ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  1 day ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  1 day ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  1 day ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  1 day ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  1 day ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  1 day ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  1 day ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  1 day ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  1 day ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  1 day ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  1 day ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  1 day ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  1 day ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  1 day ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  1 day ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  1 day ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  1 day ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  1 day ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  1 day ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਰੂਪਨਗਰ

ਰੂਪਨਗਰ ਦੀਆਂ ਕੁਦਰਤੀ ਧਰੋਹਰਾਂ ਨੂੰ ਸੈਲਾਨੀਆਂ ਲਈ ਉਭਾਰਨ ਦੀ ਕੋਸ਼ਿਸ਼ ਕਰਾਂਗੇ- ਡੀ. ਸੀ.

ਰੂਪਨਗਰ, 18 ਜੁਲਾਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਰੂਪਨਗਰ ਜ਼ਿਲ੍ਹੇ ਦੇ ਨਵੇਂ ਤਾਇਨਾਤ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਪਹਿਲੀ ਵਾਰ ਪੱਤਰਕਾਰਾਂ ਦੇ ਰੂਬਰੂ ਹੋਏ | ਉਨ੍ਹਾਂ 'ਅਜੀਤ' ਵਲੋਂ ਉਭਾਰੀਆਂ ਚੁਣੌਤੀਆਂ ਦੇ ਪ੍ਰਤੀਕਰਮ ਵਜੋਂ ਕਿਹਾ ਕਿ ਰੂਪਨਗਰ ਕੁਦਰਤੀ ਸੋਮਿਆਂ ਨਾਲ ਭਰਪੂਰ ਜ਼ਿਲ੍ਹਾ ਹੈ ਜਿਨ੍ਹਾਂ ਨੂੰ ਉਹ ਆਪਣੇ ਕਾਰਜਕਾਲ 'ਚ ਸੈਲਾਨੀ ਕੇਂਦਰ ਵਜੋਂ ਉਭਾਰਨ ਦੀ ਪੂਰੀ ਕੋਸ਼ਿਸ਼ ਕਰਨਗੇ ਤੇ ਇਸ ਸੋਹਣੇ ਸ਼ਹਿਰ ਨੂੰ ਹੋਰ ਨਿਖਾਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਉਨ੍ਹਾਂ ਲੋਕਾਂ ਤੇ ਮੀਡੀਆ ਦੇ ਪੂਰਨ ਸਹਿਯੋਗ ਦੀ ਉਮੀਦ ਜਤਾਈ | ਉਨ੍ਹਾਂ ਕਿਹਾ ਕਿ ਉਹ ਜ਼ਿੰਮੇਵਾਰ ਅਹੁਦਿਆਂ 'ਤੇ ਤਾਇਨਾਤ ਅਧਿਕਾਰੀਆਂ ਨੂੰ ਸਟੇਸ਼ਨ ਛੱਡ ਕੇ ਨਾ ਜਾਣ ਲਈ ਪ੍ਰੇਰਨਗੇ ਤਾਂ ਜੋ ਉਹ ਇਥੇ ਰਹਿ ਕੇ ਲੋਕਾਂ ਦੀ ਸੇਵਾ ਕਰ ਸਕਣ | ਇਹ ਮੁੱਦਾ 'ਅਜੀਤ' ਵਲੋਂ ਉਭਾਰਿਆ ਗਿਆ ਸੀ ਕਿ ਇਥੇ ਤਾਇਨਾਤ ਅਧਿਕਾਰੀ ਸਟੇਸ਼ਨ ਤੋਂ ਫਰਲੋ ਮਾਰ ਜਾਂਦੇ ਹਨ ਅਤੇ ਇਥੋਂ ਚੋਗਾ ਚੁਗ ਕੇ ਨੇੜਲੇ ਜ਼ਿਲਿ੍ਹਆਂ 'ਚ ਸਥਿਤ ਆਪਣੀਆਂ ਰਿਹਾਇਸ਼ਾਂ 'ਤੇ ਉਡਾਰੀ ਮਾਰ ਜਾਂਦੇ ਹਨ, ਜੋ ਸੇਵਾ ਨਿਯਮਾਂ ਤੋਂ ਉਲਟ ਹੈ | ਅਧਿਕਾਰੀਆਂ ਦੀ ਅਣਹੋਂਦ ਕਾਰਨ ਰੂਪਨਗਰ ਸ਼ਹਿਰ ਦਾ ਲੰਬੇ ਸਮੇਂ ਤੋਂ ਨੁਕਸਾਨ ਹੋ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਸਮੂਹ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ 9 ਤੋਂ 5 ਵਜੇ ਤੱਕ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਕਿਹਾ ਅਤੇ ਉਨ੍ਹਾਂ ਨਗਰ ਸੁਧਾਰ ਟਰੱਸਟ ਵਲੋਂ ਕੌਮੀ ਰਾਜ ਮਾਰਗ ਵਲੋਂ ਉਜਾੜੇ ਸੈਂਕੜੇ ਦੁਕਾਨਦਾਰਾਂ ਨੂੰ ਟਰਾਂਸਪੋਰਟ ਨਗਰ 'ਚ ਦੁਕਾਨਾਂ ਬਣਾ ਕੇ ਦੇਣ 'ਚ ਹੋਈ ਲੰਬੀ ਦੇਰੀ ਅਤੇ ਗਿਆਨੀ ਜ਼ੈਲ ਸਿੰਘ ਨਗਰ ਰੂਪਨਗਰ ਦੀ ਸੀਮਿੰਟ ਨਾਲ ਤਿਆਰ ਹੋਈ ਸੜਕ ਮਿਆਦ ਤੋਂ ਪਹਿਲਾਂ ਹੀ ਟੁੱਟਣ ਦਾ ਗੰਭੀਰ ਨੋਟਿਸ ਲਿਆ ਅਤੇ ਇਸ ਦੀ ਜਾਂਚ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਸਥਿਤ ਪਾਰਕਾਂ ਨੂੰ ਵਿਕਸਿਤ ਕਰਨ ਅਤੇ ਖ਼ੂਬਸੂਰਤ ਦਿੱਖ ਦੇਣ ਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਲੋਕਾਂ ਦਾ ਸੈਰ ਕਰਨ ਲਈ ਰੁਝਾਨ ਵਧ ਸਕੇ | ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ, ਪਲਾਸਟਿਕ ਦੇ ਲਿਫ਼ਾਫ਼ਿਆਂ ਆਦਿ ਦੀ ਪਾਬੰਦੀ ਲਈ ਜਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਨੂੰ ਤਰਜੀਹ ਦੇਵਾਂਗਾ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਲਖਮੀਰ ਸਿੰਘ ਅਤੇ ਐੱਸ.ਡੀ.ਐੱਮ. ਹਰਜੋਤ ਕੌਰ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ 2009 ਬੈਚ ਦੇ ਆਈ.ਏ.ਐੱਸ. ਹਨ ਜੋ ਮੁਕਤਸਰ ਤੋਂ ਬਦਲ ਕੇ ਇੱਥੇ ਆਏ ਹਨ | ਜੰਮੂ ਨਾਲ ਸਬੰਧ ਰੱਖਣ ਵਾਲੇ ਸੁਮਿਤ ਜਾਰੰਗਲ ਨੌਜਵਾਨ ਅਧਿਕਾਰੀ ਹਨ ਜਿਨ੍ਹਾਂ ਤੋਂ ਰੂਪਨਗਰ ਵਾਸੀਆਂ ਨੂੰ ਬਹੁਤ ਉਮੀਦਾਂ ਹਨ |

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

ਘਨੌਲੀ, 18 ਜੁਲਾਈ (ਜਸਵੀਰ ਸਿੰਘ ਸੈਣੀ)- ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਵਲੋਂ ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਨਾਲ ਰਲ ਕੇ ਪੰਜਾਬ ਦੇ ਸਰਕਾਰੀ ਤੇ ਪੈਨਸ਼ਨਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰੀ ਕਰਨ ਦੇ ਇਰਾਦੇ ਅਤੇ ਸੱੁਤੀ ਸਰਕਾਰ ਨੂੰ ...

ਪੂਰੀ ਖ਼ਬਰ »

ਲੈਕਚਰਾਰਾਂ ਨੂੰ ਤਰਸਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ

ਪੁਰਖਾਲੀ, 18 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਲੈਕਚਰਾਰਾਂ ਨੂੰ ਤਰਸਿਆ ਪਿਆ ਹੈ ਪਰ ਇਕ ਸਿੱਖਿਆ ਵਿਭਾਗ ਹੈ ਜੋ ਸਕੂਲ ਪੜ੍ਹਦੇ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਕਰ ਰਿਹਾ, ਜਿਸ ਕਾਰਨ ਸਕੂਲ ਦੇ ਗਿਆਰ੍ਹਵੀਂ ਤੇ ...

ਪੂਰੀ ਖ਼ਬਰ »

ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਦਾ ਖਦਸ਼ਾ

ਰੂਪਨਗਰ, 18 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਰੂਪਨਗਰ ਵਿਚ ਗੁਜ਼ਰਦੀ ਸਰਹਿੰਦ ਨਹਿਰ ਦੇ ਲੋਹੇ ਵਾਲੇ ਪੁਲ ਦੇ ਕੋਲ ਪਲਾਟੀਨਾ ਮੋਟਰਸਾਈਕਲ (ਪੀ. ਬੀ. 65-ਪੀ-7759) ਖੜ੍ਹਾ ਮਿਲਿਆ ਹੈ | ਇਹ ਮੋਟਰਸਾਈਕਲ ਪਿੰਡ ਲੁਬਾਨਗੜ (ਮੋਹਾਲੀ) ਦੇ ਮਨਪ੍ਰੀਤ ਸਿੰਘ ਦਾ ਦੱਸਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਸਬ ਡਵੀਜ਼ਨ 'ਚ 13 ਸੇਵਾ ਕੇਂਦਰ ਹੋਣਗੇ ਬੰਦ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਸਬ ਡਵੀਜ਼ਨ ਅੰਦਰ ਅਕਾਲੀ-ਭਾਜਪਾ ਸਰਕਾਰ ਦੌਰਾਨ ਅਲੱਗ-ਅਲੱਗ ਕਸਬਿਆਂ ਵਿਚ ਬਣਾਏ ਗਏ ਸੇਵਾ ਕੇਂਦਰ ਟਾਈਪ-1, ਟਾਈਪ-2, ਟਾਈਪ-3 ਵਿਚ ਸਰਕਾਰ ਵਲੋਂ ਪਿਛਲੇ ਦਿਨੀ ਇਹ ਫ਼ੈਸਲਾ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੇ ਸੰਘਰਸ਼ ਦੀ ਹੋਈ ਜਿੱਤ

ਰੂਪਨਗਰ, 18 ਜੁਲਾਈ (ਸਤਨਾਮ ਸਿੰਘ ਸੱਤੀ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਚੱਲ ਰਹੇ ਸੰਘਰਸ਼ ਦੀ ਅੱਜ ਉਸ ਵੇਲੇ ਜਿੱਤ ਹੋ ਗਈ ਜਦੋਂ ਕਾਲਜ ਪ੍ਰਬੰਧਕਾਂ ਨੇ ਪੀ. ਅੱੈਸ. ਯੂ. ਦੇ ਆਗੂਆਂ ਨਾਲ ਹੋਈ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਕਿ ਕਿਸੇ ਵੀ ਦਲਿਤ ਵਿਦਿਆਰਥੀ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਨੇ ਅੱਧੀ ਦਰਜਨ ਖੋਖੇ ਢਾਹੇ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨੰਗਲ ਡੈਮ 'ਤੇ ਬਣਨ ਵਾਲੇ ਫਲਾਈ ਓਵਰ ਹੇਠਾਂ ਆਉਣ ਵਾਲੇ ਅੱਧੀ ਦਰਜਨ ਦੇ ਕਰੀਬ ਖੋਖਿਆਂ ਨੂੰ ਅੱਜ ਨਗਰ ਕੌਂਸਲ ਨੰਗਲ ਦੇ ਕਾਰਜਸਾਧਕ ਅਫ਼ਸਰ ਮਨਜਿੰਦਰ ਸਿੰਘ ਵਲੋਂ ਤਹਿਸੀਲਦਾਰ ਡੀ. ਪੀ. ਪਾਂਡੇ ਤੇ ਪੁਲਿਸ ਦੇ ਸਹਿਯੋਗ ਨਾਲ ਜੇ. ...

ਪੂਰੀ ਖ਼ਬਰ »

ਕੋਟਲਾ ਨਿਹੰਗ ਖਾਂ 'ਚ ਘਰ ਵੜ ਕੇ ਸੁੱਤੀਆਂ ਪਈਆਂ 3 ਔਰਤਾਂ ਦਾ ਕੁਟਾਪਾ

ਰੂਪਨਗਰ, 18 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਇਤਿਹਾਸਕ ਪਿੰਡ ਕੋਟਲਾ ਨਿਹੰਗ ਖਾਂ 'ਚ ਤੜਕਸਾਰ ਇਕ ਘਰ ਸੁੱਤੀਆਂ ਪਈਆਂ ਤਿੰਨ ਮਹਿਲਾਵਾਂ 'ਤੇ ਡੰਡਿਆਂ ਤੇ ਬੇਸ ਬਾਲਾਂ ਨਾਲ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਖ਼ਮੀ ਹੋਈਆਂ ਤਿੰਨੇ ਮਹਿਲਾਵਾਂ ਹਸਪਤਾਲ 'ਚ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਸਹੂਲਤਾਂ ਦੇ ਕੇ ਪੇਸ਼ ਕੀਤੀ ਉਦਾਹਰਣ

ਰੂਪਨਗਰ/ਘਨੌਲੀ, 18 ਜੁਲਾਈ (ਮਨਜਿੰਦਰ ਸਿੰਘ ਚੱਕਲ, ਜਸਵੀਰ ਸਿੰਘ ਸੈਣੀ)- ਰੂਪਨਗਰ ਦੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਫਿੱਡੇ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਸਹੂਲਤਾਂ ਉਪਲਬਧ ਕਰਾ ਕੇ ਉਦਾਹਰਣ ਪੇਸ਼ ਕੀਤੀ ਹੈ | ਸਕੂਲ ਦੇ ਸਮੂਹ ਸਟਾਫ਼ ਅਵਨਿੰਦਰ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਵਲੋਂ ਹੱਕੀ ਮੰਗਾਂ ਲਈ ਰੋਸ ਰੈਲੀ

ਰੂਪਨਗਰ, 18 ਜੁਲਾਈ (ਸਤਨਾਮ ਸਿੰਘ ਸੱਤੀ)- ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਰੂਪਨਗਰ ਮੰਡਲ ਦਫ਼ਤਰ ਵਿਖੇ ਤਾਲਮੇਲ ਸੰਘਰਸ਼ ਕਮੇਟੀ ਵਲੋਂ ਭਰਵੀਂ ਰੋਸ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਕਨਵੀਨਰ ਦਰਸ਼ਨ ਸਿੰਘ ਬੜਵਾ, ਸੁਖਬੀਰ ਸਿੰਘ ...

ਪੂਰੀ ਖ਼ਬਰ »

ਨਹਿਰ ਦੇ ਪੁਲ 'ਤੇ ਜਮ੍ਹਾਂ ਹੋਣ ਵਾਲਾ ਬਰਸਾਤੀ ਪਾਣੀ ਰਾਹਗੀਰਾਂ ਲਈ ਮੁਸੀਬਤ ਦਾ ਸਬੱਬ ਬਣਿਆ

ਕੀਰਤਪੁਰ ਸਾਹਿਬ, 18 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਰਾਸ਼ਟਰੀ ਮਾਰਗ ਨੰ: 21 (205) ਕੀਰਤਪੁਰ ਸਾਹਿਬ-ਬਿਲਾਸਪੁਰ (ਹਿਮਾਚਲ ਪ੍ਰਦੇਸ਼) ਮੁੱਖ ਮਾਰਗ 'ਤੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ 'ਤੇ ਬਣੇ ਪੁਲ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ਤਰਸਯੋਗ ਬਣੀ ਹੋਈ ...

ਪੂਰੀ ਖ਼ਬਰ »

ਲੰਬੇ ਅਰਸੇ ਤੋਂ ਬਾਅਦ ਧਾਮ ਝਾਂਡੀਆਂ ਕਲਾਂ ਵਿਖੇ ਬਣੇ ਸਿਹਤ ਹਸਪਤਾਲ ਦੀ ਸ਼ੁਰੂ ਹੋਣ ਦੀ ਆਸ ਬੱਝੀ

ਨੂਰਪੁਰ ਬੇਦੀ, 18 ਜੁਲਾਈ (ਵਿੰਦਰਪਾਲ ਝਾਂਡੀਆਂ)- ਆਿਖ਼ਰ ਲੰਬੇ ਅਰਸੇ ਤੋਂ ਬਾਅਦ ਬਲਾਕ ਨੂਰਪੁਰ ਬੇਦੀ ਦੇ ਪਿੰਡ ਧਾਮ ਝਾਂਡੀਆਂ ਕਲਾਂ ਵਿਖੇ ਕਰੀਬ ਦੋ ਸਾਲ ਪਹਿਲਾਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੋਏ ਹੈਲਥ ਸੈਂਟਰ ਦੀ ਬਿਲਡਿੰਗ ਦੇ ...

ਪੂਰੀ ਖ਼ਬਰ »

ਪੈਨਸ਼ਨਰ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ

ਰੂਪਨਗਰ, 18 ਜੁਲਾਈ (ਸਤਨਾਮ ਸਿੰਘ ਸੱਤੀ)- ਪੈਨਸ਼ਨਰਜ਼ ਯੂਨੀਅਨ ਪੰਜਾਬ (ਰਜਿ:) ਰੋਪੜ ਦੀ ਮੀਟਿੰਗ ਪ੍ਰਧਾਨ ਨਸੀਬ ਸਿੰਘ ਜੜੌਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਤੋਂ ਬਾਅਦ ਪੈਨਸ਼ਨਰਜ਼ ਯੂਨੀਅਨ ਵਲੋਂ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਜਿਵੇਂ ...

ਪੂਰੀ ਖ਼ਬਰ »

ਨੰਗਲ-ਭਾਖੜਾ ਸੜਕ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਨੰਗਲ, 18 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਭਾਖੜਾ ਡੈਮ ਮੁੱਖ ਸੜਕ 'ਤੇ ਨਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਲੋਕੀਂ ਅੰਤਾਂ ਦੀ ਪ੍ਰੇਸ਼ਾਨੀ ਹੰਢਾਅ ਰਹੇ ਹਨ ਪਰ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੌਅ ਰਹੇ ਹਨ | ਨਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਬਿਜਲੀ ਕੱਟਾਂ ਤੇ ਨਸ਼ਿਆਂ ਵਿਰੁੱਧ ਰੋਹ ਭਰਪੂਰ ਰੈਲੀ 21 ਨੂੰ

ਨੂਰਪੁਰ ਬੇਦੀ, 18 ਜੁਲਾਈ (ਰਾਜੇਸ਼ ਚੌਧਰੀ)- ਇਲਾਕਾ ਸੰਘਰਸ਼ ਕਮੇਟੀ ਦੀ ਇਕ ਬੈਠਕ ਨੂਰਪੁਰ ਬੇਦੀ ਵਿਖੇ ਹੋਈ | ਇਸ ਦੌਰਾਨ ਇਲਾਕੇ 'ਚ ਲੱਗ ਰਹੇ ਬੇਤਹਾਸ਼ਾ ਬਿਜਲੀ ਕੱਟ ਤੇ ਨਸ਼ਿਆਂ ਦੇ ਮੁੱਦੇ 'ਤੇ ਚਰਚਾ ਹੋਈ | ਆਗੂਆਂ ਨੇ ਕਿਹਾ ਕਿ ਬਿਜਲੀ ਵਿਭਾਗ ਪੈਡੀ ਸੀਜ਼ਨ ਮੌਕੇ ...

ਪੂਰੀ ਖ਼ਬਰ »

ਬਿਜਲੀ ਕੱਟਾਂ ਵਿਰੁੱਧ ਦੁਕਾਨਦਾਰਾਂ ਤੇ ਕਿਸਾਨਾਂ 'ਚ ਭਾਰੀ ਰੋਸ

ਕਾਹਨਪੁਰ ਖੂਹੀ, 18 ਜੁਲਾਈ (ਗੁਰਬੀਰ ਸਿੰਘ ਵਾਲੀਆ)- ਕੁੱਝ ਹਫ਼ਤੇ ਤੋਂ ਨੂਰਪੁਰ ਬੇਦੀ ਦੀ ਬਿਜਲੀ ਦਿਨ ਤੇ ਰਾਤ ਸਮੇਂ ਅੱਖ ਮਟੱਕੇ ਮਾਰ ਰਹੀ ਹੈ | ਹਾਲੇ ਇਕ-ਦੋ ਮਹੀਨੇ ਪਹਿਲਾਂ ਵਿਭਾਗ ਨੇ ਕਈ ਘੰਟਿਆਂ ਲਈ ਬਿਜਲੀ ਦੀ ਮੁਰੰਮਤ ਕਰਨ ਲਈ ਸਪਲਾਈ ਨੂੰ ਬੰਦ ਰੱਖਿਆ ਸੀ, ਪਰ ...

ਪੂਰੀ ਖ਼ਬਰ »

ਗੁਰੂ ਧਾਮ ਟੈਕਸੀ ਸਟੈਂਡ ਵੈੱਲਫੇਅਰ ਸੁਸਾਇਟੀ ਦੀ ਚੋਣ ਹੋਈ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਗੁਰੂ ਧਾਮ ਟੈਕਸੀ ਸਟੈਂਡ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਨਵੀਂ ਪ੍ਰਧਾਨਗੀ ਦੀ ਚੋਣ ਕੀਤੀ ਗਈ, ਜਿਸ ਵਿਚ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਹਰਬਲਾਸ ਰਾਣਾ ਨੂੰ ਨਵਾਂ ...

ਪੂਰੀ ਖ਼ਬਰ »

ਨੰਗਲ 'ਚ ਅਤਿ ਆਧੁਨਿਕ ਸਹੂਲਤਾਂ ਵਾਲਾ ਬੱਸ ਅੱਡਾ ਹੋਣ ਦੇ ਬਾਵਜੂਦ ਵੀ ਸਵਾਰੀਆਂ ਹੁੰਦੀਆਂ ਨੇ ਖੱਜਲ-ਖੁਆਰ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਸਮੇਂ 7 ਨਵੰਬਰ 2005 'ਚ ਮੌਜੂਦਾ ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਉਸ ਵੇਲੇ ਸੰਸਦੀ ਸਕੱਤਰ ਦੀਆਂ ਭਰਪੂਰ ਕੋਸ਼ਿਸ਼ਾਂ ਸਦਕਾ ਬਣਿਆ ਬੱਸ ...

ਪੂਰੀ ਖ਼ਬਰ »

ਮੀਂਹ ਦੇ ਤੇਜ਼ ਪਾਣੀ 'ਚ ਨਵੀਂ ਬਣੀ ਸੜਕ ਨੂੰ ਪੁੱਜਾ ਨੁਕਸਾਨ

ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਖੇਤਰ 'ਚ ਪਏ ਭਾਰੀ ਮੀਂਹ ਕਾਰਨ ਇੱਥੋਂ ਦੀ ਕਿਸ਼ਤੀ ਤੋਂ ਸੰਧੂਆਂ ਤੱਕ ਨਵੀਂ ਬਣਾਈ ਸੜਕ 'ਤੇ ਪਾਣੀ ਦੇ ਤੇਜ਼ ਬਹਾਅ ਕਾਰਨ ਕਾਫ਼ੀ ਖਾਰ ਪੈ ਗਿਆ | ਇਹ ਸੜਕ 'ਤੇ ਭਾਵੇਂ ਆਵਾਜਾਈ ਕੁੱਝ ਘੱਟ ਹੋਣ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਜਿਉਂਦਿਆਂ ਦੀ ਤਾਂ ਕੀ? ਮਰਿਆਂ ਦੀ ਵੀ ਸਾਰ ਨਹੀਂ ਲੈ ਰਹੀ-ਪੀੜਤ ਪਰਿਵਾਰ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ਼ੋ੍ਰਮਣੀ ਗੁੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੇਲੇ ਤਰਸ ਦੇ ਅਧਾਰ 'ਤੇ ਭਰਤੀ ਹੋਈ ਵਿਧਵਾ ਕਮੇਟੀ ਵਲੋਂ ਨਿਯਮਾਂ ਦੀ ਉਲੰਘਣਾ ...

ਪੂਰੀ ਖ਼ਬਰ »

ਕਿਸਾਨ ਮਿੱਟੀ ਤੇ ਪਾਣੀ ਦੀ ਪਰਖ ਕਰਵਾ ਕੇ ਵਾਤਾਵਰਨ ਸੰਭਾਲ 'ਚ ਯੋਗਦਾਨ ਪਾਉਣ-ਖੇਤੀਬਾੜੀ ਵਿਕਾਸ ਅਫ਼ਸਰ

ਸ੍ਰੀ ਅਨੰਦਪੁਰ ਸਾਹਿਬ, 18 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਕਿਸਾਨ ਵੀਰ ਆਪਣੇ ਖੇਤਾਂ ਦੀ ਮਿੱਟੀ ਤੇ ਪਾਣੀ ਦੀ ਮੁਫ਼ਤ ਪਰਖ ਕਰਵਾ ਕੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਵਾਤਾਵਰਨ ਦੀ ਸੰਭਾਲ 'ਚ ਯੋਗਦਾਨ ਪਾਉਣ | ਇਹ ਪ੍ਰੇਰਨਾ ਖੇਤੀਬਾੜੀ ਵਿਕਾਸ ਅਫ਼ਸਰ ਡਾ. ...

ਪੂਰੀ ਖ਼ਬਰ »

ਐੱਸ. ਡੀ. ਸਕੂਲ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਡੀ. ਐੱਸ. ਪੀ. ਨਵਰੀਤ ਸਿੰਘ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਅਹੁਦਾ ਸੰਭਾਲਿਆ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨੰਗਲ ਤਹਿਸੀਲ 'ਚ ਨਵ ਨਿਯੁਕਤ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਤਹਿਸੀਲ ਦਫ਼ਤਰਾਂ 'ਚ ਕੰਮਕਾਜ ਕਰਾਉਣ ਲਈ ਖੱਜਲ ਨਹੀਂ ਹੋਣ ਦਿੱਤਾ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਪਿੰਡ ਸੱਲੋਮਾਜਰਾ ਵਿਖੇ ਸਰਕਾਰੀ ਮਿਡਲ ਸਕੂਲ ਦੇ ਬੱਚਿਆਂ ਨੰੂ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਇਸ ਤੋਂ ਪਹਿਲਾ ਪਿੰਡ ਵਿਚ ਲੋਕਾਂ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਕੈਪਟਨ ਸਰਕਾਰ ਨੇ ਸਖ਼ਤ ਕਦਮ ਚੁੱਕੇ-ਕੰਗ

ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)- ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੈਪਟਨ ਸਰਕਾਰ ਸਖ਼ਤ ਕਦਮ ਚੁੱਕ ਰਹੀ ਹੈ | ਜਿਸ ਕਾਰਨ ਨਸ਼ਾ ਤਸਕਰਾ ਤੇ ਉਨ੍ਹ•ਾਂ ਨੂੰ ਸ਼ਹਿ ਦੇਣ ਵਾਲੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈਆਂ ਹੋ ਰਹੀਆਂ ਹਨ | ਇਹ ਵਿਚਾਰ ਪੰਜਾਬ ਦੇ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਖ਼ੁਰਾਕੀ ਵਸਤਾਂ ਦੇ ਸੈਂਪਲ ਭਰੇ

ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਇਕ ਟੀਮ ਵਲੋਂ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੇ ਖੇਤਰ ਵਿਚ ਕੀਤੀ ਗਈ ਚੈਕਿੰਗ ਦੌਰਾਨ 6 ਖ਼ੁਰਾਕੀ ਵਸਤਾਂ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਫ਼ਾਲਤੂ ਸਾਮਾਨ ਤੋਂ ਤਿਆਰ ਕੀਤੀਆਂ ਕਲਾ ਕਿਰਤੀਆਂ ਦੀ ਪ੍ਰਦਰਸ਼ਨੀ

ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਸ਼ਿਵਾਲਿਕ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਘਰ ਦੇ ਫ਼ਾਲਤੂ ਸਮਾਨ ਤੋਂ ਤਿਆਰ ਕੀਤੀਆਂ ਕਲਾ ਕਿਰਤੀਆਂ ਦੀ ਸਕੂਲ ਚ ਪ੍ਰਦਰਸ਼ਨੀ ਲਗਾਈ ਗਈ | ਸੰਸਥਾ ਦੇ ...

ਪੂਰੀ ਖ਼ਬਰ »

ਨੌਜਵਾਨ ਸਿੰਘ ਸਭਾ ਵਲੋਂ ਪੀ. ਜੀ. ਆਈ. ਦੇ ਮਰੀਜ਼ਾਂ ਲਈ ਲੰਗਰ ਦੀ ਸੇਵਾ ਸ਼ੁਰੂ

ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਭੱਕੂਮਾਜਰਾ ਵਿਖੇ ਪਿੰਡ ਦੀ ਨੌਜਵਾਨ ਸਿੰਘ ਸਭਾ ਵਲੋਂ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਹਰ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮਰੀਜ਼ਾਂ ਦੀ ਸੇਵਾ ਲਈ ...

ਪੂਰੀ ਖ਼ਬਰ »

ਬਿਜਲੀ ਦੇ ਕੱਟਾਂ ਕਾਰਨ ਦੁਕਾਨਦਾਰਾਂ ਵਲੋਂ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 18 ਜੁਲਾਈ (ਰਾਜੇਸ਼ ਚੌਧਰੀ)- ਬਲਾਕ ਨੂਰਪੁਰ ਬੇਦੀ 'ਚ ਬਿਜਲੀ ਤੰਤਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਗਿਆ ਹੈ | ਕੱਲ੍ਹ ਦਿਨ 'ਚ ਲਗਾਤਾਰ 7 ਘੰਟੇ ਬਿਜਲੀ ਬੰਦ ਰਹਿਣ ਉਪਰੰਤ ਅੱਜ ਮੁੜ ਸਵੇਰੇ ਕਰੀਬ 7 ਵਜੇ ਗੁੱਲ ਹੋਈ ਬਿਜਲੀ ਬਾਅਦ ਦੁਪਹਿਰ 3.15 ਦੇ ਕਰੀਬ 8 ਘੰਟੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਨੁਹਾਰ ਬਦਲੀ ਜਾਵੇਗੀ- ਹੁਸਨ ਲਾਲ

ਨੰਗਲ, 18 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਨਿਗਰਾਨ ਇੰਜੀਨੀਅਰ ਹੁਸਨ ਲਾਲ ਕੰਬੋਜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭਾਖੜਾ ਦਾ ਦੌਰਾ ਕੀਤਾ | ਸਕੂਲ ਕੈਂਪਸ 'ਚ ਉਨ੍ਹਾਂ ਇਸ ਪੱਤਰਕਾਰ ਨੂੰ ਦੱਸਿਆ ਕਿ ਚੇਅਰਮੈਨ ਡੀ. ਕੇ. ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਵਿਖੇ ਮਲਟੀਨੈਸ਼ਨਲ ਕੰਪਨੀਆਂ ਵਲੋਂ ਪਲੇਸਮੈਂਟ

ਬੇਲਾ, 18 ਜੁਲਾਈ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੂਪਨਗਰ) ਵਿਖੇ ਮਲਟੀਨੈਸ਼ਨਲ ਕੰਪਨੀ ਸੈਨਟਿਸ ਫਾਰਮਾ ਪ੍ਰਾ. ਲਿ. ਵਲੋਂ ਕੈਂਪਸ ਪਲੇਸਮੈਂਟ ਕੀਤੀ ਗਈ | ਇਸ ਵਿਚ ਐੱਮ. ਫਾਰਮੇਸੀ ਤੇ ਐੱਮ. ਸੀ. ...

ਪੂਰੀ ਖ਼ਬਰ »

ਮਿੱਤਲ ਤੇ ਰਾਣਾ ਅੱਜ ਖ਼ੁਆਜਾ ਪੀਰ ਮੰਦਰ 'ਚ ਕਰਨਗੇ ਸ਼ਿਰਕਤ

ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਖ਼ੁਆਜਾ ਪੀਰ ਮੰਦਰ ਨੰਗਲ ਵਿਖੇ ਚੱਲ ਰਹੇ ਤਿੰਨ ਦਿਨਾ ਸਾਲਾਨਾ ਗਾਇਨ ਦਰਬਾਰ ਤੇ ਭੰਡਾਰੇ ਵਿਚ ਅੱਜ ਦੁਪਹਿਰ ਵੇਲੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਤੇ ਉਨ੍ਹਾਂ ਦੇ ਫਰਜ਼ੰਦ ਪੰਜਾਬ ਭਾਜਪਾ ਦੇ ਬੁਲਾਰੇ ਐਡਵੋਕੇਟ ...

ਪੂਰੀ ਖ਼ਬਰ »

ਮਹਿਲਾ ਮੰਡਲ ਦੀ ਚੋਣ ਹੋਈ

ਪੁਰਖਾਲੀ, 18 ਜੁਲਾਈ (ਬੰਟੀ)- ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਮਹਿਲਾ ਮੰਡਲ ਦੀ ਚੋਣ ਕੀਤੀ ਗਈ | ਬੀ. ਡੀ. ਪੀ. ਓ. ਦਫ਼ਤਰ ਰੂਪਨਗਰ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਮੈਡਮ ਸੁਧਾ ਦੀ ਨਿਗਰਾਨੀ 'ਚ ਹੋਈ ਇਸ ਚੋਣ 'ਚ ਮਨਜੀਤ ਕੌਰ ਨੂੰ ਪ੍ਰਧਾਨ, ਜਸਵੀਰ ਕੌਰ ਨੂੰ ਮੀਤ ...

ਪੂਰੀ ਖ਼ਬਰ »

ਧੌਲਰਾਂ ਨੇੜੇ ਉੱਛਲੇ ਬੁੱਢੇ ਨਾਲੇ ਦੇ ਪਾਣੀ ਨੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ

ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)- ਅੱਜ ਦੁਪਹਿਰ ਸਮੇਂ ਪਏ ਭਾਰੀ ਮੀਂਹ ਕਾਰਨ ਜਿੱਥੇ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ ਉੱਥੇ ਇਲਾਕੇ 'ਚੋਂ ਲੰਘਦੇ ਬੁੱਢੇ ਨਾਲੇ ਦੇ ਉੱਛਲਣ ਕਾਰਨ ਸੈਂਕੜੇ ਏਕੜ ਖੜੀ ਝੋਨੇ ਦੀ ਫ਼ਸਲ ਵਿਚ ਪਾਣੀ ਭਰ ਗਿਆ | ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਵਿਭਾਗ ਵਲੋਂ ਕੀਤੇ 13 ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ

ਪੋਜੇਵਾਲ ਸਰਾਂ, 18 ਜੁਲਾਈ (ਨਵਾਂਗਰਾਈਾ)- ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਸਰਕਾਰੀ ਕਾਲਜਾ/ਭਾਸ਼ਾ ਵਿਭਾਗ/ਸਾਹਿਤ ਕੇਂਦਰਾਂ ਵਿਚ ਕੰਮ ਕਰਦੇ 13 ਅਧਿਅਕਾਰੀਆਂ/ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ | ਜਾਰੀ ਹੁਕਮਾਂ ਵਿਚ ਗੁਰਚਰਨ ਸਿੰਘ ਪਿ੍ੰ. ਸਰਕਾਰੀ ...

ਪੂਰੀ ਖ਼ਬਰ »

ਚਾਈਲਡ ਹੈਲਪ ਯੂਨਿਟ ਦਾ ਆਈ. ਜੀ. ਰੂਪਨਗਰ ਰੇਂਜ ਵਲੋਂ ਉਦਘਾਟਨ

ਰੂਪਨਗਰ, 18 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਸਥਾਨਕ ਪੁਲਿਸ ਲਾਈਨ ਵਿਚ ਮੈਡਮ ਵੀ. ਨੀਰਜਾ ਆਈ. ਜੀ. ਰੂਪਨਗਰ ਰੇਂਜ ਵਲੋਂ ਅੱਜ ਚਾਈਲਡ ਹੈਲਪ ਯੂਨਿਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਵੀ ਮੌਜੂਦ ਸਨ | ਇਸ ਚਾਈਲਡ ਹੈਲਪ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਨੂੰ ਖੰਡ ਮਿੱਲ ਮੈਨੇਜਮੈਂਟ ਅਦਾਇਗੀ ਕਰਨ ਲਈ ਬੇਵੱਸ

ਮੋਰਿੰਡਾ, 18 ਜੁਲਾਈ (ਕੰਗ)- ਖੰਡ ਮਿੱਲ ਮੋਰਿੰਡਾ 'ਚ ਗੰਨਾ ਕਾਸ਼ਤਕਾਰਾਂ ਦੀ ਇਕੱਤਰਤਾ ਹੋਈ, ਜਿਸ ਵਿਚ ਕਿਸਾਨਾਂ ਨੇ ਮੋਰਿੰਡਾ ਮਿੱਲ ਵੱਲ ਖੜ੍ਹੀ 44 ਕਰੋੜ 65 ਲੱਖ ਗੰਨੇ ਦੀ ਬਕਾਇਆ ਰਾਸ਼ੀ ਸਬੰਧੀ ਮਿੱਲ ਅਧਿਕਾਰੀਆਂ ਤੋਂ ਮੰਗ ਕੀਤੀ | ਇਸ ਮੌਕੇ ਮੀਟਿੰਗ ਵਿਚ ਹਾਜ਼ਰ ਖੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX