ਤਾਜਾ ਖ਼ਬਰਾਂ


ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  1 day ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  1 day ago
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  1 day ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  1 day ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  1 day ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  1 day ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  1 day ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  1 day ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  1 day ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  1 day ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  1 day ago
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  1 day ago
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  1 day ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  1 day ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  1 day ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  1 day ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  1 day ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  1 day ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  1 day ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  1 day ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  2 days ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  2 days ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਮੁਕਤਸਰ ਸਾਹਿਬ

ਪਿੰਡ ਗੁਰੂਸਰ ਵਿਖੇ ਚੋਰਾਂ ਨੇ ਇਕੋ ਰਾਤ 'ਚ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ

ਗਿੱਦੜਬਾਹਾ, 16 ਜੁਲਾਈ (ਬਲਦੇਵ ਸਿੰਘ ਘੱਟੋਂ)-ਪਿੰਡ ਗੁਰੂਸਰ ਵਿਖੇ ਇਕੋ ਰਾਤ ਵਿਚ ਦੋ ਘਰਾਂ ਵਿਚ ਚੋਰੀਆਂ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਚੋਰਾਂ ਵਲੋਂ ਲੱਖਾਂ ਰੁਪਏ ਦੀ ਨਕਦੀ ਅਤੇ ਸੋਨਾ ਚੋਰੀ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜਾ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਘਰ ਅੰਦਰ ਸੁੱਤੇ ਪਏ ਸਨ, ਪਰ ਜਦ ਸਵੇਰੇ ਉੱਠ ਕੇ ਵੇਖਿਆਂ ਤਾਂ ਘਰ ਵਿਚ ਜ਼ਮੀਨ ਦੀ ਰਜਿਸਟਰੀ ਲਈ ਰੱਖੇ ਢਾਈ ਲੱਖ ਰੁਪਏ ਅਤੇ 20 ਤੋਲੇ ਸੋਨਾ ਗਾਇਬ ਸੀ ਅਤੇ ਘਰ ਦਾ ਸਾਰਾ ਸਮਾਨ ਜ਼ਮੀਨ 'ਤੇ ਖਿੱਲਰਿਆ ਹੋਇਆ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਨੇ ਕੋਈ ਬੇਹੋਸ਼ੀ ਵਾਲੀ ਦਵਾਈ ਸੁੰਘਾਈ ਦਿੱਤੀ ਹੋਵੇਗੀ, ਜਿਸ ਕਰਕੇ ਉਨ੍ਹਾਂ ਨੂੰ ਚੋਰੀ ਹੋਣ ਸਮੇਂ ਮੌਕੇ 'ਤੇ ਪਤਾ ਹੀ ਨਹੀਂ ਲੱਗਾ | ਜਦਕਿ ਦੂਜੇ ਪਾਸੇ ਪਿੰਡ ਦੇ ਕੁਰਾਈਵਾਲਾ ਰੋਡ 'ਤੇ ਕਾਲਾ ਸਿੰਘ ਪੁੱਤਰ ਸਤਨਾਮ ਸਿੰਘ ਦੀ ਢਾਣੀ ਸਥਿਤ ਘਰ ਵਿਚ ਪਏ 25 ਹਜ਼ਾਰ ਰੁਪਏ ਨਕਦ ਅਤੇ ਤਿੰਨ ਤੋਲੇ ਸੋਨਾ ਚੋਰੀ ਹੋ ਗਿਆ | ਘਰਾਂ ਦੇ ਮਾਲਕਾਂ ਨੇ ਦੱਸਿਆ ਕਿ ਸਾਰਾ ਪਰਿਵਾਰ ਦੂਜੇ ਕਮਰੇ ਵਿਚ ਸੁੱਤਾ ਪਿਆ ਸੀ ਅਤੇ ਅੱਜ ਸਵੇਰੇ ਪਸ਼ੂਆਂ ਦੇ ਰੌਲਾ ਪਾਉਣ 'ਤੇ ਜਦ ਉਨ੍ਹਾਂ ਨੂੰ ਜਾਗ ਆਈ ਤਾਂ ਉਨ੍ਹਾਂ ਨੇ ਘਰ ਦਾ ਸਾਮਾਨ ਖਿੱਲਰਿਆ ਦੇਖਿਆ ਅਤੇ ਘਰ ਦੀ ਅਲਮਾਰੀ ਵਿਚੋਂ ਨਕਦੀ ਅਤੇ ਸੋਨਾ ਗਾਇਬ ਸਨ | ਉਕਤ ਦੋਨਾਂ ਪਰਿਵਾਰਾਂ ਨੇ ਚੋਰੀ ਦੀ ਸੂਚਨਾ ਥਾਣਾ ਗਿੱਦੜਬਾਹਾ ਦੀ ਪੁਲਿਸ ਨੂੰ ਦੇ ਦਿੱਤੀ ਹੈ | ਮੌਕੇ 'ਤੇ ਪਹੁੰਚੇ ਏ.ਐਸ.ਆਈ. ਬਾਜ਼ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਕੁੱਤਿਆਂ ਨੇ ਮਜ਼ਦੂਰ ਨੂੰ ਜ਼ਖ਼ਮੀ ਕੀਤਾ

ਦੋਦਾ , 16 ਜੁਲਾਈ (ਰਵੀਪਾਲ)-ਪਿੰਡ ਦੋਦਾ ਛੱਤਿਆਣਾ ਰੋਡ 'ਤੇ ਹੱਡਾ ਰੋੜੀ ਦੇ ਕੁੱਤਿਆਂ ਨੇ ਕਾਉਣੀ ਦੇ ਮਜ਼ਦੂਰ ਨੂੰ ਨੋਚ-ਨੋਚ ਕੇ ਜ਼ਖ਼ਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਬਿੰਦਰ ਸਿੰਘ ਪਿੰਡ ਕਾਉਣੀ ਨੂੰ ਜੋ ਦੋਦਾ ਵਿਖੇ ਝੋਨਾ ਲਗਵਾਉਣ ਦੀ ਮਜ਼ਦੂਰੀ ਕਰਦੇ ਸਮੇਂ ਉਕਤ ...

ਪੂਰੀ ਖ਼ਬਰ »

ਦੋ ਕਿਲੋ ਅਫੀਮ ਸਮੇਤ ਅੜਿੱਕੇ ਚੜਿ੍ਹਆ ਖੂਈਆਂ ਮਲਕਾਣਾ ਦੀ ਸਰਪੰਚਨੀ ਦਾ ਪਤੀ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪਤਵੰਤੇ ਅਖਵਾਉਂਦੇ ਵਿਅਕਤੀ ਆਪਣੀਆਂ ਤਿਜੌਰੀਆਂ ਭਰਨ ਦੀ ਚਾਹਤ 'ਚ ਸਮਾਜ ਨੂੰ ਨਸ਼ਿਆਂ ਦੇ ਗਰਕ ਵਿਚ ਸੁੱਟ ਰਹੇ ਹਨ | ਡੱਬਵਾਲੀ ਬਲਾਕ ਦੇ ਪਿੰਡ ਖੂਈਆਂ ਮਲਕਾਣਾ ਦੀ ਸਰਪੰਚ ਸਵਿਤਾ ਮਹਿਤਾ ਦਾ ਪਤੀ ਸੰਜੈ ਮਹਿਤਾ 2 ...

ਪੂਰੀ ਖ਼ਬਰ »

ਪਿੰਡ ਚੱਕ ਮਦਰੱਸਾ ਦੇ ਮਜ਼ਦੂਰਾਂ ਨੇ ਕੀਤੀ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਮੌੜ ਵਿਚ ਪਲਾਟਾਂ 'ਤੇ ਕਬਜ਼ੇ ਕਰਨ ਮਗਰੋਂ ਨਾਲ ਲੱਗਦੇ ਪਿੰਡਾਂ ਵਿਚ 5-5 ਮਰਲੇ ਪਲਾਟ ਦੇਣ ਦੀ ਮੰਗ ਜੋਰ ਫੜਨ ਲੱਗੀ ਹੈ | ਪਿੰਡ ਚੱਕ ਮਦਰੱਸਾ ਦੇ ਖੇਤ ਮਜ਼ਦੂਰ ਪਰਿਵਾਰਾਂ ਵਲੋਂ ਰੋਸ ਰੈਲੀ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਟਰੱਕ ਹੇਠ ਆਉਣ ਨਾਲ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਜਲਾਲਾਬਾਦ ਰੋਡ ਸਥਿਤ ਗਊਸ਼ਾਲਾ 'ਚ ਗਊਆਂ ਨੂੰ ਹਰਾ ਚਾਰਾ ਪਾ ਕੇ ਵਾਪਸ ਪਰਤ ਰਹੇ ਵਿਅਕਤੀ ਦੀ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਆਪਣਾ ਸਫ਼ਰ ਤੈਅ ਕਰ ਚੁੱਕੀ ਹੈ ਉਦਯੋਗਿਕ ਸਿਖਲਾਈ ਸੰਸਥਾ ਸਰਾਏਨਾਗਾ ਦੀ ਇਮਾਰਤ

ਮੰਡੀ ਬਰੀਵਾਲਾ, 16 ਜੁਲਾਈ (ਨਿਰਭੋਲ ਸਿੰਘ)-ਸਰਾਏਨਾਗਾ ਵਿਚ ਉਦਯੋਗਿਕ ਸਿਖਲਾਈ ਸੰਸਥਾ 1962 ਤੋਂ ਕਰੀਬ 4 ਏਕੜ ਜਗ੍ਹਾ ਵਿਚ ਚੱਲ ਰਹੀ ਹੈ ਅਤੇ ਇਹ ਸੰਸਥਾ ਇਸ ਇਲਾਕੇ ਦੇ ਪੇਂਡੂ ਖੇਤਰ ਲਈ ਵਰਦਾਨ ਵੀ ਸਾਬਤ ਹੋ ਰਹੀ ਹੈ | ਇਸ ਸੰਸਥਾ ਵਿਚ ਪਿਛਲੇ ਸਮੇਂ ਤੋਂ ਵੱਖ-ਵੱਖ ਕਿੱਤਾ ...

ਪੂਰੀ ਖ਼ਬਰ »

ਫਲ ਪਕਾਉਣ ਵਾਲੇ ਚੈਂਬਰਾਂ ਦੀ ਜਾਂਚ

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਮਿਸ਼ਨ ਤੰਦਰੁਸਤ ਪੰਜਾਬ ਸਕੀਮ ਅਧੀਨ ਆਮ ਲੋਕਾਂ ਨੂੰ ਵਧੀਆਂ ਪੱਕੇ ਫਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਸਬਜ਼ੀ ਮੰਡੀ ਮਲੋਟ ਵਿਖੇ ਨਰਿੰਦਰਜੀਤ ਸਿੰਘ ਸਿੱਧੂ ਸਹਾਇਕ ਡਾਇਰੈਕਟਰ ਬਾਗ਼ਬਾਨੀ ਮੁਕਤਸਰ ਸਾਹਿਬ, ਸਕੱਤਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਚੱਕਾ ਜਾਮ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ ਚੱਕਾ ਜਾਮ ਕੀਤਾ ਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਮਕਾਨ ਢਾਹੁਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸਿਆਸੀ ਵਿਅਕਤੀ ਤੇ ਸਿਵਲ ਪ੍ਰਸ਼ਾਸਨ ਵਲੋਂ ਮਿਲੀਭੁਗਤ ਨਾਲ ਪਿੰਡ ਮਰਾੜ੍ਹ ਕਲਾਂ ਵਿਖੇ ਇਕ ਗਰੀਬ ਪਰਿਵਾਰ ਦਾ ਮਕਾਨ ਢਾਹੁਣ ਵਿਰੁੱਧ ਪਿੰਡ ਮਹਾਂਬੱਧਰ ਵਿਖੇ ਆਦਿਵਾਸੀ ਗੁਰੂ ਗਿਆਨ ਨਾਥ ...

ਪੂਰੀ ਖ਼ਬਰ »

-ਮਾਮਲਾ ਡਾਕਟਰਾਂ ਤੇ ਮਰੀਜ਼ ਦੇ ਨਜ਼ਦੀਕੀਆਂ 'ਚ ਹੋਈ ਤਕਰਾਰ ਦਾ-

ਡੀ.ਜੀ.ਪੀ. ਦੇ ਦਖ਼ਲ ਤੋਂ ਬਾਅਦ ਹੋਈ ਕਾਰਵਾਈ, ਥਾਣੇਦਾਰ ਨੂੰ ਮੁਅੱਤਲ ਕਰਨ ਦੀ ਮੰਗ

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਮਿ੍ਤਕ ਵਿਅਕਤੀ ਨੂੰ ਲੈ ਕੇ ਸਰਕਾਰੀ ਹਸਪਤਾਲ ਆਇਆ ਗੁਰਮੀਤ ਸਿੰਘ ਨਾਮੀ ਵਿਅਕਤੀ ਡਾਕਟਰਾਂ ਨਾਲ ਹੀ ਉਲਝ ਪਿਆ, ਜਿਸ ਦੀ ਡਾਕਟਰਾਂ ਵਲੋਂ ਥਾਣਾ ਸਿਟੀ ਵਿਖੇ ਸ਼ਿਕਾਇਤ ਕੀਤੀ ਤਾਂ ਉਸ ਦੀ ਪੜਤਾਲ ਲਈ ਆਇਆ ਬਲਵਿੰਦਰ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਦੀ ਮੀਟਿੰਗ

ਦੋਦਾ, 16 ਜੁਲਾਈ (ਰਵੀਪਾਲ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸੀਟੂ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪੰਜਾਬ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਪਿੰਡ ਦੋਦਾ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਆਗੂਆਂ ਨੇ ਆਪਣੀਆਂ ਮੰਗਾਂ 'ਤੇ ਵਿਚਾਰਾਂ ਕਰਦੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਨੇ ਜਗਾਈ ਨਸ਼ਿਆਂ ਵਿਰੁੱਧ ਮਸ਼ਾਲ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਨੇ ਹਮੇਸ਼ਾ ਹੀ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ | ਇਸੇ ਲੜੀ ਤਹਿਤ ਇਕ ਪੰਜਾਬੀ ਚੈਨਲ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦਾ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਡਸਟਬਿਨ ਵੰਡੇ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਵੱਛ ਭਾਰਤ ਮੁਹਿੰਮ ਤਹਿਤ ਵੱਖ-ਵੱਖ ਥਾਈਾ ਡਸਟਬਿਨ ਵੰਡੇ ਗਏ | ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਦੱਸਿਆ ਕਿ ਮੁਕਤਸਰ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਦਾ ਵਫ਼ਦ ਐਸ. ਐਸ. ਪੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾਵਾਂ ਦਾ ਵਫ਼ਦ ਜ਼ਿਲ੍ਹਾ ਐੱਨ. ਜੀ. ਓ. ਕੁਆਰਡੀਨੇਟਰ ਸੁਖਦੇਵ ਸਿੰਘ ਗਿੱਲ ਤੇ ਜ਼ਿਲ੍ਹਾ ਐਨ. ਜੀ. ਓ. ਚੇਅਰਮੈਨ ਡਾ: ਨਰੇਸ਼ ਪਰੂਥੀ ਦੀ ਅਗਵਾਈ 'ਚ ਨਵ-ਨਿਯੁਕਤ ਐੱਸ. ਐੱਸ. ਪੀ. ਮਨਜੀਤ ਸਿੰਘ ਢੇਸੀ ...

ਪੂਰੀ ਖ਼ਬਰ »

ਮੁਹੱਲਾ ਵਿਕਾਸ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਹੱਲਾ ਵਿਕਾਸ ਕਮੇਟੀ ਬਾਬਾ ਨਾਨਕ ਨਗਰ ਬਰਕੰਦੀ ਰੋਡ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਸੋਥਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁਹੱਲਾ ਵਾਸੀਆਂ ਨੂੰ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ

ਗਿੱਦੜਬਾਹਾ, 16 ਜੁਲਾਈ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਚਲਾਏ ਜਾਂਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਸ਼ਹੀਦ ਊਧਮ ਸਿੰਘ ਅਤੇ ਪ੍ਰਸਿੱਧ ਵਿਗਿਆਨੀ ਸਟੀਫਨ ਹਾਕਿੰਗ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 2018 ...

ਪੂਰੀ ਖ਼ਬਰ »

ਡੀ.ਜੀ.ਪੀ. ਦੇ ਦਖ਼ਲ ਤੋਂ ਬਾਅਦ ਹੋਈ ਕਾਰਵਾਈ, ਥਾਣੇਦਾਰ ਨੂੰ ਮੁਅੱਤਲ ਕਰਨ ਦੀ ਮੰਗ

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਮਿ੍ਤਕ ਵਿਅਕਤੀ ਨੂੰ ਲੈ ਕੇ ਸਰਕਾਰੀ ਹਸਪਤਾਲ ਆਇਆ ਗੁਰਮੀਤ ਸਿੰਘ ਨਾਮੀ ਵਿਅਕਤੀ ਡਾਕਟਰਾਂ ਨਾਲ ਹੀ ਉਲਝ ਪਿਆ, ਜਿਸ ਦੀ ਡਾਕਟਰਾਂ ਵਲੋਂ ਥਾਣਾ ਸਿਟੀ ਵਿਖੇ ਸ਼ਿਕਾਇਤ ਕੀਤੀ ਤਾਂ ਉਸ ਦੀ ਪੜਤਾਲ ਲਈ ਆਇਆ ਬਲਵਿੰਦਰ ...

ਪੂਰੀ ਖ਼ਬਰ »

ਗ੍ਰਾਂਟਾਂ ਅਤੇ ਵਿਕਾਸ ਕੰਮਾਂ ਦੀ ਸੂਚਨਾ ਨਾ ਦੇਣ ਦਾ ਲਗਾਇਆ ਦੋਸ਼

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਕਿੰਗਰਾ ਦੇ ਵਾਸੀ ਮਹਾਸ਼ਾ ਸਿੰਘ ਨੇ ਸਥਾਨਕ ਬੀ.ਡੀ.ਪੀ.ਓ ਨੂੰ ਪਿਛਲੇ ਮਹੀਨੇ ਦੀ 20 ਜੂਨ ਨੂੰ ਦਿੱਤੀ ਅਰਜ਼ੀ ਵਿਚ ਸੂਚਨਾ ਦੇ ਅਧਿਕਾਰ ਤਹਿਤ ਪਿਛਲੇ ਸਮੇਂ ਵਿਚ ਆਈਆਂ ਗ੍ਰਾਂਟਾਂ, ਪੰਚਾਇਤੀ ਫ਼ੰਡ ਅਤੇ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਜ਼ਿਲੇ੍ਹ ਦੇ ਨਵੇਂ ਆਏ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਨੂੰ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਮਿਲਿਆ | ਇਸ ਮੌਕੇ ਚੇਅਰਮੈਨ ਜਗਜੀਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਕਮੇਟੀ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਕਮੇਟੀ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਖ਼ਾਲੀ ਹੋਏ ਅਹੁਦਿਆਂ ਜਿਨ੍ਹਾਂ ਵਿਚ ਪ੍ਰਧਾਨ ਤੇ ਮੀਤ ਪ੍ਰਧਾਨ ਲਈ ਚੋਣ ਕੁਲਦੀਪ ਸਿੰਘ ਖੰਨਾ ਸੂਬਾ ਪ੍ਰਧਾਨ, ਜੈਲ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਕਿਸਾਨ ਤੇ ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਜੀਰਾ ਦੇ ਵਿਧਾਇਕ ਕੁਲਬੀਰ ਸਿੰਘ ਜੀਰਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਐੱਮ.ਕੇ. ਅਰਾਵਿੰਦ ਕੁਮਾਰ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ | ਉਹ 2011 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ | ਇਸ ਤੋਂ ਪਹਿਲਾਂ ਉਹ ਟਰਾਂਸਪੋਰਟ ਕਮਿਸ਼ਨਰ ਪੰਜਾਬ ਦੇ ...

ਪੂਰੀ ਖ਼ਬਰ »

ਮਾਤਾ ਚੰਦ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਅ.ਬ.)-ਗਿੱਦੜਬਾਹਾ ਤੋਂ 'ਅਜੀਤ' ਦੇ ਪ੍ਰਤੀਨਿਧ ਪਰਮਜੀਤ ਸਿੰਘ ਥੇੜ੍ਹੀ ਦੇ ਮਾਤਾ ਸਰਦਾਰਨੀ ਚੰਦ ਕੌਰ (88) ਪਤਨੀ ਸਵ: ਇੰਦਰ ਸਿੰਘ ਭਾਈਕਾ ਬੀਤੀ ਸ਼ਾਮ ਸਦੀਵੀ ਵਿਛੋੜਾ ਦੇ ਗਏ | ਅੱਜ ਉਨ੍ਹਾਂ ਦਾ ਪਿੰਡ ਥੇੜ੍ਹੀ ਦੇ ਸ਼ਮਸਾਨਘਾਟ ਵਿਖੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਵਿਕਾਸ ਲਈ ਵਿੱਤੀ ਮਦਦ

ਪੰਜਗਰਾੲੀਂ ਕਲਾਂ, 16 ਜੁਲਾਈ (ਸੁਖਮੰਦਰ ਸਿੰਘ ਬਰਾੜ)-ਸੇਵਾ-ਮੁਕਤ ਅਧਿਆਪਕ ਖ਼ਰੈਤੀ ਲਾਲ ਸ਼ਰਮਾ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਭਾਰਤੀ ਗੁਰਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਮੁੱਖ ਸ਼ਾਖਾ ਦੇ ਵਿਕਾਸ ਕਾਰਜਾਂ ਲਈ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

'ਅਪੰਗ-ਸੁਅੰਗ ਅਸੂਲ ਮੰਚ' ਵਲੋਂ ਥਾਲ਼ੀ ਖੜਕਾਓ ਸਬੰਧੀ ਮੀਟਿੰਗ

ਕੋਟਕਪੂਰਾ, 16 ਜੁਲਾਈ (ਮੋਹਰ ਸਿੰਘ ਗਿੱਲ)-ਪਿੰਡ ਹਰੀ ਨੌਾ ਵਿਖੇ ਅੰਗਹੀਣ ਵਿਧਵਾਵਾਂ, ਆਂਗਣਵਾੜੀ ਵਰਕਰ, ਨਰੇਗਾ ਵਰਕਰ ਅਤੇ ਕਿਸਾਨ ਜਥੇਬੰਦੀਆਂ ਸਮੇਤ ਬੁਢਾਪਾ ਪੈਨਸ਼ਨ ਦੇ ਲਾਭਪਾਤਰੀਆਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ 'ਅਪੰਗ-ਸੁਅੰਗ ਅਸੂਲ ਮੰਚ' ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਇਕਾਈ ਹਰੀ ਨੌਾ ਦੀ ਮੀਟਿੰਗ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਇਕਾਈ ਹਰੀ ਨੌਾ ਦੀ ਮੀਟਿੰਗ ਅਮਰਜੀਤ ਸਿੰਘ ਪ੍ਰਧਾਨ ਦੀ ਰਹਿਨੁਮਾਈ ਹੇਠ ਦਲਜੀਤ ਸਿੰਘ ਸਪੁੱਤਰ ਹਾਕਮ ਸਿੰਘ ਠੇਕੇਦਾਰ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਵਿਚ ਕੋਟਕਪੂਰਾ ਵਿਖੇ ਹੋਈ ਮੀਟਿੰਗ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਪਿੰਡ ਘੁੱਦੂਵਾਲਾ ਦੇ ਪਾਰਕ ਤੇ ਗਲੀਆਂ ਦਾ ਉਦਘਾਟਨ ਕੀਤਾ

ਸਾਦਿਕ, 16 ਜੁਲਾਈ (ਗੁਰਭੇਜ ਸਿੰਘ ਚੌਹਾਨ, ਆਰ.ਐੱਸ. ਧੁੰਨਾ)-ਪਿੰਡ ਘੁੱਦੂਵਾਲਾ ਵਿਖੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸੰੁਦਰ ਪਾਰਕ ਤੇ ਇੰਟਰਲਾਕ ਟਾਈਲਾਂ ਨਾਲ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ | ਉਨ੍ਹਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ...

ਪੂਰੀ ਖ਼ਬਰ »

ਮਾਸਟਰ ਸਾਧੂ ਰਾਮ ਸ਼ਰਮਾ ਦੀ ਮੌਤ 'ਤੇ ਦੁੱਖ ਪ੍ਰਗਟ

ਬਰਗਾੜੀ, 16 ਜੁਲਾਈ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਵਸਨੀਕ ਮਾ: ਸਾਧੂ ਰਾਮ ਸ਼ਰਮਾ ਦੀ ਮੌਤ 'ਤੇ ਜਗਵਿੰਦਰ ਸਿੰਘ ਔਲਖ, ਚੇਅਰਮੈਨ ਗੁਰਚੇਤ ਸਿੰਘ ਢਿੱਲੋਂ, ਹਿਰਦੇਪਾਲ ਸਿੰਘ ਭਲੂਰੀਆ, ਪ੍ਰੀਤਪਾਲ ਸਿੰਘ ਭਲੂਰੀਆ, ਯਾਦਵਿੰਦਰ ਸਿੰਘ ਔਲਖ, ਜਗਸੀਰ ਸਿੰਘ ਕੈਨੇਡਾ, ...

ਪੂਰੀ ਖ਼ਬਰ »

ਸਮਾਜ ਸੇਵੀ ਮਾ. ਸਾਧੂ ਰਾਮ ਸ਼ਰਮਾ ਨਹੀਂ ਰਹੇ

ਬਰਗਾੜੀ, 16 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਸਮਾਜ ਸੇਵੀ ਅਤੇ ਸੇਵਾ-ਮੁਕਤ ਅਧਿਆਪਕ ਸਾਧੂ ਰਾਮ ਸ਼ਰਮਾ 75 ਸਾਲ ਦੀ ਉਮਰ ਭੋਗਣ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ 'ਤੇ ਜਗਵਿੰਦਰ ਸਿੰਘ ਔਲਖ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਗੁਰਚੇਤ ਸਿੰਘ ...

ਪੂਰੀ ਖ਼ਬਰ »

ਮਾਨਵਤਾ ਬਾਲ ਆਸ਼ਰਮ ਵਿਖੇ ਬੱਚਿਆਂ ਲਈ ਝੂਲੇ ਲਗਵਾਏ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅਨਾਥ, ਬੇਸਹਾਰਾ ਤੇ ਅਣਗੌਲੇ ਬੱਚਿਆਂ ਲਈ ਲੋਕਾਂ ਦੇ ਸਹਿਯੋਗ ਨਾਲ ਮਾਡਲ ਟਾਊਨ ਉਦੇਕਰਨ ਰੋਡ ਵਿਖੇ ਚਲਾਏ ਜਾ ਰਹੇ ਮਾਨਵਤਾ ਬਾਲ ਆਸ਼ਰਮ ਵਿਖੇ ਬੱਚਿਆਂ ਲਈ ਸਾਰੀਆਂ ਸਹੂਲਤਾਂ ਦਾ ਧਿਆਨ ਰੱਖਿਆ ਜਾਂਦਾ ਹੈ, ਪਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਚਲਾਨ ਕੱਟੇ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਚੈਕਿੰਗ ਦੌਰਾਨ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ | ਇਸ ਮਿਸ਼ਨ ਲਈ ਨਗਰ ਕੌਾਸਲ ਦੇ ਸੈਨਟਰੀ ਇੰਸਪੈਕਟਰ ਪਰਮਜੀਤ ਸਿੰਘ ਬਰਾੜ, ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦਾ ਨਤੀਜਾ ਰਿਹਾ ਸ਼ਾਨਦਾਰ

ਗਿੱਦੜਬਾਹਾ, 16 ਜੁਲਾਈ (ਬਲਦੇਵ ਸਿੰਘ ਘੱਟੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਏ. ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ਕਮਲਪ੍ਰੀਤ ...

ਪੂਰੀ ਖ਼ਬਰ »

10ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਾਲਾ ਜੀ ਸਪੋਰਟਸ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਅਨਾਜ ਮੰਡੀ ਵਿਖੇ 10ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ...

ਪੂਰੀ ਖ਼ਬਰ »

ਭਾਈਕਾ ਪਰਿਵਾਰ ਨੂੰ ਸਦਮਾ-ਨੌਜਵਾਨ ਪੁੱਤਰ ਸਵਰਗਵਾਸ

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਥੇੜ੍ਹੀ ਦੇ ਭਾਈ ਹਰਵਿੰਦਰ ਸਿੰਘ ਸਿੱਧੂ ਨੂੰ ਉਸ ਵੇਲੇ ਗਹਿਰਾ ਸਦਮਾ ਪਹੰੁਚਿਆ, ਜਦੋਂ ਉਨ੍ਹਾਂ ਦਾ ਨੌਜਵਾਨ ਸਪੁੱਤਰ ਭਲਿੰਦਰ ਸਿੰਘ (42) ਅਚਾਨਕ ਸਵਰਗਵਾਸ ਹੋ ਗਏ | ਉਨ੍ਹਾਂ ਦੀ ਮੌਤ 'ਤੇ ਸਮੂਹ ਧਾਰਮਿਕ, ਸਮਾਜਿਕ ਅਤੇ ...

ਪੂਰੀ ਖ਼ਬਰ »

ਦੁੱਖ ਦਾ ਪ੍ਰਗਟਾਵਾ

ਰੁਪਾਣਾ, 16 ਜੁਲਾਈ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਬਰਾੜ ਪਰਿਵਾਰ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦ ਉਨ੍ਹਾਂ ਦੇ ਪਰਿਵਾਰਾਂ 'ਚ ਸੀਨੀਅਰ ਅਕਾਲੀ ਆਗੂ ਸੁਖਪਾਲ ਸਿੰਘ (ਪਾਲਾ) ਦੀ ਚਾਚੀ ਅਤੇ ਮਾਸਟਰ ਹਰਪ੍ਰੀਤ ਸਿੰਘ ਦੀ ਮਾਤਾ ਸੁਖਜੀਤ ਕੌਰ ਪਤਨੀ ਇਕਬਾਲ ਸਿੰਘ ਦੀ ...

ਪੂਰੀ ਖ਼ਬਰ »

ਪਰਚਾ ਦਰਜ ਹੋਣ ਦੇ ਇਕ ਮਹੀਨੇ ਬਾਅਦ ਵੀ ਦੋਸ਼ੀਆਂ ਨੂੰ ਨਹੀਂ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਹਰਮਹਿੰਦਰ ਪਾਲ)-ਖੇਤਰ ਦੇ ਪਿੰਡ ਥਾਂਦੇਵਾਲਾ 'ਚ ਚੋਰੀ ਦਾ ਇਲਜ਼ਾਮ ਲਗਾ ਕੇ ਇਕ ਅਨੁਸੂਚਿਤ ਜਾਤੀ ਦੇ ਮੰਦਬੁੱਧੀ ਬੱਚੇ ਨੰੂ ਦਰੱਖ਼ਤ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਨਾਲ ਕੁੱਟਣ ਦੇ ਮਾਮਲੇ 'ਚ ਪਰਚਾ ਦਰਜ ਹੋਣ ਦੇ ਇਕ ਮਹੀਨੇ ਬਾਅਦ ਵੀ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਨੌਜਵਾਨਾਂ ਨੇ ਚਿੱਟੇ ਵਿਰੁੱਧ ਵਿਸ਼ਾਲ ਰੋਸ ਮਾਰਚ ਕੱਢਿਆ

ਗਿੱਦੜਬਾਹਾ, 16 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਅੱਜ ਗਿੱਦੜਬਾਹਾ ਵਿਖੇ ਗੈਂਗਸਟਰ ਤੋਂ ਸਮਾਜਸੇਵੀ ਬਣੇ ਲੱਖਾ ਸਿਧਾਣਾ ਤੇ ਯੂਥ ਵੈੱਲਫ਼ੇਅਰ ਐਾਡ ਸਪੋਰਟਸ ਕਲੱਬ ਗਿੱਦੜਬਾਹਾ ਦੇ ਪ੍ਰਧਾਨ ਦੀਪਾ ਬੁੱਟਰ ਦੀ ਅਗਵਾਈ ਵਿਚ ਗਿੱਦੜਬਾਹਾ ਤੇ ਆਸਪਾਸ ਦੇ ਪਿੰਡਾਂ ਦੇ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਹਲਕੇ ਦੇ ਪਿੰਡਾਂ 'ਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਦੋਦਾ, 16 ਜੁਲਾਈ (ਰਵੀਪਾਲ)-ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਿੰਡ ਆਸਾ ਬੁੱਟਰ, ਸੂਰੇਵਾਲਾ ਅਤੇ ਹਰੀਕੇ ਵਿਖੇ ਪਿਛਲੇ ਦਿਨੀਂ ਅਚਾਨਕ ਹੋਈਆਂ ਮੌਤਾਂ 'ਤੇ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਨੌਜਵਾਨਾਂ ਨੇ ਚਿੱਟੇ ਵਿਰੁੱਧ ਵਿਸ਼ਾਲ ਰੋਸ ਮਾਰਚ ਕੱਢਿਆ

ਗਿੱਦੜਬਾਹਾ, 16 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਅੱਜ ਗਿੱਦੜਬਾਹਾ ਵਿਖੇ ਗੈਂਗਸਟਰ ਤੋਂ ਸਮਾਜਸੇਵੀ ਬਣੇ ਲੱਖਾ ਸਿਧਾਣਾ ਤੇ ਯੂਥ ਵੈੱਲਫ਼ੇਅਰ ਐਾਡ ਸਪੋਰਟਸ ਕਲੱਬ ਗਿੱਦੜਬਾਹਾ ਦੇ ਪ੍ਰਧਾਨ ਦੀਪਾ ਬੁੱਟਰ ਦੀ ਅਗਵਾਈ ਵਿਚ ਗਿੱਦੜਬਾਹਾ ਤੇ ਆਸਪਾਸ ਦੇ ਪਿੰਡਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX