ਤਾਜਾ ਖ਼ਬਰਾਂ


ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  31 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  39 minutes ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  40 minutes ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  48 minutes ago
ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ ਨਸ਼ਿਆਂ ਦੇ ਓਵਰਡੋਜ਼ ਕਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਪਹਿਲਾਂ ਨਸ਼ਿਆਂ ਕਾਰਨ ਕਾਬਲ ਸਿੰਘ ਵਾਸੀ ਰੁਕਣਾ ਬੇਗੂ ਅਤੇ ਮਲਕੀਤ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਦੀ..
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  54 minutes ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  54 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਦੋ ਕੈਦੀਆਂ ਵਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਲੰਘੇ ਦਿਨ ਡੇਰਾ ਪ੍ਰੇਮੀਆਂ ਵਲੋਂ ਆਪਣੀਆਂ ਕੁਝ ਮੰਗਾਂ ਕਾਰਨ ਰੋਕ ਦਿੱਤਾ ਗਿਆ ਸੀ। ਅੱਜ ਜ਼ਿਲ੍ਹਾ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 24 ਜੂਨ (ਧਾਲੀਵਾਲ)- ਇੱਥੇ ਅੱਜ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਜਲ ਸਰੋਤ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਖ਼ਿਲਾਫ਼ ਵਿਭਾਗ ਦੇ ਉਪ ਮੰਡਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  about 1 hour ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਝਬਾਲ, 24 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ-ਭਿੱਖੀਵਿੰਡ ਰੋਡ 'ਤੇ ਸਥਿਤ ਪਿੰਡ ਭੁੱਜੜਾ ਵਾਲਾ ਨੇੜਿਓਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਿਨ-ਦਿਹਾੜੇ ਹਵਾਈ ਫਾਇਰ ਕਰਕੇ ਇੱਕ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 7 ਲੱਖ, 23 ਹਜ਼ਾਰ, 400 ਰੁਪਏ ਦੀ
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  about 1 hour ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  about 2 hours ago
ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ- ਨੂਰਪੁਰ ਬੇਦੀ ਵਾਇਆ ਭੱਦੀ ਸੜਕ ਦੇ ਨਵ ਨਿਰਮਾਣ ਕੰਮ ਕੁੱਝ ਸਮੇਂ ਤੋਂ ਕੱਛੂ-ਕਾਮੇ ਵਾਲੀ ਚਾਲ ਚੱਲ ਰਿਹਾ ਹੈ। ਇਸ ਤੋਂ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅਕਾਲੀ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  about 2 hours ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  about 2 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਪੇਸ਼ੀ ਲਈ ਲਿਜਾਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਜਗਵੀਰ ਸਿੰਘ ਪੁੱਤਰ ਸਰਬਜੀਤ ਸਿੰਘ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  about 2 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  about 2 hours ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  about 2 hours ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  about 2 hours ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  about 2 hours ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  about 3 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 3 hours ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  about 4 hours ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  about 4 hours ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  about 4 hours ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  about 4 hours ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 5 hours ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  about 5 hours ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  about 5 hours ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  about 5 hours ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  about 6 hours ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  about 6 hours ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  about 7 hours ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 7 hours ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  about 7 hours ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  about 8 hours ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  about 8 hours ago
ਯੈੱਸ ਬੈਂਕ ਨੂੰ ਲੱਗੀ ਭਿਆਨਕ ਅੱਗ
. . .  about 7 hours ago
ਪਿੰਡਾਂ ਚੋਂ ਡੇਰਾ ਪ੍ਰੇਮੀ ਕੋਟਕਪੂਰਾ ਵੱਲ ਵਹੀਰਾਂ ਘੱਤ ਪੁੱਜਣ ਲੱਗੇ
. . .  about 9 hours ago
ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  about 9 hours ago
ਚਮਕੀ ਬੁਖ਼ਾਰ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 9 hours ago
ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਬੰਗਲਾ ਡਿਫਾਲਟਰ ਘੋਸ਼ਿਤ
. . .  about 9 hours ago
ਵਿਸ਼ਵ ਕੱਪ 'ਚ ਅੱਜ ਦਾ ਮੁਕਾਬਲਾ ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ਵਿਚਕਾਰ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਪਾਕਿਸਤਾਨ-ਦੱਖਣੀ ਅਫ਼ਰੀਕਾ ਮੈਚ : ਪਾਕਿਸਤਾਨ ਨੇ ਦੱਖਣੀ ਅਫ਼ਰੀਕਾ ਨੂੰ 49 ਦੌੜਾਂ ਨਾਲ ਹਰਾਇਆ
. . .  1 day ago
ਹਿਮਾਚਲ ਘੁੰਮਣ ਗਏ ਜੀਜੇ- ਸਾਲੇ ਦੀ ਪਹਾੜ ਤੋਂ ਪੱਥਰ ਡਿੱਗਣ ਕਾਰਨ ਮੌਤ
. . .  1 day ago
ਸਰ੍ਹੋਂ ਦੇ ਤੇਲ ਅਤੇ ਲਾਈਟ ਘਿਉ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੇਰੁਜ਼ਗਾਰ ਅਧਿਆਪਕ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਚੰਡੀਗੜ੍ਹ 'ਚ ਲਾਉਣਗੇ ਡੇਰੇ
. . .  1 day ago
ਸਤਿਕਾਰ ਕਮੇਟੀ ਨੇ ਡੇਰੇ 'ਚ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਕੀਤੀ ਕਾਰਵਾਈ
. . .  1 day ago
ਪਾਕਿਸਤਾਨ-ਦੱਖਣੀ ਅਫ਼ਰੀਕਾ ਮੈਚ : 5 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 23/1
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਪੰਜਾਬ / ਜਨਰਲ

ਲੌਾਗੋਵਾਲ ਦੀ ਅਗਵਾਈ 'ਚ ਵਫ਼ਦ ਵਲੋਂ ਭਾਈ ਰਾਜੋਆਣਾ ਦੀ ਸਜ਼ਾ ਸਬੰਧੀ ਰਾਜਨਾਥ ਨਾਲ ਮੁਲਾਕਾਤ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਦੀ ਅਪੀਲ ਦਾ ਜਲਦੀ ਨਿਪਟਾਰਾ ਕਰਨ ਦੀ ਮੰਗ ਕੀਤੀ | ਵਫ਼ਦ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਾਗੋਵਾਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੰਸਦ ਮੈਂਬਰ ਬਲਵਿੰਦਰ ਸਿੰਘ ਭੰੂਦੜ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਸ਼ਾਮਿਲ ਸਨ | ਭਾਈ ਗੋਬਿੰਦ ਸਿੰਘ ਲੌਾਗੋਵਾਲ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਉਨ੍ਹਾਂ ਦੀ ਗੱਲਬਾਤ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਹ ਪੂਰੀ ਸੁਹਿਰਦਤਾ ਨਾਲ ਰਾਸ਼ਟਰਪਤੀ ਦੇ ਕੋਲ ਭਾਈ ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ ਨੂੰ ਉਠਾਉਣਗੇ ਅਤੇ ਆਪਣੇ ਵਲੋਂ ਹਰ ਸੰਭਵ ਮਦਦ ਕਰਨਗੇ | ਭਾਈ ਲੌਾਗੋਵਾਲ ਦਾ ਇਹ ਵੀ ਕਹਿਣਾ ਹੈ ਕਿ ਇਸ ਮੁਲਾਕਾਤ ਦੌਰਾਨ ਗ੍ਰਹਿ ਮੰਤਰੀ ਨੂੰ ਇਕ ਲਿਖਤੀ ਪੱਤਰ ਵੀ ਦਿੱਤਾ ਗਿਆ ਹੈ, ਜਿਸ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਮੁਆਫ਼ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ 25 ਮਾਰਚ, 2012 ਨੂੰ ਸਾਬਕਾ ਰਾਸ਼ਟਰਪਤੀ ਸ੍ਰੀਮਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਕੋਲ ਅਪੀਲ ਕੀਤੀ ਗਈ ਸੀ, ਜੋ ਕਿ ਉਸ ਸਮੇਂ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵਲੋਂ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਵੀ ਇਕ ਉੱਚ ਪੱਧਰੀ ਵਫ਼ਦ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਵੀ ਮਿਲਿਆ ਸੀ | ਭਾਈ ਲੌਾਗੋਵਾਲ ਨੇ ਕਿਹਾ ਕਿ ਭਾਈ ਰਾਜੋਆਣਾ ਪਿਛਲੇ 21 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ ਅਤੇ ਇਹ ਮਾਮਲਾ ਸਿੱਖ ਜਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਇਸ ਨੂੰ ਜਲਦੀ ਹੱਲ ਕੀਤਾ ਜਾਵੇ ਤੇ ਸ਼੍ਰੋਮਣੀ ਕਮੇਟੀ ਦੀ ਅਪੀਲ 'ਤੇ ਫ਼ੈਸਲਾ ਕੀਤਾ ਜਾਵੇ |

ਬਠਿੰਡਾ ਜੇਲ੍ਹ 'ਚ ਕੈਦੀ ਨੂੰ ਨਸ਼ੀਲਾ ਪਾਊਡਰ ਦੇਣ ਆਈਆਂ ਪਤਨੀ ਤੇ ਮਾਂ ਗਿ੍ਫ਼ਤਾਰ

ਬਠਿੰਡਾ ਛਾਉਣੀ, 18 ਜੁਲਾਈ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ 'ਚ ਕੈਦੀ ਨੂੰ ਨਸ਼ੀਲਾ ਪਾਊਡਰ ਦੇਣ ਆਈਆਂ ਕੈਦੀ ਦੀ ਮਾਂ ਅਤੇ ਪਤਨੀ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਕਾਬੂ ਕਰ ਲਿਆ ਗਿਆ | ਹਾਲਾਂਕਿ ਨੂੰ ਹ-ਸੱਸ ਇਸ ਗੱਲ ਤੋਂ ਇਨਕਾਰ ਕਰ ਰਹੀਆਂ ਹਨ ਕਿ ਨਸ਼ੀਲਾ ਪਾਊਡਰ ...

ਪੂਰੀ ਖ਼ਬਰ »

ਪੁਲਿਸ ਨੇ ਹਿਰਾਸਤ 'ਚ ਲਏ 3 ਸ਼ੱਕੀ ਈਰਾਨੀ ਨੌਜਵਾਨ

ਟਾਂਡਾ ਉੜਮੁੜ, 18 ਜੁਲਾਈ (ਦੀਪਕ ਬਹਿਲ)-ਆਈ. ਐੱਸ. ਆਈ. ਜਾਂ ਕਿਸੇ ਅੰਤਰਰਾਸ਼ਟਰੀ ਰੈਕਟ ਨਾਲ ਜੁੜੇ ਹੋਣ ਦੇ ਸ਼ੱਕ ਵਜੋਂ ਪੁਲਿਸ ਵਲੋਂ ਹਿਰਾਸਤ 'ਚ ਲਏ ਗਏ 3 ਈਰਾਨੀ ਨਾਗਰਿਕਾਂ ਦਾ ਮਾਮਲਾ ਲਗਾਤਾਰ ਪਚੀਦਾ ਹੁੰਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰਾਂ ਵਲੋਂ ਨੌਜਵਾਨ ਦੇ ਮਾਰੀਆਂ ਗੋਲੀਆਂ

ਹੁਸ਼ਿਆਰਪੁਰ/ਮਾਹਿਲਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ/ ਅਗਨੀਹੋਤਰੀ/ ਰਜਿੰਦਰ ਸਿੰਘ)-ਗੈਂਗਵਾਰ ਦੇ ਚੱਲਦਿਆਂ ਅੱਜ ਬਾਅਦ ਦੁਪਹਿਰ ਪਿੰਡ ਬਾਹੋਵਾਲ ਨਜ਼ਦੀਕ ਕਾਰ ਸਵਾਰ ਨੌਜਵਾਨਾਂ ਵਲੋਂ ਮੋਟਰਸਾਈਕਲ ਸਵਾਰ ਨੌਜਵਾਨ 'ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ...

ਪੂਰੀ ਖ਼ਬਰ »

ਸੁਮੇਧ ਸੈਣੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਪੇਸ਼

ਜਲੰਧਰ, 18 ਜੁਲਾਈ (ਮੇਜਰ ਸਿੰਘ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦੇ ਅਹੁਦੇ ਤੋਂ ਸੇਵਾ-ਮੁਕਤ ਹੋਣ ਬਾਅਦ ਸ੍ਰੀ ਸੁਮੇਧ ਸੈਣੀ ਨੇ ਬੇਅਦਬੀ ਘਟਨਾਵਾਂ ਬਾਰੇ ਸਰਕਾਰ ਵਲੋਂ ਗਠਿਤ ਕੀਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ਼ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਗ਼ੈਰ-ਕਾਨੰੂਨੀ ਬੱਸ ਪਰਮਿਟ ਰੱਦ ਕਰਨ ਦਾ ਰਾਹ ਪੱਧਰਾ

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਚੱਲਦੀਆਂ ਨਿੱਜੀ ਬੱਸਾਂ ਦੇ ਗੈਰ ਕਾਨੂੰਨੀ ਪਰਮਿਟ ਰੱਦ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ¢ ਇਸ ਦੇ ਨਾਲ ਹੀ ਕੈਪਟਨ ਸਰਕਾਰ ਵਲੋਂ ਬਣਾਈ ਗਈ ਨਵੀਂ ਟਰਾਂਸਪੋਰਟ ਪਾਲਿਸੀ ਲਾਗੂ ਕਰਨੀ ਵੀ ਸੁਖਾਲੀ ਹੋ ਗਈ ਹੈ¢ ਦਰਅਸਲ ...

ਪੂਰੀ ਖ਼ਬਰ »

ਨਸ਼ੇ ਕਾਰਨ 2 ਹੋਰ ਨੌਜਵਾਨਾਂ ਦੀ ਮੌਤ

ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਸਰਹੱਦੀ ਪਿੰਡ ਭੱੁਚਰ ਕਲਾਂ ਵਿਖੇ ਨਸ਼ੇ ਦੀ ਗਿ੍ਫਤ ਵਿਚ ਆਏ ਨੌਜਵਾਨ ਦੀ ਨਸ਼ਾ ਨਾ ਮਿਲਣ ਕਰਕੇ ਮੌਤ ਹੋ ਗਈ | ਮਿ੍ਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ | ਮਿ੍ਤਕ ਬਲਜਿੰਦਰ ਸਿੰਘ (23) ਪੁੱਤਰ ਸੁੱਚਾ ਸਿੰਘ ਵਾਸੀ ਭੁੱਚਰ ...

ਪੂਰੀ ਖ਼ਬਰ »

ਸ਼ਿਕਾਇਤਕਰਤਾ ਅਧਿਕਾਰੀ ਦੀ ਦਰਖ਼ਾਸਤ 'ਤੇ ਵਿਜੀਲੈਂਸ ਨੂੰ 26 ਜੁਲਾਈ ਤੱਕ ਜਾਰੀ ਕੀਤਾ ਨੋਟਿਸ

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿਤ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ ਵਿਚ ਸ਼ਿਕਾਇਤਕਰਤਾ ਅਤੇ ਵਿਜੀਲੈਂਸ ਬਿਊਰੋ ਦੇ ਸੇਵਾਮੁਕਤ ਐਸ.ਐਸ.ਪੀ. ਕੰਵਰਜੀਤ ਸਿੰਘ ਵਲੋਂ ਬੀਤੇ ਦਿਨ ਦਾਇਰ ਕੀਤੀ ਦਰਖ਼ਾਸਤ 'ਤੇ ਅਦਾਲਤ ਵਲੋਂ ਸਰਕਾਰੀ ਪੱਖ ਨੂੰ 26 ...

ਪੂਰੀ ਖ਼ਬਰ »

65 ਸਾਲਾ ਬਜ਼ੁਰਗ ਔਰਤ ਦੀ ਨਿਰਵਸਤਰ ਕਰਕੇ ਬੁਰੀ ਤਰ੍ਹਾਂ ਕੁੱਟਮਾਰ

ਬਠਿੰਡਾ, 18 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹੇ ਦੇ ਪਿੰਡ ਘੁੰਮਣ ਕਲਾਂ ਦੀ ਵਸਨੀਕ ਇਕ 65 ਸਾਲਾ ਬਜ਼ੁਰਗ ਔਰਤ ਦੀ ਉਸ ਦੇ ਗੁਆਂਢ 'ਚ ਰਹਿੰਦੇ ਕੁਝ ਵਿਅਕਤੀਆਂ ਵਲੋਂ ਮਾੜਾ ਆਚਰਨ ਹੋਣ ਦੇ ਦੋਸ਼ ਲਗਾਉਂਦਿਆਂ ਨਿਰਵਸਤਰ ਕਰਕੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੀ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਖਾਰਜ

ਐੱਸ. ਏ. ਐੱਸ. ਨਗਰ, 18 ਜੁਲਾਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਿਖ਼ਲਾਫ਼ ਦਰਜ ਮਾਮਲੇ 'ਚ ਕੋਲਿਆਂਵਾਲੀ ਵਲੋਂ ਆਪਣੇ ਵਕੀਲ ਰਾਹੀਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ਅਗਾਊਾ ਜ਼ਮਾਨਤ ਸਬੰਧੀ ਅਰਜ਼ੀ ਦਾਇਰ ...

ਪੂਰੀ ਖ਼ਬਰ »

ਸਾਢੇ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ

ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਸਾਢੇ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ਾਂ 'ਚ ਇਕ 45 ਸਾਲਾ ਸ਼ਾਦੀ-ਸ਼ੁਦਾ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਮੂਣਕ ਵਿਖੇ 5 ਅਪ੍ਰੈਲ 2017 ...

ਪੂਰੀ ਖ਼ਬਰ »

ਬਜ਼ੁਰਗ ਦਾ ਗੁਪਤ ਅੰਗ ਵੱਢਣ ਵਾਲੇ ਤਿੰਨ ਦੋਸ਼ੀਆਂ ਨੂੰ 10-10 ਸਾਲ ਕੈਦ

ਬਠਿੰਡਾ, 18 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਲਲਿਤ ਸਿੰਗਲਾ ਦੀ ਅਦਾਲਤ ਨੇ ਇਕ ਬਜ਼ੁਰਗ ਦਾ ਗੁਪਤ ਅੰਗ ਵੱਢਣ ਵਾਲੇ ਤਿੰਨ ਦੋਸ਼ੀਆਂ ਨੂੰ ਅੱਜ ਮੁੱਦਈ ਪੱਖ ਦੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਕਰਜ਼ਈ ਕਿਸਾਨਾਂ ਦੀ ਜ਼ਮੀਨ ਕੁਰਕੀ ਦਾ ਪਾਰਟੀ ਆਗੂ ਅਤੇ ਵਰਕਰ ਸਖ਼ਤ ਵਿਰੋਧ ਕਰਨ-ਸੁਖਬੀਰ

ਚੰਡੀਗੜ•, 18 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੰੂ ਨਿਰਦੇਸ਼ ਦਿੱਤਾ ਹੈ ਕਿ ਉਹ ਕਾਂਗਰਸ ਸਰਕਾਰ ਵਲੋਂ ਹਜ਼ਾਰਾਂ ਕਰਜ਼ਈ ਕਿਸਾਨਾਂ ਵਿਰੁੱਧ ਕੁਰਕੀ ਦੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਦੇਸ਼ ਭਰ ਦੇ ਟਰਾਂਸਪੋਰਟਰਾਂ ਵਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੱਲ੍ਹ ਤੋਂ

ਐੱਸ. ਏ. ਐੱਸ. ਨਗਰ, 18 ਜੁਲਾਈ (ਕੇ. ਐੱਸ. ਰਾਣਾ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ 20 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਦੇਸ਼ ਵਿਆਪੀ ਚੱਕਾ ਜਾਮ ਕਰਨ ਦਾ ਐਲਾਨ ਕਰਨ ਉਪਰੰਤ ਪੰਜਾਬ ਦੇ ਸਮੂਹ ਟਰੱਕ ਆਪ੍ਰੇਟਰਾਂ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਦੇ ਗਠਨ 'ਚ ਹਰਿਆਣਾ ਨੂੰ ਗੱਫੇ, ਪੰਜਾਬ ਅੱਖੋਂ ਓਹਲੇ

ਚੰਡੀਗੜ੍ਹ, 18 ਜੁਲਾਈ (ਐਨ.ਐਸ. ਪਰਵਾਨਾ)-ਸਰਬਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕੱਲ੍ਹ ਆਪਣੀ ਵਡ-ਆਕਾਰੀ ਗਠਤ ਕੀਤੀ ਗਈ ਵਰਕਿੰਗ ਕਮੇਟੀ ਵਿਚ ਜਿੱਥੇ ਹਰਿਆਣਾ ਨੂੰ ਜ਼ਬਰਦਸਤ ਪ੍ਰਤੀਨਿਧਤਾ ਦਿੱਤੀ ਹੈ, ਉੱਥੇ ਪੰਜਾਬ ਨੂੰ ਲਗਪਗ ਅੱਖੋਂ ਓਹਲੇ ...

ਪੂਰੀ ਖ਼ਬਰ »

ਕੈਪਟਨ ਮਾਮਲੇ 'ਚ ਬਹਿਸ ਮੁਕੰਮਲ, 23 ਨੂੰ ਫ਼ੈਸਲਾ ਸੰਭਵ

ਐੱਸ. ਏ. ਐੱਸ. ਨਗਰ, 18 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਧਿਕਾਰੀਆਂ ਿਖ਼ਲਾਫ਼ ਦਰਜ ਭਿ੍ਸ਼ਟਾਚਾਰ ਦੇ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ 'ਚ ਹੋਈ | ਅਦਾਲਤ 'ਚ ਅੱਜ ...

ਪੂਰੀ ਖ਼ਬਰ »

ਕਤਲ ਕੇਸ 'ਚ ਰਾਮ ਰਹੀਮ ਦੇ ਸਹਿ ਮੁਲਜ਼ਮ ਵਲੋਂ ਜਾਂਚ ਅਫ਼ਸਰ ਤੋਂ ਸੁਆਲਾਂ ਦੀ ਮੰਗ 'ਤੇ ਫ਼ੈਸਲਾ ਰਾਖਵਾਂ

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)- ਡੇਰਾ ਸਿਰਸਾ ਨਾਲ ਸਬੰਧਤ ਰਾਮ ਚੰਦਰ ਛੱਤਰਪਤੀ ਅਤੇ ਰਾਮ ਰਹੀਮ ਦੇ ਡਰਾਈਵਰ ਰਹੇ ਰਣਜੀਤ ਸਿੰਘ ਦੇ ਕਤਲ ਕੇਸਾਂ ਵਿਚ ਰਾਮ ਰਹੀਮ ਦੇ ਸਹਿ ਮੁਲਜ਼ਮ ਇੰਦਰਸੇਨ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਖ਼ਲ ਕੀਤੀ ...

ਪੂਰੀ ਖ਼ਬਰ »

ਬੋਰਡ ਵਲੋਂ 9ਵੀਂ ਤੋਂ 12ਵੀਂ ਤੱਕ ਦੀ ਰਜਿਸਟ੍ਰੇਸ਼ਨ ਤੇ ਕੰਟੀਨਿਊਸ਼ਨ ਦਾ ਸ਼ਡਿਊਲ ਜਾਰੀ

ਐੱਸ.ਏ.ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ/ਸੈਸ਼ਨ 2018-19 ਵਿਚ 9ਵੀਂ ਤੋਂ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਦੀਆਂ ਮਿਤੀਆਂ ਦਾ ਸ਼ਡਿਊਲ ਅਤੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ 'ਚ ਇਕ ਹਜ਼ਾਰ ਤੇ ਪੰਜ ਸੌ ਰੁਪਏ ਦਾ ਵਾਧਾ

ਚੰਡੀਗੜ੍ਹ, 18 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਅੱਜ ਚੰਡੀਗੜ੍ਹ ਵਿਚ ਇਕ ਵਿਸ਼ੇਸ਼ ਮੀਟਿੰਗ ਹੋਈ | ਤਕਰੀਬਨ ਦੋ ਘੰਟੇ ਤੱਕ ਚਲੀ ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਤੇ ਆਂਗਣਵਾੜੀ ਵਰਕਰਾਂ ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਲੰਗਰ ਲਈ ਬਾਇਓਗੈਸ ਦੀ ਵਰਤੋਂ ਤੇ ਰਸੋਈ ਘਰ ਨੂੰ ਹਾਈਟੈਕ ਕਰਨ ਦਾ ਫ਼ੈਸਲਾ

ਅੰਮਿ੍ਤਸਰ, 18 ਜੁਲਾਈ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਇਮਾਰਤ ਸਮੇਤ ਚਲ ਰਹੇ ਹੋਰ ਕਾਰਜਾਂ ਸਬੰਧੀ ਗਠਿਤ ਕੀਤੀ ਗਈ ਸਬ ਕਮੇਟੀ ਦੀ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ 'ਚ ਹੋਈ, ...

ਪੂਰੀ ਖ਼ਬਰ »

ਉੱਤਰੀ ਕੋਰੀਆ ਨੂੰ ਪ੍ਰਮਾਣੂ ਮੁਕਤ ਕਰਨ ਲਈ ਕੋਈ ਸਮਾਂ ਸੀਮਾ ਤੈਅ ਨਹੀਂ-ਟਰੰਪ

ਵਾਸ਼ਿੰਗਟਨ, 18 ਜੁਲਾਈ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਗੱਲ ਤੋਂ ਪਲਟਦਿਆਂ ਕਿਹਾ ਕਿਮ ਯੌਾਗ ਉਨ ਨਾਲ ਹੋਏ ਸਮਝੌਤੇ ਅਨੁਸਾਰ ਉੱਤਰੀ ਕੋਰੀਆ ਨੂੰ ਪ੍ਰਮਾਣੂ ਮੁਕਤ ਬਣਾਉਣ ਦੀ ਉਨ੍ਹਾਂ ਨੂੰ ਕੋਈ ਕਾਹਲੀ ਨਹੀਂ ਹੈ | ਟਰੰਪ ਨੇ ਪਹਿਲਾਂ ਕਿਹਾ ਸੀ ...

ਪੂਰੀ ਖ਼ਬਰ »

ਪੰਜਾਬ 'ਚ ਸਥਾਪਿਤ ਸੇਵਾ ਕੇਂਦਰਾਂ 'ਚ ਤੈਨਾਤ 3300 ਮੁਲਾਜ਼ਮਾਂ ਨੂੰ 7 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਲੁਧਿਆਣਾ, 18 ਜੁਲਾਈ (ਸਲੇਮਪੁਰੀ)- ਪੰਜਾਬ 'ਚ ਸੂਬੇ ਦੇ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਸਹੂਲਤ ਵਜੋਂ ਰਾਜ ਸਰਕਾਰ ਵਲੋਂ ਜੋ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ ਦੇ ਮੁਲਾਜਮਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਹ ਆਰਥਿਕ ਸੰਕਟ ਵਿਚੋਂ ...

ਪੂਰੀ ਖ਼ਬਰ »

ਹੋਂਦ ਚਿੱਲੜ ਸਿੱਖ ਦੰਗਿਆਂ 'ਚ ਪੁਲਿਸ ਅਫ਼ਸਰਾਂ ਬਾਰੇ ਟੀ.ਪੀ. ਗਰਗ ਕਮਿਸ਼ਨ ਦੀ ਸਿਫ਼ਾਰਸ਼ 'ਤੇ ਫ਼ੈਸਲੇ ਲਈ ਸਮਾਂ ਮੰਗਿਆ

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)- 84 ਦੇ ਸਿੱਖ ਦੰਗਿਆਂ ਦੌਰਾਨ ਹਰਿਆਣਾ ਦੇ ਹੋਂਦ ਚਿੱਲੜ ਜ਼ਿਲ੍ਹਾ ਮਹੇਂਦਰਗੜ੍ਹ ਤਿੰਨ ਤੋਂ 70 ਸਾਲ ਤੱਕ ਦੇ 32 ਸਿੱਖਾਂ ਨੂੰ ਅੱਗ ਲਾ ਕੇ ਜਿੰਦਾ ਸਾੜਨ ਦੀਆਂ ਘਟਨਾਵਾਂ ਦੌਰਾਨ ਪੁਲਿਸ ਅਫ਼ਸਰਾਂ 'ਤੇ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਸਕੱਤਰ ਸਿੱਖਿਆ ਵਿਭਾਗ ਅੱਜ ਐਜੂਸੈਟ ਰਾਹੀਂ ਸਕੂਲ ਮੁਖੀਆਂ ਨੂੰ ਕਰਨਗੇ ਸੰਬੋਧਨ

ਪੋਜੇਵਾਲ ਸਰਾਂ, 18 ਜੁਲਾਈ (ਨਵਾਂਗਰਾਈਾ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਅੱਜ ਮਿਤੀ 19 ਜੁਲਾਈ ਨੂੰ ਐਜੂਸੈਟ ਰਾਹੀਂ ਸਕੂਲ ਮੁਖੀਆ ਦੀ ਮੀਟਿੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ਡਾਇਰੈਕਟਰ ਐਸ਼.ਸੀ.ਈ.ਆਰ.ਟੀ. ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਐਸ.ਆਰ.ਐਮ. ਯੂਨੀਵਰਸਿਟੀ, ਅਮਰਾਵਤੀ ਵਲੋਂ ਡਾ. ਜਮਸ਼ੇਦ ਭਰੁਚਾ ਉਪ ਕੁਲਪਤੀ ਨਿਯੁਕਤ

ਜਲੰਧਰ, 18 ਜੁਲਾਈ (ਅ. ਬ.)-ਅਮਰੀਕੀ ਸਿੱਖਿਆ ਖੇਤਰ ਦੀ ਇਕ ਪ੍ਰਸਿੱਧ ਹਸਤੀ ਡਾ. ਜਮਸ਼ੇਦ ਭਰੁਚਾ ਨੂੰ ਐਸ. ਆਰ. ਐਮ. ਯੂਨੀਵਰਸਿਟੀ, ਐਮ. ਪੀ. ਅਮਰਾਵਤੀ ਦਾ ਨਵਾਂ ਉਪ ਕੁਲਪਤੀ ਨਿਯੁਕਤ ਕੀਤਾ ਗਿਆ ਹੈ | ਐਸ. ਆਰ. ਐਮ. ਅਮਰਾਵਤੀ ਸਥਿਤ ਇਕ ਖੋਜ ਯੂਨੀਵਰਸਿਟੀ ਹੈ ਅਤੇ ਡਾ. ਭਰੁਚਾ ਇਸ ...

ਪੂਰੀ ਖ਼ਬਰ »

ਕੈਲੇਫੋਰਨੀਆ 'ਚ ਜਥੇ: ਵਡਾਲਾ ਅਤੇ ਪਵਿੰਦਰ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ 22 ਨੂੰ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)-ਅਕਾਲੀ ਦਲ ਦੇ ਨਿਧੜਕ ਆਗੂ ਜਥੇ: ਕੁਲਦੀਪ ਸਿੰਘ ਵਡਾਲਾ ਅਤੇ ਜਥੇ: ਪਵਿੰਦਰ ਸਿੰਘ ਕਰੀਹਾ ਸਾਬਕਾ ਪ੍ਰਧਾਨ ਸਿੱਖ ਟੈਂਪਲ ਯੂਬਾ ਸਿਟੀ ਨਮਿੱਤ ਸ਼ਰਧਾਂਜਲੀ ਸਮਾਗਮ 22 ਜੁਲਾਈ, ਐਤਵਾਰ ਨੂੰ ਗੁਰਦੁਆਰਾ ਸਿੱਖ ਟੈਂਪਲ ਟੈਰਾਵੀਨਾ ...

ਪੂਰੀ ਖ਼ਬਰ »

ਗੁਰੂ ਕੀ ਨਗਰੀ ਦੇ ਸੁੰਦਰੀਕਰਨ ਤੇ ਸਰਵਪੱਖੀ ਵਿਕਾਸ ਲਈ 150 ਕਰੋੜ ਦੀ ਲਾਗਤ ਦੇ ਪ੍ਰਾਜੈਕਟਾਂ ਦਾ ਜਲਦ ਹੋਵੇਗਾ ਟੈਂਡਰ-ਸਿੱਧੂ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਉਰੋ)- 'ਗੁਰੂ ਕੀ ਨਗਰੀ ਅੰਮਿ੍ਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ-ਧਨਵੰਤਜੀਤ ਕੌਰ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਧਨਵੰਤਜੀਤ ਕੌਰ ਪਤਨੀ ਰੁਪਿੰਦਰਜੀਤ ਸਿੰਘ ਢਿੱਲੋਂ ਵਾਸੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਮੈਂ ਬਾਰ੍ਹਵੀਂ ਕਰਨ ਤੋਂ ਬਾਅਦ ਬੀ.ਐੱਸ.ਸੀ. ਨਰਸਿੰਗ ਕੀਤੀ ਅਤੇ ਆਈਲੈਟਸ ਵਿਚੋਂ 7 (6.5) ਬੈਂਡ ਪ੍ਰਾਪਤ ਕੀਤੇ | ਮੈਂ ਆਪਣੀ ਅਗਲੀ ...

ਪੂਰੀ ਖ਼ਬਰ »

ਕੀ ਝੋਨੇ ਦੀ ਫ਼ਸਲ ਦੇ ਬਦਲ 'ਤੇ ਵਿਚਾਰ ਹੋ ਸਕਦੈ?

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੀ ਡਿਵੀਜ਼ਨ ਬੈਂਚ ਨੇ ਇਕ ਲੋਕਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ...

ਪੂਰੀ ਖ਼ਬਰ »

- ਮਾਮਲਾ ਕਠੂਆ ਕਤਲ ਕਾਂਡ ਤੇ ਜਬਰ ਜਨਾਹ ਦਾ -

ਗਵਾਹਾਂ ਦੀ ਜਾਣਕਾਰੀ ਇਕ ਦਿਨ ਪਹਿਲਾਂ ਦੇਣ ਸਬੰਧੀ ਅਗਲੀ ਸੁਣਵਾਈ 24 ਨੂੰ

ਪਠਾਨਕੋਟ, 18 ਜੁਲਾਈ (ਚੌਹਾਨ)-ਕਠੂਆ ਕਤਲ ਕਾਂਡ ਤੇ ਜਬਰ ਜ਼ਨਾਹ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਦੀ ਕੋਰਟ 'ਚ 11ਵੇਂ ਗਵਾਹ ਨਾਇਬ ਤਹਿਸੀਲਦਾਰ ਦੀ ਗਵਾਹੀ ਸ਼ੁਰੂ ਹੋਈ | ਕਥਿਤ ਦੋਸ਼ੀਆਂ ਦੇ ਵਕੀਲਾਂ ਵਲੋਂ ਅਦਾਲਤ 'ਚ ਦਿੱਤੀਆਂ ਦਰਖਾਸਤਾਂ ਕਿ ਉਨ੍ਹਾਂ ਨੰੂ ...

ਪੂਰੀ ਖ਼ਬਰ »

ਭਾਈ ਰਾਜੋਆਣਾ ਸਮੇਤ ਸਜ਼ਾਵਾਂ ਪੂਰੀਆਂ ਕਰ ਚੁਕੇ ਸਿਖ ਕੈਦੀ ਛੱਡੇ ਜਾਣ-ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 18 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਮੁੜ ਭੁੱਖ ਹੜਤਾਲ 'ਤੇ ਜਾਣ ਲਈ ਮਜ਼ਬੂਰ ਹੋਣਾ ਭਾਰਤੀ ਰਾਜਨੀਤਿਕ ...

ਪੂਰੀ ਖ਼ਬਰ »

ਕੈਪਟਨ ਵਲੋਂ ਗੁਰਦੀਪ ਸਿੰਘ ਦੀ ਰਿਹਾਈ ਲਈ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਪੱਤਰ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਹਿਸ਼ਤਗਰਦ ਗੁਰਦੀਪ ਸਿੰਘ ਖੇੜਾ ਨੂੰ ਉਸ ਦੇ ਚੰਗੇ ਆਚਰਣ ਦੇ ਆਧਾਰ 'ਤੇ ਅਗਾਊਾ ਰਿਹਾਅ ਕਰਨ ਲਈ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ | ਕੈਪਟਨ ਨੇ ਕਰਨਾਟਕਾ ਦੇ ਮੁੱਖ ...

ਪੂਰੀ ਖ਼ਬਰ »

ਕਰੋੜਾਂ ਰੁਪਏ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਅੱਜ ਰਾਤ ਸਥਾਨਕ ਹੈਬੋਵਾਲ ਵਿਚ ਛਾਪਾਮਾਰੀ ਕਰਕੇ ਕਰੋੜਾਂ ਰੁਪਏ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਕੁਝ ਵੀ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਵਿਸ਼ਾਲ ਗੁਰਮਤਿ ਸਮਾਗਮ

ਖੇਮਕਰਨ, 18 ਜੁਲਾਈ (ਰਾਕੇਸ਼ ਕੁਮਾਰ ਬਿੱਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਰਬੀਰ ਯੋਧੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ (ਤਰਨ ਤਾਰਨ) ਵਿਖੇ ਸ਼ਰਧਾ ...

ਪੂਰੀ ਖ਼ਬਰ »

ਆਪਣੀ ਚੌਧਰ ਬਣਾਈ ਰੱਖਣ ਲਈ ਨਫ਼ਰਤ ਤੇ ਡਰ ਦਾ ਸਹਾਰਾ ਲੈ ਰਹੀ ਹੈ ਭਾਜਪਾ-ਰਾਹੁਲ

ਨਵੀਂ ਦਿੱਲੀ, 18 ਜੁਲਾਈ (ਏਜੰਸੀਆਂ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਮਾਜ ਸੇਵੀ ਸਵਾਮੀ ਅਗਨੀਵੇਸ਼ 'ਤੇ ਹੋਏ ਹਮਲੇ ਨੂੰ ਲੈ ਕੇ ਅੱਜ ਇਸ਼ਾਰਿਆਂ 'ਚ ਹੀ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਦੋਸ਼ ਲਗਾਇਆ ਕਿ ਪਾਰਟੀ ਆਪਣੀ ਚੌਧਰ ਬਣਾਈ ਰੱਖਣ ਲਈ ਨਫ਼ਰਤ ਅਤੇ ਡਰ ਦਾ ...

ਪੂਰੀ ਖ਼ਬਰ »

ਕੈਪਟਨ ਵਲੋਂ ਨਸ਼ਿਆਂ ਦੀ ਵਰਤੋਂ ਅਤੇ ਸਮਗਿਲੰਗ ਰੋਕਣ ਲਈ ਰਾਸ਼ਟਰੀ ਨੀਤੀ ਤਿਆਰ ਕਰਨ ਲਈ ਰਾਜਨਾਥ ਨੂੰ ਪੱਤਰ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਇਨ੍ਹਾਂ 'ਤੇ ਨਿਯੰਤਰਨ ਕਰਨ ਲਈ ਇਕ ਰਾਸ਼ਟਰੀ ਨੀਤੀ ਤਿਆਰ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਦੌਧਰ-ਅਬੋਹਰ ਨਹਿਰ 'ਤੇ 232 ਕਰੋੜ ਨਾਲ ਲੱਗਣ ਵਾਲੇ ਪ੍ਰੋਜੈਕਟ ਨਾਲ 85 ਪਿੰਡਾਂ ਨੂੰ ਮਿਲੇਗਾ ਸਾਫ਼-ਸੁਥਰਾ ਪਾਣੀ

ਅਜੀਤਵਾਲ, 18 ਜੁਲਾਈ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਜਾਬ ਦੇ ਵੱਡੇ ਨਗਰਾਂ ਵਿਚ ਸ਼ੁਮਾਰ ਦੌਧਰ ਪਿੰਡ ਜਿਸ ਨੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਵਿਚ ਰਾਜਨੀਤਿਕ, ਖੇਡਾਂ ਵਿਚ ਆਜ਼ਾਦੀ ਘੁਲਾਟੀਏ ਪੰਜਾਬ ਨੂੰ ਦਿੱਤੇ ਇਹ ਪਿੰਡ ਪੰਜਾਬ ਦੀਆਂ ਲੋਕ ਬੋਲੀਆਂ ਨਾਲ ਵੀ ...

ਪੂਰੀ ਖ਼ਬਰ »

ਦੋ ਹਲਕਿਆਂ ਦੇ ਪਿੰਡ ਸ਼ੁੱਧ ਪਾਣੀ-ਪੀਣ ਨਾਲ ਬਿਮਾਰੀਆਂ ਰਹਿਤ ਹੋਣਗੇ-ਸਰਪੰਚ

ਇਸ ਸਬੰਧੀ ਸਰਪੰਚ ਸੁਖਦੀਪ ਸਿੰਘ ਦੌਧਰ ਦਾ ਕਹਿਣਾ ਹੈ ਕਿ ਪਿੰਡ ਵਿਚ ਲੱਗਣ ਵਾਲਾ ਨਹਿਰੀ ਪਾਣੀ ਸ਼ੁੱਧ ਪ੍ਰੋਜੈਕਟ ਜਿੱਥੇ ਇਲਾਕੇ ਲਈ ਵਰਦਾਨ ਸਾਬਤ ਹੋਵੇਗਾ, ਉੱਥੇ ਪਿੰਡ ਵਾਸੀ ਬਿਮਾਰੀਆਂ ਰਹਿਤ ਹੋਣਗੇ | ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਇਸ ਨਾਲ ਧਰਤੀ ਹੇਠਲਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਨੇ ਬੀ.ਡੀ.ਐੱਸ. ਦੇ ਤੀਜੇ ਸਾਲ ਦਾ ਨਤੀਜਾ ਐਲਾਨਿਆ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਬੀ.ਡੀ.ਐੱਸ. ਸਾਲ ਤੀਜਾ ਦੇ ਐਲਾਨੇ ਗਏ ਨਤੀਜਿਆਂ 'ਚ ਡੇਰਾਬੱਸੀ ਦੇ ਨੈਸ਼ਨਲ ਡੈਂਟਲ ਕਾਲਜ ਐਾਡ ਹਸਪਤਾਲ ਦੀ ਵਿਦਿਆਰਥਣ ਰਸਗੁਣ ਨੇ ਪੰਜਾਬ ਭਰ 'ਚੋਂ ...

ਪੂਰੀ ਖ਼ਬਰ »

ਬਜ਼ੁਰਗ ਨੇ ਅਣਬਣ ਕਾਰਨ ਕੀਤੀ ਪਤਨੀ ਦੀ ਹੱਤਿਆ

ਕਾਲਾਂਵਾਲੀ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਚਕੇਰੀਆਂ 'ਚ ਬੀਤੀ ਰਾਤ ਨੂੰ ਇਕ ਬਜ਼ੁਰਗ ਵਿਅਕਤੀ ਨੇ ਆਪਸੀ ਅਣਬਣ ਕਾਰਨ ਘਰ 'ਚ ਮੰਜੇ 'ਤੇ ਸੁੱਤੀ ਪਈ ਆਪਣੀ ਪਤਨੀ 'ਤੇ ਗੰਡਾਸੀ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ | ਕਾਲਾਂਵਾਲੀ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ 'ਚ ਡਿਫ਼ਾਲਟਰ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਦਾ ਕਿਸੇ ਨੂੰ ਨਹੀਂ ਜਾਰੀ ਹੋਇਆ ਨੋਟਿਸ-ਰੰਧਾਵਾ

ਜਲੰਧਰ, 18 ਜੁਲਾਈ (ਮੇਜਰ ਸਿੰਘ)-ਪੰਜਾਬ ਦੇ 16 ਹਜ਼ਾਰ ਤੋਂ ਵਧੇਰੇ ਕਿਸਾਨਾਂ ਦੀ 90 ਹਜ਼ਾਰ ਏਕੜ ਦੇ ਕਰੀਬ ਜ਼ਮੀਨ ਕੁਰਕ ਕਰਨ ਲਈ ਪੰਜਾਬ ਖੇਤੀ ਵਿਕਾਸ ਬੈਂਕ ਵਲੋਂ ਨੋਟਿਸ ਜਾਰੀ ਕਰਨ ਦੀ ਖ਼ਬਰ ਨੂੰ ਨਿਰਮੂਲ ਕਰਾਰ ਦਿੰਦਿਆਂ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਯਤਨਾਂ ਨਾਲ ਨਸ਼ਿਆਂ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਦੋਸ਼ੀਆਂ ਦੀ ਜ਼ਮਾਨਤ ਰੱਦ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਚ ਅੱਜ ਉਸ ਸਮੇਂ ਵੱਡੀ ਜਿੱਤ ਹਾਸਲ ਕੀਤੀ ਜਦੋਂ ਸੁਪਰੀਮ ਕੋਰਟ ਵਿਚ ਨਸ਼ਿਆਂ ਦੇ ਵੱਖ-ਵੱਖ ਮਾਮਲਿਆਂ ਵਿਚ ਸ਼ਾਮਿਲ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਜੱਜਾਂ ਦੀ ਸੇਵਾ ਮੁਕਤੀ ਦੀ ਉਮਰ ਵਧਾਉਣ ਦੀ ਕੋਈ ਯੋਜਨਾ ਨਹੀਂ-ਪ੍ਰਸਾਦ

ਨਵੀਂ ਦਿੱਲੀ, 18 ਜੁਲਾਈ (ਏਜੰਸੀ)-ਕਾਨੂੰਨੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਜੱਜਾਂ ਦੀ ਸੇਵਾ ਮੁਕਤੀ ਦੀ ਉਮਰ ਨੂੰ ਵਧਾਉਣ ਲਈ ਕੋਈ ਵੀ ਯੋਜਨਾ ਨਹੀਂ ਹੈ | ਪ੍ਰਸਾਦ ਨੇ ਰਿਪੋਰਟਾਂ ਬਾਰੇ ਪੁੱਛਿਆ ਕਿ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਟਰੰਪ ਸਰਕਾਰ ਿਖ਼ਲਾਫ਼ ਡੈਮੋਕ੍ਰੇਟਿਕ ਦੀ ਹਮਲਾਵਰ ਪ੍ਰਚਾਰ ਕਾਰਜ ਨੀਤੀ 'ਚ ਭਾਰਤੀ ਔਰਤ ਸ਼ਾਮਿਲ

ਵਾਸ਼ਿੰਗਟਨ, 18 ਜੁਲਾਈ (ਏਜੰਸੀ)- ਭਾਰਤੀ ਮੂਲ ਦੀ ਅਮਰੀਕਨ ਸਬਰੀਨਾ ਸਿੰਘ ਨੂੰ ਟਰੰਪ ਪ੍ਰਸ਼ਾਸਨ ਦੀਆਂ ਫੁੱਟ ਪਾਊ ਨੀਤੀਆਂ ਿਖ਼ਲਾਫ਼ ਡੈਮੋਕ੍ਰੇਟਿਕ ਦੀ ਹਮਲਾਵਰ ਪ੍ਰਚਾਰ ਕਾਰਜ ਨੀਤੀ ਤਿਆਰ ਕਰਨ ਵਾਲਿਆਂ 'ਚ ਸ਼ਾਮਿਲ ਕੀਤਾ ਗਿਆ ਹੈ | ਸਬਰੀਨਾ ਸਿੰਘ ਜਿਸ ਨੇ ਬੀਤੇ ...

ਪੂਰੀ ਖ਼ਬਰ »

ਨਿੱਜੀ ਕਾਲਜਾਂ ਲਈ ਰੈਗੂਲੇਟਰੀ ਅਥਾਰਟੀ ਦਾ ਮਾਮਲਾ ਇਕ ਵਾਰ ਫਿਰ ਲਟਕਿਆ

ਚੰਡੀਗੜ੍ਹ, 18 ਜੁਲਾਈ (ਬਿਊਰੋ ਚੀਫ਼)-ਪੰਜਾਬ ਵਿਚਲੇ ਨਿੱਜੀ ਕਾਲਜਾਂ ਲਈ ਰੈਗੂਲੇਟਰੀ ਅਥਾਰਟੀ ਬਨਾਉਣ ਦਾ ਮਾਮਲਾ ਇਕ ਵਾਰ ਫਿਰ ਲਟਕ ਗਿਆ ਹੈ ਕਿਉਂਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਮੁੱਦੇ 'ਤੇ ਬਣਾਈ ਗਈ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਨੂੰ ...

ਪੂਰੀ ਖ਼ਬਰ »

ਪਾਕਿ ਕੈਬਨਿਟ ਵਲੋਂ ਨਵਾਜ਼ ਸ਼ਰੀਫ਼ ਿਖ਼ਲਾਫ਼ ਭਿ੍ਸ਼ਟਾਚਾਰ ਦੇ 2 ਹੋਰ ਮਾਮਲਿਆਂ ਦੀ ਸੁਣਵਾਈ ਸ਼ੁਰੂ ਕਰਨ ਨੂੰ ਮਨਜ਼ੂਰੀ

ਇਸਲਾਮਾਬਾਦ, 18 ਜੁਲਾਈ (ਏਜੰਸੀ)- ਪਾਕਿਸਤਾਨ ਦੀ ਨਿਗਰਾਨ ਸਰਕਾਰ ਨੇ ਅੱਜ ਜੇਲ੍ਹ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਿਖ਼ਲਾਫ਼ ਭਿ੍ਸ਼ਟਾਚਾਰ ਦੇ 2 ਹੋਰ ਮਾਮਲਿਆਂ ਦੀ ਸੁਣਵਾਈ ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ | ਭਿ੍ਸ਼ਟਾਚਾਰ ਦੇ ਪਹਿਲੇ ਮਾਮਲੇ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਵਲੋਂ ਘਾਨਾ ਦੀ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 18 ਜੁਲਾਈ (ਪੀ. ਟੀ. ਆਈ.)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵਲੋਂ ਅੱਜ ਘਾਨਾ ਦੀ ਵਿਦੇਸ਼ ਮੰਤਰੀ ਸ਼ੀਰਲੇ ਬੋਚਵੇ ਨਾਲ ਮੁਲਕਾਤ ਕੀਤੀ ਗਈ ਅਤੇ ਸਮਰੱਥਾ ਨਿਰਮਾਣ ਅਤੇ ਵਪਾਰ ਦੇ ਖੇਤਰਾਂ 'ਚ ਸਹਿਯੋਗ ਵਧਾਉਣ ਅਤੇ ਲੋਕ ਸਬੰਧਾਂ ਨੂੰ ਮਜ਼ਬੂਤ ਬਣਾਉਣ ਬਾਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX