ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 day ago
ਅੱਜ ਦਾ ਵਿਚਾਰ
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 day ago
ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ...
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 6 ਅਪ੍ਰੈਲ (ਮਨਮੋਹਨ ਸਿੰਘ ਕਲੇਰ, ਹਰਜੀਤ ਸਿੰਘ ਮਾਵੀ) - ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ 'ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ...
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  1 day ago
ਰੂਪਨਗਰ, 6 ਅਪ੍ਰੈਲ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਪਿੰਡ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ...
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  1 day ago
ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-19 ਨਾਲ ਪੀੜਤ 69 ਨਵੇਂ ਕੇਸ ਆਉਣ ਪਿੱਛੋਂ 24 ਘੰਟਿਆਂ ਬਾਅਦ ਆਈ ਰਿਪੋਰਟ ਵਿਚ ਗਿਣਤੀ ਹੁਣ 1250 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 23 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ਮੁਤਾਬਿਕ...
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਭਾਜਪਾ ਵੱਲੋਂ ਅੱਜ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਨੇ ਆਪਣੇ ਸੰਸਥਾਪਕ ਮੈਂਬਰਾਂ ਤੇ ਵਰਕਰਾਂ ਦਾ ਧੰਨਵਾਦ...
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 6 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀਆਂ ਅਤੇ ਫਲ ਵੇਚਣ ਵਾਲਿਆਂ ਨੂੰ ਤੈਅ ਭਾਅ ਅਨੁਸਾਰ ਹੀ ਸਬਜ਼ੀਆਂ...
ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਪੂਰੀ ਤਰ੍ਹਾਂ ਸੀਲ
. . .  1 day ago
ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਨੂੰ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  1 day ago
ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ...
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  1 day ago
ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ...
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  1 day ago
ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ...
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ...
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਲਖਨਊ, 6 ਅਪ੍ਰੈਲ- ਕੋਰੋਨਾ ਵਾਇਰਸ ਪਾਜ਼ੀਟਿਵ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕ ਕਪੂਰ ਦਾ...
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  1 day ago
ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅਣਪਛਾਤੇ ਚੋਰਾਂ ਨੇ ਕਰਫਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ ਵਿਖੇ ਕੀਮਤੀ ਸਮਾਨ ...
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  1 day ago
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  1 day ago
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  1 day ago
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  1 day ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  2 days ago
ਭੋਪਾਲ 'ਚ 61 ਕੋਰੋਨਾ ਪਾਜ਼ੀਟਿਵ ਮਰੀਜ਼, 32 ਸਿਹਤ ਵਿਭਾਗ ਦੇ ਸ਼ਾਮਲ
. . .  1 day ago
ਮਹਾਰਾਸ਼ਟਰ 'ਚ ਅੱਜ ਕੋਰੋਨਾ ਪੀੜਤ 7 ਵਿਅਕਤੀਆਂ ਦੀ ਮੌਤ
. . .  1 day ago
ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ ਚੋਂ 7 ਦੇ ਨਮੂਨੇ ਨੈਗੇਟਿਵ ਆਏ
. . .  1 day ago
ਚੰਡੀਗੜ੍ਹ -ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ
. . .  1 day ago
ਕੋਰੋਨਾ ਵਾਇਰਸ ਪਾਜ਼ੀਟਿਵ ਦੇ 4 ਹੋਰ ਨਵੇ ਮਾਮਲੇ ਆਏ ,ਪੀੜਤਾਂ ਦੇ ਪਿੰਡ ਅਤੇ ਇਲਾਕੇ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਝੁੱਗੀ-ਝੌਪੜੀ ਵਾਲਿਆਂ ਨੂੰ ਰਾਸ਼ਨ ਦੀ ਸਪਲਾਈ ਕਰਨ ਬਦਲੇ ਐੱਸ.ਐੱਚ.ਓ. ਦੀ ਮੁੱਖ ਮੰਤਰੀ ਵੱਲੋਂ ਐਵਾਰਡ ਲਈ ਚੋਣ
. . .  1 day ago
ਮਨੈਲੀ ਪਾਜ਼ੀਟਿਵ ਔਰਤਾਂ ਨਾਲ ਸੰਪਰਕ 'ਚ ਆਏ 17 ਲੋਕਾਂ ਦੇ ਸੈਂਪਲ ਲਏ ਗਏ - ਸਿਵਲ ਸਰਜਨ
. . .  1 day ago
ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਖੋਲ੍ਹਣ ਦੇ ਆਦੇਸ਼ ਜਾਰੀ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 79 ਮਾਮਲਿਆਂ ਦੀ ਪੁਸ਼ਟੀ
. . .  1 day ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ
. . .  1 day ago
ਲੰਗਰ ਵਾਸਤੇ ਰਸਦਾ ਦੀ ਖ਼ਰੀਦ ਪੀ.ਡੀ.ਐੱਸ ਰੇਟਾਂ 'ਤੇ ਦੇਣ 'ਤੇ ਭਾਈ ਲੌਂਗੋਵਾਲ ਵੱਲੋਂ ਕੇਂਦਰ ਦਾ ਧੰਨਵਾਦ
. . .  1 day ago
ਸਮਾਜ ਸੇਵੀ ਸ਼੍ਰੀ ਸੰਜੀਵ ਅਗਰਵਾਲ ਜੀ ਵੱਲੋਂ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਲੋਕਾਂ ਦੇ ਹਿਤਾਂ 'ਚ ਫ਼ੈਸਲੇ ਲੈਣ ਦੀ ਕੀਤੀ ਅਪੀਲ
. . .  1 day ago
ਸੈਣੀਮਾਜਰਾ ਵਿਖੇ ਨੌਜਵਾਨਾਂ ਨੇ ਤਿਆਰ ਕੀਤਾ ਸੈਨੀਟਾਈਜ਼ਰ ਕੈਬਿਨ
. . .  1 day ago
ਲੋੜਵੰਦਾਂ ਲਈ ਲੰਗਰ ਤਿਆਰ ਕਰ ਰਹੇ ਸੇਵਾਦਾਰਾਂ ਦੀ ਹੌਸਲਾ ਅਫ਼ਜਾਈ ਕਰਨ ਗੜ੍ਹਸ਼ੰਕਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ
. . .  1 day ago
ਹਾਕੀ ਸਟੇਡੀਅਮ ਫ਼ੇਜ਼ 9 ਨੂੰ ਬਣਾਇਆ ਗਿਆ ਆਰਜ਼ੀ ਜੇਲ੍ਹ
. . .  1 day ago
ਪਿੰਡ ਜਾਣੀਆਂ ਦੇ ਵਾਸੀਆਂ ਨੇ ਪਿੰਡ ਨੂੰ ਕੀਤਾ ਸੀਲ
. . .  1 day ago
ਆਨ ਲਾਈਨ ਪ੍ਰਣਾਲੀ ਦੁਆਰਾ ਹੀ ਜਾਰੀ ਕੀਤੇ ਜਾਣਗੇ ਪਾਸ : ਐੱਸ.ਡੀ.ਐਮ
. . .  1 day ago
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸੰਬੋਧਨ
. . .  1 day ago
ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ
. . .  1 day ago
ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ
. . .  1 day ago
ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ
. . .  1 day ago
ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ
. . .  1 day ago
ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ
. . .  1 day ago
ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅ ਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਪਟਿਆਲਾ

ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ ਰਵਾਇਤੀ ਰਸਤਿਆਂ 'ਤੇ ਕਬਜ਼ੇ ਹੜ੍ਹਾਂ ਵਰਗੀ ਸਥਿਤੀ ਦਾ ਰਹੇ ਕਾਰਨ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੀ ਉਡੀਕ ਤੋਂ ਬਾਅਦ ਪਟਿਆਲਾ 'ਚ ਦੋ ਦਿਨਾਂ ਦੌਰਾਨ ਪਈ ਬਰਸਾਤ ਨੇ ਆਪਣੇ ਸ਼ੁਰੂਆਤੀ ਦੌਰ 'ਚ ਦਿਲ ਨੂੰ ਸਕੂਨ ਪਹੁੰਚਾਉਣ ਵਾਲੀ ਠੰਢ ਦਾ ਅਹਿਸਾਸ ਕਰਵਾਇਆ | ਪਰ ਲਗਾਤਾਰ 2 ਤੋਂ 3 ਘੰਟੇ ਪਈ ਬਰਸਾਤ ਕਾਰਨ ਨਾਗਰਿਕਾਂ ਦਾ ਸਕੂਨ ਚਿੰਤਾ 'ਚ ਬਦਲ ਗਿਆ ਜਦੋਂ ਵੱਡੀ ਮਾਤਰਾ 'ਚ ਪਏ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਹ ਪਾਣੀ ਘਰਾਂ 'ਚ ਵੜਨਾ ਸ਼ੁਰੂ ਹੋ ਗਿਆ | ਇਹ ਸਭ ਕੁੱਝ ਪਟਿਆਲਾ ਦਿਹਾਤੀ ਦੇ ਇਲਾਕੇ ਦਸ਼ਮੇਸ਼ ਨਗਰ, ਪ੍ਰੇਮ ਨਗਰ, ਤਿ੍ਪੜੀ ਤੇ ਇਨ੍ਹਾਂ ਨਾਲ ਲੱਗਦੀਆਂ ਕਈ ਦਰਜਨ ਕਾਲੋਨੀਆਂ 'ਚ ਦਿਖਿਆ | ਇਸ ਤੋਂ ਇਲਾਵਾ ਸ਼ਹਿਰ 'ਚ ਧੋਬ ਘਾਟ, ਚਾਂਦਨੀ ਚੌਾਕ ਇਲਾਕੇ ਤੱਕ ਵੀ ਇਹੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਸੀ | ਇਕਦਮ ਚੜ੍ਹੇ ਪਾਣੀ ਤੋਂ ਭੈਭੀਤ ਇਲਾਕਾ ਵਾਸੀਆਂ ਨੇ ਆਪਣਾ ਕੀਮਤੀ ਸਮਾਨ ਤੱਕ ਉਤਲੀਆਂ ਮੰਜ਼ਿਲਾਂ 'ਤੇ ਚੜ੍ਹਾਉਣਾ ਸ਼ੁਰੂ ਕਰ ਦਿੱਤਾ ਸੀ | ਹੜ੍ਹਾਂ ਵਰਗੀ ਸਥਿਤੀ ਦੇ ਬਣਨ ਦਾ ਕਾਰਨ ਲੰਬਾ ਸਮਾਂ ਬੀਤਣ ਤੋਂ ਬਾਅਦ ਲਗਾਤਾਰ ਦੋ ਘੰਟਿਆਂ ਤੋਂ ਉਪਰ ਬਰਸਾਤ ਦਾ ਪੈਣਾ ਤੇ ਇਸ ਦੇ ਪਾਣੀ ਦੀ ਨਿਕਾਸੀ ਲਈ ਬਣੇ ਰਿਵਾਇਤੀ ਰਸਤਿਆਂ 'ਤੇ ਲੋਕਾਂ ਵਲੋਂ ਕੀਤੇ ਗਏ ਕਬਜ਼ੇ ਹੀ ਰਹੇ | ਤਿ੍ਪੜੀ, ਦਸ਼ਮੇਸ਼ ਨਗਰ ਇਲਾਕੇ ਦੀਆਂ ਕਾਲੋਨੀਆਂ ਨੂੰ ਪਾਣੀ ਨਾਲ ਭਰਿਆ ਦੇਖ ਕੇ ਲੋਕ ਘਰਾਂ 'ਚ ਹੀ ਦੁਬਕੇ ਰਹੇ | ਇਸ ਇਲਾਕੇ 'ਚੋਂ ਪਾਣੀ ਬਾਹਰ ਲਿਜਾਉਣ ਲਈ ਕਿਸੇ ਹੱਦ ਤੱਕ ਕਾਰਗਰ ਸਰਹਿੰਦ ਰੋਡ ਤੋਂ ਭਾਦਸੋਂ ਰੋਡ ਤੱਕ ਦੀ ਡਰੇਨ ਤੇ ਲੋਕਾਂ ਵਲੋਂ ਵਿਭਾਗੀ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਕੀਤੇ ਕਬਜ਼ੇ, ਜੇਲ੍ਹ ਰੋਡ 'ਤੇ ਸਥਿਤ ਡੇਅਰੀ ਫਾਰਮ ਵਾਲੀ ਜਗ੍ਹਾ 'ਤੇ ਪੁੱਡਾ ਵਲੋਂ ਕਈ ਏਕੜ 'ਚ ਕੱਟੀ ਗਈ ਰਿਹਾਇਸ਼ੀ ਕਾਲੋਨੀ ਅਜਿਹੇ ਕਾਰਨ ਮੁੱਖ ਰਹੇ | ਇਸੇ ਤਰ੍ਹਾਂ ਭਾਦਸੋਂ ਰੋਡ ਤੋਂ ਪਿੰਡ ਅਬਲੋਵਾਲ ਤੇ ਇਸ ਤੋਂ ਅੱਗੇ ਜੇਲ੍ਹ ਦੀ ਕੰਧ ਦੇ ਨਾਲ ਵੀ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਇਸੇ ਦੌਰਾਨ ਲੱਗੇ ਟ੍ਰੈਫ਼ਿਕ ਜਾਮ ਨੇ ਰਾਹਗੀਰਾਂ ਨੂੰ ਬਿਬਤਾ ਛੇੜੀ ਰੱਖੀ | ਜੇਲ੍ਹ ਦੀ ਕੰਧ ਦੇ ਨਾਲ ਧਰਤੀ 'ਚ ਪਾਣੀ ਲਿਜਾਉਣ ਲਈ ਬਣਾਏ ਗਏ ਹਾਰਵੈਸਟਿੰਗ ਸਿਸਟਮ ਦਾ ਨਕਾਰਾ ਹੋ ਜਾਣਾ ਵੀ ਪਾਣੀ ਦੇ ਖ਼ਤਰਨਾਕ ਰੂਪ 'ਚ ਜਮ੍ਹਾ ਹੋ ਜਾਣ ਦਾ ਕਾਰਨ ਰਿਹਾ | ਇਸੇ ਤਰ੍ਹਾਂ ਸ਼ਹਿਰ ਦੇ ਐਨ ਵਿਚਾਲੇ ਧੋਬਘਾਟ, ਚਾਂਦਨੀ ਚੌਕ ਇਲਾਕੇ 'ਚ ਵੀ ਰੁਕਿਆ ਪਾਣੀ ਕਿਸੇ ਨਦੀ ਦਾ ਭੁਲੇਖਾ ਪਾਉਣ ਲੱਗ ਪਿਆ | ਇਹੀ ਹਾਲ ਬੱਸ ਅੱਡੇ ਦੇ ਅੰਦਰ 'ਤੇ ਇਸ ਦੇ ਨਾਲ ਲੱਗਦੀਆਂ ਸੜਕਾਂ 'ਤੇ ਦੇਖਣ ਨੂੰ ਮਿਲਿਆ | ਧੋਬਘਾਟ ਇਲਾਕੇ 'ਚ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਵੀ ਪਾਣੀ ਦੀ ਨਿਕਾਸੀ ਲਈ ਜੱਦੋ-ਜਹਿਦ ਕਰਦੇ ਦਿਖੇ | ਇਸ ਤੋਂ ਇਲਾਵਾ ਬਰਸਾਤੀ ਪਾਣੀ ਦੀ ਨਿਕਾਸੀ ਕਾਲੋਨੀਆਂ ਤੇ ਸੜਕਾਂ ਤੋਂ ਇਲਾਵਾ ਵਿਭਾਗਾਂ ਦੇ ਦਫ਼ਤਰਾਂ 'ਚ ਵੀ ਨਾ ਹੋਣ ਕਾਰਨ ਸਥਿਤੀ ਕਾਫ਼ੀ ਗੰਭੀਰ ਬਣੀ ਰਹੀ | ਪਾਵਰਕਾਮ ਦਾ ਮੁੱਖ ਦਫ਼ਤਰ, ਸੀ.ਐਮ.ਓ. ਦਫ਼ਤਰ, ਮਾਡਲ ਟਾਊਨ ਪੁਲਿਸ ਚੌਾਕੀ, ਥਾਣਾ ਸਦਰ, ਪੀ.ਆਰ.ਟੀ.ਸੀ. ਦੇ ਦੋਵੇਂ ਡੀਪੂਆਂ ਦੇ ਨਾਲ-ਨਾਲ ਕਈ ਸਕੂਲਾਂ 'ਚ ਪਾਣੀ ਦੇ ਜਮਾਵੜੇ ਨੇ ਲੋਕਾਂ ਨੂੰ ਪ੍ਰੇਸ਼ਾਨ ਕਰੀ ਰੱਖਿਆ | ਦੂਜੇ ਪਾਸੇ ਪੈਂਦੀ ਬਰਸਾਤ 'ਚ ਪਟਿਆਲਾ ਦੇ ਬਾਹਰੋਂ ਲੰਘਦੀਆਂ ਡਰੇਨਾਂ ਦੀ ਸਫ਼ਾਈ ਕਰਨ ਲਈ ਜੇ.ਸੀ.ਬੀ. ਮਸ਼ੀਨਾਂ ਵੀ ਚੱਲਦੀਆਂ ਦਿਖੀਆਂ | ਇਸ ਮੌਕੇ ਇਹ ਕਿੰਨੀਆਂ ਕਾਰਗਰ ਸਾਬਤ ਹੋਣਗੀਆਂ ਵਕਤ ਦੱਸੇਗਾ? ਪਰੰਤੂ ਇਨ੍ਹਾਂ ਡਰੇਨਾਂ ਨਾਲ ਲੱਗਦੇ ਇਲਾਕਿਆਂ ਦੇ ਕੌਾਸਲਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਡਰੇਨਾਂ ਤੋਂ ਕੀਤੇ ਕਬਜ਼ੇ ਹਟਾਏ ਜਾਣੇ ਚਾਹੀਦੇ ਹਨ ਤਾਂ ਕਿ ਬਰਸਾਤੀ ਪਾਣੀ ਦੀ ਨਿਕਾਸੀ 'ਚ ਵੱਡਾ ਵਿਘਨ ਨਾ ਪਵੇ | ਮੇਅਰ ਸੰਜੀਵ ਕੁਮਾਰ ਬਿੱਟੂ ਵੀ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਚਿੰਤਤ ਨਿਗਮ ਅਧਿਕਾਰੀਆਂ ਨਾਲ ਸ਼ਹਿਰ ਵਿਚੋਂ ਪਾਣੀ ਨੂੰ ਨਿਰਵਿਘਨ ਬਾਹਰ ਕਰਨ ਲਈ ਕਈ ਮੌਕਿਆਂ ਨੂੰ ਦੇਖਣ ਖ਼ੁਦ ਪਹੁੰਚੇ | ਉਨ੍ਹਾਂ ਕਿਹਾ ਕਿ 10 ਸਾਲਾਂ ਤੋਂ ਡਰੇਨਾਂ, ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਇਸ ਤਕਲੀਫ਼ 'ਚੋਂ ਗੁਜ਼ਰਨਾ ਪਿਆ ਹੈ | ਹੁਣ ਬਰਸਾਤੀ ਪਾਣੀ ਦੀ ਨਿਕਾਸੀ ਦੇ ਰਸਤੇ 'ਚ ਆਉਂਦੀਆਂ ਔਕੜਾਂ ਨੂੰ ਸਖ਼ਤੀ ਵਰਤ ਕੇ ਵੀ ਦੂਰ ਕਰਨਾ ਪਿਆ ਤਾਂ ਗੁਰੇਜ਼ ਨਹੀਂ ਕੀਤਾ ਜਾਵੇਗਾ |

ਪਿੰਡ ਖਤੌਲੀ 'ਚ 28 ਕਿੱਲੇ ਜ਼ਮੀਨ ਦਾ ਕਬਜ਼ਾ ਅਦਾਲਤ ਨੇ ਅਸਲ ਮਾਲਕ ਨੂੰ ਦਵਾਇਆ

ਦੇਵੀਗੜ੍ਹ, 17 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ, ਰਾਜਿੰਦਰ ਸਿੰਘ ਮੌਜੀ)-ਸਾਲ 2014 ਵਿਚ 5 ਨਵੰਬਰ ਨੂੰ ਪਿੰਡ ਖਤੌਲੀ ਦੀ 28 ਕਿੱਲੇ ਜ਼ਮੀਨ ਨੂੰ ਜੋ ਕਿ ਕੁਝ ਤਾਕਤਵਰ ਵਿਅਕਤੀਆਂ ਨੇ ਰਾਜਸੀ ਤਾਕਤ ਦੀ ਸ਼ਹਿ 'ਤੇ ਗ਼ਲਤ ਤਰੀਕੇ ਨਾਲ ਸਰਕਾਰ ਅਤੇ ਕੋਰਟ ਨੂੰ ਗੁਮਰਾਹ ਕਰਕੇ ...

ਪੂਰੀ ਖ਼ਬਰ »

ਦੂਜੇ ਦਿਨ ਭੁੱਖ ਹੜਤਾਲ ਦੌਰਾਨ ਭਾਈ ਰਾਜੋਆਣਾ ਦੀ ਡਾਕਟਰਾਂ ਨੇ ਕੀਤੀ ਸਰੀਰਕ ਜਾਂਚ

ਪਟਿਆਲਾ, 17 ਜੁਲਾਈ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੀ ਕੋਠੀ ਨੰਬਰ 16 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਜੇਲ੍ਹ ਸੁਪਰਡੈਂਟ ਰਾਜਨ ਕਪੂਰ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ...

ਪੂਰੀ ਖ਼ਬਰ »

ਪਲਾਈ ਤਿਆਰ ਕਰਨ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸ਼ਹਿਰ ਦੇ ਨੇੜੇ ਪਿੰਡ ਰਾਜਲਾ ਨੂੰ ਜਾਂਦੀ ਸੜਕ 'ਤੇ ਸਥਿਤ ਲੱਕੜ ਤੋਂ ਪਲਾਈ ਤਿਆਰ ਕਰਨ ਵਾਲੀ ਆਧੁਨਿਕ ਕਿਸਮ ਦੀ ਤਿ੍ਸ਼ੂਲ ਟੀਕ ਪੋ੍ਰਡਕਟ ਨਾਮੀ ਪਲਾਈਵੁੱਡ ਫ਼ੈਕਟਰੀ 'ਚ ਅਚਾਨਕ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦੇ ਭਾਅ ...

ਪੂਰੀ ਖ਼ਬਰ »

ਸਰਪੰਚ ਉੱਪਰ 11 ਲੱਖ ਤੋਂ ਵੱਧ ਦੀ ਰਾਸ਼ੀ ਗਬਨ ਕਰਨ ਦੇ ਦੋਸ਼

ਬਹਾਦਰਗੜ੍ਹ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਨੇੜਲੇ ਪਿੰਡ ਸ਼ੇਖੂਪੁਰ ਕੰਬੋਆਂ ਦੇ ਸਰਪੰਚ ਉੱਪਰ 11,79,672 ਰੁਪਏ ਦਾ ਕਥਿਤ ਗ਼ਬਨ ਕੀਤੇ ਜਾਣ ਦੀ ਖ਼ਬਰ ਹੈ | ਜ਼ਿਕਰਯੋਗ ਹੈ ਕਿ ਇਕ ਸ਼ਿਕਾਇਤ ਦੇ ਆਧਾਰ 'ਤੇ ਸਬੰਧਿਤ ਵਿਭਾਗ ਵਲੋਂ ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਆੜ੍ਹਤੀਆਂ ਐਸੋਸੀਏਸ਼ਨ ਨਾਭਾ ਦੇ ਦਫ਼ਤਰ ਵਿਚ ਕੰਮ ਕਰਦੇ ਕਲਰਕ ਵਲੋਂ ਖ਼ੁਦਕੁਸ਼ੀ

ਨਾਭਾ, 17 ਜੁਲਾਈ (ਕਰਮਜੀਤ ਸਿੰਘ)-ਨਾਭਾ ਦੇ ਆੜ੍ਹਤੀਆ ਐਸੋਸੀਏਸ਼ਨ ਦਫ਼ਤਰ ਵਿਚ ਕੰਮ ਕਰਦੇ ਕਲਰਕ ਵਲੋਂ ਦਫ਼ਤਰ ਦੇ ਨਾਲ ਬਣੇ ਮੰਦਿਰ ਦੇ ਹਾਲ ਕਮਰੇ ਵਿਚ ਗਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਵਿਨੋਦ ਕੁਮਾਰ ਪਿਛਲੇ 17 ਸਾਲਾਂ ਤੋਂ ...

ਪੂਰੀ ਖ਼ਬਰ »

ਨਗਰ ਕੌ ਾਸਲ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)-ਅੱਜ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਥਾਨਕ ਨਗਰ ਕੌਾਸਲ ਦੇ ਸਮੂਹ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਹੰਸਰਾਜ ਦੀ ਅਗਵਾਈ ਵਿਚ ਦੋ ਦਿਨਾਂ ਹੜਤਾਲ ਦੇ ਪਹਿਲੇ ਦਿਨ ਸਥਾਨਕ ਨਗਰ ਕੌਾਸਲ ...

ਪੂਰੀ ਖ਼ਬਰ »

ਬੱਚੇ ਦੀ ਕਾਤਲ ਮਾਂ ਤੇ ਉਸ ਦੇ ਪ੍ਰੇਮੀ ਨੂੰ ਸਮਾਣਾ ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)-ਪਾਤੜਾਂ ਦੇ ਹਰਮਨ ਨਗਰ 'ਚ ਰਹਿਣ ਵਾਲੇ ਹਰਵਿੰਦਰ ਸਿੰਘ ਅਤੇ ਮਨੀਸ਼ਾ ਨੂੰ ਪੁਲਿਸ ਨੇ ਇਕ ਸਾਲ ਦੇ ਬੱਚੇ ਦੇ ਕਤਲ ਦੇ ਮਾਮਲੇ 'ਚ ਸਮਾਣਾ ਦੀ ਅਦਾਲਤ ਦੇ ਜੂਨੀਅਰ ਡਵੀਜ਼ਨ ਸਿਵਲ ਜੱਜ ਅਮਰਜੀਤ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ | ...

ਪੂਰੀ ਖ਼ਬਰ »

ਜਬਰ ਜਨਾਹ ਕਰਨ 'ਤੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਲੜਕੀ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਨੀਲਪੁਰ ਵਸਨੀਕ ...

ਪੂਰੀ ਖ਼ਬਰ »

ਹਲਕੇ ਵਿਚ ਇਕ ਸਾਲ ਵਿਚ ਕਰਵਾਏ ਵਿਕਾਸ ਦੇ ਕੰਮਾਂ ਦੇ ਨਾਂਅ 'ਤੇ ਵੋਟਾਂ ਮੰਗਾਂਗੇ-ਹੈਰੀਮਾਨ

ਦੇਵੀਗੜ੍ਹ, 18 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਹਲਕਾ ਸਨੌਰ ਵਿਚ ਸਿਰਫ਼ ਇਕ ਸਾਲ ਵਿਚ ਹੀ 73 ਕਰੋੜ ਰੁਪਏ ਮੇਨ 'ਤੇ ਪੇਂਡੂ ਸੜਕਾਂ ਬਣਾਉਣ 'ਤੇ ਖ਼ਰਚ ਕੀਤੇ ਗਏ ਹਨ ਅਤੇ 10 ...

ਪੂਰੀ ਖ਼ਬਰ »

240 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ, ਦੋ ਫ਼ਰਾਰ

ਨਾਭਾ, 17 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਪੁੱਡਾ ਕਾਲੋਨੀ ਵਿਚ ਖੜੀ ਟਵੇਰਾ ਗੱਡੀ ਵਿਚੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋਈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਇਤਲਾਹ ਮਿਲਣ 'ਤੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਨਵੇਂ ਆਏ ਐਸ. ਡੀ. ਐਮ. ਦਾ ਸਨਮਾਨ

ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)-ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਨਵੇਂ ਆਏ ਐਸ.ਡੀ.ਐਮ. ਸ਼ਿਵ ਕੁਮਾਰ ਨੰੂ ਪਟਵਾਰ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਡੀ.ਐਮ. ਸ਼ਿਵ ਕੁਮਾਰ ...

ਪੂਰੀ ਖ਼ਬਰ »

ਭਸਮੜਾ ਸਕੂਲ ਦੇ ਜੇਤੂ ਖਿਡਾਰੀ ਸਨਮਾਨਿਤ

ਦੇਵੀਗੜ੍ਹ, 17 ਜੁਲਾਈ (ਰਾਜਿੰਦਰ ਸਿੰਘ ਮੌਜੀ)-ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਭੁਨਰਹੇੜੀ ਵਲੋਂ ਬੀਤੇ ਦਿਨ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਸਰਕਾਰੀ ਹਾਈ ਸਕੂਲ ਭਸਮੜਾ ਦੇ ਕਬੱਡੀ ਖਿਡਾਰੀ ਵੀ ਸ਼ਾਮਲ ਹੋਏ | ਇਨ੍ਹਾਂ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ...

ਪੂਰੀ ਖ਼ਬਰ »

ਪੀ. ਜੀ. ਆਈ. ਹਸਪਤਾਲ 'ਚ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਭੇਜਿਆ ਲੰਗਰ

ਨਾਭਾ, 17 ਜੁਲਾਈ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਅੰਦਰ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੀਆਂ ਸੰਗਤਾਂ ਦੇ ਵੱਡੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੁੱਖ ਗੁਰੂ ਦੀ ਗੋਲਕ ਉੱਪਰ ਪਹਿਰਾ ਦਿੰਦਿਆਂ ਸੇਵਾ ਨਿਭਾ ਰਹੀ ਸ਼ਹੀਦ ...

ਪੂਰੀ ਖ਼ਬਰ »

ਨਸ਼ਿਆਂ ਦੇ ਵਪਾਰੀਆਂ ਨੂੰ ਨਕੇਲ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਭੁੱਲਰ

ਡਕਾਲਾ, 17 ਜੁਲਾਈ (ਮਾਨ)-ਗੈਰ-ਕਾਨੂੰਨੀ ਧੰਦੇ ਕਰਨ ਵਾਲੇ ਤੇ ਨਸ਼ਿਆਂ ਦੇ ਵਪਾਰੀਆਂ ਨੂੰ ਲਗਾਮ ਪਾਉਣ ਲਈ ਲੋਕਾਂ ਅਤੇ ਮੀਡੀਆ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤੇ ਜਨਤਾ ਦਾ ਸਹਿਯੋਗ ਲੈਣ ਲਈ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ 'ਚ ਪੁਲਿਸ ਪਬਲਿਕ ਮੀਟਿੰਗ ਦਾ ...

ਪੂਰੀ ਖ਼ਬਰ »

ਸ਼ਿਵ ਕੁਮਾਰ ਨੇ ਐਸ. ਡੀ. ਐਮ. ਰਾਜਪੁਰਾ ਵਜੋਂ ਅਹੁਦਾ ਸੰਭਾਲਿਆ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)-ਪੀ.ਸੀ.ਐਸ. ਅਧਿਕਾਰੀ ਸ਼ਿਵ ਕੁਮਾਰ ਨੇ ਰਾਜਪੁਰਾ ਦੇ ਐਸ.ਡੀ.ਐਮ ਵਜੋਂ ਅੱਜ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਸ਼ਿਵ ਕੁਮਾਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਡਵੀਜ਼ਨ ਲੁਧਿਆਣਾ, ਐਸ.ਡੀ.ਐਮ. ਤਪਾ, ਬਰਨਾਲਾ, ਡੇਰਾ ...

ਪੂਰੀ ਖ਼ਬਰ »

ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਰਾਂਗੇ ਤਿੱਖਾ ਸੰਘਰਸ਼-ਪੈਨਸ਼ਨਰਜ਼ ਐਸੋਸੀਏਸ਼ਨ

ਪਟਿਆਲਾ, 17 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਹੈੱਡ ਆਫਿਸ ਪਟਿਆਲਾ ਯੂਨਿਟ ਦੀ ਮੀਟਿੰਗ ਇੰਜੀਨੀਅਰ ਸੰਤੋਖ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਹੋਈ | ਇੰਜੀ ਬੋਪਾਰਾਏ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਮੰਨੀਆ ਹੋਈਆਂ ਮੰਗਾਂ ਨੂੰ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਬੁਖ਼ਾਰ ਸਬੰਧੀ ਲਾਇਆ ਜਾਗਰੂਕਤਾ ਕੈਂਪ

ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)-ਨੇੜਲੇ ਪਿੰਡ ਪੀ.ਐਚ.ਸੀ. ਕਾਲੋਮਾਜਰਾ ਵਿਖੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਮਲੇਰੀਆ ਅਤੇ ਡੇਂਗੂ ਬੁਖ਼ਾਰ ਸਬੰਧੀ ਇਕ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਵਿਚ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਨਸ਼ਾ ਮਾਫ਼ੀਆ ਦੀ ਅਰਥੀ ਸਾੜੀ

ਪਟਿਆਲਾ, 17 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ-ਅਰਧ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਜਿੱਥੇ ਨਸ਼ਾ ਮਾਫ਼ੀਆ ਦੀ 'ਅਰਥੀ ਸਾੜੀ ਗਈ ਉੱਥੇ ਆਪਣੀਆਂ ਸਾਂਝੀਆਂ ਮੰਗਾਂ ਅਤੇ ਮੁਲਾਜ਼ਮਾਂ ਦਾ 'ਡੋਪ ਟੈਸਟ' ਕਰਵਾਉਣ ...

ਪੂਰੀ ਖ਼ਬਰ »

ਐਡ. ਕੁਲਵਿੰਦਰ ਸਿੰਘ ਮੈਣ ਦੀ ਅੰਤਿਮ ਅਰਦਾਸ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਨਾਭਾ, 17 ਜੁਲਾਈ (ਅ.ਬ.)-ਸ. ਭੁਪਿੰਦਰ ਸਿੰਘ ਮੈਣ ਦੇ ਲਾਡਲੇ ਫ਼ਰਜ਼ੰਦ ਅਤੇ ਗੁਰਪਿੰਦਰ ਸਿੰਘ ਕਾਕਾ ਤਰਖੇੜੀ ਦੇ ਭਾਣਜੇ ਐਡ. ਕੁਲਵਿੰਦਰ ਸਿੰਘ ਮੈਣ ਜੋ ਪਿਛਲੇ ਦਿਨੀਂ ਅਚਾਨਕ ਭਰੀ ਜਵਾਨੀ ਵਿਚ ਪਰਿਵਾਰ ਨੂੰ ਵਿਛੋੜਾ ਦੇ ਇਸ ਦੁਨੀਆ ਨੂੰ ਅਲਵਿਦਾ ਕਹਿ ਸਵਰਗਵਾਸ ਹੋ ਗਏ ...

ਪੂਰੀ ਖ਼ਬਰ »

ਜ਼ਮੀਨ ਸਬੰਧੀ ਧੋਖਾਧੜੀ ਦਾ ਮਾਮਲਾ ਦਰਜ

ਨਾਭਾ, 17 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਖੇ ਰਵਿੰਦਰ ਕੁਮਾਰ ਪੁੱਤਰ ਲਛਮਣ ਦਾਸ ਵਾਸੀ ਪਟਿਆਲਾ ਗੇਟ ਨਾਭਾ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਉਸ ਨੇ ਰਾਜੀਵ ਕੁਮਾਰ ਪੁੱਤਰ ਕਪੂਰ ਚੰਦ, ਰੀਨਾ ਰਾਣੀ ਪਤਨੀ ਰਾਜੀਵ ਕੁਮਾਰ ਵਾਸੀ ਪ੍ਰੀਤ ਵਿਹਾਰ ਨਾਭਾ, ਰਾਮ ...

ਪੂਰੀ ਖ਼ਬਰ »

ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਬਲਾਕ ਭਾਦਸੋਂ ਦੀ ਹੋਈ ਚੋਣ

ਭਾਦਸੋਂ, 17 ਜੁਲਾਈ (ਪਰਦੀਪ ਦੰਦਰਾਲ਼ਾ)-ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਬਲਾਕ ਭਾਦਸੋਂ ਦੀ ਚੋਣ ਅੱਜ ਬਲਾਕ ਪੀ.ਐਚ.ਸੀ. ਭਾਦਸੋਂ ਵਿਖੇ, ਸੂਬਾ ਜਨਰਲ ਸਕੱਤਰ ਸ੍ਰੀ ਨਰਿੰਦਰ ਮੋਹਨ ਸ਼ਰਮਾ, ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਚਹਿਲ ਅਤੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਐਲਬਮ 'ਵੇ-ਲਲਾਰੀਆਂ' ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ

ਪਟਿਆਲਾ, 17 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਦੇ ਉੱਭਰਦੇ ਗਾਇਕ, ਲੇਖਕ ਅਤੇ ਨਿਰਦੇਸ਼ਕ ਪਟਿਆਲਾ ਵਾਸੀ ਅਮਨਪ੍ਰੀਤ ਸਿੰਘ ਦੀ ਪਹਿਲੀ ਪੰਜਾਬੀ ਐਲਬਮ ਵੇ ਲਲਾਰੀਆਂ ਨੂੰ ਸਰੋਤਿਆ ਵਲੋਂ ਚੰਗਾ ਹੰੁਗਾਰਾ ਮਿਲ ਰਿਹਾ ਹੈ | ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਦਾ ਵਿਸ਼ੇਸ਼ ਕੈਂਪ, 28 ਜੁਲਾਈ ਨੂੰ ਸ਼ੁਤਰਾਣਾ ਵਿਖੇ ਲੱਗੇਗਾ-ਬਾਂਸਲ

ਪਟਿਆਲਾ, 17 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਬਾਰੇ ਇੱਕ ਵਿਸ਼ੇਸ਼ ਕੈਂਪ ਮਿਤੀ 28 ਜੁਲਾਈ ਨੂੰ ਸ਼ੁਤਰਾਣਾ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਨਰਸਿੰਗ ਸਟਾਫ਼ ਆਪਣੀਆਂ ਮੰਗਾਂ ਲੈ ਕੇ ਅੜੇ, ਹੜਤਾਲ ਜਾਰੀ

ਪਟਿਆਲਾ, 17 ਜੁਲਾਈ (ਮਨਦੀਪ ਸਿੰਘ ਖਰੋੜ)-ਅੱਜ ਨਰਸਿੰਗ ਸਟਾਫ਼ ਰਾਜਿੰਦਰਾ ਹਸਪਤਾਲ, ਟੀ.ਬੀ. ਹਸਪਤਾਲ, ਮੈਡੀਕਲ ਕਾਲਜ ਪਟਿਆਲਾ ਅਤੇ ਅੰਮਿ੍ਤਸਰ ਦੇ ਸਾਰੇ ਕੰਟਰੈਕਟ ਨਰਸਿੰਗ ਸਟਾਫ਼ ਦੀ ਕੰਮ ਛੋੜ ਹੜਤਾਲ ਦੌਰਾਨ 3 ਸ਼ਿਫ਼ਟਾਂ ਦਾ ਬਾਈਕਾਟ ਕੀਤਾ ਗਿਆ | ਨਰਸਿੰਗ ਕੰਟਰੈਕਟ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਦਾ ਵਿਸ਼ੇਸ਼ ਕੈਂਪ, 28 ਜੁਲਾਈ ਨੂੰ ਸ਼ੁਤਰਾਣਾ ਵਿਖੇ ਲੱਗੇਗਾ-ਬਾਂਸਲ

ਪਟਿਆਲਾ, 17 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਬਾਰੇ ਇੱਕ ਵਿਸ਼ੇਸ਼ ਕੈਂਪ ਮਿਤੀ 28 ਜੁਲਾਈ ਨੂੰ ਸ਼ੁਤਰਾਣਾ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਪੁੱਟੇਗੀ, ਖ਼ੁਸ਼ਹਾਲੀ ਦੇ ਰਾਖੇ ਨਿਭਾਉਣਗੇ ਅਹਿਮ ਭੂਮਿਕਾ-ਲੈਫ: ਜਨਰਲ ਸ਼ੇਰਗਿੱਲ

ਸ਼ੁਤਰਾਣਾ, 17 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਅਤੇ ਪੰਜਾਬ ਸਰਕਾਰ ਦੀ ਫਲੈਗਸ਼ਿਪ ਸਕੀਮ 'ਗਾਰਡੀਅਨਜ਼ ਆਫ਼ ਗਵਰਨੈਂਸ' ਦੇ ਸੀਨੀਅਰ ਵਾਇਸ ਚੇਅਰਮੈਨ ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਟੀ.ਐਸ. ...

ਪੂਰੀ ਖ਼ਬਰ »

ਐਲਬਮ 'ਵੇ-ਲਲਾਰੀਆਂ' ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ

ਪਟਿਆਲਾ, 17 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਦੇ ਉੱਭਰਦੇ ਗਾਇਕ, ਲੇਖਕ ਅਤੇ ਨਿਰਦੇਸ਼ਕ ਪਟਿਆਲਾ ਵਾਸੀ ਅਮਨਪ੍ਰੀਤ ਸਿੰਘ ਦੀ ਪਹਿਲੀ ਪੰਜਾਬੀ ਐਲਬਮ ਵੇ ਲਲਾਰੀਆਂ ਨੂੰ ਸਰੋਤਿਆ ਵਲੋਂ ਚੰਗਾ ਹੰੁਗਾਰਾ ਮਿਲ ਰਿਹਾ ਹੈ | ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਡਿਜੀਟਲ ਮੋਡ ਰਾਹੀਂ ਵਸੂਲੀ 220 ਕਰੋੜ ਦੀ ਰਾਸ਼ੀ-ਇੰਜੀ: ਸਰਾਂ

ਪਟਿਆਲਾ, 17 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਦੂਜੇ ਦਿਨ ਲਗਾਤਾਰ 16 ਜੁਲਾਈ ਨੂੰ 295 ਕਰੋੜ ਰੁਪਏ ਦੀ ਬਿਜਲੀ ਬਿੱਲਾਂ ਦੀ ਰਾਸ਼ੀ ਪ੍ਰਾਪਤ ਕੀਤੀ ਹੈ ਇਸ ਦੇ ਵਿਚ 220 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮੋਡ ਰਾਹੀ ਵਸੂਲੀ ਹੈ ਜੋ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ-ਪਿੰਡ ਜਾਗਰੂਕਤਾ ਮੁਹਿੰਮ ਆਰੰਭਾਂਗੇ-ਗੁਰਵਿੰਦਰ ਸਿੰਘ

ਦੇਵੀਗੜ੍ਹ, 17 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-'ਚਿੱਟੇ' ਤੇ ਨਸ਼ੇ ਵਾਲੇ ਟੀਕਿਆਂ ਨਾਲ ਹੋਈਆਂ ਮੌਤਾਂ ਕਾਰਨ ਸਮੁੱਚੇ ਪੰਜਾਬ ਵਿਚ ਨਸ਼ਿਆਂ ਿਖ਼ਲਾਫ਼ ਮੁਹਿੰਮ ਦਾ ਅਹਿਸਾਸ ਨੌਜਵਾਨਾਂ ਨੂੰ ਹੋ ਗਿਆ ਹੈ ਜੋ ਕਿ ਪਿੰਡਾਂ ਅਤੇ ਕਸਬਿਆਂ ਜਾਗਰੂਕਤਾ ਰੈਲੀਆਂ ਕੱਢ ਰਹੇ ...

ਪੂਰੀ ਖ਼ਬਰ »

ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ 'ਚ ਹੋਈ ਭਾਰੀ ਬਰਸਾਤ ਨੇ ਕਿਸਾਨਾਂ ਦੇ ਵੀ ਹੱਥ ਖੜੇ ਕਰਾਏ

ਜਸਪਾਲ ਸਿੰਘ ਢਿੱਲੋਂ ਪਟਿਆਲਾ, 17 ਜੁਲਾਈ : ਕਿਸੇ ਵੇਲੇ ਇਹ ਕਹਾਵਤ 'ਖੇਤੀ ਖ਼ਸਮਾ ਸੇਤੀ' ਮਸ਼ਹੂਰ ਸੀ ਕਿਉਂਕਿ ਉਸ ਵੇਲੇ ਸਾਧਨ ਨਾ ਹੋਣ ਕਾਰਨ ਖੇਤੀ ਸਿਰਫ਼ ਇੰਦਰ ਦੇਵਤਾ ਦੀ ਮਿਹਰ 'ਤੇ ਹੀ ਨਿਰਭਰ ਸੀ | ਸਮੇਂ ਦੇ ਬਦਲਣ ਨਾਲ ਭਾਵੇਂ ਸਿੰਜਾਈ ਦੇ ਸਾਧਨ ਬਦਲਗੇ ਪਰ ਕੁਦਰਤ ...

ਪੂਰੀ ਖ਼ਬਰ »

ਘਰ ਦਾਖ਼ਲ ਹੋ ਕੇ ਧਮਕੀਆਂ ਦੇਣ 'ਤੇ ਮਾਮਲਾ ਦਰਜ

ਨਾਭਾ, 17 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਖੇ ਰਿਪੁਦਮਨ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਲੁਬਾਣਾ ਟੇਕੂ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਜਰਨੈਲ ਸਿੰਘ ਪੁੱਤਰ ਜੀਤ ਸਿੰਘ, ਕਰਮਜੀਤ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਲੁਬਾਣਾ ਟੇਕੂ, ਰਵੀ ਪੁੱਤਰ ਸੋਹਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਅਣ-ਅਧਿਕਾਰਤ ਤੌਰ 'ਤੇ ਸੀਮਨ ਦਾ ਭੰਡਾਰਨ/ ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਹੁਕਮ ਜਾਰੀ

ਪਟਿਆਲਾ, 17 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ 'ਤੇ ਸੀਮਨ ਦਾ ...

ਪੂਰੀ ਖ਼ਬਰ »

ਪਟਿਆਲਾ 'ਚ ਵਿਕਾਸ ਕਾਰਜਾਂ ਲਈ 714 ਲੱਖ ਰੁਪਏ ਹੋਰ ਜਾਰੀ

ਪਟਿਆਲਾ, 17 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਲਈ 714 ਲੱਖ ਰੁਪਏ ਹੋਰ ਜਾਰੀ ਕੀਤੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਗੁਰਦੁਆਰਾ ...

ਪੂਰੀ ਖ਼ਬਰ »

13 ਸਾਲਾ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਬਨੂੜ, 17 ਜੁਲਾਈ (ਭੁਪਿੰਦਰ ਸਿੰਘ)-ਬਨੂੜ ਨੇੜਲੇ ਪਿੰਡ ਦੇ ਇਕ ਵਿਅਕਤੀ ਵਲੋਂ 13 ਸਾਲਾ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਥਾਨਕ ਪੁਲਿਸ ਨੇ ਉਕਤ ਵਿਅਕਤੀ ਿਖ਼ਲਾਫ਼ ਛੇੜ ਛਾੜ ਤੇ ਪੋਸਕੋ ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਸ਼ਹਿਰ ਦੇ ਪਾਸ਼ ਇਲਾਕੇ ਵਿਖੇ ਸਥਿਤ ਘਰ 'ਚੋਂ ਸਾਮਾਨ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਦਾ ਪੋਸ਼ ਇਲਾਕਾ ਕਹੇ ਜਾਂਦੇ ਮਾਡਲ ਟਾਊਨ ਵਿਖੇ ਸਥਿਤ ਘਰ ਵਿਚ ਚੋਰਾਂ ਵਲੋਂ ਟੂਟੀਆਂ ਚੋਰੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਜਸਪ੍ਰੀਤ ਸਿੰਘ ਪੁੱਤਰ ਖੁਸ਼ਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਪਟਿਆਲਾ 'ਚ ਵਿਕਾਸ ਕਾਰਜਾਂ ਲਈ 714 ਲੱਖ ਰੁਪਏ ਹੋਰ ਜਾਰੀ

ਪਟਿਆਲਾ, 17 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਲਈ 714 ਲੱਖ ਰੁਪਏ ਹੋਰ ਜਾਰੀ ਕੀਤੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਗੁਰਦੁਆਰਾ ...

ਪੂਰੀ ਖ਼ਬਰ »

ਜੂਆ ਖੇਡਦੇ ਅੱਧਾ ਦਰਜਨ ਵਿਅਕਤੀ 1 ਲੱਖ 27 ਹਜ਼ਾਰ ਰੁਪਏ ਸਮੇਤ ਕਾਬੂ

ਪਟਿਆਲਾ, 17 ਜੁਲਾਈ (ਆਤਿਸ਼, ਮਨਦੀਪ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਹੋਟਲ 'ਚ ਬੈਠ ਕੇ ਜੂਆ ਖੇਡਦੇ ਹੋਏ ਅੱਧਾ ਦਰਜਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕੋਲੋਂ 1 ਲੱਖ 27 ਹਜ਼ਾਰ 300 ਰੁਪਏ ਬਰਾਮਦ ਕਰਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਹਿੰਦੁਸਤਾਨ ਲੀਵਰ ਦੇ ਠੇਕਾ ਆਧਾਰਿਤ ਮਜ਼ਦੂਰਾਂ ਵਲੋਂ ਹੜਤਾਲ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)-ਅੱਜ ਰਾਜਪੁਰਾ-ਚੰਡੀਗੜ੍ਹ ਰੋਡ 'ਤੇ ਮਲਟੀ ਨੈਸ਼ਨਲ ਕੰਪਨੀ ਹਿੰਦੁਸਤਾਨ ਲੀਵਰ ਲਿ. ਦੇ ਠੇਕੇ 'ਤੇ ਆਧਾਰਿਤ ਵਰਕਰਾਂ, ਮਜ਼ਦੂਰਾਂ ਦੇ ਠੇਕੇਦਾਰ ਵਲੋਂ ਘੱਟ ਦਿੱਤੀ ਜਾਂਦੀ ਮਜ਼ਦੂਰੀ ਅਤੇ ਪ੍ਰਬੰਧਕਾਂ ਦੇ ਮਾੜੇ ਰਵੱਈਏ ਕਾਰਨ ਸਵੇਰੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 682 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪਟਿਆਲਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ 682 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਔਰਤਾਂ ਸਮੇਤ ਅੱਧਾ ਦਰਜਨ ਦੇ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਦੀ ਮੌਤ, ਦੋ ਜ਼ਖ਼ਮੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਵਿਖੇ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਦੋ ਹੋਰਨਾਂ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਡਾਕਟਰ ਕੋਲ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨਸ਼ੇ ਖ਼ਤਮ ਕਰਨ ਲਈ ਪੁਲਿਸ ਨੰੂ ਸਹਿਯੋਗ ਦੇਵੇ-ਡੀ. ਐਸ. ਪੀ.

ਦੇਵੀਗੜ੍ਹ, 17 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਵਲੋਂ ਨਸ਼ੇ ਨੰੂ ਖ਼ਤਮ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਦੇ ਤਹਿਤ ਅੱਜ ਸੰਗਮ ਪੈਲਸ ਦੇਵੀਗੜ੍ਹ ਵਿਖੇ ਥਾਣਾ ਜ਼ੁਲਕਾਂ ਦੇ ਇੰਚਾਰਜ ਹਰਬਿੰਦਰ ਸਿੰਘ ਦੀ ਅਗਵਾਈ ਵਿੱਚ ਲੋਕਾਂ ਨੰੂ ਨਸ਼ੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੂੰ ਡੇਲੀਵੇਜਿਜ ਕਰਨ ਲਈ ਸਿੰਡੀਕੇਟ ਮੈਂਬਰਾਂ ਨਾਲ ਬੈਠਕ

ਪਟਿਆਲਾ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਠੇਕਾ ਸਿਸਟਮ ਤਹਿਤ ਸੇਵਾਵਾਂ ਨਿਭਾਅ ਰਹੇ 600 ਦੇ ਲਗਪਗ ਸਫ਼ਾਈ ਸੇਵਕਾਂ, ਸੇਵਾਦਾਰਾਂ ਅਤੇ ਸੁਰੱਖਿਆ ਗਾਰਡਸ ਨੂੰ ਡੇਲੀਵੇਜਿਜ 'ਤੇ ਕਰਵਾਉਣ ਲਈ ਭਾਵੇਂ ਠੇਕਾ ਮੁਲਾਜ਼ਮਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX