ਤਾਜਾ ਖ਼ਬਰਾਂ


ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  37 minutes ago
ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੁੱਡੀ) - ਸੜਕ ਹਾਦਸੇ ਵਿਚ ਇਕ ਵਿਅਕਤੀ ਅਜਮੇਰ ਸਿੰਘ ਭਰੀ (50) ਦੀ ਮੌਤ ਹੋ ਗਈ। ਬੀਤੀ ਰਾਤ ਅਜਮੇਰ ਸਿੰਘ ਕਾਰ ਰਾਹੀਂ ਕੌਮੀ ਮਾਰਗ 'ਤੇ ਸੰਗਰੂਰ ਵੱਲ ਤੋਂ ਆਪਣੇ ਘਰ ਹੰਡਿਆਇਆ ਵੱਲ ਆ ਰਿਹਾ ਸੀ ਕਿ ਉਲਟ ਦਿਸ਼ਾ ਤੋਂ ਆ ਰਹੇ ਟਰੈਕਟਰ ਨਾਲ ਸਿੱਧੀ ਟੱਕਰ ਹੋ...
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 1 hour ago
ਫਗਵਾੜਾ, 21 ਅਗਸਤ (ਹਰੀਪਾਲ ਸਿੰਘ) - ਫਗਵਾੜਾ ਦੇ ਨੇੜਲੇ ਪਿੰਡ ਜਗਪਾਲਪੁਰ ਵਿਖੇ ਦੋ ਨੌਜਵਾਨ ਸ਼ਰਾਬ ਦੇ ਇੱਕ ਠੇਕੇ ਦੇ ਕਰਿੰਦੇ ਨੂੰ ਪਿਸਤੌਲ ਦੇ ਨਾਲ ਡਰਾ ਕੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਨੇ ਸੁਰੇਸ਼ ਕੁਮਾਰ ਨਾਮ ਦੇ ਇੱਕ ਕਰਿੰਦੇ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  54 minutes ago
ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ) - ਖ਼ਾਲਸਾ ਕਾਲਜ ਦੇ ਸਾਹਮਣੇ ਤੇ ਪੁਲਿਸ ਚੌਕੀ ਕਬੀਰ ਪਾਰਕ ਨੇੜੇ ਮੰਗਲਵਾਰ ਰਾਤ ਉਸ ਵਕਤ ਦਹਿਸ਼ਤ ਫੈਲ ਗਈ ਜਦੋਂ ਸੜਕ ਵਿਚਕਾਰ 2 ਸਿਰ ਕੱਟੀਆਂ ਲਾਸ਼ਾਂ ਮਿਲੀਆਂ। ਉੱਥੇ ਹੀ ਇਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਪੁਲਿਸ ਵੱਲੋਂ ਮਾਮਲੇ...
ਅੱਜ ਦਾ ਵਿਚਾਰ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 9 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  about 1 hour ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਬਰਨਾਲਾ

ਸਬਜ਼ਬਾਗ ਦਿਖਾ ਕੇ ਸੱਤਾ 'ਤੇ ਕਾਬਜ਼ ਹੋਏ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਾਲਾਤ ਨੂੰ ਸੁਧਾਰਨ 'ਚ ਨਹੀਂ ਦਿਖਾ ਸਕੇ ਕੋਈ ਕਿ੍ਸ਼ਮਾ-ਖਹਿਰਾ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)-ਕਾਂਗਰਸ ਸਰਕਾਰ ਦੇ ਰਾਜਭਾਗ ਸਮੇਂ, ਭਿ੍ਸ਼ਟਾਚਾਰ, ਬੇਰੁਜ਼ਗਾਰੀ, ਲੁੱਟਾਂ ਖੋਹਾਂ 'ਚ ਭਾਰੀ ਵਾਧਾ ਹੋਇਆ ਹੈ ਅਤੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਸਬਜ਼ਬਾਗ ਦਿਖਾ ਕੇ ਰਾਜਭਾਗ 'ਤੇ ਕਾਬਜ਼ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸੂਬੇ ਹਾਲਾਤ ਨੂੰ ਸੁਧਾਰਨ ਲਈ ਕੋਈ ਕਿ੍ਸ਼ਮਾ ਦਿਖਾਉਣ 'ਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਏ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਇੱਥੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਹੋਈ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲੱਖਾਂ ਨੌਜਵਾਨ ਮੁੰਡੇ, ਕੁੜੀਆਂ ਨੌਕਰੀ ਦੀ ਤਲਾਸ਼ ਵਿਚ ਡਿਗਰੀਆਂ ਚੁੱਕੀ ਫਿਰਦੇ ਹਨ ਪਰ ਦੂਜੇ ਪਾਸੇ ਹਰ ਵਿਭਾਗ 'ਚ ਖਾਲੀ ਪਈਆਂ ਅਸਾਮੀਆਂ ਕਰ ਕੇ ਲੋਕ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖਾਦਾਂ, ਡੀਜ਼ਲ, ਕੀੜੇਮਾਰ ਦਵਾਈਆਂ ਅਤੇ ਮਸ਼ੀਨਰੀ ਦੇ ਭਾਅ ਅਸਮਾਨੀ ਛੋਹਣ ਲੱਗੇ ਹਨ ਤੇ ਲਾਗਤ ਅਨੁਸਾਰ ਫ਼ਸਲਾਂ ਦੇ ਪੂਰੇ ਮੁੱਲ ਨਾ ਮਿਲਣ ਕਰ ਕੇ ਕਿਸਾਨ ਸਿਰ ਚੜ੍ਹੇ ਕਰਜ਼ੇ ਦੀ ਪੰਡ ਆਏ ਦਿਨ ਭਾਰੀ ਹੁੰਦੀ ਜਾ ਰਹੀ ਹੈ, ਇਹੀ ਕਾਰਨ ਹੈ ਕਿ ਅੱਜ ਦੇਸ਼ ਦੇ ਅੰਨ ਭੰਡਾਰ ਭਰਨ ਵਾਲਾ ਅੰਨਦਾਤਾ ਅੱਜ ਭੁੱਖੇ ਢਿੱਡ ਸੌਣ ਲਈ ਮਜਬੂਰ ਹੈ | ਇਨ੍ਹਾਂ ਹਾਲਾਤ ਨੂੰ ਸੁਧਾਰਨ ਲਈ ਕੇਂਦਰ ਤੇ ਸੂਬਾ ਸਰਕਾਰ ਵਲੋਂ ਕੋਈ ਠੋਸ ਨੀਤੀ ਨਹੀਂ ਬਣਾਈ ਗਈ | ਸ: ਖਹਿਰਾ ਨੇ ਕਿਹਾ ਸਰਕਾਰਾਂ ਦੀਆਂ ਗਲਤ ਨੀਤੀਆਂ ਤੇ ਦੇਸ਼ ਅੰਦਰ ਭਵਿੱਖ ਸੁਰੱਖਿਆ ਨਾ ਹੋਣ ਤੋਂ ਫ਼ਿਕਰਮੰਦ ਵੱਡੀ ਗਿਣਤੀ 'ਚ ਨੌਜਵਾਨ ਵਿਦੇਸ਼ਾਂ 'ਚ ਜਾ ਰਹੇ ਹਨ ਤੇ ਜੋ ਕਿਸੇ ਕਾਰਨ ਨਹੀਂ ਜਾ ਸਕੇ ਉਹ ਰੁਜ਼ਗਾਰ ਨਾ ਮਿਲਣ ਕਾਰਨ ਨਿਰਾਸ਼ਾ ਦਾ ਸ਼ਿਕਾਰ ਹੋਏ ਨਸ਼ਿਆਂ ਦੀ ਦਲ-ਦਲ 'ਚ ਧਸ ਚੁੱਕੇ ਹਨ ਜਿਨ੍ਹਾਂ ਨੌਜਵਾਨਾਂ ਮਾਪਿਆਂ ਦਾ ਸਹਾਰਾ ਬਣਨਾ ਸੀ, ਉਨ੍ਹਾਂ ਦੀਆਂ ਅਰਥੀਆਂ ਨੂੰ ਮਾਪੇ ਮੋਢਾ ਦੇ ਰਹੇ ਹਨ | ਅਜਿਹੇ ਹਾਲਾਤ 'ਚ ਪੰਜਾਬ ਸਰਕਾਰ ਵਲੋਂ ਚਲਾਈਆਂ ਨਸ਼ਾ ਵਿਰੋਧੀ ਮੁਹਿੰਮਾਂ ਨੂੰ ਬਹੁਤੀ ਸਫਲਤਾ ਨਹੀਂ ਹਾਸਿਲ ਹੋ ਰਹੀ ਕਿਉਂਕਿ ਪੁਲਿਸ ਦੇ ਸੀਨੀਅਰ ਅਧਿਕਾਰੀ ਨਸ਼ਾ ਤਸਕਰਾ ਨਾਲ ਮਿਲੇ ਹੋਏ ਹਨ | ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਪੰਜਾਬ ਦੀ ਜਵਾਨੀ ਨੂੰ ਇਸ ਨਸ਼ਿਆਂ ਦੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਸਖ਼ਤੀ ਨਾਲ ਕੰਮ ਕੀਤਾ ਜਾਵੇ | 'ਆਪ' ਦੇ ਸਹਿ-ਪ੍ਰਧਾਨ ਡਾ: ਬਲਵੀਰ ਸਿੰਘ, ਦਲਵੀਰ ਸਿੰਘ ਢਿੱਲੋਂ, ਜਥੇ: ਅਜਮੇਰ ਸਿੰਘ ਮਹਿਲ ਕਲਾਂ, ਗਗਨ ਸਰਾਂ ਕੁਰੜ, ਕਰਮਜੀਤ ਸਿੰਘ ਹਰਦਾਸਪੁਰਾ, ਯੂਥ ਇੰਚਾਰਜ ਬੇਅੰਤ ਸਿੰਘ ਮਿੱਠੂ, ਕਿਸਾਨ ਆਗੂ ਨਿਰਭੈ ਸਿੰਘ ਗਿਆਨੀ, ਤੇਜਾ ਸਿੰਘ ਆਜ਼ਾਦ ਆਗੂਆਂ ਨੇ ਕਿਹਾ ਕਿ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਨਸ਼ਾ ਰਹਿਤ ਮੁਹਿੰਮ ਚਲਾ ਕੇ ਨਸ਼ੇ ਵੰਡਣ ਵਾਲੇ ਲੋਕਾਂ ਦਾ ਪਰਦਾਫਾਸ਼ ਕੀਤਾ ਜਾਵੇਗਾ | ਉਨ੍ਹਾਂ ਸਮੂਹ ਲੋਕਾਂ ਨੂੰ ਨਸ਼ਿਆਂ ਦੀ ਵੰਡ ਕਰਨ ਵਾਲੇ
ਉਮੀਦਵਾਰਾਂ ਦਾ ਮੁਕੰਮਲ ਬਾਈਕਾਟ ਕਰਨ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਫ਼ ਸੁਥਰੇ ਅਕਸ ਵਾਲੇ ਆਗੂਆਂ ਨੂੰ ਅੱਗੇ ਲਿਆਉਣ ਦਾ ਸੱਦਾ ਦਿੱਤਾ | ਇਸ ਮੌਕੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ, ਦਵਿੰਦਰ ਸਿੰਘ ਬਧੇਸ਼ਾ, ਮਨਜੀਤ ਸਿੰਘ ਸਹਿਜੜਾ, ਗੁਰੀ ਔਲਖ ਆੜ੍ਹਤੀਏ, ਪ੍ਰਗਟ ਸਿੰਘ, ਸਤਪਾਲ ਸਿੰਘ ਮਹਿਲ ਖ਼ੁਰਦ, ਅਮਨਦੀਪ ਸਿੰਘ ਟੱਲੇਵਾਲ, ਅਵਤਾਰ ਸਿੰਘ ਫ਼ੌਜੀ, ਸੂਰਤ ਸਿੰਘ ਬਾਜਵਾ, ਜੰਗ ਸਿੰਘ ਸੋਢਾ, ਸਾਧੂ ਸਿੰਘ ਜੌਹਲ, ਬਹਾਦਰ ਸਿੰਘ ਜੌਹਲ, ਲਛਮਣ ਸਿੰਘ ਖੰਗੂੜਾ, ਨਛੱਤਰ ਸਿੰਘ ਕਲਕੱਤਾ, ਗੈਰੀ ਮਹਿਲ ਕਲਾਂ, ਤੇਜਿੰਦਰਦੇਵ ਸਿੰਘ ਮਿੰਟੂ, ਗੁਰਜੀਤ ਸਿੰਘ ਧਾਲੀਵਾਲ, ਅਵਤਾਰ ਸਿੰਘ ਸਿੱਖਾਂ ਦੇ, ਮਹਿਲਾ ਵਿੰਗ ਇੰਚਾਰਜ ਕਰਮਜੀਤ ਕੌਰ, ਜਸਪ੍ਰੀਤ ਕੌਰ ਕਿ੍ਪਾਲ ਸਿੰਘ ਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |

ਮਹਿਲ ਕਲਾਂ ਦੀ ਸਾਂਝੀ ਰਸੋਈ 'ਚ ਪੌਸ਼ਟਿਕ ਖਾਣਾ ਦੇਣ ਦੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ

ਮਹਿਲ ਕਲਾਂ, 17 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਲੋੜਵੰਦ ਲੋਕਾਂ ਨੂੰ 10 ਰੁਪਏ ਵਿਚ ਪੇਟ ਭਰ ਕੇ ਸਸਤਾ ਅਤੇ ਪੌਸ਼ਟਿਕ ਖਾਣਾ ਦੇਣ ਲਈ ਕਸਬਾ ਮਹਿਲ ਕਲਾਂ ਦੇ ਬਲਾਕ ਵਿਕਾਸ ਅਤੇ ਕਾਰਜ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਪੰਡੋਰੀ, ਕੁਰੜ, ਮਹਿਲ ਖੁਰਦ, ਛਾਪਾ 'ਚ 500 ਏਕੜ ਝੋਨੇ ਦੀ ਫ਼ਸਲ ਡੁੱਬੀ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)-ਅੱਜ ਸਵੇਰੇ ਹੋਈ ਮੋਹਲੇਧਾਰ ਵਰਖਾ ਦਾ ਪਾਣੀ ਭਰਨ ਨਾਲ ਮਹਿਲ ਕਲਾਂ ਸਮੇਤ ਮਹਿਲ ਖੁਰਦ, ਪੰਡੋਰੀ, ਛਾਪਾ ਕੁਰੜ ਪਿੰਡਾਂ ਦੇ ਕਿਸਾਨਾਂ ਦੀ 500 ਏਕੜ ਦੇ ਕਰੀਬ ਫ਼ਸਲ ਡੁੱਬਣ ਦਾ ਪਤਾ ਲੱਗਾ ਹੈ | ਜਿਉਂ ਅੱਜ ਸਵੇਰੇ ਵਰਖਾ ਸ਼ੁਰੂ ...

ਪੂਰੀ ਖ਼ਬਰ »

ਮਹਿਲ ਕਲਾਂ ਕਾਨਫ਼ਰੰਸ 'ਚ ਭਗਵੰਤ ਮਾਨ ਦੇ ਨਾ ਪਹੁੰਚਣ ਕਾਰਨ ਵਰਕਰਾਂ 'ਚ ਰੋਹ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)- ਸੰਸਦ ਮੈਂਬਰ ਭਗਵੰਤ ਮਾਨ ਅਤੇ 'ਆਪ' ਦੇ ਮੁੱਖ ਬੁਲਾਰੇ ਸੁਖਪਾਲ ਸਿੰਘ ਖਹਿਰਾ ਦੀ ਮਹਿਲ ਕਲਾਂ ਆਮਦ 'ਤੇ ਮਹਿਲ ਕਲਾਂ ਦੇ ਵਲੰਟੀਅਰਾਂ ਵਲੋਂ ਪੂਰੇ ਜੋਸ਼ ਖਰੋਸ਼ ਨਾਲ ਇਕ ਵਿਸ਼ੇਸ਼ ਕਾਨਫ਼ਰੰਸ ਸੋਢਿਆਂ ਦੀ ਸੱਥ ਮਹਿਲ ਕਲਾਂ ...

ਪੂਰੀ ਖ਼ਬਰ »

14 ਗਰਾਮ ਸੂਲਫੇ ਸਮੇਤ ਦੋ ਪੁਲਿਸ ਅੜਿੱਕੇ

ਬਰਨਾਲਾ, 17 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ 14 ਗਰਾਮ ਸੂਲਫੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਹਾਕਮ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਐਸ.ਪੀ. (ਡੀ) ਸੁਖਦੇਵ ਸਿੰਘ ਵਿਰਕ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਰਿਪੇਅਰ ਲਈ ਬੰਦ ਕੀਤੇ ਫਾਟਕਾਂ ਕਾਰਨ ਲੋਕ ਹੋਏ ਖੱਜਲ ਖੁਆਰ

 ਤਪਾ ਮੰਡੀ, 17 ਜੁਲਾਈ (ਪ੍ਰਵੀਨ ਗਰਗ)-ਸਥਾਨਕ ਢਿਲਵਾਂ ਰੇਲਵੇ ਫਾਟਕ ਵਿਭਾਗ ਨੂੰ ਕੁਝ ਕਾਰਨਾਂ ਕਰ ਕੇ ਬੰਦ ਕਰਨੇ ਪਏ ਪਰ ਲੋਕਾਂ ਨੂੰ ਫਾਟਕ ਦੇ ਬੰਦ ਹੋਣ ਕਾਰਨ ਕਾਫੀ ਖੱਜਲ ਖੁਆਰ ਹੋਣਾ ਪਿਆ । ਜਾਣਕਾਰੀ ਦਿੰਦੇ ਹੋਏ ਲੋਕਾਂ ਨੇ ਦੱਸਿਆ ਕਿ ਉਂਜ ਤਾਂ ਇਹ ਫਾਟਕ ਪੂਰੇ ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚ ਦੋ ਤਸਕਰਾਂ ਨੰੂ ਤਿੰਨ ਸਾਲ ਦੀ ਸਜ਼ਾ

ਬਰਨਾਲਾ, 17 ਜੁਲਾਈ (ਧਰਮਪਾਲ ਸਿੰਘ)- ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਇਕ ਭੁੱਕੀ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਦੋਸ਼ੀ ਚਾਨਣ ਸਿੰਘ ਪੁੱਤਰ ਗਾਗੜ ਸਿੰਘ, ਵਰਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ...

ਪੂਰੀ ਖ਼ਬਰ »

ਦਲਿਤ ਵਿਰੋਧੀ ਵਤੀਰੇ ਿਖ਼ਲਾਫ਼ 23 ਦੀ ਰੈਲੀ ਸਬੰਧੀ ਮੀਟਿੰਗਾਂ

ਧਨੌਲਾ, 17 ਜੁਲਾਈ (ਚੰਗਾਲ)- ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਵਲੋਂ 23 ਜੁਲਾਈ 2018 ਨੂੰ ਕੀਤੀ ਜਾ ਰਹੀ ਮਜ਼ਦੂਰ ਰੈਲੀ, ਜੋ ਕਿ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਰੱਖੀ ਗਈ ਹੈ, ਨੂੰ ਕਾਮਯਾਬ ਬਣਾਉਣ ਲਈ ਪਿੰਡ ਕੱਟੂ, ਉਪਲੀ, ...

ਪੂਰੀ ਖ਼ਬਰ »

ਆਗਾਮੀ ਲੋਕ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਜਿੱਤ ਹਾਸਲ ਕਰੇਗਾ-ਪ੍ਰਵੀਨ ਬਾਂਸਲ

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮਿਸ਼ਨ-2019 ਤਹਿਤ ਭਾਜਪਾ ਫਿਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਮਾਰਗ ਦਰਸ਼ਨ ਵਿਚ ਆਪਣੀ ਜਿੱਤ ਦਾ ਝੰਡਾ ਲਹਿਰਾਏਗੀ ਅਤੇ ਪੰਜਾਬ ਵਿਚ ਵੀ ਭਾਜਪਾ ਅਤੇ ...

ਪੂਰੀ ਖ਼ਬਰ »

ਢਿਲਵਾਂ ਵਿਖੇ ਆਚਾਰ, ਪਾਪੜ ਬਣਾਉਣ ਦੀ ਸਿਖਲਾਈ ਦਿੱਤੀ

ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾਨ ਵਲੋਂ ਨੇੜਲੇ ਪਿੰਡ ਢਿਲਵਾਂ ਵਿਖੇ ਆਚਾਰ, ਪਾਪੜ ਅਤੇ ਮਸਾਲਾ ਪਾਊਡਰ ਦੀ ਸਿਖਲਾਈ ਦਾ ਸਮਾਪਤੀ ਸਮਾਰੋਹ ਮਨਾਇਆ ਗਿਆ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ

ਬਰਨਾਲਾ, 17 ਜੁਲਾਈ (ਧਰਮਪਾਲ ਸਿੰਘ)-ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਸੂਬਾ ਪ੍ਰਧਾਨ ਮਨਦੀਪ ਸਿੰਘ ਦੀਵਾ ਦੀ ਅਗਵਾਈ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਵਿਰਕ ਨੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਮੰਗਾਂ ਸਬੰਧੀ ਦੋ ਦਿਨਾ ਹੜਤਾਲ ਦੀ ਸ਼ੁਰੂਆਤ

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਆਲ ਪੰਜਾਬ ਸਫ਼ਾਈ ਸੇਵਕ ਯੂਨੀਅਨ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਸਬੰਧੀ ਦਿੱਤੇ ਗਏ ਦੋ ਦਿਨਾਂ ਹੜਤਾਲ ਦੇ ਸੱਦੇ 'ਤੇ ਅੱਜ ਬਰਨਾਲਾ ਵਿਖੇ ਵੀ ਨਗਰ ਕੌਾਸਲ ਅਤੇ ਨਗਰ ਸੁਧਾਰ ਟਰੱਸਟ ਦੇ ਸਫ਼ਾਈ ਸੇਵਕਾਂ ਵਲੋਂ ਹੜਤਾਲ ...

ਪੂਰੀ ਖ਼ਬਰ »

ਸਬ-ਤਹਿਸੀਲ ਭਦੌੜ ਵਿਖੇ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਨਾਇਬ ਤਹਿਸੀਲਦਾਰ

ਭਦੌੜ, 17 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਨਾਇਬ ਤਹਿਸੀਲਦਾਰ ਪ੍ਰਬੋਧ ਚੰਦਰ ਤਪਾ ਨੂੰ ਭਦੌੜ ਸਬ-ਤਹਿਸੀਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਅੱਜ ਉਨ੍ਹਾਂ ਸਬ-ਤਹਿਸੀਲ ਭਦੌੜ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਸਬ ਤਹਿਸੀਲ ਵਿਚ ਕਿਸੇ ਨੂੰ ਵੀ ਕੋਈ ...

ਪੂਰੀ ਖ਼ਬਰ »

ਆਗਾਮੀ ਸੰਮਤੀ ਚੋਣਾਂ ਲਈ ਬਲਾਕ ਸੰਮਤੀ ਮਹਿਲ ਕਲਾਂ ਨੂੰ 16 ਜ਼ੋਨਾਂ ਵਿਚ ਵੰਡ ਕੇ ਨਵੇਂ ਬਣਾਏ ਸੰਮਤੀ ਜ਼ੋਨਾਂ ਨਾਲ ਪੰਚਾਇਤਾਂ ਦੇ ਨਵੇਂ ਜੋੜ-ਤੋੜ ਦੀਆਂ ਕਨਸੋਆਂ

ਮਹਿਲ ਕਲਾਂ, 17 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤ ਦੀਆਂ ਚੋਣਾਂ ਪੰਜਾਬ ਸਰਕਾਰ ਵਲੋਂ ਸਤੰਬਰ ਮਹੀਨੇ ਵਿਚ ਕਰਵਾਉਣ ਲਈ ਬੀਤੇ ਕੁਝ ਦਿਨ ਪਹਿਲਾਂ ਹੋਏ ਐਲਾਨ ਨੇ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਪੱਬਾਂ ਭਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਸਲ ਮੱੁਦਿਆਂ ਤੋਂ ਲੋਕਾਂ ਨੂੰ ਗੰੁਮਰਾਹ ਕਰ ਰਹੀ ਹੈ-ਐਡਵੋਕੇਟ ਰਾਹੀ

ਸ਼ਹਿਣਾ, 17 ਜੁਲਾਈ (ਸੁਰੇਸ਼ ਗੋਗੀ)-ਕਾਂਗਰਸ ਸਰਕਾਰ ਦੀ ਪੰਜਾਬ ਵਿਚ ਮੁੜ ਸਥਾਪਤੀ ਲਈ ਕਾਂਗਰਸੀਆਂ ਨੇ ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕੀਤੇ, ਜੋ ਅੱਜ ਜਨਤਾ ਦੇ ਸਾਹਮਣੇ ਨਸ਼ਰ ਹੋ ਚੱੁਕੇ ਹਨ | ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਹਲਕਾ ਇੰਚਾਰਜ ਭਦੌੜ ਨੇ ਪਿੰਡ ...

ਪੂਰੀ ਖ਼ਬਰ »

ਗਿਆਨੀ ਵਰਿਆਮ ਸਿੰਘ ਧੂਰਕੋਟ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫ਼ੈਸਲਾ ਸ਼ਲਾਘਾਯੋਗ-ਜਥੇਦਾਰ ਚੰੂਘਾ

ਟੱਲੇਵਾਲ, 17 ਜੁਲਾਈ (ਸੋਨੀ ਚੀਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸਿੱਖ ਅਜਾਇਬ ਘਰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸੰਤ ਬਾਬਾ ਵਰਿਆਮ ਸਿੰਘ ਧੂਰਕੋਟ ਵਾਲਿਆਂ ਦੀ ਤਸਵੀਰ ਲਗਾਉਣ ਦਾ ਕੀਤਾ ਗਿਆ ਫ਼ੈਸਲਾ ਬਹੁਤ ...

ਪੂਰੀ ਖ਼ਬਰ »

ਸਕੂਲ ਬੱਚਿਆਂ ਵਲੋਂ ਜਾਗਰੂਕਤਾ ਰੈਲੀ

ਸ਼ਹਿਣਾ, 17 ਜੁਲਾਈ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਮੂਹ ਵਿਦਿਆਰਥੀਆਂ ਵਲੋਂ ਬਾਬਾ ਭਾਈ ਮੂਲ ਚੰਦ ਸਪੋਰਟਸ ਅਤੇ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਪਿੰਡ ਵਿਚ ਸਵੱਛ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਮੁੱਖ ਅਧਿਆਪਕ ...

ਪੂਰੀ ਖ਼ਬਰ »

ਹੰਡਿਆਇਆ ਸਟੈਂਡਰਡ ਚੌਕ ਵਾਲਾ ਪੁਲ ਧਸਿਆ, ਵਾਪਰ ਸਕਦੈ ਹਾਦਸਾ

ਹੰਡਿਆਇਆ, 17 ਜੁਲਾਈ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਦੇ ਸਟੈਂਡਰਡ ਚੌਕ 'ਚ ਬਣੇ ਥੋੜ੍ਹਾ ਸਮਾਂ ਪਹਿਲਾਂ ਓਵਰਬਿ੍ਜ ਦੀ ਹਲਕੀ ਬਰਸਾਤ ਨੇ ਪੋਲ ਖ਼ੋਲ੍ਹ ਦਿੱਤੀ ਹੈ¢ ਬਰਸਾਤ ਨਾਲ ਓਵਰਬਿ੍ਜ ਦੀ ਸੜਕ ਧਸਣੀ ਸ਼ੁਰੂ ਹੋ ਗਈ ਤੇ ਬਰਸਾਤੀ ਪਾਣੀ ਪੁਲ ਦੇ ਅੰਦਰ ਜਾਣਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੈਰੇ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਟੱਲੇਵਾਲ, 17 ਜੁਲਾਈ (ਸੋਨੀ ਚੀਮਾ)- ਸਰਕਾਰੀ ਹਾਈ ਸਕੂਲ ਕੈਰੇ ਵਿਖੇ ਮਿਤਸੁਬਿਸ਼ੀ ਏ.ਸੀ. ਹੈਵੀ ਇੰਡਸਟਰੀਜ਼ ਦੇ ਅਧਿਕਾਰੀਆਂ ਵਲੋਂ ਕਬੱਡੀ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਸਕੂਲ ਇੰਚਾਰਜ ਹਰਜਤਿੰਦਪਾਲ ਨੇ ਦੱਸਿਆ ਕਿ ਕੰਪਨੀ ਦੇ ਬਰਨਾਲਾ ਤੋਂ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਹੰਡਿਆਇਆ, 17 ਜੁਲਾਈ (ਗੁਰਜੀਤ ਸਿੰਘ ਖੱੁਡੀ)-ਲੰਘੀ ਰਾਤ ਹੰਡਿਆਇਆ ਤੋਂ ਧਨੌਲਾ ਨੂੰ ਜਾਂਦੀ ਿਲੰਕ ਸੜਕ 'ਤੇ ਭੇਦਭਰੀ ਹਾਲਤ 'ਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ (40) ਪੱੁਤਰ ਬਾਵਾ ਸਿੰਘ ਵਾਸੀ ਧਨੌਲਾ ਖ਼ੁਰਦ ਬੀਤੀ ਰਾਤ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਮਨਾਇਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ

ਭਦੌੜ, 17 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਦਸਮੇਸ਼ ਪਬਲਿਕ ਸੀਨੀਅਰ ਸਕੂਲ ਬਿਲਾਸਪੁਰ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬੀਬੀ ਅਮਨ ਦੀਪ ਕੌਰ ਖ਼ਾਲਸਾ ਅਧਿਆਪਕ ਸਤਿਨਾਮ ਸਰਬ ਕਲਿਆਣ ਟਰੱਸਟ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਵਲੋਂ ਧਾਰਮਿਕ ਸਮਾਗਮ

ਬਰਨਾਲਾ, 17 ਜੁਲਾਈ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਵਲੋਂ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੇ ਸੱੁਖ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਸੁਸਾਇਟੀ ਦੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਪੁਲਿਸ ਨੇ ਨਕਲੀ ਸੋਨੇ ਦੀ ਠੱਗੀ 'ਚ ਭੇਜੇ 4 ਜਣੇ ਜੇਲ੍ਹ

ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)-ਸ਼ਹਿਰ ਦੇ ਕੱਪੜਾ ਵਪਾਰੀ ਨਾਲ ਵੱਜੀ ਨਕਲੀ ਸੋਨੇ ਦੀ ਠੱਗੀ 'ਚ ਪੁਲਿਸ ਨੇ ਮਾਮਲਾ ਦਰਜ਼ ਕਰ ਕੇ 2 ਔਰਤਾਂ ਸਣੇ 4 ਜਣਿਆਂ ਨੂੰ ਜੇਲ੍ਹ ਭੇਜ ਦਿੱਤਾ ਹੈ | ਇਸ ਬਾਰੇ ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਕੱਪੜਾ ਵਪਾਰੀ ਪੰਕਜ ਕੁਮਾਰ ...

ਪੂਰੀ ਖ਼ਬਰ »

ਕਸਬਾ ਭਦੌੜ 'ਚ ਛੱਪੜਾਂ ਦੀ ਸਾਂਭ-ਸੰਭਾਲ ਨਾ ਹੋਣ ਕਾਰਨ ਫੈਲ ਰਹੀ ਹੈ ਗੰਦਗੀ

ਰਜਿੰਦਰ ਬੱਤਾ, ਵਿਨੋਦ ਕਲਸੀ ਭਦੌੜ, 17 ਜੁਲਾਈ-ਕਸਬਾ ਭਦੌੜ ਵਿਚ 10 ਦੇ ਕਰੀਬ ਛੋਟੇ-ਵੱਡੇ ਛੱਪੜ ਹਨ ਜਿਨ੍ਹਾਂ ਦੀ ਸਾਫ਼ ਸਫ਼ਾਈ ਨਾ ਹੋਣ ਕਾਰਨ ਬੁਰਾ ਹਾਲ ਹੈ | ਗਲੀਆਂ-ਨਾਲੀਆਂ ਦੇ ਗੰਦੇ ਪਾਣੀ ਨਾਲ ਛੱਪੜ ਨੱਕੋ-ਨੱਕ ਭਰੇ ਪਏ ਹਨ | ਛੱਪੜਾਂ ਦੀ ਸਫ਼ਾਈ ਨਾ ਹੋਣ ਕਾਰਨ ਘਾਹ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਪ੍ਰੈਸ਼ਰ ਹਾਰਨ ਵਰਤਣ ਵਾਲਿਆਂ ਦੇ ਚਲਾਨ ਕੱਟੇ

ਬਰਨਾਲਾ, 17 ਜੁਲਾਈ (ਰਾਜ ਪਨੇਸਰ)- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਬਰਨਾਲਾ ਟਰੈਫ਼ਿਕ ਪੁਲਿਸ ਵਲੋਂ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲਿਆਾ ਵਿਰੁੱਧ ਇਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ¢ ਇਸੇ ਮੁਹਿੰਮ ਤਹਿਤ ਸੰਘੇੜਾ ਰੋਡ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੀਆਂ ਬੱਸਾਂ ਤੋਂ ਲਾਹੇ ਜਾਣ ਪ੍ਰੈਸ਼ਰ ਹਾਰਨ

ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)-ਪੰਜਾਬ ਦੀ ਕੈਪਟਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਵਿੱਢੀ ਮੁਹਿੰਮ 'ਤੰਦਰੁਸਤ ਪੰਜਾਬ' ਮਿਸ਼ਨ ਅਧੀਨ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਭਦੌੜ, 17 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਜ਼ਮੀਨੀ ਝਗੜੇ ਨੂੰ ਲੈ ਕੇ ਥਾਣਾ ਭਦੌੜ ਵਿਖੇ ਦੋ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰ ਕੌਰ ਉਰਫ਼ ਬੀਬੀ ਪਤਨੀ ਗੁਰਦਿਆਲ ਸਿੰਘ ਵਾਸੀ ਮੱਝੂਕੇ ਦੇ ਬਿਆਨਾਂ ਦੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਰਥੀ ਫੂਕੀ

ਭਦੌੜ, 17 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਪਿੰਡ ਰਾਮਗੜ੍ਹ ਵਿਖੇ ਵਸੋਂ ਵਾਲੇ ਇਲਾਕੇ ਅੰਦਰ ਜੀਓ ਕੰਪਨੀ ਦੇ ਲੱਗ ਰਹੇ ਟਾਵਰ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋਂ ਪਿੰਡ ਅੰਦਰ ਰੋਸ ਮੁਜ਼ਾਹਰਾ ਕਰ ਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX