ਤਾਜਾ ਖ਼ਬਰਾਂ


ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਧਾਰੀਵਾਲ, 17 ਨਵੰਬਰ (ਜੇਮਸ ਨਾਹਰ) - ਅੱਜ ਦੇਰ ਸ਼ਾਮ ਕਰੀਬ 7 ਵਜੇ ਕੌਮੀ ਸ਼ਾਹ ਮਾਰਗ ਬਟਾਲਾ-ਪਠਾਨਕੋਟ ਜੀ.ਟੀ ਰੋਡ 'ਤੇ ਇਕ ਚਲਦੀ ਕਾਰ ਨੂੰ ਕਿਸੇ ਤਕਨੀਕੀ ਖ਼ਰਾਬੀ ਕਾਰਨ ਅਚਾਨਕ ਭਿਆਨਕ ਅੱਗ ਲੱਗ ਜਾਣ ਅਤੇ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋ ਜਾਣ ਦੀ...
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਬਟਾਲਾ, 17 ਨਵੰਬਰ (ਕਾਹਲੋਂ) - ਬਟਾਲਾ ਦੇ ਇੱਕ ਮੁਹੱਲੇ 'ਚ ਇੱਕ ਵਿਅਕਤੀ ਵੱਲੋਂ ਇੱਕ ਲੜਕੀ ਨੂੰ ਗੋਲੀ ਮਾਰਨ ਦੀ ਖ਼ਬਰ ਹੈ। ਬਾਅਦ 'ਚ ਉਸ ਵਿਅਕਤੀ ਨੇ ਆਪਣੇ ਆਪ ਨੂੰ ਵੀ ਗੋਲੀ...
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਅੱਤਵਾਦੀਆਂ ਵੱਲੋਂ ਕੀਤੇ ਆਈ.ਈ.ਡੀ ਧਮਾਕੇ 'ਚ ਹੌਲਦਾਰ ਸੰਤੋਸ਼ ਕੁਮਾਰ ਸ਼ਹੀਦ ਹੋ...
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ
. . .  1 day ago
ਲਹਿਰਾਗਾਗਾ, 17 ਨਵੰਬਰ (ਸੂਰਜ ਭਾਨ ਗੋਇਲ,ਅਸ਼ੋਕ ਗਰਗ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿਚ...
ਕੈਨੇਡਾ-ਸੁਲਤਾਨਪੁਰ ਲੋਧੀ ਬੱਸ ਦਾ ਭਾਰਤ ਪਹੁੰਚਣ ਤੇ ਨਿੱਘਾ ਸਵਾਗਤ
. . .  1 day ago
ਅਟਾਰੀ, 17 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਕੈਨੇਡਾ ਦੇ ਇੱਕ ਪਰਿਵਾਰ ਵੱਲੋਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ...
ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  1 day ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  1 day ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  1 day ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  1 day ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  1 day ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  1 day ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  1 day ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  1 day ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  1 day ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  1 day ago
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  1 day ago
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  1 day ago
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  1 day ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  1 day ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  1 day ago
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  1 day ago
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  1 day ago
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  1 day ago
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  1 day ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  1 day ago
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  2 days ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  2 days ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  2 days ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  2 days ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  2 days ago
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  2 days ago
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  2 days ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  2 days ago
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  2 days ago
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  2 days ago
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੈਨਸ਼ਨਰਜ਼ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ

ਬਟਾਲਾ, 18 ਜੁਲਾਈ (ਕਾਹਲੋਂ)-ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਬਟਾਲਾ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਤੀਰਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਬਹੁਤ ਵਧੀਆ ਨਹੀਂ ਹੈ, ਜਿਸ ਕਾਰਨ ਉਨ੍ਹਾਂ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਬੁਲਾਰਿਆਂ ਨੇ ਕਿਹਾ ਕਿ ਨਾ ਤਾਂ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਕੀਤੇ ਆਪਣੇ ਚੋਣ ਵਾਅਦੇ ਅਨੁਸਾਰ 6ਵੇਂ ਪੇਅ ਕਮਿਸ਼ਨ ਦਾ ਗਠਨ ਕੀਤਾ ਹੈ ਤੇ ਨਾ ਹੀ ਡੀ.ਏ. ਦੀਆਂ ਕਿਸ਼ਤਾਂ ਦੇ ਰਹੀ ਹੈ | ਇਸ ਤੋਂ ਇਲਾਵਾ 22 ਮਹੀਨੇ ਦਾ ਬਕਾਇਆ ਤੇ ਨਾ ਹੀ ਮੈਡੀਕਲ ਕੈਸ਼ ਲੈਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਅਜਿਹਾ ਵਰਤਾਰਾ ਇਸ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਪਰ ਅਸੀਂ ਮੰਗ ਕਰਦੇ ਹਾਂ ਕਿ ਸਾਡੀਆਂ ਮੰਗਾਂ ਮੰਨੀਆਂ ਜਾਣ ਤੇ ਪੇਅ ਬੈਂਡ ਤੇ ਗਰੇਡ ਪੇਅ 1/12/2011 ਤੋਂ ਲਾਗੂ ਕੀਤਾ ਜਾਵੇ | ਇਸ ਮੌਕੇ ਕਿਰਪਾਲ ਸਿੰਘ, ਪ੍ਰਾਣ ਨਾਥ, ਬਲਵਿੰਦਰ ਸਿੰਘ ਖਜਾਨਚੀ, ਬਲਦੇਵ ਸਿੰਘ, ਗੁਰਜੀਤ ਸਿੰਘ ਸੈਕਟਰੀ, ਅਵਤਾਰ ਸਿੰਘ, ਮੋਹਨ ਲਾਲ ਅਤੇ ਬਲਦੇਵ ਸਿੰਘ ਮਕੈਨਿਕ ਆਦਿ ਹਾਜ਼ਰ ਸਨ |

ਹਸਤ ਸ਼ਿਲਪ ਡਿਗਰੀ ਕਾਲਜ ਬਟਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 18 ਜੁਲਾਈ (ਕਾਹਲੋਂ)-ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਛੇਵਾਂ ਦੇ ਨਤੀਜੇ ਦੌਰਾਨ ਹਸਤ ਸ਼ਿਲਪ ਡਿਗਰੀ ਕਾਲਜ ਕਾਹਨੂੰਵਾਨ ਰੋਡ ਬਟਾਲਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 1680 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਨੰੂ ਖ਼ੂਬਸੂਰਤ ਬਣਾਉਣ ਲਈ ਸੜਕਾਂ ਨੰੂ ਆਪਣੇ ਘਰਾਂ ਦੇ ਡਰਾਇੰਗ ਰੂਮ ਵਾਂਗ ਸਾਫ਼ ਰੱਖਿਆ ਜਾਵੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਪੁਲ ਉਜਵੱਲ ਵਲੋਂ ਸਥਾਨਕ ਸਰਕਾਰੀ ਸਕੂਲ (ਲੜਕੇ) ਵਿਖੇ ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਖੇਤਾਂ 'ਚ ਕੰਮ ਕਰਦੇ ਵਿਅਕਤੀ ਦੀ ਸੱਪ ਦੇ ਡੱਸਣ ਕਾਰਨ ਮੌਤ

ਕਲਾਨੌਰ, 18 ਜੁਲਾਈ (ਪੁਰੇਵਾਲ/ਕਾਹਲੋਂ)-ਅੱਜ ਨੇੜਲੇ ਪਿੰਡ ਪਕੀਵਾਂ 'ਚ ਜਹਿਰੀਲੇ ਸੱਪ ਵਲੋਂ ਡੱਸਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਹੈ | ਕਿਸਾਨ ਹਰਪਿੰਦਰ ਸਿੰਘ ਨੇ ਦੱਸਿਆ ਕਿ ਸਾਬ ਮਸੀਹ ਵਾਸੀ ਪਕੀਵਾਂ ਉਨ੍ਹਾਂ ਦੇ ਖੇਤਾਂ 'ਚ ਕੰਮ ਕਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਬਟਾਲਾ, 18 ਜੁਲਾਈ (ਕਾਹਲੋਂ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਬਟਾਲਾ ਡੀਪੂ ਵਿਖੇ ਗੇਟ ਰੈਲੀ ਕੀਤੀ ਗਈ ਤੇ 2 ਰੋਜ਼ਾ ਹੜਤਾਲ ਤੋਂ ਬਾਅਦ ਡੀਪੂ ਵਿਖੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਨਗਰ ਕੌਾਸਲ ਕਾਦੀਆਂ ਦੇ ਸਫ਼ਾਈ ਕਰਮਚਾਰੀਆਂ ਵਲੋਂ ਧਰਨਾ

ਕਾਦੀਆਂ, 18 ਜੁਲਾਈ (ਕੁਲਵਿੰਦਰ ਸਿੰਘ)-ਨਗਰ ਕੌਾਸਲ ਕਾਦੀਆਂ ਦੇ ਸਫ਼ਾਈ ਕਰਮਚਾਰੀਆਂ ਦੇ ਦਫ਼ਤਰੀ ਸਟਾਫ਼ ਵਲੋਂ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੂਸਰੇ ਦਿਨ ਵੀ ਹੜਤਾਲ ਜਾਰੀ ਰੱਖੀ ਤੇ ਸਾਰਾ ਦਿਨ ਕੰਮ-ਕਾਜ ਠੱਪ ਕਰਕੇ ਨਗਰ ਕੌਾਸਲ ਕਾਦੀਆਂ ...

ਪੂਰੀ ਖ਼ਬਰ »

ਗੁਰਦਾਸਪੁਰ 'ਚ 63 ਸਕੂਲ ਬੱਸਾਂ ਨੇ ਨਹੀਂ ਦਿੱਤਾ ਸਰਕਾਰ ਨੂੰ ਟੈਕਸ, ਟਰਾਂਸਪੋਰਟ ਵਿਭਾਗ ਕਰੇਗਾ ਕਾਰਵਾਈ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਟਰਾਂਸਪੋਰਟ ਵਿਭਾਗ ਨੇ ਸੋਮਵਾਰ ਤੋਂ ਜ਼ਿਲੇ੍ਹ 'ਚ ਬਿਨ੍ਹਾਂ ਟੈਕਸ ਦੇ ਚੱਲ ਰਹੀਆਂ 63 ਬੱਸਾਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਲਈ ਵਿਭਾਗ ਨੂੰ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ | ਟਰਾਂਸਪੋਰਟ ਅਧਿਕਾਰੀ ਗੁਰਦਾਸਪੁਰ ...

ਪੂਰੀ ਖ਼ਬਰ »

1 ਲੱਖ 70 ਹਜ਼ਾਰ ਰੁਪਏ ਦੀ ਧੋਖਾਧੜੀ ਦੇ ਦੋਸ਼ 'ਚ ਮਾਮਲਾ ਦਰਜ

ਬਟਾਲਾ, 18 ਜੁਲਾਈ (ਕਾਹਲੋਂ)-ਪੁਲਿਸ ਥਾਣਾ ਸਿਟੀ ਬਟਾਲਾ ਵਲੋਂ ਕਰੀਬ ਪੌਣੇ 2 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਐਸ.ਆਈ. ਰਾਮ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਹਰਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਇਲਾਕਾ ਨਿਵਾਸੀਆਂ ਵਲੋਂ ਡੀਪੂ ਹੋਲਡਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਟਾਲਾ, 18 ਜੁਲਾਈ (ਬੁੱਟਰ)-ਸਥਾਨਕ ਗਾਂਧੀ ਕੈਂਪ ਵਿਖੇ ਇਲਾਕਾ ਨਿਵਾਸੀਆਂ ਵਲੋਂ ਸਾਬਕਾ ਐਮ.ਸੀ. ਅੱਛਰਾ ਕੁਮਾਰੀ ਦੀ ਅਗਵਾਈ 'ਚ ਡੀਪੂ ਹੋਲਡਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਹੱਲਾ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਕਣਕ ...

ਪੂਰੀ ਖ਼ਬਰ »

ਚੰਗੇ ਸਮਾਜ ਦੀ ਸਿਰਜਣਾ ਲਈ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਜਰੂਰੀ- ਐਸ.ਐਮ.ਓ.

ਨੌਸ਼ਹਿਰਾ ਮੱਝਾ ਸਿੰਘ, 18 ਜੁਲਾਈ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਜਾਰੀ ਤੰਦਰੁਸਤ ਮਿਸ਼ਨ ਤਹਿਤ ਤੇ ਸਿਵਲ ਸਰਜਨ ਗੁਰਦਾਸਪੁਰ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਿਹਤ ਵਿਭਾਗ ਵਲੋਂ 'ਡੈਪੋ' ...

ਪੂਰੀ ਖ਼ਬਰ »

ਨਗਰ ਕੌਾਸਲ ਫਤਹਿਗੜ੍ਹ ਚੂੜੀਆਂ ਦੇ ਮੁਲਾਜ਼ਮਾਂ ਨੇ ਹੜਤਾਲ ਕਰ ਕੇ ਕੰਮਕਾਜ ਰੱਖਿਆ ਬੰਦ

ਫਤਹਿਗੜ੍ਹ ਚੂੜੀਆਂ, 18 ਜੁਲਾਈ (ਐਮ.ਐਸ. ਫੁੱਲ)-ਨਗਰ ਕੌਾਸਲ ਕਰਮਚਾਰੀ ਯੂਨੀਅਨ ਨੇ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ, ਸਫ਼ਾਈ ਸੇਵਕ ਯੂਨੀਅਨ ਪੰਜਾਬ, ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਤੇ ਮਿਊਾਸਪਲ ਵਰਕਰ ਫੈਡਰੇਸ਼ਨ ਪੰਜਾਬ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਨਗਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਵਲੋਂ ਧਰਨਾ

ਗੁਰਦਾਸਪੁਰ, 18 ਜੁਲਾਈ (ਆਲਮਬੀਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਵਲੋਂ ਜਲ ਸਪਲਾਈ ਵਿਭਾਗ ਦੇ ਪੰਚਾਇਤੀਕਰਨ ਤਹਿਤ ਜਲ ਸਕੀਮਾਂ ਨੰੂ ਪੰਚਾਇਤਾਂ ਦੇ ਹਵਾਲੇ ਕਰਨ ਤੋਂ ਰੋਕਣ ਸਬੰਧੀ ਸੰਘਰਸ਼ ਕਮੇਟੀ ਵਲੋਂ ਨਿਗਰਾਨ ਇੰਜੀਨੀਅਰ ਜਲ ਸਪਲਾਈ ...

ਪੂਰੀ ਖ਼ਬਰ »

ਤਰਲੋਕ ਬਾਠ ਤੇ ਸੋਨੂੰ ਔਲਖ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਹਰਚੋਵਾਲ, 18 ਜੁਲਾਈ (ਰਣਜੋਧ ਸਿੰਘ ਭਾਮ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਚੇਅਰਮੈਨ ਪੰਜਾਬ ਐਗਰੋ ਸ: ਤਰਲੋਕ ਸਿੰਘ ਬਾਠ, ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸੋਨੂੰ ...

ਪੂਰੀ ਖ਼ਬਰ »

ਸੜਕ ਨੇ ਧਾਰਿਆ ਛੱਪੜ ਦਾ ਰੂਪ

ਪੰਜਗਰਾਈਆਂ, 18 ਜੁਲਾਈ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਐਨੇਕੋਟ ਤੇ ਇਲਾਕੇ ਦੇ ਲੋਕਾਂ ਨੇ ਐਨੇਕੋਟ ਫੋਕਲ ਪੁਆਇੰਟ ਤੋਂ ਮਹਿਤੇ ਨੂੰ ਜਾਂਦੀ ਸੜਕ, ਜੋ ਕਿ ਛੱਪੜ ਦਾ ਰੂਪ ਧਾਰਨ ਕਰੀ ਬੈਠੀ ਹੈ, ਬਣਾਉਣ ਦੀ ਮੰਗ ਕੀਤੀ ਹੈ | ਸਰਪੰਚ ਮੱਖਣ ਸਿੰਘ ਨੇ ਕਿਹਾ ਕਿ ਪਿਛਲੇ 20 ...

ਪੂਰੀ ਖ਼ਬਰ »

ਪਿੰਡ ਚਿੱਟੀ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਦੋਰਾਂਗਲਾ, 18 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਪੰਜਾਬ ਸਰਕਾਰ ਵਲੋਂ ਆਰੰਭੀ ਗਈ ਨਸ਼ਾ ਰੋਕੂ ਮੁਹਿੰਮ ਤਹਿਤ ਪਿੰਡ ਚਿੱਟੀ ਵਿਖੇ ਖੇਤੀਬਾੜੀ ਵਿਸਥਾਰ ਅਫ਼ਸਰ ਮੋਹਣ ਸਿੰਘ ਵਾਹਲਾ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਕਲਾਨੌਰ 'ਚ ਹਿਮਾਲਿਆ ਮਾਡਰਨ ਗਰੁੱਪ ਆਫ ਇੰਸਟੀਚਿਊਟ ਦੀ ਸ਼ੁਰੂਆਤ

ਕਲਾਨੌਰ, 18 ਜੁਲਾਈ (ਪੁਰੇਵਾਲ)-ਸਥਾਨਕ ਕਸਬੇ 'ਚ ਗੁਰਦਾਸਪੁਰ ਮਾਰਗ 'ਤੇ ਨਵੇਂ ਖੁੱਲੇ ਹਿਮਾਲਿਆ ਮਾਡਰਨ ਗਰੁੱਪ ਆਫ਼ ਇੰਸਟੀਚਿਊਟ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ਸ਼੍ਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰਾਂ ਨੇ ਪੰਜਾਬ ਸਰਕਾਰ ਨੰੂ ਮੰਗ ਪੱਤਰ ਭੇਜਿਆ

ਗੁਰਦਾਸਪੁਰ, 18 ਜੁਲਾਈ (ਆਲਮਬੀਰ ਸਿੰਘ/ਸੁਖਵੀਰ ਸਿੰਘ ਸੈਣੀ)-ਸਿਹਤ ਵਿਭਾਗ 'ਚ 1263 ਸਿਹਤ ਵਰਕਰਾਂ ਦੀ ਭਰਤੀ ਤੁਰੰਤ ਮੁਕੰਮਲ ਕਰਨ ਤੇ ਚਾਲੂ ਭਰਤੀ ਪ੍ਰਕਿਰਿਆ 'ਚ ਹੋਰ ਅਸਾਮੀਆਂ ਦਾ ਵਾਧਾ ਕਰਨ ਲਈ 30 ਅਪ੍ਰੈਲ 2017 ਨੰੂ ਦਿੱਤੇ ਭਰੋਸੇ ਤੋਂ ਮੁਕਰਨ ਦੇ ਰੋਸ ਵਜੋਂ ਬੇਰੁਜ਼ਗਾਰ ...

ਪੂਰੀ ਖ਼ਬਰ »

ਲਾਡੀ ਦੀ ਅਗਵਾਈ 'ਚ ਕਾਂਗਰਸੀ ਪੰਚਾਇਤਾਂ ਬਣਨਗੀਆਂ-ਆਗੂ

ਸ੍ਰੀ ਹਰਿਗੋਬਿੰਦਪੁਰ, 18 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਭਿੰਦਾ ਮਾੜੀ ਪੰਨਵਾਂ, ਮਨਦੀਪ ਸਿੰਘ ਟਨਾਣੀਵਾਲ, ਸੁਰਜੀਤ ਸਿੰਘ ਮੋਲਾ ਮਾੜੀ ਬੁੱਚਿਆਂ ਨੇ ਕਿਹਾ ਵਿਧਾਇਕ ਬਲਵਿੰਦਰ ਸਿੰਘ ਲਾਡੀ ...

ਪੂਰੀ ਖ਼ਬਰ »

ਨਗਰ ਕੌਾਸਲ ਦਫ਼ਤਰ ਵਿਖੇ ਨਸ਼ਾ ਮੁਕਤੀ ਸਬੰਧੀ ਮੀਟਿੰਗ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਨਿਰਦੇਸ਼ਾਂ 'ਤੇ ਨਗਰ ਕੌਾਸਲ ਦਫ਼ਤਰ ਵਿਖੇ ਨਸ਼ਾ ਮੁਕਤੀ ਸਬੰਧੀ ਸਿਹਤ ਵਿਭਾਗ ਤੇ ਨਗਰ ਕੌਾਸਲ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ | ਜਿਸ 'ਚ ਨਗਰ ਕੌਾਸਲ ਦੇ ਪ੍ਰਧਾਨ ਮਨੋਜ ਕੁਮਾਰ, ਐਸ.ਐਮ.ਓ.ਡਾ: ਵਿਜੇ ...

ਪੂਰੀ ਖ਼ਬਰ »

ਕਿਸਾਨਾਂ ਦੇ ਗੰਨੇ ਦੇ ਪੈਸੇ ਲੈਣ ਬਦਲੇ ਰੇਲਾਂ ਤੇ ਹਾਈਵੇ ਜਾਮ ਕਰਨੀਆਂ ਪਈਆਂ ਤਾਂ ਉਹ ਵੀ ਕਰਾਂਗੇ : ਕਾਕੀ

ਕਾਹਨੂੰਵਾਨ, 18 ਜੁਲਾਈ (ਹਰਜਿੰਦਰ ਸਿੰਘ ਜੱਜ)-ਪੱਗੜੀ ਸੰਭਾਲ ਜੱਟਾ ਲਹਿਰ, ਜੋ ਕਿਸਾਨਾਂ ਦੇ ਸਹਿਯੋਗ ਸਦਕਾ 20 ਜੁਲਾਈ ਨੂੰ ਜ਼ਿਲ੍ਹਾ ਹੈੱਡਕੁਆਟਰ 'ਤੇ ਕਿਸਾਨਾਂ ਦੀ ਗੰਨੇ ਦੀ ਰੁਕੀ ਹੋਈ ਅਦਾਇਗੀ ਲੈਣ ਦੇ ਹੱਕ 'ਚ ਰੋਸ ਧਰਨਾ ਦੇਣ ਜਾ ਰਹੀ ਹੈ, ਇਸ ਨੂੰ ਕਾਮਯਾਬ ਕਰਨ ਲਈ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਨੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਡੇਰਾ ਬਾਬਾ ਨਾਨਕ, 18 ਜੁਲਾਈ (ਵਿਜੇ ਕੁਮਾਰ ਸ਼ਰਮਾ)-ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਹਲਕੇ ਦੇ ਪਿੰਡਾਂ ਅੰਦਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਪਿੰਡ ਧਰਮਕੋਟ ਰੰਧਾਵਾ ਵਿਖੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਨਸ਼ਿਆਂ ਿਖ਼ਲਾਫ਼ ਚੇਤਨਾ ਮਾਰਚ

ਡੇਰਾ ਬਾਬਾ ਨਾਨਕ, 18 ਜੁਲਾਈ (ਵਿਜੇ ਕੁਮਾਰ ਸ਼ਰਮਾ)-ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਤੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੋ੍ਰਮਣੀ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਚੇਤਨਾ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਹਲਕੇ ਦੀ ...

ਪੂਰੀ ਖ਼ਬਰ »

ਵੇਦ ਮੰਦਰ ਅਵਾਂਖਾ ਦਾ ਸਥਾਪਨਾ ਦਿਵਸ ਮਨਾਇਆ

ਦੀਨਾਨਗਰ, 18 ਜੁਲਾਈ (ਸੰਧੂ/ਸ਼ਰਮਾ/ਸੋਢੀ)-ਵੇਦ ਮੰਦਰ ਅਵਾਂਖਾ ਦੀਨਾਨਗਰ ਦਾ 84ਵਾਂ ਸਥਾਪਨਾ ਦਿਵਸ ਦਿਆਨੰਦ ਮੱਠ ਦੇ ਪ੍ਰਧਾਨ ਸਵਾਮੀ ਸਦਾਨੰਦ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਐੱਸ.ਐੱਸ.ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਬਤੌਰ ਮੱੁਖ ਮਹਿਮਾਨ ਸ਼ਾਮਿਲ ...

ਪੂਰੀ ਖ਼ਬਰ »

ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਮਸੀਹ ਆਗੂ ਵਲੋਂ ਮੀਟਿੰਗ

ਕਾਹਨੂੰਵਾਨ, 18 ਜੁਲਾਈ (ਹਰਜਿੰਦਰ ਸਿੰਘ ਜੱਜ)-ਬਿਸ਼ਪ ਡਾ: ਫਰੈਂਕੋ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਸਬਾ ਕਾਹਨੂੰਵਾਨ ਦੇ ਮਸੀਹ ਭਾਈਚਾਰੇ ਦੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਕਸਬਾ ਕਾਹਨੂੰਵਾਨ ਵਿਖੇ ਬਿਸ਼ਪ ਫਰੈਂਕੋ ਦੇ ਸਲਾਹਕਾਰ ਥੋਮਸ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਨੇ ਬੂਟੇ ਲਗਾਏ

ਧਾਰੀਵਾਲ, 18 ਜੁਲਾਈ (ਸਵਰਨ ਸਿੰਘ)-ਵਾਤਾਵਰਨ ਨੂੰ ਸ਼ੁੱਧ ਰੱਖਣ ਨੂੰ ਲੈ ਕੇ ਹਰਿਆਵਲ ਪੰਜਾਬ ਮੁਹਿੰਮ ਤਹਿਤ ਭਾਜਪਾ ਯੁਵਾ ਮੋਰਚਾ ਵਲੋਂ ਨਹਿਰ ਕਿਨਾਰੇ ਸਥਿਤ ਕਮਿਊਨਿਟੀ ਹੈਲਥ ਸੈਂਟਰ ਵਿਖੇ ਬੂਟੇ ਲਗਾਏ ਗਏ, ਜਿਸ 'ਚ ਨਵਨੀਤ ਵਿੱਜ ਜ਼ਿਲ੍ਹਾ ਸਹਿ ਇੰਚਾਰਜ, ਵਨੀਤ ...

ਪੂਰੀ ਖ਼ਬਰ »

ਸਕੂਲ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਰੈਲੀ

ਧਾਰੀਵਾਲ, 18 ਜੁਲਾਈ (ਸਵਰਨ ਸਿੰਘ)-ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਆਦੇਸ਼ਾਂ 'ਤੇ ਸਥਾਨਕ ਸਹਿਬਜਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਪਿ੍ੰਸੀਪਲ ...

ਪੂਰੀ ਖ਼ਬਰ »

ਪਾਹੜਾ ਨੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਗੁਰਦਾਸਪੁਰ, 18 ਜੁਲਾਈ (ਸੁਖਵੀਰ ਸਿੰਘ ਸੈਣੀ)-ਸ ਥਾਨਕ ਸ਼ਹਿਰ ਦੇ ਵਾਰਡ ਨੰਬਰ 27 ਵਿਖੇ ਗਲੀਆਂ ਦੇ ਨਿਰਮਾਣ ਦਾ ਕਾਰਜ ਯੂਥ ਹਲਕਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸ. ਪਾਹੜਾ ਨੇ ਕਿਹਾ ਕਿ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਡੋਪ ਟੈੱਸਟ ਤੇ ਵਿਕਾਸ ਟੈਕਸ ਦੇ ਵਿਰੋਧ 'ਚ ਦਫ਼ਤਰੀ ਕਾਮਿਆਂ ਵਲੋਂ ਮੁਜ਼ਾਹਰਾ

ਗੁਰਦਾਸਪੁਰ, 18 ਜੁਲਾਈ (ਸੁਖਵੀਰ ਸਿੰਘ ਸੈਣੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਲਏ ਫ਼ੈਸਲੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਰਮਚਾਰੀਆਂ ਨੇ ਡੋਪ ਟੈੱਸਟ ਦੇ ਵਿਰੋਧ 'ਚ ਸੂਬਾ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਕਾਲਜ ਦਾ ਨਤੀਜਾ ਸ਼ਾਨਦਾਰ

ਦੀਨਾਨਗਰ, 18 ਜੁਲਾਈ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਬੀ.ਐਸ.ਸੀ ਫ਼ੈਸ਼ਨ ਡਿਜ਼ਾਈਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਰਤਨਾ ਸ਼ਰਮਾ ਨੇ ਦੱਸਿਆ ਕਿ ਇਸ ਨਤੀਜੇ 'ਚੋਂ ਹਰਪ੍ਰੀਤ ਕੌਰ ਨੇ 3000 'ਚੋਂ 2558 ਅੰਕ, ...

ਪੂਰੀ ਖ਼ਬਰ »

ਮਿਹਨਤ ਦੇ ਪੈਸੇ ਦੇਣ ਦੀ ਬਜਾਏ ਜਾਨੋਂ ਮਰਵਾਉਣ ਦੀਆਂ ਧਮਕੀਆਂ ਦੇ ਦੋਸ਼ ਲਗਾਏ

ਬਟਾਲਾ, 18 ਜੁਲਾਈ (ਬੁੱਟਰ)-ਅੱਜ 'ਅਜੀਤ' ਉਪ ਦਫ਼ਤਰ 'ਚ ਆ ਕੇ ਇਕ ਵਿਅਕਤੀ ਨੇ ਲਿਖਤੀ ਤੌਰ 'ਤੇ ਜਾਣਕਾਰੀ ਦਿੰਦਿਆਂ ਆਪਣੇ ਹੀ ਇਕ ਪਿੰਡ ਦੇ ਵਿਅਕਤੀ ਦੇ ਗੰਭੀਰ ਦੋਸ਼ ਲਗਾਏ ਹਨ | ਇਸ ਸਬੰਧੀ ਹਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਪਿੰਡ ਦਕੋਹਾ ਨੇ ਦੱਸਿਆ ਕਿ ਮੈਂ 10 ਸਾਲ ...

ਪੂਰੀ ਖ਼ਬਰ »

ਕਿਸਾਨ ਵੀਰਾਂ ਨੰੂ ਝੋਨੇ 'ਤੇ ਪੱਤਾ ਲਪੇਟ ਸੁੰਡੀ ਦੇ ਹਮਲੇ ਤੋਂ ਘਬਰਾਉਣ ਦੀ ਲੋੜ ਨਹੀਂ-ਸੁਮੇਸ਼ ਚੋਪੜਾ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਝੋਨੇ 'ਤੇ ਪੱਤਾ ਲਪੇਟ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੰੂ ਘਬਰਾਉਣ ਦੀ ਲੋੜ ਨਹੀਂ ਹੈ | ਇਸ ਸਬੰਧੀ ਡਾ: ਸੁਮੇਸ਼ ਚੋਪੜਾ ਤੇ ਰਜਿੰਦਰ ਸਿੰਘ ਬੱਲ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ 'ਚ ਝੋਨੇ ਦੀ ਫਸਲ ਦੇ ਕੀਤੇ ਸਰਵੇਖਣ ਦੌਰਾਨ ਪੱਤਾ ਲਪੇਟ ...

ਪੂਰੀ ਖ਼ਬਰ »

8ਵਿਭਾਗ ਵਲੋਂ ਬਣਾਏ ਜ਼ਮੀਨਦੋਜ਼ ਰਸਤੇ ਤੋਂ ਲੋਕ ਪ੍ਰੇਸ਼ਾਨ
ਬਟਾਲਾ-ਕਾਦੀਆਂ ਰੇਲਵੇ ਲਾਈਨ ਲੋਕਾਂ ਲਈ ਮੁਸੀਬਤਾਂ ਦਾ ਘਰ ਬਣੀ

ਵਡਾਲਾ ਗ੍ਰੰਥੀਆਂ, 18 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ ਤੋਂ ਕਾਦੀਆਂ ਰੇਲਵੇ ਲਾਈਨ ਇਸ ਖੇਤਰ ਦੇ ਲੋਕਾਂ ਲਈ ਸਰਾਪ ਬਣੀ ਹੋਈ ਹੈ, ਕਿਉਂਕਿ ਰੇਲਵੇ ਵਿਭਾਗ ਵਲੋਂ ਇਸ ਲਾਈਨ 'ਤੇ ਪੈਂਦੇ ਲਾਂਘੇ ਬੰਦ ਕਰ ਦਿੱਤੇ ਹਨ, ਜਿਸ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ...

ਪੂਰੀ ਖ਼ਬਰ »

'ਆਪ' ਆਗੂ ਅਮਰਪਾਲ ਨੇ ਸੜਕ 'ਚ ਬੂਟੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 18 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਕਾਲੀ ਮਾਤਾ ਮੰਦਰ ਚੌਕ ਬੱਸ ਅੱਡੇ ਨਜ਼ਦੀਕ ਸ਼ਹਿਰ ਦੀ ਮੁੱਖ ਸੜਕ ਦੀ ਹੋਈ ਮੰਦੀ ਹਾਲਤ ਕਾਰਨ ਆਪਣਾ ਰੋਸ ਜ਼ਾਹਿਰ ਕਰਨ ਲਈ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਲੜ ਚੁੱਕੇ ਐਡਵੋਕੇਟ ...

ਪੂਰੀ ਖ਼ਬਰ »

ਨਸ਼ੇੜੀ ਦੀ ਮੌਤ ਹੋਣ 'ਤੇ ਉਸ ਨੂੰ ਨਸ਼ਾ ਵੇਚਣ ਵਾਲੇ ਨਸ਼ਾ ਤਸਕਰ 'ਤੇ ਹੋਵੇਗਾ ਕਤਲ ਦਾ ਮੁਕੱਦਮਾ ਦਰਜ- ਐਸ.ਪੀ. (ਡੀ)

ਅਲੀਵਾਲ, 18 ਜੁਲਾਈ (ਹਰਪਿੰਦਰਪਾਲ ਸਿੰਘ ਸੰਧੂ)-ਨਸ਼ੇ ਦੀ ਜ਼ਿਆਦਾ ਮਿਕਦਾਰ ਲੈਣ ਕਾਰਨ ਨਸ਼ੇੜੀ ਵਿਅਕਤੀ ਦੀ ਹੋਈ ਮੌਤ ਲਈ ਉਸ ਨੂੰ ਨਸ਼ਾ ਵੇਚਣ ਵਾਲੇ ਨਸ਼ਾ ਤਸਕਰ ਦੇ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇਗਾ | ਇਹ ਜਾਣਕਾਰੀ ਕਸਬਾ ਅਲੀਵਾਲ ਵਿਖੇ ਲਖਵਿੰਦਰ ...

ਪੂਰੀ ਖ਼ਬਰ »

ਮਾਸਟਰ ਜਰਨੈਲ ਸਿੰਘ ਢਾਂਡੇ ਨੂੰ ਸਦਮਾ-ਪਿਤਾ ਦਾ ਦਿਹਾਂਤ

ਫਤਹਿਗੜ੍ਹ ਚੂੜੀਆਂ, 18 ਜੁਲਾਈ (ਜੇ.ਐਸ. ਮਾਨ)-ਇਥੋਂ ਥੋੜੀ ਦੂਰ ਪਿੰਡ ਢਾਂਡੇ ਦੇ ਮਾਸਟਰ ਜਰਨੈਲ ਸਿੰਘ, ਕਰਨੈਲ ਸਿੰਘ ਤੇ ਪ੍ਰਗਟ ਸਿੰਘ ਢਾਂਡੇ ਨੂੰ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਤੇ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ (78) ਸਵਰਗਵਾਸ ...

ਪੂਰੀ ਖ਼ਬਰ »

ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਸੇਖਵਾਂ ਪਰਿਵਾਰ ਦੀ ਰਹਿਨੁਮਾਈ 'ਚ ਲੜੀਆਂ ਜਾਣਗੀਆਂ : ਲਵਲੀ ਰੰਧਾਵਾ

ਧਾਰੀਵਾਲ, 18 ਜੁਲਾਈ (ਜੇਮਸ ਨਾਹਰ)-ਹਮੇਸ਼ਾ ਲੋਕ ਹਿੱਤਾਂ ਲਈ ਯਤਨਸ਼ੀਲ ਰਹਿਣ ਵਾਲੇ ਗਰੀਬਾਂ ਦੇ ਮਸੀਹਾ ਵਿਧਾਨ ਸਭਾ ਹਲਕਾ ਕਾਦੀਆਂ ਦੇ ਅਕਾਲੀ-ਭਾਜਪਾ ਪਾਰਟੀ ਵਲੋਂ ਇੰਚਾਰਜ ਤੇ ਦਰਵੇਸ਼ ਸਿਆਸਤਦਾਨ ਸਾਬਕਾ ਸਿੱਖਿਆ ਮੰਤਰੀ ਪੰਜਾਬ ਜਥੇਦਾਰ ਸੇਵਾ ਸਿੰਘ ਸੇਖਵਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਲਾਨੌਰ 'ਚ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰਵਾਇਆ ਪ੍ਰਣ

ਕਲਾਨੌਰ, 18 ਜੁਲਾਈ (ਪੁਰੇਵਾਲ/ਕਾਹਲੋਂ)-ਨਸ਼ਿਆਂ ਿਖ਼ਲਾਫ਼ ਕਲਾਨੌਰ 'ਚ ਗਠਿਤ ਸੰਘਰਸ਼ ਕਮੇਟੀ ਵਲੋਂ ਸਥਾਨਕ ਕਸਬੇ 'ਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਰਾਜੇਸ਼ ਕੁਮਾਰ ਸੈਣੀ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ਦੌਰਾਨ ਬੱਚਿਆਂ ਕੋਲੋਂ 'ਨਾ ...

ਪੂਰੀ ਖ਼ਬਰ »

ਮਨਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਬਟਾਲਾ, 18 ਜੁਲਾਈ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਰਦਾਰਨੀ ਮਨਜੀਤ ਕੌਰ ਰੰਧਾਵਾ ਪਿੰਡ ਕੋਟਲਾ ਨਵਾਬ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਸਥਾਨਕ ਗੁਰੂ ਨਾਨਕ ਨਗਰ ਵਿਖੇ ...

ਪੂਰੀ ਖ਼ਬਰ »

ਮਹਿਲਾ ਸੁਰੱਕਸ਼ਾ ਮੰਚ ਪੰਜਾਬ ਦੇ ਗਠਨ ਸਬੰਧੀ ਮੀਟਿੰਗ

ਧਾਰੀਵਾਲ, 18 ਜੁਲਾਈ (ਜੇਮਸ ਨਾਹਰ)-ਬੇਦੀ ਕਾਲੋਨੀ ਧਾਰੀਵਾਲ ਵਿਖੇ ਮਹਿਲਾ ਸਰੱਕਸ਼ਾ ਮੰਚ ਪੰਜਾਬ ਦੇ ਸੰਸਥਾਪਕ ਜਤਿੰਦਰਪਾਲ ਸਿੰਘ ਤੇ ਪੰਜਾਬ ਪ੍ਰਧਾਨ ਕਮਲਜੀਤ ਕੌਰ ਦੀ ਅਗਵਾਈ 'ਚ ਔਰਤਾਂ ਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਅਹਿਮ ਮੀਟਿੰਗ ਕਰਦਿਆਂ ਵਿਚਾਰ ਚਰਚਾ ...

ਪੂਰੀ ਖ਼ਬਰ »

ਚਰਨ ਸਿੰਘ ਢਿਲੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਹਰਚੋਵਾਲ, 18 ਜੁਲਾਈ (ਢਿੱਲੋਂ)-ਪਿੰਡ ਢੰਡੇ ਦੇ ਚਰਨ ਸਿੰਘ ਢਿਲੋਂ ਜੋ ਬੀਤੇ ਦਿਨੀ ਸੰਖੇਪ ਬਿਮਾਰੀ ਕਾਰਨ ਇਸ ਸੰਸਾਰ ਨੂੰ ਸਦੀਵੀਂ ਵਿਛੋੜਾ ਦੇ ਗਏ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਕੀਰਤਨ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਦੀ ਮੀਟਿੰਗ

ਧਾਰੀਵਾਲ, 18 ਜੁਲਾਈ (ਸਵਰਨ ਸਿੰਘ)-ਸਥਾਨਕ ਦਾਣਾ ਮੰਡੀ ਵਿਖੇ ਗੁਰਨਾਮ ਸਿੰਘ ਜਫ਼ਰਵਾਲ ਦੇ ਪ੍ਰਬੰਧਾਂ ਹੇਠ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ, ਜਿਸ 'ਚ ਭੁਪਿੰਦਰਪਾਲ ਸਿੰਘ ਵਿੱਟੀ ਤੇ ਕਾਂਗਰਸ ਸ਼ੋਸ਼ਲ ਮੀਡੀਆ ਇੰਚਾਰਜ ਕੰਵਰਪ੍ਰਤਾਪ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

8ਵਿਭਾਗ ਵਲੋਂ ਬਣਾਏ ਜ਼ਮੀਨਦੋਜ਼ ਰਸਤੇ ਤੋਂ ਲੋਕ ਪ੍ਰੇਸ਼ਾਨ
ਬਟਾਲਾ-ਕਾਦੀਆਂ ਰੇਲਵੇ ਲਾਈਨ ਲੋਕਾਂ ਲਈ ਮੁਸੀਬਤਾਂ ਦਾ ਘਰ ਬਣੀ

ਵਡਾਲਾ ਗ੍ਰੰਥੀਆਂ, 18 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ ਤੋਂ ਕਾਦੀਆਂ ਰੇਲਵੇ ਲਾਈਨ ਇਸ ਖੇਤਰ ਦੇ ਲੋਕਾਂ ਲਈ ਸਰਾਪ ਬਣੀ ਹੋਈ ਹੈ, ਕਿਉਂਕਿ ਰੇਲਵੇ ਵਿਭਾਗ ਵਲੋਂ ਇਸ ਲਾਈਨ 'ਤੇ ਪੈਂਦੇ ਲਾਂਘੇ ਬੰਦ ਕਰ ਦਿੱਤੇ ਹਨ, ਜਿਸ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ...

ਪੂਰੀ ਖ਼ਬਰ »

ਪੰਜਾਬ ਦੀ ਧਰਤੀ ਨੂੰ ਲੱਗਾ ਨਸ਼ਿਆਂ ਦਾ ਗ੍ਰਹਿਣ

ਪਠਾਨਕੋਟ, 18 ਜੁਲਾਈ (ਆਰ. ਸਿੰਘ)-ਕੋਈ ਸਮਾਂ ਸੀ ਜਦੋਂ ਪੰਜਾਬ ਨੂੰ ਪੰਜ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਸੀ | ਇਨ੍ਹਾਂ ਦਰਿਆਵਾਂ ਦੀ ਬਦੌਲਤ ਹੀ ਪੰਜਾਬ ਖੇਤੀਬਾੜੀ 'ਚ ਦੁਨੀਆਂ ਦਾ ਮੋਹਰੀ ਸੂਬਾ ਸੀ | ਪਰ ਸਮੇਂ ਦੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਪੰਜਾਬ ...

ਪੂਰੀ ਖ਼ਬਰ »

ਰੋਡ ਸੇਫ਼ਟੀ ਸੈਮੀਨਾਰ ਲਗਾਇਆ

ਸਰਨਾ, 18 ਜੁਲਾਈ (ਬਲਵੀਰ ਰਾਜ)-ਹਲਕਾ ਭੋਆ ਦੇ ਸੁੰਦਰਚੱਕ ਇੱਟੀ ਮੋੜ ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰੋਡ ਸੇਫ਼ਟੀ ਤੇ ਚੈਰੀਟੇਬਲ ਸੁਸਾਇਟੀ ਦੇ ਵਾਈਸ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਤੇ ਐਸ.ਐਸ.ਪੀ. ਪਠਾਨਕੋਟ ਵਿਵੇਕਸ਼ੀਲ ਸੋਨੀ ...

ਪੂਰੀ ਖ਼ਬਰ »

ਮੰਗਾਂ ਨੰੂ ਲੈ ਕੇ ਨਿਗਮ ਕਰਮਚਾਰੀਆਂ ਵਲੋਂ ਧਰਨਾ

ਪਠਾਨਕੋਟ, 18 ਜੁਲਾਈ (ਚੌਹਾਨ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਨਿਗਮ ਪਠਾਨਕੋਟ ਦੀਆਂ ਸਮੂਹ ਜਥੇਬੰਦੀਆਂ ਵਲੋਂ ਕੰਮ ਛੱਡ ਕੇ ਹੜਤਾਲ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸਵੱਛ ਭਾਰਤ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਨੇ ...

ਪੂਰੀ ਖ਼ਬਰ »

ਦੁਨੇਰਾ ਸਕੂਲ ਨੇ ਪੰਜਾਬ ਪੱਧਰ 'ਤੇ ਜ਼ਿਲ੍ਹਾ ਪਠਾਨਕੋਟ ਦਾ ਨਾਂਅ ਕੀਤਾ ਰੌਸ਼ਨ

ਪਠਾਨਕੋਟ, 18 ਜੁਲਾਈ (ਸੰਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਲੁਧਿਆਣਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲੇ 'ਚ ਪੰਜਾਬ ਦੇ 22 ਜ਼ਿਲਿ੍ਹਆਂ 'ਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਧਾਰ ਬਲਾਕ ਦੇ ਨੀਮ ਪਹਾੜੀ ਖੇਤਰ ਵਿਖੇ ਸਥਿਤ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਆਟੋ ਚਾਲਕ ਸਮੇਤ 3 ਔਰਤਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਡਮਟਾਲ, 18 ਜੁਲਾਈ (ਰਾਕੇਸ਼ ਕੁਮਾਰ)-ਐਸ.ਪੀ. ਕਾਂਗੜਾ ਸੰਤੋਸ਼ ਪਟਿਆਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਡਮਟਾਲ ਪੁਲਿਸ ਚੌਕੀ ਦੇ ਏ.ਐਸ.ਆਈ. ਜੰਗਪਾਲ ਦੀ ਅਗਵਾਈ 'ਚ ਬਣਾਈ ਗਈ ਟੀਮ ਨੇ ਹਾਜ਼ੀ ਮੋੜ 'ਤੇ ਨਾਕਾ ਲਗਾ ਕੇ ਇਕ ਆਟੋ ...

ਪੂਰੀ ਖ਼ਬਰ »

ਰਾਮਵੀਰ ਨੇ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਅਹੁਦਾ ਸੰਭਾਲਿਆ

ਪਠਾਨਕੋਟ: 18 ਜੁਲਾਈ (ਸੰਧੂ/ਆਰ. ਸਿੰਘ)-ਸ੍ਰੀ ਰਾਮਵੀਰ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ | ਸ੍ਰੀ ਰਾਮਵੀਰ 2009 ਬੈਚ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਦੁਕਾਨ ਮਾਲਕ ਤੋਂ 4 ਤੋਲੇ ਦੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਪਠਾਨਕੋਟ, 18 ਜੁਲਾਈ (ਸੰਧੂ)-ਪਠਾਨਕੋਟ ਦੇ ਢਾਕੀ ਰੋਡ ਵਿਖੇ ਸਥਿਤ ਕਬਾੜ ਦੀ ਦੁਕਾਨ ਤੋਂ ਲਗਭਗ ਦੁਪਹਿਰ 1 ਵਜੇ ਦੇ ਕਰੀਬ ਦੁਕਾਨ ਦੇ ਮਾਲਕ ਦੇ ਗਲੇ 'ਚੋਂ 4 ਤੋਲੇ ਦੀ ਸੋਨੇ ਦੀ ਚੇਨ ਮੋਟਰਸਾਈਕਲ ਸਵਾਰ ਨੌਜਵਾਨ ਖੋਹ ਕੇ ਫ਼ਰਾਰ ਹੋ ਗਏ | ਸਨੇਚਿੰਗ ਦਾ ਸ਼ਿਕਾਰ ਹੋਏ ਦੁਕਾਨ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਔਰਤ ਗਿ੍ਫ਼ਤਾਰ

ਡਮਟਾਲ, 18 ਜੁਲਾਈ (ਰਾਕੇਸ਼ ਕੁਮਾਰ)-ਐਸ.ਪੀ. ਕਾਂਗੜਾ ਸੰਤੋਸ਼ ਪਟਿਆਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਛੰਨੀ ਦੀ ਇਕ ਔਰਤ ਕੋਲੋਂ 5 ਕਿੱਲੋ 100 ਗਰਾਮ ਚੂਰਾ ਪੋਸਤ ਫੜਨ 'ਚ ਪੁਲਿਸ ਨੇ ਸਫ਼ਲਤਾ ...

ਪੂਰੀ ਖ਼ਬਰ »

ਪਟਵਾਰੀ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਡਮਟਾਲ, 18 ਜੁਲਾਈ (ਰਾਕੇਸ਼ ਕੁਮਾਰ)-ਜ਼ਿਲ੍ਹਾ ਕਾਂਗੜਾ ਦੇ ਉਪ ਮੰਡਲ ਜਬਾਲੀ ਦੇ ਅਧੀਨ ਪੈਂਦੇ ਸਰਕਲ ਵਨਡੈਰੋ ਦੇ ਪਟਵਾਰੀ ਨੰੂ ਵਿਜੀਲੈਂਸ ਧਰਮਸ਼ਾਲਾ ਟੀਮ ਨੇ ਰਿਸ਼ਵਤ ਲੈਂਦੇ ਮੌਕੇ 'ਤੇ ਫੜ ਲਿਆ | ਤਹਿਸੀਲ ਜਬਾਲੀ ਜੋਗਿੰਦਰ ਪਟਿਆਲ ਤੇ ਨਾਇਬ ਤਹਿਸੀਲਦਾਰ ਮਹਿੰਦਰ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਦੀ ਅਗਵਾਈ 'ਚ ਕੈਂਡਲ ਮਾਰਚ ਕੱਢਿਆ

ਸਰਨਾ, 18 ਜੁਲਾਈ (ਬਲਵੀਰ ਰਾਜ)-ਹਲਕਾ ਭੋਆ ਦੇ ਅੱਡਾ ਸੁੰਦਰਚੱਕ 'ਚ ਕਾਂਗਰਸੀ ਵਰਕਰਾਂ ਵਲੋਂ ਮੀਟਿੰਗ ਵਿਧਾਇਕ ਜੋਗਿੰਦਰਪਾਲ ਦੀ ਦੇਖਰੇਖ 'ਚ ਕੀਤੀ ਗਈ | ਮੀਟਿੰਗ 'ਚ ਕਾਂਗਰਸੀ ਵਰਕਰਾਂ ਨੇ ਸੰਬੋਧਨ ਕੀਤਾ | ਆਮ ਜਨਤਾ ਤੇ ਹਲਕੇ ਦੇ ਨੌਜਵਾਨਾਂ ਨੰੂ ਨਸ਼ੇ ਪ੍ਰਤੀ ਜਾਗਰੂਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੋਆ 'ਚ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਨਰੋਟ ਮਹਿਰਾ, 18 ਜੁਲਾਈ (ਸੁਰੇਸ਼ ਕੁਮਾਰ)-ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਤੇ ਡਿਪਟੀ ਡਾਇਰੈਕਟਰ ਗਾਈਡੈਂਸ ਬਿਊਰੋ, ਪੰਜਾਬ ਵਲੋਂ ਜਾਰੀ ਗਾਈਡੈਂਸ ਕਲੰਡਰ ਜੁਲਾਈ 2018 ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਠਾਨਕੋਟ ਵਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਗਾਇਆ

ਪਠਾਨਕੋਟ, 18 ਜੁਲਾਈ (ਚੌਹਾਨ)-ਡਵੀਜ਼ਨ ਨੰਬਰ-1 ਪਠਾਨਕੋਟ ਦੇ ਥਾਣਾ ਏ.ਐਸ.ਆਈ. ਅਰੁਣ ਸੈਣੀ ਨੇ ਬੱਸ ਸਟੈਂਡ ਪਠਾਨਕੋਟ ਵਿਖੇ ਨਸ਼ਿਆਂ ਦੇ ਵਿਰੁੱਧ ਇਕ ਸੈਮੀਨਾਰ ਲਗਾਇਆ | ਸੈਮੀਨਾਰ 'ਚ ਬੱਸ ਕੰਡਕਟਰਾਂ, ਦੁਕਾਨਦਾਰਾਂ ਤੇ ਆਟੋ ਚਾਲਕਾਂ ਨੰੂ ਜਾਗਰੂਕ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਅਨੰਤ ਗੁਰੂਕੁਲ ਵਿਦਿਆਲਿਆ ਵਿਖੇ ਸਮਾਗਮ

ਪਠਾਨਕੋਟ, 18 ਜੁਲਾਈ (ਸੰਧੂ)-ਅਨੰਤ ਗੁਰੂਕੁਲ ਵਿਦਿਆਲਯ ਤਰੇਹਟੀ ਵਿਖੇ ਸਕੂਲ ਚੇਅਰਮੈਨ ਤੇ ਸੀ.ਐਸ.ਸੀ. ਮੈਂਬਰ ਅਨੁਜ ਸ਼ਰਮਾ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਸੈਮੀਨਾਰ ਹੋਇਆ | ਸੈਮੀਨਾਰ ਦੌਰਾਨ ਪਿ੍ੰਸੀਪਲ ਪਲਕ ਸ਼ਰਮਾ ਨੇ ਵਿਦਿਆਰਥੀਆਂ ਨੰੂ ਨਸ਼ੇ ਦੇ ਵਿਰੁੱਧ ...

ਪੂਰੀ ਖ਼ਬਰ »

ਪਸ਼ੂ ਪਾਲਨ ਮੰਤਰੀ ਨੰੂ ਮਿਲੇ ਕਾਂਗਰਸੀ ਆਗੂ ਅਮਿਤ ਮੰਟੂ

ਪਠਾਨਕੋਟ, 18 ਜੁਲਾਈ (ਚੌਹਾਨ)-ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਮਿਤ ਮੰਟੂ ਨੇ ਹਲਕੇ ਦੀਆ ਸਮੱਸਿਆਵਾਂ ਨੰੂ ਲੈ ਕੇ ਪ੍ਰਦੇਸ਼ ਦੇ ਪਸ਼ੂ ਪਾਲਨ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ | ਅਮਿਤ ਮੰਟੂ ਨੇ ਉਨ੍ਹਾਂ ਨੰੂ ਦੱਸਿਆ ਕਿ ਇਲਾਕੇ ਦੀਆਂ ਪਸ਼ੂ ...

ਪੂਰੀ ਖ਼ਬਰ »

ਸੱਤਿਅਮ ਕਲਾ ਮੰਚ ਵਲੋਂ ਧਾਰਮਿਕ ਸਮਾਗਮ

ਪਠਾਨਕੋਟ, 18 ਜੁਲਾਈ (ਸੰਧੂ)-ਸੱਤਿਅਮ ਕਲਾ ਮੰਚ ਵਲੋਂ ਆਜੀਵਨ ਪ੍ਰਧਾਨ ਸਤਨਾਮ ਸੱਤਾ ਦੀ ਅਗਵਾਈ 'ਚ ਮੁਕਤੇਸ਼ਵਰ ਧਾਮ ਮੰਦਰ ਵਿਖੇ ਸ਼ਿਵ ਮਹਿਮਾ ਜਾਗਰਨ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਖੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੀ.ਏ ਗਿਰੀਸ਼ ਸ਼ਰਮਾ ...

ਪੂਰੀ ਖ਼ਬਰ »

ਆਰੀਆ ਸਕੂਲ ਲੜਕੇ ਵਿਖੇ ਕੈਂਪ ਲਗਾਇਆ

ਪਠਾਨਕੋਟ, 18 ਜੁਲਾਈ (ਆਰ. ਸਿੰਘ)-ਜਨ ਕਲਿਆਣ ਸੇਵਾ ਸਮਿਤੀ ਵਲੋਂ ਆਰੀਆ ਸਕੂਲ ਲੜਕੇ ਡਲਹੌਜ਼ੀ ਰੋਡ ਪਠਾਨਕੋਟ ਵਿਖੇ ਚੇਅਰਮੈਨ ਵਿਜੇ ਕੁਮਾਰ ਪਾਸੀ ਤੇ ਪ੍ਰਧਾਨ ਆਰ.ਕੇ. ਖੰਨਾ ਦੀ ਅਗਵਾਈ ਹੇਠ ਲਰਨਿੰਗ ਲਾਇਸੈਂਸ ਬਣਾਉਣ ਲਈ ਕੈਂਪ ਲਗਾਇਆ ਗਿਆ | ਜਿਸ 'ਚ ਲਾਇਨ ਵਿਕਾਸ ਵਿਗ, ...

ਪੂਰੀ ਖ਼ਬਰ »

ਸੀ.ਪੀ.ਐਫ ਕਰਮਚਾਰੀ ਯੂਨੀਅਨ ਦੀ ਮੀਟਿੰਗ

ਪਠਾਨਕੋਟ, 18 ਜੁਲਾਈ (ਸੰਧੂ)-ਮਨਿਸਟਰੀਅਲ ਸਟਾਫ਼ ਯੂਨੀਅਨ ਪੰਜਾਬ ਰੋਡਵੇਜ਼ ਪਠਾਨਕੋਟ ਦੇ ਪ੍ਰਧਾਨ ਸਚਿਨ ਸ਼ਰਮਾ ਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਹੋਈ | ਮੀਟਿੰਗ 'ਚ ਸੁਪਰਡੈਂਟ ...

ਪੂਰੀ ਖ਼ਬਰ »

ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸਮਾਗਮ

ਪਠਾਨਕੋਟ, 18 ਜੁਲਾਈ (ਸੰਧੂ)-ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਨਵੇਂ ਬਣੇ ਪ੍ਰਧਾਨ ਸੌਰਭ ਬਹਿਲ ਦੀ ਤਾਜਪੋਸ਼ੀ ਲਈ ਸਮਾਗਮ ਹੋਇਆ ਜਿਸ 'ਚ ਚਾਰਟਰ ਪ੍ਰਧਾਨ ਵਿਜੇ ਚੋਪੜਾ ਤੇ ਆਈ.ਪੀ.ਪੀ. ਗੁਨੀਤ ਸਿੰਘ ਸੇਠੀ ਮੁੱਖ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੀ ਸ਼ੁਰੂਆਤ ਕਲੱਬ ...

ਪੂਰੀ ਖ਼ਬਰ »

ਯੁੱਧ ਅਪੰਗ ਸੈਨਿਕਾਂ ਦੀ ਰੈਲੀ

ਪਠਾਨਕੋਟ, 18 ਜੁਲਾਈ (ਚੌਹਾਨ/ਸੰਧੂ/ਆਰ. ਸਿੰਘ)-ਪਠਾਨਕੋਟ ਦੇ ਮਾਮੂਨ ਮਿਲਟਰੀ ਸਟੇਸ਼ਨ 'ਚ ਸੈਨਾ ਦੇ ਯੂਥ 'ਚ ਅਪੰਗ ਹੋਏ ਸੈਨਿਕਾਂ ਨੰੂ ਸਮਰਪਿਤ ਫਾਰ ਏਵਰ ਇੰਨ ਟਚ ਨਾਂਅ ਨਾਲ ਸਮਾਗਮ ਕਰਵਾਇਆ ਗਿਆ | ਜਿਸ 'ਚ ਲੈਫ਼ਟੀਨੈਂਟ ਜਨਰਲ ਵਾਈ ਵੀ.ਕੇ. ਮੋਹਨ (ਸੈਨਾ ਮੈਡਲ, ਵਸ਼ਿਸ਼ਟ ...

ਪੂਰੀ ਖ਼ਬਰ »

ਨਿਊ ਹੋਲਸੇਲ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਦੇ ਸਾਹਿਲ ਮਹਾਜਨ ਬਣੇ ਪ੍ਰਧਾਨ

ਪਠਾਨਕੋਟ, 18 ਜੁਲਾਈ (ਸੰਧੂ)-ਨਵੀਂ ਗਠਿਤ ਕੀਤੀ ਗਈ ਨਿਊ ਹੋਲਸੇਲ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਪਠਾਨਕੋਟ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਕਰਦੇ ਹੋਏ ਸਾਹਿਲ ਮਹਾਜਨ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ | ਇਸ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ

ਪਠਾਨਕੋਟ, 18 ਜੁਲਾਈ (ਆਰ. ਸਿੰਘ )-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੈਣੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਪਠਾਨਕੋਟ ਸਾਹਮਣੇ ਰੋਸ ਧਰਨਾ ਦਿੱਤਾ ਤੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਨਰੋਟ ਮਹਿਰਾ, 18 ਜੁਲਾਈ (ਰਾਜ ਕੁਮਾਰੀ/ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਆਉਂਦੇ ਪਿੰਡ ਸੁੰਦਰ ਚੱਕ ਮਲਿਕਪੁਰ ਸੜਕ 'ਤੇ ਸ਼ੇਰਪੁਰ ਨੇੜੇ ਥਾਣਾ ਸੁਜਾਨਪੁਰ ਪੁਲਿਸ ਨੇ ਇਕ ਨਾਕੇ ਦੌਰਾਨ ਇਕ ਨੌਜਵਾਨ ਨੰੂ 26 ਮਿਲੀਗਰਾਮ ਹੈਰੋਇਨ ਤੇ 520 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਸ਼ਾਹਪੁਰ ਕੰਢੀ, 18 ਜੁਲਾਈ (ਰਣਜੀਤ ਸਿੰਘ)-ਤੰਦਰੁਸਤ ਪੰਜਾਬ ਪ੍ਰੋਗਰਾਮ ਤਹਿਤ ਪਿ੍ੰਸੀਪਲ ਮਧੂਰਮਾ ਗੁਰਨਾਲ ਦੀ ਅਗਵਾਈ ਹੇਠ ਐਸ.ਐਮ.ਓ. ਅਨੀਤਾ ਪ੍ਰਕਾਸ਼ ਤੇ ਡੀ.ਐਸ.ਪੀ. ਕੁਲਦੀਪ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ...

ਪੂਰੀ ਖ਼ਬਰ »

ਸੈਮੀਨਾਰ ਤੇ ਮਾਡਲ ਪ੍ਰਦਰਸ਼ਨੀ ਲਗਾਈ

ਪਠਾਨਕੋਟ, 18 ਜੁਲਾਈ (ਸੰਧੂ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪਠਾਨਕੋਟ ਅੰਦਰ ਐਸ.ਐਸ.ਏ. ਅਧੀਨ 6ਵੀਂ ਤੋਂ 8ਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਗਣਿਤ ਅਧਿਆਪਕਾਂ ਦੇ ਸੈਮੀਨਾਰ ਤੇ ਮਾਡਲ ...

ਪੂਰੀ ਖ਼ਬਰ »

ਸਹਾਇਕ ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਸੁਜਾਨਪੁਰ ਦਾ ਦੌਰਾ

ਸੁਜਾਨਪੁਰ, 18 ਜੁਲਾਈ (ਜਗਦੀਪ ਸਿੰਘ)-ਸੁਜਾਨਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਹਾਇਕ ਸਿਵਲ ਸਰਜਨ ਆਦਿਤੀ ਸਲਾਰੀਆ ਵਲੋਂ ਅਚਾਨਕ ਦੌਰਾ ਕੀਤਾ ਗਿਆ | ਦੌਰੇ ਦੌਰਾਨ ਉਨ੍ਹਾਂ ਹਸਪਤਾਲ ਦੇ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ ਜਿਸ 'ਤੇ ਸਾਰਾ ਸਟਾਫ਼ ਹਾਜ਼ਰ ਪਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX