ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  19 minutes ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  47 minutes ago
ਅੰਮ੍ਰਿਤਸਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਰੋਹ ਆਯੋਜਿਤ ਕਰਨ ਵਾਲਿਆਂ ਦੇ ....
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  about 1 hour ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ 'ਚ ਕੁਝ ਹੀ ਦਿਨਾਂ 'ਚ ਡੇਂਗੂ ਬੁਖ਼ਾਰ ਨੇ ਅਜਿਹਾ ਕਹਿਰ ਢਾਹਿਆ ਹੈ ਕਿ ਸੈਂਕੜੇ ਲੋਕ ਇਸ ਬਿਮਾਰੀ ਤੋਂ ਪੀੜਤ ਹਨ । ਭਾਰੀ ਗਿਣਤੀ 'ਚ ਮਰੀਜ਼ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਹਨ। ਇਸ...
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  about 1 hour ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  about 1 hour ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  about 1 hour ago
ਸ੍ਰੀਨਗਰ, 21 ਅਕਤੂਬਰ - ਜੰਮੂ-ਕਸ਼ਮੀਰ 'ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਹਾਲਾਂਕਿ ਭੂਚਾਲ ਕਰ ਕੇ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ....
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  about 2 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  about 2 hours ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  about 2 hours ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  about 2 hours ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  about 3 hours ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  about 3 hours ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  about 3 hours ago
ਨਵੀਂ ਦਿੱਲੀ, 21 ਅਕਤੂਬਰ - ਅੱਜ ਲਗਾਤਾਰ ਚੌਥੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਆਮ ਜਨਤਾ ਨੂੰ ਕੁੱਝ ਰਾਹਤ ਮਿਲੀ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਪੈਟਰੋਲ ਦੀ ਕੀਮਤ ...
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਕਤੂਬਰ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਵੀ ਸ਼ਹੀਦ ਹੋ...
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  about 3 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  about 3 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 8ਵਾਂ ਝਟਕਾ
. . .  about 4 hours ago
'ਮੀ ਟੂ' ਮੁਹਿੰਮ ਦੇ ਚੱਲਦਿਆਂ ਅਨੂ ਮਲਿਕ ਦੀ 'ਇੰਡੀਅਨ ਆਇਡਲ' 'ਚੋਂ ਹੋਈ ਛੁੱਟੀ
. . .  about 4 hours ago
ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  about 4 hours ago
ਪੁਲਿਸ ਕਮਿਸ਼ਨਰ ਦਾ ਬਿਆਨ- ਧੋਬੀ ਘਾਟ 'ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ
. . .  about 4 hours ago
ਕੋਲੇ ਦੀ ਖਾਨ 'ਚ ਹੋਇਆ ਧਮਾਕਾ, 22 ਕਾਮੇ ਫਸੇ
. . .  about 4 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 6ਵਾਂ ਝਟਕਾ
. . .  about 4 hours ago
ਜੀਪ ਦੇ ਖੱਡ 'ਚ ਡਿੱਗਣ ਕਾਰਨ ਇੱਕ ਦੀ ਮੌਤ, 9 ਜ਼ਖ਼ਮੀ
. . .  about 5 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 5 hours ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ
. . .  about 5 hours ago
ਮੋਤੀ ਮਹਿਲ ਵੱਲ ਵੱਧ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਫੁਹਾਰਾ ਚੌਕ ਨੇੜੇ ਰੋਕਿਆ
. . .  about 5 hours ago
ਮੋਦੀ ਨੇ ਯੂਥ ਓਲੰਪਿਕ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 5 hours ago
ਵਪਾਰੀ ਨੂੰ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 5 hours ago
ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  about 6 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  about 6 hours ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  about 6 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  about 6 hours ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  about 4 hours ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  about 6 hours ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  about 6 hours ago
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  about 6 hours ago
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  about 6 hours ago
ਕੈਪਟਨ ਨੇ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸਮਾਜਿਕ-ਆਰਥਿਕ ਰਿਪੋਰਟ ਤਿਆਰ ਕਰਨ ਦੇ ਦਿੱਤੇ ਹੁਕਮ
. . .  about 7 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਦੀ ਬਹਾਲੀ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 7 hours ago
ਜਲੰਧਰ 'ਚ ਡੀ. ਜੀ. ਪੀ. ਅਰੋੜਾ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 6 hours ago
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੇ ਜਿੱਤੀ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਲਗਾਈ ਗਈ ਧਾਰਾ 144
. . .  about 7 hours ago
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ
. . .  about 7 hours ago
ਪਟਿਆਲਾ 'ਚ ਰੈਲੀ ਕਰਨ ਲਈ ਪੁੱਜੇ 136 ਏਡਿਡ ਕਾਲਜਾਂ ਦੇ ਪ੍ਰੋਫੈਸਰ
. . .  about 6 hours ago
ਅੰਮ੍ਰਿਤਸਰ 'ਚ ਪੱਥਰ ਬਾਜ਼ੀ ਦੌਰਾਨ ਇਕ ਜਵਾਨ ਜ਼ਖਮੀ
. . .  about 8 hours ago
ਟਰੈਕਟਰ-ਟਰਾਲੀ ਪਲਟਣ ਨਾਲ ਤਿੰਨ ਮੌਤਾਂ, 6 ਜ਼ਖਮੀ
. . .  about 8 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਲੋਕਾਂ ਵਲੋਂ ਪੁਲਿਸ 'ਤੇ ਪੱਥਰਬਾਜ਼ੀ
. . .  about 8 hours ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਪਹੁੰਚੇ ਡੀ. ਸੀ. ਪੀ. ਅਮਰੀਕ ਪਵਾਰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਖੰਨਾ / ਸਮਰਾਲਾ

ਭਾਰੀ ਮੀਂਹ ਕਾਰਨ ਬੇਟ ਦੇ ਪਿੰਡਾਂ ਦੀ ਸੈਂਕੜੇ ਏਕੜ ਫ਼ਸਲ ਡੁੱਬੀ

ਮਾਛੀਵਾੜਾ ਸਾਹਿਬ, 17 ਜੁਲਾਈ (ਸੁਖਵੰਤ ਸਿੰਘ ਗਿੱਲ, ਮਨੋਜ ਕੁਮਾਰ)- 2 ਦਿਨ ਤੋਂ ਪਈ ਭਾਰੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਨਿਜਾਤ ਦਿਵਾਈ, ਉੱਥੇ ਡਰੇਨ ਵਿਭਾਗ ਦੀ ਨਾਲਾਇਕੀ ਦੇ ਚੱਲਦਿਆਂ ਬੇਟ ਖੇਤਰ ਦੇ ਕਈ ਪਿੰਡਾਂ ਦੀ ਸੈਂਕੜੇ ਏਕੜ ਫ਼ਸਲ ਮੀਂਹ ਦੇ ਪਾਣੀ 'ਚ ਡੁੱਬੀ ਜਿਸ ਨਾਲ ਕਿਸਾਨਾਂ ਨੂੰ ਆਰਥਿਕ ਪੱਖੋਂ ਭਾਰੀ ਨੁਕਸਾਨ ਹੋਇਆ | ਪੱਤਰਕਾਰਾਂ ਵਲੋਂ ਮੀਂਹ ਦੇ ਪਾਣੀ ਦੀ ਲਪੇਟ 'ਚ ਆਏ ਪਿੰਡਾਂ ਕਾਲਸ ਕਲਾਂ, ਸਤਿਆਣਾ, ਘੁਮਾਣਾ, ਮੰਡ ਉਧੋਵਾਲ, ਬੌੜੇ, ਮਿਓਾਵਾਲ, ਮਾਛੀਆਂ ਖ਼ੁਰਦ, ਬੌਾਕੜ ਗੁੱਜਰਾਂ, ਕੜਿਆਣਾ ਕਲਾਂ, ਹਵਾਸ, ਜੀਵਨਪੁਰ ਦਾ ਜਾਇਜ਼ਾ ਲਿਆ ਤਾਂ ਦੇਖਿਆ ਕਿ ਕਿਸਾਨਾਂ ਦੀ ਤਾਜ਼ਾ ਬੀਜੀ ਝੋਨੇ ਦੀ ਫ਼ਸਲ ਬਿਲਕੁਲ ਪਾਣੀ ਵਿਚ ਡੁੱਬ ਗਈ ਸੀ ਅਤੇ ਉਨ੍ਹਾਂ ਦੇ ਖੇਤਾਂ ਵਿਚ 2 ਤੋਂ 3 ਫੁੱਟ ਪਾਣੀ ਚੱਲ ਰਿਹਾ ਹੈ | ਪੀੜਤ ਕਿਸਾਨਾਂ ਇੰਦਰਜੀਤ ਸਿੰਘ, ਅਮਰਜੀਤ ਸਿੰਘ ਮਾਨ, ਚਰਨਜੀਤ ਸਿੰਘ, ਜਸਪਾਲ ਸਿੰਘ, ਕਿਰਪਾਲ ਕੌਰ, ਇਕਬਾਲਜੀਤ ਕੌਰ, ਗੁਰਨਾਮ ਸਿੰਘ ਸੇਲਕਿਆਣਾ, ਮਨਿੰਦਰਜੀਤ ਸਿੰਘ ਮਾਛੀਆਂ, ਮੱਖਣ ਸਿੰਘ, ਜਸਵੀਰ ਸਿੰਘ, ਮੰਗਤ ਸਿੰਘ, ਗੁਰਜੀਤ ਸਿੰਘ, ਬਲਦੇਵ ਰਾਜ, ਕੇਵਲ ਕ੍ਰਿਸ਼ਨ, ਰਾਜਪਾਲ ਸਿੰਘ, ਮੁਖ਼ਤਿਆਰ ਸਿੰਘ, ਕਰਨੈਲ ਸਿੰਘ, ਜਗਤਾਰ ਸਿੰਘ, ਧਰਮਪਾਲ ਸਿੰਘ, ਦੇਵਰਾਜ, ਮੋਹਣ ਲਾਲ, ਸਰੂਪ ਸਿੰਘ, ਦਲੇਰ ਸਿੰਘ, ਰੌਸ਼ਨ ਸਿੰਘ, ਬਚਨ ਸਿੰਘ, ਕੁਲਵੀਰ ਕੌਰ, ਜਸਪਾਲ ਕੌਰ, ਅੰਗਰੇਜ਼ ਸਿੰਘ, ਗਗਨਦੀਪ ਸਿੰਘ, ਸੇਵਾ ਸਿੰਘ, ਮਹਿੰਦਰ ਸਿੰਘ, ਅਵਤਾਰ ਸਿੰਘ, ਰੇਸ਼ਮ ਸਿੰਘ, ਦਰਸ਼ਨ ਸਿੰਘ, ਮਹਿੰਦਰ ਸਿੰਘ ਫ਼ੌਜੀ ਨੇ ਪੱਤਰਕਾਰਾਂ ਨੂੰ ਬੜੇ ਹੀ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਹੀ ਮਜ਼ਦੂਰਾਂ ਤੋਂ 3 ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਚ ਕੇ ਝੋਨੇ ਲਗਾਇਆ ਸੀ ਅਤੇ ਡੀਜ਼ਲ, ਦਵਾਈਆਂ ਦਾ ਹੋਰ ਖਰਚਾ ਪਾ ਕੇ ਕਰੀਬ 7 ਹਜ਼ਾਰ ਰੁਪਏ ਪ੍ਰਤੀ ਏਕੜ ਖਰਚਾ ਆ ਗਿਆ ਪਰ 2 ਦਿਨ ਪਏ ਮੀਂਹ ਕਾਰਨ ਉਨ੍ਹਾਂ ਦੇ ਪਿੰਡਾਂ 'ਚੋਂ ਲੰਘਦੀ ਡਰੇਨ ਓਵਰਫਲੋਅ ਹੋ ਗਈ ਅਤੇ ਸਾਰੇ ਖੇਤਾਂ 'ਚ ਪਾਣੀ ਹੀ ਪਾਣੀ ਹੋ ਗਿਆ, ਜਿਸ ਕਾਰਨ ਉਨ੍ਹਾਂ ਦੀ ਫ਼ਸਲ ਡੁੱਬ ਕੇ ਤਬਾਹ ਹੋ ਗਈ | ਇਨ੍ਹਾਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਫ਼ਸਲ ਡੁੱਬਣ ਕਾਰਨ ਜੋ ਆਰਥਿਕ ਨੁਕਸਾਨ ਹੋਇਆ ਹੈ, ਉਸ ਦਾ ਜ਼ਿੰਮੇਵਾਰ ਸਿੰਚਾਈ ਵਿਭਾਗ ਹੈ ਕਿਉਂਕਿ ਇਨ੍ਹਾਂ ਪਿੰਡਾਂ 'ਚੋਂ ਲੰਘਦੀ ਡਰੇਨਾਂ ਦੀ ਨਾ ਤਾਂ ਸਫ਼ਾਈ ਹੋਈ ਅਤੇ ਨਾ ਹੀ ਡਰੇਨਾਂ 'ਤੇ ਕੁੱਝ ਕਿਸਾਨਾਂ ਵਲੋਂ ਕੀਤੇ ਨਜਾਇਜ਼ ਕਬਜ਼ੇ ਹਟਾਏ ਗਏ, ਜਿਸ ਕਾਰਨ ਪਾਣੀ ਦਾ ਵਹਾਅ ਰੁਕ ਗਿਆ ਅਤੇ ਉਨ੍ਹਾਂ ਦੀ ਫ਼ਸਲ ਡੁੱਬ ਗਈ | ਇਨ੍ਹਾਂ ਕਿਸਾਨਾਂ ਨੇ ਦੱਸਿਆ ਕਿ ਕੁੱਝ ਥਾਵਾਂ 'ਤੇ ਸੜਕਾਂ ਉੱਚੀਆਂ ਹੋਣ ਕਾਰਨ ਤੇ ਸਿਆਸੀ ਦਬਾਅ ਦੇ ਮੱਦੇਨਜ਼ਰ ਪਾਣੀ ਨੂੰ ਕਰਾਸ ਕਰਨ ਲਈ ਪਾਈਪਾਂ ਨਹੀਂ ਪਾਈਆਂ ਗਈਆਂ, ਜਿਸ ਕਾਰਨ ਵੀ ਕੁੱਝ ਖੇਤ ਪਾਣੀ ਵਿਚ ਡੁੱਬ ਗਏ | ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਹਲਕਾ ਸਾਹਨੇਵਾਲ ਦੇ ਬੇਟ ਖੇਤਰ ਵਿਚ ਤੁਰੰਤ ਡਰੇਨਾਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਜੋ ਉਨ੍ਹਾਂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ, ਉਸ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ |

ਸੱਪ ਦੇ ਡੰਗੇ ਨੂੰ ਸਾਥੀਆਂ ਨੇ ਵੀ ਵਿਸਾਰਿਆ

ਸਮਰਾਲਾ, 17 ਜੁਲਾਈ (ਬਲਜੀਤ ਸਿੰਘ ਬਘੌਰ)- ਮਨੁੱਖੀ ਰਿਸ਼ਤਿਆਂ ਦੀ ਕਦਰ ਇੱਥੋਂ ਤੱਕ ਰਹਿ ਗਈ ਹੈ ਕਿ ਸੱਪ ਦੇ ਡੰਗੇ ਵਿਅਕਤੀ ਨੂੰ ਉਸ ਦੇ ਸਾਥੀ ਇਲਾਜ ਲਈ ਸਿਵਲ ਹਸਪਤਾਲ ਸਮਰਾਲਾ ਵਿਖੇ ਲੈ ਕੇ ਆਏ, ਜਿੱਥੋਂ ਡਾਕਟਰਾਂ ਵਲੋਂ ਗੰਭੀਰ ਹਾਲਤ ਦੇਖਦਿਆਂ ਉਸ ਨੰੂ ਵੱਡੇ ਹਸਪਤਾਲ ...

ਪੂਰੀ ਖ਼ਬਰ »

ਖੰਨਾ 'ਚ ਸਿਰਫ਼ ਇਕ ਸੇਵਾ ਕੇਂਦਰ ਬਚਿਆ, ਲੋਕ ਪ੍ਰੇਸ਼ਾਨ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਹੌਲੀ-ਹੌਲੀ ਕਰਕੇ ਬਾਕੀ ਸਾਰੇ ਸੇਵਾ ਕੇਂਦਰ ਬੰਦ ਕਰ ਦਿੱਤੇ ਗਏ ਹਨ, ਹੁਣ ਖੰਨਾ ਵਿਚ ਤਹਿਸੀਲ ਕੰਪਲੈਕਸ ਦੇ ਪਿੱਛੇ ਬਣਿਆ ਇਕੋ ਇਕ ਸੇਵਾ ਕੇਂਦਰ ਕੰਮ ਕਰ ਰਿਹਾ ਹੈ ¢ ਅੱਜ ਪਹਿਲੇ ਦਿਨ ਹੀ ਇਕ ਸੇਵਾ ਕਦਰ ਹੋਣ ਕਰਕੇ ਲੋਕ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਉੱਛਲੇ ਟੋਭੇ ਦੇ ਪਾਣੀ ਨੇ ਘਰਾਂ ਦੇ ਰਸਤੇ ਕੀਤੇ ਬੰਦ

ਮਾਛੀਵਾੜਾ ਸਾਹਿਬ, 17 ਜੁਲਾਈ (ਸੁਖਵੰਤ ਸਿੰਘ ਗਿੱਲ)- ਇਲਾਕੇ 'ਚ ਪਿਆ ਭਾਰੀ ਮੀਂਹ ਨੇੜਲੇ ਪਿੰਡ ਗੁਰੂਗੜ੍ਹ ਦੇ ਐੱਸ. ਸੀ. ਭਾਈਚਾਰੇ ਲਈ ਉਸ ਸਮੇਂ ਵੱਡੀ ਮੁਸੀਬਤ ਬਣ ਗਿਆ, ਜਦੋਂ ਉਨ੍ਹਾਂ ਦੇ ਘਰਾਂ ਨੇੜਲਾ ਟੋਭਾ ਮੀਂਹ ਦੇ ਪਾਣੀ ਨਾਲ ਉੱਛਲ ਕੇ ਘਰਾਂ ਨੂੰ ਜਾਣ ਵਾਲੇ ਰਸਤੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮਨਾਉਣ ਸਬੰਧੀ ਐੱਸ. ਡੀ. ਐੱਮ. ਦੀ ਅਗਵਾਈ 'ਚ ਤਿਆਰੀਆਂ ਲਈ ਮੀਟਿੰਗ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਖੰਨਾ ਦੇ ਤਹਿਸੀਲ ਕੰਪਲੈਕਸ ਵਿਖੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਐੱਸ. ਡੀ. ਐੱਮ. ਸੰਦੀਪ ਸਿੰਘ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਖੰਨਾ ਦੇ ਖਿਡਾਰੀਆਂ ਨੇ ਪਾਵਰ ਲਿਫਟਿੰਗ 'ਚ ਜਿੱਤੇ ਤਗਮੇ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਖੇਡਾਂ ਜਿੱਥੇ ਖਿਡਾਰੀਆਂ ਨੂੰ ਚੁਸਤ ਅਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਖੇਡਾਂ ਰਾਹੀਂ ਬੱਚਿਆਂ ਨੂੰ ਨਸ਼ਿਆਂ ਤੋਂ ਵੀ ਦੂਰ ਰੱਖਿਆ ਜਾ ਸਕਦਾ ਹੈ | ਇਹ ਗੱਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

2 ਕਮਰਿਆਂ 'ਚ ਰਹਿ ਰਹੇ ਮਜ਼ਦੂਰ ਨੂੰ ਬਿਜਲੀ ਦੇ ਬਿੱਲਾਂ ਨੇ ਸਤਾਇਆ

ਸਮਰਾਲਾ, 17 ਜੁਲਾਈ (ਬਲਜੀਤ ਸਿੰਘ ਬਘੌਰ)- 2 ਕਮਰਿਆਂ ਵਿਚ ਦਿਨ ਕਟੀ ਕਰ ਰਹੇ ਮਜ਼ਦੂਰ ਸੁਖਵਿੰਦਰ ਸਿੰਘ ਵਾਸੀ ਲਲੋੜੀ ਕਲਾਂ ਨੂੰ ਬਿਜਲੀ ਦੇ ਵੱਧ ਨਿਕਲਦੇ ਬਿੱਲ ਨੇ ਪਿਛਲੇ ਡੇਢ ਸਾਲ ਤੋਂ ਸਤਾਇਆ ਹੋਇਆ ਹੈ | ਪੀੜਤ ਮਜ਼ਦੂਰ ਨੇ ਪਾਵਰਕਾਮ ਦੇ ਮੰਤਰੀ ਅਤੇ ਚੇਅਰਮੈਨ ਨੂੰ ...

ਪੂਰੀ ਖ਼ਬਰ »

3 ਵਾਰ ਟੈਸਟ ਪਾਸ ਕਰਨ ਤੋਂ ਬਾਅਦ ਵੀ ਨਸੀਬ ਨਾ ਹੋਇਆ ਡਰਾਈਵਿੰਗ ਲਾਇਸੰਸ

ਸਮਰਾਲਾ, 17 ਜੁਲਾਈ (ਬਲਜੀਤ ਸਿੰਘ ਬਘੌਰ)- ਆਮ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਸੁਰਖ਼ੀਆਂ ਵਿਚ ਰਹਿਣ ਵਾਲੀ ਸਮਰਾਲਾ ਦੀ ਲਾਇਸੰਸ ਬਰਾਂਚ ਦੇ ਸਤਾਏ ਨੌਜਵਾਨ ਦਫ਼ਤਰ ਮੂਹਰੇ ਧਰਨੇ 'ਤੇ ਬੈਠਣ ਲਈ ਮਜਬੂਰ ਹੈ | ਟਰਾਂਸਪੋਰਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ...

ਪੂਰੀ ਖ਼ਬਰ »

ਅਹਿਮਦਗੜ੍ਹ ਇਲਾਕੇ 'ਚ ਭਾਰੀ ਬਾਰਿਸ਼

ਅਹਿਮਦਗੜ੍ਹ, 17 ਜੁਲਾਈ (ਸੋਢੀ)- ਅਹਿਮਦਗੜ੍ਹ ਅਤੇ ਨਾਲ ਲੱਗਦੇ ਇਲਾਕੇ 'ਚ ਬੀਤੇ ਕੱਲ੍ਹ ਅਤੇ ਅੱਜ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਸਾਰਾ ਜਨ-ਜੀਵਨ ਪ੍ਰਭਾਵਿਤ ਹੋਇਆ¢ ਅੱਜ ਤੜਕਸਾਰ ਸ਼ੁਰੂ ਹੋਈ ਇਹ ਬਾਰਿਸ਼ ਕਿਸਾਨਾਂ ਅਤੇ ਬਿਜਲੀ ਨਿਗਮ ਲਈ ਵਰਦਾਨ ਸਾਬਤ ਹੋਈ ਉੱਥੇ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਤੇ ਰਾਜ ਮਿਸਤਰੀ ਮਜ਼ਦੂਰ ਯੂਨੀਅਨਾਂ ਦਾ ਵਫ਼ਦ ਐੱਸ. ਡੀ. ਐੱਮ. ਤੇ ਲੇਬਰ ਇੰਸਪੈਕਟਰ ਨੂੰ ਮਿਲਿਆ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਮਜ਼ਦੂਰ ਯੂਨੀਅਨ ਖੰਨਾ ਅਤੇ ਰਾਜ ਮਿਸਤਰੀ ਮਜ਼ਦੂਰ ਯੂਨੀਅਨ ਆਜ਼ਾਦ ਖੰਨਾ ਦਾ ਇਕ ਵਫ਼ਦ ਮਜ਼ਦੂਰ ਯੂਨੀਅਨ ਖੰਨਾ ਦੇ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਵਿਚ ਐੱਸ. ਡੀ. ਐੱਮ. ਸੰਦੀਪ ਸਿੰਘ ਅਤੇ ਲੇਬਰ ਇੰਸਪੈਕਟਰ ਜਸਵੀਰ ਕੌਰ ...

ਪੂਰੀ ਖ਼ਬਰ »

ਜੀਵਨ ਜਾਚ ਤੋਂ ਮੁਨਕਰ ਜੀਵ ਦਾ ਸਮਾਜ 'ਚ ਆਧਾਰ ਬੇਸੁਰਾ ਹੁੰਦਾ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਗਰੀਬਦਾਸੀ ਆਸ਼ਰਮ ਤਲਵੰਡੀ ਖੁਰਦ (ਲੁਧਿ:) ਭੂਰੀ ਵਾਲੇ ਸੰਪਰਦਾਇ ਦੇ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਦੇ 62ਵੇਂ ਜਨਮ ਦਿਨ ਸਬੰਧੀ ਕੁਟੀਆ ਤਲਵੰਡੀ ਖੁਰਦ ਲੁਧਿਆਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸੰਗਤ ...

ਪੂਰੀ ਖ਼ਬਰ »

ਸੰਤ ਅਜਾਇਬ ਸਿੰਘ ਖ਼ਾਲਸਾ ਪਬਲਿਕ ਸਕੂਲ 'ਚ ਵਿਦਿਆਰਥੀ ਕੌ ਾਸਲ ਦਾ ਗਠਨ

ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸੰਤ ਅਜਾਇਬ ਸਿੰਘ ਖ਼ਾਲਸਾ ਪਬਲਿਕ ਸਕੂਲ ਲੰਮਾ ਵਿਚ ਵਿਦਿਆਰਥੀ ਕੌਾਸਲ ਦੀ ਚੋਣ ਸੰਸਥਾ ਚੇਅਰਮੈਨ ਡਾ. ਬਲਦੇਵ ਸਿੰਘ ਢਿੱਲੋਂ ਪ੍ਰਧਾਨਗੀ ਹੇਠ ਅਤੇ ਸਕੂਲ ਦੇ ਪਿ੍ੰਸੀਪਲ ਹਰਦੀਪ ਕੌਰ ਦੇਖ-ਹੇਠ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਸੀ. ਐੱਸ. ਇੰਮੀਗ੍ਰੇਸ਼ਨ ਵਲੋਂ ਕੈਨੇਡਾ 'ਚ ਵਰਕ ਪਰਮਿਟ ਤੇ ਪੀ. ਆਰ. ਲਈ ਕੀਤੀ ਜਾਂਦੀ ਹੈ ਮਦਦ-ਚਾਹਲ, ਮੱਲ੍ਹੀ

ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸੀ. ਐੱਸ. ਇੰਮੀਗ੍ਰੇਸ਼ਨ ਰਾਏਕੋਟ ਵਲੋਂ ਪੜ੍ਹਾਈ ਤੋਂ ਬਾਅਦ ਕੈਨੇਡਾ ਵਿਚ ਵਰਕ ਪਰਮਿਟ ਤੇ ਪੀ. ਆਰ. ਹੋਣ ਤੱਕ ਮਦਦ ਕੀਤੀ ਜਾਂਦੀ ਹੈ | ਇਸ ਮੌਕੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ, ਆਈ. ਸੀ. ਸੀ. ਆਰ. ਸੀ. ਮੈਂਬਰ ਰਮਨ ਸਿੰਘ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ ਦੇਹ ਵਪਾਰ ਦਾ ਅੱਡਾ ਫੜੇ ਜਾਣ ਦੀ ਚਰਚਾ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਵਲੋਂ ਕਥਿਤ ਰੂਪ ਵਿਚ ਦੇਹ ਵਪਾਰ ਦੇ ਇਕ ਅੱਡੇ 'ਤੇ ਛਾਪਾ ਮਾਰ ਕੇ ਕੁੱਝ ਮਰਦਾਂ ਅਤੇ ਔਰਤਾਂ ਨੂੰ ਕਾਬੂ ਕੀਤੇ ਜਾਣ ਦੀ ਚਰਚਾ ਹੈ | ਹਾਲਾਂਕਿ ਖੰਨਾ ਦੇ ਪੁਲਿਸ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰਦੇ ਪਰ ...

ਪੂਰੀ ਖ਼ਬਰ »

ਬਿੱਟੂ ਨੇ ਪਿੰਡ ਗੌ ਾਸਪੁਰ ਤੇ ਖੈਹਿਰਾ ਸਮੇਤ ਹੰਬੜਾਂ ਦਾ ਕੀਤਾ ਦੌਰਾ

ਹੰਬੜਾਂ, 17 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਪਿੰਡ ਗੌਾਸਪੁਰ, ਖੈਹਿਰਾ ਬੇਟ ਅਤੇ ਹੰਬੜਾਂ ਵਿਖੇ ਬੁੱਢੇ ਦਰਿਆ 'ਚ ਮੀਂਹ ਦਾ ਜ਼ਿਆਦਾ ਪਾਣੀ ਆਉਣ ਨਾਲ ਕਈ ਥਾਵਾਂ ਤੋਂ ਬੰਨ੍ਹ ਟੁੱਟਣ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੈਲੀ 'ਚ ਐੱਸ. ਐੱਸ. ਪੀ. ਦਾਹੀਆ ਹੋਣਗੇ ਮੁੱਖ ਮਹਿਮਾਨ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਐੱਸ. ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਜੱਸਲ ਦੀ ਅਗਵਾਈ ਵਿਚ 18 ਜੁਲਾਈ ਸ਼ਾਮ ਨੂੰ ਸਥਾਨਕ ਪੀਰ ਖਾਨਾ ਰੋਡ ਚੌਾਕ ਵਿਚ ਨਸ਼ਿਆਂ ਵਿਰੁੱਧ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਨੇ ਕੀਤਾ ਪਿੰਡ ਵਾਸੀਆਂ ਦੇ ਨੱਕ 'ਚ ਦਮ

ਸਮਰਾਲਾ, 17 ਜੁਲਾਈ (ਬਲਜੀਤ ਸਿੰਘ ਬਘੌਰ)- ਪਿੰਡ ਦਿਆਲਪੁਰਾ ਵਿਖੇ ਆਵਾਰਾ ਫਿਰ ਰਹੇ ਇਕ ਸਾਨ੍ਹ ਨੇ ਲੋਕਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ | ਜਾਨ ਦਾ ਖੌਅ ਬਣ ਚੁੱਕੇ ਇਸ ਸਾਨ੍ਹ ਨੂੰ ਕਾਬੂ ਕਰਨ ਲਈ ਪਿੰਡ ਵਾਸੀਆਂ ਵਲੋਂ ਇਕ ਲਿਖਤੀ ਦਰਖਾਸਤ ਐੱਸ. ਡੀ. ਐੱਮ. ਸਮਰਾਲਾ ਨੂੰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੋਰਾਹਾ ਦੇ ਆਈਲੈਟਸ 'ਚ ਸ਼ਾਨਦਾਰ ਨਤੀਜੇ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਆਈਲੈਟਸ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ੇ ਦੀ ਦੁਨੀਆ ਭਰ ਵਿਚ ਨਾਮਵਰ ਸੰਸਥਾ ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਹਜ਼ਾਰਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਲਾਈਨੋਂ ਪਾਰਲੇ ਇਲਾਕੇ ਦੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਸੀਵਰੇਜ ਦੇ ਫਿਰ ਨਹੀਂ ਖੁੱਲ੍ਹੇ ਟੈਂਡਰ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਪਿਛਲੇ ਇਕ ਮਹੀਨੇ ਤੋਂ ਚਰਚਾ ਦਾ ਵਿਸ਼ਾ ਬਣੇ ਲਾਈਨੋਂ ਪਾਰ ਇਲਾਕੇ ਦੇ ਸੀਵਰੇਜ ਦੇ ਟੈਂਡਰ ਜਿਨ੍ਹਾਂ ਦੀ ਟੈਕਨੀਕਲ ਬਿੱਡ 12 ਜੁਲਾਈ ਨੂੰ ਖੋਲ੍ਹੀ ਸੀ, ਦੀ ਪ੍ਰਾਈਸ ਬਿੱਡ ਅੱਜ 17 ਜੁਲਾਈ ਨੂੰ ਖ਼ੋਲ੍ਹ ਕੇ ਅੱਗੇ ਕੰਮ ਦੇ ...

ਪੂਰੀ ਖ਼ਬਰ »

ਵਿਦੇਸ਼ ਜਾਣ ਲਈ ਰੁਝਾਨ ਹੋਰ ਵਧਿਆ, ਤਸਵੀਰਾਂ ਖਿਚਵਾਉਣ ਲਈ ਪੈਣ ਲੱਗੀਆਂ ਲੰਮੀਆਂ ਤਰੀਕਾਂ

ਸਮਰਾਲਾ, 17 ਜੁਲਾਈ (ਸੁਰਜੀਤ ਸਿੰਘ)- ਪੰਜਾਬ ਵਿਚ ਵੱਧ ਰਹੀ ਬੇਰੁਜ਼ਗਾਰੀ ਕਾਰਨ ਵਿਦੇਸ਼ ਜਾਣ ਲਈ ਨੌਜਵਾਨ ਮੁੰਡੇ-ਕੁੜੀਆਂ ਵਲ਼ੋਂ ਪਾਸਪੋਰਟ ਬਣਵਾਉਣ ਲਈ ਕਰੇਜ਼ ਵੱਧਦਾ ਹੀ ਜਾ ਰਿਹਾ ਹੈ ¢ ਇਸ ਖੇਤਰ ਵਿਚ ਪਾਸਪੋਰਟ ਬਣਵਾਉਣ ਵਾਲਿਆਂ ਦਾ ਏਨਾ ਰਸ਼ ਪੈ ਗਿਆ ਹੈ ਕਿ ...

ਪੂਰੀ ਖ਼ਬਰ »

ਕੇਸਰ ਸਿੰਘ ਗਿੱਲ ਰੌਣੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਜੌੜੇਪੁਲ ਜਰਗ, 17 ਜੁਲਾਈ (ਪਾਲਾ ਰਾਜੇਵਾਲੀਆ)- ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਲੱਖਾ ਰੌਣੀ ਦੇ ਅਤਿ ਕਰੀਬੀ ਰਹੇ ਕਾਂਗਰਸੀ ਆਗੂ ਕੇਸਰ ਸਿੰਘ ਗਿੱਲ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸੀ ਸਹਿਜ ਪਾਠ ਸਾਹਿਬ ਦੇ ਭੋਗ ਪਿੰਡ ਰੌਣੀ ਦੇ ਗੁਰਦੁਆਰਾ ...

ਪੂਰੀ ਖ਼ਬਰ »

ਮਨੁੱਖੀ ਜੀਵਨ ਲਈ ਖ਼ੌਫ਼ਨਾਕ ਬਣ ਰਹੇ ਨੇ ਸੜਕਾਂ, ਖੇਤਾਂ ਤੇ ਗਲੀਆਂ 'ਚ ਘੁੰਮ ਰਹੇ ਆਵਾਰਾ ਕੁੱਤੇ

ਮਲੌਦ, 17 ਜੁਲਾਈ (ਸਹਾਰਨ ਮਾਜਰਾ)- ਦੇਸ਼ ਵਿਚ ਆਵਾਰਾ ਕੁੱਤਿਆਂ ਸਮੇਤ ਕਿਸੇ ਵੀ ਜਾਨਵਰ 'ਤੇ ਤਸ਼ੱਦਦ ਨਾ ਕਰਨ ਲਈ ਬਣੇ ਕਾਨੂੰਨ ਅਧੀਨ ਸਖ਼ਤ ਹਦਾਇਤਾਂ ਜਾਰੀ ਹੋਣ ਕਾਰਨ ਵੱਡੀ ਗਿਣਤੀ ਵਿਚ ਜਾਨਵਰਾਂ 'ਤੇ ਤਸ਼ੱਦਦ ਦਾ ਇਹ ਕੰਮ ਹੁਣ ਰੁਕ ਗਿਆ ਜਾਪਦਾ ਹੈ ਅਤੇ ਅਵਾਮ ਇਸ ...

ਪੂਰੀ ਖ਼ਬਰ »

ਗੁ: ਕਲਗੀਧਰ ਸਾਹਿਬ ਦੇ ਸੰਸਥਾਪਕ ਬਾਬਾ ਤਾਰਾ ਸਿੰਘ ਦੀ ਬਰਸੀ ਮਨਾਈ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਸੰਸਥਾਪਕ ਬਾਬਾ ਤਾਰਾ ਸਿੰਘ ਜੀ ਦੀ 51ਵੀਂ ਬਰਸੀ ਬੜੀ ਸ਼ਰਧਾਪੂਰਵਕ ਮਨਾਈ ਗਈ, ਜਿਸ 'ਚ ਪ੍ਰਸਿੱਧ ਭਾਈ ਹਰਜਿੰਦਰ ਸਿੰਘ ਜੀ ਗੌਾਸਪੁਰ ਵਾਲਿਆਂ ਨੇ ...

ਪੂਰੀ ਖ਼ਬਰ »

ਭਾਈ ਗਰੇਵਾਲ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਮੈਂਬਰ ਨਿਯੁਕਤ

ਜਗਰਾਉਂ, 17 ਜੁਲਾਈ (ਜੋਗਿੰਦਰ ਸਿੰਘ)- ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼ੋ੍ਰਮਣੀ ਕਮੇਟੀ ਦੇ ਕੋਟੇ 'ਚੋਂ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਮੈਂਬਰ ...

ਪੂਰੀ ਖ਼ਬਰ »

ਦੋ ਸਰਕਲ ਤੋੜ ਕੇ ਸਾਰੇ ਸ਼ਹਿਰ ਦੇ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਐਡ. ਜਤਿੰਦਰਪਾਲ ਨੂੰ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਾਸਲਰ ਦੇ ਪਤੀ ਐਡਵੋਕੇਟ ਜਤਿੰਦਰਪਾਲ ਸਿੰਘ ਨੂੰ ਖੰਨਾ ਸਰਕਲ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ 'ਤੇ ਖੰਨਾ ਦੇ ਅਕਾਲੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਅੱਜ ਸੀਨੀਅਰ ਅਕਾਲੀ ਨੇਤਾ ਅਨਿਲ ...

ਪੂਰੀ ਖ਼ਬਰ »

ਚਰਨ ਕੰਵਲ ਵੈੱਲਫੇਅਰ ਸੁਸਾਇਟੀ ਨੇ ਬੂਟਿਆਂ ਦਾ ਲੰਗਰ ਲਗਾਇਆ

ਮਾਛੀਵਾੜਾ ਸਾਹਿਬ, 17 ਜੁਲਾਈ (ਸੁਖਵੰਤ ਸਿੰਘ ਗਿੱਲ)- ਵਾਤਾਵਰਨ ਦੀ ਸੰਭਾਲ 'ਚ ਜੁੱਟੀ ਚਰਨ ਕੰਵਲ ਵੈੱਲਫੇਅਰ ਸੁਸਾਇਟੀ ਵਲੋਂ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਆਈ ਸੰਗਤ ਲਈ ਬੂਟਿਆਂ ਦਾ ਲੰਗਰ ਲਗਾਇਆ ਗਿਆ, ਜਿਸ ਦਾ ਉਦਘਾਟਨ ਗੁਰਦੁਆਰਾ ...

ਪੂਰੀ ਖ਼ਬਰ »

ਇਸਤਰੀ ਸਭਾ ਦੀ ਮਜ਼ਬੂਤੀ ਲਈ ਮੀਟਿੰਗ

ਮਾਛੀਵਾੜਾ ਸਾਹਿਬ, 17 ਜੁਲਾਈ (ਸੁਖਵੰਤ ਸਿੰਘ ਗਿੱਲ)- ਇਸਤਰੀ ਸਭਾ ਅਗਜ਼ੈਕਟਿਵ ਪੰਜਾਬ ਬਲਾਕ ਮਾਛੀਵਾੜਾ ਦੀ ਮੀਟਿੰਗ ਚੇਅਰਪਰਸਨ ਸਰਬਜੀਤ ਕੌਰ ਗਿੱਲ ਅਤੇ ਪ੍ਰਧਾਨ ਸਾਧਵੀ ਰਾਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਭਾ ਦੀਆਂ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਸ਼ਾਮਿਲ ...

ਪੂਰੀ ਖ਼ਬਰ »

ਬੀ. ਪੀ. ਓ. ਮਲੌਦ ਨੇ ਕਿਲ੍ਹਾ ਹਾਂਸ 'ਚ ਟੋਭੇ ਦਾ ਜਾਇਜ਼ਾ ਲਿਆ

ਰਾੜਾ ਸਾਹਿਬ, 17 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਕਿਲ੍ਹਾ ਹਾਂਸ ਵਿਖੇ ਬਲਾਕ ਵਿਕਾਸ ਅਫ਼ਸਰ ਡਾ. ਮੋਹਿਤ ਕਲਿਆਣ ਨੇ ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਅਤੇ ਸਾਬਕਾ ਸਰਪੰਚ ਬਲਜੀਤ ਸਿੰਘ ਦੀ ਮੌਜੂਦਗੀ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਗੈਸ ਕੁਨੈਕਸ਼ਨ ਵੰਡੇ

ਰਾੜਾ ਸਾਹਿਬ, 17 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਸੁਖਚੈਨਦੀਪ ਗੈਸ ਏਜੰਸੀ ਪਾਇਲ ਵਲੋਂ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਇਕ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ 'ਚੋਂ ਕਿਰਨਦੀਪ ਕੌਰ ਕੌਰ, ਸੁਖਵਿੰਦਰ ਕੌਰ, ਜਸਵੀਰ ਕੌਰ, ਕੁਲਵਿੰਦਰ ਕੌਰ, ਰਣਜੀਤ ਕੌਰ, ਹਰਜੀਤ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਪਿੰਡ ਕੁੱਬੇ ਵਿਖੇ ਬੂਟੇ ਲਾਏ

ਸਮਰਾਲਾ, 17 ਜੁਲਾਈ (ਸੁਰਜੀਤ ਸਿੰਘ)- ਪਿੰਡ ਕੂਬੇ ਵਿਖੇ ਵਾਤਾਵਰਨ ਪ੍ਰੇਮੀਆਂ ਵਲੋਂ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼-ਸੁਥਰਾ ਰੱਖਣ ਲਈ ਫ਼ੁਲ, ਫ਼ਲ ਅਤੇ ਛਾਂਦਾਰ ਦਰੱਖਤਾਂ ਦੇ ਬੂਟੇ ਲਾਏ ਗਏ ¢ ਇਨ੍ਹਾਂ ਵਿਚ ਨਿੰਮ, ਕਿੱਕਰ, ਟਾਹਲੀ, ਅਮਰੂਦ, ਅਸ਼ੋਕਾ ਅਤੇ ਅਰਜਨ ਆਦਿ ਦੇ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ਪ੍ਰੋਗਰਾਮ ਕਰਵਾਇਆ

ਮਲੌਦ, 17 ਜੁਲਾਈ (ਸਹਾਰਨ ਮਾਜਰਾ)- ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ-ਮਲੌਦ ਵਿਖੇ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ ਚੈਹਿਲ ਦੇ ਯਤਨਾਂ ਸਦਕਾ ਸਕੂਲ ਵਿਚ 'ਟ੍ਰੈਫ਼ਿਕ ਨਿਯਮਾਂ ਦੀ ਕਿਵੇਂ ਪਾਲਣਾ ਕੀਤੀ ਜਾਵੇ' ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਕਾਂਗਰਸੀ ਮਹਿਲਾ ਨੇਤਾਵਾਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਤਹਿਸੀਲ ਕੰਪਲੈਕਸ ਵਿਚ ਸਥਿਤ ਸ਼ਹਿਰ ਦੇ ਇਕ ਮਾਤਰ ਰਹਿੰਦੇ ਸੇਵਾ ਕੇਂਦਰ ਵਿਚ ਲੋਕਾਂ ਨਾਲ ਦੁਰ-ਵਿਵਹਾਰ ਕਰਨ ਅਤੇ ਲੋਕਾਂ ਵਲੋਂ ਸੇਵਾ ਕੇਂਦਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਅੱਜ ਕਾਂਗਰਸ ਦੀਆਂ ਮਹਿਲਾ ਨੇਤਾਵਾਂ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ

ਮਲੌਦ, 17 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਾਡਲ ਟਾਊਨ ਮਲੌਦ ਵਿਖੇ ਨਸ਼ਿਆਂ ਿਖ਼ਲਾਫ਼ ਬਾਜ਼ੀਗਰ ਭਾਈਚਾਰੇ ਨਾਲ ਥਾਣਾ ਮੁਖੀ ਮਲੌਦ ਨਛੱਤਰ ਸਿੰਘ ਨੇ ਮੀਟਿੰਗ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਹੀ ਜ਼ਿੰਦਗੀ ਜਿਊਣ ਦੇ ਮਕਸਦ ਤਹਿਤ ਨਸ਼ਿਆਂ ...

ਪੂਰੀ ਖ਼ਬਰ »

ਬਘੌਰ ਵਿਖੇ ਸਕੂਲ ਪ੍ਰਬੰਧਕ ਕਮੇਟੀ ਦਾ ਗਠਨ

ਸਮਰਾਲਾ, 17 ਜੁਲਾਈ (ਸੁਰਜੀਤ ਸਿੰਘ)- ਸਕੂਲ ਪ੍ਰਬੰਧਨ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਬਘੌਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਗਿਆ ¢ ਕਮੇਟੀ ਵਿਚ ਸਕੂਲ ਮੁਖੀ ਜਸਵਿੰਦਰ ਕੌਰ ਗਗੜਾ ਨੂੰ ਸਕੱਤਰ, ...

ਪੂਰੀ ਖ਼ਬਰ »

ਸੋਨੀ ਜਰਗ ਨੇ ਨੌਕਰੀਆਂ ਦੇ 60 ਫਾਰਮ ਭਰੇ

ਜੌੜੇਪੁਲ ਜਰਗ, 17 ਜੁਲਾਈ (ਪਾਲਾ ਰਾਜੇਵਾਲੀਆ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਹਰ ਘਰ ਨੌਕਰੀ ਅਨੁਸਾਰ ਅੱਜ ਕਾਂਗਰਸੀ ਆਗੂ ਜਸਪ੍ਰੀਤ ਸਿੰਘ ਸੋਨੀ ਜਰਗ ਨੇ ਪਿੰਡ ਜਰਗ ਵਿਖੇ 60 ਫਾਰਮ ਭਰੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦਾਹੀਆ ਦੀ ਅਗਵਾਈ 'ਚ 174 ਨਸ਼ੇੜੀਆਂ ਦਾ ਇਲਾਜ ਸ਼ੁਰੂ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ ਖੰਨਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਅਧੀਨ ਪਿੰਡ-ਪਿੰਡ, ਮੁਹੱਲਾ-ਮੁਹੱਲਾ, ਸਕੂਲਾਂ, ਕਾਲਜਾਂ, ਟੈਕਸੀ ਸਟੈਂਡਾਂ, ਯੂਨੀਅਨਾਂ ਵਿਚ ਜਾ ...

ਪੂਰੀ ਖ਼ਬਰ »

ਰੇਤੇ ਦੀ ਭਰੀ ਓਵਰਲੋਡ ਟਰਾਲੀ ਪਲਟੀ

ਬੀਜਾ, 17 ਜੁਲਾਈ (ਰਣਧੀਰ ਸਿੰਘ ਧੀਰਾ)- ਅੱਜ ਬਾਅਦ ਦੁਪਹਿਰ ਜੀ. ਟੀ. ਰੋਡ ਉੱਪਰ ਬੀਜਾ ਵਿਖੇ ਰੇਤੇ ਨਾਲ ਭਰੀ ਓਵਰਲੋਡ ਟਰਾਲੀ ਟਰੈਕਟਰ ਦੇ ਸੜਕ 'ਤੇ ਪਲਟ ਜਾਣ ਨਾਲ ਜੀ. ਟੀ. ਰੋਡ ਬਿਲਕੁਲ ਬੰਦ ਹੋ ਗਿਆ, ਜਿਸ ਕਾਰਨ ਆਵਾਜਾਈ ਵਿਚ ਵਿਘਨ ਪੈ ਗਿਆ ਤੇ ਲੋਕ ਲਗਾਤਾਰ ਖੱਜਲ-ਖ਼ੁਆਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX