ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  20 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  33 minutes ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  8 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 3 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 4 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 4 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 minute ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 5 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 5 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 6 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 7 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 8 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 8 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 8 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 minute ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 9 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 10 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਹਰਿਆਣਾ / ਹਿਮਾਚਲ

ਸਰਕਾਰੀ ਕਾਲਜਾਂ 'ਚ ਸੀਟਾਂ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ ਐਸ.ਐਫ.ਆਈ. ਦੀ ਅਗਵਾਈ 'ਚ ਐਸ.ਡੀ.ਐਮ. ਨੂੰ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਕਾਲਜਾਂ 'ਚ ਸੀਟਾਂ ਵਧਾਏ ਜਾਣ ਦੀ ਮੰਗਾਂ ਨੂੰ ਲੈ ਕੇ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਦੀ ਜ਼ਿਲ੍ਹਾ ਸ਼ਾਖਾ ਨੇ ਪ੍ਰਦਰਸ਼ਨ ਕੀਤਾ ਅਤੇ ਸਿਰਸਾ ਦੇ ਐਸ.ਡੀ.ਐਮ. ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪਿਆ ਹੈ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਗੌਰਮਿੰਟ ਨੈਸ਼ਨਲ ਕਾਲਜ ਦੇ ਪ੍ਰਧਾਨ ਜੈਵੀਰ ਸਿੰਘ ਨੇ ਕੀਤੀ | ਇਸ ਮੌਕੇ 'ਤੇ ਵਿਦਿਆਰਥੀਆਂ ਨੂੰ ਸੰਬੋਧਨ ਐਸ.ਐਫ.ਆਈ. ਜ਼ਿਲ੍ਹਾ ਸਕੱਤਰ ਮਹਿਕ ਭਾਰਤੀ ਨੇ ਦੱਸਿਆ ਕਿ ਗੌਰਮਿੰਟ ਨੈਸ਼ਨਲ ਮਹਿਲਾ ਕਾਲਜ 'ਚ ਬੀ.ਏ. ਪਹਿਲੇ ਵਰ੍ਹੇ ਦੇ ਲਈ 1120 ਸੀਟਾਂ ਦੇ ਲਈ ਕਰੀਬ 6400 ਬਿਨੈ-ਪੱਤਰ ਆਏ ਹਨ | ਇਹੀ ਹਾਲ ਦੂਜੇ ਸਰਕਾਰੀ ਕਾਲਜਾਂ ਦਾ ਹੈ | ਉਨ੍ਹਾਂ ਨੇ ਕਿਹਾ ਕਿ ਕਾਲਜਾਂ 'ਚ ਸੀਟਾਂ ਵਧਾਏ ਜਾਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਤੇ ਇਸ ਲਈ ਕਾਲਜ ਦੇ ਪਿ੍ੰਸੀਪਲਾਂ ਤੋਂ ਲੈ ਕੇ ਹੋਰ ਉੱਚ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ | ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਭਾਜਪਾ ਸਰਕਾਰ ਆਪਣੇ ਤੋਂ ਪਹਿਲਾਂ ਦੀਆਂ ਸਰਕਾਰਾਂ ਦੀਆਂ ਹੀ ਨੀਤੀਆਂ 'ਤੇ ਚਲ ਕੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ | ਭਾਜਪਾ ਸਰਕਾਰ ਸਿੱਖਿਆ ਦੇ ਬਜਟ 'ਚ ਲੱਗਾਤਾਰ ਸਿੱਖਿਆ ਬਜਟ ਨੂੰ ਘਟਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਸੀਟਾਂ ਨਾ ਵਧਾਈਆਂ ਗਈਆਂ, ਤਾਂ ਹਜ਼ਾਰਾਂ ਹੋਣਹਾਰ ਵਿਦਿਆਰਥੀ ਦਾਖ਼ਲਾ ਲੈਣ ਤੋਂ ਰਹਿ ਜਾਣਗੇ | ਵਿਦਿਆਰਥੀਆਂ ਨੂੰ ਮਜ਼ਬੂਰੀਵਸ ਨਿੱਜੀ ਕਾਲਜਾਂ 'ਚ ਦਾਖ਼ਲਾ ਲੈਣਾ ਪਵੇਗਾ, ਜਿੱਥੇ ਵਿਦਿਆਰਥੀਆਂ ਦਾ ਆਰਥਿਕ ਸ਼ੋਸ਼ਣ ਹੋਵੇਗਾ | ਇਸ ਦਾ ਸਭ ਤੋਂ ਜਿਆਦਾ ਅਸਰ ਲੜਕੀਆਂ ਦੀ ਪੜ੍ਹਾਈ 'ਤੇ ਪਵੇਗਾ | ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਰਾਗ ਅਲਾਪ ਰਹੀ ਹੈ ਤੇ ਦੂਜੇ ਪਾਸੇ ਲੜਕੀਆਂ ਨੂੰ ਸਿੱਖਿਆ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸੀਟਾਂ ਵਧਾਉਣ ਦਾ ਨੋਟਿਫਿਕੇਸ਼ਨ ਜਾਰੀ ਨਾ ਕੀਤਾ, ਤਾਂ ਵਿਦਿਆਰਥੀ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ 'ਤੇ ਸੰਗਮ, ਮਨੋਜ, ਪਵਨ, ਡਿੰਪਲ, ਜਗਰੂਪ, ਅੰਮਿ੍ਤਪਾਲ ਆਦਿ ਨੇ ਸੰਬੋਧਨ ਕੀਤਾ |

ਸੜਕ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਦੀ ਮੌਤ

ਕੁਰੂਕਸ਼ੇਤਰ/ਸ਼ਾਹਾਬਾਦ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਜੀ.ਟੀ. ਰੋਡ 'ਤੇ ਸਾਹਾ ਚੌਕ ਨੇੜੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖ਼ਣ ਕੀਤਾ ਅਤੇ ਲਾਸ਼ ਪੋਸਟਮਾਰਅਮ ਲਈ ਸਿਵਿਲ ਹਸਪਤਾਲ ਭੇਜੀ | ...

ਪੂਰੀ ਖ਼ਬਰ »

ਅੰਤੋਦਿਆ ਐਕਸਪ੍ਰੈਸ ਰੇਲ ਗੱਡੀ ਨੂੰ ਏਲਨਾਬਾਦ ਰੋਕੇ ਜਾਣ ਲਈ ਦਿੱਤਾ ਮੰਗ-ਪੱਤਰ

ਏਲਨਾਬਾਦ, 17 ਜੁਲਾਈ (ਜਗਤਾਰ ਸਮਾਲਸਰ)-ਬੀਕਾਨੇਰ ਤੋਂ ਚਲਕੇ ਬਿਲਾਸਪੁਰ (ਛਤੀਸ਼ਗੜ੍ਹ) ਵਾਇਆ ਏਲਨਾਬਾਦ ਜਾਣ ਵਾਲੀ ਹਫ਼ਤਾਵਰੀ ਰੇਲ ਗੱਡੀ ਅੰਤੋਦਿਆ ਐਕਸਪ੍ਰੈਸ ਦਾ ਏਲਨਾਬਾਦ ਵਿਖੇ ਠਹਿਰਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਏਲਨਾਬਾਦ ਦੇ ਕੁਝ ਲੋਕਾਂ ਨੇ ਸੰਸਦ ...

ਪੂਰੀ ਖ਼ਬਰ »

ਪਿੰਡ ਉਮਰੀ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਉਮਰੀ ਦੇ ਨੇੜੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਅਣਪਛਾਤੇ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ...

ਪੂਰੀ ਖ਼ਬਰ »

ਮੋਟਰ ਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ 4 ਜ਼ਖ਼ਮੀ

ਫਤਿਹਾਬਾਦ, 17 ਜੂਲਾਈ (ਹਰਬੰਸ ਮੰਡੇਰ)-ਜ਼ਿਲ੍ਹੇ ਦੇ ਪਿੰਡ ਅਹਿਰਵਾ 'ਚ ਅੱਜ 2 ਮੋਟਰਸਾਇਕਲਾਂ ਦੀ ਆਹਮੋਂ-ਸਾਹਮਣੇ ਹੋਈ ਟੱਕਰ 'ਚ ਮੋਟਰਸਾਇਕਲ ਸਵਾਰ 4 ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਨਾਗਰਿਕ ਹਸਪਤਾਲ ਭਰਤੀ ਕਰਵਾਇਆ ਗਿਆ | ਡਾਕਟਰਾਂ ਨੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸਸਤੇ ਵਿਚ ਅਮਰੀਕਨ ਡਾਲਰ ਦੇਣ ਦੇ ਬਹਾਨੇ ਲੁੱਟੇ 20 ਹਜ਼ਾਰ

ਪਲਵਲ, 17 ਜੁਲਾਈ (ਅਜੀਤ ਬਿਊਰੋ)-ਇਕ ਵਿਅਕਤੀ ਨੂੰ ਸਸਤੇ ਵਿਚ ਅਮਰੀਕਨ ਡਾਲਰ ਦੇਣ ਦੇ ਬਹਾਨੇ ਬੱਸ ਸਟੈਂਡ 'ਤੇ ਬੁਲਾ ਕੇ ਉਸ ਨਾਲ ਧੋਖਾਧੜੀ ਕਰਕੇ 20 ਹਜ਼ਾਰ ਰੁਪਏ ਲੁੱਟ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਚਾਰ ਨਾਮਜਦ ਦੋਸ਼ੀਆਂ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾ 'ਚੋਂ 2 ਲੜਕੀਆਂ ਅਤੇ ਇਕ ਲੜਕਾ ਗਾਇਬ, ਮਾਮਲਾ ਦਰਜ

ਫਤਿਹਾਬਾਦ, 17 ਜੁਲਾਈ (ਹਰਬੰਸ ਮੰਡੇਰ)-ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ 'ਚੋਂ 2 ਲੜਕੀਆਂ ਅਤੇ ਇਕ ਲੜਕਾ ਗਾਇਬ ਹੋਣ ਦੀ ਖ਼ਬਰ ਮਿਲੀ ਹੈ | ਪਿੰਡ ਧਾਂਗੜ ਵਾਸੀ ਲੜਕੀ ਦੇ ਪਿਤਾ ਨੇ ਸਦਰ ਪੁਲਿਸ ਨੂੰ ਸ਼ਿਕਾਇਤ ਦੇ ਕੇ ਦੱਸਿਆ ਕਿ ਉਸ ਦੀ ਲੜਕੀ 16 ਜੁਲਾਈ ਨੂੰ ਸਵੇਰੇ 4 ਵਜੇ ਘਰੋਂ ...

ਪੂਰੀ ਖ਼ਬਰ »

ਛਾਪਾਮਾਰੀ ਦੌਰਾਨ ਡੇਢ ਕੁਇੰਟਲ ਮਾਸ ਬਰਾਮਦ, 3 ਨਾਮਜ਼ਦ

ਪਲਵਲ, 17 ਜੁਲਾਈ (ਅਜੀਤ ਬਿਊਰੋ)-ਉਟਾਡ ਪੁਲਿਸ ਚੌਕੀ ਨੇ ਕੁਰੈਸ਼ੀ ਮੁਹੱਲੇ ਦੇ ਇਕ ਘਰ 'ਚ ਹੋ ਰਹੀ ਗੋਕਸ਼ੀ ਨੂੰ ਲੈ ਕੇ ਛਾਪਾਮਾਰੀ ਕਰਕੇ ਉੱਥੋਂ ਡੇਢ ਕੁਇੰਟਲ ਮਾਸ ਬਰਾਮਦ ਕੀਤਾ ਹੈ | ਪੁਲਿਸ ਨੂੰ ਵੇਖ ਕੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ | ਪੁਲਿਸ ਨੇ ਮਾਸ ਆਪਣੇ ਕਬਜ਼ੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨਾਲ ਟਕਰਾ ਕੇ ਬਾਈਕ ਸਵਾਰ ਦੀ ਮੌਤ

ਟੋਹਾਣਾ, 17 ਜੁਲਾਈ (ਗੁਰਦੀਪ ਸਿੰਘ ਭੱਟੀ)-ਵਿਆਹ ਤੋਂ ਵਾਪਿਸ ਆ ਰਹੇ ਪਿੰਡ ਭੂਥਨਕਲਾਂ ਵਾਸੀ ਸੋਮਵੀਰ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ | ਜਿਸ ਕਾਰਣ ਸੋਮਵੀਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸਦਾ ਸਾਥੀ ਸੁਰਜੀਤ ਸਿੰਘ ਜ਼ਖ਼ਮੀ ਹੋ ਗਿਆ | ਉਸ ਨੂੰ ਹਸਪਤਾਲ ...

ਪੂਰੀ ਖ਼ਬਰ »

ਡਿਟੇਕਟਿਵ ਸਟਾਫ਼ ਦੀ ਟੀਮ ਵਲੋਂ 3 ਚੋਰ ਗਿ੍ਫਤਾਰ

ਜਗਾਧਰੀ, 17 ਜੁਲਾਈ (ਜਗਜੀਤ ਸਿੰਘ)-ਡਿਟੇਕਟਿਵ ਸਟਾਫ ਦੀ ਟੀਮ ਨੇ 3 ਚੋਰਾਂ ਨੂੰ ਗਿਫ਼ਤਾਰ ਕੀਤਾ ਹੈ | ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਕੋਰਟ 'ਚ ਪੇਸ਼ ਕੀਤਾ ਗਿਆ, ਜਿੱਥੋਂ ਪੁੱਛਗਿਛ ਤੋਂ ਬਾਅਦ ਨਿਆਇਕ ਹਿਰਾਸਤ ਚ ਭੇਜ ਦਿੱਤਾ | ਪੁਲਿਸ ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਲੁੱਟੀ ਕਾਰ ਲੁਟੇਰਿਆਂ ਨੇ ਅੱਖਾਂ 'ਚ ਮਿਰਚਾ ਪਾ ਕੇ ਚਾਕੂ ਨਾਲ ਡਰਾਈਵਰ ਨੂੰ ਕੀਤਾ ਜ਼ਖ਼ਮੀ

ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਦੇਸੂ ਮਲਕਾਣਾ ਦੇ ਕੋਲ ਬੀਤੀ ਰਾਤ ਦਿੱਲੀ ਤੋਂ ਕਿਰਾਏ ਉੱਤੇ ਕਰਕੇ ਲਿਆਂਦੀ ਸਵੀਫ਼ਟ ਡਿਜ਼ਾਇਰ ਕਾਰ ਨੂੰ ਲੁਟੇਰੇ ਪਿਸਤੌਲ ਦੀ ਨੋਕ ਉੱਤੇ ਲੁੱਟ ਕੇ ਲੈ ਗਏ | ਲੁਟੇਰਿਆਂ ਨੇ ਕਾਰ ਡਰਾਈਵਰ ਦੀਆਂ ਅੱਖਾਂ ...

ਪੂਰੀ ਖ਼ਬਰ »

ਭਾਜਪਾ ਦੇ ਫਰੇਬੀ ਕਿਸਾਨੀ ਫ਼ਸਲ ਦੇ ਸਮਰਥਨ ਵਾਧੇ ਤੋਂ ਖੁਦ ਡਾ. ਸਵਾਮੀਨਾਥਨ ਪ੍ਰੇਸ਼ਾਨ-ਦੀਪੇਂਦਰ ਹੁੱਡਾ

ਡੱਬਵਾਲੀ, 17 ਜੁਲਾਈ (ਇਕਬਾਲ ਸਿੰਘ ਸ਼ਾਂਤ)-ਰੋਹਤਕ ਤੋਂ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਆਖਿਆ ਕਿ ਭਾਜਪਾ ਲੀਡਰਸ਼ਿਪ ਵਲੋਂ ਕਿਸਾਨਾਂ ਲਈ ਫਸਲ ਕੀਮਤਾਂ 'ਚ ਨਿਗੁਣਾ ਵਾਧਾ ਸਵਾਮੀਨਾਥਨ ਰਿਪੋਰਟ ਨਹੀਂ, ਬਲਕਿ ਮੋਦੀ ਨਾਥਨ ਜਾਂ ਖੱਟਰ ਨਾਥਨ ਰਿਪੋਰਟ ਹੈ | ਜਿਸ ...

ਪੂਰੀ ਖ਼ਬਰ »

ਔਰਤਾਂ ਨੂੰ ਮੂਲ ਅਧਿਕਾਰਾਂ ਅਤੇ ਨਿਆਂ ਪ੍ਰਣਾਲੀ ਸਬੰਧੀ ਦਿੱਤੀ ਜਾਣਕਾਰੀ

ਕੁਰੂਕਸ਼ੇਤਰ/ਸ਼ਾਹਾਬਾਦ, 17 ਜੁਲਾਈ (ਜਸਬੀਰ ਸਿੰਘ ਦੁੱਗਲ)-20ਵੇਂ ਕੌਮਾਂਤਰੀ ਅਪਰਾਧਿਕ ਨਿਆਂ ਦਿਵਸ 'ਤੇ ਪਿੰਡ ਤੰਗੌਰੀ 'ਚ ਮਹਿਲਾ ਚੌਪਾਲ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਕਾਨੂੰਨ ਸੈਲ ਦੀ ਇੰਚਾਰਜ਼ ਮਹਿਮਾ ਸਿੰਘ ਮੁੱਖ ਮਹਿਮਾਨ ਰਹੀ, ਜਦਕਿ ਹਰਿਆਣਾ ਸੂਬਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਵਾਟਰ ਕੂਲਰ ਲੋਕ ਅਰਪਿਤ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ਵਾਰ ਫਾਉਂਡੇਸ਼ਨ ਦੇ ਸਹਿਯੋਗ ਨਾਲ ਮਹਾਰਾਜਾ ਅਗਰਸੈਨ ਸਿੱਖਿਆ ਸਨਮਾਨ ਯੋਜਨਾ ਦੇ ਮੈਂਬਰਾਂ ਵਲੋਂ ਵਾਟਰ ਕੂਲਰ ਲੋਕ ਅਰਪਿਤ ਕੀਤਾ ਗਿਆ | ਸ੍ਰੀ ਵੈਸ਼ ਅਗਰਵਾਲ ...

ਪੂਰੀ ਖ਼ਬਰ »

ਕਰੂਨਾ ਨਾਲ ਭਰੇ ਦਿਲ ਲਈ ਬਸੰਤ ਹੀ ਬਸੰਤ-ਸਵਾਮੀ ਸੰਦੀਪ ਓਾਕਾਰ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਭਗਵਾਨ ਸ੍ਰੀ ਬ੍ਰਹਮਾ ਮੰਦਿਰ ਸੰਸਥਾਪਕ ਸਦਗੁਰਦੇਵ ਸਵਾਮੀ ਸ੍ਰੀ ਸ਼ਕਤੀਦੇਵ ਜੀ ਮਹਾਰਾਜ ਕੁਰੜੀ ਵਾਲੇ, ਸਦਗੁਰਦੇਵ ਸਵਾਮੀ ਸ੍ਰੀ ਸੰਤੋਸ਼ ਓਾਕਾਰ ਜੀ ਮਹਾਰਾਜ ਅਤੇ ਸਵਾਮੀ ਸੰਦੀਪ ਓਾਕਾਰ ਜੀ ਮਹਾਰਾਜ ਕੁਰੜੀ ...

ਪੂਰੀ ਖ਼ਬਰ »

ਐਡਵੋਕੇਟ ਭਾਦੂ ਨੇ ਗਰੀਬ ਬੱਚਿਆਂ ਨੂੰ ਸਲੇਟਾਂ ਵੰਡ ਕੇ ਸਿੱਖਿਆ ਲਈ ਕੀਤਾ ਪ੍ਰੇਰਿਤ

ਏਲਨਾਬਾਦ, 17 ਜੁਲਾਈ (ਜਗਤਾਰ ਸਮਾਲਸਰ)-ਕੇਵਲ ਸਿੱਖਿਆ ਹੀ ਗਰੀਬੀ ਮਿਟਾ ਸਕਦੀ ਹੈ | ਸਿੱਖਿਆ ਇਕ ਵਿਅਕਤੀ ਨੂੰ ਅੰਦਰੂਨੀ ਅਤੇ ਬਾਹਰੀ ਤਾਕਤ ਦੇਣ ਦਾ ਸਭ ਤੋਂ ਮਹੱਤਵਪੂਰਨ ਸਾਧਨ ਹੈ | ਇਹ ਸ਼ਬਦ ਅੱਜ ਐਡਵੋਕੇਟ ਵਰਿੰਦਰ ਸਿੰਘ ਭਾਦੂ ਨੇ ਝੁੱਗੀ-ਝੌਪੜੀਆਂ 'ਚ ਰਹਿਣ ਵਾਲੇ ...

ਪੂਰੀ ਖ਼ਬਰ »

ਮਹਾਰਿਸ਼ੀ ਦਇਆਨੰਦ ਪਬਲਿਕ ਸਕੂਲ ਨਰਵਾਨਾ 'ਚ ਲਾਈ ਪ੍ਰਦਰਸ਼ਨੀ

ਨਰਵਾਨਾ, 17 ਜੁਲਾਈ (ਅਜੀਤ ਬਿਊਰੋ)-ਮਹਾਰਿਸ਼ੀ ਦਇਆਨੰਦ ਪਬਲਿਕ ਸਕੂਲ ਨਰਵਾਨਾ 'ਚ ਵਿਗਿਆਨ ਵਿਸ਼ਾ, ਸਮਾਜਿਕ ਵਿਸ਼ਾ, ਕ੍ਰਾਫ਼ਟ ਵਿਸ਼ਾ ਸਬੰਧੀ ਪ੍ਰਦਰਸ਼ਨੀ ਲਾਈ ਗਈ | ਸਕੂਲ ਦੇ ਬੱਚਿਆਂ ਵਲੋਂ ਕੀਤਾ ਗਿਆ ਯਤਨ ਦੇਖਦੇ ਹੀ ਬਣਦਾ ਸੀ | ਬਾਹਰ ਤੋਂ ਆਏ ਜੱਜ ਵਜੋਂ ਸੰਜੈ ...

ਪੂਰੀ ਖ਼ਬਰ »

ਮੈਕ 'ਚ ਨਾਟਕ ਦਾ ਲਾਸਟ ਡਿਸੀਜ਼ਨ ਦਾ ਮੰਚਨ 21 ਨੂੰ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਨਿਊ ਉਥਾਨ ਥੀਏਟਰ ਗਰੁੱਪ ਵਲੋਂ ਪਿਛਲੇ 9 ਸਾਲ ਤੋਂ ਲਗਾਤਾਰ ਨਾਟਕ, ਨਿ੍ਤ, ਕਵੀ ਸੰਮੇਲਨ, ਸੱਭਿਆਚਾਰਕ ਸੈਮੀਨਾਰ ਤੇ ਨੁੱਕੜ ਨਾਟਕ ਆਦਿ ਕਰਕੇ ਕਲਾ ਅਤੇ ਸੰਸ਼ਕ੍ਰਿਤੀ ਨੂੰ ਬੜਾਵਾ ਦੇਣ ਵਿਚ ਆਪਣਾ ਸਹਿਯੋਗ ਦੇ ਰਿਹਾ ਹੈ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੌਮੀ ਏਕਤਾ ਅਤੇ ਸਦਭਾਵਨਾ ਦੇ ਮਹੱਤਵ ਬਾਰੇ ਦੱਸਿਆ

ਪਿਹੋਵਾ, 17 ਜੁਲਾਈ (ਅਜੀਤ ਬਿਊਰੋ)-ਸ਼ਹੀਦ ਊਧਮ ਸਿੰਘ ਸਰਵਜੀਵਨ ਨਿਰਮਾਣ ਟਰੱਸਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਧਨੀ 'ਚ ਸਵੱਛਤਾ, ਜਲ ਸੰਭਾਲ, ਕੌਮੀ ਏਕਤਾ ਅਤੇ ਸਦਭਾਵਨਾ 'ਤੇ ਵਿਦਿਆਰਥੀਆਂ ਨੂੰ ਬਖਾਨ ਦਿੱਤਾ ਗਿਆ | ਪ੍ਰੋਗਰਾਮ 'ਚ ਸਮਾਜਸੇਵੀ ਸੀਤਾਰਾਮ ...

ਪੂਰੀ ਖ਼ਬਰ »

ਸ਼ਿਵ ਮਹਾ ਪੁਰਾਣ ਕਥਾ 'ਚ ਸ਼ਿਵ ਦਾ ਅਰਧਨਾਰੀ ਸਰੂਪ ਪ੍ਰਸੰਗ

ਥਾਨੇਸਰ, 17 ਜੁਲਾਈ (ਅਜੀਤ ਬਿਊਰੋ)-ਸ੍ਰੀ ਸਨਾਤਨ ਧਰਮ ਪ੍ਰਚਾਰ ਮੰਡਲ ਵਲੋਂ ਕ੍ਰਿਸ਼ਨਾ ਨਗਰ ਗਾਮੜੀ ਦੇ ਖੇੜਾ ਮੰਦਿਰ 'ਚ ਗੁਪਤ ਨਰਾਤਿਆਂ ਦੇ ਸਬੰਧ ਵਿਚ ਸ਼ਿਵਮਹਾਂਪੁਰਾਨ ਕਥਾ ਵਿਚ ਪ੍ਰਸ਼ਿੱਧ ਕਥਾਵਾਚਕ ਪੰਡਿਤ ਰਾਜੇਂਦਰ ਪਰਾਸ਼ਰ ਨੇ ਭਗਵਾਨ ਸ਼ਿਵ ਦੇ ਅਰਧਨਾਰੀ ...

ਪੂਰੀ ਖ਼ਬਰ »

ਚੰਦਰ ਪ੍ਰਕਾਸ਼ ਅਰੋੜਾ ਬਣੇ ਜ਼ਿਲ੍ਹਾ ਪ੍ਰਧਾਨ

ਥਾਨੇਸਰ, 17 ਜੁਲਾਈ (ਅਜੀਤ ਬਿਊਰੋ)-ਅਖਿਲ ਭਾਰਤੀ ਰਾਜੀਵ ਕਾਂਗਰਸ ਪਾਰਟੀ ਦੇ ਕੌਮੀ ਮੁਖੀ ਜਨਰਲ ਸਕੱਤਰ (ਸੰਗਠਨ ਵਿਕਾਸ) ਵਿਨੋਦ ਸ਼ਰਮਾ ਨੇ ਚੰਦਰ ਪ੍ਰਕਾਸ਼ ਅਰੋੜਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ | ਉਨ੍ਹਾਂ ਕਿਹਾ ਕਿ 21ਵੀਂ ਸਦੀ ਦੇ ਮਹਾਂ ਨਾਇਕ ਸਾਬਕਾ ...

ਪੂਰੀ ਖ਼ਬਰ »

ਚਿਰਾਗ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਗੋਲਡ ਤੇ ਸਿਲਵਰ

ਨਰਵਾਨਾ, 17 ਜੁਲਾਈ (ਅਜੀਤ ਬਿਊਰੋ)-ਸੂਬਾ ਪੱਧਰੀ ਖੇਡ ਮੁਕਾਬਲੇ ਵਿਚ ਚਿਰਾਗ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿੰ੍ਰਸੀਪਲ ਰਮੇਸ਼ ਵਤਸ ਨੇ ਦੱਸਿਆ ਕਿ ਰੋਲਰ ਸਕੇਟਿੰਗ 'ਚ ਅੰਡਰ 10 ਉਮਰ ਵਰਗ 'ਚ ਰੂਸਿਲ ਨੇ 300 ਮੀਟਰ ਗੋਲਡ ਅਤੇ 500 ਮੀਟਰ ਵਿਚ ...

ਪੂਰੀ ਖ਼ਬਰ »

ਡੀ. ਸੀ. ਵਲੋਂ ਕਾਵੜੀਆਂ ਦੀ ਸੁਰੱਖਿਆ ਲਈ ਦਿੱਤੇ ਪੁਲਿਸ ਵਿਭਾਗ ਨੂੰ ਸਖ਼ਤ ਹੁਕਮ

ਯਮੁਨਾਨਗਰ, 17 ਜੁਲਾਈ (ਗੁਰਦਿਆਲ ਸਿੰਘ ਨਿਮਰ)-28 ਜੁਲਾਈ ਤੋਂ 9 ਅਗਸਤ ਤੱਕ ਕਾਵੜੀਆਂ ਦੀ ਪੂਰੀ ਸੁਰੱਖਿਆ ਕਰਨ ਲਈ ਅੱਜ ਡੀ.ਸੀ. ਯਮੁਨਾਨਗਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਲਈ ਸਖ਼ਤ ਹੁਕਮ ਜਾਰੀ ਕੀਤੇ | ਉਨ੍ਹਾਂ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਪਿੰਡ ਟੋਕਾ ਨਗਲਾ ਵਿਖੇ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਾਉਂਟਾ ਸਾਹਿਬ, 17 ਜੁਲਾਈ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਇਲਾਕੇ ਵਿਚ ਚੋਰੀ-ਡਾਕੇ ਦੀਆਂ ਵਾਰਦਾਤਾਂ ਵਿਚ ਬਹੁਤ ਵਾਧਾ ਹੋ ਰਿਹਾ ਹੈ, ਜਿਸ ਕਰਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਕੱਲ੍ਹ ਰਾਤ ਦੀ ਚੋਰੀ ਦੀ ਵਾਰਦਾਤ ਵਿਚ ਪਿੰਡ ਟੋਕਾ ਨਗਲਾ ਵਿਖੇ ...

ਪੂਰੀ ਖ਼ਬਰ »

ਕਾਲੋਨੀ 'ਚ ਪੁੱਜਣ 'ਤੇ ਪ੍ਰਭਾਤਫੇਰੀ ਦਾ ਕੀਤਾ ਸਵਾਗਤ

ਕੁਰੂਕਸ਼ੇਤਰ/ਸ਼ਾਹਾਬਾਦ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਸ੍ਰੀਕ੍ਰਿਸ਼ਨਾ ਮੰਦਿਰ ਸਨਾਤਨ ਧਰਮ ਸਭਾ ਵਲੋਂ ਜਨਮਾਸ਼ਟਮੀ ਦੇ ਸਬੰਧ ਵਿਚ ਕੱਢੀ ਜਾ ਰਹੀ ਪ੍ਰਭਾਤਫੇਰੀਆਂ ਦੀ ਲੜੀ ਵਿਚ ਅੱਜ ਦੀ ਪ੍ਰਭਾਤਫੇਰੀ ਠਾਕੁਰਦਵਾਰਾ ਮੰਦਿਰ 'ਚ ਜਤਿੰਦਰ ਗੁਪਤਾ ਦੀ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਚੀੜ ਦੀ ਅਵੈਧ ਲੱਕੜੀ ਨਾਲ ਤਿੰਨ ਵਿਅਕਤੀ ਗਿ੍ਫ਼ਤਾਰ

ਪਾਉਂਟਾ ਸਾਹਿਬ, 17 ਜੁਲਾਈ (ਹਰਬਖ਼ਸ਼ ਸਿੰਘ)-ਰਾਜਬਨ ਪੁਲਿਸ ਟੀਮ ਨੇ ਗ਼ੈਰ-ਕਾਨੂੰਨੀ ਲੱਕੜੀ ਦੇ ਤਸਕਰਾਂ ਬਾਰੇ ਗੁਪਤ ਸੂਚਨਾ ਮਿਲਣ 'ਤੇ ਛਛੇਤੀ-ਮਾਲਗੀ ਸੜਕ 'ਤੇ ਨਾਕਾ ਲਗਾਇਆ ਹੋਇਆ ਸੀ | ਇਸ ਦੌਰਾਨ ਲੱਕੜੀ ਨਾਲ ਭਰੀ ਹੋਈ ਪਿਕਅੱਪ ਨੰ: ਐਚ. ਪੀ. 71-1691 ਉਥੇ ਪੁੱਜੀ, ਜਿਸ ਦੀ ...

ਪੂਰੀ ਖ਼ਬਰ »

ਸੱਤ ਸਟਾਰ ਰੈਨਬੋ ਯੋਜਨਾ ਦੇ ਤਹਿਤ ਜ਼ਿਲ੍ਹੇ ਦੀਆਂ 58 ਪੰਚਾਇਤਾਂ ਹੋਣਗੀਆਂ ਸਨਮਾਨਿਤ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਲਿੰਗ ਅਨੁਪਾਤ ਤੇ ਸਵੱਛਤਾ ਸਮੇਤ ਹੋਰ ਕੰਮਾਂ 'ਚ 7 ਸਟਾਰ ਪ੍ਰਾਪਤ ਕਰਨ ਵਾਲੀਆਂ ਜ਼ਿਲ੍ਹੇ ਦੀਆਂ 58 ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਸਨਮਾਨ ਪੰਚਾਇਤਾਂ ਨੂੰ ਚੌਧਰੀ ਚਰਨ ਸਿੰਘ ਖੇਤੀ ਯੂਨੀਵਰਸਿਟੀ ਦੇ ਇੰਦਰਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਸਹਾਇਕ ਨਿਰਦੇਸਕ ਨੇ ਮੈਕ 'ਚ ਲਗਾਏ ਬੂਟੇ

ਥਾਨੇਸਰ, 17 ਜੁਲਾਈ (ਅਜੀਤ ਬਿਊਰੋ)-ਸਿੱਖਿਆ ਵਿਭਾਗ ਵਲੋਂ ਮਲਟੀ ਆਰਟ ਕਲਚਰਲ ਸੈਂਟਰ 'ਚ ਇੰਗਲਿਸ਼ ਮੀਡੀਅਮ ਫ਼ਰੀ ਬੈਕ ਸੂਬਾਈ ਪੱਧਰੀ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਵਿਚ ਡੀ.ਐਸ.ਈ. ਵਲੋਂ ਸਹਾਇਕ ਨਿਰਦੇਸ਼ਕ ਐਨ.ਕੇ. ਵਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ | ...

ਪੂਰੀ ਖ਼ਬਰ »

ਬੈਂਕ 'ਚ ਲੱਖਾਂ ਦੀ ਲੁੱਟ ਦਾ ਸਰਗਨਾ ਅਨਿਲ ਉਰਫ਼ ਸਿੰਘਾਨੀਆ ਗਿ੍ਫ਼ਤਾਰ

ਜੀਂਦ, 17 ਜੁਲਾਈ (ਅਜੀਤ ਬਿਊਰੋ)-ਅੰਤਰਰਾਜੀ ਗਰੋਹ ਦੇ ਮੁੱਖ ਸਰਗਨਾ ਦਿੱਲੀ ਦੇ ਨੀਰਜ ਬੁਆਨਾ ਦੇ ਮੈਂਬਰ ਅਤੇ ਹਿਸਟਰੀ ਸ਼ੀਟਰ ਅਨਿਲ ਉਰਫ਼ ਸਿੰਘਾਨੀਆ ਨੂੰ ਡਿਟੈਕਟਿਵ ਟੀਮ ਨੇ ਗੁਪਤ ਸੂਚਨਾ ਤਹਿਤ ਜੁਲਾਨਾ ਤੋਂ ਗਿ੍ਫ਼ਤਾਰ ਕੀਤਾ ਹੈ | ਉਸ ਦੇ ਕਬਜ਼ੇ ਤੋਂ ਪੁਲਿਸ ਨੇ 4 ...

ਪੂਰੀ ਖ਼ਬਰ »

ਨੀਦਰਲੈਂਡ ਨੇ ਗੁਰੂਗ੍ਰਾਮ ਵਿਚ ਫੁੱਲ ਮੰਡੀ ਸਥਾਪਿਤ ਕਰਨ ਦੀ ਪਹਿਲ ਕੀਤੀ

ਕੁਰੂਕਸ਼ੇਤਰ/ਗੁਰੂਗ੍ਰਾਮ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਨੀਦਰਲੈਂਡ ਨੇ ਹਰਿਆਣਾ ਨਾਲ ਖੇਤੀਬਾੜੀ, ਪਸ਼ੂਪਾਲਣ ਤੇ ਡੇਅਰੀ, ਮੱਛੀ ਪਾਲਣ, ਬਾਗਵਾਨੀ ਤੇ ਫੁੱਲ ਖੇਤੀ ਵਿਚ ਸਹਿਯੋਗ ਦੇਣ ਲਈ ਕੀਤੇ ਗਏ ਸਮਝੌਤਿਆਂ ਨੂੰ ਅੱਗੇ ਵਧਾਉਂਦੇ ਹੋਏ ਸੈਕਟਰ 52 ਏ ਗੁਰੂਗ੍ਰਾਮ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਕਹੀ ਮਾਰ ਕੇ ਹੱਤਿਆ, 10 ਸਾਲਾ ਪੁੱਤਰੀ ਗੰਭੀਰ ਜ਼ਖ਼ਮੀ

ਫਤਿਹਾਬਾਦ, 17 ਜੂਲਾਈ (ਹਰਬੰਸ ਮੰਡੇਰ)-ਸ਼ਰਾਬ ਪੀਣ ਤੋਂ ਰੋਕਣ 'ਤੇ ਖਫ਼ਾ ਹੋਏ ਪਤੀ ਨੇ ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ 10 ਸਾਲ ਦੀ ਆਪਣੀ ਬੇਟੀ ਪ੍ਰੀਤੀ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਲੜਕੀ ਦਾ ਇਲਾਜ ਨਾਗਰਿਕ ਹਸਪਤਾਲ 'ਚ ਚਲ ...

ਪੂਰੀ ਖ਼ਬਰ »

ਥਾਨੇਸਰ ਬਲਾਕ ਨੂੰ ਯੋਗ ਬਣਾਉਣ ਲਈ ਅਧਿਆਪਕਾਂ ਨੂੰ ਕਰਨੀ ਹੋਵੇਗੀ ਮਿਹਨਤ-ਯਾਦਵ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਐਸ.ਡੀ.ਐਮ. ਥਾਨੇਸਰ ਅਨਿਲ ਯਾਦਵ ਨੇ ਕਿਹਾ ਕਿ ਥਾਨੇਸਰ ਬਲਾਕ ਨੂੰ ਸਮਰੱਥ ਬਣਾਉਣ ਲਈ ਅਧਿਆਪਕਾਂ ਨੂੰ ਸਖ਼ਤ ਮਿਹਨਤ ਕਰਨੀ ਹੋਵੇਗੀ | ਇਸ ਲਈ ਸਾਰੇ ਅਧਿਆਪਕ ਇਕ ਯੋਜਨਾ ਬਣਾ ਕੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਦਾ ਕੰਮ ...

ਪੂਰੀ ਖ਼ਬਰ »

41 ਪਿੰਡਾਂ 'ਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਗਤੀਵਿਧੀਆਂ ਦੀ ਯੋਜਨਾਵਾਂ ਮਨਜ਼ੂਰ

ਅੰਬਾਲਾ, 17 ਜੁਲਾਈ (ਅਜੀਤ ਬਿਊਰੋ)-ਸਵੱਛ ਭਾਰਤ ਮਿਸ਼ਨ ਯੋਜਨਾ ਤਹਿਤ ਜ਼ਿਲ੍ਹੇ ਦੇ 41 ਪਿੰਡਾਂ 'ਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਗਤੀਵਿਧੀਆਂ ਦੀ ਪਰਿਯੋਜਨਾਵਾਂ ਮਨਜ਼ੂਰ ਕੀਤੀਆਂ ਗਈਆਂ ਹਨ | ਇਸ ਯੋਜਨਾ ਤਹਿਤ ਠੋਸ ਕੂੜਾ ਪ੍ਰਬੰਧਨ ਲਈ ਪਿੰਡ ਪੱਧਰ 'ਤੇ ਹੀ ਕੂੜੇ ਦੀ ...

ਪੂਰੀ ਖ਼ਬਰ »

ਬੰਦੂਕ ਦੀ ਨੋਕ 'ਤੇ ਮਨੀ ਐਕਸਚੇਂਜਰ ਕੋਲੋਂ ਸਾਢੇ ਤਿੰਨ ਲੱਖ ਲੁੱਟੇ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਦਿਨ ਦਿਹਾੜੇ ਸ਼ਹਿਰ ਦੇ ਰੇਲਵੇ ਰੋਡ ਵਿਖੇ ਸਭ ਤੋਂ ਭੀੜ ਭੜੱ੍ਹਕੇ ਵਾਲੇ ਟਰੱਕ ਯੂਨੀਅਨ ਨੇੜਲੇ ਇਲਾਕੇ 'ਚ ਅੱਜ ਤਿੰਨ ਨਕਾਬਪੋਸ਼ਾਂ ਵੱਲੋਂ ਬੰਦੂਕ ਦੀ ਨੋਕ 'ਤੇ ਇਕ ਮਨੀ ਐਕਸਚੇਂਜਰ ਕੋਲੋਂ ਕਰੀਬ ਸਾਢੇ ਤਿੰਨ ਲੱਖ ਦੀ ਨਗਦੀ ...

ਪੂਰੀ ਖ਼ਬਰ »

ਪੰਜਾਬ 'ਚ ਗ਼ੈਰ ਸੰਗਠਿਤ ਗੈਂਗਸਟਰਵਾਦ ਕੁੱਝ ਸਮੇਂ ਦੀ ਖੇਡ-ਐੱਸ. ਐੱਸ. ਪੀ.

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ 'ਚ ਗੈਂਗਸਟਰਵਾਦ ਪੈਦਾ ਹੋਣ ਦੇ ਕਾਰਨ ਭਾਵੇਂ ਕੋਈ ਵੀ ਹੋਣ ਪਰ ਯੂ.ਪੀ. ਬਿਹਾਰ 'ਚ ਫੈਲੇ ਗੈਂਗਸਟਰਵਾਦ ਵਾਂਗ ਪੰਜਾਬ 'ਚ ਪਣਪਿਆ ਗੈਂਗਸਟਰਵਾਦ ਗੈਰ ਸੰਗਠਿਤ ਹੈ ਤੇ ਲੋਕ ਇਸ ਦਾ ਸਮਰਥਨ ਨਹੀਂ ...

ਪੂਰੀ ਖ਼ਬਰ »

ਢੇਰ ਦੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਮਿਲੀ

ਸ੍ਰੀ ਅਨੰਦਪੁਰ ਸਾਹਿਬ/ਢੇਰ, 17 ਜੁਲਾਈ (ਜੇ. ਐਸ. ਨਿੱਕੂਵਾਲ, ਕਾਲੀਆ)- ਇੱਥੋਂ ਨੇੜਲੇ ਪਿੰਡ ਢੇਰ ਦੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ ਹੋਈ ਹੈ | ਤਫ਼ਤੀਸ਼ੀ ਅਫ਼ਸਰ ਕਰਨੈਲ ਸਿੰਘ ਨੇ ਦੱਸਿਆ ਕਿ ਪਿੰਡ ਢੇਰ ਦੇ ਸੁਰਮੁੱਖ ਸਿੰਘ (23) ਪੁੱਤਰ ...

ਪੂਰੀ ਖ਼ਬਰ »

ਸ਼ਿਮਲਾ 'ਚ ਅਖੰਡ ਕੀਰਤਨ ਸਮਾਗਮ ਕਰਵਾਇਆ

ਸ਼ਿਮਲਾ, 17 ਜੁਲਾਈ (ਹਰਮਿੰਦਰ ਸਿੰਘ)-ਗੁਰਦਵਾਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਸ਼ਿਮਲਾ (ਰਜਿ;) ਦੀ ਪ੍ਰਬੰਧਕ ਕਮੇਟੀ ਅਤੇ ਅਖੰਡ ਕੀਰਤਨੀ ਜੱਥਾ ਰਜਿ; ਚੰਡੀਗੜ ਦੇ ਸਹਿਯੋਗ ...

ਪੂਰੀ ਖ਼ਬਰ »

ਕਦਰਾਂ ਕੀਮਤਾਂ ਕਾਰਨ ਭਾਰਤ ਵਿਸ਼ਵ ਗੁਰੂ ਅਖਵਾਇਆ-ਵਾਈਸ ਚਾਂਸਲਰ

ਥਾਨੇਸਰ, 17 ਜੁਲਾਈ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਅੱਜ ਦਾ ਸਮਾਂ ਗੂਗਲ ਅਤੇ ਸੋਸ਼ਲ ਮੀਡੀਆ ਦੇ ਵਧਦੇ ਮਾੜੇ ਅਸਰ ਕਾਰਨ ਯੁਵਾ ਵਿਦਿਆਰਥੀ ਆਪਣਆਂ ਮਨੁੱਖੀ ਕਦਰਾਂ ਕੀਮਤਾਂ ਨੂੰ ਖੋ ਰਹੇ ਹਨ | ...

ਪੂਰੀ ਖ਼ਬਰ »

ਬਾਬਾ ਗੋਪਾਲ ਸਿੰਘ ਬਣੇ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਦੇ ਪ੍ਰਧਾਨ

ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਰੋੜੀ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ 'ਚ ਖੇਤਰ ਦੇ ਗ੍ਰੰਥੀਆਂ ਮੀਟਿੰਗ ਬਾਬਾ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਾਰੇ ਗੰ੍ਰਥੀਆਂ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਅਤੇ ...

ਪੂਰੀ ਖ਼ਬਰ »

1500 ਨੌਜਵਾਨਾਂ ਨੂੰ ਕੌਮੀ ਤੇ ਕੌਮਾਂਤਰੀ ਖਿਡਾਰੀ ਬਣਾਉਣ 'ਤੇ ਕੋਚਾਂ ਦਾ ਫੋਕਸ-ਫੁਲੀਆ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਸੂਬਾਈ ਸਰਕਾਰ ਨੇ ਪੇਂਡੂ ਖੇਤਰ ਤੋਂ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਤਿਆਰ ਕਰਨ ਦਾ ਸੰਕਲਪ ਲਿਆ ਹੈ | ਇਸ ਸੰਕਲਪ ਨੂੰ ਪੂਰਾ ਕਰਨ ਲਈ ਕੁਰੂਕਸ਼ੇਤਰ ...

ਪੂਰੀ ਖ਼ਬਰ »

ਡਾ. ਸੁਖਦੇਵ ਸੈਣੀ ਬਣੇ ਵਿਭਾਗ ਮੁਖੀ

ਥਾਨੇਸਰ, 17 ਜੁਲਾਈ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਦੇ ਨਿਰਦੇਸ਼ਾਂ ਮੁਤਾਬਿਕ ਏ.ਆਈ.ਐਚ. ਵਿਭਾਗ ਦੇ ਐਸੋਸੀਏਟ ਪ੍ਰੋ. ਡਾ. ਸੁਖਦੇਵ ਸੈਣੀ ਨੂੰ ਵਿਭਾਗ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ਉਹ ...

ਪੂਰੀ ਖ਼ਬਰ »

ਜਨ ਸਿਹਤ ਵਿਭਾਗ ਦੇ ਕੱਚੇ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ

ਏਲਨਾਬਾਦ, 17 ਜੁਲਾਈ (ਜਗਤਾਰ ਸਮਾਲਸਰ)-ਡੀ.ਸੀ. ਰੇਟ 'ਤੇ ਬੈਂਕ ਰਾਹੀਂ ਆਪਣੀ ਤਨਖ਼ਾਹ ਲੈਣ ਅਤੇ ਤਨਖ਼ਾਹ ਸਮੇਂ 'ਤੇ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਜਨ ਸਿਹਤ ਵਿਭਾਗ ਦੇ ਕੱਚੇ ਕਰਮਚਾਰੀਆਂ ਦੀ ਕੰਮ ਛੱਡੋ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ | ਇਨ੍ਹਾਂ ਕਰਮਚਾਰੀਆਂ ਵਲੋਂ 5 ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਦਾ ਫੈਸਲਾ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਕੈਂਪ ਲਾਏਗੀ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਸੀ.ਜੇ.ਐਮ. ਅਨਮੋਲ ਸਿੰਘ ਨਈਅਰ ਨੇ ...

ਪੂਰੀ ਖ਼ਬਰ »

ਜਨਕ੍ਰਾਂਤੀ ਯਾਤਰਾ ਦੀ ਟੋਹਾਣਾ ਰੈਲੀ 'ਚ 50 ਹਜ਼ਾਰ ਪਾਰਟੀ ਵਰਕਰ ਹਿੱਸਾ ਲੈਣਗੇ-ਪਰਮਵੀਰ ਸਿੰਘ

ਟੋਹਾਣਾ, 17 ਜੁਲਾਈ (ਗੁਰਦੀਪ ਸਿੰਘ ਭੱਟੀ)-ਸਾਬਕਾ ਮੁੱਖ ਮੰਤਰੀ ਦੀ 22 ਜੁਲਾਈ ਨੂੰ ਟੋਹਾਣਾ ਅਨਾਜ ਮੰਡੀ ਵਿਚ ਕਾਂਗਰਸ਼ ਰੈਲੀ ਨਾਲ ਅਰੰਭ ਹੋ ਰਹੀ 3 ਰੋਜ਼ਾ ਜਨਕ੍ਰਾਂਤੀ ਯਾਤਰਾ ਤੋਂ 3 ਦਿਨ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ 18 ਜੁਲਾਈ ਨੂੰ ਡਾਂਗਰਾ ...

ਪੂਰੀ ਖ਼ਬਰ »

ਐਮ. ਡੀ. ਕੇ. ਇੰਟਰਨੈਸ਼ਨਲ ਸਕੂਲ ਦੀ ਮਾਨਤਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਥਾਨਕ ਰਾਣੀਆਂ ਰੋਡ ਸਥਿਤ ਐਮ.ਡੀ.ਕੇ. ਇੰਟਰਨੈਸ਼ਨਲ ਸਕੂਲ ਦੀ ਮਾਨਤਾ ਰੱਦ ਹੋਣ ਕਾਰਨ ਇਸ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਦਾਂਅ 'ਤੇ ਲੱਗਣ ਕਾਰਨ ਅੱਜ ਬੱਚਿਆਂ ਦੇ ਮਾਪਿਆਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ...

ਪੂਰੀ ਖ਼ਬਰ »

ਲੋਕਤੰਤਰ 'ਚ ਕਾਨੂੰਨ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਫ਼ਰਜ਼-ਦਲੀਪ ਸਿੰਘ

ਬਾਬੈਨ, 17 ਜੁਲਾਈ (ਡਾ. ਦੀਪਕ ਦੇਵਗਨ)-ਰੇਪਿਡ ਐਕਸ਼ਨ ਫੋਰਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜਿਸ 'ਚ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ | ਇਸ ਫ਼ਲੈਗ ਮਾਰਚ ਦੀ ਪ੍ਰਧਾਨਗੀ ਬਾਬੈਨ ਕਾਣਾ ਇੰਚਾਰਜ਼ ਦਲੀਪ ਸਿੰਘ ਨੇ ਕੀਤੀ | ਦਲੀਪ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਨ ਦੀ ਮੰਗ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਸ਼ਟ ਨਿਵਾਰਣ ਸਮਿਤੀ ਦੇ ਸਾਬਕਾ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਨੇ ਕਿਹਾ ਕਿ ਅੱਜ ਆਮ ਲੋਕ ਮੁਢਲੀਆਂ ਸਹੂਲਤਾਂ ਲਈ ਪ੍ਰੇਸ਼ਾਨ ਹਨ | ਬਿਜਲੀ ਦੇ ਕੱਟ ਲੋਕਾਂ ਨੂੰ ਤੰਗ ਕਰ ਰਹੇ ਹਨ, ਜਦਕਿ ਬਾਰਿਸ਼ ਦੇ ਪਾਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਕੁਰੂਕਸ਼ੇਤਰ/ਸ਼ਾਹਾਬਾਦ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ 'ਤੇ ਸਮਾਗਮ ਸਜਾਏ ਗਏ | ਪ੍ਰੋਗਰਾਮ 'ਚ ਸੰਗਤ ਵਲੋਂ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕੀਤਾ ਗਿਆ | ਸਮਾਗਮ 'ਚ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲਵੇ ਨੌਜਵਾਨ ਪੀੜ੍ਹੀ-ਗਿਆਨੀ ਤੇਜਪਾਲ ਸਿੰਘ

ਕੁਰੂਕਸ਼ੇਤਰ, 17 ਜੁਲਾਈ (ਜਸਬੀਰ ਸਿੰਘ ਦੁੱਗਲ)-ਸ੍ਰੀ ਅਕਾਲ ਉਸਤਤ ਟਰੱਸਟ ਕੁਰੂਕਸ਼ੇਤਰ ਦੇ ਚੇਅਰਮੈਨ ਗਿਆਨੀ ਤੇਜਪਾਲ ਸਿੰਘ ਨੇ ਕਿਹਾ ਕਿ ਭਾਈ ਤਾਰੂ ਸਿੰਘ ਜੀ ਨੇ ਆਪਣੇ ਕੇਸ ਨਾ ਕਟਵਾ ਕੇ ਸ਼ਹਾਦਤ ਦੇਣਾ ਕਬੂਲ ਕਰਕੇ ਇਕ ਮਿਸਾਲ ਕਾਇਮ ਕੀਤੀ, ਜਿਸ ਤੋਂ ਮੌਜੂਦਾ ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਨੇ ਚਲਾਈ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ

ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸ਼ਹਿਰ 'ਚ ਜਾਮ ਦੀ ਸਮੱਸਿਆ ਨੂੰ ਲੈ ਕੇ ਨਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਆਵਾਜਾਈ ਪੁਲਿਸ ਨੇ ਸਖ਼ਤ ਰਵੱਈਏ ਅਪਣਾਉਂਦੇ ਹੋਏ ਅੱਜ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ | ਆਵਾਜਾਈ ਪੁਲਿਸ ਦੇ ਥਾਣਾ ਮੁਖੀ ਕਾਸ਼ੀਰਾਮ ਬੈਨੀਵਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX