ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  6 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  21 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  31 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  49 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  1 minute ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  about 3 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 5 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  1 minute ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਜੰਮੂ-ਕਸ਼ਮੀਰ

ਕਲਰਕ ਅਸਾਮੀਆਂ ਦਾ ਨਤੀਜਾ ਜਾਰੀ

ਚੰਡੀਗੜ੍ਹ 18 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਨਿਗਮਾਂ ਵਿਚ ਕਲਰਕ ਅਸਾਮੀਆਂ ਲਈ ਈ.ਬੀ.ਪੀ.ਜੀ. ਸ਼੍ਰੇਣੀ ਦਾ ਨਤੀਜਾ ਜਾਰੀ ਕੀਤਾ ਹੈ | ਕਮਿਸ਼ਨ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਨਤੀਜਾ ਕੈਟਾਗਰੀ ਨੰਬਰ 1 ਦੇ ਸਬੰਧ ਵਿਚ ਜਾਰੀ ਕੀਤਾ ਗਿਆ ਹੈ |

ਤਸਵੀਰਾਂ ਦੀ ਜ਼ੁਬਾਨੀ ....

...

ਪੂਰੀ ਖ਼ਬਰ »

ਕੀ ਹੈ ਕ੍ਰਾਸ ਐਲ.ਓ.ਸੀ. ਵਪਾਰ

ਭਾਰਤ ਪਾਕਿਸਤਾਨ ਵਿਚਾਲੇ ਅਕਤੂਬਰ 2008 'ਚ ਜੰਮੂ ਕਸ਼ਮੀਰ ਅਤੇ ਮਕਬੂਜ਼ਾ ਕਸ਼ਮੀਰ ਵਿਚਾਲੇ ਆਰਿਥਕ ਸਹਿਯੋਗ ਨੂੰ ਵਧਾਉਣ ਦੇ ਲਈ ਇਕ ਸਮਝੌਾਤ ਹੋਣ ਦੇ ਬਾਅਦ ਇਹ ਵਪਾਰ ਸ਼ੁਰੂ ਕੀਤਾ ਗਿਆ | ਸਮਝੌਤੇ ਤਹਿਤ ਸਿਰਫ ਜੰਮੂ ਕਸ਼ਮੀਰ ਅਤੇ ਮਕਬੂਜ਼ਾ ਕਸ਼ਮੀਰ ਦੇ ਵਪਾਰੀ ਨੂੰ ...

ਪੂਰੀ ਖ਼ਬਰ »

ਜ਼ਖਮੀ ਅਮਰਨਾਥ ਮਹਿਲਾ ਯਾਤਰੀ ਦੀ ਹਸਪਤਾਲ 'ਚ ਮੌਤ

ਸ੍ਰੀਨਗਰ, 18 ਜੁਲਾਈ(ਮਨਜੀਤ ਸਿੰਘ)-28 ਜੂਨ 'ਤੋਂ ਜਾਰੀ ਅਮਰਨਾਥ ਯਾਤਰਾਂ ਜਿਹੜੀ ਕਿ 60 ਦਿਨ ਤਕ ਜਾਰੀ ਰਹੇਗੀ ਰਵਾਇਤੀ ਬਾਲਟਲ ਅਤੇ ਪਹਿਲਗਾਮ ਦੇ ਦੋਵੇ ਰੂਟਾਂ 'ਤੋਂ ਜਾਰੀ ਹੈ | ਇਸ ਦੌਰਾਨ ਮਹਾਰਾਸ਼ਟਰਾਂ ਨਾਲ ਸੰਬਧਤ ਇਕ ਮਹਿਲਾ ਯਾਤਰੀ ਜਿਹੜੀ ਕਿ ਕੁਝ ਦਿਨ ਪਹਿਲੇ ...

ਪੂਰੀ ਖ਼ਬਰ »

ਜੰਮੂ ਕਸ਼ਮੀਰ-ਕਰਾਸ ਐਲ.ਓ ਸੀ. ਵਪਾਰ 'ਚ ਸ਼ਾਮਿਲ ਵਪਾਰੀਆਂ ਦੀ ਜਾਂਚ ਪੜਤਾਲ ਕਰਨ ਦੇ ਗਵਰਨ ਵਲੋਂ ਨਿਰਦੇਸ਼

ਸ੍ਰੀਨਗਰ ,18 ਜੁਲਾਈ(ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਗਵਰਨਰ ਸ਼ੀ ਐਨ. ਐਨ. ਵੌਹਰਾ ਨੇ ਬੁਧਵਾਰ ਨੂੰ ਰਾਜ ਪੁਲਿਸ ਦੇ ਡੀ. ਜੀ. ਪੀ. ਨੂੰ ਕੰਟੋਰਲ ਰੇਖਾ ਦੇ ਆਰ-ਪਾਰ (ਕਰਾਸ ਐਲ. ਓ. ਸੀ. ਟਰੈਡ) ਵਪਾਰ 'ਚ ਸ਼ਾਮਿਲ ਆਰ-ਪਾਰ ਦੇ ਸਾਰੇ ਵਪਾਰੀਆਂ ਦੀ ਇਕ ਮਹੀਨੇ ਦੇ ਅੰਦਰ ਜਾਂਚ ਕਰ ...

ਪੂਰੀ ਖ਼ਬਰ »

ਸਕੂਲ ਦੇ ਮੈਦਾਨ 'ਚ ਬਿਜਲੀ ਦੀ ਤਾਰ ਟੁੱਟ ਕੇ ਡਿੱਗੀ

ਜੰਮੂ, 18 ਜੁਲਾਈ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਜ਼ਿਲ੍ਹਾ ਡੋਡਾ 'ਚ ਪੈਂਦੇ ਸਕੂਲ ਸਿੱਖਿਆ ਜ਼ੋਨ ਭਾਗਵਾਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਜਿਆਨੀ ਦੇ ਮੈਦਾਨ ਉਤੋਂ ਦੀ ਲੰਘ ਰਹੀ ਬਿਜਲੀ ਵਿਭਾਗ ਦੀ ਹਾਈ ਪਾਵਰ ਤਾਰ ਅਚਾਨਕ ਟੁੱਟ ਕੇ ਡਿੱਗ ਗਈ, ਪਰ ਖੁਸ਼ਕਿਸਮਤੀ ਨਾਲ ...

ਪੂਰੀ ਖ਼ਬਰ »

ਸਾਬਕਾ ਉਪ ਮੁੱਖ ਮੰਤਰੀ ਿਖ਼ਲਾਫ਼ ਰੋਸ ਪ੍ਰਦਰਸ਼ਨ

ਜੰਮੂ, 18 ਜੁਲਾਈ (ਮਹਿੰਦਰਪਾਲ ਸਿੰਘ)-ਭਾਰਤ ਦੇਸ਼ ਨੂੰ ਡਿਜੀਟਲ ਇੰਡੀਆ ਬਣਾਉਣ ਦਾ ਸੁਪਨਾ ਦੇਖ ਰਹੀ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਪਣੇ ਹੀ ਪਾਰਟੀ ਦੇ ਜੰਮੂ-ਕਸ਼ਮੀਰ ਸੂਬੇ ਦੇ ਸਾਬਕਾ ਭਾਜਪਾ ਪ੍ਰਧਾਨ ਅਤੇ ਜੇ. ਐਾਡ. ਕੇ. ਦੇ ਸਾਬਕਾ ਉਪ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫ਼ਸਲਾਂ ਦੇ ਖ਼ਰਾਬੇ ਲਈ 32.82 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਸਰਕਾਰ ਨੇ ਪਿਛਲੇ ਇੱਕ ਸਾਲ ਵਿਚ ਕੁਦਰਤੀ ਆਫ਼ਤਾਂ ਨਾਲ ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਦੇ ਮੁਆਵਜ਼ੇ ਲਈ 32.82 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਮਨਜ਼ੂਰ ਕੀਤੀ ਹੈ | ਇਹ ਮੁਆਵਜ਼ਾ ਰਾਸ਼ੀ ਉਨ੍ਹਾਂ ਕਿਸਾਨਾਂ ਲਈ ਵੱਡੀ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਰੋਕਣ ਤੇ ਭਿਖਾਰੀ ਬੱਚਿਆਂ ਲਈ ਕੀ ਕਰ ਰਿਹੈ ਪ੍ਰਸ਼ਾਸਨ - ਹਾਈਕੋਰਟ

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਦੇ ਚੌਰਾਹਿਆਂ 'ਤੇ ਬੱਚਿਆਂ ਕੋਲੋਂ ਭੀਖ ਮੰਗਵਾਉਣ ਅਤੇ ਸ਼ਹਿਰ ਵਿਚ ਕਰਵਾਈ ਜਾਂਦੀ ਬਾਲ ਮਜ਼ਦੂਰੀ ਰੋਕਣ ਲਈ ਦਾਖਲ ਇਕ ਲੋਕਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਯੂਟੀ ...

ਪੂਰੀ ਖ਼ਬਰ »

ਬੱਸ ਦੀ ਟੱਕਰ ਨਾਲ ਇਕ ਜ਼ਖ਼ਮੀ

ਚੰਡੀਗੜ੍ਹ, 18 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21/22 ਨੂੰ ਵੰਡਦੀ ਸੜਕ 'ਤੇ ਸੀ.ਟੀ.ਯੂ ਬੱਸ ਦੀ ਟੱਕਰ ਲੱਗਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਜਿੱਥੋਂ ਉਸ ਨੂੰ ਪੀ.ਜੀ.ਆਈ ਰੈਫ਼ਰ ਕਰ ...

ਪੂਰੀ ਖ਼ਬਰ »

7 ਦਿਨਾ ਲਈ ਸਿਵਲ ਹਸਪਤਾਲ ਦੇ 124 ਨੰਬਰ ਕਮਰੇ 'ਚ ਰਹੇਗਾ ਦਿਲਪ੍ਰੀਤ ਸਿੰਘ ਬਾਬਾ

ਐੱਸ. ਏ. ਐੱਸ. ਨਗਰ, 18 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਗੈਂਗਸਟਰ ਦਿਲਪ੍ਰੀਤ ਸਿੰਘ ਬਾਬੇ ਨੂੰ ਚੰਡੀਗੜ੍ਹ ਤੋਂ ਟਰਾਂਜ਼ਿਟ ਰਿਮਾਂਡ ...

ਪੂਰੀ ਖ਼ਬਰ »

ਗੁਰਬਾਣੀ ਕੰਠ, ਕੀਰਤਨ, ਦਸਤਾਰ ਤੇ ਗਤਕਾਾ ਮੁਕਾਬਲੇ ਬਸਦੇਹੜਾ ਵਿਚ

ਊਨਾ, 18 ਜੁਲਾਈ (ਗੁਰਪ੍ਰੀਤ ਸਿੰਘ ਸੇਠੀ, ਹਰਪਾਲ ਸਿੰਘ ਕੋਟਲਾ) ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਵਸ ਦੇ ਸੰਬੰਧ ਵਿੱਚ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਬਾਬਾ ਸਾਹਿਬ ਸਿੰਘ ਜੀ ਵਾਰਡ ਨੰਬਰ ਪੰਜ ਬਸਦੇਹੜਾ ਵਿੱਚ ਬਾਬਾ ...

ਪੂਰੀ ਖ਼ਬਰ »

ਐਮ. ਐਲ. ਸੀ. ਚਰਨਜੀਤ ਸਿੰਘ ਖਾਲਸਾ ਦਾ ਵਿਧਾਨ ਸਭਾ ਹਲਕੇ ਖਾਨ ਸਾਹਿਬ ਦਾ ਦੌਰਾ

ਸ੍ਰੀਨਗਰ, 18 ਜੁਲਾਈ (ਮਨਜੀਤ ਸਿੰਘ)-ਚਰਨਜੀਤ ਸਿੰਘ ਖਾਲਸਾ (ਐਮ.ਐਲ.ਸੀ ) ਅਤੇ ਸੀਨੀਅਰ ਭਾਜਪਾ ਆਗੂ ਨੇ ਬੁਧਵਾਰ ਨੂੰ ਜ਼ਿਲਾ ਬਡਗਾਮ ਦੇ ਦੂਰ-ਦਰਾਜ ਇਲਾਕੇ ਸੁਖ ਨਾਗ ਦਾ ਦੌਰਾ ਕੀਤਾ ਤੇ ਉਥੇ ਲੋਕਾਂ ਨੂੰ ਵਿਕਾਸ ਕੰਮਾਂ ਅਤੇ ਖਾਨ ਸਾਹਿਬ ਵਿਧਾਨ ਸਭਾ ਹਲਕੇ ਦੇ ਬੂਥ ...

ਪੂਰੀ ਖ਼ਬਰ »

ਰੇੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਜੀਂਦ, 18 ਜੁਲਾਈ (ਅਜੀਤ ਬਿਊਰੋ)-ਰੋਹਤਕ ਰੋਡ ਬਾਈਪਾਸ ਨੇੜੇ ਬੀਤੀ ਰਾਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਰੇਲਵੇ ਥਾਣਾ ਪੁਲਿਸ ਨੇ ਲਾਸ਼ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ 'ਚ ਸਹਿਯੋਗ ਕਰਨ ਵਾਲੀਆਂ ਪੰਚਾਇਤਾਂ ਹੋਣਗੀਆਂ ਸਨਮਾਨਿਤ-ਰਜਨੀ ਗੋਇਲ

ਜਗਾਧਰੀ, 18 ਜੁਲਾਈ (ਜਗਜੀਤ ਸਿੰਘ)-ਪਾਣੀ ਦੀ ਸੰਭਾਲ 'ਚ ਸਹਿਯੋਗ ਦੇਣ ਵਾਲੀਆਂ ਪੰਚਾਇਤਾਂ ਸਨਮਾਨਿਤ ਹੋਣਗੀਆਂ | ਇਹ ਪੁਰਸਕਾਰ 15 ਅਗਸਤ ਨੂੰ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਪ੍ਰੋਗਰਾਮ 'ਚ ਦਿੱਤਾ ਜਾਵੇਗਾ | ਜਨ ਸਿਹਤ ਅਤੇ ਅਭਿਯਾਂਤਰਿਕੀ ਵਿਭਾਗ ਵਾਸੋ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਮਾਤਾ ਹਰਕੀ ਦੇਵੀ ਮਹਿਲਾ ਕਾਲਜ ਔਢਾਂ 'ਚ ਵਣ ਮਹਾਂਉਤਸਵ ਤੇ ਹਵਨ ਯੱਗ

ਕਾਲਾਂਵਾਲੀ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਮਹਿਲਾ ਕਾਲਜ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਪ੍ਰਬੰਧਕ ਕਮੇਟੀ ਦੇ ਸਕੱਤਰ ਮੰਦਰ ਸਿੰਘ ਮੁੱਖ ਮਹਿਮਾਨ ਅਤੇ ਸਰਪੰਚ ਲਖਬੀਰ ਕੌਰ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਤ੍ਰੈਸ਼ਤਾਬਦੀ ਸਮਾਗਮ ਨੂੰ ਸਮਰਪਿਤ 21 ਜੁਲਾਈ ਨੂੰ ਲੁਧਿਆਣਾ 'ਚ ਹੋਵੇਗਾ ਮਹਾਨ ਸਮਾਗਮ-ਮਹੰਤ ਕਰਮਜੀਤ ਸਿੰਘ

ਜਗਾਧਰੀ, 18 ਜੁਲਾਈ (ਜਗਜੀਤ ਸਿੰਘ)-ਸੇਵਾਪੰਥੀ ਸੰਪਰਦਾ ਦੇ ਮੋਢੀ ਭਾਈ ਘਨੱਈਆ ਜੀ ਦੀ 300 ਸਾਲਾ ਜੋਤੀ-ਜੋਤ ਸ਼ਤਾਬਦੀ ਨੂੰ ਸਮਰਪਿਤ ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ਵੱਖੋ-ਵੱਖ ਥਾਵਾਂ 'ਤੇ ਤ੍ਰੈਸ਼ਤਾਬਦੀ ਸਮਾਗਮ ਦੌਰਾਨ ਕੀਰਤਨ ਦਰਬਾਰ, ਕਵੀ ਦਰਬਾਰ, ਢਾਡੀ ਦਰਬਾਰ ...

ਪੂਰੀ ਖ਼ਬਰ »

ਨੌਹਰ ਰੋਡ ਅੰਡਰਪਾਸ ਕਾਰਨ ਐਡੀਸ਼ਨਲ ਅਨਾਜ ਮੰਡੀ ਤੇ ਫਾਇਰ ਬਿ੍ਗੇਡ ਮੁਸ਼ਕਿਲਾਂ 'ਚ ਘਿਰੀ

ਏਲਨਾਬਾਦ,18 ਜੁਲਾਈ (ਜਗਤਾਰ ਸਮਾਲਸਰ)-ਨੌਹਰ ਰੋਡ ਤੇ ਪਿਛਲੇ ਲੰਬੇ ਸਮੇ ਤੋਂ ਨਿਰਮਾਣ ਅਧੀਨ ਅੰਡਰਪਾਸ ਸ਼ਹਿਰ ਦੇ ਲੋਕਾਂ ਲਈ ਸੁਵਿਧਾ ਨਾਲੋਂ ਜ਼ਿਆਦਾ ਦੁਵਿਧਾ ਪੈਦਾ ਕਰ ਰਿਹਾ ਹੈ | ਤਾਜ਼ਾ ਮਾਮਲਾ ਨੋਹਰ ਰੋਡ ਸਥਿਤ ਐਡੀਸ਼ਨਲ ਅਨਾਜ਼ ਮੰਡੀ ਦੇ ਮੁੱਖ ਗੇਟ ਨੂੰ ਲੈ ਕੇ ...

ਪੂਰੀ ਖ਼ਬਰ »

ਵਿਦਿਆਰਥਣਾਂ ਅਤੇ ਸਟਾਫ਼ ਨੂੰ ਆਵਾਜਾਈ ਨਿਯਮਾਂ ਦੀ ਦਿੱਤੀ ਜਾਣਕਾਰੀ

ਕੈਥਲ, 18 ਜੁਲਾਈ (ਅਜੀਤ ਬਿਊਰੋ)-ਐਸ.ਪੀ. ਆਸਥਾ ਮੋਦੀ ਦੇ ਆਦੇਸ਼ਾਂ ਮੁਤਾਬਿਕ ਸ਼ਹਿਰ ਪੁਲਿਸ ਦੇ ਸਬ ਇੰਸਪੈਕਟਰ ਰਾਮਲਾਲ ਦੀ ਟੀਮ ਵਲੋਂ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਜਾਖੌਲੀ ਅੱਡੇ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਨੂੰ ਸਵੇਰੇ ਇਕ ਸੈਮੀਨਾਰ ਦੌਰਾਲ ...

ਪੂਰੀ ਖ਼ਬਰ »

ਕੂੜਾ ਸਮੇਂ ਸਿਰ ਨਾ ਉਠਾਉਣ ਕਰਕੇ ਪਾਉਂਟਾ ਸਾਹਿਬ ਵਿਖੇ ਗੰਦਗੀ ਫ਼ੈਲੀ

ਪਾਉਂਟਾ ਸਾਹਿਬ, 18 ਜੁਲਾਈ (ਹਰਬਖ਼ਸ਼ ਸਿੰਘ)-ਸਿਰਮੌਰ ਉਪਭੋਗਤਾ ਸੰਘਰੱਕਣ ਸਮਿਤੀ ਪਾਉਂਟਾ ਸਾਹਿਬ ਦੀ ਬੈਠਕ ਕੱਲ੍ਹ ਸ਼ਾਮੀਂ ਸ: ਮਹਿੰਦਰ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਬੁੱਧੀਜੀਵੀਆਂ ਨੇ ਇਲਾਕੇ ਦੇ ਵਿਗੜਦੀ ਕਾਨੂੰਨ ਵਿਵਸਥਾ, ਸ਼ਹਿਰੀ ...

ਪੂਰੀ ਖ਼ਬਰ »

ਕਿਸਾਨਾਂ ਦੇ ਗੰਨੇ ਦਾ ਭੁਗਤਾਨ ਛੇਤੀ ਕਰੇ ਸਰਕਾਰ-ਆਦਰਸ਼ਪਾਲ

ਜਗਾਧਰੀ, 18 ਜੁਲਾਈ (ਜਗਜੀਤ ਸਿੰਘ)-ਭਾਜਪਾ ਰਾਜ ਵਿਚ ਕਿਸਾਨਾਂ ਦੀ ਹਾਲਤ ਬਹੁਤ ਖ਼ਰਾਬ ਹੈ | ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨ ਭੁੱਖੇ ਮਰਨ ਦੇ ਕਗਾਰ 'ਤੇ ਹੈ | ਕਰਜ਼ 'ਚ ਡੂਬੇ ਕਿਸਾਨ ਅੱਜ ਫਾਂਸੀ ਲਗਾਉਣ ਲਈ ਮਜਬੂਰ ਹਨ | ਇਹ ਵਿਚਾਰ ਬਸਪਾ ਆਗੂ ਆਦਰਸ਼ ...

ਪੂਰੀ ਖ਼ਬਰ »

ਸ਼ਿਆਮ ਪ੍ਰੇਮੀਆਂ ਵਲੋਂ ਬ੍ਰਹਮ ਸਰੋਵਰ ਦੇ ਦਰੋਪਦੀ ਕੂਪ 'ਤੇ 7ਵਾਂ ਸ੍ਰੀ ਸ਼ਿਆਮ ਤਾਲੀ ਸੰਕੀਰਤਨ

ਥਾਨੇਸਰ, 18 ਜੁਲਾਈ (ਅਜੀਤ ਬਿਊਰੋ)-ਸ਼ਿਆਮ ਪ੍ਰੇਮੀਆ ਵਲੋਂ 7ਵਾਂ ਸ੍ਰੀ ਸ਼ਿਆਮ ਤਾਲੀ ਸੰਕੀਰਤਨ ਦੇਰ ਸ਼ਾਮ ਬ੍ਰਹਮ ਸਰੋਵਰ ਦੇ ਦਰੋਪਦੀ ਕੂਪ 'ਤੇ ਕਰਵਾਇਆ ਗਿਆ | ਪ੍ਰੋਗਰਾਮ 'ਚ ਵੱਡੀ ਗਿਣਤੀ ਵਿਚ ਪੁੱਜੇ ਸ਼ਿਆਮ ਪ੍ਰੇਮੀਆ ਨੇ ਹਾਜ਼ਰੀ ਲਗਾਈ | ਸ਼ਿਆਮ ਪ੍ਰੇਮੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਰੌਦੀ ਵਿਖੇ ਪਿ੍ੰਸੀਪਲ ਨੇ ਬੱਚਿਆਂ 'ਚ ਵੰਡੇ ਬੂਟੇ

ਗੂਹਲਾ ਚੀਕਾ, 18 ਜੁਲਾਈ (ਓ.ਪੀ. ਸੈਣੀ)-ਸਰਕਾਰੀ ਸਕੂਲ ਖਰੌਦੀ ਵਿਖੇ ਡੀ. ਸੀ. ਕੈਥਲ ਦੇ ਹੁਕਮਾਂ ਮੁਤਾਬਿਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੈਥਲ ਤੇ ਬਲਾਕ ਸਿੱਖਿਆ ਅਧਿਕਾਰੀ ਦੇ ਮਾਰਗ ਦਰਸ਼ਨ ਮੁਤਾਬਿਕ ਜਮਾਤ 6ਵੀਂ ਤੋਂ 12ਵੀਂ ਤੱਕ ਪੜ੍ਹਨ ਵਾਲੇ ਸਾਰੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਵਾਤਾਵਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਨਰਾਇਣਗੜ੍ਹ, 18 ਜੁਲਾਈ (ਪੀ. ਸਿੰਘ)-ਮਾਊਾਟ ਕਾਰਮਲ ਇੰਟਰਨੈਸ਼ਨਲ ਸਕੂਲ ਕਾਠੇ ਮਾਜਰਾ ਦੀ ਪਿ੍ੰਸੀਪਲ ਡਾ. ਹਰਲੀਨ ਕੌਰ ਨੇ ਵਾਤਾਵਰਨ 'ਤੇ ਬੱਚਿਆਂ ਨੂੰ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਉਹ ਇਕ-ਇਕ ਬੂਟਾ ਜਰੂਰ ਲਗਾਉਣ ਤੇ ਜਦੋਂ ਤੱਕ ਉਹ ਵੱਡਾ ਨਹੀਂ ਹੋ ਜਾਂਦਾ, ਉਦੋਂ ...

ਪੂਰੀ ਖ਼ਬਰ »

ਕਾਂਗਰਸੀ ਨੀਤੀਆਂ ਬਾਰੇ ਕਰਵਾਇਆ ਜਾਣੂ

ਨਰਾਇਣਗੜ੍ਹ, 18 ਜੁਲਾਈ (ਪੀ. ਸਿੰਘ)-ਯੁਵਾ ਕਾਂਗਰਸੀ ਨੇਤਾ ਤੇ ਐਡਵੋਕੇਟ ਸੁੱਖਵਿੰਦਰ ਨਾਰਾ ਨੇ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਸ਼ੋਕ ਤੰਵਰ ਦੇ ਸੱਦੇ 'ਤੇ ਚਲਾਏ ਗਏ ਕਾਂਗਰਸ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਨਰਾਇਣਗੜ੍ਹ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX