ਤਾਜਾ ਖ਼ਬਰਾਂ


ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  13 minutes ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਆਉਣਗੇ। ਇਸ ਸੰਬੰਧੀ ਸੰਗਰੂਰ ਹਲਕਾ ਇੰਚਾਰਜ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ ਅਤੇ ਅਕਾਲੀ ਦਲ ਦੇ ਜ਼ਿਲ੍ਹਾ...
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  35 minutes ago
ਅਜਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਅੰਦਰ ਵੱਖ-ਵੱਖ ਪੜਾਵਾਂ ਤਹਿਤ ਹੋ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਤਹਿਤ 19 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ, ਜਿਹੜੀ ਕਿ 29 ਅਪ੍ਰੈਲ...
ਅੱਜ ਦਾ ਵਿਚਾਰ
. . .  46 minutes ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 1 hour ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 1 hour ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  27 minutes ago
ਅੱਜ ਦਾ ਵਿਚਾਰ
. . .  34 minutes ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਿਹਤ ਵਿਭਾਗ ਦਾ ਕਾਰਨਾਮਾ... ਮਾਂ ਦੀ ਬਜਾਏ ਜਿਉਂਦੇ-ਜਾਗਦੇ ਪੁੱਤਰ ਨੂੰ ਕੀਤਾ ਮਿ੍ਤਕ ਘੋਸ਼ਿਤ

ਫ਼ਿਰੋਜ਼ਪੁਰ, 17 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸੇਵਾ ਦਾ ਅਧਿਕਾਰ ਕਾਨੂੰਨ ਨੂੰ ਛਿੱਕੇ ਟੰਗਦਿਆਂ ਸਿਹਤ ਵਿਭਾਗ ਨੇ ਸਵਾ ਸਾਲ ਬਾਅਦ ਮਿ੍ਤਕ ਸਰਟੀਫਿਕੇਟ ਜਾਰੀ ਕਰਦਿਆਂ ਆਪਣਾ ਕਾਰਨਾਮਾ ਦਿਖਾਉਂਦੇ ਹੋਏ ਮਰੀ ਮਾਂ ਦੇ ਸਰਟੀਫਿਕੇਟ ਨੂੰ ਜਾਰੀ ਕਰਨ ਦੀ ਬਜਾਏ ਜਿਉਂਦੇ ਜਾਗਦੇ ਪੁੱਤਰ ਨੂੰ ਹੀ ਮਿ੍ਤਕ ਕਰਾਰ ਦੇਣ ਵਾਲਾ ਸਰਟੀਫਿਕੇਟ ਜਾਰੀ ਕਰ ਦਿੱਤਾ | ਉਕਤ ਹਰਕਤ ਨੇ ਸਿਹਤ ਵਿਭਾਗ ਦੀ ਜਿਥੇ ਕਾਬਲੀਅਤ ਤੇ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ, ਉਥੇ ਸਵਾ ਸਾਲ ਤੋਂ ਵਿਭਾਗ ਅੰਦਰ ਗੇੜੇ ਮਾਰ ਤੇ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰ ਰਹੇ ਪੀੜਤ ਪਰਿਵਾਰ ਲਈ ਫਿਰ ਤੋਂ ਵੱਡੀਆਂ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨ, ਜੋ ਲੋਕਾਂ 'ਚ ਮਖ਼ੌਲ ਦਾ ਪਾਤਰ ਬਣਿਆ ਹੋਇਆ ਹੈ | ਸਰਕਾਰੀ ਲਾਪ੍ਰਵਾਹੀ ਤੇ ਅਣਦੇਖੀ ਦਾ ਸ਼ਿਕਾਰ ਹੋਏ ਦਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਖੂਹ ਕੋਟੀਆਂ ਵਾਲਾ ਨੇੜੇ ਦਾਣਾ ਮੰਡੀ ਵਾਸੀ ਖੂਹ ਕੋਟੀਆਂ ਵਾਲਾ ਨੇੜੇ ਦਾਣਾ ਮੰਡੀ ਕੱਚਾ ਜ਼ੀਰਾ ਰੋਡ ਫ਼ਿਰੋਜ਼ਪੁਰ ਸ਼ਹਿਰ ਨੇ ਅਜੀਤ ਉਪ ਦਫ਼ਤਰ ਪਹੰੁਚ ਹੋਈ ਜੱਗੋ-ਤੇਰਵੀਂ ਤੇ ਵਿਭਾਗ ਵਲੋਂ ਜਾਰੀ ਮਿ੍ਤਕ ਹੋਣ ਦੇ ਸਰਟੀਫਿਕੇਟ ਦਿਖਾਉਂਦਿਆਂ ਦੱਸਿਆ ਕਿ ਉਸ ਦੀ ਮਾਤਾ ਸਵਰਨ ਕੌਰ ਦੀ ਮੌਤ 26 ਨਵੰਬਰ 2016 ਨੂੰ ਹੋਈ ਸੀ | ਜਾਣਕਾਰੀ ਨਾ ਹੋਣ ਕਰਕੇ ਉਹ ਮੌਕੇ 'ਤੇ ਨਗਰ ਕੌਾਸਲ ਅੰਦਰ ਮਾਤਾ ਦੀ ਮੌਤ ਬਾਰੇ ਦਰਜ ਨਾ ਕਰਵਾ ਸਕੇ | ਕਰੀਬ 6 ਮਹੀਨੇ ਬਾਅਦ ਜਦ ਉਨ੍ਹਾਂ ਘਰੇਲੂ ਲੋੜ ਲਈ ਮਾਂ ਦੀ ਮੌਤ ਦਾ ਸਰਟੀਫਿਕੇਟ ਲੈਣਾ ਚਾਹਿਆ ਤਾਂ ਕੁਝ ਹੱਥ ਪੱਲੇ ਨਹੀਂ ਪਿਆ | ਸਰਕਾਰੀ ਮੁਲਾਜ਼ਮਾਂ ਦੇ ਬੁਰੇ ਵਤੀਰੇ ਤੋਂ ਨਿਰਾਸ਼ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਮਾਂ ਦੀ ਮੌਤ ਦਾ ਸਰਟੀਫਿਕੇਟ ਲੈਣ ਲਈ ਵਿਭਾਗ ਦੀਆਂ ਸਮੂਹ ਸ਼ਰਤਾਂ ਪੂਰੀਆਂ ਕਰਕੇ ਤੇ ਲੋੜੀਂਦੇ ਕਾਗਜ਼ਾਤ ਨਾਲ ਲਗਾ ਕੇ 30 ਮਈ 2017 ਨੂੰ ਅਪਲਾਈ ਕੀਤਾ ਸੀ | ਵਿਭਾਗ ਨੇ ਹਮਦਰਦੀ ਦਿਖਾਉਣ ਦੀ ਬਜਾਏ ਉਸ ਨੂੰ ਫ਼ਾਲਤੂ ਦੇ ਕਾਗਜ਼ਾਤਾਂ ਦੀ ਪੂਰਤੀ ਲਈ ਰੱਖੇ ਕੇ ਖ਼ੱਜਲ-ਖ਼ੁਆਰ ਕੀਤਾ | ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਜਨਮ ਤੇ ਮੌਤ ਰਿਕਾਰਡ ਨਾਲ ਸਬੰਧਿਤ ਮੁਲਾਜ਼ਮਾਂ ਦੇ ਰੁੱਖੇ ਤੇ ਕੌੜਾ ਬੋਲਣ ਵਾਲੇ ਵਤੀਰੇ ਬਾਰੇ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਮਾਂ ਦੇ ਅੰਤਿਮ ਸੰਸਕਾਰ ਤੇ ਫ਼ੁਲ ਪਾਉਣ ਆਦਿ ਮੰਗੇ ਕਾਗਜ਼ਾਤ ਤਾਂ ਪੂਰੇ ਕਰ ਦਿੱਤੇ, ਫਿਰ ਵਿਭਾਗੀ ਅਧਿਕਾਰੀਆਂ ਨੇ ਆਪਣਾ ਵੱਖਰਾ ਰੂਪ ਦਿਖਾਉਂਦਿਆਂ ਕਦੇ ਉਸ ਦੀ ਬਹੁਤ ਸਾਲ ਪਹਿਲਾਂ ਮਰ ਚੁੱਕੀ ਨਾਨੀ ਦੇ ਪਰੂਫ਼, ਕਦੇ ਉਸ ਦੇ ਮਰਨ ਬਾਅਦ ਪਾਏ ਫੁੱਲਾਂ ਦੀ ਰਸੀਦ ਆਦਿ ਤਰ੍ਹਾਂ-ਤਰ੍ਹਾਂ ਦੇ ਬੇਲੋੜੇ ਕਾਗ਼ਜ਼ ਮੰਗ ਉਸ ਨੂੰ ਰੱਜ ਕੇ ਖ਼ੱਜਲ-ਖ਼ੁਆਰ ਕੀਤਾ ਤੇ ਕਦੇ ਫਾਈਲ ਗੁੰਮ ਹੋਣ ਦੇ ਲਾਰੇ ਲਗਾ ਦੂਸਰੇ ਦਫ਼ਤਰਾਂ ਵੱਲ ਤੋਰੀ ਰੱਖਦੇ ਸਨ | ਸਿਵਲ ਸਰਜਨ ਦਫ਼ਤਰ 'ਚ ਬੈਠੇ ਮੁਲਾਜ਼ਮਾਂ ਤਾਂ ਉਸ ਦੀ ਐਸੀ ਭੰਬੀਰੀ ਘੁਮਾਈ ਕਿ ਉਸ ਨੇ ਕੰਨਾਂ ਨੂੰ ਹੱਥ ਲਵਾ ਦਿੱਤੇ, ਪਰ ਫਿਰ ਸਵਾ ਸਾਲ ਬਾਅਦ ਜਾਰੀ ਕੀਤੇ ਸਰਟੀਫਿਕੇਟ ਨੇ ਤਾਂ ਉਸ ਦੇ ਹੋਸ਼ ਹੀ ਉਡਾ ਦਿੱਤੇ, ਜਿਸ 'ਚ ਜਿਥੇ ਉਸ ਦੀ ਮਾਂ ਸਵਰਨ ਕੌਰ ਦੇ ਨਾਂਅ ਦਾ ਸਰਟੀਫਿਕੇਟ ਜਾਰੀ ਕਰਨਾ ਸੀ, ਉਥੇ ਦਰਖ਼ਾਸਤੀ ਦਵਿੰਦਰ ਸਿੰਘ ਦੇ ਮਰੇ ਹੋਣ ਦਾ ਸਰਟੀਫਿਕੇਟ ਜਾਰੀ ਕਰ ਦਿੱਤਾ | ਹੈਰਾਨੀ ਵਾਲੀ ਗੱਲ ਇਹ ਹੈ ਕਿ ਿਲੰਗ ਦਰਸਾਉਣ ਵਾਲੇ ਖ਼ਾਨੇ 'ਚ ਦਵਿੰਦਰ ਸਿੰਘ ਨੂੰ ਔਰਤ ਦਿਖਾਇਆ ਹੋਇਆ ਹੈ ਤੇ ਪਤੀ ਦੀ ਜਗ੍ਹਾ ਦੀ ਉਸ ਦੀ ਪਤਨੀ ਸੁਖਵਿੰਦਰ ਕੌਰ ਦਾ ਨਾਂਅ ਲਿਖਿਆ ਹੋਇਆ ਹੈ | ਵਿਭਾਗੀ ਵਤੀਰੇ ਦੇ ਸਤਾਏ ਦਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਦਫ਼ਤਰ ਅੰਦਰ ਗੇੜੇ ਮਾਰਨ ਸਮੇਂ ਅਨੇਕਾਂ ਵਾਰ ਮਿਲੇ ਦਲਾਲਾਂ ਨੇ 5 ਹਜ਼ਾਰ ਰੁਪਏ ਦੀ ਮੰਗ ਕਰਕੇ ਦਿਨਾਂ 'ਚ ਸਰਟੀਫਿਕੇਟ ਜਾਰੀ ਕਰਨ ਦਾ ਵਿਸ਼ਵਾਸ ਦਵਾਇਆ ਸੀ, ਪਰ ਉਹ ਸੱਚ 'ਤੇ ਅੜਿਆ ਰਿਹਾ ਤੇ ਕਾਨੂੰਨ ਮੁਤਾਬਿਕ ਸਰਟੀਫਿਕੇਟ ਹਾਸਿਲ ਕਰਨਾ ਚਾਹੁੰਦਾ ਸੀ, ਪਰ ਸਵਾ ਸਾਲ ਬਾਅਦ ਵੀ ਨਿਰਾਸ਼ਾ ਹੀ ਪੱਲੇ ਪਈ | ਦਵਿੰਦਰ ਸਿੰਘ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਸਿਵਲ ਸਰਜਨ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਸ ਨਾਲ ਇਨਸਾਫ਼ ਕੀਤਾ ਜਾਵੇ ਤੇ ਬਗੈਰ ਕਿਸੇ ਖ਼ੱਜਲ-ਖ਼ੁਆਰੀ ਉਸ ਨੂੰ ਉਸ ਦੀ ਮਿ੍ਤਕ ਮਾਂ ਸਵਰਨ ਕੌਰ ਦਾ ਮਿ੍ਤਕ ਸਰਟੀਫਿਕੇਟ ਜਾਰੀ ਕੀਤਾ ਜਾਵੇ |

ਅਵਾਰਾ ਗਊਆਂ ਨਾਲ ਟਕਰਾਉਣ ਕਰਕੇ ਮੋਟਰਸਾਈਕਲ ਤੇ ਸਕਾਰਪੀਓ ਸਵਾਰ ਜ਼ਖ਼ਮੀ

ਤਲਵੰਡੀ ਭਾਈ, 17 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਮਾਛੀਬੁਗਰਾ ਨਜ਼ਦੀਕ ਆਵਾਰਾ ਪਸ਼ੂਆਂ ਕਾਰਨ ਵਾਪਰੇ ਦੋ ਹਾਦਸਿਆਂ 'ਚ ਵਾਹਨਾਂ 'ਤੇ ਸਵਾਰ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਸੂਚਨਾ ਹੈ | ਜਾਣਕਾਰੀ ਬੀਤੀ ਰਾਤ ਪਿੰਡ ...

ਪੂਰੀ ਖ਼ਬਰ »

ਠੇਕੇਦਾਰ ਤੇ ਅਫ਼ਸਰਾਂ ਦੀ ਲਾਪ੍ਰਵਾਹੀ ਕਾਰਨ ਰੇਲਵੇ ਪੁਲ 'ਤੇ ਜਾਨ 'ਤੇ ਖੇਡ ਰਹੇ ਹਨ ਮਜ਼ਦੂਰ

ਜਲਾਲਾਬਾਦ, 17 ਜੁਲਾਈ (ਜਤਿੰਦਰ ਪਾਲ ਸਿੰਘ)-ਭਾਰਤ ਦੇਸ਼ ਨੂੰ ਆਜ਼ਾਦ ਹੋਏ ਨੂੰ 70 ਸਾਲ ਹੋ ਗਏ ਹਨ ਪਰ ਫੇਰ ਵੀ ਆਜ਼ਾਦ ਦੇਸ਼ 'ਚ ਮਜ਼ਦੂਰਾਂ ਦੀ ਹਾਲਤ ਚੰਗੀ ਨਹੀਂ ਹੈ | ਅੱਜ ਵੀ ਦੇਸ਼ 'ਚ ਮਜ਼ਦੂਰਾਂ ਦੀ ਸੁਰੱਖਿਆ ਦਾ ਕੋਈ ਧਿਆਨ ਨਹੀਂ ਦਿੱਤਾ ਜਾਂਦਾ | ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

ਗੁਰੂਹਰਸਹਾਏ ਤੋਂ ਪੰਜ ਪੰਚਾਇਤ ਸਕੱਤਰਾਂ ਨੂੰ ਹੋਰਨਾਂ ਜ਼ਿਲਿ੍ਹਆਂ 'ਚ ਬਦਲਿਆ

ਗੁਰੂਹਰਸਹਾਏ, 17 ਜੁਲਾਈ (ਹਰਚਰਨ ਸਿੰਘ ਸੰਧੂ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪ੍ਰਬੰਧਕੀ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਚਾਇਤ ਸਕੱਤਰਾਂ ਦੀਆਂ ਕੀਤੀਆਂ ਬਦਲੀਆਂ ਤਹਿਤ ਗੁਰੂਹਰਸਹਾਏ ਤੋਂ ਵੀ ਪੰਜ ਪੰਚਾਇਤ ਸਕੱਤਰਾਂ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਸਵੇਰੇ ਪਿੰਡ ਮੋਹਲਾ ਨੇੜੇ ਕਾਰ ਦੀ ਲਪੇਟ 'ਚ ਆਉਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਬੋਹਰ-ਮੁਕਤਸਰ ਰੋਡ 'ਤੇ ਮੋਹਲਾ ਪਿੰਡ ਕੋਲ ਇਕ ਇੱਟਾਂ ਦਾ ਭੱਠਾ ਹੈ | ਉ ਥੇ ਪ੍ਰਵਾਸੀ ਮਜ਼ਦੂਰ ਬਿਮਲੇਸ਼ ਕੁਮਾਰ ...

ਪੂਰੀ ਖ਼ਬਰ »

46 ਪੇਟੀਆਂ ਸ਼ਰਾਬ ਫੜੀ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਨਗਰ ਥਾਣਾ ਨੰਬਰ 2 ਦੀ ਪੁਲਿਸ ਨੇ 46 ਪੇਟੀਆਂ ਸ਼ਰਾਬ ਫੜੀ ਹੈ ਜਦ ਕਿ ਸ਼ਰਾਬ ਦੇ ਮਾਲਕ ਸ਼ਰਾਬ ਛੱਡ ਕੇ ਫ਼ਰਾਰ ਹੋ ਗਏ ਹਨ | ਜਾਣਕਾਰੀ ਅਨੁਸਾਰ ਮਨਜੀਤ ਸਿੰਘ ਨੇ ਠਾਕਰ ਆਬਾਦੀ ਦੀ ਗਲੀ ਨੰਬਰ 13 'ਚ ਛਾਪਾ ਮਾਰ ਕੇ ਉਥੋਂ ...

ਪੂਰੀ ਖ਼ਬਰ »

ਅਬੋਹਰ 'ਚ ਐਸ. ਡੀ. ਐਮ. ਤੇ ਇਕ ਬਜ਼ੁਰਗ ਵਕੀਲ ਵਿਚਕਾਰ ਤਕਰਾਰ

ਅਬੋਹਰ, 17 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਐਸ. ਡੀ. ਐਮ. ਦਫ਼ਤਰ ਵਿਖੇ ਐਸ. ਡੀ. ਐਮ. ਮੈਡਮ ਪੂਨਮ ਸਿੰਘ ਤੇ ਇਕ ਬਜ਼ੁਰਗ ਵਕੀਲ ਰਵਿੰਦਰ ਸੇਤੀਆ ਵਿਚਕਾਰ ਹੋ ਗਿਆ | ਬਾਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਮਿਸ਼ਨਰ ਫ਼ਿਰੋਜ਼ਪੁਰ, ਡਿਪਟੀ ...

ਪੂਰੀ ਖ਼ਬਰ »

ਅਰਨੀਵਾਲਾ ਸਕੂਲ ਦੇ ਪਿੰ੍ਰਸੀਪਲ ਤੇ ਸਟਾਫ਼ ਵਿਚਾਲੇ ਛਿੜੇ ਵਿਵਾਦ ਨੇ ਧਾਰਿਆ ਵਿਕਰਾਲ ਰੂਪ

ਮੰਡੀ ਅਰਨੀਵਾਲਾ, 17 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਦੇ ਪਿੰ੍ਰਸੀਪਲ ਪ੍ਰਦੀਪ ਖਨਗਵਾਲ ਤੇ ਸਕੂਲ ਦੇ ਸਟਾਫ਼ ਮੈਂਬਰਾਂ ਵਿਚਾਲੇ ਛਿੜੇ ਵਿਵਾਦ ਨੇ ਵਿਕਰਾਲ ਰੂਪ ਧਾਰਨ ਕਰ ਲਿਆ ਤੇ ਸਕੂਲ ਕੈਂਪਸ ਅੰਦਰ ਸਾਰਾ ਦਿਨ ਮਾਹੌਲ ...

ਪੂਰੀ ਖ਼ਬਰ »

-ਸਰਕਾਰੀ ਕੰਮਾਂ ਦਾ ਹਾਲ- 13 ਦਿਨਾਂ ਬਾਅਦ ਵੀ ਲੋਕਾਂ ਦੇ ਘਰਾਂ ਤੇ ਖੇਤਾਂ 'ਚ ਭਰਿਆ ਪਾਣੀ ਨਹੀਂ ਕੱਢ ਸਕਿਆ ਵਿਭਾਗ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਨਹਿਰਾਂ ਟੁੱਟਣ ਕਾਰਨ ਲੋਕਾਂ ਦੇ ਖੇਤਾਂ ਤੇ ਢਾਣੀਆਂ 'ਚ ਭਰਿਆ ਪਾਣੀ ਹਾਲੇ ਵੀ 13 ਦਿਨ ਬਾਅਨ ਜਿਉਂ ਦਾ ਤਿਉਂ ਖੜ੍ਹਾ ਹੈ | ਵਿਭਾਗ ਪਾਣੀ ਕੱਢਣ ਦਾ ਕੋਈ ਪ੍ਰਬੰਧ ਨਹੀਂ ਕਰ ਸਕਿਆ ਹੈ | ਲੋਕ ਪਾਣੀ 'ਚ ਰਹਿਣ ...

ਪੂਰੀ ਖ਼ਬਰ »

ਸ਼ਰਾਬ ਬਰਾਮਦ, ਨਾਮਾਲੂਮ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਖੁਈਖੇੜਾ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਖੁਈਖੇੜਾ ਦੇ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਹ ਬਕੈਣ ਵਾਲਾ ਨੇੜੇ ਨਾਕਾਬੰਦੀ ਕਰਕੇ ...

ਪੂਰੀ ਖ਼ਬਰ »

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਿਖ਼ਲਾਫ਼ ਪਿੰਡ ਫਿੱਡੇ ਦੀ ਪੰਚਾਇਤ ਆਈ ਅੱਗੇ

ਮੁੱਦਕੀ, 17 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਿਖ਼ਲਾਫ਼ ਪਿੰਡਾਂ ਦੀਆਂ ਪੰਚਾਇਤਾਂ ਅੱਗੇ ਆਉਣ ਲੱਗੀਆਂ ਹਨ | ਮੁੱਦਕੀ ਨਜ਼ਦੀਕ ਪਿੰਡ ਫਿੱਡੇ ਦੀ ਪੰਚਾਇਤ ਨੇ ਮਤਾ ਪਾਸ ਕਰਕੇ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦਾ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਨਸ਼ਾ ਛੁਡਾਊ ਕਮੇਟੀ ਦੇ ਮੈਂਬਰਾਂ 'ਤੇ ਪਰਚਾ ਦਰਜ ਕਰਨ ਦਾ ਵਿਰੋਧ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਪਿੰਡ ਸੋਢੀ ਨਗਰ ਵਿਖੇ ਨਸ਼ਾ ਤਸਕਰਾਂ ਤੇ ਨਸ਼ਾ ਛੁਡਾਊ ਕਮੇਟੀ ਮੈਂਬਰਾਂ ਵਿਚਕਾਰ ਹੋਏ ਤਕਰਾਰ ਉਪਰੰਤ ਪੁਲਿਸ ਵਲੋਂ ਨਸ਼ਾ ਛੁਡਾਊ ਕਮੇਟੀ ਮੈਂਬਰਾਂ 'ਤੇ ਕੇਸ ਦਰਜ ਕਰਨ ਦਾ ਸਖ਼ਤ ਵਿਰੋਧ ...

ਪੂਰੀ ਖ਼ਬਰ »

ਬਲਾਕ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 17 ਜੁਲਾਈ (ਜਸਵਿੰਦਰ ਸਿੰਘ ਸੰਧੂ)-ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੋਗ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰਾਂ ਦਾ ਐਸ. ਐਸ. ਪੀ. ਦਫ਼ਤਰ ਮੂਹਰੇ ਧਰਨਾ ਜਾਰੀ

ਫ਼ਿਰੋਜ਼ਪੁਰ, 17 ਜੁਲਾਈ (ਤਪਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨ ਮਜ਼ਦੂਰਾਂ ਨੇ ਐਸ. ਐਸ. ਪੀ. ਦਫ਼ਤਰ ਅੱਗੇ ਲੱਗੇ ਮੋਰਚੇ ਦੇ 8ਵੇਂ ਦਿਨ ਐਸ. ਐਸ. ਪੀ. ਦਫ਼ਤਰ ਦੇ ਸਾਹਮਣੇ ਪਾਰਕ 'ਚ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਡਾ: ਦੇਵਿੰਦਰ ਸੈਫੀ ਦਾ ਸਕੂਲ ਸਟਾਫ਼ ਵਲੋਂ ਸਨਮਾਨ

ਮੁੱਦਕੀ, 17 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਬਤੌਰ ਪੰਜਾਬੀ ਲੈਕਚਰਾਰ ਸੇਵਾਵਾਂ ਨਿਭਾਅ ਰਹੇ ਡਾ: ਦੇਵਿੰਦਰ ਸੈਫੀ ਦਾ ਸਕੂਲ ਸਟਾਫ਼ ਤੇ ਸਕੂਲ ਵਿਕਾਸ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ...

ਪੂਰੀ ਖ਼ਬਰ »

ਅਵਿਨਾਸ਼ ਚੰਦਰ ਨੇ ਨਾਇਬ ਤਹਿਸੀਲਦਾਰ ਦਾ ਚਾਰਜ ਸੰਭਾਲਿਆ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਅਵਿਨਾਸ਼ ਚੰਦਰ ਨਾਇਬ ਤਹਿਸੀਲਦਾਰ ਵਲੋਂ ਜ਼ੀਰਾ ਦਾ ਚਾਰਜ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਅਵਿਨਾਸ਼ ਚੰਦਰ ਵਲੋਂ ਆਪਣੀ ਪਹਿਲੀ ਪੋਸਟਿੰਗ ਦੀ ਸ਼ੁਰੂਆਤ ਜ਼ੀਰਾ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸ੍ਰੀ ਤਾਰਾ ਚੰਦ ਅਗਰਵਾਲ ਐਸ. ਡੀ. ਸ਼ਿਕਸ਼ਾ ਸਦਨ ਸਕੂਲ ਜ਼ੀਰਾ ਵਿਖੇ ਵਿਦਿਆਰਥੀਆਂ ਅੰਦਰ ਗਿਆਨ ਦੇ ਵਾਧੇ ਤੇ ਪ੍ਰਤਿਭਾ ਨੂੰ ਪਛਾਣਨ ਲਈ ਸਕੂਲ ਦੇ ਪਿ੍ੰਸੀਪਲ ਗੋਪਾਲ ਕ੍ਰਿਸ਼ਨ ਤੇ ਵਾਈਸ ਪਿ੍ੰਸੀਪਲ ਮੈਡਮ ਗੀਤੂ ਗਰੋਵਰ ਦੀ ...

ਪੂਰੀ ਖ਼ਬਰ »

ਚਿੰਤਪੁਰਨੀ ਧਾਮ ਤੋਂ ਮਹਾਂ ਮਾਈ ਦੀ ਅਖੰਡ ਜੋਤ ਦਾ ਮੁੱਦਕੀ ਪੁੱਜਣ 'ਤੇ ਸਵਾਗਤ

ਮੁੱਦਕੀ, 17 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਾਉਣ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸਥਾਨਕ ਕਸਬੇ ਮੁੱਦਕੀ ਦੀ ਸਮਾਜ ਸੇਵਾ ਦੇ ਕੰਮਾਂ 'ਚ ਲੱਗੀ ਦੁਰਗਾ ਭਜਨ ਮੰਡਲੀ ਮੁੱਦਕੀ ਵਲੋਂ ਪਿਛਲੇ 18 ਸਾਲ ਤੋਂ ਹਰ ਸਾਲ ਮਾਤਾ ਚਿੰਤਪੁਰਨੀ ਦਰਬਾਰ ਤੇ ਮਹਾਂ ਮਾਈ ਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਤਲਵੰਡੀ ਭਾਈ, 17 ਜੁਲਾਈ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸੁਹਿਰਦ ਪ੍ਰਬੰਧ ਤੇ ਪਿ੍ੰਸੀਪਲ ਡਾ: ਹਰਬੰਸ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਬੀ. ...

ਪੂਰੀ ਖ਼ਬਰ »

ਸਫ਼ਾਈ ਸੇਵਕ ਐਾਡ ਸਿਵਰਮੈਨ ਯੂਨੀਅਨ ਨੇ ਕੀਤੀ ਹੜਤਾਲ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸਫ਼ਾਈ ਸੇਵਕ ਐਾਡ ਸਿਵਰਮੈਨ ਯੂਨੀਅਨ ਨਗਰ ਕੌਾਸਲ ਬਰਾਂਚ ਜ਼ੀਰਾ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕਰਕੇ ਕੰਮਕਾਜ ਠੱਪ ਰੱਖਿਆ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ...

ਪੂਰੀ ਖ਼ਬਰ »

ਨਸ਼ਾ ਛੱਡਣ ਦੀ ਦਵਾਈ ਸਮੇਂ ਸਿਰ ਨਾ ਮਿਲਣ ਕਾਰਨ ਨਸ਼ੇੜੀਆਂ ਨੇ ਕੀਤੀ ਨਾਅਰੇਬਾਜ਼ੀ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇੜੀ ਲੋਕਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਲਈ ਸਿਵਲ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਜਾਂਦਾ ਹੈ, ਪਰ ਅਫ਼ਸੋਸ ਕਿ ਸਿਹਤ ਵਿਭਾਗ ਦੇ ਨਾਕਸ ਪ੍ਰਬੰਧਾਂ ਕਾਰਨ ਨਸ਼ਾ ਛੱਡਣ ...

ਪੂਰੀ ਖ਼ਬਰ »

ਅੱਖਾਂ ਦਾ ਜਾਂਚ ਕੈਂਪ ਲਗਾਇਆ

ਮੁੱਦਕੀ, 17 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਪਰਮ ਹੰਸ ਸੁਆਮੀ ਬ੍ਰਹਮ ਦੇਵ ਗੰਗਾਨਗਰ ਵਾਲਿਆਂ ਦੇ ਮੁੱਦਕੀ ਸਥਿਤ ਸ਼ਰਧਾਲੂਆਂ ਵਲੋਂ ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਦੀ ਪੁਰਾਣਾ ਬਾਜ਼ਾਰ ਸਥਿਤ ਧਰਮਸ਼ਾਲਾ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 17 ਜੁਲਾਈ (ਤਪਿੰਦਰ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਡੀ. ਸੀ. ਦਫ਼ਤਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਰਾਮ ਪ੍ਰਸਾਦ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪਤਨੀ ਦੀ ਯਾਦ 'ਚ ਸਕੂਲ ਨੂੰ ਬੂਟੇ ਲਗਾਉਣ ਲਈ 5 ਹਜ਼ਾਰ ਨਕਦੀ ਭੇਟ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸਤੀਸ਼ ਮੋਹਨ ਦੇਵਗਨ ਸੇਵਾ-ਮੁਕਤ ਲੈਕਚਰਾਰ ਵਲੋਂ ਸਥਾਨਕ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸਕੂਲ ਲੜਕੀਆਂ ਜ਼ੀਰਾ 'ਚ ਬੂਟੇ ਲਗਾਉਣ ਲਈ ਆਪਣੀ ਸਵ: ਪਤਨੀ ਵੀਨੂ ਦੇਵਗਨ ਦੀ ਯਾਦ 'ਚ 5 ਹਜ਼ਾਰ ਦੀ ਨਕਦੀ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)-ਵਿਰਾਸਤ-ਏੇ-ਕੌਮ ਫਾਊਾਡੇਸ਼ਨ ਤੇ ਗੁਰਮਤਿ ਸੰਗੀਤ ਅਕੈਡਮੀ ਵਲੋਂ ਆਦਰਸ਼ ਨਗਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾ ਕੇ ਅਰਦਾਸ ਬੇਨਤੀ ਕੀਤੀ | ਇਸ ਮੌਕੇ ਸੰਸਥਾ ਦੇ ਪ੍ਰਬੰਧਕਾਂ ਤੇ ...

ਪੂਰੀ ਖ਼ਬਰ »

ਜਸਵਿੰਦਰ ਕੌਰ ਸਿਆਣ ਬਣੀ ਚੇਅਰਪਰਸਨ

ਤਲਵੰਡੀ ਭਾਈ, 17 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਬਰਾਂਚ) ਦੀ ਪ੍ਰਬੰਧਕ ਕਮੇਟੀ ਦੇ ਗਠਨ ਵਾਸਤੇ ਵਿਦਿਆਰਥੀਆਂ ਦੇ ਮਾਪਿਆਂ ਤੇ ਪਤਵੰਤਿਆਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਨਗਰ ਕੌਾਸਲ ਤਲਵੰਡੀ ਭਾਈ ਦੀ ਮੀਤ ਪ੍ਰਧਾਨ ਜਸਵਿੰਦਰ ਕੌਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਬੂਟੇ ਲਗਾਏ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)-ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦੇਣ ਲਈ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਿਹਰ ਸਿੰਘ ਵਾਲਾ ਵਿਖੇ ਸੰਤ ਬਾਬਾ ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਐਸ. ਐਸ. ਵਿਸ਼ੇ ਦਾ ਦੋ ਰੋਜ਼ਾ ਸੈਮੀਨਾਰ ਸਮਾਪਤ

ਫ਼ਿਰੋਜ਼ਪੁਰ, 17 ਜੁਲਾਈ (ਪਰਮਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਦਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਫ਼ਿਰੋਜ਼ਪੁਰ ਬਲਾਕ-1, 2, 3 ਦੇ 50 ਅੰਗਰੇਜ਼ੀ, ਸਮਾਜਿਕ ...

ਪੂਰੀ ਖ਼ਬਰ »

ਅਪੰਗ-ਸੁਅੰਗ ਲੋਕ ਮੰਚ ਦੀ ਮੀਟਿੰਗ

ਗੁਰੂਹਰਸਹਾਏ, 17 ਜੁਲਾਈ (ਅਮਰਜੀਤ ਸਿੰਘ ਬਹਿਲ)-ਅਪੰਗ-ਸੁਅੰਗ ਲੋਕ ਮੰਚ (ਅਸੂਲ) ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਲੋਕ ਮੰਚ ਦੇ ਸੀਨੀਅਰ ਆਗੂ ਅਸ਼ੋਕ ਝਾਵਲਾ ਤੇ ਗੁਰਦਾਸ ਦੁਸਾਂਝ ਦੀ ਅਗਵਾਈ 'ਚ ਸਥਾਨਕ ਇਕਾਈ ਦੀ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਟਰੱਕ ਆਪੇ੍ਰਟਰਾਂ ਨੇ ਟੋਲ ਨਾਕੇ 'ਤੇ ਨਾਜਾਇਜ਼ ਤੌਰ 'ਤੇ ਟੋਲ ਵਸੂਲੀ ਕਰਨ ਦੇ ਲਗਾਏ ਦੋਸ਼

ਤਲਵੰਡੀ ਭਾਈ, 17 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਰਾਸ਼ਟਰੀ ਰਾਜ ਮਾਰਗ-54 'ਤੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਟੋਲ ਪਲਾਜ਼ਾ 'ਤੇ ਦੋ ਟਰੱਕ ਆਪੇ੍ਰਟਰਾਂ ਵਲੋਂ ਓਵਰਲੋਡ ਦੇ ਨਾਂਅ 'ਤੇ ਨਾਜਾਇਜ਼ ਢੰਗ ਨਾਲ ਵਧੇਰੇ ਟੋਲ ਟੈਕਸ ਵਸੂਲੀ ਦਾ ਦੋਸ਼ ਲਗਾਉਂਦਿਆਂ ਹੰਗਾਮਾ ...

ਪੂਰੀ ਖ਼ਬਰ »

ਮੱਖਣ ਸਿੰਘ ਗਿੱਲ ਨੇ ਡੀ. ਐਸ. ਪੀ. ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ

ਫ਼ਿਰੋਜਪੁਰ, 17 ਜੁਲਾਈ (ਤਪਿੰਦਰ ਸਿੰਘ)-ਮੱਖਣ ਸਿੰਘ ਗਿੱਲ ਨੇ ਵਿਜੀਲੈਂਸ ਬਿਊਰੋ ਯੂਨਿਟ ਫ਼ਿਰੋਜ਼ਪੁਰ ਵਿਖੇ ਬਤੌਰ ਡੀ. ਐਸ. ਪੀ. ਦਾ ਅਹੁਦਾ ਸੰਭਾਲਿਆ ਹੈ | ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਡਾਇਰੈਕਟਰ ਬੀ. ਕੇ. ਉੱਪਲ ਤੇ ਹਰਗੋਬਿੰਦ ਸਿੰਘ ਸੀਨੀਅਰ ਪੁਲਿਸ, ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 5 ਲੱਖ ਦੀ ਠੱਗੀ

ਫ਼ਿਰੋਜ਼ਪੁਰ, 17 ਜੁਲਾਈ (ਤਪਿੰਦਰ ਸਿੰਘ)-ਟਰੈਵਲ ਏਜੰਟਾਂ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਰਿਪੋਰਟਾਂ ਮੁਤਾਬਿਕ ਪਿਛਲੇ 6 ਮਹੀਨਿਆਂ 'ਚ ਫ਼ਿਰੋਜ਼ਪੁਰ ਦੇ ਵੱਖ-ਵੱਖ ਥਾਣਿਆਂ 'ਚ ਦਰਜਨ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾਇਆ

ਮਖੂ, 17 ਜੁਲਾਈ (ਵਰਿੰਦਰ ਮਨਚੰਦਾ)-ਕੈਂਸਰ ਤੋਂ ਲੋਕਾਂ ਨੂੰ ਬਚਾਉਣ ਲਈ ਮਖੂ ਦੇ ਸਮਾਜ ਸੇਵਕ ਨੌਜਵਾਨ ਬੰਟੀ ਨਾਰੰਗ, ਅਵਤਾਰ ਸੰਧੂ, ਮਨਿੰਦਰ ਸਿੰਘ, ਅਮਨ ਕਟਾਰੀਆ, ਵਰੁਨ ਠੁਕਰਾਲ ਵਲੋਂ ਉਪਰਾਲਾ ਕਰਕੇ ਵਰਲਡ ਕੈਂਸਰ ਕੇਅਰ ਸੰਸਥਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਮੰਦਬੁੱਧੀ ਲੜਕੀ ਨਾਲ ਜਬਰ ਜਨਾਹ

ਫ਼ਿਰੋਜ਼ਪੁਰ, 17 ਜੁਲਾਈ (ਤਪਿੰਦਰ ਸਿੰਘ)-ਕੌਮਾਂਤਰੀ ਸਰਹੱਦ 'ਤੇ ਸਥਿਤ ਪਿੰਡ ਗੱਟੀ ਰਾਜੋ ਕੀ ਵਿਖੇ ਇਕ 24 ਸਾਲਾ ਮੰਦਬੁੱਧੀ ਲੜਕੀ ਨਾਲ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਜਬਰ-ਜਨਾਹ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ਫ਼ਿਰੋਜ਼ਪੁਰ ਸਬ ਇੰਸਪੈਕਟਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਕ੍ਰਿਕਟ ਖੇਡਣ ਤੋਂ ਰੋਕਣ 'ਤੇ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 17 ਜੁਲਾਈ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਸਥਿਤ ਕਸੂਰੀ ਗੇਟ ਅੰਦਰੂਨੀ ਵਿਖੇ ਕ੍ਰਿਕਟ ਖੇਡਣ ਤੋਂ ਰੋਕਣ 'ਤੇ ਕਰੀਬ ਅੱਧੀ ਦਰਜਨ ਨੌਜਵਾਨਾਂ ਨੇ ਭੈਣ-ਭਰਾ ਦੀ ਕੁੱਟਮਾਰ ਕੀਤੀ ਤੇ ਉਨ੍ਹਾਂ ਦੇ ਘਰ ਮੂਹਰੇ ਖੜ੍ਹੀ ਆਲਟੋ ਕਾਰ ਦੀ ਭੰਨਤੋੜ ਕੀਤੀ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX