ਤਾਜਾ ਖ਼ਬਰਾਂ


ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜਲਾਲਾਬਾਦ,4ਅਪ੍ਰੈਲ(ਜਤਿੰਦਰ ਪਾਲ ਸਿੰਘ)- ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ...
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਕਟਾਰੀਆਂ, 04 ਅਪ੍ਰੈਲ (ਨਵਜੋਤ ਸਿੰਘ ਜੱਖੂ, ਗੁਰਜਿੰਦਰ ਸਿੰਘ ਗੁਰੂ )- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਸੂਬਾ ਸਰਕਾਰ ....
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਸ਼ਾਹਕੋਟ/ਮਲਸੀਆਂ, 4 ਅਪ੍ਰੈਲ (ਅਜ਼ਾਦ ਸਚਦੇਵਾ) ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ...
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  1 day ago
ਕਪੂਰਥਲਾ ਵਿਚ ਬਾਹਰੀ ਜ਼ਿਲਿ੍ਹਆਂ ਤੋਂ ਆਏ 22 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਭੇਜਿਆ
. . .  1 day ago
ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਤਬਲੀਗੀ ਜਮਾਤ ਲੈ ਕੇ ਆਏ ਵਿਅਕਤੀਆਂ ਨੇ ਪਟਿਆਲਾ ਪ੍ਰਸ਼ਾਸਨ ਨੂੰ ਹਰਕਤ ਵਿਚ ਲਿਆਂਦਾ
. . .  1 day ago
ਪੰਜਾਬ ਅਤੇ ਦੂਸਰੇ ਰਾਜਾਂ ਦੀ 3000 ਤੋਂ ਵੱਧ ਸੰਗਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੀ
. . .  1 day ago
ਚੰਡੀਗੜ੍ਹ ਦੇ ਤਿੰਨ ਕੋੋਰੋਨਾ ਪਾਜ਼ੀਟਿਵ ਮਰੀਜ਼ ਹੋਏ ਠੀਕ
. . .  1 day ago
ਮੱਧ ਪ੍ਰਦੇਸ਼ ’ਚ 3 ਕੋੋਰੋਨਾਵਾਇਰਸ ਪਾਜ਼ੀਟਿਵ ਮਰੀਜਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਫਰੀਦਕੋਟ / ਮੁਕਤਸਰ

ਨਗਰ ਕੌਾਸਲ ਜੈਤੋ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਦੋ ਰੋਜ਼ਾ ਹੜਤਾਲ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜ਼ਾ ਹੜਤਾਲ ਸਥਾਨਕ ਨਗਰ ਕੌਾਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸ਼ੁਰੂ ਕੀਤੀ ਗਈ | ਮਿਉਂਸਪਲ ਵਰਕਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਕਨਵੀਨਰ ਨਾਇਬ ਸਿੰਘ ਬਰਾੜ ਸੇਵੇਵਾਲਾ ਦੀ ਅਗਵਾਈ ਵਿਚ ਸ਼ੁਰੂ ਹੋਈ ਇਸ ਹੜਤਾਲ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਕੋਸਦਿਆਂ ਕਿਹਾ ਕਿ 2004 ਦੀ ਭਰਤੀ ਦੇ ਪੁਰਾਣੀ ਪੈਨਸ਼ਨ ਲਾਗੂ ਕਰਨ, ਮਿਊਾਸਪਲ ਅਦਾਰੇ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਕਲੈਰੀਕਲ ਸਟਾਫ਼ ਦੀ ਪ੍ਰਮੋਸ਼ਨ ਨਾ ਕਰਨ ਆਦਿ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ | ਇਸ ਮੌਕੇ ਇਹ ਫ਼ੈਸਲਾ ਕੀਤਾ ਗਿਆ ਕਰਮਚਾਰੀ ਸਵੱਛ ਭਾਰਤ ਮਿਸ਼ਨ ਦਾ ਸਮਰਥਨ ਕਰਦੇ ਹਨ ਪ੍ਰੰਤੂ ਉਨ੍ਹਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ ਕਿ ਸਫ਼ਾਈ ਦਾ ਕੰਮ ਸਥਾਈ ਕੰਮ ਹੈ | ਇਸ ਲਈ ਉਨ੍ਹਾਂ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ | ਅੱਜ ਦੀ ਹੜਤਾਲ ਦੌਰਾਨ ਗੁਰਿੰਦਰ ਪਾਲ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ, ਰੁਚੀ ਬਾਲਾ ਖ਼ਜ਼ਾਨਚੀ, ਪ੍ਰੇਮ ਚੰਦ, ਕੋਮਲ ਸ਼ਰਮਾ, ਮੁਨਸ਼ੀ ਰਾਮ, ਚਰਨ ਦਾਸ ਆਰਜੀਮੇਟ, ਦੁਲੀ ਚੰਦ ਸਾਬਕਾ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਜੈਤੋ ਆਦਿ ਮੁਲਾਜ਼ਮ ਵਰਗ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ |

ਭਾਰਤੀਆ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਰਤੀਆ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ ਕਿਸ਼ੋਰ ਨਾਗਵੰਸ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਅਤੇ ਸਤਪਾਲ ਪੋਲ ਸ਼ਹਿਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਓਮ ਪ੍ਰਕਾਸ਼ ਬੋਹਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੀ ਸਮੱਸਿਆ ਬਾਰੇ ਕੀਤੀ ਮੀਟਿੰਗ

ਫ਼ਰੀਦਕੋਟ, 17 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹੇ ਅੰਦਰ ਨਸ਼ਿਆਂ ਦੀ ਸਮੱਸਿਆ ਅਤੇ ਨਸ਼ਾ ਛੁਡਾਉਣ ਬਾਰੇ ਇਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਕੈਂਪ ਆਫ਼ਿਸ ਵਿਖੇ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ...

ਪੂਰੀ ਖ਼ਬਰ »

ਪਿੰਡ ਰਾਮੇਆਣਾ ਵਿਖੇ ਖ਼ੂਨਦਾਨ ਕੈਂਪ 19 ਨੂੰ

ਕੋਟਕਪੂਰਾ, 17 ਜੁਲਾਈ (ਮੇਘਰਾਜ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਖ਼ੂਨਦਾਨੀ ਸੰਸਥਾ ਸਿਟੀ ਕਲੱਬ ਕੋਟਕਪੂਰਾ ਵਲੋਂ ਬਲੱਡ ਬੈਂਕ ਵਿਚ ਖ਼ੂਨ ਦੀ ਕਮੀ ਨੂੰ ਦੇਖਦੇ ਹੋਏ ਵਿਸ਼ੇਸ਼ ਖ਼ੂਨਦਾਨ ਕੈਂਪ 19 ਜੁਲਾਈ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਾਮੇਆਣਾ ਵਿਖੇ ...

ਪੂਰੀ ਖ਼ਬਰ »

ਪੀ.ਐੱਸ.ਯੂ. ਵਲੋਂ ਐਸ.ਸੀ. ਵਿਦਿਆਰਥੀਆਂ ਤੋਂ ਫ਼ੀਸ ਭਰਵਾਉਣ ਦੇ ਵਿਰੋਧ 'ਚ ਰੋਸ ਧਰਨਾ

ਫ਼ਰੀਦਕੋਟ, 17 ਜੁਲਾਈ (ਸਰਬਜੀਤ ਸਿੰਘ)-ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਸ.ਸੀ. ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਫ਼ੀਸਾਂ ਦਾ ਵਿਰੋਧ ਕਰਦੇ ਹੋਏ ਰੋਸ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ੋਨਲ ...

ਪੂਰੀ ਖ਼ਬਰ »

ਮਨਜੀਤ ਸਿੰਘ ਰਾਏ 19 ਨੂੰ ਪੰਜਗਰਾਈਾ 'ਚ

ਪੰਜਗਰਾਈਾ ਕਲਾਂ, 17 ਜੁਲਾਈ (ਸੁਖਮੰਦਰ ਸਿੰਘ ਬਰਾੜ)-ਕੇਂਦਰ ਸਰਕਾਰ ਵਲੋਂ ਘੱਟ ਗਿਣਤੀ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਬਣੇ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਮੈਂਬਰ ਮਨਜੀਤ ਸਿੰਘ ਰਾਏ 19 ਜੁਲਾਈ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਦੌਰਾ ਕਰਨ ਲਈ ਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹੈ- ਵਿਧਾਇਕ ਢਿੱਲੋਂ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਦਿਹਾਤੀ ਵਿਕਾਸ ਏਜੰਸੀ ਫ਼ਰੀਦਕੋਟ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ 370 ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਬੇਰੁਜ਼ਗਾਰਾਂ ਨੂੰ ਆਪਣਾ ਰੁਜ਼ਗਾਰ ਚਲਾਉਣ ਲਈ ਪੈਡਲ ਰਿਕਸ਼ਾ, ਸਪਰੇਅ ਪੰਪ ਅਤੇ ਮੋਬਾਈਲ ਟੀ ਸਨੈਕਸ਼ ਸ਼ਾਪ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਆਰਥਿਕ ਤੰਗੀ ਦੇ ਚੱਲਦਿਆਂ ਇਕ ਕਿਸਾਨ ਵਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਚਨਾ ਅਨੁਸਾਰ ਪਿੰਡ ਪੱਖੀ ਕਲਾਂ ਦਾ ਰਹਿਣ ਵਾਲਾ ਕਿਸਾਨ ...

ਪੂਰੀ ਖ਼ਬਰ »

ਪੋ੍ਰਫੈਸਰ ਸਾਧੂ ਸਿੰਘ ਨੇ ਕੀਤਾ ਹਸਪਤਾਲ ਦੀ ਚਾਰਦੀਵਾਰੀ ਦਾ ਉਦਘਾਟਨ

ਬਰਗਾੜੀ, 17 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਪੋ੍ਰਫੈਸਰ ਸਾਧੂ ਸਿੰਘ ਨੇ ਪਿੰਡ ਗੁਰੂਸਰ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਦੀ ਚਾਰਦੀਵਾਰੀ ਲਈ ਆਪਣੇ ਕੋਟੇ ਦੀ ਗਰਾਂਟ 'ਚ ਦਿੱਤੇ ਗਏ ਲਗਪਗ ਤਿੰਨ ਲੱਖ ਗਿਆਰਾਂ ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਅਨਾਜ ਮੰਡੀ ਬਰਗਾੜੀ ਵਿਖੇ ਚੱਲ ਰਿਹਾ ਇਨਸਾਫ਼ ਮੋਰਚਾ ਅੱਜ 47ਵੇਂ ਦਿਨ ਵੀ ਜਾਰੀ

ਬਰਗਾੜੀ, 17 ਜੁਲਾਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਹੇ ਇਨਸਾਫ਼ ਮੋਰਚਾ 'ਚ ਅੱਜ 47ਵੇਂ ਦਿਨ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੋਰਚੇ ਵਿਚ ...

ਪੂਰੀ ਖ਼ਬਰ »

ਪਿੰਡ ਸੂਰਘੂਰੀ ਦੇ ਲੋੜਵੰਦਾਂ ਨੂੰ ਐਲ.ਪੀ.ਜੀ. ਗੈਸ ਕੁਨੈਕਸ਼ਨ ਵੰਡੇ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚੁੱਕੇ ਜਾ ਰਹੇ ਸਖ਼ਤ ਕਦਮਾਂ ਨਾਲ ਨਸ਼ੇ ਵੇਚਣ ਵਾਲਿਆਂ ਨੂੰ ਭਾਜੜਾਂ ਪਾ ਦਿੱਤੀਆਂ ਹਨ ਅਤੇ ਲੋਕਾਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਹੋਮਿਓਪੈਥਿਕ ਤੇ ਦੰਦਾਂ ਦਾ ਕੈਂਪ

ਫ਼ਰੀਦਕੋਟ, 17 ਜੁਲਾਈ (ਸਤੀਸ਼ ਬਾਗ਼ੀ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਮੁਫ਼ਤ ਹੋਮਿਓਪੈਥਿਕ ਅਤੇ ਦੰਦਾਂ ਦੀਆਂ ਬਿਮਾਰੀਆਂ ਦਾ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦੌਰਾਨ ਡਾ. ਰਣਜੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਵਾੜਾ ਦਰਾਕਾ ਵਿਖੇ 70 ਕੇਸਾਧਾਰੀ ਲੜਕਿਆਂ ਤੇ 30 ਲੜਕੀਆਂ ਦਾ ਸਨਮਾਨ

ਕੋਟਕਪੂਰਾ, 17 ਜੁਲਾਈ (ਮੇਘਰਾਜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਅਤੇ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਅਧਿਆਪਕਾਂ ਲਈ ਵਰਕਸ਼ਾਪ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਫ਼ਰੀਦਕੋਟ ਵਿਖੇ ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਵੈਦਿਕ ਮੈਥਸ ਐਜੂਕੇਸ਼ਨ ਐਕਸਪਰਟ ਟਰੇਨਰ ਡਾ. ਸੁਧੀਰ ਸਿੰਘਲ ਵਲੋਂ ਆਰਟ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਬਰਗਾੜੀ, 17 ਜੁਲਾਈ (ਲਖਵਿੰਦਰ ਸ਼ਰਮਾ)-ਪਿੰਡ ਝੱਖੜਵਾਲਾ ਵਿਖੇ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਕੈਂਪ ਦੌਰਾਨ ਡਾ. ਸ਼ੁੱਭਕਰਨ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਝੋਨੇ ...

ਪੂਰੀ ਖ਼ਬਰ »

'ਰੁੱਖ ਲਗਾਓ, ਵਾਤਾਵਰਨ ਬਚਾਓ' ਮਿਸ਼ਨ ਤਹਿਤ ਬੂਟੇ ਵੰਡੇ

ਫ਼ਰੀਦਕੋਟ, 17 ਜੁਲਾਈ (ਮਿੰਦਾ)-ਸਾਦਿਕ ਚੌਕ ਫ਼ਰੀਦਕੋਟ ਵਿਖੇ 'ਰੁੱਖ ਲਗਾਓ, ਵਾਤਾਵਰਨ ਬਚਾਓ' ਮਿਸ਼ਨ ਤਹਿਤ ਵੱਖ ਵੱਖ ਬੂਟਿਆਂ ਦੀ ਛਬੀਲ ਲਗਾਈ ਗਈ | ਇਸ ਮੌਕੇ ਜਗਮੀਤ ਸਿੰਘ ਬੱਬੂ ਸਮਾਜ ਸੇਵੀ ਨੇ ਦੱਸਿਆ ਕਿ ਅੱਜ ਰਾਹਗੀਰਾਂ ਨੂੰ 300 ਦੇ ਕਰੀਬ ਬੂਟੇ ਵੰਡੇ ਗਏ | ਉਨ੍ਹਾਂ ...

ਪੂਰੀ ਖ਼ਬਰ »

ਕਲੱਬ ਵਲੋਂ ਸਮਾਜ ਸੇਵੀ ਅਕਾਲੀ ਭਾਜਪਾ ਆਗੂ ਸਨਮਾਨਿਤ

ਬਰਗਾੜੀ, 17 ਜੁਲਾਈ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੀਆਂ ਦੋ ਸਮਾਜ ਸੇਵੀ ਕਲੱਬਾਂ ਨੇ ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਅਕਾਲੀ ਭਾਜਪਾ ਆਗੂਆਂ ਨੂੰ ਸਨਮਾਨਿਤ ਕੀਤਾ | ਦਸਮੇਸ਼ ਚੌਹਾਨ ਕਲੱਬ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਡੋਪ ਟੈਸਟ ਤੇ ਵਿਕਾਸ ਟੈਕਸ ਵਿਰੁੱਧ ਰੋਸ ਮਾਰਚ ਅੱਜ

ਫ਼ਰੀਦਕੋਟ, 17 ਜੁਲਾਈ (ਸਰਬਜੀਤ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੇ ਡੋਪ ਟੈੱਸਟ ਅਤੇ ਵਿਕਾਸ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਪੇਂਟਿੰਗ ਮੁਕਾਬਲੇ

ਫ਼ਰੀਦਕੋਟ, 17 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ 'ਚ ਨਰਸਰੀ ਤੋਂ ਯੂ.ਕੇ.ਜੀ. ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਬੱਚਿਆਂ ਵਲੋਂ ਵੈਜੀਟੇਬਲ ਪੇਂਟਿੰਗ, ਥਮ ਪੇਂਟਿੰਗ ਅਤੇ ਫਿੰਗਰ ਪੇਂਟਿੰਗ ਦੀਆਂ ...

ਪੂਰੀ ਖ਼ਬਰ »

ਰੂਹਾਨੀ ਸ਼ਰਮਾ ਨੇ ਸੋਲੋ ਡਾਂਸ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕੀਤਾ

ਜੈਤੋ, 17 ਜੁਲਾਈ (ਭੋਲਾ ਸ਼ਰਮਾ)-ਅਲਾਂਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਵਿਚਕਾਰ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸੋਲੋ ਡਾਂਸ ਮੁਕਾਬਲੇ 'ਚ ਨਰਸਰੀ ਜਮਾਤ ਦੀ ਵਿਦਿਆਰਥਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX