ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  53 minutes ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 1 hour ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 2 hours ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 2 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 2 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 3 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 4 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 4 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 4 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 5 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 5 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 5 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 6 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 6 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 7 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 5 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 7 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 8 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 8 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 8 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 8 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 8 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 9 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 9 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 9 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 9 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 9 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 9 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 9 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 10 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 10 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 10 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 10 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 10 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 11 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  1 minute ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਮੋਗਾ

ਜ਼ਿਲ੍ਹੇ ਵਿਚ ਗਊ ਧਨ ਦੀ ਉੱਚਿਤ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ-ਦੁਰਗੇਸ਼ ਸ਼ਰਮਾ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਦੁਰਗੇਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿਚ ਲਾਵਾਰਸ ਅਤੇ ਬੇਸਹਾਰਾ ਗਊ ਧਨ ਦੀ ਸਮੱਸਿਆ ਦੇ ਹੱਲ ਅਤੇ ਸਰਕਾਰੀ ਕੈਟਲ ਪੋਂਡ ਕਿਸ਼ਨਪੁਰਾ ਕਲਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਧਰਮਕੋਟ ਗੁਰਵਿੰਦਰ ਸਿੰਘ ਜੌਹਲ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਡਾ: ਗੁਰਮੀਤ ਸਿੰਘ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਦੁਰਗੇਸ਼ ਕੁਮਾਰ ਸ਼ਰਮਾ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਗਊ ਧਨ ਦੀ ਉਚਿੱਤ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨਗਰ ਨਿਗਮ ਅਤੇ ਜ਼ਿਲ੍ਹੇ ਦੀਆਂ ਨਗਰ ਕੌਾਸਲਾਂ ਨੂੰ ਗਊ ਸੈੱਸ ਦੀ ਰਾਸ਼ੀ ਇਕੱਤਰ ਕਰਨ ਦੇ ਅਮਲ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਇਸ ਰਾਸ਼ੀ ਨੂੰ ਬੇਸਹਾਰਾ ਗਊਆਂ ਦੀ ਸਾਂਭ-ਸੰਭਾਲ ਅਤੇ ਬਿਹਤਰੀ ਲਈ ਵਰਤੋਂ ਵਿਚ ਲਿਆਂਦਾ ਜਾ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਵਿਚ ਕਾਰਜਸ਼ੀਲ ਗਊ ਸੇਵਕਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰਾਂ ਦੀ ਸ਼ਮੂਲੀਅਤ ਕਰਕੇ ਇਸ ਸੁਸਾਇਟੀ ਦਾ ਪੁਨਰ ਗਠਨ ਕੀਤਾ ਜਾਵੇ | ਉਨ੍ਹਾਂ ਇਸ ਕੈਟਲ ਪੋਂਡ ਨੂੰ ਧਾਰਾ 80-ਜੀ ਤਹਿਤ ਰਜਿਸਟਰ ਕਰਵਾਉਣ ਲਈ ਵੀ ਆਖਿਆ | ਸੁਸਾਇਟੀ ਮੈਂਬਰਾਂ ਵਲੋਂ ਕੀਤੀ ਗਈ ਮੰਗ 'ਤੇ ਉਨ੍ਹਾਂ ਗਊਸ਼ਾਲਾਵਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਦਾ ਭਰੋਸਾ ਵੀ ਦਿਵਾਇਆ | ਉਨ੍ਹਾਂ ਕਿਸ਼ਨਪੁਰਾ ਕਲਾਂ ਕੈਟਲ ਪੋਂਡ ਵਿਖੇ ਗਊ ਸੇਵਕਾਂ ਵਲੋਂ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਵੀ ਕੀਤੀ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ. ਹਰਿੰਦਰ ਸਿੰਘ ਡੋਡ, ਐਨ.ਜੀ.ਓ. ਐਸ.ਕੇ. ਬਾਂਸਲ, ਚਮਨ ਲਾਲ ਗੋਇਲ, ਸੀਨੀਅਰ ਵੈਟਰਨਰੀ ਡਾ: ਕੇ.ਜੀ. ਖੁਰਾਨਾ, ਵਿਨੋਦ ਕੁਮਾਰ ਗੋਇਲ, ਸੁਖਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ ਅਤੇ ਕਿਸ਼ਨਪੁਰਾ ਕਲਾਂ ਤੋਂ ਮੋਹਤਬਰ ਗਊ ਸੇਵਕ ਹਾਜ਼ਰ ਸਨ |

ਸਫ਼ਾਈ ਸੇਵਕ ਯੂਨੀਅਨ ਵਲੋਂ ਦੋ ਰੋਜ਼ਾ ਹੜਤਾਲ ਸ਼ੁਰੂ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਨਗਰ ਨਿਗਮ ਮੋਗਾ ਦੇ ਕਾਮਿਆਂ ਨੇ ਆਪਣੀਆਂ ਹੱਕੀ ਲਟਕਦੀਆਂ ਮੰਗਾਂ ਦੀ ਪੂਰਤੀ ਕਰਵਾਉਣ ਲਈ ਅੱਜ ਮੁਕੰਮਲ ਕੰਮ ਬੰਦ ਕਰਕੇ ਦੋ ਰੋਜ਼ਾ ਹੜਤਾਲ ਸ਼ੁਰੂ ਕੀਤੀ | ...

ਪੂਰੀ ਖ਼ਬਰ »

ਖੇਤਾਂ 'ਚ ਕੰਮ ਕਰਦੇ ਮਜ਼ਦੂਰ ਦੀ ਗਰਮੀ ਨਾਲ ਮੌਤ

ਸਮਾਧ ਭਾਈ, 17 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਖੇਤ 'ਚ ਕੰਮ ਕਰਦੇ ਇਕ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਮਿ੍ਤਕ ਦੇ ਵੱਡੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਛੋਟਾ ਭਰਾ ਚਮਕੌਰ ਸਿੰਘ ਕੋਰਾ (ਉਮਰ 35 ਸਾਲ) ਪੁੱਤਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਮੋਗਾ, 17 ਜਲਾਈ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲੀ ਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁਰਜੀਤ ਸਿੰਘ (19) ਪੁੱਤਰ ਗੁਰਦੇਵ ਸਿੰਘ ਵਾਸੀ ਰੌਲੀ ਜੋ ਬੀਤੇ ਕੱਲ੍ਹ ਪਿੰਡ ਫਤਹਿਗੜ੍ਹ ਕੋਰੋਟਾਣਾ ਵਿਖੇ ਬਿਜਲੀ ਦੀ ...

ਪੂਰੀ ਖ਼ਬਰ »

'ਆਸ਼ੀਰਵਾਦ' ਸਕੀਮ ਤਹਿਤ ਜ਼ਿਲ੍ਹੇ ਦੇ 1,986 ਲਾਭਪਾਤਰੀਆਂ ਨੂੰ 3 ਕਰੋੜ 47 ਲੱਖ 52 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ-ਡੀ. ਸੀ.

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਲੜਕੀਆਂ ਦੇ ਵਿਆਹ ਮੌਕੇ 'ਆਸ਼ੀਰਵਾਦ' ਸਕੀਮ ਤਹਿਤ ਸ਼ਗਨ ਵਜੋਂ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਇਸ ਤਹਿਤ ਜ਼ਿਲ੍ਹੇ ਦੇ 1,986 ਲਾਭਪਾਤਰੀਆਂ ਨੂੰ 3 ਕਰੋੜ 47 ਲੱਖ 52 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

-ਮਾਮਲਾ ਜ਼ਮੀਨੀ ਵਿਵਾਦ ਕਾਰਨ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਪੀਣ ਦਾ-

ਤਲਵੰਡੀ ਨੌਾ ਬਹਾਰ ਦੇ ਨਿਵਾਸੀਆਂ ਨੇ ਥਾਣੇ ਮੂਹਰੇ ਕੀਤੀ ਨਾਅਰੇਬਾਜ਼ੀ

ਕੋਟ ਈਸੇ ਖਾਂ, 17 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਤਲਵੰਡੀ ਨੌਾ ਬਹਾਰ ਦੇ ਵਿਅਕਤੀ ਗੁਰਚਰਨ ਸਿੰਘ ਵਲੋਂ ਜ਼ਮੀਨੀ ਵਿਵਾਦ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਲਈ ਗਈ, ਜਿਸ ਤੋਂ ਬਾਅਦ ਦੂਜੀ ਧਿਰ 'ਤੇ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਗੁਰਚਰਨ ਸਿੰਘ ਦੀ ...

ਪੂਰੀ ਖ਼ਬਰ »

ਨੌਜਵਾਨ ਸਾਹਿਤ ਸਭਾ ਦੀ ਸ਼ੋਕ ਮੀਟਿੰਗ

ਭਲੂਰ, 17 ਜੁਲਾਈ (ਗਿੱਲ)-ਨੌਜਵਾਨ ਸਾਹਿਤ ਸਭਾ ਭਲੂਰ ਦੀ ਮਹੀਨਾਵਾਰ ਮੀਟਿੰਗ ਵਿਚ ਗੁਰਚਰਨ ਸਿੰਘ ਬਰਾੜ ਸਾਬਕਾ ਮੁਖੀ ਫਿਜ਼ੀਕਲ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ 'ਤੇ ਸ਼ੋਕ ਪ੍ਰਗਟ ਕੀਤਾ ਗਿਆ | ਮੀਟਿੰਗ ਵਿਚ ਹਾਜ਼ਰ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਰੈਲੀ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਮਜ਼ਦੂਰਾਂ ਲਈ ਪਲਾਟ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੰਗਾ ...

ਪੂਰੀ ਖ਼ਬਰ »

ਪ੍ਰੋ. ਸਾਧੂ ਸਿੰਘ ਅੱਜ ਗਰਾਂਟਾਂ ਵੰਡਣਗੇ

ਸਮਾਧ ਭਾਈ, 17 ਜੁਲਾਈ (ਮਾਣੂੰਕੇ)-ਸੰਸਦ ਮੈਂਬਰ ਪ੍ਰੋ ਸਾਧੂ ਸਿੰਘ ਵਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਕਈ ਪਿੰਡ 'ਚ ਉਦਘਾਟਨ, ਗਰਾਂਟਾਂ ਤਕਸੀਮ ਕਰਦੇ ਹੋਏ ਐਮ.ਪੀ ਕੋਟੇ 'ਚੋਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਨਿਹਾਲ ...

ਪੂਰੀ ਖ਼ਬਰ »

ਲੜਕੀ ਦੀ ਕੁੱਟਮਾਰ ਕਰਨ ਸਬੰਧੀ ਦੋ ਨਾਮਜ਼ਦ

ਮੋਗਾ, 17 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਸੂਬਾ ਸਿੰਘ ਅਤੇ ਅਜੂ ਪੁੱਤਰ ਸੂਬਾ ਸਿੰਘ ਵਾਸੀ ਮਸੀਤਾਂ ਨੇ ਬੀਤੀ 4 ਜੁਲਾਈ ਨੂੰ ਸ਼ਾਮ 7:30 ਵਜੇ ਦੇ ਕਰੀਬ ਹਮਮਸ਼ਵਰਾ ਹੋ ਕੇ ਸਰਬਜੀਤ ਕੌਰ ਪੁੱਤਰੀ ਸ਼ਿੰਦਰ ਸਿੰਘ ਵਾਸੀ ਮਸੀਤਾਂ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੀ ਸੰਗਲ਼ਾਂ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ ਹੋਈ

ਕਿਸ਼ਨਪੁਰਾ ਕਲਾਂ, 17 ਜੁਲਾਈ (ਪਰਮਿੰਦਰ ਸਿੰਘ ਗਿੱਲ)-ਸਾਬਕਾ ਫ਼ੌਜੀਆਂ ਦੀ ਮੀਟਿੰਗ ਪਿੰਡ ਭਿੰਡਰ ਕਲਾਂ ਵਿਖੇ ਇੰਡੀਅਨ ਐਕਸ ਸਰਵਿਸਿਜ਼ ਲੀਗ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੈਪਟਨ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਟਾਸਕ ਫੋਰਸ ਵਲੋਂ ਮੀਟਿੰਗ-ਨਸ਼ੇ ਦੇ ਆਦੀ 18 ਲੋਕਾਂ ਨੇ ਨਸ਼ਾ ਛੱਡਣ ਦਾ ਕੀਤਾ ਫ਼ੈਸਲਾ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸ਼ਾ ਵਿਰੋਧੀ ਟਾਸਕ ਫੋਰਸ ਮੋਗਾ ਵਲੋਂ ਪਿੰਡਾਂ ਵਿਚ ਸੱਤ ਮੈਂਬਰੀ ਕਮੇਟੀਆਂ ਦਾ ਗਠਨ ਕਰਨ ਦੇ ਦਿੱਤੇ ਗਏ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਚਾਹਵਾਨ ਲੋਕਾਂ ...

ਪੂਰੀ ਖ਼ਬਰ »

ਅਲਪਾਈਨ ਕਾਲਜ 'ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਅਲਪਾਈਨ ਕਾਲਜ ਬਾਘਾ ਪੁਰਾਣਾ ਵਿਖੇ ਵੱਖ-ਵੱਖ ਕਲਾਸਾਂ ਵਿਚ ਦਾਖ਼ਲੇ ਸ਼ੁਰੂ ਹਨ ਤੇ ਕਾਲਜ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀ ਭਾਰੀ ਉਤਸ਼ਾਹ ਦਿਖਾ ਰਹੇ ਹਨ | ਇਸ ਮੌਕੇ ਡਾਇਰੈਕਟਰ ਡਾ: ਸੁਰਜੀਤ ਸਿੰਘ ਬਰਾੜ ਅਤੇ ਪਿ੍ੰ: ...

ਪੂਰੀ ਖ਼ਬਰ »

ਬਾਪ ਨੇ ਲਗਾਇਆ ਬੇਟੇ 'ਤੇ ਧੋਖੇ ਨਾਲ ਜ਼ਮੀਨ ਵੇਚਣ ਦਾ ਦੋਸ਼

ਮੋਗਾ, 17 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਡਗਰੂ ਨਿਵਾਸੀ ਦਰਸ਼ਨ ਸਿੰਘ ਪੁੱਤਰ ਭਾਗ ਸਿੰਘ ਨੇ ਆਪਣੇ ਹੀ ਇਕ ਬੇਟੇ 'ਤੇ ਖੇਤਰ ਵਿਚੋਂ 8 ਮਰਲੇ ਜ਼ਮੀਨ ਉਸ ਤੋਂ ਧੋਖੇ ਨਾਲ ਅੰਗੂਠਾ ਲਗਵਾ ਕੇ ਵੇਚ ਦੇਣ ਦਾ ਦੋਸ਼ ਲਗਾਇਆ ਗਿਆ | ਇਸ ਸਬੰਧੀ ਉਨ੍ਹਾਂ ਜ਼ਿਲ੍ਹਾ ...

ਪੂਰੀ ਖ਼ਬਰ »

ਰੁੱਖ ਲਗਾਉਣ ਲਈ ਮੁਹਿੰਮ ਦਾ ਕੀਤਾ ਆਗਾਜ਼

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਪਿੰਡ ਕਾਹਨ ਸਿੰਘ ਵਾਲਾ ਅਤੇ ਕੋਟਲਾ ਰਾਏਕਾ ਦੀਆਂ ਪੰਚਾਇਤਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋਹਾਂ ਪਿੰਡਾਂ ਵਿਚ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਮੀਤ ਕੌਰ, ਸਰਪੰਚ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਸਟੱਡੀ ਵੀਜ਼ਾ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਆਈਲਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਵਿਦਿਆਰਥੀ ਪਿ੍ਤਪਾਲ ...

ਪੂਰੀ ਖ਼ਬਰ »

ਕੱਕੜੇ ਦੇ ਮੇਲੇ 'ਤੇ ਵੱਡੀ ਗਿਣਤੀ 'ਚ ਸੰਗਤ ਪੁੱਜੀ

ਸਮਾਧ ਭਾਈ, 17 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬਾਬਾ ਬਸੰਤ ਲਾਲ ਦਰਵੇਸ਼ ਦੀ ਜਗ੍ਹਾ ਦੇ ਸੰਚਾਲਕ ਬਾਬਾ ਗੁਰਚਰਨ ਸਿੰਘ ਅਤੇ ਬਾਬਾ ਸੁਹੇਲ ਸਿੰਘ ਦਰਵੇਸ਼ ਦੀ ਜਗ੍ਹਾ ਦੇ ਸੰਚਾਲਕ ਬਾਬਾ ਸੇਵਕ ਸਿੰਘ ਦਰਵੇਸ਼ ਦੀ ਰਹਿਨੁਮਾਈ ਹੇਠ ਦੋਵੇਂ ਜਗ੍ਹਾ 'ਤੇ ਪਿੰਡ ਮਾਣੂੰਕੇ ...

ਪੂਰੀ ਖ਼ਬਰ »

-ਮਾਮਲਾ ਨਗਰ ਕੌ ਾਸਲ ਅਤੇ ਮਾਰਕੀਟ ਕਮੇਟੀ ਵਲੋਂ ਸਾਰ ਨਾ ਲੈਣ ਦਾ-

ਸਰਕਾਰ ਤੋਂ ਬੇਝਾਕ ਲੋਕ ਆਪਣੇ ਖ਼ਰਚੇ ਉੱਪਰ ਦੁਕਾਨਾਂ ਅੱਗਿਓਾ ਯਾਰਡ ਉੱਚਾ ਕਰਨ ਲਈ ਮਜਬੂਰ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਨਹਿਰੂ ਦਾਣਾ ਮੰਡੀ ਜੋ ਹੋਂਦ ਵਿਚ ਆਈ ਨੂੰ ਇਕ ਲੰਮਾ ਅਰਸਾ ਕਈ ਦਹਾਕੇ ਬੀਤ ਚੁੱਕੇ ਹਨ ਜਿਸ ਕਰਕੇ ਇਸ ਦਾਣਾ ਮੰਡੀ ਦਾ ਯਾਰਡ ਨੀਵਾਂ ਹੋ ਚੁੱਕਾ ਹੈ | ਯਾਰਡ ਨੀਵਾਂ ਹੋਣ ਨਾਲ ਨਾਲੀਆਂ ਵਿਚ ਗੰਦੇ ਪਾਣੀ ਦਾ ਨਿਕਾਸ ਅਤੇ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਚ ਮਨਾਇਆ ਅੰਤਰਰਾਸ਼ਟਰੀ ਨਿਆਂ ਦਿਵਸ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਚ ਅੱਜ ਅੰਤਰ-ਰਾਸ਼ਟਰੀ ਜਸਟਿਸ (ਨਿਆਂ ਦਿਵਸ) ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਨਾਇਆ ਗਿਆ | ਸਮਾਗਮ ਨੂੰ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਜ਼ਿਲ੍ਹਾ ਟਾਸਕ ਫੋਰਸ ਵਲੋਂ ਰਾਜਵੀਰ ਭਲੂਰੀਆ ਬਲਾਕ ਕੋਆਰਡੀਨੇਟਰ ਨਿਯੁਕਤ

ਨੱਥੂਵਾਲਾ ਗਰਬੀ, 17 ਜੁਲਾਈ (ਸਾਧੂ ਰਾਮ ਲੰਗੇਆਣਾ)-ਪਿਛਲੇ ਦਿਨੀਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਜਥੇਬੰਦੀਆਂ ਦੀ ਮੀਟਿੰਗ, ਨਸ਼ਿਆਂ ਵਿਰੋਧੀ ਜ਼ਿਲ੍ਹਾ ਟਾਸਕ ਫੋਰਸ ਦੇ ਜ਼ਿਲ੍ਹਾ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਲਗਾਇਆ ਐਨ. ਸੀ. ਸੀ. ਕੈਂਪ

ਫ਼ਤਿਹਗੜ੍ਹ ਪੰਜਤੂਰ, 17 ਜੁਲਾਈ (ਜਸਵਿੰਦਰ ਸਿੰਘ)-ਪੰਜਵੀਂ ਪੰਜਾਬ ਗਰਲਜ਼ ਬਟਾਲੀਅਨ ਐਨ. ਸੀ. ਸੀ. ਮੋਗਾ ਦੁਆਰਾ ਕਰਨਲ ਐਮ. ਐਸ. ਚਾਹਲ ਦੀ ਅਗਵਾਈ ਹੇਠ ਮਾਲਵੇ ਦੇ ਸ਼ਹਿਰ ਮਲੋਟ ਵਿਖੇ ਐਨ. ਸੀ. ਸੀ. ਅਕੈਡਮੀ ਵਿਚ 10 ਰੋਜ਼ਾ ਐਨ. ਸੀ. ਸੀ. ਕੈਂਪ ਲਗਾਇਆ ਗਿਆ ਜਿਸ ਵਿਚ ਲੁਧਿਆਣਾ, ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਨੂੰ ਵੀ 2009 ਦੀ ਬੱਚਿਆਂ ਦੀ ਗਿਣਤੀ 'ਚ ਸ਼ਾਮਿਲ ਕੀਤਾ ਜਾਵੇ-ਚਿੰਡਾਲੀਆ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਮਿਡ-ਡੇ-ਮੀਲ ਕੁੱਕ ਯੂਨੀਅਨ ਮੋਗਾ ਦੀ ਮੀਟਿੰਗ ਨੇਚਰ ਪਾਰਕ ਵਿਖੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚਿੰਡਾਲੀਆ ਨੇ ਦੱਸਿਆ ਕਿ ਸਰਕਾਰੀ ...

ਪੂਰੀ ਖ਼ਬਰ »

ਕੈਂਸਰ ਪੀੜਤ ਦੀ ਮਾਲੀ ਮਦਦ ਕੀਤੀ

ਮੋਗਾ, 17 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਐਾਟੀ ਕੈਂਸਰ ਐਾਡ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਦੀ ਜ਼ਰੂਰੀ ਮੀਟਿੰਗ ਮੁੱਖ ਸੇਵਾਦਾਰ ਅਜੀਤ ਸਿੰਘ ਗਾਬੜੀਆ ਦੀ ਦੇਖ-ਰੇਖ ਹੇਠ ਇੱੱਥੇ ਗਾਬੜੀਆ ਕਲੀਨਿਕ ਅੰਮਿ੍ਤਸਰ ਰੋਡ ਵਿਖੇ ਹੋਈ | ਮੀਟਿੰਗ ਵਿਚ ਕੈਂਸਰ ਪੀੜ੍ਹਤ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਅਤੇ ਭੰਡਾਰਾ ਕਰਵਾਇਆ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਰੋਡੇ ਰੋਡ ਨਜ਼ਦੀਕ ਟੇਢੇ ਪੀਰ ਅਸਥਾਨ ਦੇ ਪ੍ਰਬੰਧਕਾਂ ਅਤੇ ਸ਼ਰਧਾਲੂ ਸੰਗਤਾਂ ਵਲੋਂ ਨਗਰ ਦੀਆ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਕੋਟਕਪੂਰਾ ਸੜਕ ਉੱਪਰਲੇ ਮੁੱਖ ਬੱਸ ਅੱਡੇ ਦੀ ਮਾਰਕੀਟ ਵਿਚ ਟੇਢੇ ਪੀਰ ਦੀ ਯਾਦ ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ 'ਚ ਲਗਾਈ ਸਾਇੰਸ ਪ੍ਰਦਰਸ਼ਨੀ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ (ਮੋਗਾ) ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਮੌਕੇ ਵਿਦਿਆਰਥੀਆਂ ਵਲੋਂ ਸਾਇੰਸ, ਹਿਸਾਬ, ਹਿੰਦੀ ਅਤੇ ਕੰਪਿਊਟਰ ਉੱਪਰ ਮਾਡਲ ਤਿਆਰ ਕੀਤੇ ਗਏ | ਆਧੁਨਿਕ ਅਤੇ ਤਕਨੀਕੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਮਾਡਲਾਂ ਰਾਹੀਂ ਗੰਭੀਰ ਸਮੱਸਿਆਵਾਂ ਦੇ ਦੱਸੇ ਆਸਾਨ ਹੱਲ

ਮੋਗਾ, 17 ਜੁਲਾਈ (ਪ.ਪ. ਰਾਹੀਂ)- ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਸੋਸ਼ਲ ਸਾਇੰਸ ਪ੍ਰਦਰਸ਼ਨੀ ਦਾ ਸਮਾਪਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੇ ਅੰਤ 'ਚ ...

ਪੂਰੀ ਖ਼ਬਰ »

ਸ਼ਨੀ ਮੰਦਰ ਵਿਖੇ ਪੰਜ ਰੋਜ਼ਾ ਪੂਜਣ ਸਮਾਰੋਹ ਕਰਵਾਇਆ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਮੁਦਕੀ ਸੜਕ ਨਜ਼ਦੀਕ ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ (ਮਾਲ ਸਾਹਿਬ) ਵਿਖੇ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਪੰਜ ਦਿਨਾਂ ਪੂਜਣ ਸਮਾਰੋਹ ਸ੍ਰੀ ਸ਼ਨੀ ਸ਼ਿਲਾ ਸਥਾਪਿਤ ਕਰਨ ਲਈ ...

ਪੂਰੀ ਖ਼ਬਰ »

ਮਾਰਸ਼ਲ ਆਰਟ ਦੀ ਤਕਨੀਕ ਨਾਲ ਲੜਕੀਆਂ ਸਵੈ ਰੱਖਿਆ ਕਰ ਸਕਦੀਆਂ ਹਨ-ਨਮਰਤਾ ਭੱਲਾ

ਫ਼ਤਿਹਗੜ੍ਹ ਪੰਜਤੂਰ, 17 ਜੁਲਾਈ (ਜਸਵਿੰਦਰ ਸਿੰਘ)-ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਖ਼ਾਸ ਕਰਕੇ ਲੜਕੀਆਂ ਨੂੰ ਆਤਮ ਰੱਖਿਆ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਸੱਚ ਕਹਿਣ ਦੀ ਜੁਅਰਤ ਪੈਦਾ ਕਰਨੀ ਪਵੇਗੀ-ਲੱਖਾ ਸਿਧਾਣਾ

‘ਭਲੂਰ, 17 ਜੁਲਾਈ (ਗਿੱਲ)-ਜ਼ਿਲ੍ਹਾ ਮੋਗਾ ਦਾ ਰਾਜਨੀਤਕ ਪੱਖੋਂ ਮਸ਼ਹੂਰ ਹੋਇਆ ਪਿੰਡ ਮਾਹਲਾ ਕਲਾਂ ਵੀ ਅੱਜ ਨਸ਼ਿਆਂ ਿਖ਼ਲਾਫ਼ ਡਟ ਖਲੋਤਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਨੌਜਵਾਨ ਯਾਦਵਿੰਦਰ ਸਿੰਘ ਮਾਨ ਨੇ ਕਿਹਾ ਕਿ ਪਿੰਡ ਦੇ ਮੱਥੇ 'ਤੇ ਲੱਗਾ ਦਾਗ਼ ਧੋਣ ਲਈ ...

ਪੂਰੀ ਖ਼ਬਰ »

ਖ਼ੂਨਦਾਨ ਸਭਾ ਦੀ ਇਕੱਤਰਤਾ ਹੋਈ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸ਼ਹੀਦ ਭਗਤ ਸਿੰਘ ਬਲੱਡ ਡੋਨੇਸ਼ਨ ਸੁਸਾਇਟੀ ਦੀ ਇਕੱਤਰਤਾ ਪਿੰਡ ਝੰਡੇਵਾਲਾ ਵਿਖੇ ਸਤਨਾਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਿੰਡ ਦੇ ਸੂਝਵਾਨ ਨੌਜਵਾਨਾਂ ਅਤੇ ਮੁਹਤਬਰ ਵਿਅਕਤੀਆਂ ਨੇ ...

ਪੂਰੀ ਖ਼ਬਰ »

ਸਬ-ਡਵੀਜ਼ਨ ਦਫ਼ਤਰ ਨਿਹਾਲ ਸਿੰਘ ਵਾਲਾ ਅਧਿਕਾਰੀਆਂ ਬਗੈਰ ਹੋਇਆ ਖ਼ਾਲੀ

ਨਿਹਾਲ ਸਿੰਘ ਵਾਲਾ, 17 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਕੀਤੇ ਗਏ ਅਫ਼ਸਰਸ਼ਾਹੀ ਦੇ ਵੱਡੇ ਫੇਰਬਦਲ ਵਿਚ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਤਹਿਸੀਲ ਕੰਪਲੈਕਸ ਵਿਚੋਂ ਤਹਿਸੀਲਦਾਰ, ਨਾਇਬ ਤਹਿਸੀਲਦਾਰ ਦੀ ਬਦਲੀ ਹੋਣ 'ਤੇ ਫਿਰ ਤੋਂ ਤਹਿਸੀਲ ...

ਪੂਰੀ ਖ਼ਬਰ »

ਗੁਰਦੁਆਰੇ ਵਿਚੋਂ ਗੋਲਕ ਦੀ ਨਕਦੀ, ਬੈਟਰਾ ਅਤੇ ਇਨਵਰਟਰ ਚੋਰੀ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੇ ਕੋਠੇ ਗਾਂਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਗੁਰਦੁਆਰੇ ਦੀ ਗੋਲਕ ਭੰਨ ਕੇ ਨਗਦੀ, ਬੈਟਰਾ ਅਤੇ ਇਨਵਰਟਰ ਚੋਰੀ ਕਰ ਲਿਆ ਗਿਆ | ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਤਰਸੇਮ ਸਿੰਘ ਵਲੋਂ ...

ਪੂਰੀ ਖ਼ਬਰ »

ਨੌਜਵਾਨਾਂ ਅਤੇ ਪਤਵੰਤੇ ਵਿਅਕਤੀਆਂ ਨੇ ਨਸ਼ਾ ਵਿਰੋਧੀ ਮੈਰਾਥਨ ਦੌੜ ਲਗਾਈ

ਸਮਾਲਸਰ, 17 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਰੋਡੇ ਦੇ ਨੌਜਵਾਨਾਂ ਅਤੇ ਸਮੂਹ ਪਤਵੰਤੇ ਵਿਅਕਤੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ 'ਚ ਨਸ਼ਾ ਵਿਰੋਧੀ ਰੈਲੀ ਕੱਢੀ | ਜਿਸ ਨੂੰ ਮੈਰਾਥਨ ਦੌੜ ਦੇ ਰੂਪ ਵਿਚ ਪਿੰਡ ਦੀ ਵੱਡੀ ਫਿਰਨੀ ਦਾ ਚੱਕਰ ਲਗਾਇਆ | ਇਸ ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਚ ਕਿਸ਼ਨਪੁਰਾ ਕਲਾਂ ਤੋਂ ਜੱਥਾ ਪੁੱਜਾ

ਕਿਸ਼ਨਪੁਰਾ ਕਲਾਂ, 17 ਜੁਲਾਈ (ਕਲਸੀ)-ਬਰਗਾੜੀ ਇਨਸਾਫ਼ ਮੋਰਚੇ ਦੇ 46ਵੇਂ ਦਿਨ ਵੀ ਬਹੁਤ ਸਾਰੀਆਂ ਧਾਰਮਿਕ, ਸਿਆਸੀ ਸ਼ਖ਼ਸੀਅਤਾਂ ਨੇ ਜਥਿਆਂ ਸਮੇਤ ਸ਼ਮੂਲੀਅਤ ਕੀਤੀ | ਇਸੇ ਕੜੀ ਤਹਿਤ ਪੰਥਕ ਗੁਰਦੁਆਰਾ ਸਾਹਿਬ (ਸੰਤ ਬਾਬਾ ਵਿਸਾਖਾ ਸਿੰਘ) ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਰੰਗਲੇ ਤੋਂ ਗੰਧਲਾ ਪੰਜਾਬ ਨੂੰ ਬਣਾਉਣ ਵਿਚ ਸਮੇ-ਸਮੇਂ ਦੀ ਸਿਆਸਤ ਦਾ ਵੱਡਾ ਹੱਥ

ਨਿਹਾਲ ਸਿੰਘ ਵਾਲਾ, 17 ਜੁਲਾਈ (ਜਗਸੀਰ ਸਿੰਘ ਲੁਹਾਰਾ)-ਸਮੇਂ-ਸਮੇਂ ਸਿਆਸਤ ਦੀ ਅੱਗ ਦਾ ਸ਼ਿਕਾਰ ਹੁੰਦਾ ਹੋਇਆ ਰੰਗਲਾ ਪੰਜਾਬ ਅੱਜ ਗੰਧਲਾ ਪੰਜਾਬ ਬਣ ਚੁੱਕਾ ਹੈ | ਸ਼ਾਇਦ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਧ ਸੰਤਾਪ ਪੰਜਾਬ ਨੇ ਆਪਣੇ ਪਿੰਡੇ 'ਤੇ ਹੰਢਾਇਆ ਹੈ | ਅੱਜ ਦਾ ਜੋ ...

ਪੂਰੀ ਖ਼ਬਰ »

ਦੋ ਨਸ਼ਾ ਸਮਗਲਰਾਂ ਨੂੰ ਧੋਖਾਧੜੀ ਦੇ ਮਾਮਲੇ ਵਿਚ ਹੋਈ 12-12 ਸਾਲ ਕੈਦ

ਮੋਗਾ, 17 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ਼੍ਰੀ ਚਰਨਜੀਤ ਅਰੋੜਾ ਦੀ ਅਦਾਲਤ ਨੇ ਦੋ ਨਸ਼ਾ ਸਮਗਲਰਾਂ ਨੂੰ ਧੋਖਾਧੜੀ ਦੇ ਮਾਮਲੇ ਵਿਚ ਦੋਸ਼ ਸਾਬਤ ਹੋ ਜਾਣ 'ਤੇ 12-12 ਸਾਲ ਕੈਦ ਅਤੇ ਸਵਾ-ਸਵਾ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਰੇਸ਼ਮ ਸਿੰਘ ਲੱਡੂ ਚੂਹੜਚੱਕ ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ

ਅਜੀਤਵਾਲ, 17 ਜੁਲਾਈ (ਹਰਦੇਵ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਪਾਰਟੀ ਹਾਈ ਕਮਾਂਡ ਦੀ ਉਸਾਰੂ ਸੋਚ ਸਦਕਾ ਮਿਹਨਤੀ ਵਰਕਰਾਂ ਦੀ ਹੌਸਲਾ ਅਫਜਾਈ ਕਰਦਿਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਸ.ਡੀ.ਓ. ਦਾ ਕੀਤਾ ਘਿਰਾਓ

ਬੱਧਨੀ ਕਲਾਂ, 17 ਜੁਲਾਈ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਮੀਨੀਆਂ ਵਲੋਂ ਸਬ ਡਵੀਜ਼ਨ ਦਫ਼ਤਰ ਬੱਧਨੀ ਕਲਾਂ ਵਿਖੇ ਐਸ.ਡੀ.ਓ. ਦਾ ਘਿਰਾਓ ਕੀਤਾ ਗਿਆ | ਇਸ ਸਮੇਂ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ, ਬੂਟਾ ਸਿੰਘ ਭਾਗੀਕੇ ਜਨਰਲ ਸਕੱਤਰ ਆਦਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX