ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  9 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  25 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  35 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 6 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 1 hour ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  8 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਗਾਰਬੇਜ ਪਲਾਂਟ ਦੇ ਮੁੱਦੇ 'ਤੇ ਮੇਅਰ ਨੇ ਕੌ ਾਸਲਰਾਂ ਨਾਲ ਕੀਤੀ ਬੈਠਕ

ਚੰਡੀਗੜ੍ਹ, 17 ਜੁਲਾਈ (ਆਰ.ਐਸ.ਲਿਬਰੇਟ)- ਅੱਜ ਮੇਅਰ ਦਵੇਸ਼ ਮੋਦਗਿਲ ਵਲੋਂ ਠੋਸ ਰਹਿੰਦ ਖੂੰਹਦ ਪ੍ਰਬੰਧਨ ਅਤੇ ਗਾਰਬੇਜ ਪ੍ਰਾਸੈਸਿੰਗ ਪਲਾਂਟ ਦੇ ਮੁੱਦੇ 'ਤੇ ਕੌਾਸਲਰਾਂ ਨਾਲ ਕੀਤੀ ਬੈਠਕ ਦੌਰਾਨ ਜਿੱਥੇ ਕੂੜੇ ਪ੍ਰਬੰਧਨ 'ਤੇ ਚਰਚਾ ਕੀਤੀ ਗਈ ਉੱਥੇ ਨਗਰ ਨਿਗਮ 'ਤੇ ਛਾਏ ਵਿੱਤੀ ਸੰਕਟ ਦੇ ਹੱਲ ਲਈ ਭਲਕੇ ਚੰਡੀਗੜ੍ਹ ਪ੍ਰਸ਼ਾਸਕ ਨੂੰ ਮਿਲਣ ਦਾ ਫ਼ੈਸਲਾ ਲਿਆ ਗਿਆ | ਕੌਾਸਲਰਾਂ ਨੇ ਕੂੜੇ ਦੇ ਪ੍ਰਾਸੈਸਿੰਗ ਪਲਾਂਟ ਦੇ ਅੰਦਰ ਪਾਏ ਜਾ ਰਹੇ ਕੂੜੇ ਦੇ ਢੇਰਾਂ ਦਾ ਮੁੱਦਾ ਉਠਾਉਂਦਿਆਂ, ਨੇੜਲੇ ਇਲਾਕੇ ਦੇ ਵਸਨੀਕਾਂ ਲਈ ਵੱਡੀ ਮੁਸ਼ਕਿਲ ਦੱਸਦੇ ਜਲਦੀ ਯੋਗ ਹੱਲ ਕੀਤੇ ਜਾਣ ਦੀ ਮੰਗ ਕੀਤੀ | ਕੌਾਸਲਰਾਂ ਨੇ ਜੇ.ਪੀ. ਕੰਪਨੀ ਨੂੰ ਪਲਾਂਟ ਦੀ ਪੂਰੀ ਸਮਰੱਥਾ ਦੀ ਵਰਤੋਂ ਕਰਨ ਅਤੇ ਪਲਾਂਟ ਮਸ਼ੀਨਰੀ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੀ ਰਾਇ ਦਿੱਤੀ ਤਾਂ ਜੋ ਕੂੜੇ ਦੀ ਪੂਰੀ ਮਾਤਰਾ ਨੂੰ ਪ੍ਰੋਸੈੱਸ ਕੀਤਾ ਜਾ ਸਕੇ ਅਤੇ ਕੂੜੇ ਤੋਂ ਖਾਦ ਬਣਾਉਣ ਵਾਲੇ ਪਲਾਂਟ ਦਾ ਸਹੀ ਪ੍ਰਬੰਧਨ ਕੀਤਾ ਜਾ ਸਕੇ | ਨੈਸ਼ਨਲ ਗਰੀਨ ਟਿ੍ਬਿਊਨਲ (ਐਨ.ਜੀ.ਟੀ) ਵਲੋਂ ਤਕਨੀਕੀ ਅਤੇ ਵਿਗਿਆਨਕ ਤੱਥਾਂ ਦੇ ਆਧਾਰ' 'ਤੇ ਬਣਾਈ ਗਈ ਨਿਗਰਾਨ ਕਮੇਟੀ ਦੀ ਰਿਪੋਰਟ ਮੰਗੀ ਜਾਵੇ ਅਤੇ ਮਾਮਲੇ ਨੂੰ ਅੱਗੇ ਐਨ.ਜੀ.ਟੀ ਨੂੰ ਜਾਰੀ ਕਰਨ ਦੀ ਵਿਉਂਤਬੰਦੀ ਕੀਤੀ ਜਾਵੇਗੀ | ਜੇ ਪਲਾਂਟ ਦੀ ਕਾਰਗੁਜ਼ਾਰੀ ਵਿਚ ਸੁਧਾਰ ਨਹੀਂ ਹੁੰਦਾ ਤਾਂ ਅੱਧੇ ਸ਼ਹਿਰ ਦੇ ਕੂੜੇ ਦੀ ਪ੍ਰਾਸੈਸਿੰਗ ਅਤੇ ਨਿਪਟਾਰੇ ਲਈ ਇਕ ਹੋਰ ਪਲਾਂਟ ਲਗਾਉਣ ਲਈ ਸੰਭਾਵਨਾਵਾਂ ਲੱਭੀਆਂ ਜਾਣੀਆਂ ਚਾਹੀਦੀਆਂ ਹਨ | ਵਾਧੂ ਡੰਪਿੰਗ ਸਾਈਟ ਲਈ ਪਟਿਆਲਾ ਕੀ ਰਾਓ (ਚੋਅ) ਦੇ ਸਾਹਮਣੇ ਮੌਜੂਦਾ ਲੈਂਡਫਿਲ ਸਾਈਟ ਦੇ ਨੇੜੇ ਦੀ 35 ਏਕੜ ਜ਼ਮੀਨ ਨੂੰ ਹਾਸਲ ਕਰਨ ਲਈ ਦੇ ਬਦਲ ਤਲਾਸ਼ੇ ਜਾਣੇ ਚਾਹੀਦੇ ਹਨ | ਵਧੀਕ ਕਮਿਸ਼ਨਰ ਸ੍ਰੀ ਸੌਰਭ ਨੇ ਕੌਾਸਲਰਾਂ ਨੂੰ ਦੱਸਿਆ ਕਿ ਗਾਰਬੇਜ ਪ੍ਰੋਸੈਸਿੰਗ ਪਲਾਂਟ ਪਿਛਲੇ 15-20 ਦਿਨਾਂ ਤੋਂ ਸਾਰਾ ਕੂੜਾ ਲੈ ਰਿਹਾ ਹੈ | ਇਹ ਪਲਾਂਟ ਪੂਰੇ ਕੂੜੇ ਨੂੰ ਪ੍ਰਾਸੈੱਸ ਕਰਨ ਦੀ ਪ੍ਰਕਿਰਿਆ ਦੇ ਯੋਗ ਨਹੀਂ ਸੀ, ਜਿਸ ਕਾਰਨ ਪਲਾਂਟ ਅੰਦਰ ਕੂੜਾ ਇਕੱਠਾ ਹੋਇਆ ਹੈ | ਇਸ ਤੋਂ ਇਲਾਵਾ ਜੇ.ਪੀ. ਕੰਪਨੀ ਵਲੋਂ ਰੋਜ਼ਾਨਾ ਦੇ ਆਧਾਰ 'ਤੇ ਆਰ.ਡੀ.ਐਫ ਦੇ ਉਤਪਾਦ ਦੀ ਰਿਪੋਰਟ ਮੰਗ ਲਈ ਗਈ ਹੈ | ਮੇਅਰ ਨੇ ਕਿਹਾ ਕਿ ਪਲਾਂਟ ਪੂਰੀ ਤਰ੍ਹਾਂ ਕੂੜਾ-ਕਰਕਟ ਦੀ ਪ੍ਰਕਿਰਿਆ ਨਹੀਂ ਕਰ ਰਿਹਾ ਹੈ ਅਤੇ ਬਹੁਤ ਸਾਰਾ ਕੂੜਾ ਡੰਪਿੰਗ ਪਲਾਂਟ ਵਿਚ ਸੁੱਟਿਆ ਜਾ ਰਿਹਾ ਹੈ ਜਿਸ ਨਾਲ ਡੰਪਿੰਗ ਗਰਾਊਾਡ ਦੇ ਨਜ਼ਦੀਕੀ ਇਲਾਕਿਆਂ ਦੀ ਸਥਿਤੀ ਵਿਗੜ ਰਹੀ ਹੈ | ਬੈਠਕ ਦੌਰਾਨ ਡਾ. ਸੌਰਭ ਮਿਸ਼ਰਾ ਆਈ.ਏ.ਐਸ ਵਧੀਕ ਕਮਿਸ਼ਨਰ, ਵਿਨੋਦ ਅਗਰਵਾਲ ਡਿਪਟੀ ਮੇਅਰ, ਮਨੋਜ ਬਾਂਸਲ ਚੀਫ਼ ਇੰਜਨੀਅਰ, ਐਨ.ਪੀ. ਸ਼ਰਮਾ ਅਤੇ ਸੰਜੇ ਅਰੋੜਾ, ਸੁਪਰਿਟੈਂਟਿੰਗ ਇੰਜੀਨੀਅਰ, ਬੀ. ਐਾਡ. ਆਰ ਅਤੇ ਪਬਲਿਕ ਹੈਲਥ, ਡਾ. ਪਰਦੀਪ ਵਸੇਸੀ ਸਿਹਤ ਅਤੇ ਮੈਡੀਕਲ ਅਫ਼ਸਰ ਕੌਾਸਲਰ ਅਨਿਲ ਕੁਮਾਰ ਦੂਬੇ, ਸ਼੍ਰੀਮਤੀ ਹੀਰਾ ਨੇਗੀ, ਐੱਸ. ਦਵਿੰਦਰ ਸਿੰਘ ਬਾਬੂ, ਰਵੀ ਕਾਂਤ ਸ਼ਰਮਾ, ਮੇਜਰ ਜਨਰਲ ਐੱਮ.ਐੱਸ. ਕੰਦਲ, ਐਸ. ਰਾਜੇਸ਼ ਕਾਲੀਆ, ਸਤੀਸ਼ ਕੈਨਥ, ਸ਼ਕਤੀ ਪ੍ਰਕਾਸ਼ ਦੇਵਸ਼ਾਲੀ, ਸ਼੍ਰੀਮਤੀ ਰਾਜ ਬਾਲਾ ਮਲਿਕ, ਸ਼੍ਰੀ. ਹਰਦੀਪ ਸਿੰਘ, ਸਤ ਪ੍ਰਕਾਸ਼ ਅਗਰਵਾਲ, ਮਿਸ ਸ਼ਿਪਰਾ ਬਾਂਸਲ, ਚਰਨਜੀਤ ਸਿੰਘ, ਸ਼੍ਰੀਮਤੀ ਚੰਦਰਵਤੀ ਸ਼ੁਕਲਾ, ਦਲੀਪ ਸ਼ਰਮਾ, ਜਗਤਾਰ ਸਿੰਘ, ਮਹੇਸ਼ਇੰਦਰ ਸਿੰਘ ਸਿੱਧੂ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਸ਼ੀਲਾ ਦੇਵੀ, ਸ਼੍ਰੀਮਤੀ ਫਰਮਿਲਾ, ਕੰਨਵਰਜੀਤ ਸਿੰਘ ਸਹਿਤ ਐਨ.ਕੇ. ਵੋਹਰਾ ਅਤੇ ਜੇ.ਪੀ. ਕੰਪਨੀ ਦੇ ਸੰਜੇ ਸ਼ਰਮਾ ਵੀ ਮੌਜੂਦ ਸਨ |

ਚੰਡੀਗੜ੍ਹ ਪੁਲਿਸ ਨੇ ਕਿਰਾਏ 'ਤੇ ਰਹਿਣ ਵਾਲੇ ਲੋਕਾਂ ਦੀ ਜਾਂਚ ਲਈ ਸ਼ੁਰੂ ਕੀਤੀ ਮੁਹਿੰਮ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਵਲੋਂ ਸ਼ਹਿਰ ਵਿਚ ਰਹਿ ਰਹੇ ਕਿਰਾਏਦਾਰਾਂ ਅਤੇ ਪੇਇੰਗ ਗੈੱਸਟਾਂ (ਪੀ.ਜੀ.) ਦੀ ਜਾਂਚ ਲਈ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਲਾਕਾ ਡੀ.ਐਸ.ਪੀ. ਅਤੇ ਐਸ. .ਓ. ਆਪਣੀਆਂ ਟੀਮਾਂ ਨਾਲ ਕਿਰਾਏਦਾਰਾਂ ...

ਪੂਰੀ ਖ਼ਬਰ »

ਪਿ੍ੰਸੀਪਲ ਫੈਡਰੇਸ਼ਨ ਵਲੋਂ ਉਪ ਕੁਲਪਤੀ ਦੇ ਕੰਮਾਂ ਦੀ ਸ਼ਲਾਘਾ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)- ਪਿੰ੍ਰਸੀਪਲ ਫੈਡਰੇਸ਼ਨ ਪੰਜਾਬ ਯੂਨੀਵਰਸਿਟੀ ਕਾਲਜਸ (ਪੀ.ਐਫ਼.ਪੀ.ਯੂ.ਐਸ) ਵਲੋਂ ਉਪ ਕੁਲਪਤੀ ਪ੍ਰੋ.ਅਰੁਣ ਗਰੋਵਰ ਨੂੰ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਫੈਡਰੇਸ਼ਨ ਵੱਲੋਂ ਉਪ ਕੁਲਪਤੀ ਦੇ ਪਿਛਲੇ 6 ਸਾਲਾਂ ਦੇ ...

ਪੂਰੀ ਖ਼ਬਰ »

ਮਨਦੀਪ ਕੁਮਾਰ ਦੀ ਨਿਯੁਕਤੀ

ਚੰਡੀਗੜ੍ਹ 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਮਨਦੀਪ ਕੁਮਾਰ, ਮੁੱਖ ਕਾਰਜਕਾਰੀ ਅਧਿਕਾਰੀ, ਜ਼ਿਲ੍ਹਾ ਪਰਿਸ਼ਦ, ਜੀਂਦ ਅਤੇ ਉਪ ਮੰਡਲ ਅਧਿਕਾਰੀ (ਸਿਵਲ), ਸਫੀਦੋਂ ਨੂੰ ਉਪ ਮੰਡਲ ਅਧਿਕਾਰੀ (ਸਿਵਲ), ਸਫੀਦੋਂ ਲਗਾਇਆ ਹੈ | ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਰੋਕਣ ਤੇ ਭਿਖਾਰੀ ਬੱਚਿਆਂ ਲਈ ਕੀ ਕਰ ਰਿਹੈ ਪ੍ਰਸ਼ਾਸਨ - ਹਾਈਕੋਰਟ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਦੇ ਚੌਰਾਹਿਆਂ 'ਤੇ ਬੱਚਿਆਂ ਕੋਲੋਂ ਭੀਖ ਮੰਗਵਾਉਣ ਅਤੇ ਸ਼ਹਿਰ ਵਿਚ ਕਰਵਾਈ ਜਾਂਦੀ ਬਾਲ ਮਜ਼ਦੂਰੀ ਰੋਕਣ ਲਈ ਦਾਖਲ ਇਕ ਲੋਕਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਯੂਟੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ 10 ਸਾਲ ਕੈਦ

ਚੰਡੀਗੜ੍ਹ, 17 ਜੁਲਾਈ (ਰਣਜੀਤ ਸਿੰਘ/ਜਾਗੋਵਾਲ)- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਨਸ਼ੇ ਸਮੇਤ ਗਿ੍ਫ਼ਤਾਰ ਹੋਏ ਇਕ ਵਿਅਕਤੀ ਨੂੰ ਸਬੰਧਤ ਮਾਮਲੇ 'ਚ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਸੈਕਟਰ 18 ਦੇ ਰਹਿਣ ਵਾਲੇ ਅਭੀਸ਼ੇਕ ਕੁਮਾਰ ਨੂੰ ਐਨ.ਡੀ.ਪੀ.ਐਸ ਐਕਟ 20 ...

ਪੂਰੀ ਖ਼ਬਰ »

ਦੁਕਾਨ ਤੋਂ ਲੈਪਟਾਪ ਅਤੇ ਪੈਸੇ ਚੋਰੀ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 41 ਵਿਚ ਦੁਕਾਨਾਂ ਤੋਂ ਲੈਪਟਾਪ ਅਤੇ ਪੈਸੇ ਚੋਰੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 39 ਦੇ ਰਹਿਣ ਵਾਲੇ ਸੁਨੀਲ ਸ਼ਰਮਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਬੱਸ ਦੀ ਟੱਕਰ ਨਾਲ ਇਕ ਜ਼ਖ਼ਮੀ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21/22 ਨੂੰ ਵੰਡਦੀ ਸੜਕ 'ਤੇ ਸੀ.ਟੀ.ਯੂ ਬੱਸ ਦੀ ਟੱਕਰ ਲੱਗਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਜਿੱਥੋਂ ਉਸ ਨੂੰ ਪੀ.ਜੀ.ਆਈ ਰੈਫ਼ਰ ਕਰ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਲੋਕ ਅਦਾਲਤ ਵਿਚ 35 ਕੇਸਾਂ ਦਾ ਨਿਬੇੜਾ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇੱਥੇ ਕਮਿਸ਼ਨ ਦੇ ਮੁੱਖ ਦਫ਼ਤਰ ਵਿਚ ਲਾਈ ਦੋ ਦਿਨਾਂ ਲੋਕ ਅਦਾਲਤ ਵਿਚ 35 ਕੇਸਾਂ ਦਾ ਨਿਬੇੜਾ ਕੀਤਾ | ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਕੁੱਲ 51 ਕੇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫ਼ਸਲਾਂ ਦੇ ਖ਼ਰਾਬੇ ਲਈ 32.82 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਸਰਕਾਰ ਨੇ ਪਿਛਲੇ ਇੱਕ ਸਾਲ ਵਿਚ ਕੁਦਰਤੀ ਆਫ਼ਤਾਂ ਨਾਲ ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਦੇ ਮੁਆਵਜ਼ੇ ਲਈ 32.82 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਮਨਜ਼ੂਰ ਕੀਤੀ ਹੈ | ਇਹ ਮੁਆਵਜ਼ਾ ਰਾਸ਼ੀ ਉਨ੍ਹਾਂ ਕਿਸਾਨਾਂ ਲਈ ਵੱਡੀ ...

ਪੂਰੀ ਖ਼ਬਰ »

ਪੇਂਡੂ ਖੇਤਰ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣ ਲਈ ਠੋਸ ਕਦਮ ਚੁੱਕਣੇ ਜ਼ਰੂਰੀ-ਬਦਨੌਰ

ਬਦਨੌਰ ਚੰਡੀਗੜ੍ਹ, 17 ਜੁਲਾਈ (ਆਰ.ਐਸ.ਲਿਬਰੇਟ)-ਸੀ.ਆਈ.ਆਈ. ਵਲੋਂ ਕਰਵਾਏ ਦੋ ਦਿਨਾਂ ਸਕੂਲ ਸਮਿਤ ਦੌਰਾਨ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਨੇ ਕਿਹਾ ਕਿ ਪੇਂਡੂ ਖੇਤਰ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣ ਲਈ ਠੋਸ ਕਦਮ ਚੁੱਕਣੇ ...

ਪੂਰੀ ਖ਼ਬਰ »

ਡੱਡੂ ਮਾਜਰਾ ਦੇ ਲੋਕਾਂ ਨੂੰ ਡੰਪਿੰਗ ਗਰਾਊਾਡ ਤੋਂ ਕਦੇ ਛੁਟਕਾਰਾ ਮਿਲੇਗਾ ਜਾਂ ਨਹੀਂ?

ਚੰਡੀਗੜ੍ਹ, 17 ਜੁਲਾਈ (ਆਰ.ਐਸ.ਲਿਬਰੇਟ)- ਡੰਪਿੰਗ ਗਰਾਊਾਡ ਜੁਆਇੰਟ ਐਕਸ਼ਨ ਕਮੇਟੀ ਦਾ ਇੱਕ ਵਫ਼ਦ ਨੇ ਮੇਅਰ ਨੂੰ ਪੁੱਛਿਆ ਕਿ ਕੀ ਡੱਡੂ ਮਾਜਰਾ ਦੇ ਲੋਕਾਂ ਨੂੰ ਡੰਪਿੰਗ ਗਰਾਊਾਡ ਤੋਂ ਕਦੇ ਛੁਟਕਾਰਾ ਮਿਲੇਗਾ ਵੀ ਜਾਂ ਨਹੀਂ, ਮੇਅਰ ਸਾਹਿਬ ਨੇ ਕਿਹਾ ਇਸ ਸਬੰਧ ਵਿਚ ਅੱਜ ...

ਪੂਰੀ ਖ਼ਬਰ »

ਬ੍ਰਾਹਮਣਾ ਬਾਰੇ ਪੁੱਠੇ-ਸਿੱਧੇ ਸਵਾਲ ਕਰਨ ਵਾਲੇ ਭਾਰਤ ਭੂਸ਼ਣ ਭਾਰਤੀ ਦੀਆਂ ਸੇਵਾਵਾਂ ਬਹਾਲ

ਚੰਡੀਗੜ੍ਹ 17 ਜੁਲਾਈ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਜਸਟਿਸ ਦਰਸ਼ਨ ਸਿੰਘ ਜਾਂਚ ਕਮਿਸ਼ਨ ਵੱਲੋਂ ਰਾਜ ਸਰਕਾਰ ਨੂੰ ਦਿੱਤੀ ਗਈ ਜਾਂਚ ਰਿਪੋਰਟ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਭਾਰਤ ਭੂਸ਼ਣ ਭਾਰਤੀ ਦੀ ਸੇਵਾ ਤੁਰੰਤ ...

ਪੂਰੀ ਖ਼ਬਰ »

ਕਲਰਕ ਅਸਾਮੀਆਂ ਦਾ ਨਤੀਜਾ ਜਾਰੀ

ਚੰਡੀਗੜ੍ਹ 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਨਿਗਮਾਂ ਵਿਚ ਕਲਰਕ ਅਸਾਮੀਆਂ ਲਈ ਈ.ਬੀ.ਪੀ.ਜੀ. ਸ਼੍ਰੇਣੀ ਦਾ ਨਤੀਜਾ ਜਾਰੀ ਕੀਤਾ ਹੈ | ਕਮਿਸ਼ਨ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਮੁਹਾਲੀ ਇਕਾਈ ਦੀ ਮੀਟਿੰਗ ਅੱਜ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਮੁਹਾਲੀ ਇਕਾਈ ਦੀ ਮੀਟਿੰਗ ਯੂਥ ਵੈੱਲਫੇਅਰ ਕੋਆਪ੍ਰੇਟਿਵ ਹਾਊਸਿੰਗ ਸੁਸਾਇਟੀ ਸੈਕਟਰ-79 ਮੁਹਾਲੀ ਦੇ ਕਮਿਊਨਿਟੀ ਸੈਂਟਰ ਵਿਖੇ ਅੱਜ 18 ਜੁਲਾਈ ਨੂੰ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਡੇਰਾਬੱਸੀ ਵਿਖੇ ਪਹਿਲਾ ਚੇਤਨਾ ਕੈਂਪ 21 ਨੂੰ -ਲਾਂਬਾ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਡੇਰਾਬੱਸੀ ਵਿਖੇ ਕੰਟਰੀ ਸਾਈਟ ਰਿਜ਼ੋਰਟ ਵਿਖੇ 21 ਜੁਲਾਈ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਪਣੀ ਕਿਸਮ ਦਾ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਨੇ ਜਾਗਰੂਕਤਾ ਰੈਲੀ ਕੱਢੀ

ਕੁਰਾਲੀ, 17 ਜੁਲਾਈ (ਹਰਪ੍ਰੀਤ ਸਿੰਘ)-ਨਸ਼ਿਆਂ ਦੇ ਬੁਰੇ ਪ੍ਰਭਾਵਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਸਥਾਨਕ ਸ਼ਹਿਰ ਦੇ ਗੁਰੂਕੁੱਲ ਇੰਟਰਨੈਸ਼ਨਲ ਸਕੂਲ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਦੀ ਪਿੰ੍ਰਸੀਪਲ ਸੀਮਾ ਗੰਭੀਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਰਕਾਰੀ ਬੇਰੁਖੀ ਦਾ ਸ਼ਿਕਾਰ ਲਾਲੜੂ ਦਾ ਖੇਡ ਸਟੇਡੀਅਮ

ਲਾਲੜੂ, 17 ਜੁਲਾਈ (ਰਾਜਬੀਰ ਸਿੰਘ)-ਮਸ਼ਹੂਰ ਕਹਾਵਤ ਹੈ ਕਿ 'ਤੰਦਰੁਸਤ ਦਿਮਾਗ, ਤੰਦਰੁਸਤ ਸਰੀਰ ਵਿਚ ਨਿਵਾਸ ਕਰਦਾ ਹੈ' ਅਤੇ ਤੰਦਰੁਸਤ ਸਰੀਰ ਦੇ ਵਿਕਾਸ ਵਿਚ ਖੇਡਾਂ ਦੀ ਬਹੁਤ ਅਹਿਮੀਅਤ ਹੁੰਦੀ ਹੈ | ਖੇਡਾਂ ਲਈ ਖੇਡ ਸਟੇਡੀਅਮ ਇਕ ਮੁੱਢਲੀ ਲੋੜ ਹੈ, ਜਦਕਿ ਸਮੇਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਵਿਖੇ ਸਮਾਗਮ

ਖਰੜ, 17 ਜੁਲਾਈ (ਗੁਰਮੁੱਖ ਸਿੰਘ ਮਾਨ)-ਸੰਨੀ ਇਨਕਲੇਵ ਵਿਚਲੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਵਿਖੇ ਮਹਾਨ ਗੁੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਭਾਈ ਹਰਜੀਤ ਸਿੰਘ ਮੀਤ ...

ਪੂਰੀ ਖ਼ਬਰ »

ਪ੍ਰੋ: ਰਾਓ ਧਰੇਨਵਰ ਵਲੋਂ ਗਾਇਕਾਂ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਨੂੰ ਲੈ ਕੇ ਮੁਹਿੰਮ ਸ਼ੁਰੂ

ਜ਼ੀਰਕਪੁਰ, 17 ਜੁਲਾਈ (ਹੈਪੀ ਪੰਡਵਾਲਾ)-ਪ੍ਰੋ: ਪੰਡਿਤ ਰਾਓ ਧਰੇਨਵਰ ਨੇ ਪੰਜਾਬੀ ਭਾਸ਼ਾ ਨੂੰ ਪੰਜਾਬ ਅੰਦਰ ਖੁੱਸਿਆ ਦਰਜਾ ਦਿਵਾਉਣ ਦੀ ਲੜਾਈ ਲੜਨ ਤੋਂ ਬਾਅਦ ਹੁਣ ਗਾਇਕਾਂ ਦੇ ਡੋਪ ਟੈਸਟ/ ਨਾਰਕੋ ਟੈਸਟ ਕਰਵਾਉਣ ਦੀ ਮੰਗ ਨੂੰ ਲੈ ਕੇ ਨਵੀਂ ਮੁਹਿੰਮ ਤਹਿਤ ਪ੍ਰਚਾਰ ...

ਪੂਰੀ ਖ਼ਬਰ »

ਵਿਨੋਦ ਕੁਮਾਰ ਬਾਂਸਲ ਨੇ ਐੱਸ. ਡੀ. ਐੱਮ. ਖਰੜ ਦਾ ਅਹੁਦਾ ਸੰਭਾਲਿਆ

ਖਰੜ, 17 ਜੁਲਾਈ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਹਾਲ ਹੀ ਵਿਚ ਪੀ. ਸੀ. ਐੱਸ. ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਖਰੜ ਵਿਖੇ ਤਾਇਨਾਤ ਕੀਤੇ ਗਏ ਉਪ ਮੰਡਲ ਮੈਜਿਸਟੇ੍ਰਟ ਵਿਨੋਦ ਕੁਮਾਰ ਬਾਂਸਲ ਵਲੋਂ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਗਿਆ | ਇਸ ਤੋਂ ...

ਪੂਰੀ ਖ਼ਬਰ »

ਮੰਦਰ 'ਚੋਂ ਲੋਹੇ ਦੇ ਗਾਡਰ ਤੇ ਸਰੀਆ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਖਰੜ, 17 ਜੁਲਾਈ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਪ੍ਰਾਚੀਨ ਮੰਦਰ 'ਚੋਂ ਲੋਹੇ ਦੇ ਗਾਡਰ ਤੇ ਸਰੀਆ ਚੋਰੀ ਕਰਨ ਦੇ ਦੋਸ਼ ਹੇਠ ਦੀਪਾ, ਬੀਰੂ, ਪਾਲ, ਛੋਟੂ, ਪੇਟੂ, ਹਰਮੇਸ਼ ਤੇ ਜਬਰੂ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਧਾਰਾ 379 ਅਧੀਨ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 2 ਰੋਜ਼ਾ ਹੜਤਾਲ ਸ਼ੁਰੂ

ਖਰੜ, 17 ਜੁਲਾਈ (ਜੰਡਪੁਰੀ)-ਅੱਜ ਇੰਪਲਾਈਜ਼ ਯੂਨੀਅਨ ਖਰੜ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 2 ਰੋਜ਼ਾ ਹੜਤਾਲ ਸ਼ੁਰੂ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ...

ਪੂਰੀ ਖ਼ਬਰ »

ਪਿੰਡ ਸੋਹਾਣਾ ਤੋਂ ਨਾਬਾਲਗ ਲੜਕੀ ਲਾਪਤਾ, ਅਗਵਾ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ 'ਚੋਂ ਅਚਾਨਕ ਇਕ ਨਾਬਾਲਗ ਲੜਕੀ ਦੇ ਘਰੋਂ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੀ ਮਾਂ ਵਲੋਂ ਥਾਣਾ ਸੋਹਾਣਾ ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ | ਇਸ ਸਬੰਧੀ ਥਾਣਾ ਸੋਹਾਣਾ ਦੇ ...

ਪੂਰੀ ਖ਼ਬਰ »

ਮਿਊਾਸੀਪਲ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਕੌ ਾਸਲ ਦਫ਼ਤਰ ਅੱਗੇ ਰੋਸ ਰੈਲੀ

ਕੁਰਾਲੀ, 17 ਜੁਲਾਈ (ਹਰਪ੍ਰੀਤ ਸਿੰਘ)-ਮਿਊਾਸੀਪਲ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਥਾਨਕ ਨਗਰ ਕੌਾਸਲ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਦੌਰਾਨ ਆਗੂਆਂ ਨੇ ਸਰਕਾਰ ਦੀ ਲਾਰੇ ਲੱਪੇ ਵਾਲੀ ਨੀਤੀ ਦੀ ਨੁਕਤਾਚੀਨੀ ...

ਪੂਰੀ ਖ਼ਬਰ »

ਪੰਜਾਬੀ ਸਾਹਿਬ ਸਭਾ ਦੀ ਇਕੱਤਰਤਾ 21 ਨੂੰ

ਐੱਸ. ਏ. ਐੱਸ. ਨਗਰ, 17 ਜੁਲਾਈ (ਝਾਂਮਪੁਰ)-ਪੰਜਾਬੀ ਸਾਹਿਬ ਸਭਾ ਮੁਹਾਲੀ ਦੀ ਮਾਸਿਕ ਇਕੱਤਰਤਾ 21 ਜੁਲਾਈ ਨੂੰ ਸ਼ਾਮ ਦੇ 4.30 ਵਜੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਮੁਹਾਲੀ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਡਾ: ਸ਼ਿੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਔਰਤ ਤੋਂ ਚੇਨੀ ਝਪਟੀ

ਖਰੜ, 17 ਜੁਲਾਈ (ਜੰਡਪੁਰੀ)-ਸੰਨੀ ਇਨਕਲੇਵ ਦੀ ਰਹਿਣ ਵਾਲੀ ਆਸ਼ਾ ਰਾਣੀ ਨਾਮਕ ਇਕ ਔਰਤ ਦੀ ਝਪਟਮਾਰ ਵਲੋਂ ਦਿਨ-ਦਿਹਾੜੇ ਚੇਨੀ ਝਪਟ ਲਈ ਗਈ | ਇਸ ਸਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਉਕਤ ਔਰਤ ਦੇ ਪਤੀ ਐੱਸ. ਡੀ. ਖਾਬਰਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ...

ਪੂਰੀ ਖ਼ਬਰ »

ਜੂਸ ਦੀ ਦੁਕਾਨ ਦੀ ਆੜ 'ਚ ਹੈਰੋਇਨ ਦੀ ਤਸਕਰੀ ਕਰਨ ਵਾਲੇ ਦੋ ਭਰਾ ਕਾਬੂ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਖਰੜ ਵਿਖੇ ਜੂਸ ਦੀ ਦੁਕਾਨ ਦੀ ਆੜ 'ਚ ਨਸ਼ੇ ਦੀ ਤਸਕਰੀ ਕਰਨ ਵਾਲੇ 2 ਭਰਾਵਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਆਿਖ਼ਰਕਾਰ ਪੁਲਿਸ ਨੂੰ ਲਾਵਾਰਸ ਲੜਕੀ ਨੂੰ ਕਰਨਾ ਪਿਆ ਆਸ਼ਰਮ ਦੇ ਸਪੁਰਦ

ਖਰੜ, 17 ਜੁਲਾਈ (ਜੰਡਪੁਰੀ)-ਸਦਰ ਪੁਲਿਸ ਖਰੜ ਵਲੋਂ ਪਿੰਡ ਸੰਤੇਮਾਜਰਾ ਤੋਂ ਮਿਲੀ ਲਾਵਾਰਸ ਲੜਕੀ ਚਾਂਦਨੀ (9) ਦੇ ਮਾਪਿਆਂ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਉਨ੍ਹਾਂ ਵਲੋਂ ਲੜਕੀ ਨੂੰ ਨਾ ਲਿਜਾਏ ਜਾਣ ਕਾਰਨ ਹੁਣ ਖਰੜ ਪੁਲਿਸ ਨੂੰ ਲੜਕੀ ਨੂੰ ਆਸ਼ਰਮ ਦੇ ਪ੍ਰਬੰਧਕਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਸਾਮੀ 'ਤੇ ਤਾਇਨਾਤੀ ਲਈ ਅਧਿਕਾਰੀਆਂ ਦੀ ਕਾਉਂਸਿਲੰਗ ਅੱਜ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.)/ (ਸ. ਸ.) ਦੀ ਅਸਾਮੀ 'ਤੇ ਸੀਨੀਆਰਤਾ ਸੂਚੀ ਅਨੁਸਾਰ ਤਾਇਨਾਤੀ ਕਰਨ ਸਬੰਧੀ ਪੰਜਾਬ ਸਿੱਖਿਆ ਸੇਵਾਵਾਂ (ਸਕੂਲ ਤੇ ਇੰਸਪੈਕਸ਼ਨ) ਗਰੁੱਪ ਏ ਸੇਵਾਵਾਂ ਦੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ 24 ਨੂੰ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸ਼ਿਵ ਕੁਮਾਰ ਅਤੇ ਜਰਨਲ ਸੈਕਟਰੀ ਅਮਿਤ ਕਟੋਚ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਡੋਪ ਟੈਸਟ ਅਤੇ ਵਿਕਾਸ ਟੈਕਸ ਤੋਂ ਖਫ਼ਾ ਦਫ਼ਤਰੀ ਕਾਮਿਆਂ ਵਲੋਂ ਰੋਸ ਮਾਰਚ ਅੱਜ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕਰਮਚਾਰੀਆਂ 'ਤੇ ਥੋਪੇ ਜਾ ਰਹੇ ਡੋਪ ਟੈਸਟ ਅਤੇ ਵਿਕਾਸ ਟੈਕਸ ਤੋਂ ਖਫਾ ਹੁੰਦਿਆਂ ਮਨਿਸਟਰੀਅਲ ਸਰਵਿਸ ਯੂਨੀਅਨ ਨੇ ਅੱਜ 18 ਜੁਲਾਈ ਨੂੰ ਦੁਪਹਿਰ 1 ਵਜੇ ਜ਼ਿਲ੍ਹਾ ਪੱਧਰ 'ਤੇ ਕਾਲੀਆਂ ਝੰਡੀਆਂ ਲੈ ਕੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵਲੋਂ ਅਕਾਲੀ ਦਲ ਦੇ ਐੱਸ. ਸੀ. ਵਿੰਗ ਦਾ ਗਠਨ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵਲੋਂ ਅੱਜ ਮੁਹਾਲੀ ਹਲਕੇ ਦੇ ਐੱਸ. ਸੀ. ਵਿੰਗ ਦੀ ਜਥੇਬੰਦੀ ਦਾ ਗਠਨ ਕੀਤਾ ਗਿਆ | ਅੱਜ ਸਥਾਨਕ ਫੇਜ਼-5 ਸਥਿਤ ਆਪਣੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਮੁਹਾਲੀ ਨਗਰ ਨਿਗਮ 'ਚ ਸ਼ਾਮਿਲ ਪਿੰਡਾਂ ਦਾ ਮਾਮਲਾ ਡਿਪਟੀ ਕਮਿਸ਼ਨਰ ਦਫ਼ਤਰ ਪੁੱਜਾ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਸਭ ਤੋਂ ਹਾਈਟੈੱਕ ਸ਼ਹਿਰ ਮੁਹਾਲੀ ਨੇੜਲੇ ਪਿੰਡਾਂ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਅਨੇਕਾਂ ਵਾਰ ਗੁਹਾਰ ਲਗਾਉਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਬਰਕਰਾਰ ...

ਪੂਰੀ ਖ਼ਬਰ »

ਜ਼ੀਰਕਪੁਰ ਦੀਆਂ ਸੜਕਾਂ 'ਤੇ ਖੜ੍ਹਦੇ ਥ੍ਰੀ ਵਹੀਲਰਾਂ ਤੋਂ ਲੋਕ ਡਾਹਢੇ ਪ੍ਰੇਸ਼ਾਨ

ਜ਼ੀਰਕਪੁਰ, 17 ਜੁਲਾਈ (ਹੈਪੀ ਪੰਡਵਾਲਾ)-ਜ਼ੀਰਕਪੁਰ ਸ਼ਹਿਰ 'ਚ ਥ੍ਰੀ ਵਹੀਲਰਾਂ, ਨਿੱਜੀ ਬੱਸ ਚਾਲਕਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨੇ ਸੜਕੀ ਨਿਯਮਾਂ ਦੀਆਂ ਖ਼ੂਬ ਧੱਜੀਆਂ ਉਡਾਈਆਂ ਹੋਈਆਂ ਹਨ, ਪਰ ਪ੍ਰਸ਼ਾਸਨ ਨੇ ਇਸ ਵੱਡੀ ਸਮੱਸਿਆ ਨੂੰ ਸਿਰੇ ਤੋਂ ਅਣਗੌਲਿਆਂ ਕੀਤਾ ...

ਪੂਰੀ ਖ਼ਬਰ »

ਸੁਰਾਹੀ ਸਾਹਿਤ ਕੇਂਦਰ ਨੇ ਸਾਵਣ ਕਵੀ ਦਰਬਾਰ ਕਰਵਾਇਆ

ਖਰੜ, 17 ਜੁਲਾਈ (ਜੰਡਪੁਰੀ)-ਸੂਲ ਸੁਰਾਹੀ ਸਾਹਿਤ ਕੇਂਦਰ ਖਰੜ ਨੇ ਦੂਜਾ 'ਸਾਵਣ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ' ਸੀਨੀਅਰ ਸਿਟੀਜ਼ਨ ਕੌਾਸਲ ਸੰਨੀ ਇਨਕਲੇਵ ਖਰੜ ਦੇ ਸਹਿਯੋਗ ਨਾਲ ਕਰਵਾਇਆ, ਜਿਸ ਦੀ ਪ੍ਰਧਾਨਗੀ ਸ਼ਿੰਗਾਰਾ ਸਿੰਘ ਭੁੱਲਰ ਨੇ ਕੀਤੀ | ਸੇਵੀ ਰਾਇਤ ਪ੍ਰਧਾਨ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਔਰਤਾਂ ਨੂੰ ਵੀਂ ਅੱਗੇ ਆਉਣਾ ਪਵੇਗਾ-ਲਖਵਿੰਦਰ ਕੌਰ ਗਰਚਾ

ਖਰੜ, 17 ਜੁਲਾਈ (ਗੁਰਮੁੱਖ ਸਿੰਘ ਮਾਨ)-ਨਸ਼ਿਆਂ ਦੀ ਭੈੜੀ ਲੱਤ ਨੇ ਨੌਜਵਾਨੀ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਇਨ੍ਹਾਂ ਨਸ਼ਿਆਂ ਦਾ ਸੰਤਾਪ ਵਧੇਰੇ ਕਰਕੇ ਔਰਤਾਂ ਹੰਢਾ ਰਹੀਆਂ ਹਨ | ਇਸ ਲਈ ਔਰਤਾਂ ਨੂੰ ਹੀ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਪਵੇਗਾ | ਇਹ ਵਿਚਾਰ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਵਲੋਂ ਨੈਕਸਨ ਸੈਲਫ-ਸ਼ਿਫਟ ਲਾਂਚ ਕਰਨ ਦੀ ਘੋਸ਼ਣਾ

ਚੰਡੀਗੜ੍ਹ, 17 ਜੁਲਾਈ (ਅ. ਬ.)-ਆਟੋਮੈਟਿਕ ਡਰਾਈਵ ਬਾਜ਼ਾਰ 'ਚ ਆਪਣੀ ਪੈਂਠ ਵਧਾਉਂਦਿਆਂ ਅਤੇ ਗਾਹਕਾਂ ਨੂੰ ਰੋਮਾਂਚਿਕ ਉਤਪਾਦ ਪ੍ਰਸਤਾਵ ਦੇਣ ਲਈ ਟਾਟਾ ਮੋਟਰਜ਼ ਨੇ ਅੱਜ ਟਾਟਾ ਨੈਕਸਨ ਹਾਈਪਰ-ਡਰਾਈਵ ਸੈਲਫ ਸ਼ਿਫਟ ਗਿਅਰ (ਐਸ. ਐਸ. ਜੀ.) ਐਕਸ. ਐਮ. ਏ. ਨੂੰ ਲਾਂਚ ਕਰਨ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਮੌਤ

ਜ਼ੀਰਕਪੁਰ, 17 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਪਿੰਡ ਰਾਮਪੁਰ ਕਲਾਂ ਨੇੜੇ ਇਕ ਅਣਪਛਾਤੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਕਰੀਬ 38 ਸਾਲਾ ਵਿਅਕਤੀ ਦੀ ਮੌਤ ਹੋ ਗਈ¢ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚੇ ਦੀ ਮੰਗ

ਚੰਡੀਗੜ੍ਹ, 17 ਜੁਲਾਈ (ਐਨ.ਐਸ. ਪਰਵਾਨਾ)- ਬਰਾਗਾੜੀ ਇਨਸਾਫ਼ ਮੋਰਚਾ ਨੇ ਮੰਗ ਕੀਤੀ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੁਰੰਤ ਜਨਤਕ ਕਰਕੇ ਲਾਗੂ ਕੀਤੀ ਜਾਵੇ, ਜਿਸ ਲਈ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

'ਆਪ' ਵਲੋਂ 2 ਜ਼ਿਲ੍ਹਾ ਪ੍ਰਧਾਨ ਅਤੇ 5 ਨਵੇਂ ਹਲਕਾ ਪ੍ਰਧਾਨ ਨਿਯੁਕਤ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਉਰੋ)- ਆਮ ਆਦਮੀ ਪਾਰਟੀ ਨੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ 2 ਨਵੇਂ ਜ਼ਿਲ੍ਹਾ ਪ੍ਰਧਾਨ ਅਤੇ 5 ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ¢ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਪਾਰਟੀ ਲੀਡਰਸ਼ਿਪ ਨਾਲ ਸਲਾਹ ...

ਪੂਰੀ ਖ਼ਬਰ »

ਬੀਬੀ ਗਰਚਾ ਨੇ ਕੌ ਾਸਲ ਪ੍ਰਧਾਨ ਤੇ ਈ. ਓ. ਅੱਗੇ ਰੱਖੀਆਂ ਸ਼ਹਿਰ ਦੀਆਂ ਸਮੱਸਿਆਵਾਂ

ਕੁਰਾਲੀ, 17 ਜੁਲਾਈ (ਬਿੱਲਾ ਅਕਾਲਗੜ੍ਹੀਆ)-ਬੀਬੀ ਲਖਵਿੰਦਰ ਕੌਰ ਗਰਚਾ ਵਲੋਂ ਹਲਕਾ ਖਰੜ ਦੇ ਵੱਖ-ਵੱਖ ਖੇਤਰਾਂ ਦੀਆਂ ਸਮੱਸਿਆਵਾਂ ਸੁਣ ਕੇ ਸਬੰਧਿਤ ਅਧਿਕਾਰੀਆਂ ਤੱਕ ਪਹੰੁਚਾਉਣ ਦੀ ਸ਼ੁਰੂ ਕੀਤੀ ਲੜੀ ਤਹਿਤ ਉਨ੍ਹਾਂ ਅੱਜ ਕੁਰਾਲੀ ਸ਼ਹਿਰ ਦੀਆਂ ਸਮੱਸਿਆਵਾਂ ਨਗਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਤਕਨੀਕੀ ਸਿੱਖਿਆ ਅਤੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

ਪੰਚਕੂਲਾ, 17 ਜੁਲਾਈ (ਕਪਿਲ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮਬਿਲਾਸ ਸ਼ਰਮਾ ਵਲੋਂ ਪੰਚਕੂਲਾ ਦੇ ਸੈਕਟਰ-1 ਸਥਿਤ ਰੈੱਡ ਬਿਸ਼ਪ ਵਿਖੇ ਤਕਨੀਕੀ ਸਿੱਖਿਆ ਅਤੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ...

ਪੂਰੀ ਖ਼ਬਰ »

ਭਾਈ ਗਰੇਵਾਲ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਮੈਂਬਰ ਨਿਯੁਕਤ

ਜਗਰਾਉਂ, 17 ਜੁਲਾਈ (ਜੋਗਿੰਦਰ ਸਿੰਘ)- ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼ੋ੍ਰਮਣੀ ਕਮੇਟੀ ਦੇ ਕੋਟੇ 'ਚੋਂ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਮੈਂਬਰ ...

ਪੂਰੀ ਖ਼ਬਰ »

ਆਰੀਅਨਜਜ਼ ਕਾਲਜ ਆਫ ਲਾਅ ਵਿਚ ਦਾਖਲਿਆਂ ਨੂੰ ਲੈ ਕੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਚੰਡੀਗੜ੍ਹ, 17 ਜੁਲਾਈ (ਅ.ਬ)- ਆਰੀਅਨਜ਼ ਗਰੁੱਪ ਆਫ ਕਾਲਜਿਸ, ਨੇੜੇ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਆਰੀਅਨਜ਼ ਕਾਲਜ ਆਫ ਲਾਅ ਵਿਚ ਦਾਖਿਲਾ ਲੈਣ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ | ਆਰੀਅਨਜ਼ ਗਰੁੱਪ ਆੱਫ ਕਾਲਜਿਸ ਦੇ ਚੇਅਰਮੈਨ, ਡਾ. ਅੰਸ਼ੂ ...

ਪੂਰੀ ਖ਼ਬਰ »

ਮਾਮਲਾ ਪਰਮੀਸ਼ ਵਰਮਾ ਤੇ ਉਸ ਦੇ ਦੋਸਤ ਚਾਹਲ 'ਤੇ ਗੋਲੀ ਚਲਾਉਣ ਦਾ 7 ਦਿਨਾਂ ਲਈ ਸਿਵਲ ਹਸਪਤਾਲ ਦੇ 124 ਨੰਬਰ ਕਮਰੇ 'ਚ ਰਹੇਗਾ ਦਿਲਪ੍ਰੀਤ ਸਿੰਘ ਬਾਬਾ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਗੈਂਗਸਟਰ ਦਿਲਪ੍ਰੀਤ ਸਿੰਘ ਬਾਬੇ ਨੂੰ ਚੰਡੀਗੜ੍ਹ ਤੋਂ ਟਰਾਂਜ਼ਿਟ ਰਿਮਾਂਡ ...

ਪੂਰੀ ਖ਼ਬਰ »

ਭਾਜਪਾ ਮੰਡਲ ਪ੍ਰਧਾਨ ਵੱਧ ਤੋਂ ਵੱਧ ਬੂਟੇ ਲਗਾਉਣ-ਨਿੰਮਾ

ਲਾਲੜੂ, 17 ਜੁਲਾਈ (ਰਾਜਬੀਰ ਸਿੰਘ)-ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੁਹਾਲੀ ਦੀ ਕਾਰਜਕਾਰਨੀ ਦੀ ਇਕ ਮੀਟਿੰਗ ਮੰਡਲ ਲਾਲੜੂ ਦੇ ਦਫ਼ਤਰ ਵਿਖੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਯੁਵਾ ਮੋਰਚਾ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਖੇਤੀ ਵੰਨ-ਸੁਵੰਨਤਾ 'ਤੇ ਆਪਸੀ ਸਹਿਯੋਗ ਲਈ ਡੱਚ ਸਫ਼ੀਰ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਉਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਖੇਤੀ ਵੰਨ-ਸੁਵੰਨਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਵਿਚ ਨੀਦਰਲੈਂਡਜ਼ ਦੇ ਸਫ਼ੀਰ ਨਾਲ ਕਈ ਪੱਖਾਂ 'ਤੇ ਵਿਚਾਰ-ਵਟਾਂਦਰਾ ਕੀਤਾ | ਮੁੱਖ ਮੰਤਰੀ ਅਤੇ ਰਾਜਦੂਤ ਅਲਫੋਨਸਸ ...

ਪੂਰੀ ਖ਼ਬਰ »

ਸੈਕਟਰ 9 'ਚ ਕਲੱਬ ਦੀ ਤੋੜ ਭੰਨ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 9 ਵਿਚ ਪੈਂਦੇ 'ਬੂਮ ਬਾਕਸ ਕੈਫ਼ੇ ਕਲੱਬ' ਵਿਚ ਬੀਤੀ ਰਾਤ ਤੋੜ ਭੰਨ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਸਟੇਸ਼ਨ ਤਿੰਨ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਮੁਲਜ਼ਮ ਚਾਰ ਕਾਰਾਂ ਵਿਚ ਸਵਾਰ ਹੋ ਕੇ ਸੈਕਟਰ 9 ਪਹੁੰਚੇ ...

ਪੂਰੀ ਖ਼ਬਰ »

ਸਹਿਕਾਰੀ ਸੰਮਤੀਆਂ ਵਾਲੇ ਇੱਟਾਂ-ਭੱਠਿਆਂ ਨੂੰ ਸਰਕਾਰੀ ਨਿਰਮਾਣ ਲਈ ਪਹਿਲ-ਖੱਟਰ

ਚੰਡੀਗੜ੍ਹ, 17 ਜੁਲਾਈ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫ਼ਲਾਈ ਏਸ਼ ਬਿ੍ਕ ਐਸੋਸੀਏਸ਼ਨ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਗਈਆਂ ਇੱਟਾਂ ਨੂੰ ਸਰਕਾਰੀ ਵਿਭਾਗਾਂ ਦੇ ਨਿਰਮਾਣ ਗਤੀਵਿਧੀਆਂ ਵਿਚ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਦੀ ਲੜ੍ਹਾਈ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਅੱਜ ਦੋ ਵਿਦਿਆਰਥੀਆਂ ਦੀ ਆਪਸ ਵਿਚ ਲੜ੍ਹਾਈ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਈਵਨਿੰਗ ਸਟੱਡੀਜ਼ ਵਿਭਾਗ ਦੇ ਆਰਟਸ ਬਲਾਕ-1 ਵਿਚ ਸ਼ਾਮ ਸਾਢੇ 6 ਵਜੇ ਦੇ ਕਰੀਬ ਵਿਦਿਆਰਥੀ ਮੋਹਿਤ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਨੇ ਵੱਖ ਵੱਖ ਕੋਰਸਾਂ ਦੇ ਨਤੀਜੇ ਐਲਾਨੇ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ ਵੱਖ ਕੋਰਸਾਂ ਦੇ ਨਤੀਜਿਆਂ ਦਾ ਅੱਜ ਐਲਾਨ ਕੀਤਾ ਗਿਆ | ਇਨ੍ਹਾਂ ਕੋਰਸਾਂ ਵਿਚ ਬੀ.ਐਸ.ਸੀ (ਐਚ.ਐਸ) ਬੋਟਨੀ ਦਾ ਛੇਵਾਂ ਸਮੈਸਟਰ, ਬੀ.ਐਸ.ਸੀ (ਐਚ.ਐਸ) ਬਾਇਓ-ਫਿਜ਼ਿਕਸ ਦੇ ਛੇਵੇਂ ਸਮੈਸਟਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX