ਤਾਜਾ ਖ਼ਬਰਾਂ


ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  46 minutes ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  about 2 hours ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  about 2 hours ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  about 2 hours ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 minute ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  about 3 hours ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  about 3 hours ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਪਿੰਡ ਅੱਚਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਅਤੇ ਮੌਜੂਦਾ ਸਰਪੰਚ ਯਾਦਵਿੰਦਰ ਸਿੰਘ ਦੇ ਨਾਲ ਅੱਜ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੇ ਬਲਵਿੰਦਰ ਬਿੱਟੂ ਢੀਗੀਂ...
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  about 4 hours ago
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਦਸਮੇਸ਼ ਵਿੱਦਿਅਕ ਤੇ ਸਿਹਤ ਸੰਸਥਾਵਾਂ ਦੇ ਬਾਨੀ ਕਰਨੈਲ ਸਿੰਘ ਡੋਡ ਦਾ ਅੱਜ ਉਨ੍ਹਾਂ ਦੇ ਗ੍ਰਹਿ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ...
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  about 4 hours ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪੁਲਿਸ ਨੇ ਅੱਜ ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਥਾਣਾ ਸਦਰ ਵਿਖੇ ਪ੍ਰੈੱਸ ਕਾਨਫ਼ਰੰਸ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  about 4 hours ago
ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ)- ਸੂਬਾ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੇ ਦਾਅਵੇ ਅੱਜ ਉਸ ਸਮੇਂ ਖੋਖਲੇ ਨਜ਼ਰ ਆਏ, ਜਦੋਂ ਬਾਹਰਲੀ ਅਨਾਜ ਮੰਡੀ ਦੇ ਮੁੱਖ ਯਾਰਡ ਅਤੇ ਹੋਰ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸਮੇਂ ਸਿਰ ਨਾ ਸ਼ੁਰੂ ਹੋਈ। ਇਸ ਕਾਰਨ...
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  about 4 hours ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਨਾਭਾ 'ਚ ਪਿਛਲੇ ਕਾਫ਼ੀ ਸਮੇਂ ਤੋਂ ਆਵਾਰਾ ਜਾਨਵਰਾਂ ਤੋਂ ਸਥਾਨਕ ਲੋਕ ਕਾਫ਼ੀ ਪਰੇਸ਼ਾਨ ਹਨ। ਇਨ੍ਹਾਂ ਕਾਰਨ ਇੱਥੇ ਕਈ ਲੋਕ ਆਪਣੀਆਂ ਕੀਮਤ ਜਾਨਾਂ ਗੁਆ ਚੁੱਕੇ ਹਨ ਅਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਜ਼ਖ਼ਮੀ ਹੋਏ ਹਨ। ਇਸ...
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  about 4 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਹੋਏ ਅੱਠ ਬੰਬ ਧਮਾਕਿਆਂ ਤੋਂ ਬਾਅਦ ਸਰਕਾਰ ਨੇ ਇੱਥੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਕਰਫ਼ਿਊ ਸ਼ਾਮੀਂ 6 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਹੇਗਾ। ਉੱਥੇ ਹੀ ਧਮਾਕਿਆਂ ਤੋਂ ਬਾਅਦ ਇੱਥੇ ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ...
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 5 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰੱਸਾ ਵਿਖੇ ਚੰਦਭਾਨ ਡਰੇਨ 'ਚ ਅੱਜ ਦੋ ਬੱਚਿਆਂ ਦੇ ਰੁੜ੍ਹਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਕਿ ਡਰੇਨ 'ਚ ਚਾਰ ਬੱਚੇ ਨਹਾਉਣ ਗਏ...
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 5 hours ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 5 hours ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  about 5 hours ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  about 6 hours ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  about 6 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  about 6 hours ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  about 6 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 7 hours ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 7 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 7 hours ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 minute ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 8 hours ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 8 hours ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 8 hours ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 9 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 9 hours ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 minute ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 9 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 10 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 11 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 11 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 minute ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  3 minutes ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  18 minutes ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  41 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  55 minutes ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  59 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜਨਤਕ ਹਿਤਾਂ ਤੇ ਜਨਤਕ ਸੇਵਾ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ- ਡੀ. ਸੀ.

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇੱਥੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਜਨਤਕ ਹਿਤਾਂ ਤੇ ਜਨਤਕ ਸੇਵਾ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨ ਨਾਲ ਸਬੰਧਤ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ | ਡੀ. ਸੀ. ਵਿਨੈ ਬਬਲਾਨੀ ਜੋ ਕਿ ਸਾਲ 2008 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ, ਅਨੁਸਾਰ ਉਹ ਆਪਣੀ ਪ੍ਰਸ਼ਾਸਨਿਕ ਟੀਮ ਦੇ ਸਹਿਯੋਗ ਨਾਲ ਸਰਕਾਰ ਦੀਆਂ ਭਲਾਈ ਤੇ ਜਨ ਹਿਤ ਸਕੀਮਾਂ ਨੂੰ ਲਾਭਪਾਤਰੀਆਂ ਤੱਕ ਪੁੱਜਣੀਆਂ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ ਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਜ਼ਿਆਦਾ ਤੋਂ ਜ਼ਿਆਦਾ ਸਮਾਂ ਲੋਕਾਂ ਨੂੰ ਦਿੱਤਾ ਜਾ ਸਕੇ | ਜ਼ਿਲ੍ਹੇ 'ਚ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਣ ਤੋਂ ਪਹਿਲਾਂ ਡਾਇਰੈਕਟਰ ਲੈਂਡ ਰਿਕਾਰਡਜ਼ ਤੇ ਸੀ.ਈ.ਓ. ਜੰਗ-ਏ-ਅਜ਼ਾਦੀ ਯਾਦਗਾਰ ਕਰਤਾਰਪੁਰ ਸੇਵਾ ਨਿਭਾਅ ਚੁੱਕੇ ਵਿਨੈ ਬਬਲਾਨੀ ਹੁਣ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਦੀ ਜ਼ਿੰਮੇਵਾਰੀ ਸੰਭਾਲਣ ਦੇ ਨਾਲ-ਨਾਲ ਜੰਗ-ਏ-ਅਜ਼ਾਦੀ ਯਾਦਗਾਰ ਕਰਤਾਰਪੁਰ ਦੇ ਮੁੱਖ ਕਾਰਜਕਾਰੀ ਅਫ਼ਸਰ ਵਜੋਂ ਵਾਧੂ ਸੇਵਾ ਵੀ ਨਿਭਾਉਂਦੇ ਰਹਿਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਡੇਪੋ ਨੂੰ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੋਰ ਅੱਗੇ ਲੈ ਕੇ ਜਾਣ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਜਾਗਰੂਕਤਾ ਤੇ ਹੋਰ ਗਤੀਵਿਧੀਆਂ ਕਰਵਾ ਕੇ ਆਮ ਲੋਕਾਂ ਨੂੰ ਇਨ੍ਹਾਂ ਦੋਵੇਂ ਮਹੱਤਵਪੂਰਨ ਪ੍ਰੋਗਰਾਮਾਂ ਨਾਲ ਜੋੜਨ ਦੀ ਵੀ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੀ ਅਧਿਕਾਰੀਆਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਕੰਮ ਲਈ ਲੰਬੀ ਉਡੀਕ ਨਾ ਕਰਨੀ ਪਵੇ | ਡਿਪਟੀ ਕਮਿਸ਼ਨਰ ਨੂੰ ਇਸ ਮੌਕੇ ਜ਼ਿਲ੍ਹੇ 'ਚ ਪੁੱਜਣ 'ਤੇ ਸਭ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਦੀ ਟੁਕੜੀ ਵਲੋਂ ਏ.ਐੱਸ.ਆਈ. ਕਮਲ ਰਾਜ ਸਿੰਘ ਦੀ ਅਗਵਾਈ ਵਿਚ 'ਗਾਰਡ ਆਫ਼ ਆਨਰ' ਵੀ ਪੇਸ਼ ਕੀਤਾ ਗਿਆ | ਉਨ੍ਹਾਂ ਦਾ ਇੱਥੇ ਪੁੱਜਣ 'ਤੇ ਸਵਾਗਤ ਕਰਨ ਵਾਲਿਆਂ ਵਿਚ ਐੱਸ.ਪੀ. (ਐੱਚ) ਦਿਆਮਾ ਹਰੀਸ਼, ਏ.ਡੀ.ਸੀ. ਅੰਮਿ੍ਤ ਸਿੰਘ, ਐੱਸ.ਡੀ.ਐੱਮ. ਨਵਾਂਸ਼ਹਿਰ ਡਾ: ਵਿਨੀਤ ਕੁਮਾਰ, ਐੱਸ.ਡੀ.ਐੱਮ. ਬੰਗਾ ਅਨਮਜੋਤ ਕੌਰ, ਡੀ.ਪੀ.ਆਰ.ਓ. ਰਸ਼ਿਮ ਵਰਮਾ, ਮੁੱਖ ਖੇਤੀਬਾੜੀ ਅਫ਼ਸਰ ਗੁਰਬਖਸ਼ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਅਦਿਤਿਆ ਗੁਪਤਾ, ਤਹਿਸੀਲਦਾਰ ਬੰਗਾ ਸ਼ੀਸਪਾਲ, ਡੀ.ਐੱਸ.ਐੱਸ.ਓ. ਸੰਤੋਸ਼ ਵਿਰਦੀ ਤੇ ਹੋਰ ਅਧਿਕਾਰੀ ਮੌਜੂਦ ਸਨ |

ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਆਰੰਭ

ਸੜੋਆ, 17 ਜੁਲਾਈ (ਨਾਨੋਵਾਲੀਆ)- ਸਰਕਾਰੀ ਸੈਕੰਡਰੀ ਸਕੂਲ ਸੜੋਆ ਵਿਖੇ ਬਲਾਕ ਸੜੋਆ ਦੇ ਸਮੂਹ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਸੈਮੀਨਾਰ ਆਰੰਭ ਹੋਇਆ | ਇਸ ਮੌਕੇ ਪ੍ਰਾਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਵਰਿੰਦਰ ਬੰਗਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਫ਼ਸਲ ਨੂੰ ਖੇਤੀ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਖ਼ਾਦ ਪਾਉਣ ਦੀ ਅਪੀਲ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਵਲੋਂ ਕੀਤੀ ਸਿਫ਼ਾਰਸ਼ ਅਨੁਸਾਰ ਹੀ ਯੂਰੀਆ ਖਾਦ ਦੀ ਵਰਤੋਂ ਕਰਨ ਤਾਂ ਜੋ ਮਿਸ਼ਨ ਤੰਦਰੁਸਤ ਪੰਜਾਬ ਤਹਿਤ ...

ਪੂਰੀ ਖ਼ਬਰ »

ਨਸ਼ਾ ਖ਼ਤਮ ਕਰਨ ਲਈ ਸਾਰਿਆਂ ਨੂੰ ਇਕ ਮੰਚ 'ਤੇ ਆਉਣ ਦੀ ਲੋੜ- ਉਸਮਾਨਪੁਰੀ

ਉਸਮਾਨਪੁਰ, 17 ਜੁਲਾਈ (ਮਝੂਰ)- ਸੂਬੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਇਕ ਮੰਚ 'ਤੇ ਆ ਕੇ ਬਿਨਾਂ ਕਿਸੇ ਭੇਦ-ਭਾਵ ਦੇ ਕੰਮ ਕਰਨ ਦੀ ਲੋੜ ਹੈ, ਤਾਂ ਜੋ ਨਸ਼ਿਆਂ ਵਰਗੀ ਬੁਰਾਈ 'ਤੇ ਲਗਾਮ ਕੱਸੀ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ...

ਪੂਰੀ ਖ਼ਬਰ »

ਅੰਮਿ੍ਤ ਸਿੰਘ ਨੇ ਏ. ਡੀ. ਸੀ. ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੰਮਿ੍ਤ ਸਿੰਘ ਵਲੋਂ ਇੱਥੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ ਤੇ ਵਿਕਾਸ) ਅਹੁਦਾ ਸੰਭਾਲ ਲਿਆ ਗਿਆ | ਸਾਲ 2014 ਬੈਚ ਦੇ ਆਈ. ਏ. ਐੱਸ. ਅਧਿਕਾਰੀ ਸ਼੍ਰੀਮਤੀ ਸਿੰਘ ਇਸ ਤੋਂ ਪਹਿਲਾਂ ਬਰਨਾਲਾ ਤੇ ਨਕੋਦਰ ਵਿਖੇ ਬਤੌਰ ਉੱਪ ...

ਪੂਰੀ ਖ਼ਬਰ »

ਸਾਲ 'ਚ 10 ਲੱਖ ਲੋਕਾਂ ਨੂੰ ਡੰਗਦੇ ਨੇ ਸੱਪ, 50 ਹਜ਼ਾਰ ਲੋਕਾਂ ਦੀ ਹੁੰਦੀ ਹੈ ਮੌਤ-ਨਿਖਿਲ ਸੈਂਗਰ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)- ਆਮ ਲੋਕਾਂ 'ਚ ਇਹ ਚਰਚਾ ਹੈ ਕਿ ਜ਼ਹਿਰੀਲੇ ਸੱਪ ਬਰਸਾਤਾਂ ਦੇ ਦਿਨਾਂ 'ਚ ਖੱੁਡਾਂ 'ਚ ਪਾਣੀ ਪੈਣ ਨਾਲ ਬਾਹਰ ਆ ਕੇ ਘਰ ਦੇ ਤੂੜੀ, ਪਾਥੀਆਂ ਦੇ ਕਮਰੇ, ਬਾਥਰੂਮ, ਰਸੋਈਆਂ 'ਚ ਵੜ ਕੇ ਇਨਸਾਨਾਂ ਨੂੰ ਕੱਟ ਲੈਂਦੇ ਹਨ ਜਦ ਕਿ ਸੱਪ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਕਾਠਗੜ੍ਹ, 17 ਜੁਲਾਈ (ਬਲਦੇਵ ਸਿੰਘ ਪਨੇਸਰ)- ਥਾਣਾ ਕਾਠਗੜ੍ਹ ਦੇ ਅੱੈਸ.ਐੱਚ.ਓ. ਸਵਿੰਦਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕ ਪੁਲਿਸ ਦਾ ਸਹਿਯੋਗ ਦੇਣ | ਉਨ੍ਹਾਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਜ਼ਿਲ੍ਹਾ ਗਵਰਨਰ ਬਰਜ਼ੇਸ਼ ਸਿੰਗਲ ਵਲੋਂ ਢਾਹਾਂ ਹਸਪਤਾਲ ਦਾ ਦੌਰਾ

ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਸਮਾਜ ਸੇਵਕ ਜਗਜੀਤ ਸਿੰਘ ਸੋਢੀ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਪ੍ਰੇਰਨਾ ਨਾਲ ਰੋਟਰੀ ਕਲੱਬ ਜ਼ਿਲ੍ਹਾ ਜਲੰਧਰ ਦੇ ...

ਪੂਰੀ ਖ਼ਬਰ »

ਸਰਕਾਰ ਨਸ਼ਾ ਰੂਪੀ ਦਰਖ਼ਤ ਦੀਆਂ ਟਾਹਣੀਆਂ ਦੀ ਬਜਾਏ ਜੜ੍ਹਾਂ ਪੁੱਟੇ-ਬਲਵਿੰਦਰ ਬੰਗਾ

ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਲੰਗੇਰੀ ਵਿਖੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐੱਫ.ਆਈ.) ਦੀ ਇਕ ਭਰਵੀਂ ਮੀਟਿੰਗ ਚਰਨਜੀਤ ਚੰਨੀ ਤੇ ਰਵੀ ਲ਼ੰਗੇਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੰਗੇਰੀ ਪਿੰਡ ਦੀ 11 ਮੈਂਬਰੀ ਯੂਨਿਟ ਦੀ ਚੋਣ ਕਰਕੇ ਰਵੀ ...

ਪੂਰੀ ਖ਼ਬਰ »

ਸ਼ਰੇਆਮ ਚੱਲ ਰਿਹਾ ਹੈ ਨਾਜਾਇਜ਼ ਸ਼ਰਾਬ ਦੀ ਵਿੱਕਰੀ ਦਾ ਗੋਰਖ ਧੰਦਾ

ਸਮੁੰਦੜਾ, 17 ਜੁਲਾਈ (ਤੀਰਥ ਸਿੰਘ ਰੱਕੜ)- ਕਸਬਾ ਸਮੰੁਦੜਾ ਤੇ ਆਸ-ਪਾਸ ਦੇ ਕਈ ਪਿੰਡਾਂ 'ਚ ਨਾਜਾਇਜ਼ ਸ਼ਰਾਬ ਦੀ ਵਿੱਕਰੀ ਦਾ ਧੰਦਾ ਪਿਛਲੇ ਲੰਮੇ ਸਮੇਂ ਤੋਂ ਬਿਨਾਂ ਕਿਸੇ ਰੋਕ ਦੇ ਸ਼ਰੇਆਮ ਚੱਲ ਰਿਹਾ ਹੈ | ਦਿਨ ਢਲਦੇ ਸਾਰ ਹੀ ਸ਼ਰਾਬ ਦੇ ਠੇਕਿਆਂ 'ਤੇ ਘੱਟ ਤੇ ਵੱਖ-ਵੱਖ ...

ਪੂਰੀ ਖ਼ਬਰ »

'ਸਿੰਘ ਡਰਦੇ ਨਾ ਮੌਤੋਂ' ਧਾਰਮਿਕ ਗੀਤ ਦੀ ਰਿਕਾਰਡਿੰਗ ਮੁਕੰਮਲ

ਔੜ/ਝਿੰਗੜਾਂ, 17 ਜੁਲਾਈ (ਕੁਲਦੀਪ ਸਿੰਘ ਝਿੰਗੜ)- ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਿੰਗਲ ਟਰੈਕ ਧਾਰਮਿਕ ਗੀਤ 'ਸਿੰਘ ਡਰ ਦੇ ਨਾ ਮੌਤੋਂ' ਦੀ ਵੀਡੀਉ ਰਿਕਾਰਡਿੰਗ ਮੁਕੰਮਲ ਹੋ ਗਈ ਹੈ | ਡਾਇਰੈਕਟਰ ਪਵਨ ਕੈਂਥ ਦੀ ਸਰਪ੍ਰਸਤੀ ਹੇਠ ਫਿਲਮਾਏ ਅਤੇ ...

ਪੂਰੀ ਖ਼ਬਰ »

ਮੋਲੇ੍ਹਧਾਰ ਬਾਰਿਸ਼ ਨਾਲ ਜਲ-ਥਲ ਹੋਇਆ ਕਸਬਾ ਮੁਕੰਦਪੁਰ

ਮੁਕੰਦਪੁਰ, 17 ਜੁਲਾਈ (ਦੇਸ ਰਾਜ ਬੰਗਾ)- ਮੋਲੇ੍ਹਧਾਰ ਬਾਰਿਸ਼ ਨਾਲ ਕਸਬਾ ਮੁਕੰਦਪੁਰ ਹਰ ਪਾਸਿਓਾ ਜਲ-ਥਲ ਹੋ ਗਿਆ, ਜਿਸ ਕਾਰਨ ਸਥਾਨਕ ਲੋਕਾਂ ਨੂੰ ਘਰਾਂ ਵਿਚੋਂ ਨਿਕਲਣਾ ਮੁਸ਼ਕਿਲ ਹੋ ਗਿਆ | ਇਸ ਭਾਰੀ ਮੀਂਹ ਨਾਲ ਸਿਵਲ ਹਸਪਤਾਲ, ਥਾਣਾ, ਕਾਲਜ ਰੋਡ, ਅਸਥਾਨ ਚੋਂਕੀਆਂ, ...

ਪੂਰੀ ਖ਼ਬਰ »

ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਭੱਦੀ, 17 ਜੁਲਾਈ (ਨਰੇਸ਼ ਧੌਲ)- ਪਿੰਡ ਧੌਲ ਵਿਖੇ ਪਿਛਲੇ ਲੰਬੇ ਸਮੇਂ ਤੋਂ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਵਾਲੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪਿੰਡ ਵਾਸੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਇਸ ਸਬੰਧੀ ਹੇਮ ਰਾਜ, ਗੁਰਦਿਆਲ ਚੰਦ, ਚਰਨਜੀਤ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ ਸਮੁੰਦੜਾ ਦੀ ਚੋਣ ਕਰਵਾਈ

ਸਮੁੰਦੜਾ, 17 ਜੁਲਾਈ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਤੇ ਪਿੰਡ ਚੱਕ ਗੁੱਜਰਾਂ ਦੀ ਸਾਂਝੀ ਦੀ ਸਮੁੰਦੜਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਹਰਪ੍ਰੀਤ ਸਿੰਘ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿਚ ਚੋਣ ਕਰਵਾਈ ਗਈ | ਇਸ ਮੌਕੇ ਬਿਨਾਂ ...

ਪੂਰੀ ਖ਼ਬਰ »

ਧਮਾਈ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਿਆਂ ਿਖ਼ਲਾਫ਼ ਕੱਢੀ ਰੈਲੀ

ਸਮੁੰਦੜਾ, 17 ਜੁਲਾਈ (ਤੀਰਥ ਸਿੰਘ ਰੱਕੜ)- ਪਿੰਡ ਧਮਾਈ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੋਧੀ ਚਲਾਈ ਜਾ ਰਹੀ ਡੈਪੋ ਮੁਹਿੰਮ ਤਹਿਤ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ | ਰੈਲੀ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਸੰਧਵਾਂ, 17 ਜੁਲਾਈ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਕਾਰਜਕਾਰਨੀ ਪਿ੍ੰ: ਗੁਰਦੀਪ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਖੋਪਰੀ ਲੁਹਾ ਕੇ ਵੀ ਈਨ ਨਾ ਮੰਨਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਚੇਤਨਾ ਰੈਲੀ ਕੱਢੀ

ਜਾਡਲਾ, 17 ਜਲਾਈ (ਬੱਲੀ)- ਸਰਕਾਰੀ ਮਿਡਲ ਸਕੂਲ ਪਿੰਡ ਮੀਰਪੁਰ ਜੱਟਾਂ ਦੇ ਬੱਚਿਆਂ, ਸਟਾਫ਼, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚੇਤਨਾ ਮਾਰਚ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁਧ ...

ਪੂਰੀ ਖ਼ਬਰ »

ਗੁਣਚੌਰ ਵਿਖੇ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਮੁਕੰਦਪੁਰ, 17 ਜੁਲਾਈ (ਦੇਸ ਰਾਜ ਬੰਗਾ)- ਨਜਦੀਕੀ ਪਿੰਡ ਗੁਣਾਚੌਰ ਵਿਖੇ ਥਾਣਾ ਬੰਗਾ ਦੇ ਪੁਲਿਸ ਅਧਿਕਾਰੀਆਂ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਗੁਰਦੁਆਰਾ ਗੁਰੁੂ ਰਵਿਦਾਸ ਜੀ ਵਿਖੇ ਕਰਵਾਏ ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਬ-ਇੰਸਪੈਕਟਰ ਪਵਨ ...

ਪੂਰੀ ਖ਼ਬਰ »

ਬਾਬਾ ਫ਼ਾਰੂਕ ਅਲੀ ਦੀ ਯਾਦ 'ਚ ਮੇਲਾ ਕਰਵਾਇਆ

ਨਵਾਂਸ਼ਹਿਰ, 17 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਦਰਬਾਰ ਪੰਜ ਪੀਰ ਬੰਗਾ ਰੋਡ ਨਵਾਂਸ਼ਹਿਰ ਵਿਖੇ ਗੱਦੀ ਨਸ਼ੀਨ ਬਾਬਾ ਮਹਿਤਾਬ ਅਹਿਮਦ ਕਾਦਰੀ ਦੀ ਅਗਵਾਈ ਵਿਚ ਬਾਬਾ ਫ਼ਾਰੂਕ ਅਲੀ ਦੀ ਯਾਦ ਵਿਚ ਸਾਲਾਨਾ ਮੇਲਾ ਮਨਾਇਆ ਗਿਆ | ਇਸ ਮੌਕੇ ਸਵੇਰੇ ਝੰਡੇ ਦੀ ਰਸਮ ਉਪਰੰਤ ...

ਪੂਰੀ ਖ਼ਬਰ »

ਪੁਕਾਰ ਫਾਊਾਡੇਸ਼ਨ ਵਲੋਂ ਉੜਾਪੜ ਨੂੰ ਮਿ੍ਤਕ ਦੇਹ ਸੰਭਾਲਣ ਵਾਲਾ ਫਰਿਜ ਭੇਟ

ਉੜਾਪੜ/ਲਸਾੜਾ, 17 ਜੁਲਾਈ (ਲਖਵੀਰ ਸਿੰਘ ਖੁਰਦ)- ਸਰਬੱਤ ਦੇ ਭਲੇ ਤੇ ਸਮਾਜ ਸੇਵੀ ਕੰਮਾਂ ਲਈ ਹੋਂਦ ਵਿਚ ਆਈ ਪੁਕਾਰ ਫਾਊਾਡੇਸ਼ਨ ਮੁਹਾਲੀ (ਰਜਿ:) ਪੰਜਾਬ ਵਲੋਂ ਪਿੰਡ ਉੜਾਪੜ ਤੇ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਮਿ੍ਤਕ ਦੇਹ ਸੰਭਾਲਣ ਵਾਲਾ ਫਰਿਜ ਭੇਟ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਰਸੋਖਾਨਾ ਮਜਾਰਾ ਰਾਜਾ ਸਾਹਿਬ ਦੀ ਡਿੱਗੀ ਬੇਰੀ ਮੁੜ ਲਗਾਈ

ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਗੁਰਦੁਆਰਾ ਰਸੋਖਾਨਾ ਮਜਾਰਾ ਰਾਜਾ ਸਾਹਿਬ ਵਿਖੇ ਲੱਗੀ ਸੈਂਕੜੇ ਸਾਲ ਪੁਰਾਣੀ ਬੇਰੀ ਜੋ ਭਾਰੀ ਬਾਰਸ਼ ਤੇ ਹਵਾ ਨਾਲ ਅਚਾਨਕ ਡਿੱਗ ਪਈ | ਇਸ ਬੇਰੀ ਨੂੰ ਬਗਦਾਦ ਤੋਂ ਚੱਲੀ ਨਾਮ ਸਿਮਰ ਗੱਦੀ ਦੇ ਵਾਰਿਸ ਨਾਭ ਕੰਵਲ ਰਾਜਾ ਸਾਹਿਬ ...

ਪੂਰੀ ਖ਼ਬਰ »

ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ- ਡਾ: ਤਜਿੰਦਰ ਪਾਲ ਸਿੰਘ

ਨਵਾਂਸ਼ਹਿਰ, 17 ਜੁਲਾਈ (ਹਰਵਿੰਦਰ ਸਿੰਘ )- ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਨਵੇਂ ਅਹੁਦੇਦਾਰ ਐਲਾਨੇ ਗਏ ਹਨ, ਜਿਸ ਵਿਚ ਡਾ: ਤਜਿੰਦਰ ਪਾਲ ਸਿੰਘ ਨੂੰ ਪੰਜਾਬ ਦਾ ਜਨਰਲ ਸਕੱਤਰ ਐਲਾਨਿਆ ਗਿਆ | ਇਸ ਮੌਕੇ ਡਾ: ਤਜਿੰਦਰ ਪਾਲ ਸਿੰਘ ਵਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ

ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਉਪਰੰਤ ਆਖਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਬਤੌਰ ਡਿਪਟੀ ਕਮਿਸ਼ਨਰ ਕੰਮ ਕਰਨ ਦਾ ਮੌਕਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸੂਬੇ ਦੇ ਲੋਕਾਂ ਨੂੰ ਹੱਥਾਂ 'ਤੇ ਲੱਗੀ ਨਚਾਉਣ- ਡਾ: ਸੁੱਖੀ

ਸੰਧਵਾਂ, 17 ਜੁਲਾਈ (ਪ੍ਰੇਮੀ ਸੰਧਵਾਂ)- ਪੰਜਾਬ ਦੀ ਕੈਪਟਨ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਦੀ ਬਜਾਏ ਸੂਬੇ ਦੇ ਭੋਲੇ ਲੋਕਾਂ ਨੂੰ ਹੱਥਾਂ 'ਤੇ ਨਚਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਸੰਧਵਾਂ ਵਿਖੇ ਇਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਨਵਾਂਸ਼ਹਿਰ ਦੇ ਵਿਧਾਇਕ ਨੂੰ ਯਾਦ ਪੱਤਰ

ਨਵਾਂਸ਼ਹਿਰ, 17 ਜੁਲਾਈ (ਹਰਵਿੰਦਰ ਸਿੰਘ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨੂੰ ਵੋਟਾਂ ਦੌਰਾਨ ਕੀਤੇ ਵਾਅਦੇ ਪ੍ਰਤੀ ਇਕ ਯਾਦ ਪੱਤਰ ਦਿੱਤਾ ਗਿਆ | ਇਸ ਮੌਕੇ ਸੂਬਾ ਚੇਅਰਮੈਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਿਸ਼ਚੈ ਬੰਗਾ ਵਲੋਂ ਲੋੜਵੰਦ ਪਰਿਵਾਰ ਨੂੰ ਰਾਸ਼ਨ ਭੇਟ

ਬੰਗਾ, 17 ਜੁਲਾਈ (ਕਰਮ ਲਧਾਣਾ)- ਲਾਇਨਜ਼ ਕਲੱਬ ਬੰਗਾ ਨਿਸ਼ਚੈ ਵਲੋਂ ਆਪਣੇ ਵਿਸ਼ੇਸ਼ ਪੋ੍ਰਜੈਕਟ 'ਫੂਡ ਆਫ਼ ਹੰਗਰ' ਪ੍ਰੋਜੈਕਟ ਤਹਿਤ ਮਜ਼ਬੂਰ ਅਤੇ ਲਾਚਾਰ ਪਰਿਵਾਰ ਨੂੰ ਰਾਸ਼ਨ ਭੇਟ ਕੀਤਾ ਗਿਆ | ਕਲੱਬ ਦੇ ਪ੍ਰਧਾਨ ਬਲਵੀਰ ਸਿੰਘ ਰਾਏ ਦੀ ਅਗਵਾਈ ਵਿਚ ਤੇ ਲਾਇਨ ...

ਪੂਰੀ ਖ਼ਬਰ »

ਰਾਇਲ ਕਲੱਬ ਪੱਲੀ ਉੱਚੀ ਵਲੋਂ ਸਹਾਇਕ ਕਮਿਸ਼ਨਰ ਨਾਲ ਮੀਟਿੰਗ

ਪੱਲੀ ਝਿੱਕੀ, 17 ਜੁਲਾਈ (ਕੁਲਦੀਪ ਸਿੰਘ ਪਾਬਲਾ)- ਜ਼ਿਲ੍ਹਾ ਸਹਾਇਕ ਕਮਿਸ਼ਨਰ ਸਰਬਜੀਤ ਕੌਰ ਵਲੋਂ ਪਿੰਡ ਪੱਲੀ ਉੱਚੀ ਵਿਖੇ ਰਾਇਲ ਸਟਾਰ ਸਪੋਰਟਸ ਕਲੱਬ ਤੇ ਵੈਲਫੇਅਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਸਮੂਹ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਐੱਸ.ਸੀ/ਐੱਸ.ਟੀ.ਪਰਿਵਾਰ ਮੁਫ਼ਤ ਗੈਸ ਕੁਨੈਕਸ਼ਨ ਦਾ ਲਾਭ ਉਠਾਉਣ- ਚੰਦੂਮਾਜਰਾ

ਨਵਾਂਸ਼ਹਿਰ, 17 ਜੁਲਾਈ (ਹਰਵਿੰਦਰ ਸਿੰਘ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਮੁਫ਼ਤ ਗੈਸ ਕੁਨੈਕਸ਼ਨ ਵੰਡ ...

ਪੂਰੀ ਖ਼ਬਰ »

ਡਾ: ਸੰਜੀਵ ਕੁਮਾਰ ਨੇ ਬਤੌਰ ਸਹਾਇਕ ਕਮਿਸ਼ਨਰ ਅਹੁਦਾ ਸੰਭਾਲਿਆ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੀ.ਸੀ.ਐੱਸ. ਅਧਿਕਾਰੀ ਡਾ: ਸੰਜੀਵ ਕੁਮਾਰ ਨੇ ਅੱਜ ਇੱਥੇ ਬਤੌਰ ਸਹਾਇਕ ਕਮਿਸ਼ਨਰ (ਜਨਰਲ ਤੇ ਸ਼ਿਕਾਇਤਾਂ) ਅਹੁਦਾ ਸੰਭਾਲ ਲਿਆ | ਸਾਲ 2018 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਡਾ: ਸੰਜੀਵ ਕੁਮਾਰ ਦੀ ਟਰੇਨਿੰਗ ਤੋਂ ਬਾਅਦ ਇਹ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 17 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ, ਸੰਗਰਾਂਦ ਦੇ ਦਿਹਾੜੇ ਤੇ ਸ਼ਹੀਦ ਭਾਈ ਤਾਰੂ ਸਿੰਘ ਦੀ ਯਾਦ ਵਿਚ ਰਾਤਰੀ ਸਮਾਗਮ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਪਾਰਟੀ ਵਲੋਂ ਸੌਾਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ- ਜਲਵਾਹਾ

ਉਸਮਾਨਪੁਰ, 17 ਜੁਲਾਈ (ਮਝੂਰ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਮੈਨੰੂ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰ ਕੇ ਜੋ ਵੱਡੀ ਜ਼ਿੰਮੇਵਾਰੀ ਸੌਾਪੀ ਗਈ ਹੈ | ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਤਨਾਮ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾਵੇ- ਪੀ. ਐੱਸ. ਯੂ.

ਨਵਾਂਸ਼ਹਿਰ, 17 ਜੁਲਾਈ (ਹਰਵਿੰਦਰ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਹੋਈ, ਜਿਸ ਵਿਚ ਦੋਆਬਾ ਜ਼ੋਨ ਦੇ ਪ੍ਰਧਾਨ ਬਲਜੀਤ ਸਿੰਘ ਧਰਮਕੋਟ ਤੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਨੇ ਦੱਸਿਆ 11 ਜੁਲਾਈ 2018 ...

ਪੂਰੀ ਖ਼ਬਰ »

ਜ਼ਿਲ੍ਹੇ ਦੇ 7563 ਕਿਸਾਨਾਂ ਨੂੰ ਮਿਲਿਆ ਕਰਜ਼ਾ ਮੁਆਫ਼ੀ ਦਾ ਲਾਭ- ਡੀ. ਸੀ.

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਐਲਾਨੀ ਖੇਤੀ ਕਰਜ਼ਾ ਮੁਆਫ਼ੀ ਸਕੀਮ ਦਾ ਲਾਭ ਜ਼ਿਲ੍ਹੇ ਦੇ 7563 ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ ਤੇ ਬਾਕੀ ਰਹਿੰਦੇ 900 ਦੇ ਕਰੀਬ ਕਿਸਾਨਾਂ ਨੂੰ ਇਹ ਲਾਭ ਲੋੜੀਂਦੀ ਪ੍ਰਕਿਰਿਆ ਪੂਰੀ ਕਰਨ ਬਾਅਦ ...

ਪੂਰੀ ਖ਼ਬਰ »

ਅਣਖ-ਖ਼ਾਤਰ ਹੱਤਿਆ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)- ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵਲੋਂ ਅਣਖ-ਖ਼ਾਤਰ ਹੱਤਿਆ ਦੇ ਦਰਜ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇੱਥੇ ਦੱਸਣਯੋਗ ਹੈ ਕਿ ਗੁਰਮੀਤ ਕੌਰ ਪਤਨੀ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਵਲੋਂ ਘਰ ਦੀ ਮੁਰੰਮਤ ਲਈ ਗ੍ਰਾਂਟ ਦੀ ਮੰਗ

ਸੰਧਵਾਂ, 17 ਜੁਲਾਈ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਦੇ ਇਕ ਗ਼ਰੀਬ ਪਰਿਵਾਰ ਨਾਲ ਸਬੰਧਿਕ ਦੀਪਕ ਹੀਰਾ ਪੁੱਤਰ ਸਵ: ਦੇਸ ਰਾਜ ਨੇ ਦੱਸਿਆ ਕਿ ਜਿਸ ਮਕਾਨ ਵਿਚ ਉਹ ਆਪਣੇ ਬੱਚਿਆਂ ਸਮੇਤ ਦਿਨ ਕਟੀ ਕਰ ਰਹੇ ਹਨ, ਉਸ ਦੀ ਛੱਤ ਖਰਾਬ ਹੋ ਚੁੱਕੀ ਹੈ ਤੇ ਮੀਂਹ ਪੈਣ ਨਾਲ ਮਕਾਨ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਿਹੈ ਪਿੰਡ ਚੇਤਾ 'ਚ ਲੱਗਾ ਆਰ. ਓ ਸਿਸਟਮ

ਕਟਾਰੀਆਂ, 17 ਜੁਲਾਈ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਪੀਣ ਲਈ ਜਲ-ਸਪਲਾਈ ਵਿਭਾਗ ਦੁਆਰਾ ਹਲਕਾ ਬੰਗਾ ਦੇ ਪਿੰਡ ਚੇਤਾ 'ਚ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਮਿਸ਼ਨ ਤਹਿਤ ਬੀਤੇ ਚਾਰ ਸਾਲ ਤੋਂ ਸਥਾਪਿਤ ਕੀਤੇ ਗਏ ...

ਪੂਰੀ ਖ਼ਬਰ »

ਕਿ੍ਸਚੀਅਨ ਨੈਸ਼ਨਲ ਫ਼ਰੰਟ ਦੀ ਮੀਟਿੰਗ ਹੋਈ

ਸਾਹਲੋਂ, 17 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਵਿਖੇ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਪੰਮਾ ਦੀ ਅਗਵਾਈ 'ਚ ਹੋਈ, ਜਿਸ ਵਿਚ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੇਂਸ ਚੌਧਰੀ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਰੋਟਰੀ ਕਲੱਬ ਬੰਗਾ ਦਾ ਹੋਇਆ ਤਾਜਪੋਸ਼ੀ ਸਮਾਗਮ

ਬੰਗਾ, 17 ਜੁਲਾਈ (ਕਰਮ ਲਧਾਣਾ)- ਰੋਟਰੀ ਕਲੱਬ ਬੰਗਾ ਦਾ ਤਾਜਪੋਸ਼ੀ ਸਮਾਗਮ ਸਥਾਨਕ ਨਿੱਜੀ ਰੈਸਟੋਰੈਂਟ ਦੇ ਮੀਟਿੰਗ ਹਾਲ 'ਚ ਹੋਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਰੋਟੇਰੀਅਨ ਬਰਜੇਸ਼ ਸਿੰਗਲ ਜਿਲ੍ਹਾ ਗਵਰਨਰ ਸ਼ਾਮਿਲ ਹੋਏ | ਕਲੱਬ ਦੇ ਨਵੇਂ ਚੁਣੇ ਪ੍ਰਧਾਨ ਦਿਲਬਾਗ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਡਾ: ਵਿਨੀਤ ਕੁਮਾਰ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਾ: ਵਿਨੀਤ ਕੁਮਾਰ ਨੇ ਕੱਲ੍ਹ ਸ਼ਾਮ ਬਤੌਰ ਉੱਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਅਹੁਦਾ ਸੰਭਾਲ ਲਿਆ | ਪੰਜਾਬ ਸਿਵਲ ਸੇਵਾਵਾਂ ਦੇ 2016 ਬੈਚ ਦੇ ਅਧਿਕਾਰੀ ਵਿਨੀਤ ਕੁਮਾਰ ਜੋ ਕਿ ਬੀ.ਡੀ.ਐੱਸ. ਹਨ, ਇਸ ਤੋਂ ਪਹਿਲਾਂ ਨਗਰ ...

ਪੂਰੀ ਖ਼ਬਰ »

ਜੇ. ਈ. ਕੌਾਸਲ ਦੇ ਤਰਵਿੰਦਰ ਸਿੰਘ ਵਲੋਂ ਸਰਕਲ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ

ਨਵਾਂਸ਼ਹਿਰ, 17 ਜੁਲਾਈ (ਹਰਵਿੰਦਰ ਸਿੰਘ)- ਜੇ. ਈ. ਕੌਾਸਲ ਸਰਕਲ ਨਵਾਂਸ਼ਹਿਰ ਦੇ ਪ੍ਰਧਾਨ ਇੰਜ: ਤਰਵਿੰਦਰ ਸਿੰਘ ਜੇ. ਈ. ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਜਥੇਬੰਦੀ ਵਿਚ ਹਲਚਲ ਪੈਦਾ ਕਰ ਦਿੱਤੀ ਹੈ | ਉਸ ਨੇ ਜੇ. ਈ. ਕੌਾਸਲ ਜਥੇਬੰਦੀ ਦੀ ਕਾਰਗੁਜ਼ਾਰੀ 'ਤੇ ਕਈ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਜਗਜੀਤ ਸਿੰਘ ਨੇ ਅਹੁਦਾ ਸੰਭਾਲਿਆ

ਬਲਾਚੌਰ, 17 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱੈਸ.ਡੀ.ਐੱਮ. ਜਗਜੀਤ ਸਿੰਘ ਪੀ.ਸੀ.ਐੱਸ. ਨੇ ਬਤੌਰ ਉਪ ਮੰਡਲ ਮੈਜਿਸਟੇ੍ਰਟ ਬਲਾਚੌਰ ...

ਪੂਰੀ ਖ਼ਬਰ »

ਸ਼ਾਨਦਾਰ ਪ੍ਰਾਪਤੀਆਂ ਲਈ ਮਾਸਟਰ ਜਤਿੰਦਰ ਸਿੰਘ ਪਾਬਲਾ ਸਨਮਾਨਿਤ

ਬੰਗਾ, 17 ਜੁਲਾਈ (ਲਾਲੀ ਬੰਗਾ)- ਹਿਸਾਬ ਵਿਸ਼ੇ ਨੂੰ ਸੁਖਾਲਾ ਤੇ ਕਿਰਿਆਤਮਿਕ ਬਣਾ ਕੇ ਬੱਚਿਆਂ ਨੂੰ ਉੱਚ-ਪੱਧਰੀ ਮੁਕਾਬਲਿਆਂ 'ਚ ਪਹੁੰਚਾਉਣ ਵਾਲੇ ਹਿਸਾਬ ਮਾਸਟਰ ਜਤਿੰਦਰ ਸਿੰਘ ਪਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਦਾ ਬਾਬਾ ਗੋਲਾ ਸੀਨੀਅਰ ...

ਪੂਰੀ ਖ਼ਬਰ »

ਡੀ. ਸੀ. ਐੱਮ. ਫ਼ੈਕਟਰੀ 'ਚ ਦੁਬਾਰਾ ਹੜਤਾਲ

ਰੈਲਮਾਜਰਾ, 17 ਜੁਲਾਈ (ਰਾਕੇਸ਼ ਰੋਮੀ)- ਆਸਰੋਂ ਵਿਖੇ ਡੀ. ਸੀ. ਐੱਮ. ਫ਼ੈਕਟਰੀ ਵਿਚ ਪਿਛਲੇ ਲੰਬੇ ਸਮੇਂ ਤੋਂ ਫ਼ੈਕਟਰੀ ਪ੍ਰਬੰਧਕਾਂ ਤੇ ਵਰਕਰਾਂ ਵਿਚਕਾਰ ਚੱਲਦੇ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਕਿਸੇ ਵੀ ਮਜ਼ਦੂਰ ਨੂੰ ...

ਪੂਰੀ ਖ਼ਬਰ »

ਬਹਿਰਾਮ-ਕਟਾਰੀਆਂ ਸੜਕ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ

ਬਹਿਰਾਮ, 17 ਜੁਲਾਈ (ਨਛੱਤਰ ਸਿੰਘ ਬਹਿਰਾਮ)- ਪਿਛਲੇ ਲੰਮੇ ਸਮੇਂ ਤੋਂ ਬਹਿਰਾਮ-ਕਟਾਰੀਆਂ ਸੜਕ ਥਾਂ-ਥਾਂ ਤੋਂ ਟੁੱਟੀ ਪਈ ਹੈ, ਜਿਸ ਵਿਚ ਡੂੰਘੇ ਖੱਡੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਬਰਸਾਤੀ ਮੌਸਮ ਵਿਚ ਇਸ ਸੜਕ 'ਤੇ ਚੱਲਣਾ ਖਤਰੇ ਤੋਂ ਖਾਲੀ ਨਹੀ ਹੈ | ਲੋਕਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX