ਤਾਜਾ ਖ਼ਬਰਾਂ


ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  14 minutes ago
ਕਾਸਗੰਜ, 20 ਜਨਵਰੀ- ਗਣਤੰਤਰ ਦਿਵਸ 'ਤੇ ਪਿਛਲੇ ਸਾਲ ਭੜਕੀ ਹਿੰਸਾ ਨੂੰ ਦੇਖਦਿਆਂ ਹੋਇਆਂ ਉਤੱਰਪ੍ਰਦੇਸ਼ ਦੇ ਕਾਸਗੰਜ 'ਚ ਪ੍ਰਸ਼ਾਸਨ ਨੇ ਪੂਰੇ ਇਲਾਕੇ 'ਚ ਧਾਰਾ 144 ਲਾਗੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਪੁਲਿਸ ਵੱਲੋਂ ਕਾਸਗੰਜ 'ਚ ਫਲੈਗ ਮਾਰਚ ਵੀ
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  24 minutes ago
ਭੋਪਾਲ, 20 ਜਨਵਰੀ- ਮੱਧ ਪ੍ਰਦੇਸ਼ 'ਚ ਭਾਜਪਾ ਨੇਤਾ ਮਨੋਜ ਠਾਕਰੇ ਦੀ ਹੱਤਿਆ ਮਾਮਲੇ 'ਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਸਰਕਾਰ 'ਚ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਦੇ .....
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  45 minutes ago
ਮੈਲਬਰਨ, 20 ਜਨਵਰੀ- ਪੰਜ ਵਾਰ ਦੀ ਗ੍ਰੈਂਡਸਲੈਮ ਜੇਤੂ ਚੈਂਪੀਅਨ ਰੂਸ ਦੀ ਟੈਨਿਸ ਖਿਡਾਰਨ ਮਾਰਿਆ ਸ਼ਾਰਾਪੋਵਾ ਨੂੰ ਆਸਟ੍ਰੇਲੀਆ ਦੀ 22 ਸਾਲਾਂ ਐਸ਼ਲੇ ਬਾਰਟੀ ਨੇ 6-4, 1-6, 4-6 ਨਾਲ ਹਰ ਦਿੱਤਾ ਹੈ। ਇਸ ਜਿੱਤ ਨਾਲ ਬਾਰਟੀ ਆਸਟ੍ਰੇਲੀਆਈ ਓਪਨ ਦੇ ਕੁਆਰਟਰ ....
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  59 minutes ago
ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ਪੁੱਜੇ ਹਨ। ਇੱਥੋਂ ਉਹ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਜਾਣਗੇ ਜਿੱਥੇ ਉਹ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ....
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  44 minutes ago
ਜਲੰਧਰ, 20 ਜਨਵਰੀ (ਚਿਰਾਗ਼ ਸ਼ਰਮਾ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ 22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ। ਇਸ ਦੇ ਨਾਲ ਹੀ ਉਹ ਅਟਾਰੀ ਸਰਹੱਦ 'ਤੇ ......
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 1 hour ago
ਸ੍ਰੀਨਗਰ, 20 ਜਨਵਰੀ- ਭਾਰਤੀ ਮੌਸਮ ਵਿਗਿਆਨ ਵਿਭਾਗ(ਆਈ.ਐਮ.ਡੀ) ਨੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਅਗਲੇ ਕੁੱਝ ਦਿਨਾਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ.....
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 1 hour ago
ਭਿੰਡੀ ਸੈਦਾਂ (ਅੰਮ੍ਰਿਤਸਰ) 20 ਜਨਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਰੂਰਲ ਵੈਟਰਨਰੀ ਫਾਰਮਾਸਿਸਟ ਯੂਨੀਅਨ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਚੌਹਾਨ ਦੀ ਅਗਵਾਈ 'ਚ ਬੁਲਾਈ ਗਈ। ਇਸ ਮੀਟਿੰਗ 'ਚ ਯੂਨੀਅਨ ਵੱਲੋਂ ਕੈਪਟਨ ਸਰਕਾਰ ....
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 2 hours ago
ਲਖਨਊ, 20 ਜਨਵਰੀ- ਡੈਨਮਾਰਕ ਦੇ ਪ੍ਰਧਾਨ ਮੰਤਰੀ ਲਾਰਸ ਲੋਕੇ ਰਾਸਮੁਸੇਨ ਨੇ ਪਤਨੀ ਦੇ ਨਾਲ ਤਾਜ ਮਹਲ ਦਾ ਦੀਦਾਰ ਕੀਤਾ.....
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 2 hours ago
ਮੈਕਸੀਕੋ, 20 ਜਨਵਰੀ- ਬੀਤੇ ਦਿਨ ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ ਜਦਕਿ 76 ਲੋਕ ਇਸ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ.....
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਰਾਜ ਸਭਾ ਮੈਂਬਰ ਅਨਿਲ ਬਲੂਨੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਦਿੱਲੀ ਏਮਜ਼ ਤੋਂ ਛੁੱਟੀ ਮਿਲ ਗਈ ਹੈ। ਏਮਜ਼ 'ਚ ਉਨ੍ਹਾਂ ਦਾ ਸਵਾਈਨ ਫਲੂ ਦਾ ਇਲਾਜ ਚੱਲ ਰਿਹਾ .....
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਕਾਰਨ ਦਿੱਲੀ ਆਉਣ ਵਾਲੀਆਂ 9 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ......
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 3 hours ago
ਭੋਪਾਲ, 20 ਜਨਵਰੀ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਬਲਵਾੜੀ ਵਿਖੇ ਭਾਜਪਾ ਨੇਤਾ ਮਨੋਜ ਠਾਕਰੇ ਦੀ ਲਾਸ਼ ਖੇਤਾਂ 'ਚੋਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਵੇਰੇ ਸੈਰ ਦੇ ਲਈ ਗਏ ਸਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ.....
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 3 hours ago
ਮੋਗਾਦਿਸ਼ੂ, 20 ਜਨਵਰੀ- ਅਮਰੀਕੀ ਫੌਜ ਨੇ ਦੱਖਣੀ ਸੋਮਾਲੀਆ ਦੇ ਜਿਲੀਬ ਸ਼ਹਿਰ 'ਚ ਹਵਾਈ ਹਮਲੇ ਕਰਕੇ ਅਲ-ਸ਼ਬਾਬ ਦੇ 52 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਮਰੀਕੀ ਫੌਜ ਦੀ ਅਫ਼ਰੀਕੀ ਕਮਾਨ ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਬਿਆਨ ਮੁਤਾਬਕ ਅਮਰੀਕੀ ਫੌਜ ਦੇ ਹਵਾਈ...
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਸੈਂਟੀਆਗੋ, 20 ਜਨਵਰੀ- ਉੱਤਰੀ-ਮੱਧ ਚਿੱਲੀ 'ਚ ਲੰਘੇ ਦਿਨ 6.7 ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਕੋਕਿਯੁਮਬੋ ਸ਼ਹਿਰ ਤੋਂ 15 ਕਿਲੋਮੀਟਰ ਦੱਖਣ-ਪੱਛਮ 'ਚ 53 ਕਿਲੋਮੀਟਰ ਦੀ ਡੂੰਘਾਈ 'ਚ ਸੀ। ਭੂਚਾਲ...
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਵੀ ਵਾਧਾ ਦਰਜ ਕੀਤਾ ਗਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 23 ਪੈਸੇ ਵੱਧ ਕੇ 70.95 ਰੁਪਏ ਅਤੇ ਡੀਜ਼ਲ ਦੀ ਕੀਮਤ 29 ਪੈਸੇ ਵੱਧ ਕੇ 65.45 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ...
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  1 day ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  1 day ago
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  1 day ago
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  1 day ago
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  1 day ago
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  1 day ago
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  1 day ago
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  1 day ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  1 day ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  about 1 hour ago
ਮਹਾਂ ਰੈਲੀ: ਮੋਦੀ ਸਰਕਾਰ ਦੇ ਰਾਜ 'ਚ ਬੇਰੁਜ਼ਗਾਰੀ 'ਚ ਹੋਇਆ ਵਾਧਾ- ਐਮ.ਕੇ. ਸਟਾਲਿਨ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਚੋਣਾਂ ਦੀ ਰੰਜਸ਼ ਕਾਰਨ ਇੱਕ ਪਰਿਵਾਰ 'ਤੇ ਗੋਲੀ ਬਾਰੀ, 3 ਗੰਭੀਰ ਜ਼ਖ਼ਮੀ
. . .  13 minutes ago
ਸੁੱਚਾ ਸਿੰਘ ਛੋਟੋਪੁਰ ਦੀ ਅਗਵਾਈ 'ਚ ਹੋਈ 'ਆਪਣਾ ਪੰਜਾਬ ਪਾਰਟੀ' ਦੀ ਮੀਟਿੰਗ
. . .  21 minutes ago
ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਹੋਇਆ ਦਿਹਾਂਤ
. . .  27 minutes ago
ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  46 minutes ago
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  about 1 hour ago
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  52 minutes ago
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  about 1 hour ago
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 1 hour ago
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 1 hour ago
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  1 minute ago
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਜੰਮੂ-ਕਸ਼ਮੀਰ

ਜੰਮੂ ਦੇ ਕਲਸਟਰ ਯੂਨੀਵਰਸਿਟੀ ਵਿਖੇ ਐਨ.ਸੀ.ਸੀ. ਦੇ ਪਹਿਲੇ ...

....

ਤਸਵੀਰਾਂ ਦੀ ਜ਼ੁਬਾਨੀ ....

...

ਪੂਰੀ ਖ਼ਬਰ »

ਯੂ.ਡੀ.ਪੀ., ਯੂ.ਐਸ.ਸੀ. ਚੇਅਰਮੈਨ ਦੇ ਕਾਤਲ ਫੜੇ ਜਾਣ-ਐਮ.ਪੀ.ਸਿੰਘ

ਜੰਮੂ, 17 ਜੁਲਾਈ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਡਿਗਿਆਨ ਵਿਖੇ ਡੈਮੋਕ੍ਰੇਟਿਕ ਪਾਰਟੀ ਦੇ ਜੇ.ਐਾਡ.ਕੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਅਤੇ ਯੂਨਾਈਟਿਡ ਸਿੱਖ ਕੌਾਸਲ ਸੀਨੀਅਰ ਆਗੂ ਮੱਖਣ ਸਿੰਘ ਤੇ ਹੋਰ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ਪਾਰਟੀ ਮੁੱਖ ਦਫ਼ਤਰ ...

ਪੂਰੀ ਖ਼ਬਰ »

ਨਗਰੋਟਾ ਟੋਲ ਪਲਾਜ਼ਾ ਬੰਦ ਕੀਤਾ ਜਾਵੇ-ਸੁਨੀਲ ਡਿੰਪਲ

ਜੰਮੂ, 17 ਜੁਲਾਈ (ਮਹਿੰਦਰਪਾਲ ਸਿੰਘ)-ਜੰਮੂ ਵੈਸਟ ਅਸੰਬਲੀ ਮੂਵਮੈਂਟ ਦੇ ਪ੍ਰਧਾਨ ਸੁਨੀਲ ਡਿੰਪਲ ਨੇ ਅੱਜ ਇਕ ਪ੍ਰੈੱਸ ਕਾਨਫ਼ਰੰਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਜੇ.ਐਾਡ.ਕੇ. ਗਵਰਨਰ ਐਨ.ਐਨ.ਵੋਹਰਾ ਨੂੰ ਅਪੀਲਾਂ ਕਰਦੇ ਹਾਂ ਕਿ ਨੈਸ਼ਨਲ ...

ਪੂਰੀ ਖ਼ਬਰ »

ਭਗਵਤੀ ਨਗਰ ਜੰਮੂ ਤੋਂ 2201 ਸ਼ਰਧਾਲੂਆਂ ਦਾ ਜਥਾ ਅਮਰਨਾਥ ਯਾਤਰਾ ਲਈ ਰਵਾਨਾ

ਜੰਮੂ, 17 ਜੁਲਾਈ (ਮਹਿੰਦਰਪਾਲ ਸਿੰਘ)-ਪਿਛਲੇ ਮਹੀਨੇ ਦੀ 28 ਜੂਨ ਤੋਂ ਸ਼ੁਰੂ ਹੋਈ ਪਵਿੱਤਰ ਅਮਰਨਾਥ ਯਾਤਰਾ ਵਿਚ ਕੱਲ੍ਹ ਸ਼ਾਮ ਤੱਕ ਲਗਪਗ 2 ਲੱਖ ਸ਼ਰਧਾਲੂਆਂ ਨੇ ਪਵਿੱਤਰ ਗੁਫ਼ਾ ਦੇ ਦਰਸ਼ਨ ਕੀਤੇ ਅਤੇ ਬਾਬਾ ਅਮਰਨਾਥ ਦੇ ਸਥਾਨ 'ਤੇ ਮੱਥਾ ਟੇਕਿਆ | ਅੱਜ ਸਵੇਰੇ ਜੰਮੂ ਦੇ ...

ਪੂਰੀ ਖ਼ਬਰ »

ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਾਉਣ ਦੀ ਥਾਂ ਨਵਜੋਤ ਸਿੱਧੂ ਕੈਪਟਨ ਅਮਰਿੰਦਰ ਸਿੰਘ ਨੂੰ ਬਾਦਲਾਂ ਉੱਤੇ ਕਾਰਵਾਈ ਕਰਨ ਦੀ ਤਾਕੀਦ ਕਰਨ-ਦਿਨੇਸ਼ ਚੱਢਾ

ਚੰਡੀਗੜ੍ਹ, 17 ਜੁਲਾਈ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਆਰ.ਟੀ.ਆਈ ਕਾਰਕੁਨ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਇੱਥੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤਾਕੀਦ ਕਰਦਿਆਂ ਕਿਹਾ ਕਿ ਉਹ ਬਾਦਲਾਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਜਾਵੇਦਕਰ ਨੇ ਸਾਰੇ ਸਿੱਖਿਆ ਮੰਤਰੀਆਂ ਨਾਲ ਕੀਤੀ ਵੀਡੀਓ ਕਾਨਫ਼ਰੰਸ

ਚੰਡੀਗੜ੍ਹ, 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਮੇਵਾਤ ਤੇ ਮੋਰਨੀ ਪਹਾੜੀ ਇਲਾਕਿਆਂ ਦੀਆਂ ਲੜਕੀਆਂ ਲਈ ਉਨ੍ਹਾਂ ਦੇ ਘਰ ਤੋਂ ਸਕੂਲ ਤਕ ਪਹੁੰਚਾਉਣ ਲਈ ਆਵਾਜਾਈ ਦੀ ਵਿਸ਼ੇਸ਼ ਵਿਵਸਥਾ ਕਰਨ ਦੀ ਯੋਜਨਾ ਬਣਾਈ ਹੈ | ਹਰੇਕ ਕੁੜੀ ਨੂੰ ਉਚੇਰੀ ਸਿੱਖਿਆ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪਹੰੁਚੇ 'ਧੜਕ' ਫ਼ਿਲਮ ਦੇ ਕਲਾਕਾਰ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਬਾਲੀਵੁੱਡ ਦੀ ਖੂਬਸੂਰਤ ਅਭਿਨੇਤਰੀ ਮਰਹੂਮ ਸ੍ਰੀਦੇਵੀ ਦੀ ਬੇਟੀ ਜਾਨ੍ਹਵੀ ਕਪੂਰ ਫਿਲਮ ਧੜਕ ਦੇ ਰਾਹੀਂ ਫਿਲਮੀ ਦੁਨੀਆ ਵਿਚ ਕਦਮ ਰੱਖਣ ਜਾ ਰਹੀ ਹੈ | ਫਿਲਮ ਧੜਕ ਰਾਹੀਂ ਵੱਡੇ ਪਰਦੇ 'ਤੇ ਬਤੌਰ ਮੁੱਖ ਕਲਾਕਾਰ ਕਦਮ ਰੱਖਣ ...

ਪੂਰੀ ਖ਼ਬਰ »

ਸ਼ਿਮਲਾ 'ਚ ਅਖੰਡ ਕੀਰਤਨ ਸਮਾਗਮ ਕਰਵਾਇਆ

ਸ਼ਿਮਲਾ, 17 ਜੁਲਾਈ (ਹਰਮਿੰਦਰ ਸਿੰਘ)-ਗੁਰਦਵਾਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਸ਼ਿਮਲਾ (ਰਜਿ;) ਦੀ ਪ੍ਰਬੰਧਕ ਕਮੇਟੀ ਅਤੇ ਅਖੰਡ ਕੀਰਤਨੀ ਜੱਥਾ ਰਜਿ; ਚੰਡੀਗੜ ਦੇ ਸਹਿਯੋਗ ...

ਪੂਰੀ ਖ਼ਬਰ »

ਢੇਰ ਦੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਮਿਲੀ

ਸ੍ਰੀ ਅਨੰਦਪੁਰ ਸਾਹਿਬ/ਢੇਰ, 17 ਜੁਲਾਈ (ਜੇ. ਐਸ. ਨਿੱਕੂਵਾਲ, ਕਾਲੀਆ)- ਇੱਥੋਂ ਨੇੜਲੇ ਪਿੰਡ ਢੇਰ ਦੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ ਹੋਈ ਹੈ | ਤਫ਼ਤੀਸ਼ੀ ਅਫ਼ਸਰ ਕਰਨੈਲ ਸਿੰਘ ਨੇ ਦੱਸਿਆ ਕਿ ਪਿੰਡ ਢੇਰ ਦੇ ਸੁਰਮੁੱਖ ਸਿੰਘ (23) ਪੁੱਤਰ ...

ਪੂਰੀ ਖ਼ਬਰ »

ਪਨਬੱਸ ਦਾ ਰਿਹਾ ਚੱਕਾ ਜਾਮ, ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪਨਬੱਸ ਦਾ ਮੁਕੰਮਲ ਤੌਰ 'ਤੇ ਚੱਕਾ ਜਾਮ ਰਿਹਾ ਪਰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਆਮ ਵਾਂਗ ਚਲਦੀਆਂ ਰਹੀਆਂ | ਕਿਸੇ ਜ਼ੋਰ ਜ਼ਬਰਦਸਤੀ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਗ਼ੈਰ ਸੰਗਠਿਤ ਗੈਂਗਸਟਰਵਾਦ ਕੁੱਝ ਸਮੇਂ ਦੀ ਖੇਡ-ਐੱਸ. ਐੱਸ. ਪੀ.

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ 'ਚ ਗੈਂਗਸਟਰਵਾਦ ਪੈਦਾ ਹੋਣ ਦੇ ਕਾਰਨ ਭਾਵੇਂ ਕੋਈ ਵੀ ਹੋਣ ਪਰ ਯੂ.ਪੀ. ਬਿਹਾਰ 'ਚ ਫੈਲੇ ਗੈਂਗਸਟਰਵਾਦ ਵਾਂਗ ਪੰਜਾਬ 'ਚ ਪਣਪਿਆ ਗੈਂਗਸਟਰਵਾਦ ਗੈਰ ਸੰਗਠਿਤ ਹੈ ਤੇ ਲੋਕ ਇਸ ਦਾ ਸਮਰਥਨ ਨਹੀਂ ...

ਪੂਰੀ ਖ਼ਬਰ »

ਬੰਦੂਕ ਦੀ ਨੋਕ 'ਤੇ ਮਨੀ ਐਕਸਚੇਂਜਰ ਕੋਲੋਂ ਸਾਢੇ ਤਿੰਨ ਲੱਖ ਲੁੱਟੇ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਦਿਨ ਦਿਹਾੜੇ ਸ਼ਹਿਰ ਦੇ ਰੇਲਵੇ ਰੋਡ ਵਿਖੇ ਸਭ ਤੋਂ ਭੀੜ ਭੜੱ੍ਹਕੇ ਵਾਲੇ ਟਰੱਕ ਯੂਨੀਅਨ ਨੇੜਲੇ ਇਲਾਕੇ 'ਚ ਅੱਜ ਤਿੰਨ ਨਕਾਬਪੋਸ਼ਾਂ ਵੱਲੋਂ ਬੰਦੂਕ ਦੀ ਨੋਕ 'ਤੇ ਇਕ ਮਨੀ ਐਕਸਚੇਂਜਰ ਕੋਲੋਂ ਕਰੀਬ ਸਾਢੇ ਤਿੰਨ ਲੱਖ ਦੀ ਨਗਦੀ ...

ਪੂਰੀ ਖ਼ਬਰ »

ਆਂਗਣਵਾੜੀ ਮਦਰ ਗਰੁੱਪ ਦਾ ਸੂਬਾਈ ਪੱਧਰ ਦਾ ਪ੍ਰਦਰਸ਼ਨ ਅੱਜ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਮਿਹਨਤਾਨਾ ਨਾ ਮਿਲਣ ਕਾਰਨ ਆਂਗਣਵਾੜੀ 'ਚ ਕੰਮ ਕਰਨ ਵਾਲੀ ਮਦਰ ਗਰੁੱਪ ਦੀਆਂ ਔਰਤਾਂ ਸੂਬਾਈ ਪੱਧਰ 'ਤੇ ਰੈਲੀ ਅਤੇ ਪ੍ਰਦਰਸ਼ਨ ਕਰਕੇ ਆਪਣੀ ਆਵਾਜ਼ ਬੁਲੰਦ ਕਰਨਗੀਆਂ | ਸੀ.ਐਮ ਸਿਟੀ ਕਰਨਾਲ ਵਿਚ 18 ਜੁਲਾਈ ਨੂੰ ਹੋਣ ਵਾਲੇ ...

ਪੂਰੀ ਖ਼ਬਰ »

41 ਪਿੰਡਾਂ 'ਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਗਤੀਵਿਧੀਆਂ ਦੀ ਯੋਜਨਾਵਾਂ ਮਨਜ਼ੂਰ

ਅੰਬਾਲਾ, 17 ਜੁਲਾਈ (ਅਜੀਤ ਬਿਊਰੋ)-ਸਵੱਛ ਭਾਰਤ ਮਿਸ਼ਨ ਯੋਜਨਾ ਤਹਿਤ ਜ਼ਿਲ੍ਹੇ ਦੇ 41 ਪਿੰਡਾਂ 'ਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਗਤੀਵਿਧੀਆਂ ਦੀ ਪਰਿਯੋਜਨਾਵਾਂ ਮਨਜ਼ੂਰ ਕੀਤੀਆਂ ਗਈਆਂ ਹਨ | ਇਸ ਯੋਜਨਾ ਤਹਿਤ ਠੋਸ ਕੂੜਾ ਪ੍ਰਬੰਧਨ ਲਈ ਪਿੰਡ ਪੱਧਰ 'ਤੇ ਹੀ ਕੂੜੇ ਦੀ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਕਹੀ ਮਾਰ ਕੇ ਹੱਤਿਆ, 10 ਸਾਲਾ ਪੁੱਤਰੀ ਗੰਭੀਰ ਜ਼ਖ਼ਮੀ

ਫਤਿਹਾਬਾਦ, 17 ਜੂਲਾਈ (ਹਰਬੰਸ ਮੰਡੇਰ)-ਸ਼ਰਾਬ ਪੀਣ ਤੋਂ ਰੋਕਣ 'ਤੇ ਖਫ਼ਾ ਹੋਏ ਪਤੀ ਨੇ ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ 10 ਸਾਲ ਦੀ ਆਪਣੀ ਬੇਟੀ ਪ੍ਰੀਤੀ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਲੜਕੀ ਦਾ ਇਲਾਜ ਨਾਗਰਿਕ ਹਸਪਤਾਲ 'ਚ ਚਲ ...

ਪੂਰੀ ਖ਼ਬਰ »

ਨੀਦਰਲੈਂਡ ਨੇ ਗੁਰੂਗ੍ਰਾਮ ਵਿਚ ਫੁੱਲ ਮੰਡੀ ਸਥਾਪਿਤ ਕਰਨ ਦੀ ਪਹਿਲ ਕੀਤੀ

ਕੁਰੂਕਸ਼ੇਤਰ/ਗੁਰੂਗ੍ਰਾਮ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਨੀਦਰਲੈਂਡ ਨੇ ਹਰਿਆਣਾ ਨਾਲ ਖੇਤੀਬਾੜੀ, ਪਸ਼ੂਪਾਲਣ ਤੇ ਡੇਅਰੀ, ਮੱਛੀ ਪਾਲਣ, ਬਾਗਵਾਨੀ ਤੇ ਫੁੱਲ ਖੇਤੀ ਵਿਚ ਸਹਿਯੋਗ ਦੇਣ ਲਈ ਕੀਤੇ ਗਏ ਸਮਝੌਤਿਆਂ ਨੂੰ ਅੱਗੇ ਵਧਾਉਂਦੇ ਹੋਏ ਸੈਕਟਰ 52 ਏ ਗੁਰੂਗ੍ਰਾਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਸਹਾਇਕ ਨਿਰਦੇਸਕ ਨੇ ਮੈਕ 'ਚ ਲਗਾਏ ਬੂਟੇ

ਥਾਨੇਸਰ, 17 ਜੁਲਾਈ (ਅਜੀਤ ਬਿਊਰੋ)-ਸਿੱਖਿਆ ਵਿਭਾਗ ਵਲੋਂ ਮਲਟੀ ਆਰਟ ਕਲਚਰਲ ਸੈਂਟਰ 'ਚ ਇੰਗਲਿਸ਼ ਮੀਡੀਅਮ ਫ਼ਰੀ ਬੈਕ ਸੂਬਾਈ ਪੱਧਰੀ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਵਿਚ ਡੀ.ਐਸ.ਈ. ਵਲੋਂ ਸਹਾਇਕ ਨਿਰਦੇਸ਼ਕ ਐਨ.ਕੇ. ਵਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ | ...

ਪੂਰੀ ਖ਼ਬਰ »

ਬੈਂਕ 'ਚ ਲੱਖਾਂ ਦੀ ਲੁੱਟ ਦਾ ਸਰਗਨਾ ਅਨਿਲ ਉਰਫ਼ ਸਿੰਘਾਨੀਆ ਗਿ੍ਫ਼ਤਾਰ

ਜੀਂਦ, 17 ਜੁਲਾਈ (ਅਜੀਤ ਬਿਊਰੋ)-ਅੰਤਰਰਾਜੀ ਗਰੋਹ ਦੇ ਮੁੱਖ ਸਰਗਨਾ ਦਿੱਲੀ ਦੇ ਨੀਰਜ ਬੁਆਨਾ ਦੇ ਮੈਂਬਰ ਅਤੇ ਹਿਸਟਰੀ ਸ਼ੀਟਰ ਅਨਿਲ ਉਰਫ਼ ਸਿੰਘਾਨੀਆ ਨੂੰ ਡਿਟੈਕਟਿਵ ਟੀਮ ਨੇ ਗੁਪਤ ਸੂਚਨਾ ਤਹਿਤ ਜੁਲਾਨਾ ਤੋਂ ਗਿ੍ਫ਼ਤਾਰ ਕੀਤਾ ਹੈ | ਉਸ ਦੇ ਕਬਜ਼ੇ ਤੋਂ ਪੁਲਿਸ ਨੇ 4 ...

ਪੂਰੀ ਖ਼ਬਰ »

ਸੱਤ ਸਟਾਰ ਰੈਨਬੋ ਯੋਜਨਾ ਦੇ ਤਹਿਤ ਜ਼ਿਲ੍ਹੇ ਦੀਆਂ 58 ਪੰਚਾਇਤਾਂ ਹੋਣਗੀਆਂ ਸਨਮਾਨਿਤ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਲਿੰਗ ਅਨੁਪਾਤ ਤੇ ਸਵੱਛਤਾ ਸਮੇਤ ਹੋਰ ਕੰਮਾਂ 'ਚ 7 ਸਟਾਰ ਪ੍ਰਾਪਤ ਕਰਨ ਵਾਲੀਆਂ ਜ਼ਿਲ੍ਹੇ ਦੀਆਂ 58 ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਸਨਮਾਨ ਪੰਚਾਇਤਾਂ ਨੂੰ ਚੌਧਰੀ ਚਰਨ ਸਿੰਘ ਖੇਤੀ ਯੂਨੀਵਰਸਿਟੀ ਦੇ ਇੰਦਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX