕਿ ਦੁੱਧ ਨੂੰ ਲੈ ਕੇ ਕੀਤੇ ਜਾ ਰਹੇ ਵਿਰੋਧ ਦਾ ਕੋਈ ਸਿਆਸੀ ਉਦੇਸ਼ ਨਹੀਂ ਹੈ ਅਤੇ ਇਸ ਅੰਦੋਲਨ ਨੂੰ ਮਹਾਰਾਸ਼ਟਰ ਦੇ ਸਾਰੇ ਕਿਸਾਨਾਂ ਦਾ ਸਮਰਥਨ ਹਾਸਲ ਹੈ। ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਏਅਰ ਹੋਸਟੇਸ ਖੁਦਕੁਸ਼ੀ ਮਾਮਲੇ 'ਚ 14 ਦਿਨ ਦੀ ਨਿਆਂਇਕ ਹਿਰਾਸਤ 'ਚ ਪਤੀ

ਨਵੀਂ ਦਿੱਲੀ, 17 ਜੁਲਾਈ- ਦਿੱਲੀ ਦੇ ਹੌਜਖਾਸ ਇਲਾਕੇ 'ਚ 39 ਸਾਲਾ ਏਅਰ ਹੋਸਟੇਸ ਵੱਲੋਂ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਮ੍ਰਿਤਕਾਂ ਦੇ ਪਤੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ...

ਪੂਰੀ ਖ਼ਬਰ »

ਉਤਰਾਖੰਡ : ਐਸ. ਡੀ. ਆਰ. ਐਫ. ਦੀ ਟੀਮ ਨੇ ਮੰਦਰ 'ਚ ਫਸੇ ਕਈ ਲੋਕਾਂ ਨੂੰ ਬਚਾਇਆ

ਦੇਹਰਾਦੂਨ, 17 ਜੁਲਾਈ- ਰਾਜ ਆਫ਼ਤ ਪ੍ਰਬੰਧਨ ਬਲ (ਐਸ. ਡੀ. ਆਰ. ਐਫ.) ਦੀ ਟੀਮ ਨੇ ਉਤਰਾਕਾਸ਼ੀ ਦੇ ਬਰਕੋਤ 'ਚ ਰਾਮ ਮੰਦਰ 'ਚ ਫਸੇ 11 ਸ਼ਰਧਾਲੂਆਂ ਅਤੇ 40-50 ਸਥਾਨਕ ਲੋਕਾਂ ਨੂੰ ਬਚਾਇਆ ਹੈ। ਭਾਰੀ ਮੀਂਹ ਅਤੇ ਚੱਟਾਨਾਂ ਖਿਸਕਣ ਕਾਰਨ ਇਹ ਸਾਰੇ ਲੋਕ ਮੰਦਰ 'ਚ ਫਸ ਗਏ ...

ਪੂਰੀ ਖ਼ਬਰ »

ਸਰਬ-ਦਲ ਦੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 17 ਜੁਲਾਈ- ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੁਲਾਈ ਗਈ ਸਰਬ ਦਲ ਬੈਠਕ 'ਚ ਸ਼ਾਮਲ ਹੋਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...

ਪੂਰੀ ਖ਼ਬਰ »

ਪੰਜਾਬ 'ਚ ਵੱਡੇ ਪੱਧਰ 'ਤੇ ਹੋਈਆਂ ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ, 17 ਜੁਲਾਈ- ਪੰਜਾਬ 'ਚ ਵੱਡੇ ਪੱਧਰ 'ਤੇ ਤਹਿਸੀਲਦਾਰਾਂ ਦੀਆਂ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਵਧੀਕ ਮੁੱੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਮਾਲ ਵਿਨੀ ਮਹਾਜਨ ਵਲੋਂ ਦਿੱਤੀ ਗਈ ...

ਪੂਰੀ ਖ਼ਬਰ »

'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ

ਨਵੀਂ ਦਿੱਲੀ, 17 ਜੁਲਾਈ- 'ਕਾਂਗਰਸ ਮੁਸਲਿਮ ਪਾਰਟੀ' ਵਿਵਾਦ ਵਿਚਾਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ। ਇੱਕ ਉਰਦੂ ਅਖ਼ਬਾਰ 'ਚ ਛਪੀ ਖ਼ਬਰ ਤੋਂ ਬਾਅਦ ਭਾਜਪਾ ਅਤੇ ਖ਼ੁਦ ...

ਪੂਰੀ ਖ਼ਬਰ »

ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 17 ਜੁਲਾਈ- ਆਪਸੀ ਹਿੱਤ ਦੇ ਖੇਤਰਾਂ 'ਚ ਸਹਿਯੋਗ 'ਤੇ ਚਰਚਾ ਕਰਨ ਲਈ ਨੀਂਦਰਲੈਂਡ ਦੇ ਰਾਜਦੂਤ ਅਲਫਾਂਸੁਸ ਸਟੋਲਿੰਗਾ ਨੇ ਅੱਜ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ...

ਪੂਰੀ ਖ਼ਬਰ »

ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ

ਪਟਨਾ, 17 ਜੁਲਾਈ- ਮੁੱਖਮੰਤਰੀ ਨਿਤੀਸ਼ ਕੁਮਾਰ ਨੇ ਅੱਤਿਆਚਾਰ ਦੀਆਂ ਸ਼ਿਕਾਰ ਮਹਿਲਾਵਾਂ ਨੂੰ ਰਾਹਤ ਦੇਣ ਲਈ ਇਕ ਵੱਡਾ ਫ਼ੈਸਲਾ ਕੀਤਾ ਹੈ। ਮੰਗਲਵਾਰ ਨੂੰ ਹੋਈ ਬਿਹਾਰ ਕੈਬਿਨੇਟ ਦੀ ਬੈਠਕ 'ਚ ਇਕ ਮਤਾ ਪਾਸ ਕੀਤਾ ਗਿਆ ਜਿਸ ਦੇ ਤਹਿਤ ਹੁਣ ਤੇਜ਼ਾਬੀ ਹਮਲੇ, ਜਬਰ ਜਨਾਹ, ਸਰੀਰਕ ...

ਪੂਰੀ ਖ਼ਬਰ »

ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ

ਵਾਸ਼ਿੰਗਟਨ, 17 ਜੁਲਾਈ- ਅਮਰੀਕਾ 'ਚ ਅਫ਼ਗਾਨਿਸਤਾਨ ਦੇ ਦੂਤਾਵਾਸ ਨੇ ਜਲਾਲਾਬਾਦ 'ਚ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਆਯੋਜਿਤ ਸੋਗ ਸਭਾ ਦੌਰਾਨ ਬੋਲਦਿਆਂ ਅਮਰੀਕਾ 'ਚ ਅਫ਼ਗਾਨਿਸਤਾਨ ਦੇ ਰਾਜਦੂਤ ਨੇ ਕਿਹਾ ਕਿ ਆਮ ਮਾਨਤਾ ...

ਪੂਰੀ ਖ਼ਬਰ »

ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ

ਨਵੀਂ ਦਿੱਲੀ, 17 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਕੀਤੀ ਗਈ ਸਰਬ ਪਾਰਟੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਨੰਤ ਕੁਮਾਰ ਨੇ ਕਿਹਾ ਕਿ ਬੈਠਕ ਸਕਾਰਾਤਮਕ ਰਹੀ। ਇਸ ਬੈਠਕ 'ਚ ਸਾਰੇ ਦਲਾਂ ਨੇ ਸਦਨ ਦੇ ਸੁਚਾਰੂ ਢੰਗ ਨਾਲ ਸੰਚਾਲਨ 'ਚ ਸਹਿਯੋਗ ਦਾ ਵਾਅਦਾ ...

ਪੂਰੀ ਖ਼ਬਰ »

4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ

ਹੈਦਰਾਬਾਦ, 17 ਜੁਲਾਈ - ਆਲ ਇੰਡੀਆ ਮਜਲਿਸ-ਏ-ਇਟਹਾਦੁਲ ਮੁਸਲਮੀਨ ਦੇ ਪ੍ਰਧਾਨ ਅਤੇ ਸਾਂਸਦ ਅਸਦੂਦੀਨ ਓਵੈਸੀ ਨੇ ਮੋਦੀ ਸਰਕਾਰ ਵੱਲੋਂ ਕੀਤੇ ਗਏ ਚਾਰ ਸਾਲ ਦੇ ਕੰਮਾਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ...

ਪੂਰੀ ਖ਼ਬਰ »

ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ

ਰਾਂਝੀ, 17 ਜੁਲਾਈ- ਝਾਰਖੰਡ ਦੇ ਪਾਕੁੜ ਜ਼ਿਲ੍ਹੇ 'ਚ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਕਥਿਤ ਤੌਰ 'ਤੇ ਸਵਾਮੀ ਅਗਨੀਵੇਸ਼ ਦੀ ਕੁੱਟਮਾਰ ਕੀਤੀ ਗਈ। ਅਸਲ 'ਚ ਭਾਜਪਾ ਵਰਕਰ ਪਹਿਲਾਂ ਤੋਂ ਹੀ ਕਾਲਾ ਝੰਡਾ ਦਿਖਾ ਕੇ ਉਨ੍ਹਾਂ ਦਾ ਵਿਰੋਧ ਕਰ ਰਹੇ ਸਨ। ਅਜਿਹੇ 'ਚ ਜਿਵੇਂ ਹੀ ...

ਪੂਰੀ ਖ਼ਬਰ »

ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ

ਦੀਨਾਨਗਰ, 17 ਜੁਲਾਈ (ਸੰਧੂ/ਸੋਢੀ/ਸ਼ਰਮਾ)- ਪੰਜਾਬ ਰੋਡਵੇਜ਼ ਪਨ ਬੱਸ ਕੰਡਕਟਰ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਮਰਥਨ ਵਿਚ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਦੇ ਵਿਰੁੱਧ ਝੰਡੇ ਚੱਕ ਬਾਈਪਾਸ 'ਤੇ ਸੂਬਾ ਪੱਧਰੀ ਰੈਲੀ ਕੀਤੀ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ

ਇਸਲਾਮਾਬਾਦ, 17 ਜੁਲਾਈ - ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਸ਼ਰੀਫ਼ ਅਤੇ ਮਰੀਅਮ ਸ਼ਰੀਫ਼ ਦੀ ਜ਼ਮਾਨਤ 'ਤੇ ਰਿਹਾਅ ਕਰਨ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ...

ਪੂਰੀ ਖ਼ਬਰ »

ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ

ਨਵੀਂ ਦਿੱਲੀ, 17 ਜੁਲਾਈ- ਸਮਲਿੰਗਤਾ ਨੂੰ ਅਪਰਾਧ ਮੰਨਿਆ ਜਾਵੇ ਜਾਂ ਨਹੀਂ, ਇਸ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਨੇ ਸਹਿਮਤੀ ਨਾਲ ਸਮਲਿੰਗੀ ਸੰਬੰਧਾਂ ਨੂੰ ਅਪਰਾਧ ਤੋਂ ਬਾਹਰ ਰੱਖਣ 'ਤੇ ਫੈਸਲਾ ਸੁਰੱਖਿਅਤ ਰੱਖਦਿਆਂ ਇਸ ਮਾਮਲੇ 'ਚ ...

ਪੂਰੀ ਖ਼ਬਰ »

'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ

ਨਵੀਂ ਦਿੱਲੀ, 17 ਜੁਲਾਈ- ਦੁਨੀਆ ਦੀ ਦਿੱਗਜ਼ ਈ-ਕਾਮਰਸ ਕੰਪਨੀ ਐਮਾਜ਼ੋਨ ਦੇ ਸੀ. ਈ. ਓ. ਜੈੱਫ ਬੇਜ਼ੋਸ ਨੇ ਅਮੀਰੀ ਦੇ ਮਾਮਲੇ 'ਚ ਇਤਿਹਾਸ ਰਚ ਦਿੱਤਾ ਹੈ। ਉਹ ਆਧੁਨਿਕ ਇਤਿਹਾਸ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਜੈੱਫ ਬੇਜ਼ੋਸ ਦੀ ਕੁੱਲ ਜਾਇਦਾਦ 150 ਅਰਬ ਡਾਲਰ ਦੇ ਪਾਰ ...

ਪੂਰੀ ਖ਼ਬਰ »

ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ

ਬੈਂਗਲੁਰੂ, 17 ਜੁਲਾਈ - ਕਰਨਾਟਕ ਦੇ ਮੁੱਖ ਮੰਤਰੀ ਐੱਚ. ਡੀ. ਕੁਮਾਰ ਸਵਾਮੀ ਨੇ ਦਿੱਲੀ 'ਚ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵਿਤਰਨ ਦੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੁਲਾਕਾਤ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ

ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਖੌਰ ਇਲਾਕੇ 'ਚ ਪੰਜਾਬ ਨਾਲ ਸੰਬੰਧਤ ਫੌਜ ਦੇ ਇੱਕ ਜਵਾਨ ਨੇ ਆਪਣੇ ਸਰਵਿਸ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਦੱਸਿਆ ਰਾਈਫਲਮੈਨ ਰਣਬੀਰ ਸਿੰਘ (28) ਅਖਨੂਰ ਸੈਕਟਰ ਦੇ ਖੌਰ ਇਲਾਕੇ 'ਚ ਹਮੀਰਪੁਰ ਨਵਨ ਮਿਲਟਰੀ 'ਚ ...

ਪੂਰੀ ਖ਼ਬਰ »

ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ

ਪਟਨਾ, 17 ਜੁਲਾਈ- ਬਿਹਾਰ ਦੇ ਨਾਲੰਦਾ ਜ਼ਿਲ੍ਹੇ 'ਚ ਪ੍ਰਸ਼ਾਦ ਖਾਣ ਨਾਲ 40 ਤੋਂ ਵਧੇਰੇ ਲੋਕ ਬਿਮਾਰ ਹੋ ਗਏ। ਬਿਮਾਰ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼

ਚੰਡੀਗੜ੍ਹ, 17 ਜੁਲਾਈ- ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ

ਪਠਾਨਕੋਟ, 17 ਜੁਲਾਈ- ਪਠਾਨਕੋਟ ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਦੋ ਕੈਦੀ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰਕੇ ਇੱਕ ਕੈਦੀ ਨੂੰ ਕਾਬੂ ਕਰ ਲਿਆ, ਜਦਕਿ ਦੂਜਾ ਅਜੇ ਵੀ ਫਰਾਰ ...

ਪੂਰੀ ਖ਼ਬਰ »

ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ

ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ...

ਪੂਰੀ ਖ਼ਬਰ »

ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ

ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਮੰਤਰੀ ...

ਪੂਰੀ ਖ਼ਬਰ »

ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ

ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ ਭਰਾਵਾਂ ਦੀ ...

ਪੂਰੀ ਖ਼ਬਰ »

ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਫਿਰ ਕੁਟਮਾਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਕਨਵੀਨਰ ਨਾਇਬ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ

ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ ਛੁੱਟੀਆਂ ਦੀ ਮਨਾਹੀ ਕਰ ...

ਪੂਰੀ ਖ਼ਬਰ »

ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ

ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ਭਿੱਖੀਵਿੰਡ ਨੇ ...

ਪੂਰੀ ਖ਼ਬਰ »

ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ

ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਮਿਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX