ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਬਣੀ ਭਾਜਪਾ-ਐਨ.ਸੀ.ਪੀ. ਦੀ ਸਰਕਾਰ, ਸ਼ਿਵ ਸੈਨਾ ਨੂੰ ਪਤਾ ਹੀ ਨਾ ਚੱਲਿਆ
. . .  12 minutes ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਸਿਆਸੀ ਡਰਾਮੇਬਾਜ਼ੀ ਵਿਚ ਵੱਡਾ ਮੋੜ ਆ ਗਿਆ। ਜਦੋਂ ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਅਹੁਦੇ ਦਾ ਹਲਫ਼ ਚੁੱਕ ਲਿਆ। ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਚੁੱਕਿਆ ਹੈ। ਮਹਾਰਾਸ਼ਟਰ...
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  1 minute ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  29 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 1 hour ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਲੁਧਿਆਣਾ

ਬੁੱਢਾ ਦਰਿਆ ਨੱਕੋ-ਨੱਕ ਭਰ ਕੇ ਉਛਲਿਆ

ਹੰਬੜਾਂ, 17 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)-ਸ਼ਹਿਰ 'ਚੋਂ ਨਿਕਲਦੇ ਬੁੱਢੇ ਦਰਿਆ ਨੂੰ ਬਾਰਿਸ਼ ਦੇ ਪਾਣੀ ਨੇ ਸਫ਼ਾਈ ਨਾ ਹੋਣ ਕਾਰਨ ਉਵਰਫ਼ਲੋ ਕਰ ਦਿੱਤਾ ਅਤੇ ਸੈਂਕੜੇ ਜਮੀਨਾਂ ਜਿਨ੍ਹਾਂ 'ਚ ਝੋਨੇ ਦੀ ਫ਼ਸਲ, ਹਰਾ ਚਾਰਾ, ਸਬਜੀਆਂ ਅਤੇ ਹੋਰ ਸਾਉਣੀਆਂ ਦੀਆਂ ਫਸਲਾਂ ਡੁੱਬ ਗਈਆ ਜਿਸ ਕਰਕੇ ਲੋਕਾਂ 'ਚ ਹਾਹਾਕਾਰ ਫ਼ੈਲ ਗਈ ਹੈ ਅਤੇ ਪ੍ਰਸ਼ਾਸਨ ਨੇ ਡੰਗ ਟਪਾਉ ਕੰਮ ਲਈ ਆਰਜੀ ਮਸ਼ੀਨ ਲਗਾ ਕੇ ਗੋਂਗਲੂਆਂ ਤੋਂ ਮਿੱਟੀ ਝਾੜੀ | ਇੱਕਤਰ ਜਾਣਕਾਰੀ ਅਨੁਸਾਰ ਪਿੰਡ ਗੋਂਸਪੁਰ ਦੇ ਸਰਪੰਚ ਕੁਲਵੰਤ ਸਿੰਘ, ਸਰਪੰਚ ਗੁਰਚਰਨ ਸਿੰਘ, ਸਰਪੰਚ ਬਚਿੱਤਰ ਸਿੰਘ ਹੰਬੜਾਂ, ਸਰਪੰਚ ਸੇਵਾ ਸਿੰਘ, ਸਰਪੰਚ ਹਰਜੀਤ ਕੌਰ, ਕਿਸਾਨ ਆਗੂ ਮਨਦੀਪ ਸਿੰਘ ਵਿਰਕ, ਸੋਨੀ ਨੰਬਰਦਾਰ ਅਤੇ ਹੋਰ ਲੋਕਾਂ ਤੇ ਕਿਸਾਨਾਂ ਨੇ ਦੱਸਿਆ ਕਿ ਬੀਤੇ ਕੱਲ੍ਹ ਕਾਫ਼ੀ ਮੀਂਹ ਪੈਣ ਨਾਲ ਜਿੱਥੇ ਸ਼ਹਿਰ ਲੁਧਿਆਣਾ ਜਲ-ਥਲ ਹੋ ਗਿਆ ਉਸਦੇ ਪਾਣੀ ਦਾ ਨਿਕਾਸ ਕਰਨ ਲਈ ਕੇਵਲ ਬੁੱਢੇ ਦਰਿਆ ਵਿੱਚ ਹੀ ਪਾਣੀ ਡਿੱਗਦਾ ਹੈ, ਜੋ ਨੱਕੋ-ਨੱਕ ਭਰ ਕੇ ਕਈ ਥਾਵਾਂ ਤੋਂ ਬਾਹਰ ਦੂਸ਼ਿਤ ਪਾਣੀ ਪਿੰਡ ਗੌਾਸਪੁਰ, ਖੈਹਿਰਾ ਬੇਟ, ਹੰਬੜਾਂ, ਬੁਰਜ਼ ਲਾਂਬੜਾ, ਮਲਕਪੁਰ, ਸਲੇਮਪੁਰ, ਗੜਾ ਸਮੇਤ ਦਰਜਨਾਂ ਪਿੰਡਾਂ ਦੇ ਖੇਤਾਂ ਵਿਚ ਆ ਵੜਿਆ, ਜਿਸ ਨਾਲ ਸ਼ੈਕੜੇ ਏਕੜ ਫ਼ਸਲਾਂ ਜਿਨ੍ਹਾਂ 'ਚ ਝੋਨਾ, ਸਬਜੀਆਂ, ਹਰਾ-ਚਾਰਾ ਅਤੇ ਹੋਰ ਫ਼ਸਲਾਂ ਡੁੱਬ ਗਈਆਂ, ਜਿਸ ਨਾਲ ਕਿਸਾਨਾਂ ਦਾ ਭਾਰੀ ਮਾਲੀ ਨੁਕਸਾਨ ਹੋ ਗਿਆ | ਕਿਸਾਨਾਂ ਨੇ ਰੋਸ ਮੁਜਾਹਰਾ ਕੀਤਾ ਅਤੇ ਹੋਏ ਨੁਕਸਾਨ ਸਬੰਧੀ ਸਰਕਾਰ ਤੋਂ ਮੁਆਵਜੇ ਦੀ ਮੰਗ ਵੀ ਕੀਤੀ | ਇਸ ਮੌਕੇ ਕਿਸਾਨਾਂ ਅਤੇ ਲੋਕਾਂ ਨੇ ਦੱਸਿਆ ਕਿ ਸਰਕਾਰ ਨੇ ਪਿੰਡ ਗੌਾਸਪੁਰ ਅਤੇ ਖੈਹਿਰਾ ਬੇਟ ਲਾਗੇ ਦਰਿਆ 'ਚ ਪੁਲ ਬਣਾਏ ਹਨ ਪਰ ਪੁਰਾਣੇ ਪੁੱਲ ਉਥੇ ਹੀ ਹੋਣ ਕਰਕੇ ਪਾਣੀ ਨੂੰ ਅੱਗੇ ਜਾਣ 'ਚ ਮੁਸ਼ਕਲ ਆਉਂਦੀ ਹੈ ਜਿਸ ਨਾਲ ਪਾਣੀ ਚੜ੍ਹ ਕੇ ਖੇਤਾਂ ਦਾ ਨੁਕਸਾਨ ਕਰਦਾ ਹੈ, ਇਥੇ ਇਹ ਵ੍ਰੀ ਦੱਸਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰ ਨੇ ਦਰਿਆ ਦੀ ਸਫ਼ਾਈ ਵੀ ਨਹੀਂ ਕਰਵਾਈ | ਉਧਰ ਪਿੰਡ ਖੈਹਿਰਾ ਬੇਟ ਦੇ ਸਰਪੰਚ ਸੇਵਾ ਸਿੰਘ, ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ, ਡਾ. ਰੂਪ ਸਿੰਘ ਸਰਪੰਚ, ਸਵਰਨ ਸਿੰਘ, ਜੁਗਰਾਜ ਸਿੰਘ, ਚਰਨਜੀਤ ਸਿੰਘ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਉਕਤ ਪੁਲ ਉਪਰ ਜੰਗਲਾ ਅਤੇ ਬਚਾਅ ਵਾਸਤੇ ਦੀਵਾਰਾਂ ਦਾ ਕੰਮ ਪਿੰਡ ਦੇ ਵਸਨੀਕਾਂ ਨੇ ਆਪਣੇ ਪੱਲੋਂ ਕੀਤਾ ਹੈ ਜਿਸ ਨੂੰ ਅੱਜ ਸਰਕਾਰੀ ਮਸ਼ੀਨ ਨੇ ਨੁਕਸਾਨ ਪਹੁੰਚਾਇਆ | ਪਾਣੀ ਦਾ ਵਹਾਅ ਅਤੇ ਹੋਏ ਨੁਕਸਾਨ ਦਾ ਜ਼ਾਇਜਾ ਲੈਣ ਵਾਸਤੇ ਪ੍ਰਸਾਸ਼ਨ ਦੀ ਤਰਫ਼ੋ ਅੱਜ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਸਿੱਧੂ, ਕਾਨੂੰਨਗੋ ਸੁਖਵਿੰਦਰ ਸਿੰਘ ਵਿਰਕ, ਐਸ. ਡੀ. ਓ. ਗੁਰਤੇਜ਼ ਸਿੰਘ ਗਰਚਾ ਅਤੇ ਹੋਰ ਸਿਵਲ ਅਧਿਕਾਰੀਆ ਨੇ ਮੌਕਾ ਵੇਖਿਆ ਅਤੇ ਹੋਰ ਨੁਕਸਾਨ ਨੂੰ ਰੋਕਣ ਲਈ ਉਪਰਾਲਾ ਕੀਤਾ ਅਤੇ ਇਸ ਦੀ ਬਣਦੀ ਰਿਪੋਰਟ ਉਚ ਅਧਿਕਾਰੀਆ ਨੂੰ ਭੇਜੀ ਅਤੇ ਲੋਕਾਂ ਨੂੰ ਹਰ ਮਦਦ ਕਰਨ ਦਾ ਭਰੋਸਾ ਦਿੱਤਾ |

ਫ਼ਸਲਾਂ ਦੇ ਹੋਏ ਨੁਕਸਾਨ ਦੀ ਜਲਦ ਹੋਵੇਗੀ ਗਰਦਾਵਰੀ-ਬਿੱਟੂ ਪਿੰਡ ਗੌਾਸਪੁਰ ਤੇ ਖੈਹਿਰਾ ਸਮੇਤ ਹੰਬੜਾਂ ਦਾ ਕੀਤਾ ਦੌਰਾ

ਸੰਸਦ ਸ: ਰਵਨੀਤ ਸਿੰਘ ਬਿੱਟੂ ਪਿੰਡ ਗੋਂਸਪੁਰ 'ਚ ਬੁੱਢੇ ਦਰਿਆ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜ਼ਾਇਜਾ ਲੈਦੇ ਸਮੇਂ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਗੁਰਦੇਵ ਸਿੰਘ ਲਾਪਰਾਂ, ਮਨਜੀਤ ਸਿੰਘ ਹੰਬੜਾਂ, ਮਨਦੀਪ ਸਿੰਘ ਵਿਰਕ ਤੇ ਹੋਰ | ਤਸਵੀਰ: ਕੁਲਦੀਪ ਸਿੰਘ ...

ਪੂਰੀ ਖ਼ਬਰ »

ਗਿੱਲ ਚੌਕ ਫਲਾਈਓਵਰ ਦਾ ਕੰਮ ਮੁਕੰਮਲ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਗਿੱਲ ਚੌਕ ਫਲਾਈਉਵਰ ਜੋ ਦੋ ਮਹੀਨੇ ਪਹਿਲਾਂ ਹਾਦਸਾਗ੍ਰਸਤ ਹੋ ਗਿਆ ਸੀ, ਦੀ ਮੁਰੰਮਤ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜੇਕਰ ਮੌਸਮ ਠੀਕ ਰਿਹਾ ਤਾਂ ਆਉਂਦੇ 2-3 ਦਿਨ ਅੰਦਰ ਆਵਾਜਾਈ ਲਈ ਫਲਾਈਉਵਰ ਖੋਲ੍ਹ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਪਨਬੱਸ ਮੁਲਾਜ਼ਮਾਂ ਵਲੋਂ ਪੰਜਾਬ 'ਚ ਬੱਸਾਂ ਦਾ ਚੱਕਾ ਦੂਜੇ ਦਿਨ ਵੀ ਜਾਮ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਿਚ ਪਨਬਸ ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨੇ ਜੋ ਤਿੰਨ ਰੋਜ਼ਾ ਹੜਤਾਲ ਸ਼ੁਰੂ ਕੀਤੀ ਹੋਈ ਹੈ ਦੇ ਦੂਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ ਰਿਹਾ | ਪਨਬਸ ਵਰਕਰ ...

ਪੂਰੀ ਖ਼ਬਰ »

ਬਰਸਾਤੀ ਮੌਸਮ ਦੌਰਾਨ ਸੀਵਰੇਜ ਲਾਈਨਾਂ ਅਤੇ ਰੋਡ ਜਾਲੀਆਂ ਦੀ ਸਫਾਈ ਯਕੀਨੀ ਬਣਾਈ ਜਾਵੇ-ਮੇਅਰ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਬਰਸਾਤੀ ਮੌਸਮ ਦੌਰਾਨ ਸੀਵਰੇਜ ਲਾਈਨਾਂ, ਰੋਡ ਜਾਲੀਆਂ ਦੀ ਸਫਾਈ ਯਕੀਨੀ ਬਣਾਈ ਜਾਵੇ ਅਤੇ ਸ਼ਹਿਰ ਦੇ ਕਿਸੇ ਵੀ ਇਲਾਕੇ 'ਚ ਬਰਸਾਤੀ ਪਾਣੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾਗ ਸੂਫ਼ੀਆ ਤੋਂ ਪੁਲਿਸ ਨੇ ਵਰਿੰਦਰ ਸਿੰਘ ਵਾਸੀ ਮਨਜੀਤ ਸਿੰਘ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਤੋਂ ਦੋ ਮੋਟਰਸਾੀਕਲ ਸਵਾਰ ਲੁਟੇਰੇ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵੱਲੋਂ ਇਸ ਸਬੰਧੀ ਪਿ੍ਤਪਾਲ ਕੌਰ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੌਤ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਦੇ ਢਿੱਲੋਂ ਨਗਰ ਵਿਚ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਚੰਦਰ ਸ਼ੇਖਰ (42) ਵਜੋਂ ਕੀਤੀ ਗਈ ਹੈ | ਚੰਦਰ ਸ਼ੇਖਰ ਛੱਤ 'ਤੇ ਮਿੱਟੀ ਇਕੱਠੀ ਕਰ ਰਿਹਾ ਸੀ ਕਿ ਅਚਾਨਕ ਉਸਦਾ ...

ਪੂਰੀ ਖ਼ਬਰ »

ਟੈਕਸੀ ਵਿਚ ਲੜਕੀ ਨੂੰ ਅਗਵਾ ਕਰਕੇ ਲਿਜਾ ਰਿਹਾ ਚਾਲਕ ਕਾਬੂ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਸੜਕ 'ਤੇ ਅੱਜ ਉਸ ਵਕਤ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਇਕ ਟੈਕਸੀ ਚਾਲਕ ਲੜਕੀ ਨੂੰ ਅਗਵਾ ਕਰਕੇ ਲੈ ਗਿਆ, ਪਰ ਲੋਕਾਂ ਵਲੋਂ ਉਸਦਾ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ | ਘਟਨਾ ਅੱਜ ਦੁਪਹਿਰ ਉਸ ਵਕਤ ਵਾਪਰੀ ...

ਪੂਰੀ ਖ਼ਬਰ »

ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਲੋਕਾਂ ਨੇ ਕੀਤਾ ਥਾਣੇ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਮਾਲਪੁਰ ਦੀ ਪੀ.ਐਚ.ਬੀ ਕਲੋਨੀ ਵਿਚ ਲੜਾਈ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਤੋਂ ਅੰਸਤੁਸ਼ਟ ਲੋਕਾਂ ਨੇ ਥਾਣੇ ਦੇ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ | ਜਾਣਕਾਰੀ ...

ਪੂਰੀ ਖ਼ਬਰ »

ਬੁੱਢਾ ਦਰਿਆ ਨੱਕੋ-ਨੱਕ ਭਰ ਕੇ ਉਛਲਿਆ

ਹੰਬੜਾਂ, 17 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)-ਸ਼ਹਿਰ 'ਚੋਂ ਨਿਕਲਦੇ ਬੁੱਢੇ ਦਰਿਆ ਨੂੰ ਬਾਰਿਸ਼ ਦੇ ਪਾਣੀ ਨੇ ਸਫ਼ਾਈ ਨਾ ਹੋਣ ਕਾਰਨ ਉਵਰਫ਼ਲੋ ਕਰ ਦਿੱਤਾ ਅਤੇ ਸੈਂਕੜੇ ਜਮੀਨਾਂ ਜਿਨ੍ਹਾਂ 'ਚ ਝੋਨੇ ਦੀ ਫ਼ਸਲ, ਹਰਾ ਚਾਰਾ, ਸਬਜੀਆਂ ਅਤੇ ਹੋਰ ਸਾਉਣੀਆਂ ਦੀਆਂ ਫਸਲਾਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾਗ ਸੂਫ਼ੀਆ ਤੋਂ ਪੁਲਿਸ ਨੇ ਵਰਿੰਦਰ ਸਿੰਘ ਵਾਸੀ ਮਨਜੀਤ ਸਿੰਘ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ...

ਪੂਰੀ ਖ਼ਬਰ »

ਗੁਰਸਿੱਖੀ ਦੀਆਂ ਦੋ ਮੁਢਲੀਆਂ ਨਿਸ਼ਾਨੀਆਂ ਨਿਮਰਤਾ, ਪਰਉਪਕਾਰ-ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਅਗਵਾਈ ਹੇਠ ਹਫਤਾਵਾਰੀ ਨਾਮ ਅਭਿਆਸ ਸਮਾਗਮ ਹੋਇਆ, ਜਿਸ ਵਿਚ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਇਸਰਾਇਲ ਵਿਗਿਆਨੀ ਡਾ: ਵੁਲਬਿੱਟ ਨੇ ਕਿਸਾਨ ਧਾਲੀਵਾਲ ਦੇ ਖੇਤ 'ਚ ਲਗਵਾਈ ਬਾਸਮਤੀ-1121

ਇਆਲੀ/ਥਰੀਕੇ, 17 ਜੁਲਾਈ (ਰਾਜ ਜੋਸ਼ੀ)-ਪਿੰਡ ਚੱਕ ਕਲਾਂ ਵਿਖੇ ਇਸਰਾਇਲ ਦੇ ਪ੍ਰਸਿੱਧ ਵਿਗਿਆਨੀ ਡਾ: ਆਮੀਰ ਵੁਲਬਿੱਟ ਨੇ ਡਾ: ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੀ ਕਮਾਂਡ ਹੇਠ ਕਿਸਾਨ ਲਖਵੀਰ ਸਿੰਘ ਧਾਲੀਵਾਲ ਦੇ ਖੇਤ ਵਿੱਚ ਇਸਰਾਇਲ ਦੇਸ਼ ਅਤੇ ਪੰਜਾਬ ...

ਪੂਰੀ ਖ਼ਬਰ »

ਗਾਰਮੈਂਟਸ ਮਸ਼ੀਨੀਰੀ ਦੀ ਕੌਮਾਂਤਰੀ ਨੁਮਾਇਸ਼ 'ਗਮਸਾ ਐਕਸਪੋ ਇੰਡੀਆ 2019' ਦਾ ਐਲਾਨ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)- ਗਾਰਮੈਂਟਸ ਮਸ਼ੀਨਰੀ ਮੈਨੂਫੈਕਚਰਰਜ਼ ਐਾਡ ਸਪਲਾਇਰਸ ਐਸੋਸੀਏਸ਼ਨ ਨੇ ਅੱਜ ਆਪਣੀ ਗਾਰਮੈਂਟਸ ਮਸ਼ੀਨਰੀ ਦੀ ਚੌਥੀ ਕੌਮਾਂਤਰੀ ਨੁਮਾਇਸ਼ (ਗਮਸਾ ਐਕਸਪੋ ਇੰਡੀਆ-2019) 25 ਤੋਂ 28 ਜਨਵਰੀ, 2019 ਤੱਕ ਦਾਣਾ ਮੰਡੀ, ਬਹਾਦੁਰਕੇ ਰੋਡ, ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ ਸਬ ਜੂਨੀਅਰ ਤੇ ਜੂਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਦੇ ਮੁਕਾਬਲੇ ਜਾਰੀ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ/ਨਿੱਜੀ ਪੱਤਰ ਪ੍ਰੇਰਕ)- ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਲੁਧਿਆਣਾ ਬਾਸਕਿਟਬਾਲ ਐਸੋਸੀਏਸ਼ਨ ਵੱਲੋਂ ਲੜਕੇ ਤੇ ਲੜਕੀਆਂ ਦੀ ਇਥੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਸਬ ਜੂਨੀਅਰ ਤੇ ਜੂਨੀਅਰ ...

ਪੂਰੀ ਖ਼ਬਰ »

ਕੈਂਪ ਨੌਜਵਾਨਾਂ ਅੰਦਰ ਸਵੈ-ਅਨੁਸ਼ਾਸਨ ਅਤੇ ਰਾਸ਼ਟਰ ਹਿੱਤ ਦੀ ਭਾਵਨਾ ਪੈਦਾ ਕਰਦੇ ਹਨ– ਡਾ: ਰਣ ਸਿੰਘ ਪਰਮਾਰ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਪੁਰੇ ਸੰਸਾਰ ਭਰ ਵਿਚ ਮਨਾਇਆ ਜਾ ਰਿਹਾ ਹੈ ¢ ਇਸ ਕੈਂਪ ਦੀ ਮੁੱਢਲੀ ਤਿਆਰੀ ਸਬੰਧੀ ਰਾਸ਼ਟਰੀ ਯੁਵਾ ਯੋਜਨਾ ਪੰਜਾਬ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਚੰਡੀਗੜ੍ਹ ਰੋਡ ਜਮਾਲਪੁਰ ਵਿਖੇ ਪਾਣੀ ਦੀ ਨਿਕਾਸੀ ਦਾ ਨਹੀਂ ਉੱਚਿਤ ਪ੍ਰਬੰਧ

ਭਾਮੀਆਂ ਕਲਾਂ, 17 ਜੁਲਾਈ (ਰਜਿੰਦਰ ਸਿੰਘ ਮਹਿਮੀ)-ਭਾਰੀ ਬਰਸਾਤ ਕਾਰਨ ਜਮਾਲਪੁਰ ਇਲਾਕੇ ਵਿਚ ਬਰਸਾਤੀ ਪਾਣੀ ਕਾਰਨ ਸੜਕੀ ਆਵਾਜਾਈ ਵਿਚ ਸਕੂਲੀ ਵਿਦਿਆਰਥੀਆਂ ਤੇ ਰਾਹਗੀਰਾਂ ਨੂੰ ਵੱਡੇ ਪੱਧਰ 'ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਕਿਉਂਕਿ ਚੰਡੀਗੜ੍ਹ ਰੋਡ ...

ਪੂਰੀ ਖ਼ਬਰ »

ਲੋਕ ਆਨਲਾਈਨ ਪ੍ਰਣਾਲੀ ਨਾਲ ਲੈ ਰਹੇ ਹਨ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 17 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਆਨਲਾਈਨ ਪ੍ਰਣਾਲੀ ਬਹੁਤ ਹੀ ਸ਼ਲਾਘਾਯੋਗ ਕੰਮ ਹੈ ਅਤੇ ਇਸ ਦਾ ਲੋਕਾਂ ਨੰੂ ਭਾਰੀ ਲਾਭ ਹੋਣ ਦੇ ਨਾਲ-ਨਾਲ ਸਮੇਂ ਦੀ ਬੱਚਤ ਵੀ ਹੋ ਰਹੀ ਹੈ | ਸ਼ਹਿਰ ਦੇ ਵਪਾਰੀ ਆਗੂ ਅਤੇ ਖਪਤਕਾਰ ਸਭਾ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ...

ਪੂਰੀ ਖ਼ਬਰ »

ਹੰਬੜਾਂ ਖਹਿਰਾ ਬੇਟ ਬੁੱਢੇ ਨਾਲੇ ਦਾ ਬੰਨ੍ਹ ਟੁੱਟਣ ਦਾ ਬਣਿਆ ਖ਼ਤਰਾ

ਹੰਬੜਾਂ 17 ਜੁਲਾਈ (ਜਗਦੀਸ਼ ਸਿੰਘ ਗਿੱਲ)-ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਣਗਿਹਲੀ ਕਾਰਨ ਪਿੰਡ ਹੰਬੜਾਂ, ਖਹਿਰਾ ਬੇਟ, ਵਲੀਪੁਰ ਕਲਾਂ, ਗੌਾਸਪੁਰ, ਗੜ੍ਹਾ, ਸਲੇਮਪੁਰ ਆਦਿ ਪਿੰਡਾਂ ਦੇ ਕਿਸਾਨਾਂ ਤੇ ਆਮ ਲੋਕਾਂ ਦੀ ਜਾਨ ਉਸ ਵਕਤ ਕੁੜੱਕੀ 'ਚ ਆ ਗਈ ਜਦੋਂ ਬੁੱਢੇ ਨਾਲੇ ਦੇ ...

ਪੂਰੀ ਖ਼ਬਰ »

ਫੌਜੀ ਵਰਦੀ ਵੇਚਣ ਸਮੇਂ ਦੁਕਾਨਦਾਰ ਖਰੀਦਦਾਰ ਦਾ ਰਿਕਾਰਡ ਦਰਜ ਕਰਨ-ਪੁਲਿਸ ਕਮਿਸ਼ਨਰ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਫੌਜੀ ਵਰਦੀ ਵੇਚਣ ਵਾਲੇ ਦੁਕਾਨਦਾਰਾਂ ਨੂੰ ਖਰੀਦਦਾਰ ਦਾ ਰਿਕਾਰਡ ਰਜਿਸਟਰ ਵਿਚ ਦਰਜ ਕਰਨ ਦੇ ਹੁਕਮ ਦਿੱਤੇ ਹਨ | ਅੱਜ ਪੁਲਿਸ ਕਮਿਸ਼ਨਰ ਡਾ: ਗਿੱਲ ਵਲੋਂ ਜਾਰੀ ...

ਪੂਰੀ ਖ਼ਬਰ »

ਭਾਈ ਗਰੇਵਾਲ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਮੈਂਬਰ ਨਿਯੁਕਤ

ਜਗਰਾਉਂ, 17 ਜੁਲਾਈ (ਜੋਗਿੰਦਰ ਸਿੰਘ)- ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼ੋ੍ਰਮਣੀ ਕਮੇਟੀ ਦੇ ਕੋਟੇ 'ਚੋਂ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਮੈਂਬਰ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਆਲਮਗੀਰ 'ਚ ਖੂਨਦਾਨ ਕੈਂਪ

ਖੂਨਦਾਨ ਕੈਂਪ ਦੇ ਉਦਘਾਟਨ ਮੌਕੇ ਹਾਜ਼ਰ ਐਸ.ਜੀ.ਪੀ.ਸੀ. ਮੈਂਬਰ ਚਰਨ ਸਿੰਘ ਆਲਮਗੀਰ ਨਾਲ ਹਨ ਜਥੇਦਾਰ ਕਰਤਾਰ ਸਿੰਘ ਬੁਟਾਹਰੀ, ਮਨੈਜਰ ਸ: ਗੁਰਸੇਵਕ ਸਿੰਘ ਆਦਿ | ਤਸਵੀਰ: ਜਰਨੈਲ ਸਿੰਘ ਪੱਟੀ ਆਲਮਗੀਰ, 17 ਜੁਲਾਈ (ਜਰਨੈਲ ਸਿੰਘ ਪੱਟੀ)- ਜਥੇਦਾਰ ਚਰਨ ਸਿੰਘ ਆਲਮਗੀਰ ...

ਪੂਰੀ ਖ਼ਬਰ »

ਐੱਮ. ਪੀ. ਬਿੱਟੂ ਨੇ ਗੌਾਸਪੁਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਹੰਬੜਾਂ, 17 ਜੁਲਾਈ (ਜਗਦੀਸ਼ ਸਿੰਘ ਗਿੱਲ)-ਬੁੱਢੇ ਨਾਲੇ ਦਾ ਗੰਦਾ ਪਾਣੀ ਸਤਲੁਜ ਦਰਿਆ 'ਚ ਪੈਣ ਕਾਰਨ ਜਿੱਥੇ ਬੁੱਢਾ ਨਾਲਾ ਚਰਚਾ 'ਚ ਆਇਆ ਹੋਇਆ, ਉਥੇ ਹੁਣ ਪਿਛਲੇ 2 ਸਾਲ ਤੋਂ ਬੁੱਢੇ ਨਾਲੇ ਦੀ ਸਫਾਈ ਨਾ ਹੋਣ ਕਾਰਨ ਨਾਲ ਲੱਗਦੇ ਖੇਤਾਂ ਦੇ ਕਿਸਾਨਾਂ ਦੀ ਫਸਲ ਪਾਣੀ'ਚ ਡੁੱਬ ...

ਪੂਰੀ ਖ਼ਬਰ »

ਚੀਨ ਤੇੇ ਰੂਸ ਦੇ ਵਿਦਿਆਰਥੀਆਂ ਨੇ ਕਰੀਅਰ ਕਾਊਾਸਲਿੰਗ 'ਚ ਲਿਆ ਹਿੱਸਾ

ਲੁਧਿਆਣਾ,17 ਜੁਲਾਈ (ਬੀ.ਐਸ.ਬਰਾੜ)-ਸੀ.ਟੀ ਯੂਨੀਵਰਸਿਟੀ ਵਿਖੇ ਵੀਅਤਨਾਮ, ਮੰਗੋਲੀਆ, ਚੀਨ, ਰੂਸ ਅਤੇ ਲੈਬਨਾਨ ਦੇ ਵਿਦਿਆਰਥੀਆਂ ਦੀ ਕਰੀਅਰ ਕਾਊਾਸਲਿੰਗ ਕੀਤੀ ਗਈ | ਵਿਦਿਆਰਥੀਆਂ ਨੇ ਕੈਂਪਸ ਦਾ ਦੌਰਾ ਕੀਤਾ ਅਤੇ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਕੋਰਸਾਂ ਦੀ ਚੋਣ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਦੁੱਗਰੀ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ 'ਤੇ ਲਗਾਇਆ 32 ਲੱਖ ਰੁਪਏ ਦੇ ਘਪਲੇ ਦਾ ਦੋਸ਼

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਸ-2 ਦੁੱਗਰੀ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਤੇ 32 ਲੱਖ 8 ਹਜਾਰ 327 ਰੁਪਏ ਦਾ ਨਕਦ ਘਪਲਾ ਅਤੇ ਕਈ ਰਸੀਦ ਬੁਕਾਂ ਨਾ ਦੇਣ ਦਾ ਦੋਸ਼ ਲਗਾਇਆ ਹੈ, ਜਿਸ ਦੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਬਲਦੇਵ ਕ੍ਰਿਸ਼ਨ ਮੌਦਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਜਨਰਲ ਸਕੱਤਰ ਸ੍ਰੀ ਗਿਆਨ ਚੰਦ ਨਈਅਰ ਨੇ ਸੰਬੋਧਨ ਕਰਿਆਂ ਮੰਗ ਕੀਤੀ ...

ਪੂਰੀ ਖ਼ਬਰ »

ਕਬੂਤਰਬਾਜ਼ੀ ਮੁਕਾਬਲੇ ਦੌਰਾਨ 2 ਲੱਖ ਦੀ ਰਾਸ਼ੀ ਕੀਤੀ ਤਕਸੀਮ

ਆਲਮਗੀਰ, 17 ਜੁਲਾਈ (ਜਰਨੈਲ ਸਿੰਘ ਪੱਟੀ)-ਕੋਈ ਸਮਾਂ ਹੁੰਦਾ ਸੀ ਜਦੋਂ ਖੁਸ਼ਹਾਲ ਪੰਜਾਬ ਦੇ ਪਿੰਡਾਂ ਵਿਚ ਕਬੂਤਰਬਾਜੀ, ਸੀਪ, ਰੱਸਾਕੱਸ਼ੀ ਅਤੇ ਹੋਰ ਕਈ ਖੇਡਾਂ ਜਰੀਏ ਮਨੋਰੰਜਨ ਕੀਤਾ ਜਾਂਦਾ ਸੀ ਜੋ ਕਿ ਮੌਜੁਦਾ ਦੌਰ 'ਚ ਘੱਟ ਹੀ ਦੇਖਣ ਨੂੰ ਮਿਲਦਾ ਹੈ | ਇਹ ਸ਼ਬਦ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤੀ ਹਾਲਤ 'ਚ ਸੁਧਾਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ-ਕਮਿਸ਼ਨਰ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਲੁਧਿਆਣਾ ਦੀ ਨਵਨਿਯੁਕਤ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਕਿਹਾ ਹੈ ਕਿ ਨਗਰ ਨਿਗਮ ਲੁਧਿਆਣਾ ਦੀ ਖਸਤਾ ਹਾਲ ਵਿਤੀ ਸਥਿਤੀ 'ਚ ਸੁਧਾਰ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਪਾਣੀ, ਸੀਵਰੇਜ ਬਿਲਾਂ ਦੀ ...

ਪੂਰੀ ਖ਼ਬਰ »

5 ਪਾਰਕਿੰਗ ਸਥਾਨਾਂ ਦੇ ਠੇਕੇ ਦੀ ਮਿਆਦ ਮੁੱਕੀ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਪ੍ਰਮੁੱਖ ਪਾਰਕਿੰਗ ਸਥਾਨ ਮਾਤਾ ਰਾਣੀ ਚੌਕ ਬਹੁਮੰਜਿਲਾ, ਸਰਾਭਾ ਨਗਰ ਮੁੱਖ ਮਾਰਕੀਟ, ਬਲਾਕ ਆਈ ਮਾਰਕੀਟ, ਫਿਰੋਜਗਾਂਧੀ ਮਾਰਕੀਟ ਅਤੇ ਫਿਰੋਜਪੁਰ ਰੋਡ ਜਿਨ੍ਹਾਂ ਨੂੰ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਠੇਕੇ 'ਤੇ ...

ਪੂਰੀ ਖ਼ਬਰ »

ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਮੁਖੀਆਂ ਤੇ ਸਿਹਤ ਅਧਿਕਾਰੀਆਂ ਵਲੋਂ ਬੈਠਕ

ਲੁਧਿਆਣਾ, 17 ਜੁਲਾਈ (ਸਲੇਮਪੁਰੀ )-ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਮੱੁਖੀਆਂ ਨੇ ਸੂਬੇ ਵਿਚੋਂ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ | ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਨਾਲ ਫ਼ਸਲਾਂ ਪਾਣੀ 'ਚ ਡੁੱਬੀਆਂ

ਲੁਧਿਆਣਾ,17 ਜੁਲਾਈ (ਬੀ.ਐਸ.ਬਰਾੜ)-ਪਿਛਲੇ ਦੋ ਦਿਨਾਂ ਤੋਂ ਲੁਧਿਆਣਾ ਜ਼ਿਲ੍ਹੇ ਅਤੇ ਆਸ-ਪਾਸ ਪੈ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ 'ਚ ਪਾਣੀ ਭਰ ਜਾਣ ਕਾਰਨ ਵੱਡੀ ਪੱਧਰ 'ਤੇ ਫਸਲਾਂ ਡੁੱਬ ਗਈਆਂ ਹਨ, ਜਿਸ ਨੂੰ ਲੈ ਕੇ ਕਿਸਾਨ ਕਾਫ਼ੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ ...

ਪੂਰੀ ਖ਼ਬਰ »

ਪੰਜਾਬ ਐਮੇਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਵਲੋਂ ਨਿਵੇਕਲੀ ਪਹਿਲ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)-ਪੰਜਾਬ ਐਮੇਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਨੇ ਪੰਜਾਬ 'ਚ ਵਧ ਰਹੇ ਨਸ਼ਿਆਂ ਦੀ ਮਹਾਂਮਾਰੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਨੌਜਵਾਨਾਂ ਲਈ ਨਸ਼ਿਆਂ ਦੇ ਤਿਆਗ ਵਾਸਤੇ ਨਿਵੇਕਲੀ ਪਹਿਲ ਕਦਮੀ ਕੀਤੀ ਹੈ | ਪਦਮਸ੍ਰੀ ਪ੍ਰੇਮ ...

ਪੂਰੀ ਖ਼ਬਰ »

ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲੇ ਮਾਂ-ਪੁੱਤ ਗਿ੍ਫ਼ਤਾਰ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਘਾਟੀ ਮੁਹੱਲਾ ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪਾ ਮਾਰਨ ਗਏ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਮਾਂ-ਪੁੱਤ ਿਖ਼ਲਾਫ਼ ਸੰਗੀਨ ਧਾਰਾਵਾਂ ...

ਪੂਰੀ ਖ਼ਬਰ »

-ਇੰਸਪਾਇਰ ਐਵਾਰਡ- 2017-18 ਮੁਕਾਬਲੇ 'ਚ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਕੌਮੀ ਪੱਧਰ 'ਚ ਪੁੱਜੀ

ਹੰਬੜਾਂ, 17 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਲਾਦੀਆਂ ਲੁਧਿਆਣਾ ਨੇ ਇਕ ਵਾਰ ਫਿਰ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ 'ਇੰਸਪਾਇਰ ਐਵਾਰਡ 2017-18' ਵਿਚ ਆਪਣਾ ਨਾਂਅ ਚਮਕਾਇਆ | ਸੋਚ ਨੂੰ ਝੰਜੋੜ ਦੇਣ ਵਾਲਾ ਸੂਬਾ ਪੱਧਰੀ ਇਹ ਮੁਕਾਬਲਾ ...

ਪੂਰੀ ਖ਼ਬਰ »

ਮੂਹਲੇਧਾਰ ਬਰਸਾਤ ਕਾਰਨ ਸ਼ਹਿਰ ਦਾ ਹਰ ਕੋਨਾ ਪਾਣੀ 'ਚ ਡੁੱਬਿਆ

ਅੱਧੀ ਦਰਜਨ ਸੜਕਾਂ ਧੱਸੀਆਂ ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਲਗਾਤਾਰ ਦੂਸਰੇ ਦਿਨ ਹੋਈ ਭਾਰੀ ਬਰਸਾਤ ਲੋਕਾਂ ਲਈ ਮੁਸੀਬਤਾਂ ਦਾ ਸਬੱਬ ਬਣੀ ਰਹੀ ਫੋਕਲ ਪੁਆਇੰਟ, ਇੰਡਸਟਰੀ ਏਰੀਆ, ਟਰਾਂਸਪੋਰਟ ਨਗਰ, ਜਨਕਪੁਰੀ, ਹੈਬੋਵਾਲ, ਨਿਊ ਮਾਧੋਪੁਰੀ, ...

ਪੂਰੀ ਖ਼ਬਰ »

ਬਿਜਲੀ ਮਹਿਕਮੇ ਦਾ ਫੋਨ ਵੱਜਦਾ ਹੈ, ਪਰ ਚੁਕਦਾ ਕੋਈ ਨਹੀਂ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਪੂਰੇ ਪੰਜਾਬ ਵਾਸੀ ਭਾਰੀ ਗਰਮੀ ਨਾਲ ਜੂਝ ਰਹੇ ਹਨ ਅਤੇ ਉਪਰੋਂ ਬਿਜਲੀ ਦੇ ਬੇਤਹਾਸ਼ਾ ਕੱਟ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਿਚ ਵਾਧਾ ਕਰ ਰਹੇ ਹਨ ਅਤੇ ਜਦੋਂ ਲੋਕ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਬਿਜਲੀ ਮਹਿਕਮੇ ਵਲੋਂ ਜਾਰੀ ...

ਪੂਰੀ ਖ਼ਬਰ »

ਵਿਚਾਰ ਗੋਸ਼ਟੀ ਦੌਰਾਨ ਆਮਦਨ ਕਰ ਕਾਨੂੰਨ ਸਬੰਧੀ ਹੋਈ ਚਰਚਾ

ਲੁਧਿਆਣਾ, 17 ਜੁਲਾਈ (ਪਰਮੇਸ਼ਰ ਸਿੰਘ)- ਟੈਕਸੇਸ਼ਨ ਬਾਰੇ ਐਸਸੀਏਸ਼ਨ ਵੱਲੋਂ ਆਮਦਨ ਕਰ ਰਿਟਰਨ ਭਰਨ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਬਾਰੇ ਚਰਚਾ ਕਰਨ ਲਈ ਵਿਸ਼ੇਸ਼ ਵਿਚਾਰ ਗੋਸ਼ਟੀ ਦੌਰਾਨ ਆਮਦਨ ਕਰ ਮਾਹਿਰਾਂ ਨੇ ਵਿਸਥਾਰ ਸਹਿਤ ਚਰਚਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX