ਤਾਜਾ ਖ਼ਬਰਾਂ


ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  35 minutes ago
ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੁੱਡੀ) - ਸੜਕ ਹਾਦਸੇ ਵਿਚ ਇਕ ਵਿਅਕਤੀ ਅਜਮੇਰ ਸਿੰਘ ਭਰੀ (50) ਦੀ ਮੌਤ ਹੋ ਗਈ। ਬੀਤੀ ਰਾਤ ਅਜਮੇਰ ਸਿੰਘ ਕਾਰ ਰਾਹੀਂ ਕੌਮੀ ਮਾਰਗ 'ਤੇ ਸੰਗਰੂਰ ਵੱਲ ਤੋਂ ਆਪਣੇ ਘਰ ਹੰਡਿਆਇਆ ਵੱਲ ਆ ਰਿਹਾ ਸੀ ਕਿ ਉਲਟ ਦਿਸ਼ਾ ਤੋਂ ਆ ਰਹੇ ਟਰੈਕਟਰ ਨਾਲ ਸਿੱਧੀ ਟੱਕਰ ਹੋ...
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 1 hour ago
ਫਗਵਾੜਾ, 21 ਅਗਸਤ (ਹਰੀਪਾਲ ਸਿੰਘ) - ਫਗਵਾੜਾ ਦੇ ਨੇੜਲੇ ਪਿੰਡ ਜਗਪਾਲਪੁਰ ਵਿਖੇ ਦੋ ਨੌਜਵਾਨ ਸ਼ਰਾਬ ਦੇ ਇੱਕ ਠੇਕੇ ਦੇ ਕਰਿੰਦੇ ਨੂੰ ਪਿਸਤੌਲ ਦੇ ਨਾਲ ਡਰਾ ਕੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਨੇ ਸੁਰੇਸ਼ ਕੁਮਾਰ ਨਾਮ ਦੇ ਇੱਕ ਕਰਿੰਦੇ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  52 minutes ago
ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ) - ਖ਼ਾਲਸਾ ਕਾਲਜ ਦੇ ਸਾਹਮਣੇ ਤੇ ਪੁਲਿਸ ਚੌਕੀ ਕਬੀਰ ਪਾਰਕ ਨੇੜੇ ਮੰਗਲਵਾਰ ਰਾਤ ਉਸ ਵਕਤ ਦਹਿਸ਼ਤ ਫੈਲ ਗਈ ਜਦੋਂ ਸੜਕ ਵਿਚਕਾਰ 2 ਸਿਰ ਕੱਟੀਆਂ ਲਾਸ਼ਾਂ ਮਿਲੀਆਂ। ਉੱਥੇ ਹੀ ਇਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਪੁਲਿਸ ਵੱਲੋਂ ਮਾਮਲੇ...
ਅੱਜ ਦਾ ਵਿਚਾਰ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 9 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  about 1 hour ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਰੂਪਨਗਰ

ਪੁਲਿਸ ਵਲੋਂ ਮੋਦੀ ਕਨਸਟਰੈਕਸ਼ਨ ਕੰਪਨੀ ਦਾ ਚੋਰੀ ਹੋਇਆ ਸਾਮਾਨ ਬਰਾਮਦ, ਮੁਕੱਦਮਾ ਦਰਜ

ਮੋਰਿੰਡਾ, 17 ਜੁਲਾਈ (ਕੰਗ, ਪਿ੍ਤਪਾਲ)- ਮੋਰਿੰਡਾ ਪੁਲਿਸ ਵਲੋਂ ਐੱਸ. ਐੱਸ. ਪੀ. ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਵਾਈ ਕਰਦਿਆਂ ਮੜੌਲੀ ਤੋਂ ਖਮਾਣੋਂ ਤੱਕ ਚੰਡੀਗੜ੍ਹ-ਲੁਧਿਆਣਾ ਹਾਈਵੇ ਸੜਕ ਦੀ ਉਸਾਰੀ ਕਰ ਰਹੀ ਮੋਦੀ ਕਨਸਟਰੈਕਸ਼ਨ ਕੰਪਨੀ ਦਾ ਚੋਰੀ ਹੋਇਆ ਸਮਾਨ ਜਿਸ ਵਿਚ ਸ਼ਟਰਿੰਗ ਪਲੇਟਾਂ, ਮੋਟਰਾਂ, ਵੈਲਡਿੰਗ ਸੈੱਟ, ਗਾਡਰ ਆਦਿ ਚੋਰੀ ਕਰ ਲਏ ਸਨ ਜਿਨ੍ਹਾਂ ਨੂੰ ਡੀ. ਐੱਸ. ਪੀ. ਸ੍ਰੀ ਚਮਕੌਰ ਸਾਹਿਬ ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿਚ ਭਾਰਤ ਭੂਸ਼ਨ ਮੁੱਖ ਥਾਣਾ ਅਫ਼ਸਰ ਸਿਟੀ ਮੋਰਿੰਡਾ ਨੇ ਏ. ਐੱਸ. ਆਈ. ਨਰਿੰਦਰ ਸਿੰਘ ਪੁਲਿਸ ਪਾਰਟੀ ਨੂੰ ਸਰਹਿੰਦ ਚੌਾਕ ਮੋਰਿੰਡਾ ਵਿਚ ਨਾਕਾਬੰਦੀ ਦੇ ਨਿਰਦੇਸ਼ ਦਿੱਤੇ ਹੋਏ ਸਨ, ਜਿੱਥੇ ਨਾਕਾਬੰਦੀ ਸਮੇਂ ਰਾਮੇਸ਼ਵਰ ਯਾਦਵ ਪੁੱਤਰ ਸਨੇਮ ਰਾਮ ਵਾਸੀ ਜੈਪੁਰ ਰਾਜਸਥਾਨ ਹਾਲ ਵਾਸੀ ਮੋਦੀ ਕਨਸਟਰੈਕਸ਼ਨ ਕੰਪਨੀ ਪਿੰਡ ਸੰਗਤਪੁਰਾ ਨੇ ਮੋਰਿੰਡਾ ਪੁਲਿਸ ਨੂੰ ਦੱਸਿਆ ਕਿ ਕੰਪਨੀ ਦਾ ਕਾਫ਼ੀ ਲੋਹੇ ਦਾ ਸਮਾਨ ਚੋਰੀ ਹੋਇਆ ਜੋ ਕਿ ਛਿੰਦਰਪਾਲ ਕਬਾੜੀਏ ਦੇ ਗੋਦਾਮ ਵਿਚ ਲੁਕਾ ਕੇ ਰੱਖਿਆ ਹੋਇਆ ਹੈ, ਜਿਸ ਨੂੰ ਕੈਂਟਰ ਨੰ: ਪੀ. ਬੀ.65 ਐਕਸ-3846 ਵਿਚ ਲੋਡ ਕਰ ਰਹੇ ਹਨ | ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਮੁਕੱਦਮਾ ਨੰ: 28 ਮਿਤੀ 16 ਜੁਲਾਈ 2018, ਧਾਰਾ 379, 419, 34 ਆਈ. ਪੀ. ਸੀ. ਤਹਿਤ ਛਿੰਦਰਪਾਲ, ਨਰਿੰਦਰ ਸਿੰਘ ਉਰਫ਼ ਨੀਟਾ ਪੁੱਤਰ ਛਿੰਦਰਪਾਲ, ਅਜੇ ਕੁਮਾਰ ਪੁੱਤਰ ਭਜਨ ਦਾਸ ਵਾਸੀ ਬਲਦੇਵ ਨਗਰ ਮੋਰਿੰਡਾ ਤੇ ਸੁਖਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਬਹਿਬਲਪੁਰ ਥਾਣਾ ਸਦਰ ਮੋਰਿੰਡਾ 'ਤੇ ਮੁਕੱਦਮਾ ਕੀਤਾ ਹੈ ਅਤੇ ਚੋਰੀ ਹੋਈਆਂ 28 ਪਲੇਟਾਂ, ਇਕ ਵੱਡੀ ਪਲੇਟ, 22 ਗਾਡਰ, ਕੱਟੇ ਹੋਏ 5 ਗਾਡਰ ਵੱਡੇ ਸਮੇਤ ਗੱਡੀ ਬਰਾਮਦ ਕਰ ਲਏ ਹਨ | ਇਸ ਤੋਂ ਇਲਾਵਾ ਮਿਤੀ 17 ਜੁਲਾਈ ਨੂੰ ਅਵਤਾਰ ਸਿੰਘ ਉਰਫ਼ ਤਾਰੀ ਪੁੱਤਰ ਅਮਰ ਸਿੰਘ ਵਾਸੀ ਮੜੌਲੀ ਕਲਾਂ, ਜਗਦੀਸ਼ ਸਿੰਘ ਪੁੱਤਰ ਸਤਿੰਦਰ ਸਿੰਘ ਉਰਫ਼ ਪੱਪਾ, ਸੁਖਚੈਨ ਸਿੰਘ ਉਰਫ਼ ਚੰਨੀ ਪੁੱਤਰ ਛਿੰਦਰਪਾਲ, ਸਤਿੰਦਰ ਸਿੰਘ ਪੱਪਾ ਵਾਸੀ ਬਲਦੇਵ ਨਗਰ ਅਤੇ ਪਰਮਿੰਦਰ ਸਿੰਘ ਹੈਪੀ ਪੁੱਤਰ ਅਵਤਾਰ ਸਿੰਘ ਵਾਸੀ ਮੜੌਲੀ ਕਲਾਂ 'ਤੇ ਮੁਕੱਦਮਾ ਦਰਜ ਕਰਕੇ ਅਵਤਾਰ ਸਿੰਘ ਕੋਲੋਂ 5 ਸ਼ਟਰਿੰਗ ਪਲੇਟਾਂ, ਜਗਦੀਸ਼ ਸਿੰਘ ਪੁੱਤਰ ਸਤਿੰਦਰ ਸਿੰਘ ਵਾਸੀ ਪੁਰਾਣੀ ਬਸੀ ਰੋਡ ਮੋਰਿੰਡਾ ਤੋਂ 3 ਮੋਟਰਾਂ ਬਰਾਮਦ ਕੀਤੀਆਂ ਹਨ ਜਦਕਿ ਛਿੰਦਰਪਾਲ, ਸੁਖਚੈਨ ਸਿੰਘ, ਸਤਿੰਦਰ ਸਿੰਘ ਤੇ ਪਰਮਿੰਦਰ ਸਿੰਘ ਵਾਸੀ ਮੜੌਲੀ ਕਲਾਂ ਦੀ ਪੁਲਿਸ ਭਾਲ ਕਰ ਰਹੀ ਹੈ |

ਨਗਰ ਕੌ ਾਸਲ ਨੇ 30 ਨਵੀਆਂ ਰੇਹੜੀਆਂ ਤੇ 50 ਕਨਟੇਨਰ ਸੌ ਾਪੇ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਅੰਦਰ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਦਿਆਂ ਸਫ਼ਾਈ ਸੇਵਕਾਂ ਨੂੰ ਵੱਖ-ਵੱਖ ਇਲਾਕਿਆਂ ਵਿਚੋਂ ਕੂੜਾ ਕਰਕਟ ਇਕੱਠਾ ਕਰਨ ਲਈ 30 ...

ਪੂਰੀ ਖ਼ਬਰ »

ਮੰਗਾਂ ਦੇ ਹੱਕ 'ਚ ਡੇਲੀਵੇਜ ਕਾਮਿਆਂ ਵਲੋਂ ਸ਼ੁਰੂ ਕੀਤਾ ਮਰਨ ਵਰਤ ਛੇਵੇਂ ਦਿਨ 'ਚ ਦਾਖ਼ਲ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐੱਮ. ਬੀ. ਡੇਲੀਵੇਜ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਚੀਫ਼ ਇੰਜੀਨੀਅਰ ਭਾਖੜਾ ਡੈਮ ਦੇ ਦਫ਼ਤਰ ਮੂਹਰੇ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਛੇਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ | ਮਰਨ ਵਰਤ 'ਤੇ ਬੈਠੇ ਯੂਨੀਅਨ ਆਗੂ ...

ਪੂਰੀ ਖ਼ਬਰ »

ਮੁੰਨੇ ਕਾਲਜ ਦੇ ਸਟਾਫ਼ ਵਲੋਂ ਵਿਧਾਨ ਸਭਾ ਸਪੀਕਰ ਰਾਣਾ ਨੂੰ ਮੰਗ-ਪੱਤਰ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ, ਗੁਰੂ ਕਾ ਖੂਹ, ਮੁੰਨੇ (ਰੂਪਨਗਰ) ਦੇ ਸਟਾਫ਼ ਵਲੋਂ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਮਿਲ ਕੇ ਇਕ ਮੰਗ ਪੱਤਰ ਸੌਾਪਿਆ ਗਿਆ, ਮੰਗ ਪੱਤਰ ਦੇਣ ਪਹੁੰਚੇ ...

ਪੂਰੀ ਖ਼ਬਰ »

ਦੋਵੇਂ ਮਹਿਲਾ ਮੰਡਲਾਂ ਨੂੰ ਭੰਗ ਕਰਕੇ ਨਵਾਂ ਮਹਿਲਾ ਮੰਡਲ ਬਣਾਇਆ

ਭਰਤਗੜ੍ਹ, 17 ਜੁਲਾਈ (ਜਸਬੀਰ ਸਿੰਘ ਬਾਵਾ)- ਭਰਤਗੜ੍ਹ 'ਚ ਲੰਮੇ ਸਮੇਂ ਤੋਂ ਚੱਲ ਰਹੇ ਜੈ ਸ਼ਕਤੀ ਤੇ ਸ੍ਰੀ ਭਗਤੀ ਨਾਮੀ ਦੋਵੇਂ ਮਹਿਲਾ ਮੰਡਲਾਂ ਨੂੰ ਸਬੰਧਿਤ ਨੁਮਾਇੰਦਿਆਂ ਦੇ ਸਹਿਯੋਗ ਨਾਲ ਮੁੱਖ ਸੇਵਿਕਾ ਸ੍ਰੀਮਤੀ ਸੁਧਾ ਵਲੋਂ ਭੰਗ ਕਰਕੇ ਇਸ ਪਿੰਡ ਲਈ ਸੁਖਮਨੀ ...

ਪੂਰੀ ਖ਼ਬਰ »

ਪੀ. ਟੀ. ਏ. ਫ਼ੰਡ ਦੇ ਵਿਰੋਧ 'ਚ ਵਿਦਿਆਰਥੀਆਂ ਵਲੋਂ ਮੁਜ਼ਾਹਰਾ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਸਰਕਾਰੀ ਕਾਲਜ ਰੂਪਨਗਰ ਵਿਚ ਦਲਿਤ ਵਿਦਿਆਰਥੀਆਂ ਕੋਲੋਂ ਲਏ ਜਾ ਰਹੇ ਪੀ. ਟੀ. ਏ. ਫ਼ੰਡ ਦੇ ਵਿਰੋਧ ਵਿਚ ਰਣਜੀਤ ਬਾਗ਼ ਵਿਚ ਇਕੱਤਰ ਹੋਏ ਅਤੇ ਵਰ•ਦੇ ਮੀਂਹ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ਜਾਰੀ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- ਜ਼ਿਲ੍ਹਾ ਪ੍ਰਸ਼ਾਸਨ 'ਤੇ ਆਧਾਰਿਤ ਵੈੱਬਸਾਈਟ rupnagar.nic.in ਨੂੰ ਡਿਪਟੀ ਕਮਿਸ਼ਨਰ ਰੂਪਨਗਰ ਸੁਮੀਤ ਜਾਰੰਗਲ ਨੇ ਜਾਰੀ ਕੀਤਾ ਜੋ ਕਿ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿਚ ਉਪਲਬਧ ਹੈ | ਇਸ ਸਹੂਲਤ ਦਾ ਉਦਘਾਟਨ ਕਰਦਿਆਂ ਡਿਪਟੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਅਜਬ ਕਹਾਣੀ, 'ਨਾ ਮਿਲੇ ਬਿਜਲੀ, ਨਾ ਮਿਲੇ ਪਾਣੀ'

ਨੂਰਪੁਰ ਬੇਦੀ, 17 ਜੁਲਾਈ (ਰਾਜੇਸ਼ ਚੌਧਰੀ)- ਭਾਵੇਂ ਪੰਜਾਬ ਸਰਕਾਰ ਵਲੋਂ ਪੰਜਾਬ 'ਚ ਬਿਜਲੀ ਵਾਧੂ ਹੋਣ ਦੇ ਦਾਅਵੇ ਤੇ ਵਾਅਦੇ ਕੀਤੇ ਜਾਂਦੇ ਹਨ ਪਰ ਬਲਾਕ ਨੂਰਪੁਰ ਬੇਦੀ ਅੰਦਰ ਬਿਜਲੀ ਦੇ ਰੋਜ਼ਾਨਾ ਲੱਗ ਰਹੇ ਲੰਬੇ-ਲੰਬੇ ਕੱਟਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ...

ਪੂਰੀ ਖ਼ਬਰ »

ਰਵਿਦਾਸ ਧਾਰਮਿਕ ਸਭਾ ਨੂੰ ਕੌ ਾਸਲਰ ਸਾਹਨੀ ਵਲੋਂ ਇਕ ਲੱਖ ਦਾ ਚੈੱਕ ਭੇਟ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਨੰਗਲ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਵਲੋਂ ਇਕ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਰਾਹੀਂ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਈ. ਪੀ. ਐੱਫ. ਸੇਵਾ-ਮੁਕਤ ਪੈਨਸ਼ਨਰ ਫੈਡਰੇਸ਼ਨ ਦੀ ਮੀਟਿੰਗ ਹੋਈ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਆਲ ਇੰਡੀਆ ਪ੍ਰੋਵੀਡੈਂਟ ਫ਼ੰਡ (ਈ. ਪੀ. ਐੱਫ.) ਸੇਵਾ-ਮੁਕਤ ਪੈਨਸ਼ਨਰ ਵਰਕਰਜ਼ ਫੈੱਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਬਾਗ਼ ਜ਼ਿਲ੍ਹਾ ...

ਪੂਰੀ ਖ਼ਬਰ »

ਚੋਰਾਂ ਦੇ ਹੌਸਲੇ ਬੁਲੰਦ, ਪਿੱਪਲਮਾਜਰਾ ਵਿਖੇ ਦੋ ਦੁਕਾਨਾਂ ਸਮੇਤ ਠੇਕੇ ਦੇ ਜਿੰਦਰੇ ਟੁੱਟੇ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪਿੰਡ ਪਿੱਪਲਮਾਜਰਾ ਵਿਖੇ ਦੋ ਦੁਕਾਨਾਂ ਵਿਚ ਮੁੜ ਚੋਰਾਂ ਨੇ ਦੁਕਾਨਾਂ ਦੇ ਜਿੰਦਰੇ ਤੋੜ ਕੇ ਚੋਰੀ ਕਰ ਲਈ | ਇਨ੍ਹਾਂ ਵਿਚੋਂ ਇੱਕ ਦੁਕਾਨ ਵਿਚ ਤਿੰਨ ਮਹੀਨਿਆਂ ਦੌਰਾਨ ਇਹ ਚੌਥੀ ਚੋਰੀ ਹੈ, ਚੋਰ ਪੁਲਿਸ ਦੀ ਪਕੜ ...

ਪੂਰੀ ਖ਼ਬਰ »

ਆਹ ਵੇਖੋ ਕਿਵੇਂ ਉੱਡਦੀਆਂ ਤੰਦਰੁਸਤ ਪੰਜਾਬ ਦੀਆਂ ਧੱਜੀਆਂ!

ਨੰਗਲ, 17 ਜੁਲਈ (ਪ੍ਰੋ: ਅਵਤਾਰ ਸਿੰਘ)- ਸੂਬੇ ਦੀ ਏ ਕਲਾਸ ਤੇ ਭਿ੍ਸ਼ਟਾਚਾਰ ਨੂੰ ਲੈ ਕੇ ਹਮੇਸ਼ਾ ਹੀ ਸੁਰਖ਼ੀਆਂ ਵਿਚ ਰਹਿਣ ਵਾਲੀ ਨੰਗਲ ਨਗਰ ਕੌਾਸਲ 'ਤੇ ਆਏ ਦਿਨ ਲੋਕਾਂ ਵਲੋਂ ਤਰ੍ਹਾਂ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ | ਭਾਵੇਂ ਕੌਾਸਲ ਅਧਿਕਾਰੀਆਂ ਵਲੋਂ ਸਵੱਛ ...

ਪੂਰੀ ਖ਼ਬਰ »

ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਭਲਾਣ ਸਕੂਲ ਵਲੋਂ ਪਹਿਲਾ ਸਥਾਨ

ਸੁਖਸਾਲ, 17 ਜੁਲਾਈ (ਧਰਮ ਪਾਲ)- ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਹੋਈ ਰਾਜ ਪੱਧਰੀ ਇੰਸਪਾਇਰ ਐਵਾਰਡ ਤੇ ਵਿਗਿਆਨ ਪ੍ਰਦਰਸ਼ਨੀ 2017 ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਦੇ ਚਾਰ ਵਿਦਿਆਰਥੀ ਰਾਜਨ ਸ਼ਰਮਾ, ਸੁਹਾਨੀ, ਵਰਿੰਦਰ ਕੌਰ ਅਤੇ ...

ਪੂਰੀ ਖ਼ਬਰ »

ਸਾਈਕਲਿੰਗ ਐਸੋਸੀਏਸ਼ਨ ਵਲੋਂ ਐੱਸ. ਡੀ. ਐੱਮ. ਰਕੇਸ਼ ਗਰਗ ਨੂੰ ਵਿਦਾਇਗੀ ਪਾਰਟੀ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਜੇ.ਐਸ.ਨਿੱਕੂਵਾਲ)- ਐੱਸ. ਡੀ. ਐੱਮ. ਰਕੇਸ਼ ਗਰਗ ਦਾ ਤਬਾਦਲਾ ਚੰਡੀਗੜ੍ਹ ਦਾ ਹੋ ਜਾਣ ਕਾਰਨ ਸਾਈਕਲਿੰਗ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਦਾ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਛੰਨ ਕੁੰਮਾ ਮਾਸ਼ਕੀ ਸਾਹਿਬ ਦੇ ਸਥਾਪਨਾ ਦਿਵਸ 'ਤੇ ਗੁਰਮਤਿ ਸਮਾਗਮ

ਘਨੌਲੀ, 17 ਜੁਲਾਈ (ਜਸਵੀਰ ਸਿੰਘ ਸੈਣੀ)- ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਤੇ ਕੁੰਮਾ ਮਾਸ਼ਕੀ ਦੀ ਯਾਦ 'ਚ ਸਤਲੁਜ ਦਰਿਆ ਦੇ ਕੰਢੇ 'ਤੇ ਬਣੇ ਗੁਰਦੁਆਰਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਛੰਨ ਕੁੰਮਾ ...

ਪੂਰੀ ਖ਼ਬਰ »

ਜੀ. ਐੱਮ. ਐੱਨ. ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀ ਮੀਟਿੰਗ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- ਜੀ. ਐੱਮ. ਐੱਨ. ਸੀਨੀ: ਸੈਕੰ: ਸਕੂਲ ਰੂਪਨਗਰ ਦੇ ਪੁਰਾਣੇ ਵਿਦਿਆਰਥੀਆਂ ਦੀ ਸਕੂਲ ਵਿਚ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ 'ਓਲਡ ਸਟੂਡੈਂਟਸ ਐਸੋਸੀਏਸ਼ਨ' ਦੇ ਪ੍ਰਧਾਨ ਰਾਜ ਕੁਮਾਰ ਕਪੂਰ ਨੇ ਕੀਤੀ | ਮੀਟਿੰਗ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਇੰਡੀਅਨ ਓਵਰਸੀਜ਼ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ

ਘਨੌਲੀ, 17 ਜੁਲਾਈ (ਜਸਵੀਰ ਸਿੰਘ ਸੈਣੀ)- ਨੇੜਲੇ ਪਿੰਡ ਥਲੀ ਕਲਾਂ ਦਾ ਨੌਜਵਾਨ ਸਿਮਰਨਜੀਤ ਸਿੰਘ ਨਿਊਜੀਲੈਂਡ ਵਿਖੇ ਇੰਡੀਅਨ ਓਵਰਸੀਜ਼ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਹੋਣ 'ਤੇ ਪੂਰੇ ਇਲਾਕੇ ਦੀ ਕਾਂਗਰਸੀ ਪਾਰਟੀ ਵਿਚ ਖੁਸ਼ੀ ਦੀ ਲਹਿਰ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਮਾਧੋਪੁਰ ਦਹੀਰਪੁਰ ਦੇ ਲੋਕਾਂ ਲਈ ਮੁੱਖ ਮਾਰਗ ਸੜਕ 'ਤੇ ਪਏ ਟੋਏ ਬਣੇ ਵੱਡੀ ਮੁਸੀਬਤ

ਨੂਰਪੁਰ ਬੇਦੀ, 17 ਜੁਲਾਈ (ਵਿੰਦਰਪਾਲ ਝਾਂਡੀਆਂ)- ਭਾਵੇਂ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਦੀਆਂ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਤੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਦੇ ਵੱਡੇ ਵਾਅਦੇ ਕੀਤੇ ਸਨ ਪਰ ਡੇਢ ਸਾਲ ਬਾਅਦ ਵੀ ਨੂਰਪੁਰ ਬੇਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬਣਾਈਆਂ 'ਪੇਂਡੂ ਸਿਹਤ ਤੇ ਸਫ਼ਾਈ ਕਮੇਟੀਆਂ' ਲੋਕਾਂ ਨੂੰ ਆਪਣੀਆਂ ਸਹੀ ਸੇਵਾਵਾਂ ਦੇਣ 'ਚ ਹੋਈਆਂ ਫ਼ੇਲ੍ਹ

ਪੁਰਖਾਲੀ, 17 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)- ਸਿਹਤ ਵਿਭਾਗ ਵਲੋਂ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਪਿੰਡਾਂ 'ਚ ਬਣਾਈਆਂ ਪੇਂਡੂ ਸਿਹਤ ਸਫ਼ਾਈ ਤੇ ਪੋਸ਼ਣ ਕਮੇਟੀਆਂ ਆਪਣੀ ਕਾਰਗੁਜ਼ਾਰੀ ਪੱਖੋਂ ਫ਼ੇਲ੍ਹ ਸਾਬਤ ਹੋ ਰਹੀਆਂ ਹਨ | ਇਨ੍ਹਾਂ ਕਮੇਟੀਆਂ ਦੀ ਪਿੰਡਾਂ 'ਚ ਨਾ ...

ਪੂਰੀ ਖ਼ਬਰ »

ਕੁਆਲਿਟੀ ਕੰਟਰੋਲ ਆਫ਼ ਇੰਡੀਆ ਵਲੋਂ ਨਗਰ ਕੌ ਾਸਲ ਨੰਗਲ ਨੂੰ ਓ. ਡੀ. ਐੱਫ. ਐਲਾਨਿਆ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਾਸਲ ਨੰਗਲ ਨੂੰ ਕੁਆਲਿਟੀ ਕੰਟਰੋਲ ਆਫ਼ ਇੰਡੀਆ ਵਲੋਂ ਪਿਛਲੇ ਦਿਨਾਂ 'ਚ ਕੀਤੇ ਗਏ ਸਰਵੇ ਮਗਰੋਂ ਓ. ਡੀ. ਐੱਫ. ਐਲਾਨਿਆ ਗਿਆ ਹੈ ਤੇ ਇਸ ਦਾ ਸਰਟੀਫਿਕੇਟ ਵੀ ਜਾਰੀ ਹੋ ਚੁੱਕਾ ਹੈ ਜੋ ਕਿ ਨੰਗਲ ਸ਼ਹਿਰ ਵਾਸੀਆਂ ਲਈ ਖੁਸ਼ੀ ...

ਪੂਰੀ ਖ਼ਬਰ »

ਨੰਗਲ-ਭਾਖੜਾ ਡੈਮ ਰੇਲ ਸੇਵਾ ਦੂਜੇ ਦਿਨ ਵੀ ਰਹੀ ਬੰਦ

ਨੰਗਲ, 17 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਮੋਹਲੇਧਾਰ ਮੀਂਹ ਤੇ ਰੇਲ ਟਰੈਕ 'ਤੇ ਮਲਬਾ ਡਿਗਣ ਕਾਰਨ ਨੰਗਲ-ਭਾਖੜਾ ਰੇਲ ਸੇਵਾ ਅੱਜ ਦੂਜੇ ਦਿਨ ਵੀ ਬੰਦ ਰਹੀ | ਸਰਕਾਰੀ ਕਰਮਚਾਰੀਆਂ ਨੂੰ ਬੱਸਾਂ ਰਾਹੀਂ ਭਾਖੜਾ ਡੈਮ ਭੇਜਿਆ ਜਾ ਰਿਹਾ ਹੈ | ਭਾਖੜਾ ਬਿਆਸ ਪ੍ਰਬੰਧ ਬੋਰਡ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਰਾਕੇਸ਼ ਗਰਗ ਨੂੰ ਨਿੱਘੀ ਵਿਦਾਇਗੀ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਡੀ. ਐੱਮ. ਰਾਕੇਸ਼ ਗਰਗ ਨੂੰ ਉਨ੍ਹਾਂ ਦੇ ਤਬਾਦਲੇ ਉਪਰੰਤ ਨੂਰਪੁਰ ਬੇਦੀ ਦੇ ਮਾਲ ਵਿਭਾਗ ਦੇ ਸਮੂਹ ਅਧਿਕਾਰੀਆਂ, ਕਾਨੂੰਗੋਆਂ, ਪਟਵਾਰੀਆਂ ਤੇ ਹੋਰ ਸਟਾਫ਼ ਵਲੋਂ ਨਿੱਘੀ ਵਿਦਾਇਗੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਘਨੌਲੀ, 17 ਜੁਲਾਈ (ਜਸਵੀਰ ਸਿੰਘ)- ਇਲਾਕੇ ਦੇ ਨੌਜਵਾਨਾਂ ਤੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਦੇ ਇਰਾਦੇ ਨਾਲ ਭਾਈ ਘਨੱਈਆ ਸੇਵਾ ਸੁਸਾਇਟੀ ਘਨੌਲੀ ਦੇ ਨੌਜਵਾਨਾਂ ਦੁਆਰਾ ਇਲਾਕੇ ਵਿਚ ਚੱਲ ਰਹੇ ਗੁਰਮਤਿ ਸਮਾਗਮਾਂ ਦੇ ਤਹਿਤ ਗੁਰਮਤਿ ਸਮਾਗਮ ਪਿੰਡ ਥਲੀ ਖੁਰਦ ਦੇ ...

ਪੂਰੀ ਖ਼ਬਰ »

ਗੁਰਦੁਆਰਾ ਭੱਠਾ ਸਾਹਿਬ 'ਚ 1000 ਬੂਟੇ ਪ੍ਰਸ਼ਾਦ ਵਜੋਂ ਵੰਡੇ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਸਾਵਣ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਘਰ-ਘਰ ਹਰਿਆਲੀ ਮੁਹਿੰਮ ਤਹਿਤ 1000 ਫਲਦਾਰ ਤੇ ਛਾਂਦਾਰ ਬੂਟੇ ਪ੍ਰਸ਼ਾਦ ਦੇ ਰੂਪ ਵਿਚ ...

ਪੂਰੀ ਖ਼ਬਰ »

ਵਾਰਡ ਨੰ.-3 'ਚ ਪਬਲਿਕ ਪਖਾਨਿਆਂ ਦਾ ਉਦਘਾਟਨ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਸਵੱਛ ਭਾਰਤ ਮਿਸ਼ਨ ਤਹਿਤ ਨਗਰ ਕੌਾਸਲ ਰੂਪਨਗਰ ਵਲੋਂ ਵਾਰਡ ਨੰ:-3 ਸਦਾਬਰਤ ਕਾਲੋਨੀ ਵਿਚ ਬਣਾਏ ਗਏ 8 ਪਖਾਨਿਆਂ ਦਾ ਉਦਘਾਟਨ ਵਾਰਡ ਦੇ ਕੌਾਸਲਰ ਤੇ ਸਾਬਕਾ ਚੇਅਰਮੈਨ ਬਾਵਾ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੈੱ੍ਰਸ ਕਲੱਬ ਦੇ ਉਦਘਾਟਨੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਜੇ. ਐਸ. ਨਿੱਕੂਵਾਲ)- ਪੰਜਾਬ ਸਰਕਾਰ ਦੇ ਸਹਿਯੋਗ ਦੇ ਨਾਲ ਖ਼ਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੈੱ੍ਰਸ ਕਲੱਬ ਅਨੰਦਪੁਰ ਸਾਹਿਬ (ਰਜਿ.) ਵਲੋਂ ਉਸਾਰੇ ਗਈ ਪੈੱ੍ਰਸ ਕਲੱਬ ਦੀ ਆਲੀਸ਼ਾਨ ਇਮਾਰਤ ਦੇ ਉਦਘਾਟਨ ਲਈ 20 ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਕੈਂਡਲ ਮਾਰਚ ਕੱਢਿਆ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)- ਪੰਜਾਬ ਦੀ ਧਰਤੀ 'ਤੇ ਰੋਜ਼ਾਨਾ ਨਸ਼ਿਆਂ ਕਰ ਕੇ ਹੋ ਰਹੀਆਂ ਬੇਨਿਆਈ ਮੌਤਾਂ ਦੇ ਦੁੱਖ ਵਜੋਂ ਨਸ਼ਿਆਂ ਦੇ ਿਖ਼ਲਾਫ਼ ਜੋ ਸਮੁੱਚੇ ਪੰਜਾਬ ਵਿਚ ਚਿੱਟੇ ਦੇ ਵਿਰੋਧ ਵਿਚ ਇਸੇ ਦੁੱਖ ਨੂੰ ਅਨੁਭਵ ਕਰਦੇ ਹੋਏ ਸਾਹਿਤ ਸਭਾ ਕਸਬਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਗੱਗੋਂ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਕੈਂਪ ਲਗਾਇਆ ਗਿਆ, ਜਿਸ ਵਿਚ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਸੋਸ਼ਲ ਆਰਗਨਾਈਜ਼ੇਸ਼ਨ ਵਲੋਂ ਜਾਗਰੂਕਤਾ ਸੈਮੀਨਾਰ

ਮੋਰਿੰਡਾ, 17 ਜੁਲਾਈ (ਪਿ੍ਤਪਾਲ ਸਿੰਘ)- ਯੂਥ ਵੈੱਲਫੇਅਰ ਸੋਸ਼ਲ ਆਰਗਨਾਈਜ਼ੇਸ਼ਨ ਪੰਜਾਬ ਦੀ ਪਿੰਡ ਮੁੰਡੀਆਂ ਇਕਾਈ ਵਲੋਂ ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਮੀਰਪੁਰ ਵਲੋਂ ਗ਼ਰੀਬ ਪਰਿਵਾਰ ਦੀ ਮਾਲੀ ਸਹਾਇਤਾ

ਨੂਰਪੁਰ ਬੇਦੀ, 17 ਜੁਲਾਈ (ਵਿੰਦਰਪਾਲ ਝਾਂਡੀਆਂ)- ਕਾਂਗਰਸ ਕਮੇਟੀ ਦੇ ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਹਰਜੀਤ ਸਿੰਘ ਮੀਰਪੁਰ ਵਲੋਂ ਭਿ੍ਸ਼ਟਾਚਾਰ ਵਿਰੋਧੀ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਬਲਾਕ ਦੇ ਪਿੰਡ ਜੱਟਪੁਰ ਦੇ ਗ਼ਰੀਬ ਪਰਿਵਾਰ ਦੀ 4 ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ- ਕਮਲੇਸ਼ ਕੁਮਾਰੀ

ਰੂਪਨਗਰ, 17 ਜੁਲਾਈ (ਸ. ਰ.) ਸਥਾਨਕ ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਗੋਡਿਆਂ ਤੇ ਰੀੜ• ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਮਰੀਜ਼ ਕਮਲੇਸ਼ ਕੁਮਾਰੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX