ਤਾਜਾ ਖ਼ਬਰਾਂ


ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  1 day ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  1 day ago
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  1 day ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  1 day ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  1 day ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  1 day ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  1 day ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  1 day ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  1 day ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  1 day ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  1 day ago
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  1 day ago
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  1 day ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  1 day ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  1 day ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  1 day ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  1 day ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  1 day ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  1 day ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  1 day ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  2 days ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  2 days ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਬਠਿੰਡਾ /ਮਾਨਸਾ

ਲਾਈਨ ਪਾਰ ਖੇਤਰ ਵਿਚ ਗੋਡੇ-ਗੋਡੇ ਜਮ੍ਹਾਂ ਹੋਇਆ ਬਾਰਿਸ਼ ਦਾ ਪਾਣੀ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਚ ਲੰਮੀ ਔੜ ਤੋਂ ਬਾਅਦ ਹੋਈ ਬਰਸਾਤ ਦੀ ਕਈ ਥਾਵਾਂ 'ਤੇ ਹੋਈ ਵਰਖਾ ਨੇ ਹੜ੍ਹਾਂ ਵਰਗੇ ਹਾਲਾਤ ਪੈਦਾ ਕਰ ਦਿੱਤੇ | ਇਸ ਨਾਲ ਬਠਿੰਡਾ ਦੇ ਪਾਵਰ ਹਾਊਸ ਰੋਡ, ਪਰਸ ਰਾਮ ਨਗਰ ਇਲਾਕੇ ਵਿਚ ਗੌਡੇ-ਗੌਡੇ ਪਾਣੀ ਭਰ ਗਿਆ, ਜਦ ਕਿ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਦੀ ਇਕ ਬੂੰਦ ਵੀ ਨਹੀਂ ਪਈ | ਇਸ ਪ੍ਰਕਾਰ ਦੇ ਕੁਦਰਤੀ ਵਰਤਾਰੇ ਨਾਲ ਪਰਸ ਰਾਮ ਨਗਰ ਇਲਾਕੇ ਵਿਚ ਹਾਲਾਤ ਇਹ ਬਣ ਗਏ ਕਿ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਦੇ ਦੁਕਾਨਾਂ ਵਿਚ ਪਾਣੀ ਦਾਖ਼ਲ ਹੋ ਗਿਆ ਜਿਸ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਘਰਾਂ ਤੇ ਦੁਕਾਨਾਂ ਵਿਚ ਦਾਖ਼ਲ ਹੋਏ ਪਾਣੀ ਕਾਰਨ ਲੋਕਾਂ ਦਾ ਕਾਫ਼ੀ ਨੁਕਸਾਨ ਹੋ ਗਿਆ | ਵਿਸ਼ੇਸ਼ ਕਰਕੇ ਉਨ੍ਹਾਂ ਦੁਕਾਨਦਾਰਾਂ ਜਿਨ੍ਹਾਂ ਦੀਆਂ ਦੁਕਾਨਾਂ ਸੜਕ ਦੇ ਪੱਧਰ 'ਤੇ ਸਨ ਉਨ੍ਹਾਂ ਨੂੰ ਘੰਟਿਆਂਬੰਦੀ ਪਾਣੀ ਦੀ ਨਿਕਾਸੀ ਲਈ ਯਤਨ ਕਰਨੇ ਪਏ | ਇਸ ਦੌਰਾਨ ਅੱਜ ਪੈਦਾ ਹੋਏ ਹਾਲਾਤਾਂ ਕਾਰਨ ਲੋਕਾਂ ਨੇ ਨਗਰ ਨਿਗਮ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਰਿਆਂ ਤੋਂ ਚੱਲੀ ਆ ਰਹੀ ਨਿਕਾਸੀ ਦੀ ਇਸ ਮਾੜੀ ਵਿਵਸਥਾ ਦੇ ਿਖ਼ਲਾਫ਼ ਜ਼ੋਰਦਾਰ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਲਾਕੇ ਦੇ ਨਿਵਾਸੀਆਂ ਨੇ ਰੋਸ ਜ਼ਾਹਰ ਕੀਤਾ ਕਿ ਉਹ ਲੰਮੇ ਸਮੇਂ ਤੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਹਨ | ਹਰ ਵਾਰ ਉਨ੍ਹਾਂ ਨੂੰ ਭਰੋਸਾ ਦਿੱਤਾ ਜਾਂਦਾ ਹੈ ਪਰ ਹਕੀਕਤ ਵਿਚ ਕੁਝ ਵੀ ਨਹੀਂ ਕੀਤਾ ਜਾਂਦਾ ਹੈ | ਹਰ ਸਾਲ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਸਹਿਣਾ ਪੈਂਦਾ ਹੈ | ਇਸ ਮੌਕੇ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਸਨ | ਇਸ ਸਬੰਧੀ ਲੋਕਾਂ ਦਾ ਕਹਿਣਾ ਸੀ ਕਿ ਭਾਵੇਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬੀਤੇ ਦੋ ਦਿਨ ਪਹਿਲਾਂ ਬਰਸਾਤੀ ਦੀ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤੁਰੰਤ ਕੰਮ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਭਰੋਸਾ ਦਿੱਤਾ ਸੀ ਕਿ ਹੁਣ ਸ਼ਹਿਰ ਵਿਚ ਬਰਸਾਤੀ ਪਾਣੀ ਦੇ ਨਾਲ ਹੁੰਦੇ ਨੁਕਸਾਨ ਨਾਲ ਲੋਕਾਂ ਨੂੰ ਰਾਹਤ ਦਿਵਾਈ ਜਾਵੇਗੀ | ਪਰ 76 ਘੰਟਿਆਂ ਬਾਅਦ ਹੀ ਵਿੱਤ ਮੰਤਰੀ ਦੇ ਦਾਅਵੇ ਫੋਕੇ ਸਾਬਤ ਹੋਏ |

ਪਤੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੀ ਔਰਤ ਤੇ ਪ੍ਰੇਮੀ ਨੂੰ 7-7 ਸਾਲ ਕੈਦ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਅਦਾਲਤ ਦੇ ਅਡੀਸ਼ਨਲ ਸ਼ੈਸ਼ਨ ਜੱਜ ਪਰਮਿੰਦਰਪਾਲ ਸਿੰਘ ਨੇ ਮੁਦਈ ਧਿਰ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਤਕਰੀਬਨ ਪੌਣੇ 3 ਸਾਲ ਪਹਿਲਾ ਆਪਣੇ ਪਤੀ ਨੂੰ ਖੁਦਕਸ਼ੀ ਲਈ ...

ਪੂਰੀ ਖ਼ਬਰ »

ਝੋਨੇ 'ਚ ਸਲਫ਼ਰ ਤੇ ਬਾਇਓ ਵਰਗੀਆਂ ਖਾਦਾਂ ਨਾ ਵਰਤੀਆਂ ਜਾਣ-ਸਿੱਧੂ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਡਾ: ਗੁਰਾਦਿੱਤਾ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਚ ਝੋਨਾ/ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕੁੱਝ ਕਿਸਾਨ ਆਪਣੇ ਖੇਤਾਂ ਵਿਚ ਸਲਫ਼ਰ ਜਾਂ ਬਾਇਓ ਵਰਗੀਆਂ ਖਾਦਾਂ ਦਾ ...

ਪੂਰੀ ਖ਼ਬਰ »

ਠੇਕੇ 'ਤੇ ਦੇਣ ਦੇ ਰੋਸ ਵਜੋਂ ਬੰਦ ਰਹੀ ਸਬਜ਼ੀ ਮੰਡੀ, ਲੱਖਾਂ ਦਾ ਕਾਰੋਬਾਰ ਠੱਪ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਸਬਜ਼ੀ ਮੰਡੀ ਨੂੰ ਠੇਕੇ 'ਤੇ ਦੇਣ ਦੇ ਵਿਰੋਧ ਵਿਚ ਲਗਾਤਾਰ ਦੂਸਰੇ ਦਿਨ ਜ਼ਿਲ੍ਹੇ ਦੀ ਵੱਡੀ ਸਬਜ਼ੀ ਮੰਡੀ ਬੰਦ ਰਹੀ | ਮੰਡੀ ਬੰਦ ਰਹਿਣ ਕਾਰਨ ਜਿੱਥੇ ਮੰਡੀਕਰਨ ਬੋਰਡ ਨੂੰ ਹਜ਼ਾਰ ਰੁਪਏ ਦਾ ਘਾਟਾ ਪਿਆ, ...

ਪੂਰੀ ਖ਼ਬਰ »

ਡੋਪ ਟੈਸਟ ਅਤੇ ਵਿਕਾਸ ਟੈਕਸ ਤੋਂ ਖ਼ਫ਼ਾ ਹੋਏ ਦਫ਼ਤਰੀ ਕਾਮੇ ਅੱਜ ਕਰਨਗੇ ਰੋਸ ਮਾਰਚ

ਬਠਿੰਡਾ, 17 ਜੁਲਾਈ (ਸਟਾਫ਼ ਰਿਪੋਰਟਰ)- ਡੋਪ ਟੈਸਟ ਅਤੇ ਵਿਕਾਸ ਟੈਕਸ ਤੋਂ ਦਫ਼ਤਰੀ ਕਾਮਿਆਂ ਨੇ ਖ਼ਫ਼ਾ ਹੁੰਦਿਆਂ ਸਰਕਾਰ ਦੇ ਿਖ਼ਲਾਫ਼ ਮੋਰਚਾ ਖੋਲ੍ਹਦਿਆਂ ਸੰਘਰਸ਼ ਦਾ ਐਲਾਨ ਕਰ ਦਿੱਤਾ ਜਿਸ ਤਹਿਤ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਦੀ ...

ਪੂਰੀ ਖ਼ਬਰ »

ਪਹਿਲਾਂ ਕੀਤੀ ਨਸ਼ੇੜੀਆਂ ਦੀ ਛਿੱਤਰ-ਪਰੇਡ ਫਿਰ ਗਾਹਕ ਬਣਾ ਭੇਜ ਕੇ ਫੜਵਾਇਆ ਨਸ਼ਾ ਤਸਕਰ

ਬਾਲਿਆਂਵਾਲੀ, 17 ਜੁਲਾਈ (ਕੁਲਦੀਪ ਮਤਵਾਲਾ)-ਸਥਾਨਕ ਵਾਸੀਆਂ ਵੱਲੋਂ ਛੇੜੀ ਨਸ਼ਾ ਵਿਰੋਧੀ ਮੁਹਿੰਮ ਦੇ ਬਾਵਜੂਦ ਨਸ਼ੇੜੀ ਕਿਸ਼ਮ ਨੌਜਵਾਨਾਂ ਵੱਲੋਂ ਮੈਡੀਕਲ ਨਸ਼ਾ ਵਰਤਣਾ ਬਾਦਸਤੂਰ ਜਾਰੀ ਹੈ | ਹੋਇਆ ਇਸ ਤਰ੍ਹਾਂ ਕਿ ਬਾਲਿਆਂਵਾਲੀ ਵਿਖੇ ਪਿੰਡ ਦੀ ਬਿਹਤਰੀ ਲਈ ਅਤੇ ...

ਪੂਰੀ ਖ਼ਬਰ »

2 ਵਿਅਕਤੀ 41 ਕਿਲੋ ਭੱੁਕੀ ਸਮੇਤ ਗਿ੍ਫ਼ਤਾਰ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਾਟੀ ਨਾਰਕੋਟਿਕ ਸੈਲ, ਥਾਣਾ ਕੈਨਾਲ ਕਲੋਨੀ, ਬਠਿੰਡਾ ਦੀ ਟੀਮ ਨੇ ਇਕ ਕਾਰ ਸਵਾਰ ਵਿਅਕਤੀ ਸਮੇਤ 2 ਵਿਅਕਤੀਆਂ ਨੂੰ 41 ਕਿਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਦੋੋਨੋ ਨਸ਼ਾ ਤਸਕਰਾਂ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਲੁਟੇਰਿਆਂ ਨੇ ਲੁੱਟੀ ਸਵਿਫਟ ਕਾਰ

ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਪਿੰਡ ਦੇਸੂ ਮਲਕਾਣਾ ਦੇ ਕੋਲ ਬੀਤੀ ਰਾਤ ਦਿੱਲੀ ਤੋਂ ਕਿਰਾਏ 'ਤੇ ਕਰਕੇ ਲਿਆਂਦੀ ਸਵਿਫ਼ਟ ਡਿਜ਼ਾਇਰ ਕਾਰ ਨੂੰ ਲੁਟੇਰੇ ਪਿਸਤੌਲ ਦੇ ਜ਼ੋਰ 'ਤੇ ਲੁੱਟ ਕੇ ਲੈ ਗਏ | ਲੁਟੇਰਿਆਂ ਨੇ ਕਾਰ ਡਰਾਈਵਰ ਦੀਆਂ ਅੱਖਾਂ ਵਿਚ ਮਿਰਚ ...

ਪੂਰੀ ਖ਼ਬਰ »

ਗ਼ਲਤੀ ਬੈਂਕ ਅਧਿਕਾਰੀਆਂ ਦੀ ਭੁਗਤ ਰਹੇ ਨੇ ਮਜ਼ਦੂਰ

ਬੱਲੂਆਣਾ, 17 ਜੁਲਾਈ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਵਿਰਕ ਕਲਾਂ ਵਿਚਲੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਦੇ ਕਰਮਚਾਰੀਆਂ ਦੀ ਗ਼ਲਤੀ ਕਾਰਨ ਮਨਰੇਗਾ ਮਜ਼ਦੂਰ ਦੇ ਬੈਂਕ ਖਾਤੇ 'ਚੋਂ ਹਜ਼ਾਰਾਂ ਰੁਪਏ ਕਿਸੇ ਹੋਰ ਵਲੋਂ ਕਢਵਾਏ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਲੜੇਗਾ ਨਸ਼ਿਆਂ ਿਖ਼ਲਾਫ਼ ਫ਼ੈਸਲਾਕੁਨ ਲੜਾਈ-ਚੇਅਰਮੈਨ ਮਲੂਕਾ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਅਕਾਲੀ ਦਲ ਵਲੋਂ ਨਸ਼ਿਆਂ ਦੇ ਿਖ਼ਲਾਫ਼ ਫ਼ੈਸਲਾਕੁਨ ਲੜਾਈ ਲੜਨ ਦਾ ਐਲਾਨ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅਕਾਲੀ ਦਲ ਇਸ ਅਤਿ ਸੰਵੇਦਨਸ਼ੀਲ ਮੁੱਦੇ 'ਤੇ ਪੂਰੀ ...

ਪੂਰੀ ਖ਼ਬਰ »

ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਬੇਟੇ ਨੇ ਕਲੱਬਾਂ ਨੂੰ ਕਿ੍ਕਟ ਅਤੇ ਵਾਲੀਬਾਲ ਦੀਆਂ ਕਿੱਟਾਂ ਵੰਡੀਆਂ

ਮਹਿਮਾ ਸਰਜਾ, 17 ਜੁਲਾਈ (ਬਲਦੇਵ ਸੰਧੂ)- ਮਾਲਵੇ ਦੇ ਉੱਘੇ ਕਬੱਡੀ ਖੇਡ ਪ੍ਰਮੋਟਰ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਬੇਟੇ ਰੁਪਿੰਦਰਪਾਲ ਸਿੰਘ ਐਡਵੋਕੇਟ ਨੇ ਪਿੰਡ ਸਿਵੀਆਂ ਵਿਖੇ ਇਕ ਸਮਾਰੋਹ ਦੌਰਾਨ ਸਿਵੀਆਂ, ਭੋਖੜਾ, ਪੂਹਲਾ, ਪੂਹਲੀ, ਮਹਿਮਾ ਸਰਜਾ ਆਦਿ ਪਿੰਡਾਂ ...

ਪੂਰੀ ਖ਼ਬਰ »

ਛਾਪਾਮਾਰੀ ਦੌਰਾਨ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਬਠਿੰਡਾ, 17 ਜੁਲਾਈ (ਸਟਾਫ਼ ਰਿਪੋਰਟਰ)- ਬਠਿੰਡਾ ਦੀ ਥਾਣਾ ਸਦਰ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਦਿਆਂ ਹਰਿਆਣਾ ਮਾਰਕਾ ਸ਼ਰਾਬ ਦੀਆਂ 36 ਬੋਤਲਾਂ ਅਤੇ ਇਕ ਹੋਰ ਮਾਮਲੇ ਵਿਚ 30 ਬੋਤਲਾਂ ਵੇਚਣ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਫ਼ੀਸਾਂ ਦੇ ਵਿਰੋਧ 'ਚ ਪਿ੍ੰਸੀਪਲ ਦੇ ਦਫ਼ਤਰ ਦਾ ਘਿਰਾਓ

ਬਠਿੰਡਾ, 17 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਸਥਾਨਕ ਰਜਿੰਦਰਾ ਕਾਲਜ ਵਿਚ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਐਸ.ਸੀ. ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਫ਼ੀਸਾਂ ਦੇ ਵਿਰੋਧ ਵਿਚ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਫਤਿਹ ਕਾਲਜ ਰਾਮਪੁਰਾ ਦੇ ਬੀ.ਐਸ. ਸੀ ਅਤੇ ਬੀ. ਕਾਮ ਦੇ ਨਤੀਜੇ ਰਹੇ ਸ਼ਾਨਦਾਰ

ਰਾਮਪੁਰਾ ਫੂਲ­ 17 ਜੁਲਾਈ (ਗੁਰਮੇਲ ਵਿਰਦੀ)-ਲੜਕੀਆਂ ਦੀ ਉੱਚ ਸਿੱਖਿਆ ਲਈ ਇਲਾਕੇ ਦੀ ਸਿਰਮੌਰ ਸੰਸਥਾ .ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਦੀਆਂ ਬੈਚੂਲਰ ਆਫ ਸਾਇੰਸ (ਬੀ.ਐਸਸੀ) ਤੇ ਬੈਚੂਲਰ ਆਫ ਕਾਮਰਸ (ਬੀ.ਕਾਮ) ਕਲਾਸਾਂ ਦੇ ਫਾਈਨਲ ਸਮੈਸਟਰਾਂ ਦੇ ਨਤੀਜੇ ਸ਼ਾਨਦਾਰ ...

ਪੂਰੀ ਖ਼ਬਰ »

13 ਪੇਟੀਆਂ ਹਰਿਆਣਾ ਸ਼ਰਾਬ ਬਰਾਮਦ

ਗੋਨਿਆਣਾ, 17 ਜੁਲਾਈ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਸਥਾਨਕ ਪੁਲਿਸ ਥਾਣਾ ਨੇਹੀਂਆਂ ਵਾਲਾ ਵਲੋਂ 13 ਪੇਟੀਆਂ ਸ਼ਰਾਬ ਮਾਰਕਾ ਹਰਿਆਣਾ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਦੇ ਸਹਾਇਕ ਥਾਣੇਦਾਰ ਸ਼ੁਦੇਸ਼ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ

ਸੰਗਤ ਮੰਡੀ, 17 ਜੁਲਾਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਅਤੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚੈਕਿੰਗ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸੰਗਤ ...

ਪੂਰੀ ਖ਼ਬਰ »

ਪਿੰਡ ਭੁੱਚੋ ਖੁਰਦ ਦੇ ਸਕੂਲ ਵਿਚ ਭੁੱਚੋ ਯੂਨਾਇਟਡ ਵੈਲਫੇਅਰ ਸੁਸਾਇਟੀ ਵਲੋਂ ਲਗਵਾਇਆ ਵਾਟਰ ਕੂਲਰ

ਭੁੱਚੋ ਮੰਡੀ 17 ਜੁਲਾਈ (ਬਲਵਿੰਦਰ ਸਿੰਘ ਸੇਠੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿਖੇ ਪੀਣ ਵਾਲੇ ਸਾਫ਼ ਅਤੇ ਠੰਡੇ ਪਾਣੀ ਦੀ ਮੰਗ ਨੂੰ ਮੁੱਖ ਰੱਖਦਿਆਂ ਪਿੰਡ ਦੀ ਸਮਾਜ ਸੇਵੀ ਸੰਸਥਾ ਭੁੱਚੋ ਯੂਨਾਇਟਡ ਵੈਲਫੇਅਰ ਸੁਸਾਇਟੀ ਵਲੋਂ ਸਕੂਲ ਵਿਚ ਠੰਡੇ ...

ਪੂਰੀ ਖ਼ਬਰ »

200 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)- ਸੀ. ਆਈ. ਏ. ਸਟਾਫ਼ 02 ਨੇ ਤਲਵੰਡੀ ਸਾਬੋ ਇਲਾਕੇ ਵਿਚੋਂ ਵੱਡੀ ਮਾਤਰਾ ਵਿਚ ਸ਼ਰਾਬ ਸਮੇਤ ਇਕ ਗੱਡੀ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਭਾਂਵੇ ਕਿ ਕਥਿਤ ਦੋਸ਼ੀ ਮੌਕੇ 'ਤੇ ਭੱਜਣ ਵਿਚ ਕਾਮਯਾਬ ਹੋ ਗਿਆ, ਪਰ ਪੁਲਿਸ ਨੇ ਮਾਮਲਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ, ਬਠਿੰਡਾ ਵਿਖੇ 6 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸ਼ੁਰੂ ਹੋਇਆ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ, ਬਠਿੰਡਾ ਵਿਖੇ ''ਡਿਜ਼ੀਟਲ ਯੁੱਗ ਵਿੱਚ ਨਤੀਜਾ ਅਧਾਰਤ ਸਿੱਖਿਆ ਅਤੇ ਸਿਖਲਾਈ ਦੇ ਹੁਨਰ'' ਬਾਰੇ ਏ.ਆਈ.ਸੀ. ਟੀ. ਈ. ਅਤੇ ਆਈ. ਐੱਸ. ਟੀ. ਈ. ਦੁਆਰਾ ਸਪਾਂਸਰ 6 ਦਿਨਾਂ ਦੇ ...

ਪੂਰੀ ਖ਼ਬਰ »

ਬਾਬਾ ਸੰਤੋਖ ਸਿੰਘ ਦੀ 21ਵੀਂ ਬਰਸੀ ਸ਼ਰਧਾ ਨਾਲ ਮਨਾਈ

ਰਾਮਾਂ ਮੰਡੀ, 17 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਸੱਚਖੰਡ ਵਾਸੀ ਬਾਬਾ ਸੰਤੋਖ ਸਿੰਘ ਦੀ 21 ਵੀਂ ਪਾਵਨ ਯਾਦ ਬਰਸੀ ਉਨ੍ਹਾਂ ਦੀ ਯਾਦ ਵਿਚ ਬਣੇ ਸਥਾਨ ਸ਼੍ਰੀ ਗੁਰਦੁਆਰਾ ਸਾਹਿਬ ਕੱਚਾਵਾਸ ਰਾਮਾਂ ਮੰਡੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਗੁਰਦੁਆਰਾ ...

ਪੂਰੀ ਖ਼ਬਰ »

ਅਕਸ਼ੈ ਸ਼ਰਮਾ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਰਾਮਪੁਰਾ ਫੂਲ, 17 ਜੁਲਾਈ (ਵਿਰਦੀ)- ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਅਤੇ ਯੂਥ ਵਿੰਗ ਹਲਕਾ ਰਾਮਪੁਰਾ ਫੂਲ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੇਲਬਰਾਹ ਨੇ ਅਕਸ਼ੈ ਸ਼ਰਮਾ ਨੂੰ ਯੂਥ ਵਿੰਗ ਹਲਕਾ ਰਾਮਪੁਰਾ ਫੂਲ ਦਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਢਪਾਲੀ ਕਲਸਟਰ ਮਨਜ਼ੂਰ ਕਰਨ ਤੇ ਢਪਾਲੀ ਦੀ ਅਕਾਲੀ ਜਥੇਬੰਦੀ ਬਾਗੋ ਬਾਗ

ਭਾਈਰੂਪਾ, 17 ਜੁਲਾਈ (ਵਰਿੰਦਰ ਲੱਕੀ)-ਕੇਂਦਰ ਸਰਕਾਰ ਵਲੋਂ ਢਪਾਲੀ ਕਲਸਟਰ ਨੂੰ ਮਨਜ਼ੂਰੀ ਦੇਣ ਤੇ ਪਿੰਡ ਢਪਾਲੀ ਤੇ ਇਸ ਕਲਸਟਰ 'ਚ ਪੈਣ ਵਾਲੇ ਅਕਾਲੀ ਆਗੂ ਬਾਗੋ ਬਾਗ ਹਨ ਤੇ ਉਨ੍ਹਾਂ ਇਸ ਸਬੰਧੀ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ...

ਪੂਰੀ ਖ਼ਬਰ »

ਬਾਬਾ ਗੋਪਾਲ ਸਿੰਘ ਬਣੇ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਦੇ ਪ੍ਰਧਾਨ

ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਪਿੰਡ ਰੋੜੀ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਚ ਖੇਤਰ ਦੇ ਗ੍ਰੰਥੀਆਂ ਮੀਟਿੰਗ ਬਾਬਾ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਰੇ ਗੰ੍ਰਥੀਆਂ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਅਤੇ ...

ਪੂਰੀ ਖ਼ਬਰ »

ਨਕਲੀ ਕੀਟਨਾਸ਼ਕ ਦਵਾਈਆਂ ਬਣਾਉਣ ਅਤੇ ਵੇਚਣ ਵਾਲਿਆਂ 'ਤੇ ਸਖਤੀ ਕੀਤੀ ਜਾਵੇ-ਸਰੂਪ ਸਿੱਧੂ

ਰਾਮਾਂ ਮੰਡੀ, 17 ਜੁਲਾਈ (ਅਮਰਜੀਤ ਸਿੰਘ ਲਹਿਰੀ)-ਘਟੀਆ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਨੇ ਨਰਮਾ ਉਤਪਾਦਕ ਕਿਸਾਨਾਂ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਜਰਨਲ ਸਕੱਤਰ ਸਰੂਪ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿਉਂਸਪਲ ਕਾਮਿਆਂ ਵਲੋਂ ਦੋ ਦਿਨਾ ਹੜਤਾਲ ਆਰੰਭ

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਮਿਊਾਸਪਲ ਮੁਲਾਜਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਮਿਊਾਸਪਲ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਦੋ ਦਿਨਾਂ ਮੁਕੰਮਲ ਹੜਤਾਲ ਆਰੰਭ ਕਰ ਦਿੱਤੀ ਗਈ ਹੈ | ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »

ਸੀਵਰੇਜ ਤੇ ਪਾਣੀ ਦੇ ਬਿੱਲ ਆਨਲਾਈਨ ਭਰਵਾਉਣ ਦੀ ਪ੍ਰਕਿਰਿਆ ਕਰਵਾਈ ਆਰੰਭ

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ ਸੀਵਰੇਜ ਤੇ ਪਾਣੀ ਦੇ ਬਿੱਲ ਆਨਲਾਈਨ ਭਰਵਾਉਣ ਦੇ ਮਿਲੇ ਆਦੇਸ਼ਾਂ ਨੂੰ ਅਮਲ ਵਿਚ ਲਿਆਉਣ ਲਈ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਚ ਵੀ ਸੀਵਰੇਜ ਅਤੇ ਪਾਣੀ ਦੇ ਬਿੱਲ ਆਨਲਾਈਨ ਭਰਵਾਉਣ ਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ. ਐੱਸ. ਸੀ. ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 17 ਜੁਲਾਈ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ. (ਨਾਨ-ਮੈਡੀਕਲ)-ਭਾਗ ਤੀਜਾ, ਸਮੈਸਟਰ ਛੇਵੇਂ ਦੇ ਨਤੀਜੇ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ ਤੇ ਸਾਰੇ ...

ਪੂਰੀ ਖ਼ਬਰ »

ਗੁੱਸੇ 'ਚ ਆਏ ਚੋਰਾਂ ਨੇ ਬਿਜਲੀ ਦਾ ਮੀਟਰ ਭੰਨਿਆ ਅਤੇ ਤਾਰਾਂ ਵੱਢੀਆਂ

ਰਾਮਾਂ ਮੰਡੀ, 17 ਜੁਲਾਈ (ਤਰਸੇਮ ਸਿੰਗਲਾ)-ਬੀਤੀ ਰਾਤ 12ਵੀਂ ਵਾਰ ਸਿਹਤ ਸਬ ਸੈਂਟਰ ਪਿੰਡ ਗਿਆਨਾ ਵਿਖੇ ਚੋਰੀ ਕਰਨ ਆਏ ਚੋਰਾਂ ਨੇ ਉਸ ਸਮੇਂ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ, ਜਦ ਉਨ੍ਹਾਂ ਸੈਂਟਰ ਦਾ ਬਿਜਲੀ ਮੀਟਰ ਭੰਨ ਦਿੱਤਾ ਅਤੇ ਤਾਰਾਂ ਵੱਢ ਦਿੱਤੀਆਂ | ...

ਪੂਰੀ ਖ਼ਬਰ »

ਫਸਲ ਸਮਰਥਨ ਵਾਧੇ ਤੋਂ ਖੁਦ ਡਾ: ਸਵਾਮੀਨਾਥਨ ਵੀ ਪ੍ਰੇਸ਼ਾਨ-ਦੀਪੇਂਦਰ ਹੁੱਡਾ

ਡੱਬਵਾਲੀ, 17 ਜੁਲਾਈ (ਇਕਬਾਲ ਸਿੰਘ ਸ਼ਾਂਤ)-ਲੋਕ ਸਭਾ 'ਚ ਕਾਂਗਰਸ ਦੇ ਵਿਪ੍ਹ ਅਤੇ ਰੋਹਤਕ ਤੋਂ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਆਖਿਆ ਕਿ ਭਾਜਪਾ ਲੀਡਰਸ਼ਿਪ ਵਲੋਂ ਕਿਸਾਨਾਂ ਲਈ ਫਸਲ ਕੀਮਤਾਂ 'ਚ ਨਿਗੁਣਾ ਵਾਧਾ ਸਵਾਮੀਨਾਥਨ ਰਿਪੋਰਟ ਨਹੀਂ ਬਲਕਿ ਮੋਦੀ ਨਾਥਨ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਭੋਖੜਾ (ਬਠਿੰਡਾ) ਦੇ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਬੀ. ਸਮੈਸਟਰ ਤੀਜੇ ਅਤੇ ਐਗਰੀਕਲਚਰ ਸਮੈਸਟਰ ਵਿਚ ਛਾਏ

ਗੋਨਿਆਣਾ, 17 ਜੁਲਾਈ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦੇ ਵਿਦਿਆਰਥੀਆਂ ਦਾ ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਏ. (ਤਿੰਨ ਸਾਲਾ ਕੋਰਸ) ਸਮੈਸਟਰ ਤੀਜਾ ਅਤੇ ਬੀ. ਐਸ. ਸੀ. ਐਗਰੀਕਲਚਰ (ਅੱਠ ਸਾਲਾ ਕੋਰਸ) ਸਮੈਸਟਰ ...

ਪੂਰੀ ਖ਼ਬਰ »

ਡੇਂਗੂ ਅਤੇ ਤੰਬਾਕੂ ਤੋਂ ਬਚਣ ਲਈ ਜਾਗਰੂਕ ਕੀਤਾ

ਰਾਮਾਂ ਮੰਡੀ, 17 ਜੁਲਾਈ (ਤਰਸੇਮ ਸਿੰਗਲਾ)-ਡਾ: ਅਸ਼ਵਨੀ ਕੁਮਾਰ ਐਸ. ਐਮ. ਓ. ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਦੇ ਇੰਚਾਰਜ ਨਿਰਮਲ ਸਿੰਘ ਕਣਕਵਾਲੀਆ ਨੇ ਸਥਾਨਕ ਜੈ ਬਾਬਾ ਸਰਬੰਗੀ ਟੈਕਸੀ ਯੂਨੀਅਨ ਦੇ ਸਥਾਨ 'ਤੇ ਪਹੰੁਚਕੇ ਵਾਹਨ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵਲੋਂ ਧਰਨਾ

ਬਰੇਟਾ, 17 ਜੁਲਾਈ (ਪ.ਪ.) ਨਗਰ ਕੌਸ਼ਲ ਦੇ ਸਫ਼ਾਈ ਸੇਵਕਾਂ ਵਲੋਂ ਹੜਤਾਲ ਕਰ ਕੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਯੂਨੀਅਨ ਦੇ ਸਥਾਨਕ ਪ੍ਰਧਾਨ ਰਾਜ ਕੁਮਾਰ ਪਰੋਚਾ ਨੇ ਦੱਸਿਆ ਕਿ ਮੰਗਾਂ ਵਿੱਚ ਕੱਚੇ ਸਫ਼ਾਈ ਕਾਮਿਆ ਨੂੰ ਪੱਕਾ ਕਰਨਾ, ਸ਼ਹਿਰ ਦੀਆਂ ਬੀਟਾਂ ਅਨੁਸਾਰ ...

ਪੂਰੀ ਖ਼ਬਰ »

ਯਿਸ਼ੂ ਪ੍ਰਾਰਥਨਾ ਭਵਨ ਭੁੱਚੋ ਮੰਡੀ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਵਿਰੁੱਧ ਰੈਲੀ

ਭੁੱਚੋ ਮੰਡੀ 17 ਜੁਲਾਈ (ਬਲਵਿੰਦਰ ਸਿੰਘ ਸੇਠੀ)-ਭੁੱਚੋ ਮੰਡੀ ਵਿਚ ਕ੍ਰਿਸਚਿਆਨ ਰਿਸਰਚ ਐਾਡ ਏਡਜ਼ ਫਾਊਡੇਸ਼ਨ ਦੇ ਸਹਿਯੋਗ ਨਾਲ ਚੱਲ ਰਹੇ ਯਿਸ਼ੂ ਪ੍ਰਾਰਥਨਾਂ ਭਵਨ ਭੁੱਚੋ ਮੰਡੀ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਲੋਂ ਨੌਜਵਾਨਾਂ ਵਿਚ ਦਿਨੋਂ-ਦਿਨ ਵੱਧ ਰਹੇ ...

ਪੂਰੀ ਖ਼ਬਰ »

ਵਿਰਸਾ ਸੰਭਾਲ ਗੁਰਮਤਿ ਸੁਸਾਇਟੀ ਨੇ ਸਿੱਖ ਇਤਿਹਾਸ ਸਬੰਧੀ ਮੁਕਾਬਲੇ ਕਰਵਾਏ

ਭੁੱਚੋ ਮੰਡੀ, 17 ਜੁਲਾਈ (ਬਲਵਿੰਦਰ ਸਿੰਘ ਸੇਠੀ)- ਸਥਾਨਕ ਗੁਰਦੂਆਰਾ ਰਾਮਗੜ੍ਹੀਆ ਸਾਹਿਬ ਵਿਚ ਵਿਰਸਾ ਸੰਭਾਲ ਗੁਰਮਤਿ ਸੁਸਾਇਟੀ (ਰਜਿ:) ਵਲੋਂ ਗੁਰਸਿੱਖੀ ਦੇ ਪ੍ਰਚਾਰ ਲਈ ਸਿੱਖ ਇਤਿਹਾਸ ਜਾਣਕਾਰੀ ਪ੍ਰਾਪਤ ਹੋਣ ਸਬੰਧੀ ਬੱਚਿਆਂ ਵਿਚਕਾਰ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

2 ਸਾਲਾ ਬੱਚੇ ਨੂੰ ਮਿਲਿਆ ਨਵਾਂ ਜੀਵਨ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਪਿੰਡ ਪੱਕਾ ਕਲਾਂ, ਸੰਗਤ ਬਲਾਕ ਦੇ 2 ਸਾਲਾ ਜਗਮੀਤ ਸਿੰਘ ਦੇ ਦਿਲ 'ਚ ਛੇਕ ਸਬੰਧੀ ਪੰਜਾਬ ਸਰਕਾਰ ਵਲੋਂ ਮੁਫ਼ਤ ਓਪਰੇਸ਼ਨ ਕਰਵਾਕੇ ਉਸਨੂੰ ਨਵੀਂ ਜ਼ਿੰਦਗੀ ਦਿੱਤੀ ਹੈ | ਮਾਰਚ 2016 ਪੱਕਾ ਕਲਾਂ ਵਾਸੀ ਮਨਪ੍ਰੀਤ ਸਿੰਘ ਦੇ ਘਰ ...

ਪੂਰੀ ਖ਼ਬਰ »

ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਆਨ ਲਾਈਨ ਬਿੱਲਾਂ ਦੀ ਕੀਤੀ ਸ਼ੁਰੂਆਤ

ਸੰਗਤ ਮੰਡੀ, 17 ਜੁਲਾਈ (ਅੰਮਿ੍ਤਪਾਲ ਸ਼ਰਮਾ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਹੁਣ ਖ਼ਪਤਕਾਰਾਂ ਨੂੰ ਆਨ ਲਾਈਨ ਬਿਲ ਭਰਨ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਹੈ ਜਿਸ ਕਾਰਨ ਖ਼ਪਤਕਾਰਾਂ ਨੂੰ ਲਾਈਨਾਂ 'ਚ ਲੱਗ ਕੇ ਬਿਲ ਭਰਨ ਦੀ ਸਮੱਸਿਆ ਤੋਂ ਛੁਟਕਾਰਾ ਮਿਲ ...

ਪੂਰੀ ਖ਼ਬਰ »

ਮੀਂਹ ਨਾਲ ਜਲ ਥਲ ਹੋਇਆ ਮਹਿਰਾਜ

ਮਹਿਰਾਜ, 17 ਜੁਲਾਈ (ਸੁਖਪਾਲ ਮਹਿਰਾਜ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਸੀ, ਪਰ ਅੱਜ ਸਵੇਰੇ 9 ਵਜੇ ਤੋਂ ਲੈ ਕੇ 9:50 ਤੱਕ ਪਏ ਮੀਂਹ ਨੇ ਬੱਲੇ-ਬੱਲੇ ਕਰਵਾ ਦਿੱਤੀ | ਉਥੇ ਹੀ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ...

ਪੂਰੀ ਖ਼ਬਰ »

ਸ਼ੋਸ਼ਲ ਮੀਡੀਆ 'ਤੇ ਚੱਲਦੀਆਂ ਅਫ਼ਵਾਹਾਂ ਕਰ ਰਹੀਆਂ ਹਨ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ

ਰਾਮਾਂ ਮੰਡੀ, 17 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਸ਼ੋਸ਼ਲ ਮੀਡੀਆ ਉਪਰ ਵੱਖ-ਵੱਖ ਸਮੇਂ 'ਤੇ ਚੱਲ ਰਹੀਆਂ ਵੱਖ-ਵੱਖ ਅਫ਼ਵਾਹਾਂ ਕਾਰਨ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ | ਭਾਵਾੇਕਿ ਸਰਕਾਰ ਨੇ ਹੁਣ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲੇ ਅਨਸਰਾਂ ਖਿਲਾਫ਼ ...

ਪੂਰੀ ਖ਼ਬਰ »

ਹਿੰਦਾ ਮਹਿਰਾਜ, ਭੋਲਾ ਢਪਾਲੀ ਤੇ ਕਮਲਜੀਤ ਰਾਜਗੜ੍ਹ ਦੀ ਨਿਯੁਕਤੀ ਦਾ ਸਵਾਗਤ

ਭਾਈਰੂਪਾ, 17 ਜੁਲਾਈ (ਵਰਿੰਦਰ ਲੱਕੀ)- ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਕੀਤੀਆਂ ਗਈਆਂ ਨਵੀਆਂ ਨਿਯੂਕਤੀਆਂ 'ਚ ਹਰਿੰਦਰ ਸਿੰਘ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ (ਰਜਿ:) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਰੋਜ਼ਾ ਸੂਬਾ ਪੱਧਰੀ ਹੜਤਾਲ ਸ਼ੁਰੂ

ਗੋਨਿਆਣਾ, 17 ਜੁਲਾਈ (ਲਛਮਣ ਦਾਸ ਗਰਗ)-ਗੋਨਿਆਣਾ ਸਫ਼ਾਈ ਸੇਵਕ ਯੂਨੀਅਨ (ਰਜਿ:) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਕੌਾਸਲ ਦੇ ਦਫ਼ਤਰ ਅੱਗੇ ਬੈਠ ਕੇ ਦੋ ਰੋਜ਼ਾ ਸੂਬਾ ਪੱਧਰੀ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ | ਗੋਨਿਆਣਾ ਬ੍ਰਾਂਚ ਦੇ ਸਫ਼ਾਈ ਸੇਵਕ ਯੂਨੀਅਨ ਦੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਏ

ਬਠਿੰਡਾ , 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਿਸਾਨਾਂ 'ਚ ਨਰਮੇ ਅਤੇ ਝੋਨੇ ਦੀ ਫ਼ਸਲ 'ਚ ਬਿਨ੍ਹਾਂ ਲੋੜ ਦੇ ਰਸਾਇਣਾਂ ਦਾ ਉਪਯੋਗ ਨਾ ਕਰਨ ਸਬੰਧੀ ਪਿੰਡ ਗੁਰਥੜੀ ਅਤੇ ਪਿੰਡ ਕੋਟਲੀ ਸਾਬੋ ਬਲਾਕ ਸੰਗਤ ਵਿਖੇ ਕੈਂਪ ਲਗਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੱਸ ਅੱਡਾ ਚੌਕੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆ ਸਮੇਤ ਫੜਿਆ ਹੈ ਜਦਕਿ ਦੂਜਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ | ਪੁਲਿਸ ਨੇ ਦੋਵੇ ਵਿਅਕਤੀਆਂ ਖਿਲਾਫ਼ ਥਾਣਾ ਕੋਤਵਾਲੀ ਵਿਚ ਨਸ਼ਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX