ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 day ago
ਅੱਜ ਦਾ ਵਿਚਾਰ
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 day ago
ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ...
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 6 ਅਪ੍ਰੈਲ (ਮਨਮੋਹਨ ਸਿੰਘ ਕਲੇਰ, ਹਰਜੀਤ ਸਿੰਘ ਮਾਵੀ) - ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ 'ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ...
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  1 day ago
ਰੂਪਨਗਰ, 6 ਅਪ੍ਰੈਲ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਪਿੰਡ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ...
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  1 day ago
ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-19 ਨਾਲ ਪੀੜਤ 69 ਨਵੇਂ ਕੇਸ ਆਉਣ ਪਿੱਛੋਂ 24 ਘੰਟਿਆਂ ਬਾਅਦ ਆਈ ਰਿਪੋਰਟ ਵਿਚ ਗਿਣਤੀ ਹੁਣ 1250 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 23 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ਮੁਤਾਬਿਕ...
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਭਾਜਪਾ ਵੱਲੋਂ ਅੱਜ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਨੇ ਆਪਣੇ ਸੰਸਥਾਪਕ ਮੈਂਬਰਾਂ ਤੇ ਵਰਕਰਾਂ ਦਾ ਧੰਨਵਾਦ...
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 6 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀਆਂ ਅਤੇ ਫਲ ਵੇਚਣ ਵਾਲਿਆਂ ਨੂੰ ਤੈਅ ਭਾਅ ਅਨੁਸਾਰ ਹੀ ਸਬਜ਼ੀਆਂ...
ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਪੂਰੀ ਤਰ੍ਹਾਂ ਸੀਲ
. . .  1 day ago
ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਨੂੰ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  1 day ago
ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ...
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  1 day ago
ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ...
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  1 day ago
ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ...
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ...
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਲਖਨਊ, 6 ਅਪ੍ਰੈਲ- ਕੋਰੋਨਾ ਵਾਇਰਸ ਪਾਜ਼ੀਟਿਵ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕ ਕਪੂਰ ਦਾ...
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  1 day ago
ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅਣਪਛਾਤੇ ਚੋਰਾਂ ਨੇ ਕਰਫਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ ਵਿਖੇ ਕੀਮਤੀ ਸਮਾਨ ...
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  1 day ago
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  1 day ago
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  1 day ago
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  1 day ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  2 days ago
ਭੋਪਾਲ 'ਚ 61 ਕੋਰੋਨਾ ਪਾਜ਼ੀਟਿਵ ਮਰੀਜ਼, 32 ਸਿਹਤ ਵਿਭਾਗ ਦੇ ਸ਼ਾਮਲ
. . .  1 day ago
ਮਹਾਰਾਸ਼ਟਰ 'ਚ ਅੱਜ ਕੋਰੋਨਾ ਪੀੜਤ 7 ਵਿਅਕਤੀਆਂ ਦੀ ਮੌਤ
. . .  1 day ago
ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ ਚੋਂ 7 ਦੇ ਨਮੂਨੇ ਨੈਗੇਟਿਵ ਆਏ
. . .  1 day ago
ਚੰਡੀਗੜ੍ਹ -ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ
. . .  1 day ago
ਕੋਰੋਨਾ ਵਾਇਰਸ ਪਾਜ਼ੀਟਿਵ ਦੇ 4 ਹੋਰ ਨਵੇ ਮਾਮਲੇ ਆਏ ,ਪੀੜਤਾਂ ਦੇ ਪਿੰਡ ਅਤੇ ਇਲਾਕੇ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਝੁੱਗੀ-ਝੌਪੜੀ ਵਾਲਿਆਂ ਨੂੰ ਰਾਸ਼ਨ ਦੀ ਸਪਲਾਈ ਕਰਨ ਬਦਲੇ ਐੱਸ.ਐੱਚ.ਓ. ਦੀ ਮੁੱਖ ਮੰਤਰੀ ਵੱਲੋਂ ਐਵਾਰਡ ਲਈ ਚੋਣ
. . .  1 day ago
ਮਨੈਲੀ ਪਾਜ਼ੀਟਿਵ ਔਰਤਾਂ ਨਾਲ ਸੰਪਰਕ 'ਚ ਆਏ 17 ਲੋਕਾਂ ਦੇ ਸੈਂਪਲ ਲਏ ਗਏ - ਸਿਵਲ ਸਰਜਨ
. . .  1 day ago
ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਖੋਲ੍ਹਣ ਦੇ ਆਦੇਸ਼ ਜਾਰੀ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 79 ਮਾਮਲਿਆਂ ਦੀ ਪੁਸ਼ਟੀ
. . .  1 day ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ
. . .  1 day ago
ਲੰਗਰ ਵਾਸਤੇ ਰਸਦਾ ਦੀ ਖ਼ਰੀਦ ਪੀ.ਡੀ.ਐੱਸ ਰੇਟਾਂ 'ਤੇ ਦੇਣ 'ਤੇ ਭਾਈ ਲੌਂਗੋਵਾਲ ਵੱਲੋਂ ਕੇਂਦਰ ਦਾ ਧੰਨਵਾਦ
. . .  1 day ago
ਸਮਾਜ ਸੇਵੀ ਸ਼੍ਰੀ ਸੰਜੀਵ ਅਗਰਵਾਲ ਜੀ ਵੱਲੋਂ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਲੋਕਾਂ ਦੇ ਹਿਤਾਂ 'ਚ ਫ਼ੈਸਲੇ ਲੈਣ ਦੀ ਕੀਤੀ ਅਪੀਲ
. . .  1 day ago
ਸੈਣੀਮਾਜਰਾ ਵਿਖੇ ਨੌਜਵਾਨਾਂ ਨੇ ਤਿਆਰ ਕੀਤਾ ਸੈਨੀਟਾਈਜ਼ਰ ਕੈਬਿਨ
. . .  1 day ago
ਲੋੜਵੰਦਾਂ ਲਈ ਲੰਗਰ ਤਿਆਰ ਕਰ ਰਹੇ ਸੇਵਾਦਾਰਾਂ ਦੀ ਹੌਸਲਾ ਅਫ਼ਜਾਈ ਕਰਨ ਗੜ੍ਹਸ਼ੰਕਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ
. . .  1 day ago
ਹਾਕੀ ਸਟੇਡੀਅਮ ਫ਼ੇਜ਼ 9 ਨੂੰ ਬਣਾਇਆ ਗਿਆ ਆਰਜ਼ੀ ਜੇਲ੍ਹ
. . .  1 day ago
ਪਿੰਡ ਜਾਣੀਆਂ ਦੇ ਵਾਸੀਆਂ ਨੇ ਪਿੰਡ ਨੂੰ ਕੀਤਾ ਸੀਲ
. . .  1 day ago
ਆਨ ਲਾਈਨ ਪ੍ਰਣਾਲੀ ਦੁਆਰਾ ਹੀ ਜਾਰੀ ਕੀਤੇ ਜਾਣਗੇ ਪਾਸ : ਐੱਸ.ਡੀ.ਐਮ
. . .  1 day ago
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸੰਬੋਧਨ
. . .  1 day ago
ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ
. . .  1 day ago
ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ
. . .  1 day ago
ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ
. . .  1 day ago
ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ
. . .  1 day ago
ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ
. . .  1 day ago
ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅ ਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬੁੱਧੀਜੀਵੀਆਂ ਵਲੋਂ ਨਵੇਂ ਐਸ.ਪੀ. ਵਰੁਣ ਸ਼ਰਮਾ ਦਾ ਸਵਾਗਤ

ਬਟਾਲਾ, 17 ਜੁਲਾਈ (ਕਾਹਲੋਂ)-ਸੀਨੀਅਰ ਸਿਟੀਜ਼ਨ ਫੋਰਮ ਗੁਰਦਾਸਪੁਰ ਦੇ ਇਕ ਵਿਸ਼ੇਸ਼ ਵਫ਼ਦ ਨੇ ਅੱਜ ਬਟਾਲਾ ਦੇ ਨਵ-ਨਿਯੁਕਤ ਐਸ.ਪੀ. (ਐਚ.) ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਦਾ ਨਿੱਘਾ ਸਵਾਗਤ ਕੀਤਾ | ਫੋਰਮ ਦੇ ਪ੍ਰਧਾਨ ਪਿ੍ੰਸੀਪਲ ਹਰਬੰਸ ਸਿੰਘ ਤੇ ਹੋਰ ਸੇਵਾ ਮੁਕਤ ਸਾਥੀਆਂ ਨੇ ਸ੍ਰੀ ਸ਼ਰਮਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਤੇ ਆਪਣੇ ਸਾਥੀ ਬੁੱਧੀਜੀਵੀਆਂ ਦੀ ਉਨ੍ਹਾਂ ਨਾਲ ਜਾਣ ਪਛਾਣ ਵੀ ਕਰਵਾਈ | ਬੁੱਧੀਜੀਵੀਆਂ ਨੇ ਕਿਹਾ ਕਿ ਸਾਡੀ ਦਿਲੀ ਤਮੰਨਾ ਹੈ ਕਿ ਸਾਡਾ ਇਲਾਕਾ ਤਰੱਕੀ ਕਰੇ ਤੇ ਅਸੀਂ ਹੋਰ ਖੇਤਰਾਂ ਵਾਂਗ ਪੁਲਿਸ ਪ੍ਰਸ਼ਾਸਨ ਨੂੰ ਵੀ ਬਣਦਾ ਸਹਿਯੋਗ ਦੇ ਰਹੇ ਹਾਂ | ਇਸ ਮੌਕੇ ਐਸ.ਪੀ. ਵਰੁਣ ਸ਼ਰਮਾ ਨੇ ਵਫ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਅ ਰਹੀ ਹੈ | ਉਨ੍ਹਾਂ ਕਿਹਾ ਕਿ ਤੁਸੀਂ ਜਿਥੇ ਵੀ ਮੇਰੀ ਲੋੜ ਸਮਝੋ, ਮੇਰੇ ਨਾਲ ਤੁਰੰਤ ਸੰਪਰਕ ਕਰੋ | ਇਸ ਮੌਕੇ ਵਫ਼ਦ 'ਚ ਪਿ੍ੰ: ਲਛਮਣ ਸਿੰਘ, ਡਾ: ਗੁਰਿੰਦਰ ਸਿੰਘ ਰੰਧਾਵਾ, ਕੁਲਵੰਤ ਸਿੰਘ ਸਟੇਟ ਐਵਾਰਡੀ, ਪਿ੍ੰ: ਨਾਨਕ ਸਿੰਘ, ਬਲਵੰਤ ਸਿੰਘ ਕਾਹਲੋਂ, ਅੰਗਰੇਜ਼ ਸਿੰਘ, ਮਨਜੀਤ ਸਿੰਘ ਚੀਮਾ, ਗੁਰਨਾਮ ਸਿੰਘ ਸੀਨੀਅਰ ਐਥਲੀਟ, ਹੈੱਡਮਾਸਟਰ ਪਿ੍ਤਪਾਲ ਸਿੰਘ ਉਪਲ, ਗੁਰਪ੍ਰੀਤ ਸਿੰਘ, ਸੁਲੱਖਣ ਸਿੰਘ ਜੇ.ਈ., ਇੰਸਪੈਕਟਰ ਐਸ.ਐਸ. ਸੰਧੂ, ਸਰਦੂਲ ਸਿੰਘ ਸੋਡੀ ਐਡਵੋਕੇਟ, ਸੁਖਦਰਸ਼ਨ ਸਿੰਘ ਧਾਮੀ, ਡਾ: ਗਰੀਬ ਸਿੰਘ, ਹਰਭਜਨ ਸਿੰਘ ਮਲਕਪੁਰੀ, ਡਾ: ਐਮ.ਐਸ. ਸੋਖੀ ਆਦਿ ਹਾਜਰ ਸਨ |

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 4 ਕਾਬੂ

ਬਟਾਲਾ, 17 ਜੁਲਾਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਤਫ਼ਤੀਸੀ ਅਫ਼ਸਰ ਏ.ਐਸ.ਆਈ. ਬਲਕਾਰ ਸਿੰਘ ਨੇ ਪਿੰਡ ਡੱਲਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਜ਼ਿਲ੍ਹੇ 'ਚ ਤਾਇਨਾਤ ਹਰ ਐੱਸ.ਐੱਚ.ਓਜ ਆਪਣੇ ਅਧੀਨ ਆਉਂਦੇ ਖੇਤਰ ਵਿਚ ਇਕ ਅਜਿਹੇ ਪਿੰਡ ਦੀ ਪਹਿਚਾਣ ਕਰਨ, ਜਿੱਥੇ ਨਸ਼ਾ ਬਹੁਤ ਘੱਟ ਹੈ ਤਾਂ ਜੋ ਉਸ ਪਿੰਡ ਵੱਲ ਵਿਸ਼ੇਸ਼ ਤਵਜੋਂ ਦੇ ਕੇ ਜਲਦ ਉਸ ਨੰੂ ਨਸ਼ਾ ਮੁਕਤ ਪਿੰਡ ਐਲਾਨਿਆ ਜਾ ਸਕੇ | ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਦਾ ਸਥਾਪਨਾ ਦਿਵਸ ਮਨਾਇਆ

ਬਟਾਲਾ, 17 ਜੁਲਾਈ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ 53ਵਾਂ ਸਥਾਪਨਾ ਦਿਵਸ ਪਿ੍ੰ: ਡਾ: ਸ੍ਰੀਮਤੀ ਨੀਰੂ ਚੱਡਾ ਤੇ ਚੇਅਰਮੈਨ ਸ੍ਰੀ ਐਸ.ਪੀ. ਮਰਵਾਹਾ, ਲੋਕਲ ਮੈਨੇਜਿੰਗ ਕਮੇਟੀ ਦੇ ਨਿਰਦੇਸ਼ਾਂ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਸਮਾਜ ਦੀ ਬੈਠਕ

ਬਟਾਲਾ, 17 ਜੁਲਾਈ (ਕਾਹਲੋਂ)-ਕਸ਼ਯਪ ਰਾਜਪੂਤ ਸਮਾਜ ਪੰਜਾਬ ਸ਼ਾਖਾ ਬਟਾਲਾ ਦੀ ਵਿਸ਼ੇਸ਼ ਬੈਠਕ ਸ਼ਾਖਾ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ 'ਚ ਰਾਜਪੂਤ ਭਵਨ ਬਟਾਲਾ ਵਿਖੇ ਹੋਈ | ਬੈਠਕ 'ਚ ਪੰਜਾਬ ਬਾਡੀ ਦੇ ਬਾਵਾ ਸਿੰਘ ਸੀਨੀ ਉਪ ਪ੍ਰਧਾਨ ਤੇ ਬਲਦੇਵ ਰਾਜ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

ਹਲਕਾ ਕਾਦੀਆਂ ਵਲੋਂ ਜਗਰੂਪ ਸੇਖਵਾਂ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਦਾ ਸਨਮਾਨ

ਸੇਖਵਾਂ, 17 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਆਗੂਆਂ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਪਿੰਡ ਸੇਖਵਾਂ 'ਚ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਕੌਰ ਕਮੇਟੀ ਮੈਂਬਰ ਜਗਰੂਪ ਸਿੰਘ ਸੇਖਵਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਚੋਰੀ

ਕਲਾਨੌਰ, 17 ਜੁਲਾਈ (ਪੁਰੇਵਾਲ/ਕਾਹਲੋਂ)-ਨੜਾਂਵਾਲੀ ਤੋਂ ਡੇਅਰੀਵਾਲ ਕਿਰਨ ਦਰਮਿਆਨ ਸੜਕ 'ਤੇ ਸਥਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਦੇ ਚੋਰਾਂ ਵਲੋਂ ਜਿੰਦਰੇ ਭੰਨ ਕੇ ਗੋਲਕ 'ਚੋਂ ਚੜਾਵਾ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਕਲਾਨੌਰ ਪੁਲਿਸ ਨੂੰ ਸੂਚਨਾ ...

ਪੂਰੀ ਖ਼ਬਰ »

ਵਿਆਹੁਤਾ ਦੀ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ

ਕਲਾਨੌਰ, 17 ਜੁਲਾਈ (ਪ.ਪ)-ਇਸ ਇਲਾਕੇ ਦੇ ਇਕ ਪਿੰਡ 'ਚ ਵਿਆਹੁਤਾ ਵਲੋਂ ਸਹੁਰਾ ਪਰਿਵਾਰ ਦੇ ਤਾਹਨੇ-ਮਿਹਣਿਆਂ ਤੋਂ ਤੰਗ ਆ ਕੇ ਜਹਿਰੀਲੀ ਵਸਤੂ ਨਿਗਲ ਲਈ, ਜਿਸ ਦੀ ਮੌਤ ਹੋਣ ਤੋਂ ਬਾਅਦ ਕਲਾਨੌਰ ਪੁਲਿਸ ਵਲੋਂ ਸਹੁਰਾ ਪਰਿਵਾਰ ਦੇ ਤਿੰਨਾਂ ਜੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ...

ਪੂਰੀ ਖ਼ਬਰ »

ਸਹੁਰਿਆਂ ਤੋਂ ਦੁਖੀ ਨੌਜਵਾਨ ਵਲੋਂ ਖੁਦਕੁਸ਼ੀ

ਅੱਚਲ ਸਾਹਿਬ, 17 ਜੁਲਾਈ (ਗੁਰਚਰਨ ਸਿੰਘ)-ਸਹੁਰਿਆਂ ਤੋਂ ਤੰਗ ਹੋ ਕੇ ਇਕ ਵਿਅਕਤੀ ਵਲੋਂ ਪੱਖੇ ਨਾਲ ਫਾਹਾ ਲਾ ਕੇ ਜੀਵਨ ਲੀਲਾ ਖ਼ਤਮ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਸਤਨਾਮ ਸਿੰਘ ਦੇ ਪਿਤਾ ਸੁਖਦੇਵ ਸਿੰਘ ਵਾਸੀ ਸੰਦਲਪੁਰ ਨੇ ਦੱਸਿਆ ਕਿ ਮੇਰੇ ਪੁੱਤਰ ...

ਪੂਰੀ ਖ਼ਬਰ »

ਨਗਰ ਕੌ ਾਸਲ ਕਾਦੀਆਂ ਦੇ ਸਫ਼ਾਈ ਕਰਮਚਾਰੀਆਂ ਤੇ ਦਫ਼ਤਰੀ ਸਟਾਫ਼ ਵਲੋਂ ਹੜਤਾਲ ਸ਼ੁਰੂ

ਕਾਦੀਆਂ, 17 ਜੁਲਾਈ (ਕੁਲਵਿੰਦਰ ਸਿੰਘ)-ਨਗਰ ਕੌਾਸਲ ਕਾਦੀਆਂ ਦੇ ਸਫ਼ਾਈ ਕਰਮਚਾਰੀਆਂ ਤੇ ਦਫ਼ਤਰੀ ਸਟਾਫ਼ ਵਲੋਂ ਮਿਊਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜ਼ਾ ਹੜਤਾਲ ਸ਼ੁਰੂ ਕੀਤੀ ਹੈ ਤੇ ਸਾਰਾ ਦਿਨ ਕੰਮ-ਕਾਜ ਠੱਪ ਕਰਕੇ ਨਗਰ ਕੌਾਸਲ ਕਾਦੀਆਂ ਦੇ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਅਲਕੋਹਲ ਬਰਾਮਦ

ਬਟਾਲਾ, 17 ਜੁਲਾਈ (ਹਰਦੇਵ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਭਿਆਨ ਤਹਿਤ ਭਾਰੀ ਮਾਤਰਾ 'ਚ ਅਲਕੋਹਲ ਬਰਾਮਦ ਕਰਨ ਦੀ ਖ਼ਬਰ ਹੈ | ਇਸ ਬਾਰੇ ਥਾਣਾ ਸਦਰ ਦੇ ਮੁਖੀ ਐਸ.ਐਚ.ਓ. ਕੁਲਵਿੰਦਰ ਸਿੰਘ ਤੇ ਆਬਕਾਰੀ ਵਿਭਾਗ ਟੀਮ ਦੇ ਇੰਚਾਰਜ ...

ਪੂਰੀ ਖ਼ਬਰ »

ਸੇਂਟ ਥੋਮਸ ਸਕੂਲ ਮਸਤਕੋਟ ਵਿਖੇ ਸਮਾਗਮ

ਵਡਾਲਾ ਬਾਂਗਰ, 17 ਜੁਲਾਈ (ਭੁੰਬਲੀ)-ਅੱਜ ਸੇਂਟ ਥੋਮਸ ਹਾਈ ਸਕੂਲ ਮਸਤਕੋਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਸੇਂਟ ਫਰਾਂਸਿਸ ਸਕੂਲ ਬਟਾਲਾ ਦੇ ਪਿ੍ੰ: ਫਾਦਰ ਜੌਸਫ਼ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁੱਖ ਮਹਿਮਾਨ, ਮੈਨੇਜਰ ਫਾਦਰ ਸੀਰੀਅਕ ਜਾਰਜ, ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁਲੋਵਾਲ 'ਚ ਦਾਖ਼ਲਿਆਂ ਲਈ ਭਾਰੀ ਉਤਸ਼ਾਹ

ਬਟਾਲਾ, 17 ਜੁਲਾਈ (ਕਾਹਲੋਂ)-ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁਲੋਵਾਲ (ਨੇੜੇ ਅਲੀਵਾਲ) ਵਿਚ ਦਾਖ਼ਲਿਆਂ ਲਈ ਵਿਦਿਆਰਥੀਆਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਨੇ ਦੱਸਿਆ ਕਿ ਹਰ ਸਾਲ ਦੀ ...

ਪੂਰੀ ਖ਼ਬਰ »

20 ਤੱਕ ਗੰਨੇ ਦੀ ਬਕਾਇਆ ਅਦਾਇਗੀ ਨਾ ਹੋਣ ਦੀ ਸੂਰਤ 'ਚ ਸੜਕੀ ਤੇ ਰੇਲ ਤੰਤਰ ਕਰਾਂਗੇ ਠੱਪ

ਪੁਰਾਣਾ ਸ਼ਾਲਾ, 17 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਖੰਡ ਮਿੱਲ ਮੁਕੇਰੀਆਂ, ਦਸੂਹਾ ਤੇ ਕੀੜੀ ਅਫ਼ਗਾਨਾ ਵਲੋਂ ਗੰਨਾ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਦੀ ਰੁਕੀ ਬਕਾਇਆ ਰਾਸ਼ੀ ਦੀ ਅਦਾਇਗੀ ਦੀ ਮੰਗ ਨੰੂ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਪਿਛਲੇ ਕਈ ...

ਪੂਰੀ ਖ਼ਬਰ »

ਜਨਰਲ ਕੈਟਾਗਿਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਸਥਾਨਕ ਫਿਸ਼ ਪਾਰਕ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ ਝੌਰ ਨੇ ਕੀਤੀ | ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਇੰਜੀ: ਪ੍ਰੀਤਮ ਸਿੰਘ ਭੱਟੀ ਨੇ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੀ ਕਿਸੇ ਵੀ ਸੜਕ ਦੀ ਹਾਲਤ ਬਦਤਰ ਨਹੀਂ ਰਹਿਣ ਦਿੱਤੀ ਜਾਵੇਗੀ-ਅਰੁਣਾ ਚੌਧਰੀ

ਦੋਰਾਂਗਲਾ, 17 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਵਿਧਾਨ ਸਭਾ ਦੀਨਾਨਗਰ ਦੇ ਸਰਹੱਦੀ ਪਿੰਡਾਂ ਅੰਦਰ ਵਿਕਾਸ ਪੱਖੋਂ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਖੇਤਰ ਦੇ ਪਿੰਡਾਂ ਨੰੂ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਹਾਲਤ ਬਹੁਤ ਤੇਜ਼ੀ ਨਾਲ ਸੁਧਾਰੀ ਜਾ ਰਹੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਪਾਹੜਾ ਵਲੋਂ ਸੜਕ ਦਾ ਉਦਘਾਟਨ

ਗੁਰਦਾਸਪੁਰ, 17 ਜੁਲਾਈ (ਆਲਮਬੀਰ ਸਿੰਘ)-ਹਲਕੇ ਅੰਦਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਸਬੰਧ ਵਿਚ ਅੱਜ ਇੱਥੋਂ ਨਜ਼ਦੀਕੀ ਪਿੰਡ ਬੱਬੇਹਾਲੀ ਵਿਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਗਲੀਆਂ ਅਤੇ ਸੜਕਾਂ ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ 71 ਲੋੜਵੰਦ ਪਰਿਵਾਰਾਂ ਨੰੂ 5-5 ਮਰਲੇ ਦੇ ਪਲਾਟ ਵੰਡੇ

ਬਹਿਰਾਮਪੁਰ, 17 ਜੁਲਾਈ (ਬਲਬੀਰ ਸਿੰਘ ਕੋਲਾ)-ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਵਲੋਂ ਪਿੰਡ ਜੋਗਰ ਦੇ 71 ਗਰੀਬ ਪਰਿਵਾਰਾਂ ਨੰੂ ਘਰ ਬਣਾਉਣ ਲਈ 5-5 ਮਰਲੇ ਦੇ ਪਲਾਟਾਂ ਦੀ ਮਾਲਕੀ ਦੇ ਕਾਗ਼ਜ਼ ਦਿੱਤੇ ਗਏ ਹਨ | ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ ਕਿ ਸਰਕਾਰ ਵਲੋਂ ਹਰ ...

ਪੂਰੀ ਖ਼ਬਰ »

ਗੁਰਦਾਸਪੁਰ-ਬਹਿਰਾਮਪੁਰ ਰੋਡ 'ਤੇ ਪਏ ਖੱਡੇ ਬਣ ਰਹੇ ਹਾਦਸਿਆਂ ਦਾ ਕਾਰਨ

ਬਹਿਰਾਮਪੁਰ, 17 ਜੁਲਾਈ (ਬਲਬੀਰ ਸਿੰਘ ਕੋਲਾ)-ਬਹਿਰਾਮਪੁਰ ਤੋਂ ਗੁਰਦਾਸਪੁਰ ਨੰੂ ਜਾਂਦੀ ਸੜਕ 'ਤੇ ਡਾਲਾ ਪੈਟਰੋਲ ਪੰਪ ਦੇ ਨੇੜੇ ਸੜਕ ਉੱਪਰ ਬਣੇ ਵੱਡੇ ਖੱਡੇ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ | ਨਵੀਂ ਸੜਕ ਬਣਨ ਤੋਂ ਥੋੜ੍ਹਾ ਸਮਾਂ ਬਾਅਦ ਹੀ ਇਹ ...

ਪੂਰੀ ਖ਼ਬਰ »

ਡੀਪੂ ਯੂਨੀਅਨ ਪੰਜਾਬ ਦੀ ਮੀਟਿੰਗ

ਗੁਰਦਾਸਪੁਰ, 17 ਜੁਲਾਈ (ਆਲਮਬੀਰ ਸਿੰਘ)-ਸਥਾਨਕ ਗੁਰੂ ਨਾਨਕ ਪਾਰਕ ਵਿਖੇ ਡੀਪੂ ਯੂਨੀਅਨ ਪੰਜਾਬ ਦੀ ਇਕਾਈ ਵਲੋਂ ਪੰਜਾਬ ਦੇ ਉਪ ਪ੍ਰਧਾਨ ਨਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਜਿਸ 'ਚ ਜ਼ਿਲ੍ਹਾ ਪ੍ਰਧਾਨ ਮੋਹਣ ਲਾਲ ਭਾਗੋਕਾਵਾਂ ਵਿਸ਼ੇਸ਼ ...

ਪੂਰੀ ਖ਼ਬਰ »

ਪਿੰਡ ਫਤਿਹ ਨੰਗਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ

ਧਾਰੀਵਾਲ, 17 ਜੁਲਾਈ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਫਤਿਹ ਨੰਗਲ ਵਿਖੇ ਯੂਥ ਕਾਂਗਰਸ ਆਗੂ ਅਮਨਦੀਪ ਸਿੰਘ ਚਾਹਲ ਦੇ ਪ੍ਰਬੰਧਾਂ ਹੇਠ 'ਡੈਪੋ' ਤਹਿਤ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ਗਿਆ, ਜਿਸ 'ਚ ਪੁਲਿਸ ਥਾਣਾ ਧਾਰੀਵਾਲ ਦੇ ਬੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਭੁੱਲਰ, ...

ਪੂਰੀ ਖ਼ਬਰ »

ਨਸ਼ਿਆਂ ਨੂੰ ਪਈ ਠੱਲ੍ਹ ਕਾਰਨ ਨੌਜਵਾਨਾਂ ਦੇ ਮਾਪਿਆਂ ਦੇ ਚਿਹਰਿਆਂ 'ਤੇ ਖੁਸ਼ੀ ਪਰਤੀ- ਕਾਂਗਰਸੀ ਆਗੂ

ਚੇਅ: ਬਲਵਿੰਦਰ ਸਿੰਘ, ਲਾਟੀ ਕਾਸ਼ਤੀਵਾਲ, ਚੇਅ: ਤਰਪਾਲ ਸਿੰਘ ਬਿਸ਼ਨੀਵਾਲ, ਅਮਰਪਾਲ ਸਿੰਘ ਬਿਸ਼ਨੀਵਾਲ, ਸਤਿੰਦਰ ਸਿੰਘ ਪਿੰਕਾ ਜਾਂਗਲਾ, ਡਾ: ਸੁਖਪਾਲ ਸਿੰਘ ਅਲੀਵਾਲ | ਅਲੀਵਾਲ, 17 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ 'ਚ ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ- ਹਰਮਿੰਦਰ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 17 ਜੁਲਾਈ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਦੇਹੜ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਹਰਮਿੰਦਰ ਸਿੰਘ ਰੰਧਾਵਾ ਨੇ ਅੱਜ ਪਿੰਡ ਦੇਹੜ ਦੇ ਲੋੜਵੰਦ ਬਜ਼ੁਰਗਾਂ ਦੀਆਂ ਨਵੀਆਂ ਲੱਗੀਆਂ ਬੁਢਾਪਾ ਪੈਨਸ਼ਨਾਂ ਦੀਆਂ ਕਾਪੀਆਂ ...

ਪੂਰੀ ਖ਼ਬਰ »

ਛਬੀਲ ਸ਼ਹੀਦਾਂ ਵਿਖੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਬਟਾਲਾ, 17 ਜੁਲਾਈ (ਕਾਹਲੋਂ)-ਕੇਸਾਂ ਬਦਲੇ ਖੋਪਰ ਲਹਾਉਣ ਵਾਲੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਟਾਲਾ ਵਿਖੇ 'ਛਬੀਲ ਸ਼ਹੀਦਾਂ' ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼ਹੀਦ ਭਾਈ ਸੁੁੱਖਾ ਸਿੰਘ-ਮਹਿਤਾਬ ਸਿੰਘ ਯਾਦਗਾਰੀ ਪਾਰਕ ਵਿਚ ਏਕਨੂਰ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਤੇ ਤੰਦਰੁਸਤ ਜੀਵਨ ਲਈ ਬੂਟੇ ਲਗਾਉਣਾ ਜ਼ਰੂਰੀ- ਡਾਕਟਰ ਘੁੰਮਣ

ਨੌਸ਼ਹਿਰਾ ਮੱਝਾ ਸਿੰਘ, 17 ਜੁਲਾਈ (ਤਰਸੇਮ ਸਿੰਘ ਤਰਾਨਾ)-ਵਾਤਾਵਰਨ ਦੀ ਸ਼ੁੱਧਤਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇਰੇ ਭਵਿੱਖ ਲਈ ਸਾਨੂੰ ਸਾਰਿਆਂ ਨੂੰ ਹਰ ਸਾਲ ਬੂਟੇ ਲਗਾਉਣੇ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਬੰਜਰ ਹੋ ਰਹੀ ਧਰਤੀ ਨੂੰ ਮੁੜ ਹਰਿਆ-ਭਰਿਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਨਬੱਸ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਕਰੇ ਨਿਪਟਾਰਾ-ਬਾਗੜੀਆਂ

ਗੁਰਦਾਸਪੁਰ, 17 ਜੁਲਾਈ (ਆਲਮਬੀਰ ਸਿੰਘ)-ਪੰਜਾਬ ਸਰਕਾਰ ਪਨਬੱਸ ਕਾਮਿਆਂ ਨਾਲ ਟਕਰਾਅ ਦੀ ਨੀਤੀ ਤਿਆਗ ਕੇ ਪਨਬੱਸ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਗੱਲਬਾਤ ਰਾਹੀਂ ਕਰੇ | ਇਸ ਸਬੰਧੀ 'ਅਜੀਤ' ਉਪ ਦਫ਼ਤਰ ਗੁਰਦਾਸਪੁਰ ਪਹੁੰਚੇ ਪੰਜਾਬ ਰੋਡਵੇਜ਼ ਕਰਮਚਾਰੀ ਦਲ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਐਸ.ਓ.ਐਫ਼. ਫਾਊਾਡੇਸ਼ਨ ਵਲੋਂ ਮੈਰਿਟ ਸਰਟੀਫਿਕੇਟ

ਕਾਹਨੂੰਵਾਨ, 17 ਜੁਲਾਈ (ਹਰਜਿੰਦਰ ਸਿੰਘ ਜੱਜ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ 'ਚ ਵਿਗਿਆਨਕ ਪੱਧਰ 'ਤੇ ਐਸ.ਓ.ਐਫ. ਫਾਊਾਡੇਸ਼ਨ ਵਲੋਂ ਕਰਵਾਈਆਂ ਗਈਆਂ ਐਨ.ਐਸ.ਓ.ਆਈ.ਈ.ਓ. ਤੇ ਆਈ.ਐਸ.ਓ. ਦੀਆਂ ਪ੍ਰੀਖਿਆਵਾਂ 'ਚੋਂ ਸਕੂਲ ਹੋਣਹਾਰ ਵਿਦਿਆਰਥੀਆਂ ਨੇ ਵਧੀਆ ...

ਪੂਰੀ ਖ਼ਬਰ »

ਨਸ਼ਾ ਰੂਪੀ ਕੋਹੜ ਨੂੰ ਦੂਰ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ-ਬਾਬਾ ਨਾਮਧਾਰੀ

ਕਿਲ੍ਹਾ ਲਾਲ ਸਿੰਘ, 17 ਜੁਲਾਈ (ਬਲਬੀਰ ਸਿੰਘ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੁਆਰਾ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ | ਇਸ ਨਾਲ ਨਸ਼ਿਆਂ ਤੋਂ ਰਹਿਤ ਪਿੰਡਾਂ ਦੀ ਅਗਵਾਈ ਕਰਨ ਵਾਲੇ ...

ਪੂਰੀ ਖ਼ਬਰ »

ਡਿਪਲੋਮਾ ਹੋਲਡਰ ਈ.ਟੀ.ਟੀ. ਅਧਿਆਪਕਾਂ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਬਟਾਲਾ, 17 ਜੁਲਾਈ (ਬੁੱਟਰ)-ਈ.ਟੀ.ਟੀ. ਅਧਿਆਪਕ (ਡਿਪਲੋਮਾ ਹੋਲਡਰ) ਯੂਨੀਅਨ ਦਾ ਵਫ਼ਦ ਯੂਨੀਅਨ ਆਗੂ ਅਨਿਲ ਕੁਮਾਰ ਦੀ ਅਗਵਾਈ 'ਚ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਮਿਲਿਆ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਤਕਨੀਕੀ ਵਿਭਾਗ ਤੋਂ 3 ਸਾਲਾ ਡਿਪਲੋਮਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਟਰਾਂਸਪੋਰਟ ਮੰਤਰੀ ਿਖ਼ਲਾਫ਼ ਪਨਬੱਸ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਦੀਨਾਨਗਰ, 17 ਜੁਲਾਈ (ਯਸ਼ਪਾਲ ਸ਼ਰਮਾ/ਜਸਬੀਰ ਸਿੰਘ ਸੰਧੂ/ਰਵਿੰਦਰ ਸਿੰਘ ਸੋਢੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ 18 ਡੀਪੂਆਂ ਦੇ ਸਮੂਹ ਪਨਬੱਸ ਕਾਮੇ ਵੱਡੀ ਗਿਣਤੀ 'ਚ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਿਖ਼ਲਾਫ਼ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਐਾਟੀ ਕੁਰੱਪਸ਼ਨ ਹਿਊਮਨ ਰਾਈਟਸ ਵੈੱਲਫੇਅਰ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਗੁਰਦਾਸਪੁਰ, 17 ਜੁਲਾਈ (ਆਲਮਬੀਰ ਸਿੰਘ)-ਐਾਟੀ ਕਰੱਪਸ਼ਨ ਹਿਊਮਨ ਰਾਈਟਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੀਨੀਅਰ ਉਪ ਪ੍ਰਧਾਨ ਯਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਹੋਈ | ਜਿਸ 'ਚ ਆਗੂਆਂ ਨੇ ਐਸੋਸੀਏਸ਼ਨ ਦੇ ਕੰਮਾਂ ਦੀ ਪ੍ਰਸੰਸਾ ਕੀਤੀ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਹੋਮਗਾਰਡ ਦੇ ਜਵਾਨ ਨੇ ਨਹਿਰ 'ਚ ਡਿੱਗੀ ਲੜਕੀ ਦੀ ਜਾਨ ਬਚਾਈ

ਕਿਲ੍ਹਾ ਲਾਲ ਸਿੰਘ, 17 ਜੁਲਾਈ (ਬਲਬੀਰ ਸਿੰਘ)-ਕਿਲ੍ਹਾ ਲਾਲ ਸਿੰਘ ਦੇ ਨੇੜੇ ਅੱਪਰਬਾਰੀ ਦੁਆਬ ਨਹਿਰ 'ਚ ਇਕ ਨੌਜਵਾਨ ਲੜਕੀ ਦੇ ਡਿੱਗ ਜਾਣ 'ਤੇ ਪੰਜਾਬ ਹੋਮਗਾਰਡ ਦੇ ਜਵਾਨ ਵਲੋਂ ਆਪਣੀ ਜਾਨ ਜੋਖਮ 'ਚ ਪਾ ਕੇ ਬਹਾਦਰੀ ਨਾਲ ਇਸ ਲੜਕੀ ਦੀ ਜਾਨ ਬਚਾਈ ਗਈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਵ-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਧਰਨੇ ਦੀ ਚਿਤਾਵਨੀ

ਬਟਾਲਾ, 17 ਜੁਲਾਈ (ਕਾਹਲੋਂ)-ਨਵ-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਏਕਟੂ) ਦੀ ਤਹਿਸੀਲ ਪੱਧਰੀ ਮੀਟਿੰਗ ਫੈਜਪੁਰਾ ਦਫ਼ਤਰ ਵਿਖੇ ਮਾਝਾ ਜ਼ੋਨ ਸਕੱਤਰ ਮਨਜੀਤ ਰਾਜ ਬਟਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬੋਲਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕਿਰਤ ਦਫ਼ਤਰ ਬਟਾਲਾ ਨਾਲ ...

ਪੂਰੀ ਖ਼ਬਰ »

ਲੜਕੀਆਂ ਤੇ ਔਰਤਾਂ ਨੂੰ ਆਪਣੀ ਸੁਰੱਖਿਆ ਲਈ ਜਾਗਰੂਕ ਹੋਣ ਦੀ ਲੋੜ- ਹਰਮਨ ਗੁਰਾਇਆ

ਬਟਾਲਾ, 17 ਜੁਲਾਈ (ਕਾਹਲੋਂ)-ਭਾਵੇਂ ਕਿ ਅਜੋਕੇ ਸਮੇਂ 'ਚ ਮਰਦ ਪ੍ਰਧਾਨ ਸਮਾਜ ਅੰਦਰ ਆਪਣੀ ਮਿਹਨਤ ਦੇ ਬਲਬੂਤੇ ਔਰਤ ਨੇ ਉੱਚੇ ਮੁਕਾਮ ਹਾਸਲ ਕੀਤੇ ਹਨ, ਪਰ ਫਿਰ ਵੀ ਰੂੜੀਵਾਦੀ ਸੋਚ ਦੇ ਧਾਰਨੀ ਕੁਝ ਲੋਕਾਂ ਵਲੋਂ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਮੈਡੀਕਲ ਸਟੋਰ ਦੀ ਤਲਾਸ਼ੀ ਦੌਰਾਨ ਨਸ਼ੀਲੀਆਂ ਦਵਾਈਆਂ ਮਿਲੀਆਂ
ਸਟੋਰ ਮਾਲਕ ਵਿਰੁੱਧ ਪਰਚਾ ਦਰਜ

ਬਟਾਲਾ, 17 ਜੁਲਾਈ (ਸੁਖਦੇਵ ਸਿੰਘ)-ਬੀਤੇ ਕੱਲ੍ਹ ਛਾਪੇਮਾਰੀ ਦੌਰਾਨ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਗੁਰਦਾਸਪੁਰ ਰੋਡ 'ਤੇ ਸੀਲ ਕੀਤੇ ਪਵਨ ਕੁਮਾਰ ਮੈਡੀਕਲ ਏਜੰਸੀਜ ਦੀ ਅੱਜ ਡਰੱਗ ਇੰਸਪੈਕਟਰ ਦੀ ਹਾਜ਼ਰੀ 'ਚ ਪੁਲਿਸ ਵਲੋਂ ਤਲਾਸ਼ੀ ਲਈ ਗਈ | ਡੀ.ਐਸ.ਪੀ. ਪਹਿਲਾਦ ...

ਪੂਰੀ ਖ਼ਬਰ »

ਸਕੂਲ ਗਿਆ ਵਿਦਿਆਰਥੀ ਘਰ ਵਾਪਸ ਨਹੀਂ ਪਰਤਿਆ

ਸ੍ਰੀ ਹਰਿਗੋਬਿੰਦਪੁਰ, 17 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ ਦਾ ਵਸਨੀਕ ਵਿਦਿਆਰਥੀ ਘਰੋਂ ਸਕੂਲ ਪੜਨ੍ਹ ਗਿਆ, ਪਰ ਘਰ ਵਾਪਸ ਨਾ ਪਰਤਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੇ ਦੇ ਪਿਤਾ ਪੂਰਨ ਚੰਦ ਨੇ ਕਿਹਾ ਉਸ ਦਾ ਸਪੁੱਤਰ ...

ਪੂਰੀ ਖ਼ਬਰ »

ਨਗਰ ਕੌ ਾਸਲ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਧਾਰੀਵਾਲ, 17 ਜੁਲਾਈ (ਸਵਰਨ ਸਿੰਘ)-ਪੰਜਾਬ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਮਿਊਾਸੀਪਲ ਇੰਪਲਾਈਜ਼ ਯੂਨੀਅਨ ਧਾਰੀਵਾਲ ਵਲੋਂ ਕਲੈਰੀਕਲ ਕਰਮਚਾਰੀ ਪ੍ਰਧਾਨ ਵਿਜੇ ਕੁਮਾਰ ਕਾਰੀ ਤੇ ਸਫ਼ਾਈ ਸੇਵਕ ਪ੍ਰਧਾਨ ਬੀਬੀ ਰਾਣੀ ਦੀ ਸੰਯੁਕਤ ਅਗਵਾਈ 'ਚ ਨਗਰ ...

ਪੂਰੀ ਖ਼ਬਰ »

ਮਕਾਨ ਦਾ ਲੈਂਟਰ ਡਿੱਗਣ ਨਾਲ ਔਰਤ ਦੀ ਮੌਤ

ਵਡਾਲਾ ਗ੍ਰੰਥੀਆਂ, 17 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਪਿੰਡ ਸ਼ੇਰਪੁਰ ਵਿਖੇ ਇਕ ਕਮਰੇ ਦੇ ਡਿੱਗੇ ਲੈਂਟਰ ਹੇਠ ਇਕ ਔਰਤ ਦੇ ਹੇਠਾਂ ਆ ਜਾਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਵਰਨੀ (65 ਸਾਲ) ਪਤਨੀ ਰਮਜਾਨ ...

ਪੂਰੀ ਖ਼ਬਰ »

ਰੁਜ਼ਗਾਰ ਅਧਿਕਾਰ ਅੰਦੋਲਨ ਇਕਾਈ ਦੀ ਜਥੇਬੰਦਕ ਕਨਵੈਨਸ਼ਨ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਰੁਜ਼ਗਾਰ ਅਧਿਕਾਰ ਅੰਦੋਲਨ ਇਕਾਈ ਵਲੋਂ ਰਾਮ ਸਿੰਘ ਦੱਤ ਹਾਲ ਵਿਖੇ ਜਥੇਬੰਦਕ ਕਨਵੈੱਨਸ਼ਨ ਕੀਤੀ ਗਈ | ਜਿਸ ਦੀ ਪ੍ਰਧਾਨਗੀ ਅਰਸ਼ਦੀਪ ਸਿੰਘ, ਅਜੇ ਕੁਮਾਰ, ਮਨਪ੍ਰੀਤ ਭਾਗੋਕਾਵਾਂ, ਸੰਦੀਪ ਕੁਮਾਰ ਤੇ ਸੁਖਜਿੰਦਰ ਸੋਖੀ ਨੇ ਕੀਤੀ | ਇਸ ...

ਪੂਰੀ ਖ਼ਬਰ »

ਹਰਮਨ ਗੁਰਾਇਆ ਵਲੋਂ ਵਿਪੁਲ ਉੱਜਵਲ ਦਾ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ 'ਤੇ ਸਵਾਗਤ

ਗੁਰਦਾਸਪੁਰ, 17 ਜੁਲਾਈ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਜ਼ਿਲਿ੍ਹਆਂ 'ਚ ਡਿਪਟੀ ਕਮਿਸ਼ਨਰਾਂ ਦੀਆਂ ਹੋਈਆਂ ਬਦਲੀਆਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਦਲ ਕੇ ਆਏ ਵਿਪੁਲ ਉੱਜਵਲ ਦਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ...

ਪੂਰੀ ਖ਼ਬਰ »

ਪਿੰਡ ਬਰਿਆਰ ਵਿਖੇ ਨਸ਼ਿਆਂ ਨੰੂ ਰੋਕਣ ਸਬੰਧੀ ਮੀਟਿੰਗ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਐਸ.ਐਸ.ਪੀ. ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਨੰੂ ਜੜ੍ਹੋਂ ਖ਼ਤਮ ਕਰਨ ਲਈ ਇੱਥੋਂ ਨਜ਼ਦੀਕ ਪੈਂਦੇ ਪਿੰਡ ਬਰਿਆਰ ਵਿਖੇ ਦੇਰ ਸ਼ਾਮ ਜ਼ੋਨ ਇੰਚਾਰਜ ਕਾਂਗਰਸੀ ਆਗੂ ਹਰਪਾਲ ਸਿੰਘ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਤੇ ਵੱਖ-ਵੱਖ ਜਥੇਬੰਦੀਆਂ ਦੁਆਰਾ ਨਸ਼ਿਆਂ ਖਿਲਾਫ਼ ਛੇੜੀ ਮੁਹਿੰਮ ਸ਼ਲਾਘਾਯੋਗ : ਨਵਨੀਤ ਸਿੰਘ

ਧਾਰੀਵਾਲ, 17 ਜੁਲਾਈ (ਜੇਮਸ ਨਾਹਰ)-ਨਸ਼ਿਆਂ ਦੇ ਜਾਲ 'ਚ ਫ਼ਸ ਕੇ ਘੁਣ ਵਾਂਗ ਆਪਣੀ ਜਿੰਦਗੀ ਖ਼ਤਮ ਕਰ ਰਹੇ ਨੌਜਵਾਨਾਂ ਨੂੰ ਬਚਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬਾ ਸਰਕਾਰ ਤੇ ਵੱਖ-ਵੱਖ ਜਥੇਬੰਦੀਆਂ ਦੁਆਰਾ ਨਸ਼ਿਆਂ ਖਿਲਾਫ਼ ਛੇੜੀ ...

ਪੂਰੀ ਖ਼ਬਰ »

ਸੁਸਾਇਟੀ ਵਲੋਂ 1 ਲੱਖ ਦੀ ਪੀੜਤ ਦੀ ਮਾਲੀ ਮਦਦ

ਧਾਰੀਵਾਲ, 17 ਜੁਲਾਈ (ਜੇਮਸ ਨਾਹਰ)-ਸਿੱਖ ਵੈੱਲਫੇਅਰ ਸੁਸਾਇਟੀ ਧਾਰੀਵਾਲ ਵਲੋਂ ਪੇਟ ਦੀ ਬਿਮਾਰੀ ਨਾਲ ਪੀੜਤ ਹਸਪਤਾਲ 'ਚ ਜ਼ੇਰੇ ਇਲਾਜ ਅਧੀਨ ਪੀੜਤ ਬਲਵਿੰਦਰ ਸਿੰਘ ਭੁੰਬਲੀ ਦੀ ਨਿਸ਼ਕਾਮ ਜਥਾ ਭੁੰਬਲੀ ਤੇ ਦੇਸ਼-ਵਿਦੇਸ਼ 'ਚ ਰਹਿੰਦੇ ਸੱਜਣਾਂ ਦੇ ਸਹਿਯੋਗ ਨਾਲ 1 ਲੱਖ ...

ਪੂਰੀ ਖ਼ਬਰ »

ਟਿੱਪਰ ਕੋਲੋਂ ਐਕਸ ਫਾਰਮ ਨਾ ਹੋਣ 'ਤੇ 10 ਹਜ਼ਾਰ ਰੁਪਏ ਜੁਰਮਾਨਾ

ਡਮਟਾਲ, 17 ਜੁਲਾਈ (ਰਾਕੇਸ਼ ਕੁਮਾਰ)-ਪੁਲਿਸ ਚੌਕੀ ਢਾਂਗੂ ਪੀਰ ਦੇ ਇੰਚਾਰਜ ਸੰਜੇ ਸ਼ਰਮਾ ਨੇ ਅੱਜ ਗਸ਼ਤ ਦੌਰਾਨ ਇਕ ਰੇਤ ਲਿਜਾ ਰਹੇ ਟਿੱਪਰ ਦੇ ਦਸਤਾਵੇਜ਼ ਦੀ ਜਾਂਚ ਪੜਤਾਲ ਕਰਨ 'ਤੇ ਉਸ ਟਿੱਪਰ ਦੇ ਡਰਾਈਵਰ ਕੋਲ ਐਕਸ ਫਾਰਮ ਨਾ ਹੋਣ ਦੇ ਚੱਲਦੇ ਉਸ ਕੋਲ ਮੌਕੇ 'ਤੇ 10 ...

ਪੂਰੀ ਖ਼ਬਰ »

ਸ਼ਿਵ ਸੈਨਾ ਸਮਾਜਵਾਦੀ ਦਾ ਵਫ਼ਦ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਮਿਲਿਆ

ਪਠਾਨਕੋਟ, 17 ਜੁਲਾਈ (ਚੌਹਾਨ)-ਸ਼ਿਵ ਸੈਨਾ ਸਮਾਜਵਾਦੀ ਦਾ ਇਕ ਵਫ਼ਦ ਅਸਿਸਟੈਂਟ ਫੂਡ ਕਮਿਸ਼ਨਰ ਰਜਿੰਦਰ ਕੁਮਾਰ ਨੰੂ ਮਿਲਿਆ ਤੇ ਲਿਖਤੀ ਰੂਪ 'ਚ ਸ਼ਿਕਾਇਤ ਬੀਕਾਨੇਰ ਮਿਸ਼ਠਾਨ ਭੰਡਾਰ ਸਾਹਮਣੇ ਵੂਡਲੈਂਡ ਹੋਟਲ ਢਾਂਗੂ ਰੋਡ ਪਠਾਨਕੋਟ ਦੇ ਿਖ਼ਲਾਫ਼ ਦਿੱਤੀ | ਜਿਸ ਵਿਚ ...

ਪੂਰੀ ਖ਼ਬਰ »

ਬਮਿਆਲ ਬਲਾਕ ਦੇ ਪਿੰਡਾਂ ਦੀ 3 ਹਜ਼ਾਰ ਏਕੜ ਜ਼ਮੀਨ ਨਿਗਲ ਚੁੱਕਿਆ ਹੈ ਉਝ ਦਰਿਆ

ਬਮਿਆਲ, 17 ਜੁਲਾਈ (ਰਾਕੇਸ਼ ਸ਼ਰਮਾ)-ਬਰਸਾਤ ਆਉਂਦੇ ਹੀ ਸਰਹੱਦੀ ਬਲਾਕ ਬਮਿਆਲ ਦੇ ਅਧੀਨ ਪੈਂਦੇ ਉਝ ਦਰਿਆ ਦਾ ਰੁੱਖ ਬਮਿਆਲ ਦੇ ਨਜ਼ਦੀਕੀ ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਵੱਲ ਮੁੜ ਜਾਂਦਾ ਹੈ | ਜਿਸ ਦੇ ਚੱਲਦੇ ਹਰ ਸਾਲ ਇਹ ਦਰਿਆ ਬਮਿਆਲ ਬਲਾਕ ਦੀਆਂ ਅਨੇਕਾਂ ਏਕੜ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਏ

ਸ਼ਾਹਪੁਰ ਕੰਢੀ, 17 ਜੁਲਾਈ (ਰਣਜੀਤ ਸਿੰਘ)-ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | ਜਿਸ ਦੀ ਜਾਣਕਾਰੀ ਦਿੰਦੇ ਹੋਏ ਫੋਰਮੈਨ ਗੁਰਨਾਮ ਸਿੰਘ ਮਟੋਰ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

ਪਠਾਨਕੋਟ, 17 ਜੁਲਾਈ (ਆਰ. ਸਿੰਘ/ਚੌਹਾਨ/ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ (ਜ) ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜੂਨ 2018 ਮਹੀਨੇ ਦੀਆਂ ਰਿਪੋਰਟਾਂ ਦਾ ਰਿਵਿਊ ਤੇ ਸਿਹਤ ਨਾਲ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੀ ਕਿਸੇ ਵੀ ਸੜਕ ਦੀ ਹਾਲਤ ਬਦਤਰ ਨਹੀਂ ਰਹਿਣ ਦਿੱਤੀ ਜਾਵੇਗੀ-ਅਰੁਣਾ ਚੌਧਰੀ

ਦੋਰਾਂਗਲਾ, 17 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਵਿਧਾਨ ਸਭਾ ਦੀਨਾਨਗਰ ਦੇ ਸਰਹੱਦੀ ਪਿੰਡਾਂ ਅੰਦਰ ਵਿਕਾਸ ਪੱਖੋਂ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਖੇਤਰ ਦੇ ਪਿੰਡਾਂ ਨੰੂ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਹਾਲਤ ਬਹੁਤ ਤੇਜ਼ੀ ਨਾਲ ਸੁਧਾਰੀ ਜਾ ਰਹੀ ...

ਪੂਰੀ ਖ਼ਬਰ »

ਗੁਰਦਾਸਪੁਰ-ਬਹਿਰਾਮਪੁਰ ਰੋਡ 'ਤੇ ਪਏ ਖੱਡੇ ਬਣ ਰਹੇ ਹਾਦਸਿਆਂ ਦਾ ਕਾਰਨ

ਬਹਿਰਾਮਪੁਰ, 17 ਜੁਲਾਈ (ਬਲਬੀਰ ਸਿੰਘ ਕੋਲਾ)-ਬਹਿਰਾਮਪੁਰ ਤੋਂ ਗੁਰਦਾਸਪੁਰ ਨੰੂ ਜਾਂਦੀ ਸੜਕ 'ਤੇ ਡਾਲਾ ਪੈਟਰੋਲ ਪੰਪ ਦੇ ਨੇੜੇ ਸੜਕ ਉੱਪਰ ਬਣੇ ਵੱਡੇ ਖੱਡੇ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ | ਨਵੀਂ ਸੜਕ ਬਣਨ ਤੋਂ ਥੋੜ੍ਹਾ ਸਮਾਂ ਬਾਅਦ ਹੀ ਇਹ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ 71 ਲੋੜਵੰਦ ਪਰਿਵਾਰਾਂ ਨੰੂ 5-5 ਮਰਲੇ ਦੇ ਪਲਾਟ ਵੰਡੇ

ਬਹਿਰਾਮਪੁਰ, 17 ਜੁਲਾਈ (ਬਲਬੀਰ ਸਿੰਘ ਕੋਲਾ)-ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਵਲੋਂ ਪਿੰਡ ਜੋਗਰ ਦੇ 71 ਗਰੀਬ ਪਰਿਵਾਰਾਂ ਨੰੂ ਘਰ ਬਣਾਉਣ ਲਈ 5-5 ਮਰਲੇ ਦੇ ਪਲਾਟਾਂ ਦੀ ਮਾਲਕੀ ਦੇ ਕਾਗ਼ਜ਼ ਦਿੱਤੇ ਗਏ ਹਨ | ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ ਕਿ ਸਰਕਾਰ ਵਲੋਂ ਹਰ ...

ਪੂਰੀ ਖ਼ਬਰ »

ਪਿੰਡ ਫਤਿਹ ਨੰਗਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ

ਧਾਰੀਵਾਲ, 17 ਜੁਲਾਈ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਫਤਿਹ ਨੰਗਲ ਵਿਖੇ ਯੂਥ ਕਾਂਗਰਸ ਆਗੂ ਅਮਨਦੀਪ ਸਿੰਘ ਚਾਹਲ ਦੇ ਪ੍ਰਬੰਧਾਂ ਹੇਠ 'ਡੈਪੋ' ਤਹਿਤ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ਗਿਆ, ਜਿਸ 'ਚ ਪੁਲਿਸ ਥਾਣਾ ਧਾਰੀਵਾਲ ਦੇ ਬੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਭੁੱਲਰ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਡਮਟਾਲ, 17 ਜੁਲਾਈ (ਰਾਕੇਸ਼ ਕੁਮਾਰ)-ਐਸ.ਪੀ. ਸੰਤੋਸ਼ ਪਟਿਆਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਇਕ ਸਕੂਟਰ ਸਵਾਰ ਕੋਲੋਂ 42 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ (ਲਾਹਨ) ਫੜਨ 'ਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਕੋਠੀ 'ਚੋਂ 5 ਲੱਖ ਰੁਪਏ ਦੀ ਨਕਦੀ ਚੋਰੀ

ਪਠਾਨਕੋਟ, 17 ਜੁਲਾਈ (ਆਰ. ਸਿੰਘ/ਚੌਹਾਨ/ਆਸ਼ੀਸ਼ ਸ਼ਰਮਾ)-ਟਰੱਸਟ ਗਾਰਡਨ ਕਾਲੋਨੀ ਮਿਸ਼ਨ ਰੋਡ ਪਠਾਨਕੋਟ ਸਥਿਤ ਇਕ ਕੋਠੀ 'ਚੋਂ ਚੋਰਾਂ ਵਲੋਂ ਪੰਜ ਲੱਖ ਰੁਪਏ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਠੀ ਮਾਲਕ ਬਲਜੀਤ ਸਿੰਘ ਤੇ ...

ਪੂਰੀ ਖ਼ਬਰ »

ਵਿਧਾਇਕ ਨੇ ਗਲੀ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ

ਪਠਾਨਕੋਟ, 17 ਜੁਲਾਈ (ਚੌਹਾਨ)-ਵਿਧਾਇਕ ਅਮਿਤ ਵਿਜ ਵਲੋਂ ਸ਼ੁਰੂ ਕੀਤੀ ਵਿਕਾਸ ਯਾਤਰਾ ਨੰੂ ਅੱਗੇ ਤੋਰਦਿਆਂ ਰੋਹਿਤ ਕੋਹਲੀ ਜ਼ਿਲ੍ਹਾ ਕਾਂਗਰਸ ਦੇ ਬੁਲਾਰੇ ਦੀ ਅਗਵਾਈ 'ਚ ਖ਼ਾਨਪੁਰ ਅਧੀਨ ਆਉਂਦੀ ਗੁਰੂ ਨਾਨਕ ਕਾਲੋਨੀ ਦੀ ਗਲੀ ਨੰਬਰ-4 ਆਸ਼ਰਮ ਰੋਡ ਦੀ ਨਵ ਉਸਾਰੀ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸੁੰਦਰ ਨਗਰ ਪਠਾਨਕੋਟ 'ਚ ਮਿਲਕਿੰਗ ਟੈਸਟਿੰਗ ਕੈਂਪ

ਪਠਾਨਕੋਟ, 17 ਜੁਲਾਈ (ਆਰ. ਸਿੰਘ/ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਤੇ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਪਠਾਨਕੋਟ ਦੀ ਦੇਖਰੇਖ 'ਚ ...

ਪੂਰੀ ਖ਼ਬਰ »

ਡੇਂਗੂ ਬਾਰੇ ਜਾਗਰੂਕਤਾ ਰੈਲੀ ਕੱਢੀ

ਪਠਾਨਕੋਟ, 17 ਜੁਲਾਈ (ਆਰ. ਸਿੰਘ/ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਾਟੀ ਡੇਂਗੂ ਮਹੀਨਾ ਜੁਲਾਈ ਸਬੰਧੀ ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਨੂੰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੋਗਿੰਦਰ ਪਾਲ ਨੇ ਬੂਟੇ ਲਗਾਏ

ਨਰੋਟ ਮਹਿਰਾ, 17 ਜੁਲਾਈ (ਸੁਰੇਸ਼ ਕੁਮਾਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤੇ ਘਰ-ਘਰ ਹਰਿਆਲੀ ਤਹਿਤ ਤੇ ਪਠਾਨਕੋਟ ਯੂਥ ਕੋਆਡੀਨੇਟਰ ਸੈਮਸਨ ਮਸੀਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਵਣ ਵਿਭਾਗ ਦੇ ਸਹਿਯੋਗ ਨਾਲ ਪਿ੍ਆਸ ਸੋਸ਼ਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX