ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550

ਕਪੂਰਥਲਾ / ਫਗਵਾੜਾ

ਰੇਤ ਦੀ ਗੈਰ ਕਾਨੂੰਨੀ ਨਿਕਾਸੀ ਰੋਕਣ ਲਈ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ

ਕਪੂਰਥਲਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਰੇਤ ਦੀ ਗੈਰ ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਈਆਂ ਗਈਆਂ ਟੀਮਾਂ ਵਲੋਂ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਤਿੰਨ ਟਰੈਕਟਰ, ਟਰਾਲੀਆਂ, ਇਕ ਪੋਕਲੈਂਡ ਮਸ਼ੀਨ ਤੇ ਇਕ ਜੇ.ਸੀ.ਬੀ. ਮਸ਼ੀਨ ਜ਼ਬਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਕੇਸ਼ ਬਾਂਸਲ ਐਸ.ਡੀ.ਓ. ਡਰੇਨਜ਼ ਕਮ ਸਹਾਇਕ ਮਾਈਨਿੰਗ ਅਫ਼ਸਰ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਸੀ ਕਿ ਫੱਤੂਢੀਂਗਾ ਨੇੜੇ ਨਜਾਇਜ਼ ਮਾਈਨਿੰਗ ਚੱਲ ਰਹੀ ਹੈ ਤੇ ਜਦੋਂ ਟੀਮ ਨੇ ਛਾਪੇਮਾਰੀ ਕੀਤੀ ਤਾਂ ਨਜਾਇਜ਼ ਮਾਈਨਿੰਗ ਕਰਦੇ ਦੋ ਟਰੈਕਟਰ ਟਰਾਲੀਆਂ, ਇਕ ਪੋਕਲੈਂਡ ਮਸ਼ੀਨ ਜ਼ਬਤ ਕਰਕੇ ਥਾਣਾ ਫੱਤੂਢੀਂਗਾ ਵਿਖੇ ਬੰਦ ਕਰ ਦਿੱਤੀ | ਇਸੇ ਤਰ੍ਹਾਂ ਧਾਲੀਵਾਲ ਨੇੜਿਓ ਵੀ ਇਕ ਟਰੈਕਟਰ ਟਰਾਲੀ ਤੇ ਇਕ ਜੇ.ਸੀ.ਬੀ. ਮਸ਼ੀਨ ਜ਼ਬਤ ਕਰਕੇ ਥਾਣਾ ਢਿਲਵਾਂ ਵਿਚ ਬੰਦ ਕਰ ਦਿੱਤੀ ਗਈ ਹੈ | ਸਹਾਇਕ ਮਾਈਨਿੰਗ ਅਫ਼ਸਰ ਨੇ ਦੱਸਿਆ ਕਿ ਫੱਤੂਢੀਂਗਾ ਤੇ ਢਿਲਵਾਂ ਥਾਣਿਆਂ ਵਿਚ ਰੇਤ ਦੀ ਗੈਰ ਨਿਕਾਸੀ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਵਾਇਆ ਗਿਆ ਹੈ | ਇਸੇ ਦੌਰਾਨ ਹੀ ਰੇਤ ਦੀ ਗੈਰ ਕਾਨੂੰਨੀ ਨਿਕਾਸੀ ਸਬੰਧੀ ਜ਼ਿਲ੍ਹੇ ਦੇ ਨੋਡਲ ਅਫ਼ਸਰ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਮਾਈਨਿੰਗ, ਆਬਕਾਰੀ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਵਿਚ ਉਨ੍ਹਾਂ ਰੇਤ ਦੀ ਗੈਰ ਨਿਕਾਸੀ ਨੂੰ ਰੋਕਣ ਲਈ ਸਖ਼ਤੀ ਵਰਤਣ ਦੀ ਹਦਾਇਤ ਕੀਤੀ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਕਾਰਨ ਸਕੱਤਰ ਮਾਈਨਿੰਗ ਤੇ ਜਿਓਲੋਜੀਕਲ ਵਿਭਾਗ ਵਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਦੌਰਾਨ ਪੂਰੀ ਚੌਕਸੀ ਵਰਤਣ ਤੇ ਜੇਕਰ ਕੋਈ ਮਾਈਨਿੰਗ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ |

ਸ਼ਰਾਬੀ ਨੇ ਭਗਤ ਸਿੰਘ ਦੇ ਬੁੱਤ ਵਾਲੇ ਥੜ੍ਹੇ 'ਤੇ ਕੀਤਾ ਪਿਸ਼ਾਬ

ਕਪੂਰਥਲਾ, 16 ਜੁਲਾਈ (ਸਡਾਨਾ)-ਅੱਜ ਦੇਰ ਰਾਤ ਕਰੀਬ 10:30 ਵਜੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਨਸ਼ੇ ਦੀ ਹਾਲਤ ਵਿਚ 1 ਵਿਅਕਤੀ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਵਾਲੇ ਥੜ੍ਹੇ 'ਤੇ ਪਿਸ਼ਾਬ ਕਰ ਦਿੱਤਾ, ਜਿਸ ਦੀ ਉੱਥੇ ਨੇੜੇ ਖੜ੍ਹੇ ਕੁਝ ...

ਪੂਰੀ ਖ਼ਬਰ »

ਓਵਰਲੋਡ ਟਰੱਕਾਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ

ਢਿਲਵਾਂ, 16 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)– ਇਕ ਪਾਸੇ ਪੰਜਾਬ ਸਰਕਾਰ ਟੈ੍ਰਫਿਕ ਦੀਆਂ ਸਮੱਸਿਆਵਾਂ ਨੂੰ ਖ਼ਤਮ ਕਰਨ ਲਈ ਜਗ੍ਹਾ ਜਗ੍ਹਾ ਸੜਕਾਂ ਉਪਰ ਟਰੈਫ਼ਿਕ ਨਿਯਮਾਂ ਅਨੁਸਾਰ ਵਾਹਨਾਂ ਦੀ ਰਫ਼ਤਾਰ ਨਿਰਧਾਰਿਤ ਕਰਨ ਲਈ ਬੋਰਡ ਲਗਵਾ ਰਹੀ ਹੈ, ਦੂਸਰੇ ...

ਪੂਰੀ ਖ਼ਬਰ »

ਚਿੱਟੇ ਦੇ ਸ਼ੌਕੀਨਾਂ ਨੇ ਹੁਣ ਮੈਡੀਕਲ ਸਟੋਰਾਂ 'ਤੇ ਟੇਕ ਰੱਖੀ

ਸੁਲਤਾਨਪੁਰ ਲੋਧੀ, 16 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿਮ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ 'ਤੇ ਪਾਏ ਭਾਰੀ ਦਬਾਅ ਕਾਰਨ ਚਿੱਟੇ ਦੀ ਸਪਲਾਈ ਲਾਈਨ ਟੁੱਟ ਜਾਣ ਤੋਂ ਬਾਅਦ ਨਸ਼ੇੜੀਆਂ ਨੇ ਹੁਣ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਤੇ ਵਾਤਾਵਰਨ ਬਚਾਓ ਰੈਲੀ ਕੱਢੀ

ਡਡਵਿੰਡੀ, 16 ਜੁਲਾਈ (ਬਲਬੀਰ ਸੰਧਾ)-ਸਵੱਛ ਪੰਜਾਬ ਤੰਦਰੁਸਤ ਪੰਜਾਬ ਤਹਿਤ ਸੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਬਲਵਿੰਦਰਜੀਤ ਦੀ ਅਗਵਾਈ ਹੇਠ ਪਿੰਡ ਬੂਸੋਵਾਲ ਵਿਖੇ ਰੈਲੀ ਕੱਢੀ ਗਈ | ਆਂਗਣਵਾੜੀ ਸੁਪਰਵਾਈਜ਼ਰ ਤਰਸੇਮ ਕੌਰ ਤੇ ਭੁਪਿੰਦਰ ਕੌਰ ਦੀ ਦੇਖ ਰੇਖ ਤੇ ਸਰਪੰਚ ...

ਪੂਰੀ ਖ਼ਬਰ »

ਕਬੱਡੀ ਖਿਡਾਰੀਆਂ ਵਿਰੁੱਧ ਦਰਜ ਹੋਏ ਕੇਸ ਨੂੰ ਰੱਦ ਕਰਨ ਲਈ ਸ਼ਹਿਰ 'ਚ ਰੋਸ ਮਾਰਚ

ਕਪੂਰਥਲਾ, 16 ਜੁਲਾਈ (ਸਡਾਨਾ)-ਥਾਣਾ ਸਦਰ ਵਿਖੇ ਦਰਜ ਹੋਏ ਇਕ ਮਾਮਲੇ ਵਿਚ ਕਬੱਡੀ ਖਿਡਾਰੀਆਂ ਦੇ ਨਾਂਅ ਸ਼ਾਮਲ ਕੀਤੇ ਜਾਣ ਦੇ ਰੋਸ ਵਜੋਂ ਅੱਜ ਕਾਲਾ ਸੰਘਿਆਂ ਦੀ ਪੱਤੀ ਆਲਮਗੀਰ ਦੇ ਵਾਸੀਆਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਤੇ ਕਬੱਡੀ ਖਿਡਾਰੀਆਂ ਵਿਰੁੱਧ ਝੂਠਾ ਕੇਸ ...

ਪੂਰੀ ਖ਼ਬਰ »

ਇਕ ਵਿਅਕਤੀ ਦੀ ਲਾਸ਼ ਬਰਾਮਦ

ਫਗਵਾੜਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਬਾਈਪਾਸ 'ਚ ਗੁਰੂ ਨਾਨਕ ਨਗਰ ਦੇ ਨੇੜੇ ਪੁਲਿਸ ਨੇ ਰਿਕਸ਼ੇ ਵਾਲੇ ਵਿਅਕਤੀ ਦੀ ਲਾਸ਼ ਬਰਾਮਦ ਕਰਕੇ ਸਿਵਲ ਹਸਪਤਾਲ ਦੇ ਵਿਚ ਪਹੁੰਚਾ ਦਿੱਤੀ ਹੈ | ਥਾਣਾ ਸਦਰ ਦੇ ਏ.ਐਸ.ਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਚੁੱਪ ਚੁਪੀਤੇ ਟਰੈਕਟਰ ਪਟੀਸ਼ਨਕਰਤਾ ਦੇ ਘਰ ਬਾਹਰ ਕੀਤਾ ਖੜ੍ਹਾ

ਕਪੂਰਥਲਾ, 16 ਜੁਲਾਈ (ਸਡਾਨਾ)-ਨਵਾਂ ਪਿੰਡ ਭੱਠੇ ਤੇ ਹਾਲ ਵਾਸੀ ਮੁਹੱਲਾ ਮਹਿਤਾਬਗੜ੍ਹ ਦੇ ਵਸਨੀਕ ਸਵਰਨ ਸਿੰਘ (74) ਨੇ ਇਕ ਹਲਫ਼ੀਆ ਬਿਆਨ ਦੇ ਕੇ ਦੱਸਿਆ ਕਿ ਉਸ ਨੇ ਇਕ ਪਟੀਸ਼ਨ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਾਈ ਸੀ | ਜਿਸ ਸਬੰਧੀ ਬੀਤੀ 25 ਮਈ ਨੂੰ ਹੁਕਮ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੋਸ ਰੈਲੀ ਕੱਢ ਕੇ ਨਸ਼ਾ ਤਸਕਰਾਂ ਨੂੰ ਦਿੱਤੀ ਚਿਤਾਵਨੀ

ਸੁਭਾਨਪੁਰ, 16 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)-ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਭਾਨਪੁਰ ਅਧੀਨ ਆਉਂਦਾ ਪਿੰਡ ਹਮੀਰਾ ਜੋ ਨਸ਼ਾ ਤਸਕਰੀ ਦਾ ਵੱਡਾ ਗੜ੍ਹ ਬਣ ਚੁੱਕਾ ਹੈ ਤੇ ਆਪਣੇ ਪਿੰਡ ਵਿਚੋਂ ਨਸ਼ਾ ਖ਼ਤਮ ਕਰਨ ਲਈ ਅੱਜ ਵੱਖ-ਵੱਖ ਪਿੰਡਾਂ ਦੇ ਲੋਕ ਜੋ ਇਕੱਠੇ ਹੋ ਕੇ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ ਤਹਿਤ ਬੈਂਕ ਅਧਿਕਾਰੀਆਂ ਵਿਰੁੱਧ ਹੋਏ ਗੈਰ ਜ਼ਮਾਨਤੀ ਵਾਰੰਟ ਜਾਰੀ

ਕਪੂਰਥਲਾ, 16 ਜੁਲਾਈ (ਸਡਾਨਾ)-ਥਾਣਾ ਸਿਟੀ ਵਿਖੇ ਸਾਲ 2014 ਦੌਰਾਨ ਦਰਜ ਹੋਏ 7 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਸਬੰਧੀ ਅਦਾਲਤ ਵਿਚ ਚੱਲ ਰਹੀ ਸੁਣਵਾਈ ਦੌਰਾਨ ਮਾਨਯੋਗ ਸੀ.ਜੀ.ਐਮ. ਅਦਾਲਤ ਨੇ ਐਸ.ਬੀ.ਆਈ. ਦੇ ਦੋ ਏ.ਜੀ.ਐਮ. ਪੱਧਰ ਦੇ ਅਧਿਕਾਰੀਆਂ ਵਿਰੁੱਧ ਅਦਾਲਤ ਵਿਚ ਨਾ ...

ਪੂਰੀ ਖ਼ਬਰ »

ਲੜਾਈ ਝਗੜੇ 'ਚ ਦੋ ਜ਼ਖ਼ਮੀ

ਫਗਵਾੜਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਲੜਾਈ-ਝਗੜਿਆਂ ਦੇ ਵੱਖ-ਵੱਖ ਮਾਮਲਿਆਂ ਦੇ ਵਿਚ ਦੋ ਵਿਅਕਤੀ ਜ਼ਖਮੀ ਹੋ ਗਏ ਹਨ | ਜ਼ਖਮੀਆਂ ਦੀ ਪਛਾਣ ਭੋਲੂ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸਿਰਸਾ ਰੋਡ ਮਾਨਸਾ ਅਤੇ ਸੁਰੇਸ਼ ਕੁਮਾਰ ਪੁੱਤਰ ਨੱਥੂ ਰਾਮ ਵਾਸੀ ਰਣਜੀਤ ਨਗਰ ...

ਪੂਰੀ ਖ਼ਬਰ »

600 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਚਾਰ ਗਿ੍ਫ਼ਤਾਰ

ਬੇਗੋਵਾਲ, 16 ਜੁਲਾਈ (ਸੁਖਜਿੰਦਰ ਸਿੰਘ)-ਬੇਗੋਵਾਲ ਪੁਲਿਸ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋਂ ਡੀ.ਐਸ.ਪੀ. ਭੁਲੱਥ ਬਲਵਿੰਦਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਸ.ਐਚ.ਓ. ਬੇਗੋਵਾਲ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਇਕ ਪੁਲਿਸ ਪਾਰਟੀ ਵਲੋਂ ਮੁਖ਼ਬਰ ਦੀ ਇਤਲਾਹ ...

ਪੂਰੀ ਖ਼ਬਰ »

ਭੁਲੱਥ ਤੋਂ ਭੋਗਪੁਰ ਨੂੰ ਜਾਂਦੀ ਪਿੰਡ ਕਮਰਾਏ ਦੇ ਨਜ਼ਦੀਕ ਸੜਕ ਦੀ ਹਾਲਤ ਬਹੁਤ ਹੀ ਖਸਤਾ

ਭੁਲੱਥ, 16 ਜੁਲਾਈ (ਮਨਜੀਤ ਸਿੰਘ ਰਤਨ)-ਭੁਲੱਥ ਤੋਂ ਭੋਗਪੁਰ ਜਾਂਦੀ ਸੜਕ ਪਿੰਡ ਕਮਰਾਏ ਦੇ ਨਜ਼ਦੀਕ ਦੀ ਹਾਲਤ ਬਹੁਤ ਹੀ ਖਸਤਾ ਹੋ ਚੁੱਕੀ ਹੈ | ਥਾਂ-ਥਾਂ 'ਤੇ ਵੱਡ-ਵੱਡੇ ਟੋਏ ਪੈ ਜਾਣ ਕਾਰਨ ਰਾਹਗੀਰਾਂ ਦਾ ਇਸ ਸੜਕ ਤੋਂ ਲੰਘਣਾ ਮੁਸ਼ਕਿਲ ਹੋ ਗਿਆ ਹੈ | ਕਈ ਵਾਰੀ ਲੋਕ ਇਸ ਸੜਕ ...

ਪੂਰੀ ਖ਼ਬਰ »

25ਵੀਂ ਆਲ ਇੰਡੀਆ ਭਾਰਤੀ ਆਰ.ਪੀ.ਐਫ. ਹਾਕੀ ਚੈਂਪੀਅਨਸ਼ਿਪ ਆਰ.ਸੀ.ਐਫ. 'ਚ ਸ਼ੁਰੂ

ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)-25ਵੀਂ ਆਲ ਇੰਡੀਆ ਭਾਰਤੀ ਆਰ.ਪੀ.ਐਫ. ਹਾਕੀ ਚੈਂਪੀਅਨਸ਼ਿਪ ਅੱਜ ਰੇਲ ਕੋਚ ਫ਼ੈਕਟਰੀ ਦੇ ਹਾਕੀ ਸਟੇਡੀਅਮ ਵਿਚ ਧੂਮਧਾਮ ਨਾਲ ਸ਼ੁਰੂ ਹੋਈ | ਜਿਸ ਦਾ ਉਦਘਾਟਨ ਆਰ.ਸੀ.ਐਫ. ਦੇ ਪਿ੍ੰਸੀਪਲ ਚੀਫ਼ ਮਕੈਨੀਕਲ ਇੰਜੀਨੀਅਰ ਪੀ.ਸੀ. ਗੁਪਤਾ ਨੇ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਬੂਟੇ ਲਗਾਏ

ਤਲਵੰਡੀ ਚੌਧਰੀਆਂ, 16 ਜੁਲਾਈ (ਪਰਸਨ ਲਾਲ ਭੋਲਾ)-ਅੱਜ ਦੇ ਸਮੇਂ ਵਿਚ ਜ਼ਹਿਰੀਲੀਆਂ ਗੈਸਾਂ ਦਾ ਵਧਣਾ, ਪਾਣੀ ਦਾ ਪੱਧਰ ਘਟਣਾ, ਸੰਸਾਰ ਪੱਧਰ 'ਤੇ ਤਾਪਮਾਨ ਦਾ ਵਧਣਾ ਤੇ ਗਲੇਸ਼ੀਅਰਾਂ ਦਾ ਪਿਘਲਣਾ ਆਦਿ ਸਮੱਸਿਆਵਾਂ ਤੋ ਨਿਜਾਤ ਪਾਉਣ ਦੇ ਉਦੇਸ਼ ਨਾਲ 'ਤੰਦਰੁਸਤ ਪੰਜਾਬ ...

ਪੂਰੀ ਖ਼ਬਰ »

'ਬੇਬੇ ਨਾਨਕੀ ਲਾਇਬ੍ਰੇਰੀ' ਦਾ ਹਰਜਿੰਦਰ ਸਿੰਘ ਘੁਮਾਣ ਵਲੋਂ ਉਦਘਾਟਨ

ਤਲਵੰਡੀ ਚੌਧਰੀਆਂ, 16 ਜੁਲਾਈ (ਪਰਸਨ ਲਾਲ ਭੋਲਾ)-ਰਾਜਨੀਤੀ ਤੋਂ ਉੱਪਰ ਉੱਠਦਿਆਂ ਤੇ ਉਸਾਰੂ ਸੋਚ ਦਾ ਪੱਲਾ ਫੜਦਿਆਂ ਪਿੰਡ ਤਲਵੰਡੀ ਚੌਧਰੀਆਂ ਦੇ ਨੌਜਵਾਨਾਂ ਵਲੋਂ ਯੂਥ ਵੈੱਲਫੇਅਰ ਕਲੱਬ ਬਣਾਇਆ ਗਿਆ | ਕਲੱਬ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ 550 ਪੁਰਬ ਨੂੰ ...

ਪੂਰੀ ਖ਼ਬਰ »

ਗੁਰ ਪੁੰਨਿਆ ਦੇ ਦਿਹਾੜੇ ਸਬੰਧੀ ਸਮਾਗਮ 27 ਨੂੰ

ਸਿੱਧਵਾਂ ਦੋਨਾ, 16 ਜੁਲਾਈ (ਅਵਿਨਾਸ਼ ਸ਼ਰਮਾ)-ਸੁਆਮੀ ਪ੍ਰਕਾਸ਼ਾ ਨੰਦ ਸੇਵਾ ਸੰਮਤੀ ਕਾਹਲਵਾਂ ਤੇ ਥਿੱਗਲੀ ਵਲੋਂ ਸੁਆਮੀ ਪ੍ਰਕਾਸ਼ਾ ਨੰਦ ਸਰਸਵਤੀ ਦੀ ਯੋਗ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਲਾਲ ਗੁਰ ਪੁੰਨਿਆ ਦਾ ਪਵਿੱਤਰ ਦਿਹਾੜਾ 27 ਜੁਲਾਈ ਦਿਨ ਸ਼ੁੱਕਰਵਾਰ ...

ਪੂਰੀ ਖ਼ਬਰ »

ਡੇਂਗੂ ਨਾਲ ਨਿਪਟਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ

ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ, ਤਦ ਹੀ ਇਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ | ਇਹ ਸ਼ਬਦ ਡਾ: ਬਲਵੰਤ ਸਿੰਘ ਨੇ ਇਕ ਬਿਆਨ ਵਿਚ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਡੇਂਗੂ ਨਾਲ ਨਿਪਟਣ ਲਈ ਸਿਹਤ ਵਿਭਾਗ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀ. ਸੈ. ਸਕੂਲ ਉੱਚਾ ਬੇਟ ਨੇ ਮਾਡਲ ਪ੍ਰਦਰਸ਼ਨੀ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਸਿੱਖਿਆ ਵਿਭਾਗ ਵਲੋਂ ਰਾਜ ਪੱਧਰੀ ਵਿਗਿਆਨ ਮਾਡਲ ਪ੍ਰਦਰਸ਼ਨੀ ਵਿਚ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ...

ਪੂਰੀ ਖ਼ਬਰ »

ਸਾਹਿਤਕ ਪਿੜ ਨਡਾਲਾ ਦੀ ਇਕੱਤਰਤਾ ਮੌਕੇ ਨਸ਼ਿਆਂ ਦੇ ਰੁਝਾਨ 'ਤੇ ਚਿੰਤਾ ਪ੍ਰਗਟ

ਨਡਾਲਾ, 16 ਜੁਲਾਈ (ਮਾਨ)-ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਵਾਲੀਆ ਹਸਪਤਾਲ ਵਿਖੇ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਖੱਖ ਨੇ ਕਿਹਾ ਕਿ ਨਸ਼ਿਆਂ ਦੇ ਬੱਦਲ ਹੁਣ ਪੰਜਾਬ ਦੇ ਅਸਮਾਨ 'ਤੇ ਛਾ ਗਏ ਹਨ | ਹੁਣ ਤਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪੰਜਾਬ ਤੰਦਰੁਸਤ ਮਿਸ਼ਨ ਤਹਿਤ ਸਾਫ਼-ਸਫ਼ਾਈ ਦੀ ਜਾਂਚ

ਭੁਲੱਥ, 16 ਜੁਲਾਈ (ਮੁਲਤਾਨੀ)-ਸਿਵਲ ਸਰਜਨ ਕਪੂਰਥਲਾ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਨ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਦੀ ਅਗਵਾਈ 'ਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਭੁਲੱਥ ਵਿਖੇ ਸਿਹਤ ਵਿਭਾਗ ਦੀ ਟੀਮ ਅਤੇ ਨਗਰ ਪੰਚਾਇਤ ਭੁਲੱਥ ਦੇ ...

ਪੂਰੀ ਖ਼ਬਰ »

ਜੈ ਜਵਾਲਾ ਸੇਵਾ ਸੰਮਤੀ ਵਲੋਂ ਸਾਲਾਨਾ ਜਾਗਰਣ 28 ਨੂੰ

ਸਿੱਧਵਾਂ ਦੋਨਾ, 16 ਜੁਲਾਈ (ਅਵਿਨਾਸ਼ ਸ਼ਰਮਾ)-ਜੈ ਜਵਾਲਾ ਸੇਵਾ ਸੰਮਤੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਬੀਤੇ ਦਿਨੀਂ ਭਗਵਾਨ ਵਾਲਮੀਕ ਮੰਦਿਰ ਸਿੱਧਵਾਂ ਦੋਨਾ ਵਿਖੇ ਅਜੈਬ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਖ਼ਜ਼ਾਨਚੀ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਟਾਹਲੀ ਸਾਹਿਬ ਸੰਗੋਜਲਾ ਵਿਖੇ ਸ਼ਰਧਾ ਨਾਲ ਕਰਵਾਇਆ

ਭੰਡਾਲ ਬੇਟ, 16 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)-ਸਮੂਹ ਪ੍ਰਵਾਸੀ ਭਾਰਤੀਆਂ, ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਵਲੋਂ ਮੀਰੀ ਪੀਰੀ ਦੇ ਮਾਲਕ ਸਾਹਿਬ ...

ਪੂਰੀ ਖ਼ਬਰ »

ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਵਿਚ ਨਸ਼ਿਆਂ ਸਬੰਧੀ ਬੱਚਿਆਂ ਨੂੰ ਜਾਗਰੂਕ ਲਈ ਸਮਾਗਮ

ਬੇਗੋਵਾਲ, 16 ਜੁਲਾਈ (ਸੁਖਜਿੰਦਰ ਸਿੰਘ)-ਅੱਜ ਸਥਾਨਕ ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਸਕੂਲੀ ਬੱਚਿਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸਮਾਗਮ ਸੰਸਥਾ ਦੇ ਮੁਖੀ ਹਰਜੀਤ ਸਿੰਘ ਯੂ.ਐਸ.ਏ. ਤੇ ਪਿ੍ੰਸੀਪਲ ਨਵਦੀਪ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਦੀ ਮੀਟਿੰਗ

ਖਲਵਾੜਾ, 16 ਜੁਲਾਈ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਸੋਹਣ ਲਾਲ ਦੀ ਅਗਵਾਈ 'ਚ ਪ੍ਰਧਾਨ ਹਰੀ ਪਾਲ ਦੀ ਦੇਖ ਰੇਖ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ ਅਤੇ ਜ਼ਰੂਰੀ ਵਿਚਾਰਾਂ ...

ਪੂਰੀ ਖ਼ਬਰ »

ਐਸ. ਡੀ. ਕਾਲਜ ਫ਼ਾਰ ਵੁਮੈਨ ਦਾ ਨਤੀਜਾ 100 ਫ਼ੀਸਦੀ ਰਿਹਾ

ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਏ. ਭਾਗ ਤੀਜਾ ਦੇ ਨਤੀਜੇ ਵਿਚ ਸਥਾਨਕ ਐਸ.ਡੀ. ਕਾਲਜ ਫ਼ਾਰ ਵੁਮੈਨ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਲਜ ਦੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਕਲੱਬ ਨੇ ਬੇਗੋਵਾਲ ਪਾਰਕ 'ਚ ਲਗਾਏ ਬੂਟੇ

ਬੇਗੋਵਾਲ, 16 ਜੁਲਾਈ (ਸੁਖਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਕਲੱਬ ਬੇਗੋਵਾਲ ਨੇ ਆਪਣੇ ਸਮਾਜ ਸੇਵਾ ਕੰਮਾਂ 'ਚ ਵਾਧਾ ਕਰਦਿਆਂ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਚੜ੍ਹਦੀ ਪੱਤੀ ਪਾਰਕ ਵਿਚ ਬੂਟੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਾਉਣ ਦੀ ਸੰਗਰਾਂਦ ਮੌਕੇ ਸਮਾਗਮ

ਨਡਾਲਾ, 16 ਜੁਲਾਈ (ਮਾਨ)-ਸਾਉਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਕਰਵਾਏ ਸਮਾਗਮ ਵਿਚ ਭਾਈ ਗੁਰਚਰਨ ਸਿੰਘ ਖ਼ਾਲਸਾ ਹਜ਼ੂਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ-ਜਗਦੀਪ ਵੰਝ

ਹੁਸੈਨਪੁਰ, 16 ਜੁਲਾਈ (ਸੋਢੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਅਤੇ ਉਸ ਪ੍ਰਤੀ ਸਿੱਖਾਂ ਵਿਚ ਅੱਜ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਸ਼ਬਦ ਦਸਮੇਸ਼ ਸਪੋਰਟਸ ਕਲੱਬ ਕੜਾਲ੍ਹ ਕਲਾਂ ਦੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦੇ ਪਲੇਠੇ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ

ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਪਲੇਠੇ ਅਕਾਦਮਿਕ ਵਰ੍ਹੇ ਦੀ ਆਰੰਭਤਾ ਅੱਜ ਧਾਰਮਿਕ ਸਮਾਗਮ ਨਾਲ ਹੋਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਕਾਲਜ ਦੀ ਚੜ੍ਹਦੀ ਕਲਾ ਲਈ ...

ਪੂਰੀ ਖ਼ਬਰ »

ਨਰੂੜ 'ਚ ਐਨ.ਆਰ.ਆਈ. ਸੱਜਣਾਂ ਦੇ ਸਹਿਯੋਗ ਨਾਲ ਖੇਡ ਸਟੇਡੀਅਮ ਦਾ ਨਿਰਮਾਣ ਆਰੰਭ

ਪਾਂਸ਼ਟਾ, 16 ਜੁਲਾਈ (ਸਤਵੰਤ ਸਿੰਘ)-ਐਨ.ਆਰ.ਆਈ. ਸੱਜਣਾਂ ਦੇ ਸਹਿਯੋਗ ਸਦਕਾ ਸੀਵਰੇਜ ਪਾਉਣ ਅਤੇ ਗਲੀਆਂ ਵਿਚ ਇੰਟਰ-ਲਾਕਿੰਗ ਟਾਇਲਾਂ ਲਗਾ ਕੇ ਪਿੰਡ ਦੀ ਨੁਹਾਰ ਬਦਲਣ ਤੋਂ ਬਾਅਦ ਪਿੰਡ ਨਰੂੜ ਦੇ ਬੱਚਿਆਂ ਨੂੰ ਬਿਹਤਰ ਖੇਡ ਸਹੂਲਤਾਂ ਦੇਣ ਦੀ ਕੋਸ਼ਿਸ਼ ਵਿਚ ਜੁਟੇ ...

ਪੂਰੀ ਖ਼ਬਰ »

ਮਨੋਜ ਰਾਵਲ ਬਣੇ ਲਾਇਨਜ਼ ਕਲੱਬ ਫਗਵਾੜਾ ਸਟਾਰ ਦੇ ਪ੍ਰਧਾਨ

ਫਗਵਾੜਾ, 16 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਟਾਰ ਦੀ ਸਾਲਾਨਾ ਜਨਰਲ ਮੀਟਿੰਗ ਸਥਾਨਕ ਸਿਟੀ ਹਾਰਟ ਰਿਜੋਰਟ ਹੁਸ਼ਿਆਰਪੁਰ ਰੋਡ ਵਿਖੇ ਹੋਈ ਜਿਸ ਵਿਚ ਕਲੱਬ ਦੇ ਸੀਨੀਅਰ ਮੈਂਬਰ ਲਾਇਨ ਵਿਪਨ ਮਲਹੋਤਰਾ, ਲਾਇਨ ਪ੍ਰਦੀਪ ਸਿੰਘ ਬਸਰਾ ਅਤੇ ਲਾਇਨ ...

ਪੂਰੀ ਖ਼ਬਰ »

ਅੱਖਾਂ ਦਾ ਚੈੱਕਅਪ ਕਰਵਾ ਕੇ ਲੋੜਵੰਦਾਂ ਦੇ ਫ਼੍ਰੀ ਅਪ੍ਰੇਸ਼ਨ ਕਰਵਾਏ

ਫਗਵਾੜਾ, 16 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਸਮਾਜ ਸੇਵੀ ਜਥੇਬੰਦੀ ਪੁਨਰਜੋਤ ਵਲੋਂ ਗੁਰੂ ਨਾਨਕ ਬਿਰਧ ਆਸ਼ਰਮ ਸਾਹਨੀ ਨੇੜੇ ਪਾਂਸ਼ਟਾ ਰੋਡ ਫਗਵਾੜਾ ਦੇ ਬਜ਼ੁਰਗਾਂ ਦੀਆਂ ਅੱਖਾਂ ਦਾ ਚੈੱਕਅਪ ਕਰਵਾ ਕੇ ਲੋੜਵੰਦ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਫ਼੍ਰੀ ਆਪ੍ਰੇਸ਼ਨ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਬੇਗੋਵਾਲ 'ਚ ਮਲੇਰੀਏ ਸਬੰਧੀ ਸੈਮੀਨਾਰ ਕਰਵਾਇਆ

ਬੇਗੋਵਾਲ, 16 ਜੁਲਾਈ (ਸੁਖਜਿੰਦਰ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਸਿੰਘ ਦੇ ਨਿਰਦੇਸ਼ਾਂ ਤੇ ਐਸ.ਐਮ.ਓ. ਬੇਗੋਵਾਲ ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਬੇਗੋਵਾਲ 'ਚ ਡੇਂਗੂ ਮਲੇਰੀਆ ਦੀ ਰੋਕਥਾਮ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਢਿਲਵਾਂ ਦਾ ਦੌਰਾ

ਢਿਲਵਾਂ, 16 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਅੱਜ ਢਿਲਵਾਂ ਵਿਖੇ ਜਗਦੀਪ ਸਿੰਘ ਤੇ ਪੁਸ਼ਕਰਨ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਨਰੂੜ 'ਚ ਐਨ.ਆਰ.ਆਈ. ਸੱਜਣਾਂ ਦੇ ਸਹਿਯੋਗ ਨਾਲ ਖੇਡ ਸਟੇਡੀਅਮ ਦਾ ਨਿਰਮਾਣ ਆਰੰਭ

ਪਾਂਸ਼ਟਾ, 16 ਜੁਲਾਈ (ਸਤਵੰਤ ਸਿੰਘ)-ਐਨ.ਆਰ.ਆਈ. ਸੱਜਣਾਂ ਦੇ ਸਹਿਯੋਗ ਸਦਕਾ ਸੀਵਰੇਜ ਪਾਉਣ ਅਤੇ ਗਲੀਆਂ ਵਿਚ ਇੰਟਰ-ਲਾਕਿੰਗ ਟਾਇਲਾਂ ਲਗਾ ਕੇ ਪਿੰਡ ਦੀ ਨੁਹਾਰ ਬਦਲਣ ਤੋਂ ਬਾਅਦ ਪਿੰਡ ਨਰੂੜ ਦੇ ਬੱਚਿਆਂ ਨੂੰ ਬਿਹਤਰ ਖੇਡ ਸਹੂਲਤਾਂ ਦੇਣ ਦੀ ਕੋਸ਼ਿਸ਼ ਵਿਚ ਜੁਟੇ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਢਿਲਵਾਂ ਦਾ ਦੌਰਾ

ਢਿਲਵਾਂ, 16 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਅੱਜ ਢਿਲਵਾਂ ਵਿਖੇ ਜਗਦੀਪ ਸਿੰਘ ਤੇ ਪੁਸ਼ਕਰਨ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਪ੍ਰਵਾਸੀ ਭਰਾਵਾਂ ਦੀ ਚੜ੍ਹਦੀ ਕਲਾ ਤੇ ਭਲਾਈ ਲਈ ਵਚਨਬੱਧ-ਜਥੇਦਾਰ ਖੋਜੇਵਾਲ

ਕਪੂਰਥਲਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਦਾ ਉਨ੍ਹਾਂ ਦੀ ਕੈਨੇਡਾ ਫੇਰੀ ਦੌਰਾਨ ਟੋਰਾਂਟੋ ਵਿਖੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ-ਚੀਮਾ

ਸੁਲਤਾਨਪੁਰ ਲੋਧੀ, 16 ਜੁਲਾਈ (ਥਿੰਦ, ਹੈਪੀ)-ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤੋਂ ਪੰਜਾਬੀਆਂ ਨਾਲ ਕੀਤੇ ਹਰੇਕ ਵਾਅਦੇ ਨੂੰ ਜਲਦ ਤੋਂ ਜਲਦ ਪੂਰਾ ਕਰੇਗੀ | ਕੈਪਟਨ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਚਲਾਈ ...

ਪੂਰੀ ਖ਼ਬਰ »

ਮੀਰੀ ਪੀਰੀ ਦਿਵਸ 'ਤੇ ਢਾਡੀ ਦਰਬਾਰ 21 ਨੂੰ -ਭਾਈ ਲੱਖਪੁਰ

ਖਲਵਾੜਾ, 16 ਜੁਲਾਈ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਧਾਰਨ ਕੀਤੀਆਂ ਗਈਆਂ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਦੇ ਸਬੰਧ 'ਚ ਆ ਰਹੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਵਾਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੋਬਿੰਦਪੁਰ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸ ਆਗੂ ਤੇ ਕੌਾਸਲਰ ਗੁਰਬਚਨ ਸਿੰਘ ਵਾਲੀਆ ਦਾ ਦਿਹਾਂਤ, ਸਸਕਾਰ ਅੱਜ

ਫਗਵਾੜਾ, 16 ਜੁਲਾਈ (ਤਰਨਜੀਤ ਸਿੰਘ ਕਿੰਨੜਾ, ਟੀ.ਡੀ. ਚਾਵਲਾ)-ਸੀਨੀਅਰ ਕਾਂਗਰਸ ਆਗੂ ਤੇ ਕੌਾਸਲਰ ਗੁਰਬਚਨ ਸਿੰਘ ਵਾਲੀਆ ਦਾ ਅੱਜ ਬਾਅਦ ਦੁਪਹਿਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੰਤਿਮ ਸਸਕਾਰ 17 ਜੁਲਾਈ ਦਿਨ ਮੰਗਲਵਾਰ ਬਾਅਦ ਦੁਪਹਿਰ 2 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX