ਤਾਜਾ ਖ਼ਬਰਾਂ


ਏਸ਼ੀਅਨ ਖੇਡਾਂ 2018 : ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ
. . .  30 minutes ago
ਜਕਾਰਤਾ, 20 ਅਗਸਤ - ਏਸ਼ੀਅਨ ਖੇਡਾਂ 2018 ਵਿਚ ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਮਰਦਾਂ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤਿਆ...
ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ 'ਚ 2 ਗ੍ਰਿਫਤਾਰ
. . .  47 minutes ago
ਨਵੀਂ ਦਿੱਲੀ, 20 ਅਗਸਤ - ਜੇ.ਐਨ.ਯੂ ਦੇ ਵਿਦਿਆਰਥੀ ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ 2 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਨੂੰ ਲੈ ਕੇ ਵਾਇਰਲ...
ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ
. . .  about 1 hour ago
ਨਵੀਂ ਦਿੱਲੀ, 20 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸ਼ਾਮ ਦਿੱਲੀ ਦੇ ਇੰਦਰਾ ਗਾਂਧੀ...
ਟੀ.ਆਰ.ਐੱਸ ਦੇ ਸੰਸਦ ਮੈਂਬਰ ਕੇਰਲ ਦੇ ਹੜ ਪੀੜਤਾਂ ਨੂੰ ਦਾਨ ਕਰਨਗੇ ਆਪਣੀ ਤਨਖ਼ਾਹ
. . .  about 1 hour ago
ਹੈਦਰਾਬਾਦ, 20 ਅਗਸਤ - ਤੇਲੰਗਾਨਾ ਰਾਸ਼ਟਰੀ ਸਮਿਤੀ (ਟੀ.ਆਰ.ਐੱਸ) ਦੇ ਸੰਸਦ ਮੈਂਬਰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕੇਰਲ ਦੇ ਹੜ ਪੀੜਤਾਂ ਨੂੰ ਦਾਨ...
ਕੇਰਲ 'ਚ ਹੜ੍ਹਾਂ ਦੌਰਾਨ ਪਹਿਲਾ ਜਹਾਜ਼ ਪਹੁੰਚਾ ਕੋਚੀ
. . .  about 1 hour ago
ਤਿਰੂਵਨੰਤਪੁਰਮ, 20 ਅਗਸਤ - ਕੇਰਲ 'ਚ ਹੜ੍ਹਾਂ ਦੌਰਾਨ ਏਅਰ ਇੰਡੀਆ ਦਾ ਪਹਿਲਾ ਜਹਾਜ਼ ਕੋਚੀ ਹਵਾਈ ਅੱਡੇ ਪਹੁੰਚਿਆ...
ਏਸ਼ੀਅਨ ਖੇਡਾਂ 2018 : ਪੀ.ਵੀ ਸਿੰਧੂ ਨੇ ਜਿੱਤ ਨਾਲ ਕੀਤੀ ਦੂਸਰੇ ਦਿਨ ਦੀ ਸ਼ੁਰੂਆਤ
. . .  about 1 hour ago
ਜਕਾਰਤਾ, 20 ਅਗਸਤ - ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਨੇ ਜਪਾਨ ਦੀ ਯਾਮਾਗੁਚੀ ਨੂੰ 21-18, 21-19 ਨਾਲ ਹਰਾ ਕੇ ਦੂਸਰੇ ਦਿਨ ਦੀ ਸ਼ੁਰੂਆਤ ਕੀਤੀ...
ਝਾਰਖੰਡ : ਮਹਿਲਾ ਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਰਾਂਚੀ, 20 ਅਗਸਤ - ਝਾਰਖੰਡ ਦੇ ਗਿਰੀਡ ਵਿਖੇ ਇੱਕ ਮਹਿਲਾ ਅਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਮਿਲਣ ਨਾਲ ਦਹਿਸ਼ਤ...
ਸੋਨੀਆ, ਰਾਹੁਲ, ਪ੍ਰਿਅੰਕਾ ਵੱਲੋਂ ਸਵ. ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਅਗਸਤ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਰਾਬਰਟ ਵਾਡਰਾ, ਮਨਮੋਹਨ ਸਿੰਘ...
ਅੱਜ ਦਾ ਵਿਚਾਰ
. . .  about 2 hours ago
ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਸੰਗਰੂਰ, 19 ਅਗਸਤ (ਦਮਨਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਦਿੱਲੀ ਤੋਂ ਦਿੱਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪੁਹੰਚੇ, ਜਿਥੋਂ ਉਹ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਕੁਰੂਕਸ਼ੇਤਰ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਰੂਕਸ਼ੇਤਰ ਵਿਖੇ ਰੈਲੀ ਦੌਰਾਨ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਹਰਿਆਣਾ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  1 day ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  1 day ago
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  1 day ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  1 day ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  1 day ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  1 day ago
ਕਰਨਾਟਕ : ਕੋਡਾਗੂ 'ਚ ਢਿਗਾਂ ਡਿੱਗਣ ਕਾਰਨ ਰਸਤਾ ਬੰਦ
. . .  1 day ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  1 day ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਦਿੱਲੀ

ਫੈੱਡਰੇਸ਼ਨ ਆਫ ਰਿਟੇਲਰਸ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦੇਸ਼ ਭਰ ਦੇ 4 ਕਰੋੜ ਸੁਖਮ, ਲਘੂ ਅਤੇ ਮੱ ਧਿਆਮ ਖੁਦਰਾ ਦੁਕਾਨਦਾਰਾਂ ਦੇ ਪ੍ਰਤੀਨਿਧੀ ਸੰਗਠਨ ਫੈੱਡਰੇਸ਼ਨ ਆਫ਼ ਰੀਟੇਲਰਸ ਐਸੋਸੀਏਸ਼ਨ ਆਫ਼ ਇੰਡੀਆ (ਐਫ. ਆਰ. ਏ. ਆਈ.) ਨੇ ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ 'ਤੇ ਕਾਰੋਬਾਰ ਸੀਮਤ ਕਰਨ ਜਾਂ ਵੇਚੇ ਜਾਣ ਵਾਲੇ ਉਦਪਾਦਾਂ 'ਤੇ ਪਾਬੰਦੀ ਲਗਾਉਣ ਅਤੇ ਦੁਕਾਨਾਂ ਦੇ ਅੰਦਰ ਇਸ਼ਤਿਹਾਰਬਾਜ਼ੀ ਨਿਰੰਤਰਣ ਕਰਨ ਦੇ ਕਦਮ 'ਤੇ ਆਪਣੀ ਚਿੰਤਾ ਪ੍ਰਗਟ ਕਰਦੇ ਹੋਏ ਦਿੱਲੀ ਵਿਚ ਇਕ ਜ਼ੋਰਦਾਰ ਪ੍ਰਦਰਸ਼ਨ ਕੀਤਾ, ਜਿਸ ਵਿਚ ਐਫ. ਆਰ. ਏ. ਆਈ. ਦੇ ਮੈਂਬਰ ਸੰਗਠਨਾਂ ਵਿਚ ਉੱਤਰ, ਦੱਖਣ, ਪੂਰਬ ਅਤੇ ਪੱਛਮ ਦੀਆਂ 34 ਰੀਟੇਲ ਐਸੋਸੀਏਸ਼ਨਾਂ ਸ਼ਾਮਿਲ ਹਨ | ਐਫ. ਆਈ. ਏ. ਆਈ. ਨੇ ਪ੍ਰਧਾਨ ਮੰਤਰੀ ਨੂੰ ਅਜਿਹੇ 75 ਲੱਖ ਸੂਖਮ ਖੁਦਰਾਂ ਦੁਕਾਨਦਾਰਾਂ ਦੇ ਹਿੱਤਾਂ ਦੀ ਰੱ ਖਿਆ ਕਰਨ ਦੀ ਅਪੀਲ ਕੀਤੀ ਹੈ | ਇਸ ਮੌਕੇ 'ਤੇ ਫੈੱਡਰੇਸ਼ਨ ਆਫ਼ ਰੀਟੇਲਰਸ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਰਾਮ ਆਸਰੇ ਮਿਸ਼ਰਾ ਨੇ ਬੋਲਦਿਆਂ ਕਿਹਾ ਕਿ ਰੋਜ਼ਾਨਾ ਵਰਤੋਂ ਵਾਲੀਆਂ ਵੱਖ-ਵੱਖ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ 'ਤੇ ਵੇਚੇ ਜਾਣ ਵਾਲੇ ਉਤਪਾਦਾਂ 'ਤੇ ਪਾਬੰਦੀ ਮੁਕਤ ਵਾਪਰ 'ਤੇ ਰੋਕ ਲਗਾਉਣ ਜਿਹਾ ਹੈ ਅਤੇ ਇਸ ਨਾਲ ਕੇਵਲ ਵਾਪਰ ਕਰਨ ਦੀ ਲਾਗਤ ਵਧੇਗੀ ਅਤੇ ਇੰਸਪੈਕਟਰਾਂ ਦੁਆਰਾ ਹਫ਼ਤਾ ਵਸੂਲੀ ਦੇ ਦੌਰ ਦੀ ਵਾਪਸੀ ਹੋਵੇਗੀ |

ਆਮਦਨ ਕਰ ਦਿਹਾੜੇ ਨੂੰ ਲੈ ਕੇ ਆਮਦਨ ਕਰ ਭਵਨ 'ਚ ਕਰਵਾਇਆ ਗਿਆ ਵਿਸ਼ੇਸ਼ ਪ੍ਰੋਗਰਾਮ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ) 24 ਜੁਲਾਈ ਨੂੰ ਮਨਾਏ ਜਾ ਰਹੇ 'ਆਮਦਨ ਕਰ ਦਿਹਾੜੇ' ਨੂੰ ਲੈ ਕੇ ਆਮਦਨ ਕਰ ਵਿਭਾਗ ਵਲੋਂ ਅਇਕਰ ਭਵਨ ਚੰਡੀਗੜ੍ਹ ਵਿਚ ਅੱਜ ਇਕ ਪ੍ਰੋਗਰਾਮ ਕਰਵਾਇਆ ਗਿਆ | ਉਤਰ ਪੱਛਮੀ ਖੇਤਰ ਦੇ ਪਿੰ੍ਰਸੀਪਲ ਚੀਫ਼ ਕਮਿਸ਼ਨਰ ਮਧੂ ਮਹਾਜਨ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੀ ਉੱਚ ਸਿੱਖਿਆ ਕਮੇਟੀ ਦੇ ਆਨੰਦ ਬਣੇ ਚੇਅਰਮੈਨ

ਨਵੀਂ ਦਿੱਲੀ,17 ਜੁਲਾਈ(ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉੱਚ ਸਿਖਿਆ ਕਮੇਟੀ ਦੀ ਗਵਰਨਿੰਗ ਬਾਡੀ ਦੀ ਮੁੜ ਉਸਾਰੀ ਕੀਤੀ ਗਈ ਹੈ ¢ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਅਤੇ ਕਾਲਜ 'ਚ ਨਵੇਂ ਸੈਸ਼ਨ ਪ੍ਰਤੀ ਤਿਆਰੀਆਂ ਮੁਕੰਮਲ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਨਵਾਂ ਸ਼ੈਸਨ (2018-19) 20 ਜੁਲਾਈ ਨੂੰ ਸ਼ੁਰੂ ਹੋ ਰਿਹਾ ਹੈ, ਜਿਸ ਪ੍ਰਤੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕਾਲਜਾਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤਾਂ ਜੋ ਯੂਨੀਵਰਸਿਟੀ ਅਤੇ ਕਾਲਜਾਂ ਵਿਚ ...

ਪੂਰੀ ਖ਼ਬਰ »

ਹੋਸਟਲ ਦੀ ਉਚਿੱਤ ਸਹੂਲਤ ਨਾ ਮਿਲਣ 'ਤੇ ਏਮਸ ਦੇ ਵਿਦਿਆਰਥੀ ਪ੍ਰੇਸ਼ਾਨ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਸ ਵਿਚ ਐਮ. ਬੀ. ਬੀ. ਐਸ. ਵਿਚ ਨਵਾਂ ਦਾਖ਼ਲਾ ਲੈਣ ਵਾਲੇ ਵਿਦਿਆਰਥੀ ਹੋਸਟਲ ਦੀ ਉਚਿੱਤ ਵਿਵਸਥਾ ਨਾ ਹੋਣ 'ਤੇ ਬਹੁਤ ਪ੍ਰੇਸ਼ਾਨ ਹਨ | ਇਸ ਸਾਲ ਐਮ. ਬੀ. ਬੀ. ਐਸ. ਦੀਆਂ ਸੀਟਾਂ ਵਧੀਆਂ ਹਨ ਪ੍ਰੰਤੂ ਹੋਟਸਲ ਦੀ ...

ਪੂਰੀ ਖ਼ਬਰ »

ਪੁਲਿਸ ਨੇ ਕਾਰ ਵਿਚੋਂ 17 ਡੱਬੇ ਨਾਜਾਇਜ਼ ਸ਼ਰਾਬ ਦੇ ਫੜੇ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦੁਆਰਕਾ ਇਲਾਕੇ ਦੀ ਪੁਲਿਸ ਨੇ ਇਕ ਸਫੈਦ ਰੰਗ ਦੀ ਕਾਰ ਫੜੀ ਹੈ ਜਿਸ ਵਿਚ 17 ਡੱਬੇ ਨਾਜਾਇਜ਼ ਸ਼ਰਾਬ (ਕਰੇਜੀ ਰੋਮਿਓ ਵਿਸਕੀ) ਰੱਖੇ ਹੋਏ ਸਨ | ਇਸ ਸਬੰਧੀ ਪੁਲਿਸ ਨੂੰ ਉਦੋਂ ਪਤਾ ਲੱਗਾ ਜਦੋਂ ਬਾਇਕ 'ਤੇ ਬੀਤੀ ਅੱਧੀ ਰਾਤ ...

ਪੂਰੀ ਖ਼ਬਰ »

ਬੀ.ਜੇ.ਪੀ. ਅਤੇ ਆਰ.ਐਸ.ਐਸ. ਤਖ਼ਤ ਸ੍ਰੀ ਪਟਨਾ ਸਹਿਬ ਦੇ ਪ੍ਰਬੰਧ ਵਿਚ ਕਰ ਰਹੇ ਨੇ ਸਿੱਧੀ ਦਖ਼ਲਅੰਦਾਜ਼ੀ-ਜਥੇ: ਸਰਨਾ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇੇ ਸਾਬਕਾ ਪ੍ਰਧਾਨ ਤਖ਼ਤ ਸ੍ਰੀ ਪਟਨਾ ਸਾਹਿਬ ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਬੀ.ਜੇ.ਪੀ. ਸਰਕਾਰ ਤੇ ਆਰ.ਐਸ.ਐਸ. ਸਿੱਖਾਂ ਦੇ ...

ਪੂਰੀ ਖ਼ਬਰ »

7.5 ਕਿੱਲੋ ਚਰਸ ਸਮੇਤ ਇਕ ਤਸਕਰ ਗਿ੍ਫ਼ਤਾਰ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਭਾਰਤ ਨਿਪਾਲ ਸੀਮਾ 'ਤੇ ਮਾਦਕ ਪਦਾਰਥ ਤਸਕਰਾਂ ਦੇ ਵਿਰੁੱਧ ਚਲ ਰਹੀ ਮੁਹਿੰਮ ਵਿਚ ਸਸ਼ਸਤਰ ਸੀਮਾ ਬਲ (ਐਸ. ਐਸ. ਬੀ.) ਦੀ 47ਵੀਂ ਬਟਾਲੀਅਨ ਪਤੋਕਾ, ਬਿਹਾਰ ਨੇ ਭਾਰਤ ਨਿਪਾਲ ਸੀਮਾ ਤੋਂ ਇਕ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ ...

ਪੂਰੀ ਖ਼ਬਰ »

ਬਾਹਰੀ ਦਿੱਲੀ ਵਿਚ ਫਿਟਨੈੱਸ ਮਾਪਦੰਡਾਂ ਬਿਨਾਂ ਚੱਲ ਰਹੀਆਂ ਨੇ ਬੇਲਗਾਮ ਗੱਡੀਆਂ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਬਾਹਰੀ ਦਿੱਲੀ ਦੀਆਂ ਸੜਕਾਂ 'ਤੇ ਭੱਜ ਰਹੀਆਂ ਗੱਡੀਆਂ ਵਿਚ ਅਜਿਹੀਆਂ ਗੱਡੀਆਂ ਵੀ ਸ਼ਾਮਿਲ ਹਨ ਜੋ ਕਿ ਫਿਟਨੈੱਸ ਦੇ ਮਾਪਦੰਡ 'ਤੇ ਪੂਰਾ ਨਹੀਂ ਉਤਰ ਰਹੀਆਂ | ਅਜਿਹੀਆਂ ਗੱਡੀਆਂ ਨੂੰ ਰੋਕਣ-ਟੋਕਣ ਵਾਲਾ ਕੋਈ ਨਹੀਂ, ਜਿਸ ...

ਪੂਰੀ ਖ਼ਬਰ »

ਸਹੂਲਤਾਂ ਤੋਂ ਸੱਖਣਾ ਦਿੱਲੀ ਦਾ ਜਮਨਾ ਪਾਰ ਦਾ ਇਲਾਕਾ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦਾ ਜਮਨਾ ਪਾਰ ਦਾ ਇਲਾਕਾ ਕਾਫ਼ੀ ਪ੍ਰਸਿੱਧ ਹੈ ਪੰ੍ਰਤੂ ਸਹੂਲਤਾਂ ਦੇ ਪੱਖੋਂ ਪਛੜਿਆ ਹੀ ਰਿਹਾ ਹੈ | ਇਸ ਇਲਾਕੇ ਦੀਆਂ ਸੜਕਾਂ ਦਾ ਬਹੁਤ ਬੁਰਾ ਹਾਲ ਹੋਣ ਕਰਕੇ ਲੋਕਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ | ...

ਪੂਰੀ ਖ਼ਬਰ »

ਥਾਂ-ਥਾਂ 'ਤੇ ਪਾਣੀ ਖੜ੍ਹਾ ਹੋਣ 'ਤੇ ਵਧ ਸਕਦੀਆਂ ਨੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ

ਨਵੀਂ ਦਿੱਲੀ, 17 ਜੁਲਾਈ (ਬਲਵਿੰਦਰ ਸਿੰਘ ਸੋਢੀ)-ਬਾਰਿਸ਼ ਦੇ ਨਾਲ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਖ਼ਤਰਾ ਵਧ ਗਿਆ ਹੈ ਅਤੇ ਇਨ੍ਹਾਂ ਦਿਨਾਂ ਵਿਚ ਮਲੇਰੀਏ ਦੇ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ...

ਪੂਰੀ ਖ਼ਬਰ »

ਜੇ. ਐਨ. ਯੂ. ਪ੍ਰਸ਼ਾਸਨ ਵਲੋਂ ਚਾਰ ਵਿਦਿਆਰਥੀਆਂ ਨੂੰ 20-20 ਹਜ਼ਾਰ ਰੁਪਏ ਜੁਰਮਾਨਾ

ਨਵੀਂ ਦਿੱਲੀ,17 ਜੁਲਾਈ (ਜਗਤਾਰ ਸਿੰਘ)-ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਪ੍ਰਸ਼ਾਸਨ ਨੇ, ਯੂਨੀਵਰਸਿਟੀ ਕੈਪਲੈਕਸ 'ਚ ਚਾਰ ਵਿਦਿਆਰਥੀਆਂ ਵੱਲੋਂ ਪਕੌੜੇ ਤਲੇ ਜਾਣ ਦੇ ਮਾਮਲੇ ਨੂੰ ਅਨੁਸ਼ਾਸਨਹੀਨਤਾ ਦਾ ਮਾਮਲਾ ਮੰਨਦੇ ਹੋਏ ਸਬੰਧਿਤ ਚਾਰੇ ਵਿਦਿਆਰਥੀਆਂ ...

ਪੂਰੀ ਖ਼ਬਰ »

ਦਿੱਲੀ ਵਿਚ ਮੀਂਹ ਕਾਰਨ ਪੈਦਾ ਹੋ ਰਹੀਆਂ ਦਿੱਕਤਾਂ ਲਈ 'ਆਪ' ਤੇ ਭਾਜਪਾ ਦੋਵੇਂ ਕਸੂਰਵਾਰ-ਮਾਕਨ

ਨਵੀਂ ਦਿੱਲੀ,17 ਜੁਲਾਈ (ਜਗਤਾਰ ਸਿੰਘ)-ਦਿੱਲੀ ਵਿਚ ਮੌਨਸੂਨ ਤੋਂ ਪਹਿਲਾਂ ਹੀ ਪੈ ਰਹੇ ਮੀਂਹ ਕਾਰਨ ਸੜਕਾਂ ਦੀ ਮਾੜੀ ਦੁਰਦੁਸ਼ਾ ਅਤੇ ਆਵਾਜਾਈ ਪ੍ਰਭਾਵਿਤ ਹੋਣ ਬਾਰੇ ਪ੍ਰਤੀਕਿਰਿਆ ਕਰਦੇ ਹੋਏ ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਅਜੈ ਮਾਕਨ ਨੇ ਭਾਜਪਾ ਤੇ ਆਮ ਆਦਮੀ ...

ਪੂਰੀ ਖ਼ਬਰ »

ਗਾਇਕ ਰਣਯੋਧ ਯੋਧੂ ਅੱਜ ਜਲੰਧਰ ਦੂਰਦਰਸ਼ਨ 'ਤੇ

ਏਲਨਾਬਾਦ, 17 ਜੁਲਾਈ (ਜਗਤਾਰ ਸਮਾਲਸਰ)-ਉੱਘੇ ਗਾਇਕ ਅਤੇ ਪ੍ਰੋਡਿਊਸਰ ਰਣਯੋਧ ਯੋਧੂ ਆਪਣਾ ਨਵਾਂ ਸੁਪਰ ਹਿੱਟ ਗੀਤ 'ਨਾਂਅ ਬੋਲਦਾ' ਲੈ ਕੇ 18 ਜੁਲਾਈ ਨੂੰ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ 'ਖੱਟਾ ਡੋਰੀਆ' ਰਾਹੀ ਦਰਸ਼ਕਾਂ ਦੇ ਰੂਬਰੂ ਹੋਣਗੇ | ਜਾਣਕਾਰੀ ਦਿੰਦਿਆਂ ਗਾਇਕ ...

ਪੂਰੀ ਖ਼ਬਰ »

ਔਰਤਾਂ ਨੂੰ ਆਪਣਾ ਰੋਜ਼ਗਾਰ ਸਥਾਪਿਤ ਕਰਨ ਲਈ ਦਿੱਤਾ ਸਾਢੇ 39 ਲੱਖ ਰੁਪਏ ਦਾ ਕਰਜ਼ਾ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਮਹਿਲਾ ਵਿਕਾਸ ਨਿਗਮ ਵਲੋਂ ਚਾਲੂ ਵਿੱਤ ਵਰ੍ਹੇ ਦੌਰਾਨ ਹੁਣ ਤੱਕ 43 ਔਰਤਾਂ ਨੂੰ ਆਪਣਾ ਰੋਜ਼ਗਾਰ ਸਥਾਪਿਤ ਕਰਨ ਲਈ ਸਾਢੇ 39 ਲੱਖ ਰੁਪਏ ਦਾ ਕਰਜਾ ਦਿੱਤਾ ਗਿਆ ਹੈ | ਔਰਤਾਂ ਨੂੰ ਦਿੱਤੇ ਗਏ ਕਰਜ਼ੇ 'ਚ ਸਵਾ 2 ਲੱਖ ਰੁਪਏ ...

ਪੂਰੀ ਖ਼ਬਰ »

ਇਕ ਲੱਖ 4 ਹਜ਼ਾਰ ਬੱਚਿਆਂ ਨੂੰ ਵਣ ਵਿਭਾਗ ਵਲੋਂ ਦਿੱਤਾ ਜਾਵੇਗਾ ਇਕ-ਇਕ ਬੂਟਾ ਮੁਫ਼ਤ

ਕੈਥਲ, 17 ਜੁਲਾਈ (ਅਜੀਤ ਬਿਊਰੋ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਸਕੂਲੀ ਬੱਚਿਆਂ ਨੂੰ ਬੂਟੇ ਲਾਓ ਮੁਹਿੰਮ 'ਚ ਹਿੱਸੇਦਾਰੀ ਬਣਾਉਣ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਵਿਸ਼ੇਸ਼ ਪ੍ਰੋਤਸਾਹਨ ਯੋਜਨਾ ਸ਼ੁਰੂ ਕੀਤੀ ਗਈ ਹੈ | ਇਸ ਯੋਜਨਾ ਤਹਿਤ 6ਵੀਂ ਤੋਂ ...

ਪੂਰੀ ਖ਼ਬਰ »

ਇੰਟਰਨਸ਼ਿਪ ਪ੍ਰੋਗਰਾਮ ਤਹਿਤ ਅਮੀਨ ਦੇ ਖੇਡ ਸਟੇਡੀਅਮ 'ਚ ਚਲਾਈ ਸਫ਼ਾਈ ਮੁਹਿੰਮ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਅਮੀਨ ਯੂਵਾ ਖੇਡ ਕਲੱਬ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਸਵੱਛ ਪਾਰਤ ਸਮਰ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਸੁਨੀਲ ਕੁਮਾਰ ਖੇਡ ਸਟੇਡੀਅਮ ਅਭਿਮੰਨਿਊਪੁਰ 'ਚ ਸਫ਼ਾਈ ਮੁਹਿੰਮ ਚਲਾਈ ਗਈ | ਮੁਹਿੰਮ ਦੌਰਾਨ ਖੇਡ ਸਟੇਡੀਅਮ 'ਚ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਵਪਾਰ ਮੰਡਲ ਪ੍ਰਦੇਸ਼ ਕਾਰਜਕਾਰਨੀ ਦੇ ਮੈਂਬਰ ਬਣੇ

ਜਗਾਧਰੀ, 17 ਜੁਲਾਈ (ਜਗਜੀਤ ਸਿੰਘ)-ਵਪਾਰ ਮੰਡਲ ਜ਼ਿਲ੍ਹਾ ਯਮੁਨਾਨਗਰ ਦੇ ਸਾਰੇ ਅਹੁਦੇਦਾਰ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸੇਠ ਦੀ ਅਗਵਾਈ 'ਚ ਕਮਲਪ੍ਰੀਤ ਸਿੰਘ ਨੂੰ ਸੂਬਾਈ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਘਰ ਗੁਰੂ ਅਰਜਨ ਨਗਰ ਜਗਾਧਰੀ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਜੋਤੀ-ਜੋਤ ਤ੍ਰੈਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ਭਾਈ ਘਨੱਈਆ ਜੀ ਦੀ ਜੋਤੀ-ਜੋਤ ਤ੍ਰੈਸ਼ਤਾਬਦੀ ਨੂੰ ਸਮਰਪਿਤ ਮਨਾਏ ਜਾ ਰਹੇ ਸਮਾਗਮਾਂ ਅਤੇ ਸਤੰਬਰ ਮਹੀਨੇ 'ਚ ਡੇਰਾ ਸੰਤ ਨਿਸ਼ਚਲ ਸਿੰਘ ਜੀ ਥੜ੍ਹਾ ਸਾਹਿਬ ਜੋੜੀਆਂ ਯਮੁਨਾਨਗਰ ਤੋਂ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਸੀਨੀਅਰ ਸੈਕੰਡਰੀ ਸਕੂਲ ਤੇ ਪਿੰਡ ਭਾਰਾਂਪੁਰ ਵਿਖੇ ਆਈ.ਟੀ.ਆਈ. ਦਾ ਅਚਨਚੇਤ ਨਿਰੀਖਣ

ਨਰਾਇਣਗੜ੍ਹ, 17 ਜੁਲਾਈ (ਪੀ.ਸਿੰਘ)-ਐਸ.ਡੀ.ਐਮ. ਵਿਰੇਂਦਰ ਸਿੰਘ ਸਾਂਗਵਾਨ ਨੇ ਪਿੰਡ ਕੜਾਸਨ ਦੇ ਸੀਨੀਅਰ ਸੈਕੰਡਰੀ ਸਕੂਲ ਤੇ ਪਿੰਡ ਭਾਰਾਂਪੁਰ 'ਚ ਸਥਿਤ ਆਈ.ਟੀ.ਆਈ. ਦਾ ਅਚਨਚੇਤ ਨਿਰੀਖਣ ਕੀਤਾ | ਇਸ ਨਿਰੀਖਣ ਦੌਰਾਨ ਜਿੱਥੇ ਆਈ.ਟੀ.ਆਈ. ਦੇ ਮੁਲਾਜ਼ਮ ਰਮੇਸ਼ ਕੁਮਾਰ ਆਪਣੀ ...

ਪੂਰੀ ਖ਼ਬਰ »

ਮਾਸੂਮ ਨਾਲ ਦਰਿੰੰਦਗੀ ਕਰਨ ਵਾਲੇ ਅਧਿਆਪਕ ਨੂੰ ਨਵੇਂ ਕਾਨੂੰਨ ਤਹਿਤ ਮਿਲੇ ਮੌਤ ਦੀ ਸਜ਼ਾ-ਚੌਧਰੀ

ਹਿਸਾਰ, 17 ਜੁਲਾਈ (ਅਜੀਤ ਬਿਊਰੋ)-ਸਤਰੋਲ ਖਾਪ ਦੀ ਮਹਿਲਾ ਪ੍ਰਧਾਨ ਸੁਦੇਸ਼ ਚੌਧਰੀ ਨੇ ਤੀਜੀ ਜਮਾਤ ਦੀ 9 ਸਾਲਾ ਵਿਦਿਆਰਥੀ ਨਾਲ ਸਕੂਲ ਦੇ ਹੀ ਅਧਿਆਪਕ ਵਲੋਂ ਦਰਿੰਦਗੀ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਉਕਤ ਅਧਿਆਪਕ ਨੂੰ ਹਰਿਆਣਾ ਵਿਚ ਲਾਗੂ ਕੀਤੇ ਗਏ ਨਵੇਂ ...

ਪੂਰੀ ਖ਼ਬਰ »

ਗੋਰਖਧਾਮ ਐਕਸਪ੍ਰੈਸ ਗੱਡੀ ਨੂੰ ਸਿਰਸਾ ਤੱਕ ਚਲਾਏ ਜਾਣ ਦੀ ਮੰਗ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਬੀਕੇਨੇਰ ਮੰਡਲ ਦੇ ਰੇਲ ਪ੍ਰਬੰਧਕ ਏ.ਕੇ. ਦੂਬੇ ਅੱਜ ਸਿਰਸਾ ਆਏ ਜਿਥੇ ਲੋਕਾਂ ਨੇ ਉਨ੍ਹਾਂ ਨੂੰ ਰੇਲ ਸਹੂਲਤਾਂ ਦਿੱਤੇ ਜਾਣ ਸਬੰਧੀ ਮੰਗ ਪੱਤਰ ਸੌਾਪਿਆ | ਸਿਰਸਾ ਦੇ ਲੋਕਾਂ ਵਲੋਂ ਦਿੱਤੇ ਗਏ ਮੰਗ ਪੱਤਰ 'ਚ ਗੌਰਖਧਾਮ ...

ਪੂਰੀ ਖ਼ਬਰ »

3582 ਪੋਸਟਾਂ ਲਈ 29 ਜੂਨ ਨੂੰ ਪੇਸ਼ਕਸ਼ ਪੱਤਰ ਨਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਇਕ ਹੋਰ ਮੌਕਾ ਦੇਣ ਦਾ ਫ਼ੈਸਲਾ

ਪੋਜੇਵਾਲ ਸਰਾਂ, 17 ਜੁਲਾਈ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ 3582 ਮਾਸਟਰ ਕਾਡਰ ਦੀਆਂ ਸਮਾਜਿਕ ਸਿੱਖਿਆ, ਹਿਸਾਬ, ਸਾਇੰਸ ਅਤੇ ਪੰਜਾਬੀ ਵਿਸ਼ੇ ਲਈ ਪੇਸ਼ਕਸ਼ ਪੱਤਰ ਨਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਇਕ ਹੋਰ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਵੈਦਨਾਥ ਆਯੁਰਵੇਦ ਵਲੋਂ ਪਾਚਣ ਵਿਕਾਰਾਂ ਲਈ 'ਪੰਚਾਸਵ' ਪੇਸ਼

ਨਵੀਂ ਦਿੱਲੀ, 17 ਜੁਲਾਈ (ਅ.ਬ.)- ਆਯੁਰਵੇਦ ਦੇ ਖੇਤਰ 'ਚ ਇਕ ਸਦੀ ਤੋਂ ਵਿਸ਼ਵਾਸ ਕਰਨ ਵਾਲੀ ਅਤੇ ਮੋਹਰੀ ਵੈਦਨਾਥ ਨੇ ਪਾਚਣ ਵਿਕਾਰਾਂ ਦੇ ਉਪਚਾਰ ਤੇ ਰੋਕਥਾਮ ਲਈ ਹਰਬਲ ਉਤਪਾਦ 'ਪੰਚਾਸਵ' ਪੇਸ਼ ਕੀਤਾ ਹੈ | ਝਾਂਸੀ ਦੀ ਵੈਦਨਾਥ ਕੋਲ ਲਗਪਗ 700 ਪ੍ਰਕਾਰ ਦੇ ਨੁਸਖ਼ੇ ਹਨ | ...

ਪੂਰੀ ਖ਼ਬਰ »

ਪੰਜਾਬ 'ਚ ਡੋਪ ਟੈੱਸਟ ਦੀ ਭੇਡ ਚਾਲ ਅਜੇ ਵੀ ਜਾਰੀ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਵਧ ਰਹੇ ਨਸ਼ਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਪਟਨ ਸਰਕਾਰ ਨੇ ਰਾਜ ਅੰਦਰ ਡੋਪ ਟੈੱਸਟ ਲਾਜ਼ਮੀ ਕਰ ਦਿੱਤਾ ਹੈ | ਡੋਪ ਨੂੰ ਸਿਆਸੀ ਰੰਗਤ ਦਿੰਦਿਆਂ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਡੋਪ ਟੈੱਸਟ ਕਰਵਾਉਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਟਰਾਂਸਪੋਰਟ ਮੰਤਰੀ ਿਖ਼ਲਾਫ਼ ਪਨਬੱਸ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਦੀਨਾਨਗਰ, 17 ਜੁਲਾਈ (ਯਸ਼ਪਾਲ ਸ਼ਰਮਾ/ਜਸਬੀਰ ਸਿੰਘ ਸੰਧੂ/ਰਵਿੰਦਰ ਸਿੰਘ ਸੋਢੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ 18 ਡੀਪੂਆਂ ਦੇ ਸਮੂਹ ਪਨਬੱਸ ਕਾਮੇ ਵੱਡੀ ਗਿਣਤੀ 'ਚ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਿਖ਼ਲਾਫ਼ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਸ਼ੋ੍ਰਮਣੀ ਕਮੇਟੀ ਦੋ ਹਜ਼ਾਰ ਕਮਰਿਆਂ ਵਾਲੀ ਸਰਾਂ ਦੀ ਕਰੇਗੀ ਉਸਾਰੀ-ਭਾਈ ਲੌਾਗੋਵਾਲ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ੍ਰੀ ਅੰਮਿ੍ਤਸਰ ਸਾਹਿਬ 'ਚ ਸੰਗਤਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ 2 ਹੋਰ ਸਰਾਵਾਂ ਦੀ ਉਸਾਰੀ ਕਰਨ ਦਾ ...

ਪੂਰੀ ਖ਼ਬਰ »

12ਵੀਂ ਤੇ ਗ੍ਰੈਜੂਏਸ਼ਨ 'ਚੋਂ ਰੀਅਪੀਅਰ ਵਿਦਿਆਰਥੀ ਹੁਣ ਲੈ ਸਕਣਗੇ ਅਗਲੀਆਂ ਕਲਾਸਾਂ 'ਚ ਦਾਖ਼ਲਾ

ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਸਾਰੇ ਕਾਲਜਾਂ 'ਚ ਹੁਣ ਉਹ ਵਿਦਿਆਰਥੀ ਵੀ ਅਗਲੀਆਂ ਕਲਾਸਾਂ 'ਚ ਦਾਖਲਾ ਲੈ ਸਕਣਗੇ, ਜਿਨ੍ਹਾਂ ਦੀ ਬਾਰ੍ਹਵੀਂ ਜਾਂ ਗੈ੍ਰਜੂਏਟ ਕਲਾਸ 'ਚੋਂ ਰੀਅਪੀਅਰ ਆਈ ਹੈ | ਇਸ ਮਹੱਤਵਪੂਰਨ ...

ਪੂਰੀ ਖ਼ਬਰ »

ਪਾਕਿ ਕਸਟਮ ਦਾ ਅੜੀਅਲ ਵਤੀਰਾ ਭਾਰਤੀ ਨਿਰਯਾਤਕਾਂ ਲਈ ਬਣਿਆ ਮੁਸੀਬਤ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਲਾਗੂ ਕੀਤੇ ਪਲਾਂਟ ਕੁਆਰੰਟੀਨ ਐਕਟ ਦੇ ਆਧਾਰ 'ਤੇ ਪੇਰਿਸ਼ੇਬਲ ਵਸਤੂਆਂ ਦੀ ਆਯਾਤ ਦਾ ਪਰਮਿਟ ਦੇਣ 'ਤੇ ਲਗਾਈ ਰੋਕ ਦੇ ਚੱਲਦਿਆਂ ਭਾਰਤ ਵਲੋਂ ਸਿਰਫ਼ ਸੂਤੀ ਧਾਗਾ, ਪਲਾਸਟਿਕ ਦਾਨਾ ਅਤੇ ਮੱਝ ਦਾ ਮੀਟ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਸ਼ੋ੍ਰਮਣੀ ਕਮੇਟੀ ਦੋ ਹਜ਼ਾਰ ਕਮਰਿਆਂ ਵਾਲੀ ਸਰਾਂ ਦੀ ਕਰੇਗੀ ਉਸਾਰੀ-ਭਾਈ ਲੌਾਗੋਵਾਲ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ੍ਰੀ ਅੰਮਿ੍ਤਸਰ ਸਾਹਿਬ 'ਚ ਸੰਗਤਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ 2 ਹੋਰ ਸਰਾਵਾਂ ਦੀ ਉਸਾਰੀ ਕਰਨ ਦਾ ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਸਿੰਘ ਸਾਹਿਬਾਨ ਨੂੰ ਬਰਗਾੜੀ ਇਨਸਾਫ਼ ਮੋਰਚੇ 'ਤੇ ਡਟੇ ਰਹਿਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਅਰੁਣ ਆਹੂਜਾ)-ਸਰਬੱਤ ਖ਼ਾਲਸਾ ਦੌਰਾਨ ਐਲਾਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇ. ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚਲਾਏ ਜਾ ਰਹੇ ਬਰਗਾੜੀ ਇਨਸਾਫ਼ ਮੋਰਚੇ ਦੀ ਪੂਰਨ ਹਿਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ...

ਪੂਰੀ ਖ਼ਬਰ »

ਪੇਸ਼ੀ ਭੁਗਤ ਕੇ ਵਾਪਸ ਆ ਰਹੇ ਦੋ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਪਠਾਨਕੋਟ, 17 ਜੁਲਾਈ (ਆਰ. ਸਿੰਘ/ਚੌਹਾਨ/ਆਸ਼ੀਸ਼)-ਅੱਜ ਬਾਅਦ ਦੁਪਹਿਰ ਸਮੇਂ ਸਬ ਜੇਲ੍ਹ ਪਠਾਨਕੋਟ ਵਿਚ ਚੋਰੀ ਅਤੇ ਲੁੱਟ ਦੇ ਮਾਮਲੇ ਵਿਚ ਵਿਚਾਰਾਧੀਨ ਦੋ ਕੈਦੀਆਂ ਦੇ ਪੁਲਿਸ ਨੂੰ ਚਕਮਾ ਦੇ ਕੇ ਭੱਜ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੋਨਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੱੁਟੀਆਂ ਦੀਆਂ ਅਰਜ਼ੀਆਂ ਕੇਵਲ ਆਨਲਾਈਨ ਲੈਣ ਦੇ ਆਦੇਸ਼ ਜਾਰੀ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੱੁਟੀਆਂ ਦੀਆਂ ਅਰਜ਼ੀਆਂ ਦਸਤੀ ਲੈਣ ਦੀ ਥਾਂ ਹੁਣ ਕੇਵਲ ਆਨਲਾਈਨ ਲੈਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ | ਇਸ ਸਬੰਧੀ ਸਕੱਤਰ ...

ਪੂਰੀ ਖ਼ਬਰ »

ਭਾਈ ਰਾਜੋਆਣਾ ਮਾਮਲੇ 'ਚ ਰਾਜਨਾਥ ਸਿੰਘ ਨੂੰ ਅੱਜ ਮਿਲੇਗਾ ਸ਼੍ਰੋਮਣੀ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦਾ ਵਫ਼ਦ

ਅੰਮਿ੍ਤਸਰ, 17 ਜੁਲਾਈ (ਜੱਸ)-ਬੇਅੰਤ ਸਿੰਘ ਕਤਲ ਕਾਂਡ 'ਚ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਅਰੰਭ ਕੀਤੀ ਗਈ ਭੁੱਖ ਹੜਤਾਲ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਬੀਤੇ ਦਿਨ ਕੀਤੀ ਹਦਾਇਤ ਤੋਂ ਬਾਅਦ ਉਸਦੀ ਫ਼ਾਂਸੀ ਦੀ ਸਜਾ ਨੂੰ ਉਮਰਕੈਦ 'ਤ ਤਬਦੀਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ 2142 'ਚੋਂ 1630 ਸੇਵਾ ਕੇਂਦਰਾਂ ਨੂੰ ਲਗਾਇਆ ਜਿੰਦਰਾ

ਲੋਹਟਬੱਦੀ, 17 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਪਿਛਲੀ ਸਰਕਾਰ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸੁਪਨਮਈ ਪ੍ਰੋਜੈਕਟ ਵਜੋਂ ਜਾਣੇ ਗਏ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਹੁਣ ਜਦੋਂ ਲੋਕਾਂ ਨੂੰ ਪਤਾ ਲੱਗਣ ਲੱਗਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ, ਸਰਕਾਰੀ ਸਕੂਲਾਂ 'ਚ ਹੀ ਮਿਡ ਡੇਅ ਮੀਲ ਪਕਾਉਣ ਦਾ ਐਲਾਨ ਨਿਕਲਿਆ ਕੱਚਾ

ਪਟਿਆਲਾ, 17 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸਿੱਖਿਆ ਮੰਤਰੀ ਪੰਜਾਬ ਵਲੋਂ ਐਨ.ਜੀ.ਓ ਦੀ ਥਾਂ ਹੁਣ ਸਰਕਾਰੀ ਸਕੂਲਾਂ 'ਚ ਹੀ ਮਿਡ ਡੇਅ ਮੀਲ ਪਕਾ ਕੇ ਦੇਣ ਦਾ ਐਲਾਨ ਕੱਚਾ ਨਿਕਲਿਆ ਹੈ | 16 ਜੁਲਾਈ ਤੋਂ ਸ਼ਹਿਰਾਂ ਦੇ ਸਰਕਾਰੀ ਸਕੂਲਾਂ 'ਚ ਬਣਾਏ ਜਾਣ ਵਾਲੇ ਮਿਡ ਡੇਅ ਮੀਲ ਦੇ ...

ਪੂਰੀ ਖ਼ਬਰ »

ਅਮਰਨਾਥ ਯਾਤਰਾ : ਦੋ ਲੱਖ ਸ਼ਰਧਾਲੂਆਂ ਨੇ ਪਵਿੱਤਰ ਗੁਫ਼ਾ ਵਿਚ ਸ਼ਿਵਿਲੰਗਮ ਦੇ ਕੀਤੇ ਦਰਸ਼ਨ

ਸ੍ਰੀਨਗਰ, 17 ਜੁਲਾਈ (ਮਨਜੀਤ ਸਿੰਘ)- ਸ੍ਰੀ ਅਮਰਨਾਥ ਯਾਤਰਾ ਖ਼ੁਸ਼ਗਵਾਰ ਮੌਸਮ ਦੇ ਚਲਦਿਆਂ ਨਿਰਵਿਘਨ ਜਾਰੀ ਹੈ ਤੇ ਇਸ ਸਮੇਂ ਤੱਕ 197,442 ਦੇ ਕਰੀਬ ਸ਼ਰਧਾਲੂ ਦੱਖਣੀ ਕਸ਼ਮੀਰ ਸਥਿਤ ਹਿਮਾਲਿਆ ਪਹਾੜਾਂ 'ਚ ਕੁਦਰਤੀ ਰੂਪ 'ਚ ਬਣੇ ਪਵਿੱਤਰ ਸ਼ਿਵਲਿੰਗਮ ਦੇ ਦਰਸ਼ਨ ਕਰ ਚੁੱਕੇ ...

ਪੂਰੀ ਖ਼ਬਰ »

ਗੰਜੇਪਨ ਤੋਂ ਇਕ ਦਿਨ 'ਚ ਛੁਟਕਾਰਾ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ)- ਹਰਪ੍ਰੀਤ ਫੇਸ਼ੀਅਲ ਐਸਥੈਟਿਕ ਸੈਂਟਰ, ਨਿਊ ਜਵਾਹਰ ਨਗਰ, ਜਲੰਧਰ 'ਚ ਗੰਜੇਪਨ ਤੋਂ ਇਕ ਦਿਨ 'ਚ ਛੁਟਕਾਰਾ ਪਾਉਣ ਬਾਰੇ ਜਾਗਰੂਕਤਾ ਸੈਮੀਨਾਰ ਚੱਲ ਰਿਹਾ ਹੈ | ਇਸ 'ਚ ਹਸਪਤਾਲ ਦੇ ਨਿਰਦੇਸ਼ਕ ਡਾ. ਹਰਪ੍ਰੀਤ ਸਿੰਘ ਵਲੋਂ ਜਾਣਕਾਰੀ ...

ਪੂਰੀ ਖ਼ਬਰ »

ਹੋਦ ਚਿੱਲੜ ਦੇ ਦੋਸ਼ੀ ਉੱਚ ਪੁਲਿਸ ਅਧਿਕਾਰੀਆਂ ਿਖ਼ਲਾਫ਼ ਹਾਈਕੋਰਟ 'ਚ ਸੁਣਵਾਈ ਅੱਜ : ਇੰਜੀ. ਗਿਆਸਪੁਰਾ

ਹਿਸਾਰ, 17 ਜੁਲਾਈ (ਅਜੀਤ ਬਿਊਰੋ)-2 ਨਵੰਬਰ 1984 ਨੂੰ ਹੋਦ ਚਿੱਲੜ 'ਚ ਜਿੰਦਾ ਸਾੜੇ 32 ਸਿੱਖਾਂ ਦੇ ਕਤਲ ਦੇ ਕੇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਿਖ਼ਲਾਫ਼ ਰਿੱਟ ਪਟੀਸ਼ਨ ਨੰਬਰ 17337 ਦੀ ਸੁਣਵਾਈ 18 ਜੁਲਾਈ ਨੂੰ ਹੋਵੇਗੀ | ਜਾਣਕਾਰੀ ਦਿੰਦਿਆਂ ਹੋਦ ਚਿੱਲੜ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਗੁੱਜਰਾਂ ਦੇ ਡੇਰੇ 'ਤੇ ਹੋਏ ਹਮਲੇ 'ਚ ਤਿੰਨ ਗੰਭੀਰ ਜ਼ਖ਼ਮੀ

ਦੀਨਾਨਗਰ, 17 ਜੁਲਾਈ (ਸ਼ਰਮਾ/ਸੰਧੂ/ਸੋਢੀ)-ਜ਼ਮੀਨੀ ਝਗੜੇ ਨੂੰ ਲੈ ਕੇ ਪਿੰਡ ਝੜੋਲੀ ਵਿਖੇ ਤਕਰੀਬਨ ਇਕ ਦਰਜਨ ਹਥਿਆਰਬੰਦ ਹਮਲਾਵਰਾਂ ਨੇ ਇਕ ਗੁੱਜਰ ਦੇ ਡੇਰੇ 'ਤੇ ਹਮਲਾ ਕਰਕੇ ਪਿਉ-ਪੱੁਤ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਜਦੋਂ ਕਿ ਉਨ੍ਹਾਂ ਦੀ ਇਕ ਭਤੀਜੀ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX