ਤਾਜਾ ਖ਼ਬਰਾਂ


ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  37 minutes ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 1 hour ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  5 minutes ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  16 minutes ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  18 minutes ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  20 minutes ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  22 minutes ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  34 minutes ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਅੰਮ੍ਰਿਤਸਰ

ਪੁਰਾਣੇ ਸ਼ਹਿਰ 'ਚ ਨਿਗਮ ਵਲੋਂ ਕਾਰਵਾਈ

ਅੰਮਿ੍ਤਸਰ, 18 ਜੁਲਾਈ (ਹਰਮਿੰਦਰ ਸਿੰਘ)-ਹਾਈ ਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ | ਅਦਾਲਤੀ ਆਦੇਸ਼ਾਂ ਦਾ ਪਾਲਣ ਕਰਦਿਆਂ ਇਨ੍ਹਾਂ ਨਾਜਾਇਜ਼ ਉਸਾਰੀਆਂ ਖਿਲਾਫ਼ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਪਨਗਮ ਦੇ ਬਿਲਡਿੰਗ ਵਿਭਾਗ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼ ਉਸਾਰੀਆਂ ਨੂੰ ਤੋੜਿਆ ਅਤੇ ਸੀਲ ਕੀਤਾ ਗਿਆ | ਏ. ਟੀ. ਪੀ. ਸ: ਪਰਮਿੰਦਰ ਸਿੰਘ ਦੀ ਅਗਵਾਈ ਹੇਠ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੇ ਜਿਸ 'ਚ ਇੰਸਪੈਕਟਰ ਮਲਕੀਤ ਸਿੰਘ, ਇੰਸਪੈਕਟਰ ਪਰਮਜੀਤ ਸਿੰਘ ਤੋਂ ਇਲਾਵਾ ਨਿਗਮ ਦੇ ਹੋਰ ਕਰਮਚਾਰੀ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ, ਨੇ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇਲੇ ਇਲਾਕਿਆਂ 'ਚ ਕਾਰਵਾਈ ਨੂੰ ਅੰਜਾਮ ਦਿੱਤਾ | ਇਸ ਕਾਰਵਾਈ ਦੌਰਾਨ ਇਸ ਟੀਮ ਨੇ ਘਿਓ ਮੰਡੀ ਸੜਕ 'ਤੇ ਨਾਜਾਇਜ਼ ਤੌਰ 'ਤੇ ਉਸਰ ਰਹੀ ਇਮਾਰਤ 'ਤੇ ਆਪਣਾ ਪੀਲਾ ਪੰਜਾ (ਡਿੱਚ ਮਸ਼ੀਨ) ਚਲਾਕੇ ਇਸ ਦਾ ਕੁਝ ਹਿੱਸਾ ਤੋੜਿਆ | ਇਸੇ ਦੌਰਾਨ ਹੀ ਟੀਮ ਨੇ ਕਟੜਾ ਆਹਲੂਵਾਲੀਆ ਨੇੜੇ ਗਲੀ ਲਾਲਾ ਵਾਲੀ ਵਿਖੇ ਲੈਂਟਰ ਦੀ ਕੀਤੀ ਜਾ ਰਹੀ ਤਿਆਰੀ ਨੂੰ ਰੁਕਵਾਉਂਦਿਆ ਉਸ ਦੀ ਸ਼ਟਰਿੰਗ ਹੇਠਾਂ ਸੁੱਟ ਦਿੱਤੀ | ਇਸ ਤੋਂ ਇਲਾਵਾ ਟੀਮ ਨੇ ਸ਼ੇਰਾਂ ਵਾਲਾ ਗੇਟ ਵਿਖੇ 2, ਸੁਲਤਾਨਵਿੰਡ ਗੇਟ ਦੇ ਅੰਦਰੂਨੀ ਗਲੀ ਮਾਈ ਰੱਤੋ 'ਚ ਇਕ ਹਾਈਡ ਮਾਰਕੀਟ ਵਿਖੇ 2 ਨਿਰਮਾਣ ਅਧੀਨ ਇਮਾਰਤਾਂ ਦਾ ਕੰਮ ਰੁਕਵਾਕੇ ਉਨ੍ਹਾਂ ਨੂੰ ਸੀਲ ਕਰ ਦਿੱਤਾ |

ਟ੍ਰੈਫ਼ਿਕ ਪੁਲਿਸ ਨੇ ਭੰਡਾਰੀ ਪੁਲ ਦੀ ਵੰਡ ਕਰ ਕੇ ਆਵਾਜਾਈ ਕੀਤੀ ਨਿਯਮਿਤ

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)-ਨਵੇਂ ਭੰਡਾਰੀ ਪੁੱਲ 'ਤੇ ਟ੍ਰੈਫ਼ਿਕ ਨੂੰ ਨਿਯਮਿਤ ਕਰਨ ਲਈ ਟ੍ਰੈਫਿਕ ਪੁਲਿਸ ਨੇ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ, ਜਿਸ ਤਹਿਤ ਅੱਜ ਚੌਕ 'ਚ ਕੋਨਾ ਰੱਖ ਪੁੱਲ ਦੀ ਵੰਡ ਕਰਕੇ ਆਵਾਜਾਈ ਨਿਯਮਿਤ ਕਰ ਦਿੱਤੀ ਗਈ, ਜਿਸ ਕਾਰਨ ਅੱਜ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਅਕਾਲੀ ਕੌਾਸਲਰ ਸਣੇ 4 ਨੂੰ ਇਕ-ਇਕ ਸਾਲ ਕੈਦ

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)-ਫ਼ਰਜ਼ੀ ਕਾਗਜਾਤ ਨਾਲ ਜਮਾਨਤ ਭਰਨ ਤੇ ਤਸਦੀਕ ਕਰਨ ਦੇ ਮਾਮਲੇ 'ਚ ਅਕਾਲੀ ਦਲ ਦੇ ਇਕ ਕੌਾਸਲਰ ਸਣੇ 4 ਵਿਅਕਤੀਆਂ ਨੂੰ ਅੱਜ ਇੱਥੇ ਮਾਣਯੋਗ ਸਮੁੱਖੀ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਇਕ-ਇਕ ਸਾਲ ਕੈਦ ਤੇ ਇਕ-ਇਕ ਹਜ਼ਾਰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਦੇ ਮਾਮਲੇ 'ਚ ਨੌਜਵਾਨ ਨੂੰ 10 ਸਾਲ ਕੈਦ, 1 ਲੱਖ ਜੁਰਮਾਨਾ

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)-ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਨਸ਼ੀਲੇ ਟੀਕਿਆਂ ਸਣੇ ਗਿ੍ਫ਼ਤਾਰ ਕੀਤੇ ਇਕ ਨੌਜਵਾਨ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਸ ਸ੍ਰੀ ਸ਼ਿਵ ਮੋਹਨ ਗਰਗ ਦੀ ਅਦਾਲਤ ਵੱਲੋਂ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ...

ਪੂਰੀ ਖ਼ਬਰ »

ਲੁਟੇਰੇ ਦੁਕਾਨਦਾਰ ਤੋਂ ਸਵਾ ਲੱਖ ਖੋਹ ਕੇ ਫ਼ਰਾਰ

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)-ਰਾਤ ਸਮੇਂ ਦੁਕਾਨ ਬੰਦ ਕਰਕੇ ਘਰ ਪਰਤ ਰਹੇ ਇਕ ਦੁਕਾਨਦਾਰ ਪਾਸੋਂ ਲੁਟੇਰਿਆਂ ਨੇ ਸਵਾ ਲੱਖ ਦੀ ਨਕਦੀ ਖੋਹ ਲਈ ਤੇ ਫ਼ਰਾਰ ਹੋ ਗਏ | ਇਸ ਸਬੰਧੀ ਪੁਲਿਸ ਵਲੋਂ 3 ਲੁਟੇਰਿਆਂ ਖਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੁੂ ਕਰ ...

ਪੂਰੀ ਖ਼ਬਰ »

ਪੁੱਤ 'ਤੇ ਪੁਲਿਸ ਕਾਰਵਾਈ ਦੇ ਚਲਦਿਆਂ ਔਰਤ ਵਲੋਂ ਖ਼ੁਦਕੁਸ਼ੀ

ਨਵਾਂ ਪਿੰਡ, 18 ਜੁਲਾਈ (ਜਸਪਾਲ ਸਿੰਘ)-ਰਾਏਪੁਰ ਕਲ੍ਹਾਂ ਦੀ ਵਾਸੀ ਗੁਰਮੀਤ ਕੌਰ ਪਤਨੀ ਪਾਲ ਸਿੰਘ ਵਲੋਂ ਬੀਤੀ ਰਾਤ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ, ਦੇ ਬਾਰੇ 'ਚ ਮਿ੍ਤਕਾ ਦੇ ਪਤੀ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਪਤਨੀ ਦੇ ਖੁਦਕੁਸ਼ੀ ਕੀਤੇ ਜਾਣ ਦਾ ਕਾਰਨ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅੰਮਿ੍ਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਂਨਸ਼ਨਰਜ਼ ਯੂਨੀਅਨ ਵਲੋਂ ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਦੀ ਜ਼ਿਲ੍ਹਾ ਇਕਾਈ ਅਤੇ ਦੀ ਕਲਾਸ ਫ਼ੋਰਥ ਗੌਰਮਿੰਟ ਇੰਪਾਲਾਈਜ਼ ਯੂਨੀਅਨ ਵਲੋਂ ਸਥਾਨਕ ਕਚਿਹਰੀ ਚੌਕ ਵਿਖੇ ਸੂਬਾ ਸਰਕਾਰ ...

ਪੂਰੀ ਖ਼ਬਰ »

ਸਵਾ ਕਰੋੜ ਤੋਂ ਵਧੇਰੇ ਮੁੱਲ ਦੀ ਹੈਰੋਇਨ ਸਣੇ ਦੋ ਸਕੇ ਭਰਾ ਕਾਬੂ

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)-ਹੈਰੋਇਨ ਦੀ ਤਸਕਰੀ 'ਚ ਲੱਗੇ ਦੋ ਸਕੇ ਭਰਾਵਾਂ ਨੂੰ ਪੁਲਿਸ ਵਲੋਂ ਕਾਬੂ ਕਰਕੇ ਉਨ੍ਹਾਂ ਪਾਸੋਂ 275 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਸਵਾ ਕਰੋੜ ਤੋਂ ਵਧੇਰੇ ਮੁੱਲ ਦੀ ਦੱਸੀ ਗਈ ਹੈ ਅਤੇ ਇਹ ਹੈਰੋਇਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦੇਹਾਤੀ ਦੇ ਐਸ. ਐਸ. ਪੀ. ਪਰਮਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਦੀ ਸੁਲਤਾਨਵਿੰਡ ਕੋਆਪਰੇਟਿਵ ਐਗਰੀਕਲਚਰ ਸੁਸਾਇਟੀ ਦੇ ਦਫ਼ਤਰ ਨੂੰ ਸੰਸਦ ਮੈਂਬਰ ਔਜਲਾ 'ਤੇ ਤਾਲੇ ਮਾਰਨ ਦੇ ਲੱਗੇ ਦੋਸ਼

ਸੁਲਤਾਨਵਿੰਡ, 18 ਜੁਲਾਈ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਸਥਿਤ ਪੱਤੀ ਮਨਸੂਰ ਵਿਖੇ 'ਦੀ ਸੁਲਤਾਨਵਿੰਡ ਤਰਫ/ਮਾਹਲ ਕੋਆਪਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ' ਦੇ ਸੈਕਟਰੀ ਮਗਵਿੰਦਰ ਸਿੰਘ ਮਾਹਲ, ਪ੍ਰਧਾਨ ਮਿਲਾਪ ਸਿੰਘ ਸੁਲਤਾਨਵਿੰਡ ਅਤੇ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਰਾਮਦਾਸ ਅਕੈਡਮਿਕ ਐਾਡ ਵੋਕੇਸ਼ਨਲ ਕਾਲਜ 'ਚ ਨਵੇਂ ਕੋਰਸ ਸ਼ੁਰੂ

ਫ਼ਤਹਿਗੜ੍ਹ ਚੂੜੀਆਂ, 18 ਜੁਲਾਈ (ਐਮ.ਐਸ. ਫੁੱਲ)-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸੀਚਿਊਟ ਪੰਧੇਰ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਰਾਮਦਾਸ ਅਕੈਡਮਿਕ ਐਾਡ ਵੋਕੇਸ਼ਨਲ ਕਾਲਜ 'ਚ ਸੈਸ਼ਨ 2018-19 ਤੋਂ ਗੁਰੂ ਨਾਨਕ ਦੇਵ 'ਵਰਸਿਟੀ ਨਾਲ ਸਬੰਧਿਤ ਨਵੇਂ ਕੋਰਸ ਸ਼ੁਰੂ ਹੋਏ ...

ਪੂਰੀ ਖ਼ਬਰ »

ਪੀਰ ਬਾਬਾ ਨੌਗਜੀਆ ਤੇ ਪੀਰ ਬਾਬਾ ਫ਼ਾਜ਼ਲ ਸ਼ਾਹ ਦੀ ਯਾਦ 'ਚ ਸੱਭਿਆਚਾਰਕ ਮੇਲਾ

ਜਗਦੇਵ ਕਲਾਂ, 18 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਪਿੰਡ ਚੇਤਨਪੁਰਾ ਤੇ ਸੋਹੀਆਂ ਕਲਾਂ ਦੇ ਵਿਚਕਾਰ ਸਥਿਤ ਪੀਰ ਬਾਬਾ ਨੌਗਜੀਆ ਤੇ ਪੀਰ ਬਾਬਾ ਫ਼ਾਜ਼ਲ ਸ਼ਾਹ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਨਗਰ ਸੋਹੀਆਂ ਕਲਾਂ ਤੇ ਚੇਤਨਪੁਰਾ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਕੰਵਰਪ੍ਰਤਾਪ

ਅਜਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰੇਕ ਵਰਗ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਜ਼ੋਰਦਾਰ ਉਪਰਾਲੇ ਕਰ ਰਹੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸਰਕਾਰ ਵਲੋਂ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਦਾ ਮਾਡਲ ਨੈਸ਼ਨਲ ਪੱਧਰ ਲਈ ਚੁਣਿਆ ਗਿਆ

ਖਿਲਚੀਆਂ, 18 ਜੁਲਾਈ (ਅਮਰਜੀਤ ਸਿੰਘ ਬੁੱਟਰ)-ਡੀ. ਜੀ. ਐਸ. ਈ. ਪੰਜਾਬ ਸ੍ਰੀ ਪ੍ਰਸ਼ਾਂਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸੁਨੀਤਾ ਕਿਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਾਇੰਸ ਸੁਪਰਵਾਇਜ਼ਰ ਸ੍ਰੀਮਤੀ ਸੁਦੀਪ ਕੌਰ ਦੀ ਦੇਖ ਰੇਖ ...

ਪੂਰੀ ਖ਼ਬਰ »

ਖੰਨਾ ਪੇਪਰ ਮਿੱਲ ਵਿਖੇ ਖ਼ੂਨਦਾਨ ਕੈਂਪ ਲਗਾਇਆ

ਅੰਮਿ੍ਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਖੰਨਾ ਪੇਪਰ ਮਿੱਲ ਵਿਖੇ ਡਾਇਰੈਕਟਰ ਸ੍ਰੀ ਸੁਨੀਤ ਕੋਛੜ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | 'ਕਿਸੇ ਕਾਰਨ ਕਰਕੇ ਬਲੱਡ ਖ਼ੂਨਦਾਨ ਕਰੋ ਅਤੇ ਇਸ ਦਾ ...

ਪੂਰੀ ਖ਼ਬਰ »

ਐਸ. ਐਚ. ਓ. ਥਾਣਾ ਤਰਸਿੱਕਾ ਬਿਕਰਮਜੀਤ ਸਿੰਘ ਵਲੋਂ ਪਬਲਿਕ ਮੀਟਿੰਗ

ਤਰਸਿੱਕਾ, 18 ਜੁਲਾਈ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੇ ਐਸ. ਐਚ. ਓ. ਸਬ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀਤੇ ਦਿਨੀਂ ਜਿੱਥੇ ਨਸ਼ੇ ਵੇਚਣ ਵਾਲਿਆਂ ਨੂੰ ਫੜ੍ਹ ਕੇ ਗਿ੍ਫ਼ਤਾਰ ਕੀਤਾ ਹੈ, ਉੱਥੇ ਲੋਕਾਂ ...

ਪੂਰੀ ਖ਼ਬਰ »

ਪਿੰਡ ਚੀਮਾਬਾਠ 'ਚ ਪੌਸ਼ਣ ਦਿਵਸ ਮਨਾਇਆ

ਰਈਆ, 18 ਜੁਲਾਈ (ਅਮਨ ਸ਼ਾਲੀਮਾਰ)- ਪਿੰਡ ਚੀਮਾਬਾਠ 'ਚ ਸੀ. ਡੀ. ਪੀ. ਓ. ਰਈਆ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਪੌੋਸ਼ਣ ਦਿਵਸ ਮਨਾਇਆ ਗਿਆ | ਪਿੰਡ ਦੇ ਸਰਪੰਚ ਰਵਿੰਦਰ ਸਿੰਘ ਰਵੀ ਚੀਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣਾ ਚਾਹੀਦਾ ...

ਪੂਰੀ ਖ਼ਬਰ »

ਪੀਰ ਬਾਬਾ ਚੰਗੇ ਮੰਗੇ ਸ਼ਾਹ ਦੀ ਯਾਦ 'ਚ ਕਬੱਡੀ ਟੂਰਨਾਮੈਂਟ ਤੇ ਮੇਲਾ ਕਰਵਾਇਆ

ਖ਼ਾਸਾ, 18 ਜੁਲਾਈ (ਮਹਿਤਾਬ ਸਿੰਘ ਪੰਨੂ)-ਪਿੰਡ ਰਾਮਪੁਰਾ ਵਿਖੇ ਪਿੰਡ ਦੀ ਯੂਥ ਮੇਲਾ ਕਮੇਟੀ ਵੱਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਪੀਰ ਬਾਬਾ ਚੰਗੇ ਮੰਗੇ ਸ਼ਾਹ ਦੀ ਯਾਦ 'ਚ ਸਾਲਾਨਾ ਕਬੱਡੀ ਟੂਰਨਾਮੈਂਟ ਅਤੇ ਸੱਭਿਆਚਾਰਕ ਮੇਲਾ ਕਰਵਾਇਆ | ਕਬੱਡੀ 'ਚ ਚੱਬੇ ਦੀ ਟੀਮ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੀ ਅਹਿਮ ਮੀਟਿੰਗ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹੋਈ

ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)-ਹਲਕਾ ਵਿਧਾਨਕਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਨਾਲ ਕਰਵਾਈ ਕਾਂਗਰਸ ਵਰਕਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਆਰ. ਐਮ. ਪੀ. ਡਾਕਟਰ ਯੂਨੀਅਨ ਅਜਨਾਲਾ ਦਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ 'ਚ ਹੋਇਆ ਰਲੇਵਾਂ

ਅਜਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਢਿਲੋਂ)-ਆਰ. ਐਮ. ਪੀ. ਡਾਕਟਰ ਯੂਨੀਅਨ ਅਜਨਾਲਾ ਦਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸ੍ਰੀ ਅੰਮਿ੍ਤਸਰ 'ਚ ਰਲੇਵਾ ਹੋ ਗਿਆ ਹੈ | ਦੋਵਾਂ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ 'ਚ ਅਜਨਾਲਾ ਸ਼ਹਿਰ 'ਚ ਹੋਏ ਸਾਦੇ ਤੇ ...

ਪੂਰੀ ਖ਼ਬਰ »

ਪੀ. ਐਸ. ਪੀ. ਸੀ. ਐਲ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਬਿਆਸ, 18 ਜੁਲਾਈ (ਪਰਮਜੀਤ ਸਿੰਘ ਰੱਖੜਾ)-ਅੱਜ ਪਾਵਰਕਾਮ ਰਈਆ ਮੰਡਲ, ਬਿਆਸ ਦੇ ਡਵੀਜ਼ਨ ਦਫ਼ਤਰ ਵਿਖੇ ਪੀ. ਐਸ. ਪੀ. ਸੀ. ਐਲ. ਦੇ ਪੈਨਸ਼ਨਰਜ਼ ਦੀ ਅਹਿਮ ਮੀਟਿੰਗ ਸਾਥੀ ਸਤਨਾਮ ਸਿੰਘ ਔਜਲਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਥਾਣਾ ਘਰਿੰਡਾ ਸਥਿਤ ਦਰਗਾਹ ਖਵਾਜਾ ਪੀਰ ਦਾ ਸਾਲਾਨਾ ਉਰਸ ਮਨਾਇਆ

ਅਟਾਰੀ, 18 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਪੁਲਿਸ ਥਾਣਾ ਘਰਿੰਡਾ ਸਥਿਤ ਪੁਰਾਤਨ ਦਰਗਾਹ ਖਵਾਜ਼ਾ ਪੀਰ ਦਾ ਸਾਲਾਨਾ ਉਰਸ ਬਾਬਾ ਮਨਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਥਾਣੇ ਦੇ ਕਰਮਚਾਰੀਆਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਡੀ. ਐਸ. ...

ਪੂਰੀ ਖ਼ਬਰ »

ਟੀਮ ਗਲੋਬਲ ਹਰ ਹਫ਼ਤੇ ਲਗਵਾ ਰਹੀ ਹੈ 4 ਤੋਂ 5 ਵਿਦਿਆਰਥੀਆਂ ਦੇ ਆਸਟ੍ਰੇਲੀਆ ਦੇ ਸਪਾਊਸ ਵੀਜ਼ੇ- ਗੈਵੀ ਕਲੇਰ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਪਿਛਲੇ ਲੰਬੇ ਸਮੇਂ ਤੋਂ ਆਪਣੀ ਮਿਹਨਤੀ, ਇਮਾਨਦਾਰੀ ਤੇ ਤਜਰਬੇ ਸਦਕਾ ਸੈਂਕੜੇ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਕੈਨੇਡਾ ਤੇ ਅਸਟ੍ਰੇਲੀਆ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੰੂ ਸਾਕਾਰ ਕਰਨ ਵਾਲੀ ਟੀਮ ਗਲੋਬਲ ਇਮੀਗ੍ਰੇਸ਼ਨ ...

ਪੂਰੀ ਖ਼ਬਰ »

ਅਨੇਕਾਂ ਮੁਸੀਬਤਾਂ ਨਾਲ ਲੜ ਰਹੇ ਟਾਹਲੀ ਸਾਹਿਬ ਨਿਵਾਸੀਆਂ ਦੀ ਨਹੀਂ ਲੈ ਰਿਹਾ ਕੋਈ ਸਾਰ

ਟਾਹਲੀ ਸਾਹਿਬ, 18 ਜੁਲਾਈ (ਪਲਵਿੰਦਰ ਸਿੰਘ ਸਰਹਾਲਾ)-ਭਾਵੇਂ ਪਿਛਲੀ ਸਰਕਾਰ ਦੇ ਸਮੇਂ ਮਜੀਠਾ ਹਲਕੇ 'ਚ ਵਿਕਾਸ ਦੀ ਹਨੇਰੀ ਝੁੱਲਣ ਦੇ ਦਾਅਵੇ ਹੁੰਦੇ ਰਹੇ ਹਨ, ਪਰ ਕਰੀਬ 25 ਪਿੰਡਾ ਦੇ ਕੇਂਦਰ ਕਸਬਾ ਟਾਹਲੀ ਸਾਹਿਬ ਦੇ ਨਿਵਾਸੀ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝਦੇ ...

ਪੂਰੀ ਖ਼ਬਰ »

ਖੰਡ ਮਿੱਲ ਕਾਮਿਆਂ ਦੀਆਂ ਹੱਕੀ ਮੰਗਾਂ ਨਾ ਮੰਨਣ 'ਤੇ ਮਿੱਲ ਕਾਮੇ ਕਰਨਗੇ ਜ਼ੋਰਦਾਰ ਸੰਘਰਸ਼

ਹਰਸਾ ਛੀਨਾ, 18 ਜੁਲਾਈ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿਲਜ਼ ਭਲਾ ਪਿੰਡ ਲਿਮਿ:' ਵਿਖੇ ਖੰਡ ਮਿੱਲ ਕਾਮਿਆਂ ਦੀ ਸੰਘਰਸਸ਼ੀਲ ਜਥੇਬੰਦੀ ਸਹਿਕਾਰੀ ਖੰਡ ਮਿੱਲ ਵਰਕਰਜ਼ ਯੂਨੀਅਨ ਪੰਜਾਬ ਦੀ ਵਿਸੇਸ਼ ਮੀਟਿੰਗ ਯੂਨੀਅਨ ਆਗੂ ਡਾ: ...

ਪੂਰੀ ਖ਼ਬਰ »

ਭਲਕੇ ਤੋਂ ਕਿਸਾਨੀ ਮੰਗਾਂ ਲਈ ਸੰਸਦ ਸਾਹਮਣੇ ਧਰਨਾ ਦਿਆਂਗੇ- ਡਾ: ਸਤਨਾਮ

ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪ੍ਰਧਾਨ ਤੇ ਸੂਬਾ ਕਮੇਟੀ ਮੈਂਬਰ ਸ: ਸ਼ੀਤਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ ਤਹਿਸੀਲ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਹਰਦਾਸ ਵਿਖੇ ਨਿਸ਼ਾਨ ਸਾਹਿਬ ਚੜ੍ਹਾਏ

ਲੋਪੋਕੇ, 18 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਇਤਿਹਾਸਕ ਗੁਰਦੁਆਰਾ ਬਾਬਾ ਭਾਈ ਹਰਦਾਸ ਪਿੰਡ ਲੋਪੋਕੇ ਵਿਖੇ ਇਕ ਦਿਨਾ ਧਾਰਮਿਕ ਸਮਾਗਮ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਪਾਠਾਂ ਦੇ ਭੋਗ ਉਪਰੰਤ ਕਥਾ ਕੀਰਤਨ ਹੋਇਆ | ਇਸ ਮੌਕੇ ਪੰਜ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਤੇ ਕੇ. ਕੇ. ਸ਼ਰਮਾ ਦੇ ਯਤਨ ਸਦਕਾ ਵਿਧਵਾ ਤੇ ਬਜ਼ੁਰਗਾਂ ਦੀਆਂ ਪੈਨਸ਼ਨਾਂ ਬਹਾਲ

ਰਈਆ, 18 ਜੁਲਾਈ (ਸ਼ਰਨਬੀਰ ਸਿੰਘ ਕੰਗ)-ਪਿਛਲੇ ਕੁੱਝ ਮਹੀਨੇ ਪਹਿਲਾਂ ਵਿਧਵਾ ਤੇ ਬਜ਼ੁਰਗਾਂ ਦੀਆਂ ਪੈਨਸ਼ਨਾਂ ਕੱਟੀਆਂ ਗਈਆਂ | ਇਸ ਸਬੰਧ 'ਚ ਬਜ਼ੁਰਗਾਂ ਨੇ ਨਗਰ ਪੰਚਾਇਤ ਦੇ ਮੁਲਾਜ਼ਮਾਂ ਨਾਲ ਸੰਪਰਕ ਕੀਤਾ ਕਿ ਉਨ੍ਹਾਂ ਦੀਆਂ ਪੈਨਸ਼ਨਾਂ ਕੱਟੀਆਂ ਗਈਆਂ ਹਨ ਪਰ ਫਿਰ ਵੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 23 ਜੁਲਾਈ ਨੂੰ ਦਿੱਤੇ ਜਾਣਗੇ ਮੰਗ-ਪੱਤਰ

ਬੰਡਾਲਾ, 18 ਜੁਲਾਈ (ਅਮਰਪਾਲ ਸਿੰਘ ਬੱਬੂ)-ਸਰਕਾਰ ਨੇ ਆਂਗਣਵਾੜੀ ਵਰਕਰਾਂ/ ਹੈਲਪਰਾਂ ਦੀਆਂ ਮੰਗਾਂ ਨਾ ਮਨੀਆਂ ਤਾਂ 22 ਜੁਲਾਈ ਨੂੰ ਮੋਤੀ ਮਹਿਲ ਪਟਿਆਲਾ ਦਾ ਕੀਤਾ ਜਾਵੇਗਾ ਘਿਰਾਓ¢ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ...

ਪੂਰੀ ਖ਼ਬਰ »

ਮਰਸਡੀਜ਼-ਬੈਂਜ਼ ਨੇ ਸ਼ੁਰੂ ਕੀਤੀ ਆਪਣੀ ਕਿਸਮ ਦੀ ਪਹਿਲੀ 'ਸਰਵਿਸ ਔਨ ਵੀਲਜ਼'

ਅੰਮਿ੍ਤਸਰ, 18 ਜੁਲਾਈ (ਸੁਰਿੰਦਰ ਕੋਛੜ)¸ਕਾਰ ਨਿਰਮਾਤਾ ਮਰਸਡੀਜ਼-ਬੈਂਜ਼ ਨੇ ਅੱਜ ਆਪਣੇ ਗਾਹਕਾਂ ਲਈ 'ਸਰਵਿਸ ਔਨ ਵੀਲਜ਼' ਨਾਂਅ ਦੀ ਇਕ ਆਧੁਨਿਕ ਤਕਨੀਕ ਵਾਲੀ ਗਾਹਕ ਸੇਵਾ ਦੀ ਸ਼ੁਰੂਆਤ ਕੀਤੀ | ਇਹ ਜੁਲਾਈ 2016 'ਚ ਸ਼ੁਰੂ ਕੀਤੀ ਗਈ 'ਮਾਈ ਮਰਸਡੀਜ਼, ਮਾਈ ਸਰਵਿਸ' ਦੇ ਅਧੀਨ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਹਰਦਾਸ ਵਿਖੇ ਨਿਸ਼ਾਨ ਸਾਹਿਬ ਚੜ੍ਹਾਏ

ਲੋਪੋਕੇ, 18 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਇਤਿਹਾਸਕ ਗੁਰਦੁਆਰਾ ਬਾਬਾ ਭਾਈ ਹਰਦਾਸ ਪਿੰਡ ਲੋਪੋਕੇ ਵਿਖੇ ਇਕ ਦਿਨਾ ਧਾਰਮਿਕ ਸਮਾਗਮ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਪਾਠਾਂ ਦੇ ਭੋਗ ਉਪਰੰਤ ਕਥਾ ਕੀਰਤਨ ਹੋਇਆ | ਇਸ ਮੌਕੇ ਪੰਜ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਭਿੰਡੀ ਸੈਦਾਂ, 18 ਜੁਲਾਈ (ਸੂਫ਼ੀ)-ਪੁਲਿਸ ਜ਼ਿਲ੍ਹਾ ਮੁਖੀ ਅੰਮਿ੍ਤਸਰ (ਦਿਹਾਤੀ) ਪਰਮਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਭਰ 'ਚ ਨਸ਼ਿਆਂ ਵਿਰੁੱਧ ਵਿੱਢੀ ਗਈ ਜਬਰਦਸਤ ਮੁਹਿੰਮ ਤਹਿਤ ਅੱਜ ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

340 ਨਸ਼ੀਲੀਆਂ ਗੋਲੀਆਂ ਤੇ ਇਕ ਪੇਟੀ ਸ਼ਰਾਬ ਸਮੇਤ ਵਿਅਕਤੀ ਕਾਬੂ

ਸਠਿਆਲਾ, 18 ਜੁਲਾਈ (ਜਗੀਰ ਸਿੰਘ ਸਫਰੀ)-ਥਾਣਾ ਬਿਆਸ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਦੇ ਮੁਲਾਜ਼ਮਾ ਵਲੋਂ ਇਕ ਵਿਅਕਤੀ ਨੂੰ 340 ਨਸ਼ੀਲੀਆਂ ਗੋਲੀਆਂ ਤੇ ਇਕ ਪੇਟੀ ਸ਼ਰਾਬ ਸਮੇਤ ਕਾਬੂ ਕਰਨ ਬਾਰੇ ਖਬਰ ਹੈ | ਇਸ ਬਾਰੇ ਪੁਲਿਸ ਚੌਕੀ ਇੰਚਾਰਜ ਆਗਿਆਪਾਲ ਸਿੰਘ ...

ਪੂਰੀ ਖ਼ਬਰ »

ਆਮਦਨ ਕਰ ਮਸ਼ਾਲ ਦਾ ਅੰਮਿ੍ਤਸਰ ਪਹੁੰਚਣ 'ਤੇ ਕੀਤਾ ਸਵਾਗਤ

ਅੰਮਿ੍ਤਸਰ, 18 ਜੁਲਾਈ (ਸੁਰਿੰਦਰ ਕੋਛੜ)-ਆਮਦਨ ਕਰ ਦਿਵਸ ਨੂੰ ਸਮਰਪਿਤ 16 ਜੁਲਾਈ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਈ ਮਸ਼ਾਲ ਪਟਿਆਲਾ ਅਤੇ ਬਠਿੰਡਾ ਸ਼ਹਿਰਾਂ ਤੋਂ ਹੁੰਦੇ ਹੋਏ ਅੱਜ ਸ਼ਾਮ ਅੰਮਿ੍ਤਸਰ ਸਥਿਤ ਆਮਦਨ ਕਰ ਵਿਭਾਗ ਦਫ਼ਤਰ ਪਹੁੰਚੀ | ਇੱਥੇ ਪਹੁੰਚਣ 'ਤੇ ਮੁੱਖ ...

ਪੂਰੀ ਖ਼ਬਰ »

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰੂ ਕੀ ਵਡਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ 21 ਜੁਲਾਈ ਨੂੰ ਸਜਾਇਆ ਜਾਵੇਗਾ-ਜਥੇ: ਖਾਪੜਖੇੜੀ, ਸੰਧੂ, ਮਾਨ

ਛੇਹਰਟਾ, 18 ਜੁਲਾਈ (ਵਡਾਲੀ)-ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਗੁਰੂ ਕੀ ਵਡਾਲੀ ਵਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ 26ਵਾਂ ਮਹਾਨ ਨਗਰ ਕੀਰਤਨ ਮਿਤੀ 21 ਜੁਲਾਈ ਨੂੰ ਸਵੇਰੇ ਅੱਠ ਵਜੇ ਛੇਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਅਟਾਰੀ 'ਚ ਨਸ਼ਾ ਵਿਰੋਧੀ ਮਾਰਚ

ਅਟਾਰੀ, 18 ਜੁਲਾਈ (ਭਕਨਾ)-ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਮਾਸਟਰ ਜਸਵਿੰਦਰ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਰੋਸ ਮਾਰਚ ਅਟਾਰੀ ਬਾਜ਼ਾਰ ਵਿੱਚ ਕੱਢਿਆ ਗਿਆ ਜਿਸ 'ਚ ਸੈਂਕੜੇ ਲੋਕਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਵੱਡੇ ਇੱਕਠ ਨੂੰ ਸੰਬੋਧਨ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ 31ਵਾਂ ਸਾਲਾਨਾ ਜਨਮ ਦਿਹਾੜਾ ਭਲਕੇ

ਮਜੀਠਾ, 18 ਜੁਲਾਈ (ਸੋਖੀ)-ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ 31ਵਾਂ ਸਾਲਾਨਾ ਜਨਮ ਦਿਹਾੜਾ ਅਤੇ 11 ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਇਥੋਂ ਨਾਲ ਲੱਗਦੇ ਪਿੰਡ ਸੋਹੀਆਂ ਕਲਾਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ 20 ਜੁਲਾਈ ਦਿਨ ਸ਼ੁੱਕਰਵਾਰ ...

ਪੂਰੀ ਖ਼ਬਰ »

ਮਾਲ ਰੋਡ ਸਕੂਲ ਵਿਖੇ ਨਸ਼ਾ ਵਿਰੁੱਧ ਜਾਗਰੂਕਤਾ ਸੈਮੀਨਾਰ

ਅੰਮਿ੍ਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ: ਕਮਲਜੀਤ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹੇ ਦੇ ਸਮੂਹ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਬਰਾਮਦ

ਭਿੰਡੀ ਸੈਦਾਂ, 18 ਜੁਲਾਈ (ਸੂਫ਼ੀ)-ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜ਼ੋਰਾਂ-ਸ਼ੋਰਾਂ ਨਾਲ ਚਲਾਈ ਹੋਈ ਮੁਹਿੰਮ ਤਹਿਤ ਅਜਨਾਲਾ ਪੁਲਿਸ ਪਾਰਟੀ ਨੇ ਥਾਂ-ਥਾਂ ਛਾਪੇਮਾਰੀ ਕਰਦਿਆਂ ਸਰਹੱਦੀ ਪਿੰਡ ਸ਼ੇਖਭੱਟੀ ਚੌਧਰੀਆਂ ਵਾਲੀ ਦੇ ਹਰਬੰਸ ਸਿੰਘ ਪਾਸੋਂ 100 ਲੀਟਰ ...

ਪੂਰੀ ਖ਼ਬਰ »

ਸਮਰਾ ਦੀ ਅਗਵਾਈ 'ਚ ਸਾਕਾ ਗੁਰੂ ਕਾ ਬਾਗ ਮਨਾਉਣ ਸਬੰਧੀ ਇਕੱਤਰਤਾ

ਮਜੀਠਾ, 18 ਜੁਲਾਈ (ਮਨਿੰਦਰ ਸਿੰਘ ਸੋਖੀ)-ਸਾਕਾ ਗੁਰੂ ਕਾ ਬਾਗ ਜੋ ਕਿ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹਰ ਸਾਲ ਮਨਾਇਆ ਜਾਂਦਾ ਹੈ | ਇਸ ਵਾਰ ਦਾ ਇਹ ਸਮਾਗਮ ਮਨਾਉਣ ਸਬੰਧੀ ਅੱਜ ਸ਼ੋ੍ਰਮਣੀ ਕਮੇਟੀ ਮੈਂਬਰ ਜੋਧ ਸਿੰਘ ...

ਪੂਰੀ ਖ਼ਬਰ »

ਜਥੇ: ਗੁਰਬਚਨ ਸਿੰਘ ਕਰਮੰੂਵਾਲ ਦਾ ਵਡਾਲੀ ਦੇ ਗ੍ਰਹਿ ਪੁੱਜਣ 'ਤੇ ਸਨਮਾਨ

ਛੇਹਰਟਾ, 18 ਜੁਲਾਈ (ਵਡਾਲੀ)-ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂੰਵਾਲ ਦਾ ਅੱਜ ਹਲਕਾ ਪੱਛਮੀ ਦੇ ਸੀਨੀਅਰ ਅਕਾਲੀ ਆਗੂ ਜਥੇ: ਦਿਲਬਾਗ ਸਿੰਘ ਵਡਾਲੀ ਅਤੇ ਯੂਥ ਅਕਾਲੀ ਦਲ ਦੇ ਉਪ ਪ੍ਰਧਾਨ ਸ: ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਬਾਬਾ ਮਲੰਗ ਸ਼ਾਹ ਮੇਲੇ 'ਤੇ ਗਾਇਕ ਕੰਵਰ ਗਰੇਵਾਲ ਨੇ ਸਰੋਤੇ ਕੀਲੇ

ਜੈਂਤੀਪੁਰ, 18 ਜੁਲਾਈ (ਬਲਵੰਤ ਸਿੰਘ ਭਗਤ)-ਦਰਗਾਹ ਪੀਰ ਬਾਬਾ ਮਲੰਗ ਸ਼ਾਹ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਐਨ. ਆਰ. ਆਈ. ਸ: ਜੋਤਇੰਦਰ ਸਿੰਘ ਸੰਧੂ ਇੰਗਲੈਂਡ ਵਾਲਿਆਂ ਦੀ ਅਗਵਾਈ ਹੇਠ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ¢ ਦਰਗਾਹ ਦੇ ਮੁੱਖ ...

ਪੂਰੀ ਖ਼ਬਰ »

ਬਾਬਾ ਜਕੀਨੇ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ

ਸਠਿਆਲਾ, 18 ਜੁਲਾਈ (ਜਗੀਰ ਸਿੰਘ ਸਫਰੀ)-ਬਾਬਾ ਜਕੀਨੇ ਸ਼ਾਹ ਸਠਿਆਲਾ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ਮੌਕੇ ਪੀਰ ਦੀ ਮਜਾਰ 'ਤੇ ਚਾਦਰ ਦੀ ਰਸਮ ਅਦਾ ਕਰਨ ਉਪਰੰਤ ਸੰਗੀਤ ਪਾਰਟੀ ਵਲੋਂ ਕਵਾਲੀਆਂ ਪੇਸ਼ ਕਰਕੇ ਸੰਗਤਾਂ ਨੂੰ ਝੂੰਮਣ ਲਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 18 ਜੁਲਾਈ (ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਸਹਿਤ ਕਰਵਾਇਆ ਗਿਆ | ਸ੍ਰੀ ਹਰਿਮੰਦਰ ਸਾਹਿਬ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪੰਜਾਬ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਅੰਮਿ੍ਤਸਰ, 18 ਜੁਲਾਈ (ਵਰਪਾਲ)-ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਅਤੇ ਸੂਬਾਈ ਜਨਰਲ ਸਕੱਤਰ ਮਨੋਜ ਕੁਮਾਰ ਮਹਾਜਨ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਂਅ ਦਾ ਮੰਗ-ਪੱਤਰ ਏ. ਡੀ. ਸੀ. ਮੈਡਮ ਅਲਕਾ ਕਾਲੀਆ ਨੂੰ ...

ਪੂਰੀ ਖ਼ਬਰ »

ਡਾਕਘਰ 'ਚ ਰਜਿਸਟਰੀਆਂ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਚਵਿੰਡਾ ਦੇਵੀ, 18 ਜੁਲਾਈ (ਸਤਪਾਲ ਸਿੰਘ ਢੱਡੇ)-ਚਵਿੰਡਾ ਦੇਵੀ ਵਿਖੇ ਸਥਿਤ ਡਾਕ ਘਰ ਜਿੱਥੇ ਗਾਹਕਾਂ ਨੂੰ ਪਿ੍ੰਟਰ ਖ਼ਰਾਬ ਹੋਣ ਦਾ ਬਹਾਨਾ ਲਗਾ ਕੇ ਖੱਜਲ ਖਰਾਬ ਕੀਤਾ ਜਾ ਰਿਹਾ ਹੈ | ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਕੱਥੂਨੰਗਲ ਦੇ ਐਸ. ਡੀ. ਸੀ. ...

ਪੂਰੀ ਖ਼ਬਰ »

ਪੰਪ ਮਾਲਕ ਨੇ ਦੋਸ਼ਾਂ ਨੂੰ ਨਕਾਰਦਿਆਂ ਉਨ੍ਹਾਂ ਦੇ ਕਰਿੰਦਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ

ਮੁਹਾਵਾ ਵਾਸੀਆਂ ਵਲੋਂ ਰਣੀਕੇ ਸਥਿਤ ਪੈਟਰੋਲ ਪੰਪ 'ਤੇ ਘੱਟ ਤੇਲ ਪਾਉਣ ਦਾ ਦੋਸ਼ ਅਟਾਰੀ, 18 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਮੁਹਾਵਾ ਵਾਸੀਆਂ ਵਲੋਂ ਰਣੀਕੇ ਮੋੜ ਸਥਿਤ ਪੈਟਰੋਲ ਪੰਪ ਦੇ ਕਰਿੰਦਿਆਂ 'ਤੇ ਤੇਲ ਘੱਟ ਪਾਉਣ ਦਾ ਦੋਸ਼ ਲਾਉਂਦਿਆਂ ਸਰਕਾਰ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX