ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  4 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  19 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  29 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  47 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  about 3 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 5 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਫਰੀਦਕੋਟ / ਮੁਕਤਸਰ

ਡੋਪ ਟੈਸਟ ਤੇ ਵਿਕਾਸ ਟੈਕਸ ਤੋਂ ਖ਼ਫ਼ਾ ਦਫ਼ਤਰੀ ਕਾਮਿਆਂ ਵਲੋਂ ਸਰਕਾਰ ਿਖ਼ਲਾਫ਼ ਰੋਸ ਮਾਰਚ

ਫ਼ਰੀਦਕੋਟ, 18 ਜੁਲਾਈ (ਸਰਬਜੀਤ ਸਿੰਘ)-ਅੱਜ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਲੋਂ ਐਲਾਨੇ ਗਏ ਡੋਪ ਟੈਸਟ ਅਤੇ ਵਿਕਾਸ ਟੈਕਸ ਦੇ ਵਿਰੁੱਧ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ 'ਚ ਸਥਾਨਕ ਮਿੰਨੀ ਸਕੱਤਰੇਤ ਵਿਖੇ ਧਰਨਾ ਲਗਾਇਆ ਗਿਆ | ਧਰਨੇ ਦੌਰਾਨ ਸਮੂਹ ਕਰਮਚਾਰੀਆਂ ਵਲੋਂ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਵਿਚ ਵੱਖ-ਵੱਖ ਵਿਭਾਗਾਂ ਦੇ ਆਗੂ ਅਤੇ ਕਰਮਚਾਰੀ ਸ਼ਾਮਿਲ ਹੋਏ | ਇਸ ਮੌਕੇ ਨਰਿੰਦਰ ਸ਼ਰਮਾ, ਅਮਰਜੀਤ ਸਿੰਘ ਵਾਲੀਆ, ਗੁਰਵਿੰਦਰ ਸਿੰਘ ਵਿਰਕ, ਅਮਰਜੀਤ ਸਿੰਘ ਖਾਰਾ, ਦੇਸ ਰਾਜ ਗੁਰਜਰ, ਜਸਵਿੰਦਰ ਸਿੰਘ, ਜਸਵਿੰਦਰ ਸਿੰਘ, ਨਿਸ਼ਾਨ ਸਿੰਘ, ਦਵਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ, ਕਸਤੂਰੀ ਲਾਲ ਨੇ ਕਿਹਾ ਕੇ ਸੂਬੇ ਦੇ ਸਮੂਹ ਸਰਕਾਰੀ ਕਰਮਚਾਰੀ ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦੇ ਕਰਵਾਏ ਜਾ ਰਹੇ ਡੋਪ ਟੈਸਟ ਅਤੇ ਭਰਾਏ ਜਾ ਰਹੇ ਵਿਕਾਸ ਟੈਕਸ ਦਾ ਉਹ ਮੁਕੰਮਲ ਬਾਈਕਾਟ ਕਰਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਟੈਕਸ ਲਾ ਕੇ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ 'ਤੇ ਵਿੱਤੀ ਬੋਝ ਪਾ ਕੇ ਉਨ੍ਹਾਂ ਨੂੰ ਵਿੱਤੀ ਤੌਰ 'ਤੇ ਗ਼ੁਲਾਮ ਕੀਤਾ ਜਾ ਰਿਹਾ ਹੈ | ਕਰਮਚਾਰੀਆਂ ਨੇ ਮੰਗ ਕੀਤੀ ਕਿ ਅਜਿਹੇ ਮੁਲਾਜ਼ਮ ਵਿਰੋਧੀ ਫ਼ੈਸਲੇ ਲੈਣ ਦੀ ਬਜਾਏ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਨਵੀਂ ਭਰਤੀ ਨੂੰ ਬੇਸਿਕ-ਪੇ ਦੀ ਬਜਾਏ ਪੂਰੀ ਤਨਖ਼ਾਹ ਭਰਤੀ ਕੀਤੀ ਜਾਵੇ, ਮੁਲਾਜ਼ਮਾਂ ਦਾ 23 ਮਹੀਨਿਆਂ ਦਾ ਬਕਾਇਆ ਡੀ.ਏ ਦੀਆਂ ਜਨਵਰੀ 2017 ਤੋਂ ਲੈ ਕੇ ਜਨਵਰੀ 2018 ਤੱਕ ਜਾਰੀ ਕੀਤਾ ਜਾਵੇ, 6ਵੇਂ ਤਨਖ਼ਾਹ ਕਮਿਸ਼ਨ ਨੂੰ 1/12/2011 ਨੂੰ ਆਧਾਰ ਮੰਨ ਕੇ ਲਾਗੂ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਨਵੀਂ ਭਰਤੀ ਕੀਤੀ ਜਾਵੇ ਅਤੇ ਡੋਪ ਟੈਸਟ ਤੇ ਵਿਕਾਸ ਟੈਕਸ ਦਾ ਫ਼ੈਸਲਾ ਵਾਪਸ ਲਿਆ ਜਾਵੇ, ਨਹੀਂ ਤਾਂ ਉਹ ਸੂਬਾ ਪੱਧਰੀ ਸੰਘਰਸ਼ ਵਿੱਢਣਗੇ |

ਸ੍ਰੀ ਮੁਕਤਸਰ ਸਾਹਿਬ ਦੇ ਵਸੂਲੇ ਜਾ ਰਹੇ ਨੇ ਵੱਖ-ਵੱਖ ਕਿਰਾਏ

ਕੋਟਕਪੂਰਾ, 18 ਜੁਲਾਈ (ਮੋਹਰ ਸਿੰਘ ਗਿੱਲ)-ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਦੇ 32 ਕਿੱਲੋਮੀਟਰ ਦੇ ਫ਼ਾਸਲੇ ਲਈ ਦੋ ਕਿਰਾਏ ਵਸੂਲੇ ਜਾਣ ਕਾਰਨ ਰੋਜ਼ਾਨਾ ਜਾਣ ਵਾਲੇ ਆਮ ਮੁਸਾਫ਼ਰ ਝਮੇਲੇ 'ਚ ਫਸੇ ਹੋਏ ਹਨ | ਕੋਟਕਪੂਰਾ ਤੋਂ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਕਈ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਕੋਟਕਪੂਰਾ, 18 ਜੁਲਾਈ (ਮੋਹਰ ਸਿੰਘ ਗਿੱਲ)-ਸ਼ਹਿਰ 'ਚ ਵਹੀਕਲ ਚੋਰੀ ਹੋਣ ਦੀ ਘਟਨਾ 'ਚ ਉਸ ਸਮੇਂ ਹੋਰ ਵਾਧਾ ਹੋ ਗਿਆ, ਜਦ ਸਥਾਨਕ ਫ਼ੈਕਟਰੀ ਰੋਡ ਤੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋ ਗਿਆ | ਜਾਣਕਾਰੀ ਅਨੁਸਾਰ ਤਰਸੇਮ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਮਹਿਰਾਜ ...

ਪੂਰੀ ਖ਼ਬਰ »

ਭੱਦੀ ਸ਼ਬਦਾਵਲੀ ਬੋਲਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਰੀਦਕੋਟ, 18 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਵਲੋਂ ਸਥਾਨਕ ਸੁੰਦਰ ਨਗਰ ਵਸਨੀਕ ਇਕ ਲੜਕੀ ਨੂੰ ਉਸ ਦੀ ਫੇਸਬੁੱਕ ਆਈ.ਡੀ. 'ਤੇ ਇਕ ਲੜਕੇ ਵਲੋਂ ਭੱਦੀ ਸ਼ਬਦਾਵਲੀ ਬੋਲਣ ਦੇ ਦੋਸ਼ਾਂ ਤਹਿਤ ਆਈ.ਟੀ. ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਗੋਲੀਆਂ ਤੇ ਹੈਰੋਇਨ ਸਮੇਤ 4 ਗਿ੍ਫ਼ਤਾਰ

ਕੋਟਕਪੂਰਾ, 18 ਜੁਲਾਈ (ਮੋਹਰ ਸਿੰਘ ਗਿੱਲ)- ਪੁਲਿਸ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਤਿੰਨ ਰੋਜ਼ਾ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਜ਼ਿਲ੍ਹੇ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਰਾਜ ਪੱਧਰੀ ਸੁਪਰਵਾਈਜ਼ਰ 2017-18 ਵਿਚ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਮਨਿੰਦਰ ਕੌਰ ਲੈਕ: ਫਿਜ਼ਿਕਸ ਦੀ ਅਗਵਾਈ ਹੇਠ ਜ਼ਿਲ੍ਹਾ ਵਿਗਿਆਨ ਪ੍ਰਦਰਸ਼ਨੀ ਦੇ ਹਰ ਥੀਮ ਵਿਚੋਂ ਪਹਿਲਾ ਸਥਾਨ ਪ੍ਰਾਪਤ, 14 ...

ਪੂਰੀ ਖ਼ਬਰ »

ਚਾਰ ਵਿਅਕਤੀਆਂ 'ਤੇ ਬੱਚਿਆਂ ਨੂੰ ਅਗਵਾ ਕਰਨ ਦਾ ਮਾਮਲਾ ਦਰਜ

ਜੈਤੋ, 18 ਜੁਲਾਈ (ਭੋਲਾ ਸ਼ਰਮਾ)-16 ਜੁਲਾਈ ਨੂੰ ਪਿੰਡ ਢੈਪਈ 'ਚ ਹੋਏ ਤਸ਼ੱਦਦ ਦੀ ਘਟਨਾ ਪਿੱਛੋਂ ਪੁਲਿਸ ਨੇ ਦਲਿਤ ਬੱਚਿਆਂ 'ਤੇ ਕਥਿਤ ਜ਼ੁਲਮ ਢਾਹੁਣ ਦੇ ਮਾਮਲੇ 'ਚ ਚਾਰ ਵਿਅਕਤੀਆਂ 'ਤੇ ਅੱਜ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਸਕੇ ਭਰਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ ਲਾਇਆ

ਫ਼ਰੀਦਕੋਟ, 18 ਜੁਲਾਈ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਤਿੰਨ ਕਿਸ਼ਤਾਂ ਨਾ ਦੇਣ, ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਤੋਂ ਰਿਪੋਰਟ ਨਾ ਲੈਣ ਦੇ ਵਿਰੋਧ ਵਿਚ, ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ ਦੇ 11 ਸੇਮ ਪ੍ਰਭਾਵਿਤ ਪਿੰਡਾਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ-ਵਿਧਾਇਕ ਢਿੱਲੋਂ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਸੇਮ ਮਾਰੇ ਪਿੰਡਾਂ ਦੇ ਲੋਕਾਂ ਨੂੰ ਉਸ ਸਮੇਂ ਆਸ ਦੀ ਨਵੀਂ ਕਿਰਨ ਜਾਗੀ ਜਦੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਸਦਕਾ ਜ਼ਿਲ੍ਹੇ ਦੇ ਗਿਆਰਾਂ ਪਿੰਡਾਂ ਨੂੰ ਸੇਮ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਫ਼ਰੀਦਕੋਟ, 18 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਹਥਿਆਰਾਂ ਦੀ ਮਦਦ ਨਾਲ ਆਪਣੇ ਹੋਰ ਸਾਥੀਆਂ ਨਾਲ ਪੈਟਰੋਲ ਪੰਪ 'ਤੇ ਡਾਕਾ ਮਾਰਨ ਦੀ ਤਿਆਰੀ ਕਰਨ ਦੇ ਦੋਸ਼ਾਂ ਤਹਿਤ ਦਰਜ ਇਕ ਮਾਮਲੇ 'ਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤਨੀ ਨੇ ਨਿਗਲ਼ਿਆ ਜ਼ਹਿਰ

ਫ਼ਰੀਦਕੋਟ, 18 ਜੁਲਾਈ (ਸਰਬਜੀਤ ਸਿੰਘ)-ਪਿੰਡ ਪੱਕਾ ਵਿਖੇ ਵਿਆਹੀ ਇਕ ਔਰਤ ਵਲੋਂ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੁੰਦੇ ਹੋਏ ਜ਼ਹਿਰ ਨਿਗਲ਼ਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਪੁੱਤਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸ੍ਰੀ ਪੇ੍ਰਮ ਸੰਕੀਰਤਨ ਮੰਡਲ ਨੇ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 18 ਜੁਲਾਈ (ਸਤੀਸ਼ ਬਾਗ਼ੀ)-ਸ੍ਰੀ ਪ੍ਰੇਮ ਸੰਕੀਰਤਨ ਮੰਡਲ ਵਲੋਂ ਸਥਾਨਕ ਮੰਦਿਰ ਸ੍ਰੀ ਠਾਕੁਰ ਦੁਆਰ ਵਿਖੇ ਕਨੱਈਆ ਦੀ ਚੌਾਕੀ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮਹਿਲਾ ਮੰਡਲ ਤੋਂ ਇਲਾਵਾ ਤੀਰਥ ਅਰੋੜਾ, ਸ਼ੰਕਰ ਗਰੋਵਰ, ਸਾਗਰ ਸੱਚਦੇਵਾ, ਨੰਦ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ 'ਰੁੱਖਾਂ ਦੀ ਮਹੱਤਤਾ' ਵਿਸ਼ੇ 'ਤੇ ਸੈਮੀਨਾਰ

ਫ਼ਰੀਦਕੋਟ, 18 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਰੈੱਡ ਰੋਜ਼ ਈਕੋ ਕਲੱਬ ਦੇ ਇੰਚਾਰਜ ਜਸਜੀਤ ਕੌਰ ਦੀ ਦੇਖ-ਰੇਖ ਹੇਠ 'ਰੁੱਖਾਂ ਦੀ ਮਹੱਤਤਾ' ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚਾ 48ਵੇਂ ਦਿਨ ਵੀ ਜਾਰੀ

ਬਰਗਾੜੀ, 18 ਜੁਲਾਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਬਰਗਾੜੀ ਵਿਖੇ ਚੱਲ ਰਿਹਾ ਇਨਸਾਫ਼ ਮੋਰਚਾ ਅੱਜ 48ਵੇਂ ਦਿਨ ਵੀ ਜਾਰੀ ਰਿਹਾ | ਰੋਜ਼ਾਨਾ ਦੀ ਤਰ੍ਹਾਂ ਰਾਗੀ ਢਾਡੀ ਸਿੰਘਾਂ ਅਤੇ ਨਿਰਮਲੇ ਸੰਤਾਂ ਮਹਾਤਮਾ ਨੇ ਸੰਗਤਾਂ ਨੂੰ ਇਤਿਹਾਸਕ ਵਾਰਾਂ ਅਤੇ ਪ੍ਰਵਚਨਾਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਫ਼ਰੰਟ' ਵਲੋਂ ਸਰਬ ਪਾਰਟੀ ਮੀਟਿੰਗ 20 ਨੂੰ

ਕੋਟਕਪੂਰਾ, 18 ਜੁਲਾਈ (ਮੋਹਰ ਸਿੰਘ ਗਿੱਲ)- ਸ਼ਹਿਰ ਦੀਆਂ ਜਨਤਕ ਹਿਤ 'ਚ ਕੰਮ ਕਰਦੀਆਂ ਜਥੇਬੰਦੀਆਂ ਦਾ ਸਾਂਝਾ ਨਸ਼ਾ ਵਿਰੋਧੀ ਫ਼ਰੰਟ ਵਲੋਂ ਸਰਬਪਾਰਟੀ ਮੀਟਿੰਗ 20 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ, ਗੁਰੂ ਤੇਗ਼ ਬਹਾਦਰ ਨਗਰ ਕੋਟਕਪੂਰਾ ...

ਪੂਰੀ ਖ਼ਬਰ »

ਮੈਪਸਕੋ ਆਟੋ ਇੰਡੀਆ ਲਿਮ: ਫ਼ਰੀਦਕੋਟ ਵਲੋਂ ਮਾਰੂਤੀ ਡਰਾਈਵਿੰਗ ਸਕੂਲ ਦਾ ਉਦਘਾਟਨ

ਫ਼ਰੀਦਕੋਟ, 18 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਮੁੱਖ ਰੱਖਦਿਆਂ ਮਾਰੂਤੀ ਸਜੂਕੀ ਦੇ ਡੀਲਰ ਮੈਪਸਕੋ ਆਟੋ ਇੰਡੀਆ ਲਿਮ: ਫ਼ਰੀਦਕੋਟ ਵਲੋਂ ਆਧੁਨਿਕ ਤਕਨੀਕ 'ਤੇ ਆਧਾਰਿਤ ਸਥਾਨਕ ਕੋਟਕਪੂਰਾ ਰੋਡ 'ਤੇ ...

ਪੂਰੀ ਖ਼ਬਰ »

ਕੰਪਿਊਟਰ ਟਾਈਪਿੰਗ ਮੁਕਾਬਲੇ 'ਚੋਂ ਮੋਹਦੀਪ ਕੌਰ ਤੇ ਆਕਾਸ਼ਦੀਪ ਸਿੰਘ ਪਹਿਲੇ ਸਥਾਨ 'ਤੇ ਰਹੇ

ਸਾਦਿਕ, 18 ਜੁਲਾਈ (ਆਰ.ਐੱਸ.ਧੁੰਨਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਖੇ ਪਿ੍ੰਸੀਪਲ ਵਿਨੋਦ ਕੁਮਾਰ ਸਿੰਗਲਾ ਦੀ ਅਗਵਾਈ 'ਚ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਦੋ ਪੜਾਵਾਂ (ਪੰਜਾਬੀ ਅਤੇ ਅੰਗਰੇਜ਼ੀ ਟਾਈਪਿੰਗ) ਵਿਚ ਕਰਵਾਏ ਗਏ ਜਿਨ੍ਹਾਂ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਰੀਦਕੋਟ, 18 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਪਹਿਲੀ ਜ਼ਿਲ੍ਹਾ ਪੱਧਰੀ ਸਬ-ਜੂਨੀਅਰ ਅਤੇ ਜੂਨੀਅਰ ਵੂਸ਼ੂ ਚੈਂਪੀਅਨਸ਼ਿਪ ਜ਼ਿਲ੍ਹਾ ਵੂਸ਼ੂ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਈ ਗਈ | ਜਿਸ 'ਚ ...

ਪੂਰੀ ਖ਼ਬਰ »

ਪਿੰਡ ਝੱਖੜਵਾਲਾ ਤੋਂ ਵੱਡੇ ਕਾਫ਼ਲੇ ਨੇ ਮੋਰਚੇ 'ਚ ਕੀਤੀ ਸ਼ਮੂਲੀਅਤ

ਬਰਗਾੜੀ, 18 ਜੁਲਾਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਇਨਸਾਫ਼ ਮੋਰਚੇ ਦੇ ਅੱਜ 48ਵੇਂ ਦਿਨ ਪਿੰਡ ਝੱਖੜਵਾਲਾ ਤੋਂ ਵੱਡੇ ਕਾਫ਼ਲੇ ਨੇ ਜਤਿੰਦਰ ਸਿੰਘ ਖ਼ਾਲਸਾ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਜਗਰੂਪ ਸਿੰਘ, ਗੁਰਚਰਨ ਸਿੰਘ, ਅਮਰਜੀਤ ਸਿੰਘ, ਸੁਖਦੇਵ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਵਲੋਂ ਨਸ਼ਿਆਂ ਿਖ਼ਲਾਫ਼ ਡਟਣ ਦਾ ਫ਼ੈਸਲਾ

ਸਾਦਿਕ, 18 ਜੁਲਾਈ (ਆਰ.ਐੱਸ.ਧੁੰਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਗੁਰਤੇਜ ...

ਪੂਰੀ ਖ਼ਬਰ »

ਗੁਰਜੀਤ ਸਿੰਘ ਨੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਸੀਨੀਅਰ ਪੀ.ਸੀ.ਐਸ. ਅਧਿਕਾਰੀ ਗੁਰਜੀਤ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਐੱਸ.ਡੀ.ਐਮ. ਤੋਂ ਤਰੱਕੀ ਦੇ ਕੇ ਵਧੀਕ ਡਿਪਟੀ ਕਮਿਸ਼ਨਰ (ਜ) ...

ਪੂਰੀ ਖ਼ਬਰ »

ਜ਼ਿਲ੍ਹਾ ਵੂਸ਼ੂ ਟੂਰਨਾਮੈਂਟ 'ਚ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਦੇ ਖਿਡਾਰੀ ਛਾਏ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਵੂਸ਼ੂ ਐਸੋਸੀਏਸ਼ਨ ਆਫ਼ ਫ਼ਰੀਦਕੋਟ ਵਲੋਂ ਕਰਵਾਏ ਸਬ ਜੂਨੀਅਰ ਅਤੇ ਜੂਨੀਅਰ ਜ਼ਿਲ੍ਹਾ ਵੂੂਸ਼ੂ ਟੂਰਨਾਮੈਂਟ (ਲੜਕੇ ਅਤੇ ਲੜਕੀਆਂ) ਜੋ ਗਾਂਧੀ ਮਾਡਲ ਸਕੂਲ ਫ਼ਰੀਦਕੋਟ ਵਿਖੇ ਹੋਏ, ਵਿਚ ਜੀ.ਟੀ.ਬੀ. ਸਕੂਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਵਿਖੇ ਹੋਇਆ ਮਰਚੈਂਟ ਨੇਵੀ ਦਾ ਟੈਸਟ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਵਲੋਂ ਮਾਨਤਾ ਪ੍ਰਾਪਤ ਦੇਹਰਾਦੂਨ ਦੀ ਇਕ ਅਕੈਡਮੀ (ਕੈਮਨ ਮੈਰੀਟਾਇਮ ਸਰਵਿਸ) ਵਲੋਂ ਮਰਚੈਂਟ ਨੇਵੀ ਵਿਚ ਬਾਰ੍ਹਵੀਂ ਪਾਸ ਯੋਗ ਵਿਦਿਆਰਥੀਆਂ ਨੂੰ ਭਰਤੀ ਕਰਨ ਲਈ ਇਕ ਟੈਸਟ ਰੱਖਿਆ ਗਿਆ ਜਿਸ ਵਿਚ ਸੌ ਦੇ ਕਰੀਬ ...

ਪੂਰੀ ਖ਼ਬਰ »

ਹਰਜੀਤ ਸਿੰਘ ਸੰਧੂ ਨੇ ਐੱਸ.ਡੀ.ਐਮ. ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਐੱਸ.ਡੀ.ਐਮ. ਕੋਟਕਪੂਰਾ ਦਾ ਵਾਧੂ ਚਾਰਜ ਵੀ ਮਿਲਿਆ ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਹਰਜੀਤ ਸਿੰਘ ਸੰਧੂ ਪੀ.ਸੀ.ਐੱਸ. ਨੇ ਅੱਜ ਬਤੌਰ ਐੱਸ.ਡੀ.ਐਮ. ਫ਼ਰੀਦਕੋਟ ਦਾ ਅਹੁਦਾ ਸੰਭਾਲ ਲਿਆ | ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਐੱਸ.ਡੀ.ਐਮ. ਕੋਟਕਪੂਰਾ ਦਾ ਵਾਧੂ ...

ਪੂਰੀ ਖ਼ਬਰ »

ਅੰਕਿਤਾ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਜਿੱਤਿਆ ਸੋਨ ਤਗਮਾ

ਕੋਟਕਪੂਰਾ, 18 ਜੁਲਾਈ (ਮੋਹਰ ਸਿੰਘ ਗਿੱਲ)-ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅੰਕਿਤਾ ਨੇ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਿਸੂ ਟੂਰਨਾਮੈਂਟ ਵਿਚ ਸੈਂਟ ...

ਪੂਰੀ ਖ਼ਬਰ »

ਵਿਸ਼ਵਕਰਮਾ ਸਕੂਲ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 18 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਵਿਸ਼ਵਕਰਮਾ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਿਖ਼ਲਾਫ਼ ਸਥਾਨਕ ਸ਼ਹਿਰ 'ਚ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਸਕੂਲ ਪ੍ਰਬੰਧਕ ਨਵਪ੍ਰੀਤ ਕੌਰ ਰੂਪਰਾ ਨੇ ਰਵਾਨਾ ਕੀਤਾ | ਰੈਲੀ ਦੌਰਾਨ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਬਲਾਕ ਜੈਤੋ ਦੀ ਮੀਟਿੰਗ

ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ/ਭੋਲਾ ਸ਼ਰਮਾ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਜੈਤੋ ਦੀ ਮੀਟਿੰਗ ਸਾਥੀ ਰਾਮ ਸਿੰਘ ਚੈਨਾ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਕਾਰਜਕਾਰੀ ਮੈਂਬਰ ਕਾਮਰੇਡ ਗੋਰਾ ਸਿੰਘ ਪਿੱਪਲੀ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ...

ਪੂਰੀ ਖ਼ਬਰ »

ਪ੍ਰੋ: ਸਾਧੂ ਸਿੰਘ ਵਲੋਂ ਸਕੂਲ ਕਮਰੇ ਦਾ ਉਦਘਾਟਨ

ਬਰਗਾੜੀ, 18 ਜੁਲਾਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਪ੍ਰੋ: ਸਾਧੂ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਰੁਲੀਆ ਸਿੰਘ ਨਗਰ ਬਰਗਾੜੀ ਵਿਖੇ ਲਗਪਗ 4 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਰੇ ਅਤੇ ਸ਼ੈੱਡ ਦਾ ਉਦਘਾਟਨ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੀ ਥਾਂ ਹਾਸਲ ਹੋਈ ਖ਼ੱਜਲ-ਖ਼ੁਆਰੀ

ਕੋਟਕਪੂਰਾ, 18 ਜੁਲਾਈ (ਮੋਹਰ ਸਿੰਘ ਗਿੱਲ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਰਣਜੀਤ ਸਿੰਘ ਮੱਲਾ ਅਤੇ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਨੇ ਕਿਹਾ ਕਿ 3582 ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਦੀ ਥਾਂ ਖੱਜਲ ...

ਪੂਰੀ ਖ਼ਬਰ »

ਠੇਕੇਦਾਰ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਦੋ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 18 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਵਲੋਂ ਟਿੱਬੀ ਭਰਾਈਆਂ ਵਿਖੇ ਠੇਕੇਦਾਰ ਦੇ ਘਰ ਵੜ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਪੁੱਤਰ ਮਹਿੰਦਰ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ

ਸਾਦਿਕ, 18 ਜੁਲਾਈ (ਆਰ.ਐੱਸ.ਧੁੰਨਾ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਇੰਚਾਰਜ ਗੁਰਬਖ਼ਸ਼ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਸਾਦਿਕ ਵਿਖੇ ਹੋਈ | ਮੀਟਿੰਗ ਦੌਰਾਨ ਆਗੂਆਂ ਤੇ ਵਰਕਰਾਂ ਵਲੋਂ ਆਪਸੀ ਵਿਚਾਰ ਵਟਾਂਦਰਾ ਕਰਨ ਉਪਰੰਤ ਬਸਪਾ ...

ਪੂਰੀ ਖ਼ਬਰ »

ਸ਼ਾਂਤੀਵਣ ਵਿਖੇ ਮੀਟਿੰਗ ਅੱਜ

ਫ਼ਰੀਦਕੋਟ, 18 ਜੁਲਾਈ (ਸਟਾਫ਼ ਰਿਪੋਰਟਰ)-ਸਿਆਸੀ ਸਾਜ਼ਿਸ਼ ਅਧੀਨ ਕੁਝ ਵਿਅਕਤੀਆਂ ਵਲੋਂ ਸ਼ਾਂਤੀਵਣ ਕਮੇਟੀ ਡੋਗਰ ਬਸਤੀ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਚਾਲ ਚੱਲੀ ਜਾ ਰਹੀ ਹੈ | ਕਮੇਟੀ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ (ਬਰਾਂਚ) ਨੂੰ ਕੂਲਰ, ਪੱਖੇ ਤੇ ਬੈਟਰਾ ਦਾਨ

ਮੰਡੀ ਕਿੱਲਿਆਂਵਾਲੀ, 18 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਕਿੱਲਿਆਂਵਾਲੀ ਨੂੰ ਦਾਨੀ ਸੱਜਣਾਂ ਦਾ ਕਾਫ਼ੀ ਸਹਿਯੋਗ ਮਿਲ ਰਿਹਾ ਹੈ | ਐੱਸ.ਐੱਮ.ਜੀ. ਕਮੇਟੀ ਮੈਂਬਰ ਰਣਧੀਰ ਸਿੰਘ ਨੇ ਸਕੂਲ ਨੂੰ ਆਪਣੀ ਸੇਵਾਮੁਕਤੀ 'ਤੇ 3 ਕੂਲਰ ਦਾਨ ਦਿੱਤੇ ...

ਪੂਰੀ ਖ਼ਬਰ »

ਕਥਿਤ ਦੋਸ਼ੀਆਂ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਡਾਕਟਰਾਂ ਵਲੋਂ ਰੋਸ ਧਰਨਾ

ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)-ਨਸ਼ੇ ਦੀ ਹਾਲਤ ਵਿਚ ਡਿਊਟੀ 'ਤੇ ਤਾਇਨਾਤ ਥਾਣੇਦਾਰ ਵਲੋਂ ਸਰਕਾਰੀ ਹਸਪਤਾਲ ਦੇ ਡਾ. ਅੰਮਿ੍ਤਪਾਲ ਸਿੰਘ ਨਾਲ ਕਥਿਤ ਦੁਰਵਿਵਹਾਰ ਕਰਨ ਦੇ ਮਾਮਲੇ ਵਿਚ ਇਲਾਕੇ ਦੇ ਸਮੂਹ ਨਿੱਜੀ ਅਤੇ ਸਰਕਾਰੀ ਡਾਕਟਰਾਂ ਵਲੋਂ ਹਸਪਤਾਲ ਵਿਚ ਹੀ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਮੇਟੀ ਦੀ ਚੋਣ

ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਸ਼ਾਮਖੇੜਾ ਦੇ ਨੌਜਵਾਨਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਇਕੱਠ ਕਰਕੇ ਨਸ਼ਿਆਂ ਿਖ਼ਲਾਫ਼ ਕਮੇਟੀ ਦੀ ਚੋਣ ਕੀਤੀ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਨਰਿੰਦਰ ਸਿੰਘ ਭੈਲ ਅਤੇ ਬਲਵਿੰਦਰ ਸਿੰਘ ਬਿੰਦਾ ਨੇ ...

ਪੂਰੀ ਖ਼ਬਰ »

ਟੀ.ਬੀ. ਦੇ ਮਰੀਜ਼ਾਂ ਦੀ ਜਾਂਚ ਲਈ ਵਿਸ਼ੇਸ਼ ਗੱਡੀ ਕੋਟਕਪੂਰਾ ਪੁੱਜੀ

ਕੋਟਕਪੂਰਾ, 18 ਜੁਲਾਈ (ਮੋਹਰ ਸਿੰਘ ਗਿੱਲ)-ਭਾਰਤ ਸਰਕਾਰ ਵਲੋਂ ਭਾਰਤ ਨੂੰ 2025 ਤੱਕ ਟੀ.ਬੀ. ਮੁਕਤ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਵਿਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨ ਲਈ ਇਕ ਮੋਬਾਈਲ ਲੈਬ ਸੀ.ਬੀ.ਨਾਟ ਗੱਡੀ ਚਲਾਈ ਗਈ ਹੈ | ਵੱਖ-ਵੱਖ ਜ਼ਿਲਿ੍ਹਆਂ ...

ਪੂਰੀ ਖ਼ਬਰ »

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਦਿੱਤੀ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ

ਫ਼ਰੀਦਕੋਟ, 18 ਜੁਲਾਈ (ਸਰਬਜੀਤ ਸਿੰਘ)-ਟਰੈਫ਼ਿਕ ਪੁਲਿਸ ਵਲੋਂ ਬੱਚਿਆਂ 'ਚ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਫ਼ਰੀਦਕੋਟ-1 ਦੇ ਟਰੈਫ਼ਿਕ ਇੰਚਾਰਜ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਫਿਰੌਤੀ ਲਈ ਅਗਵਾ ਕੀਤੇ ਨੌਜਵਾਨ ਨੂੰ ਪੁਲਿਸ ਨੇ 10 ਘੰਟਿਆਂ 'ਚ ਛੁਡਵਾਇਆ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਫਿਰੌਤੀ ਲਈ ਪਿੰਡ ਪੰਜਾਵਾ ਦੇ ਅਗਵਾ ਕੀਤੇ ਨੌਜਵਾਨ ਸੰਦੀਪ ਸਿੰਘ ਨੂੰ ਪੁਲਿਸ ਨੇ 10 ਘੰਟਿਆਂ ਵਿਚ ਬਰਾਮਦ ਕਰਨ ਅਤੇ ਇਕ ਅਗਵਾਕਾਰ ਦੋਸ਼ੀ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਜਦਕਿ 3 ਦੋਸ਼ੀ ਪੁਲਿਸ ਦੀ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਹਰਮਹਿੰਦਰ ਪਾਲ)-ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕਾਂ ਵਲੋਂ ਵੱਖ-ਵੱਖ ਸ਼ਹਿਰਾਂ ਕਸਬਿਆਂ ਤੇ ਜ਼ਿਲ੍ਹਾ 'ਚ ਪੰਜਾਬ ਦੀ ਨਗਰ ਕੌਾਸਲ, ਨਗਰ ਪੰਚਾਇਤਾਂ ਤੇ ਨਗਰ ਨਿਗਮਾਂ ਵਿਖੇ ਦੋ ਦਿਨਾਂ ਹੜਤਾਲ ਦੇ ਦੂਜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX