ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 20 ਅਗਸਤ - ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀ ਪ੍ਰਾਰਥਨਾ ਸਭਾ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ...
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਜ਼ਹਿਰੀਲਾ ਚਾਰਾ ਖਾਣ ਨਾਲ ਕਈ ਪਸ਼ੂਆਂ ਦੀ ਮੌਤ
. . .  1 day ago
ਸੰਗਰੂਰ, 20 ਅਗਸਤ- ਧੂਰੀ ਦੇ ਨੇੜਲੇ ਪਿੰਡ ਟਿੱਬਾ 'ਚ ਜ਼ਹਿਰੀਲਾ ਚਾਰ ਖਾਣ ਨਾਲ ਅਚਾਨਕ ਕਈ ਪਸ਼ੂਆਂ ਦੇ ਮਰਨ ਅਤੇ ਕਈਆਂ ਪਸ਼ੂਆਂ ਦੇ ਬਿਮਾਰ ਹੋਣ ਦੀ ਖ਼ਬਰ ਮਿਲੀ ਹੈ। ਇਸ ਸਥਿਤੀ ਨੂੰ ਦੇਖਦੇ ਹੋਇਆ ਪਿੰਡ 'ਚ ਡਾਕਟਰਾਂ ਦੀ ਸਪੈਸ਼ਲ ਟੀਮ ਨੂੰ ਬੁਲਾਇਆ ਗਿਆ...
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  1 day ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  1 day ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  1 day ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  1 day ago
ਜੈਤੋ, 20 ਅਗਸਤ(ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ...
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  1 day ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  1 day ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  1 day ago
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  1 day ago
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  1 day ago
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  1 day ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  1 day ago
ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  1 day ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  1 day ago
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  1 day ago
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  1 day ago
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  1 day ago
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  1 day ago
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  1 day ago
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  1 day ago
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  1 day ago
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ
  •     Confirm Target Language  

ਮਾਨਸਾ

ਨਵ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਆਰ ਪਾਰ ਦੀ ਲੜਾਈ ਦਾ ਐਲਾਨ

ਮਾਨਸਾ, 16 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਨਵ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਮੰਗਾਂ ਮਨਵਾਉਣ ਲਈ ਆਰ-ਪਾਰ ਦੀ ਲੜਾਈ ਲੜੇਗੀ | ਜਥੇਬੰਦੀ ਦੇ ਸੂਬਾ ਆਗੂ ਗੁਰਜੰਟ ਸਿੰਘ ਮਾਨਸਾ ਤੇ ਸਰਪੰਚ ਰਣਜੀਤ ਸਿੰਘ ਤਾਮਕੋਟ ਨੇ ਦੋਸ਼ ਲਗਾਇਆ ਕਿ ਕਿਰਤ ਵਿਭਾਗ ਤੇ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ | ਜ਼ਿਕਰਯੋਗ ਹੈ ਕਿ ਮੰਗਾਂ ਮਨਵਾਉਣ ਲਈ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਦਿਨ ਰਾਤ ਦਾ ਧਰਨਾ ਜਾਰੀ ਹੈ, ਜੋ ਕਿ ਅੱਜ 64ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਜਥੇਬੰਦੀ ਦੀ ਜ਼ਿਲ੍ਹਾ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਨੇ ਦੱਸਿਆ ਕਿ ਸੰਘਰਸ਼ ਦੀ ਬਦੌਲਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਲਾਭਪਾਤਰੀ ਕਾਪੀਆਂ 'ਤੇ ਵਜ਼ੀਫ਼ਾ ਪੈਣਾ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ 8 ਕਰੋੜ ਰੁਪਏ 'ਚੋਂ 1 ਕਰੋੜ 92 ਲੱਖ ਦੇ ਵਜ਼ੀਫ਼ੇ ਬੇਸ਼ੱਕ 20 ਜੁਲਾਈ ਤੱਕ ਮੁਕੰਮਲ ਕਰ ਦਿੱਤੇ ਜਾਣਗੇ ਪਰ ਸੰਘਰਸ਼ਕਾਰੀ ਐਕਸਗ੍ਰੇਸ਼ੀਆ ਗਰਾਂਟਾਂ, ਸ਼ਗਨ ਸਕੀਮ, ਕਾਪੀਆਂ ਦਾ ਨਵੀਨੀਕਰਨ ਤੇ ਹੋਰ ਮੰਗਾਂ ਮਨਵਾਉਣ ਤੱਕ ਧਰਨਾ ਜਾਰੀ ਰੱਖਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਕਿਰਤੀ ਲੋਕ ਦੋ ਡੰਗ ਦੀ ਰੋਟੀ ਤੋਂ ਮੁਥਾਜ ਹਨ | ਉਨ੍ਹਾਂ ਮੰਗ ਕੀਤੀ ਉਸਾਰੀ ਕਿਰਤੀਆਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਗੀਆਂ ਜਾਣ | ਧਰਨੇ 'ਚ ਕਿਸਾਨ ਆਗੂ ਹਰਜਿੰਦਰ ਸਿੰਘ ਮਾਨਸ਼ਾਹੀਆ, ਕਰਨੈਲ ਸਿੰਘ ਮਾਨਸਾ, ਬੋਹੜ ਸਿੰਘ, ਮਿਸਤਰੀ ਗੁਰਦੇਵ ਸਿੰਘ, ਬਾਵਾ ਸਿੰਘ ਤਾਮਕੋਟ, ਭਜਨ ਸਿੰਘ ਭੈਣੀਬਾਘਾ ਆਦਿ ਹਾਜ਼ਰ ਸਨ |

ਦਸਤ ਰੋਕੂ ਪੰਦ੍ਹਰਵਾੜੇ ਸਬੰਧੀ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ

ਮਾਨਸਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਦਸਤ ਰੋਕੂ ਪੰਦ੍ਹਰਵਾੜੇ ਤਹਿਤ ਸਥਾਨਕ ਸਿਹਤ ਸੰਸਥਾਵਾਂ ਦਾ ਦੌਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਆਸ਼ਾ ਕਿਰਨ ਵੱਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 6 ਮਹੀਨੇ ਦੀ ...

ਪੂਰੀ ਖ਼ਬਰ »

ਪੀ. ਜੀ. ਡੀ. ਸੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 16 ਜੁਲਾਈ (ਪ. ਪ.)- ਸਥਾਨਕ ਨੈਸ਼ਨਲ ਕਾਲਜ ਦੇ ਪੀ.ਜੀ.ਡੀ.ਸੀ.ਏ.-ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਰਮਨਦੀਪ ਕੌਰ ਨੇ 82, ਦੀਪਕ ਗਰਗ ਨੇ 80, ਰਵੀ ਕੁਮਾਰ 80 ਤੇ ਹਨੀ ਕੁਮਾਰ 80 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਹੁਣ ਕੱਲ੍ਹ

ਮਾਨਸਾ, 16 ਜੁਲਾਈ (ਵਿ. ਪ੍ਰਤੀ.)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਇਕੱਤਰਤਾ ਹੁਣ 17 ਜੁਲਾਈ ਦੀ ਬਜਾਏ 18 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਵੇਗੀ | ਜਥੇਬੰਦੀ ਦੀ ਬਠਿੰਡਾ ਜ਼ਿਲੇ੍ਹ ਦੀ ਇੰਚਾਰਜ ਚਰਨਜੀਤ ...

ਪੂਰੀ ਖ਼ਬਰ »

ਰੇਲ ਗੱਡੀਆਂ 'ਚ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਮਾਨਸਾ, 16 ਜੁਲਾਈ (ਸਟਾਫ਼ ਰਿਪੋਰਟਰ)- ਰੇਲਵੇ ਪੁਲਿਸ ਮਾਨਸਾ ਨੇ ਗੱਡੀਆਂ ਵਿਚ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਲੱੁਟ ਦੇ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ | ਚੌਾਕੀ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਨਿਰਮਲ ਸਿੰਘ, ਕੁਲਵੰਤ ਸਿੰਘ, ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਕਾਰਨ ਪਿੰਡਾਂ ਦੇ ਛੱਪੜ ਤੇ ਫਿਰਨੀਆਂ ਸੰੁਗੜਨ ਲੱਗੀਆਂ

ਮਨਜੀਤ ਸਿੰਘ ਘੜੈਲੀ ਜੋਗਾ, 16 ਜੁਲਾਈ- ਖੇਤਰ ਦੇ ਦਰਜਨਾਂ ਪਿੰਡਾਂ 'ਚ ਨਾਜਾਇਜ਼ ਕਬਜ਼ਿਆਂ ਨੇ ਪਿੰਡਾਂ ਦਾ ਮੰੂਹ-ਮੁਹਾਂਦਰਾ ਵਿਗਾੜ ਦਿੱਤਾ ਹੈ | ਇਸ ਖੇਤਰ ਦੇ ਦਰਜਨ ਦੇ ਕਰੀਬ ਪਿੰਡਾਂ ਦੇ ਛੱਪੜਾਂ ਦੀ ਜਗ੍ਹਾ ਨਾਜਾਇਜ਼ ਕਬਜ਼ਿਆਂ ਦੀ ਭੇਟ ਚੜ੍ਹ ਰਹੀ ਹੈ, ਜਿਸ ਕਰ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ

ਜੋਗਾ, 16 ਜੁਲਾਈ (ਬਲਜੀਤ ਸਿੰਘ ਅਕਲੀਆ)- ਪਿੰਡ ਅਕਲੀਆ ਵਿਖੇ ਬਰਨਾਲਾ-ਮਾਨਸਾ ਮੁੱਖ ਸੜਕ 'ਤੇ ਕਾਰ ਦੀ ਟੱਕਰ ਵੱਜਣ ਕਾਰਨ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁਰਦੇਵ ਸਿੰਘ (72) ਪੁੱਤਰ ਘੀਚਰ ਸਿੰਘ ਜਦੋਂ ਕਿਸੇ ਕੰਮ ਲਈ ਸਾਈਕਲ ਉੱਪਰ ਅਕਲੀਆ ਤੋਂ ...

ਪੂਰੀ ਖ਼ਬਰ »

ਖਾਲ਼ਿਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਗੀ ਤੋਂ ਲੋਕ ਦੁਖੀ

ਸਰਦੂਲਗੜ੍ਹ, 16 ਜੁਲਾਈ (ਜੀ. ਐਮ. ਅਰੋੜਾ)- ਸਥਾਨਕ ਸ਼ਹਿਰ ਦੀ ਸਿਰਸਾ-ਮਾਨਸਾ ਰੋਡ, ਹਸਪਤਾਲ ਰੋਡ, ਰੋੜਕੀ ਰੋਡ, ਸਿਨੇਮਾ ਰੋਡ 'ਤੇ ਬਣੇ ਖਾਲ਼ਿਆਂ ਵਿਚ ਪਿਛਲੇ ਕਈ ਸਾਲਾਂ ਤੋਂ ਸਫ਼ਾਈ ਨਾ ਹੋਣ ਕਾਰਨ ਇਨ੍ਹਾਂ ਖਾਲ਼ਿਆਂ ਵਿਚ 4 ਤੋਂ 5 ਫੁੱਟ ਤੱਕ ਗੰਦਗੀ ਭਰੀ ਹੋਈ ਹੈ, ਜਿਸ ਨੰੂ ...

ਪੂਰੀ ਖ਼ਬਰ »

ਸਰਦੂਲਗੜ੍ਹ ਯੂਨੀਵਰਸਿਟੀ ਕਾਲਜ ਦੇ ਅਧਿਆਪਕ ਹੜਤਾਲ 'ਤੇ

ਸਰਦੂਲਗੜ੍ਹ, 16 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਬਲਰਾਜ ਸਿੰਘ ਭੂੰਦੜ ਯਾਦਗਾਰ ਯੂਨੀਵਰਸਿਟੀ ਕਾਲਜ ਵਿਖੇ ਪੜ੍ਹਾ ਰਹੇ ਠੇਕਾ ਭਰਤੀ ਅਧਿਆਪਕਾਂ ਨੇ ਕੰਮਕਾਜ ਠੱਪ ਕਰ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਗੱਲਬਾਤ ਕਰਦੇ ਹੋਏ ਪ੍ਰੋ: ...

ਪੂਰੀ ਖ਼ਬਰ »

ਬਾਰਿਸ਼ ਕਾਰਨ ਨਰਮੇ ਦੀ ਫ਼ਸਲ 'ਤੇ ਨਵਾਂ ਰੂਪ ਚੜਿ੍ਹਆ

ਬਰੇਟਾ, 16 ਜੁਲਾਈ (ਨਿ.ਪ.ਪ.)- ਐਤਕੀਂ ਇਲਾਕੇ ਵਿਚ ਨਰਮੇ ਦੀ ਕਾਸ਼ਤ ਬਹੁਤ ਘੱਟ ਰਕਬੇ ਵਿੱਚ ਕੀਤੀ ਗਈ ਹੈ ਪਰ ਪਿਛਲੇ ਦਿਨਾਂ ਦੌਰਾਨ ਪਈ ਤੇਜ਼ ਧੁੱਪ ਅਤੇ ਸੋਕੇ ਵਰਗੇ ਕਹਿਰ ਵਿੱਚ ਵੀ ਕਿਸਾਨਾਂ ਨੇ ਨਰਮੇ ਦੀ ਫ਼ਸਲ ਨੰੂ ਪੁੱਤਾਂ ਵਾਂਗੂ ਪਾਲਿਆ, ਜਿਸ ਕਰ ਕੇ ਨਰਮੇ ਦੀ ਫ਼ਸਲ ...

ਪੂਰੀ ਖ਼ਬਰ »

ਕਿਸਾਨ ਆਗੂ ਜਟਾਣਾ ਨੂੰ ਮੁੱਢਲੀ ਮੈਂਬਰਸ਼ਿਪ 'ਚੋਂ ਖ਼ਾਰਜ ਕੀਤਾ

ਮਾਨਸਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਜਥੇਬੰਦੀ ਦੇ ਬਲਾਕ ਸਰਦੂਲਗੜ੍ਹ ਦੇ ਸਾਬਕਾ ਪ੍ਰਧਾਨ ਰਾਮ ਸਿੰਘ ਜਟਾਣਾ ਨੂੰ ਮੁੱਢਲੀ ਮੈਂਬਰਸ਼ਿਪ 'ਚੋਂ ਖ਼ਾਰਜ ਕਰ ਦਿੱਤਾ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »

ਦਾਖ਼ਲੇ ਦੀਆਂ ਅੰਤਿਮ ਮਿਤੀਆਂ 'ਚ ਵਾਧਾ ਕਰਨ ਦੀ ਮੰਗ

ਸਰਦੂਲਗੜ੍ਹ, 16 ਜੁਲਾਈ (ਪ.ਪ.)- ਇਲਾਕੇ ਦੇ ਵਿਦਿਆਰਥੀ ਤੇ ਮਾਪਿਆਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਓਪਨ ਪ੍ਰਣਾਲੀ ਦਾਖ਼ਲੇ ਦੀਆਂ ਅੰਤਿਮ ਮਿਤੀਆਂ ਵਿਚ ਬਿਨਾਂ ਲੇਟ ਫ਼ੀਸ ਵਾਧਾ ਕਰਨ ਦੀ ਮੰਗ ਹੈ | ਸਾਲ ਦੇ ਮਾਰਚ ਮਹੀਨੇ ਆਖ਼ਰੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰੀ ਦੀਆਂ ਘਟਨਾਵਾਂ ਤੋਂ ਕਿਸਾਨ ਦੁਖੀ

ਬਰੇਟਾ, 16 ਜੁਲਾਈ (ਮੰਡੇਰ)- ਬੀਤੀ ਕੱਲ੍ਹ ਪਿੰਡ ਮੰਡੇਰ ਦੇ ਕਿਸਾਨਾਂ ਦੇ ਖੇਤਾਂ ਵਿਚੋਂ 5 ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਅਤੇ ਹੋਰ ਸਮਾਨ ਚੋਰੀ ਹੋਣ ਦੀ ਖ਼ਬਰ ਹੈ | ਮੰਡੇਰ ਦੇ ਸਾਬਕਾ ਸਰਪੰਚ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਕਿ੍ਸ਼ਨ ਕੁਮਾਰ, ਭੂਰਾ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 12 ਸਾਲ ਦੀ ਕੈਦ

ਮਾਨਸਾ, 16 ਜੁਲਾਈ (ਫੱਤੇਵਾਲੀਆ)- ਵਧੀਕ ਸੈਸ਼ਨ ਜੱਜ ਮਾਨਸਾ ਦੀ ਅਦਾਲਤ ਨੇ ਇਕ ਨਸ਼ਾ ਤਸਕਰ ਨੂੰ 12 ਸਾਲ ਦੀ ਕੈਦ ਅਤੇ 1 ਲੱਖ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ | ਥਾਣਾ ਬੋਹਾ ਦੀ ਪੁਲਿਸ ਨੇ ਅਕਤੂਬਰ 2013 'ਚ ਮੋਨੂੰ ਸਿੰਘ ਵਾਸੀ ਜਗਰਾਉਂ (ਲੁਧਿਆਣਾ) ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜੇ ਸਬੰਧੀ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ

ਮਾਨਸਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਦਸਤ ਰੋਕੂ ਪੰਦ੍ਹਰਵਾੜੇ ਤਹਿਤ ਸਥਾਨਕ ਸਿਹਤ ਸੰਸਥਾਵਾਂ ਦਾ ਦੌਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਆਸ਼ਾ ਕਿਰਨ ਵੱਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 6 ਮਹੀਨੇ ਦੀ ...

ਪੂਰੀ ਖ਼ਬਰ »

ਬਾਈਪਾਸ ਸੜਕ ਕੱਢਣ ਦੀ ਮੰਗ

ਝੁਨੀਰ, 16 ਜੁਲਾਈ (ਨਿ.ਪ.ਪ.)- ਕਸਬਾ ਝੁਨੀਰ ਤੋਂ ਤਲਵੰਡੀ ਸਾਬੋ ਸੜਕ 'ਤੇ ਹਰ ਸਮੇਂ ਟਰੈਫ਼ਿਕ ਦੀ ਸਮੱਸਿਆ ਰਹਿੰਦੀ ਹੈ ਕਿਉਂਕਿ ਸੜਕ ਦੀ ਚੌੜਾਈ ਬਹੁਤ ਘੱਟ ਹੈ | ਸੜਕ ਤੋਂ ਦਰਜਨਾਂ ਪਿੰਡਾਂ ਦੀ ਆਵਾਜਾਈ ਰਹਿੰਦੀ ਹੈ ਅਤੇ ਸਕੂਲੀ ਵੈਨਾਂ, ਬੱਸਾਂ, ਟਰੱਕ ਆਦਿ ਦਾ ਲੰਘਣਾ ...

ਪੂਰੀ ਖ਼ਬਰ »

ਮਾਖਾ ਚਹਿਲਾਂ ਵਿਖੇ ਨੌਜਵਾਨਾਂ ਵਲੋਂ ਵੱਖ-ਵੱਖ ਥਾਵਾਂ ਦੀ ਸਫ਼ਾਈ ਕੀਤੀ

ਜੋਗਾ, 16 ਜੁਲਾਈ (ਅਕਲੀਆ)- ਪਿੰਡ ਮਾਖਾ ਚਹਿਲਾਂ ਵਿਖੇ ਬਾਬਾ ਕਿਸ਼ਨ ਦਾਸ ਵੈੱਲਫੇਅਰ ਸੁਸਾਇਟੀ ਤੇ ਭਗਤ ਰਵੀਦਾਸ ਕਲੱਬ ਦੇ ਨੌਜਵਾਨਾਂ ਵੱਲੋਂ ਵੱਖ-ਵੱਖ ਦੀ ਸਫ਼ਾਈ ਕਰ ਕੇ ਪਿੰਡ ਸਾਫ਼ ਰੱਖਣ ਦਾ ਸੁਨੇਹਾ ਦਿੱਤਾ ਗਿਆ | ਨੌਜਵਾਨਾਂ ਨੇ ਸ਼ਮਸ਼ਾਨਘਾਟ ਦੀ ਸਫ਼ਾਈ ਕਰ ਕੇ ...

ਪੂਰੀ ਖ਼ਬਰ »

ਭੰਮੇ ਕਲਾਂ ਸਕੂਲ ਨੂੰ ਵਾਟਰ ਕੂਲਰ ਦਾਨ

ਝੁਨੀਰ, 16 ਜੁਲਾਈ (ਪ. ਪ.)- ਪਿੰਡ ਭੰਮਾ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਆਤਮਾ ਸਿੰਘ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ 80 ਲੀਟਰ ਪਾਣੀ ਦੀ ਸਮਰੱਥਾ ਵਾਲਾ ਵਾਟਰ ਕੂਲਰ ਸਕੂਲ ਨੂੰ ਦਾਨ ਕੀਤਾ ਗਿਆ | ਆਤਮਾ ਸਿੰਘ ਵਲੋਂ ਵਾਟਰ ਕੂਲਰ ਆਪਣੀ ਸਵਰਗੀ ਮਾਤਾ ਜਲ ਕੌਰ ਜੀ ...

ਪੂਰੀ ਖ਼ਬਰ »

ਅਵਾਰਾ ਗਰਦ ਨੌਜਵਾਨਾਂ ਦੀ ਭਰਮਾਰ ਤੋਂ ਲੋਕ ਦੁਖੀ

ਸਰਦੂਲਗੜ੍ਹ, 16 ਜੁਲਾਈ (ਨਿ. ਪ. ਪ.)- ਸਥਾਨਕ ਸ਼ਹਿਰ ਵਿਚ ਅੱਜ-ਕੱਲ੍ਹ ਅਵਾਰਾ ਗਰਦ ਨੌਜਵਾਨਾਂ ਦੀ ਭਰਮਾਰ ਜ਼ਿਆਦਾ ਹੋਣ ਕਾਰਨ ਲੋਕ ਦੁਖੀ ਹਨ | ਦੱਸਣਯੋਗ ਹੈ ਕਿ ਇਹ ਅਵਾਰਾ ਗਰਦ ਸਕੂਲਾਂ ਦੇ ਟਾਈਮ 'ਤੇ ਸਕੂਲ ਦੇ ਨਾਲ ਲੱਗਦੀਆਂ ਗਲੀਆਂ ਵਿਚ ਜਿੱਥੇ ਘੁੰਮਦੇ ਨਜ਼ਰ ਆਉਂਦੇ ...

ਪੂਰੀ ਖ਼ਬਰ »

ਬੋਹਾ-ਭੱਠਲਾਂ, ਮੱਲ ਸਿੰਘ ਵਾਲਾ ਸੰਪਰਕ ਸੜਕਾਂ ਬੁਰੀ ਤਰ੍ਹਾਂ ਟੁੱਟੀਆਂ

ਬੋਹਾ, 16 ਜੁਲਾਈ (ਸਲੋਚਨਾ ਤਾਂਗੜੀ)- ਇਸ ਖੇਤਰ ਨਾਲ ਸਬੰਧਿਤ ਬੋਹਾ ਤੋਂ ਪਿੰਡਾਂ ਨੂੰ ਜਾਣ ਵਾਲੀਆਂ ਸੰਪਰਕ ਸੜਕਾਂ ਬੁਰੀ ਤਰ੍ਹਾਂ ਟੁੱਟ ਜਾਣ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆ ਰਹੀ ਹੈ | ਸ: ਕੰ: ਸ: ਸਕੂਲ ਬੋਹਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਕੌਰ, ...

ਪੂਰੀ ਖ਼ਬਰ »

ਅੰਤਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ

ਜੋਗਾ, 16 ਜੁਲਾਈ (ਅਕਲੀਆ)- ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ ਵਿਖੇ ਅੰਤਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਭਾਸ਼ਣ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਇੰਟਰਨੈੱਟ ਦੀ ਵਰਤੋਂ ਦੇ ਲਾਭ ਤੇ ਨੁਕਸਾਨ ਵਿਸ਼ੇ 'ਤੇ ...

ਪੂਰੀ ਖ਼ਬਰ »

ਜ਼ਮੀਨ ਦੀ ਮਿਣਤੀ ਨਾ ਹੋਣ ਦੀ ਹਾਲਤ ਵਿਚ ਕਿਸਾਨਾਂ ਵਲੋਂ ਭਰੀ ਫ਼ੀਸ ਵਾਪਸ ਕਰਨ ਦੀ ਮੰਗ

ਝੁਨੀਰ, 16 ਜੁਲਾਈ (ਸੁਰਜੀਤ ਵਸ਼ਿਸ਼ਟ)- ਕਸਬਾ ਝੁਨੀਰ ਦੇ ਕਿਸਾਨ ਮਾਸਟਰ ਗੁਰਜੰਟ ਸਿੰਘ, ਗੁਲਾਬ ਸਿੰਘ, ਬਲਵਿੰਦਰ ਸਿੰਘ ਅਤੇ ਪਾਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਜ਼ਮੀਨ ਦੀ ਪੈਮਾਇਸ਼ ਕਰਵਾਉਣ ਲਈ ਸਥਾਨਕ ਸੁਵਿਧਾ ਕੇਂਦਰ ਰਾਹੀਂ ਮਾਲ ਵਿਭਾਗ ਕੋਲ 700 ਰੁਪਏ ...

ਪੂਰੀ ਖ਼ਬਰ »

ਪਾਰਲੀਮੈਂਟ ਦੇ ਘਿਰਾਓ ਸਬੰਧੀ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ ਹੋਈ

ਮਾਨਸਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਕਿਸਾਨ ਯੂਨੀਅਨ ਵਲੋਂ 20 ਜੁਲਾਈ ਨੂੰ ਪਾਰਲੀਮੈਂਟ ਦੇ ਘਿਰਾਓ ਦੀ ਤਿਆਰੀ ਸਬੰਧੀ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ ਗਈ | ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ...

ਪੂਰੀ ਖ਼ਬਰ »

ਸੰੁਦਰ ਲਿਖਾਈ ਮੁਕਾਬਲੇ ਵਿਚੋਂ 'ਸਰਦਾਰ ਭਗਤ ਸਿੰਘ ਹਾਊਸ' ਜੇਤੂ

ਮਾਨਸਾ, 16 ਜੁਲਾਈ (ਵਿ.ਪ੍ਰਤੀ.)- ਸਥਾਨਕ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਸਕੂਲ ਵਿਚ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਸਰਦਾਰ ਭਗਤ ਸਿੰਘ ਹਾਊਸ ਨੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ | ਕੈਲੀਗਰਾਫ਼ੀ ਮੁਕਾਬਲਿਆਂ ਵਿੱਚ ਜੂਨੀਅਰ ਵਿੰਗ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਕੈਂਪ ਲਗਾਇਆ

ਬਰੇਟਾ, 16 ਜੁਲਾਈ (ਜੀਵਨ ਸ਼ਰਮਾ)- ਖੇਤੀਬਾੜੀ ਵਿਭਾਗ ਵਲੋਂ ਪਿੰਡ ਧਰਮਪੁਰਾ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਖੇਤੀਬਾੜੀ ਵਿਕਾਸ ਅਫ਼ਸਰ ਪ੍ਰਦੀਪ ਸਿੰਘ ਵਲੋਂ ਕਿਸਾਨਾਂ ਨੂੰ ਝੋਨੇ ਦੀ ਪੈਦਾਵਾਰ ਸਬੰਧੀ ਦੱਸਿਆ ਕਿ ਝੋਨੇ ਵਿਚ ਯੂਰੀਆ ਖਾਦ ...

ਪੂਰੀ ਖ਼ਬਰ »

ਪੀ.ਜੀ.ਡੀ.ਸੀ.ਏ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜੋਗਾ, 16 ਜੁਲਾਈ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਪੀ.ਜੀ.ਡੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ ¢ ਉਪ ਪਿ੍ੰਸੀਪਲ ਰਾਜਦੀਪ ਕੌਰ ਨੇ ਦੱਸਿਆ ਕਿ ਅਮਨਦੀਪ ਕੌਰ ਨੇ 7.60, ਮੀਨਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ

ਤਲਵੰਡੀ ਸਾਬੋ, 16 ਜੁਲਾਈ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੁੱਖ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਸਕੂਟਰੀ ਸਵਾਰ ਦੋ ਗਿ੍ਫ਼ਤਾਰ

ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਇਕ ਐਕਟਿਵਾ ਸਕੂਟਰੀ ਸਵਾਰ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿਫ਼ਤਾਰ ਕੀਤਾ ਹੈ | ਪੁਲਿਸ ਨੇ ਦੋਨੋ ਵਿਅਕਤੀਆਂ 'ਤੇ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਨ ...

ਪੂਰੀ ਖ਼ਬਰ »

5 ਵਿਅਕਤੀ ਹਰਿਆਣਾ ਦੀ ਸ਼ਰਾਬ ਦੀਆਂ 276 ਬੋਤਲਾਂ ਸਮੇਤ ਗਿ੍ਫ਼ਤਾਰ

ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਦੇ ਤਹਿਤ 2 ਕਾਰਾਂ 'ਤੇ ਸਵਾਰ 5 ਜਣਿਆਂ ਨੂੰ ਹਰਿਆਣਾ ਦੀ ਸ਼ਰਾਬ ਦੀਆਂ 276 ਬੋਤਲਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਵਿਅਕਤੀਆਂ ...

ਪੂਰੀ ਖ਼ਬਰ »

ਹੈਰੋਇਨ ਅਤੇ ਚਿੱਟੇ ਸਮੇਤ 3 ਕਾਬੂ-ਮਾਮਲਾ ਦਰਜ

ਤਲਵੰਡੀ ਸਾਬੋ, 16 ਜੁਲਾਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਤਲਵੰਡੀ ਸਾਬੋ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਤਿੰਨ ਲੋਕਾਂ ਨੰੂ ਹੈਰੋਇਨ ਅਤੇ ਚਿੱਟੇ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦੋਂ ਕਿ ਦੋ ਲੋਕ ਅਜੇ ਪੁਲਿਸ ਦੀ ਗਿ੍ਫ਼ਤ ਵਿਚੋਂ ...

ਪੂਰੀ ਖ਼ਬਰ »

30 ਨੂੰ ਬੰਦ ਰਹਿਣਗੇ ਸੂਬੇ ਭਰ ਦੇ ਮੈਡੀਕਲ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਤੰਦਰੁਸਤ ਮਿਸ਼ਨ ਪੰਜਾਬ ਦੀ ਦੁਰਵਰਤੋਂ ਤੋਂ ਤੰਗ ਸੂਬੇ ਦੇ ਕੈਮਿਸਟਾਂ ਵਲੋਂ 30 ਜੁਲਾਈ ਨੂੰ ਪੂਰਨ ਤੌਰ 'ਤੇ ਮੈਡੀਕਲ ਹਾਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਇਹ ਫ਼ੈਸਲਾ ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ.ਸੀ.ਏ.) ਦੇ ...

ਪੂਰੀ ਖ਼ਬਰ »

ਖੂਈਆਂ ਮਲਕਾਣਾ ਦੀ ਸਰਪੰਚਣੀ ਦਾ ਪਤੀ 2 ਕਿਲੋ ਅਫੀਮ ਸਮੇਤ ਕਾਬੂ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪਤਵੰਤੇ ਅਖਵਾਉਂਦੇ ਵਿਅਕਤੀ ਆਪਣੀਆਂ ਤਿਜੌਰੀਆਂ ਭਰਨ ਦੀ ਚਾਹਤ 'ਚ ਸਮਾਜ ਨੂੰ ਨਸ਼ਿਆਂ ਦੇ ਗਰਕ ਵਿਚ ਸੁੱਟ ਰਹੇ ਹਨ | ਡੱਬਵਾਲੀ ਬਲਾਕ ਦੇ ਪਿੰਡ ਖੂਈਆਂ ਮਲਕਾਣਾ ਦੀ ਔਰਤ ਸਰਪੰਚ ਸਵਿਤਾ ਮਹਿਤਾ ਦਾ ਪਤੀ ਸੰਜੈ ਮਹਿਤਾ 2 ...

ਪੂਰੀ ਖ਼ਬਰ »

ਖਿਡੌਣਾ ਪਿਸਤੌਲਾਂ ਨਾਲ ਰੇਲ ਗੱਡੀ ਮੁਸਾਫ਼ਿਰਾਂ ਨੂੰ ਲੁੱਟਣ ਵਾਲੇ 3 ਕਾਬੂ

ਬਠਿੰਡਾ, 16 ਜੁਲਾਈ (ਅਜੀਤ ਪ੍ਰਤੀਨਿਧ)- ਰੇਲਵੇ ਪੁਲਿਸ ਨੇ ਮਿਲੀਆਂ ਸ਼ਿਕਾਇਤਾਂ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਖਿਡੌਣਾ ਪਿਸਤੌਲਾਂ ਦੇ ਸਹਾਰੇ ਰੇਲ ਗੱਡੀ ਮੁੁਸਾਫ਼ਿਰਾਂ ਨੂੰ ਡਰਾ ਧਮਕਾ ਕੇ ਲੁੱਟ ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਸਭਾ ਮਾਨਸਾ ਦੀ ਚੋਣ

ਮਾਨਸਾ, 16 ਜੁਲਾਈ (ਸ. ਰਿ.)- ਸ੍ਰੀ ਸਨਾਤਨ ਧਰਮ ਸਭਾ ਮਾਨਸਾ ਦੀ 22 ਜੁਲਾਈ ਨੂੰ ਹੋਣ ਵਾਲੀ ਸਾਲਾਨਾ ਚੋਣ ਸਰਬਸੰਮਤੀ ਨਾਲ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਫੱਤਾ ਨੇ ਦੱਸਿਆ ਕਿ ਕਿ੍ਸ਼ਨ ਕੁਮਾਰ ਬਾਂਸਲ ਪ੍ਰਧਾਨ ਤੇ ਅੰਮਿ੍ਤ ਪਾਲ ਸਿੰਘ ਮਿੱਤਲ ਖ਼ਜ਼ਾਨਚੀ ...

ਪੂਰੀ ਖ਼ਬਰ »

ਝੰਡਾ ਪੂਜਣ ਦੀ ਰਸਮ 24 ਨੂੰ

ਮਾਨਸਾ, 16 ਜੁਲਾਈ (ਸ. ਰਿ.)-ਸ੍ਰੀ ਸ਼ਕਤੀ ਕੀਰਤਨ ਮੰਡਲ ਮਾਨਸਾ ਦੀ ਮੀਟਿੰਗ ਵਿਨੋਦ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਫ਼ੈਸਲਾ ਲਿਆ ਗਿਆ ਕਿ 24 ਜੁਲਾਈ ਨੂੰ ਜੈ ਮਾਂ ਮੰਦਰ ਮਾਨਸਾ ਵਿਖੇ ਝੰਡਾ ਪੂਜਣ ਦੀ ਰਸਮ ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ | ਬਿੰਦਰਪਾਲ ਗਰਗ ...

ਪੂਰੀ ਖ਼ਬਰ »

ਪਾਣੀ ਦੀ ਘਾਟ ਪੂਰੀ ਕਰਨ ਲਈ ਠੱਲ੍ਹਾਂ ਬਣਾਏ ਜਾਣ ਦੀ ਮੰਗ

ਬੋਹਾ, 16 ਜੁਲਾਈ (ਸਲੋਚਨਾ ਤਾਂਗੜੀ)- ਇਸ ਵਾਰ ਜੁਲਾਈ ਮਹੀਨਾ ਅੱਧਾ ਲੰਘ ਜਾਣ 'ਤੇ ਵੀ ਇਲਾਕੇ 'ਚ ਮੀਂਹ ਪੂਰਾ ਨਾ ਪੈਣ ਕਰ ਕੇ ਪਾਣੀ ਦੀ ਘਾਟ ਹੈ | ਨਹਿਰੀ ਪਾਣੀ ਅਤੇ ਮੀਂਹ ਦੇ ਪਾਣੀ ਨਾਲ ਝੋਨਾ ਲਗਾਉਣ ਦੀ ਆਸ ਲਾਈ ਬੈਠੇ ਕਿਸਾਨ ਮਾਯੂਸ ਹਨ ਕਿਉਂਕਿ ਝੋਨੇ ਲਈ ਲੋੜੀਂਦਾ ਪਾਣੀ ...

ਪੂਰੀ ਖ਼ਬਰ »

33 ਪੱਤੇ ਕਲੈਵੀਡੋਲ ਸਮੇਤ ਇਕ ਕਾਬੂ

ਭੀਖੀ, 16 ਜੁਲਾਈ (ਨਿ. ਪ. ਪ.)- ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ 33 ਪੱਤੇ ਕਲੈਵੀਡੋਲ (ਨਸ਼ੀਲੀਆਂ ਗੋਲੀਆਂ) ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਮੱਖ ਮੁਨਸ਼ੀ ਜਰਨੈਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕੇਵਲ ਸਿੰਘ ਵਲੋਂ ਪੁਲਿਸ ਗਸ਼ਤ ਦੌਰਾਨ ਡਰੇਨ ਪੁਲ ...

ਪੂਰੀ ਖ਼ਬਰ »

ਬਾਬੂ ਸਿੰਘ ਬਰਨਾਲਾ ਇੰਟਰਨੈਸ਼ਨਲ ਸੰਤ ਸਮਾਜ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮਾਨਸਾ, 16 ਜੁਲਾਈ (ਧਾਲੀਵਾਲ)- ਮਹੰਤ ਬਾਬੂ ਸਿੰਘ ਵਾਸੀ ਬਰਨਾਲਾ ਨੂੰ ਇੰਟਰਨੈਸ਼ਨਲ ਸੰਤ ਸਮਾਜ ਜ਼ਿਲ੍ਹਾ ਮਾਨਸਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸੰਤ ਸਮਾਜ ਦੇ ਰਾਸ਼ਟਰੀ ਪ੍ਰਧਾਨ ਸੰਤ ਸਮਸ਼ੇਰ ਸਿੰਘ ਜਗੇੜਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਾਪਦਿਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸਰਦੂਲਗੜ੍ਹ, 16 ਜੁਲਾਈ (ਅਰੋੜਾ)- ਸਰਕਾਰੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਬਾਬੂ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤੀ ਦੌਰਾਨ ਜੀ ਪੰਜਾਬ ਹਰਿਆਣਾ ਚੈਨਲ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੀ ਪ੍ਰਸ਼ੰਸਾ ਕੀਤੀ ਗਈ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਨੂੰ ਤਨਖ਼ਾਹਾਂ ਸਮੇਂ ਸਿਰ ਦੇਣ ਦੀ ਮੰਗ

ਝੁਨੀਰ, 16 ਜੁਲਾਈ (ਪ. ਪ.)- 'ਦੀ ਕਲਾਸ ਫੋਰ' ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਰਾਜ ਕੁਮਾਰ ਰੰਗਾ, ਤਹਿਸੀਲ ਇਕਾਈ ਦੇ ਪ੍ਰਧਾਨ ਨੂੰ ਸੁਰਜੀਤ ਸਿੰਘ ਮਲਕੋਂ ਅਤੇ ਜਨਰਲ ਸਕੱਤਰ ਮਹਿੰਦਰ ਸਿੰਘ ਫ਼ਤਿਹਪੁਰ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਨਹਿਰੀ ਵਿਭਾਗ ਦੇ ...

ਪੂਰੀ ਖ਼ਬਰ »

ਪਾਣੀ ਦੀ ਘਾਟ ਪੂਰੀ ਕਰਨ ਲਈ ਠੱਲ੍ਹਾਂ ਬਣਾਏ ਜਾਣ ਦੀ ਮੰਗ

ਬੋਹਾ, 16 ਜੁਲਾਈ (ਸਲੋਚਨਾ ਤਾਂਗੜੀ)- ਇਸ ਵਾਰ ਜੁਲਾਈ ਮਹੀਨਾ ਅੱਧਾ ਲੰਘ ਜਾਣ 'ਤੇ ਵੀ ਇਲਾਕੇ 'ਚ ਮੀਂਹ ਪੂਰਾ ਨਾ ਪੈਣ ਕਰ ਕੇ ਪਾਣੀ ਦੀ ਘਾਟ ਹੈ | ਨਹਿਰੀ ਪਾਣੀ ਅਤੇ ਮੀਂਹ ਦੇ ਪਾਣੀ ਨਾਲ ਝੋਨਾ ਲਗਾਉਣ ਦੀ ਆਸ ਲਾਈ ਬੈਠੇ ਕਿਸਾਨ ਮਾਯੂਸ ਹਨ ਕਿਉਂਕਿ ਝੋਨੇ ਲਈ ਲੋੜੀਂਦਾ ਪਾਣੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX