ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  1 day ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  1 day ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  1 day ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  1 day ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  1 day ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  1 day ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  1 day ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  1 day ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  1 day ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  1 day ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  1 day ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  1 day ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  1 day ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  1 day ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  1 day ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  1 day ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  1 day ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  1 day ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  1 day ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਪਟਿਆਲਾ

ਵੱਡੀ ਨਦੀ ਦਾ ਪਾਣੀ ਕੰਢੇ ਤੋੜ ਖੇਤਾਂ 'ਚ ਲੱਗਾ ਫੈਲਣ

ਪਟਿਆਲਾ, 18 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਤੋਂ ਬਾਹਰ ਨਿਕਲਦਿਆਂ ਹੀ ਵੱਡੀ ਨਦੀ 'ਚ ਪਾਣੀ ਦੇ ਵਧਦੇ ਪੱਧਰ ਨੇ ਆਲੇ-ਦੁਆਲੇ ਦੇ ਖੇਤਾਂ ਵੱਲ ਰੁਖ਼ ਕਰ ਲਿਆ ਹੈ | ਬਗੈਰ ਬਰਸਾਤ ਨਦੀ 'ਚ ਵਧਦੇ ਪਾਣੀ ਕਾਰਨ ਨਾਲ ਲੱਗਦੇ ਪਿੰਡਾਂ ਦੇ ਲੋਕਾਂ 'ਚ ਸਹਿਮ ਵੀ ਵਧਦਾ ਜਾ ਰਿਹਾ ਹੈ | ਲੋਕਾਂ ਵਲੋਂ ਖੇਤਾਂ ਤੇ ਮੋਟਰਾਂ ਤੱਕ ਪਹੁੰਚਣ ਲਈ ਬਣਾਏ ਕੱਚੇ ਰਸਤੇ ਵੀ ਪਾਣੀ 'ਚ ਡੁੱਬਣ ਕਾਰਨ ਆਵਾਜਾਈ ਜੋਗੇ ਨਹੀਂ ਰਹੇ | ਮੌਕੇ 'ਤੇ ਜਾਣ 'ਤੇ ਪਤਾ ਲੱਗਾ ਕਿ ਜਿਵੇਂ ਹੀ ਇਹ ਨਦੀ ਪਟਿਆਲਾ ਤੋਂ ਡਕਾਲਾ 'ਤੇ ਮੈਣ ਵੱਲ ਨੂੰ ਜਾਂਦੇ ਬਾਈਪਾਸ ਕੋਲ ਪਹੁੰਚਦੀ ਹੈ ਉਥੋਂ ਦੋਹੇਂ ਪਾਸੀਂ ਦੂਰ-ਦੂਰ ਤੱਕ ਇਸ ਦੇ ਪਾਣੀ ਨਾਲ ਡੁੱਬੇ ਖੇਤ ਹੀ ਨਜ਼ਰ ਆ ਰਹੇ ਹਨ | ਇਸ ਤੋਂ ਬਾਅਦ ਜਿੱਥੋਂ ਤੱਕ ਇਹ ਨਦੀ ਘੱਗਰ ਦਰਿਆ 'ਚ ਨਹੀਂ ਡਿਗਦੀ ਉਥੋਂ ਤੱਕ ਦੇ ਪਿੰਡਾਂ 'ਚ ਸਥਿਤੀ ਹੋਰ ਵੀ ਨਾਜ਼ੁਕ ਬਣੀ ਹੋਈ ਦੱਸੀ ਜਾ ਰਹੀ ਹੈ | ਪਾਣੀ ਦੇ ਵਹਾਅ 'ਚ ਵੱਡੀ ਰੁਕਾਵਟ ਇਸ ਵਿਚਲੀ ਸਫ਼ਾਈ ਦਾ ਨਾ ਹੋਣਾ, ਉਸ ਤੋਂ ਵੀ ਅੱਗੇ ਘੱਗਰ ਦਰਿਆ 'ਚ ਵਧ ਪਾਣੀ ਕਾਰਨ ਇਸ ਨਦੀ ਦਾ ਪਾਣੀ ਪਿੱਛੇ ਵੱਲ ਨੂੰ ਤੁਰਨਾ ਮੁੱਖ ਦੱਸੇ ਗਏ | ਅਜਿਹੀ ਸਥਿਤੀ 'ਚ ਚੜ੍ਹਦੀਆਂ ਕਾਲੀਆਂ ਘਟਾਵਾਂ ਇਲਾਕਾ ਵਾਸੀਆਂ 'ਚ ਖ਼ੁਸ਼ੀ ਘੱਟ ਤੇ ਸਾਹ ਸੁਕਾਉਣ ਵਾਲੀਆਂ ਜ਼ਿਆਦਾ ਸਾਬਤ ਹੋ ਰਹੀਆਂ ਹਨ | ਵੱਡੀ ਨਦੀ 'ਚ ਪਾਣੀ ਦੇ ਵੱਧ ਚੁੱਕੇ ਪੱਧਰ ਤੋਂ ਬਾਅਦ ਜੇ ਬਰਸਾਤ ਹੁੰਦੀ ਹੈ ਤਾਂ ਪਟਿਆਲਾ ਦੇ ਬਾਹਰੀ ਤੇ ਅੰਦਰੂਨੀ ਇਲਾਕਿਆਂ ਲਈ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਸ਼ਹਿਰ ਦਾ ਸਾਰਾ ਪਾਣੀ ਜੈਕਬ ਡਰੇਨ ਤੇ ਵੱਡੀ-ਛੋਟੀ ਨਦੀ ਰਾਹੀਂ ਹੀ ਬਾਹਰ ਨਿਕਲਦਾ ਹੈ | ਇਨ੍ਹਾਂ ਦੇ ਭਰੇ ਹੋਣ ਕਾਰਨ ਇਸ ਬਰਸਾਤੀ ਪਾਣੀ ਦਾ ਸ਼ਹਿਰ ਦੀ ਹੱਦ 'ਚੋਂ ਬਾਹਰ ਨਿਕਲਣਾ ਸੰਭਵ ਨਹੀਂ | ਅਜਿਹੀ ਸਥਿਤੀ ਸ਼ਹਿਰ ਦੇ ਨਾਲ-ਨਾਲ ਪਿੰਡਾਂ ਲਈ ਵੀ ਨਾਜ਼ੁਕ ਸਾਬਤ ਹੋ ਸਕਦੀ ਹੈ | ਖੇਤੀ ਮਾਹਿਰਾਂ ਮੁਤਾਬਿਕ ਪਾਣੀ ਵਿਚ ਕਿਸਾਨ ਦਾ ਡੁੱਬਿਆ ਝੋਨਾ 2 ਤੋਂ 3 ਦਿਨ ਤੱਕ ਹੀ ਠੀਕ ਰਹਿ ਸਕਦਾ ਹੈ | ਇਸ ਤੋਂ ਬਾਅਦ ਜਿਸ ਸਥਿਤੀ 'ਚ ਝੋਨਾ ਮੌਜੂਦਾ ਸਮੇਂ ਹੈ ਲਈ ਘਾਤਕ ਸਿੱਧ ਹੋਵੇਗਾ | ਕਿਉਂਕਿ ਪਾਣੀ ਨਾਲ ਹੜ੍ਹ ਕੇ ਆਈ ਗਾਰ ਨਰਮ ਬੂਟੇ 'ਤੇ ਚੰਬੜੀ ਰਹਿ ਜਾਣ ਕਾਰਨ ਬੂਟਾ ਸੜਕ ਜਾਂਦਾ ਹੈ | ਮੌਜੂਦਾ ਸਮੇਂ ਇਲਾਕਾ ਵਾਸੀਆਂ 'ਚ ਇਹ ਸਵਾਲ ਵੀ ਘਰ ਕਰਦਾ ਜਾ ਰਿਹਾ ਕਿ ਬਗ਼ੈਰ ਬਰਸਾਤ ਤੋਂ ਵੱਡੀ ਨਦੀ 'ਚ ਇੰਨਾ ਪਾਣੀ ਆਿਖ਼ਰ ਕਿਵੇਂ ਆ ਰਿਹਾ ਹੈ?
n ਪਟਿਆਲਾ ਦੀ ਵੱਡੀ ਨਦੀ ਵਿਚ ਵਧੇ ਪਾਣੀ ਕਾਰਨ ਆਲੇ-ਦੁਆਲੇ ਲੱਗੇ ਕਿੱਕਰ ਦੇ ਦਰਖ਼ਤ ਵੀ ਪਾਣੀ 'ਚ ਡੁੱਬੇ ਨਜ਼ਰ ਆ ਰਹੇ ਹਨ | (ਸੱਜੇ) ਵੱਡੀ ਨਦੀ ਦੇ ਕੰਢਿਆਂ ਦੇ ਨਾਲ ਲੱਗਦੇ ਖੇਤਾਂ 'ਚ ਦੂਰ-ਦੂਰ ਤੱਕ ਵੜੇ ਵੱਡੀ ਨਦੀ ਦੇ ਪਾਣੀ ਦਾ ਦਿ੍ਸ਼ | ਤਸਵੀਰਾਂ : ਵਰੁਣ ਸੈਣੀ


ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵਲੋਂ ਰੋਸ ਧਰਨਾ

ਰਾਜਪੁਰਾ, 18 ਜੁਲਾਈ (ਜੀ.ਪੀ. ਸਿੰਘ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਜਲ ਸਪਲਾਈ ਤਾਲਮੇਲ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਇਸ ਦੇ ਆਗੂਆਂ ਕਸ਼ਮੀਰ ਸਿੰਘ ਪਾਤੜਾਂ ਅਤੇ ਹਰਵੀਰ ਸਿੰਘ ਦੀ ...

ਪੂਰੀ ਖ਼ਬਰ »

ਗੱਡੀ ਅਤੇ ਮੋਟਰਸਾਈਕਲ ਚੋਰੀ ਪਰਚਾ ਦਰਜ

ਰਾਜਪੁਰਾ, 18 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗੱਡੀ ਅਤੇ ਮੋਟਰ ਸਾਈਕਲ ਚੋਰੀ ਕਰਨ ਦੇ ਦੋਸ਼ 'ਚ ਨਾ ਮਾਲੂਮ ਵਿਅਕਤੀਆਂ ਦੇ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਤੇ ਨਕਦੀ ਚੋਰੀ, ਪਰਚਾ ਦਰਜ

ਰਾਜਪੁਰਾ, 18 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦਿਨ-ਦਿਹਾੜੇ ਘਰ ਵਿਚੋਂ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਵਰਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਛੋਟਾ ਢਕਾਨਸੂ ...

ਪੂਰੀ ਖ਼ਬਰ »

ਦਾਜ ਦਹੇਜ ਦੇ ਵੱਖ-ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 18 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਦਾਜ ਦਹੇਜ ਦੇ ਵੱਖ-ਵੱਖ ਮਾਮਲਿਆਂ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਸੰਦੀਪ ਕੌਰ ਪੁੱਤਰੀ ਰਾਮ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਸਿਹਤ ਮੰਤਰੀ ਦੇ ਸ਼ਹਿਰ 'ਚ ਨਰਸਾਂ ਤੇ ਦਰਜਾ ਚਾਰ ਕਰਮਚਾਰੀਆਂ ਦੀ ਹੜਤਾਲ ਜਾਰੀ

ਪਟਿਆਲਾ, 18 ਜੁਲਾਈ (ਮਨਦੀਪ ਸਿੰਘ ਖਰੋੜ)-ਨਰਸਾਂ ਤੇ ਦਰਜਾ ਚਾਰ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਜਾਰੀ ਰਹਿਣ ਕਰਕੇ ਰਜਿੰਦਰਾ ਹਸਪਤਾਲ, ਮੈਡੀਕਲ ਕਾਲਜ, ਟੀ.ਬੀ. ਹਸਪਤਾਲ 'ਚ ਸਾਫ਼ ਸਫ਼ਾਈ ਨਾ ਹੋਣ ਕਾਰਨ ਹਾਲਾਤ ਬੁਰੇ ਹੋਣ ਦੇ ਨਾਲ ਹਸਪਤਾਲ 'ਚ ਆਉਣ ਵਾਲੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਨੇ ਮੰਗਾਂ ਦੇ ਹੱਕ 'ਚ ਕੀਤੀ ਨਾਅਰੇਬਾਜ਼ੀ

ਰਾਜਪੁਰਾ, 18 ਜੁਲਾਈ (ਰਣਜੀਤ ਸਿੰਘ)-ਅੱਜ ਇੱਥੇ ਟਾਹਲੀ ਵਾਲਾ ਚੌਕ ਵਿਖੇ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਆਪਣੀਆਂ ਭਖਦੀਆਂ ਮੰਗਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮੁਲਾਜ਼ਮ ਆਗੂ ਹੰਸ ਰਾਜ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਐਮ ਪਾਸਪੋਰਟ ਐਪ ਨੂੰ ਸਫ਼ਲਤਾਪੂਰਵਕ ਚਲਾਉਣ ਵਿਚ ਪਟਿਆਲਾ ਜ਼ਿਲ੍ਹਾ ਸੂਬੇ ਭਰ ਵਿਚੋਂ ਮੋਹਰੀ

ਪਟਿਆਲਾ, 18 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੇ ਪਾਸਪੋਰਟ ਵੈਰੀਫਿਕੇਸ਼ਨ ਨੂੰ ਜਲਦ ਤੇ ਸੁਚਾਰੂ ਰੂਪ 'ਚ ਕਰਨ ਲਈ ਪਟਿਆਲਾ ਜ਼ਿਲ੍ਹਾ ਸੂਬੇ 'ਚੋਂ ਮੋਹਰੀ ਰਿਹਾ ਹੈ | ਉਸ ਦੇ ਨਾਲ ਹੀ ਪਾਸਪੋਰਟ ਬਣਾਉਣ ਦੀ ਵਿਧੀ ਨੂੰ ਹੋਰ ...

ਪੂਰੀ ਖ਼ਬਰ »

ਪਿੰਡ ਦੰਦਰਾਲਾ ਖਰੌਡ ਵਿਖੇ ਝੋਨੇ ਦੀ ਸੰਭਾਲ ਸਬੰਧੀ ਕੈਂਪ

ਭਾਦਸੋਂ, 18 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਦੰਦਰਾਲਾ ਖਰੌਡ ਵਿਖੇ ਸੋਮੀਟੋਮੋ ਕੈਮੀਕਲਜ਼ ਇੰਡੀਆ ਪ੍ਰਾਈਵੇਟ ਲਿਮ. ਵਲੋਂ ਦੰਦਰਾਲਾ ਖਾਦ ਸਟੋਰ ਦੇ ਚੇਅਰਮੈਨ ਬੇਅੰਤ ਸਿੰਘ ਦੀ ਦੇਖ-ਰੇਖ ਹੇਠ ਝੋਨੇ ਦੀ ਫ਼ਸਲ ਦੀ ਬਿਮਾਰੀਆਂ ਤੋਂ ਸੰਭਾਲ ਲਈ ਕੈਂਪ ਲਗਾਇਆ ਗਿਆ¢ ...

ਪੂਰੀ ਖ਼ਬਰ »

ਨਦੀਆਂ ਤੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਦੇ ਖੇਤਾਂ ਵਿਚ ਵੜਿਆ ਪਾਣੀ : ਅਬਲੋਵਾਲ

ਪਟਿਆਲਾ, 18 ਜੁਲਾਈ (ਜ.ਸ. ਢਿੱਲੋਂ)-ਪੰਜਾਬ ਸੈਰ ਸਪਾਟਾ ਵਿਭਾਗ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਹੈ ਕਿ ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਖੇਤਾਂ 'ਚ ਪਾਣੀ ਭਰ ਗਿਆ ਤੇ ਇਸ ਨਾਲ ਕਿਸਾਨਾਂ ਦਾ ਨੁਕਸਾਨ ਵੀ ਹੋਇਆ ਹੈ | ਉਨ੍ਹਾਂ ਆਖਿਆ ਕਿ ਸਭ ...

ਪੂਰੀ ਖ਼ਬਰ »

ਜੈਕਬ ਡਰੇਨ ਦੀ ਸਫ਼ਾਈ 'ਚ ਵਰਤੀ ਕੁਤਾਹੀ ਦੇ ਜ਼ਿੰਮੇਵਾਰ ਅਧਿਕਾਰੀਆਂ 'ਤੇ ਹੋਵੇ ਕਾਰਵਾਈ : ਯੋਗੀ

ਪਟਿਆਲਾ, 18 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਕੁਝ ਘੰਟਿਆਂ ਦੀ ਪਈ ਬਰਸਾਤ ਨੇ ਜਿਸ ਤਰ੍ਹਾਂ ਸ਼ਹਿਰ ਦੇ ਅੰਦਰ ਬਰਸਾਤੀ ਪਾਣੀ ਦਾ ਜਮਾਵੜਾ ਕੀਤਾ ਉਹ ਵਿਭਾਗੀ ਅਧਿਕਾਰੀਆਂ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਹੈ | ਇਸ ਲਈ ਸਬੰਧਿਤ ਅਧਿਕਾਰੀਆਂ 'ਤੇ ...

ਪੂਰੀ ਖ਼ਬਰ »

ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 60 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰੀ

ਸਮਾਣਾ, 18 ਜੁਲਾਈ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਪੁਲਿਸ ਵਲੋਂ ਇੱਕ ਪਰਿਵਾਰ ਨੂੰ ਅਮਰੀਕਾ ਭੇਜਣ ਦੇ ਨਾਂਅ 'ਤੇ 60.65 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਸਥਾਨਕ ਸ਼ਹਿਰ ਦੇ ਮੁਹੱਲਾ ...

ਪੂਰੀ ਖ਼ਬਰ »

ਦੇਵੀਗੜ੍ਹ ਵਾਸੀਆਂ ਨੇ ਹੈਰੀਮਾਨ ਤੇ ਜੋਗਿੰਦਰ ਸਿੰਘ ਕਾਕੜੇ ਦਾ ਪੁਤਲਾ ਫੂਕਿਆ ਤੇ ਕਾਲੀਆਂ ਝੰਡੀਆਂ ਵਿਖਾਈਆਂ

ਦੇਵੀਗੜ੍ਹ, 18 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ, ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਕਸਬੇ ਦੇ ਨੇੜਲੇ ਪਿੰਡ ਰਾਮ ਨਗਰ ਚੂੰਨੀਵਾਲਾ ਦੇ ਪਿੰਡ ਵਾਸੀਆਂ ਨੇ ਦਰਸ਼ਨ ਸਿੰਘ ਤੇ ਹੋਰ ਆਗੂਆਂ ਦੀ ਅਗਵਾਈ ਵਿਚ ਅੱਜ ਪਿੰਡ ਦੇ ਛੱਪੜ ਵਾਲੀ ਜ਼ਮੀਨ ਤੇ ਕੁਝ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

-ਮਾਮਲਾ ਅਗਵਾ ਦਾ- ਸ਼ੁਤਰਾਣਾ ਪੁਲਿਸ ਨੇ ਸੁਲਝਾਈ ਅਗਵਾ ਕਰਨ ਦੀ ਝੂਠੀ ਕਹਾਣੀ

ਸ਼ੁਤਰਾਣਾ, 18 ਜੁਲਾਈ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਪੁਲਿਸ ਨੇ ਅਗਵਾਹ ਕਰਨ ਦੀ ਝੂਠੀ ਕਹਾਣੀ ਨੂੰ ਸੁਲਝਾਉਂਦਿਆਂ ਹੋਇਆਂ ਲੜਕੀ ਨੂੰ ਲੁਧਿਆਣਾ ਸ਼ਹਿਰ ਤੋਂ ਬਰਾਮਦ ਕਰਕੇ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸ: ...

ਪੂਰੀ ਖ਼ਬਰ »

ਮਹਾਰਾਣੀ ਕਲੱਬ ਵਲੋਂ ਸਵੱਛ ਅ ਭਿਆਨ ਵਿਸ਼ੇ 'ਤੇ ਭਾਸ਼ਣ

ਪਟਿਆਲਾ, 18 ਜੁਲਾਈ (ਗੁਰਵਿੰਦਰ ਸਿੰਘ ਔਲਖ)-ਮਹਾਰਾਣੀ ਲੇਡੀਜ਼ ਕਲੱਬ,ਪਟਿਆਲਾ ਵਲੋਂ ਸਵੱਛ ਭਾਰਤ ਅਭਿਆਨ ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਕਲੱਬ ਮੈਬਰਾਂ ਨੇ ਸਵੱਛ ਭਾਰਤ ਅਭਿਆਨ ਦੇ ਸਟੀਕਰ ਲਗਾ ਕੇ ਭਾਰਤ ਨੂੰ ਸਵੱਛ ਬਣਾਉਣ ਦਾ ਪ੍ਰਣ ਕੀਤਾ | ਊਰਜਾ ਲੇਡੀਜ ...

ਪੂਰੀ ਖ਼ਬਰ »

420 ਨਸ਼ੀਲੀਆਂ ਗੋਲੀਆਂ ਬਰਾਮਦ

ਨਾਭਾ, 18 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸਾਧੋਹੇੜੀ ਸ਼ੱਕ ਦੇ ਆਧਾਰ 'ਤੇ ਜਦ ਇਕ ਸਕੂਟਰ ਸਵਾਰ ਜਸਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਪਿੰਡ ਮੈਹਸ ਨੂੰ ਰੋਕ ਕੇ ਤਲਾਸ਼ੀ ਲਈ ...

ਪੂਰੀ ਖ਼ਬਰ »

ਲੜਾਈ-ਝਗੜਾ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 18 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਲੜਾਈ ਝਗੜਾ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮਹਿੰਦਰ ਸਿੰਘ ਪੁੱਤਰ ਫੁੱਲ ਸਿੰਘ ਵਾਸੀ ਜੱਗੀ ਕਾਲੋਨੀ ਰਾਜਪੁਰਾ ਨੇ ...

ਪੂਰੀ ਖ਼ਬਰ »

ਹੁਣ ਚੋਰਾਂ ਨੇ ਪਟਿਆਲਾ ਦੇ ਮੈਡੀਕਲ ਸਟੋਰਾਂ 'ਤੇ ਲਾਈ ਸੰਨ੍ਹ

ਪਟਿਆਲਾ, 18 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਵਿਖੇ ਚੋਰਾਂ ਵਲੋਂ ਪਹਿਲਾ ਹੀ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਵਲੋਂ ਸ਼ਹਿਰ ਦੇ ਮੈਡੀਕਲ ਸਟੋਰਾਂ 'ਤੇ ਚੋਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਪਿਉ ਵਲੋਂ ਜਬਰ-ਜਨਾਹ

ਪਟਿਆਲਾ, 18 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਦੁਨੀਆ 'ਚ ਪਿਉ-ਧੀ ਦੇ ਰਿਸ਼ਤੇ ਨੂੰ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ ਪਰ ਪਟਿਆਲਾ ਵਿਖੇ ਇਕ ਮਤਰੇਏ ਪਿਤਾ ਵਲੋਂ ਆਪਣੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਦਿਆਂ ਇਸ ਰਿਸ਼ਤੇ ਨੂੰ ਸ਼ਰਮਸਾਰ ਕਰਕੇ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਖੱੁਲ੍ਹੀ ਪੋਲ

ਬਨੂੜ, 18 ਜੁਲਾਈ (ਭੁਪਿੰਦਰ ਸਿੰਘ)-ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਗਰ ਕੌਾਸਲ ਬਨੂੜ ਵਲੋਂ ਕੀਤੇ ਜਾਂਦੇ ਦਾਅਵੇ ਉਸ ਸਮੇਂ ਠੁੱਸ ਹੋ ਕੇ ਰਹਿ ਗਏ ਜਦੋਂ ਸ਼ਹਿਰ ਵਿਚ ਅੱਜ ਦੁਪਹਿਰ 12 ਵਜੇ ਦੇ ਕਰੀਬ ਕੁੱਝ ਮਿੰਟਾਂ ਦੀ ਪਈ ਭਰਵੀਂ ਵਰਖਾ ਨਾਲ ਸ਼ਹਿਰ ਦੇ ਨਗਰ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋਈਆਂ ਚੋਰੀ ਦੀਆਂ ਵਾਰਦਾਤਾਂ

ਪਟਿਆਲਾ, 18 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਵਿਖੇ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਜਿਸ ਦੇ ਬਾਵਜੂਦ ਚੋਰਾਂ ਵਲੋਂ ਬਿਨਾਂ ਕਿਸੇ ਡਰ ਤੋਂ ਹੱਥ ਸਾਫ਼ ਕੀਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੱਗੀ ਡਾਫ਼, ਸਥਿਤੀ ਹੋਈ ਗੰਭੀਰ

ਘਨੌਰ, 18 ਜੁਲਾਈ (ਬਲਜਿੰਦਰ ਸਿੰਘ ਗਿੱਲ)-ਮਾਨਸੂਨ ਦੀ ਆਮਦ ਨਾਲ ਹੀ ਘਨੌਰ ਹਲਕੇ ਅੰਦਰ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਘਾਟ ਕਿਸਾਨਾਂ ਲਈ ਗੰਭੀਰ ਸੰਕਟ ਬਣ ਕੇ ਉਭਰੀ ਹੈ | ਹਲਕੇ ਦੇ ਪਿੰਡ ਕਾਮੀਂ ਕਲਾਂ ਤੇ ਪਿੰਡ ਲੋਹਚਮਾਂ ਦੀਆਂ ਫਿਰਨੀਆਂ ਤੋਂ ਪਾਣੀ ਲੰਘ ...

ਪੂਰੀ ਖ਼ਬਰ »

ਨਸ਼ਾ ਤਸਕਰੀ ਤੇ ਅਗਵਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰਾਹੁਲ ਮਾਣਕਪੁਰ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਤੇਜ਼

ਬਨੂੜ, 18 ਜੁਲਾਈ (ਭੁਪਿੰਦਰ ਸਿੰਘ)-ਪਿੰਡ ਦੇਵੀਨਗਰ (ਅਬਰਾਵਾਂ) ਦੇ ਨੌਜਵਾਨ ਜਤਿੰਦਰ ਸਿੰਘ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਾਉਣ, ਅਗਵਾ ਕਰਨ ਤੇ ਮਾਣਕਪੁਰ ਖੇਤਰ ਵਿਚ ਚਿੱਟੇ ਅਤੇ ਹੋਰ ਨਸ਼ਿਆਂ ਦੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰਾਹੁਲ ਕੁਮਾਰ ਮਾਣਕਪੁਰ ਦੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਅੱਜ ਬਹਾਦਰਗੜ੍ਹ ਦੇ ਕਮਾਂਡੋ ਕੰਪਲੈਕਸ ਵਿਖੇ

ਪਟਿਆਲਾ, 18 ਜੁਲਾਈ (ਅ.ਸ. ਆਹਲੂਵਾਲੀਆ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 19 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਬਹਾਦਰਗੜ੍ਹ ਵਿਖੇ ਸਥਿਤ ਕਮਾਂਡੋ ਟ੍ਰੇਨਿੰਗ ਸੈਂਟਰ ਵਿਖੇ ਇੱਕ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚ ਰਹੇ ਹਨ | ਸੂਚਨਾ ...

ਪੂਰੀ ਖ਼ਬਰ »

ਦੀਪਿੰਦਰ ਸਿੰਘ ਨੇ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦਾ ਕਾਰਜਭਾਰ ਸੰਭਾਲਿਆ

ਪਟਿਆਲਾ, 18 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਦੀਪਿੰਦਰ ਸਿੰਘ ਨੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਦਾ ਚਾਰਜ ਸੰਭਾਲ ਲਿਆ ਹੈ | ਦੀਪਿੰਦਰ ਸਿੰਘ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦੇ ਨਾਲ-ਨਾਲ ਸਕੱਤਰ ਮਾਲ ਤੇ ਮੁੜ ਵਸੇਬਾ ਵਿਭਾਗ ਦਾ ਕੰਮ ਵੀ ਦੇਖਣਗੇ | ਇਸ ਤੋਂ ਪਹਿਲਾਂ ਉਹ ...

ਪੂਰੀ ਖ਼ਬਰ »

ਸਫਲ ਤੇ ਸਕਸੈਸ ਇੰਸਟੀਚਿਊਟ ਵਲੋਂ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਪਟਿਆਲਾ, 18 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਫਲ ਅਤੇ ਸਕਸੈਸ ਇੰਸਟੀਚਿਊਟ ਦੁਆਰਾ ਕਰਵਾਏ ਗਏ ਮੁਕਾਬਲਿਆਂ ਦੌਰਾਨ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਕਰ ਰਹੀ ਪੂਜਾ ਸ਼ਾਰਦਾ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ ਹਰਿਆਣਾ ਮਾਰਕਾ ਸ਼ਰਾਬ ਦੀ ਭਰੀ ਕਾਰ ਸਮੇਤ ਇਕ ਕਾਬੂ

ਸ਼ੁਤਰਾਣਾ, 18 ਜੁਲਾਈ (ਬਲਦੇਵ ਸਿੰਘ ਮਹਿਰੋਕ)-ਹਰਿਆਣਾ ਰਾਜ ਵਿਚੋਂ ਪੰਜਾਬ 'ਚ ਹੋ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਨਵ-ਨਿਯੁੱਕਤ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀਆਂ ਸਖ਼ਤ ਹਦਾਇਤਾਂ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਿਖ਼ਲਾਫ਼ ਚਲਾਈ ਹੋਈ ...

ਪੂਰੀ ਖ਼ਬਰ »

ਜੋਗੀਪੁਰ ਪਿੰਡ ਬਰਸਾਤੀ ਪਾਣੀ ਦੀ ਨਿਕਾਸੀ ਪੱਖੋਂ ਹਲਕੇ ਸਨੌਰ 'ਚ ਫਾਡੀ

ਘਨੌਰ, 18ਜੁਲਾਈ (ਜਾਦਵਿੰਦਰ ਸਿੰਘ ਸਮਰਾਓ)-ਇਸ ਸਾਲ ਬਰਸਾਤ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਦੇ ਮਾਹਿਰਾਂ ਤਹਿਤ ਬਰਸਾਤਾਂ 'ਚ ਪਹਿਲਾਂ ਕੁਝ ਸਾਲਾਂ ਨਾਲੋਂ ਵਾਧਾ ਹੋਇਆ ਹੈ ਜੋ ਕੇ ਧਰਤੀ ਲਈ ਬਹੁਤ ਲਾਹੇਵੰਦ ਹੈ | ਇਸ ਦੇ ਨਾਲ ਹੀ ਜਿਨ੍ਹਾਂ ਰਿਹਾਇਸ਼ੀ ਇਲਾਕਿਆਂ 'ਚ ਪਾਣੀ ...

ਪੂਰੀ ਖ਼ਬਰ »

ਪਿੰਡ ਘੁੰਗਰਾ 'ਚ ਮੁਰਗ਼ੀ ਫਾਰਮ ਦੀ ਉਸਾਰੀ ਦਾ ਕੰਮ ਬੰਦ ਕਰਵਾਉਣ ਲਈ ਸੰਘਰਸ਼ ਕਮੇਟੀ ਹੋਈ ਸਰਗਰਮ

ਘਨੌਰ, 18 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪਿੰਡ ਘੁੰਗਰਾ ਵਿਖੇ ਉਸਾਰੀ ਅਧੀਨ ਮੁਰਗੀ ਫਾਰਮ ਦੇ ਵਿਰੋਧ ਵਿਚ ਗਿਆਨ ਸਿੰਘ ਮੰਡੋਲੀ, ਮਹਿੰਦਰ ਸਿੰਘ ਹਰਪਾਲਪੁਰ, ਸੁਖਦੇਵ ਸਿੰਘ ਘੁੰਗਰਾ ਅਤੇ ਕਿ੍ਪਾਲ ਸਿੰਘ ਬਹਾਵਲਪੁਰ ਦੀ ਸਾਂਝੀ ਅਗਵਾਈ ਹੇਠ ਇਕੱਠੇ ਹੋਈ ਸੰਘਰਸ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਹੋਣ ਵਾਲੀ ਬੈਠਕ 'ਤੇ ਲੱਗੀਆਂ ਅਧਿਆਪਕਾਂ ਦੀਆਂ ਨਿਗਾਹਾਂ

ਭਾਦਸੋਂ, 18 ਜੁਲਾਈ (ਪਰਦੀਪ ਦੰਦਰਾਲ਼ਾ)-ਬੀਤੇ ਵਰ੍ਹੇ 2014 ਵਿਚ ਸਿੱਖਿਆ ਵਿਭਾਗ ਦੀਆਂ ਮਨਜ਼ੂਰ 5178 ਪੋਸਟਾਂ ਤੇ ਸੇਵਾ ਕਰ ਰਹੇ ਟੀ.ਈ.ਟੀ. ਪਾਸ 2500 ਦੇ ਲਗਪਗ ਠੇਕਾ ਆਧਾਰਿਤ ਅਧਿਆਪਕ ਬੀਤੇ ਸਾਲ ਤੋਂ ਸੇਵਾ ਸ਼ਰਤਾਂ ਮੁਤਾਬਿਕ ਪੱਕੇ ਹੋਣ ਦੀ ਉਡੀਕ ਲਗਾਈ ਬੈਠੇ ਹਨ | ਲੰਬੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 200 ਗੋਲੀਆਂ, 192 ਬੋਤਲਾਂ ਸ਼ਰਾਬ ਤੇ 7 ਕਿੱਲੋ ਭੁੱਕੀ ਬਰਾਮਦ

ਪਟਿਆਲਾ, 18 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 200 ਗੋਲੀਆਂ, 192 ਬੋਤਲਾਂ ਸ਼ਰਾਬ ਅਤੇ 7 ...

ਪੂਰੀ ਖ਼ਬਰ »

ਛੜਬੜ ਵਿਖੇ ਖੁੱਲੇ੍ਹ ਟ੍ਰੇਨਿੰਗ ਸੈਂਟਰ ਵਿਖੇ ਅਧਿਕਾਰੀਆਂ ਨੇ ਲਗਾਏ ਬੂਟੇ

ਬਨੂੜ, 18 ਜੁਲਾਈ (ਭੁਪਿੰਦਰ ਸਿੰਘ)-ਘਰ-ਘਰ ਹਰਿਆਲੀ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਪਿੰਡ ਛੜਬੜ ਵਿਖੇ ਬਣੇ ਪੰਜਾਬ ਪੁਲਿਸ ਦੇ ਟਰੇਨਿੰਗ ਸੈਂਟਰ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਏ.ਡੀ.ਜੀ.ਪੀ. ਖੂਬੀ ਰਾਮ, ਆਈਜੀਪੀ ਰਕੇਸ਼ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਬੁਰਛਾਂ ਵਿਚ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

ਸਮਾਣਾ, 18 ਜੁਲਾਈ (ਪ੍ਰੀਤਮ ਸਿੰਘ ਨਾਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਬੁਰਛਾਂ ਵਿਚ ਪੜ੍ਹਨ ਵਾਲੇ ਕਰੀਬ 350 ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ | ਸਕੂਲ ਵਿਚ ਤਕਰਾਰ ਹੋਣ ਕਾਰਨ ਸਟਾਫ਼ ਨੂੰ 5 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ | ਮਾਲੀ ਅਤੇ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਵਲੋਂ ਐਸ.ਐਮ.ਓ. ਨੂੰ ਮੰਗ ਪੱਤਰ

ਰਾਜਪੁਰਾ, 18 ਜੁਲਾਈ (ਜੀ.ਪੀ. ਸਿੰਘ)-ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਸ਼ਾ ਵਰਕਰਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਇਸ ਦੇ ਆਗੂਆਂ ਸੂਬਾਈ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿੱਚ ਐਸ.ਐਮ.ਓ. ਰਾਜਪੁਰਾ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX