ਤਾਜਾ ਖ਼ਬਰਾਂ


ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  2 minutes ago
ਜਲੰਧਰ, 21 ਫਰਵਰੀ - ਦੇਸ਼ ਭਰ ਵਿਚ ਮਹਾਂਸ਼ਿਵਰਾਤਰੀ ਦਾ ਪਾਵਨ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  28 minutes ago
ਸਿਓਲ, 21 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 156 ਹੋ ਚੁੱਕੀ...
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  32 minutes ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਮੰਢੋਲ 'ਚ ਤਾਜ਼ਾ ਬਰਫਬਾਰੀ ਹੋਈ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  37 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  40 minutes ago
ਨਵੀਂ ਦਿੱਲੀ, 21 ਫਰਵਰੀ - ਵਿੱਤੀ ਐਕਸ਼ਨ ਟਾਸਕ ਫੋਰਸ (ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ ਹੋਵੇਗਾ।ਸੈਸ਼ਨ ਦੌਰਾਨ ਪਾਕਿਸਤਾਨ ਏਜੰਡੇ 'ਤੇ...
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  9 minutes ago
ਅੱਜ ਦਾ ਵਿਚਾਰ
. . .  50 minutes ago
ਅੱਜ ਦਾ ਵਿਚਾਰ
ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਢਿਲਵਾਂ, 20 ਫਰਵਰੀ (ਸੁਖੀਜਾ,ਪ੍ਰਵੀਨ,ਪਲਵਿੰਦਰ)-ਸਥਾਨਕ ਕਸਬੇ 'ਚ ਅੱਜ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ...
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  1 day ago
ਸ੍ਰੀ ਅਨੰਦਪੁਰ ਸਾਹਿਬ ,20 ਫਰਵਰੀ { ਨਿੱਕੂਵਾਲ }-ਡਿਪਟੀ ਕਮਿਸ਼ਨਰ ਰੂਪਨਗਰ ਵਿਨੇ ਬਬਲਾਨੀ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ...
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  1 day ago
ਨਵੀਂ ਦਿੱਲੀ, 20 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਤੋਂ ਨਿਕਲੀ ਚਿੰਗਾਰੀ 'ਤੇ ਵਿਰੋਧ ਦੀ ਸਿਆਸਤ ਤੇਜ ਹੋ ਗਈ ਹੈ। ਸੀ.ਏ.ਏ. ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਨੇਤਾ ਵਾਰਿਸ ਪਠਾਨ ਨੇ ਬੇਹੱਦ...
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 20 ਫਰਵਰੀ (ਹਰਮਿੰਦਰ ਸਿੰਘ) - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ...
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  1 day ago
ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ) - ਅੱਜ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ। ਇਸ ਮੌਕੇ ਪ੍ਰਸ਼ਾਸਨਿਕ...
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ...
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  1 day ago
ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ) - ਸੰਗਰੂਰ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ 23 ਫਰਵਰੀ ਨੂੰ ਸੰਗਰੂਰ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  1 day ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ...
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  1 day ago
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  1 day ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  1 day ago
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  1 day ago
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  1 day ago
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  1 day ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  1 day ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  1 day ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  1 day ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  1 day ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  1 day ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  1 day ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  1 day ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  1 day ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  1 day ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  1 day ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  1 day ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  1 day ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  1 day ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  1 day ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  1 day ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  1 day ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਪ੍ਰਸਿੱਧ ਅਦਾਕਾਰਾ ਰੀਤਾ ਭਾਦੁੜੀ ਦਾ ਦਿਹਾਂਤ

ਮੁੰਬਈ, 17 ਜੁਲਾਈ (ਏਜੰਸੀ)-ਪ੍ਰਸਿੱਧ ਅਦਾਕਾਰਾ ਰੀਤਾ ਭਾਦੁੜੀ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦੀ ਉਮਰ 62 ਸਾਲ ਸੀ | 'ਹੀਰੋ ਨੰਬਰ 1' ਤੇ 'ਬੇਟਾ' ਵਰਗੀਆਂ ਫ਼ਿਲਮਾਂ 'ਚ ਆਪਣੇ ਕਿਰਦਾਰ ਲਈ ਉਨ੍ਹਾਂ ਨੇ ਬਾਲੀਵੁੱਡ 'ਚ ਵੱਖਰੀ ਪਛਾਣ ਬਣਾਈ ਸੀ | ਭਾਦੁੜੀ ਪਿਛਲੇ ਦੋ ਹਫ਼ਤਿਆਂ ਤੋਂ ਜੁਹੂ ਦੇ ਹਸਪਤਾਲ 'ਚ ਭਰਤੀ ਸੀ | ਅਦਾਕਾਰਾ ਦੀ ਭਤੀਜੀ ਮਿਨੀ ਭਾਦੁੜੀ ਨੇ ਦੱਸਿਆ ਕਿ ਉਨ੍ਹਾਂ ਦੀ ਕਿਡਨੀ ਦੀ ਬਿਮਾਰੀ ਸੀ ਅਤੇ ਉਨ੍ਹਾਂ ਦੇ ਕਈ ਅੰਗ ਕਮਜ਼ੋਰ ਹੋ ਗਏ ਸਨ | ਦਿਲ ਦਾ ਦੌਰਾ ਪੈਣ ਕਾਰਨ ਕੱਲ੍ਹ ਦੇਰ ਰਾਤ 1:45 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ | ਅਦਾਕਾਰ ਸ਼ਿਸ਼ਿਰ ਸ਼ਰਮਾ ਨੇ ਫ਼ੇਸਬੁਕ 'ਤੇ ਭਾਦੁੜੀ ਦੇ ਦਿਹਾਂਤ ਦੀ ਪੁਸ਼ਟੀ ਕੀਤੀ | ਉਨ੍ਹਾਂ ਕਿਹਾ ਕਿ ਬੇਹੱਦ ਦੁੱਖ ਨਾਲ ਇਹ ਦੱਸਣਾ ਚਾਹੁੰਦਾ ਹਾਂ ਕਿ ਰੀਤਾ ਭਾਦੁੜੀ ਸਾਨੂੰ ਛੱਡ ਗਈ ਹੈ | ਉਨ੍ਹਾਂ ਦਾ ਅੰਤਿਮ ਸੰਸਕਾਰ ਅੰਧੇਰੀ ਪੂਰਬੀ ਦੇ ਪਾਰਸੀ ਵਾਡਾ ਮਾਰਗ ਸਥਿਤ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਰੀਤਾ ਭਾਦੁੜੀ ਆਖਰੀ ਵਾਰ ਟੀ. ਵੀ. ਲੜੀਵਾਰ 'ਨਿਮਕੀ ਮੁਖੀਆ' 'ਚ ਨਜ਼ਰ ਆਈ ਸੀ | ਦੋਵੇਂ ਕਿਡਨੀਆਂ ਖ਼ਰਾਬ ਹੋਣ ਕਾਰਨ ਉਨ੍ਹਾਂ ਦਾ ਹਰ ਦੂਜੇ ਦਿਨ ਡਾਇਲਸਿਸ ਹੁੰਦਾ ਸੀ | ਸਿਹਤ ਠੀਕ ਨਾ ਹੋਣ ਦੇ ਬਾਵਜੂਦ ਉਹ ਸ਼ੂਟਿੰਗ 'ਤੇ ਜਾਂਦੀ ਸੀ | ਰੀਤਾ ਭਾਦੁੜੀ ਫਿਲਮ ਉਦਯੋਗ 'ਚ ਚਰਚਿਤ ਨਾਂਅ ਸੀ | ਰੀਤਾ ਪਿਛਲੇ 4 ਦਹਾਕਿਆਂ ਤੋਂ ਫ਼ਿਲਮ ਅਤੇ ਟੀ. ਵੀ. ਨਾਲ ਜੁੜੀ ਹੋਈ ਸੀ | ਰੀਤਾ ਨੇ 70 ਤੋਂ 90 ਦੇ ਦਹਾਕੇ 'ਚ ਕਈ ਬਾਲੀਵੁੱਡ ਫ਼ਿਲਮਾਂ 'ਚ ਕੰਮ ਕੀਤਾ | 'ਸਾਵਨ ਕੋ ਆਨੇ ਦੋ', 'ਕਿਆ ਕਹਿਨਾ', 'ਹੀਰੋ ਨੰਬਰ 1', 'ਆਸ਼ਿਕ ਆਵਾਰਾ' ਵਰਗੀਆਂ ਕਈ ਫ਼ਿਲਮਾਂ ਕੀਤੀਆਂ ਹਨ | ਉਨ੍ਹਾਂ ਨੇ 30 ਤੋਂ ਜ਼ਿਆਦਾ ਲੜੀਵਾਰਾਂ 'ਚ ਕੰਮ ਕੀਤਾ | 'ਸਾਰਾਭਾਈ ਵਰਸਜ਼ ਸਾਰਾਭਾਈ', 'ਏਕ ਨਈਾ ਪਹਿਚਾਨ', 'ਕੁਮਕੁਮ', 'ਅਮਾਨਤ' ਵਰਗੇ ਸ਼ੋਅ 'ਚ ਮਾਂ ਜਾਂ ਦਾਦੀ ਦਾ ਕਿਰਦਾਰ ਨਿਭਾਇਆ | ਰੀਤਾ ਨੇ 1973 'ਚ ਐਫ. ਟੀ. ਆਈ. ਆਈ. ਤੋਂ ਅਦਾਕਾਰੀ ਦੀ ਸਿਖਲਾਈ ਲਈ ਸੀ |

ਸਿੱਖ ਤੇ ਹਿੰਦੂ ਅਫ਼ਗਾਨਿਸਤਾਨ ਦੇ ਮੂਲ ਨਿਵਾਸੀ-ਅਫ਼ਗਾਨ ਰਾਜਦੂਤ

ਵਾਸ਼ਿੰਗਟਨ, 17 ਜੁਲਾਈ (ਏਜੰਸੀ)-ਅਮਰੀਕਾ 'ਚ ਅਫ਼ਗਾਨਿਸਤਾਨ ਦੇ ਦੂਤਘਰ ਨੇ ਜਲਾਲਾਬਾਦ 'ਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਸਿੱਖ ਤੇ ਹਿੰਦੂਆਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ | ਅਮਰੀਕਾ 'ਚ ਅਫ਼ਗਾਨਿਸਤਾਨ ਦੇ ਰਾਜਦੂਤ ਨੇ ਕਿਹਾ ਕਿ ਸਾਧਾਰਨ ਮਨੁੱਖਤਾ ਦੇ ...

ਪੂਰੀ ਖ਼ਬਰ »

ਫ਼ਿਨਲੈਂਡ 'ਚ ਪੰਜਾਬੀ ਭਾਈਚਾਰੇ ਵਲੋਂ ਹਿਮਾ ਦਾਸ ਦਾ ਇਕ ਲੱਖ ਦੀ ਰਾਸ਼ੀ ਨਾਲ ਸਨਮਾਨ

ਵੀਨਸ (ਇਟਲੀ), 17 ਜੁਲਾਈ (ਹਰਦੀਪ ਸਿੰਘ ਕੰਗ)-ਫ਼ਿਨਲੈਂਡ ਦੇ ਸ਼ਹਿਰ ਤਾਂਪਰੇ 'ਚ ਚੱਲ ਰਹੀ ਆਈ.ਏ.ਏ.ਐਫ਼ ਅੰਡਰ 20 ਵਿਸ਼ਵ ਚੈਂਪੀਅਨਸ਼ਿਪ ਵਿਚ ਭਾਰਤ ਦੀ ਹਿਮਾ ਦਾਸ ਨੇ 400 ਮੀਟਰ ਦੌੜ 'ਚ ਸੋਨੇ ਦਾ ਤਗਮਾ ਜਿੱਤ ਕਿ ਇਤਿਹਾਸ ਰੱਚ ਦਿੱਤਾ | ਜਿਸ ਤੋਂ ਪ੍ਰਭਾਵਿਤ ਹੋ ਕੇ ਫ਼ਿਨਲੈਂਡ ...

ਪੂਰੀ ਖ਼ਬਰ »

ਨਿਊਯਾਰਕ ਦੀਆਂ ਸੜਕਾਂ 'ਤੇ ਥਿਰਕੀ ਪਿ੍ਅੰਕਾ ਚੋਪੜਾ

ਮੁੰਬਈ, 17 ਜੁਲਾਈ (ਏਜੰਸੀ)-ਦੇਸੀ ਗਰਲ ਪਿ੍ਅੰਕਾ ਚੋਪੜਾ ਆਪਣੀ ਹਾਲੀਵੁੱਡ 'ਇਜ਼ਨਟ ਇਟ ਰੋਮਾਂਟਿਕ' 'ਚ ਨਜ਼ਰ ਆਉਣ ਵਾਲੀ ਹੈ | ਇਸ ਫ਼ਿਲਮ ਦੀ ਸ਼ੂਟਿੰਗ ਅਤੇ ਫ਼ੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ ਜਿਸ ਵਿਚ ਬੀ ਟਾਊਨ ਗਰਲ ਪਿ੍ਅੰਕਾ ਰੋਮਾਂਟਿਕ ਮੂਡ 'ਚ ਥਿਰਕਦੀ ...

ਪੂਰੀ ਖ਼ਬਰ »

ਆਧੁਨਿਕ ਇਤਿਹਾਸ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੇਫ ਬੇਜੋਸ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਦੁਨੀਆ ਦੀ ਦਿੱਗਜ਼ ਈ ਕਾਮਰਸ ਕੰਪਨੀ ਅਮੇਜ਼ੋਨ ਦੇ ਸੀ. ਈ. ਓ. ਜੇਫ ਬੋਜੋਸ ਨੇ ਅਮੀਰੀ ਦੇ ਮਾਮਲੇ 'ਚ ਇਤਿਹਾਸ ਰਚ ਦਿੱਤਾ ਹੈ | ਉਹ ਆਧੁਨਿਕ ਇਤਿਹਾਸ ਦੇ ਸਭ ਤੋਂ ਅਮੀਰ ਸ਼ਖ਼ਸ ਬਣ ਗਏ ਹਨ | ਜੇਫ ਬੇਜੋਸ ਦੀ ਕੁਲ ਸੰਪਤੀ 150 ਅਰਬ ਡਾਲਰ ਦੇ ਨੇੜੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਲੈਸਟਰ ਵਾਸੀ ਪੰਜਾਬੀ ਦੀ ਮੌਤ

ਲੰਡਨ, 17 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੜਕ ਹਾਦਸੇ 'ਚ ਪੰਜਾਬੀ ਮੂਲ ਦੇ 37 ਸਾਲਾ ਕਰਮਜੀਤ ਸਿੰਘ ਦੀ ਮੌਤ ਹੋ ਗਈ | ਇਹ ਹਾਦਸਾ ਇਕ ਵੈਨ ਅਤੇ ਟਰੱਕ ਵਿਚਕਾਰ ਬੈਜਿੰਗਟਨ ਦੇ ਮਿਡਲਮਾਰਚ ਇੰਡਰਸਟਰੀਅਲ ਅਸਟੇਟ ਕੋਲ ਸਿਸਕਿਨ ਪਾਰਕਵੇਅ ਈਸਟ 'ਤੇ ਹੋਇਆ | ਪੁਲਿਸ ਸੀ. ਸੀ. ...

ਪੂਰੀ ਖ਼ਬਰ »

ਕਾਰ ਰਾਹੀਂ ਚੰਡੀਗੜ੍ਹ ਤੋਂ ਬਰਤਾਨੀਆ ਆਉਣ ਵਾਲੇ ਸਿੱਖ ਜੋੜੇ ਦਾ ਸਨਮਾਨ

ਲੰਡਨ, 17 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਾਰ ਰਾਹੀਂ ਸਫਰ ਕਰ ਕੇ ਚੰਡੀਗੜ੍ਹ ਤੋਂ ਬਰਤਾਨੀਆ ਆਉਣ ਵਾਲੇ ਸਿੱਖ ਜੋੜੇ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਪ੍ਰਭਸਿਮਰਨ ਸਿੰਘ ਅਤੇ ਜਸਲੀਨ ਕੌਰ ਏਸ਼ੀਆ ਤੇ ਯੂਰਪ ਦੇ ਵੱਖ-ਵੱਖ ...

ਪੂਰੀ ਖ਼ਬਰ »

ਮਿਲਾਨ 'ਚ ਨਕਲੀ ਯੂਰੋ ਨਾਲ ਭਾਰਤੀ ਵਪਾਰੀਆਂ ਨੂੰ ਲੁੱਟਣ ਆਈ ਫਰੈਂਚ ਕੁੜੀ ਅਗਵਾ

ਮਿਲਾਨ (ਇਟਲੀ), 17 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)-ਇਕ 21 ਸਾਲ ਦੀ ਫਰੈਂਚ ਕੁੜੀ ਨੂੰ 4 ਹਥਿਆਰਬੰਦ ਵਿਅਕਤੀਆਂਨੇ ਉਦੋਂ ਅਗਵਾ ਕਰ ਲਿਆ ਜਦੋਂ ਉਹ ਕਿਸੇ ਹੋਰ ਨੂੰ ਕਰੀਬ 20 ਲੱਖ ਨਕਲੀ ਯੂਰੋ ਨਾਲ ਠੱਗਣ ਵਾਲੀ ਸੀ | ਜਾਣਕਾਰੀ ਅਨੁਸਾਰ ਮਿਲਾਨ ਦੇ ਹਿਲਟਨ ਹੋਟਲ ਦੀ ਲੋਬੀ ...

ਪੂਰੀ ਖ਼ਬਰ »

ਬਿ੍ਟਿਸ਼ ਫ਼ੌਜ ਦੀ ਗੋਰਖਾ ਰੈਜੀਮੈਂਟ 'ਚ ਔਰਤਾਂ ਦੀ ਭਰਤੀ ਹੋਵੇਗੀ

ਲੰਡਨ, 17 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟਿਸ਼ ਫ਼ੌਜ ਦੀ ਗੋਰਖਾ ਰੈਜ਼ੀਮੈਂਟ 'ਚ ਅਗਲੇ ਸਾਲ ਤੋਂ ਔਰਤਾਂ ਦੀ ਭਰਤੀ ਵੀ ਸ਼ੁਰੂ ਹੋਵੇਗੀ | ਬਰਤਾਨੀਆ ਦੇ ਰੱਖਿਆ ਮੰਤਰੀ ਗੇਵਿਨ ਵਿਲੀਅਮਸਨ ਨੇ ਕਿਹਾ ਕਿ ਗੋਰਖਾਂ ਫ਼ੌਜ ਦਾ ਸ਼ਾਨਾਮੱਤਾ ਇਤਿਹਾਸ ਹੈ | ਨਿਪਾਲੀ ...

ਪੂਰੀ ਖ਼ਬਰ »

ਡੁਬਈ 'ਚ ਭਾਰਤੀ ਦੀ ਮੌਤ

ਡੁਬਈ, 17 ਜੁਲਾਈ (ਏਜੰਸੀ)-ਡੁਬਈ 'ਚ ਇਕ ਬੈਂਕ 'ਚ ਕੰਮ ਕਰਦਾ ਭਾਰਤੀ ਵਿਅਕਤੀ ਲਾਪਤਾ ਹੋਣ ਦੇ ਇਕ ਹਫ਼ਤੇ ਬਾਅਦ ਮਿ੍ਤਕ ਮਿਲਿਆ | ਖਲੀਜ਼ ਟਾਈਮਸ ਦੀ ਖ਼ਬਰ ਅਨੁਸਾਰ ਕੇਰਲਾ ਦਾ ਰਹਿਣ ਵਾਲਾ ਜਬਰ ਕੇ. ਪੀ. ਆਬੂਧਾਬੀ 'ਚ ਰਹਿੰਦਾ ਸੀ ਪਰ ਉਸ ਦੀ ਲਾਸ਼ ਸ਼ਹਿਰ ਦੇ ਬਾਹਰਵਾਰ ...

ਪੂਰੀ ਖ਼ਬਰ »

ਇਟਲੀ ਦੀ ਪ੍ਰਮੁੱਖ ਅਖ਼ਬਾਰ ਦੇ ਪੱਤਰਕਾਰ ਦੇ ਘਰ 'ਤੇ ਹਮਲਾ

*ਪੱਤਰਕਾਰ ਅਤੇ ਪਰਿਵਾਰ ਵਾਲ-ਵਾਲ ਬਚੇ

ਵੀਨਸ (ਇਟਲੀ), 17 ਜੁਲਾਈ (ਹਰਦੀਪ ਸਿੰਘ ਕੰਗ)-ਇਟਲੀ ਦੇ ਸ਼ਹਿਰ ਪਾਦੋਵਾ ਤੋਂ ਛਪਦੀ ਇਤਾਲਵੀ ਭਾਸ਼ਾ ਦੀ ਪ੍ਰਮੁੱਖ ਅਖ਼ਬਾਰ 'ਇਲ ਗਾਜੇਤੀਨੋ' ਦੇ ਸੀਨੀਅਰ ਪੱਤਰਕਾਰ ਤੇ 'ਜਰਨਾਲੇ ਦੀ ਵਿਚੈਂਸਾ' ਅਖ਼ਬਾਰ ਦੇ ਸਾਬਕਾ ਡਾਇਰੈਕਟਰ ਆਰੀਓ ਜੇਰਵਾਸਤੀ ਦੇ ਪਾਦੋਵਾ ਸਥਿਤ ਘਰ 'ਤੇ ...

ਪੂਰੀ ਖ਼ਬਰ »

ਮੈਲਬੌਰਨ ਦੇ ਗੁਰੂ ਘਰ ਕੀਜਬਰੋ ਵਿਖੇ ਦੋ ਰੋਜ਼ਾ ਗੁਰਮਤਿ ਸਿਖਲਾਈ ਕੈਂਪ

ਮੈਲਬੌਰਨ, 17 ਜੁਲਾਈ (ਸਰਤਾਜ ਸਿੰਘ ਧੌਲ)-ਮੈਲਬੌਰਨ ਦੇ ਗੁਰੂ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੀਜਬਰੋ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਫਤਹਿ ਸਿੰਘ ਗੁਰਮਤਿ ਪੰਜਾਬੀ ਸਕੂਲ ਦੇ ਕਰੀਬ 160 ਵਿਦਿਆਰਥੀਆਾ ਦਾ ਦੋ ਰੋਜ਼ਾ ਗੁਰਮਤਿ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਦਾ ਮੇਲਾ 22 ਨੂੰ

ਲੂਵਨ (ਬੈਲਜੀਅਮ), 17 ਜੁਲਾਈ (ਅਮਰਜੀਤ ਸਿੰਘ ਭੋਗਲ)-ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਬੈਲਜੀਅਮ ਵਲੋਂ 22 ਜੁਲਾਈ ਨੂੰ ਹਾਸਲਟ ਵਿਖੇ ਕਬੱਡੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਯੂਰਪ ਭਰ ਦੀਆਂ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ | ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਸ: ...

ਪੂਰੀ ਖ਼ਬਰ »

ਐਨ. ਆਰ. ਆਈ. ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜੀਅਮ ਵਲੋਂ ਕਬੱਡੀ ਮੇਲਾ

ਲੂਵਨ (ਬੈਲਜੀਅਮ), 17 ਜੁਲਾਈ (ਅਮਰਜੀਤ ਸਿੰਘ ਭੋਗਲ)-ਯੂਰਪ ਕਬੱਡੀ ਫੈਡਰੇਸ਼ਨ ਦੇ ਅਸੂਲਾਂ ਮੁਤਾਬਕ ਪੰਜਾਬੀਆਂ ਦੇ ਵੱਧ ਵਸੋਂ ਵਾਲੇ ਸ਼ਹਿਰ ਸੰਤਿਰੂਧਨ ਵਿਖੇ ਗੁਰ ਚਰਨਾਂ ਵਿਚ ਅਰਦਾਸ ਤੋਂ ਬਾਅਦ ਐਨ. ਆਰ. ਆਈ. ਚੜ੍ਹਦੀ ਕਲਾ ਸਪੋਰਟਸ ਕਲੱਬ ਬੈਲਜੀਅਮ ਵਲੋਂ ਨਸ਼ਾ ਰਹਿਤ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਪੰਜਾਬੀ ਦੇ ਵਿਕਾਸ ਅਤੇ ਦੰਦਾਂ ਦੀ ਸੰਭਾਲ ਸਬੰਧੀ ਸਮਾਗਮ

ਕੈਲਗਰੀ, 17 ਜੁਲਾਈ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਦਾ ਆਗਾਜ਼ ਜਨਰਲ ਸਕੱਤਰ ਰਣਜੀਤ ਸਿੰਘ ਨੇ ਸੁਰਜੀਤ ਪਾਤਰ ਦੇ ਸ਼ੇਅਰ ਨਾਲ ਕੀਤਾ | ਪ੍ਰਧਾਨਗੀ ਮੰਡਲ 'ਚ ਪ੍ਰਧਾਨ ਬਲਜਿੰਦਰ ਸੰਘਾ, ਸਰਬਜੀਤ ਕੌਰ ਉੱਪਲ, ਤਰਲੋਚਨ ਸੈਂਭੀ ਅਤੇ ਡਾਕਟਰ ...

ਪੂਰੀ ਖ਼ਬਰ »

ਸਿਆਟਲ 'ਚ ਫੁੱਲਕਾਰੀ ਤੀਆਂ ਦਾ ਮੇਲਾ 22 ਨੂੰ

ਸਿਆਟਲ, 17 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਡਿਲਸਨ ਪਲੇਅ ਫੀਲਡਜ਼ ਕੈਂਟ ਵਿਚ 22 ਜੁਲਾਈ ਐਤਵਾਰ ਸ਼ਾਮ 4 ਤੋਂ 8.30 ਵਜੇ ਤੱਕ ਫੁੱਲਕਾਰੀ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ, ਜਿਥੇ ਵਾਸ਼ਿੰਗਟਨ ਸਟੇਟ ਤੋਂ 1000 ਤੋਂ ਵੱਧ ਬੀਬੀਆਂ, ਮਾਤਾਵਾਂ ਤੇ ਬੱਚੀਆਂ ਪਹੁੰਚ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਵਧ ਰਿਹਾ ਨਸਲਵਾਦ, ਸ਼ਿਕਾਇਤਾਂ 'ਚ ਭਾਰੀ ਵਾਧਾ

ਮੈਲਬੌਰਨ, 17 ਜੁਲਾਈ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ 'ਚ ਨਸਲੀ ਵਿਤਕਰੇ ਦੀਆਂ ਸ਼ਿਕਾਇਤਾਂ 'ਚ ਭਾਰੀ ਵਾਧਾ ਹੋ ਰਿਹਾ ਹੈ | ਮਨੁੱਖੀ ਅਧਿਕਾਰ ਕਮਿਸ਼ਨ ਨੇ ਨਸਲੀ ਵਿਤਕਰੇ ਬਾਰੇ ਰਿਪੋਰਟ 'ਚ ਦੱਸਿਆ ਕਿ ਪਿਛਲੇ ਸਾਲ ਇਹ ਸ਼ਿਕਾਇਤਾਂ 34 ਫ਼ੀਸਦੀ ਸਨ ਅਤੇ ਇਸ ਸਾਲ ਇਨ੍ਹਾਂ ਦੀ ...

ਪੂਰੀ ਖ਼ਬਰ »

ਬਿ੍ਸਬੇਨ ਵਿਖੇ ਜਗਵਿੰਦਰ ਜੋਧੇ ਦੀ ਕਿਤਾਬ 'ਬੇਤਰਤੀਬੀਆਂ' ਲੋਕ ਅਰਪਣ

ਬਿ੍ਸਬੇਨ, 17 ਜੁਲਾਈ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਵਿਚ ਸਾਹਿਤਕ ਸਰਗਰਮੀਆਂ ਦੀ ਲਗਾਤਾਰਤਾ ਲਈ ਜਾਣੀ ਜਾਂਦੀ ਸਿਰਮੌਰ ਸਾਹਿਤਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਸਭਾ ਬਿ੍ਸਬੇਨ ਵਲੋਂ ਯੁਵਾ ਆਲੋਚਕ ਅਤੇ ਗ਼ਜ਼ਲਗੋ ਡਾ: ਜਗਵਿੰਦਰ ਜੋਧਾ ਦੇ ਤੀਸਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX