ਤਾਜਾ ਖ਼ਬਰਾਂ


ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  13 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  23 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  41 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  54 minutes ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਲੰਘੇ ਦਿਨ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਰਿਪੋਰਟ ਮੰਗੀ ਹੈ...
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  about 3 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 5 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਖੇਡ ਸੰਸਾਰ

ਥਾਈਲੈਂਡ ਦੀ ਗੁਫ਼ਾ 'ਚੋਂ ਬਚਾਏ ਬੱਚੇ ਪਹਿਲੀ ਵਾਰ ਆਏ ਮੀਡੀਆ ਸਾਹਮਣੇ

ਚਿਆਂਗ ਰਾਏ (ਥਾਈਲੈਂਡ), 18 ਜੁਲਾਈ (ਏਜੰਸੀ)-ਥਾਈਲੈਂਡ 'ਚ ਹੜ੍ਹ ਨਾਲ ਪ੍ਰਭਾਵਿਤ ਗੁਫ਼ਾ 'ਚੋਂ ਬਚਾਏ ਗਏ ਫੁੱਟਬਾਲ ਟੀਮ ਦੇ 12 ਬੱਚੇ ਅਤੇ ਉਨ੍ਹਾਂ ਦੇ ਕੋਚ ਅੱਜ ਪਹਿਲੀ ਵਾਰ ਲੋਕਾਂ ਦੇ ਸਾਹਮਣੇ ਆਏ | ਉੱਤਰੀ ਪ੍ਰਾਂਤ ਦੇ ਚਿਆਂਗ ਰਾਏ 'ਚ ਇਨ੍ਹਾਂ ਸਾਰਿਆਂ ਲਈ ਇਕ ਪ੍ਰੋਗਰਾਮ ਰੱਖਿਆ ਗਿਆ ਸੀ | ਬਚਾਏ ਗਏ ਬੱਚਿਆਂ 'ਚੋਂ ਇਕ ਲੜਕੇ ਨੇ ਇਸ ਪੂਰੀ ਘਟਨਾ ਨੂੰ ਚਮਤਕਾਰ ਦਾ ਨਾਂਅ ਦਿੱਤਾ | ਬੱਚਿਆਂ ਅਤੇ ਉਨ੍ਹਾਂ ਦੇ ਕੋਚ ਨੇ ਪ੍ਰੈੱਸ ਕਾਨਫ਼ਰੰਸ 'ਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ | ਗੁਫ਼ਾ 'ਚੋਂ ਬਚਾਏ ਗਏ ਇਕ 14 ਸਾਲ ਦੇ ਬੱਚੇ ਅਦੁਲ ਸੈਮ ਨੇ ਕਿਹਾ ਕਿ ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ | ਇਕ ਬੱਚੇ ਨੇ ਦੱਸਿਆ ਕਿ ਜਦ ਤੱਕ ਬਿ੍ਟਿਸ਼ ਗੋਤਾਖ਼ੋਰਾਂ ਨੇ ਸਾਨੂੰ ਨਹੀਂ ਲੱਭਿਆ ਸੀ ਤਦ ਤੱਕ ਪਿਆਸ ਬੁਝਾਉਣ ਲਈ ਅਸੀਂ ਚੱਟਾਨਾਂ ਤੋਂ ਟਪਕ ਰਿਹਾ ਪਾਣੀ ਪੀ ਕੇ ਆਪਣੀ ਪਿਆਸ ਬੁਝਾਈ |

ਫ੍ਰੈਂਚ ਅਥਲੈਟਿਕ ਮੀਟ-ਜੈਵਲਿਨ ਥ੍ਰੋਅ 'ਚ ਭਾਰਤ ਦੇ ਨੀਰਜ ਚੋਪੜਾ ਨੇ ਜਿੱਤਿਆ ਸੋਨ ਤਗਮਾ

ਨਵੀਂ ਦਿੱਲੀ, 18 ਜੁਲਾਈ (ਏਜੰਸੀ-ਫਰਾਂਸ ਦੇ ਸੂਟੇਵਿਲੇ 'ਚ ਹੋ ਰਹੀ ਅਥਲੈਟਿਕ ਮੀਟ 'ਚ ਭਾਰਤ ਦੇ ਜੈਵਲਿਨ ਸੁੱਟਣ ਵਾਲੇ ਅਥਲੀਟ ਨੀਰਜ ਚੋਪੜਾ ਨੇ ਸੋਨ ਤਗਮਾ ਜਿੱਤਿਆ ਹੈ | ਨੀਰਜ ਚੋਪੜਾ ਨੇ ਸੋਨ ਤਗਮਾ ਜਿੱਤਣ ਲਈ 85.17 ਮੀਟਰ ਦੂਰ ਜੈਵਲਿਨ ਸੁੱਟੀ | ਐਾਡਰੀਅਨ ਮਾਰਡੇਅਰ 81.48 ...

ਪੂਰੀ ਖ਼ਬਰ »

ਖੰਨਾ ਦੇ ਤੇਜਵੀਰ ਨੇ ਇਟਲੀ 'ਚ ਇਨਲਾਈਨ ਹਾਕੀ ਵਿਸ਼ਵ

ਚੈਂਪੀਅਨਸ਼ਿਪ 'ਚ ਕਈ ਗੋਲ ਬਚਾਅ ਕੇ ਭਾਰਤ ਨੂੰ ਜਿਤਾਇਆ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਇਟਲੀ 'ਚ ਹੋ ਰਹੀ ਇਨਲਾਈਨ ਜੂਨੀਅਰ ਹਾਕੀ ਵਿਸ਼ਵ ਚੈਂਪੀਅਨਸ਼ਿਪ 2018 'ਚ ਭਾਰਤੀ ਜੂਨੀਅਰ ਟੀਮ ਵਲੋਂ ਖੇਡਦਿਆਂ ਖੰਨਾ ਦੇ ਤੇਜਵੀਰ ਸੂਦ ਨੇ ਇਕ ਨਵਾਂ ਰਿਕਾਰਡ ਬਣਾਇਆ ਹੈ | ਤੇਜਵੀਰ ਸੂਦ ਭਾਰਤ ਵਲੋਂ ਖੇਡਣ ਵਾਲਾ ਸਭ ਤੋਂ ਛੋਟੀ ਉਮਰ ...

ਪੂਰੀ ਖ਼ਬਰ »

ਏਸ਼ੀਆਈ ਖੇਡਾਂ ਲਈ ਮਾਨਸਾ ਜ਼ਿਲ੍ਹੇ ਦੇ 3 ਖਿਡਾਰੀਆਂ ਦੀ ਚੋਣ

ਸੋਨ ਤਗਮਾ ਜਿੱਤਣ ਲਈ ਪੂਰੀ ਵਾਹ ਲਗਾਵਾਂਗਾ-ਵਿਰਕ

ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਅਗਲੇ ਮਹੀਨੇ 18 ਅਗਸਤ ਤੋਂ ਜਕਾਰਤਾ (ਇੰਡੋਨੇਸ਼ੀਆ) ਵਿਖੇ ਸ਼ੁਰੂ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਮਾਨਸਾ ਜ਼ਿਲੇ੍ਹ ਦੇ 3 ਖਿਡਾਰੀਆਂ ਦੀ ਚੋਣ ਹੋਈ ਹੈ | ਉਲੰਪੀਅਨ ਤੇ ਅਰਜਨ ਅਵਾਰਡੀ ਸਵਰਨ ਸਿੰਘ ...

ਪੂਰੀ ਖ਼ਬਰ »

ਭਾਰਤ ਅਜੇ ਵਿਸ਼ਵ ਕੱਪ ਲਈ ਤਿਆਰ ਨਹੀਂ-ਕੋਹਲੀ

ਇੰਗਲੈਂਡ ਿਖ਼ਲਾਫ਼ ਲੜੀ ਹਾਰਨ 'ਤੇ ਜਤਾਈ ਨਿਰਾਸ਼ਾ

ਲੰਡਨ, 18 ਜੁਲਾਈ (ਆਈ. ਏ. ਐਨ. ਐਸ.)-ਇੰਗਲੈਂਡ ਿਖ਼ਲਾਫ਼ ਖੇਡੀ ਗਈ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਹਾਰਨ ਤੋਂ ਬਾਅਦ ਨਿਰਾਸ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਭਾਰਤ ਅਜੇ ਵਿਸ਼ਵ ਕੱਪ ਲਈ ਤਿਆਰ ਨਹੀਂ ਹੈ | ਇਕ ਨਿੱਜੀ ਵੈਬਸਾਈਟ ਦੀ ਰਿਪੋਰਟ ...

ਪੂਰੀ ਖ਼ਬਰ »

ਆਸਾਮ ਦੀ ਖੇਡ ਦੂਤ ਬਣੇਗੀ ਹਿਮਾ ਦਾਸ

ਦਿਸਪੁਰ, 18 ਜੁਲਾਈ (ਏਜੰਸੀ)-ਆਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਐਲਾਨ ਕੀਤਾ ਕਿ ਹਿਮਾ ਦਾਸ ਆਸਾਮ ਦੀ ਖੇਡ ਦੂਤ (ਸਪੋਰਟਸ ਅੰਬੈਸਡਰ) ਬਣੇਗੀ | ਮੁੱਖ ਮੰਤਰੀ ਨੇ ਹਿਮਾ ਦਾਸ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਸ ਨੂੰ ਸੂਬੇ ਦੀ ਖੇਡ ਦੂਤ ਬਣਾਉਣ ...

ਪੂਰੀ ਖ਼ਬਰ »

ਮਾਕਾ ਟਰਾਫ਼ੀ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਠੋਕੀ ਮਜ਼ਬੂਤ ਦਾਅਵੇਦਾਰੀ

107745 ਅੰਕ ਹਾਸਲ ਕਰ ਕੇ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਪਛਾੜਿਆ

ਜਲੰਧਰ, 18 ਜੁਲਾਈ (ਅਜੀਤ ਬਿਊਰੋ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਭਾਰਤ ਸਰਕਾਰ ਵਲੋਂ ਰਾਸ਼ਟਰੀ ਖੇਡ ਦਿਵਸ 29 ਅਗਸਤ 'ਤੇ ਦਿੱਤੀ ਜਾਣ ਵਾਲੀ ਮਾਕਾ ਟਰਾਫ਼ੀ ਲਈ ਮਜ਼ਬੂਤ ਦਾਅਵੇਦਾਰੀ ਠੋਕੀ ਹੈ | ਇਹ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਧੋਨੀ ਦੇ ਇਕ ਦਿਨਾ ਕ੍ਰਿਕਟ ਤੋਂ ਸੰਨਿਆਸ ਲੈਣ ਦੀਆਂ ਕਨਸੋਆਂ

ਇੰਗਲੈਂਡ ਿਖ਼ਲਾਫ਼ ਲੜੀ ਹਾਰਨ ਤੋਂ ਬਾਅਦ ਅੰਪਾਇਰ ਤੋਂ ਲਈ ਗੇਂਦ

ਨਵੀਂ ਦਿੱਲੀ, 18 ਜੁਲਾਈ (ਏਜੰਸੀ)-ਇੰਗਲੈਂਡ ਿਖ਼ਲਾਫ਼ ਇਕ ਦਿਨਾ ਲੜੀ ਹਾਰਨ ਤੋਂ ਬਾਅਦ ਜਦ ਭਾਰਤੀ ਟੀਮ ਵਾਪਸ ਪੈਵੇਲੀਅਨ ਪਰਤ ਰਹੀ ਸੀ ਤਾਂ ਉਸ ਵੇਲੇ ਮਹਿੰਦਰ ਸਿੰਘ ਧੋਨੀ ਨੂੰ ਅੰਪਾਇਰ ਤੋਂ ਮੈੈਚ ਦੌਰਾਨ ਵਰਤੀ ਗਈ ਗੇਂਦ ਲੈਂਦਿਆਂ ਵੇਖਿਆ ਗਿਆ | ਇਸ ਦੇ ਬਾਅਦ ਇਕ ਦਿਨਾ ...

ਪੂਰੀ ਖ਼ਬਰ »

ਵਿਸ਼ਵ ਪੱਧਰੀ ਜੂਨੀਅਰ ਨਿਸ਼ਾਨੇਬਾਜ਼ੀ ਮੁਕਾਬਲੇ 'ਚ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਨੇ ਜਿੱਤਿਆ ਸੋਨ ਤਗਮਾ

ਦੁਨੀਆ ਭਰ ਦੇ ਜੂਨੀਅਰ ਮੁਕਾਬਿਲਆਂ 'ਚ ਸਰਬੋਤਮ ਪੁਜ਼ੀਸ਼ਨ ਹਾਸਲ ਕੀਤੀ

ਮੰਡੀ ਗੋਬਿੰਦਗੜ੍ਹ, 18 ਜੁਲਾਈ (ਬਲਜਿੰਦਰ ਸਿੰਘ)-ਬੀਤੇ ਦਿਨੀਂ ਚੈੱਕ ਗਣਰਾਜ 'ਚ ਹੋਏ ਵਿਸ਼ਵ ਪੱਧਰੀ ਜੂਨੀਅਰ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਮੰਡੀ ਗੋਬਿੰਦਗੜ੍ਹ ਨਿਵਾਸੀ ਅਰਜੁਨ ਸਿੰਘ ਚੀਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ | ਅਰਜੁਨ ਨੇ 2006 ...

ਪੂਰੀ ਖ਼ਬਰ »

ਰਿਸ਼ਭ ਪੰਤ ਨੂੰ ਟੈਸਟ ਟੀਮ 'ਚ ਪਹਿਲੀ ਵਾਰ ਮੌਕਾ-ਰੋਹਿਤ ਬਾਹਰ

ਲੀਡਸ, 18 ਜੁਲਾਈ (ਪੀ.ਟੀ. ਆਈ.)-ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਭਾਰਤ ਦੀ ਟੈਸਟ ਟੀਮ 'ਚ ਪਹਿਲੀ ਵਾਰ ਮੌਕਾ ਦਿੱਤਾ ਗਿਆ ਹੈ | ਹਾਲਾਂਕਿ ਇੰਗਲੈਂਡ ਿਖ਼ਲਾਫ਼ ਪਹਿਲੇ ਤਿੰਨ ਟੈਸਟ ਮੈਚਾਂ ਲਈ ਐਲਾਨੀ 18 ਮੈਂਬਰੀ ਭਾਰਤੀ ਟੀਮ 'ਚ ਸੀਨੀਅਰ ਬੱਲੇਬਾਜ਼ ਰੋਹਿਤ ...

ਪੂਰੀ ਖ਼ਬਰ »

ਕੌਮਾਂਤਰੀ ਸ਼ਤਰੰਜ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਜਲੰਧਰ ਦੀ ਮਲਿਕਾ ਹਾਂਡਾ ਦਾ ਸ਼ਹਿਰ ਪੁੱਜਣ 'ਤੇ ਸ਼ਾਨਦਾਰ ਸਵਾਗਤ

ਸਤੰਬਰ 'ਚ ਜਾਰਜੀਆ 'ਚ ਹੋਣ ਵਾਲੀ ਫਿਡੇ ਓਲੰਪੀਆਡ ਲਈ ਭਾਰਤ 'ਚੋਂ ਕੇਵਲ ਮਲਿਕਾ ਦੀ ਚੋਣ

ਜਲੰਧਰ, 18 ਜੁਲਾਈ (ਰਣਜੀਤ ਸਿੰਘ ਸੋਢੀ)-ਹੌਸਲਾ ਬੁਲੰਦ ਹੋਵੇ ਤਾਂ ਮੰਜ਼ਿਲ ਸਰ ਹੋ ਜਾਂਦੀ ਹੈ, ਇਸ ਕਥਨ ਨੂੰ ਸੱਚ ਸਾਬਤ ਕਰ ਦਿਖਾਇਆ ਹੈ ਸੁਣਨ ਤੇ ਬੋਲਣ ਤੋਂ ਅਸਮਰੱਥ ਸਪੈਸ਼ਲ ਜ਼ਰੂਰਤਾਂ ਵਾਲੀ ਜਲੰਧਰ ਵਾਸੀ ਮਲਿਕਾ ਹਾਂਡਾ ਨੇ, ਜਿਸ ਨੇ ਹਾਲ ਹੀ ਵਿਚ ਇੰਗਲੈਂਡ ਦੇ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਮੁਹੰਮਦ ਸ਼ੰਮੀ ਤਲਬ

ਕੋਲਕਾਤਾ, 18 ਜੁਲਾਈ (ਏਜੰਸੀ)-ਕੋਲਕਾਤਾ ਦੀ ਅਲੀਪੁਰ ਅਦਾਲਤ ਨੇ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਨੂੰ ਚੈੱਕ ਬਾਊਾਸ ਹੋਣ ਦੇ ਮਾਮਲੇ 'ਚ ਤਲਬ ਕੀਤਾ ਹੈ | ਇਹ ਚੈੱਕ ਸ਼ੰਮੀ ਦੀ ਪਤਨੀ ਹਸੀਨ ਜਹਾਂ ਨੂੰ ਦਿੱਤਾ ਗਿਆ ਸੀ | ਹਸੀਨ ਨੇ ਐਨ. ਆਈ. ਐਕਟ ...

ਪੂਰੀ ਖ਼ਬਰ »

ਰਿਕਾਰਡ 911 ਰੇਟਿੰਗ ਅੰਕਾਂ ਨਾਲ ਕੋਹਲੀ ਇਕ ਦਿਨਾ ਦਰਜਾਬੰਦੀ 'ਚ ਟਾਪ 'ਤੇ

ਦੁਬਈ, 18 ਜੁਲਾਈ (ਏਜੰਸੀ)-ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਆਈ. ਸੀ. ਸੀ. ਇਕ ਦਿਨਾ ਮੈਚਾਂ ਦੀ ਦਰਜਾਬੰਦੀ 'ਚ ਟਾਪ ਬੱਲੇਬਾਜ਼ ਦੇ ਰੂਪ 'ਚ ਆਪਣੀ ਸਥਿਤੀ ਮਜ਼ਬੂਤ ਕਰਦਿਆਂ ਕੈਰੀਅਰ ਦੇ ਸਰਬੋਤਮ 911 ਅੰਕ ਹਾਸਲ ਕੀਤੇ ਜਦਕਿ ਕੁਲਦੀਪ ਯਾਦਵ ਨੇ ਛੇਵੇਂ ਸਥਾਨ ਦੇ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX