ਤਾਜਾ ਖ਼ਬਰਾਂ


ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  16 minutes ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  43 minutes ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  58 minutes ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  43 minutes ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਦੇਵੀਗੜ੍ਹ, 19 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)- ਬੀਤੀ ਰਾਤ ਲੁਟੇਰੇ ਦੁਧਨ ਸਾਧਾਂ (ਪਟਿਆਲਾ) ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਇੱਕ ਬਰਾਂਚ ਨੂੰ ਤੋੜ ਕੇ ਉਸ 'ਚੋਂ 2 ਲੱਖ ਅਤੇ 81 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਇਸੇ ਰਾਤ ਲੁਟੇਰਿਆਂ...
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਪ੍ਰੈਲ (ਗਗਨਦੀਪ ਸ਼ਰਮਾ)- ਇੱਥੇ ਇੱਕ ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਅਨੁਰਾਧਾ (31) ਪਤਨੀ ਅਨਮੋਲ ਸਹਦੇਵ ਵਾਸੀ ਗੁਰਬਖ਼ਸ਼ ਨਗਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ...
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 2 hours ago
ਗਾਂਧੀਨਗਰ, 19 ਅਪ੍ਰੈਲ- ਭਾਜਪਾ ਬੁਲਾਰੇ ਜੀ. ਵੀ. ਐੱਲ. ਨਰਸਿਮਹਾ ਰਾਓ 'ਤੇ ਜੁੱਤੀ ਸੁੱਟਣ ਦੀ ਘਟਨਾ ਦੇ ਦੂਜੇ ਦਿਨ ਭਾਵ ਅੱਜ ਗੁਜਰਾਤ 'ਚ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਇੱਕ ਵਿਅਕਤੀ ਨੇ ਥੱਪੜ ਮਾਰਿਆ ਹੈ। ਹਾਰਦਿਕ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ ਹੋਏ...
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 3 hours ago
ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਬੀਤੀ ਰਾਤ ਸੈਨੇਟਰੀ ਅਤੇ ਬੋਰਿੰਗ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਬਮਾਕੋ, 19 ਅਪ੍ਰੈਲ- ਪੱਛਮੀ ਅਫ਼ਰੀਕੀ ਦੇਸ਼ ਮਾਲੀ ਦੇ ਪ੍ਰਧਾਨ ਮੰਤਰੀ ਨੇ ਦੇਸ਼ 'ਚ ਵਧਦੀ ਹਿੰਸਾ ਨਾਲ ਨਜਿੱਠਣ ਅਤੇ ਬੀਤੇ ਮਹੀਨੇ ਹੋਏ ਕਤਲੇਆਮ ਨੂੰ ਲੈ ਕੇ ਹੋਈ ਆਲੋਚਨਾ ਤੋਂ ਬਾਅਦ ਲੰਘੇ ਦਿਨ ਆਪਣੀ ਪੂਰੀ ਸਰਕਾਰ ਸਣੇ ਅਸਤੀਫ਼ਾ ਦੇ ਦਿੱਤਾ। ਰਾਸ਼ਟਰਪਤੀ...
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 4 hours ago
ਪਟਿਆਲਾ, 19 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਦੇ ਬੱਸ ਅੱਡ ਦੇ ਬਾਹਰ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇੱਥੇ ਬੱਸ ਨੇ ਇੱਕ ਬਜ਼ੁਰਗ ਔਰਤ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ...
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 4 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  about 5 hours ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 5 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 6 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  12 minutes ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  22 minutes ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  43 minutes ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਸੰਗਰੂਰ

ਨੋਟਿਸ ਦੇਣ ਤੋਂ ਭੜਕੇ ਦੁਕਾਨਦਾਰਾਂ ਵਲੋਂ ਸੜਕੀ ਆਵਾਜਾਈ ਜਾਮ

ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ (ਧਾਲੀਵਾਲ, ਭੁੱਲਰ, ਸੱਗੂ)-ਸਥਾਨਕ ਪੁਰਾਣੀ ਅਨਾਜ ਮੰਡੀ ਵਿਚ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਨਗਰ ਕੌਾਸਲ ਸੁਨਾਮ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਦੇ ਹੁਕਮਾਂ ਦੀ ਪਾਲਨਾ ਹਿਤ ਉਕਤ ਮੰਡੀ ਦੇ ਕਰੀਬ ਡੇਢ ਸੌ ਤੋਂ ਵੱਧ ਦੁਕਾਨਦਾਰਾਂ ਨੂੰ ਕਥਿਤ ਤੌਰ 'ਤੇ ਉਨ੍ਹਾਂ ਵਲੋਂ ਆਪਣੀਆਂ ਦੁਕਾਨਾਂ ਅੱਗੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨੋਟਿਸ ਦਿੱਤੇ ਜਾ ਰਹੇ ਸਨ ਜਿਸ ਨੂੰ ਲੈ ਕੇ ਇਕੱਤਰ ਹੋਏ ਦੁਕਾਨਦਾਰਾਂ ਨੇ ਨਗਰ ਕੌਾਸਲ ਅਧਿਕਾਰੀਆਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਸਮੇਂ ਵਪਾਰ ਮੰਡਲ ਦੇ ਆਗੂ ਰਜੇਸ਼ ਅਗਰਵਾਲ, ਘਣਸ਼ਾਮ ਕਾਂਸਲ, ਸੰਦੀਪ ਜੈਨ, ਪਵਨ ਗੁੱਜਰਾਂ ਆਦਿ ਨੇ ਬੋਲਦਿਆਂ ਕਿਹਾ ਕਿ ਨਗਰ ਕੌਾਸਲ ਵਪਾਰੀਆਂ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ਕਿਉਂਕਿ ਆਰ.ਟੀ.ਆਈ ਰਾਹੀਂ ਮੰਗੀ ਗਈ ਜਾਣਕਾਰੀ ਅਨੁਸਾਰ ਨੋਟਿਸ ਦਿੱਤੇ ਜਾਣ ਵਾਲੀ ਉਕਤ ਵਿਵਾਦਿਤ ਜਗ੍ਹਾ ਦੀ ਮਾਲਕੀ ਆਬਾਦਕਾਰੀ ਵਿਭਾਗ/ਪੰਜਾਬ ਮੰਡੀ ਬੋਰਡ ਦੀ ਦੱਸੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਗਰ ਕੌਾਸਲ ਸੁਨਾਮ ਨੂੰ ਉਕਤ ਮੰਡੀ ਦੇ ਦੁਕਾਨਦਾਰਾਂ ਨੂੰ ਨੋਟਿਸ ਦੇਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ | ਇਸ ਸਮੇਂ ਰੋਹ ਵਿਚ ਆਏ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਨੂੰ ਤਾਲੇ ਲਗਾ ਕੇ ਮੰਡੀ ਵਿਚ ਰੋਸ ਮਾਰਚ ਕਰਨ ਉਪਰੰਤ ਆਈ.ਟੀ.ਆਈ. ਚੌਕ ਵਿਚ ਰੋਸ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ | ਮਾਮਲੇ ਦੀ ਗੰਭੀਰਤਾ ਵੇਖਦੇ ਹੋਏ ਧਰਨਾਕਾਰੀਆਂ ਦਾ ਪੱਖ ਸੁਣਨ ਲਈ ਤਹਿਸੀਲਦਾਰ ਸੁਨਾਮ ਹਰਜੀਤ ਸਿੰਘ ਖ਼ੁਦ ਮੌਕੇ 'ਤੇ ਪੁੱਜੇ ਤਾਂ ਧਰਨਾਕਾਰੀਆਂ ਨੇ ਉਕਤ ਅਧਿਕਾਰੀ ਨਾਲ ਗੱਲ ਕਰਨ ਤੋਂ ਇਹ ਕਹਿ ਕੇ ਜਵਾਬ ਦੇ ਦਿੱਤਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਧਰਨੇ ਵਾਲੀ ਥਾਂ 'ਤੇ ਖ਼ੁਦ ਪੁੱਜਣ ਅਤੇ ਉਹ ਆਪਣਾ ਪੱਖ ਉਨ੍ਹਾਂ ਨੂੰ ਹੀ ਦੱਸਣਗੇ | ਜਦੋਂ ਇਸ ਸਬੰਧੀ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਬੰਧਤ ਦੁਕਾਨਦਾਰਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਹੀ ਨੋਟਿਸ ਦਿੱਤੇ ਜਾ ਰਹੇ ਹਨ ਜੇਕਰ ਫਿਰ ਵੀ ਉਕਤ ਦੁਕਾਨਦਾਰਾਂ ਨੂੰ ਨਜਾਇਜ਼ ਕਬਜ਼ਿਆਂ ਦੀ ਮਾਲਕੀ ਬਾਰੇ ਕੋਈ ਉਜਰ ਜਾਂ ਸ਼ੰਕਾ ਹੈ ਤਾਂ ਉਹ ਅਦਾਲਤ ਵਿਚ ਜਾ ਸਕਦੇ ਹਨ | ਜ਼ਿਕਰਯੋਗ ਹੈ ਕਿ ਦੁਕਾਨਦਾਰਾਂ ਵਲੋਂ ਅਚਾਨਕ ਕੀਤੇ ਗਏ ਚੱਕਾ ਜਾਮ ਨਾਲ ਆਮ ਰਾਹਗੀਰਾਂ ਦੇ ਨਾਲ ਨਾਲ ਨਿੱਕੇ ਨਿੱਕੇ ਸਕੂਲੀ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਖ਼ਬਰ ਲਿਖੇ ਜਾਣ ਤੱਕ ਡਿਪਟੀ ਕਮਿਸ਼ਨਰ ਸੰਗਰੂਰ ਧਰਨੇ ਵਾਲੀ ਥਾਂ 'ਤੇ ਨਹੀਂ ਪੁੱਜੇ ਸਨ ਅਤੇ ਧਰਨਾ ਜਾਰੀ ਸੀ |

ਸੱਟਾਂ ਮਾਰਨ ਦੇ ਦੋਸ਼ਾਂ ਵਿਚੋਂ ਚਾਰ ਬਰੀ

ਸੰਗਰੂਰ, 17 ਜੁਲਾਈ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਨੇ ਸੱਟਾਂ ਮਾਰਨ ਦੇ ਦੋਸ਼ਾਂ ਵਿਚੋਂ ਚਾਰ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੰਦੀਪ ਹਰੇੜੀ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 30 ਨਵੰਬਰ 2015 ਨੰੂ ਦਰਜ ਮਾਮਲੇ ...

ਪੂਰੀ ਖ਼ਬਰ »

ਲੋਕ ਸੰਘਰਸ਼ ਲਈ ਸ਼ਹੀਦ ਹੋਏ ਯੋਧਿਆਂ ਦੀ ਕਿਸੇ ਵੀ ਸਰਕਾਰ ਨੇ ਨਹੀਂ ਲਈ ਸਾਰ-ਖਹਿਰਾ

ਸੰਦੌੜ, 17 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਆਪਣੀ ਧਰਤੀ ਦਾ ਸੀਨਾ ਫਾੜ ਕੇ ਪੂਰੇ ਦੇਸ਼ ਦੇ ਢਿੱਡ ਨੂੰ ਭਰਨ ਵਾਲੇ ਪੰਜਾਬ ਸੂਬੇ ਨੂੰ ਪੁਰਾਣੇ ਸਮੇਂ ਤੋਂ ਹੀ ਹਾਕਮਾਂ ਦੀਆਂ ਲੋਕ ...

ਪੂਰੀ ਖ਼ਬਰ »

ਹੰਸ ਰਾਜ ਟਰੱਸਟ ਸਦਕਾ ਬਦਲਿਆ ਕਸਬਾ ਮੂਣਕ

ਮੂਣਕ, 17 ਜੁਲਾਈ (ਕੇਵਲ ਸਿੰਗਲਾ)-ਉੱਘੇ ਸਮਾਜ ਸੇਵੀ ਸ੍ਰੀ ਆਰ.ਕੇ. ਗਰਗ ਸੰਸਥਾਪਕ ਹੰਸ ਰਾਜ ਟਰੱਸਟ ਮੂਣਕ ਅਤੇ ਨਗਰ ਪੰਚਾਇਤ ਮੂਣਕ ਦੇ ਮੌਜੂਦਾ ਪ੍ਰਧਾਨ ਸ੍ਰੀ ਜਗਦੀਸ ਗੋਇਲ ਅਤੇ ਸਾਬਕਾ ਪ੍ਰਧਾਨ ਭੀਮ ਸੈਨ ਗਰਗ ਦੇ ਯਤਨਾਂ ਸਦਕਾ ਸੰਗਰੂਰ ਦੇ ਅਤਿ ਪੱਛੜੇ ਕਸਬੇ ਮੂਣਕ ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਦਾ ਘਿਰਾਓ ਕਰ ਕੇ ਕੀਤੀ ਨਾਅਰੇਬਾਜ਼ੀ

ਦਿੜ੍ਹਬਾ ਮੰਡੀ, 17 ਜੁਲਾਈ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਕਾਲਾਝਾੜ ਵਿਖੇ ਕਿਸਾਨ ਨੂੰ ਜਬਰੀ ਘਰੇਲੂ ਬਿਜਲੀ ਚੋਰੀ ਦਾ 42 ਹਜ਼ਾਰ ਰੁਪਏ ਜੁਰਮਾਨਾ ਪਾਉਣ ਦੇ ਿਖ਼ਲਾਫ਼ ਐਕਸੀਅਨ ਪਾਵਰਕਾਮ ਦਫ਼ਤਰ ਦਿੜ੍ਹਬਾ ਦਾ ਘਿਰਾਓ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਸਮਾਪਤ

ਭਵਾਨੀਗੜ੍ਹ, 17 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਭੱਟੀਵਾਲ ਕਲ੍ਹਾਂ ਵਿਖੇ ਦੁੱਧ ਦੇ ਕਾਰੋਬਾਰ ਵਿਚੋਂ ਘਾਟਾ ਪੈਣ ਕਾਰਨ ਮਾਨਸਿਕ ਤੋਂ ਪ੍ਰੇਸ਼ਾਨ ਰਹਿੰਦੇ ਇੱਕ 35 ਸਾਲਾ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪਿੰਡ ਦੇ ...

ਪੂਰੀ ਖ਼ਬਰ »

ਸੰਗਰੂਰ ਪੁਲਿਸ ਦੇ ਇੰਸਪੈਕਟਰ ਦੀ ਵਾਇਰ ਵੀਡੀਓ ਦਾ ਰੇੜਕਾ ਜਾਰੀ

ਸੰਗਰੂਰ, 17 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਵਿਜੈ ਕੁਮਾਰ ਦੀ ਵਾਇਰਲ ਵੀਡੀਓ ਦਾ ਮਾਮਲਾ ਥੰਮਣ ਦਾ ਨਾਮ ਨਹੀਂ ਲੈ ਰਿਹਾ | ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਉੱਤੇ ਕਿਸੇ ਵਿਅਕਤੀ ...

ਪੂਰੀ ਖ਼ਬਰ »

ਵਿਸ਼ਵ ਜਨ-ਸੰਖਿਆ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ (ਰੁਪਿੰਦਰ ਸਿੰਘ ਸੱਗੂ)-'ਦਾ ਮਿਲੇਨੀਯਮ' ਸਕੂਲ ਵਿਖੇ ਸਕੂਲ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਦੀ ਅਗਵਾਈ ਵਿਚ ਖ਼ਾਸ ਸਵੇਰ ਦੀ ਸਭਾ ਵਿਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਬੱਚਿਆ ਨੂੰ ਵਿਸ਼ਵ ਜਨ-ਸੰਖਿਆ ਦਿਵਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਸਬੰਧੀ ਰੋਟਰੀ ਕਲੱਬ ਵਲੋਂ ਤਿਆਰੀਆਂ ਮੁਕੰਮਲ

ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ (ਰੁਪਿੰਦਰ ਸਿੰਘ ਸੱਗੂ)-ਰੋਟਰੀ ਕਲੱਬ ਸੁਨਾਮ ਵਲੋਂ 22 ਜੁਲਾਈ ਨੂੰ ਸਥਾਨਕ ਰੋਟਰੀ ਕੰਪਲੈਕਸ ਵਿਖੇ ਲਗਾਏ ਜਾ ਰਹੇ ਖ਼ੂਨਦਾਨ ਕੈਪ ਸਬੰਧੀ ਅੱਜ ਰੋਟਰੀ ਸਕੂਲ ਵਿਖੇ ਕਲੱਬ ਦੇ ਪ੍ਰਧਾਨ ਸ੍ਰੀ ਸ਼ਿਵ ਜਿੰਦਲ ਦੀ ਅਗਵਾਈ ਇੱਕ ਮੀਟਿੰਗ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦਾ ਐਮ.ਏ ਇਤਿਹਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ

ਕੁੱਪ ਕਲਾਂ, 17 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦਾ ਐਮ.ਏ ਇਤਿਹਾਸ ਭਾਗ ਤੀਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਜਿਸ ਵਿੱਚ ਸਮੁੱਚੀਆਂ ਵਿਦਿਆਰਥਣਾਂ ਨੇ 82 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ...

ਪੂਰੀ ਖ਼ਬਰ »

ਫ਼ੀਸਾਂ ਦੇ ਮਾਮਲੇ ਨੰੂ ਲੈ ਕੇ ਵਿਦਿਆਰਥੀ ਪਿ੍ੰਸੀਪਲ ਨੰੂ ਮਿਲੇ

ਸੰਗਰੂਰ, 17 ਜੁਲਾਈ (ਧੀਰਜ ਪਸ਼ੌਰੀਆ)-ਐਸ.ਸੀ./ਐਸ.ਟੀ. ਵਿਦਿਆਰਥੀਆਂ ਦੀ ਫ਼ੀਸ ਦੇ ਮਾਮਲੇ ਨੰੂ ਲੈ ਕੇ ਵਿਦਿਆਰਥੀਆਂ ਦਾ ਇਕ ਵਫ਼ਦ ਪੀ.ਐਸ.ਯੂ. (ਲਲਕਾਰ) ਦੇ ਆਗੂਆਂ ਦੀ ਅਗਵਾਈ ਵਿੱਚ ਪਿ੍ੰਸੀਪਲ ਸਰਕਾਰੀ ਰਣਬੀਰ ਕਾਲਜ ਨੰੂ ਮਿਲਿਆ | ਵਿਦਿਆਰਥੀ ਆਗੂ ਰਾਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰ ਨੇ ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰ ਕੇ ਲੋਕਤੰਤਰ ਦਾ ਅਪਮਾਨ ਕੀਤਾ-ਨਮੋਲ

ਦਿੜ੍ਹਬਾ ਮੰਡੀ, 17 ਜੁਲਾਈ (ਹਰਬੰਸ ਸਿੰਘ ਛਾਜਲੀ)-ਕਾਂਗਰਸ ਸਰਕਾਰ ਨੇ ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰ ਕੇ ਲੋਕਤੰਤਰ ਦਾ ਅਪਮਾਨ ਕੀਤਾ ਹੈ | ਲੋਕਾਂ ਦੇ ਚੁਣੇ ਨੁਮਾਇੰਦਿਆਂ ਤੋਂ ਸਮੇਂ ਤੋਂ ਪਹਿਲਾਂ ਅਧਿਕਾਰ ਵਾਪਸ ਲੈਣਾ ਸੰਵਿਧਾਨ ਦੀ ਉਲੰਘਣਾ ਹੈ | ਕਾਂਗਰਸ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ (ਰੁਪਿੰਦਰ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਨੇੜਲੇ ਪਿੰਡ ਅਕਾਲਗੜ੍ਹ ਹਕੀਮ ਵਾਲਾ ਦੇ ਗੁਰਦੁਆਰਾ ਸਾਹਿਬ ਨੂੰ ਇੱਕ ਲੱਖ ਰੁਪਏ ਦੀ ...

ਪੂਰੀ ਖ਼ਬਰ »

ਕਸੌਟੀ 'ਤੇ ਖਰਾ ਉਤਰਦੈ 'ਦੇਖਿਆ ਮਾਣਿਆ ਪਟਨਾ ਸਾਹਿਬ'-ਪਰਮਜੀਤ ਕੌਰ ਸਰਹਿੰਦ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਗੁਰਪ੍ਰੀਤ ਸਿੰਘ ਸਹੋਤਾ ਆਪਣੇ ਸਿਰੜੀ, ਸਿਦਕੀ ਅਤੇ ਮਿਹਨਤੀ ਸੁਭਾਅ ਕਰ ਕੇ ਹੀ ਇਹ ਲਾਜ਼ਵਾਬ ਸਫ਼ਰਨਾਮਾ 'ਦੇਖਿਆ ਮਾਣਿਆ ਪਟਨਾ ਸਾਹਿਬ' ਲਿਖਣ ਵਿਚ ਸਮਰੱਥ ਰਿਹਾ ਹੈ ਜੋ ਕਿ ਸਤਿਅਮ, ਸ਼ਿਵਮ, ...

ਪੂਰੀ ਖ਼ਬਰ »

ਸੜਕਾਂ ਦੇ ਕਿਨਾਰੇ ਉੱਗੀ ਗਾਜਰ ਬੂਟੀ ਕਾਰਨ ਰਾਹਗੀਰ ਪ੍ਰੇਸ਼ਾਨ

ਚੀਮਾਂ ਮੰਡੀ, 17 ਜੁਲਾਈ (ਜਸਵਿੰਦਰ ਸਿੰਘ ਸ਼ੇਰੋਂ)-ਸਥਾਨਕ ਕਸਬਾ ਤੋਂ ਪਿੰਡ ਸ਼ੇਰੋਂ, ਨਮੋਲ, ਉੱਭਾਵਾਲ ਤੇ ਬਡਰੁੱਖਾਂ ਆਦਿ ਪਿੰਡਾਂ ਨੂੰ ਜਾਂਦੇ ਸੰਤ ਅਤਰ ਸਿੰਘ ਮਾਰਗ 'ਤੇ ਦੋਵੇਂ ਪਾਸੇ ਉੱਘੀ ਗਾਜਰ ਬੂਟੀ ਕਾਰਨ ਅਤੇ ਦਰਖਤਾਂ ਦੀ ਛੰਗਾਈ ਨਾ ਹੋਣ ਕਾਰਨ ਰਾਹਗੀਰਾਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਖਾਣ ਪੀਣ ਵਾਲੀਆਂ ਵਸਤਾਂ ਦੇ ਨਮੂਨੇ ਭਰੇ

ਮਾਲੇਰਕੋਟਲਾ, 17 ਜੁਲਾਈ (ਪਾਰਸ ਜੈਨ)-ਫੂਡ ਕਮਿਸ਼ਨਰ ਸ੍ਰੀ ਰਵਿੰਦਰ ਗਰਗ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵੱਲੋਂ ਖਾਣ ਪੀਣ ਵਾਲੀਆਂ ਵਸਤੂਆਂ ਵਿਚ ਮਿਲਾਵਟ ਕਰਨ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕਸਦਿਆਂ ਵੱਖ-ਵੱਖ ਥਾਵਾਂ 'ਤੇ ਸੈਂਪਲ ਭਰੇ ਗਏ | ਸ੍ਰੀ ਰਵਿੰਦਰ ਗਰਗ ਨੇ ...

ਪੂਰੀ ਖ਼ਬਰ »

ਡਾ: ਰੂਪ ਸਿੰਘ ਸ਼ੇਰੋਂ ਦਾ ਲੌਾਗੋਵਾਲ ਵਲੋਂ ਸਨਮਾਨ

ਲੌਾਗੋਵਾਲ, 17 ਜੁਲਾਈ (ਵਿਨੋਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤੇ ਗਏ ਡਾ: ਰੂਪ ਸਿੰਘ ਸ਼ੇਰੋਂ ਦਾ ਸਨਮਾਨ ਕੀਤਾ ਹੈ | ਭਾਈ ਲੌਾਗੋਵਾਲ ਨੇ ...

ਪੂਰੀ ਖ਼ਬਰ »

ਐਮ.ਐਸ ਸੀ. ਗਣਿਤ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਹੀ ਸ਼ਾਨਦਾਰ

ਚੀਮਾ ਮੰਡੀ, 17 ਜੁਲਾਈ (ਦਲਜੀਤ ਸਿੰਘ ਮੱਕੜ) - ਐਮ.ਐਸ. ਸੀ. ਗਣਿਤ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਗਣਿਤ ਵਿਭਾਗ ਦੇ ...

ਪੂਰੀ ਖ਼ਬਰ »

ਗ਼ਰੀਬ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ 'ਚ ਹੋਵੇਗਾ ਮੁਫ਼ਤ ਇਲਾਜ-ਘਨਸ਼ਿਆਮ ਥੋਰੀ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅਚਨਚੇਤ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ...

ਪੂਰੀ ਖ਼ਬਰ »

ਬਿਜਲੀ ਕਾਮੇ 20 ਨੂੰ ਐਕਸ਼ਨ ਦਫ਼ਤਰ ਅੱਗੇ ਦੇਣਗੇ ਧਰਨਾ

ਲਹਿਰਾਗਾਗਾ, 17 ਜੁਲਾਈ (ਗਰਗ, ਗੋਇਲ)-ਪਿਛਲੇ ਦਿਨੀਂ ਪਿੰਡ ਜਲੂਰ ਵਿਖੇ ਬਿਜਲੀ ਚੋਰੀ ਫੜਨ ਲਈ ਗਈ ਪਾਵਰਕਾਮ ਦੀ ਟੀਮ ਉੱਪਰ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਵਲੋਂ ਅਜੇ ਤਾਈ ਗਿ੍ਫ਼ਤਾਰ ਨਾ ਕੀਤੇ ਜਾਣ 'ਤੇ ਬਿਜਲੀ ਕਾਮਿਆਂ ਵਿਚ ਪੁਲਿਸ ਪ੍ਰਤੀ ਭਾਰੀ ਰੋਸ ਪਾਇਆ ...

ਪੂਰੀ ਖ਼ਬਰ »

ਕਲਗ਼ੀਧਰ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ (ਭੁੱਲਰ, ਧਾਲੀਵਾਲ) - ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਕਲਗ਼ੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਤੈਰਾਕੀ ਤੇ ਅਥਲੈਟਿਕ ਖੇਡ ਮੁਕਾਬਲਿਆਂ ਵਿਚ ਦੋ ਸੋਨੇ ਅਤੇ ਦੋ ਚਾਂਦੀ ਦੇ ਤਗਮੇ ਹਾਸਿਲ ਕਰ ਕੇ ਆਪਣੇ ...

ਪੂਰੀ ਖ਼ਬਰ »

2 ਨਵੇਂ ਸਿੰਥੈਟਿਕ ਕੋਰਟ ਬੈਡਮਿੰਟਨ ਖਿਡਾਰੀਆਂ ਨੂੰ ਕੀਤੇ ਸਮਰਪਿਤ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹੇ ਦੇ ਬੈਡਮਿੰਟਨ ਖਿਡਾਰੀਆਂ ਨੂੰ ਖੇਡ ਪ੍ਰਤਿਭਾ ਵਿੱਚ ਵਧੇਰੇ ਨਿਖਾਰ ਲਿਆਉਣ ਲਈ ਅਹਿਮ ਤੋਹਫ਼ਾ ਦਿੰਦਿਆਂ ਦੋ ਸਿੰਥੈਟਿਕ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਕਾਲਜ ਵਿਚ ਵਣ ਮਹਾਂ ਉਤਸ਼ਵ ਮਨਾਇਆ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਕਾਲਜ ਵਿਚ ਵਣ ਮਹਾਂ ਉਤਸ਼ਵ ਮਨਾਇਆ ਗਿਆ | ਸਮਾਰੋਹ ਦੇ ਮੁੱਖ ਮਹਿਮਾਨ ਮਨਦੀਪ ਸਿੰਘ ਸਿੱਧੂ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ, ਹਰਿੰਦਰ ਸਿੰਘ ਚਹਿਲ ਸਾਬਕਾ ਡੀ.ਆਈ.ਜੀ., ਸੰਸਥਾ ...

ਪੂਰੀ ਖ਼ਬਰ »

ਅਹਿਮਦਗੜ੍ਹ ਇਲਾਕੇ 'ਚ ਭਾਰੀ ਬਾਰਿਸ਼

ਅਹਿਮਦਗੜ੍ਹ, 17 ਜੁਲਾਈ (ਸੋਢੀ)-ਅਹਿਮਦਗੜ੍ਹ ਤੇ ਨਾਲ ਲਗਦੇ ਇਲਾਕੇ 'ਚ ਲੰਘੀ ਕੱਲ੍ਹ ਅਤੇ ਅੱਜ ਭਾਰੀ ਬਾਰਸ਼ ਹੋਈ ਜਿਸ ਕਾਰਨ ਸਾਰਾ ਜਨ-ਜੀਵਨ ਪ੍ਰਭਾਵਿਤ ਹੋਇਆ | ਅੱਜ ਤੜਕਸਾਰ ਸ਼ੁਰੂ ਹੋਈ ਇਹ ਬਾਰਸ਼ ਕਿਸਾਨਾਂ ਅਤੇ ਬਿਜਲੀ ਨਿਗਮ ਲਈ ਵਰਦਾਨ ਸਾਬਤ ਹੋਈ ਉੱਥੇ ਸ਼ਹਿਰ ਦੇ ...

ਪੂਰੀ ਖ਼ਬਰ »

ਸਰਕਾਰ ਦੀਆਂ ਨੀਤੀਆਂ ਦਾ ਨਤੀਜਾ ਭੁਗਤ ਰਹੇ ਨੇ ਸੰਗਰੂਰ ਦੇ ਲੋਕ-ਗਰਗ

ਸੰਗਰੂਰ, 17 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋਸ਼ ਲਗਾਇਆ ਹੈ ਕਿ ਮੌਜੂਦਾ ਸਰਕਾਰ ਦੀਆਂ ਘਟੀਆ ਨੀਤੀਆਂ ਦਾ ਨਤੀਜਾ ਸੰਗਰੂਰ ਦੇ ਲੋਕ ਭੁਗਤਣ ਲੱਗੇ ਹਨ | ਥੋੜ੍ਹੀ ਜਿਹੀ ...

ਪੂਰੀ ਖ਼ਬਰ »

ਪੰਜਾਬ ਨਸ਼ਿਆਂ ਕਾਰਨ ਬਦਨਾਮ ਹੋ ਗਿਆ ਹੈ-ਰੰਧਾਵਾ

ਲਹਿਰਾਗਾਗਾ, 17 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਡਸਕਾ ਵਿਖੇ ਭਾਈ ਘਨੱਈਆ ਨਿਸ਼ਕਾਮ ਸੇਵਾ ਸੁਸਾਇਟੀ ਵਲ਼ੋਂ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ...

ਪੂਰੀ ਖ਼ਬਰ »

ਡਰੇਨ ਦਾ ਪਾਣੀ ਓਵਰ ਫਲੋਅ ਹੋ ਕੇ ਖੇਤਾਂ ਵਿਚ ਵੜਿਆ

ਸੰਗਰੂਰ, 17 ਜੁਲਾਈ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਬਰਸਾਤੀ ਨਾਲਿਆਂ ਦੀ ਸਫ਼ਾਈ ਨਾ ਹੋਣ ਦੇ ਚੱਲਦਿਆਂ ਅੱਜ ਹੋਈ ਬਰਸਾਤ ਕਾਰਨ ਪਿੰਡ ਅਕੋਈ ਸਾਹਿਬ ਅਤੇ ûਲੇਸਾਂ ਦੇ ਖੇਤਾਂ ਵਿਚੋਂ ਦੀ ਗੁਜ਼ਰਦੀ ਡਰੇਨ ਦਾ ਪਾਣੀ ਓਵਰ ਫਲੋਅ ਹੋ ਕੇ ਖੇਤਾਂ ਵਿਚ ਵੜ ਗਿਆ ਜਿਸ ...

ਪੂਰੀ ਖ਼ਬਰ »

ਪੰਜਾਬੀਆਂ ਨੇ ਜਬਰ-ਜ਼ੁਲਮ ਅਤੇ ਲੋਕ ਹਿਤਾਂ ਲਈ ਹਿੱਕ ਡਾਹ ਕੇ ਲੜਾਈ ਲੜੀ-ਲੌਾਗੋਵਾਲ

ਸੰਦੌੜ, 17 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-ਇਤਿਹਾਸਕ ਪਿੰਡ ਕੁਠਾਲਾ ਵਿਖੇ 17 ਜੁਲਾਈ 1927 ਨੂੰ ਨਵਾਬੀ ਫ਼ੌਜਾਂ ਵੱਲੋਂ ਕੀਤੀ ਗਈ ਫਾਈਰਿੰਗ ਵਿਚ ਸ਼ਹੀਦ ਹੋਏ 18 ਕਿਸਾਨਾਂ ਦੀ ਯਾਦ ਵਿਚ ਗੁਰਦੁਆਰਾ ਬਾਬਾ ਤਾਰਾ ਸਿੰਘ ਵਾਲਾ ਕੁਠਾਲਾ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਉੱਪਰ ਡਰਾ ਧਮਕਾ ਕੇ ਬਲੈਕਮੇਲ ਕਰਨ ਦਾ ਮਾਮਲਾ ਦਰਜ

ਲਹਿਰਾਗਾਗਾ, 17 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਸਿਟੀ ਪੁਲਿਸ ਨੇ ਹਰਦੀਪ ਸਿੰਘ ਵਾਸੀ ਖਾਈ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਸਮੇਤ 2 ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਡਰਾ ਧਮਕਾ ਕੇ ਬਲੈਕਮੇਲ ਕਰਨ ਦਾ ਮਾਮਲਾ ਦਰਜ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ...

ਪੂਰੀ ਖ਼ਬਰ »

ਬੇਰੁਖ਼ੀ ਦਾ ਸ਼ਿਕਾਰ ਹੋ ਰਹੀ ਹੈ ਸੰਗਰੂਰ ਦੀ ਕੌਲਾ ਪਾਰਕ ਮਾਰਕੀਟ

ਸੰਗਰੂਰ, 17 ਜੁਲਾਈ (ਧੀਰਜ ਪਸ਼ੌਰੀਆ)-ਸੰਗਰੂਰ ਦੀ ਕੋਲਾ ਪਾਰਕ ਮਾਰਕੀਟ ਨੂੰ ਜੇਕਰ ਸੰਗਰੂਰ ਦੀ ਪਾਸ ਮਾਰਕੀਟ ਕਿਹਾ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ ਕਿਉਂਕਿ ਇੱਥੇ ਵੱਡੇ-ਵੱਡੇ ਬੈਂਕ, ਸ਼ੋ ਰੂਮ, ਫੂਡ ਮਾਲ ਆਦਿ ਸਥਾਪਤ ਹੋ ਚੁੱਕੇ ਹਨ ਪਰ 1986 ਵਿਚ ਹੋਂਦ ਵਿਚ ਆਈ ...

ਪੂਰੀ ਖ਼ਬਰ »

'ਆਪ' 'ਚ ਮੌਕਾਪ੍ਰਸਤ ਆਗੂ ਸੱਤਾ ਦੇ ਲਾਲਚ ਲਈ ਹੋਏ ਸਨ ਸ਼ਾਮਿਲ-ਢੀਂਡਸਾ

ਚੀਮਾ ਮੰਡੀ, 17 ਜੁਲਾਈ (ਜਸਵਿੰਦਰ ਸਿੰਘ ਸ਼ੇਰੋਂ)-ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ 'ਆਪ' ਵਿੱਚ ਬਗਾਵਤ ਦੇ ਮਾਮਲੇ ਬਾਰੇ ਕਿਹਾ ਕਿ ਇਸ ਪਾਰਟੀ ਵਿੱਚ ਮੌਕਾਪ੍ਰਸਤ ਆਗੂ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਸੱਤਾ ਦੇ ਲਾਲਚ ਲਈ ਸ਼ਾਮਿਲ ਹੋਏ ਸਨ ਤੇ ਹੁਣ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਨਾ ਹੋਣ ਕਾਰਨ ਲੌਾਗੋਵਾਲ ਨਗਰ ਕੌਾਸਲ ਦੇ ਸਮੁੱਚੇ ਕਾਰਜ ਹੋਏ ਠੱਪ

ਲੌਾਗੋਵਾਲ, 17 ਜੁਲਾਈ (ਵਿਨੋਦ) -ਨਗਰ ਕੌਾਸਲ ਲੌਾਗੋਵਾਲ ਵਿਖੇ ਪਿਛਲੇ ਦੋ ਮਹੀਨਿਆਂ ਤੋਂ ਕਾਰਜ ਸਾਧਕ ਅਧਿਕਾਰੀ ਨਾ ਹੋਣ ਕਾਰਨ ਸ਼ਹਿਰ ਦੇ ਸਮੁੱਚੇ ਕਾਰਜ ਠੱਪ ਪਏ ਹਨ | ਲੋਕ ਆਪਣੇ ਜ਼ਰੂਰੀ ਕੰਮਾਂ ਲਈ ਮਾਰੇ ਮਾਰੇ ਫਿਰ ਰਹੇ ਹਨ ਅਤੇ ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅੱਜ ਦਾ ਥਾਣੇ ਦਾ ਘਿਰਾਓ ਪ੍ਰੋਗਰਾਮ ਮੁਲਤਵੀ

ਭਵਾਨੀਗੜ੍ਹ, 17 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਕਾਕੜਾ ਦੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਇੱਕ ਧਿਰ ਿਖ਼ਲਾਫ਼ ਹੋਏ ਪਰਚਿਆ ਨੂੰ ਰੱਦ ਕਰਵਾਉਣ ਲਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਦਲਿਤਾਂ ਭਾਈਚਾਰੇ ਦੇ ਲੋਕਾਂ ਵੱਲੋਂ 18 ਜੁਲਾਈ ਨੂੰ ਥਾਣੇ ਦੇ ...

ਪੂਰੀ ਖ਼ਬਰ »

ਮੀਂਹ ਕਾਰਨ ਖੇਤਾਂ ਵਿਚ ਚਾਰੇ ਪਾਸੇ ਪਾਣੀ ਹੀ ਪਾਣੀ ਨਜ਼ਰ ਆਉਣ ਲੱਗਾ

ਕੁੱਪ ਕਲਾਂ, 17 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸਥਾਨਕ ਇਲਾਕੇ ਅੰਦਰ ਸਾਉਣ ਦੇ ਪਹਿਲੇ ਤੇ ਦੂਸਰੇ ਦਿਨ ਹੀ ਪਏ ਭਾਰੀ ਮੀਂਹ ਕਾਰਨ ਆਲੇ-ਦੁਆਲੇ ਦੇ ਪਿੰਡਾਂ ਦੇ ਖੇਤਾਂ ਵਿੱਚ ਜਿੱਥੇ ਚਾਰੇ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ ਉੱਥੇ ਹੀ ਕਈ ਥਾਵਾਂ 'ਤੇ ਪਛੇਤੇ ਝੋਨੇ ...

ਪੂਰੀ ਖ਼ਬਰ »

ਡਰੇਨ ਦਾ ਪਾਣੀ ਓਵਰ ਫਲੋਅ ਹੋ ਕੇ ਖੇਤਾਂ ਵਿਚ ਵੜਿਆ

ਸੰਗਰੂਰ, 17 ਜੁਲਾਈ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਬਰਸਾਤੀ ਨਾਲਿਆਂ ਦੀ ਸਫ਼ਾਈ ਨਾ ਹੋਣ ਦੇ ਚੱਲਦਿਆਂ ਅੱਜ ਹੋਈ ਬਰਸਾਤ ਕਾਰਨ ਪਿੰਡ ਅਕੋਈ ਸਾਹਿਬ ਅਤੇ ûਲੇਸਾਂ ਦੇ ਖੇਤਾਂ ਵਿਚੋਂ ਦੀ ਗੁਜ਼ਰਦੀ ਡਰੇਨ ਦਾ ਪਾਣੀ ਓਵਰ ਫਲੋਅ ਹੋ ਕੇ ਖੇਤਾਂ ਵਿਚ ਵੜ ਗਿਆ ਜਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX