ਤਾਜਾ ਖ਼ਬਰਾਂ


ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਮਮਦੋਟ ,17 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵੱਲੋਂ ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ 10 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਟ੍ਰੈਕਟਰ ਟਰਾਲੀਆਂ ਅਤੇ ਇੱਕ ਜੇ ਸੀ ਬੀ ਮਸ਼ੀਨ ਨੂੰ ਥਾਣੇ ਬੰਦ ਕਰ ਲਿਆ
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  1 day ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  1 day ago
ਨਵੀਂ ਦਿੱਲੀ, 17 ਅਗਸਤ - ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਉਤਰ ਪ੍ਰਦੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕਰਮ ਭੂਮੀ ਹੈ। ਉਨ੍ਹਾਂ ...
ਸਿੱਖਾਂ 'ਤੇ ਹੋ ਰਹੇ ਹਮਲੇ : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਤੋਂ ਦਖ਼ਲ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 17 ਅਗਸਤ- ਅਮਰੀਕਾ 'ਚ ਬੀਤੇ ਦਿਨ ਸਿੱਖ ਵਿਅਕਤੀ 'ਤੇ ਹਮਲੇ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਿੰਘ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ 'ਚ ਦਖ਼ਲ ਲਈ ਅਪੀਲ ਕੀਤੀ ਹੈ। ਜਾਣਕਾਰੀ ....
ਪਾਕਿ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
. . .  1 day ago
ਇਸਲਾਮਾਬਾਦ, 17 ਅਗਸਤ -ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ...
ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਪੰਜ ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਤੋਂ ਕੇਰਲ ਦੇ ਮੁੱਖ ਮੰਤਰੀ ਰਿਲੀਫ...
ਅਮਰੀਕਾ 'ਚ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
. . .  1 day ago
ਵਾਸ਼ਿੰਗਟਨ, 17 ਅਗਸਤ- ਅਮਰੀਕਾ 'ਚ ਇੱਕ ਵਾਰ ਫਿਰ ਇੱਕ ਸਿੱਖ ਵਿਅਕਤੀ 'ਤੇ ਹਮਲੇ ਦਾ ਮਾਮਲੇ ਸਾਹਮਣੇ ਆਇਆ ਹੈ। ਇੱਥੋਂ ਦੇ ਸੂਬੇ ਨਿਊ ਜਰਸੀ 'ਚ ਇੱਕ ਸਿੱਖ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਿੰਨ ਹਫ਼ਤਿਆਂ ਅੰਦਰ ਦੇਸ਼ 'ਚ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਟਲ ਬਿਹਾਰੀ ਵਾਜਪਾਈ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਮ੍ਰਿਤੀ ਸਥਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਨਮਿਤਾ ਭੱਟਾਚਾਰੀਆ ਨੇ...
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 17 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ...
ਸਮ੍ਰਿਤੀ ਸਥਲ ਪਹੁੰਚੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ ਸਮ੍ਰਿਤੀ ਸਥਲ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ
. . .  1 day ago
ਰਾਂਚੀ, 17 ਅਗਸਤ - ਝਾਰਖੰਡ ਦੇ ਨਕਸਲਵਾਦ ਪ੍ਰਭਾਵਤਿ ਖੂੰਟੀ ਜ਼ਿਲ੍ਹੇ ਦੇ ਇਕ ਪਿੰਡ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਲਈ ਦੱਸ ਦੇਈਏ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਖੇਤ 'ਚ ਕੰਮ...
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ
. . .  1 day ago
ਸ੍ਰੀਨਗਰ, 17 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਕੀਤੇ ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ...
ਅਟਲ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ
. . .  1 day ago
ਨਵੀਂ ਦਿੱਲੀ, 17 ਅਗਸਤ -ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ....
ਚੋਰੀ ਦੇ 14 ਮੋਟਰਸਾਈਕਲਾਂ ਅਤੇ 12 ਕਾਰਾਂ ਸਮੇਤ 4 ਕਾਬੂ
. . .  1 day ago
ਤਰਨਤਾਰਨ, 17 ਅਗਸਤ - ਤਰਨਤਾਰਨ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲ ਅਤੇ 12 ਕਾਰਾਂ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੋਰੀ ਕੀਤੇ ਗਏ ਇਨ੍ਹਾਂ ਸਾਰੇ ਵਾਹਨਾਂ ਦੀ ...
ਵਾਜਪਾਈ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਨਵੀਂ ਦਿੱਲੀ, 17 ਅਗਸਤ- ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁੱਖ ਦਫ਼ਤਰ ਤੋਂ ਸਮ੍ਰਿਤੀ ਸਥਲ ਲਈ ਸ਼ੁਰੂ ਹੋ ਗਈ ਹੈ। ਸ਼ਾਮ ਨੂੰ ਇੱਥੇ ਉੁਨ੍ਹਾਂ ਦਾ ਅੰਤਿਮ ਸਸਕਾਰ...
ਅੱਜ ਪਾਕਿਸਤਾਨ ਲਈ ਰਵਾਨਾ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤੀ ਔਰਤ ਦੀ ਹੱਤਿਆ
. . .  1 day ago
ਅਟਲ ਜੀ ਮਨੁੱਖਤਾ ਨੂੰ ਨੁਕਸਾਨਉਣ ਪਹੁੰਚਾਉਣ ਦੀ ਇਜਾਜ਼ਤ ਨਹੀਂ ਸੀ ਦਿੰਦੇ - ਯੇਚੁਰੀ
. . .  1 day ago
ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦ ਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸਿਹਤ ਵਿਭਾਗ ਨੇ ਰਾਜਪੁਰਾ 'ਚ ਡੇਢ ਕੁਇੰਟਲ ਦੇ ਕਰੀਬ ਭਰੇ ਪਨੀਰ ਦੇ ਸੈਂਪਲ
. . .  1 day ago
ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ, 167 ਲੋਕਾਂ ਦੀ ਗਈ ਜਾਨ - ਪਿਨਰਾਈ ਵਿਜੈਅਨ
. . .  1 day ago
ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਪਹੁੰਚੇ ਭੁਟਾਨ ਦੇ ਰਾਜਾ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਨਿੱਜੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਭਿਆਨਕ ਸੜਕ ਹਾਦਸੇ 'ਚ ਦੋ ਮੌਤਾਂ, 1 ਜ਼ਖਮੀ
. . .  1 day ago
ਮਕਾਨ ਦੇ ਢਹਿ ਢੇਰੀ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਪਹੁੰਚਣਗੇ ਵੱਖ-ਵੱਖ ਦੇਸ਼ਾਂ ਦੇ ਮੰਤਰੀ
. . .  1 day ago
ਜਲੰਧਰ 'ਚ ਪ੍ਰਵਾਸੀ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਦੀ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਕੁਪਵਾੜਾ 'ਚ ਹੋਏ ਅੱਤਵਾਦੀ ਹਮਲੇ 'ਚ ਇੱਕ ਜਵਾਨ ਸ਼ਹੀਦ
. . .  1 day ago
ਲੋਕ ਅਟਲ ਜੀ ਨੂੰ ਇਸ ਲਈ ਪਿਆਰ ਕਰਦੇ ਹਨ, ਕਿਉਂਕਿ ਉਹ ਸਾਰਿਆਂ ਨੂੰ ਪਿਆਰ ਕਰਦੇ ਸਨ - ਜਾਵੇਦ ਅਖ਼ਤਰ
. . .  1 day ago
ਰਾਹੁਲ ਗਾਂਧੀ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਵੱਡੀ ਗਿਣਤੀ 'ਚ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ ਲੋਕ
. . .  about 1 hour ago
ਲੱਖਾਂ ਲੋਕ ਵਾਜਪਾਈ ਦੀ ਅੰਤਿਮ ਯਾਤਰਾ 'ਚ ਹੋਣਗੇ ਮੌਜੂਦ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਫਾਜ਼ਿਲਕਾ / ਅਬੋਹਰ

24 ਭਾਸ਼ਾਵਾਂ 'ਚ ਕਵਿਤਾਵਾਂ ਦਾ ਵਿਸ਼ਲੇਸ਼ਣ ਗੰ੍ਰਥ ਤਿਆਰ ਕਰ ਰਹੀ ਹੈ ਸਾਹਿਤ ਅਕਾਦਮੀ-ਪ੍ਰੋਫ਼ੈਸਰ ਜੱਸਲ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਾਹਿਤਕ ਅਕਾਦਮੀ ਵਲੋਂ ਸਵਾਮੀ ਕੇਸ਼ਵਾਨੰਦ ਸਦਨ 'ਚ ਪ੍ਰਬੰਧਕਾਂ ਦੇ ਸਹਿਯੋਗ ਨਾਲ ਪੁਸਤਕ ਪ੍ਰਦਰਸ਼ਨੀ ਤੇ ਪੁਸਤਕ ਮੇਲਾ ਲਾਇਆ ਗਿਆ ਹੈ | ਪ੍ਰਦਰਸ਼ਨੀ 20 ਜੁਲਾਈ ਤੱਕ ਚੱਲੇਗੀ | ਇਸ ਦਾ ਉਦਘਾਟਨ ਅਕਾਦਮੀ ਦੇ ਪੰਜਾਬੀ ਸਲਾਹਕਾਰ ਕਮੇਟੀ ਦੇ ਮੈਂਬਰ ਸ: ਸਤਨਾਮ ਸਿੰਘ ਜੱਸਲ ਨੇ ਕੀਤਾ | ਉਨ੍ਹਾਂ ਦੇ ਨਾਲ ਅਕਾਦਮੀ ਦੇ ਪ੍ਰਤੀਨਿਧੀ ਨੰਦ ਕਿਸ਼ੋਰ, ਨਵੀਨ ਗੋਇਲ, ਸੂਰੀਆਕਾਂਤ ਰਿਣਵਾ, ਰਾਜ ਸਦੋਸ਼ ਤੇ ਪ੍ਰਧਾਨ ਡਾ: ਸੰਦੀਪ ਵਾਟਸ ਵੀ ਹਾਜ਼ਰ ਸਨ | ਇਸ ਮੌਕੇ ਪ੍ਰੋਫ਼ੈਸਰ ਸਤਨਾਮ ਸਿੰਘ ਜੱਸਲ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ 24 ਭਾਸ਼ਾਵਾਂ 'ਚ 6 ਹਜ਼ਾਰ ਪੁਸਤਕਾਂ ਅਕਾਦਮੀ ਪ੍ਰਕਾਸ਼ਿਤ ਕਰ ਚੁੱਕੀ ਹੈ | ਅਕਾਦਮੀ ਵਲੋਂ ਭਾਰਤੀ ਕਵਿਤਾਵਾਂ ਦਾ ਸ਼ਬਦ-ਕੋਸ਼ ਤਿਆਰ ਕੀਤਾ ਜਾ ਰਿਹਾ ਹੈ | 24 ਭਾਸ਼ਾਵਾਂ 'ਚ ਰਚੀਆ ਗਈਆਂ ਹੁਣ ਤੱਕ ਦੀਆਂ ਕਵਿਤਾਵਾਂ ਦਾ ਵਿਸ਼ਲੇਸ਼ਣ ਗ੍ਰੰਥ ਅਨੁਵਾਦ ਸਹਿਤ ਪ੍ਰਕਾਸ਼ਿਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਸੋਸ਼ਲ ਮੀਡੀਆ ਦਾ ਪ੍ਰਭਾਵ ਵਧਿਆ ਪਰ ਸਾਹਿਤ ਪੜ੍ਹਨ ਵਾਲੇ ਤੇ ਕਿਤਾਬਾਂ ਨੂੰ ਮੋਹ ਕਰਨ ਵਾਲੇ ਨਹੀਂ ਘਟੇ | ਉਨ੍ਹਾਂ ਕਿਹਾ ਕਿ ਕਿਤਾਬਾਂ ਇਕੱਲਾ ਗਿਆਨ ਨਹੀਂ ਦਿੰਦੀਆਂ ਸਗੋਂ ਇਹ ਮਨੋਰੰਜਨ ਦਾ ਵੀ ਕਾਰਨ ਬਣਦੀਆਂ ਹਨ | ਰਾਜ ਸਦੋਸ਼ ਨੇ ਕਿਹਾ ਕਿ ਪਹਿਲੀ ਵਾਰ ਇਲਾਕੇ 'ਚ ਪੰਜਾਬੀ, ਹਿੰਦੀ, ਅੰਗਰੇਜ਼ੀ ਤੇ ਉਰਦੂ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲੱਗੀ ਹੈ | ਗੰਗਾ ਬਿਸ਼ਨ ਭਾਦੂ ਨੇ ਕਿਹਾ ਕਿ ਰਾਸ਼ਟਰੀ ਭਾਸ਼ਾ ਦੇ ਵਿਕਾਸ ਦੀ ਨੀਂਹ 94 ਸਾਲ ਪਹਿਲਾਂ ਸਵਾਮੀ ਕੇਸ਼ਵਾਨੰਦ ਨੇ ਇਸ ਤਹਿਤ ਸਾਹਿਤ ਸਦਨ ਦੀ ਨੀਂਹ ਰੱਖ ਕੇ ਕੀਤੀ ਸੀ | ਇਸ ਮੌਕੇ ਨੰਦ ਕਿਸ਼ੋਰ ਤੇ ਪ੍ਰੋਫ਼ੈਸਰ ਜੱਸਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੰਚ ਦਾ ਸੰਚਾਲਨ ਅਸੀਮ ਵਾਟਸ ਨੇ ਕੀਤਾ | ਇਸ ਮੌਕੇ ਡਾ: ਸੰਦੀਪ ਵਾਟਸ, ਵਿਨੋਦ ਬਿਸ਼ਨੋਈ, ਸੰਜੀਵ ਭਾਰਦਵਾਜ, ਵਿਮਲ ਠਠਈ ਜ਼ਿਲ੍ਹਾ ਪ੍ਰਧਾਨ ਕਾਂਗਰਸ, ਰਵੀਕਾਂਤ ਰਿਣਵਾ, ਅਨਿਲ ਮੱਕੜ, ਗੁਰਬਚਨ ਸਿੰਘ ਸਰਾਂ, ਅਨੁਰਾਗ ਨਾਗਪਾਲ, ਬੀ. ਐਸ. ਭੁੱਲਰ, ਗੁਰਰਾਜ ਸਿੰਘ ਚਹਿਲ, ਸਰਬਜੀਤ ਸਿੰਘ, ਡਾ: ਤਰਸੇਮ ਸ਼ਰਮਾ, ਆਤਮਾ ਰੰਜਨ, ਜਸਵੰਤ ਸਿੰਘ ਨਾਹਰ, ਸੁਸ਼ੀਲ ਗੋਇਲ, ਸੁਖਜਿੰਦਰ ਸਿੰਘ ਖ਼ਾਲਸਾ ਤੇ ਹੋਰ ਸਾਹਿਤਕ ਪ੍ਰੇਮੀ ਵੀ ਹਾਜ਼ਰ ਸਨ |

ਜਲਾਲਾਬਾਦ ਦੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ. ਡੀ. ਪੀ. ਓ.) ਬਦਲੇ

ਜਲਾਲਾਬਾਦ,17 ਜੁਲਾਈ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਬਦਲੀਆਂ ਦੇ ਹੁਕਮ ਕੇ ਬੀ. ਐਸ. ਸਿੱਧੂ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ

ਅਬੋਹਰ, 17 ਜੁਲਾਈ (ਕੁਲਦੀਪ ਸਿੰਘ ਸੰਧੂ)-ਸਿਲੈ ੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਜਿਸ 'ਚ ਬੋਲਦਿਆਂ ਪ੍ਰਧਾਨ ਨਰਿੰਦਰ ਕੁਮਾਰ ਨੇ ਦੱਸਿਆ ਕਿ ਦਸੰਬਰ 2016 'ਚ ਸਰਕਾਰ ਨੇ 1263 ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਐਸ. ਡੀ. ਐਮ. ਜਲਾਲਾਬਾਦ ਨੇ ਪੈਨਸੀਆ ਸਕੂਲ 'ਚ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਜਲਾਲਾਬਾਦ,17 ਜੁਲਾਈ (ਜਤਿੰਦਰ ਪਾਲ ਸਿੰਘ)-ਮੰਨੇ ਵਾਲਾ ਵਿਖੇ ਸਥਿਤ ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਮਿਸ਼ਨ ਤੰਦਰੁਸਤ ਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਪਿਰਥੀ ਸਿੰਘ ਐਸ. ਡੀ. ਐਮ. ਜਲਾਲਾਬਾਦ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਅਧਿਕਾਰੀਆਂ ਨਾਲ ਮੀਟਿੰਗ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਸਿਹਤ ਸਬੰਧੀ ਸਕੀਮਾਂ ਦਾ ਲਾਹਾ ਪਹੰੁਚਾਉਣ ਲਈ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ 'ਚ ਕੰਮ ਕਰ ਰਹੇ ਮਾਸ ਮੀਡੀਆ ਅਫ਼ਸਰਾਂ ਦੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 17 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜ਼ਿ.31) ਪੰਜਾਬ ਦੀ ਇਕਾਈ ਬਰਾਂਚ ਜਲਾਲਾਬਾਦ ਦੀ ਇਕ ਮੀਟਿੰਗ ਬਰਾਂਚ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜਾਵਾ ਦੇ ਟੂਰਨਾਮੈਂਟ 'ਚ ਢਾਬਾ ਕੋਕਰੀਆਂ ਦੀ ਟੀਮ ਜੇਤੂ

ਅਬੋਹਰ, 17 ਜੁਲਾਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਪੰਜਾਵਾ ਮਾਡਲ ਦੀ ਗ੍ਰਾਮ ਪੰਚਾਇਤ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਕਰਵਾਏ ਵਾਲੀਬਾਲ ਦੇ ਟੂਰਨਾਮੈਂਟ 'ਚ ਪਿੰਡ ਢਾਬਾ ਕੋਕਰੀਆਂ ਦੀ ਟੀਮ ਜੇਤੂ ਤੇ ਦੀਵਾਨ ਖੇੜਾ ...

ਪੂਰੀ ਖ਼ਬਰ »

ਡੀ. ਏ. ਵੀ. ਦੇ ਸੰਕੇਤ ਵਧਵਾ ਦਾ ਮਾਡਲ ਰਾਸ਼ਟਰੀ ਪੱਧਰ ਲਈ ਚੁਣਿਆ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਰਾਜ ਪੱਧਰੀ ਵਿਗਿਆਨ ਮਾਡਲ ਪ੍ਰਦਰਸ਼ਨੀ 'ਚ ਡੀ. ਏ. ਵੀ. ਸਕੂਲ ਦੇ ਸੰਕੇਤ ਵਧਵਾ ਦੇ ਮਾਡਲ ਨੇ ਵਧੀਆ ਸਥਾਨ ਪ੍ਰਾਪਤ ਕਰਕੇ ਆਪਣੀ ਚੋਣ ਰਾਸ਼ਟਰੀ ਪੱਧਰ ਲਈ ਕਰਵਾਈ ਹੈ | ਜਾਣਕਾਰੀ ਦਿੰਦਿਆਂ ਵਿਭਾਗ ਮੁਖੀ ਅੰਜਨਾ ਸੇਤੀਆ ਨੇ ...

ਪੂਰੀ ਖ਼ਬਰ »

ਝੁਰੜਖੇੜਾ 'ਚ 'ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾਏ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਝੁਰੜਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ 250 ਬੂਟੇ ਲਾਏ ਗਏ | ਇਸ ਮੌਕੇ ਪਿ੍ੰਸੀਪਲ ਕਸ਼ਮੀਰੀ ਲਾਲ ਕੰਬੋਜ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਚਿੰਤਤ ਤੇ ਸੁਚੇਤ ...

ਪੂਰੀ ਖ਼ਬਰ »

ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ 'ਤੇ ਬੂਟੇ ਲਗਾਏ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਾਜ਼ਿਲਕਾ ਸ੍ਰੀ ਸੰਦੀਪ ਸਿੰਘ ਜੋਸਨ, ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਡਾ: ਮਨਦੀਪ ਮਿੱਤਲ ਤੇ ਸਹਾਇਕ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰਕ ਮੰਚ ਦੀ ਕਾਰਜਕਾਰਨੀ ਭੰਗ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬੀ ਸੱਭਿਆਚਾਰ ਮੰਚ ਦੀ ਮੌਜੂਦਾ ਕਾਰਜਕਾਰਨੀ ਨੂੰ ਸੰਸਥਾਪਕ ਪ੍ਰਧਾਨ ਡਾ: ਸੁਰਿੰਦਰ ਸਿੰਘ ਚੱਕ ਪੱਖੀ, ਸਰਪ੍ਰਸਤ ਦਲਜੀਤ ਸਿੰਘ ਸਰਾਭਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਭੰਗ ਕਰ ਦਿੱਤਾ ਗਿਆ ਹੈ | ਨਵੀਂ ਕਾਰਜਕਾਰਨੀ ਬਣਨ ...

ਪੂਰੀ ਖ਼ਬਰ »

ਕੀਰਤਨ ਦਰਬਾਰ ਸਮਾਪਤ

ਅਬੋਹਰ, 17 ਜੁਲਾਈ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਤੇ ਸਮਾਜਿਕ ਸੰਸਥਾ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਵਲੋਂ ਸਥਾਨਕ ਅਨਾਜ ਮੰਡੀ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ 'ਚ ਸਿੱਖ ਪੰਥ ਦੇ ਉੱਘੇ ਕੀਰਤਨੀਏ ਤੇ ਕਥਾ-ਵਾਚਕ ਭਾਈ ਗੁਰਇਕਬਾਲ ਸਿੰਘ ਮੁੱਖ ਸੇਵਾਦਾਰ ...

ਪੂਰੀ ਖ਼ਬਰ »

3840 ਲਾਭਪਾਤਰੀਆਂ ਵਲੋਂ ਆਸ਼ੀਰਵਾਦ ਸਕੀਮ ਤਹਿਤ ਲਿਆ ਜਾ ਚੁੱਕਾ ਹੈ ਲਾਹਾ-ਜ਼ਿਲ੍ਹਾ ਭਲਾਈ ਅਫਸਰ

ਫ਼ਾਜ਼ਿਲਕਾ, 17 ਜੁਲਾਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਭਲਾਈ ਅਫਸਰ ਸ. ਬਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਲਾਭਪਾਤਰੀਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ | ਇਸ ਸਕੀਮ ਤਹਿਤ ਜ਼ਿਲੇ੍ਹ 'ਚ 3840 ਲਾਭਪਾਤਰੀਆਂ ਨੂੰ ਕਵਰ ਕੀਤਾ ...

ਪੂਰੀ ਖ਼ਬਰ »

ਦਰਸ਼ਨ ਸਿੰਘ ਬਣੇ ਜਲਾਲਾਬਾਦ ਦੇ ਤਹਿਸੀਲਦਾਰ

ਜਲਾਲਾਬਾਦ, 17 ਜੁਲਾਈ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਹੁਣ ਜਲਾਲਾਬਾਦ ਦੇ ਤਹਿਸੀਲਦਾਰ ਦਰਸ਼ਨ ਸਿੰਘ ਹੋਣਗੇ | ਇਸ ਤੋਂ ਪਹਿਲਾਂ ਦਰਸ਼ਨ ਸਿੰਘ ਫ਼ਾਜ਼ਿਲਕਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ | ਜਲਾਲਾਬਾਦ ਵਿਖੇ ਤਹਿਸੀਲਦਾਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਕਾਲਜ ਮੂਹਰੇ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਨੇ ਸਰਕਾਰੀ ਐਮ. ਆਰ. ਕਾਲਜ ਦੇ ਬਾਹਰ ਐਸ. ਸੀ. ਵਿਦਿਆਰਥੀਆਂ ਤੋਂ ਲਈ ਜਾ ਰਹੀ ਫ਼ੀਸ ਤੇ ਫ਼ੰਡਾਂ ਨੂੰ ਲੈ ਕੇ ਕਲਾਸਾਂ ਦਾ ਬਾਈਕਾਟ ਕਰਦਿਆਂ ਕਾਲਜ ਦੇ ਮੁੱਖ ਗੇਟ ਮੂਹਰੇ ਰੋਸ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਨਹਿਰੀ ਪਾਣੀ ਲਈ ਮਰਨ ਵਰਤ 'ਤੇ ਬੈਠੇ ਕਿਸਾਨ ਦੇ ਹੱਕ 'ਚ ਨਿਤਰੇ ਦਰਜਨਾਂ ਪਿੰਡਾਂ ਦੇ ਲੋਕ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਪੂਰੀ ਤਰ੍ਹਾਂ ਮਾਨਸੂਨ ਨਾ ਆਉਣ ਕਾਰਨ ਤੇ ਸਰਹੱਦੀ ਖੇਤਰ ਨੂੰ ਸਿੰਚਾਈ ਕਰਦੀਆਂ ਨਹਿਰਾਂ 'ਚ ਪਾਣੀ ਦੀ ਕਮੀ ਅਤੇ ਟੇਲਾਂ 'ਤੇ ਪਾਣੀ ਨਾ ਪੁੱਜਣ ਨੂੰ ਲੈ ਕੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਕਿਸਾਨੀ ਨੂੰ ਹੁਲਾਰਾ ਦੇਣ ਵਾਲੀ ਰਾਈਸ ਮਿੱਲ ਸਨਅਤ ਆਰਥਿਕ ਨਿਘਾਰ ਵੱਲ

ਮੰਡੀ ਲਾਧੂਕਾ, 17 ਜੁਲਾਈ(ਰਾਕੇਸ਼ ਛਾਬੜਾ)-ਸਰਹੱਦੀ ਖੇਤਰ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਖ਼ੁਸ਼ਹਾਲੀ ਪ੍ਰਦਾਨ ਕਰਨ ਵਾਲੀ ਰਾਈਸ ਮਿੱਲ ਸਨਅਤ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੀ ਹੈ | ਇਸ ਖੇਤਰ 'ਚ ਪਿਛਲੇ ਤਕਰੀਬਨ 10 ਸਾਲਾਂ ਤੋਂ ...

ਪੂਰੀ ਖ਼ਬਰ »

ਗਾਡ ਗਿਫਟਿਡ ਸੁਸਾਇਟੀ ਵਲੋਂ ਸਕੂਲ ਨੂੰ ਸਾਮਾਨ ਭੇਟ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਸਮਾਜ ਸੇਵੀ ਸੰਸਥਾ ਗਾਡ ਗਿਫਟਿਡ ਐਜੂਕੇਸ਼ਨਲ ਸੁਸਾਇਟੀ ਵਲੋਂ ਸਮਾਜ ਸੇਵੀ ਜਤਿੰਦਰ ਸਿੰਘ ਸਲੀਕ ਦੇ ਸਹਿਯੋਗ ਨਾਲ ਗੰਜੂਆਣਾ ਹਸਤਾ ਰੋਡ 'ਤੇ ਸਥਿਤ ਕਾਂਵਾਵਾਲੀ ਸਕੂਲ ਵਿਖੇ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ...

ਪੂਰੀ ਖ਼ਬਰ »

ਪਿੰਡ ਚੱਕ ਸੈਦੋ ਕਾ ਵਿਖੇ ਸੈਮੀਨਾਰ ਲਗਾਇਆ

ਜਲਾਲਾਬਾਦ, 17 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪੈਂਦੇ ਪਿੰਡ ਚੱਕ ਸੈਦੋ ਕਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਨਸ਼ਾ ਰੋਕੂ ਮੁਹਿੰਮ ਤਹਿਤ ਸੈਮੀਨਾਰ ਲਗਾਇਆ ਗਿਆ | ਸੈਮੀਨਾਰ 'ਚ ਐਸ. ਡੀ. ਐਮ. ...

ਪੂਰੀ ਖ਼ਬਰ »

ਪਿੰਡ ਰਾਣਾ ਦੇ ਲੋਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲੋਂ ਦਰਜ ਮੁਕੱਦਮਾ ਰੱਦ ਕਰਨ ਦੀ ਲਗਾਈ ਗੁਹਾਰ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਰਾਣਾ ਦੇ ਸੈਂਕੜੇ ਵਸਨੀਕਾਂ ਨੇ ਐਸ. ਐਸ. ਪੀ. ਫ਼ਾਜ਼ਿਲਕਾ ਨੂੰ ਇਕ ਦਰਖ਼ਾਸਤ ਦੇ ਕੇ ਦਰਜ ਮੁਕੱਦਮਾ ਰੱਦ ਕਰਨ ਦੀ ਗੁਹਾਰ ਲਗਾਈ ਹੈ | ਪਿੰਡ ਦੇ ਪੰਚ ਸ਼ਾਮ ਲਾਲ, ਨੰਬਰਦਾਰ ਕਸ਼ਮੀਰ ਲਾਲ, ਸੁਖਦੇਵ ...

ਪੂਰੀ ਖ਼ਬਰ »

ਗੁਰਮਤਿ ਵਿਚਾਰ ਸਮਾਗਮ ਦਾ ਇਸ਼ਤਿਹਾਰ ਜਾਰੀ

ਅਬੋਹਰ, 17 ਜੁਲਾਈ (ਕੁਲਦੀਪ ਸਿੰਘ ਸੰਧੂ)-ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਬੀਤੀ ਸ਼ਾਮ ਸੰਸਥਾ ਦੇ ਮੁੱਖ ਸੇਵਾਦਾਰ ਐਡਵੋਕੇਟ ਤੇਜਿੰਦਰ ਸਿੰਘ ਖ਼ਾਲਸਾ ਦੀ ਅਗਵਾਈ 'ਚ ਉਨ੍ਹਾਂ ਦੇ ਕੋਰਟ ਕੰਪਲੈਕਸ 'ਚ ਸਥਿਤ ਦਫ਼ਤਰ ਵਿਚ ਹੋਈ | ਇਸ ...

ਪੂਰੀ ਖ਼ਬਰ »

ਹਾਈਕਿੰਗ ਟਰੈਕਿੰਗ ਕੈਂਪ 20 ਜੁਲਾਈ ਤੋਂ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਚੰਡੀਗੜ੍ਹ ਸ੍ਰੀਮਤੀ ਹਿਰਦੇ ਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾ ਹੇਠ ਮਨਾਲੀ ਵਿਖੇ ਯੂਥ ਲੀਡਰਸ਼ਿਪ ਤੇ ਹਾਈਕਿੰਗ ਟਰੈਕਿੰਗ ਲਈ 10 ਰੋਜ਼ਾ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਨੀਰਜ ਕੁਮਾਰ ਖੂਈਆਂ ਸਰਵਰ ਤੇ ਅਰਜਿੰਦਰ ਸਿੰਘ ਅਰਨੀਵਾਲਾ ਨਾਇਬ ਤਹਿਸੀਲਦਾਰ ਲੱਗੇ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰ ਵਲੋਂ ਬਦਲੇ ਗਏ ਨਾਇਬ ਤਹਿਸੀਲਦਾਰਾਂ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਖੂਈਆਂ ਸਰਵਰ ਤੇ ਅਰਨੀਵਾਲਾ ਸਬ ਤਹਿਸੀਲਾਂ ਦੇ ਨਾਇਬ ਤਹਿਸੀਲਦਾਰਾਂ ਨੂੰ ਵੀ ਆਪਸ ਵਿਚ ਬਦਲ ਦਿੱਤਾ ਗਿਆ ਹੈ | ਖੂਈਆਂ ਸਰਵਰ ਦੇ ਨਾਇਬ ...

ਪੂਰੀ ਖ਼ਬਰ »

ਅਨੀਤਾ ਚਲਾਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਨਾਲੋਂ ਪਾਸੇ ਸੀ-ਮੰਡਲ ਪ੍ਰਧਾਨ ਛਾਬੜਾ

ਅਬੋਹਰ, 17 ਜੁਲਾਈ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨ ਕਾਂਗਰਸ 'ਚ ਸ਼ਾਮਿਲ ਹੋਈ ਮਹਿਲਾ ਆਗੂ ਅਨੀਤਾ ਚਲਾਣਾ ਦਾ ਵਿਧਾਨ ਸਭਾ ਚੋਣਾਂ 2017 ਤੋਂ ਕੁੱਝ ਸਮਾਂ ਪਹਿਲਾਂ ਦਾ ਹੀ ਭਾਜਪਾ ਨਾਲ ਕੋਈ ਸਬੰਧ ਨਹੀਂ ਸੀ | ਇਹ ਪ੍ਰਗਟਾਵਾ ਕਰਦਿਆਂ ਭਾਜਪਾ ਮੰਡਲ ਪ੍ਰਧਾਨ ਅਸ਼ੋਕ ਛਾਬੜਾ ਨੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੱਢੀ ਰੋਸ ਰੈਲੀ

ਫ਼ਾਜ਼ਿਲਕਾ, 17 ਜੁਲਾਈ (ਅਮਰਜੀਤ ਸ਼ਰਮਾ)-ਸੂਬਾ ਕਮੇਟੀ ਦੇ ਸੱਦੇ 'ਤੇ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਦਿੱਤੇ 2 ਦਿਨਾਂ ਹੜਤਾਲ ਦੇ ਸੱਦੇ 'ਤੇ ਫ਼ਾਜ਼ਿਲਕਾ ਵਿਖੇ ਸਫ਼ਾਈ ਕਰਮਚਾਰੀ ਯੂਨੀਅਨ ਨੇ ਹੜਤਾਲ ਕਰਦਿਆਂ ਸ਼ਹਿਰ 'ਚ ਇਕ ਰੋਸ ਰੈਲੀ ਕੀਤੀ ਤੇ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਹੜਤਾਲ 'ਤੇ ਰਹੇ

ਅਬੋਹਰ, 17 ਜੁਲਾਈ (ਸੁਖਜੀਤ ਸਿੰਘ ਬਰਾੜ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਥਾਨਕ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀ ਵੀ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਰਹੇ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ...

ਪੂਰੀ ਖ਼ਬਰ »

ਮੈਡੀਕਲ ਸਟੋਰ ਸੰਚਾਲਕਾਂ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਬਿਗਲ ਵਜਾਇਆ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਕੈਮਿਸਟ ਐਸੋਸੀਏਸ਼ਨ ਦੀ ਇਕ ਮੀਟਿੰਗ ਹੋਈ | ਜਿਸ 'ਚ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਜੀ. ਐਸ. ਚਾਵਲਾ, ਜਨਰਲ ਸਕੱਤਰ ਸੁਰਿੰਦਰ ਦੁੱਗਲ, ਚੇਅਰਮੈਨ ਸੁਰਿੰਦਰ ਸ਼ਰਮਾ ਵਿਸ਼ੇਸ਼ ...

ਪੂਰੀ ਖ਼ਬਰ »

ਅਰੋੜਵੰਸ਼ ਵੈਲਫੇਅਰ ਸੁਸਾਇਟੀ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਸ੍ਰੀ ਅਰੋੜਵੰਸ਼ ਵੈਲਫੇਅਰ ਸੁਸਾਇਟੀ ਦਾ ਇਕ ਵਫ਼ਦ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਨੂੰ ਮਿਲਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਇੰਜ. ਬਾਬੂ ਲਾਲ ਅਰੋੜਾ, ਰਾਕੇਸ਼ ਨਾਗਪਾਲ, ਸਤਪਾਲ ਭੁਸਰੀ, ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਦਾ ਮਰਨ ਵਰਤ 'ਤੇ ਬੈਠਣਾ ਮੰਦਭਾਗਾ-ਜਿਆਣੀ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਪੰਜਾਬ ਸਰਕਾਰ 'ਚ ਆਪਣੀ ਹੈਸੀਅਤ ਰੱਖਣ ਵਾਲੇ ਕਾਂਗਰਸੀ ਆਗੂ ਦੇ ਜ਼ਿਲ੍ਹੇ 'ਚ ਕਿਸਾਨ ਨਹਿਰੀ ਪਾਣੀ ਲਈ ਦੀ ਮਰਨ ਵਰਤ 'ਤੇ ਬੈਠਾ ਹੋਵੇ ਤੇ ਉਸ ਦੇ ਆਪਣੇ ਹਲਕੇ ਨਾਲ ਪੈਂਦੇ ਕਰੀਬ 10 ਪਿੰਡਾਂ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਗਲੀ ਦਾ ਕੰਮ ਸ਼ੁਰੂ ਕਰਵਾਇਆ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹਿਰ 'ਚ ਕਾਂਗਰਸ ਵਲੋਂ ਹਲਕੇ ਦੀ ਨਿਗਰਾਨੀ ਕਰ ਰਹੇ ਸ੍ਰੀ ਸੰਦੀਪ ਜਾਖੜ ਦੀ ਅਗਵਾਈ 'ਚ ਵਿਕਾਸ ਸ਼ੁਰੂ ਹੋ ਗਿਆ ਹੈ | ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਵਿਕਾਸ ਦੇ ਕੰਮ ਚੱਲ ਰਹੇ ਹਨ | ਅੱਜ ਸੁੰਦਰ ਨਗਰੀ ਦੀ ਗਲੀ ਨੰਬਰ 3 'ਚ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਦਾ ਵਫ਼ਦ ਐਸ. ਡੀ. ਓ. ਨੂੰ ਮਿਲਿਆ

ਅਬੋਹਰ, 17 ਜੁਲਾਈ (ਕੁਲਦੀਪ ਸਿੰਘ ਸੰਧੂ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਕੌਾਸਲਰਾਂ ਦਾ ਇਕ ਵਫ਼ਦ ਐਸ. ਡੀ. ਓ. ਹਰਸ਼ਰਨਜੀਤ ਸਿੰਘ ਨੂੰ ਮਿਲਿਆ | ਵਫ਼ਦ 'ਚ ਸ਼ਾਮਿਲ ਭਾਜਪਾ ਮੰਡਲ ...

ਪੂਰੀ ਖ਼ਬਰ »

ਡੀ. ਏ. ਵੀ. ਹਰੀਪੁਰਾ ਦੇ ਵਿਦਿਆਰਥੀਆਂ ਨੇ ਬੂਟੇ ਲਗਾਏ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਮੈਦਾਨ 'ਚ ਬੂਟੇ ਲਗਾਏ ਗਏ | ਵਿਦਿਆਰਥੀਆਂ ਨੇ ਵਾਤਾਵਰਨ ਜਾਗਰੂਕਤਾ ਨੂੰ ਧਿਆਨ 'ਚ ਰੱਖਦੇ ਹੋਏ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਡੀ. ਏ. ਵੀ. ਕਾਲਜ ਦੇ ਵਲੰਟੀਅਰਾਂ ਨੇ ਭਾਗਸਰ 'ਚ ਇਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ | ਜਿਸ ਵਿਚ ਉਨ੍ਹਾਂ ਸਕੂਲਾਂ 'ਚ ਬੂਟੇ ਲਾਏ | ਇਸ ਮੌਕੇ ਵੱਖ-ਵੱਖ ਥਾਵਾਂ ਦੀ ਸਫ਼ਾਈ ਕਰਕੇ ਵਾਤਾਵਰਨ ਦੀ ਸ਼ੁੱਧਤਾ ਲਈ ...

ਪੂਰੀ ਖ਼ਬਰ »

ਦੂਜੇ ਦਿਨ ਵੀ ਫ਼ਾਜ਼ਿਲਕਾ 'ਚ ਬੱਸਾਂ ਦੇ ਰਹੇ ਚੱਕੇ ਜਾਮ, ਯਾਤਰੀ ਹੋਏ ਖੱਜਲ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਸਬ ਡਿਪੂ ਫ਼ਾਜ਼ਿਲਕਾ ਵਲੋਂ ਦੂਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ ਰੱਖਿਆ ਗਿਆ ਜਿਸ ਨਾਲ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮੰਡੀ ਲਾਧੂਕਾ, 17 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਬਲਾਕ ਖੇਤੀਬਾੜੀ ਅਫਸਰ ਸ੍ਰੀ ਸਵਰਨ ਕੁਮਾਰ ਜਲਾਲਾਬਾਦ ਦੇ ਦਿਸ਼ਾ ਨਿਰਦੇਸ਼ ਹੇਠ ਪਿੰਡ ਲਾਧੂਕਾ ਵਿਖੇ ਖੇਤੀਬਾੜੀ ਵਿਕਾਸ ਅਫਸਰ ਡਾ. ਪੁਸ਼ਪਾ ਰਾਣੀ ਤੇ ਖੇਤੀਬਾੜੀ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਕਿਸਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX