ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  3 minutes ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 minute ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  29 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  32 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  48 minutes ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  49 minutes ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  56 minutes ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 2 hours ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ .......
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 1 hour ago
ਜਲੰਧਰ, 17 ਜੂਨ- ਜਲੰਧਰ ਦਿਹਾਤੀ ਦੀ ਪੁਲਿਸ ਨੇ 8 ਲੁਟੇਰਿਆਂ ਨੂੰ ਗੁਰੂ ਤੇਗ਼ ਬਹਾਦਰ ਨਗਰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਲੁਟੇਰਿਆਂ ਪਾਸੋਂ ਪੁਲਿਸ ਨੇ 1 ਲੱਖ 70 ਹਜ਼ਾਰ ਰੁਪਏ ਦੀ ਨਕਦੀ, 3 ਮੋਟਰਸਾਈਕਲ ਤੇ ਹੋਰ ਸਮਾਨ ਵੀ ਬਰਾਮਦ ....
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 2 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 3 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 3 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  about 4 hours ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  about 4 hours ago
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  about 4 hours ago
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 5 hours ago
ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ
. . .  about 5 hours ago
ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96
. . .  about 6 hours ago
ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ
. . .  about 6 hours ago
ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ
. . .  about 6 hours ago
ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ
. . .  about 6 hours ago
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ
. . .  about 7 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 14 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਤਰਨਤਾਰਨ

ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਤਰਨ ਤਾਰਨ, 18 ਜੁਲਾਈ (ਪਰਮਜੀਤ ਜੋਸ਼ੀ)- ਸਰਬਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਵਿਰੋਧ ਵਿਚ ਬੱਸ ਸਟੈਂਡ ਤਰਨ ਤਾਰਨ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਵਿਚ ਇਕੱਠੇ ਹੋਏ ਪੈਨਸ਼ਨਰਾਂ ਵਲੋਂ ਸਰਕਾਰ ਿਖ਼ਲਾਫ਼ ਜੰਮ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਜਨ: ਸਕੱਤਰ ਕਾਮਰੇਡ ਸੱੁਚਾ ਸਿੰਘ ਧੌਲ, ਸਵਰਨ ਸਿੰਘ ਕੁਵਾੜਕਾ ਕੈਸ਼ੀਅਰ, ਬਲਵਿੰਦਰ ਸਿੰਘ ਸੋਢੀ, ਦਿਲਬਾਗ ਸਿੰਘ ਵਰਪਾਲ, ਕਿਰਪਾਲ ਸਿੰਘ ਪੰਡੋਰੀ, ਅਜਮੇਰ ਸਿੰਘ ਪ੍ਰਧਾਨ ਏਟਕ ਤਰਨ ਤਾਰਨ ਡੀਪੂ ਨੇ ਸਾਂਝੇ ਤੌਰ ਤੇ ਕਿਹਾ ਕਿ ਕਾਂਗਰਸ ਸਰਕਾਰ ਨੇ 15 ਮਹੀਨਿਆਂ ਤੋਂ ਪੈਨਸ਼ਨਰਜ਼ ਦੀ ਇਕ ਮੰਗ ਵੀ ਨਹੀਂ ਮੰਨੀ | ਇਸ ਮੌਕੇ ਉਨ੍ਹਾਂ ਨੇ ਮੁੱਖ ਮੰਗਾਂ ਬਾਰੇ ਦੱਸਿਆ ਕਿ ਪਿਛਲਾ 22 ਮਹੀਨੇ ਬਕਾਇਆ ਨਗਦ ਦਿੱਤਾ ਜਾਵੇ, ਛੇਵੇ ਪੇ ਕਮਿਸ਼ਨ ਦੀ ਰਿਪੋਰਟ 2016 ਜਨਵਰੀ ਤੋਂ ਲਾਗੂ ਕੀਤੀ ਜਾਵੇ, ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ, ਬੰਦ ਪਈ ਕੈਸ਼ਲੈਸ ਸਕੀਮ ਚਾਲੂ ਕੀਤੀ ਜਾਵੇ, ਬੁਢਾਪਾ ਭੱਤਾ 25 ਫੀਸਦੀ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, 2004 ਤੋਂ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨਿਜੀ ਅਦਾਰਿਆਂ ਨੂੰ ਕਰੋੜਾਂ ਰੁਪਏ ਲੁਟਾ ਰਹੀ ਹੈ | ਪਰ ਪੈਨਸ਼ਨਰਾਂ ਨੂੰ ਕੁਝ ਨਹੀਂ ਦੇ ਰਹੀ | ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਤਿੱਖਾ ਸੰਘਰਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਮੌਕੇ ਪਿ੍ਥੀਪਾਲ ਸਿੰਘ ਮਾੜੀਮੇਘਾ, ਸਰਬਜੀਤ ਸਿੰਘ ਪੁਰੀ ਪ੍ਰਧਾਨ ਪੈਨਸ਼ਨਰਜ਼ ਯੂਨੀਅਨ, ਮਹਿੰਦਰ ਸਿੰਘ ਰਾਮਪੁਰ, ਸਵਰਨ ਸਿੰਘ ਜੰਡਿਆਲਾ ਆਦਿ ਹਾਜ਼ਰ ਸਨ |

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਰੋਸ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਗਾਂਧੀ ਪਾਰਕ ਵਿਖੇ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਸਰਕਾਰ ਵਲੋਂ ਜ਼ਬਰੀ ਕੀਤੇ ਜਾ ਰਹੇ ਜਲ ਸਪਲਾਈ ਦੇ ਪੰਚਾਇਤੀਕਰਨ ਦਾ ਵਿਰੋਧ ਕੀਤਾ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸੁਰ ਸਿੰਘ, 18 ਜੁਲਾਈ (ਧਰਮਜੀਤ ਸਿੰਘ)– ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ 250 ਸਾਲਾ ਜਨਮ ਦਿਹਾੜਾ ਨਗਰ ਬਲੇਰ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਬੀਰ ਸਿੰਘ ਜੀ (ਦਮਦਮਾ ਸਾਹਿਬ) ਵਿਖੇ ਸਮੂਹ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ ਬਾਬਾ ਬਿਧੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 7 ਕਾਬੂ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ 7 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ.) ਤਿਲਕ ਰਾਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਮੈਡੀਕਲ ਸਟੋਰਾਂ ਦੀ ਜਾਂਚ

ਝਬਾਲ, 18 ਜੁਲਾਈ (ਸੁਖਦੇਵ ਸਿੰਘ)- ਨਸ਼ੀਲੇ ਪਦਾਰਥਾਂ ਦੀ ਵਿਕਰੀ ਰੋਕਣ ਲਈ ਸੀਨੀਅਰ ਮੈਡੀਕਲ ਅਫਸਰ ਡਾ: ਕਰਮਵੀਰ ਭਾਰਤੀ ਨੇ ਆਧਾਰਿਤ ਸਿਹਤ ਵਿਭਾਗ ਦੀ ਟੀਮ ਨੇ ਅੱਡਾ ਝਬਾਲ ਅਤੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਖੁੱਲ੍ਹੇ ਮੈਡੀਕਲ ਸਟੋਰਾਂ ਦੀ ਅਚਨਚੇਤ ਜਾਂਚ ਕੀਤੀ ਗਈ ...

ਪੂਰੀ ਖ਼ਬਰ »

ਘਰ ਦੀਆਂ ਔਰਤਾਂ ਨੂੰ ਬੰਧਕ ਬਣਾ ਕੇ 9 ਤੋਲੇ ਸੋਨਾ ਲੁੱਟਿਆ

ਅਮਰਕੋਟ, 18 ਜੁਲਾਈ (ਗੁਰਚਰਨ ਸਿੰਘ ਭੱਟੀ)- ਥਾਣਾ ਵਲਟੋਹਾ ਅਧੀਨ ਪੈਂਦੇ ਕਸਬਾ ਅਮਰਕੋਟ ਵਿਖੇ ਦੁਪਹਿਰੇ 2 ਵਜੇ ਦੇ ਕਰੀਬ 6 ਅਣਪਛਾਤੇ ਨਕਾਬਪੋਸ਼ ਇਕ ਘਰ ਵਿਚ ਦਾਖ਼ਲ ਹੋ ਕੇ ਔਰਤਾਂ ਨੂੰ ਬੰਧਕ ਬਣਾ ਕੇ 9 ਤੋਲੇ ਦੇ ਕਰੀਬ ਸੋਨਾ ਲੁੱਟ ਕੇ ਲੈ ਜਾਣ ਦੀ ਖ਼ਬਰ ਹੈ | ਘਰ ਦੇ ਮਾਲਕ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 18 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਇਕ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ. ਪੀ (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅੰਮਿ੍ਤਧਾਰੀ ਬਜ਼ੁਰਗ ਨੇ ਰਿਸ਼ਤੇਦਾਰਾਂ 'ਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਏ

ਖਡੂਰ ਸਾਹਿਬ, 18 ਜੁਲਾਈ (ਅਮਰਪਾਲ ਸਿੰਘ)- ਪਿੰਡ ਗਗੜੇਵਾਲ ਦੇ ਵਸਨੀਕ ਲਖਵਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਨੇ ਪਿੰਡ ਵਿਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਗੁਰਦਿਆਲ ਸਿੰਘ ਅਤੇ ਗੁਰਪ੍ਰੀਤ ਸਿੰਘ 'ਤੇ ਦੋਸ਼ ਲਗਾਏ | ਬਜ਼ੁਰਗ ਲਖਵਿੰਦਰ ਸਿੰਘ ਨੇ ਆਪਣੀ ਹੱਡਬੀਤੀ ...

ਪੂਰੀ ਖ਼ਬਰ »

ਸ਼ਾਹਬਾਜ਼ਪੁਰ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ 10 ਦਿਨਾਂ ਤੋਂ ਬੰਦ

ਸ਼ਾਹਬਾਜ਼ਪੁਰ, 18 ਜੁਲਾਈ (ਪਰਦੀਪ ਬੇਗੇਪੁਰ)- ਸਥਾਨਕ ਜਲ ਸਪਲਾਈ ਕੇਂਦਰ ਦੀ ਮੋਟਰ ਖਰਾਬ ਹੋਣ ਕਰਕੇ ਪਾਣੀ ਦੀ ਸਪਲਾਈ ਪਿਛਲੇ 10-12 ਦਿਨਾਂ ਤੋਂ ਬੰਦ ਹੈ, ਜਿਸ ਕਾਰਨ ਸਾਫ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਤਰਾਸਦੀ ਇਹ ਹੈ ਕਿ ਅੱਤ ਦੀ ...

ਪੂਰੀ ਖ਼ਬਰ »

ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰਾਂ ਦੀ ਵਰਤੋਂ ਕਰਨ 'ਤੇ ਪਾਬੰਦੀ

ਤਰਨ ਤਾਰਨ, 18 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕੋਈ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਾਡ ਕੰਟਰੋਲ) ਰੂਲਜ਼ 2000 ...

ਪੂਰੀ ਖ਼ਬਰ »

ਪਿੰਡਾਂ ਵਾਲੇ ਡਾਕਟਰਾਂ ਦਾ ਉਜਾੜਾ ਬੰਦ ਕੀਤਾ ਜਾਵੇ-ਸਭਰਾ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਆੜ੍ਹ ਵਿਚ ਜੋ ਪੇਂਡੂ ਡਾਕਟਰਾਂ ਨੂੰ ਝੋਲਾ ਝਾਪ ਆਖ ਕੇ ਦੁਕਾਨਾਂ ਬੰਦ ਕਰਵਾਈਆਂ ਜਾ ...

ਪੂਰੀ ਖ਼ਬਰ »

ਸਵਾਮੀਨਾਥਨ ਰਿਪੋਰਟ ਲਾਗੂ ਕਰੇ ਮੋਦੀ ਸਰਕਾਰ- ਕੋਟਬੁੱਢਾ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਪੰਜਾਬ ਦੀ ਮੀਟਿੰਗ ਜਨਰਲ ਸਕੱਤਰ ਕਰਮਜੀਤ ਸਿੰਘ ਤੇ ਸੂਬਾਈ ਆਗੂ ਗੁਰਬਾਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਕੋਟਬੁੱਢਾ ਨੇ ਕਿਹਾ ਕਿ ਦੇਸ਼ ...

ਪੂਰੀ ਖ਼ਬਰ »

ਪੀ. ਐੱਮ. ਕੇ. ਵੀ. ਵਾਈ. ਤਹਿਤ ਵਿਦਿਆਰਥੀਆਂ ਲਈ ਰੁਜ਼ਗਾਰ ਮੇਲਾ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)- ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਪਾਰਸ ਸਕਿੱਲ ਸੈਂਟਰ ਪੱਟੀ ਵਿਖੇ ਵਿਦਿਆਰਥੀਆਂ ਲਈ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿਚ ਵਰਧਮਾਨ ਟੈਕਸਟਾਇਲਸ ਲੁਧਿਆਣੇ ਦੇ ਨੁਮਾਇੰਦੇ ਜਸਵਿੰਦਰ ਕੌਰ ਤੇ ਵਿਵੇਕ ਮੋਦਗਿੱਲ ...

ਪੂਰੀ ਖ਼ਬਰ »

ਪਿੰਡ ਕੱਦਗਿੱਲ ਦੀ ਨਸ਼ਾ ਵਿਰੋਧੀ ਕਮੇਟੀ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਤਰਨ ਤਾਰਨ, 18 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)- ਪਿੰਡ ਕੱਦਗਿੱਲ ਨੂੰ ਨਸ਼ਾ ਮੁਕਤ ਬਣਾਉਣ ਲਈ ਗਠਿਤ ਬਾਬਾ ਵੱਸਣ ਸ਼ਹੀਦ ਨਸ਼ਾ ਵਿਰੋਧੀ ਜਾਗਰੂਕਤਾ ਕਮੇਟੀ ਦਾ ਵਫ਼ਦ ਪਿੰਡ ਵਿਚ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਨ ਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ...

ਪੂਰੀ ਖ਼ਬਰ »

ਨਸ਼ੇ ਦੇ ਵੱਡੇ ਸਮੱਗਲਰਾਂ ਦਾ ਕਾਬੂ ਨਾ ਆਉਣਾ ਦਾਲ ਵਿਚ ਕੁਝ ਤਾਂ ਕਾਲਾ ਹੈ-ਆਪ ਆਗੂ

ਭਿੱਖੀਵਿੰਡ, 18 ਜੁਲਾਈ (ਬੌਬੀ)-ਹਲਕੇ ਅੰਦਰ ਭਾਵੇਂ ਮੈਡੀਕਲਾਂ ਸਟੋਰਾਂ ਤੇ ਪੁਲਿਸ ਅਤੇ ਸਿਹਤ ਵਿਭਾਗ ਵਲੋਂ ਸਖਤੀ ਕੀਤੀ ਗਈ ਹੈ ਪਰ ਸਮੈਕ, ਹੈਰੋਇਨ ਦੇ ਮਾਮਲੇ ਵਿਚ ਕੋਈ ਵੱਡੇ ਨਸ਼ੇ ਦਾ ਸੌਦਾਗਰ ਅਜੇ ਪੁਲਿਸ ਦੀ ਗਿ੍ਫਤ ਵਿਚ ਨਹੀਂ ਆਇਆ, ਜਿਸ ਤੋਂ ਇਹੀ ਸ਼ੱਕ ਹੁੰਦਾ ਹੈ ...

ਪੂਰੀ ਖ਼ਬਰ »

ਪਲਵਿੰਦਰ ਸਿੰਘ ਖ਼ਾਲਸਾ ਰਾਣੀਵਲਾਹ 'ਆਪ' ਦੇ ਯੂਥ ਵਿੰਗ ਦੇ ਉਪ ਪ੍ਰਧਾਨ ਨਿਯੁਕਤ

ਤਰਨ ਤਾਰਨ, 18 ਜੁਲਾਈ (ਪਰਮਜੀਤ ਜੋਸ਼ੀ)- ਪਲਵਿੰਦਰ ਸਿੰਘ ਖਾਲਸਾ ਰਾਣੀਵਲਾਹ ਜਿਨ੍ਹਾਂ ਦੇ ਪਿਤਾ ਇਕਬਾਲ ਸਿੰਘ ਰਾਣੀਵਲਾਹ ਨੇ ਪਾਰਟੀ ਦੀ ਤਨਦੇਹੀ ਨਾਲ ਸੇਵਾ ਨਿਭਾਈ, ਉਸ ਸਮੇਂ ਪਲਵਿੰਦਰ ਸਿੰਘ ਖਾਲਸਾ ਫੌਜ ਵਿਚ ਦੇਸ਼ ਦੀ ਰਾਖੀ ਵਾਸਤੇ ਡਟੇ ਸਨ ਪਰ ਅਚਾਨਕ ਇਕਬਾਲ ...

ਪੂਰੀ ਖ਼ਬਰ »

ਵਿਧਾਇਕ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਜਾਗਿ੍ਤੀ ਮਾਰਚ

ਸਰਹਾਲੀ ਕਲਾਂ, 18 ਜੁਲਾਈ (ਅਜੈ ਸਿੰਘ ਹੁੰਦਲ)- ਪੰਜਾਬ ਸਰਕਾਰ ਵਲੋਂ ਪੰਜਾਬ ਵਿਚੋਂ ਨਸ਼ੇ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਨਸ਼ਿਆਂ ਦੀ ਆਖਰੀ ਪੁੜੀ, ਟੀਕਾ, ਗੋਲੀ ਤੇ ਨਸ਼ਾ ਤਸਕਰ ਦੇ ਖ਼ਾਤਮੇ ਤੱਕ ਜਾਰੀ ਰਹੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਟੀ ਵਿਧਾਨ ਸਭਾ ...

ਪੂਰੀ ਖ਼ਬਰ »

ਜਥੇ: ਭਾਟੀਆ ਵਲੋਂ ਲੋੜਵੰਦ ਔਰਤ ਦੀ ਸਹਾਇਤਾ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਲੋੜਵੰਦ ਬੀਬੀ ਸੰਤੋਸ਼ ਕੁਮਾਰੀ ਨੂੰ ਆਰਥਿਕ ਸਹਾਇਤਾ ਵਜੋਂ 5 ਹਜ਼ਾਰ ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ | ਇਸ ਮੌਕੇ ਜਥੇਦਾਰ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਖੇਮਕਰਨ, 18 ਜੁਲਾਈ (ਰਾਕੇਸ਼ ਕੁਮਾਰ ਬਿੱਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਰਬੀਰ ਯੋਧੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ (ਤਰਨ ਤਾਰਨ) ਵਿਖੇ ਸ਼ਰਧਾ ...

ਪੂਰੀ ਖ਼ਬਰ »

ਖਡੂਰ ਸਾਹਿਬ ਸਕੂਲ ਵਿਖੇ ਕੰਪਿਊੇਟਰ ਟਾਈਪਿੰਗ ਮੁਕਾਬਲੇ

ਖਡੂਰ ਸਾਹਿਬ, 18 ਜੁਲਾਈ (ਅਮਰਪਾਲ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨਿਰਮਲ ਸਿੰਘ ਅਤੇ ਜ਼ਿਲ੍ਹਾ ਗਾਈਡੈਂਸ ਕੌਾਸਲਰ ਸੁਖਬੀਰ ਸਿੰਘ ਕੰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਗੁਰਦੀਪ ਸਿੰਘ ਖਡੂਰ ਸਾਹਿਬ ਦੀ ਅਗਵਾਈ ਹੇਠ ਬਲਾਕ ਪੱਧਰੀ ਕੰਪਿਊਟਰ ...

ਪੂਰੀ ਖ਼ਬਰ »

ਪਿੰਡਾਂ 'ਚ ਨਾਜਾਇਜ਼ ਕਬਜ਼ਿਆਂ ਕਾਰਨ ਹੋਂਦ ਗਵਾ ਰਹੇ ਹਨ ਛੱਪੜ

ਖੇਮਕਰਨ, 18 ਜੁਲਾਈ (ਰਾਕੇਸ਼ ਕੁਮਾਰ ਬਿੱਲਾ)- ਸ਼ਹਿਰਾਂ ਤੇ ਪਿੰਡਾਂ ਅੰਦਰ ਗੰਦੇ ਪਾਣੀ ਦੀ ਸਮੱਸਿਆ ਵਧਦੀ ਜਾ ਰਹੀ ਹੈ, ਗੰਦੇ ਪਾਣੀ ਦੇ ਉਚਿਤ ਨਿਕਾਸ ਦਾ ਪ੍ਰਬੰਧ ਨਾ ਹੋਣ ਕਾਰਨ ਗਲੀਆਂ ਨਾਲੀਆਂ ਦੀ ਹਾਲਤ ਸੁਧਰ ਨਹੀਂ ਰਹੀ | ਸ਼ਹਿਰਾਂ ਅੰਦਰ ਨਿਕਾਸੀ ਨਾਲੇ ਤੇ ਪਿੰਡਾਂ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ

ਝਬਾਲ, 18 ਜੁਲਾਈ (ਸਰਬਜੀਤ ਸਿੰਘ)- ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੀਰ ਸਿੰਘ ਗੱਗੋਬੂਹਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਡੀ. ਸੀ. ਦੀ ਪ੍ਰਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ, ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ, ਪੰਜਾਬ ਸਟੇਟ ਪਾਵਰ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਲੱਗੇਗਾ ਟਰੀਟਮੈਂਟ ਪਲਾਂਟ- ਮੈਨੇਜਰ ਸਾਂਘਣਾ

ਝਬਾਲ, 18 ਜੁਲਾਈ (ਸੁਖਦੇਵ ਸਿੰਘ)- ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪਵਿੱਤਰ ਸਰੋਵਰ ਦੇ ਜਲ ਨੂੰ ਸਾਫ ਰੱਖਣ ਲਈ ਲਗਪਗ 50 ਲੱਖ ਰੁਪਏ ਦੀ ਲਾਗਤ ਨਾਲ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਦੀ ਮੀਟਿੰਗ

ਤਰਨ ਤਾਰਨ, 18 ਜੁਲਾਈ (ਪਰਮਜੀਤ ਜੋਸ਼ੀ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਸਰਕਲ ਤਰਨ ਤਾਰਨ ਦੀ ਮੀਟਿੰਗ ਗੁਰਭੇਜ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਮੱੁਖ ਮੰਤਰੀ ਪੰਜਾਬ ਲਈ ਮੰਗਾਂ ਦੇ ਸਬੰਧ 'ਚ ਮੰਗ ਪੱਤਰ ...

ਪੂਰੀ ਖ਼ਬਰ »

ਡੇਂਗੂ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ

ਮੀਆਂ ਵਿੰਡ, 18 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੇਂਗੂ ਿਖ਼ਲਾਫ਼ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਬਲਾਕ ਦੇ ਸਮੂਹ ਹੈਲਥ ...

ਪੂਰੀ ਖ਼ਬਰ »

ਪੁਲਿਸ ਚਾਹੇ ਤਾਂ ਕੁਝ ਹੀ ਦਿਨਾਂ 'ਚ ਪੰਜਾਬ 'ਚੋਂ ਨਸ਼ੇ ਖ਼ਤਮ ਕਰ ਸਕਦੀ- ਸੰਘਾ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਪੰਜਾਬ ਪੁਲਿਸ ਸਾਹਮਣੇ ਕੋਈ ਵੀ ਜੁਰਮ ਅਜਿਹਾ ਨਹੀਂ ਜਿਸ 'ਤੇ ਕਾਬੂ ਨਾ ਪਾਇਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਨੇ ਸਾਥੀਆਂ ਸਮੇਤ ਕਰਦਿਆਂ ਆਖਿਆ ਕਿ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਚ ਬਿਨਾਂ ਭੇਦ ਭਾਵ ਸਭ ਸਹਿਯੋਗ ਦੇਣ-ਮੁਨੀਮ

ਤਰਨ ਤਾਰਨ, 18 ਜੁਲਾਈ (ਲਾਲੀ ਕੈਰੋਂ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ...

ਪੂਰੀ ਖ਼ਬਰ »

ਇਨਰਵੀਲ੍ਹ ਕਲੱਬ ਪੱਟੀ ਵਲੋਂ ਬੂਟੇ ਲਗਾਏ

ਪੱਟੀ, 18 ਜੁਲਾਈ (ਪ੍ਰਭਾਤ ਮੌਗਾ)- ਇਨਰਵੀਲ੍ਹ ਕਲੱਬ ਪੱਟੀ ਵਲੋਂ ਕੁੱਲਾ ਰੋਡ ਉਪਰ ਬੂਟੇ ਲਗਾਏ ਗਏ | ਇਸ ਮੌਕੇ ਕਲੱਬ ਪ੍ਰਧਾਨ ਬਲਜੀਤ ਕੌਰ ਨੇ ਦੱਸਿਆ ਕਿ ਕਲੱਬ ਮੈਂਬਰ ਆਪਣੇ ਸ਼ਹਿਰ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਵੇਖਣ ਦੀ ਇੱਛਾ ਰੱਖਦੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬੱਚਿਆਂ ਨੂੰ ਟੀਕਾਕਰਨ ਕਈ ਬਿਮਾਰੀਆਂ ਤੋਂ ਬਚਾਉਂਦਾ- ਡਾ: ਸੁਪਿ੍ਯਾ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਤੇ ਇਸ ਨਾਲ ਬੱਚਿਆਂ ਨੂੰ ਕਈ ਲਾ-ਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ | ਇਹ ਜਾਣਕਾਰੀ ਬੱਚਿਆਂ ਦੀ ਮਾਹਿਰ ਡਾਕਟਰ ਸੁਪਿ੍ਯਾ ਰੰਧਾਵਾ ਨੇ ਡਾ: ਰੰਧਾਵਾ ...

ਪੂਰੀ ਖ਼ਬਰ »

ਪਿੰਡ ਲੁਹਾਰ ਦੇ ਨੌਜਵਾਨ ਦੀ ਮੌਤ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹੀ-ਬ੍ਰਹਮਪੁਰਾ

ਫਤਿਆਬਾਦ, 18 ਜੁਲਾਈ (ਧੂੰਦਾ)- ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਿੰਡ ਲੁਹਾਰ ਦੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੇ ਦੇ ਟੀਕੇ ਨਾਲ ਹੋਈ ਮੌਤ ਨੇ ਪ੍ਰਸ਼ਾਸਨ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ- ਸਾਬਕਾ ਵਿਧਾਇਕ ਏ. ਆਰ.

ਖਡੂਰ ਸਾਹਿਬ, ਮੀਆਂਵਿੰਡ, 18 ਜੁਲਾਈ (ਪ੍ਰਤਾਪ ਸਿੰਘ ਵੈਰੋਵਾਲ, ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਆਗੂਆਂ ਦੀ ਮੀਟਿੰਗ ਪਿੰਡ ਦੇਲਾਂਵਾਲ ਵਿਖੇ ਜਥੇਦਾਰ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਦੀ ...

ਪੂਰੀ ਖ਼ਬਰ »

ਭਗਵੰਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫਤਿਆਬਾਦ, 18 ਜੁਲਾਈ (ਧੂੰਦਾ)- ਪਿੰਡ ਲੁਹਾਰ ਡੇਹਰਾ ਸਾਹਿਬ ਦਾ ਨੌਜਵਾਨ ਭਗਵੰਤ ਸਿੰਘ ਪੁੱਤਰ ਮੈਂਬਰ ਗੁਰਦੇਵ ਸਿੰਘ ਲੁਹਾਰ ਜੋ ਨਸ਼ੇ ਦੀ ਬਹੁਤਾਤ ਕਾਰਨ ਮੌਤ ਦੇ ਮੂੰਹ ਵਿਚ ਜਾ ਪਿਆ, ਦਾ ਪਿੰਡ ਲੁਹਾਰ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਪਰਿਵਾਰ ਨਾਲ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ- ਡੀ. ਸੀ.

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੇ ਉਤਸ਼ਾਹ ਤੇ ਸ਼ਾਨੋਂ ਸ਼ੌਕਤ ਨਾਲ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਨਬੱਸ ਵਰਕਰ ਯੂਨੀਅਨ ਵਲੋਂ ਪੱਟੀ ਡੀਪੂ ਵਿਖੇ ਗੇਟ ਰੈਲੀ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਪੱਟੀ ਡੀਪੂ ਵਿਖੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ ਜਿਸ ਵਿਚ ਸਰਕਾਰ ਤੇ ਟਰਾਂਸਪੋਰਟ ਮਹਿਕਮੇ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ...

ਪੂਰੀ ਖ਼ਬਰ »

ਲੋਅਰ ਗ੍ਰੇਡ ਮਿੳਾੂਸਪਲ ਇੰਪਲਾਈਜ਼ ਯੂਨੀਅਨ ਪੱਟੀ ਵਲੋਂ ਦੂਸਰੇ ਦਿਨ ਵੀ ਹੜਤਾਲ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)- ਲੋਅਰ ਗ੍ਰੇਡ ਮਿਊਾਸਪਲ ਇੰਪਲਾਈਜ਼ ਯੂਨੀਅਨ ਪੱਟੀ ਵਲੋਂ ਨਗਰ ਕੌਾਸਲ ਪੱਟੀ ਦਫ਼ਤਰ ਵਿਖੇ ਸੂਬਾ ਕਮੇਟੀ ਦੇ ਸੱਦੇ 'ਤੇ ਸਮੂਹ ਕਰਮਚਾਰੀਆਂ ਨੇ ਦੂਸਰੇ ਦਿਨ ਵੀ ਹੜਤਾਲ ਪ੍ਰਧਾਨ ਬਲਵੰਤ ਰਾਏ ਤੇ ਜਰਨਲ ਸੱਕਤਰ ਗੁਰਨਾਮ ਸਿੰਘ ਦੀ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਰੈਲੀ ਕੱਢੀ

ਸਰਹਾਲੀ ਕਲਾਂ, 18 ਜੁਲਾਈ (ਅਜੈ ਸਿੰਘ ਹੁੰਦਲ)- ਖ਼ਾਲਸਾ ਸਕੂਲ ਤੇ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ 'ਗ਼ਲੋਬਲ ਮੋਬਲਾਈਜੇਸ਼ਨ' ਵਿਸ਼ੇ ਤਹਿਤ ਰੈਲੀ ਕੱਢੀ ਗਈ | ਇਸ ਮੌਕੇ ਐੱਨ.ਸੀ.ਸੀ. ਕੈਂਡਿਟਾਂ ਨੂੰ ਸੰਬੋਧਨ ਕਰਦਿਆਂ ਐੱਨ. ਸੀ. ਸੀ. ਅਫ਼ਸਰ ਕੈਪਟਨ ਜੇ.ਕੇ. ਅਰੋੜਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ ਦੇ ਮੈਰਿਜ ਪੈਲੇਸ ਮਾਲਕਾਂ ਦੇ ਨਾਲ ਵਿਸ਼ੇਸ਼ ਮੀਟਿੰੰਗ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆ ਹਦਾਇਤਾਂ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਦੇ ਮੈਰਿਜ ਪੈਲਸ ਮਾਲਕਾਂ ਦੇ ਨਾਲ ਵਿਸ਼ੇਸ ਮੀਟਿੰੰਗ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਪਿੰਡ ਮਾਣਕਪੁਰਾ 'ਚ ਮੁਫ਼ਤ ਮੈਡੀਕਲ ਕੈਂਪ

ਸਰਾਏਾ ਅਮਾਨਤ ਖਾਂ, 18 ਜੁਲਾਈ (ਨਰਿੰਦਰ ਸਿੰਘ ਦੋਦੇ)- ਪਿੰਡ ਮਾਣਕਪੁਰਾ ਦੇ ਐੱਨ.ਆਰ.ਆਈ. ਗੁਰਸ਼ਰਨ ਸਿੰਘ ਪੁੱਤਰ ਸੁਲੱਖਣ ਸਿੰਘ ਨਾਰਵੇ ਵਾਲਿਆਂ ਵਲੋਂ ਆਪਣੇ ਇਲਾਕੇ ਦੇ ਵਾਸੀਆਂ ਲਈ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਜਾਂਚ ...

ਪੂਰੀ ਖ਼ਬਰ »

ਹਰਿਆਵਲ ਫਾਂਊਾਡੇਸ਼ਨ ਵਲੋਂ ਮੁਫ਼ਤ ਬੂਟੇ ਵੰਡੇ ਲਗਾਏ

ਸਰਾਏਾ ਅਮਾਨਤ ਖਾਂ, 18 ਜੁਲਾਈ (ਨਰਿੰਦਰ ਸਿੰਘ ਦੋਦੇ)- ਹਰਿਆਵਲ ਫਾਂਉਂਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਗੰਡੀਵਿੰਡ ਨੇ ਦੱਸਿਆ ਕਿ ਸੰਸਥਾ ਵਲੋਂ ਪਿੰਡ ਪੰਡੋਰੀ, ਵੜੈਚ, ਵਾਂ ਤਾਰਾ ਸਿੰਘ ਅਤੇ ਤਪਾ ਬਾਠ ਦੇ ਵਾਸੀਆਂ ਨੂੰ ਹਜ਼ਾਰਾਂ ਫੁੱਲਦਾਰ ਤੇ ਛਾਂਦਾਰ ...

ਪੂਰੀ ਖ਼ਬਰ »

ਸਹਿਕਾਰੀ ਵੈਲਫੇਅਰ ਤੇ ਭਲਾਈ ਫੰਡ ਕਮੇਟੀ ਦਾ ਸੂਬਾ ਪੱਧਰੀ ਮੀਟਿੰਗ

ਤਰਨ ਤਾਰਨ, 18 ਜੁਲਾਈ (ਲਾਲੀ ਕੈਰੋਂ)- ਪੰਜਾਬ ਰਾਜ ਸਹਿਕਾਰੀ ਵੈਲਫੇਅਰ ਤੇ ਭਲਾਈ ਫੰਡ ਸੰਸਥਾ ਦੀ ਮੀਟਿੰਗ ਪੰਜਾਬ ਪ੍ਰਧਾਨ ਤਾਰਾ ਚੰਦ ਪੁੰਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬੇ ਵਿਚ ਵੱਖ ਵੱਖ ਜ਼ਿਲਿ੍ਹਆਂ ਤੋਂ ਨੁੰਮਾਇੰਦੇ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ 250 ਸਾਲਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਹਰੀਕੇ ਪੱਤਣ, ਸੁਰ ਸਿੰਘ, 18 ਜੁਲਾਈ (ਸੰਜੀਵ ਕੁੰਦਰਾ, ਧਰਮਜੀਤ ਸਿੰਘ)- ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ 250 ਸਾਲਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਬਾਬਾ ਬੀਰ ਸਿੰਘ ਜੀ (ਦਮਦਮਾ ਸਾਹਿਬ) ਨਗਰ ਸਭਰਾ ਵਿਖੇ ਸਮੂਹ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਫੋਰਮ ਨਸ਼ਿਆਂ ਿਖ਼ਲਾਫ਼ ਮੁਹਿੰਮ ਵਿੱਢੇਗੀ- ਡਾ: ਲਹੁਕਾ

ਤਰਨ ਤਾਰਨ, 18 ਜੁਲਾਈ (ਲਾਲੀ ਕੈਰੋਂ)- ਜ਼ਿਲ੍ਹਾ ਤਰਨ ਤਾਰਨ ਖਪਤਕਾਰ ਫੋਰਮ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਸੁਖਦੇਵ ਸਿੰਘ ਲਹੁਕਾ ਕੌਾਸਲਰ ਦੀ ਪ੍ਰਧਾਨਗੀ ਹੇਠ ਐਸ. ਡੀ. ਹਾਈ ਸਕੂਲ ਸਰਹਾਲੀ ਰੋਡ ਵਿਖੇ ਕੀਤੀ ਗਈ | ਇਸ ਮੌਕੇ ਡਾ: ਲਹੁਕਾ ਨੇ ਦੱਸਿਆ ਕਿ ਪੰਜਾਬ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX