ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  13 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  58 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  31 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  32 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਖੰਨਾ / ਸਮਰਾਲਾ

ਬਾਰਿਸ਼ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਪੀੜਤ ਕਿਸਾਨ

ਮਲੌਦ, 18 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ ਦੋ ਦਿਨਾਂ ਤੋਂ ਮਾਨਸੂਨ ਦੀ ਹੋ ਰਹੀ ਭਾਰੀ ਬਾਰਿਸ਼ ਨੇ ਪਿੰਡ ਕੂਹਲੀ ਕਲਾਂ ਦੇ ਕਿਸਾਨਾਂ ਨੂੰ ਵੱਡੀ ਦੁਵਿਧਾ ਵਿਚ ਪਾ ਦਿੱਤਾ ਹੈ ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਰਾਜਾ, ਤੇਜਾ ਸਿੰਘ, ਸੁੱਚਾ ਸਿੰਘ ਤੇ ਨਿਰਮਲ ਸਿੰਘ ਨੇ ਕਿਹਾ ਕਿ ਪਿੱਛੋਂ ਚਾਰ ਪਿੰਡਾਂ ਦੇ ਸੜਕ ਉੱਪਰੋਂ ਦੀ ਆ ਰਹੇ ਪਾਣੀ ਦੇ ਤੇਜ਼ ਵਹਾਅ ਕਾਰਨ ਲਗਭਗ 30-35 ਏਕੜ ਦੇ ਕਰੀਬ ਝੋਨੇ ਦੀ ਫ਼ਸਲ ਨੂੰ ਆਪਣੀ ਮਾਰ ਹੇਠ ਲੈ ਲਿਆ ਹੈ ¢ ਪੀੜਤ ਕਿਸਾਨਾਂ ਕਿਹਾ ਕਿ ਝੋਨੇ ਦੀ ਡੁੱਬ ਚੁੱਕੀ ਫ਼ਸਲ ਦੀ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਮੁਹੱਈਆ ਕਰਵਾਉਣਾ ਚਾਹੀਦਾ ਹੈ ¢ ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਹੀ ਹੋਈ ਬਾਰਿਸ਼ ਸਦਕਾ ਪਨੀਰੀ ਦੀ ਘਾਟ ਹੋ ਗਈ ਸੀ ਜੋ ਹੁਣ ਦੁਬਾਰਾ ਝੋਨਾ ਲਾਉਣ ਲਈ ਕਿਸਾਨਾਂ ਦੇ ਖੇਤਾਂ ਵਿਚੋਂ ਮਿਲਣੀ ਮੁਸ਼ਕਿਲ ਹੈ¢ ਕਿਸਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਇਹ ਪਾਣੀ ਦੀ ਮਾਰ ਖੇਤਾਂ ਤੋਂ ਬਾਅਦ ਰਿਹਾਇਸ਼ੀ ਇਲਾਕੇ ਵਾਲੇ ਘਰਾਂ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਅੰਦਰ ਪਾਣੀ ਭਰ ਚੁੱਕਾ ਹੈ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ, ਮੇਵਾ ਸਿੰਘ, ਪ੍ਰੀਤਮ ਸਿੰਘ, ਸੁੱਚਾ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ¢

ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)- ਪਿੰਡ ਕਾਹਨਪੁਰਾ ਦੇ ਰਹਿਣ ਵਾਲੇ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ, ਜਿਸ ਦੀ ਪਹਿਚਾਣ ਜਗਰੂਪ ਸਿੰਘ ਪੁੱਤਰ ਹਰਚਰਨ ਸਿੰਘ ਵਜੋਂ ਹੋਈ ਹੈ | ਮਿ੍ਤਕ ਜਗਰੂਪ ਦਾ ਕੁੱਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ | ਸਹਾਇਕ ...

ਪੂਰੀ ਖ਼ਬਰ »

ਗੁਰਕੀਰਤ ਸਿੰਘ ਵਲੋਂ 16.66 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦਾ ਉਦਘਾਟਨ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਵਲੋਂ ਖੰਨਾ ਹਲਕੇ ਵਿਚ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਬਣਾਏ ਜਾਣ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਖੰਨਾ ਹਲਕੇ ਵਿਚ ਕੁੱਲ 138 ਕਿੱਲੋਮੀਟਰ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ, ...

ਪੂਰੀ ਖ਼ਬਰ »

ਪਾਇਲ ਵਿਖੇ ਜ਼ਮੀਨੀ ਰਜਿਸਟਰੀਆਂ ਦਾ ਕੰਮ ਆਨ-ਲਾਈਨ ਸ਼ੁਰੂ

ਪਾਇਲ, 18 ਜੁਲਾਈ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਸਰਕਾਰ ਵਲੋਂ 22 ਜੂਨ ਤੋਂ ਆਨ-ਲਾਈਨ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ, ਜਿਸ ਤਹਿਤ ਹੁਣ ਤੱਕ 160 ਵਸੀਕੇ ਆਨ-ਲਾਈਨ ਰਾਹੀਂ ਅਪਲਾਈ ਕਰਕੇ ਇਸ ਦਾ ਲਾਭ ਲੈ ਚੁੱਕੇ ਹਨ | ਤਹਿਸੀਲਦਾਰ ਪਰਮਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪਾਰਕ ਦੀ ਮੰਗ ਨੂੰ ਲੈ ਕੇ ਨਗਰ ਪੰਚਾਇਤ ਦਫ਼ਤਰ ਪਹੁੰਚੇ ਬੱਚੇ

ਮਲੌਦ, 18 ਜੁਲਾਈ (ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਵਿਖੇ ਪਾਰਕ ਬਣਾਉਣ ਦੀ ਮੰਗ ਨੂੰ ਲੈ ਕੇ ਸ਼ਹਿਰ ਦੇ ਬੱਚੇ ਖ਼ਾਸ ਤੌਰ 'ਤੇ ਸਕੂਲ ਤੋਂ ਛੁੱਟੀ ਕਰਕੇ ਨਗਰ ਪੰਚਾਇਤ ਮਲੌਦ ਦੇ ਦਫ਼ਤਰ ਵਿਖੇ ਪਹੁੰਚੇ ਗਏ, ਜਿਨ੍ਹਾਂ ਨੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਅੱਗੇ ...

ਪੂਰੀ ਖ਼ਬਰ »

ਡੇਹਲੋਂ ਇਲਾਕੇ 'ਚ ਭਾਰੀ ਮੀਂਹ ਕਿਸਾਨਾਂ ਲਈ ਸਰਾਪ ਬਣਿਆ, ਸੈਂਕੜੇ ਏਕੜ ਝੋਨਾ ਪਾਣੀ ਦੀ ਮਾਰ ਹੇਠ

ਡੇਹਲੋਂ, 18 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਕਸਬਾ ਡੇਹਲੋਂ ਲਾਗਲੇ ਦਰਜਨਾਂ ਪਿੰਡਾਂ ਅੰਦਰ ਪਿਛਲੇ 3 ਦਿਨਾਂ ਤੋਂ ਪੈ ਰਹੇ ਮੋਹਲ਼ੇਧਾਰ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ ਕਿਉਂਕਿ ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠ ਆ ਕੇ ਤਬਾਹ ਹੋਣ ...

ਪੂਰੀ ਖ਼ਬਰ »

ਅਹਿਮਦਗੜ੍ਹ ਇਲਾਕੇ 'ਚ ਅੱਜ ਤੀਸਰੇ ਦਿਨ ਵੀ ਭਾਰੀ ਮੀਂਹ

ਅਹਿਮਦਗੜ੍ਹ, 18 ਜੁਲਾਈ (ਸੁਖਸਾਗਰ ਸਿੰਘ ਸੋਢੀ)- ਅਹਿਮਦਗੜ੍ਹ ਅਤੇ ਨਾਲ ਲੱਗਦੇ ਇਲਾਕਿਆਂ 'ਚ ਅੱਜ ਲਗਾਤਾਰ ਤੀਸਰੇ ਦਿਨ ਵੀ ਭਾਰੀ ਮੀਂਹ ਪਿਆ ¢ ਇਸ ਮੀਂਹ ਕਾਰਨ ਪਹਿਲਾਂ ਤੋਂ ਖ਼ੁਸ਼ ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਛਾ ਗਈ ¢ ਅੱਜ ਦੇ ਮੀਂਹ ਨੇ ਜਿੱਥੇ ਸ਼ਹਿਰ ਵਾਸੀਆ ...

ਪੂਰੀ ਖ਼ਬਰ »

ਜਤਿੰਦਰ ਸਿੰਘ ਗੱਗੜਮਾਜਰਾ ਦੇ ਅਧਿਕਾਰਿਤ ਪੰਚ ਬਣੇ

ਬੀਜਾ, 18 ਜੁਲਾਈ (ਪ. ਪ.)- ਪਿੰਡ ਗੱਗੜਮਾਜਰਾ ਵਿਖੇ ਪੰਚਾਂ ਦੀ ਹੋਈ ਮੀਟਿੰਗ 'ਚ ਜਤਿੰਦਰ ਸਿੰਘ ਸਰਬਸੰਮਤੀ ਨਾਲ ਪਿੰਡ ਗੱਗੜਮਾਜਰਾ ਦੇ ਅਧਿਕਾਰਿਤ ਪੰਚ ਚੁਣੇ ਗਏ ¢ ਪੰਚਾਇਤੀ ਕਾਰਵਾਈ ਰਜਿਸਟਰ ਅਨੁਸਾਰ ਜਤਿੰਦਰ ਸਿੰਘ ਦੇ ਹੱਕ ਵਿਚ ਪੰਚਾਂ ਬਲਵਿੰਦਰ ਸਿੰਘ, ਦਿਲਬਾਗ ...

ਪੂਰੀ ਖ਼ਬਰ »

ਕੌ ਾਸਲ ਦੀ ਟੀਮ ਨੇ ਕਈ ਕੁਇੰਟਲ ਗਲੇ ਸੜੇ ਫ਼ਲ ਤੇ ਸਬਜ਼ੀਆਂ ਕੀਤੀਆਂ ਨਸ਼ਟ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)- ਜਿਹੜਾ ਕੰਮ ਸਿਹਤ ਵਿਭਾਗ ਨੂੰ ਕਰਨਾ ਚਾਹੀਦਾ ਸੀ, ਉਹ ਅੱਜ ਬੁੱਧਵਾਰ ਨੂੰ ਖੰਨਾ ਨਗਰ ਕੌਾਸਲ ਨੇ ਕੀਤਾ | ਖਰਾਬ ਅਤੇ ਗਲੇ ਸੜੇ ਫ਼ਲਾਂ ਅਤੇ ਸਬਜ਼ੀਆਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਦੇ ਲਈ ਖੰਨਾ ਨਗਰ ਕੌਾਸਲ ਦੀ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦਾਹੀਆ ਨੇ ਪਹਿਲੇ ਹਫ਼ਤੇ 'ਚ ਹੀ ਫੜਿਆ ਜਿਸਮਫ਼ਰੋਸ਼ੀ ਦਾ ਅੱਡਾ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)- ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਾਹੀਆ ਵਲੋਂ ਆਪਣਾ ਅਹੁਦਾ ਸੰਭਾਲਣ ਦੇ ਇਕ ਹਫ਼ਤੇ ਦੇ ਅੰਦਰ ਹੀ ਪੁਲਿਸ ਨੇ ਇਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ ਅਤੇ ਖੰਨਾ ਵਿਚ ਚੱਲ ਰਹੇ ਜਿਸਮਫ਼ਰੋਸ਼ੀ ਦੇ ਧੰਦੇ ਦਾ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਪਾਣੀ 'ਚ ਡੁੱਬੀਆਂ ਫ਼ਸਲਾਂ ਦਾ ਲਿਆ ਜਾਇਜ਼ਾ

ਮਲੌਦ, 18 ਜੁਲਾਈ (ਦਿਲਬਾਗ ਸਿੰਘ ਚਾਪੜਾ)- ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਹ ਕਾਰਨ ਪਿੰਡ ਚਾਪੜਾ ਅਤੇ ਕੂਹਲੀ ਕਲਾਂ ਵਿਚ ਪਿੱਛੋਂ ਆ ਰਹੇ ਪਾਣੀ ਕਾਰਨ ਡੁੱਬ ਰਹੀ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ...

ਪੂਰੀ ਖ਼ਬਰ »

ਪਿੰਡ ਟਿੰਬਰਵਾਲ ਦੇ 26 ਸਾਲਾ ਨੌਜਵਾਨ ਦੀ ਅਮਰੀਕਾ 'ਚ ਮੌਤ

ਮਲੌਦ, 18 ਜੁਲਾਈ (ਦਿਲਬਾਗ ਸਿੰਘ ਚਾਪੜਾ)- ਪਿੰਡ ਟਿੰਬਰਵਾਲ ਦੇ 26 ਸਾਲਾ ਨੌਜਵਾਨ ਸੁਖਵੀਰ ਸਿੰਘ ਸੁੱਖਾ ਪੁੱਤਰ ਪਰਮਜੀਤ ਸਿੰਘ ਸੰਧੂ ਜਿਸ ਦੀ ਬੀਤੇ ਦਿਨੀਂ ਅਮਰੀਕਾ ਵਿਚ ਮੌਤ ਹੋ ਗਈ ਸੀ, ਦੀ ਲਾਸ਼ ਅੱਜ ਪਿੰਡ ਆਉਣ 'ਤੇ ਪੂਰੇ ਪਿੰਡ ਵਿਚ ਮਾਤਮ ਛਾ ਗਿਆ | ਜਥੇ. ਦੇਵਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸਾਹਨੇਵਾਲ, 18 ਜੁਲਾਈ (ਹਰਜੀਤ ਸਿੰਘ ਢਿੱਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ 'ਚ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ...

ਪੂਰੀ ਖ਼ਬਰ »

ਗਰਮੀ ਰੁੱਤ ਦੇ ਖੇਡ ਕੈਂਪ ਦੌਰਾਨ ਹਰਮਨਦੀਪ ਸਿੰਘ ਅੱਵਲ ਰਿਹਾ

ਸਮਰਾਲਾ, 18 ਜੁਲਾਈ (ਬਲਜੀਤ ਸਿੰਘ ਬਘੌਰ)- ਖੇਡ ਵਿਭਾਗ ਪੰਜਾਬ ਵਲੋਂ ਹਿਮਾਚਲ ਪ੍ਰਦੇਸ਼ ਦੇ ਸੁੰਦਰ ਨਗਰ ਵਿਚ ਗਰਮੀ ਰੁੱਤ ਦਾ ਖੇਡ ਕੈਂਪ ਲਗਾਇਆ, ਜਿਸ 'ਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ 'ਚ ਨਨਕਾਣਾ ਸਾਹਿਬ ਪਬਲਿਕ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸਾਹਨੇਵਾਲ, 18 ਜੁਲਾਈ (ਹਰਜੀਤ ਸਿੰਘ ਢਿੱਲੋਂ)- ਡਾ. ਸ਼ਾਰਧਾ ਮੈਡੀ ਲਾਈਫ ਆਯੂਰਵੈਦਿਕ ਹਸਪਤਾਲ ਤੋਂ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਸ਼ਾਰਧਾ ਅਤੇ ਟੀਮ ਵਲੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਨੇਵਾਲ ਵਿਖੇ ਲਗਾਏ ਗਏ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਮੀਂਹ ਦੀ ਮਾਰ ਹੇਠ, ਖੇਤਾਂ ਦੀ ਗਿਰਦਾਵਰੀ ਤੇ ਮੁਆਵਜ਼ੇ ਦੀ ਮੰਗ

ਮੁੱਲਾਂਪੁਰ-ਦਾਖਾ, 18 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਤੇਜ਼ ਬਾਰਿਸ਼ ਨਾਲ ਰਾਮਗੜ੍ਹ ਸਿਵੀਆਂ, ਕਈ ਹੋਰ ਪਿੰਡਾਂ 'ਚ ਡਰੇਨ ਨੇੜੇ ਕਿਸਾਨਾਂ ਦੀ ਸਾਉਣੀ ਵਾਲੀ ਪ੍ਰਮੁੱਖ ਫ਼ਸਲ ਝੋਨੇ ਦਾ ਪਾਣੀ ਵਿਚ ਡੁੱਬ ਜਾਣ ਅਤੇ ਰੱਤੋਵਾਲ, ਪੱਖੋਵਾਲ, ਡਾਂਗੋ, ਲੀਲ੍ਹ, ...

ਪੂਰੀ ਖ਼ਬਰ »

ਪੱਬੀਆਂ ਵਾਸੀਆਂ ਵਲੋਂ ਚਿੱਟੇ ਦੇ ਦੈਂਤ ਨੂੰ ਖ਼ਤਮ ਕਰਨ ਸਬੰਧੀ ਮੀਟਿੰਗ

ਚੌਾਕੀਮਾਨ, 18 ਜੁਲਾਈ (ਤੇਜਿੰਦਰ ਸਿੰਘ ਚੱਢਾ)- ਪਿੰਡ ਪੱਬੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕ ਮੰਚ 'ਤੇ ਇਕੱਠੇ ਹੋ ਕੇ ਚਿੱਟੇ ਦੇ ਦੈਂਤ ਨੂੰ ਖ਼ਤਮ ਕਰਨ ਲਈ ਮੀਟਿੰਗ ਕੀਤੀ | ਇਸ ਮੌਕੇ ਗੁਰਚਰਨ ਸਿੰਘ ਕਾਕੂ ਫੌਜੀ, ਪ੍ਰਧਾਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਭੂੰਦੜੀ, 18 ਜੁਲਾਈ (ਕੁਲਦੀਪ ਸਿੰਘ ਮਾਨ)- ਮਹਾਤਮਾ ਗਾਂਧੀ ਸਰਵ ਵਿਕਾਸ ਯੋਜਨਾ ਤਹਿਤ ਪਿੰਡ ਭਰੋਵਾਲ ਕਲਾਂ ਵਿਖੇ ਕੈਂਪ ਲਗਾਇਆ ਗਿਆ, ਜਿਸ 'ਚ ਫੂਡ ਸਪਲਾਈ ਮਹਿਕਮਾ, ਪਾਵਰਕਾਮ, ਜਲ ਵਿਭਾਗ, ਗੈਸ ਸਰਵਿਸ, ਬੈਂਕ, ਲੇਬਰ ਭਲਾਈ ਮਹਿਕਮਾ, ਸਿੱਖਿਆ ਮਹਿਕਮਾ, ਸਿਹਤ ਵਿਭਾਗ ਸੀ. ...

ਪੂਰੀ ਖ਼ਬਰ »

ਪਿੰਡ ਰਾਣਕੇ 'ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਾਸਮਤੀ ਪੂਸਾ 1121 ਦੀ ਪ੍ਰਦਰਸ਼ਨੀ

ਹੰਬੜਾਂ, 18 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਇੰਡੋ ਇਜ਼ਰਾਈਲ ਪ੍ਰੋਜੈਕਟ ਤਹਿਤ ਪਿੰਡ ਰਾਣਕੇ ਦੇ ਖੇਤਾਂ 'ਚ ਸਮਾਰਟ ਫ਼ਾਰਮਿੰਗ ਸਲਿਊਸ਼ਨ ਤਹਿਤ ਏ. ਆਰ. ਐੱਨ. ਏ. ਕੰਪਨੀ ਵਲੋਂ ਖਾਦਾਂ ਦੀ ਵਰਤੋਂ ਸਾਫ਼ਟਵੇਅਰ ਕਰਨ ਸਬੰਧੀ ਬਾਸਮਤੀ ਪੂਸਾ 1121 ਕਿਸਮ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਨਗਰ ਕੌ ਾਸਲ ਅਧਿਕਾਰੀਆਂ ਦੇ ਕੰਮ-ਚੋਰ ਹੋਣ ਦਾ ਭਾਂਡਾ ਮੀਂਹ 'ਚ ਫੁੱਟਿਆ

ਮੁੱਲਾਂਪੁਰ-ਦਾਖਾ, 18 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਸੀਵਰੇਜ ਦਾ ਉੱਚਿਤ ਪ੍ਰਬੰਧ ਨਾ ਹੋਣਾ ਅਤੇ ਗੰਦੇ ਪਾਣੀ ਦੀ ਨਿਕਾਸੀ ਵਾਲੇ ਨਾਲਿਆਂ ਦੀ ਸਫ਼ਾਈ ਤੋਂ ਬੇਖ਼ਬਰ ਮੰਡੀ ਮੁੱਲਾਂਪੁਰ-ਦਾਖਾ ਦੇ ਨਗਰ ਕੌਾਸਲ ਅਧਿਕਾਰੀਆਂ ਦੇ ਕੰਮ ਚੋਰ ਹੋਣ ਦਾ ਅੱਜ ਮੀਂਹ ਨੇ ਉਦੋਂ ...

ਪੂਰੀ ਖ਼ਬਰ »

ਬੇਰਕਲਾਂ 'ਚ ਮਲੌਦ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ

ਮਲੌਦ, 18 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਬੇਰਕਲਾਂ ਵਿਖੇ ਨਸ਼ਿਆਂ ਿਖ਼ਲਾਫ਼ ਚੇਅਰਮੈਨ ਗੁਰਮੇਲ ਸਿੰਘ ਗਿੱਲ ਤੇ ਸਰਪੰਚ ਧਰਮਪਾਲ ਸਿੰਘ ਦੀ ਦੇਖ-ਰੇਖ ਹੇਠ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਐੱਸ. ਪੀ ਪਾਇਲ ਰਛਪਾਲ ਸਿੰਘ ਢੀਂਡਸਾ ਤੇ ਥਾਣਾ ਮੁਖੀ ਮਲੌਦ ...

ਪੂਰੀ ਖ਼ਬਰ »

ਕੈਮੀਕਲ ਜਾਂਚ ਦੀ ਲੈਬ ਦਾ ਕੰਮ ਅੱਧਵਾਟੇ ਰਹਿਣ ਬਾਰੇ ਭਾਜਪਾ ਨੇਤਾ ਨੇ ਪੈਸਟੀਸਾਈਡ ਕੰਪਨੀਆਂ 'ਤੇ ਲਾਏ ਦੋਸ਼

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)- ਪੰਜਾਬ ਵਿਚ ਪੈਸਟੀਸਾਈਡ ਕੰਪਨੀਆਂ ਦਾ ਜਾਲ ਇਸ ਕਦਰ ਫੈਲ ਚੁੱਕਿਆ ਹੈ ਕਿ ਉਨ੍ਹਾਂ ਨੇ ਫ਼ਲ ਸਬਜ਼ੀਆਂ ਵਿਚ ਕੈਮੀਕਲ ਦੀ ਜਾਂਚ ਲਈ ਜਲੰਧਰ ਵਿਚ ਤਿਆਰ ਕੀਤੀ ਜਾ ਰਹੀ ਲੈਬ ਵੀ ਰੁਕਵਾ ਦਿੱਤੀ ਗਈ | ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਯੂਥ ਕਲੱਬ ਨੇ ਸਕੂਲ ਦੇ ਵਿਹੜੇ 'ਚ ਬੂਟੇ ਲਗਾਏ

ਸਮਰਾਲਾ, 18 ਜੁਲਾਈ (ਬਲਜੀਤ ਸਿੰਘ ਬਘੌਰ)- ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਕਕਰਾਲਾ ਖ਼ੁਰਦ ਦੇ ਮੈਂਬਰਾਂ ਵਲੋਂ ਸਕੂਲ ਦੇ ਵਿਹੜੇ ਵਿਚ 200 ਛਾਂਦਾਰ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਲਗਾਇਆ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)- ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸਕੂਲ ਵਿਚ ਸੜਕ ਸੁਰੱਖਿਆ ਸੈਮੀਨਾਰ ਲਗਾਇਆ ਗਿਆ, ਜਿਸ 'ਚ ਖੰਨਾ ਦੇ ਐੱਸ. ਪੀ. ਬਲਵਿੰਦਰ ਸਿੰਘ ਭੀਖੀ ਨੇ ਸੜਕ ਸੁਰੱਖਿਆ ਨਾਲ ਸਬੰਧਿਤ ਮਹੱਤਵਪੂਰਨ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਪਟਿਆਲ਼ਾ ਫੀਡਰ ਨਹਿਰ ਵਿਚ ਪੈ ਰਿਹੈ ਪਾੜ, ਬੇਫ਼ਿਕਰ ਨਹਿਰੀ ਵਿਭਾਗ

ਦੋਰਾਹਾ, 18 ਜੁਲਾਈ (ਜਸਵੀਰ ਝੱਜ)- ਦੋਰਾਹਾ ਨੇੜਿਓਾ ਲੰਘਦੀ ਸਰਹਿੰਦ ਨਹਿਰ ਦੇ ਮਾਨਪੁਰ ਹੈੱਡ ਪੁਲ਼ ਜਿੱਥੇ ਦੀਪ ਨਗਰ ਅਤੇ ਗੁਰਥਲ਼ੀ (ਗੁੜûੜੀ) ਦੀ ਪਟਿਆਲ਼ਾ ਫੀਡਰ ਨਹਿਰ ਵਿਚ ਪਿਛਲੇ ਸਾਲਾਂ ਤੋਂ ਪੈ ਰਿਹਾ ਪਾੜ ਹਰ ਦਿਨ ਵੱਧ ਰਿਹਾ ਹੈ, ਦੀ ਨਹਿਰੀ ਵਿਭਾਗ ਤੇ ਸਥਾਨਕ ...

ਪੂਰੀ ਖ਼ਬਰ »

ਸੰਤ ਬਲਕਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਅਨੇਕਾਂ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਪੁੱਜੀਆਂ

ਜੌੜੇਪੁਲ ਜਰਗ, 18 ਜੁਲਾਈ (ਪਾਲਾ ਰਾਜੇਵਾਲੀਆ)- ਉੱਘੇ ਪੰਥਕ ਪ੍ਰਚਾਰਕ, ਸਮਾਜ ਸੇਵਕ ਅਤੇ ਗੁਰਦੁਆਰਾ ਚਸ਼ਮਾ ਸਾਹਿਬ ਬੀਬੀਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਦਾ ਅੰਤਿਮ ਸੰਸਕਾਰ ਅੱਜ 4 ਪਿੰਡਾਂ ਬੀਬੀਪੁਰ, ਬੌਪੁਰ, ਤੁਰਮਰੀ ਅਤੇ ਹੋਲ਼ ਦੇ ਸਾਂਝੇ ਅਸਥਾਨ ...

ਪੂਰੀ ਖ਼ਬਰ »

ਕਟਾਣੀ ਕਲਾਂ ਵਿਚ ਨਸ਼ਿਆਂ ਵਿਰੁੱਧ ਪੁਲਿਸ-ਪਬਲਿਕ ਮਿਲਣੀ

ਕੁਹਾੜਾ, 18 ਜਲੁਾਈ (ਤੇਲੂ ਰਾਮ ਕੁਹਾੜਾ)- ਡੀ. ਜੀ. ਪੰਜਾਬ ਅਤੇ ਸੀ. ਪੀ. ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਟਾਣੀ ਕਲਾਂ ਵਿਖੇ ਐੱਸ. ਐੱਚ. ਓ. ਕੂੰਮ ਕਲਾਂ ਹਰਜਿੰਦਰ ਸਿੰਘ ਦੀ ਦੇਖ ਰੇਖ ਹੇਠ ਨਸ਼ਿਆਂ ਵਿਰੁੱਧ ਪੁਲਿਸ ਪਬਲਿਕ ਮੀਟਿੰਗ ਹੋਈ, ਜਿਸ 'ਚ ਏ. ਸੀ. ਪੀ. ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਮਹਿਤਾ ਸਾਥੀ ਕੌ ਾਸਲਰਾਂ ਸਮੇਤ ਐੱਸ. ਐੱਸ. ਪੀ. ਦਾਹੀਆ ਨੂੰ ਮਿਲੇ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਨਗਰ ਕੌਾਸਲ ਦੇ ਪ੍ਰਧਾਨ ਵਿਕਾਸ ਮਹਿਤਾ ਅਤੇ ਕਾਂਗਰਸੀ ਕੌਾਸਲਰ ਅਤੇ ਨੇਤਾ ਅੱਜ ਖੰਨਾ ਦੇ ਨਵੇਂ ਐੱਸ. ਐੱਸ. ਪੀ. ਧਰੁਵ ਦਾਹੀਆ ਨੂੰ ੂ ਮਿਲੇ | ਉਨ੍ਹਾਂ ਨੇ ਐੱਸ. ਐੱਸ. ਪੀ. ਦਾਹੀਆ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ...

ਪੂਰੀ ਖ਼ਬਰ »

ਪਿ੍ੰ. ਰਾਣਾ ਨਾਲ ਵੱਖ-ਵੱਖ ਖੇਤਰਾਂ ਦੇ ਬੁੱਧੀਜੀਵੀਆਂ ਨੇ ਕੀਤਾ ਅਫ਼ਸੋਸ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)- ਸੇਵਾ-ਮੁਕਤ ਪਿ੍ੰਸੀਪਲ ਸੁਖਦੇਵ ਸਿੰਘ ਰਾਣਾ ਦੀ ਪਤਨੀ ਕਮਲੇਸ਼ ਕੁਮਾਰੀ ਦੇ ਅਚਾਨਕ ਸਵਰਗ ਸਿਧਾਰ ਜਾਣ 'ਤੇ ਵੱਡੀ ਗਿਣਤੀ 'ਚ ਵੱਖ-ਵੱਖ ਵਰਗ ਦੇ ਵਿਅਕਤੀਆਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ, ਜਿਨ੍ਹਾਂ 'ਚ ਹੋਰਨਾਂ ਤੋਂ ਇਲਾਵਾ ...

ਪੂਰੀ ਖ਼ਬਰ »

ਸਾਉਣ ਦੀ ਬਰਸਾਤ ਕਿਸਾਨਾਂ ਲਈ ਵਰਦਾਨ ਤੇ ਮਜ਼ਦੂਰਾਂ ਲਈ ਬਣੀ ਸਰਾਪ

ਸਮਰਾਲਾ, 18 ਜੁਲਾਈ (ਸੁਰਜੀਤ ਸਿੰਘ)- ਸਾਉਣ ਦਾ ਮਹੀਨਾ ਚੜ੍ਹਦੇ ਸਾਰ ਹੀ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ, ਉੱਥੇ ਪਾਵਰਕਾਮ ਲਈ ਵੀ ਲਗਾਤਾਰ ਪੈ ਰਹੀ ਇਹ ਬਰਸਾਤ ਵਰਦਾਨ ਸਾਬਿਤ ਹੋ ਰਹੀ ਹੈ ¢ ਉੱਧਰ ਛੋਟੇ ਕੰਮਾਂ ਵਾਲੇ, ਮਜ਼ਦੂਰ ਤੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਬੇਗੋਵਾਲ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਦੋਰਾਹਾ, 18 ਜੁਲਾਈ (ਮਨਜੀਤ ਸਿੰਘ ਗਿੱਲ)- ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਲਾਗਲੇ ਪਿੰਡ ਬੇਗੋਵਾਲ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਗਲੀਆਂ-ਨਾਲੀਆਂ ਆਦਿ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਸਮੇਂ ਸਾਬਕਾ ਸਰਪੰਚ ਰਾਜਵਿੰਦਰ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਕੋਟ ਪਨੈਚ ਵਿਖੇ ਸਜਾਵਟੀ ਬੂਟੇ ਵੰਡੇ

ਬੀਜਾ, 18 ਜੁਲਾਈ (ਰਣਧੀਰ ਸਿੰਘ ਧੀਰਾ)- ਪਿੰਡ ਕੋਟ ਪਨੈਚ ਵਿਖੇ ਡਾ. ਜਗਦੇਵ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ ਵਿਭਾਗ ਲੁਧਿਆਣਾ ਦੀ ਅਗਵਾਈ ਵਿਚ ਤੰਦਰੁਸਤ ਮਿਸ਼ਨ ਪੰਜਾਬ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਡਿਪਟੀ ਡਾਇਰੈਕਟਰ ਜਗਦੇਵ ਸਿੰਘ ਨੇ ਨਿਊਟਰੀਸ਼ਨਲ ...

ਪੂਰੀ ਖ਼ਬਰ »

ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ

ਦੋਰਾਹਾ, 18 ਜੁਲਾਈ (ਮਨਜੀਤ ਸਿੰਘ ਗਿੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼ੁਰੂ ਕੀਤੀ ਪ੍ਰਚਾਰ ਵਹੀਰ ਦੇ ਤਹਿਤ ਪਿੰਡ ਅੜੈਚਾਂ ਦੀ ਸੰਗਤ ਬੱਸਾਂ ਰਾਹੀਂ ਰਵਾਨਾ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਸੰਤ ਬਾਬਾ ਭਗਵਾਨ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਦੋਰਾਹਾ, 18 ਜੁਲਾਈ (ਜੋਗਿੰਦਰ ਸਿੰਘ ਓਬਰਾਏ)- ਪੰਜਾਬ ਦੀ ਉੱਘੀ ਸਿੱਖ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਭਗਵਾਨ ਸਿੰਘ ਜੀ ਰੇਰੂ ਸਾਹਿਬ ਵਾਲਿਆਂ ਦੀ 43ਵੀਂ ਬਰਸੀ ਪਿੰਡ ਰਾਮਪੁਰ ਵਿਖੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਤਿੰਨ ਦਿਨਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਸਬੰਧੀ ਐੱਸ. ਐੱਸ. ਪੀ. ਨੂੰ ਦਿੱਤਾ ਮੰਗ-ਪੱਤਰ

ਅਹਿਮਦਗੜ੍ਹ, 18 ਜੁਲਾਈ (ਰਣਧੀਰ ਸਿੰਘ ਮਹੋਲੀ)- ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਜ਼ਿਲ੍ਹਾ ਸੰਗਰੂਰ ਐੱਸ. ਐੱਸ. ਪੀ. ਸੰਦੀਪ ਗਰਗ ਨੂੰ ਟ੍ਰੈਫ਼ਿਕ ਸਮੱਸਿਆ ਬਾਰੇ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਕੰਪਲੈਕਸ 'ਚ ਬਾਰ ਐਸੋਸੀਏਸ਼ਨ ਨੇ ਬੂਟੇ ਲਗਾਏ

ਸਮਰਾਲਾ, 18 ਜੁਲਾਈ (ਬਲਜੀਤ ਸਿੰਘ ਬਘੌਰ)- ਬਾਰ ਐਸੋਸੀਏਸ਼ਨ ਸਮਰਾਲਾ ਦੇ ਮੈਂਬਰਾਂ ਵਲੋਂ ਤਹਿਸੀਲ ਕੰਪਲੈਕਸ ਵਿਚ ਬੂਟੇ ਲਗਾਏ | ਬਾਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੇ ਦੱਸਿਆ ਕਿ ਰੁੱਖਾਂ ਦੀ ਦਿਨੋਂ-ਦਿਨ ਕਟਾਈ ਹੋਣ ਕਾਰਨ ਵਾਤਾਵਰਨ ਵੀ ਪਲੀਤ ...

ਪੂਰੀ ਖ਼ਬਰ »

ਸਿਹੌੜਾ 'ਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਮਲੌਦ, 18 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਲਗਾਇਆ ਗਿਆ ¢ ਕੈਂਪ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਤਹਿਸੀਲਦਾਰ ਪਰਮਿੰਦਰ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਲੋਂ ਵਿੱਤ ਪ੍ਰਬੰਧਨ ਬਾਰੇ ਸੈਮੀਨਾਰ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਖੰਨਾ ਵਲੋਂ ਫਾਈਨਾਂਸ ਅਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਸਿੱਖਿਆ ਜਗਤ ਦੇ ਬੁੱਧੀਜੀਵੀਆਂ ਸਮੇਤ ਫਾਈਨਾਂਸ ਅਤੇ ਮੈਨੇਜਮੈਂਟ ਵਿਭਾਗ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪਾਇਲ ਵਿਖੇ ਢੱਕੀ ਵਾਲੇ ਸੰਤਾਂ ਨੇ ਪੱਖੇ ਲਗਵਾਏ

ਪਾਇਲ, 18 ਜੁਲਾਈ (ਨਿਜ਼ਾਮਪੁਰ, ਰਜਿੰਦਰ ਸਿੰਘ)- ਸੰਤ ਬਾਬਾ ਦਰਸਨ ਸਿੰਘ ਜੀ ਖ਼ਾਲਸਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਮੀ ਦੇ ਪ੍ਰਕੋਪ ਨੂੰ ਧਿਆਨ ਵਿਚ ਰੱਖਦਿਆਂ ਬੱਚਿਆਂ ਦੀ ਸਹੂਲਤ ਲਈ 10 ਪੱਖੇ ਦਾਨ ਕੀਤੇ ਗਏ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਘਰ-ਘਰ ਹਰਿਆਲੀ ਮੁਹਿੰਮ ਦੀ ਸ਼ੁਰੂਆਤ

ਪਾਇਲ, 18 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਤੰਦਰੁਸਤ ਪੰਜਾਬ ਮੁਹਿੰਮ ਘਰ-ਘਰ ਹਰਿਆਲੀ ਤਹਿਤ ਐੱਸ. ਡੀ. ਐੱਮ. ਪਾਇਲ ਸਵਾਤੀ ਟਿਵਾਣਾ ਨੇ ਬੂਟਾ ਲਗਾ ਕੇ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਬੂਟੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਵਿਸ਼ਵ ਆਬਾਦੀ ਪੰਦ੍ਹਰਵਾੜਾ ਮਨਾਇਆ

ਮਲੌਦ, 18 ਜੁਲਾਈ (ਦਿਲਬਾਗ ਸਿੰਘ ਚਾਪੜਾ)- ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਐੱਮ. ਓ. ਮਲੌਦ ਦੀ ਅਗਵਾਈ 'ਚ ਸਰਕਾਰੀ ਹਸਪਤਾਲ ਮਲੌਦ ਵਿਖੇ ਵਿਸ਼ਵ ਆਬਾਦੀ ਜਾਗਰੂਕਤਾ ਪੰਦ੍ਹਰਵਾੜੇ ਤਹਿਤ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਕੈਂਡ ਵਿਖੇ 'ਨਵੀਂ ਸੋਚ ਨਵੀਂ ਲਹਿਰ' ਸੰਸਥਾ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਡੇਹਲੋਂ, 18 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਕੈਂਡ ਵਿਖੇ 'ਨਵੀਂ ਸੋਚ ਨਵੀਂ ਲਹਿਰ' ਸੰਸਥਾ ਵਲੋਂ ਗਰਾਮ ਪੰਚਾਇਤ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ¢ਇਸ ਸਮੇਂ ਸੰਸਥਾ ਦੇ ਚੇਅਰਮੈਨ ਨਰਿੰਦਰ ਲਾਡੀ ਨੇ ਦੱਸਿਆ ਕਿ ਸੰਸਥਾ ਵਲੋਂ ਵਾਤਾਵਰਨ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX