ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  20 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  54 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  1 minute ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  11 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  33 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  47 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਬਰਨਾਲਾ

ਸਫ਼ਾਈ ਸੇਵਕਾਂ ਵਲੋਂ ਦੂਸਰੇ ਦਿਨ ਵੀ ਜਾਰੀ ਰਹੀ ਹੜਤਾਲ-ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਆਲ ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਅੱਜ ਦੂਸਰੇ ਦਿਨ ਵੀ ਆਪਣੀ ਹੜਤਾਲ ਜਾਰੀ ਰੱਖਦਿਆਂ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਸਰਕਾਰੀ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪੱਕੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਗੁਲਸ਼ਨ ਕੁਮਾਰ, ਜਨਰਲ ਸਕੱਤਰ ਮੁਕੇਸ਼ ਕੁਮਾਰ, ਕੱਚੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਹੁਲ ਕੁਮਾਰ, ਮਿਊਾਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੱਤਪਾਲ, ਸਰਪ੍ਰਸਤ ਹਰਬਖ਼ਸ਼ ਸਿੰਘ ਕਾਕਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ 1-4-1990 ਵਾਲੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਠੇਕੇਦਾਰੀ ਪ੍ਰਣਾਲੀ ਬੰਦ ਕਰ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਸ਼ਹਿਰਾਂ ਦੀਆਂ ਬੀਟਾਂ ਅਨੁਸਾਰ ਨਵੀਂ ਭਰਤੀ ਕੀਤੀ ਜਾਵੇ, ਵੈਟ ਦੀ ਰਾਸ਼ੀ ਦੁੱਗਣੀ ਕੀਤੀ ਜਾਵੇ, ਐਕਸਾਈਜ਼ ਦੀ ਰਕਮ ਅਤੇ ਯੂ.ਡੀ.ਸੀ. ਦਾ ਹਿੱਸਾ ਸਮੇਂ ਸਿਰ ਨਗਰ ਕੌਾਸਲ ਨੂੰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਹੈਪੀ, ਜੈ ਰਾਮ ਰਾਖੀ, ਸੱਤਪਾਲ ਰਿੰਕੂ, ਜਸਵੰਤ, ਧਰਮਪਾਲ ਆਦਿ ਵੱਡੀ ਗਿਣਤੀ ਵਿਚ ਮਿਊਾਸਪਲ ਕਰਮਚਾਰੀ ਅਤੇ ਸਫ਼ਾਈ ਹਾਜ਼ਰ ਸਨ | ਦੱਸਣਯੋਗ ਹੈ ਕਿ ਸਫ਼ਾਈ ਸੇਵਕਾਂ ਦੀ ਇਸ ਦੋ ਦਿਨਾਂ ਹੜਤਾਲ ਦੇ ਚਲਦਿਆਂ ਸ਼ਹਿਰ ਵਿਚ ਥਾਂ-ਥਾਂ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ | ਉੱਪਰੋਂ ਮੀਹਾਂ ਦੇ ਮੌਸਮ ਕਾਰਨ ਇਹ ਕੂੜੇ ਸੜਕਾਂ ਦੇ ਵਿਚਕਾਰ ਆ ਗਿਆ ਹੈ | ਜਿਸ ਕਾਰਨ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ |

20 ਬੋਤਲਾਂ ਠੇਕਾ ਸ਼ਰਾਬ ਬਰਾਮਦ, ਮਾਮਲਾ ਦਰਜ

ਤਪਾ ਮੰਡੀ, 18 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੁਲਿਸ ਵਲੋਂ ਨਸ਼ਿਆਾ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 20 ਬੋਤਲਾਂ ਠੇਕਾ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ¢ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਵਿਕਾਸ ਟੈਕਸ ਅਤੇ ਡੋਪ ਟੈਸਟ ਦੇ ਵਿਰੋਧ ਵਿਚ ਝੰਡਾ ਮਾਰਚ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਸਰਵਿਸਜ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਡੋਪ ਟੈਸਟ ਅਤੇ ਵਿਕਾਸ ਰਾਜ ਟੈਕਸ 2018 ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਪੱਧਰ 'ਤੇ ਕਾਲੀਆਂ ਝੰਡੀਆਂ ਲਾ ਕੇ ਨਛੱਤਰ ਸਿੰਘ ...

ਪੂਰੀ ਖ਼ਬਰ »

ਸ਼ਹਿਣਾ ਦੇ ਬਾਜ਼ਾਰ ਨੂੰ ਜਾਣ ਵਾਲੀ ਸੜਕ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਗੰਦਗੀ ਸਾਫ਼ ਕੀਤੀ

ਸ਼ਹਿਣਾ, 18 ਜੁਲਾਈ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾਂ ਸੋਰੀਆਂ ਚੱਕਰ ਵਿਜੇਤਾ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਮੁੱਖ ਗੇਟ ਤੋਂ ਲੈ ਕੇ ਅੱਧਾ ਕਿੱਲੋਮੀਟਰ ਤੱਕ ਪਾਣੀ ਸੜਕ ਵਿਚਕਾਰ ਖੜਨ ਨਾਲ ਅਤੇ ਸੜਕ ਦੇ ਪਾਸਿਆਂ 'ਤੇ ਕੱਚੇ ਰਸਤੇ ੳੱੁਪਰ ਕੀਤੇ ਗਏ ਨਾਜਾਇਜ਼ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਮਿਊਾਸੀਪਲ ਮੁਲਾਜ਼ਮਾਂ ਨੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ

ਹੰਡਿਆਇਆ, 18 ਜੁਲਾਈ (ਗੁਰਜੀਤ ਸਿੰਘ ਖੱੁਡੀ)-ਪੰਜਾਬ ਮਿਊਾਸੀਪਲ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਮਿਊਾਸੀਪਲ ਮੁਲਾਜ਼ਮਾਂ ਵਲੋਂ ਦੂਜੇ ਦਿਨ ਵੀ ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ ਅੱਗੇ ਹੜਤਾਲ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਦਿੱਤਾ ਧਰਨਾ

ਬਰਨਾਲਾ, 18 ਜੁਲਾਈ (ਅਸ਼ੋਕ ਭਾਰਤੀ)-ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਬਰਨਾਲਾ ਵਿਖੇ ਸੂਬਾ ਕਮੇਟੀ ਦੇ ਸੱਦੇ 'ਤੇ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਬਰਨਾਲਾ ਦੇ ਦਫ਼ਤਰ ਅੱਗੇ ਸਰਬਜੀਤ ਸਿੰਘ ਤਾਜੋਕੇ, ਮਹਿਮਾ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿਚਲੇ 35 ਹੋਰ ਸੇਵਾ ਕੇਂਦਰ ਬੰਦ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਜਿੱਥੇ ਪਹਿਲਾਂ ਲੰਘੀ 26 ਮਈ ਨੂੰ ਸੂਬੇ ਵਿਚਲੇ 700 ਸੇਵਾ ਕੇਂਦਰਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਉੱਥੇ ਅੱਜ ਫਿਰ ਸਰਕਾਰ ਨੇ ਸੂਬੇ ਦੇ 930 ਹੋਰ ਸੇਵਾ ਕੇਂਦਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਹੈ | ਪੰਜਾਬ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਆਜ਼ਾਦੀ ਦਿਵਸ ਸਮਾਰੋਹ ਦੇ ਅਗੇਤਰੇ ਪ੍ਰਬੰਧਾਂ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਮੀਂਹ ਨਾਲ ਢਹਿ ਢੇਰੀ ਹੋਇਆ ਗ਼ਰੀਬ ਪਰਿਵਾਰ ਦਾ ਘਰ

ਮਹਿਲ ਕਲਾਂ, 18 ਜੁਲਾਈ (ਅਵਤਾਰ ਸਿੰਘ ਅਣਖੀ)-ਤੇਜ਼ ਬਾਰਸ਼ ਕਾਰਨ ਪਿੰਡ ਪੰਡੋਰੀ ਦੇ ਇਕ ਗ਼ਰੀਬ ਦਲਿਤ ਪਰਿਵਾਰ ਦਾ ਕੱਚਾ ਘਰ ਢਹਿ ਢੇਰੀ ਹੋਣ ਦਾ ਪਤਾ ਲੱਗਿਆ ਹੈ | ਇਕੱਤਰ ਜਾਣਕਾਰੀ ਅਨੁਸਾਰ ਭਜਨ ਕੌਰ ਪਤਨੀ ਚੰਦ ਸਿੰਘ ਵਾਸੀ ਪੰਡੋਰੀ ਦਾ ਆਪਣੇ ਪੁੱਤਰ ਸਮੇਤ ਪੁਰਾਣੇ ...

ਪੂਰੀ ਖ਼ਬਰ »

ਮੋਹਲ਼ੇਧਾਰ ਹੋਈ ਬਰਸਾਤ ਅਤੇ ਡਰੇਨਾਂ ਦੀ ਅਧੂਰੀ ਸਫ਼ਾਈ ਕਾਰਨ ਕਈ ਥਾਈਾ ਡੁੱਬਣ ਕਿਨਾਰੇ ਪੁੱਜੀ ਝੋਨੇ ਦੀ ਫ਼ਸਲ

ਮਹਿਲ ਕਲਾਂ, 18 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਅੱਜ ਮੋਹਲ਼ੇਧਾਰ ਹੋਈ ਬਰਸਾਤ ਅਤੇ ਡਰੇਨਾਂ ਦੀ ਅਧੂਰੀ ਸਫ਼ਾਈ ਨੇ ਖੇਤਰ ਦੇ ਕਈ ਪਿੰਡਾਂ ਵਿਚ ਝੋਨੇ ਦੀ ਫ਼ਸਲ ਨੂੰ ਡੁੱਬਣ ਕਿਨਾਰੇ ਕਰ ਦਿੱਤਾ | ਬਰਸਾਤ ਦੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਸਿੱਧੂ ਨੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਦਾ ਵਾਧੂ ਚਾਰਜ ਸੰਭਾਲਿਆ

ਤਪਾ ਮੰਡੀ, 18 ਜੁਲਾਈ (ਵਿਜੇ ਸ਼ਰਮਾ)-ਸਥਾਨਕ ਨਗਰ ਕੌਾਸਲ ਵਿਖੇ ਪਿਛਲੇ ਕਈ ਦਿਨਾਂ ਤੋਂ ਕਾਰਜ ਸਾਧਕ ਅਫ਼ਸਰ ਦੀ ਕੁਰਸੀ ਖ਼ਾਲੀ ਪਈ ਹੋਈ ਸੀ | ਜਿਸ ਕਰ ਕੇ ਲੋਕਾਂ ਨੂੰ ਨਗਰ ਕੌਾਸਲ 'ਚ ਆਪਣੇ ਕੰਮਕਾਰ ਕਰਵਾਉਣ 'ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ...

ਪੂਰੀ ਖ਼ਬਰ »

ਆਲ ਇੰਡੀਆ ਐਕਸ ਸਰਵਿਸਮੈਨ ਲੀਗ ਇਕਾਈ ਸਹਿਜੜਾ ਦੀ ਚੋਣ ਹੋਈ, ਮੋਹਣ ਸਿੰਘ ਬਣੇ ਪ੍ਰਧਾਨ

ਮਹਿਲ ਕਲਾਂ, 18 ਜੁਲਾਈ (ਅਵਤਾਰ ਸਿੰਘ ਅਣਖੀ)-ਆਲ ਇੰਡੀਆ ਐਕਸ ਸਰਵਿਸਮੈਨ ਲੀਗ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਰਵਿਦਾਸ ਭਗਤ ਪਿੰਡ ਸਹਿਜੜਾ ਵਿਖੇ ਬਲਾਕ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਪਖਾਨੇ ਨਾ ਬਣਾਏ ਜਾਣ 'ਤੇ ਗਹਿਲਾਂ ਦੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਨਾਅਰੇਬਾਜ਼ੀ

ਟੱਲੇਵਾਲ, 18 ਜੁਲਾਈ (ਸੋਨੀ ਚੀਮਾ)-ਭਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਸਵੱਛ ਭਾਰਤ ਮੁਹਿੰਮ ਅਧੀਨ ਵੱਡੀ ਗਿਣਤੀ ਵਿਚ ਲੋਕਾਂ ਦੇ ਪਖਾਨੇ ਨਾ ਬਣਾਏ ਜਾਣ 'ਤੇ ਅੱਜ ਪਿੰਡ ਗਹਿਲਾਂ ਦੇ ਵੱਡੀ ਗਿਣਤੀ ਲੋਕਾਂ ਵਲੋਂ ਪ੍ਰਸ਼ਾਸਨ ਅਤੇ ਪੰਚਾਇਤ ਅਤੇ ਵਿਭਾਗ ਿਖ਼ਲਾਫ਼ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਮਹਿਲ ਕਲਾਂ 'ਚ 'ਇੰਨਵੈਸਟਰ ਸੈਰੇਮਨੀ' ਸਮਾਗਮ ਕਰਵਾਇਆ

ਮਹਿਲ ਕਲਾਂ, 18 ਜੁਲਾਈ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੌਲੀ ਹਾਰਟ ਸਕੂਲ ਮਹਿਲ ਕਲਾਂ ਵਿਖੇ 'ਇੰਨਵੈਸਟਰ ਸੈਰੇਮਨੀ' ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਅਹੁਦਿਆਂ ਲਈ ਚੁਣ ਕੇ ਸਹੂੰ ਚੁਕਾਈ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਰਾਮਗੜ੍ਹੀਆ ਰੋਡ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਸੀਵਰੇਜ ਬੋਰਡ ਦੇ ਦਫ਼ਤਰ ਅੱਗੇ ਲਾਇਆ ਧਰਨਾ

ਬਰਨਾਲਾ, 18 ਜੁਲਾਈ (ਰਾਜ ਪਨੇਸਰ)-ਸੀਵਰੇਜ ਬੋਰਡ ਦੇ ਅਧਿਕਾਰੀਆਂ ਦੇ ਲਾਰਿਆਂ ਤੋਂ ਦੁਖੀ ਰਾਮਗੜ੍ਹੀਆ ਰੋਡ ਵਾਸੀਆਂ ਵਲੋਂ ਐਸ.ਡੀ.ਓ. ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪਿੰਦਰ ਕੁਮਾਰ, ਘਣਸ਼ਿਆਮ ਕੁਮਾਰ, ਮਹੇਸ਼ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਬਰਨਾਲਾ ਦੇ ਦਫ਼ਤਰੀ ਕਰਮਚਾਰੀਆਂ ਵਲੋਂ ਉਡਾਈਆਂ ਜਾ ਰਹੀਆਂ ਨੇ ਸੂਚਨਾ ਦੇ ਅਧਿਕਾਰ ਦੀਆਂ ਧੱਜੀਆਂ

ਰੂੜੇਕੇ ਕਲਾਂ, 18 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਿੱਖਿਆ ਵਿਭਾਗ ਬਰਨਾਲਾ ਦੇ ਦਫ਼ਤਰੀ ਕਰਮਚਾਰੀਆਂ ਵਲੋਂ ਸੂਚਨਾ ਦੇ ਅਧਿਕਾਰ ਐਕਟ 2005 ਦੀਆਂ ਸ਼ਰੇ੍ਹਆਮ ਧੱਜੀਆਂ ਉਡਾ ਕੇ ਐਕਟ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਸੂਚਨਾ ਅਧਿਕਾਰ ਐਕਟ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਬਰਨਾਲਾ, 18 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਨੰਨ੍ਹੇ ਮੰੁਨੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਤਾਜੋਕੇ ਵਿਖੇ ਪੰਚਾਇਤਾਂ ਦੇ ਸਹਿਯੋਗ ਨਾਲ ਕੀਤੀ ਮੀਟਿੰਗ

ਤਪਾ ਮੰਡੀ, 18 ਜੁਲਾਈ (ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਬਰਨਾਲਾ ਦੇ ਮੁਖੀ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਤੇਜਿੰਦਰ ਸਿੰਘ ਤਪਾ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਤਪਾ ਅਧੀਨ ਪੈਂਦੇ ਪਿੰਡ ਤਾਜੋਕੇ ਵਿਖੇ ਥਾਣਾ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੇਬਰ ਇੰਸਪੈਕਟਰ ਦਫ਼ਤਰ ਅੱਗੇ ਧਰਨਾ

ਬਰਨਾਲਾ, 18 ਜੁਲਾਈ (ਧਰਮਪਾਲ ਸਿੰਘ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੇਬਰ ਇੰਸਪੈਕਟਰ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਨਾਰੀ ਸ਼ਕਤੀ ਵੁਮੈਨ ਸੈੱਲ ਪੰਜਾਬ ਵਲੋਂ ਪਿੰਡ ਪੱਖੋਕੇ ਵਿਖੇ ਸੈਮੀਨਾਰ

ਟੱਲੇਵਾਲ, 18 ਜੁਲਾਈ (ਸੋਨੀ ਚੀਮਾ)-ਔਰਤ ਜਾਤੀ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ | ਇਹ ਸ਼ਬਦ ਮੈਡਮ ਅਨੁਪਮਾ ਕੌਾਸਲ ਸੂਬਾ ਪ੍ਰਧਾਨ ਨਾਰੀ ਸ਼ਕਤੀ ਵੁਮੈਨ ਸੈਲ ਨੇ ਪਿੰਡ ਪੱਖੋਕੇ ਵਿਖੇ ਸੈਮੀਨਾਰ ਦੌਰਾਨ ਵੱਡੀ ਗਿਣਤੀ ਵਿਚ ਔਰਤਾਂ ਨੂੰ ...

ਪੂਰੀ ਖ਼ਬਰ »

ਮਿਸ਼ਨ ਹਰਿਆਲੀ ਤਹਿਤ ਬੀ. ਪੀ. ਈ. ਓ. ਦਫ਼ਤਰ ਵਿਚ ਬੂਟੇ ਲਗਾਏ

ਸ਼ਹਿਣਾ, 18 ਜੁਲਾਈ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਦੇ ਮਿਸ਼ਨ ਹਰਿਆਲੀ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਹਿਣਾ ਵਿਚ ਸੀ.ਡੀ.ਪੀ.ਓ. ਸ਼ਹਿਣਾ ਮੈਡਮ ਨਿਕਿਤਾ ਢੀਂਗਰਾਂ ਦੁਆਰਾ ਬੂਟੇ ਲਗਾ ਕੇ ਮਿਸ਼ਨ ਹਰਿਆਲੀ ਦੀ ਸ਼ੁਰੂਆਤ ਕੀਤੀ ਗਈ | ਮੈਡਮ ਨੇ ਬੂਟੇ ਲਗਾਉਣ ...

ਪੂਰੀ ਖ਼ਬਰ »

ਨਗਰ ਪੰਚਾਇਤ ਹੰਡਿਆਇਆ ਲਈ ਗੰਦੇ ਪਾਣੀ ਦੀ ਸਮੱਸਿਆ ਗੰਭੀਰ ਬਣੀ

ਹੰਡਿਆਇਆ, 18 ਜੁਲਾਈ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਲਈ ਗੰਦੇ ਪਾਣੀ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ | ਮੀਂਹ ਪੈਣ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਮੱੁਖ ਗੇਟ 'ਤੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਇਕ ਮਹੀਨਾ ਬੀਤਣ ਦੇ ਬਾਵਜੂਦ ...

ਪੂਰੀ ਖ਼ਬਰ »

ਪਿੰਡ ਤਾਜੋਕੇ ਦੇ ਲੋਕਾਂ ਲਈ ਸਿਰਦਰਦੀ ਬਣਿਆ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦਾ ਮਸਲਾ

ਤਪਾ ਮੰਡੀ, 18 ਜੁਲਾਈ (ਵਿਜੇ ਸ਼ਰਮਾ)- ਹਲਕਾ ਭਦੌੜ ਦੇ ਪਿੰਡ ਤਾਜੋਕੇ ਦੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਦੇ ਨਾ ਹੋਣ ਕਰ ਕੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਦਾ ਹੱਲ ਪੱਕੇ ਤੌਰ 'ਤੇ ਨਹੀਂ ਹੋ ਸਕਿਆ | ਛੋਟੇ ਪਿੰਡ 'ਚ ਦੋ ਪੰਚਾਇਤਾਂ ਹਨ | ਜਿਸ ਵਿਚ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਬੱਚਿਆਂ ਨੂੰ ਖਾਣਾ ਬਣਾਉਣ ਦੇ ਤਰੀਕੇ ਦੱਸੇ

ਮਹਿਲ ਕਲਾਂ, 18 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਨਾਮਵਰ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸ਼ਿਆਮ ਦਾਸ ਨਾਇਕ ਦੀ ਅਗਵਾਈ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅੱਜ ...

ਪੂਰੀ ਖ਼ਬਰ »

ਡੁੱਬ ਰਹੀਆਂ ਫ਼ਸਲਾਂ ਨੂੰ ਬਚਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਾਰਵਾਈ ਵਿਚ ਲੱਗੇ-ਬੀਬੀ ਘਨੌਰੀ

ਮਹਿਲ ਕਲਾਂ, 18 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਦੇ ਲੋਕਾਂ ਦੇ ਚੰਗੇ ਭਵਿੱਖ ਲਈ ਕੈਪਟਨ ਦੀ ਕਾਂਗਰਸ ਸਰਕਾਰ ਹਰ ਸੰਭਵ ਯਤਨ ਪਹਿਲ ਦੇ ਆਧਾਰ 'ਤੇ ਕਰ ਰਹੀ ਹੈ ਅਤੇ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਤੋਂ ਪੰਜਾਬ ਦਾ ਹਰ ਵਰਗ ਪੂਰਾ ਖ਼ੁਸ਼ ਵੀ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਿਖ਼ਆਲੀ 'ਚ ਗਣਿਤ ਮੇਲਾ ਕਰਵਾਇਆ

ਮਹਿਲ ਕਲਾਂ, 18 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਮਿਡਲ ਸਕੂਲ ਪਿੰਡ ਿਖ਼ਆਲੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪਿੰ੍ਰਸੀਪਲ ਜਸਪਾਲ ਸਿੰਘ ਦੀ ਅਗਵਾਈ ਹੇਠ ਗਣਿਤ ਮੇਲਾ ਕਰਵਾਇਆ ਗਿਆ | ਇਸ ਸਮੇਂ ਸਕੂਲ ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲਾ ਵਿਖੇ ਇੰਗਲਿਸ਼ ਮੁਕਾਬਲੇ

ਰੂੜੇਕੇ ਕਲਾਂ, 18 (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਚੇਅਰਮੈਨ ਰਿਸ਼ਵ ਜੈਨ, ਡਾਇਰੈਕਟਰ ਸਰੇਸ਼ ਬਾਂਸਲ, ਪਿ੍ੰਸੀਪਲ ਇੰਦਰਜੀਤ ਸਿੰਘ ਦੀ ਅਗਵਾਈ ਵਿਚ ਤੀਜੀ ਜਮਾਤ ਤੋਂ ਲੈ ਕੇ ...

ਪੂਰੀ ਖ਼ਬਰ »

ਨਸ਼ਾ ਿਖ਼ਲਾਫ਼ ਪੁਲਿਸ ਨੇ ਕੀਤੀ ਅਨੰਦਪੁਰ ਬਸਤੀ 'ਚ ਮੀਟਿੰਗ

ਤਪਾ ਮੰਡੀ, 18 ਜੁਲਾਈ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਅਤੇ ਡੀ.ਐਸ.ਪੀ. ਤਪਾ ਤਜਿੰਦਰ ਸਿੰਘ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅਨੰਦਪੁਰ ਬਸਤੀ ਦੇ ਗੁਰੂ ਘਰ ਵਿਖੇ ਨਸ਼ਾ ...

ਪੂਰੀ ਖ਼ਬਰ »

ਮੋਦੀ ਦੀ ਸਵੱਛ ਭਾਰਤ ਮੁਹਿੰਮ ਨੂੰ ਲੱਗਿਆ ਗ੍ਰਹਿਣ-ਥਾਂ-ਥਾਂ 'ਤੇ ਲੱਗੇ ਕੂੜੇ ਦੇ ਢੇਰ

ਤਪਾ ਮੰਡੀ, 18 ਜੁਲਾਈ (ਪ੍ਰਵੀਨ ਗਰਗ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ 'ਸਵੱਛ ਭਾਰਤ' ਮੁਹਿੰਮ ਨੂੰ ਉਸ ਸਮੇਂ ਗ੍ਰਹਿਣ ਲੱਗ ਗਿਆ | ਜਦੋਂ ਸ਼ਹਿਰ ਵਿਚ ਥਾਂ-ਥਾਂ 'ਤੇ ਕੂੜੇ ਦੇ ਵੱਡੇ-ਵੱਡੇ ਢੇਰ ਨਜ਼ਰ ਆਏ | ਕਿਉਂਕਿ ਪੰਜਾਬ ਦੇ ਸਫ਼ਾਈ ਸੇਵਕਾਂ ਦੀ ਯੂਨੀਅਨ ਦੇ ...

ਪੂਰੀ ਖ਼ਬਰ »

ਪੰਜਾਬ ਐਗਰੀਕਲਚਰ ਡਿਵੈਲਪਮੈਂਟ ਬੈਂਕ ਵਲੋਂ ਬਰਨਾਲਾ ਦੇ 918 ਕਿਸਾਨ ਡਿਫਾਲਟਰ ਕਰਾਰ

ਬਰਨਾਲਾ, 18 ਜੁਲਾਈ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬੈਂਕਾਂ ਦਾ ਕਰਜ਼ਾ ਨਾ ਮੋੜਨ ਕਿਸਾਨ ਡਿਫਾਲਟਰਾਂ ਤੋਂ ਕਰਜ਼ਾ ਵਸੂਲਣ ਲਈ ਉਨ੍ਹਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ...

ਪੂਰੀ ਖ਼ਬਰ »

ਸਹੀ ਨਿਕਾਸੀ ਨਾ ਹੋਣ ਕਾਰਨ ਮੀਂਹ ਦੇ ਪਾਣੀ ਨੇ ਭਦੌੜ ਵਾਸੀਆਂ ਦੀਆਂ ਦਿੱਕਤਾਂ 'ਚ ਕੀਤਾ ਵਾਧਾ

ਭਦੌੜ, 18 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਕਈ ਦਿਨਾਂ ਤੋਂ ਆਸ-ਪਾਸ ਇਲਾਕੇ ਅੰਦਰ ਪੈ ਰਹੇ ਮੀਂਹ ਤੋਂ ਬਾਅਦ ਭਦੌੜ ਵਿਖੇ ਪਏ ਮੀਂਹ ਨੇ ਜਿੱਥੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਨਿਜਾਤ ਦਿਵਾਈ, ਉੱਥੇ ਮੌਸਮ ਦੇ ਖ਼ੁਸ਼ਗਵਾਰ ਹੋਣ ਨਾਲ ਕਸਬਾ ਵਾਸੀਆਂ ਅਤੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਧੁੰਦਲਾ ਕਰਨ ਲਈ ਯਤਨਸ਼ੀਲ ਹਨ ਟਰਾਂਸਕੋ ਦੇ ਅਧਿਕਾਰੀ

ਭਦੌੜ, 18 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਅੰਦਰ ਧਰਤੀ ਹੇਠਲਾ ਪਾਣੀ ਬਹੁਤ ਨੀਵੇਂ ਪੱਧਰ ਤੱਕ ਪਹੁੰਚਣਾ ਪੰਜਾਬ ਲਈ ਘਾਤਕ ਸਿੱਧ ਹੋ ਰਿਹਾ ਹੈ ਅਤੇ ਇਸ ਚਿੰਤਾ ਨੂੰ ਵੇਖਦੇ ਹੋਏ ਪੰਜਾਬ ਸਰਕਾਰ, ਸਮਾਜ ਸੇਵੀ ਜਥੇਬੰਦੀਆਂ ਅਤੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

40 ਪੇਟੀਆਂ ਠੇਕਾ ਸ਼ਰਾਬ ਦੇਸੀ ਅਤੇ ਕਾਰ ਸਮੇਤ ਇਕ ਕਾਬੂ, ਮਾਮਲਾ ਦਰਜ

ਬਰਨਾਲਾ, 18 ਜੁਲਾਈ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ 40 ਪੇਟੀਆਂ ਠੇਕਾ ਸ਼ਰਾਬ ਦੇਸੀ ਅਤੇ ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਬਰਨਾਲਾ, 18 ਜੁਲਾਈ (ਧਰਮਪਾਲ ਸਿੰਘ)-ਸਥਾਨਕ ਪੱਤੀ ਰੋਡ 'ਤੇ ਸੜਕ ਨਜ਼ਦੀਕ ਪਏ ਸੀਵਰੇਜ ਦੀਆਂ ਪਾਈਪਾਂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਪਿੱਛੇ ਬੈਠਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਇਕਾਈ ਤਪਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਤਪਾ ਮੰਡੀ, 18 ਜੁਲਾਈ (ਪ੍ਰਵੀਨ ਗਰਗ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਇਕਾਈ ਤਪਾ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਭੂਸ਼ਨ ਘੜੈਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਬਾਡੀ ਦੇ ਆਰਗੇਨਾਈਜ਼ਰ ਸੁਰੇਸ਼ ਕੁਮਾਰ (ਸੁੰਦਰੀ) ਰਾਮਪੁਰਾ ਫ਼ੁਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜਾਂ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਮੁਕਾਬਲਾ ਜਿੱਤਿਆ

ਸ਼ਹਿਣਾ, 18 ਜੁਲਾਈ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੌੜਾਂ ਦੇ ਵਿਦਿਆਰਥੀ ਨੇ ਸੰੁਦਰ ਲਿਖਾਈ ਮੁਕਾਬਲੇ ਵਿਚੋਂ ਜ਼ਿਲ੍ਹਾ ਪੱਧਰੀ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਮੁਖੀ ਕਮਲਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 18 ਜੁਲਾਈ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਸ: ਜਰਨੈਲ ਸਿੰਘ ਦੀ ਅਦਾਲਤ ਨੇ ਇਕ ਧੋਖਾਧੜੀ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਬਿ੍ਜ ਭੂਸ਼ਨ ਸ਼ਰਮਾ ਪੱੁਤਰ ਸ਼ਿਵ ਚਰਨ ਦਾਸ ਸ਼ਰਮਾ ਵਾਸੀ ਬਠਿੰਡਾ ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਜੋਧਪੁਰ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਮੇਂ ਸਿਰ ਨਾ ਕਰਨ ਦੇ ਦੋਸ਼

ਸ਼ਹਿਣਾ, 18 ਜੁਲਾਈ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਜੋਧਪੁਰ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਮੇਂ ਸਿਰ ਨਾ ਕਰਨ ਦੇ ਪਿੰਡ ਦੇ ਪੰਚਾਇਤ ਮੈਂਬਰ ਦਰਸ਼ਨ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਕੂਲ ਸਟਾਫ਼ ਵਲੋਂ ਇਸ ਮਾਮਲੇ ਵਿਚ ਅਣਗਹਿਲੀ ਵਰਤੀ ਗਈ | ਪੰਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX